ਤਾਜਾ ਖ਼ਬਰਾਂ


ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 14 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 185 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪ੍ਰਿਅੰਕਾ ਦੇ ਆਉਣ ਨਾਲ ਕਾਂਗਰਸ ਦੀ ਡੁੱਬਦੀ ਬੇੜੀ ਨਹੀਂ ਬਚੇਗੀ- ਮਜੀਠੀਆ
. . .  1 day ago
ਫ਼ਾਜ਼ਿਲਕਾ ,25 (ਪ੍ਰਦੀਪ ਕੁਮਾਰ)- ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਫ਼ਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ...
ਆਈ ਪੀ ਐੱਲ 2019 - 15 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 3 ਵਿਕਟ ਗਵਾ ਕੇ ਬਣਾਈਆਂ 144 ਦੌੜਾਂ
. . .  1 day ago
ਆਈ ਪੀ ਐੱਲ 2019 - 8 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 2 ਵਿਕਟ ਗਵਾ ਕੇ ਬਣਾਈਆਂ 60 ਦੌੜਾਂ
. . .  1 day ago
ਆਈ ਪੀ ਐੱਲ 2019 - 5 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ ਇਕ ਵਿਕਟ ਗਵਾ ਕੇ ਬਣਾਈਆਂ 31 ਦੌੜਾਂ
. . .  1 day ago
ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਨਵੀਂ ਦਿੱਲੀ ,25 ਮਾਰਚ - ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ ।ਇਸ ਸੂਚੀ 'ਚ ਸੰਜੇ ਨਿਰੂਪਮ ਦਾ ਨਾਮ ਵੀ ਹੈ , ਜੋ ਮੁੰਬਈ ਉੱਤਰ-ਪੱਛਮੀ ਤੋਂ ਚੋਣ ...
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ...
ਮਾਨਸਾ ਦੀ ਅਦਾਲਤ ਵੱਲੋਂ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ
. . .  1 day ago
ਮਾਨਸਾ, 25 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਵਧੀਕ ਸੈਸ਼ਨ ਜੱਜ ਦਲਜੀਤ ਸਿੰਘ ਰੱਲਣ ਦੀ ਅਦਾਲਤ ਨੇ ਅੱਜ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ ਅਤੇ ਇਕ ਸਿਪਾਹੀ ਨੂੰ ਬਰੀ ਕਰਨ ਦੇ ਹੁਕਮ ਸੁਣਾਏ ਹਨ। ਜਾਣਕਾਰੀ ਅਨੁਸਾਰ .....
ਆਸਟ੍ਰੇਲੀਆ ਤੋਂ ਆਏ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  1 day ago
ਜਲੰਧਰ, 25 ਮਾਰਚ- ਜਲੰਧਰ ਦੇ ਅੰਬੇਡਕਰ ਨਗਰ ਦੇ ਰਹਿਣ ਵਾਲੇ ਅਭਿਸ਼ੇਕ ਸੱਲਣ ਵੱਲੋਂ ਬੀਤੇ ਦਿਨ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਅਭਿਸ਼ੇਕ 3-4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਵਾਪਸ ਆਇਆ ਸੀ। ਜਾਣਕਾਰੀ ਦੇ ਅਨੁਸਾਰ, ਲੜਕੇ ਨੇ ਕਿਸੀ .....
ਭੇਦਭਰੀ ਹਾਲਤ 'ਚ ਨਵ-ਵਿਆਹੁਤਾ ਦੀ ਮੌਤ
. . .  1 day ago
ਸ਼ੁਤਰਾਣਾ, 25 ਮਾਰਚ (ਬਲਦੇਵ ਸਿੰਘ ਮਹਿਰੋਕ) - ਹਲਕਾ ਸ਼ੁਤਰਾਣਾ ਦੇ ਪਿੰਡ ਸ਼ਾਦੀਪੁਰ ਮੋਮੀਆਂ ਵਿਖੇ ਇਕ ਨਵ-ਵਿਆਹੁਤਾ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕਾ ਰਮਨ ਕੌਰ ਦੇ ਮਾਪਿਆਂ ਨੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ....
ਅਕਾਲੀ ਦਲ ਟਕਸਾਲੀ ਨੇ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਉਮੀਦਵਾਰ ਐਲਾਨਿਆ
. . .  1 day ago
ਤਰਨਤਾਰਨ, 25 ਮਾਰਚ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਕੌਰ ਕਮੇਟੀ ਦੀ ਮੀਟਿੰਗ ਅੱਜ ਤਰਨ ਤਾਰਨ ਦੇ ਪਿੰਡ ਬ੍ਰਹਮਪੁਰਾ ਵਿਖੇ ਹੋਈ। ਇਸ ਮੀਟਿੰਗ ਦੌਰਾਨ ਕੌਰ ਕਮੇਟੀ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ .....
ਨਸ਼ੀਲੇ ਟੀਕਿਆਂ ਸਮੇਤ 1 ਵਿਅਕਤੀ ਕਾਬੂ
. . .  1 day ago
ਖਮਾਣੋਂ, 25 ਮਾਰਚ (ਪਰਮਵੀਰ ਸਿੰਘ) - ਪੁਲਿਸ ਵੱਲੋਂ ਨਸ਼ੇ ਵਜੋਂ ਵਰਤੇ ਜਾਂਦੇ ਟੀਕਿਆਂ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਚੌਂਕੀ ਇੰਚਾਰਜ ਸੰਘੋਲ ਅਵਤਾਰ ਸਿੰਘ ਮੁਤਾਬਿਕ, ਪੇਟ੍ਰੋਲਿੰਗ ਦੌਰਾਨ ਜਦੋਂ ਸ਼ੱਕੀ ਮੋਟਰਸਾਈਕਲ ਸਵਾਰ ਨੂੰ ਕਾਬੂ ਕਰ ਕੇ ਉਸ ਦੀ .....
ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਫ਼ਰੀਦਕੋਟ, 25 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਨੂੰ ਕੋਟਕਪੂਰਾ ਗੋਲੀ ਕਾਂਡ 'ਚ ਅੱਜ ਫ਼ਰੀਦਕੋਟ ਵਿਖੇ ਇਲਾਕਾ ਮੈਜਿਸਟਰੇਟ ਏਕਤਾ ਉੱਪਲ ਦੀ ਅਦਾਲਤ 'ਚ ਪੇਸ਼ .....
ਹਾਈਕੋਰਟ ਨੇ ਸੁਖਬੀਰ ਬਾਦਲ ਤੇ ਮਜੀਠੀਆ ਦੇ ਖ਼ਿਲਾਫ਼ ਜਾਰੀ ਵਾਰੰਟ ਦੇ ਹੁਕਮ ਲਏ ਵਾਪਸ
. . .  1 day ago
ਚੰਡੀਗੜ੍ਹ, 25 ਮਾਰਚ- ਹਾਈਕੋਰਟ ਦੇ ਸਾਬਕਾ ਜੱਜ ਜਸਟਿਸ ਰਣਜੀਤ ਸਿੰਘ ਵੱਲੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਹਾਈਕੋਰਟ 'ਚ ਦਾਇਰ 'ਕ੍ਰਿਮੀਨਲ ਕੰਪਲੇਂਟ' ......
ਅਫ਼ਗ਼ਾਨਿਸਤਾਨ 'ਚ ਹੋਏ ਧਮਾਕੇ 'ਚ 8 ਨਾਗਰਿਕ ਜ਼ਖਮੀ
. . .  1 day ago
ਭਾਜਪਾ 'ਚ ਸ਼ਾਮਲ ਹੋਏ ਦੀਪਾ ਮਲਿਕ ਤੇ ਇਨੈਲੋ ਦੇ ਵਿਧਾਇਕ ਕੇਹਰ ਸਿੰਘ
. . .  1 day ago
ਕਰਤਾਰਪੁਰ ਤੋਂ ਬਾਅਦ ਹੁਣ ਸ਼ਾਰਦਾ ਪੀਠ ਲਾਂਘਾ ਖੋਲ੍ਹੇਗਾ ਪਾਕਿਸਤਾਨ
. . .  1 day ago
ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਦਾ ਵੱਡਾ ਐਲਾਨ- ਸੱਤਾ 'ਚ ਆਏ ਤਾਂ ਬੈਕ ਖਾਤਿਆਂ 'ਚ ਪਾਵਾਂਗੇ 72 ਹਜ਼ਾਰ ਰੁਪਏ
. . .  1 day ago
ਟਰਾਲੇ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਰੋਸ ਰੈਲੀ

ਫ਼ਿਰੋਜ਼ਪੁਰ, 11 ਫਰਵਰੀ (ਜਸਵਿੰਦਰ ਸਿੰਘ ਸੰਧੂ)-ਮੁਲਾਜ਼ਮਾਂ ਦੀਆਂ ਹੱਕਾਂ ਤੇ ਲਟਕਦੀਆਂ ਮੰਗਾਂ ਦੀ ਪੂਰਤੀ ਨਾ ਹੋਣ ਦੇ ਰੋਸ ਅਤੇ ਪੰਜਾਬ ਤੇ ਯੂ.ਟੀ. ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ 13 ਫਰਵਰੀ ਨੂੰ ਮੋਹਾਲੀ ਵਿਖੇ ਕੀਤੀ ਜਾ ਰਹੀ ਹੱਲਾ ਬੋਲ ਰੈਲੀ ਦੇ ਸਬੰਧ 'ਚ ...

ਪੂਰੀ ਖ਼ਬਰ »

ਪਿੰਡ ਤਰੋਬੜ੍ਹੀ 'ਚ ਗ਼ਰੀਬ ਪਰਿਵਾਰ ਅੱਜ ਵੀ ਪਖਾਨੇ ਤੇ ਪੱਕੇ ਮਕਾਨ ਦੀ ਸਹੂਲਤ ਤੋਂ ਵਾਂਝੇ

ਮੰਡੀ ਲਾਧੂਕਾ, 11 ਫਰਵਰੀ (ਰਾਕੇਸ਼ ਛਾਬੜਾ)-ਪਿੰਡਾਂ ਵਿਚ ਅੱਜ ਵੀ ਕਈ ਗ਼ਰੀਬ ਪਰਿਵਾਰ ਪਖਾਨਿਆਂ ਤੇ ਪੱਕੇ ਮਕਾਨਾਂ ਦੀ ਸਹੂਲਤ ਤੋਂ ਵਾਂਝੇ ਹਨ | ਪਿੰਡ ਤਰੋਬੜ੍ਹੀ ਦੀ ਢਾਣੀ ਦੇ ਵਾਸੀ ਸ਼ਿੰਦਰ ਸਿੰਘ, ਦਰਸ਼ਨ ਸਿੰਘ ਤੇ ਨਰਾਇਣ ਸਿੰਘ ਨੇ ਦੱਸਿਆ ਹੈ ਕਿ ਉਹ ਅੱਜ ਵੀ ਭਾਰਤ ...

ਪੂਰੀ ਖ਼ਬਰ »

ਅਧਿਆਪਕਾਂ 'ਤੇ ਤਸ਼ੱਦਦ ਦੀ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਨਿਖੇਧੀ

ਜਲਾਲਾਬਾਦ, 11 ਫਰਵਰੀ (ਹਰਪ੍ਰੀਤ ਸਿੰਘ ਪਰੂਥੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿਚ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ ਕਰ ਰਹੇ ਅਧਿਆਪਕਾਂ ਉੱਪਰ ਪੰਜਾਬ ਸਰਕਾਰ ਦੇ ਆਦੇਸ਼ਾਂ 'ਤੇ ਪੰਜਾਬ ਪੁਲੀਸ ਵਲੋਂ ਕੀਤੇ ਗਏ ...

ਪੂਰੀ ਖ਼ਬਰ »

ਹੈਰੋਇਨ ਤਸਕਰ ਨੂੰ 11 ਸਾਲ ਕੈਦ, ਇਕ ਲੱਖ ਜੁਰਮਾਨਾ

ਫ਼ਿਰੋਜ਼ਪੁਰ, 11 ਫਰਵਰੀ (ਰਾਕੇਸ਼ ਚਾਵਲਾ)-ਚੋਰੀ ਦੇ ਮੋਟਰਸਾਈਕਲ ਸਮੇਤ ਹੈਰੋਇਨ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਜ਼ਿਲ੍ਹਾ ਅਦਾਲਤ ਨੇ ਕੁੱਲ 11 ਸਾਲ ਕੈਦ ਅਤੇ ਇਕ ਲੱਖ ਨਕਦ ਜੁਰਮਾਨਾ ਭਰਨ ਦੀ ਸਜ਼ਾ ਸੁਣਵਾਈ ਹੈ | ਜਾਣਕਾਰੀ ਅਨੁਸਾਰ ਏ.ਐਸ.ਆਈ ਹਰਨੇਕ ਸਿੰਘ ਨੇ ...

ਪੂਰੀ ਖ਼ਬਰ »

ਕੂੜਾ ਸੁੱਟਣ ਤੋਂ ਖ਼ਫ਼ਾ ਹੋ ਚਾੜਿ੍ਹਆ ਕੁਟਾਪਾ, ਮਾਮਲਾ ਦਰਜ

ਫ਼ਿਰੋਜ਼ਪੁਰ, 11 ਫਰਵਰੀ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਤਲਵੰਡੀ ਭਾਈ ਅਧੀਨ ਪੈਂਦੇ ਪਿੰਡ ਲੱਲੇ ਵਿਖੇ ਦੋ ਪਰਿਵਾਰਾਂ 'ਚ ਗਲੀ ਵਿਚ ਝਾੜੂ ਫੇਰਨ ਅਤੇ ਕੂੜਾ ਸੁੱਟਣ ਨੂੰ ਲੈ ਕੇ ਚੱਲਦੇ ਤਕਰਾਰ ਦੌਰਾਨ ਕੁਝ ਜਣਿਆਂ ਨੇ ਇਕੱਤਰ ਹੋ ਕੇ ਗੁਰਮੀਤ ਕੌਰ ਪਤਨੀ ਬਲਵਿੰਦਰ ...

ਪੂਰੀ ਖ਼ਬਰ »

ਪੁਲਿਸ ਨੇ ਇਕ ਸੱਟੇਬਾਜ਼ ਵਿਅਕਤੀ ਨੂੰ ਕੀਤਾ ਗਿ੍ਫ਼ਤਾਰ, ਪਰਚਾ ਦਰਜ

ਜਲਾਲਾਬਾਦ, 11 ਫਰਵਰੀ (ਹਰਪ੍ਰੀਤ ਸਿੰਘ ਪਰੂਥੀ)-ਪੁਲਸ ਥਾਣਾ ਅਮੀਰ ਖ਼ਾਸ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਦੜਾ ਸੱਟਾ ਲਗਾਉਣ ਦਾ ਕੰਮ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਤਫ਼ਤੀਸ਼ੀ ਅਧਿਕਾਰੀ ਮਲਕੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਸਾਹਮਣੇ ਧਰਨਾ ਮਾਰ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਭਾਰੀ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 11 ਫਰਵਰੀ (ਜਸਵਿੰਦਰ ਸਿੰਘ ਸੰਧੂ)-ਲੰਬੇ ਸਮੇਂ ਤੋਂ ਮੰਗਾਂ ਦੀ ਪੂਰਤੀ ਅਤੇ ਸਮੱਸਿਆਵਾਂ ਦੇ ਹੱਲ ਨਾ ਹੋਣ ਦੇ ਰੋਸ ਵਜੋਂ ਵੱਡੀ ਗਿਣਤੀ 'ਚ ਇਕੱਤਰ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਨੇ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਪ੍ਰਧਾਨ ਸਤਨਾਮ ਸਿੰਘ ...

ਪੂਰੀ ਖ਼ਬਰ »

ਰਜਿਸਟਰੀ ਕਰਵਾਉਣ ਤੋਂ ਮੁੱਕਰੇ ਜ਼ਮੀਨ ਮਾਲਕ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 11 ਫਰਵਰੀ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਅੰਦਰ 17 ਕਨਾਲ ਜ਼ਮੀਨ ਦਾ ਇਕਰਾਰਨਾਮਾ ਕਰਕੇ 8 ਲੱਖ ਰੁਪਏ ਵਸੂਲਣ ਵਾਲੇ ਜ਼ਮੀਨ ਮਾਲਕ ਵਲੋਂ ਜ਼ਮੀਨ ਦੀ ਰਜਿਸਟਰੀ ਕਰਵਾਉਣ ਦੀ ਬਜਾਏ ਆਪਣੇ ਬੱਚਿਆਂ ਦੇ ਨਾਮ ਕਰਵਾ ਕੇ ਵਸੂਲੇ ਪੈਸੇ ...

ਪੂਰੀ ਖ਼ਬਰ »

ਬੀ.ਸੀ.ਆਈ. ਦੇ ਸੱਦੇ 'ਤੇ ਦੇਸ਼ ਭਰ ਦੇ ਵਕੀਲ ਅੱਜ ਰਹਿਣਗੇ ਹੜਤਾਲ 'ਤੇ

ਫ਼ਿਰੋਜ਼ਪੁਰ, 11 ਫਰਵਰੀ (ਰਾਕੇਸ਼ ਚਾਵਲਾ)-ਭਾਰਤ ਅੰਦਰ ਵਕੀਲਾਂ ਦੀ ਸਰਵਉੱਚ ਸੰਸਥਾ ਬਾਰ ਕੌਾਸਲ ਆਫ਼ ਇੰਡੀਆ ਦੇ ਸੱਦੇ 'ਤੇ ਦੇਸ਼ ਭਰ ਦੇ ਵਕੀਲ 12 ਫਰਵਰੀ ਨੂੰ ਅਦਾਲਤੀ ਕੰਮਕਾਜ ਦਾ ਬਾਈਕਾਟ ਕਰਕੇ ਹੜਤਾਲ 'ਤੇ ਜਾਣਗੇ | ਕੇਂਦਰ ਸਰਕਾਰ ਵਲੋਂ ਕਈ ਵਰਿ੍ਹਆਂ ਤੋਂ ਲਮਕ ...

ਪੂਰੀ ਖ਼ਬਰ »

ਚਾਰ ਚੋਰੀ ਦੇ ਮੋਟਰਸਾਈਕਲਾਂ ਸਮੇਤ ਇਕ ਕਾਬੂ

ਤਲਵੰਡੀ ਭਾਈ, 11 ਫਰਵਰੀ (ਕੁਲਜਿੰਦਰ ਸਿੰਘ ਗਿੱਲ)-ਥਾਣਾ ਘੱਲ ਖ਼ੁਰਦ ਪੁਲਿਸ ਵਲੋਂ ਇਕ ਨੌਜਵਾਨ ਤੋਂ ਚਾਰ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਘੱਲ ਖ਼ੁਰਦ ਦੇ ਏ.ਐੱਸ.ਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਥਾਣਾ ਮੁਖੀ ...

ਪੂਰੀ ਖ਼ਬਰ »

ਕਾਰ ਵਲੋਂ ਮਾਰੀ ਟੱਕਰ 'ਚ ਐਕਟਿਵਾ ਸਵਾਰ ਦੀ ਮੌਤ

ਫ਼ਿਰੋਜ਼ਪੁਰ, 11 ਫਰਵਰੀ (ਜਸਵਿੰਦਰ ਸਿੰਘ ਸੰਧੂ)-ਜ਼ੀਰਾ ਰੋਡ 'ਤੇ ਪਿੰਡ ਮੋਹਕਮ ਖਾਂ ਵਾਲਾ ਕੋਲ ਇਕ ਤੇਜ਼ ਰਫ਼ਤਾਰ ਕਾਰ ਵਲੋਂ ਟੱਕਰ ਮਾਰ ਦੇਣ 'ਤੇ ਐਕਟਿਵਾ ਸਵਾਰ ਜੇਲ੍ਹ ਪੁਲਿਸ ਦੇ ਹੌਲਦਾਰ ਬੋਹੜ ਸਿੰਘ ਸਪੁੱਤਰ ਲਾਲ ਸਿੰਘ ਵਾਸੀ ਮੋਹਕਮ ਖਾਂ ਵਾਲਾ ਦੀ ਮੌਤ ਹੋ ਜਾਣ ...

ਪੂਰੀ ਖ਼ਬਰ »

ਨੌਕਰੀ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 11 ਫਰਵਰੀ (ਜਸਵਿੰਦਰ ਸਿੰਘ ਸੰਧੂ)-ਰੇਲਵੇ ਵਿਭਾਗ 'ਚ ਬੱਚਿਆਂ ਨੂੰ ਨੌਕਰੀ ਦਿਵਾਉਣ ਦੇ ਨਾਮ ਹੇਠ ਕੁਝ ਪਰਿਵਾਰਾਂ ਨੂੰ ਮੂਰਖ ਬਣਾ ਕੇ ਉਨ੍ਹਾਂ ਤੋਂ ਲੱਖਾਂ ਰੁਪਏ ਡਕਾਰ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਥਾਣਾ ਸਦਰ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

-ਮਾਮਲਾ ਨਾਜਾਇਜ਼ ਰੇਤ ਦੀ ਖ਼ੁਦਾਈ ਦਾ-

ਜਨਰਲ ਰੇਤਾ ਵਰਕਰ ਯੂਨੀਅਨ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਫੂਕਿਆ ਪੁਤਲਾ

ਫ਼ਾਜ਼ਿਲਕਾ, 11 ਫਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਰਹੱਦੀ ਖੇਤਰ ਅੰਦਰ ਕੀਤੀ ਜਾ ਰਹੀ ਰੇਤ ਦੀ ਨਾਜਾਇਜ਼ ਖ਼ੁਦਾਈ ਨੂੰ ਲੈ ਕੇ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਕੰੁਭਕਰਨੀ ਨੀਂਦ ਸੁੱਤਾ ਪਿਆ ਹੈ, ਉੱਥੇ ਹੀ ਜਨਰਲ ਰੇਤਾ ਵਰਕਰ ਯੂਨੀਅਨ ਨੇ ਜ਼ਿਲ੍ਹਾ ...

ਪੂਰੀ ਖ਼ਬਰ »

ਵਿਜ਼ਡਮ ਸਕੂਲ ਵਿਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਮੁੱਦਕੀ, 11 ਫਰਵਰੀ (ਭੁਪਿੰਦਰ ਸਿੰਘ)-ਸਥਾਨਕ ਵਿਜ਼ਡਮ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਪਿ੍ੰਸੀਪਲ ਸਿਧਾਰਥ ਚਾਵਲਾ ਦੀ ਅਗਵਾਈ 'ਚ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਵਲੋਂ ਬਸੰਤ ਪੰਚਮੀ ਦਾ ਤਿਉਹਾਰ ਬੜੀ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਮੈਡਮ ਰੀਟਾ ਨੇ ਬੱਚਿਆਂ ...

ਪੂਰੀ ਖ਼ਬਰ »

ਬਾਡੀ ਬਿਲਡਰ ਬੇਅੰਤ ਸਿੰਘ ਬਾਰੇ ਕੇ ਨੇ ਜਿੱਤਿਆ ਜੂਨੀਅਰ ਮਿਸਟਰ ਇੰਡੀਆ ਐਵਾਰਡ

ਫ਼ਿਰੋਜ਼ਪੁਰ, 11 ਫਰਵਰੀ (ਜਸਵਿੰਦਰ ਸਿੰਘ ਸੰਧੂ)-ਅੰਗਹੀਣ ਹੋਣ ਦੇ ਬਾਵਜੂਦ ਵੀ ਕੁਝ ਨਵਾਂ ਕਰਨ ਦੀ ਤਮੰਨਾ ਪਾਲੀ ਬੈਠੇ ਖੁਰਾਣਾ ਹੈਲਥ ਕਲੱਬ ਫ਼ਿਰੋਜ਼ਪੁਰ ਸ਼ਹਿਰ ਦੇ ਨੌਜਵਾਨ ਬੇਅੰਤ ਸਿੰਘ ਬਾਰੇ ਕੇ ਨੇ ਬਾਡੀ ਬਿਲਡਿੰਗ ਦੀ ਦੁਨੀਆ 'ਚ ਨਵਾਂ ਕੀਰਤੀਮਾਨ ਸਥਾਪਿਤ ...

ਪੂਰੀ ਖ਼ਬਰ »

ਕਾਂਗਰਸ ਪਾਰਟੀ 13 ਦੀਆਂ 13 ਲੋਕ ਸਭਾ ਸੀਟਾਂ ਜਿੱਤੇਗੀ-ਮਲਕੀਤ ਸਿੰਘ ਹੀਰਾ

ਜਲਾਲਾਬਾਦ, 11 ਫਰਵਰੀ (ਕਰਨ ਚੁਚਰਾ)-ਕਾਂਗਰਸੀ ਆਗੂ ਮਲਕੀਤ ਸਿੰਘ ਹੀਰਾ ਦੀ ਸੋਮਵਾਰ ਨੰੂ ਜਲਾਲਾਬਾਦ ਵਿਖੇ ਇੱਕ ਪੈੱ੍ਰਸ ਮਿਲਣੀ ਹੋਈ | ਜਿਸ 'ਚ ਵੱਖ-ਵੱਖ ਪਿੰਡਾਂ ਤੋਂ ਆਏ ਹੋਏ ਸਰਪੰਚ, ਪੰਚ ਤੇ ਹੋਰ ਪਤਵੰਤੇ ਸੱਜਣਾਂ ਨੇ ਹਿੱਸਾ ਲਿਆ | ਮਲਕੀਤ ਸਿੰਘ ਹੀਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਟਿਆਲਾ 'ਚ ਹੋਏ ਲਾਠੀਚਾਰਜ ਦੇ ਰੋਸ ਵਜੋਂ ਅਧਿਆਪਕ ਅੱਜ ਫੂਕਣਗੇ ਪੰਜਾਬ ਸਰਕਾਰ ਦਾ ਪੁਤਲਾ

ਫ਼ਾਜ਼ਿਲਕਾ,11 ਫਰਵਰੀ (ਦਵਿੰਦਰ ਪਾਲ ਸਿੰਘ)-ਅਧਿਆਪਕ ਸੰਘਰਸ਼ ਕਮੇਟੀ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਵਾਉਣ ਅਤੇ ਬਾਕੀ ਅਧਿਆਪਕਾਂ ਦੀਆਂ ਹੱਕੀ ਮੰਗਾਂ ਲਈ ਪਟਿਆਲਾ ਵਿਖੇ ਸ਼ਾਂਤਮਈ ਕੀਤੀ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਪੁਲਸ ਵੱਲੋਂ ਪਹਿਲਾਂ ਪਾਣੀ ਦੀਆਂ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਸਹਾਰੀ ਮੱਲ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਤੇ ਖੇਡ ਮੇਲਾ ਸਮਾਪਤ

ਫ਼ਿਰੋਜ਼ਪੁਰ, 11 ਫਰਵਰੀ (ਜਸਵਿੰਦਰ ਸਿੰਘ ਸੰਧੂ)-ਗੁਰਦੁਆਰਾ ਬਾਬਾ ਸਹਾਰੀ ਮੱਲ ਪਿੰਡ ਅੱਕੂ ਮਸਤੇ ਕੇ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਤੇ ਖੇਡ ਮੇਲਾ ਸ਼ਰਧਾ ਤੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਤੋਂ ਬਾਅਦ ਗੁਰਦੁਆਰਾ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ 15 ਨੂੰ -ਦਰਸ਼ਨ ਸਿੰਘ ਭਾਲਾ

ਫ਼ਿਰੋਜ਼ਪੁਰ, 11 ਫਰਵਰੀ (ਜਸਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ 15 ਫਰਵਰੀ ਨੂੰ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਜ਼ਾਮਨੀ ਸਾਹਿਬ ਬਾਜੀਦਪੁਰ ਵਿਖੇ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦਰਸ਼ਨ ਸਿੰਘ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਜ਼ੀਰਾ ਦੀ ਮੀਟਿੰਗ

ਜ਼ੀਰਾ, 11 ਫਰਵਰੀ (ਮਨਜੀਤ ਸਿੰਘ ਢਿੱਲੋਂ)-ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਜ਼ੀਰਾ ਦੀ ਮੀਟਿੰਗ ਜੀਵਨ ਮੱਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਇਕਾਈ ਮੁਖੀ ਪਰਮਜੀਤ ਸਿੰਘ ਵਿਦਿਆਰਥੀ ਦੇ ਦੇਖ-ਰੇਖ ਹੇਠ ਕੀਤੀ ਗਈ | ਮੀਟਿੰਗ ਦੌਰਾਨ ਪਿੰਡ ...

ਪੂਰੀ ਖ਼ਬਰ »

ਬੱਚਿਆਂ ਨੂੰ ਬਚਪਨ ਤੋਂ ਹੀ ਵਧੀਆ ਸੰਸਕਾਰ ਦੇਣੇ ਚਾਹੀਦੇ-ਭਗਵਾਨ ਭਾਈ

ਮਖੂ, 11 ਫਰਵਰੀ (ਵਰਿੰਦਰ ਮਨਚੰਦਾ)-ਵਰਤਮਾਨ ਸਮੇਂ ਬੱਚੇ ਨੂੰ ਨੈਤਿਕ ਸਿੱਖਿਆ ਅਤੇ ਵਧੀਆ ਸੰਸਕਾਰ ਪ੍ਰਤੀ ਪ੍ਰੇਰਿਤ ਕਰਨਾ ਅਤਿ ਜ਼ਰੂਰੀ ਹੈ | ਬੱਚੇ ਹੀ ਭਾਰਤ ਦੀ ਤਸਵੀਰ ਬਦਲ ਸਕਦੇ ਹਨ | ਇਸ ਲਈ ਉਨ੍ਹਾਂ ਨੂੰ ਵਧੀਆ ਪੜ੍ਹਾਈ ਨਾਲ ਚਰਿੱਤਰਵਾਨ ਬਣਾਉਣ ਦੀ ਜ਼ਰੂਰਤ ਹੈ | ...

ਪੂਰੀ ਖ਼ਬਰ »

ਭਾਜਪਾ ਆਗੂ ਰਮੇਸ਼ ਕੰਬੋਜ ਐਫ.ਸੀ.ਆਈ ਦੇ ਮੈਂਬਰ ਨਿਯੁਕਤ

ਪੰਜੇ ਕੇ ਉਤਾੜ, 11 ਫਰਵਰੀ (ਹਰਮੀਤ ਪਾਲ ਵਿਨਾਇਕ)-ਪੰਜਾਬ ਭਾਜਪਾ ਓ.ਬੀ.ਸੀ ਮੋਰਚਾ ਦੇ ਜਰਨਲ ਸਕੱਤਰ ਰਮੇਸ਼ ਕੰਬੋਜ ਨੂੰ ਪਾਰਟੀ ਪ੍ਰਤੀ ਚੰਗੀਆਂ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਦੇ ਕੌਮੀ ਨੇਤਾਵਾਂ ਦੀ ਸਿਫ਼ਾਰਿਸ਼ 'ਤੇ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਪੰਜਾਬ ...

ਪੂਰੀ ਖ਼ਬਰ »

ਮਾਸਟਰ ਟਰੇਨਰਾਂ ਨੂੰ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੈਟ ਬਾਰੇ ਦਿੱਤੀ ਸਿਖਲਾਈ

ਫ਼ਿਰੋਜ਼ਪੁਰ, 11 ਫਰਵਰੀ (ਤਪਿੰਦਰ ਸਿੰਘ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸ੍ਰੀ ਅਜੇ ਸੂਦ ਦੀ ਪ੍ਰਧਾਨਗੀ ਹੇਠ ਮਾਸਟਰ ਟਰੇਨਰਾਂ ਨੂੰ ਸਿਖਲਾਈ ਦਿੱਤੀ ਗਈ | ਇਸ ਸਿਖਲਾਈ ਪ੍ਰੋਗਰਾਮ ਦੌਰਾਨ ਜ਼ਿਲ੍ਹਾ ...

ਪੂਰੀ ਖ਼ਬਰ »

ਹਾਜੀ ਸ਼ੇਖ਼ ਪੀਰ ਬਾਬਾ ਚਾਵਲੀਂ ਮੁਸੈਕ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਕਰਵਾਇਆ

ਪੰਜੇ ਕੇ ਉਤਾੜ, 11 ਫਰਵਰੀ (ਹਰਮੀਤ ਪਾਲ ਵਿਨਾਇਕ)-ਸਰਹੱਦੀ ਪਿੰਡ ਸੁੱਲਾ ਦੀ ਗ੍ਰਾਮ ਪੰਚਾਇਤ ਅਤੇ ਮੇਲਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਾਲ ਦੀ ਤਰ੍ਹਾਂ ਇਸ ਵਾਰ ਵੀ ਹਾਜੀ ਸ਼ੇਖ਼ ਪੀਰ ਬਾਬਾ ਚਾਵਲੀਂ ਮੁਸੈਕ ਦੀਵਾਨ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਬੜੀ ਹੀ ...

ਪੂਰੀ ਖ਼ਬਰ »

ਰਾਇਲ ਸਕੂਲ 'ਚ ਵਿਦਿਆਰਥੀਆਂ ਲਈ ਮਹਿਫ਼ਲ-ਏ-ਰੁਖ਼ਸਤ ਪ੍ਰੋਗਰਾਮ ਕਰਵਾਇਆ

ਜ਼ੀਰਾ, 11 ਫਰਵਰੀ (ਮਨਜੀਤ ਸਿੰਘ ਢਿੱਲੋਂ)-ਸਥਾਨਕ ਰਾਇਲ ਪਬਲਿਕ ਸਕੂਲ ਵਿਚ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦੇਣ ਲਈ ਮਹਿਫਲ-ਏ-ਰੁਖ਼ਸਤ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਵਿਦਿਆਰਥੀਆਂ ਵਲੋਂ ਵਿੱਦਿਅਕ ਸਮੇਂ ਦੌਰਾਨ ਇਕ-ਦੂਜੇ ਨਾਲ ਮਿਲਵਰਤਨ ...

ਪੂਰੀ ਖ਼ਬਰ »

ਸ਼ਹੀਦ ਗੰਜ ਪਬਲਿਕ ਸਕੂਲ ਵਿਖੇ ਸਾਲਾਨਾ ਧਾਰਮਿਕ ਸਮਾਗਮ

ਤਲਵੰਡੀ ਭਾਈ, 11 ਫਰਵਰੀ (ਕੁਲਜਿੰਦਰ ਸਿੰਘ ਗਿੱਲ)-ਸੱਚਖੰਡ ਵਾਸੀ ਸੰਤ ਬਾਬਾ ਅਮਰਜੀਤ ਸਿੰਘ ਵਲੋਂ ਸਥਾਪਿਤ ਵਿੱਦਿਅਕ ਸੰਸਥਾ ਸ਼ਹੀਦ ਗੰਜ ਪਬਲਿਕ ਸਕੂਲ ਤਲਵੰਡੀ ਭਾਈ ਵਿਖੇ ਸਮੂਹ ਗਵਰਨਰਜ਼, ਸਟਾਫ਼ ਅਤੇ ਵੈਨ ਆਪਰੇਟਰਜ਼ ਵਲੋਂ ਵਿੱਦਿਅਕ ਵਰ੍ਹਾ 2018-19 ਦੀ ਨਿਰਵਿਘਨ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸਰਕਾਰੀ ਹਾਈ ਸਕੂਲ ਸਾਂਈਾਆਂ ਵਾਲਾ 'ਚ ਸੈਮੀਨਾਰ

ਫ਼ਿਰੋਜ਼ਪੁਰ, 11 ਫਰਵਰੀ (ਰਾਕੇਸ਼ ਚਾਵਲਾ)-ਸ੍ਰੀ ਪਰਮਿੰਦਰ ਪਾਲ ਸਿੰਘ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਦੇ ਨਿਰਦੇਸ਼ਾਂ 'ਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਬਲਜਿੰਦਰ ਸਿੰਘ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ਸਰਕਾਰੀ ਹਾਈ ਸਕੂਲ ਸਾਂਈਆਂ ਵਾਲਾ ਵਿਖੇ ਸੈਮੀਨਾਰ ਲਗਾਇਆ ਗਿਆ | ਇਹ ਸੈਮੀਨਾਰ ਜਿਨਸੀ ਸ਼ੋਸ਼ਨ ਲਈ ਲੜਕੀਆਂ ਦੀ ਖ਼ਰੀਦ ਵੇਚ ਤੋਂ ਬਚਾਅ ਸਬੰਧੀ ਸੀ | ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਫ਼ਿਰੋਜ਼ਪੁਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਆਰਥਿਕ ਪੱਖੋਂ ਮਾੜੇ ਅਤੇ ਆਬਾਦੀ ਤੋਂ ਦੂਰ ਰਹਿਣ ਵਾਲੇ ਘਰਾਂ 'ਚੋਂ ਲੜਕੀਆਂ ਨੂੰ ਝੂਠੇ ਲਾਰੇ ਰਾਹੀਂ ਭਰਮਾ ਕੇ ਵੱਡੇ ਸ਼ਹਿਰਾਂ 'ਚ ਵੇਚ ਕੇ ਮਾੜੇ ਕੰਮਾਂ 'ਤੇ ਲਾਇਆ ਜਾਂਦਾ ਹੈ ਜੋ ਕਿ ਬਹੁਤ ਵੱਡਾ ਕਾਨੂੰਨੀ ਜੁਰਮ ਹੈ | ਸੀ.ਜੇ.ਐਮ ਬਲਜਿੰਦਰ ਸਿੰਘ ਨੇ ਦੱਸਿਆ ਕਿ ਭਾਵੇਂ ਪੰਜਾਬ ਵਿਚ ਇਸ ਤਰ੍ਹਾਂ ਦੇ ਮਾਮਲੇ ਬਹੁਤ ਘੱਟ ਸਾਹਮਣੇ ਆਏ ਹਨ, ਪ੍ਰੰਤੂ ਬੱਚਿਆਂ ਵਿਸ਼ੇਸ਼ ਕਰ ਲੜਕੀਆਂ ਨੂੰ ਪੂਰਾ ਚੌਕਸ ਰਹਿਣਾ ਚਾਹੀਦਾ ਹੈ | ਜੇਕਰ ਇਸੇ ਤਰ੍ਹਾਂ ਦੀ ਗੈਰ-ਕਾਨੂੰਨੀ ਹਰਕਤ ਧਿਆਨ 'ਚ ਆਉਂਦੀ ਹੈ ਤਾਂ ਪੁਲਿਸ ਅਤੇ ਕਾਨੂੰਨੀ ਸੇਵਾਵਾਂ ਅਥਾਰਿਟੀ ਨੂੰ ਤੁਰੰਤ ਸੂਚਿਤ ਕਰਨ | ਸੈਮੀਨਾਰ 'ਚ ਵਿਦਿਆਰਥੀਆਂ ਨੂੰ ਮਾਨਵੀ ਹੱਕਾਂ ਅਤੇ ਕਾਨੂੰਨੀ ਹੱਕਾਂ ਬਾਰੇ ਦੱਸਿਆ ਗਿਆ | ਪੰਜਾਬ ਲੀਗਲ ਸਰਵਿਸ ਅਥਾਰਿਟੀ ਚੰਡੀਗੜ੍ਹ ਵਲੋਂ ਚਲਾਈਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾਵਾਂ, ਵਿਕਟਮ ਕੰਮਨਸ਼ੈਸ਼ਨ, ਲੋਕ ਅਦਾਲਤਾਂ ਅਤੇ ਮੈਡੀਏਸ਼ਨ ਸੈਂਟਰ ਬਾਰ ਦੱਸਿਆ | ਸੀ.ਜੇ.ਐਮ ਬਲਜਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਨਵੀਂ ਪੀੜੀ ਨੂੰ ਜਾਗਰੂਕ ਹੋ ਕੇ ਲੋਕ ਅਦਾਲਤਾਂ ਬਾਰੇ ਖ਼ੁਦ ਅਤੇ ਆਪਣੇ ਪਰਿਵਾਰ ਦੇ ਨਾਲ ਸਮਾਜ ਨੂੰ ਵੀ ਪ੍ਰੇਰਿਤ ਕਰਨਾ ਹੈ | ਲੜਾਈ-ਝਗੜਿਆਂ 'ਚ ਸਮਾਂ ਅਤੇ ਪੈਸਾ ਬਰਬਾਦ ਕਰਨ ਦੀ ਬਜਾਏ ਸਹਿਮਤੀ ਨਾਲ ਮਾਮਲੇ ਦਾ ਨਿਪਟਾਰਾ ਕੀਤਾ ਜਾਵੇ |


ਖ਼ਬਰ ਸ਼ੇਅਰ ਕਰੋ

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਰੋਹ

ਤਲਵੰਡੀ ਭਾਈ, 11 ਫਰਵਰੀ (ਰਵਿੰਦਰ ਸਿੰਘ ਬਜਾਜ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਭਾਈ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ...

ਪੂਰੀ ਖ਼ਬਰ »

ਅੱਜ ਮਨਾਇਆ ਜਾ ਰਿਹਾ ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦਾ ਜਨਮ ਦਿਨ-ਚੂਰੀਆਂ

ਫ਼ਿਰੋਜ਼ਪੁਰ, 11 ਫਰਵਰੀ (ਜਸਵਿੰਦਰ ਸਿੰਘ ਸੰਧੂ)-ਦਮਦਮੀ ਟਕਸਾਲ ਦੇ ਮੁਖੀ ਰਹੇ ਮਰਹੂਮ ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦੇ 72ਵੇਂ ਜਨਮ ਦਿਨ ਨੂੰ ਅਕਾਲੀ ਦਲ ਅੰਮਿ੍ਤਸਰ ਵਲੋਂ 12 ਫਰਵਰੀ ਦਿਨ ਮੰਗਲਵਾਰ ਨੂੰ ਪੂਰੀ ਸ਼ਰਧਾ ਨਾਲ ਫ਼ਤਿਹਗੜ੍ਹ ਸਾਹਿਬ ਵਿਖੇ ਧਾਰਮਿਕ ...

ਪੂਰੀ ਖ਼ਬਰ »

ਗੁਪਤਾ ਦੰਦਾਂ ਦਾ ਹਸਪਤਾਲ ਨੂੰ ਮਿਲੀ ਸਾਬਕਾ ਫ਼ੌਜੀਆਂ ਦੇ ਇਲਾਜ ਦੀ ਮਨਜ਼ੂਰੀ

ਜ਼ੀਰਾ, 11 ਫਰਵਰੀ (ਮਨਜੀਤ ਸਿੰਘ ਢਿੱਲੋਂ)-ਉੱਘੇ ਸਮਾਜਸੇਵੀ ਗਰੀਬ ਮਰੀਜ਼ਾਂ ਨੂੰ ਸਮਰਪਿਤ ਦੰਦਾਂ ਦੀ ਬਿਮਾਰੀਆਂ ਦੇ ਮਾਹਿਰ ਡਾ: ਦੀਪ ਗਗਨ ਗੁਪਤਾ ਵਲੋਂ ਚਲਾਏ ਜਾ ਰਹੇ ਗੁਪਤਾ ਡੈਂਟਲ ਕੇਅਰ ਅਤੇ ਇੰਪਲਾਂਟ ਕਲੀਨਿਕ (ਗੁਪਤਾ ਦੰਦਾਂ ਦਾ ਹਸਪਤਾਲ) ਇਲਾਕੇ ਦਾ ਇਕੋ-ਇਕ ...

ਪੂਰੀ ਖ਼ਬਰ »

ਨੋਨੀ ਮਾਨ ਦਾ ਸੁਖਬੀਰ ਸਿੰਘ ਬਾਦਲ ਨੇ ਕਰਵਾਇਆ ਮੂੰਹ ਮਿੱਠਾ

ਫ਼ਿਰੋਜ਼ਪੁਰ, 11 ਫਰਵਰੀ (ਜਸਵਿੰਦਰ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪੀ.ਸੀ.ਏ. ਕਮੇਟੀ ਨਵ-ਨਿਯੁਕਤ ਮੈਂਬਰ ਵਰਦੇਵ ਸਿੰਘ ਨੋਨੀ ਮਾਨ ਨੇ ਪਾਰਟੀ ਵਲੋਂ ਦਿੱਤੇ ਗਏ ਵੱਡੇ ਮਾਣ ਸਨਮਾਨ 'ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਦਿ ਸਮੁੱਚੇ ਬਾਦਲ ਪਰਿਵਾਰ ...

ਪੂਰੀ ਖ਼ਬਰ »

ਚਿੱਟ ਫ਼ੰਡ ਕੰਪਨੀਆਂ ਤੋਂ ਦੁਖੀ ਪੀੜਤਾਂ ਬਣਾਈ ਭਾਰਤੀਯ ਲੋਕ ਸੇਵਾ ਦਲ ਰਾਜਨੀਤਿਕ ਪਾਰਟੀ

ਫ਼ਿਰੋਜ਼ਪੁਰ, ਜ਼ੀਰਾ 11 ਫਰਵਰੀ (ਜਸਵਿੰਦਰ ਸਿੰਘ ਸੰਧੂ, ਮਨਜੀਤ ਸਿੰਘ ਢਿੱਲੋਂ)-ਪਰਲਜ਼, ਨਾਈਸਰ ਗਰੀਨ, ਰੋਜ਼ ਵੈਲੀ ਆਦਿ ਚਿੱਟ ਫ਼ੰਡ ਕੰਪਨੀਆਂ ਦੇ ਠੱਗੇ ਪੀੜਤਾਂ ਨੇ ਸਾਲਾਂ-ਬੱਧੀ ਸੰਘਰਸ਼ ਕਰਨ 'ਤੇ ਵੀ ਇਨਸਾਫ਼ ਨਾ ਮਿਲਣ ਤੋਂ ਦੁਖੀ ਹੋ ਕੇ ਸਾਫ਼-ਸੁਥਰੇ ਪ੍ਰਸ਼ਾਸਨ ...

ਪੂਰੀ ਖ਼ਬਰ »

ਗੁਰਦੁਆਰਾ ਜ਼ਾਮਨੀ ਸਾਹਿਬ ਵਿਖੇ ਦੀਵਾਨ ਹਾਲ ਦੇ ਲੈਂਟਰ ਦੀ ਸੇਵਾ 15 ਨੂੰ

ਫ਼ਿਰੋਜ਼ਪੁਰ, 11 ਫਰਵਰੀ (ਜਸਵਿੰਦਰ ਸਿੰਘ ਸੰਧੂ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤ ਗੁਰਦੁਆਰਾ ਜ਼ਾਮਨੀ ਸਾਹਿਬ ਬਾਜੀਦਪੁਰ ਵਿਖੇ ਦੀਵਾਨ ਹਾਲ ਦਾ ਲੈਂਟਰ ਦੀ ਸੇਵਾ 15 ਫਰਵਰੀ ਦਿਨ ਸ਼ੁੱਕਰਵਾਰ ਨੂੰ ਕਰਵਾਈ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਨੈਸ਼ਨਲ ਮਾਸਟਰਜ਼ ਖੇਡਾਂ 'ਚ ਬਲਕਾਰ ਸਿੰਘ ਗਿੱਲ ਨੇ ਜਿੱਤਿਆ ਤਾਂਬੇ ਦਾ ਤਗਮਾ

ਫ਼ਿਰੋਜ਼ਪੁਰ, 11 ਫਰਵਰੀ (ਜਸਵਿੰਦਰ ਸਿੰਘ ਸੰਧੂ)-ਰਾਜਸਥਾਨ ਦੇ ਸ਼ਹਿਰ ਜੈਪੁਰ ਵਿਖੇ ਹੋਈਆਂ ਨੈਸ਼ਨਲ ਮਾਸਟਰ ਐਥਲੈਟਿਕਸ ਮੁਕਾਬਲਿਆਂ 'ਚ ਭਾਗ ਲੈਂਦਿਆਂ ਫ਼ਿਰੋਜ਼ਪੁਰ ਦੇ ਖਿਡਾਰੀ ਮਾਸਟਰ ਬਲਕਾਰ ਸਿੰਘ ਗਿੱਲ ਨੇ ਤਾਂਬੇ ਦਾ ਮੈਡਲ ਜਿੱਤ ਫ਼ਿਰੋਜਪੁਰ ਦਾ ਨਾਮ ...

ਪੂਰੀ ਖ਼ਬਰ »

ਬੀ.ਸੀ. ਵਿੰਗ ਦੇ ਆਗੂਆਂ ਵਲੋਂ ਨੋਨੀ ਮਾਨ ਦਾ ਸਨਮਾਨ

ਮਮਦੋਟ, 11 ਫਰਵਰੀ (ਸੁਖਦੇਵ ਸਿੰਘ ਸੰਗਮ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਰਦੇਵ ਸਿੰਘ ਮਾਨ (ਨੋਨੀ ਮਾਨ) ਹਲਕਾ ਗੁਰੂਹਰਸਹਾਏ ਨੂੰ ਪੀ. ਏ. ਸੀ ਮੈਂਬਰ ਨਿਯੁਕਤ ਕਰਨ 'ਤੇ ਖ਼ੁਸ਼ੀ ਸਾਂਝੀ ਕਰਦਿਆਂ ਪਾਰਟੀ ਦੇ ਬੀ.ਸੀ ਵਿੰਗ ਵਲੋਂ ...

ਪੂਰੀ ਖ਼ਬਰ »

ਪੇਂਡੂ ਡਾਕ ਸੇਵਕਾਂ ਨੇ ਮੁੱਖ ਡਾਕਘਰ ਸਾਹਮਣੇ ਧਰਨਾ ਮਾਰ ਕੀਤਾ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 11 ਫਰਵਰੀ (ਜਸਵਿੰਦਰ ਸਿੰਘ ਸੰਧੂ)-ਵਿਭਾਗੀ ਅਧਿਕਾਰੀਆਂ ਦੀਆਂ ਵਧੀਕੀਆਂ ਨੂੰ ਲੈ ਕੇ ਪੇਂਡੂ ਡਾਕ ਸੇਵਕਾਂ ਵਲੋਂ ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਡਵੀਜ਼ਨ ਫ਼ਿਰੋਜ਼ਪੁਰ ਦੀ ਅਗਵਾਈ ਹੇਠ ਡਵੀਜ਼ਨਲ ਮੁੱਖ ਡਾਕਘਰ ਸਾਹਮਣੇ ਧਰਨਾ ਮਾਰ ਭਾਰੀ ...

ਪੂਰੀ ਖ਼ਬਰ »

ਐਮ.ਐਲ.ਐਮ ਸਕੂਲ 'ਚ ਸਵਾਈਨ ਫਲੂ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ

ਫ਼ਿਰੋਜ਼ਪੁਰ, 11 ਫਰਵਰੀ (ਤਪਿੰਦਰ ਸਿੰਘ)-ਸਿਹਤ ਪ੍ਰਸ਼ਾਸਨ ਵਲੋਂ ਡਾ: ਸੰਜੀਵ ਗੁਪਤਾ ਸਿਵਲ ਸਰਜਨ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਮ.ਐਲ.ਐਮ ਸਕੂਲ ਫ਼ਿਰੋਜ਼ਪੁਰ ਛਾਉਣੀ ਵਿਖੇ ਸਵਾਈਨ ਫਲੂ ਬਿਮਾਰੀ ਦੀ ਜਾਗਰੂਕਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ“ ਵੈਨ ਪਿੰਡਾਂ ਦੇ ਲੋਕਾਂ ਨੂੰ ਚੰਗੀ ਸਿਹਤ ਸਬੰਧੀ ਕਰ ਰਹੀ ਹੈ ਜਾਗਰੂਕ

ਗੋਲੂ ਕਾ ਮੋੜ/ਗੁਰੂਹਰਸਹਾਏ, 11 ਫਰਵਰੀ (ਸੁਰਿੰਦਰ ਸਿੰਘ ਲਾਡੀ, ਪਿ੍ਥਵੀ ਰਾਜ ਕੰਬੋਜ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਸੰਜੀਵ ਕੁਮਾਰ ਗੁਪਤਾ ਅਤੇ ਡਾ: ਹੁਸਨਪਾਲ ਸਿੱਧੂ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ ਗੁਰੂਹਰਸਹਾਏ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਖੇਤੀਬਾੜੀ ਅਧਿਕਾਰੀਆਂ ਨੇ ਲਗਾਈ ਫਾਰਮ ਫ਼ੀਲਡ ਸਕੂਲ ਦੀ ਦੂਜੀ ਕਲਾਸ

ਮਮਦੋਟ, 11 ਫਰਵਰੀ (ਸੁਖਦੇਵ ਸਿੰਘ ਸੰਗਮ)-ਬਲਾਕ ਖੇਤੀਬਾੜੀ ਦਫ਼ਤਰ ਮਮਦੋਟ ਵਲੋਂ ਅੱਜ ਕਸਬਾ ਮਮਦੋਟ ਵਿਖੇ ਆਤਮਾ ਸਕੀਮ ਤਹਿਤ ਕੁਦਰਤੀ ਖੇਤੀ ਰਾਹੀਂ ਘਰੇਲੂ ਬਗੀਚੀ ਵਿਚ ਸਬਜ਼ੀਆਂ ਤਿਆਰ ਕਰਨ ਲਈ ਫਾਰਮ ਫ਼ੀਲਡ ਸਕੂਲ ਦੀ ਦੂਜੀ ਕਲਾਸ ਲਗਾਈ ਗਈ | ਇਹ ਕਲਾਸ ਮਮਦੋਟ ਵਿਖੇ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਵਲੋਂ ਸਰਕਾਰੀ ਸਕੂਲ ਦੇ ਵਿਕਾਸ ਲਈ 10 ਲੱਖ ਰੁਪਏ ਦੇਣ ਦਾ ਐਲਾਨ

ਫ਼ਿਰੋਜ਼ਪੁਰ, 11 ਫਰਵਰੀ (ਤਪਿੰਦਰ ਸਿੰਘ)-ਪੰਜਾਬ ਸਰਕਾਰ ਦੀ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਨੂੰ ਅੱਗੇ ਵਧਾਉਂਦਿਆਂ ਹੋਇਆ ਮਾਈ ਭਾਗੋ ਯੋਜਨਾ ਦੇ ਤਹਿਤ ਫ਼ਿਰੋਜ਼ਪੁਰ ਵਿਧਾਨ ਸਭਾ ਹਲਕਾ ਸ਼ਹਿਰੀ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਸਰਕਾਰੀ ਗਰਲਜ਼ ...

ਪੂਰੀ ਖ਼ਬਰ »

ਸੰਤ ਅਮਰਜੀਤ ਸਿੰਘ ਸਪੋਰਟਸ ਕਲੱਬ ਵਲੋਂ ਕਰਵਾਇਆ 21ਵਾਂ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਸਮਾਪਤ

ਮੁੱਦਕੀ, 11 ਫਰਵਰੀ (ਭਾਰਤ ਭੂਸ਼ਨ ਅਗਰਵਾਲ)-ਸੰਤ ਅਮਰਜੀਤ ਸਿੰਘ ਸਪੋਰਟਸ ਕਲੱਬ ਮੁੱਦਕੀ ਵਲੋਂ ਨਗਰ ਨਿਵਾਸੀਆਂ, ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਏ ਦੋ ਰੋਜ਼ਾ 21ਵੇਂ ਸਾਲਾਨਾ ਟੂਰਨਾਮੈਂਟ ਅਮਿਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ | ਕਲੱਬ ਪ੍ਰਧਾਨ ...

ਪੂਰੀ ਖ਼ਬਰ »

ਰਾਜਪੂਤ ਭਲਾਈ ਸੰਸਥਾ ਨੇ ਕੀਤੀ ਮੀਟਿੰਗ

ਮੋਗਾ, 11 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਰਾਜਪੂਤ ਭਲਾਈ ਸੰਸਥਾ ਰਜਿ. ਮੋਗਾ ਦੀ ਮਾਸਿਕ ਇਕੱਤਰਤਾ ਲਹੌਰੀਆ ਸਵੀਟ ਹਾਊਸ ਅਕਾਲਸਰ ਰੋਡ ਮੋਗਾ ਵਿਖੇ ਚੇਅਰਮੈਨ ਜਗਤਾਰ ਸਿੰਘ ਸੇਵਾ-ਮੁਕਤ ਏ.ਟੀ.ਟੀ.ਸੀ. ਦੀ ਪ੍ਰਧਾਨਗੀ ਹੇਠ ਹੋਈ ਅਤੇ ਸਮੂਹ ਮੈਂਬਰਾਂ ਨੇ ਜਗਤਾਰ ਸਿੰਘ ਦੀ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਕੱਲਰ ਖੇੜਾ ਵਿਚ ਨਵੇਂ ਬਣੇ ਵੋਟਰਾਂ ਨੂੰ ਦਿੱਤੀ ਸਿਖਲਾਈ

ਅਬੋਹਰ, 11 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਕੱਲਰ ਖੇੜਾ ਅਤੇ ਮੰਡੀ ਕੱਲਰ ਖੇੜਾ ਦੇ ਸਰਕਾਰੀ ਸਮਾਰਟ ਸਕੂਲ ਵਿਖੇ ਪਿ੍ੰਸੀਪਲ ਸੁਰਿੰਦਰ ਸਿੰਘ ਦੀ ਅਗਵਾਈ ਵਿਚ ਇਲੈੱਕਸ਼ਨ ਕਮਿਸ਼ਨ ਦੇ ਨੁਮਾਇੰਦੇ ਵਜੋਂ ਸੁਪਰਵਾਈਜ਼ਰ ਸੁਰਿੰਦਰ ਪਾਲ ਲੈਕਚਰਾਰ ਅਤੇ ਮਾਸਟਰ ...

ਪੂਰੀ ਖ਼ਬਰ »

ਹੈਰੀ ਸੰਧੂ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

ਅਬੋਹਰ, 11 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਯੂਥ ਅਕਾਲੀ ਦਲ ਫ਼ਾਜ਼ਿਲਕਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹਰਬਿੰਦਰ ਸਿੰਘ ਹੈਰੀ ਸੰਧੂ ਨੇ ਅੱਜ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਜਿੱਥੇ ਜ਼ਿਲ੍ਹੇ ਭਰ ਦੀਆਂ ਗਤੀਵਿਧੀਆਂ ਬਾਰੇ ਦੱਸਿਆ ...

ਪੂਰੀ ਖ਼ਬਰ »

ਰਘੁਬੀਰ ਭਾਖਰ ਦਾ ਮਰਨ ਵਰਤ ਦੂਜੇ ਦਿਨ ਵੀ ਜਾਰੀ ਰਿਹਾ, ਪ੍ਰਸ਼ਾਸਨ ਬੇਖ਼ਬਰ

ਅਬੋਹਰ, 11 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰ ਤੇ ਸ਼ਹਿਰ ਵਾਸੀ ਰਘੁਬੀਰ ਭਾਖਰ ਵਲੋਂ ਬੀਤੇ ਕੱਲ੍ਹ ਤੋਂ ਸ਼ੁਰੂ ਕੀਤਾ ਗਿਆ ਮਰਨ ਵਰਤ ਅੱਜ ਦੂਜੇ ਦਿਨ ਵੀ ਜਾਰੀ ਰਿਹਾ | ਨਹਿਰੂ ਪਾਰਕ ਸਾਹਮਣੇ ਪੱਕੇ ...

ਪੂਰੀ ਖ਼ਬਰ »

ਬਾਬਾ ਬ੍ਰਹਮ ਦਾਸ ਤੋਂ ਸਾਬਕਾ ਮੰਤਰੀ ਜਿਆਣੀ ਨੇ ਲਿਆ ਅਸ਼ੀਰਵਾਦ

ਫ਼ਾਜ਼ਿਲਕਾ, 11 ਫਰਵਰੀ (ਦਵਿੰਦਰ ਪਾਲ ਸਿੰਘ)-ਬਾਬਾ ਭੂਮਣ ਸ਼ਾਹ ਮਿਸ਼ਨ ਦੇ ਗੱਦੀਨਸ਼ੀਨ ਬਾਬਾ ਬ੍ਰਹਮਦਾਸ ਮਹਾਰਾਜ ਨੇ ਫ਼ਾਜ਼ਿਲਕਾ ਵਿਖੇ ਸਤਸੰਗ ਦੌਰਾਨ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਦੇ ਨਵੀਂ ਅਨਾਜ ਮੰਡੀ ਵਿਖੇ ਵਪਾਰਕ ਸਥਾਨ 'ਤੇ ...

ਪੂਰੀ ਖ਼ਬਰ »

ਸਾਬਕਾ ਮੰਤਰੀ ਸੇਖੋਂ ਨੇ ਸੂਬਾ ਸਿੰਘ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਫ਼ਾਜ਼ਿਲਕਾ, 11 ਫਰਵਰੀ (ਦਵਿੰਦਰ ਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸੂਬਾ ਸਿੰਘ ਡੱਬ ਵਾਲਾ ਦੇ ਭਰਾ ਅਤੇ ਯੂਥ ਅਕਾਲੀ ਦਲ ਦੀ ਕੌਮੀ ਕੌਾਸਲ ਦੇ ਮੈਂਬਰ ਹਰਜੀਤ ਸਿੰਘ ਹੀਰਾ ਦੇ ਸਤਿਕਾਰਯੋਗ ਪਿਤਾ ਸ. ਗੁਰਬਚਨ ਸਿੰਘ ਪੈਟਰੋਲ ਪੰਪ ...

ਪੂਰੀ ਖ਼ਬਰ »

ਅਧਿਆਪਕਾਂ 'ਤੇ ਤਸ਼ੱਦਦ ਦੀ ਬਜਾਏ ਬੈਠ ਕੇ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ-ਮਹਿਤਾਬ ਸਿੰਘ

ਜਲਾਲਾਬਾਦ, 11 ਫਰਵਰੀ (ਹਰਪ੍ਰੀਤ ਸਿੰਘ ਪਰੂਥੀ)-ਬੀਤੇ ਦਿਨ ਪਟਿਆਲਾ ਵਿਖੇ ਆਪਣੇ ਰੁਜ਼ਗਾਰ ਦੀ ਮੰਗ ਲਈ ਪ੍ਰਦਰਸ਼ਨਕਾਰੀ ਅਧਿਆਪਕਾਂ ਉੱਪਰ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਪੁਲਸ ਵਲੋਂ ਕੀਤੇ ਗਏ ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾੜਾਂ ਸੁੱਟਣ ਦੀ ਸਾਬਕਾ ਵਿਧਾਇਕ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX