ਤਾਜਾ ਖ਼ਬਰਾਂ


ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  1 day ago
ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)- ਪੁਲਿਸ ਹਿਰਾਸਤ ਵਿਚੋਂ ਭਗੌੜੇ ਇੱਥੋਂ ਦੇ ਪਿੰਡ ਬਸਤੀ ਸੈਂਸੀਆਂ (ਦੇਨੋਵਾਲ ਖ਼ੁਰਦ) ਦੇ ਮੇਜਰ ਨਾਮੀ ਵਿਅਕਤੀ ਵੱਲੋਂ ਅੱਜ ਦੇਰ ਸ਼ਾਮ 7.15 ਕੁ ਵਜੇ ਆਪਣੇ ਘਰ ਵਿਚ ਰਿਵਾਲਵਰ ...
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  1 day ago
ਕੋਹਿਮਾ, 21 - ਨਾਗਾਲੈਂਡ ਕਾਂਗਰਸ ਦੇ ਪ੍ਰਧਾਨ ਕੇ ਥੈਰੀ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੇ.ਐੱਲ ਚਿਸ਼ੀ ਨਾਗਾਲੈਂਡ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹੋਣਗੇ।
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  1 day ago
ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚ ਘਰ ਪ੍ਰੇਸ਼ਾਨੀ ਤੇ ਚੱਲਦਿਆਂ ਇਕ ਸ਼ਾਦੀਸ਼ੁਦਾ ਨੋਜਵਾਨ ਵੱਲੋਂ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਇਸ ਦੀ ...
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਮਾਰਚ - ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ 182 ਉਮੀਦਵਾਰਾਂ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  1 day ago
ਨਵਾਂਸ਼ਹਿਰ, 21 ਮਾਰਚ - ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਥਾਣਾ ਰਾਹੋਂ ਵਿਖੇ ਤਾਇਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ 15 ਹਾਜ਼ਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਚ...
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  1 day ago
ਚੰਡੀਗੜ੍ਹ, 21 ਮਾਰਚ - ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 92 ਸਾਲਾਂ ਬਲਵੰਤ ਸਿੰਘ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ...
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  1 day ago
ਸ੍ਰੀਨਗਰ, 21 ਮਾਰਚ - - ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਵਿਰੋਧ ਵਿਚ ਸ੍ਰੀਨਗਰ ਵਿਖੇ ਵਪਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼...
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  1 day ago
ਭੁਵਨੇਸ਼ਵਰ, 21 ਮਾਰਚ - ਭੁਵਨੇਸ਼ਵਰ ਤੋਂ ਰਾਜ ਸਭਾ ਮੈਂਬਰ ਪ੍ਰਸ਼ਾਂਤ ਨੰਦਾ ਦੇ ਬੇਟਾ ਰਿਸ਼ਵ ਨੰਦਾ ਅੱਜ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ...
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  1 day ago
ਬੈਂਗਲੁਰੂ, 21 ਮਾਰਚ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ.ਕੁਮਾਰ ਸਵਾਮੀ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਨਿਖਿਲ ਕੁਮਾਰ ਸਵਾਮੀ ਦੀ ਲੋਕ ਸਭਾ ਚੋਣਾਂ ਲਈ ਉਮੀਦਵਾਰੀ ਦਾ ਵਿਰੋਧ ਕਰਨ...
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਪੈਂਦੇ ਹਾਜਿਨ ਵਿਖੇ ਮੁੱਠਭੇੜ ਦੌਰਾਨ ਅੱਤਵਾਦੀਆਂ ਨੇ 2 ਲੋਕਾਂ ਨੂੰ ਬੰਧਕ ਬਣਾ ਲਿਆ ਸੀ, ਜਿਨ੍ਹਾਂ ਵਿਚੋਂ ਇੱਕ ਨੂੰ ਪੁਲਿਸ...
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  1 day ago
ਚੰਡੀਗੜ੍ਹ, 21 ਮਾਰਚ - ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਰਣਬੀਰ ਗੰਗਵਾ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋ...
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  1 day ago
ਪਟਨਾ, 21 ਮਾਰਚ - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿਚ ਇੱਕ ਨਦੀ ਵਿਚ ਤੈਰਦੇ ਸਮੇਂ 5 ਲੋਕ ਨਦੀ ਦੇ ਪਾਣੀ ਵਿਚ ਡੁੱਬ...
ਚੀਨ : ਕੈਮੀਕਲ ਪਲਾਂਟ ਧਮਾਕੇ 'ਚ 6 ਮੌਤਾਂ
. . .  1 day ago
ਬੀਜਿੰਗ, 21 ਮਾਰਚ - ਚੀਨ ਵਿਖੇ ਇੱਕ ਕੈਮੀਕਲ ਪਲਾਂਟ ਵਿਚ ਹੋਏ ਧਮਾਕੇ ਦੌਰਾਨ ੬ ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਦੱਸੇ ਜਾ ਰਹੇ...
ਦੋ ਵੱਖ ਵੱਖ ਸੜਕ ਹਾਦਸਿਆਂ 'ਚ 6 ਮੌਤਾਂ, 5 ਜ਼ਖਮੀ
. . .  1 day ago
ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਵੱਲੋਂ ਕਾਂਗਰਸੀ ਆਗੂ ਨੂੰ ਨੋਟਿਸ
. . .  1 day ago
ਹੋਲੀ ਮਨਾਉਂਦੇ ਸਮੇਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਲੱਗੀ ਗੋਲੀ
. . .  1 day ago
ਰਾਮ ਗੋਪਾਲ ਯਾਦਵ ਦਾ ਬਿਆਨ ਜਵਾਨਾਂ ਦਾ ਮਨੋਬਲ ਤੋੜਨ ਵਾਲਾ - ਯੋਗੀ
. . .  1 day ago
ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਮੋਗਾ

ਕਈ ਦਿਨਾਂ ਤੋਂ ਲੋਕਾਂ ਦੇ ਘਰਾਂ 'ਚੋਂ ਕੂੜਾ ਨਾ ਚੁੱਕੇ ਜਾਣ ਕਾਰਨ ਮਚੀ ਹਾਹਾਕਾਰ

ਬਾਘਾ ਪੁਰਾਣਾ, 11 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਨਗਰ ਕੌਾਸਲ ਵਲੋਂ ਠੇਕੇ ਦੇ ਸਿਸਟਮ ਰਾਹੀਂ ਲੋਕਾਂ ਦੇ ਘਰਾਂ ਵਿਚੋਂ ਕੂੜਾ ਚੁੱਕਣ ਲਈ ਲਗਾਏ ਗਏ ਸਫ਼ਾਈ ਸੇਵਕਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਕੂੜਾ ਨਹੀਂ ਚੁੱਕਿਆ ਜਾ ਰਿਹਾ | ਜਿਸ ਕਰਕੇ ਲੋਕਾਂ ਦੇ ਘਰਾਂ ਵਿਚਲੇ ...

ਪੂਰੀ ਖ਼ਬਰ »

ਸਿਖਰ ਦੁਪਹਿਰੇ ਸੰਘਣੀ ਆਬਾਦੀ 'ਚ ਚੋਰਾਂ ਨੇ ਦਿੱਤਾ ਚੋਰੀ ਨੂੰ ਅੰਜਾਮ

ਬਾਘਾ ਪੁਰਾਣਾ, 11 ਫਰਵਰੀ (ਬਲਰਾਜ ਸਿੰਗਲਾ)-ਅੱਜ ਸਿਖਰ ਦੁਪਹਿਰੇ ਸਥਾਨਕ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਮੁਹੱਲੇ ਵਿਚੋਂ ਅਣਪਛਾਤੇ ਚੋਰਾਂ ਵਲੋਂ ਧੜੱਲੇਦਾਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਮੁਤਾਬਿਕ ਸਥਾਨਕ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ਼ ਜ਼ਿਲ੍ਹਾ ਮੋਗਾ ਇਕਾਈ ਦੀ ਚੋਣ 21 ਨੂੰ

ਮੋਗਾ, 11 ਫਰਵਰੀ (ਜਸਪਾਲ ਸਿੰਘ ਬੱਬੀ)-ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਬਲਬੀਰ ਸਿੰਘ ਖਹਿਰਾ ਸਾਬਕਾ ਪੁਲਿਸ ਕਪਤਾਨ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਇਕਾਈ ਦੀ ਚੋਣ (ਜੋ 2 ਸਾਲ ਬਾਅਦ ਹੁੰਦੀ ਹੈ) 21 ਫਰਵਰੀ ਨੂੰ ਹੋਵੇਗੀ | ਇਸ ਸਬੰਧੀ ਚਰਨ ...

ਪੂਰੀ ਖ਼ਬਰ »

ਲੋਹਮਣੀ ਦਾ 45ਵਾਂ ਅੰਕ ਲੋਕ ਅਰਪਣ

ਮੋਗਾ, 11 ਫ਼ਰਵਰੀ (ਸਿੰਦਰ ਸਿੰਘ ਭੁਪਾਲ)-ਅਦਾਰਾ ਲੋਹਮਣੀ ਦੀ ਭਰਵੀਂ ਮੀਟਿੰਗ ਪ੍ਰੋਫ਼ੈਸਰ ਨਿਰਮਲਜੀਤ ਕੌਰ ਸਿੱਧੂ ਦੇ ਗ੍ਰਹਿ ਅੰਮਿ੍ਤਸਰ ਰੋਡ ਮੋਗਾ ਵਿਖੇ ਹੋਈ | ਮੀਟਿੰਗ ਦੇ ਸ਼ੁਰੂ 'ਚ ਸਵਰਨਜੀਤ ਸਿੰਘ ਬਰਾੜ ਨੇ ਸਾਲ ਦੌਰਾਨ ਅਦਾਰਾ ਲੋਹਮਣੀ ਦਾ ਇਕ ਮੈਗਜ਼ੀਨ ਆਪਣੇ ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ਼ ਨੇ ਚੋਰੀ ਕੀਤੀ ਹਾਂਡਾ ਸਿਟੀ ਕਾਰ ਅਤੇ ਐਕਟਿਵਾ ਸਮੇਤ ਤਿੰਨ ਕੀਤੇ ਕਾਬੂ

ਮੋਗਾ, 11 ਫਰਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਸੀ.ਆਈ.ਏ. ਸਟਾਫ਼ ਮੋਗਾ ਨੂੰ ਉਸ ਸਮੇਂ ਸਫਲਤਾ ਹਾਸਲ ਹੋਈ ਜਦੋਂ ਉਨ੍ਹਾਂ ਨੇ ਇਕ ਹਾਂਡਾ ਸਿਟੀ ਕਾਰ ਤੇ ਐਕਟਿਵਾ ਸਮੇਤ ਤਿੰਨਾਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ | ਜਾਣਕਾਰੀ ਮੁਤਾਬਿਕ ਸੀ.ਆਈ.ਏ. ਸਟਾਫ਼ ...

ਪੂਰੀ ਖ਼ਬਰ »

ਚਾਈਨਾ ਡੋਰ ਬਰਾਮਦ, ਮੁਕੱਦਮਾ ਦਰਜ

ਮੋਗਾ,11 ਫ਼ਰਵਰੀ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਕੰਵਲਜੀਤ ਸਿੰਘ ਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੂੰ ਮਖ਼ਬਰ ਖ਼ਾਸ ਦੀ ਗੁਪਤ ਸੂਚਨਾ ਉਸ ਸਮੇਂ ਪ੍ਰਾਪਤ ਹੋਈ, ਜਦੋਂ ਉਹ ਸਵਾ ਤਿੰਨ ਵਜੇ ਦੇ ਕਰੀਬ ਕੋਟ ਈਸੇ ਖਾਂ ਕੋਲ ਆਮ ਵਾਂਗ ਗਸ਼ਤ ਕਰ ਰਹੇ ਸਨ | ਮੁਖ਼ਬਰ ਨੇ ਦੱਸਿਆ ਕਿ ਰਾਮ ਕੁਮਾਰ ਉਰਫ਼ ਰਾਜੂ ਵਾਸੀ ਬਾਬਾ ਸ੍ਰੀ ਚੰਦ ਨਗਰ ਮਸੀਤਾਂ ਰੋਡ ਕੋਟ ਈਸੇ ਖਾਂ ਆਪਣੀ ਦੁਕਾਨ 'ਚ ਚਾਈਨਾ ਡੋਰ ਵੇਚ ਰਿਹਾ ਹੈ | ਗੁਪਤ ਸੂਚਨਾ ਦੇ ਆਧਾਰ 'ਤੇ ਰਾਮ ਕੁਮਾਰ ਪਾਸੋਂ 8 ਚੱਕਰੀਆਂ ਚਾਈਨਾ ਡੋਰ ਬਰਮਾਦ ਕੀਤੀ ਗਈ ਤੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਹਿਤ ਰਾਮ ਕੁਮਾਰ ਨੂੰ ਗਿ੍ਫ਼ਤਾਰ ਕਰਕੇ ਉਸ ਿਖ਼ਲਾਫ਼ ਥਾਣਾ ਕੋਟ ਈਸੇ ਖਾਂ ਵਿਖੇ ਸਹਾਇਕ ਥਾਣੇਦਾਰ ਕੰਵਲਜੀਤ ਸਿੰਘ ਨੇ ਮੁਕੱਦਮਾ ਦਰਜ ਕਰ ਲਿਆ ਹੈ | ਦਰਜ ਮੁਕੱਦਮੇ ਦੀ ਕਾਰਵਾਈ ਅਮਲ ਅਧੀਨ ਹੈ |


ਖ਼ਬਰ ਸ਼ੇਅਰ ਕਰੋ

ਪਰਸ ਝਪਟਮਾਰ ਨੂੰ ਹੋਈ 10 ਸਾਲ ਕੈਦ ਤੇ ਜੁਰਮਾਨਾ

ਮੋਗਾ, 11 ਫਰਵਰੀ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀ ਜਗਦੀਪ ਸੂਦ ਦੀ ਅਦਾਲਤ ਨੇ ਇਕ ਝਪਟਮਾਰ ਨੌਜਵਾਨ ਨੂੰ ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ 10 ਸਾਲ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜੁਰਮਾਨਾ ਨਾ ਭਰਨ ਦੀ ...

ਪੂਰੀ ਖ਼ਬਰ »

ਵਿਧਾਇਕ ਬਰਾੜ ਨੇ ਮਾਈ ਭਾਗੋ ਸਕੀਮ ਤਹਿਤ 506 ਵਿਦਿਆਰਥਣਾਂ ਨੂੰ ਵੰਡੇ ਸਾਈਕਲ

ਬਾਘਾ ਪੁਰਾਣਾ, 11 ਫਰਵਰੀ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਵਲੋਂ ਲੜਕੀਆਂ ਨੂੰ ਵਿੱਦਿਅਕ ਪੱਖੋਂ ਉਤਸ਼ਾਹਿਤ ਕਰਨ ਤੇ ਸਕੂਲਾਂ 'ਚ ਆਉਣ ਜਾਣ ਲਈ ਸਵੈ-ਨਿਰਭਰ ਹੋਣ ਵਾਸਤੇ ਮਾਈ ਭਾਗੋ ਸਕੀਮ ਤਹਿਤ ਮੁਫ਼ਤ ਸਾਈਕਲ ਵੰਡਣ ਦੀ ਮੁਹਿੰਮ ਅਰੰਭੀ ਹੋਈ ਹੈ | ਇਸ ਮੁਹਿੰਮ ਦੇ ਤਹਿਤ ...

ਪੂਰੀ ਖ਼ਬਰ »

ਕਈ ਦਿਨਾਂ ਤੋਂ ਲੋਕਾਂ ਦੇ ਘਰਾਂ 'ਚੋਂ ਕੂੜਾ ਨਾ ਚੁੱਕੇ ਜਾਣ ਕਾਰਨ ਮਚੀ ਹਾਹਾਕਾਰ

ਬਾਘਾ ਪੁਰਾਣਾ, 11 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਨਗਰ ਕੌਾਸਲ ਵਲੋਂ ਠੇਕੇ ਦੇ ਸਿਸਟਮ ਰਾਹੀਂ ਲੋਕਾਂ ਦੇ ਘਰਾਂ ਵਿਚੋਂ ਕੂੜਾ ਚੁੱਕਣ ਲਈ ਲਗਾਏ ਗਏ ਸਫ਼ਾਈ ਸੇਵਕਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਕੂੜਾ ਨਹੀਂ ਚੁੱਕਿਆ ਜਾ ਰਿਹਾ | ਜਿਸ ਕਰਕੇ ਲੋਕਾਂ ਦੇ ਘਰਾਂ ਵਿਚਲੇ ...

ਪੂਰੀ ਖ਼ਬਰ »

ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਕਾਂਗਰਸ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਬਾਘਾ ਪੁਰਾਣਾ, 11 ਫਰਵਰੀ (ਬਲਰਾਜ ਸਿੰਗਲਾ)-ਅੱਜ ਸਥਾਨਕ ਸ਼ਹਿਰ ਦੇ ਮੁੱਖ ਲਾਈਟਾਂ ਵਾਲੇ ਚੌਾਕ ਵਿਖੇ ਪੇਂਡੂ ਮਜ਼ਦੂਰ ਯੂਨੀਅਨ, ਕਿਰਤੀ ਕਿਸਾਨ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਵਲੋਂ ਬੀਤੇ ਦਿਨ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ...

ਪੂਰੀ ਖ਼ਬਰ »

ਵਿਧਾਇਕ ਬਰਾੜ ਨੇ ਮਾਈ ਭਾਗੋ ਸਕੀਮ ਤਹਿਤ 506 ਵਿਦਿਆਰਥਣਾਂ ਨੂੰ ਵੰਡੇ ਸਾਈਕਲ

ਬਾਘਾ ਪੁਰਾਣਾ, 11 ਫਰਵਰੀ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਵਲੋਂ ਲੜਕੀਆਂ ਨੂੰ ਵਿੱਦਿਅਕ ਪੱਖੋਂ ਉਤਸ਼ਾਹਿਤ ਕਰਨ ਤੇ ਸਕੂਲਾਂ 'ਚ ਆਉਣ ਜਾਣ ਲਈ ਸਵੈ-ਨਿਰਭਰ ਹੋਣ ਵਾਸਤੇ ਮਾਈ ਭਾਗੋ ਸਕੀਮ ਤਹਿਤ ਮੁਫ਼ਤ ਸਾਈਕਲ ਵੰਡਣ ਦੀ ਮੁਹਿੰਮ ਅਰੰਭੀ ਹੋਈ ਹੈ | ਇਸ ਮੁਹਿੰਮ ਦੇ ਤਹਿਤ ...

ਪੂਰੀ ਖ਼ਬਰ »

ਗੁਲਜ਼ਾਰ ਸਿੰਘ ਸਲੀਣਾ ਯਾਦਗਾਰੀ ਮਿਸਟਰ ਇੰਡੀਆ ਕੱਪ ਸਮਾਪਤ

ਮੋਗਾ, 11 ਫਰਵਰੀ (ਜਸਪਾਲ ਸਿੰਘ ਬੱਬੀ)- ਗਿਆਨ ਜੋਤੀ ਸੀਨੀਅਰ ਸੈਕੰਡਰੀ ਸਕੂਲ ਦਾਰਾਪੁਰ (ਮੋਗਾ) ਵਿਖੇ ਸਲੀਣਾ ਜਿੰਮ ਟੀਮ ਵਲੋਂ ਸਵ: ਗੁਲਜਾਰ ਸਿੰਘ ਸਲੀਣਾ ਸਰਪੰਚ ਯਾਦਗਾਰੀ ਮਿਸਟਰ ਇੰਡੀਆ ਬਾਡੀ ਬਿਲਡਿੰਗ ਅਤੇ ਮਿਸਟਰ ਸਟਰੌਾਗਮੈਨ ਇੰਡੀਆ ਕੱਪ 2019 ਮੁਕਾਬਲੇ ਖੇਡ ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਰੋਡੇ ਡਾਕਖ਼ਾਨੇ ਵਾਲਿਆਂ ਨੂੰ ਸ਼ਰਧਾਂਜਲੀਆਂ ਭੇਟ

ਸਮਾਲਸਰ, 11 ਫਰਵਰੀ (ਕਿਰਨਦੀਪ ਸਿੰਘ ਬੰਬੀਹਾ)-ਬੀਤੇ ਦਿਨੀਂ ਅਕਾਲੀ ਦਲ 1920 ਦੇ ਯੂਥ ਵਿੰਗ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਬੱਬਲੂ ਰੋਡੇ ਅਤੇ ਪਵਨਪ੍ਰੀਤ ਸਿੰਘ ਰੋਡੇ ਦੇ ਸਤਿਕਾਰਯੋਗ ਪਿਤਾ ਪ੍ਰਮ ਪਵਿੱਤਰ ਪ੍ਰਕਾਸ਼ ਸਿੰਘ (ਡਾਕਖ਼ਾਨੇ ਵਾਲੇ) ਪਿੰਡ ਰੋਡੇ ਅਚਾਨਕ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀਆਂ ਨੇ ਹਾਸਲ ਕੀਤੇ ਸ਼ਾਨਦਾਰ ਬੈਂਡ-ਡੱਲਾ

ਬਾਘਾ ਪੁਰਾਣਾ, 11 ਫਰਵਰੀ (ਬਲਰਾਜ ਸਿੰਗਲਾ)-ਮੈਕਰੋ ਗਲੋਬਲ ਮੋਗਾ ਦੀ ਬਰਾਂਚ ਬਾਘਾ ਪੁਰਾਣਾ ਜੋ ਕਿ ਸਥਾਨਕ ਕੋਟਕਪੂਰਾ ਰੋਡ ਉੱਪਰ ਸਥਿਤ ਹੈ ਦੇ ਦੋ ਵਿਦਿਆਰਥੀ ਸੁਖਦੀਪ ਸਿੰਘ ਵਾਸੀ ਬਾਘਾ ਪੁਰਾਣਾ ਅਤੇ ਜਸਤਿੰਦਰ ਕੌਰ ਵਾਸੀ ਚੰਨੂਵਾਲਾ ਨੇ ਆਈਲਟਸ ਦੀ ਪ੍ਰੀਖਿਆ ...

ਪੂਰੀ ਖ਼ਬਰ »

ਆਲ ਫੀਡ ਮਿੱਲਰ ਐਸੋਸੀਏਸ਼ਨ ਨੇ ਵਿਧਾਇਕ ਹਰਜੋਤ ਕਮਲ ਨੂੰ ਦਿੱਤਾ ਮੰਗ-ਪੱਤਰ

ਅਜੀਤਵਾਲ, 11 ਫਰਵਰੀ (ਹਰਦੇਵ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਨਵੇਂ ਪਾਸ ਬਿੱਲ ਕੈਟਲ ਫੀਡ ਕੰਨਸਟਰੇਟਜ਼ ਅਤੇ ਮਿਨਰਲ ਮਿਕਸਚਰ 2018 (ਐਕਟ) 'ਤੇ ਇਤਰਾਜ਼ ਪ੍ਰਗਟ ਕਰਦਿਆਂ ਸਰਕਾਰ ਤੱਕ ਆਪਣੀਆਂ ਮੰਗਾਂ ਅਤੇ ਇਸ ਐਕਟ 'ਚ ਸੋਧ ਲਈ ਜ਼ਿਲ੍ਹਾ ਮੋਗਾ ਨਾਲ ਸਬੰਧਿਤ ਵੱਖ-ਵੱਖ ਕੈਟਲ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਵਿਦਿਆਰਥਣ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਬਾਘਾ ਪੁਰਾਣਾ, 11 ਫ਼ਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਅਤੇ ਗੌਰਵ ਕਾਲੜਾ ਨੇ ਦੱਸਿਆ ਕਿ ਸੰਸਥਾ ਦੇ ਵਲੋਂ ਸੰਦੀਪ ਕੌਰ ਪੁੱਤਰੀ ...

ਪੂਰੀ ਖ਼ਬਰ »

ਬਰਜਿੰਦਰ ਸਿੰਘ ਨੂੰ ਪੀ.ਏ.ਸੀ. ਨਿਯੁਕਤ ਕਰਨ ਨਾਲ ਅਕਾਲੀ ਆਗੂਆਂ ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ-ਗੁਰਪ੍ਰੀਤ ਭੁੱਲਰ

ਕੋਟ ਈਸੇ ਖਾਂ, 11 ਫ਼ਰਵਰੀ (ਯਸ਼ਪਾਲ ਗੁਲਾਟੀ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਨਿਧੜਕ, ਇਮਾਨਦਾਰ ਅਤੇ ਹਰਮਨ-ਪਿਆਰੇ ਸਿਪਾਹੀ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਪਾਰਟੀ ਹਾਈਕਮਾਂਡ ਵਲੋਂ ਪੀ.ਏ.ਸੀ. ਮੈਂਬਰ ਨਿਯੁਕਤ ਕਰਨ 'ਤੇ ਸਮੂਹ ਅਕਾਲੀ ਆਗੂ, ਵਰਕਰਾਂ 'ਚ ਖ਼ੁਸ਼ੀ ਦੀ ...

ਪੂਰੀ ਖ਼ਬਰ »

ਗਿਆਨਮ ਐਕੋਨ ਅਕੈਡਮੀ ਦੇ ਵਿਦਿਆਰਥੀ ਨੂੰ ਮਿਲੀ ਸਰਕਾਰੀ ਨੌਕਰੀ

ਮੋਗਾ, 11 ਫ਼ਰਵਰੀ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਗਿਆਨਮ ਐਕੋਨ ਅਕੈਡਮੀ ਦੇ ਵਿਦਿਆਰਥੀ ਲਗਾਤਾਰ ਸਰਕਾਰੀ ਪ੍ਰੀਖਿਆਵਾਂ 'ਚ ਮੱਲ੍ਹਾਂ ਮਾਰ ਰਹੇ ਹਨ | ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਕੂਲ ਦੀਆਂ ਵਿਦਿਆਰਥਣਾਂ ਨੂੰ ਦਿੱਤੀ ਵਿਦਾਇਗੀ ਪਾਰਟੀ

ਕੋਟ ਈਸੇ ਖਾਂ, 11 ਫ਼ਰਵਰੀ (ਯਸ਼ਪਾਲ ਗੁਲਾਟੀ)-ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਵਿਖੇ 11ਵੀਂ ਜਮਾਤ ਦੀਆਂ ਵਿਦਿਆਰਥਣਾਂ ਵਲੋਂ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਸਮੇਂ ਕਰਵਾਏ ਗਏ ਸਭਿਆਚਾਰਕ ਸਮਾਗਮ ਦੀ ਆਰੰਭਤਾ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਵਿਖੇ ਨੈਤਿਕ ਕਦਰਾਂ ਕੀਮਤਾਂ ਨਾਲ ਸਬੰਧਿਤ ਸੈਮੀਨਾਰ ਕਰਵਾਇਆ

ਬੱਧਨੀ ਕਲਾਂ, 11 ਫਰਵਰੀ (ਸੰਜੀਵ ਕੋਛੜ)-ਦਸਮੇਸ਼ ਪਬਲਿਕ ਸੀਨੀ. ਸਕੂਲ ਬੱਧਨੀ ਕਲਾਂ ਵਿਖੇ ਵਿਦਿਆਰਥੀਆਂ ਨੂੰ ਸਾਲਾਨਾ ਪੀ੍ਰਖਿਆ ਲਈ ਉਤਸ਼ਾਹਿਤ ਕਰਨ ਅਤੇ ਪ੍ਰੀਖਿਆ ਦੌਰਾਨ ਤਣਾਅ ਮੁਕਤ ਰਹਿਣ ਲਈ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਸਾਧਵੀ ਮਨਸਵੀ ਭਾਰਤੀ ਨੇ ...

ਪੂਰੀ ਖ਼ਬਰ »

ਨਵਜੋਤ ਸਿੰਘ ਧਾਲੀਵਾਲ ਯੂਥ ਕਾਂਗਰਸ ਦਾ ਬਲਾਕ ਜਨਰਲ ਸਕੱਤਰ ਨਿਯੁਕਤ

ਬਾਘਾ ਪੁਰਾਣਾ, 11 ਫਰਵਰੀ (ਬਲਰਾਜ ਸਿੰਗਲਾ)-ਲੋਕ ਸਭਾ ਚੋਣਾਂ ਨੇੜੇ ਆਉਂਦੀਆਂ ਦੇਖ ਕਾਂਗਰਸ ਪਾਰਟੀ ਵਲੋਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ | ਜਿਸ ਦੇ ਤਹਿਤ ਹਲਕਾ ਬਾਘਾ ਪੁਰਾਣਾ ਯੂਥ ਵਿੰਗ ਦੇ ਬਲਾਕ ਪ੍ਰਧਾਨ ਗੁਰਦੀਪ ਸਿੰਘ ਬਰਾੜ ਵਲੋਂ ਪਿੰਡ ਚੰਦ ਨਵਾਂ ਵਿਖੇ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਸਮਾਲਸਰ, 11 ਫਰਵਰੀ (ਕਿਰਨਦੀਪ ਸਿੰਘ ਬੰਬੀਹਾ)-ਇਲਾਕੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਿਲੇਨੀਅਮ ਵਰਲਡ ਸਕੂਲ ਵਿਖ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਚੇਅਰਮੈਨ ਵਾਸੂ ਸ਼ਰਮਾ, ਡਾਇਰੈਕਟਰ ਮੈਡਮ ਸੀਮਾ ਸ਼ਰਮਾ, ਪਿ੍ੰਸੀਪਲ ਸੂਜੀ.ਕੇ.ਵੀ., ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਅਧਿਆਪਕਾਂ 'ਤੇ ਲਾਠੀਚਾਰਜ ਦੀ ਨਿਖੇਧੀ * ਹੱਕੀ ਮੰਗਾਂ ਦੁਹਰਾਈਆਂ

ਮੋਗਾ, 11 ਫ਼ਰਵਰੀ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹ•ਾ ਇਕਾਈ ਮੋਗਾ ਨੇ ਪਟਿਆਲਾ ਵਿਖੇ ਆਪਣੀਆਂ ਹੱਕੀਂ ਮੰਗਾਂ ਲਈ ਧਰਨਾ ਦੇ ਰਹੇ ਅਧਿਆਪਕਾਂ 'ਤੇ ਪੁਲਿਸ ਵਲੋਂ ਲਾਠੀਚਾਰਜ ਅਤੇ ਪਾਣੀ ਦੀ ਬੁਛਾੜਾਂ ਦੀ ਸਖ਼ਤ ਸ਼ਬਦਾਂ 'ਚ ...

ਪੂਰੀ ਖ਼ਬਰ »

23 ਦੇ ਮੀਰੀ-ਪੀਰੀ ਸੰਮੇਲਨ ਲਈ ਜਥੇਦਾਰ ਬੂਟਾ ਸਿੰਘ ਵਲੋਂ ਮੀਟਿੰਗ

ਮੋਗਾ, 11 ਫਰਵਰੀ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ 1920 ਦੇ ਜਨਰਲ ਸਕੱਤਰ ਜਥੇਦਾਰ ਬੂਟਾ ਸਿੰਘ ਰਣਸੀਂਹ ਨੇ ਮੀਰੀ-ਪੀਰੀ ਸੰਮੇਲਨ ਰਣਸੀਂਹ ਕਲਾਂ ਜੋ 23 ਫਰਵਰੀ ਸਨਿੱਚਰਵਾਰ ਨੂੰ ਕਾਮਯਾਬ ਕਰਨ ਲਈ ਸਰਕਲ ਮਹਿਣਾ ਦੇ ਪਿੰਡ ਤਲਵੰਡੀ ਭੰਗੇਰੀਆ ਵਿਖੇ ਜਥੇਦਾਰ ...

ਪੂਰੀ ਖ਼ਬਰ »

ਜਥੇਬੰਦੀਆਂ ਦੀ ਸਾਂਝੀ ਮੀਟਿੰਗ ਬੱਧਨੀ ਕਲਾਂ ਵਿਖੇ ਹੋਈ

ਬੱਧਨੀ ਕਲਾਂ, 11 ਫਰਵਰੀ (ਸੰਜੀਵ ਕੋਛੜ)-ਸਬ ਡਵੀਜ਼ਨ ਬੱਧਨੀ ਕਲਾਂ ਵਿਖੇ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ, ਜਿਸ 'ਚ ਮੰਗਾਂ ਪ੍ਰਤੀ ਸੰਘਰਸ਼ ਕਰ ਰਹੇ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਅਧਿਆਪਕਾਂ ਨੂੰ ...

ਪੂਰੀ ਖ਼ਬਰ »

ਟਕਸਾਲੀ ਕਾਂਗਰਸੀ ਨੌਜਵਾਨ ਪੰਚ ਅਕਾਲੀ ਦਲ 'ਚ ਸ਼ਾਮਿਲ

ਕਿਸ਼ਨਪੁਰਾ ਕਲਾਂ, 11 ਫਰਵਰੀ (ਅਮੋਲਕ ਸਿੰਘ ਕਲਸੀ)-ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਹਲਕਾ ਧਰਮਕੋਟ ਵਿਚ ਮਜ਼ਬੂਤੀ ਮਿਲੀ ਜਦੋਂ ਪਿੰਡ ਦਾਇਆ ਕਲਾਂ (ਗਊਸ਼ਾਲਾ ਵਾਲਾ) ਦਾ ਟਕਸਾਲੀ ਕਾਂਗਰਸੀ ਪਰਿਵਾਰ ਦੇ ਨੌਜਵਾਨ ਮੈਂਬਰ ਪੰਚਾਇਤ ਡਾ: ਸੁਰਿੰਦਰ ਸਿੰਘ ਬੰਟੀ ...

ਪੂਰੀ ਖ਼ਬਰ »

ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਵਿਖੇ ਮੁਕਾਬਲੇ ਕਰਵਾਏ

ਮੋਗਾ, 11 ਫਰਵਰੀ (ਜਸਪਾਲ ਸਿੰਘ ਬੱਬੀ)-ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਮੋਗਾ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਵਾਲੀਬਾਲ, ਸਿੰਗਲ ਵਿਕੇਟ ਹਿਟ ਅਤੇ ਪਤੰਗਬਾਜ਼ੀ ਮੁਕਾਬਲਾ ਕਰਵਾਇਆ ਗਿਆ | ਜਿਸ ਦਾ ਉਦਘਾਟਨ ਚੇਅਰਮੈਨ ਪ੍ਰਵੀਨ ਗਰਗ, ਡਾਇਰੈਕਟਰ ਡਾ. ਜੀ.ਡੀ. ...

ਪੂਰੀ ਖ਼ਬਰ »

ਦੰਦਾਂ ਦੀਆਂ ਬਿਮਾਰੀਆਂ ਦੀ ਰੋਕਥਾਮ ਬਾਰੇ ਜਾਗਰੂਕ ਕੀਤਾ

ਮੋਗਾ, 11 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾਂ ਮੁਤਾਬਿਕ ਅਤੇ ਸਿਵਲ ਸਰਜਨ ਮੋਗਾ ਡਾ. ਅਰਵਿੰਦਰਪਾਲ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੰਦਾਂ ਦਾ ਪੰਦਰਵਾੜਾ ਜ਼ਿਲੇ੍ਹ 'ਚ ਮਨਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਰਾਜਪੂਤ ਭਲਾਈ ਸੰਸਥਾ ਨੇ ਕੀਤੀ ਮੀਟਿੰਗ

ਮੋਗਾ, 11 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਰਾਜਪੂਤ ਭਲਾਈ ਸੰਸਥਾ ਰਜਿ. ਮੋਗਾ ਦੀ ਮਾਸਿਕ ਇਕੱਤਰਤਾ ਲਹੌਰੀਆ ਸਵੀਟ ਹਾਊਸ ਅਕਾਲਸਰ ਰੋਡ ਮੋਗਾ ਵਿਖੇ ਚੇਅਰਮੈਨ ਜਗਤਾਰ ਸਿੰਘ ਸੇਵਾ-ਮੁਕਤ ਏ.ਟੀ.ਟੀ.ਸੀ. ਦੀ ਪ੍ਰਧਾਨਗੀ ਹੇਠ ਹੋਈ ਅਤੇ ਸਮੂਹ ਮੈਂਬਰਾਂ ਨੇ ਜਗਤਾਰ ਸਿੰਘ ਦੀ ...

ਪੂਰੀ ਖ਼ਬਰ »

ਫਾਇਨੈਂਸਨਰਜ਼ ਤੇ ਪ੍ਰਾਪਰਟੀ ਕੰਸਲਟੈਂਟ ਐਸੋ. ਦੀ ਹੋਈ ਮੀਟਿੰਗ

ਮੋਗਾ, 11 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਫਾਇਨੈਂਸ਼ਨਰਜ਼ ਤੇ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਯੂਨੀਅਨ ਦੇ ਕੰਮਾਂ ਨੂੰ ਵਧੀਆ ਤਰੀਕੇ ਚਲਾਉਣ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਬਾਘਾ ਪੁਰਾਣਾ ਵਿਖੇ ਹੋਈ ਪਲੇਠੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

ਬਾਘਾ ਪੁਰਾਣਾ, 11 ਫਰਵਰੀ (ਬਲਰਾਜ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਇਲਾਕੇ ਵਿਚ ਪਲੇਠੀ ਅਹਿਮ ਇਕੱਤਰਤਾ ਇਥੋਂ ਨੇੜਲੇ ਨਸੀਬ ਪੈਲੇਸ ਵਿਖੇ ਪਾਰਟੀ ਦੇ ਜਨਰਲ ਸਕੱਤਰ ਜਥੇਦਾਰ ਮੱਖਣ ਸਿੰਘ ਨੰਗਲ ਦੀ ਅਗਵਾਈ ਹੇਠ ਅਤੇ ਮਨਜੀਤ ਸਿੰਘ ਰਾਣਾ ਨੱਥੋਕੇ, ਗੁਰਮੀਤ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਕੱਲ੍ਹ ਦੀ ਰੈਲੀ ਲਈ ਮੁਹਾਲੀ ਪੁੱਜਣ ਦੀ ਸਮਾਂ ਸਾਰਨੀ ਜਾਰੀ

ਮੋਗਾ, 11 ਫ਼ਰਵਰੀ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਨੇ ਸਟੇਟ ਕਮੇਟੀ ਦੇ ਸੱਦੇ 'ਤੇ 13 ਫ਼ਰਵਰੀ ਨੂੰ ਮੁਹਾਲੀ ਵਿਖੇ ਰੈਲੀ ਕਰਨ ਅਤੇ ਵਿਧਾਨ ਸਭਾ ਵਲ ਮਾਰਚ ਕਰਨ ਲਈ ਮੁਹਾਲੀ ਪੁੱਜਣ ਸਬੰਧੀ ਸਮਾਂਸਾਰਨੀ ਜਾਰੀ ...

ਪੂਰੀ ਖ਼ਬਰ »

ਪੰਜਾਬ ਕਿਡਜ਼ੀ-ਪ੍ਰੀ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਬਾਘਾ ਪੁਰਾਣਾ, 11 ਫ਼ਰਵਰੀ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਪੰਜਾਬ ਕਿਡਜ਼ੀ ਪ੍ਰੀ ਸਕੂਲ ਬਾਘਾ ਪੁਰਾਣਾ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ, ਜਿਸ 'ਚ ਵਿਦਿਆਰਥੀਆਂ ਨੇ ਬਸੰਤ ਰੁੱਤ ਦਾ ਸਵਾਗਤ ਪਤੰਗਬਾਜ਼ੀ ਕਰਕੇ ਕੀਤਾ | ਕਿੰਡਰ ਗਾਰਟਨ ...

ਪੂਰੀ ਖ਼ਬਰ »

ਮੈਗਸੀਪਾ ਵਲੋਂ ਕੰਮਕਾਜੀ ਥਾਵਾਂ 'ਤੇ ਔਰਤਾਂ ਨਾਲ ਜਿਨਸੀ ਛੇੜਛਾੜ ਰੋਕਣ ਲਈ ਲਗਾਈ ਵਰਕਸ਼ਾਪ

ਮੋਗਾ, 11 ਫ਼ਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸਰਕਾਰੀ ਅਤੇ ਨਿੱਜੀ ਖੇਤਰ 'ਚ ਕੰਮਕਾਜੀ ਔਰਤਾਂ ਦੇ ਜਿਨਸੀ ਛੇੜਛਾੜ ਦੀ ਰੋਕਥਾਮ ਲਈ ਵੱਖ-ਵੱਖ ਕਾਨੂੰਨੀ ਅਤੇ ਸੰਸਥਾਗਤ ਢਾਂਚੇ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਮਹਾਤਮਾ ਗਾਂਧੀ ਰਾਜ ਲੋਕ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਬਾਹਰਲੇ ਸੂਬਿਆਂ ਦੇ ਲੋਕ ਆਵਾਰਾ ਪਸ਼ੂਆਂ ਦੇ ਵੱਗ ਬਾਜ਼ਾਰਾਂ 'ਚ ਘੁਮਾਉਣ ਲੱਗੇ

ਬਾਘਾ ਪੁਰਾਣਾ, 11 ਫ਼ਰਵਰੀ (ਬਲਰਾਜ ਸਿੰਗਲਾ)-ਪੰਜਾਬ ਅੰਦਰ ਪਹਿਲਾਂ ਹੀ ਆਵਾਰਾ ਪਸ਼ੂਆਂ ਦੀ ਭਰਮਾਰ ਤੋਂ ਲੋਕ ਬੁਰੀ ਤਰ•ਾਂ ਤੰਗ ਆ ਚੁੱਕੇ ਹਨ ਕਿਉਂ ਕਿ ਆਵਾਰਾ ਪਸ਼ੂਆਂ ਦੀ ਭਰਮਾਰ ਸਦਕਾ ਜਿੱਥੇ ਸੜਕ ਹਾਦਸੇ ਵਾਪਰ ਰਹੇ ਹਨ, ਉੱਥੇ ਆਬਾਦੀ 'ਚ ਆਵਾਰਾ ਪਸ਼ੂ ਘੁਸਣ ਨਾਲ ਵੀ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸੇਵਾ ਸੁਸਾਇਟੀ ਵੱਲੋਂ ਧਾਰਮਿਕ ਸਮਾਗਮ 15 ਤੋਂ

ਸਮਾਧ ਭਾਈ, 11 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਸ੍ਰੀ ਸੁਖਮਨੀ ਸੇਵਾ ਸੁਸਾਇਟੀ ਮਾਣੂੰਕੇ ਵਲੋਂ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਸਬੰਧੀ ਪ੍ਰਧਾਨ ਵਿਸਾਖਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਇਸ ਮੌਕੇ ਪ੍ਰਧਾਨ ਵਿਸਾਖਾ ਸਿੰਘ ਨੇ ਦੱਸਿਆ ਕਿ ਪਿੰਡ ਮਾਣੂੰਕੇ ਦੇ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਹੋਈ ਪੀ.ਟੀ.ਏ. ਦੀ ਮੀਟਿੰਗ

ਮੋਗਾ, 11 ਫ਼ਰਵਰੀ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਵਿਖੇ ਮਾਪੇ ਅਧਿਆਪਕ ਐਜੂਕੇਸ਼ਨ ਦੀ ਮੀਟਿੰਗ ਹੋਈ | ਮੀਟਿੰਗ 'ਚ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਪਿ੍ੰਸੀ. ਸਤਵਿੰਦਰ ਕੌਰ, ਸਕੂਲ ਦੇ ਪ੍ਰਧਾਨ ਕੁਲਦੀਪ ਸਿੰਘ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਮੋਗਾ ਦੀ ਮਹੀਨਾਵਾਰ ਮੀਟਿੰਗ ਹੋਈ

ਮੋਗਾ, 11 ਫ਼ਰਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ ਮੋਗਾ ਦੀ ਮਹੀਨਾਵਾਰ ਮੀਟਿੰਗ ਕਾਮਰੇਡ ਸਤੀਸ਼ ਲੰੂਬਾ ਹਾਲ ਵਿਖੇ ਪ੍ਰਧਾਨ ਚਮਕੌਰ ਸਿੰਘ ਡਗਰੂ ਦੀ ਪ੍ਰਧਾਨਗੀ ਹੇਠ ਹੋਈ | ਪ੍ਰਧਾਨ ਡਗਰੂ ਨੇ ਪੰਜਾਬ ਸਰਕਾਰ ਵਲੋਂ 6 ਫ਼ੀਸਦੀ ਡੀ.ਏ. ਦੇਣ ਨੂੰ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਪਿੰਡ ਮਾਣੂੰਕੇ 'ਚ ਲਗਾਇਆ ਕਿਸਾਨ ਜਾਗਰੂਕਤਾ ਕੈਂਪ

ਸਮਾਧ ਭਾਈ, 11 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ਮੋਗਾ ਦੇ ਮੁੱਖ ਖੇਤੀਬਾੜੀ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਮਾਣੂੰਕੇ ਦੇ ਗੁਰਦੁਆਰਾ ਰਾਮਾਨੰਦ ਸਾਹਿਬ ਵਿਖੇ ਕਿਸਾਨ ਜਾਗਰੂਕ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਸਮਾਜ ਸੇਵੀਆਂ ਵਲੋਂ ਲੋੜਵੰਦ ਔਰਤ ਨੂੰ ਮਕਾਨ ਬਣਾਉਣ ਲਈ ਦਿੱਤੀ ਸਹਾਇਤਾ

ਨੱਥੂਵਾਲਾ ਗਰਬੀ, 11 ਫ਼ਰਵਰੀ (ਸਾਧੂ ਰਾਮ ਲੰਗੇਆਣਾ)-ਪਿੰਡ ਭਲੂਰ ਦੇ ਸਮਾਜ ਸੇਵੀ ਸਰਬਜੀਤ ਸਿੰਘ ਬਰਾੜ ਅਤੇ ਗੁਰਤੇਜ ਸਿੰਘ ਮਾਨ ਵਲੋਂ ਨਗਰ-ਨਿਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪਿੰਡ ਦੀ ਇਕ ਗਰੀਬ ਲੋੜਵੰਦ ਵਿਧਵਾ ਔਰਤ ਸੁਖਵਿੰਦਰ ਕੌਰ ਪਤਨੀ ਸਤਪਾਲ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਬਰਾੜ ਨੂੰ ਮੀਤ ਪ੍ਰਧਾਨ ਬਣਾਉਣ ਦਾ ਸਵਾਗਤ

ਮੋਗਾ, 11 ਫਰਵਰੀ (ਸੁਰਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਆਗੂ ਸੁਖਵਿੰਦਰ ਸਿੰਘ ਬਰਾੜ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਦਾ ਵੱਖ-ਵੱਖ ਆਗੂਆਂ ਨੇ ਸਵਾਗਤ ਕੀਤਾ ਹੈ | ਬਰਾੜ ਪਿਛਲੇ ਸਮੇਂ ਤੋਂ ...

ਪੂਰੀ ਖ਼ਬਰ »

ਅਗਰਵਾਲ ਧਰਮਸ਼ਾਲਾ 'ਚ ਬਸੰਤ ਦਾ ਤਿਉਹਾਰ ਮਨਾਇਆ

ਨਿਹਾਲ ਸਿੰਘ ਵਾਲਾ, 11 ਫਰਵਰੀ (ਪਲਵਿੰਦਰ ਸਿੰਘ ਟਿਵਾਣਾ)-ਵਿਸ਼ਵ ਹਰ ਰੰਗ ਮਸਤ ਟਰੱਸਟ ਭਦੌੜ ਦੇ ਸਰਪ੍ਰਸਤ ਬਾਈ ਹਰਬੰਸ ਲਾਲ ਮਸਤ ਦੀ ਅਗਵਾਈ ਹੇਠ ਹਲਕੇ ਦੀਆਂ ਸਮੂਹ ਸੰਗਤਾਂ ਵਲੋਂ ਬਸੰਤ ਪੰਚਮੀ ਦਾ ਤਿਉਹਾਰ ਸ਼ਰਧਾ ਤੇ ਧੂਮਧਾਮ ਨਾਲ ਅਗਰਵਾਲ ਧਰਮਸ਼ਾਲਾ ਬਾਘਾ ...

ਪੂਰੀ ਖ਼ਬਰ »

ਸਮਾਜ ਸੇਵੀ ਪਰਿਵਾਰ ਨੇ ਸਕੂਲ 'ਚ ਲਗਵਾਈ ਮੱਛੀ ਮੋਟਰ

ਸਮਾਧ ਭਾਈ, 11 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਾਧ ਭਾਈ ਵਿਖੇ ਪਾਣੀ ਦੀ ਸਮੱਸਿਆ ਨੂੰ ਦੇਖਦਿਆਂ ਸਮਾਜ ਸੇਵੀ ਜਸਵੰਤ ਸਿੰਘ ਸ਼ਰਮਾ ਵਲੋਂ ਆਪਣੇ ਬਜ਼ੁਰਗਾਂ ਦੀ ਯਾਦ 'ਚ ਸਬਮਰਸੀਬਲ ਮੋਟਰ (ਮੱਛੀ ਮੋਟਰ) ਲਗਾਉਣ ਦਾ ਕੰਮ ਸ਼ੁਰੂ ...

ਪੂਰੀ ਖ਼ਬਰ »

ਗੁਰਨਾਮ ਸਿੰਘ ਗਿੱਲ ਕੋਕਰੀ ਨੇ ਪਿੰਡ ਦੀ ਪੰਚਾਇਤ ਦੇ ਪਤਵੰਤੇ ਕੀਤੇ ਸਨਮਾਨਿਤ

ਮੋਗਾ, 11 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕੈਨੇਡਾ ਤੋਂ ਵਿਸ਼ੇਸ਼ ਤੌਰ 'ਤੇ ਆਏ ਹੋਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਨਾਮ ਸਿੰਘ ਗਿੱਲ ਕੋਕਰੀ ਆਪਣੇ ਗ੍ਰਹਿ ਮੋਗਾ ਵਿਖੇ ਆਪਣੇ ਹੀ ਜੱਦੀ ਪਿੰਡ ਕੋਕਰੀ ਕਲਾਂ ਦੀ ...

ਪੂਰੀ ਖ਼ਬਰ »

ਵਿਧਾਇਕ ਬਰਾੜ ਤੇ ਐਸ.ਡੀ.ਐਮ. ਨੇ ਥਰੈਸ਼ਰ ਹਾਦਸਿਆਂ ਦੇ ਪੀੜਤਾਂ ਨੂੰ ਵੰਡੀ ਸਹਾਇਤਾ ਰਾਸ਼ੀ

ਬਾਘਾ ਪੁਰਾਣਾ, 11 ਫਰਵਰੀ (ਬਲਰਾਜ ਸਿੰਗਲਾ)-ਮੰਡੀਕਰਨ ਬੋਰਡ ਵਲੋਂ ਖੇਤੀ ਦੌਰਾਨ ਹਾਦਸਿਆਂ 'ਚ ਮਰਨ ਵਾਲੇ ਜਾਂ ਅੰਗ ਪੈਰ ਕੱਟੇ ਜਾਣ ਵਾਲੇ ਵਿਅਕਤੀਆਂ ਨੂੰ ਥਰੈਸ਼ਰ ਹਾਦਸਿਆਂ ਦੇ ਨਾਂਅ ਹੇਠ ਦਿੱਤੀ ਜਾਂਦੀ ਸਹਾਇਤਾ ਰਾਸ਼ੀ ਦੀ ਵੰਡ ਲਈ ਅੱਜ ਇੱਥੇ ਸੈਕਟਰੀ ਮਾਰਕੀਟ ...

ਪੂਰੀ ਖ਼ਬਰ »

ਬਿਜਲੀ ਘਰ ਦੇ ਮੁੱਖ ਗੇਟ ਦੇ ਅੰਦਰੋਂ ਸੜਕ ਉੱਚੀ ਕਰਨ ਦੀ ਮੰਗ

ਮੋਗਾ, 11 ਫ਼ਰਵਰੀ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਮੋਗਾ ਦੇ ਮੁੱਖ ਗੇਟ ਦੇ ਅੰਦਰਲੇ ਪਾਸੇ ਤੋਂ ਸੜਕ ਨੀਵੀਂ ਹੋਣ ਕਾਰਨ ਖੜਦੇ ਪਾਣੀ ਤੇ ਚਿੱਕੜ ਕਾਰਨ ਹਾਦਸੇ ਵਾਪਰ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦਲਜੀਤ ਸਿੰਘ ਭੁੱਲਰ ਰਿਟਾਇਰਡ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX