ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  1 day ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਜਵਾਹਰੇਵਾਲਾ ਵਿਖੇ ਪਿੰਡ ਦੇ ਵਿਅਕਤੀਆਂ ਵਲੋਂ ਐਸ.ਸੀ. ਪਰਿਵਾਰ ਤੇ ਹਮਲਾ ਕਰਕੇ ਦਿਉਰ ਅਤੇ ਭਰਜਾਈ ਦਾ ਕਤਲ ਕਰਨ ...
ਅਕੈਡਮੀ 'ਚ ਖੇਡਦੇ ਸਮੇਂ ਵਿਦਿਆਰਥੀ ਦੀ ਹੋਈ ਮੌਤ
. . .  1 day ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ, ਅਮਰੀਕ ਸਿੰਘ ਢੀਂਡਸਾ)- ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਵਿਖੇ 12ਵੀਂ ਜਮਾਤ ਦੇ ਵਿਦਿਆਰਥੀ ਤਲਵਿੰਦਰ ਸਿੰਘ ਸਪੁੱਤਰ ਅਮਰਜੀਤ ਸੈਣੀ ਦੀ ਖੇਡਦੇ ਸਮੇਂ ਮੌਤ ਹੋ ਗਈ ਜਿਸ ਨੂੰ ਸਥਾਨਕ ਹਸਪਤਾਲ ਪਹੁੰਚਾਇਆ ....
ਕੁਲਭੂਸ਼ਨ ਯਾਦਵ 'ਤੇ ਆਈ.ਸੀ.ਜੇ. ਦਾ ਫ਼ੈਸਲਾ ਇਕ ਬਹੁਤ ਵੱਡੀ ਜਿੱਤ- ਰਾਜਨਾਥ ਸਿੰਘ
. . .  1 day ago
ਐੱਸ.ਡੀ.ਐੱਮ ਦਫ਼ਤਰ ਦੀਆਂ ਆਈ.ਡੀ. ਹੈੱਕ ਕਰਕੇ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਨ ਵਾਲੇ 5 ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
. . .  1 day ago
ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਤਰਨਤਾਰਨ ਵਿਖੇ ਬਾਹਰੋਂ ਆਉਣ ਵਾਲੇ ਵਾਹਨਾਂ ਦੀਆਂ ਆਰ.ਸੀਂਆਂ ਨੂੰ ਟਰਾਂਸਫ਼ਰ ਕਰਨ ਦੇ ਨਾਂਅ ਤੇ ਐੱਸ.ਡੀ.ਐੱਮਾਂ ਦੀ ਆਈ.ਡੀ ਨੂੰ ਹੈੱਕ ਕਰ ਕੇ ਗੱਡੀਆਂ ਦੀ ਆਰ. ਸੀਂਆਂ ਕਰਨ ਦੇ ਦੋਸ਼ ਹੇਠ ...
ਖੇਤਾਂ 'ਚ ਮੀਂਹ ਦਾ ਪਾਣੀ ਭਰਨ ਕਾਰਨ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਹੋਈਆਂ ਖ਼ਰਾਬ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਜੁਲਾਈ (ਲਕਵਿੰਦਰ ਸ਼ਰਮਾ) - ਸਾਉਣ ਦੇ ਪਹਿਲੇ ਮੀਂਹ ਨੇ ਹੀ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਕਿਸਾਨਾਂ ਦੀਆਂ ਮੁਸ਼ਕਲਾਂ 'ਚ ਵਾਧਾ ਕਰ ਦਿੱਤਾ ਹੈ। ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ, ਲਾਲੇਆਣਾ ਵਿਚ ਇੱਕ ਸੋ ਤੋ ਵੱਧ ....
ਐੱਸ.ਜੀ.ਪੀ.ਸੀ ਦੀ ਐਗਜੇਕਟਿਵ ਕਮੇਟੀ ਵੱਲੋਂ ਸੀ.ਬੀ.ਆਈ. ਦੀ ਕਲੋਜਰ ਰਿਪੋਰਟ ਰੱਦ
. . .  1 day ago
ਸੁਲਤਾਨਪੁਰ ਲੋਧੀ, 17 ਜੁਲਾਈ (ਜਗਮੋਹਨ ਸਿੰਘ, ਥਿੰਦ, ਨਰੇਸ਼ ਹੈਪੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜੇਕਟਿਵ ਕਮੇਟੀ ਦੀ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੀਟਿੰਗ ਹੋਈ। ਇਸ ਮੀਟਿੰਗ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ...
9ਵੀਂ ਤੋਂ 12ਵੀਂ ਸ਼੍ਰੇਣੀਆਂ 'ਚ ਰੈਗੂਲਰ ਵਿਦਿਆਰਥੀ 31 ਜੁਲਾਈ ਤੱਕ ਲੈ ਸਕਦੇ ਹਨ ਦਾਖਲਾ
. . .  1 day ago
ਐੱਸ. ਏ. ਐੱਸ. ਨਗਰ, 17 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਰਡ ਨਾਲ ਸਬੰਧਿਤ ਸਰਕਾਰੀ/ਏਡਿਡ/ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲ ਵਿਚ ...
ਪਾਕਿਸਤਾਨ ਨੇ ਵਿਆਨਾ ਸਮਝੌਤੇ ਦੀ ਕੀਤੀ ਉਲੰਘਣਾ- ਆਈ.ਸੀ.ਜੇ
. . .  1 day ago
ਦ ਹੇਗ, 17 ਜੁਲਾਈ- ਆਈ.ਸੀ.ਜੇ. ਕੋਰਟ ਨੇ ਪਾਇਆ ਕਿ ਪਾਕਿਸਤਾਨ ਨੇ ਭਾਰਤ ਨੂੰ ਕੁਲਭੂਸ਼ਨ ਯਾਦਵ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੂੰ ਹਿਰਾਸਤ 'ਚ ਲੈਣ ਦੇ ਅਧਿਕਾਰ ਤੋਂ ਵੰਚਿਤ....
ਕੁਲਭੂਸ਼ਨ ਯਾਧਵ ਦੀ ਫਾਂਸੀ 'ਤੇ ਲੱਗੀ ਰੋਕ, ਹੇਗ 'ਚ ਭਾਰਤ ਨੂੰ ਮਿਲੀ ਵੱਡੀ ਜਿੱਤ
. . .  1 day ago
ਦ ਹੇਗ, 17 ਜੁਲਾਈ- ਅੰਤਰਰਾਸ਼ਟਰੀ ਕਾਨੂੰਨੀ ਸਲਾਹਕਾਰ ਰੀਮਾ ਓਮਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਸੁਣਵਾਈ ਦੇ ਦੌਰਾਨ ਕੋਰਟ ਨੇ ਇਹ ਵੀ ਕਿਹਾ ਹੈ ਕਿ ਕੁਲਭੂਸ਼ਨ ਯਾਧਵ ਦੀ ਮੌਤ ਦੀ ਸਜ਼ਾ 'ਤੇ ਰੋਕ ਲੱਗ ਗਈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੋਰਟ ....
ਕੁਲਭੂਸ਼ਨ ਯਾਦਵ ਮਾਮਲੇ 'ਤੇ 16 'ਚੋਂ 15 ਜੱਜਾਂ ਨੇ ਭਾਰਤ ਦੇ ਪੱਖ 'ਚ ਸੁਣਾਇਆ ਫ਼ੈਸਲਾ
. . .  1 day ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ
. . .  1 day ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ...
ਥੋੜੀ ਦੇਰ 'ਚ ਸੁਣਾਇਆ ਜਾਵੇਗਾ ਕੁਲਭੂਸ਼ਨ ਜਾਧਵ ਮਾਮਲੇ 'ਤੇ ਫ਼ੈਸਲਾ, ਕੋਰਟ ਪਹੁੰਚੀ ਭਾਰਤੀ ਰਾਜਦੂਤ ਦੀ ਟੀਮ
. . .  1 day ago
ਦ ਹੇਗ, 17 ਜੁਲਾਈ- ਕੁਲਭੂਸ਼ਨ ਜਾਧਵ ਮਾਮਲੇ 'ਚ ਭਾਰਤੀ ਸਮੇਂ ਅਨੁਸਾਰ ਸਾਢੇ 6 ਵਜੇ ਫ਼ੈਸਲਾ ਸੁਣਾਇਆ ਜਾਵੇਗਾ। ਭਾਰਤੀ ਰਾਜਦੂਤ ਦੀ ਟੀਮ ਕੋਰਟ ਪਹੁੰਚ ਚੁੱਕੀ ਹੈ। ਕੁਲਭੂਸ਼ਨ ਜਾਧਵ ਮਾਮਲੇ ਦਾ ਫ਼ੈਸਲਾ ਆਈ.ਸੀ.ਜੇ ਦੇ ਪ੍ਰਧਾਨ ਅਬਦੁੱਲਕਵੀ ਅਹਿਮਦ ਯੂਸਫ ਵੱਲੋਂ ...
ਮੋਟਰਸਾਈਕਲ ਸਵਾਰਾਂ ਨੇ ਅੱਖਾਂ 'ਚ ਮਿਰਚਾਂ ਪਾ ਕੇ ਲੁੱਟੇ ਲੱਖਾਂ ਰੁਪਏ
. . .  1 day ago
ਧਰਮਕੋਟ, 17 ਜੁਲਾਈ (ਪਰਮਜੀਤ ਸਿੰਘ) - ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਦੂਸਰੇ ਮੋਟਰਸਾਈਕਲ ਸਵਾਰਾਂ ਦੇ ਅੱਖਾਂ 'ਚ ਮਿਰਚਾਂ ਪਾ ਕੇ 7 ਲੱਖ ਦਸ ਹਜ਼ਾਰ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ ਗਿਆ। ਪੀੜਤ ਸ਼ਿਵ ਕੁਮਾਰ ਅਤੇ ਸੁਖਚੈਨ ਸਿੰਘ ਨੇ ਦੱਸਿਆ ਕਿ ....
ਪੁਲਿਸ ਅੜਿੱਕੇ ਚੜਿਆ ਰੱਜੀ ਚੋਰ
. . .  1 day ago
ਕੀਰਤਪੁਰ ਸਾਹਿਬ, 17 ਜੁਲਾਈ (ਬੀਰ ਅੰਮ੍ਰਿਤਪਾਲ ਸਿੰਘ ਸੰਨੀ) - ਕੀਰਤਪੁਰ ਸਾਹਿਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਵਿਸ਼ੇਸ਼ ਨਾਕੇਬੰਦੀ ਦੌਰਾਨ ਇੱਕ ਨੌਜਵਾਨ ਨੂੰ ਕਰੀਬ ਇੱਕ ਹਜਾਰ ....
ਜ਼ਮੀਨ ਦੇ ਝਗੜੇ ਨੂੰ ਲੈ ਕੇ ਹੋਈ ਗੋਲੀਬਾਰੀ 'ਚ 9 ਲੋਕਾਂ ਦੀ ਮੌਤ, 20 ਜ਼ਖਮੀ
. . .  1 day ago
ਲਖਨਊ, 17 ਜੁਲਾਈ- ਉੱਤਰ ਪ੍ਰਦੇਸ਼ ਦੇ ਸੋਨਭਦਰ 'ਚ ਜ਼ਮੀਨੀ ਦੇ ਵਿਵਾਦ ਨੂੰ ਲੈ ਕੇ ਦੋ ਪੱਖਾਂ 'ਚ ਗੋਲੀਬਾਰੀ ਹੋਈ। ਪਿੰਡ ਦੇ ਪਰਧਾਨ ਅਤੇ ਪਿੰਡ ਵਾਸੀਆਂ ਵਿਚਾਲੇ ਹੋਈ ਲੜਾਈ 'ਚ ਇਕ ਧੜੇ ਦੇ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਲੋਕ ਗੰਭੀਰ ਜ਼ਖਮੀ ਹੋਏ ...
ਨਹਿਰਾਂ ਤੇ ਡਰੇਨਾਂ ਓਵਰਫ਼ਲੋ ਹੋਣ ਕਰ ਕੇ 1500 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
6 ਸਾਲ ਦੇ ਲਈ ਭਾਜਪਾ ਤੋਂ ਬਰਖ਼ਾਸਤ ਪ੍ਰਣਵ ਕੁਮਾਰ ਚੈਂਪੀਅਨ
. . .  1 day ago
ਕੈਪਟਨ ਵੱਲੋਂ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ
. . .  1 day ago
ਸਫ਼ਾਈ ਸੇਵਕ ਯੂਨੀਅਨ ਜੰਡਿਆਲਾ ਗੁਰੂ ਵੱਲੋਂ ਰੋਸ ਧਰਨਾ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550

ਸੰਗਰੂਰ

ਸ਼ਰਾਰਤੀ ਅਨਸਰਾਂ ਵਲੋਂ ਠੱਪ ਕੀਤਾ ਗਿਆ ਸੀਵਰੇਜ ਸਿਸਟਮ ਖੋਲ੍ਹਣ ਲਈ ਨਗਰ ਕੌਾਸਲ ਅਧਿਕਾਰੀਆਂ ਨੂੰ ਆਈਆਂ ਤਰੇਲੀਆਂ

ਸੁਨਾਮ ਊਧਮ ਸਿੰਘ ਵਾਲਾ, 11 ਫਰਵਰੀ (ਭੁੱਲਰ, ਧਾਲੀਵਾਲ) - ਸ਼ਹਿਰ ਵਿਚ ਸੀਵਰੇਜ ਸਿਸਟਮ ਦੇ ਇੱਕ ਤਰ੍ਹਾਂ ਠੱਪ ਹੋ ਜਾਣ ਕਾਰਨ ਜਿੱਥੇ ਸ਼ਹਿਰ ਵਾਸੀ ਥਾਂ-ਥਾਂ ਖੜੇ ਮੁਸ਼ਕ ਮਾਰ ਰਹੇ ਗੋਡੇ ਗੋਡੇ ਗੰਦੇ ਪਾਣੀ ਕਰਕੇ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋ ਰਹੇ ਹਨ ਉੱਥੇ ...

ਪੂਰੀ ਖ਼ਬਰ »

ਵਾਰਡ ਵਾਸੀਆਂ ਐਸ.ਡੀ.ਐਮ ਦਫ਼ਤਰ ਦਾ ਘਿਰਾਓ ਕਰਕੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 11 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਵਾਰਡ ਨੰਬਰ 1 ਅਤੇ 4 ਵਿੱਚ ਦੇ ਵਾਸੀਆਂ ਵਲੋਂ ਉਨ੍ਹਾਂ ਨੂੰ ਪਿਛਲੇ ਦਿਨੀਂ ਦਿੱਤੇ ਭਰੋਸੇ ਅਨੁਸਾਰ ਕੰਮ ਸ਼ੁਰੂ ਨਾ ਹੋਣ ਦੇ ਰੋਸ ਵਜੋਂ ਐਸ.ਡੀ.ਐਮ ਦਫ਼ਤਰ ਦਾ ਘਿਰਾਓ ਕਰਕੇ ਰੋਸ ਧਰਨਾ ਦਿੰਦਿਆਂ ਨਾਅਰੇਬਾਜ਼ੀ ਕੀਤੀ | ਇਸ ਮੌਕੇ ਜਾਣਕਾਰੀ ਦਿੰਦਿਆਂ ਨਗਰ ਕੌਾਸਲ ਦੇ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਰੀਟੂ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂ ਮਾਲਵਿੰਦਰ ਸਿੰਘ, ਗੱਜਣ ਸਿੰਘ, ਹਰਵਿੰਦਰ ਸਿੰਘ ਬੰਟੀ ਢਿੱਲੋਂ, ਗੁਰਚਰਨ ਸਿੰਘ, ਚਮਕੌਰ ਸਿੰਘ, ਜਗਜੀਤ ਸਿੰਘ, ਬਘੇਲ ਸਿੰਘ ਨੰਬਰਦਾਰ, ਹਰਜਿੰਦਰ ਸਿੰਘ, ਨੈਬ ਸਿੰਘ, ਜੀਤ ਸਿੰਘ ਆਦਿ ਨੇ ਦੱਸਿਆ ਕਿ ਨਗਰ ਕੌਾਸਲ ਅਤੇ ਸੀਵਰੇਜ ਬੋਰਡ ਵਲੋਂ ਸ਼ਹਿਰ ਵਿਚ ਸੀਵਰੇਜ਼ ਸਹੀ ਢੰਗ ਨਾਲ ਨਾ ਪਾਉਣ ਕਾਰਨ ਅਤੇ ਸੀਵਰੇਜ ਦੀਆਂ ਪਾਈਪਾਂ ਗਲੀਆਂ ਦੇ ਵਿਚਕਾਰ ਪਾ ਦੇਣ ਕਾਰਨ ਪਾਈਪ ਟੁੱਟੇ ਹੀ ਰਹਿੰਦੇ ਹਨ ਅਤੇ ਸੀਵਰੇਜ ਦਾ ਗੰਦਾ ਪਾਣੀ ਲੀਕ ਹੋ ਕੇ ਗਲੀਆਂ ਵਿੱਚ ਭਰ ਜਾਂਦਾ ਹੈ ਜਿਸ ਕਾਰਨ ਉੱਥੇ ਰਹਿੰਦੇ ਲੋਕ ਬਹੁਤ ਪ੍ਰੇਸ਼ਾਨ ਹਨ | ਇਸ ਸਬੰਧੀ ਉਨ੍ਹਾਂ ਵਲੋਂ ਪਿਛਲੇ ਦਿਨੀਂ ਸੜਕ 'ਤੇ ਰੋਸ ਧਰਨਾ ਦਿੱਤਾ ਸੀ, ਜਿਸ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਉਨ੍ਹਾਂ ਦੀ ਐਸ.ਡੀ.ਐਮ ਨਾਲ ਮੀਟਿੰਗ ਕਰਾ ਕੇ ਅੱਜ ਸੋਮਵਾਰ ਨੂੰ ਕੰਮ ਸ਼ੁਰੂ ਕਰਨ ਦਾ ਭਰੋਸਾ ਦਿਵਾ ਕੇ ਰੋਸ ਧਰਨਾ ਖ਼ਤਮ ਕਰਾਇਆ ਸੀ ਪਰ ਅੱਜ ਨਾ ਤਾਂ ਉਹ ਕੰਮ ਸ਼ੁਰੂ ਹੋਇਆ ਹੈ ਤੇ ਐਸ.ਡੀ.ਐਮ ਦਫ਼ਤਰ ਵਿੱਚ ਹਾਜ਼ਰ ਨਾ ਹੋਣ ਕਾਰਨ ਨਾ ਹੀ ਕੋਈ ਮੀਟਿੰਗ ਹੋਈ ਹੈ | ਇਸ ਮੌਕੇ 'ਤੇ ਮਹੱਲਾ ਵਾਸੀਆਂ ਨੇ ਨਾਅਰੇਬਾਜ਼ੀ ਕਰਦਿਆਂ ਇਹ ਕੰਮ ਤੁਰੰਤ ਸ਼ੁਰੂ ਕਰਾਉਣ ਦੀ ਮੰਗ ਕੀਤੀ | ਮੌਕੇ 'ਤੇ ਪਹੰੁਚੇ ਡੀ.ਐਸ.ਪੀ ਵਰਿੰਦਰਜੀਤ ਸਿੰਘ ਥਿੰਦ ਨੇ ਧਰਨਾਕਾਰੀਆਂ ਨੂੰ 20 ਦਿਨਾਂ ਵਿੱਚ ਕੰਮ ਸ਼ੁਰੂ ਕਰਾਉਣ ਅਤੇ ਨਗਰ ਕੌਾਸਲ ਵਲੋਂ ਅੱਜ ਹੀ ਗਲੀਆਂ ਵਿੱਚ ਮਿੱਟੀ ਪਵਾਉਣ ਦਾ ਭਰੋਸਾ ਦਿਵਾ ਕੇ ਧਰਨਾ ਖ਼ਤਮ ਕਰਾਇਆ |


ਖ਼ਬਰ ਸ਼ੇਅਰ ਕਰੋ

ਨਿਰੰਜਣ ਸਿੰਘ ਗਿਦੜਿਆਣੀ ਬਣੇ ਪ੍ਰਧਾਨ

ਲਹਿਰਾਗਾਗਾ, 11 ਫਰਵਰੀ (ਅਸ਼ੋਕ ਗਰਗ) - ਪੀ.ਐਸ.ਈ.ਬੀ ਇੰਪਲਾਈਜ਼ ਫੈਡਰੇਸ਼ਨ ਏਟਕ ਸਬ-ਡਵੀਜ਼ਨ ਸ਼ਹਿਰੀ ਯੂਨਿਟ ਲਹਿਰਾਗਾਗਾ ਦੀ ਚੋਣ ਡਵੀਜ਼ਨ ਪ੍ਰਧਾਨ ਬਲਵੀਰ ਸਿੰਘ ਸੈਣੀ ਅਤੇ ਮੰਡਲ ਸਕੱਤਰ ਸੁਰਿੰਦਰ ਮੋਹਨ ਗਿਦੜਿਆਣੀ ਦੀ ਦੇਖ-ਰੇਖ ਹੇਠ ਹੋਈ ਜਿਸ ਵਿਚ ਨਿਰੰਜਣ ਸਿੰਘ ...

ਪੂਰੀ ਖ਼ਬਰ »

ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ ਲਈ ਸਿਖਲਾਈ ਕੈਂਪ 18 ਤੋਂ

ਸੁਨਾਮ ਊਧਮ ਸਿੰਘ ਵਾਲਾ, 11 ਫਰਵਰੀ (ਧਾਲੀਵਾਲ, ਭੁੱਲਰ) - ਹਾਲ ਹੀ ਵਿਚ ਜ਼ਿਲ੍ਹਾ ਸੰਗਰੂਰ ਦੇ ਨਵੇਂ ਚੁਣੇ ਗਏ ਪੰਚਾਂ ਸਰਪੰਚਾਂ ਨੂੰ ਪੰਚਾਇਤੀ ਰਾਜ ਨਾਲ ਸਬੰਧਿਤ ਕੰਮਕਾਜ ਅਤੇ ਵਿਸ਼ੇਸ਼ ਕਰਕੇ ਸਰਕਾਰੀ ਅਤੇ ਸ਼ਾਮਲਾਤ ਜ਼ਮੀਨਾਂ ਦੀ ਸਾਂਭ-ਸੰਭਾਲ ਲਈ 'ਕਾਮਨ ਵਿਲੇਜ ...

ਪੂਰੀ ਖ਼ਬਰ »

ਹਰ ਮਾਤਾ-ਪਿਤਾ ਆਪਣੇ ਬੱਚੇ ਨੂੰ ਕੋਸ਼ਿਸ਼ ਨਾਲ ਚੰਗੇ ਮੁਕਾਮ 'ਤੇ ਪਹੁੰਚਾ ਸਕਦਾ ਹੈ -ਗੁਪਤਾ

ਲਹਿਰਾਗਾਗਾ, 11 ਫਰਵਰੀ (ਅਸ਼ੋਕ ਗਰਗ) - ਹਰ ਇੱਕ ਮਾਤਾ-ਪਿਤਾ ਆਪਣੇ ਬੱਚੇ ਨੂੰ ਚੰਗੇ ਮੁਕਾਮ 'ਤੇ ਪਹੁੰਚਾ ਸਕਦਾ ਹੈ ਬੇਸ਼ਰਤ ਇਸ ਨੇਕ ਕੰਮ ਲਈ ਉਨ੍ਹਾਂ ਨੂੰ ਅਥਾਹ ਕੋਸ਼ਿਸ਼ ਕਰਨੀ ਪਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਬਰਨਾਲਾ ਦੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ, ਚਾਰ ਗੰਭੀਰ ਜ਼ਖਮੀ

ਦਿੜ੍ਹਬਾ ਮੰਡੀ, 11 ਫਰਵਰੀ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਵਿਖੇ ਰਾਸ਼ਟਰੀ ਰਾਜ ਮਾਰਗ 'ਤੇ ਵਾਪਰੇ ਸੜਕ ਹਾਦਸੇ ਵਿਚ ਇੱਕ ਵਿਅਕਤੀ ਦੀ ਮੌਤ ਅਤੇ ਚਾਰ ਵਿਅਕਤੀ ਗੰਭੀਰ ਜ਼ਖਮੀ ਹੋ ਗਏ | ਪ੍ਰਾਪਤ ਵੇਰਵਿਆਂ ਅਨੁਸਾਰ ਸੰਗਰੂਰ ਰੋਡ 'ਤੇ ਪੁਲ ਨੇੜੇ ਕਾਰ ਅਤੇ ਮੋਟਰਸਾਈਕਲ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਪੰਜਾਬੀ ਭਾਸ਼ਾ, ਲਿੱਪੀ, ਛੰਦ, ਅਲੰਕਾਰ ਦਾ ਵਡਮੁੱਲਾ ਖ਼ਜ਼ਾਨਾ ਹੈ- ਡਾ. ਸਵਰਾਜ ਸਿੰਘ

ਸੰਗਰੂਰ, 11 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਪੰਜਾਬੀ ਸਾਹਿਤ ਸਭਾ ਸੰਗਰੂਰ ਵਲੋਂ ਕਰਵਾਈ ਗਈ ਮੀਤ ਸਕਰੌਦੀ ਦੀ ਗੀਤਕਾਰੀ ਬਾਰੇ ਵਿਚਾਰ ਗੋਸ਼ਟੀ ਵਿਚ ਸਮਾਗਮ ਦੇ ਮੁੱਖ ਮਹਿਮਾਨ ਡਾ. ਸਵਰਾਜ ਸਿੰਘ ਵਿਸ਼ਵ ਚਿੰਤਕ ਨੇ ਮੀਤ ਸਕਰੌਦੀ ਦੀ ਗੀਤਕਾਰੀ ਬਾਰੇ ਚਰਚਾ ਛੇੜਦਿਆਂ ...

ਪੂਰੀ ਖ਼ਬਰ »

ਨਵੇਂ ਚੁਣੇ ਸਰਪੰਚਾਂ ਅਤੇ ਪੰਚਾਂ ਦਾ ਸਿਖਲਾਈ ਕੈਂਪ 18 ਤੋਂ ਲੱਗੇਗਾ- ਜਲਵੇੜਾ

ਲਹਿਰਾਗਾਗਾ, 11 ਫਰਵਰੀ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਲਹਿਰਾਗਾਗਾ ਵਲੋਂ ਬਲਾਕ ਅਧੀਨ ਪੈਂਦੇ ਪਿੰਡਾਂ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਟ੍ਰੇਨਿੰਗ ਦੇਣ ਲਈ ਸਿਖਲਾਈ ਕੈਂਪ 18 ਫਰਵਰੀ ਤੋਂ 15 ਮਾਰਚ ਤਕ ਲਗਾਇਆ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਇੱਕ ਕਾਬੂ

ਲਹਿਰਾਗਾਗਾ, 11 ਫਰਵਰੀ (ਅਸ਼ੋਕ ਗਰਗ) - ਲਹਿਰਾਗਾਗਾ ਪੁਲਿਸ ਨੇ ਇੱਕ ਵਿਅਕਤੀ ਨੂੰ ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਡਾ. ਜਗਬੀਰ ਸਿੰਘ ਨੇ ਦੱਸਿਆ ਹੈ ਕਿ ਸਹਾਇਕ ਥਾਣੇਦਾਰ ਮਾਹੀਪਾਲ ਸਿੰਘ ਸ਼ੱਕੀ ਪੁਰਸ਼ਾਂ ਦੇ ਸੰਬੰਧ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਅਤੇ ਦਵਾਈ ਦੀਆਂ ਸ਼ੀਸ਼ੀਆਂ ਸਮੇਤ ਦੋ ਕਾਬੂ

ਲਹਿਰਾਗਾਗਾ, 11 ਫਰਵਰੀ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਲਹਿਰਾਗਾਗਾ ਪੁਲਿਸ ਨੇ ਵੱਡੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਅਤੇ ਨਸ਼ੀਲੀ ਦਵਾਈ ਦੀਆਂ ਸ਼ੀਸ਼ੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਦਾਅਵਾ ਕੀਤਾ ਗਿਆ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਡਾ. ...

ਪੂਰੀ ਖ਼ਬਰ »

ਵਿਆਹ ਸਮਾਗਮ ਦੌਰਾਨ ਹੋਈ ਲੜਾਈ ਸਬੰਧੀ ਪੁਲਿਸ ਵਲੋਂ ਹੋਟਲ ਮਾਲਕ ਸਮੇਤ 25 ਵਿਅਕਤੀਆਂ 'ਤੇ ਮਾਮਲਾ ਦਰਜ

ਭਵਾਨੀਗੜ੍ਹ, 11 ਫਰਵਰੀ (ਰਣਧੀਰ ਸਿੰਘ ਫੱਗੂਵਾਲਾ)- ਕੂਲ ਬਰਿਜ ਹੋਟਲ ਵਿਖੇ ਇਕ ਵਿਆਹ ਸਮਾਗਮ ਦੌਰਾਨ ਹੋਈ ਲੜਾਈ ਵਿਚ ਲੜਕੀ ਪਰਿਵਾਰ ਦੇ ਮੈਂਬਰਾਂ ਦੀ ਕੁੱਟਮਾਰ ਕਰਨ 'ਤੇ ਪੁਲਿਸ ਵਲੋਂ ਹੋਟਲ ਮਾਲਕ, ਮੈਨੇਜਰ ਸਮੇਤ ਕਰੀਬ ਦੋ ਦਰਜਨ ਅਣਪਛਾਤੇ ਵਿਅਕਤੀਆਂ ਵਿਰੁੱਧ ...

ਪੂਰੀ ਖ਼ਬਰ »

ਸਮੈਕ ਸਮੇਤ ਕਾਬੂ

ਨਦਾਮਪੁਰ, ਚੰਨੋਂ, 11 ਫਰਵਰੀ (ਹਰਜੀਤ ਸਿੰਘ ਨਿਰਮਾਣ)- ਪੁਲਿਸ ਚੌਾਕੀ ਕਾਲਾਝਾੜ ਦੇ ਇੰਚਾਰਜ਼ ਐਸ.ਆਈ. ਬਲਜੀਤ ਸਿੰਘ ਨੇ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਦਿਆਲਪੁਰ ਤੋਂ ਇਕ ਵਿਅਕਤੀ ਨੂੰ 15 ਗਰਾਮ ਸਮੈਕ ਸਮੇਤ ਕਾਬੂ ਕਰਕੇ ਮੁਕੱਦਮਾ ਦਰਜ ਕੀਤਾ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਨੇ ਕੀਤੀ ਮੀਟਿੰਗ

ਲਹਿਰਾਗਾਗਾ, 11 ਫਰਵਰੀ (ਗਰਗ, ਢੀਂਡਸਾ) - ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਮੀਟਿੰਗ ਗੁਰਦੁਆਰਾ ਸਾਹਿਬ ਪਿੰਡ ਜਲੂਰ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਲਾਲ ਸਿੰਘ ਨੇ ਕਿਹਾ ਕਿ 5 ਅਕਤੂਬਰ 2016 ਨੂੰ ਬਾਹਰਲੇ ਅਤੇ ਪਿੰਡ ਦੇ ਬੰਦਿਆਂ ਨੇ ਹਮਲਾ ...

ਪੂਰੀ ਖ਼ਬਰ »

ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ

ਲੌਾਗੋਵਾਲ, 11 ਫਰਵਰੀ (ਵਿਨੋਦ, ਖੰਨਾ) - ਸਰਕਾਰੀ ਪ੍ਰਾਇਮਰੀ ਸਕੂਲ ਢੱਡਰੀਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੇ ਗਿੱਧਾ, ਭੰਗੜਾ, ਕੋਰਿਓਗ੍ਰਾਫ਼ੀ, ਲੋਕ ਗੀਤ ਸਮੇਤ ਸਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਦਾ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਵਿਸਾਖਾ ਸਿੰਘ ਬਣੇ ਯੂਨੀਅਨ ਦੇ ਪ੍ਰਧਾਨ

ਸੰਦੌੜ, 11 ਫਰਵਰੀ (ਜਗਪਾਲ ਸਿੰਘ ਸੰਧੂ) - ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਕਰਮਚਾਰੀ ਯੂਨੀਅਨ ਸਰਕਲ ਰਾਏਕੋਟ ਦੀ ਇਕ ਮੀਟਿੰਗ ਹੋਈ ਜਿਸ ਵਿਚ ਰਾਏਕੋਟ ਸਰਕਲ ਤਹਿਤ ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ ਤੋਂ ਵਿਚਾਰ ਵਟਾਂਦਰੇ ਤੋਂ ਇਲਾਵਾ ਯੂਨੀਅਨ ਦੀ ਕਾਰਜਕਾਰਨੀ ...

ਪੂਰੀ ਖ਼ਬਰ »

ਦਸਤਾਰ ਸਜਾਉਣ ਅਤੇ ਲੰਮੇ ਕੇਸਾਂ ਦੇ ਮੁਕਾਬਲੇ ਕਰਵਾਏ

ਕੌਹਰੀਆਂ, 11 ਫਰਵਰੀ (ਮਾਲਵਿੰਦਰ ਸਿੰਘ ਸਿੱਧੂ) - ਯੁਵਕ ਸੇਵਾਵਾਂ ਕਲੱਬ ਵਲੋਂ ਪਾਤਸ਼ਾਹੀ ਨੌਵੀਂ ਗੁਰਦੁਆਰਾ ਸਾਹਿਬ ਪਿੰਡ ਉਭਿਆ ਵਿਚ ਦਸਤਾਰ ਸਿਖਲਾਈ ਦਾ ਛੇ ਦਿਨਾਂ ਕੈਂਪ ਲਾਇਆ ਗਿਆ | ਜਿਸ ਵਿਚ ਦਸਤਾਰ ਕੋਚ ਗੁਲਾਬ ਸਿੰਘ ਨੇ ਨੌਜਵਾਨਾਂ ਨੂੰ ਸੋਹਣੀ ਦਸਤਾਰ ਸਜਾਉਣ ...

ਪੂਰੀ ਖ਼ਬਰ »

ਜਥੇ. ਕਮਾਲਪੁਰ ਸਨਮਾਨਿਤ

ਕੌਹਰੀਆਂ, 11 ਫਰਵਰੀ (ਮਾਲਵਿੰਦਰ ਸਿੰਘ ਸਿੱਧੂ) - ਸ਼ੋ੍ਰਮਣੀ ਅਕਾਲੀ ਦਲ ਵਲੋਂ ਜਥੇਦਾਰ ਤੇਜਾ ਸਿੰਘ ਕਮਾਲਪੁਰ ਨੂੰ ਕੌਮੀ ਮੀਤ ਪ੍ਰਧਾਨ ਬਣਾਇਆ ਗਿਆ ਹੈ | ਜਿਨ੍ਹਾਂ ਨੂੰ 'ਸਰਾਓ ਫਿਲਿੰਗ ਸਟੇਸ਼ਨ' ਪਿੰਡ ਕੌਹਰੀਆਂ ਪਹੁੰਚਣ 'ਤੇ ਸਨਮਾਨਿਤ ਕੀਤਾ ਗਿਆ | ਜਥੇਦਾਰ ...

ਪੂਰੀ ਖ਼ਬਰ »

ਬੰਨੀ ਦੂਲੋ ਵਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼

ਰੁੜਕੀ ਕਲਾਂ, 11 ਫਰਵਰੀ (ਜਤਿੰਦਰ ਮੰਨਵੀ) - ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰਾਜ ਸਭਾ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਦੇ ਸਪੁੱਤਰ ਬਨਦੀਪ ਸਿੰਘ ਬੰਨੀ ਦੂਲੋ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਨੇ ...

ਪੂਰੀ ਖ਼ਬਰ »

ਪੰਜਾਬ ਦੀਆਂ 7 ਸੰਘਰਸ਼ਸ਼ੀਲ ਜਥੇਬੰਦੀਆਂ 18 ਨੰੂ ਲੁਧਿਆਣਾ ਵਿਖੇ ਲਗਾਉਣਗੀਆਂ ਪੱਕਾ ਮੋਰਚਾ

ਲਹਿਰਾਗਾਗਾ, 11 ਫਰਵਰੀ (ਗਰਗ, ਢੀਂਡਸਾ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਲਹਿਰਾਗਾਗਾ ਦੀ ਮੀਟਿੰਗ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਹੋਈ ਜਿਸ ਵਿਚ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਕਲਾਂ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸਕੂਲ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਚੀਮਾ ਮੰਡੀ, 11 ਫਰਵਰੀ (ਜਗਰਾਜ ਮਾਨ) - ਕਸਬੇ ਦੇ ਸਰਸਵਤੀ ਵਿੱਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਚੀਮਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਨੇ ਵੱਖ-ਵੱਖ ਪ੍ਰਤੀ ਯੋਗਤਾਵਾਂ ਵਿੱਚ ਹਿੱਸਾ ਲੈ ਕੇ ਆਪਣੀ ਯੋਗਤਾ ਦਿਖਾਈ | ਸਕੂਲ ...

ਪੂਰੀ ਖ਼ਬਰ »

ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ 'ਚ ਸਰਕਾਰ ਬੁਰੀ ਤਰ੍ਹਾਂ ਨਾਕਾਮ - ਢੀਂਡਸਾ

ਧਰਮਗੜ੍ਹ, 11 ਫਰਵਰੀ (ਗੁਰਜੀਤ ਸਿੰਘ ਚਹਿਲ) - ਜਨਤਾ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸੱਤਾ 'ਚ ਆਈ ਕਾਂਗਰਸ ਸਰਕਾਰ ਜਿੱਥੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਕਰਕੇ ਫ਼ੇਲ੍ਹ ਸਾਬਤ ਹੋਈ ਹੈ ਓਥੇ ਨਾਲ ਹੀ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ 'ਚ ਵੀ ਸਰਕਾਰ ਨਾਕਾਮ ਰਹੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਅਧਿਆਪਕ ਨੇ ਜਿੱਤਿਆ ਚਾਂਦੀ ਦਾ ਤਗਮਾ

ਜਖੇਪਲ, 11 ਫਰਵਰੀ (ਮੇਜਰ ਸਿੰਘ ਸਿੱਧੂ)-ਸਰਕਾਰੀ ਪ੍ਰਾਇਮਰੀ ਸਕੂਲ ਚਾਓਬਾਸ (ਜਖੇਪਲ) ਦੇ ਅਧਿਆਪਕ ਹਰਦੀਪ ਸਿੰਘ ਨੇ ਜੈਪੁਰ(ਰਾਜਸਥਾਨ) ਦੇ ਸਵਾਈ ਮਾਨ ਸਿੰਘ ਸਟੇਡੀਅਮ ਵਿਖੇ ਹੋਈਆਂ ਨੈਸ਼ਨਲ ਆਦਰਜ ਖੇਡਾਂ 2019 'ਚ ਹਿੱਸਾ ਲਿਆ | ਇਨ੍ਹਾਂ ਖੇਡਾਂ 'ਚ ਹਰਦੀਪ ਸਿੰਘ ਨੇ ਚੰਗਾ ...

ਪੂਰੀ ਖ਼ਬਰ »

ਸਲਾਈਟ ਵਿਖੇ ਗਣਿਤ ਵਿਸ਼ੇ 'ਤੇ ਸੈਮੀਨਾਰ

ਲੌਾਗੋਵਾਲ, 11 ਫਰਵਰੀ (ਵਿਨੋਦ) - ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਦੇ ਗਣਿਤ ਵਿਭਾਗ ਵੱਲੋਂ ਰਾਸ਼ਟਰੀ ਗਣਿਤ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ | ਜਿਸ ਦਾ ਉਦਘਾਟਨ ਸਲਾਈਟ ਦੇ ਡਾਇਰੈਕਟਰ ਪ੍ਰੋ. ਸ਼ੈਲੇਂਦਰ ਜੈਨ ਨੇ ਦੀਪ ਜਗਾ ਕੇ ਕੀਤਾ | ਇਸ ਸੈਮੀਨਾਰ ...

ਪੂਰੀ ਖ਼ਬਰ »

ਸ਼ਾਂਤੀ ਤਾਰਾ ਗਰਲਜ਼ ਕਾਲਜ 'ਚ ਨਾਟਕਾਂ ਦੀ ਸਫ਼ਲ ਪੇਸ਼ਕਾਰੀ

ਅਹਿਮਦਗੜ੍ਹ, 11 ਫ਼ਰਵਰੀ (ਰਣਧੀਰ ਸਿੰਘ ਮਹੋਲੀ)-ਸ਼ਾਂਤੀ ਤਾਰਾ ਗਰਲਜ਼ ਕਾਲਜ ਵਿਖੇ ਅਹਿਮਦਗੜ੍ਹ ਸਦਰ ਥਾਣਾ ਮੁਖੀ ਅਮਨਦੀਪ ਕੌਰ ਦੇ ਸਹਿਯੋਗ ਨਾਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਦੀ ਨਾਟਕ ਟੀਮ ਵਲੋਂ ਦੋ ਨਾਟਕਾਂ ਦੀ ਪੇਸ਼ਕਾਰੀ ਕੀਤੀ ਗਈ | ਟੀਮ ...

ਪੂਰੀ ਖ਼ਬਰ »

ਦਰਬਾਰ-ਏ-ਖਾਲਸਾ ਦੇ ਆਗੂਆਂ ਨੇ ਦਿੱਤਾ ਅਮਨ ਅਰੋੜਾ ਨੂੰ ਮੰਗ ਪੱਤਰ

ਚੀਮਾਂ ਮੰਡੀ, 11 ਫਰਵਰੀ (ਜਸਵਿੰਦਰ ਸਿੰਘ ਸ਼ੇਰੋਂ) ¸ ਅੱਜ ਦਰਬਾਰ ਏ ਖਾਲਸਾ ਸਿੱਖ ਜਥੇਬੰਦੀ ਦੇ ਆਗੂਆਂ ਵਲੋਂ ਵਿਧਾਇਕ ਸ੍ਰੀ ਅਮਨ ਅਰੋੜਾ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ | ਜਿਸ ਵਿੱਚ ਉਨ੍ਹਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਨਕੋਦਰ ਵਿਖੇ ਹੋਈ ਬੇਅਦਬੀ, ...

ਪੂਰੀ ਖ਼ਬਰ »

ਯੂਨਾਈਟਿਡ ਸਿੱਖਸ ਨੇ ਗੜੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ ਦੀ ਬਾਂਹ ਫੜੀ

ਸੰਦੌੜ, 11 ਫਰਵਰੀ (ਗੁਰਪ੍ਰੀਤ ਸਿੰਘ ਚੀਮਾ) - ਲੰਘੇ ਮਹੀਨੇ ਸੰਦੌੜ ਇਲਾਕੇ ਵਿਚ ਹੋਈ ਭਾਰੀ ਗੜੇ੍ਹਮਾਰੀ ਅਤੇ ਮੀਂਹ ਦੇ ਨਾਲ ਖ਼ਰਾਬ ਹੋਈਆਂ ਫ਼ਸਲਾਂ ਤੋਂ ਬਾਅਦ ਪੀੜਤ ਕਿਸਾਨਾਂ ਦੀ ਹੁਣ ਉੱਘੀ ਸਮਾਜਸੇਵੀ ਸੰਸਥਾ ਯੂਨਾਈਟਿਡ ਸਿੱਖਸ ਨੇ ਬਾਂਹ ਫੜੀ ਹੈ | ਸੰਸਥਾ ਨੇ ਪਿੰਡ ...

ਪੂਰੀ ਖ਼ਬਰ »

ਕਿਸਾਨਾਂ ਵਲੋਂ 18 ਨੂੰ ਲੁਧਿਆਣਾ ਵਿਖੇ ਬੈਂਕ ਅੱਗੇ ਦਿੱਤਾ ਜਾਵੇਗਾ ਧਰਨਾ

ਦਿੜ੍ਹਬਾ ਮੰਡੀ, 11 ਫਰਵਰੀ (ਹਰਬੰਸ ਸਿੰਘ ਛਾਜਲੀ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਦਿੜ੍ਹਬਾ ਦੀ ਮੀਟਿੰਗ ਪ੍ਰਧਾਨ ਦਰਸ਼ਨ ਸਿੰਘ ਸਾਦੀਹਰੀ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ਮੁੱਦੇ ਵਿਚਾਰੇ ਗਏ | ਸੂਬਾ ਆਗੂ ਜਨਕ ...

ਪੂਰੀ ਖ਼ਬਰ »

ਵਿਜੀਲੈਂਸ ਵਿਭਾਗ ਦੀ ਟੀਮ ਵਲੋਂ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਮੂਣਕ, 11 ਫਰਵਰੀ (ਵਰਿੰਦਰ ਭਾਰਦਵਾਜ/ਕੇਵਲ ਸਿੰਗਲਾ)-ਵਿਜੀਲੈਂਸ ਵਿਭਾਗ ਪਟਿਆਲਾ ਦੀ ਟੀਮ ਨੇ ਮੂਣਕ ਤਹਿਸੀਲ ਚੋਂ ਇਕ ਪਟਵਾਰੀ ਨੂੰ 15 ਹਜ਼ਾਰ ਰੁਪਏ ਬਤੌਰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ | ਇੰਸਪੈਕਟਰ ਪਿ੍ਤਪਾਲ ਸਿੰਘ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਾ ਨੇ 17 ਦੀ ਮਹਾਂਰੋਸ ਰੈਲੀ ਦੀਆਾ ਤਿਆਰੀਆਾ ਸਬੰਧੀ ਕੀਤੀ ਜ਼ਿਲ੍ਹਾ ਪੱਧਰੀ ਮੀਟਿੰਗ

ਸੰਗਰੂਰ, 11 ਫਰਵਰੀ (ਚੌਧਰੀ ਗਾਂਧੀ) - ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ, ਪੰਜਾਬ ਦੀ ਜ਼ਿਲ੍ਹਾ ਸੰਗਰੂਰ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਲਹਿਲ ਕਲਾਾ ਦੀ ਅਗਵਾਈ ਵਿਚ ਹੋਈ¢ ਮੀਟਿੰਗ ਦੌਰਾਨ ਬੇਰੁਜ਼ਗਾਰ ...

ਪੂਰੀ ਖ਼ਬਰ »

ਬਚੀ ਅਤੇ ਖਡਿਆਲ ਦੀਆ ਨਿਯੁਕਤੀਆਂ ਦਾ ਕੀਤਾ ਸਵਾਗਤ

ਜਖੇਪਲ, 11 ਫਰਵਰੀ(ਮੇਜਰ ਸਿੰਘ ਸਿੱਧੂ) - ਗੁਰਬਚਨ ਸਿੰਘ ਬਚੀ ਨੂੰ ਸ਼ੋ੍ਰਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਪੰਜਾਬ ਤੇ ਹਰਪਾਲ ਸਿੰਘ ਖਡਿਆਲ ਨੂੰ ਜ਼ਿਲ੍ਹਾ ਪ੍ਰਧਾਨ ਸੰਗਰੂਰ ਬਣਾਏ ਜਾਣ ਤੇ ਗਿਆਨੀ ਰਘਵੀਰ ਸਿੰਘ ਜਖੇਪਲ ਸਰਪ੍ਰਸਤ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ...

ਪੂਰੀ ਖ਼ਬਰ »

ਨਵਦੀਪ ਸਿੰਘ ਬਣੇ ਥਾਣਾ ਸੰਦੌੜ ਦੇ ਨਵੇਂ ਐਸ.ਐਚ.ਓ.

ਸੰਦੌੜ, 11 ਫਰਵਰੀ (ਚੀਮਾ) - ਥਾਣਾ ਸੰਦੌੜ ਦੇ ਨਵੇਂ ਮੁਖੀ ਵਜੋਂ ਇੰਸਪੈਕਟਰ ਨਵਦੀਪ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ | ਉਹ ਥਾਣਾ ਖਮਾਣੋਂ ਤੋਂ ਬਦਲ ਕੇ ਇੱਥੇ ਤਾਇਨਾਤ ਹੋਏ ਹਨ ਜਦਕਿ ਥਾਣਾ ਸੰਦੌੜ ਵਿਖੇ ਤਾਇਨਾਤ ਐਸ.ਐਚ.ਓ. ਪਰਮਿੰਦਰ ਸਿੰਘ ਗਰੇਵਾਲ ਡੀ.ਐਸ.ਪੀ. ...

ਪੂਰੀ ਖ਼ਬਰ »

ਸੇਹਕੇ ਦੇ ਮੁੜ ਮੀਤ ਪ੍ਰਧਾਨ ਬਣਨ 'ਤੇ ਖੁਸ਼ੀ ਪ੍ਰਗਟ

ਅਮਰਗੜ੍ਹ, 11 ਫਰਵਰੀ (ਝੱਲ) - ਸ਼੍ਰੋਮਣੀ ਅਕਾਲੀ ਦਲ ਵਲੋਂ ਜਾਰੀ ਅਹੁਦੇਦਾਰਾਂ ਦੀ ਨਵੀਂ ਸੂਚੀ ਵਿਚ ਜਥੇਦਾਰ ਹਰਦੇਵ ਸਿੰਘ ਸੇਹਕੇ ਨੰੂ ਮੁੜ ਮੀਤ ਪ੍ਰਧਾਨ ਬਣਾਇਆ ਗਿਆ ਹੈ | ਜਥੇਦਾਰ ਸੇਹਕੇ ਵਲੋਂ ਇਸ ਮੌਕੇ ਸ. ਪ੍ਰਕਾਸ਼ ਸਿੰਘ ਬਾਦਲ, ਸ. ਸੁਖਬੀਰ ਸਿੰਘ ਬਾਦਲ ਅਤੇ ...

ਪੂਰੀ ਖ਼ਬਰ »

ਕਲਮ ਛੋੜ ਹੜਤਾਲ ਸ਼ੁਰੂ

ਲਹਿਰਾਗਾਗਾ, 11 ਫਰਵਰੀ (ਗੋਇਲ) - ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜੀਨੀਅਰ ਐਾਡ ਟੈਕਨਾਲੋਜੀ ਲਹਿਰਾਗਾਗਾ ਦੇ ਸਟਾਫ਼ ਵਲੋਂ ਅੱਜ ਪਿਛਲੇ ਅੱਠ ਮਹੀਨਿਆਂ ਤੋਂ ਆਪਣੀਆਂ ਤਨਖ਼ਾਹਾਂ ਨਾ ਮਿਲਣ ਕਾਰਨ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ ਹੈ | ਇਸ ਮੌਕੇ ਐੱਚ.ਐਸ. ...

ਪੂਰੀ ਖ਼ਬਰ »

ਸੀ.ਪੀ.ਆਈ.ਐਮ.ਐਲ ਲਿਬਰੇਸ਼ਨ ਪਾਰਟੀ ਮੋਰਚਾ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 11 ਫਰਵਰੀ (ਰੁਪਿੰਦਰ ਸਿੰਘ ਸੱਗੂ) - ਸੀ.ਪੀ.ਆਈ. ਐਮ.ਐਲ ਲਿਬਰੇਸ਼ਨ ਪਾਰਟੀ ਮੋਰਚਾ ਦੀ ਇੱਕ ਮੀਟਿੰਗ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਪਾਰਟੀ ਦੇ ਸੂਬਾ ਆਗੂ ਕਾਮਰੇਡ ਗੋਬਿੰਦ ਸਿੰਘ ਛਾਜਲੀ ਦੀ ਅਗਵਾਈ ਵਿਚ ਹੋਈ, ਜਿਸ ਵਿਚ ਪਟਿਆਲਾ ਵਿਖੇ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਲੌਾਗੋਵਾਲ, 11 ਫ਼ਰਵਰੀ (ਸ.ਸ.ਖੰਨਾ) - ਜਗਤ ਗੁਰੂ-ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਹ ਸਾਲਾ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਅਤੇ ਸ਼੍ਰੋਮਣੀ ਸ਼ਹੀਦ ਬ੍ਰਹਮ ਗਿਆਨੀ ਭਾਈ ਮਨੀ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਸ਼੍ਰੋਮਣੀ ...

ਪੂਰੀ ਖ਼ਬਰ »

ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 11 ਫਰਵਰੀ (ਧਾਲੀਵਾਲ, ਭੁੱਲਰ) - ਸਥਾਨਕ ਚਾਈਲਡ ਕੇਅਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਲੋਂ ਪਿ੍ੰਸੀਪਲ ਪਵਨਜੀਤ ਸਿੰਘ ਹੰਝਰ੍ਹਾ ਦੀ ਅਗਵਾਈ ਵਿਚ ਸਾਲਾਨਾ ਸਮਾਗਮ ਕਰਵਾਇਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਐਸ.ਡੀ.ਐਮ. ਸੁਨਾਮ ਮੈਡਮ ...

ਪੂਰੀ ਖ਼ਬਰ »

ਚੋਣਾਂ 'ਚ ਹਮੇਸ਼ਾ ਹੀ ਸ਼੍ਰੋ.ਅ.ਦ. ਯੂਥ ਵਿੰਗ ਦੀ ਰਹੀ ਅਹਿਮ ਭੂਮਿਕਾ-ਢੀਂਡਸਾ

ਸੁਨਾਮ ਊਧਮ ਸਿੰਘ ਵਾਲਾ, 11 ਫਰਵਰੀ (ਧਾਲੀਵਾਲ, ਭੁੱਲਰ) - ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੀ ਹਮੇਸ਼ਾ ਹੀ ਚੋਣਾਂ ਵਿਚ ਅਹਿਮ ਭੂਮਿਕਾ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿੱਤ ਮੰਤਰੀ ਅਤੇ ਹਲਕਾ ਲਹਿਰਾ ਦੇ ਵਿਧਾਇਕ ਸ.ਪਰਮਿੰਦਰ ਸਿੰਘ ਢੀਂਡਸਾ ਨੇ ...

ਪੂਰੀ ਖ਼ਬਰ »

ਨਗਰ ਕੀਰਤਨ ਸਜਾਏ

ਸ਼ੇਰਪੁਰ, 11 ਫਰਵਰੀ (ਸੁਰਿੰਦਰ ਚਹਿਲ) - ਬ੍ਰਹਮ ਗਿਆਨੀ ਸੰਤ ਬਾਬਾ ਮੱਘਰ ਸਿੰਘ ਜੀ ਦੀ ਬਰਸੀ ਮੌਕੇ ਗੁਰਦੁਆਰਾ ਅਕਾਲ ਪ੍ਰਕਾਸ਼ ਸਾਹਿਬ ਸ਼ੇਰਪੁਰ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਕਾਪੀ ਰਾਈਟ ਐਕਟ ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਹੁਣ ਸ਼ਿਕੰਜਾ ਕੱਸਿਆ ਜਾਵੇਗਾ-ਅਗਰਵਾਲ

ਸੰਗਰੂਰ, 11 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਵਰਲਡ ਵਾਈਡ ਡਿਜੀਟਲ ਦੇ ਉੱਚ ਅਧਿਕਾਰੀ ਸ੍ਰੀ ਮਨਦੀਪ ਅਗਰਵਾਲ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਕਾਪੀਰਾਈਟ ਐਕਟ 1957 ਦੀ ਸ਼ਰੇਆਮ ਉਲੰਘਣਾ ਕਰ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਜੋ ...

ਪੂਰੀ ਖ਼ਬਰ »

ਗੋਲਡਨ ਅਰਥ ਸਕੂਲ 'ਚ ਯਾਦਗਾਰੀ ਬਣੀ 'ਵਿਦਾਇਗੀ ਪਾਰਟੀ'

ਸੰਗਰੂਰ, 11 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਗੋਲਡਨ ਅਰਥ ਗਲੋਬਲ ਸਕੂਲ ਵਿਖੇ ਦਸਵੀਂ ਦੀ 'ਗੁੱਡ ਲੱਕ' ਪਾਰਟੀ ਤੇ ਬਾਰ੍ਹਵੀਂ ਜਮਾਤ ਦੀ ਵਿਦਾਇਗੀ ਪਾਰਟੀ ਬਹੁਤ ਹੀ ਯਾਦਗਾਰੀ ਰਹੀ | ਸਕੂਲ ਵਲੋਂ ਨੌਵੀਂ ਜਮਾਤ ਦੇ ਬੱਚਿਆਂ ਨੇ ਦਸਵੀਂ ਜਮਾਤ ਦੇ ਬੱਚਿਆਂ ਨੂੰ ...

ਪੂਰੀ ਖ਼ਬਰ »

ਸਿਹਤ ਸੰਭਾਲ ਸਬੰਧੀ ਸੈਮੀਨਾਰ ਕਰਵਾਇਆ

ਅਹਿਮਦਗੜ੍ਹ, 11 ਫਰਵਰੀ (ਪੁਰੀ) - ਰੋਟਰੀ ਕਲੱਬ ਅਹਿਮਦਗੜ੍ਹ ਵਲੋਂ ਦਿਲ ਅਤੇ ਦਿਮਾਗ਼ ਦੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਡੀ.ਏ.ਵੀ ਸਕੂਲ ਵਿਖੇ ਸੈਮੀਨਾਰ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਡਾ. ਵਿਕਾਸ ਰਾਜ ਨੇ ਕੀਤੀ | ਦਿਲ ਦੇ ਰੋਗਾਂ ਦੇ ਮਾਹਿਰ ਡਾ. ...

ਪੂਰੀ ਖ਼ਬਰ »

ਜਾਂਚ ਪੜਤਾਲ ਵਿਚ ਪੁਲਿਸ ਨੇ ਕਤਲ ਦੀ ਗੁੱਥੀ ਸੁਲਝਾਈ

ਮੂਣਕ, 11 ਫਰਵਰੀ (ਭਾਰਦਵਾਜ, ਸਿੰਗਲਾ) - ਬੀਤੇ ਦਿਨੀਂ ਪਿੰਡ ਢੀਂਡਸਾ ਵਿਖੇ ਇਕ ਵਿਅਕਤੀ ਦੇ ਕਤਲ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਨੇ ਕਤਲ ਵਿਚ ਸ਼ਾਮਲ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਲਫਤਾ ਹਾਸਲ ਕੀਤੀ ਹੈ | ਥਾਣਾ ਮੁਖੀ ਸ: ਬਲਜਿੰਦਰ ਸਿੰਘ ਪੰਨੁ ਨੇ ...

ਪੂਰੀ ਖ਼ਬਰ »

ਖੱਤਰੀ ਸਭਾ ਵਲੋਂ ਯੂਨਾਨੀ ਮੈਡੀਕਲ ਕੈਂਪ ਲਗਾਇਆ

ਸੰਗਰੂਰ, 11 ਫਰਵਰੀ (ਧੀਰਜ ਪਸ਼ੌਰੀਆ) - ਅੱਜ ਵਿਸ਼ਵ ਯੂਨਾਨੀ ਦਿਵਸ ਮੌਕੇ ਸਿਵਲ ਹਸਪਤਾਲ ਸੰਗਰੂਰ ਵਿਖੇ ਆਯੂਰਵੈਦਿਕ ਡਿਸਪੈਂਸਰੀ ਵਿਚ ਪੰਜਾਬ ਖੱਤਰੀ ਸਭਾ ਜ਼ਿਲ੍ਹਾ ਸੰਗਰੂਰ ਅਤੇ ਆਯੂਰਵੈਦਿਕ ਵਿਭਾਗ ਵਲੋਂ ਸਾਂਝੇ ਤੌਰ 'ਤੇ ਆਯੂਰਵੈਦਿਕ ਕੈਂਪ ਲਗਾਇਆ ਗਿਆ ਜਿੱਥੇ ...

ਪੂਰੀ ਖ਼ਬਰ »

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਮੁਹਾਲੀ ਵਿਖੇ ਸੂਬਾ ਪੱਧਰੀ ਰੈਲੀ ਕੱਲ੍ਹ

ਸੰਗਰੂਰ, 11 ਫਰਵਰੀ (ਚੌਧਰੀ ਗਾਂਧੀ) - ਪੰਜਾਬ ਸਟੇਟ ਪੈਨਸ਼ਨਰਜ਼ ਕੰਨਫੈਡਰੇਸਨ ਦੇ ਸੂਬਾਈ ਮੁੱਖ ਬੁਲਾਰੇ ਅਤੇ ਸੰਗਰੂਰ ਦੇ ਪ੍ਰਧਾਨ ਸ੍ਰੀ ਰਾਜ ਕੁਮਾਰ ਅਰੋੜਾ ਨੇ ਅੱਜ ਤਹਿਸੀਲ ਕੰਪਲੈਕਸ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪਟਿਆਲਾ ਵਿਖੇ ਆਪਣੀਆਂ ਮੰਗਾਂ ਲਈ ...

ਪੂਰੀ ਖ਼ਬਰ »

ਸੂਫੀ ਗਾਇਕ ਕੰਵਰ ਗਰੇਵਾਲ ਪੁੱਜੇ ਸੋਫ਼ੀਆ ਸੰਗਰੂਰ ਵਿਦਿਆਰਥੀ ਨੂੰ ਆਸਟੇ੍ਰਲੀਆ ਦਾ ਵੀਜ਼ਾ ਦਿੱਤਾ

ਸੰਗਰੂਰ, 11 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਦੇ ਪ੍ਰਸਿੱਧ ਸੂਫ਼ੀ ਗਾਇਕ ਕੰਵਰ ਗਰੇਵਾਲ ਅੱਜ ਸੋਫ਼ੀਆ ਸੰਗਰੂਰ ਆਇਲਟਸ ਸੈਂਟਰ ਐਾਡ ਵੀਜ਼ਾ ਕੰਸਲਟੈਂਟ ਪੁੱਜੇ ਅਤੇ ਉਨ੍ਹਾਂ ਬਰਨਾਲੇ ਦੇ ਵਿਦਿਆਰਥੀ ਤਰਨਜੀਤ ਸਿੰਘ ਨੂੰ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ ...

ਪੂਰੀ ਖ਼ਬਰ »

ਮੁਲਾਜ਼ਮ ਫ਼ਰੰਟ ਵਲੋਂ 18 ਨੂੰ ਅਰਥੀ ਫ਼ੂਕ ਮੁਜ਼ਾਹਰੇ ਦਾ ਐਲਾਨ

ਸੰਗਰੂਰ, 11 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਸਰਕਾਰ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਅਧਿਆਪਕ ਦਲ ਪੰਜਾਬ, ਇੰਪਲਾਈਜ਼ ਫੈਡਰੇਸ਼ਨ ਬਿਜਲੀ ਬੋਰਡ, ਕਰਮਚਾਰੀ ਦਲ ਪੰਜਾਬ, ਪੀ.ਆਰ.ਟੀ.ਸੀ. ਕਰਮਚਾਰੀ ਦਲ, ਮਜ਼ਦੂਰ ਦਲ ਪੰਜਾਬ ਦੇ ਸੂਬਾਈ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਹੋਈ

ਸੰਗਰੂਰ, 11 ਫਰਵਰੀ (ਬਿੱਟਾ, ਦਮਨਜੀਤ ਸਿੰਘ) - ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਇੱਥੇ ਪਾਰਟੀ ਦੇ ਜਨਰਲ ਸਕੱਤਰ ਡਾ. ਮੱਖਣ ਸਿੰਘ, ਲੋਕ ਸਭਾ ਇੰਚਾਰਜ ਸ੍ਰੀ ਚਮਕੌਰ ਸਿੰਘ ਵੀਰ ਅਤੇ ਅਮਨਪ੍ਰੀਤ ਸਿੰਘ ਗੁਰੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕਾਂਗਰਸ ਸਰਕਾਰ ਵਲੋਂ ...

ਪੂਰੀ ਖ਼ਬਰ »

ਦੇਸ਼ ਵਿਆਪੀ ਕਾਲ ਦੀ ਹਮਾਇਤ 'ਚ ਜ਼ਿਲ੍ਹਾ ਅਦਾਲਤ ਸੰਗਰੂਰ ਦੇ ਵਕੀਲ ਅੱਜ ਰੱਖਣਗੇ ਕੰਮ ਕਾਜ ਠੱਪ

ਸੰਗਰੂਰ, 11 ਫਰਵਰੀ (ਪਸ਼ੌਰੀਆ) - 12 ਫਰਵਰੀ ਨੂੰ ਵਕੀਲਾਂ ਦੀ ਦੇਸ਼ ਵਿਆਪੀ ਕਾਲ ਦੀ ਹਮਾਇਤ ਵਿਚ ਜ਼ਿਲ੍ਹਾ ਅਦਾਲਤ ਸੰਗਰੂਰ ਦੇ ਵਕੀਲ ਵੀ ਮੁਕੰਮਲ ਤੌਰ ਉੱਤੇ ਕੰਮ ਕਾਜ ਠੱਪ ਰੱਖਣਗੇ | ਜ਼ਿਲ੍ਹਾ ਬਾਰ ਦੇ ਪ੍ਰਧਾਨ ਸਤੀਸ਼ ਕਾਂਸਲ ਨੇ ਦੱਸਿਆ ਕਿ ਵਕੀਲ ਅਦਾਲਤਾਂ ਦਾ ਕੰਮ ...

ਪੂਰੀ ਖ਼ਬਰ »

ਬਾਲ ਕਾਵਿ-ਸੰਗ੍ਰਹਿ 'ਪੈਂਤੀ ਵਾਲ਼ਾ ਗੀਤ' ਲੋਕ-ਅਰਪਣ

ਸੰਗਰੂਰ, 11 ਫਰਵਰੀ (ਸੁਖਵਿੰਦਰ ਸਿੰਘ ਫੁੱਲ) -“ਜੇਕਰ ਬਾਲ ਸਾਹਿਤਕਾਰ ਸੱਚ ਮੁੱਚ ਹੀ ਬੱਚਿਆਾ ਲਈ ਕੋਈ ਸਾਰਥਿਕ ਭੂਮਿਕਾ ਨਿਭਾਉਣੀ ਚਾਹੁੰਦੇ ਹਨ ਤਾਾ ਬਾਲ-ਸਾਹਿਤ ਦੀ ਸਿਰਜਣਾ ਲਈ ਉਨ੍ਹਾਾ ਨੂੰ ਬਾਲ ਮਨੋਂ-ਵਿਗਿਆਨ ਦੀ ਸਮਝ ਹੋਣੀ ਲਾਜ਼ਮੀ ਹੈ¢ ਇਹ ਸ਼ਬਦ ਮਾਲਵਾ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ 28 ਹੋਈ

ਸੰਗਰੂਰ, 11 ਫਰਵਰੀ (ਪਸ਼ੌਰੀਆ) - ਜ਼ਿਲ੍ਹਾ ਸੰਗਰੂਰ ਵਿਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ | ਜ਼ਿਲ੍ਹਾ ਨੋਡਲ ਅਫ਼ਸਰ ਡਾ: ਉਪਾਸਨਾ ਬਿੰਦਰਾ ਨੇ ਦੱਸਿਆ ਕਿ ਹੁਣ ਤੱਕ 28 ਮਰੀਜ਼ਾਂ ਦੇ ਸਵਾਈਨ ਫਲੂ ਤੋਂ ਪੀੜਤ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ | ਜ਼ਿਲ੍ਹੇ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ

ਅਮਰਗੜ੍ਹ, 11 ਫਰਵਰੀ (ਸੁਖਜਿੰਦਰ ਸਿੰਘ ਝੱਲ) - ਗੁ: ਸਾਹਿਬ ਪਿੰਡ ਰਾਮਪੁਰ ਛੰਨਾ ਵਿਖੇ ਬਾਬਾ ਜੀਵਨ ਸਿੰਘ ਸੇਵਾ ਸੁਸਾਇਟੀ ਅਤੇ ਪਿੰਡ ਵਾਸੀਆਂ ਵਲੋਂ ਹਰ ਸਾਲ ਦੀ ਤਰ੍ਹਾਂ ਸ਼ਹੀਦ ਬਾਬਾ ਜੀਵਨ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਤਾਇਕਵਾਡੋਂ ਮੁਕਾਬਲਿਆਂ 'ਚ ਐਸ.ਐਸ.ਡੀ. ਕਾਲਜ ਦੇ ਵਿਦਿਆਰਥੀ ਨੇ ਤੀਜਾ ਸਥਾਨ ਲਿਆ

ਬਰਨਾਲਾ, 11 ਫਰਵਰੀ (ਅਸ਼ੋਕ ਭਾਰਤੀ)-ਪੰਜਾਬੀ ਯੂਨੀਵਰਸਿਟੀ ਵਲੋਂ ਅੰਤਰ ਕਾਲਜ ਤਾਇਕਵਾਡੋਂ ਦੇ ਮੁਕਾਬਲੇ ਪਬਲਿਕ ਕਾਲਜ ਸਮਾਣਾ ਵਿਖੇ ਕਰਵਾਏ ਗਏ ਜਿਸ ਵਿਚ ਐਸ.ਐਸ.ਡੀ. ਕਾਲਜ ਬਰਨਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ਵੱਖ-ਵੱਖ ਵਰਗਾਂ ਵਿਚ ਭਾਗ ਲਿਆ ਸੀ | ਕਾਲਜ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਮਿਹਨਤੀ ਵਰਕਰਾਂ ਨੂੰ ਮਾਣ ਸਤਿਕਾਰ ਦਿੱਤਾ-ਸੰਤ ਘੁੰਨਸ

ਮਹਿਲ ਕਲਾਂ, 11 ਫ਼ਰਵਰੀ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਮਿਹਨਤੀ ਅਤੇ ਦਿਨ ਰਾਤ ਇਕ ਕਰ ਕੇ ਕੰਮ ਕਰਨ ਵਾਲੇ ਆਗੂਆਂ, ਵਰਕਰਾਂ ਨੂੰ ਢੁਕਵਾਂ ਮਾਣ ਸਤਿਕਾਰ ਦਿੱਤਾ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਪੀ.ਏ.ਸੀ. ਦੇ ਨਵ-ਨਿਯੁਕਤ ਮੈਂਬਰ ...

ਪੂਰੀ ਖ਼ਬਰ »

ਨਹਿਰੀ ਵਿਸ਼ਰਾਮ ਘਰ ਵਲੋਂ ਰਾਹ ਬੰਦ ਕਰਨ ਨਾਲ ਸੜਕ ਵਿਚਾਲੇ ਖੜ੍ਹਾ ਸਫ਼ੈਦਾ ਲੋਕਾਂ ਦੀ ਜਾਨ ਲਈ ਬਣਿਆ ਖ਼ਤਰਾ

ਅਮਰਗੜ੍ਹ, 11 ਫਰਵਰੀ (ਬਲਵਿੰਦਰ ਸਿੰਘ ਭੁੱਲਰ) - ਜੌੜੇ ਪੁਲ ਜਹਾਂਗੀਰ ਨਹਿਰ ਕਿਨਾਰੇ ਵਾਲਾ 32 ਕਿੱਲੋਮੀਟਰ ਲੰਮਾ ਪੱਕਾ ਸੜਕੀ ਮਾਰਗ ਆਵਾਜਾਈ ਲਈ ਖ਼ਤਰਾ ਬਣ ਗਿਆ ਹੈ ਕਿਉਂਕਿ ਪਿੰਡ ਮਾਹੋਰਾਣਾ ਸਥਿਤ, ਨਹਿਰੀ ਵਿਸ਼ਰਾਮ ਘਰ ਮਾਹੋਰਾਣਾ ਦੇ ਮੁੱਖ ਗੇਟ ਦੇ ਬਿੱਲਕੁਲ ...

ਪੂਰੀ ਖ਼ਬਰ »

ਅਕਾਲੀ ਦਲ ਯੂਥ ਵਿੰਗ ਦੇ ਸ਼ਹਿਰੀ ਪ੍ਰਧਾਨ ਬਹਿਣੀਵਾਲ ਵਲੋਂ ਅਸਤੀਫ਼ਾ

ਖਨੌਰੀ, 11 ਫਰਵਰੀ (ਰਾਜੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਨੂੰ ਖਨੌਰੀ ਵਿਖੇ ਉਦੋਂ ਵੱਡਾ ਝਟਕਾ ਲੱਗਿਆ ਜਦੋਂ ਯੂਥ ਵਿੰਗ ਦੇ ਸ਼ਹਿਰੀ ਪ੍ਰਧਾਨ ਗੁਰਦੀਪ ਸਿੰਘ ਬਹਿਣੀਵਾਲ ਨੇ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਭਗਵੰਤ ਮਾਨ ਬੇਤੁਕੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨ - ਐਡਵੋਕੇਟ ਗੁਰੂ

ਧਰਮਗੜ੍ਹ, 11 ਫਰਵਰੀ (ਗੁਰਜੀਤ ਸਿੰਘ ਚਹਿਲ) - ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਭਗਵੰਤ ਮਾਨ ਕਾਂਗਰਸ ਪਾਰਟੀ ਦੇ ਬੀਬੀ ਰਜਿੰਦਰ ਕੌਰ ਭੱਠਲ ਤੋ ਚੋਣ ਹਾਰ ਗਏ ਸਨ | ਜਿਸ ਕਰਕੇ ਸਾਂਸਦ ਭਗਵੰਤ ਮਾਨ ਲੋਕ ਸਭਾ ਚੋਣਾਂ ਨੇੜੇ ਹੋਣ ਕਰਕੇ ਆਪਣੀ ਹੋਈ ਉਸ ਹਾਰ ਦਾ ਬਦਲਾ ...

ਪੂਰੀ ਖ਼ਬਰ »

ਮਾਨ ਦੇ ਹੱਕ ਵਿਚ ਕੀਤੀ ਰੈਲੀ

ਸੰਦੌੜ, 11 ਫਰਵਰੀ (ਗੁਰਪ੍ਰੀਤ ਸਿੰਘ ਚੀਮਾ) - ਆਗਾਮੀ ਲੋਕ ਸਭਾ ਚੋਣਾਂ ਵਿਚ ਲੋਕਾਂ ਨੂੰ ਆਪਣੇ ਹੱਕ ਵਿਚ ਲਾਮਬੰਦ ਵਿਚ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ (ਅ) ਵਲੋਂ ਸੰਗਰੂਰ ਤੋਂ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿਚ ਅਨਾਜ ਮੰਡੀ ਸੰਦੌੜ ਵਿਖੇ ਰੈਲੀ ਕੀਤੀ ਗਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX