ਬਠਿੰਡਾ, 11 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਬਾਰ ਕੌਾਸਲ ਆਫ਼ ਇੰਡੀਆ ਦੇ ਸੱਦੇ 'ਤੇ ਅੱਜ ਬਠਿੰਡਾ ਬਾਰ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਇਕਬਾਲ ਸਿੰਘ ਚਹਿਲ ਦੀ ਅਗਵਾਈ ਵਿਚ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਆਪਣੀਆਂ ...
ਬਠਿੰਡਾ, 11 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)-ਜ਼ਿਲ੍ਹੇ ਦੇ ਇਤਿਹਾਸਕ ਪਿੰਡ ਹਰਰਾਏਪੁਰ ਦੇ ਗੁਰਦੁਆਰਾ ਜੰਡ ਸਾਹਿਬ ਪਾਤਸ਼ਾਹੀ ਸੱਤਵੀਂ ਵਿਖੇ ਸਲਾਨਾ 100ਵਾਂ ਧਾਰਮਿਕ ਦੀਵਾਨ, ਨਗਰ ਕੀਰਤਨ ਅਤੇ ਗੁਰਮਤਿ ਸਮਾਗਮ 12 ਫਰਵਰੀ ਤੋਂ 15 ਫਰਵਰੀ ਤੱਕ ਕਰਵਾਇਆ ਜਾ ਰਿਹਾ ਹੈ | ...
ਭਗਤਾ ਭਾਈਕਾ, 12 ਫਰਵਰੀ (ਸੁਖਪਾਲ ਸਿੰਘ ਸੋਨੀ)-ਐਸ.ਐਸ.ਪੀ. ਬਠਿੰਡਾ ਡਾ. ਨਾਨਕ ਸਿੰਘ ਦੇ ਨਿਰਦੇਸ਼ਾਂ ਉੱਪਰ ਅਰੰਭ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਸਥਾਨਕ ਪੁਲਿਸ ਪਾਰਟੀ ਵਲੋਂ 15500 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ...
ਰਾਮਾਂ ਮੰਡੀ, 11 ਫਰਵਰੀ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 180 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ, ਮੋਟਰਸਾਈਕਲ ਤੇ ਕਾਰ ਸਮੇਤ ਕਾਬੂ ਕਰਨ ਦਾ ਮਾਮਲਾ ਧਿਆਨ ਵਿਚ ਆਇਆ ਹੈ | ਥਾਣਾ ਮੁਖੀ ਮਨੋਜ ਕੁਮਾਰ ਨੇ ਦੱਸਿਆ ਕਿ ਹੌਲਦਾਰ ਮੱਖਣ ...
ਬਠਿੰਡਾ, 11 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬੀ.ਐਸ.ਐਨ.ਐਲ. ਦੇ ਠੇਕਾ ਆਧਾਰਿਤ ਮੁਲਾਜ਼ਮਾਂ ਨੇ ਸਥਾਨਕ ਭਾਰਤ ਨਗਰ ਸਥਿਤ ਦਫ਼ਤਰ ਦੇ ਗੇਟ ਅੱਗੇ ਧਰਨਾ ਦਿੱਤਾ ਅਤੇ ਕੇਂਦਰ ਸਰਕਾਰ ਤੇ ਮੈਨੇਜਮੈਂਟ ਿਖ਼ਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ | ਇਸ ਮੌਕੇ ...
ਲਹਿਰਾ ਮੁਹੱਬਤ, 11 ਫਰਵਰੀ (ਸੁਖਪਾਲ ਸਿੰਘ ਸੁੱਖੀ)-ਸਥਾਨਕ ਜੀ.ਐੱਚ.ਟੀ.ਪੀ. ਕੰਟਰੈਕਟ ਵਰਕਰਜ਼ ਯੂਨੀਅਨ (ਆਜ਼ਾਦ) ਦੇ ਪ੍ਰਧਾਨ ਜਗਰੂਪ ਸਿੰਘ ਦੀ ਅਗਵਾਈ ਵਿਚ ਜਥੇਬੰਦੀ ਦੇ ਝੰਡੇ ਕੋਲ ਦੁਪਹਿਰ 02 ਵਜੇ ਤੋਂ ਸ਼ਾਮ 05 ਵਜੇ ਤੱਕ ਦਿੱਤੇ ਰੋਸ ਧਰਨੇ ਨੂੰ ਸੰਬੋਧਨ ਕਰਦੇ ਹੋਏ ...
ਲਹਿਰਾ ਮੁਹੱਬਤ, 11 ਫਰਵਰੀ (ਭੀਮ ਸੈਨ ਹਦਵਾਰੀਆ)-ਜੀ.ਐੱਚ.ਟੀ.ਪੀ. ਕੰਟਰੈਕਟ ਵਰਕਰਜ਼ ਯੂਨੀਅਨ (ਆਜ਼ਾਦ) ਲਹਿਰਾ ਮੁਹੱਬਤ ਦੇ ਪ੍ਰਧਾਨ ਜਗਰੂਪ ਸਿੰਘ ਦੀ ਅਗਵਾਈ 'ਚ ਕੱਚੇ ਕਾਮਿਆਂ ਨੇ ਅੱਜ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਥਰਮਲ ਦੇ ਮੇਨ ਗੇਟ ਦਿੱਤੇ ਰੋਸ ਧਰਨੇ ਦੌਰਾਨ ...
ਬਠਿੰਡਾ, 11 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸੀਵਰੇਜ ਵਰਕਰ ਯੂਨੀਅਨ ਦੇ ਝੰਡੇ ਥੱਲੇ ਸਥਾਨਕ ਨਗਰ ਨਿਗਮ ਦਫ਼ਤਰ ਅੱਗੇ ਇਕੱਠੇ ਹੋਏ ਸੀਵਰਮੈਨਾਂ ਨੇ ਧਰਨਾ ਲਗਾ ਕੇ ਨਗਰ ਨਿਗਮ ਅਧਿਕਾਰੀਆਂ ਖਿਲਾਫ਼ ਨਾਅਰੇਬਾਜ਼ੀ ਕੀਤੀ | ਧਰਨਾਕਾਰੀਆਂ ਨੇ ਚੇਤਾਵਨੀ ...
ਰਾਮਾਂ ਮੰਡੀ, 11 ਫਰਵਰੀ (ਅਮਰਜੀਤ ਸਿੰਘ ਲਹਿਰੀ, ਗੁਰਪ੍ਰੀਤ ਸਿੰਘ)-ਰਾਮਾਂ ਪੁਲਿਸ ਵਲੋਂ ਇਕ ਵਿਅਕਤੀ ਨੂੰ ਹਰਿਆਣਾ ਨਾਜਾਇਜ਼ ਦੇਸੀ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ ਦਾ ਮਾਮਲਾ ਧਿਆਨ ਵਿਚ ਆਇਆ ਹੈ | ਪੁਲਿਸ ਪਾਰਟੀ ਨੇ ਪਿੰਡ ਤਰਖਾਣਵਾਲਾ ਵਿਖੇ ਇਕ ਵਿਅਕਤੀ ਨੂੰ ...
ਰਾਮਾਂ ਮੰਡੀ, 11 ਫਰਵਰੀ (ਤਰਸੇਮ ਸਿੰਗਲਾ)-ਰਾਮਾਂ ਥਾਣਾ ਮੁਖੀ ਮਨੋਜ ਕੁਮਾਰ ਦੀ ਅਗਵਾਈ ਹੇਠ ਗਸ਼ਤ ਕਰ ਰਹੀ ਏਐਸਆਈ ਜਸਵੀਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਰਾਮਾਂ ਪਿੰਡ ਨੇੜਿਓ ਸੜਕ ਤੇ ਖੜੀ ਜੈੱਨ ਕਾਰ ਨੰ.ਪੀ ਬੀ 30 ਆਰ-0623 ਉਸ ਸਮੇਂ ਬਰਾਮਦ ਕਰ ਲਏ, ਜਦਕਿ ਦੋ ...
ਮੌੜ ਮੰਡੀ, 11 ਫਰਵਰੀ (ਲਖਵਿੰਦਰ ਸਿੰਘ ਮੌੜ)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਬਲਾਕ ਮੌੜ ਮੰਡੀ ਦੇ ਪਿੰਡਾਂ ਮਾਣਕਖਾਨਾ, ਬੁਰਜ ਸੇਮਾ, ਰਾਮਗੜ੍ਹ ਭੂੰਦੜ, ਕੋਟਭਾਰਾ ਅਤੇ ਮਾਈਸਰਖਾਨਾ ਆਦਿ ਪਿੰਡਾਂ ਵਿਚ ਕਿਸਾਨਾਂ ਨੂੰ ਇੱਕਜੁੱਟ ਕਰਨ ਅਤੇ ਜਾਗਰੂਕ ਕਰਨ ਲਈ ...
ਭਾਈਰੂਪਾ, 11 ਫਰਵਰੀ (ਵਰਿੰਦਰ ਲੱਕੀ)-ਪੰਜਾਬ ਦੀਆਂ 7 ਕਿਸਾਨ ਜਥੇਬੰਦੀਆਂ ਵਲੋਂ ਲੀਡ ਬੈਂਕ ਲੁਧਿਆਣਾ ਵਿਖੇ 18 ਫਰਵਰੀ ਨੂੰ ਲਗਾਏ ਜਾ ਰਹੇ ਅਣਮਿੱਥੇ ਸਮੇਂ ਲਈ ਧਰਨੇ ਦੇ ਸਬੰਧ 'ਚ ਭਾਰਤੀ ਕਿਸਾਨ ਯੂਨੀਅਨ (ਡਕੌਦਾਂ) ਦੀ ਇਕ ਮੀਟਿੰਗ ਲੰਗਰ ਹਾਲ ਭਾਈਰੂਪਾ ਵਿਖੇ ਯੂਨੀਅਨ ...
ਭੁੱਚੋ ਮੰਡੀ, 11 ਫਰਵਰੀ (ਬਿੱਕਰ ਸਿੰਘ ਸਿੱਧੂ)-ਬਾਬਾ ਦਲ ਸਿੰਘ ਮੈਮੋਰੀਅਲ ਸਕੂਲ ਭੁੱਚੋ ਕਲਾਂ ਵਿਖੇ ਕਰਵਾਇਆ ਗਿਆ ਸਾਲਾਨਾ ਇਨਾਮ ਵੰਡ ਸਮਾਰੋਹ ਬੱਚਿਆਂ ਵਲੋਂ ਪੇਸ਼ ਕੀਤੇ ਰੰਗਾ ਰੰਗ ਪ੍ਰੋਗਰਾਮ ਦੀ ਬਦੌਲਤ ਸ਼ਾਨਦਾਰ ਹੋ ਨਿੱਬੜਿਆ | ਪ੍ਰੋਗਰਾਮ ਦੌਰਾਨ ਵਿਦਿਆਰਥੀ ...
ਕੋਟਸ਼ਮੀਰ, 11 ਫਰਵਰੀ (ਰਣਜੀਤ ਸਿੰਘ ਬੁੱਟਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਬਠਿੰਡਾ ਵਿਖੇ ਰਾਤ ਦੇ ਠਹਿਰਾਅ ਤੋਂ ਬਾਅਦ ਜੱਸੀ ਪੌ ਵਾਲੀ ਤੇ ਕਟਾਰ ਸਿੰਘ ਵਾਲਾ ਹੁੰਦੀ ਹੋਈ ਕੋਟਸ਼ਮੀਰ ਪੁੱਜੀ | ਭਾਈ ਅਮਰੀਕ ...
ਭਾਈਰੂਪਾ, 11 ਫਰਵਰੀ (ਵਰਿੰਦਰ ਲੱਕੀ)-ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਨਿਭਾਉਣ ਲਈ ਵਚਨਬੱਧ ਹੈ ਤੇ ਇਨ੍ਹਾਂ ਵਾਅਦਿਆਂ ਨੂੰ ਪੂਰਨ ਕਰਦਿਆਂ ਸਰਕਾਰ ਵਲੋਂ ਵੱਖ-ਵੱਖ ਹਿੱਤ ਕਾਰਜ ਕੀਤੇ ਗਏ ਹਨ ਜਿਸ ਸਦਕਾ ਆਉਂਦੀਆਂ ਲੋਕ ਸਭਾ ਚੋਣਾਂ 'ਚ ਕਾਂਗਰਸ ...
ਬੋਹਾ, 11 ਫਰਵਰੀ (ਪ. ਪ.)-ਸ਼ੋ੍ਰਮਣੀ ਅਕਾਲੀ ਦਲ ਸਰਕਲ ਬੋਹਾ ਦੇ ਕੁਝ ਚੋਣਵੇਂ ਆਗੂਆਂ ਦੀ ਬੈਠਕ ਪਿੰਡ ਮਲਕੋਂ, ਹਾਕਮਵਾਲਾ ਆਦਿ ਪਿੰਡਾਂ ਵਿਚ ਦਲ ਦੀ ਜ਼ਿਲ੍ਹਾ ਕੋਰ ਕਮੇਟੀ ਦੇ ਮੈਂਬਰ ਬੱਲਮ ਸਿੰਘ ਕਲੀਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਬੈਠਕ ਵਿਚ ਸਰਕਲ ਪ੍ਰਧਾਨ ...
ਬਠਿੰਡਾ, 11 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)-ਕੰਨਿਆ ਭਰੂਣ ਹੱਤਿਆ ਰੋਕਣ ਤੇ ਲੜਕੇ-ਲੜਕੀਆਂ ਦੇ ਿਲੰਗ ਅਨੁਪਾਤ ਵਿਚ ਸਮਾਨਤਾ ਲਿਆਉਣ ਲਈ ਸਰਕਾਰ ਦੀ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਰੀਜ਼ਨਲ ਆਊਟਰੀਚ ਬਿਊਰੋ ਚੰਡੀਗੜ੍ਹ ਵਲੋਂ ਜ਼ਿਲ੍ਹੇ ਦੇ ਅੱਧੀ ਦਰਜਨ ...
ਬਠਿੰਡਾ, 11 ਫਰਵਰੀ (ਸਟਾਫ਼ ਰਿਪੋਰਟਰ)-ਬਠਿੰਡਾ ਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿਚ ਬੀਤੇ 24 ਘੰਟਿਆਂ ਦੌਰਾਨ ਵਾਪਰੇ ਵੱਖ-ਵੱਖ ਸੜਕ ਹਾਦਸਿਆਂ ਵਿਚ 6 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਚੁੱਕ ਕੇ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੇ ਵਲੰਟੀਅਰਾਂ ਨੇ ਇਲਾਜ ਲਈ ...
ਚਾਉਕੇ, 11 ਫਰਵਰੀ (ਮਨਜੀਤ ਸਿੰਘ ਘੜੈਲੀ)-7 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ 18 ਫਰਵਰੀ ਨੂੰ ਲੁਧਿਆਣਾ ਵਿਖੇ ਬੈਂਕ ਦੇ ਘਿਰਾਓ ਦੀਆਂ ਤਿਆਰੀਆਂ ਸਬੰਧੀ ਕਿਸਾਨਾਂ ਅਤੇ ਮਜਦੂਰਾਂ ਨੂੰ ਲਾਮਬੰਦ ਕਰਨ ਲਈ ਭਾਕਿਯੂ ਏਕਤਾ ਉਗਰਾਹਾਂ ਵਲੋਂ ਕਸਬਾ ਚਾਉਕੇ ਵਿਖੇ ਤਿਆਰੀ ਰੈਲੀ ...
ਬਠਿੰਡਾ, 11 ਫਰਵਰੀ (ਸਟਾਫ਼ ਰਿਪੋਰਟਰ)-ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਸੇਵਾਮੁਕਤ ਪੈਨਸ਼ਨਰਾਂ ਨੇ ਅੱਜ ਮੰਗਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕੀਤੀ | ਬਾਲੀ ਸਿੰਘ ਪ੍ਰਧਾਨ ਦੀ ਅਗਵਾਈ ਵਿਚ ਸੰਪੰਨ ਹੋਈ ਇਸ ਮੀਟਿੰਗ ਵਿਚ ਪੀ.ਆਰ.ਟੀ.ਸੀ. ਤੋਂ ਰਹਿੰਦੀਆਂ ...
ਗੋਨਿਆਣਾ, 11 ਫਰਵਰੀ (ਲਛਮਣ ਦਾਸ ਗਰਗ)-ਸਥਾਨਕ ਪੰਜਾਬੀ ਸਹਿਤ ਸਭਾ ਦੀ ਮੀਟਿੰਗ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਜਨਾਂਗਲ ਦੀ ਪ੍ਰਧਾਨਗੀ ਹੇਠ ਸਭਾ ਦੇ ਦਫ਼ਤਰ ਵਿਚ ਕੀਤੀ ਗਈ | ਜਿਸ ਵਿਚ ਗੁਰਚਰਨ ਸਿੰਘ ਸਾਬਕਾ ਸੀਨੀਅਰ ਮੈਡੀਕਲ ਅਫ਼ਸਰ ਨੂੰ ਸਭਾ ਦੇ ਮੈਬਰਾਂ ਵਲੋ ...
ਤਲਵੰਡੀ ਸਾਬੋ, 11 ਫਰਵਰੀ (ਰਵਜੋਤ ਸਿੰਘ ਰਾਹੀ)-ਜ਼ਿਲ੍ਹਾ ਪ੍ਰਸਾਸ਼ਨ ਵਲੋਂ ਬਠਿੰਡਾ ਵਿਖੇ ਕਰਵਾਏ ਗਏ ਪਤੰਗ ਫੈਸਟੀਵਲ ਦੌਰਾਨ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫਾਈਨ ਆਰਟ ਵਿਭਾਗ ਦੀ ਵਿਦਿਆਰਥਣ ਪੂਜਾ ਰਾਣੀ ਨੇ ਫੇਸ ਪੇਂਟਿੰਗ ਤੇ ਪੇਂਟਿੰਗਜ਼ ਮੁਕਾਬਲਿਆਂ 'ਚ ਦੂਜੀ ...
ਭਾਈਰੂਪਾ, 11 ਫਰਵਰੀ (ਵਰਿੰਦਰ ਲੱਕੀ)-ਪਿਛਲੇ ਦਿਨ੍ਹਾਂ 'ਚ ਪੰਜਾਬ ਦੇ ਕੁੱਝ ਇਲਾਕਿਆਂ 'ਚ ਹੋਈ ਭਾਰੀ ਗੜੇਮਾਰੀ ਦੇ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਤੇ ਪਸ਼ੂਆਂ ਲਈ ਹਰੇ ਚਾਰੇ ਦੀ ਘਾਟ ਨੂੰ ਵੇਖਦੇ ਹੋਏ ਸਥਾਨਕ ਕਸਬੇ ਦੇ ਕੁੱਝ ਅਗਾਹਵਧੂ ਨੋਜਵਾਨ ਕਿਸਾਨਾਂ ਨੇ ...
ਮਹਿਰਾਜ 11 ਫਰਵਰੀ (ਸੁਖਪਾਲ ਮਹਿਰਾਜ)-15 ਫਰਵਰੀ ਨੂੰ ਸਥਾਨਕ ਕਾਲਾ ਪੱਤੀ ਸਹਿਕਾਰੀ ਸਭਾ ਦੀ ਹੋਣ ਵਾਲੀ ਚੋਣ ਸਬੰਧੀ ਅੱਜ ਨਗਰ ਪੰਚਾਇਤ ਦੇ ਪ੍ਰਧਾਨ ਹਰਿੰਦਰ ਮਹਿਰਾਜ ਦੀ ਪ੍ਰਧਾਨਗੀ ਹੇਠ ਅਕਾਲੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਹੋਈ | ਇਸ ਵਿਚ ਸਭਾ ਦੀ 11 ਮੈਬਰੀ ਕਮੇਟੀ ...
ਗੋਨਿਆਣਾ, 11 ਫਰਵਰੀ (ਲਛਮਣ ਦਾਸ ਗਰਗ)-ਬਲਾਕ ਬਠਿੰਡਾ ਅਧੀਨ ਪੈਂਦੇ ਪਿੰਡ ਗੋਨਿਆਣਾ ਖ਼ੁਰਦ ਵਿਖੇ ਭਾਰਤੀ ਕਿਸਾਨ ਯੂਨੀਅਨ ਦੀ ਇਕਾਈ ਚੋਣ ਬਲਾਕ ਪ੍ਰਧਾਨ ਰਣਜੀਤ ਸਿੰਘ ਜੀਦਾ ਅਤੇ ਸੀਨੀਅਰ ਮੀਤ ਪ੍ਰਧਾਨ ਬੇਅੰਤ ਸਿੰਘ ਮਹਿਮਾ ਸਰਜਾ ਦੀ ਅਗਵਾਈ ਵਿਚ ਕਰਵਾਈ ਗਈ, ਜਿਸ ...
ਚਾਉਕੇ, 11 ਫਰਵਰੀ (ਮਨਜੀਤ ਸਿੰਘ ਘੜੈਲੀ)-ਮਜ਼ਦੂਰ ਅਧਿਕਾਰ ਚੇਤਨਾ ਮੁਹਿੰਮ ਤਹਿਤ ਪਿਛਲੇ ਦਿਨ ਪਿੰਡ ਚਾਉਕੇ ਅਤੇ ਹੋਰ ਇਲਾਕੇ ਦੇ ਪਿੰਡਾਂ ਵਿਚ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਮੀਟਿੰਗਾਂ ਕੀਤੀਆਂ ਗਈਆਂ ਜਿਸ ਵਿਚ ਵੱਡੀ ਗਿਣਤੀ ਲੋਕਾਂ ਨੇ ...
ਮੰਡੀ ਕਿੱਲਿਆਂਵਾਲੀ, 11 ਫਰਵਰੀ (ਇਕਬਾਲ ਸਿੰਘ ਸ਼ਾਂਤ)-ਕਿਡਸ ਕਿੰਗਡਮ ਕਾਨਵੈਂਟ ਸਕੂਲ ਸਿੰਘੇਵਾਲਾ ਵਿਖੇ 9ਵਾਂ ਸਲਾਨਾ ਸਮਾਗਮ ਨੰਨ੍ਹੇ ਮੰੁਨੇ ਵਿਦਿਆਰਥੀਆਂ ਦੀਆਂ ਪਰਪੱਕ ਅਤੇ ਸ਼ਾਨਦਾਰ ਪੇਸ਼ਕਾਰੀਆਂ ਸਦਕਾ ਦਿਲਖਿੱਚਵਾਂ ਸਾਬਿਤ ਹੋਇਆ | ਸਮਾਗਮ ਵਿਚ ਉੜੀਸਾ ਦੇ ...
ਸੀਂਗੋ ਮੰਡੀ, 11 ਫਰਵਰੀ (ਲੱਕਵਿੰਦਰ ਸ਼ਰਮਾ)-ਪਿੰਡ ਨਥੇਹਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੇ ਮੁੱਖ ਅਧਿਆਪਕ ਬਲਕੌਰ ਸਿੰਘ ਦੀ ਅਗਵਾਈ ਵਿਚ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਸੀ.ਐਚ.ਟੀ. ਰਣਜੀਤ ਸਿੰਘ ਬਰਾੜ, ਸਰਪੰਚ ਜਗਸੀਰ ਸਿੰਘ, ਗੁਰਦਿੱਤ ਸਿੰਘ, ਪਵਨ ...
ਬਠਿੰਡਾ, 11 ਫਰਵਰੀ (ਅ.ਬ.)-ਰੈਲੀਜ਼ ਇੰਡੀਆ ਲਿਮਟਡ ਵਲੋਂ ਖਰੀਫ ਸੀਜ਼ਨ ਵਿਚ ਦਿੱਤੀ ਗਈ ਕੂਪਨ ਸਕੀਮ ਦੇ ਜੇਤੂ ਕਿਸਾਨਾਂ ਨੂੰ ਇਨਾਮ ਦੇਣ ਲਈ ਇੱਕ ਕਿਸਾਨ ਮੀਟਿੰਗ ਅੱਜ ਬਠਿੰਡਾ ਵਿਖੇ ਕੀਤੀ ਗਈ, ਜਿਸ ਵਿਚ ਜੇਤੂ ਕਿਸਾਨਾਂ ਨੂੰ ਦੋ ਬੁਲਟ (ਇਨਫੀਲਡ) ਮੋਟਰ ਸਾਈਕਲ ਦਿੱਤੇ ...
ਬਠਿੰਡਾ, 11 ਫਰਵਰੀ (ਸਟਾਫ਼ ਰਿਪੋਰਟਰ)-ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਸੇਵਾਮੁਕਤ ਪੈਨਸ਼ਨਰਾਂ ਨੇ ਅੱਜ ਮੰਗਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕੀਤੀ | ਬਾਲੀ ਸਿੰਘ ਪ੍ਰਧਾਨ ਦੀ ਅਗਵਾਈ ਵਿਚ ਸੰਪੰਨ ਹੋਈ ਇਸ ਮੀਟਿੰਗ ਵਿਚ ਪੀ.ਆਰ.ਟੀ.ਸੀ. ਤੋਂ ਰਹਿੰਦੀਆਂ ...
ਨਥਾਣਾ, 11 ਫਰਵਰੀ (ਗੁਰਦਰਸ਼ਨ ਲੁੱਧੜ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਨਥਾਣਾ ਦੇ ਖੇਤੀਬਾੜੀ ਅਧਿਕਾਰੀਆਂ ਨੇ ਪਿੰਡ ਕਲਿਆਣ ਸੁੱਖਾ ਵਿਖੇ ਮਿੱਟੀ ਦੀ ਸਿਹਤ ਤੇ ਵਾਤਾਵਰਣ ਦੀ ਸੰਭਾਲ ਲਈ ਖੇਤ ਦਿਵਸ ਮਨਾਇਆ | ਇਸ ਮੌਕੇ ...
ਲਹਿਰਾ ਮੁਹੱਬਤ, 11 ਫਰਵਰੀ (ਭੀਮ ਸੈਨ ਹਦਵਾਰੀਆ)-ਸਥਾਨਕ ਦੀਪ ਇੰਸਟੀਚਿਊਟ ਆਫ਼ ਨਰਸਿੰਗ ਐਾਡ ਮੈਡੀਕਲ ਸਾਇੰਸਜ਼ ਵਿਖੇ ਏ.ਐਨ.ਐਮ., ਜੀ.ਐਨ.ਐਮ. ਅਤੇ ਡੀ. ਫਾਰਮੈਸੀ (ਅਯੁਰ) ਦੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਫਰੈਸ਼ਰ ਪਾਰਟੀ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਨੇ ...
ਬੱਲੂਆਣਾ, 11 ਫਰਵਰੀ (ਗੁਰਨੈਬ ਸਾਜਨ)-ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਏਕਤਾ ਡਕੌਾਦਾ ਵਲੋਂ 18 ਫਰਵਰੀ ਨੂੰ ਲੁਧਿਆਣਾ ਦੀ ਲੈਂਡ ਬੈਂਕ ਅੱਗੇ ਸ਼ੁਰੂ ਕੀਤੇ ਜਾਣ ਵਾਲੇ ਪੱਕੇ ਧਰਨੇ ਸਬੰਧੀ ਪਿੰਡ ਬੱਲੂਆਣਾ ਵਿਖੇ ਜਥੇਬੰਦੀ ਦੇ ਬਲਾਕ ਪ੍ਰਧਾਨ ਬਲਦੇਵ ਸਿੰਘ ਬੱਲੂਆਣਾ ...
ਬਠਿੰਡਾ, 11 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਉੱਘੀ ਕੀਟਨਾਸ਼ਕ ਬਹੁ ਰਾਸ਼ਟਰੀ ਕੰਪਨੀ ਐਫ਼.ਐਮ.ਸੀ. ਵਲੋਂ ਅੱਜ ਬਠਿੰਡਾ ਵਿਖੇ ਇਕ ਡੀਲਰ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਕੰਪਨੀ ਦੇ ਆਰ.ਐਸ.ਐਮ. ਸੰਜੀਵ ਅਬਰੋਸ ਅਤੇ ਸੰਦੀਪ ਰਖੋਲੀਆ ਨੇ ਸ਼ਿਰਕਤ ਕੀਤੀ | ਕੰਪਨੀ ...
ਬਠਿੰਡਾ, 11 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)-ਕੌਮਾਂਤਰੀ ਸਾਹਿਬ ਸੱਭਿਆਚਾਰ ਮੰਚ ਵਲੋਂ ਆਪਣਾ ਸਲਾਨਾ ਸਾਹਿਤਕ ਤੇ ਸਨਮਾਨ ਸਮਾਰੋਹ ਅੱਜ ਸਥਾਨਕ ਟੀਚਰਜ਼ ਹੋਮ ਬਠਿੰਡਾ ਵਿਖੇ ਡਾ. ਰਜਨੀਸ਼ ਬਹਾਦਰ ਸਿੰਘ ਸੰਪਾਦਕ ਪ੍ਰਵਚਨ, ਪਿੰ੍ਰਸੀਪਲ ਸਤਨਾਮ ਸਿੰਘ ਸ਼ੌਕਰ, ਡਾ. ...
ਬੁਢਲਾਡਾ, 11 ਫਰਵਰੀ (ਨਿ.ਪ.ਪ.)-ਕਾਂਗਰਸ ਹਲਕਾ ਇੰਚਾਰਜ ਰਣਜੀਤ ਕੌਰ ਭੱਟੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਦੜਾ ਵਿਖੇ ਪੰਜਾਬ ਸਰਕਾਰ ਦੀ ਮਾਈ ਭਾਗੋ ਸਕੀਮ ਤਹਿਤ 11ਵੀਂ ਅਤੇ ਬਾਰ੍ਹਵੀਂ ਦੀਆਂ ਲੜਕੀਆਂ ਨੂੰ ਸਾਈਕਲ ਵੰਡੇ ਗਏ | ਸੰਬੋਧਨ ਕਰਦਿਆਂ ਭੱਟੀ ਨੇ ...
ਬੁਢਲਾਡਾ, 11 ਫਰਵਰੀ (ਸਵਰਨ ਸਿੰਘ ਰਾਹੀ)-ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੇ ਬਿਜਲੀ ਅੰਦੋਲਨ ਤਹਿਤ ਪਿੰਡ ਕੁਲਾਣਾ ਤੇ ਕਲੀਪੁਰ ਵਿਖੇ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਬੁੱਧ ਰਾਮ, ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਦਾਤੇਵਾਸ ਅਤੇ ਜਨਰਲ ...
ਝੁਨੀਰ, 11 ਫਰਵਰੀ (ਵਸ਼ਿਸ਼ਟ)-ਇਸ ਖੇਤਰ ਦੇ ਪਿੰਡ ਫ਼ਤਿਹਪੁਰ ਦੀ ਨਵੀਂ ਚੁਣੀ ਪੰਚਾਇਤ ਦੇ ਸਰਪੰਚ ਜਸਪਾਲ ਕੌਰ ਅਤੇ ਜਗਜੀਤ ਸਿੰਘ ਨੰਬਰਦਾਰ ਦੀ ਸਰਪ੍ਰਸਤੀ ਅਧੀਨ ਜਿੱਥੇ ਪਿੰਡ ਦੀਆਂ ਗਲੀਆਂ-ਨਾਲੀਆਂ ਦੀ ਮੁਕੰਮਲ ਸਫ਼ਾਈ ਕਰਨ ਵਿਚ ਜੁੱਟ ਗਈ ਹੈ ਉੱਥੇ ਮੁੱਖ ਸੜਕਾਂ ...
ਮਾਨਸਾ, 11 ਫਰਵਰੀ (ਸ.ਰਿ.)-ਜਸਮਿੰਦਰ ਸਿੰਘ ਮਾਨਸ਼ਾਹੀਆ ਨੇ ਪੰਜਾਬ ਦੇ ਖ਼ੁਰਾਕ ਸਪਲਾਈ ਮੰਤਰੀ ਤੋਂ ਮੰਗ ਕੀਤੀ ਹੈ ਕਿ ਜ਼ਿਲ੍ਹੇ ਵਿਚ ਖ਼ੁਰਾਕ ਸਪਲਾਈ ਕੰਟਰੋਲਰ ਦੀ ਨਿਯੁਕਤੀ ਕੀਤੀ ਜਾਵੇ ਜਾਂ ਕਿਸੇ ਹੋਰ ਅਧਿਕਾਰੀ ਨੂੰ ਚਾਰਜ ਦਿੱਤਾ ਜਾਵੇ ਤਾਂ ਕਿ ਖਪਤਕਾਰਾਂ ਦੇ ...
ਝੁਨੀਰ, 11 ਫਰਵਰੀ (ਨਿ.ਪ.ਪ.)-ਨੇੜਲੇ ਪਿੰਡ ਫ਼ਤਿਹਪੁਰ ਵਿਖੇ ਪੇਂਡੂ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਸਬੰਧੀ ਪਿੰਡ ਦੀਆਂ ਔਰਤਾਂ ਨੂੰ ਜਾਣਕਾਰੀ ਦਿੱਤੀ ਗਈ | ਪਿੰਡ ਦੀਆਂ ਔਰਤਾਂ ਵੱਡੀ ਗਿਣਤੀ ਵਿਚ ਇਕੱਠੀਆਂ ਹੋਈਆਂ | ਸੰਬੋਧਨ ਕਰਦਿਆਂ ਬਲਾਕ ਪ੍ਰੋਗਰਾਮ ਅਫ਼ਸਰ ਰਾਜਵਿੰਦਰ ਕੌਰ ਨੇ ਦੱਸਿਆ ਕੇ ਪਿੰਡਾਂ ਦੀਆਂ ਰਹਿ ਰਹੀਆਂ ਮੱਧ ਵਰਗੀ ਪਰਿਵਾਰ ਦੀਆਂ ਔਰਤਾਂ ਨੂੰ ਗਰੀਬੀ ਦੀ ਦਲ ਦਲ ਵਿਚੋਂ ਕੱਢਣ ਲਈ ਇਹ ਸਕੀਮ ਵਰਦਾਨ ਸਾਬਤ ਹੋਵੇਗੀ | ਪਿੰਡਾਂ ਵਿਚ ਔਰਤਾਂ ਦਾ ਸੈਲਪ ਹੈਲਪ ਗਰੁੱਪ ਬਣਾ ਕੇ ਬੈਂਕਾਂ ਨਾਲ ਜੋੜਿਆ ਜਾ ਰਿਹਾ ਹੈ ਅਤੇ ਔਰਤਾਂ ਨੂੰ ਸਿਖਲਾਈ ਦੇ ਕੇ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਰਹੇ ਹਨ | ਇਸ ਮੌਕੇ ਕਲੱਸਟਰ ਕੁਆਰਡੀਨੇਟਰ ਸਰਬਜੀਤ ਕੌਰ ਮਾਨਸਾ, ਸਰਪੰਚ ਪਰਮਜੀਤ ਕੌਰ, ਜਗਜੀਤ ਸਿੰਘ, ਬਲਵਿੰਦਰ ਸਿੰਘ, ਜਸਵੰਤ ਸਿੰਘ, ਜਗਦੀਪ ਕੌਰ, ਗੁਰਪ੍ਰੀਤ ਕੌਰ, ਬਲਜੀਤ ਕੌਰ, ਸਰਬਜੀਤ ਸਿੰਘ ਆਦਿ ਮੌਜੂਦ ਸਨ |
ਬਠਿੰਡਾ, 11 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾਂ ਜ਼ੋਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ ਕਾਲਜ ਯੁਵਕ ਮੇਲਾ-2019 ਆਦੇਸ਼ ਯੂਨੀਵਰਸਿਟੀ ...
ਬਠਿੰਡਾ, 11 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਦੇ ਆਰਕੀਟੈਕਚਰ ਵਿਭਾਗ ਦੇ ਵਿਦਿਆਰਥੀਆਂ ਨੇ ਬੈਂਗਲੌਰ (ਕਰਨਾਟਕਾ) ਵਿਖੇ ਕਰਵਾਈ ਗਈ ਸਲਾਨਾ ਕੌਮੀ ਐਸੋਸੀਏਸ਼ਨ ਆਫ਼ ...
ਤਲਵੰਡੀ ਸਾਬੋ, 11 ਫਰਵਰੀ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ...
ਭਾਈਰੂਪਾ, 11 ਫਰਵਰੀ (ਵਰਿੰਦਰ ਲੱਕੀ)-ਨੇੜਲੇ ਪਿੰਡ ਕੋਠੇ ਸੁਰਜੀਤਪੁਰਾ ਵਿਖੇ ਜੀ.ਓ.ਜੀ. ਟੀਮ ਅਤੇ ਐਾਟੀ ਡਰੱਗਸ ਕਲੱਬ ਸੁਰਜੀਤਪੁਰਾ ਵਲੋਂ ਨਸ਼ਿਆਂ ਦੇ ਖਿਲਾਫ਼ ਇਕ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ ਜਿਸ 'ਚ ਥਾਣਾ ਦਿਆਲਪੁਰਾ ਭਾਈਕਾ ਐਾਟ ਭਗਤਾ ਭਾਈ ਦੇ ਮੁੱਖ ...
ਤਲਵੰਡੀ ਸਾਬੋ, 11 ਫਰਵਰੀ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ...
ਬਠਿੰਡਾ, 11 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਹੱਕੀ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਅਧਿਆਪਕਾਂ 'ਤੇ ਬੀਤੇ ਕੱਲ੍ਹ ਪਟਿਆਲਾ ਤੇ ਮਾਨਸਾ ਵਿਖੇ ਸਿੱਖਿਆ ਸਕੱਤਰ ਦਾ ਘਿਰਾਓ ਕਰਦੇ ਅਧਿਆਪਕਾਂ 'ਤੇ ਕੀਤੇ ਗਏ ਲਾਠੀ ਚਾਰਜ ਦੀ ਸਖ਼ਤ ਸ਼ਬਦਾਂ ਵਿਚ ਆਮ ...
ਬਠਿੰਡਾ, 11 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)-ਵਧੀਕ ਸੈਸ਼ਨ ਅਦਾਲਤ ਨਵਾਂ ਸ਼ਹਿਰ ਵਲੋਂ ਬੀਤੀ 5 ਫਰਵਰੀ ਨੂੰ 3 ਸਿੱਖ ਨੌਜਵਾਨਾਂ ਅਰਵਿੰਦਰ ਸਿੰਘ, ਰਣਜੀਤ ਸਿੰਘ ਅਤੇ ਸੁਰਜੀਤ ਸਿੰਘ ਨੂੰ ਧਾਰਾ 121 ਅਤੇ 121ਏ ਤਹਿਤ ਦੋਸ਼ੀ ਐਲਾਨਦਿਆਂ ਦਿੱਤੀ ਗਈ ਉਮਰ ਕੈਦ ਦੇ ਰੋਸ ਵਜੋਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX