ਤਾਜਾ ਖ਼ਬਰਾਂ


ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  7 minutes ago
ਲੀਮਾ, 20 ਅਪ੍ਰੈਲ- ਪੇਰੂ ਦੀ ਇੱਕ ਅਦਾਲਤ ਨੇ ਸਾਬਕਾ ਰਾਸ਼ਟਰਪਤੀ ਪੈਡਰੋ ਪਾਬਲੋ ਕੁਜਿੰਸਕੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਤਿੰਨ ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ। ਪੇਰੂ ਦੀ ਜੁਡੀਸ਼ੀਅਲ ਅਥਾਰਿਟੀ ਵਲੋਂ ਟਵਿੱਟਰ 'ਤੇ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਜ਼ਿਕਰਯੋਗ ਹੈ...
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  25 minutes ago
ਨਵੀਂ ਦਿੱਲੀ, 20 ਅਪ੍ਰੈਲ- ਭਾਰਤ ਦੇ ਮੁੱਖ ਜਸਟਿਸ (ਸੀ. ਜੇ. ਆਈ.) ਰੰਜਨ ਗੋਗੋਈ ਨੇ ਖ਼ੁਦ 'ਤੇ ਇੱਕ ਔਰਤ ਵਲੋਂ ਲਾਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਇਨਕਾਰ ਕਰ ਦਿੱਤਾ ਹੈ। ਆਨਲਾਈਨ ਮੀਡੀਆ 'ਚ ਇੱਕ ਔਰਤ ਵਲੋਂ ਕਥਿਤ ਤੌਰ 'ਤੇ ਇਨ੍ਹਾਂ ਦੋਸ਼ਾਂ ਨਾਲ ਜੁੜੀਆਂ ਖ਼ਬਰਾਂ ਤੋਂ...
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  54 minutes ago
ਨਵੀਂ ਦਿੱਲੀ, 20 ਅਪ੍ਰੈਲ- ਲੋਕ ਸਭਾ ਚੋਣਾਂ 2019 'ਚ ਭਾਜਪਾ ਉਮੀਦਵਾਰ ਜਯਾ ਪ੍ਰਦਾ ਵਿਰੁੱਧ ਇਤਰਾਜ਼ਯੋਗ ਬਿਆਨ ਦੇਣ 'ਤੇ ਚੋਣ ਕਮਿਸ਼ਨ ਵਲੋਂ ਲਾਈ ਪਾਬੰਦੀ ਖ਼ਤਮ ਹੋਣ ਤੋਂ ਬਾਅਦ ਸਮਾਜਵਾਦੀ ਪਾਰਟੀ (ਸਪਾ) ਦੇ ਨੇਤਾ ਆਜ਼ਮ ਖ਼ਾਨ ਲੰਘੇ ਦਿਨ ਇੱਕ ਚੋਣ ਰੈਲੀ...
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  about 1 hour ago
ਤਪਾ ਮੰਡੀ, 20 ਅਪ੍ਰੈਲ (ਵਿਜੇ ਸ਼ਰਮਾ)- ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ ਅੱਜ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਲੇਬਰ ਯੂਨੀਅਨ ਦੇ 200 ਪਰਿਵਾਰ ਅਕਾਲੀ ਦਲ ਨੂੰ ਛੱਡ ਕੇ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਪਾਲ ਸਿੰਘ ਦੀ ਅਗਵਾਈ ਹੇਠ...
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  about 1 hour ago
ਪਟਨਾ, 20 ਅਪ੍ਰੈਲ- ਬਿਹਾਰ ਦੇ ਭਾਗਲਪੁਰ ਜ਼ਿਲ੍ਹੇ 'ਚ ਬੀਤੀ ਰਾਤ ਕੁਝ ਬਦਮਾਸ਼ਾਂ ਵਲੋਂ ਇੱਕ ਲੜਕੀ ਨਾਲ ਉਸ ਦੀ ਮਾਂ ਦੇ ਸਾਹਮਣੇ ਨਾ ਸਿਰਫ਼ ਛੇੜਛਾੜ ਕੀਤੀ ਗਈ, ਬਲਕਿ ਇਸ ਦਾ ਵਿਰੋਧ ਕਰਨ 'ਤੇ ਉਨ੍ਹਾਂ ਵਲੋਂ ਲੜਕੀ 'ਤੇ ਤੇਜ਼ਾਬ ਸੁੱਟਿਆ ਗਿਆ। ਘਟਨਾ ਜ਼ਿਲ੍ਹੇ ਦੇ...
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 20 ਅਪ੍ਰੈਲ- ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਅੱਜ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ ਕਰ ਰਹੀ ਹੈ। ਐੱਨ. ਆਈ. ਏ. ਦੇ ਸੂਤਰਾਂ ਦੇ ਹਵਾਲੇ ਨਾਲ ਪ੍ਰਾਪਤ ਜਾਣਕਾਰੀ ਮੁਤਾਬਕ ਏਜੰਸੀ ਵਲੋਂ ਹੈਦਰਾਬਾਦ 'ਚ ਤਿੰਨ ਥਾਵਾਂ 'ਤੇ ਅਤੇ ਮਹਾਰਾਸ਼ਟਰ ਦੇ...
ਦਿਗਵਿਜੇ ਸਿੰਘ ਅੱਜ ਭਰਨਗੇ ਨਾਮਜ਼ਦਗੀ ਪੱਤਰ
. . .  about 2 hours ago
ਭੋਪਾਲ, 20 ਅਪ੍ਰੈਲ- ਮੱਧ ਪ੍ਰਦੇਸ਼ ਦੇ ਲੋਕ ਸਭਾ ਹਲਕੇ ਭੋਪਾਲ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਅੱਜ ਆਪਣਾ ਨਾਮਜ਼ਦਗੀ ਪੱਤਰ ਭਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸਵੇਰੇ ਟਵੀਟ ਕਰਦਿਆਂ ਭੋਪਾਲ ਵਾਸੀਆਂ ਕੋਲੋਂ ਸਮਰਥਨ...
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਰੋਹਿਤ ਦੀ ਪਤਨੀ ਕੋਲੋਂ ਕ੍ਰਾਈਮ ਬਰਾਂਚ ਵਲੋਂ ਪੁੱਛਗਿੱਛ
. . .  about 2 hours ago
ਨਵੀਂ ਦਿੱਲੀ, 20 ਅਪ੍ਰੈਲ- ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਦੇ ਮੁੱਖ ਮੰਤਰੀ ਐੱਨ. ਡੀ. ਤਿਵਾੜੀ ਦੇ ਪੁੱਤਰ ਰੋਹਿਤ ਤਿਵਾੜੀ ਦੀ ਮੌਤ ਦੇ ਸਿਲਸਿਲੇ ਦੇ ਦਿੱਲੀ ਪੁਲਿਸ ਦੀ ਕ੍ਰਾਈਮ ਬਰਾਂਚ ਰੋਹਿਤ ਦੀ ਪਤਨੀ ਕੋਲੋਂ ਪੁੱਛਗਿੱਛ ਕਰ ਰਹੀ ਹੈ। ਇਸ ਸਿਲਸਿਲੇ 'ਚ ਕ੍ਰਾਈਮ...
ਸੋਪੋਰ 'ਚ ਇਕ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 20 ਅਪ੍ਰੈਲ - ਜੰਮੂ ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਸਨਿੱਚਰਵਾਰ ਤੜਕੇ ਮੁੱਠਭੇੜ ਹੋਈ। ਇਸ ਦੌਰਾਨ ਕਈ ਰਾਊਂਡ ਗੋਲੀਆਂ ਚਲੀਆਂ। ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਇਲਾਕੇ ਨੂੰ ਘੇਰ ਕੇ ਸਰਚ ਅਪਰੇਸ਼ਨ ਚਲਾਇਆ ਜਾ ਰਿਹਾ...
ਰੇਲ ਹਾਦਸਾ : ਰੇਲਵੇ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, 13 ਟਰੇਨਾਂ ਦਾ ਰੂਟ ਬਦਲਿਆ, 11 ਰੱਦ
. . .  about 4 hours ago
ਕਾਨਪੁਰ, 20 ਅਪ੍ਰੈਲ - ਉਤਰ ਪ੍ਰਦੇਸ਼ ਦੇ ਕਾਨਪੁਰ 'ਚ ਬੀਤੀ ਲੰਘੀ ਰਾਤ ਰੇਲ ਹਾਦਸਾ ਹੋ ਗਿਆ। ਹਾਵੜਾ ਤੋਂ ਨਵੀਂ ਦਿੱਲੀ ਜਾ ਰਹੀ ਪੂਰਬੀ ਐਕਸਪੈੱ੍ਰਸ ਦੇ 12 ਡੱਬੇ ਲੀਹੋਂ ਲੱਥ ਗਏ, ਜਦਕਿ 4 ਡੱਬੇ ਪਲਟ ਗਏ। ਇਸ ਹਾਦਸੇ 'ਚ ਕਰੀਬ 20 ਲੋਕ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਟਰੇਨ...
ਸੁਰਵੀਨ ਚਾਵਲਾ ਦੇ ਘਰ ਬੱਚੀ ਨੇ ਲਿਆ ਜਨਮ
. . .  about 4 hours ago
ਜਲੰਧਰ, 20 ਅਪ੍ਰੈਲ - ਹਿੰਦੀ ਤੇ ਪੰਜਾਬੀ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਤੇ ਮਾਡਲ ਸੁਰਵੀਨ ਚਾਵਲਾ ਤੇ ਅਕਸ਼ੈ ਠੱਕਰ ਦੇ ਘਰ ਬੱਚੀ ਨੇ ਜਨਮ ਲਿਆ ਹੈ। ਰਿਪੋਰਟਾਂ ਮੁਤਾਬਿਕ ਬੱਚੀ ਦਾ ਨਾਮ ਈਵਾ ਰੱਖਿਆ ਗਿਆ...
ਅੱਜ ਦਾ ਵਿਚਾਰ
. . .  about 4 hours ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  1 day ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  1 day ago
ਮਲੌਦ, 19 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਦਾ ਭਲਕੇ 20 ਅਪ੍ਰੈਲ ਨੂੰ ਹਲਕਾ ਪਾਇਲ ਦੇ ਵੱਖ ਪਿੰਡਾਂ ਅੰਦਰ ਚੋਣ...
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  1 day ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  1 day ago
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਪ੍ਰਧਾਨ ਮੰਤਰੀ ਵੱਲੋਂ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ
. . .  1 day ago
ਚੋਣ ਕਮਿਸ਼ਨ ਵੱਲੋਂ ਹਿਮਾਚਲ ਭਾਜਪਾ ਪ੍ਰਧਾਨ ਦੇ ਚੋਣ ਪ੍ਰਚਾਰ 'ਤੇ 48 ਘੰਟਿਆਂ ਲਈ ਰੋਕ
. . .  1 day ago
ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਕਾਲਾ ਢਿੱਲੋਂ ਕਾਂਗਰਸ 'ਚ ਸ਼ਾਮਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਬਠਿੰਡਾ /ਮਾਨਸਾ

ਬਾਰ ਕੌ ਾਸਲ ਆਫ਼ ਇੰਡੀਆ ਦੇ ਸੱਦੇ 'ਤੇ ਵਕੀਲਾਂ ਨੇ ਕੀਤਾ ਕੇਂਦਰ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਬਠਿੰਡਾ, 11 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਬਾਰ ਕੌਾਸਲ ਆਫ਼ ਇੰਡੀਆ ਦੇ ਸੱਦੇ 'ਤੇ ਅੱਜ ਬਠਿੰਡਾ ਬਾਰ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਇਕਬਾਲ ਸਿੰਘ ਚਹਿਲ ਦੀ ਅਗਵਾਈ ਵਿਚ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਆਪਣੀਆਂ ...

ਪੂਰੀ ਖ਼ਬਰ »

ਗੁਰਦੁਆਰਾ ਜੰਡ ਸਾਹਿਬ ਵਿਖੇ 100ਵਾਂ ਧਾਰਮਿਕ ਦੀਵਾਨ, ਨਗਰ ਕੀਰਤਨ ਤੇ ਗੁਰਮਤਿ ਸਮਾਗਮ ਅੱਜ ਤੋਂ

ਬਠਿੰਡਾ, 11 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)-ਜ਼ਿਲ੍ਹੇ ਦੇ ਇਤਿਹਾਸਕ ਪਿੰਡ ਹਰਰਾਏਪੁਰ ਦੇ ਗੁਰਦੁਆਰਾ ਜੰਡ ਸਾਹਿਬ ਪਾਤਸ਼ਾਹੀ ਸੱਤਵੀਂ ਵਿਖੇ ਸਲਾਨਾ 100ਵਾਂ ਧਾਰਮਿਕ ਦੀਵਾਨ, ਨਗਰ ਕੀਰਤਨ ਅਤੇ ਗੁਰਮਤਿ ਸਮਾਗਮ 12 ਫਰਵਰੀ ਤੋਂ 15 ਫਰਵਰੀ ਤੱਕ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

15500 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ, ਮੁਕੱਦਮਾ ਦਰਜ

ਭਗਤਾ ਭਾਈਕਾ, 12 ਫਰਵਰੀ (ਸੁਖਪਾਲ ਸਿੰਘ ਸੋਨੀ)-ਐਸ.ਐਸ.ਪੀ. ਬਠਿੰਡਾ ਡਾ. ਨਾਨਕ ਸਿੰਘ ਦੇ ਨਿਰਦੇਸ਼ਾਂ ਉੱਪਰ ਅਰੰਭ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਸਥਾਨਕ ਪੁਲਿਸ ਪਾਰਟੀ ਵਲੋਂ 15500 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ...

ਪੂਰੀ ਖ਼ਬਰ »

ਰਾਮਾਂ ਪੁਲਿਸ ਵਲੋਂ ਹਰਿਆਣਾ ਨਾਜਾਇਜ਼ ਸ਼ਰਾਬ ਦੀਆਂ 180 ਬੋਤਲਾਂ, ਕਾਰ ਤੇ ਮੋਟਰਸਾਈਕਲ ਸਣੇ ਕਾਬੂ

ਰਾਮਾਂ ਮੰਡੀ, 11 ਫਰਵਰੀ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 180 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ, ਮੋਟਰਸਾਈਕਲ ਤੇ ਕਾਰ ਸਮੇਤ ਕਾਬੂ ਕਰਨ ਦਾ ਮਾਮਲਾ ਧਿਆਨ ਵਿਚ ਆਇਆ ਹੈ | ਥਾਣਾ ਮੁਖੀ ਮਨੋਜ ਕੁਮਾਰ ਨੇ ਦੱਸਿਆ ਕਿ ਹੌਲਦਾਰ ਮੱਖਣ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ. ਦੇ ਵਰਕਰਾਂ ਵਲੋਂ ਧਰਨਾ ਲਗਾ ਕੇ ਨਾਅਰੇਬਾਜ਼ੀ

ਬਠਿੰਡਾ, 11 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬੀ.ਐਸ.ਐਨ.ਐਲ. ਦੇ ਠੇਕਾ ਆਧਾਰਿਤ ਮੁਲਾਜ਼ਮਾਂ ਨੇ ਸਥਾਨਕ ਭਾਰਤ ਨਗਰ ਸਥਿਤ ਦਫ਼ਤਰ ਦੇ ਗੇਟ ਅੱਗੇ ਧਰਨਾ ਦਿੱਤਾ ਅਤੇ ਕੇਂਦਰ ਸਰਕਾਰ ਤੇ ਮੈਨੇਜਮੈਂਟ ਿਖ਼ਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਲਹਿਰਾ ਥਰਮਲ ਕਾਮਿਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਤੇ ਪਾਵਰਕਾਮ ਿਖ਼ਲਾਫ਼ ਦਿੱਤਾ ਧਰਨਾ

ਲਹਿਰਾ ਮੁਹੱਬਤ, 11 ਫਰਵਰੀ (ਸੁਖਪਾਲ ਸਿੰਘ ਸੁੱਖੀ)-ਸਥਾਨਕ ਜੀ.ਐੱਚ.ਟੀ.ਪੀ. ਕੰਟਰੈਕਟ ਵਰਕਰਜ਼ ਯੂਨੀਅਨ (ਆਜ਼ਾਦ) ਦੇ ਪ੍ਰਧਾਨ ਜਗਰੂਪ ਸਿੰਘ ਦੀ ਅਗਵਾਈ ਵਿਚ ਜਥੇਬੰਦੀ ਦੇ ਝੰਡੇ ਕੋਲ ਦੁਪਹਿਰ 02 ਵਜੇ ਤੋਂ ਸ਼ਾਮ 05 ਵਜੇ ਤੱਕ ਦਿੱਤੇ ਰੋਸ ਧਰਨੇ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਥਰਮਲ ਕੰਟਰੈਕਟ ਵਰਕਰਜ਼ ਯੂਨੀਅਨ ਦੀ ਅਗਵਾਈ 'ਚ ਕੱਚੇ ਕਾਮਿਆਂ ਨੇ ਦਿੱਤਾ ਰੋਸ ਧਰਨਾ

ਲਹਿਰਾ ਮੁਹੱਬਤ, 11 ਫਰਵਰੀ (ਭੀਮ ਸੈਨ ਹਦਵਾਰੀਆ)-ਜੀ.ਐੱਚ.ਟੀ.ਪੀ. ਕੰਟਰੈਕਟ ਵਰਕਰਜ਼ ਯੂਨੀਅਨ (ਆਜ਼ਾਦ) ਲਹਿਰਾ ਮੁਹੱਬਤ ਦੇ ਪ੍ਰਧਾਨ ਜਗਰੂਪ ਸਿੰਘ ਦੀ ਅਗਵਾਈ 'ਚ ਕੱਚੇ ਕਾਮਿਆਂ ਨੇ ਅੱਜ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਥਰਮਲ ਦੇ ਮੇਨ ਗੇਟ ਦਿੱਤੇ ਰੋਸ ਧਰਨੇ ਦੌਰਾਨ ...

ਪੂਰੀ ਖ਼ਬਰ »

ਸੀਵਰਮੈਨਾਂ ਵਲੋਂ ਨਗਰ ਨਿਗਮ ਦਫ਼ਤਰ ਅੱਗੇ ਧਰਨਾ ਲਗਾ ਕੇ ਨਾਅਰੇਬਾਜ਼ੀ

ਬਠਿੰਡਾ, 11 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸੀਵਰੇਜ ਵਰਕਰ ਯੂਨੀਅਨ ਦੇ ਝੰਡੇ ਥੱਲੇ ਸਥਾਨਕ ਨਗਰ ਨਿਗਮ ਦਫ਼ਤਰ ਅੱਗੇ ਇਕੱਠੇ ਹੋਏ ਸੀਵਰਮੈਨਾਂ ਨੇ ਧਰਨਾ ਲਗਾ ਕੇ ਨਗਰ ਨਿਗਮ ਅਧਿਕਾਰੀਆਂ ਖਿਲਾਫ਼ ਨਾਅਰੇਬਾਜ਼ੀ ਕੀਤੀ | ਧਰਨਾਕਾਰੀਆਂ ਨੇ ਚੇਤਾਵਨੀ ...

ਪੂਰੀ ਖ਼ਬਰ »

ਹਰਿਆਣਾ ਦੇਸੀ ਨਾਜਾਇਜ਼ ਸ਼ਰਾਬ ਦੀਆਂ 72 ਬੋਤਲਾਂ ਸਣੇ ਵਿਅਕਤੀ ਰਾਮਾਂ ਪੁਲਿਸ ਵਲੋਂ ਕਾਬੂ

ਰਾਮਾਂ ਮੰਡੀ, 11 ਫਰਵਰੀ (ਅਮਰਜੀਤ ਸਿੰਘ ਲਹਿਰੀ, ਗੁਰਪ੍ਰੀਤ ਸਿੰਘ)-ਰਾਮਾਂ ਪੁਲਿਸ ਵਲੋਂ ਇਕ ਵਿਅਕਤੀ ਨੂੰ ਹਰਿਆਣਾ ਨਾਜਾਇਜ਼ ਦੇਸੀ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ ਦਾ ਮਾਮਲਾ ਧਿਆਨ ਵਿਚ ਆਇਆ ਹੈ | ਪੁਲਿਸ ਪਾਰਟੀ ਨੇ ਪਿੰਡ ਤਰਖਾਣਵਾਲਾ ਵਿਖੇ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

132 ਬੋਤਲਾਂ ਹਰਿਆਣਾ ਸ਼ਰਾਬ ਸਮੇਤ ਜੈੱਨ ਕਾਰ ਬਰਾਮਦ

ਰਾਮਾਂ ਮੰਡੀ, 11 ਫਰਵਰੀ (ਤਰਸੇਮ ਸਿੰਗਲਾ)-ਰਾਮਾਂ ਥਾਣਾ ਮੁਖੀ ਮਨੋਜ ਕੁਮਾਰ ਦੀ ਅਗਵਾਈ ਹੇਠ ਗਸ਼ਤ ਕਰ ਰਹੀ ਏਐਸਆਈ ਜਸਵੀਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਰਾਮਾਂ ਪਿੰਡ ਨੇੜਿਓ ਸੜਕ ਤੇ ਖੜੀ ਜੈੱਨ ਕਾਰ ਨੰ.ਪੀ ਬੀ 30 ਆਰ-0623 ਉਸ ਸਮੇਂ ਬਰਾਮਦ ਕਰ ਲਏ, ਜਦਕਿ ਦੋ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਅੱਧੀ ਦਰਜਨ ਪਿੰਡਾਂ 'ਚ ਜਾਗਰੂਕਤਾ ਨਾਟਕ ਕਰਵਾਏ

ਬਠਿੰਡਾ, 11 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)-ਕੰਨਿਆ ਭਰੂਣ ਹੱਤਿਆ ਰੋਕਣ ਤੇ ਲੜਕੇ-ਲੜਕੀਆਂ ਦੇ ਿਲੰਗ ਅਨੁਪਾਤ ਵਿਚ ਸਮਾਨਤਾ ਲਿਆਉਣ ਲਈ ਸਰਕਾਰ ਦੀ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਰੀਜ਼ਨਲ ਆਊਟਰੀਚ ਬਿਊਰੋ ਚੰਡੀਗੜ੍ਹ ਵਲੋਂ ਜ਼ਿਲ੍ਹੇ ਦੇ ਅੱਧੀ ਦਰਜਨ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦੇ ਆਗਮਨ 'ਤੇ ਪ੍ਰੋਗਰਾਮ ਦੀ ਤਿਆਰੀ ਬੈਠਕ

ਬੋਹਾ, 11 ਫਰਵਰੀ (ਪ. ਪ.)-ਸ਼ੋ੍ਰਮਣੀ ਅਕਾਲੀ ਦਲ ਸਰਕਲ ਬੋਹਾ ਦੇ ਕੁਝ ਚੋਣਵੇਂ ਆਗੂਆਂ ਦੀ ਬੈਠਕ ਪਿੰਡ ਮਲਕੋਂ, ਹਾਕਮਵਾਲਾ ਆਦਿ ਪਿੰਡਾਂ ਵਿਚ ਦਲ ਦੀ ਜ਼ਿਲ੍ਹਾ ਕੋਰ ਕਮੇਟੀ ਦੇ ਮੈਂਬਰ ਬੱਲਮ ਸਿੰਘ ਕਲੀਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਬੈਠਕ ਵਿਚ ਸਰਕਲ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਨਿਭਾਉਣ ਲਈ ਵਚਨਬੱਧ-ਕਾਂਗੜ

ਭਾਈਰੂਪਾ, 11 ਫਰਵਰੀ (ਵਰਿੰਦਰ ਲੱਕੀ)-ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਨਿਭਾਉਣ ਲਈ ਵਚਨਬੱਧ ਹੈ ਤੇ ਇਨ੍ਹਾਂ ਵਾਅਦਿਆਂ ਨੂੰ ਪੂਰਨ ਕਰਦਿਆਂ ਸਰਕਾਰ ਵਲੋਂ ਵੱਖ-ਵੱਖ ਹਿੱਤ ਕਾਰਜ ਕੀਤੇ ਗਏ ਹਨ ਜਿਸ ਸਦਕਾ ਆਉਂਦੀਆਂ ਲੋਕ ਸਭਾ ਚੋਣਾਂ 'ਚ ਕਾਂਗਰਸ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਬਠਿੰਡਾ ਹੁੰਦੀ ਹੋਈ ਕੋਟਸ਼ਮੀਰ ਪੁੱਜੀ

ਕੋਟਸ਼ਮੀਰ, 11 ਫਰਵਰੀ (ਰਣਜੀਤ ਸਿੰਘ ਬੁੱਟਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਬਠਿੰਡਾ ਵਿਖੇ ਰਾਤ ਦੇ ਠਹਿਰਾਅ ਤੋਂ ਬਾਅਦ ਜੱਸੀ ਪੌ ਵਾਲੀ ਤੇ ਕਟਾਰ ਸਿੰਘ ਵਾਲਾ ਹੁੰਦੀ ਹੋਈ ਕੋਟਸ਼ਮੀਰ ਪੁੱਜੀ | ਭਾਈ ਅਮਰੀਕ ...

ਪੂਰੀ ਖ਼ਬਰ »

ਸ਼ਾਨਦਾਰ ਹੋ ਨਿੱਬੜਿਆ ਬਾਬਾ ਦਲ ਸਿੰਘ ਮੈਮੋਰੀਅਲ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ

ਭੁੱਚੋ ਮੰਡੀ, 11 ਫਰਵਰੀ (ਬਿੱਕਰ ਸਿੰਘ ਸਿੱਧੂ)-ਬਾਬਾ ਦਲ ਸਿੰਘ ਮੈਮੋਰੀਅਲ ਸਕੂਲ ਭੁੱਚੋ ਕਲਾਂ ਵਿਖੇ ਕਰਵਾਇਆ ਗਿਆ ਸਾਲਾਨਾ ਇਨਾਮ ਵੰਡ ਸਮਾਰੋਹ ਬੱਚਿਆਂ ਵਲੋਂ ਪੇਸ਼ ਕੀਤੇ ਰੰਗਾ ਰੰਗ ਪ੍ਰੋਗਰਾਮ ਦੀ ਬਦੌਲਤ ਸ਼ਾਨਦਾਰ ਹੋ ਨਿੱਬੜਿਆ | ਪ੍ਰੋਗਰਾਮ ਦੌਰਾਨ ਵਿਦਿਆਰਥੀ ...

ਪੂਰੀ ਖ਼ਬਰ »

7 ਕਿਸਾਨ ਜਥੇਬੰਦੀਆਂ ਵਲੋਂ ਲੁਧਿਆਣਾ ਧਰਨੇ ਨੂੰ ਲੈ ਕੇ ਭਾਕਿਯੂ (ਡਕੌਦਾਂ) ਦੀ ਮੀਟਿੰਗ

ਭਾਈਰੂਪਾ, 11 ਫਰਵਰੀ (ਵਰਿੰਦਰ ਲੱਕੀ)-ਪੰਜਾਬ ਦੀਆਂ 7 ਕਿਸਾਨ ਜਥੇਬੰਦੀਆਂ ਵਲੋਂ ਲੀਡ ਬੈਂਕ ਲੁਧਿਆਣਾ ਵਿਖੇ 18 ਫਰਵਰੀ ਨੂੰ ਲਗਾਏ ਜਾ ਰਹੇ ਅਣਮਿੱਥੇ ਸਮੇਂ ਲਈ ਧਰਨੇ ਦੇ ਸਬੰਧ 'ਚ ਭਾਰਤੀ ਕਿਸਾਨ ਯੂਨੀਅਨ (ਡਕੌਦਾਂ) ਦੀ ਇਕ ਮੀਟਿੰਗ ਲੰਗਰ ਹਾਲ ਭਾਈਰੂਪਾ ਵਿਖੇ ਯੂਨੀਅਨ ...

ਪੂਰੀ ਖ਼ਬਰ »

ਭਾਕਿਯੂ (ਉਗਰਹਾਂ) ਵਲੋਂ ਲੁਧਿਆਣਾ ਦੇ ਰੀਜਨਲ ਲੀਡ ਬੈਂਕ ਸਾਹਮਣੇ ਧਰਨਾ 18 ਨੂੰ

ਮੌੜ ਮੰਡੀ, 11 ਫਰਵਰੀ (ਲਖਵਿੰਦਰ ਸਿੰਘ ਮੌੜ)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਬਲਾਕ ਮੌੜ ਮੰਡੀ ਦੇ ਪਿੰਡਾਂ ਮਾਣਕਖਾਨਾ, ਬੁਰਜ ਸੇਮਾ, ਰਾਮਗੜ੍ਹ ਭੂੰਦੜ, ਕੋਟਭਾਰਾ ਅਤੇ ਮਾਈਸਰਖਾਨਾ ਆਦਿ ਪਿੰਡਾਂ ਵਿਚ ਕਿਸਾਨਾਂ ਨੂੰ ਇੱਕਜੁੱਟ ਕਰਨ ਅਤੇ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਖੇਤੀਬਾੜੀ ਅਧਿਕਾਰੀਆਂ ਨੇ ਕਲਿਆਣ ਸੁੱਖਾ ਵਿਖੇ ਖੇਤ ਦਿਵਸ ਮਨਾਇਆ

ਨਥਾਣਾ, 11 ਫਰਵਰੀ (ਗੁਰਦਰਸ਼ਨ ਲੁੱਧੜ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਨਥਾਣਾ ਦੇ ਖੇਤੀਬਾੜੀ ਅਧਿਕਾਰੀਆਂ ਨੇ ਪਿੰਡ ਕਲਿਆਣ ਸੁੱਖਾ ਵਿਖੇ ਮਿੱਟੀ ਦੀ ਸਿਹਤ ਤੇ ਵਾਤਾਵਰਣ ਦੀ ਸੰਭਾਲ ਲਈ ਖੇਤ ਦਿਵਸ ਮਨਾਇਆ | ਇਸ ਮੌਕੇ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਪੈਨਸ਼ਨਰਾਂ ਨੇ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ

ਬਠਿੰਡਾ, 11 ਫਰਵਰੀ (ਸਟਾਫ਼ ਰਿਪੋਰਟਰ)-ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਸੇਵਾਮੁਕਤ ਪੈਨਸ਼ਨਰਾਂ ਨੇ ਅੱਜ ਮੰਗਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕੀਤੀ | ਬਾਲੀ ਸਿੰਘ ਪ੍ਰਧਾਨ ਦੀ ਅਗਵਾਈ ਵਿਚ ਸੰਪੰਨ ਹੋਈ ਇਸ ਮੀਟਿੰਗ ਵਿਚ ਪੀ.ਆਰ.ਟੀ.ਸੀ. ਤੋਂ ਰਹਿੰਦੀਆਂ ...

ਪੂਰੀ ਖ਼ਬਰ »

ਰੈਲੀਜ਼ ਇੰਡੀਆ ਲਿਮਟਡ ਵਲੋਂ ਲੱਕੀ ਡਰਾਅ

ਬਠਿੰਡਾ, 11 ਫਰਵਰੀ (ਅ.ਬ.)-ਰੈਲੀਜ਼ ਇੰਡੀਆ ਲਿਮਟਡ ਵਲੋਂ ਖਰੀਫ ਸੀਜ਼ਨ ਵਿਚ ਦਿੱਤੀ ਗਈ ਕੂਪਨ ਸਕੀਮ ਦੇ ਜੇਤੂ ਕਿਸਾਨਾਂ ਨੂੰ ਇਨਾਮ ਦੇਣ ਲਈ ਇੱਕ ਕਿਸਾਨ ਮੀਟਿੰਗ ਅੱਜ ਬਠਿੰਡਾ ਵਿਖੇ ਕੀਤੀ ਗਈ, ਜਿਸ ਵਿਚ ਜੇਤੂ ਕਿਸਾਨਾਂ ਨੂੰ ਦੋ ਬੁਲਟ (ਇਨਫੀਲਡ) ਮੋਟਰ ਸਾਈਕਲ ਦਿੱਤੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਨੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਸੀਂਗੋ ਮੰਡੀ, 11 ਫਰਵਰੀ (ਲੱਕਵਿੰਦਰ ਸ਼ਰਮਾ)-ਪਿੰਡ ਨਥੇਹਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੇ ਮੁੱਖ ਅਧਿਆਪਕ ਬਲਕੌਰ ਸਿੰਘ ਦੀ ਅਗਵਾਈ ਵਿਚ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਸੀ.ਐਚ.ਟੀ. ਰਣਜੀਤ ਸਿੰਘ ਬਰਾੜ, ਸਰਪੰਚ ਜਗਸੀਰ ਸਿੰਘ, ਗੁਰਦਿੱਤ ਸਿੰਘ, ਪਵਨ ...

ਪੂਰੀ ਖ਼ਬਰ »

ਨੰਨ੍ਹੇ-ਮੰੁਨਿਆਂ ਨੇ ਕਿੱਡਜ਼ ਕਿੰਗਡਮ ਦਾ 9ਵਾਂ ਸਾਲਾਨਾ ਸਮਾਗਮ ਯਾਦਗਾਰੀ ਬਣਾਇਆ

ਮੰਡੀ ਕਿੱਲਿਆਂਵਾਲੀ, 11 ਫਰਵਰੀ (ਇਕਬਾਲ ਸਿੰਘ ਸ਼ਾਂਤ)-ਕਿਡਸ ਕਿੰਗਡਮ ਕਾਨਵੈਂਟ ਸਕੂਲ ਸਿੰਘੇਵਾਲਾ ਵਿਖੇ 9ਵਾਂ ਸਲਾਨਾ ਸਮਾਗਮ ਨੰਨ੍ਹੇ ਮੰੁਨੇ ਵਿਦਿਆਰਥੀਆਂ ਦੀਆਂ ਪਰਪੱਕ ਅਤੇ ਸ਼ਾਨਦਾਰ ਪੇਸ਼ਕਾਰੀਆਂ ਸਦਕਾ ਦਿਲਖਿੱਚਵਾਂ ਸਾਬਿਤ ਹੋਇਆ | ਸਮਾਗਮ ਵਿਚ ਉੜੀਸਾ ਦੇ ...

ਪੂਰੀ ਖ਼ਬਰ »

ਮਜ਼ਦੂਰ ਅਧਿਕਾਰ ਚੇਤਨਾ ਮੁਹਿੰਮ ਤਹਿਤ ਮਜ਼ਦੂਰ ਮੁਕਤੀ ਮੋਰਚਾ ਵਲੋਂ ਪਿੰਡਾਂ 'ਚ ਮੀਟਿੰਗ

ਚਾਉਕੇ, 11 ਫਰਵਰੀ (ਮਨਜੀਤ ਸਿੰਘ ਘੜੈਲੀ)-ਮਜ਼ਦੂਰ ਅਧਿਕਾਰ ਚੇਤਨਾ ਮੁਹਿੰਮ ਤਹਿਤ ਪਿਛਲੇ ਦਿਨ ਪਿੰਡ ਚਾਉਕੇ ਅਤੇ ਹੋਰ ਇਲਾਕੇ ਦੇ ਪਿੰਡਾਂ ਵਿਚ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਮੀਟਿੰਗਾਂ ਕੀਤੀਆਂ ਗਈਆਂ ਜਿਸ ਵਿਚ ਵੱਡੀ ਗਿਣਤੀ ਲੋਕਾਂ ਨੇ ...

ਪੂਰੀ ਖ਼ਬਰ »

ਗੋਨਿਆਣਾ ਖ਼ੁਰਦ ਦੇ ਗੁਰਚਰਨ ਸਿੰਘ ਭਾਕਿਯੂ ਦੇ ਇਕਾਈ ਪ੍ਰਧਾਨ ਨਿਯੁਕਤ

ਗੋਨਿਆਣਾ, 11 ਫਰਵਰੀ (ਲਛਮਣ ਦਾਸ ਗਰਗ)-ਬਲਾਕ ਬਠਿੰਡਾ ਅਧੀਨ ਪੈਂਦੇ ਪਿੰਡ ਗੋਨਿਆਣਾ ਖ਼ੁਰਦ ਵਿਖੇ ਭਾਰਤੀ ਕਿਸਾਨ ਯੂਨੀਅਨ ਦੀ ਇਕਾਈ ਚੋਣ ਬਲਾਕ ਪ੍ਰਧਾਨ ਰਣਜੀਤ ਸਿੰਘ ਜੀਦਾ ਅਤੇ ਸੀਨੀਅਰ ਮੀਤ ਪ੍ਰਧਾਨ ਬੇਅੰਤ ਸਿੰਘ ਮਹਿਮਾ ਸਰਜਾ ਦੀ ਅਗਵਾਈ ਵਿਚ ਕਰਵਾਈ ਗਈ, ਜਿਸ ...

ਪੂਰੀ ਖ਼ਬਰ »

15 ਫਰਵਰੀ ਨੂੰ ਹੋਣ ਵਾਲੀ ਸਹਿਕਾਰੀ ਸਭਾ ਮਹਿਰਾਜ ਦੀ ਚੋਣ ਲਈ ਅਕਾਲੀ ਦਲ ਵਲੋਂ 6 ਉਮੀਦਵਾਰਾਂ ਦਾ ਐਲਾਨ

ਮਹਿਰਾਜ 11 ਫਰਵਰੀ (ਸੁਖਪਾਲ ਮਹਿਰਾਜ)-15 ਫਰਵਰੀ ਨੂੰ ਸਥਾਨਕ ਕਾਲਾ ਪੱਤੀ ਸਹਿਕਾਰੀ ਸਭਾ ਦੀ ਹੋਣ ਵਾਲੀ ਚੋਣ ਸਬੰਧੀ ਅੱਜ ਨਗਰ ਪੰਚਾਇਤ ਦੇ ਪ੍ਰਧਾਨ ਹਰਿੰਦਰ ਮਹਿਰਾਜ ਦੀ ਪ੍ਰਧਾਨਗੀ ਹੇਠ ਅਕਾਲੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਹੋਈ | ਇਸ ਵਿਚ ਸਭਾ ਦੀ 11 ਮੈਬਰੀ ਕਮੇਟੀ ...

ਪੂਰੀ ਖ਼ਬਰ »

ਗੜੇਮਾਰੀ ਦਾ ਸ਼ਿਕਾਰ ਹੋਏ ਮਲੇਰਕੋਟਲਾ ਇਲਾਕੇ ਦੇ ਪਿੰਡਾਂ ਲਈ ਹਰੇ ਚਾਰੇ ਦੀਆਂ ਟਰਾਲੀਆਂ ਭੇਜੀਆਂ

ਭਾਈਰੂਪਾ, 11 ਫਰਵਰੀ (ਵਰਿੰਦਰ ਲੱਕੀ)-ਪਿਛਲੇ ਦਿਨ੍ਹਾਂ 'ਚ ਪੰਜਾਬ ਦੇ ਕੁੱਝ ਇਲਾਕਿਆਂ 'ਚ ਹੋਈ ਭਾਰੀ ਗੜੇਮਾਰੀ ਦੇ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਤੇ ਪਸ਼ੂਆਂ ਲਈ ਹਰੇ ਚਾਰੇ ਦੀ ਘਾਟ ਨੂੰ ਵੇਖਦੇ ਹੋਏ ਸਥਾਨਕ ਕਸਬੇ ਦੇ ਕੁੱਝ ਅਗਾਹਵਧੂ ਨੋਜਵਾਨ ਕਿਸਾਨਾਂ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸਾਸ਼ਨ ਵਲੋਂ ਕਰਵਾਏ ਗਏ ਪਤੰਗ ਫੈਸਟੀਵਲ ਦੌਰਾਨ ਗੁਰੂ ਕਾਸ਼ੀ ਯੂਨੀਵਰਸਿਟੀ ਵਿਦਿਆਰਥਣ ਨੇ ਫੇਸ ਪੇਂਟਿੰਗ ਮੁਕਾਬਲੇ 'ਚੋਂ ਹਾਸਲ ਕੀਤਾ ਦੂਸਰਾ ਸਥਾਨ

ਤਲਵੰਡੀ ਸਾਬੋ, 11 ਫਰਵਰੀ (ਰਵਜੋਤ ਸਿੰਘ ਰਾਹੀ)-ਜ਼ਿਲ੍ਹਾ ਪ੍ਰਸਾਸ਼ਨ ਵਲੋਂ ਬਠਿੰਡਾ ਵਿਖੇ ਕਰਵਾਏ ਗਏ ਪਤੰਗ ਫੈਸਟੀਵਲ ਦੌਰਾਨ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫਾਈਨ ਆਰਟ ਵਿਭਾਗ ਦੀ ਵਿਦਿਆਰਥਣ ਪੂਜਾ ਰਾਣੀ ਨੇ ਫੇਸ ਪੇਂਟਿੰਗ ਤੇ ਪੇਂਟਿੰਗਜ਼ ਮੁਕਾਬਲਿਆਂ 'ਚ ਦੂਜੀ ...

ਪੂਰੀ ਖ਼ਬਰ »

ਗੋਨਿਆਣਾ ਪੰਜਾਬੀ ਸਹਿਤ ਸਭਾ ਦੀ ਮੀਟਿੰਗ ਦੌਰਾਨ ਗੁਰਚਰਨ ਸਿੰਘ ਸਾਬਕਾ ਐਸ. ਐਮ. ਓ. ਸਨਮਾਨਿਤ

ਗੋਨਿਆਣਾ, 11 ਫਰਵਰੀ (ਲਛਮਣ ਦਾਸ ਗਰਗ)-ਸਥਾਨਕ ਪੰਜਾਬੀ ਸਹਿਤ ਸਭਾ ਦੀ ਮੀਟਿੰਗ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਜਨਾਂਗਲ ਦੀ ਪ੍ਰਧਾਨਗੀ ਹੇਠ ਸਭਾ ਦੇ ਦਫ਼ਤਰ ਵਿਚ ਕੀਤੀ ਗਈ | ਜਿਸ ਵਿਚ ਗੁਰਚਰਨ ਸਿੰਘ ਸਾਬਕਾ ਸੀਨੀਅਰ ਮੈਡੀਕਲ ਅਫ਼ਸਰ ਨੂੰ ਸਭਾ ਦੇ ਮੈਬਰਾਂ ਵਲੋ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਵਲੋਂ 18 ਦੇ ਲੁਧਿਆਣਾ ਧਰਨੇ ਸਬੰਧੀ ਚਾਉਕੇ ਵਿਖੇ ਤਿਆਰੀ ਰੈਲੀ

ਚਾਉਕੇ, 11 ਫਰਵਰੀ (ਮਨਜੀਤ ਸਿੰਘ ਘੜੈਲੀ)-7 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ 18 ਫਰਵਰੀ ਨੂੰ ਲੁਧਿਆਣਾ ਵਿਖੇ ਬੈਂਕ ਦੇ ਘਿਰਾਓ ਦੀਆਂ ਤਿਆਰੀਆਂ ਸਬੰਧੀ ਕਿਸਾਨਾਂ ਅਤੇ ਮਜਦੂਰਾਂ ਨੂੰ ਲਾਮਬੰਦ ਕਰਨ ਲਈ ਭਾਕਿਯੂ ਏਕਤਾ ਉਗਰਾਹਾਂ ਵਲੋਂ ਕਸਬਾ ਚਾਉਕੇ ਵਿਖੇ ਤਿਆਰੀ ਰੈਲੀ ਅਤੇ ਨਾਟਕ ਟੀਮ ਵਲੋਂ ਨਾਟਕ ਪੇਸ਼ ਕੀਤੇ ਗਏ | ਇਸ ਰੈਲੀ ਨੂੰ ਸੰਬੋਧਨ ਕਰਦਿਆਂ ਭਾਕਿਯੂ ਏਕਤਾ ਉਗਰਾਹਾਂ ਬਲਾਕ ਰਾਮਪੁਰਾ ਦੇ ਪ੍ਰਧਾਨ ਮਾਸਟਰ ਸੁਖਦੇਵ ਸਿੰਘ ਜਵੰਧਾ, ਜ਼ਿਲ੍ਹਾ ਆਗੂ ਮੋਠੂ ਸਿੰਘ ਕੋਟੜਾ ਅਤੇ ਬੇਅੰਤ ਸਿੰਘ ਜੇਠੂਕੇ ਨੇ ਆਖਿਆ ਕਿ ਕਈ ਕਈ ਬੈਂਕਾਂ ਵਲੋਂ ਕਿਸਾਨਾਂ ਤੋਂ ਖਾਲੀ ਚੈਕਾਂ 'ਤੇ ਦਸਤਖ਼ਤ ਕਰਵਾਕੇ ਰੱਖੇ ਹੋਏ ਹਨ, ਜਿੰਨਾਂ ਨੂੰ ਵਾਪਸ ਕਰਾਉਣ, ਅਵਾਰਾ ਪਸ਼ੂਆਂ ਦੇ ਠੋਸ ਹੱਲ, ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਅਤੇ ਹੋਰ ਕਿਸਾਨਾ ਅਤੇ ਮਜਦੂਰਾਂ ਦੀਆਂ ਅਹਿਮ ਮੰਗਾਂ ਤੇ ਹੋਰ ਭੱਖਵੇਂ ਕਿਸਾਨੀ ਮਸਲਿਆਂ ਨੂੰ ਹੱਲ ਕਰਵਾਉਣ ਲਈ 18 ਫਰਵਰੀ ਨੂੰ 7 ਕਿਸਾਨ ਜਥੇਬੰਦੀਆਂ ਵਲੋਂ ਲੁਧਿਆਣਾ ਵਿਖੇ ਬੈਂਕ ਦਾ ਘਿਰਾਓ ਕੀਤਾ ਜਾ ਰਿਹਾ ਹੈ | ਉਨਾਂ ਕਿਸਾਨਾਂ ਅਤੇ ਮਜਦੂਰਾਂ ਨੂੰ ਅਪੀਲ ਕੀਤੀ ਕਿ ਉਹ 18 ਫਰਵਰੀ ਨੂੰ ਵੱਡੀ ਗਿਣਤੀ 'ਚ ਲੁਧਿਆਣਾ ਵਿਖੇ ਭਰਵੀਂ ਸ਼ਮੂਲੀਅਤ ਕਰਨ ਤਾਂ ਜੋ ਕਿਸਾਨਾਂ ਦੇ ਭਖਵੇਂ ਮਸਲਿਆਂ ਦਾ ਠੋਸ ਹੱਲ ਕਰਵਾਇਆ ਜਾ ਸਕੇ | ਇਸ ਮੌਕੇ ਕਲਾ ਮੰਚ ਬਰਨਾਲਾ ਦੀ ਨਾਟਕ ਟੀਮ ਨੇ ਕਿਸਾਨੀ ਮਸਲਿਆਂ ਸਬੰਧੀ ਨਾਟਕ ਪੇਸ਼ ਕੀਤੇ | ਇਸ ਮੌਕੇ ਭਾਕਿਯੂ ਏਕਤਾ ਉਗਰਾਹਾਂ ਬਲਾਕ ਰਾਮਪੁਰਾ ਦੇ ਮੀਤ ਪ੍ਰਧਾਨ ਗੁਲਾਬ ਸਿੰਘ ਜਿਉਂਦ, ਔਰਤ ਆਗੂ ਹਰਿੰਦਰ ਬਿੰਦੂ ਅਤੇ ਭਾਕਿਯੂ ਉਗਰਾਹਾਂ ਪਿੰਡ ਚਾਉਕੇ ਇਕਾਈ ਦੇ ਆਗੂ ਅਤੇ ਵਰਕਰ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪੀ.ਆਰ.ਟੀ.ਸੀ. ਪੈਨਸ਼ਨਰਾਂ ਨੇ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ

ਬਠਿੰਡਾ, 11 ਫਰਵਰੀ (ਸਟਾਫ਼ ਰਿਪੋਰਟਰ)-ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਸੇਵਾਮੁਕਤ ਪੈਨਸ਼ਨਰਾਂ ਨੇ ਅੱਜ ਮੰਗਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕੀਤੀ | ਬਾਲੀ ਸਿੰਘ ਪ੍ਰਧਾਨ ਦੀ ਅਗਵਾਈ ਵਿਚ ਸੰਪੰਨ ਹੋਈ ਇਸ ਮੀਟਿੰਗ ਵਿਚ ਪੀ.ਆਰ.ਟੀ.ਸੀ. ਤੋਂ ਰਹਿੰਦੀਆਂ ...

ਪੂਰੀ ਖ਼ਬਰ »

ਸੜਕ ਹਾਦਸਿਆਂ ਵਿਚ 6 ਜ਼ਖ਼ਮੀ ਸਹਾਰਾ ਨੇ ਪਹੁੰਚਾਇਆ ਹਸਪਤਾਲ

ਬਠਿੰਡਾ, 11 ਫਰਵਰੀ (ਸਟਾਫ਼ ਰਿਪੋਰਟਰ)-ਬਠਿੰਡਾ ਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿਚ ਬੀਤੇ 24 ਘੰਟਿਆਂ ਦੌਰਾਨ ਵਾਪਰੇ ਵੱਖ-ਵੱਖ ਸੜਕ ਹਾਦਸਿਆਂ ਵਿਚ 6 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਚੁੱਕ ਕੇ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੇ ਵਲੰਟੀਅਰਾਂ ਨੇ ਇਲਾਜ ਲਈ ...

ਪੂਰੀ ਖ਼ਬਰ »

ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਦੀ ਨਿਯੁਕਤੀ ਦੀ ਮੰਗ

ਮਾਨਸਾ, 11 ਫਰਵਰੀ (ਸ.ਰਿ.)-ਜਸਮਿੰਦਰ ਸਿੰਘ ਮਾਨਸ਼ਾਹੀਆ ਨੇ ਪੰਜਾਬ ਦੇ ਖ਼ੁਰਾਕ ਸਪਲਾਈ ਮੰਤਰੀ ਤੋਂ ਮੰਗ ਕੀਤੀ ਹੈ ਕਿ ਜ਼ਿਲ੍ਹੇ ਵਿਚ ਖ਼ੁਰਾਕ ਸਪਲਾਈ ਕੰਟਰੋਲਰ ਦੀ ਨਿਯੁਕਤੀ ਕੀਤੀ ਜਾਵੇ ਜਾਂ ਕਿਸੇ ਹੋਰ ਅਧਿਕਾਰੀ ਨੂੰ ਚਾਰਜ ਦਿੱਤਾ ਜਾਵੇ ਤਾਂ ਕਿ ਖਪਤਕਾਰਾਂ ਦੇ ...

ਪੂਰੀ ਖ਼ਬਰ »

ਪਿੰਡ ਫ਼ਤਹਿਪੁਰ ਵਿਖੇ ਪੇਂਡੂ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਸਬੰਧੀ ਜਾਣਕਾਰੀ ਦਿੱਤੀ

ਝੁਨੀਰ, 11 ਫਰਵਰੀ (ਨਿ.ਪ.ਪ.)-ਨੇੜਲੇ ਪਿੰਡ ਫ਼ਤਿਹਪੁਰ ਵਿਖੇ ਪੇਂਡੂ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਸਬੰਧੀ ਪਿੰਡ ਦੀਆਂ ਔਰਤਾਂ ਨੂੰ ਜਾਣਕਾਰੀ ਦਿੱਤੀ ਗਈ | ਪਿੰਡ ਦੀਆਂ ਔਰਤਾਂ ਵੱਡੀ ਗਿਣਤੀ ਵਿਚ ਇਕੱਠੀਆਂ ਹੋਈਆਂ | ਸੰਬੋਧਨ ਕਰਦਿਆਂ ਬਲਾਕ ਪ੍ਰੋਗਰਾਮ ਅਫ਼ਸਰ ...

ਪੂਰੀ ਖ਼ਬਰ »

ਫ਼ਤਹਿਪੁਰ ਦੀ ਪੰਚਾਇਤ ਪਿੰਡ ਨੂੰ ਹਰਾ ਭਰਾ ਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਕੰਮ ਕਰਨ ਲੱਗੀ

ਝੁਨੀਰ, 11 ਫਰਵਰੀ (ਵਸ਼ਿਸ਼ਟ)-ਇਸ ਖੇਤਰ ਦੇ ਪਿੰਡ ਫ਼ਤਿਹਪੁਰ ਦੀ ਨਵੀਂ ਚੁਣੀ ਪੰਚਾਇਤ ਦੇ ਸਰਪੰਚ ਜਸਪਾਲ ਕੌਰ ਅਤੇ ਜਗਜੀਤ ਸਿੰਘ ਨੰਬਰਦਾਰ ਦੀ ਸਰਪ੍ਰਸਤੀ ਅਧੀਨ ਜਿੱਥੇ ਪਿੰਡ ਦੀਆਂ ਗਲੀਆਂ-ਨਾਲੀਆਂ ਦੀ ਮੁਕੰਮਲ ਸਫ਼ਾਈ ਕਰਨ ਵਿਚ ਜੁੱਟ ਗਈ ਹੈ ਉੱਥੇ ਮੁੱਖ ਸੜਕਾਂ ...

ਪੂਰੀ ਖ਼ਬਰ »

ਬਿਜਲੀ ਅੰਦੋਲਨ ਤਹਿਤ 'ਆਪ' ਆਗੂਆਂ ਨੇ ਜਨਤਕ ਮੀਟਿੰਗਾਂ ਕੀਤੀਆਂ

ਬੁਢਲਾਡਾ, 11 ਫਰਵਰੀ (ਸਵਰਨ ਸਿੰਘ ਰਾਹੀ)-ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੇ ਬਿਜਲੀ ਅੰਦੋਲਨ ਤਹਿਤ ਪਿੰਡ ਕੁਲਾਣਾ ਤੇ ਕਲੀਪੁਰ ਵਿਖੇ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਬੁੱਧ ਰਾਮ, ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਦਾਤੇਵਾਸ ਅਤੇ ਜਨਰਲ ...

ਪੂਰੀ ਖ਼ਬਰ »

ਸਕੂਲੀ ਲੜਕੀਆਂ ਨੂੰ ਸਾਈਕਲ ਵੰਡੇ

ਬੁਢਲਾਡਾ, 11 ਫਰਵਰੀ (ਨਿ.ਪ.ਪ.)-ਕਾਂਗਰਸ ਹਲਕਾ ਇੰਚਾਰਜ ਰਣਜੀਤ ਕੌਰ ਭੱਟੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਦੜਾ ਵਿਖੇ ਪੰਜਾਬ ਸਰਕਾਰ ਦੀ ਮਾਈ ਭਾਗੋ ਸਕੀਮ ਤਹਿਤ 11ਵੀਂ ਅਤੇ ਬਾਰ੍ਹਵੀਂ ਦੀਆਂ ਲੜਕੀਆਂ ਨੂੰ ਸਾਈਕਲ ਵੰਡੇ ਗਏ | ਸੰਬੋਧਨ ਕਰਦਿਆਂ ਭੱਟੀ ਨੇ ...

ਪੂਰੀ ਖ਼ਬਰ »

ਕੌਮਾਂਤਰੀ ਸਾਹਿਤ ਸੱਭਿਆਚਾਰ ਮੰਚ ਵਲੋਂ ਸਾਲਾਨਾ ਸਾਹਿਤਕ ਤੇ ਸਨਮਾਨ ਸਮਾਰੋਹ

ਬਠਿੰਡਾ, 11 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)-ਕੌਮਾਂਤਰੀ ਸਾਹਿਬ ਸੱਭਿਆਚਾਰ ਮੰਚ ਵਲੋਂ ਆਪਣਾ ਸਲਾਨਾ ਸਾਹਿਤਕ ਤੇ ਸਨਮਾਨ ਸਮਾਰੋਹ ਅੱਜ ਸਥਾਨਕ ਟੀਚਰਜ਼ ਹੋਮ ਬਠਿੰਡਾ ਵਿਖੇ ਡਾ. ਰਜਨੀਸ਼ ਬਹਾਦਰ ਸਿੰਘ ਸੰਪਾਦਕ ਪ੍ਰਵਚਨ, ਪਿੰ੍ਰਸੀਪਲ ਸਤਨਾਮ ਸਿੰਘ ਸ਼ੌਕਰ, ਡਾ. ...

ਪੂਰੀ ਖ਼ਬਰ »

ਉੱਘੀ ਕੀਟਨਾਸ਼ਕ ਕੰਪਨੀ ਐਫ਼. ਐਮ. ਸੀ. ਵਲੋਂ ਅੱਜ ਕੱਢਿਆ ਗਿਆ ਲੱਕੀ ਡਰਾਅ

ਬਠਿੰਡਾ, 11 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਉੱਘੀ ਕੀਟਨਾਸ਼ਕ ਬਹੁ ਰਾਸ਼ਟਰੀ ਕੰਪਨੀ ਐਫ਼.ਐਮ.ਸੀ. ਵਲੋਂ ਅੱਜ ਬਠਿੰਡਾ ਵਿਖੇ ਇਕ ਡੀਲਰ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਕੰਪਨੀ ਦੇ ਆਰ.ਐਸ.ਐਮ. ਸੰਜੀਵ ਅਬਰੋਸ ਅਤੇ ਸੰਦੀਪ ਰਖੋਲੀਆ ਨੇ ਸ਼ਿਰਕਤ ਕੀਤੀ | ਕੰਪਨੀ ...

ਪੂਰੀ ਖ਼ਬਰ »

ਬੱਲੂਆਣਾ ਵਿਖੇ ਭਾਕਿਯੂ ਡਕੌ ਾਦਾ ਵਲੋਂ ਲੁਧਿਆਣਾ ਧਰਨੇ ਸਬੰਧੀ ਮੀਟਿੰਗ

ਬੱਲੂਆਣਾ, 11 ਫਰਵਰੀ (ਗੁਰਨੈਬ ਸਾਜਨ)-ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਏਕਤਾ ਡਕੌਾਦਾ ਵਲੋਂ 18 ਫਰਵਰੀ ਨੂੰ ਲੁਧਿਆਣਾ ਦੀ ਲੈਂਡ ਬੈਂਕ ਅੱਗੇ ਸ਼ੁਰੂ ਕੀਤੇ ਜਾਣ ਵਾਲੇ ਪੱਕੇ ਧਰਨੇ ਸਬੰਧੀ ਪਿੰਡ ਬੱਲੂਆਣਾ ਵਿਖੇ ਜਥੇਬੰਦੀ ਦੇ ਬਲਾਕ ਪ੍ਰਧਾਨ ਬਲਦੇਵ ਸਿੰਘ ਬੱਲੂਆਣਾ ...

ਪੂਰੀ ਖ਼ਬਰ »

ਦੀਪ ਇੰਸਟੀਚਿਊਟ ਆਫ਼ ਨਰਸਿੰਗ ਐਾਡ ਮੈਡੀਕਲ ਸਾਇੰਸਜ਼ ਵਿਖੇ ਕਰਵਾਈ ਫਰੈਸ਼ਰ ਪਾਰਟੀ

ਲਹਿਰਾ ਮੁਹੱਬਤ, 11 ਫਰਵਰੀ (ਭੀਮ ਸੈਨ ਹਦਵਾਰੀਆ)-ਸਥਾਨਕ ਦੀਪ ਇੰਸਟੀਚਿਊਟ ਆਫ਼ ਨਰਸਿੰਗ ਐਾਡ ਮੈਡੀਕਲ ਸਾਇੰਸਜ਼ ਵਿਖੇ ਏ.ਐਨ.ਐਮ., ਜੀ.ਐਨ.ਐਮ. ਅਤੇ ਡੀ. ਫਾਰਮੈਸੀ (ਅਯੁਰ) ਦੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਫਰੈਸ਼ਰ ਪਾਰਟੀ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਦਰਬਾਰੇ ਖ਼ਾਲਸਾ ਵਲੋਂ ਫ਼ੈਸਲੇ ਦੇ ਵਿਰੋਧ 'ਚ 14 ਫਰਵਰੀ ਨੂੰ ਬਠਿੰਡਾ ਤੇ 16 ਨੂੰ ਫਗਵਾੜਾ 'ਚ ਰੋਸ ਪ੍ਰਦਰਸ਼ਨ

ਬਠਿੰਡਾ, 11 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)-ਵਧੀਕ ਸੈਸ਼ਨ ਅਦਾਲਤ ਨਵਾਂ ਸ਼ਹਿਰ ਵਲੋਂ ਬੀਤੀ 5 ਫਰਵਰੀ ਨੂੰ 3 ਸਿੱਖ ਨੌਜਵਾਨਾਂ ਅਰਵਿੰਦਰ ਸਿੰਘ, ਰਣਜੀਤ ਸਿੰਘ ਅਤੇ ਸੁਰਜੀਤ ਸਿੰਘ ਨੂੰ ਧਾਰਾ 121 ਅਤੇ 121ਏ ਤਹਿਤ ਦੋਸ਼ੀ ਐਲਾਨਦਿਆਂ ਦਿੱਤੀ ਗਈ ਉਮਰ ਕੈਦ ਦੇ ਰੋਸ ਵਜੋਂ ...

ਪੂਰੀ ਖ਼ਬਰ »

ਅਧਿਆਪਕਾਂ ਦੇ ਹੱਕਾਂ ਨੂੰ ਡੰਡੇ ਨਾਲ ਨਹੀਂ ਦਬਾ ਸਕਦੀ ਸਰਕਾਰ- ਜੀਦਾ

ਬਠਿੰਡਾ, 11 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਹੱਕੀ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਅਧਿਆਪਕਾਂ 'ਤੇ ਬੀਤੇ ਕੱਲ੍ਹ ਪਟਿਆਲਾ ਤੇ ਮਾਨਸਾ ਵਿਖੇ ਸਿੱਖਿਆ ਸਕੱਤਰ ਦਾ ਘਿਰਾਓ ਕਰਦੇ ਅਧਿਆਪਕਾਂ 'ਤੇ ਕੀਤੇ ਗਏ ਲਾਠੀ ਚਾਰਜ ਦੀ ਸਖ਼ਤ ਸ਼ਬਦਾਂ ਵਿਚ ਆਮ ...

ਪੂਰੀ ਖ਼ਬਰ »

ਤੰਦਰਸੁਤ ਪੰਜਾਬ ਮੁਹਿੰਮ ਤਹਿਤ ਕੋਠੇ ਸੁਰਜੀਤਪੁਰਾ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ

ਭਾਈਰੂਪਾ, 11 ਫਰਵਰੀ (ਵਰਿੰਦਰ ਲੱਕੀ)-ਨੇੜਲੇ ਪਿੰਡ ਕੋਠੇ ਸੁਰਜੀਤਪੁਰਾ ਵਿਖੇ ਜੀ.ਓ.ਜੀ. ਟੀਮ ਅਤੇ ਐਾਟੀ ਡਰੱਗਸ ਕਲੱਬ ਸੁਰਜੀਤਪੁਰਾ ਵਲੋਂ ਨਸ਼ਿਆਂ ਦੇ ਖਿਲਾਫ਼ ਇਕ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ ਜਿਸ 'ਚ ਥਾਣਾ ਦਿਆਲਪੁਰਾ ਭਾਈਕਾ ਐਾਟ ਭਗਤਾ ਭਾਈ ਦੇ ਮੁੱਖ ...

ਪੂਰੀ ਖ਼ਬਰ »

ਸੰਗਤਾਂ ਨੇ ਗੁਰੂ ਸਾਹਿਬ ਦੇ ਸ਼ਸਤਰਾਂ ਦੇ ਕੀਤੇ ਦਰਸ਼ਨ 'ਸ਼ਬਦ ਗੁਰੂ ਯਾਤਰਾ' ਦੇਰ ਸ਼ਾਮ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜੀ

ਤਲਵੰਡੀ ਸਾਬੋ, 11 ਫਰਵਰੀ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »

'ਸ਼ਬਦ ਗੁਰੂ ਯਾਤਰਾ' ਦੇਰ ਸ਼ਾਮ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜੀ

ਤਲਵੰਡੀ ਸਾਬੋ, 11 ਫਰਵਰੀ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਆਰਕੀਟੈਕਚਰ ਵਿਦਿਆਰਥੀਆਂ ਨੇ ਨਾਸਾ-2019 ਕਨਵੈੱਨਸ਼ਨ ਵਿਚ ਯੂਨੀਵਰਸਿਟੀ ਦਾ ਨਾਂਅ ਕੀਤਾ ਰੌਸ਼ਨ

ਬਠਿੰਡਾ, 11 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਦੇ ਆਰਕੀਟੈਕਚਰ ਵਿਭਾਗ ਦੇ ਵਿਦਿਆਰਥੀਆਂ ਨੇ ਬੈਂਗਲੌਰ (ਕਰਨਾਟਕਾ) ਵਿਖੇ ਕਰਵਾਈ ਗਈ ਸਲਾਨਾ ਕੌਮੀ ਐਸੋਸੀਏਸ਼ਨ ਆਫ਼ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਆਦੇਸ਼ ਯੂਨੀਵਰਸਿਟੀ ਵਿਖੇ ਅੰਤਰ ਕਾਲਜ ਯੁਵਕ ਮੇਲਾ ਸਮਾਪਤ

ਬਠਿੰਡਾ, 11 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾਂ ਜ਼ੋਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ ਕਾਲਜ ਯੁਵਕ ਮੇਲਾ-2019 ਆਦੇਸ਼ ਯੂਨੀਵਰਸਿਟੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX