ਤਾਜਾ ਖ਼ਬਰਾਂ


ਡੋਡਿਆਂ ਦੀ ਖੇਤੀ ਕਰਨ ਵਾਲਾ ਆਇਆ ਪੁਲਿਸ ਦੇ ਅੜਿੱਕੇ
. . .  6 minutes ago
ਮਲੋਟ, 23 ਮਾਰਚ (ਗੁਰਮੀਤ ਸਿੰਘ ਮੱਕੜ)- ਸਥਾਨਕ ਥਾਣਾ ਸਦਰ ਪੁਲਿਸ ਨੇ ਖੇਤ 'ਚ ਬੀਜੀ ਹੋਈ ਡੋਡਿਆਂ ਦੀ ਫ਼ਸਲ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਉਕਤ ਵਿਅਕਤੀ ਕੋਲੋਂ ਬੀਜੀ ਹੋਈ ਡੋਡਿਆਂ ਦੀ ਫ਼ਸਲ ਦੇ 2 ਕੁਇੰਟਲ, 30 ਕਿਲੋਗ੍ਰਾਮ ਪੌਦੇ...
ਭਗਵੰਤ ਮਾਨ ਨੇ ਹਰਸਿਮਰਤ ਬਾਦਲ ਨੂੰ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੀ ਦਿੱਤੀ ਚੁਣੌਤੀ
. . .  14 minutes ago
ਬੰਗਾ, 23 ਮਾਰਚ (ਜਸਬੀਰ ਸਿੰਘ ਨੂਰਪੁਰ)- ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਲੋਕ ਸਭਾ ਚੋਣਾਂ 'ਚ ਲੋਕ ਅਕਾਲੀ,ਭਾਜਪਾ ਅਤੇ ਕਾਂਗਰਸ ਪਾਰਟੀਆਂ ਕੋਲੋਂ ਬਦਲਾ ਲੈਣ ਲਈ ਉਤਾਵਲੇ ਹਨ। ਸ਼ਹੀਦ ਭਗਤ ਸਿੰਘ ਦੇ ਸ਼ਹੀਦੀ...
ਖਟਕੜ ਕਲਾਂ 'ਚ ਸ਼ਹੀਦ ਭਗਤ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸਿਜਦਾ
. . .  7 minutes ago
ਬੰਗਾ, 23 ਮਾਰਚ (ਜਸਬੀਰ ਸਿੰਘ ਨੂਰਪੁਰ)- ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਵੱਖ-ਵੱਖ ਆਗੂਆਂ ਨੇ ਖਟਕੜ ਕਲਾਂ ਪਹੁੰਚ ਕੇ ਉਨ੍ਹਾਂ ਦੀ ਸ਼ਹਾਦਤ ਨੂੰ ਸਿਜਦਾ ਕੀਤਾ। ਇਨ੍ਹਾਂ 'ਚ ਆਗੂਆਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਅਕਾਲੀ ਆਗੂ ਅਤੇ ਸੰਸਦ...
ਝਾਰਖੰਡ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਤਿੰਨ ਦੀ ਮੌਤ, 18 ਜ਼ਖ਼ਮੀ
. . .  about 1 hour ago
ਰਾਂਚੀ, 23 ਮਾਰਚ- ਝਾਰਖੰਡ ਦੇ ਸਰਾਏਕੇਲਾ-ਖਰਸਬਾਨ ਜ਼ਿਲ੍ਹੇ 'ਚ ਅੱਜ ਇੱਕ ਵੈਨ ਦੇ ਖੱਡ 'ਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ 18 ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾਂ 'ਚ ਇੱਕ ਔਰਤ ਵੀ ਸ਼ਾਮਲ ਹੈ। ਹਾਦਸੇ ਸੰਬੰਧੀ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ...
ਅੰਮ੍ਰਿਤਸਰ 'ਚ ਨੌਜਵਾਨਾਂ ਨੇ ਨਿਵੇਕਲੇ ਢੰਗ ਨਾਲ ਮਨਾਇਆ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ
. . .  about 1 hour ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਅੰਮ੍ਰਿਤਸਰ 'ਚ ਅੱਜ ਸ਼ਹੀਦ ਭਗਤ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਵੱਖ-ਵੱਖ ਜਥੇਬੰਦੀਆਂ ਵਲੋਂ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹੇ ਦੀ 'ਸ਼ਹੀਦ ਭਗਤ ਸਿੰਘ ਨੌਜਵਾਨ ਸਭਾ' ਨੇ ਨਿਵੇਕਲੇ ਢੰਗ ਨਾਲ...
ਭੋਪਾਲ ਤੋਂ ਦਿਗਵਿਜੇ ਸਿੰਘ ਹੋਣਗੇ ਕਾਂਗਰਸ ਦੇ ਉਮੀਦਵਾਰ
. . .  about 2 hours ago
ਨਵੀਂ ਦਿੱਲੀ, 23 ਮਾਰਚ - ਸੀਨੀਅਰ ਕਾਂਗਰਸੀ ਆਗੂ ਦਿਗਵਿਜੇ ਸਿੰਘ ਮੱਧ ਪ੍ਰਦੇਸ਼ ਦੇ ਭੋਪਾਲ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ...
3 ਪਿਸਤੌਲਾਂ, ਡਰੱਗ ਮਨੀ ਤੇ ਨਸ਼ੀਲੇ ਪਾਊਡਰ ਸਮੇਤ 2 ਨੌਜਵਾਨ ਗ੍ਰਿਫ਼ਤਾਰ
. . .  about 2 hours ago
ਜਲੰਧਰ, 23 ਮਾਰਚ - ਜਲੰਧਰ ਪੁਲਿਸ ਨੇ ਦੋ ਵੱਖ ਵੱਖ ਥਾਵਾਂ ਤੋਂ 3 ਪਿਸਤੌਲਾਂ, 13 ਜਿੰਦਾ ਕਾਰਤੂਸਾਂ, ਇੱਕ ਕਾਰ, 1 ਲੱਖ 5 ਹਜ਼ਾਰ ਦੀ ਡਰੱਗ ਮਨੀ ਅਤੇ 270 ਗ੍ਰਾਮ ਨਸ਼ੀਲੇ ਪਾਊਡਰ ਸਮੇਤ...
ਕਰਮਬੀਰ ਸਿੰਘ ਹੋਣਗੇ ਦੇਸ਼ ਦੇ ਅਗਲੇ ਜਲ ਸੈਨਾ ਮੁਖੀ
. . .  about 2 hours ago
ਨਵੀਂ ਦਿੱਲੀ, 23 ਮਾਰਚ- ਭਾਰਤੀ ਜਲ ਸੈਨਾ ਲਈ ਸਰਕਾਰ ਨੇ ਅਗਲੇ ਮੁਖੀ ਦੇ ਨਾਂ ਐਲਾਨ ਕਰ ਦਿੱਤਾ ਹੈ। ਵਾਇਸ ਐਡਮਿਰਲ ਕਰਮਬੀਰ ਸਿੰਘ ਦੇਸ਼ ਦੇ ਅਗਲੇ ਜਲ ਸੈਨਾ ਮੁਖੀ ਹੋਣਗੇ। ਮੌਜੂਦਾ ਜਲ ਸੈਨਾ ਮੁਖੀ ਐਡਮਿਰਲ ਸੁਨੀਲ ਲਾਂਬਾ 31 ਮਈ, 2019 ਨੂੰ ਸੇਵਾ...
ਸ੍ਰੀ ਦਰਬਾਰ ਵਿਖੇ ਸ਼ੁਰੂ ਹੋਈ ਸੋਨੇ ਦੀ ਧੁਆਈ ਦੀ ਕਾਰ ਸੇਵਾ
. . .  about 2 hours ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਨਿਸ਼ਕਾਮ ਸੇਵਕ ਜਥਾ ਬਰਮਿੰਘਮ (ਇੰਗਲੈਂਡ) ਦੇ ਮੁਖੀ ਭਾਈ ਮਹਿੰਦਰ ਸਿੰਘ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਸੇਵਾ ਦੀ ਆਰੰਭਤਾ ਮੌਕੇ...
ਅਫ਼ਗ਼ਾਨਿਸਤਾਨ 'ਚ ਕਿਸਾਨ ਦਿਵਸ ਦੇ ਜਸ਼ਨ ਦੌਰਾਨ ਹੋਏ ਦੋ ਜ਼ਬਰਦਸਤ ਧਮਾਕੇ, 4 ਲੋਕਾਂ ਦੀ ਮੌਤ
. . .  about 3 hours ago
ਕਾਬੁਲ, 23 ਮਾਰਚ- ਅਫ਼ਗ਼ਾਨਿਸਤਾਨ ਦੇ ਦੱਖਣੀ ਸੂਬੇ ਹੇਲਮੰਡ 'ਚ ਅੱਜ ਹੋਏ ਦੋ ਜ਼ਬਰਦਸਤ ਧਮਾਕਿਆਂ 'ਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 10 ਹੋਰ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਸੂਬੇ ਦੇ ਲਸ਼ਕਰ ਗਾਹ ਸ਼ਹਿਰ ਦੇ ਇੱਕ ਸਟੇਡੀਅਮ 'ਚ...
ਬਿਹਾਰ 'ਚ ਐੱਨ. ਡੀ. ਏ. ਵਲੋਂ ਉਮੀਦਵਾਰਾਂ ਦਾ ਐਲਾਨ, ਪਟਨਾ ਸਾਹਿਬ ਤੋਂ ਕੱਟਿਆ ਗਿਆ ਸ਼ਤਰੂਘਨ ਸਿਨਹਾ ਦਾ ਪੱਤਾ
. . .  about 3 hours ago
ਪਟਨਾ, 23 ਮਾਰਚ- ਬਿਹਾਰ 'ਚ ਐੱਨ. ਡੀ. ਏ. ਨੇ ਅੱਜ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਬੇ 'ਚ ਭਾਜਪਾ ਇੰਚਾਰਜ ਭੁਪਿੰਦਰ ਯਾਦਵ ਨੇ ਭਾਜਪਾ, ਜਨਤਾ ਦਲ ਯੂਨਾਈਟਿਡ (ਜੇ. ਡੀ. ਯੂ.) ਅਤੇ ਲੋਕ ਜਨਸ਼ਕਤੀ ਪਾਰਟੀ (ਐੱਲ. ਜੇ. ਪੀ.) ਦੇ 39...
ਪੰਜਾਬ 'ਚ ਥਾਂ-ਥਾਂ ਮਨਾਇਆ ਜਾ ਰਿਹਾ ਹੈ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ
. . .  about 4 hours ago
ਸੰਗਰੂਰ, 23 ਮਾਰਚ (ਧੀਰਜ ਪਸ਼ੋਰੀਆ)- ਪੰਜਾਬ 'ਚ ਅੱਜ ਥਾਂ-ਥਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜਿੱਥੇ ਲੋਕਾਂ ਵਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਸ਼ਰਧਾਂਜਲੀਆਂ...
ਪਠਾਨਕੋਟ 'ਚ ਪੁਲਿਸ ਨੇ ਹਿਰਾਸਤ 'ਚ ਲਏ ਪੰਜ ਕਸ਼ਮੀਰੀ
. . .  about 4 hours ago
ਪਠਾਨਕੋਟ, 23 ਮਾਰਚ (ਚੌਹਾਨ)- ਪਠਾਨਕੋਟ ਦੇ ਮਮੂੰਨ 'ਚ ਪੁਲਿਸ ਨੇ ਅੱਜ ਪੰਜ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਪੰਜੇ ਸ਼ੱਕੀ ਜੰਮੂ-ਕਸ਼ਮੀਰ ਪੁਲਵਾਮਾ ਅਤੇ ਅਨੰਤਨਾਗ ਜ਼ਿਲ੍ਹਿਆਂ ਦੇ ਰਹਿਣ ਵਾਲੇ ਹਨ। ਇਹ ਪੰਜੇ ਸ਼ੱਕੀ...
ਦੁਬਈ ਤੋਂ ਪਰਤੇ ਨੌਜਵਾਨ ਦਾ ਕਤਲ, ਘਰ ਦੇ ਕੋਲੋਂ ਮਿਲੀ ਲਾਸ਼
. . .  about 4 hours ago
ਮੋਗਾ, 23 ਮਾਰਚ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- ਸਥਾਨਕ ਸ਼ਹਿਰ ਦੇ ਮੁਹੱਲਾ ਸੰਧੂਆਂ 'ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਲੋਕਾਂ ਨੇ ਸਵੇਰੇ ਘਰਾਂ ਕੋਲ ਲੱਗੀਆਂ ਰੂੜ੍ਹੀਆਂ ਕੋਲ ਇੱਕ ਵਿਅਕਤੀ ਦੀ ਲਾਸ਼ ਪਈ ਦੇਖੀ। ਮ੍ਰਿਤਕ ਦੀ ਪਹਿਚਾਣ 33 ਸਾਲਾ...
ਜੰਮੂ-ਕਸ਼ਮੀਰ 'ਚ ਢਿਗਾਂ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ
. . .  about 4 hours ago
ਸ੍ਰੀਨਗਰ, 23 ਮਾਰਚ- ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਢਿਗਾਂ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸੇ ਸੰਬੰਧੀ ਪੁਲਿਸ ਨੇ ਦੱਸਿਆ ਕਿ ਬੀਤੀ ਰਾਤ ਜ਼ਿਲ੍ਹੇ ਦੇ ਗਨਡੋਹ ਇਲਾਕੇ ਦੇ ਥਾਥਰੀ ਰੋਡ 'ਤੇ ਜਾ ਰਿਹਾ ਇੱਕ ਟਰੱਕ ਪਹਾੜੀ ਤੋਂ ਚਟਾਨਾਂ ਡਿੱਗਣ...
ਚੀਨ ਕੈਮੀਕਲ ਪਲਾਂਟ 'ਚ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 64
. . .  about 5 hours ago
ਭਾਰਤ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪਿਨਾਕੀ ਘੋਸ਼, ਰਾਸ਼ਟਰਪਤੀ ਨੇ ਚੁਕਾਈ ਸਹੁੰ
. . .  about 5 hours ago
ਹਾਈਵੇਅ 'ਤੇ ਸੈਲਾਨੀਆਂ ਨਾਲ ਭਰੀ ਬੱਸ 'ਚ ਲੱਗੀ ਭਿਆਨਕ ਅੱਗ, ਜਿੰਦਾ ਝੁਲਸੇ 26 ਲੋਕ
. . .  about 5 hours ago
ਦੋ ਟਰੱਕਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਤਿੰਨ ਲੋਕਾਂ ਦੀ ਮੌਤ
. . .  about 6 hours ago
ਇੰਦੌਰ 'ਚ ਸਵਾਈਨ ਫਲੂ ਕਾਰਨ 41 ਮੌਤਾਂ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਖੰਨਾ / ਸਮਰਾਲਾ

ਭਾਰੀ ਬਰਸਾਤ ਨਾਲ ਨੁਕਸਾਨੀਆਂ ਫ਼ਸਲਾਂ ਦਾ ਅੰਕੜਾ ਲੱਖਾਂ 'ਚ ਜਾ ਪੁੱਜਾ

ਮਾਛੀਵਾੜਾ ਸਾਹਿਬ, 11 ਫਰਵਰੀ (ਮਨੋਜ ਕੁਮਾਰ)-ਕੁੱਝ ਦਿਨ ਪਹਿਲਾਂ ਹੋਈ ਭਾਰੀ ਬਰਸਾਤ ਤੋਂ ਬਾਅਦ ਮੌਸਮ ਸਾਫ਼ ਹੋਣ ਨਾਲ ਭਾਵੇਂ ਆਮ ਲੋਕ ਰਾਹਤ ਮਹਿਸੂਸ ਕਰ ਰਹੇ ਹਨ ਪਰ ਜੇਕਰ ਇਲਾਕੇ ਦੇ ਕੁੱਝ ਪਿੰਡਾਂ ਦੀ ਗੱਲ ਕੀਤੀ ਜਾਵੇ ਤਾਂ ਉੱਥੋਂ ਦੇ ਕਿਸਾਨਾਂ ਦੇ ਚਿਹਰੇ ਤੋਂ ...

ਪੂਰੀ ਖ਼ਬਰ »

7 ਕਿਸਾਨ ਜਥੇਬੰਦੀਆਂ ਵਲੋਂ ਬੈਂਕ ਦੇ ਘਿਰਾਓ ਨੂੰ ਲੈ ਕੇ ਪਿੰਡਾਂ 'ਚ ਝੰਡਾ ਮਾਰਚ

ਮਾਛੀਵਾੜਾ ਸਾਹਿਬ, 11 ਫਰਵਰੀ (ਸੁਖਵੰਤ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗਰੁੱਪ ਦੇ ਲੁਧਿਆਣਾ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਗਰੇਵਾਲ ਦੀ ਅਗਵਾਈ ਹੇਠ ਇਕੱਤਰ ਹੋਏ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 18 ਫਰਵਰੀ ਨੂੰ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਟੈਂਪੂ ਦੀ ਟੱਕਰ 'ਚ ਵਿਅਕਤੀ ਜ਼ਖ਼ਮੀ

ਖੰਨਾ, 11 ਫਰਵਰੀ (ਦਵਿੰਦਰ ਸਿੰਘ ਗੋਗੀ)-ਬੀਜਾ ਨਿਵਾਸੀ ਜੀਤ ਸਿੰਘ ਆਪਣੇ ਮੋਟਰਸਾਈਕਲ ਤੇ ਇੱਕ ਟੈਂਪੂ ਦੇ ਅਚਾਨਕ ਬਰੇਕ ਲਗਾਉਣ ਕਾਰਨ ਉਸ 'ਚ ਜਾ ਵੱਜਾ | ਉਸ ਨੂੰ ੂ ਜ਼ਖ਼ਮੀ ਹਾਲਤ 'ਚ 108 ਐਾਬੂਲੈਂਸ ਨੇ ਸਿਵਲ ਹਸਪਤਾਲ ਖੰਨਾ ਲੈ ਕੇ ਆਈ | ਜਿੱਥੇ ਉਸ ਦੇ ਸਿਰ 'ਤੇ 5 ਟਾਂਕੇ ...

ਪੂਰੀ ਖ਼ਬਰ »

ਲਾਈਨੋਂ ਪਾਰ ਇਲਾਕੇ ਦੇ ਸੀਵਰੇਜ ਟੈਂਡਰ 9ਵੀਂ ਵਾਰ ਸਿਰਫ਼ ਇਕ ਪਾਰਟੀ ਨੇ ਭਰੇ

ਖੰਨਾ, 11 ਫਰਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਲਾਈਨੋਂ ਪਾਰ ਇਲਾਕੇ ਦੇ ਸੀਵਰੇਜ ਦੇ ਟੈਂਡਰ ਲਗਾਤਾਰ 8 ਵਾਰ ਅੱਗੇ ਪਾਏ ਜਾਣ ਵਿਰੁੱਧ ਜਿੱਥੇ ਇਕ ਪਾਸੇ ਲੋਕਾਂ 'ਚ ਜ਼ਬਰਦਸਤ ਰੋਸ ਹੈ | ਦੂਜੇ ਪਾਸੇ ਟੈਂਡਰਾਂ ਦੇ 9ਵੀਂ ਵਾਰ ਫਿਰ ਰੱਦ ਹੋਣ ਜਾਂ ਅੱਗੇ ਪੈਣ ਦੇ ਆਸਾਰ ਪੈਦਾ ...

ਪੂਰੀ ਖ਼ਬਰ »

ਨਗਰ ਕੌ ਾਸਲ 'ਚ ਵਿਧਾਇਕ ਦਾ ਪੁਤਲਾ ਫੂਕਣ ਿਖ਼ਲਾਫ਼ ਐਸ.ਐਸ.ਪੀ. ਕੋਲ ਸ਼ਿਕਾਇਤ

ਖੰਨਾ, 11 ਫਰਵਰੀ (ਹਰਜਿੰਦਰ ਸਿੰਘ ਲਾਲ)-ਬੀਤੇ ਦਿਨ ਅਕਾਲੀ ਭਾਜਪਾ ਨੇਤਾਵਾਂ ਦੀ ਅਗਵਾਈ 'ਚ ਨਗਰ ਕੌਾਸਲ ਦੇ ਅਹਾਤੇ 'ਚ ਵਿਧਾਇਕ ਗੁਰਕੀਰਤ ਸਿੰਘ ਦਾ ਪੁਤਲਾ ਫੂਕਣ ਦੇ ਵਿਰੁੱਧ ਕੌਾਸਲ ਕਰਮਚਾਰੀਆਂ ਨੇ ਨਗਰ ਕੌਾਸਲ ਦੇ ਈ. ਓ. ਨੂੰ ਕੀਤੀ ਸ਼ਿਕਾਇਤ ਖੰਨਾ ਦੇ ਐਸ. ਐਸ. ਪੀ. ਨੂੰ ...

ਪੂਰੀ ਖ਼ਬਰ »

ਸੜਕ ਖ਼ਰਾਬ ਹੋਣ ਨਾਲ ਹੋਏ ਹਾਦਸੇ 'ਚ ਵਿਅਕਤੀ ਜ਼ਖ਼ਮੀ

ਖੰਨਾ, 11 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਕੋਲ ਹੋਏ ਇਕ ਸੜਕ ਹਾਦਸੇ 'ਚ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸੁਰੇਸ਼ ਕੁਮਾਰ ਪੁੱਤਰ ਗਿਆਨ ਚੰਦ ਵਾਸੀ ਖੰਨਾ ਅੱਜ ਜਦੋਂ ਆਪਣੀ ਐਕਟਿਵਾ ਨੰਬਰ ਪੀ. ਬੀ 10 ਡੀ. ਐਲ. 2177 'ਤੇ ਸਵਾਰ ਹੋ ਕੇ ਮੰਡੀ ...

ਪੂਰੀ ਖ਼ਬਰ »

2 ਗ਼ੈਰ ਪੰਜਾਬੀਆਂ ਤੋਂ 320 ਗਰਾਮ ਹੈਰੋਇਨ ਬਰਾਮਦ

ਖੰਨਾ, 11 ਫਰਵਰੀ (ਹਰਜਿੰਦਰ ਸਿੰਘ ਲਾਲ)-ਐਸ.ਐਸ. ਪੀ. ਧਰੁਵ ਦਹਿਆ ਨੇ ਦੱਸਿਆ ਕਿ ਥਾਣੇਦਾਰ ਲਾਭ ਸਿੰਘ ਨਾਰਕੋਟਿਕ ਸੈੱਲ ਖੰਨਾ ਤੇ ਸਹਾਇਕ ਥਾਣੇਦਾਰ ਤਰਵਿੰਦਰ ਕੁਮਾਰ ਸੀ. ਆਈ. ਏ. ਖੰਨਾ ਦੀ ਪੁਲਿਸ ਪਾਰਟੀ ਨੂੰ ਅਮਲੋਹ ਰੋਡ ਖੰਨਾ ਤੇ ਸ਼ਿਵ ਮੰਦਰ (ਮਿਲਟਰੀ ਗਰਾਊਾਡ) ਵਲੋਂ ...

ਪੂਰੀ ਖ਼ਬਰ »

196 ਨਸ਼ੀਲੇ ਟੀਕਿਆਂ ਸਮੇਤ 2 ਕਾਬੂ

ਖੰਨਾ, 11 ਫਰਵਰੀ (ਹਰਜਿੰਦਰ ਸਿੰਘ ਲਾਲ)-ਡੀ. ਐਸ. ਪੀ. ਦੀਪਕ ਰਾਏ ਨੇ ਦੱਸਿਆ ਕਿ ਇੰਸਪੈਕਟਰ ਬਲਜਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਖੰਨਾ, ਥਾਣੇਦਾਰ ਬਖ਼ਸ਼ੀਸ਼ ਸਿੰਘ ਥਾਣਾ ਸਦਰ ਖੰਨਾ ਦੀ ਪੁਲਿਸ ਪਾਰਟੀ ਵਲੋਂ ਜੀ. ਟੀ. ਰੋਡ ਪਿੰਡ ਲਿਬੜਾ ਕੋਲ ਨਾਕਾਬੰਦੀ ਦੌਰਾਨ ਦੋ ...

ਪੂਰੀ ਖ਼ਬਰ »

2 ਪ੍ਰਵਾਸੀ ਕਰੀਬ 10 ਕਿੱਲੋਂ ਚਰਸ ਸਮੇਤ ਕਾਬੂ

ਖੰਨਾ, 11 ਫਰਵਰੀ (ਹਰਜਿੰਦਰ ਸਿੰਘ ਲਾਲ)- ਡੀ. ਐਸ. ਪੀ. ਦੀਪਕ ਰਾਏ ਨੇ ਦੱਸਿਆ ਕਿ ਥਾਣੇਦਾਰ ਗੁਰਜੰਟ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ-1 ਖੰਨਾ, ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਦੀ ਪੁਲਿਸ ਪਾਰਟੀ ਨੇ ਲਲਹੇੜੀ ਚੌਕ ਖੰਨਾ ਵਿਖੇ ਸ਼ੱਕ ਪੈਣ 'ਤੇ 2 ਵਿਅਕਤੀਆਂ ਨੂੰ ੂ ਰੋਕ ਕੇ ...

ਪੂਰੀ ਖ਼ਬਰ »

1800 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 3 ਕਾਬੂ

ਖੰਨਾ, 11 ਫਰਵਰੀ (ਹਰਜਿੰਦਰ ਸਿੰਘ ਲਾਲ)-ਐਸ.ਐਸ. ਪੀ. ਧਰੁਵ ਦਹਿਆ ਅਨੁਸਾਰ ਇੰਸਪੈਕਟਰ ਕਰਨੈਲ ਸਿੰਘ ਮੁੱਖ ਅਫ਼ਸਰ ਥਾਣਾ ਦੋਰਾਹਾ, ਹੌਲਦਾਰ ਕੁਲਵਿੰਦਰ ਸਿੰਘ ਦੀ ਪੁਲਿਸ ਪਾਰਟੀ ਨੇ ਮੁਖ਼ਬਰ ਦੀ ਇਤਲਾਹ 'ਤੇ ਗੁਰਦੀਪ ਸਿੰਘ ਉਰਫ ਸੋਨੂੰ ਵਾਸੀ ਤਖਾਣਵੱਧ ਮੋਗਾ, ਧਰਮਵੀਰ ...

ਪੂਰੀ ਖ਼ਬਰ »

ਸਹੁਰੇ ਵਲੋਂ ਪੁੱਤ, ਨੂੰਹ 'ਤੇ ਕੁੱਟਮਾਰ ਕਰਨ ਦਾ ਦੋਸ਼

ਖੰਨਾ, 11 ਫਰਵਰੀ (ਦਵਿੰਦਰ ਸਿੰਘ ਗੋਗੀ)-ਖੰਨਾ ਦੇ ਨੇੜਲੇ ਪਿੰਡ 'ਚ ਰਹਿਣ ਵਾਲੇ ਬਿਰਧ ਵਿਅਕਤੀ ਵਲੋਂ ਆਪਣੇ ਹੀ ਪੁੱਤਰ ਤੇ ਨੂੰਹ 'ਤੇ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਦੇ ਦੋਸ਼ ਲਾਏ ਗਏ | ਖੰਨਾ ਦੇ ਸਿਵਲ ਹਸਪਤਾਲ 'ਚ ਇਲਾਜ ਅਧੀਨ ਸਾਬਕਾ ਸੈਨਿਕ ਰੱਬੀ ਸਿੰਘ ਵਾਸੀ ਅਲੌੜ ਨੇ ...

ਪੂਰੀ ਖ਼ਬਰ »

ਪਾਇਲ ਫੁੱਟਬਾਲ ਖੇਡ ਮੇਲੇ 'ਤੇ ਦਾਊਮਾਜਰਾ ਦੀ ਟੀਮ ਨੇ ਜਿੱਤਿਆ ਕੱਪ

ਪਾਇਲ, 11 ਫਰਵਰੀ (ਰਜਿੰਦਰ ਸਿੰਘ/ਨਿਜ਼ਾਮਪੁਰ)-ਸਥਾਨਕ ਸ਼ਹਿਰ 'ਚ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਪਾਇਲ ਵਲੋਂ ਸਵ: ਰਾਜਵਿੰਦਰ ਸਿੰਘ ਹੋਲੀਆ ਦੀ ਯਾਦ 'ਚ ਪਹਿਲਾ ਫੁੱਟਬਾਲ ਇੱਕ ਪਿੰਡ ਓਪਨ ਖੇਡ ਮੇਲਾ ਕਰਵਾਇਆ ਗਿਆ, ਜਿਸ ਦਾ ਉਦਘਾਟਨ ਪਿ੍ੰਸੀਪਲ ਨਾਹਰ ਸਿੰਘ ਤੇ ...

ਪੂਰੀ ਖ਼ਬਰ »

ਪੰਧੇਰਖੇੜੀ 'ਚ ਮਿਹਰਵਾਨ, ਲੋਪੋਂ, ਪ੍ਰੋ. ਚੀਮਾ ਤੇ ਨੈਸ਼ਨਲ ਐਵਾਰਡੀ ਟਿਵਾਣਾ ਦਾ ਸਨਮਾਨ

ਮਲੌਦ, 11 ਫਰਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸ਼੍ਰੋਮਣੀ ਅਕਾਲੀ ਦਲ ਦੀ ਮਲੌਦ ਸਰਕਲ ਦੀ ਜਥੇਬੰਦੀ ਵਲੋਂ ਜ਼ਿਲ੍ਹਾ ਜਥੇਦਾਰ ਰਘਬੀਰ ਸਿੰਘ ਸਹਾਰਨ ਮਾਜਰਾ ਅਤੇ ਸਰਕਲ ਜਥੇਦਾਰ ਗੁਰਜੀਤ ਸਿੰਘ ਪੰਧੇਰਖੇੜੀ ਦੀ ਅਗਵਾਈ 'ਚ ਹਲਕਾ ਇੰਚਾਰਜ ...

ਪੂਰੀ ਖ਼ਬਰ »

ਖੰਨਾ ਬਾਰ ਨੇ ਸ਼ਾਂਤੀ ਮਾਰਚ ਕੱਢਿਆ

ਖੰਨਾ, 11 ਫਰਵਰੀ (ਹਰਜਿੰਦਰ ਸਿੰਘ ਲਾਲ)-ਬਾਰ ਐਸੋਸੀਏਸ਼ਨ ਖੰਨਾ ਵਲੋਂ ਅੱਜ ਬਾਰ ਕੌਾਸਲ ਆਫ਼ ਇੰਡੀਆ ਦੇ ਸੱਦੇ 'ਤੇ ਇਕ ਸ਼ਾਂਤੀ ਮਾਰਚ ਕੱਢਿਆ ਗਿਆ | ਇਸ ਮੌਕੇ ਏ. ਡੀ. ਸੀ. ਖੰਨਾ ਨੂੰ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ | ਬਾਰ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਸਕੂਲ ਦੇ ਵਿਦਿਆਰਥੀ ਨੇ ਨਾਂਅ ਰੌਸ਼ਨ ਕੀਤਾ

ਰਾੜਾ ਸਾਹਿਬ, 11 ਫਰਵਰੀ (ਸਰਬਜੀਤ ਸਿੰਘ ਬੋਪਾਰਾਏ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ (ਰਾੜਾ ਸਾਹਿਬ) ਦੇ ਇੱਕ ਵਿਦਿਆਰਥੀ ਅਕਸ਼ਦੀਪ ਸਿੰਘ ਦਾ ਪ੍ਰਾਜੈਕਟ ਆਟੋਮੈਟਿਡ ਹਾਈਬਿ੍ਡ ਜਨਰੇਟਰ ਰੋਡ ਕਲੀਨਰ ਜ਼ਿਲ੍ਹਾ ਪੱਧਰ 'ਤੇ ਚੁਣਿਆ ਗਿਆ | ਵਿਦਿਆਰਥੀ ...

ਪੂਰੀ ਖ਼ਬਰ »

ਭੁੱਟਾ ਗਰੁੱਪ ਆਫ਼ ਕਾਲਜਿਜ਼ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਡੇਹਲੋਂ, 11 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਭੁੱਟਾ ਗਰੁੱਪ ਆਫ਼ ਕਾਲਜ਼ਿਜ਼ ਵਿਖੇ ਬਸੰਤ ਪੰਚਮੀ ਤਿਉਹਾਰ ਮਨਾਇਆ ਗਿਆ, ਜਿੱਥੇ ਸਾਰੇ ਵਿਦਿਆਰਥੀਆਂ ਨੇ ਬਸੰਤੀ ਰੰਗ ਦੇ ਕੱਪੜੇ ਪਾ ਕੇ ਤਿਉਹਾਰ ਮਨਾਇਆ¢ ਇਸ ਮੌਕੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਵੰਨਗੀਆਂ ਪੇਸ਼ ...

ਪੂਰੀ ਖ਼ਬਰ »

ਖੱਟੜਾ ਵਿਖੇ ਲੋਪੋਂ ਦਾ ਜਥੇ: ਦਲਮੇਘ ਸਿੰਘ ਦੇ ਸਾਥੀਆਂ ਵਲੋਂ ਸਨਮਾਨ

ਖੰਨਾ, 11 ਫਰਵਰੀ (ਹਰਜਿੰਦਰ ਸਿੰਘ ਲਾਲ)-ਬੀਤੇ ਦਿਨ ਪਿੰਡ ਖੱਟੜਾ ਵਿਖੇ ਬਰਜਿੰਦਰ ਸਿੰਘ ਲੋਪੋ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਲੁਧਿਆਣਾ ਦਿਹਾਤੀ-2 ਦਾ ਸਨਮਾਨ ਸਮਾਰੋਹ ਰੱਖਿਆ ਗਿਆ | ਜਿੱਥੇ ਅਕਾਲੀ ਦਲ ਯੂਥ ਆਗੂਆਂ ਨੇ ਲੋਪੋ ਦਾ ਸਨਮਾਨ ਕੀਤਾ | ਇਸ ਮੌਕੇ ਸੁਖਵਿੰਦਰ ...

ਪੂਰੀ ਖ਼ਬਰ »

ਬੱਚਿਆਂ ਨੂੰ ਊੜਾ ਆੜਾ ਫ਼ਿਲਮ ਦਿਖਾਈ

ਜੌੜੇਪੁਲ ਜਰਗ, 11 ਫਰਵਰੀ (ਪਾਲਾ ਰਾਜੇਵਾਲੀਆ)-ਸਰਕਾਰੀ ਪ੍ਰਾਇਮਰੀ ਸਕੂਲ ਜਰਗ ਲੜਕੇ ਦੀ ਮੁੱਖ ਅਧਿਆਪਕਾ ਬਲਜੀਤ ਕੌਰ ਮੰਡੇਰ ਦੀ ਅਗਵਾਈ ਹੇਠ ਬੱਚਿਆਂ ਨੂੰ ਪੰਜਾਬੀਅਤ ਪ੍ਰਤੀ ਸੰਜੀਦਾ ਕਰਦੀ ਪੰਜਾਬੀ ਫ਼ਿਲਮ ਊੜਾ ਆੜਾ ਪਿ੍ਸਟਾਈਨ ਮਾਲ ਖੰਨਾ ਵਿਖੇ ਦਿਖਾਈ ਗਈ | ਇਸ ...

ਪੂਰੀ ਖ਼ਬਰ »

ਯੂ. ਜੀ. ਸੀ. ਨੈੱਟ ਪ੍ਰੀਖਿਆ ਦਾ ਮੌਕ ਟੈੱਸਟ

ਖੰਨਾ, 11 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਏ. ਐਸ. ਵਿਮਨ ਕਾਲਜ ਖੰਨਾ 'ਚ ਐਮ. ਏ ਹਿੰਦੀ, ਅਰਥ ਸ਼ਾਸਤਰ, ਸੋਸ਼ਾਲੋਜੀ, ਐਮ. ਐਸ. ਸੀ. ਮੈਥ ਅਤੇ ਬੀ. ਕਾਮ ਭਾਗ ਤੀਜੇ ਦੀਆਂ ਵਿਦਿਆਰਥਣਾਂ ਦਾ ਯੂ. ਜੀ. ਸੀ. ਆਧਾਰਿਤ ਨੈੱਟ ਪ੍ਰੀਖਿਆ ਦਾ ਮੋਕ ਟੈੱਸਟ ਲਿਆ ਗਿਆ | ਇਸ ਪ੍ਰੋਗਰਾਮ ਦੀ ...

ਪੂਰੀ ਖ਼ਬਰ »

ਸਾਬਕਾ ਸੈਨਿਕ ਸਮਾਜ ਸੇਵਾ ਐਸੋਸੀਏਸ਼ਨ ਦੀ ਮੀਟਿੰਗ

ਸਾਹਨੇਵਾਲ, 11 ਫਰਵਰੀ (ਹਰਜੀਤ ਸਿੰਘ ਢਿੱਲੋਂ)-ਸਾਬਕਾ ਸੈਨਿਕ ਸਮਾਜ ਸੇਵਾ ਐਸੋਸੀਏਸ਼ਨ ਦੀ ਕੈਪਟਨ ਅਮਰੀਕ ਸਿੰਘ ਉਮੈਦਪੁਰੀ ਪ੍ਰਧਾਨ ਦੀ ਅਗਵਾਈ 'ਚ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਹੋਈ ਮੀਟਿੰਗ ਦੇ ਮਿਲੇ ਵੇਰਵੇ ਅਨੁਸਾਰ ਮੀਟਿੰਗ 'ਚ ਵੱਖ-ਵੱਖ ਵਿਸ਼ਿਆਂ ...

ਪੂਰੀ ਖ਼ਬਰ »

ਰਾਜੇਵਾਲ ਸਕੂਲ 'ਚ ਅਧਿਆਪਕ ਸਨਮਾਨਿਤ

ਖੰਨਾ, 11 ਫਰਵਰੀ (ਹਰਜਿੰਦਰ ਸਿੰਘ ਲਾਲ)-ਪਿਛਲੇ ਦਿਨੀਂ ਲੁਧਿਆਣਾ ਵਿਖੇ ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਸਰਵ ਸਿੱਖਿਆ ਅਭਿਆਨ ਅਥਾਰਿਟੀ ਪੰਜਾਬ ਵਲੋਂ ਸਿੱਖਿਆ ਦੇ ਖੇਤਰ ਵਿਚ ਵਿਲੱਖਣ ਕਾਰਜ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ | ਇਸੇ ਕੜੀ ਤਹਿਤ ...

ਪੂਰੀ ਖ਼ਬਰ »

ਬਾਬਾ ਹਜ਼ਰਤ ਮੁਹੰਮਦ ਦੀ ਦਰਗਾਹ ਚਕਰ 'ਚ ਸੱਭਿਆਚਾਰਕ ਮੇਲਾ 14 ਨੂੰ

ਹਠੂਰ, 11 ਫਰਵਰੀ (ਜਸਵਿੰਦਰ ਸਿੰਘ ਛਿੰਦਾ)-ਬਾਬਾ ਹਜ਼ਰਤ ਮੁਹੰਮਦ ਦਰਗਾਹ ਯਾਦਗਾਰੀ ਟਰੱਸਟ ਪਿੰਡ ਚਕਰ-ਲੱਖਾ ਵਲੋਂ ਬਾਬਾ ਹਜ਼ਰਤ ਮੁਹੰਮਦ ਦੀ ਦਰਗਾਹ 'ਤੇ 19ਵਾਂ ਸੱਭਿਆਚਾਰਕ ਮੇਲਾ 14 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਮੇਲੇ ਦੀਆਂ ਤਿਆਰੀਆਂ ਸਬੰਧੀ ਹੋਈ ਮੀਟਿੰਗ 'ਚ ...

ਪੂਰੀ ਖ਼ਬਰ »

ਸਿੱਧਵਾਂ ਬੇਟ ਦੇ ਸਾਰੇ ਫੀਡਰ 10 ਤੋਂ 2 ਵਜੇ ਤੱਕ ਬੰਦ

ਸਿੱਧਵਾਂ ਬੇਟ, 11 ਫਰਵਰੀ (ਸਲੇਮਪੁਰੀ)-ਵੰਡ ਉਪ ਮੰਡਲ ਸਿੱਧਵਾਂ ਬੇਟ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਜਗਰਾਜ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁਝ ਜ਼ਰੂਰੀ ਕਾਰਨਾਂ ਕਰਕੇ 66 ਕੇ.ਵੀ. ਗਰਿੱਡ ਸਿੱਧਵਾਂ ਬੇਟ ਤੋਂ ਨਿਕਲਣ ਵਾਲੇ ਸਾਰੇ ਸ਼ਹਿਰੀ ਤੇ ਦਿਹਾਤੀ ...

ਪੂਰੀ ਖ਼ਬਰ »

ਕਾਰ ਨੇ ਮਾਰੀ ਮੋਟਰਸਾਈਕਲ 'ਚ ਟੱਕਰ, ਇਕ ਜ਼ਖ਼ਮੀ

ਜਗਰਾਉਂ, 11 ਫਰਵਰੀ (ਅਜੀਤ ਸਿੰਘ ਅਖਾੜਾ)- ਜਗਰਾਉਂ-ਸਿੱਧਵਾਂ ਬੇਟ 'ਤੇ ਇਕ ਸਵਿੱਫਟ ਕਾਰ ਵਲੋਂ ਮੋਟਰਸਾਈਕਲ 'ਚ ਟੱਕਰ ਮਾਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਜਗਜੀਤ ਸਿੰਘ ਪੱੁਤਰ ਨਛੱਤਰ ਸਿੰਘ ਵਾਸੀ ਗਿੱਦੜਵਿੰਡੀ ਨੇ ਆਪਣੇ ਬਿਆਨਾਂ 'ਚ ਦੱਸਿਆ ਕਿ ਉਸ ਦਾ ਭਤੀਜਾ ...

ਪੂਰੀ ਖ਼ਬਰ »

ਔਰਤ ਤੋਂ ਲੁਟੇਰਿਆਂ ਨੇ ਪਰਸ ਖੋਹਿਆ, ਹੋਏ ਫ਼ਰਾਰ

ਰਾਏਕੋਟ, 11 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ ਅੰਦਰ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਿਚ ਦਿਨੋਂ-ਦਿਨ ਵਾਧਾ ਹੋ ਰਿਹਾ ਹੈ | ਜਿਸ ਤਹਿਤ ਅੱਜ ਬੱਸ ਸਟੈਂਡ ਦੇ ਨਜ਼ਦੀਕ 12 ਵਜੇ ਦੇ ਕਰੀਬ ਇਕ ਔਰਤ ਤੋਂ 3 ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਸ ਦਾ ਪਰਸ ਖੋਹ ...

ਪੂਰੀ ਖ਼ਬਰ »

ਵਾਰਡਾਂ 'ਚ ਵਿਕਾਸ ਕਾਰਜਾਂ ਬਾਰੇ ਰਾਇ ਮਸ਼ਵਰਾ ਮੀਟਿੰਗ ਕੀਤੀ

ਮਲੌਦ, 11 ਫਰਵਰੀ (ਸਹਾਰਨ ਮਾਜਰਾ)-ਗਰਾਮ ਪੰਚਾਇਤ ਧੌਲ਼ ਖ਼ੁਰਦ ਦੀ ਨਗਰ ਦੇ ਮਸਲਿਆਂ ਲਈ ਵਿਸ਼ੇਸ਼ ਮੀਟਿੰਗ ਧਰਮਸ਼ਾਲਾ 'ਚ ਸਰਪੰਚ ਹਰਟਹਿਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਸਾਬਕਾ ਸਰਪੰਚ ਦੁਆਰਕਾ ਦਾਸ ਭੋਲਾ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਬੰਸ ਸਿੰਘ, ...

ਪੂਰੀ ਖ਼ਬਰ »

ਚੌ ਾਕੀ ਬਹਿਲੋਲਪੁਰ ਨੇ 30ਵਾਂ ਸੜਕ ਸੁਰੱਖਿਆ ਹਫ਼ਤਾ ਮਨਾਇਆ

ਮਾਛੀਵਾੜਾ ਸਾਹਿਬ, 11 ਫਰਵਰੀ (ਸੁਖਵੰਤ ਸਿੰਘ ਗਿੱਲ)-ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ.ਐੱਸ.ਪੀ ਧਰੁਵ ਦਹੀਆ ਦੀ ਸਰਪ੍ਰਸਤੀ ਹੇਠ ਬਹਿਲੋਲਪੁਰ ਚੌਾਕੀ ਇੰਚਾਰਜ ਦਰਸ਼ਨ ਲਾਲ ਚੌਧਰੀ ਤੇ ਸਮਰਾਲਾ ਟ੍ਰੈਫਿਕ ਇੰਚਾਰਜ ਲਖਵੀਰ ਕੌਰ ਦੀ ਅਗਵਾਈ ਹੇਠ 30ਵਾਂ ਸੜਕ ਸੁਰੱਖਿਆ ...

ਪੂਰੀ ਖ਼ਬਰ »

ਵਿਧਾਇਕ ਕੁਲਦੀਪ ਸਿੰਘ ਵੈਦ ਵਲੋਂ ਪਿੰਡ ਧਰੌੜ ਨੂੰ 10 ਲੱਖ ਦੀ ਗਰਾਂਟ ਦੇਣ ਦਾ ਐਲਾਨ

ਸਾਹਨੇਵਾਲ, 11ਫਰਵਰੀ (ਅਮਰਜੀਤ ਸਿੰਘ ਮੰਗਲੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਧਰੌੜ ਅੰਦਰ ਕਾਂਗਰਸੀ ਵਰਕਰਾਂ ਦੀ ਇਕ ਮੀਟਿੰਗ ਸਾਬਕਾ ਸਰਪੰਚ ਬਲਜਿੰਦਰ ਸਿੰਘ ਧਰੌੜ ਤੇ ਯੂਥ ਕਾਂਗਰਸ ਦੇ ਸੀਨੀਅਰ ਆਗੂ ਖ਼ੁਸ਼ ਧਰੌੜ ਦੀ ਅਗਵਾਈ 'ਚ ਹੋਈ | ਜਿਸ 'ਚ ਵਿਧਾਇਕ ...

ਪੂਰੀ ਖ਼ਬਰ »

ਆਟਾ ਦਾਲ ਸਕੀਮ ਦੇ ਸਮਾਰਟ ਕਾਰਡ ਬਣਾਉਣ ਲਈ ਫਾਰਮ ਭਰੇ

ਅਹਿਮਦਗੜ੍ਹ, 11 ਫਰਵਰੀ (ਪੁਰੀ)-ਸ਼ਹਿਰ ਵਿਖੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਆਟਾ ਦਾਲ ਸਕੀਮ ਦੇ ਸਮਾਰਟ ਕਾਰਡ ਬਣਾਉਣ ਲਈ ਫਾਰਮ ਭਰੇ ਗਏ | ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਜਤਿੰਦਰ ਕੁਮਾਰ ਭੋਲਾ ਤੇ ਵਿਸ਼ਾਲ ਸੁਰਲੀਆਂ ਵਾਇਸ ਚੇਅਰਮੈਨ ਐੱਸ. ਸੀ. ਸੈਲ ਜ਼ਿਲ੍ਹਾ ...

ਪੂਰੀ ਖ਼ਬਰ »

ਕਿਸ਼ਨਗੜ੍ਹ ਵਿਖੇ ਸਰਪੰਚ ਮਿੰਟਾ ਨੇ ਕਣਕ ਵੰਡੀ

ਬੀਜਾ, 11 ਫਰਵਰੀ (ਕਸ਼ਮੀਰ ਸਿੰਘ ਬਗ਼ਲੀ)-ਪਿੰਡ ਕਿਸ਼ਨਗੜ੍ਹ ਵਿਖੇ ਪੰਜਾਬ ਸਰਕਾਰ ਵਲੋਂ ਲੋੜਵੰਦ ਲੋਕਾਂ ਨੂੰ ਕਣਕ ਭੇਜੀ ਗਈ | ਜਿਸ ਨੂੰ ਅੱਜ ਸਰਪੰਚ ਜਗਜੀਵਨ ਸਿੰਘ ਮਿੰਟਾਂ ਨੇ 109 ਕਾਰਡ ਧਾਰਕਾਂ ਨੂੰ ਕਣਕ ਵੰਡਣ ਦਾ ਕੰਮ ਸ਼ੁਰੂ ਕੀਤਾ ਗਿਆ | ਸਰਪੰਚ ਮਿੰਟਾ ਨੇ ਕਿਹਾ ...

ਪੂਰੀ ਖ਼ਬਰ »

ਅਧਿਆਪਕਾਂ ਉੱਪਰ ਹਮਲਾ, ਲੋਕਤੰਤਰ ਦਾ ਕਤਲ-ਪ੍ਰੋ. ਚੀਮਾ

ਮਲੌਦ 11 ਫਰਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਟਿਆਲਾ ਵਿਖੇ ਅਧਿਆਪਕਾਂ ਉੱਪਰ ਹਮਲੇ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਮੁੱਖ ਬੁਲਾਰੇ ਤੇ ਕੋਰ ਕਮੇਟੀ ਮੈਂਬਰ ਪ੍ਰੋ ਭੁਪਿੰਦਰ ਸਿੰਘ ਚੀਮਾ ਨੇ ...

ਪੂਰੀ ਖ਼ਬਰ »

ਨਵੀਂ ਦਿਸ਼ਾ ਨਵੀਂ ਸ਼ੁਰੂਆਤ ਤਹਿਤ ਪੜ੍ਹਾਈ ਸ਼ੁਰੂ

ਖੰਨਾ, 11 ਫਰਵਰੀ (ਹਰਜਿੰਦਰ ਸਿੰਘ ਲਾਲ)-ਨਵੀਂ ਦਿਸ਼ਾ ਨਵੀਂ ਸ਼ੁਰੂਆਤ ਤਹਿਤ ਐਜੂਕੇਸ਼ਨ ਬੈਂਕ ਖੰਨਾ ਦਾ ਇੱਕੋ-ਇੱਕ ਮਕਸਦ ਸੀ ਕਿ ਸਰਕਾਰੀ ਸਕੂਲਾਂ 'ਚ ਪੜ੍ਹਦੇ ਲੋੜਵੰਦ, ਪੜ੍ਹਾਈ ਪੱਖੋਂ ਕਮਜ਼ੋਰ ਬੱਚਿਆਂ ਨੂੰ ਟਿਊਸ਼ਨ ਕਲਾਸਾਂ ਦੁਆਰਾ ਪੜ੍ਹਾਇਆ ਜਾਵੇ | ਇਸ ਦੀ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਦਸਤਾਰ ਅਕਾਦਮੀ ਨੇ ਸੁੰਦਰ ਦਸਤਾਰ ਬੰਦੀ ਦੇ ਮੁਕਾਬਲੇ ਕਰਵਾਏ

ਖੰਨਾ, 11 ਫਰਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਮਲੇਰਕੋਟਲਾ ਰੋਡ ਖੰਨਾ ਵਿਖੇ ਖ਼ਾਲਸਾ ਸਾਜਣਾ ਦਿਵਸ ਤੇ ਦਸਤਾਰ ਦਿਵਸ ਨੂੰ ਸਮਰਪਿਤ ਅਤੇ ਸਰਕਾਰੀਆ ਟਰੱਸਟ ਪੰਜਾਬ ਦਸਤਾਰ ਕੱਪ 2019 ਦਾ ਆਡੀਸ਼ਨ ...

ਪੂਰੀ ਖ਼ਬਰ »

ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕੋਟਲੀ ਦੀ ਗੇਟ 'ਤੇ ਲੱਗੀ ਫ਼ੋਟੋ ਤੋੜਨ 'ਤੇ ਹਲਕਾ ਵਿਧਾਇਕ ਵਲੋਂ ਨਿੰਦਾ

ਪਾਇਲ, 11 ਫਰਵਰੀ (ਰਜਿੰਦਰ ਸਿੰਘ/ਨਿਜ਼ਾਮਪੁਰ)-ਇੱਥੋਂ ਕੁੱਝ ਦੂਰੀ 'ਤੇ ਪਾਇਲ-ਦੋਰਾਹਾ ਮੁੱਖ ਸੜਕ ਪਿੰਡ ਕੋਟਲੀ ਨੂੰ ਜਾਂਦੀ ਲਿੰਕ ਸੜਕ 'ਤੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕੋਟਲੀ ਦੀ ਯਾਦ 'ਚ ਉਨ੍ਹਾਂ ਦੀ ਭੈਣ ਵਲੋਂ ਬਣਵਾਏ ਗੇਟ 'ਤੇ ਬੇਅੰਤ ਸਿੰਘ ਦੀ ਫ਼ੋਟੋ ਲਗਾਈ ...

ਪੂਰੀ ਖ਼ਬਰ »

ਕੈਪਟਨ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ-ਧਰਮਸੋਤ

ਦੋਰਾਹਾ, 11 ਫਰਵਰੀ (ਮਨਜੀਤ ਸਿੰਘ ਗਿੱਲ)-ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦੋਰਾਹਾ ਵਿਖੇ ਮੁਲਾਜ਼ਮ ਆਗੂ ਗੁਰਪ੍ਰੀਤ ਸਿੰਘ ਖੱਟੜਾ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਸੂਬੇ ਦੇ ਮੁਲਾਜ਼ਮਾਂ ਨਾਲ ਕੀਤੇ ਹਰ ਵਾਅਦੇ ਨੂੰ ...

ਪੂਰੀ ਖ਼ਬਰ »

ਨਾਬਾਲਗਾ ਨਾਲ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਨੌਜਵਾਨਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 11 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਿਲ੍ਹਾ ਮੁਹੱਲਾ ਵਿਚ ਰਹਿਣ ਵਾਲੀ ਇਕ 15 ਸਾਲ ਦੀ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ ਵਿਚ ਪੁਲਿਸ ਨੇ ਅੰਮਿ੍ਤਸਰ ਦੇ ਟੈਂਪੂ ਚਾਲਕ ਅਤੇ ਉਸ ਦੇ ਸਾਥੀ ਿਖ਼ਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਟਰੈਕਟਰ ਟਰਾਲੀ ਅਤੇ ਟਰੱਕ ਦੀ ਟੱਕਰ ਵਿਚ ਟਰਾਲੀ ਚਾਲਕ ਦੀ ਮੌਤ

ਲੁਧਿਆਣਾ, 11 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿਬਾ ਰੋਡ 'ਤੇ ਅੱਜ ਸਵੇਰੇ ਟਰੈਕਟਰ ਟਰਾਲੀ ਅਤੇ ਟਰੱਕ ਦੀ ਟੱਕਰ ਵਿਚ ਟਰਾਲੀ ਚਾਲਕ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਸਰਬਜੀਤ ਸਿੰਘ (52) ਵਾਸੀ ਆਦਮਪੁਰ ਵਜੋਂ ਕੀਤੀ ਗਈ ਹੈ | ਸਰਬਜੀਤ ਸਿੰਘ ...

ਪੂਰੀ ਖ਼ਬਰ »

ਜਰਗ ਵਿਖੇ ਜੱਸਾ ਰੌੜੀਆਂ ਨੂੰ ਸਨਮਾਨਿਤ ਕੀਤਾ

ਜੌੜੇਪੁਲ ਜਰਗ, 11 ਫਰਵਰੀ (ਪਾਲਾ ਰਾਜੇਵਾਲੀਆ)-ਪਿੰਡ ਜਰਗ ਦੇ ਕਾਂਗਰਸੀ ਆਗੂਆਂ ਤੇ ਸਰਪੰਚ ਜਸਪ੍ਰੀਤ ਸਿੰਘ ਸੋਨੀ ਜਰਗ ਤੇ ਜੱਟ ਮਹਾਂ ਸਭਾ ਦੇ ਹਲਕਾ ਪ੍ਰਧਾਨ ਗੁਰਦੀਪ ਸਿੰਘ ਜ਼ੁਲਮਗੜ੍ਹ ਦੀ ਅਗਵਾਈ ਹੇਠ ਨੌਜਵਾਨ ਕਾਂਗਰਸੀ ਆਗੂ ਤੇ ਸਮਾਜ ਸੇਵੀ ਅਵਿੰਦਰਜੀਤ ਸਿੰਘ ...

ਪੂਰੀ ਖ਼ਬਰ »

ਭਗਤ ਰਵਿਦਾਸ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ

ਰਾਏਕੋਟ, 11 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਗੁਰਦੁਅਰਾ ਭਗਤ ਰਵਿਦਾਸ ਜੀ ਪਿੰਡ ਬੁਰਜ ਹਕੀਮਾਂ ਵਲੋਂ ਭਗਤ ਰਵਿਦਾਸ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆ ਵਲੋਂ ਕੀਤੀ ਗਈ | ਇਸ ਨਗਰ ਕੀਰਤਨ ਦੌਰਾਨ ਢਾਡੀ ਗਿਆਨੀ ਸਿਕੰਦਰ ਸਿੰਘ ਲੁਹਾਰਾ ਦੇ ਜਥੇ ਨੇ ਗੁਰ-ਇਤਿਹਾਸ ਸੁਣਕੇ ਸੰਗਤਾਂ ਨੂੰ ਨਿਹਾਲ ਕੀਤਾ | ਇਹ ਨਗਰ ਕੀਰਤਨ ਪਿੰਡ ਵਿਚ ਥਾਂ-ਥਾਂ ਪੜਾਅ ਕਰਦਾ ਹੋਇਆ ਜਾ ਰਿਹਾ ਸੀ, ਸੰਗਤ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ | ਇਸ ਨਗਰ ਕੀਰਤਨ ਦੌਰਾਨ ਗਿਆਨੀ ਦਰਸ਼ਨ ਸਿੰਘ ਬੈਂਸ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਸੂਬੇਦਾਰ ਬਲਦੇਵ ਸਿੰਘ, ਮੀਤ ਪ੍ਰਧਾਨ ਸਾਬਕਾ ਸਰਪੰਚ ਨਾਜਰ ਸਿੰਘ, ਬਲਜਿੰਦਰ ਸਿੰਘ, ਸਟੇਜ਼ ਸਕੱਤਰ ਸੁਦਾਗਰ ਸਿੰਘ, ਲਖਵੀਰ ਸਿੰਘ, ਭੋਲਾ ਸਿੰਘ, ਗਗਨਦੀਪ ਸਿੰਘ ਕਲਿਆਣ, ਬੂਟਾ ਸਿੰਘ ਸਰੋਏ, ਦਰਸ਼ਨ ਸਿੰਘ, ਬਾਬਾ ਸੁਰਜੀਤ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਬਿਮਾਰੀਆਂ ਤੋਂ ਬਚਾਅ ਲਈ ਸਮੇਂ-ਸਮੇਂ 'ਤੇ ਮੈਡੀਕਲ ਜਾਂਚ ਕੈਂਪ ਜ਼ਰੂਰੀ-ਸਵਾਮੀ ਸ਼ੰਕਰਾ ਨੰਦ ਭੂਰੀ ਵਾਲੇ

ਲੋਹਟਬੱਦੀ, 11 ਫਰਵਰੀ (ਕੁਲਵਿੰਦਰ ਸਿੰਘ ਡਾਂਗੋਂ)-ਧਾਰਮਿਕ ਤੇ ਸਮਾਜ ਸੇਵੀ ਸ਼ਖ਼ਸੀਅਤ ਸਵਾਮੀ ਸ਼ੰਕਰਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਅੱਜ ਬਾਬਾ ਈਸਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਮਾਤਾ ਬੀਬੀ ਪ੍ਰਤਾਪ ਕੌਰ ਯਾਦਗਾਰੀ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਚੀਮਾ ਨੇ ਕਪੂਰ ਨੂੰ ਬਣਾਇਆ ਪੰਜਾਬ ਕਿਸਾਨ ਮੋਰਚੇ ਦਾ ਸਹਿ ਕੈਸ਼ੀਅਰ

ਖੰਨਾ, 11 ਫਰਵਰੀ (ਹਰਜਿੰਦਰ ਸਿੰਘ ਲਾਲ)-ਭਾਜਪਾ ਆਗੂਆਂ ਦੀ ਇਕ ਬੈਠਕ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ ਜਿਸ 'ਚ ਭਾਜਪਾ ਦੇ ਪੁਰਾਣੇ ਵਰਕਰ ਬੀਰ ਪ੍ਰਕਾਸ਼ ਕਪੂਰ ਨੂੰ ਕਿਸਾਨ ਮੋਰਚਾ ਪੰਜਾਬ ਦਾ ਸਹਿ ਕੈਸ਼ੀਅਰ ...

ਪੂਰੀ ਖ਼ਬਰ »

ਕੁਲਦੀਪ ਸਿੰਘ ਸੋਮਲ ਨੇ ਬੱਚਿਆਂ ਨੂੰ ਵਰਦੀਆਂ ਵੰਡੀਆਂ

ਮਲੌਦ, 11 ਫਰਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ) -ਸਰਕਾਰੀ ਪ੍ਰਾਇਮਰੀ ਸਕੂਲ ਰੋੜੀਆਂ ਵਿਖੇ ਸਮਾਜ ਸੇਵੀ ਕੁਲਦੀਪ ਸਿੰਘ ਸੋਮਲ ਵਲੋਂ ਆਪਣੇ ਐਨ.ਆਰ.ਆਈ. ਪੁੱਤਰ ਚੰਨਵੀਰ ਸਿੰਘ ਸੋਮਲ ਦੇ ਸਹਿਯੋਗ ਸਦਕਾ ਸਰਕਾਰੀ ਪ੍ਰਾਇਮਰੀ ਸਕੂਲ ਰੋੜੀਆਂ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਗੋਪਾਲਪੁਰ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਡੇਹਲੋਂ, 11 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ, ਗੋਪਾਲਪੁਰ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਕਾਲਜ ਪਿ੍ੰਸੀਪਲ ਡਾ. ਨੀਤੂ ਹਾਂਡਾ ਦੀ ਅਗਵਾਈ ਹੇਠ ਮਨਾਇਆ ਗਿਆ¢ ਪੋ੍ਰਗਰਾਮ ਦਾ ਅਰੰਭ ਮਾਂ ਸਰਸਵਤੀ ਦੀ ਪੂਜਾ ਕਰ ਕੇ ਕੀਤਾ ਗਿਆ¢ ਕਾਲਜ ...

ਪੂਰੀ ਖ਼ਬਰ »

ਨੈਸ਼ਨਲ ਕਾਲਜ ਬੀ.ਕਾਮ ਸਮੈਸਟਰ ਪਹਿਲਾ ਦਾ ਸ਼ਾਨਦਾਰ ਨਤੀਜਾ

ਮਾਛੀਵਾੜਾ ਸਾਹਿਬ, 11 ਫਰਵਰੀ (ਸੁਖਵੰਤ ਸਿੰਘ ਗਿੱਲ)-ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨਾਲ ਐਫੀਲੇਟਿਡ ਨੈਸ਼ਨਲ ਕਾਲਜ ਫ਼ਾਰ ਵਿਮੈਨ ਮਾਛੀਵਾੜਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਘੋਸ਼ਿਤ ਕੀਤੇ ਬੀ.ਕਾਮ ਸਮੈਸਟਰ ਪਹਿਲਾ ਦੇ ...

ਪੂਰੀ ਖ਼ਬਰ »

ਕਲਸੀਆਂ ਸਕੂਲ ਦੇ ਸਾਲਾਨਾ ਸਮਾਗਮ 'ਚ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਰਾਏਕੋਟ, 11 ਫਰਵਰੀ (ਸੁਸ਼ੀਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਸੀਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਪਿ੍ੰਸੀਪਲ ਸਤਵਿੰਦਰ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਸਮਾਗਮ 'ਚ ਸਰਪੰਚ ਰਮਨਦੀਪ ਕੌਰ ਅਤੇ ਬੀਰ ਦਵਿੰਦਰ ਸਿੰਘ ਮੁੱਖ ਮਹਿਮਾਨ ਵਲੋਂ ਸ਼ਮੂਲੀਅਤ ...

ਪੂਰੀ ਖ਼ਬਰ »

ਲਾਲਾ ਸਰਕਾਰੂ ਮੱਲ ਸਕੂਲ 'ਚ ਹਵਨ

ਖੰਨਾ, 11 ਫਰਵਰੀ (ਲਾਲ)-ਲਾਲਾ ਸਰਕਾਰੂ ਮੱਲ ਸਰਵ ਹਿੱਤਕਾਰੀ ਸੀਨੀ: ਸੈਕ: ਵਿੱਦਿਆ ਮੰਦਰ ਖੰਨਾ ਵਿਖੇ ਦਸਵੀਂ ਸ਼੍ਰੇਣੀ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਦੇ ਬੋਰਡ ਪ੍ਰੀਖਿਆਵਾਂ ਦੇ ਚੰਗੇ ਨਤੀਜਿਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਹਵਨ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਮਹਿੰਗਾਈ ਭੱਤੇ ਦੀ ਅੱਧ-ਪਚੱਧ ਕਿਸ਼ਤ ਦੇਣਾ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ : ਭੱਠਲ

ਸਮਰਾਲਾ, 11 ਫਰਵਰੀ (ਸੁਰਜੀਤ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਦੀ ਅੱਧ-ਪਚੱਧ 6% ਕਿਸ਼ਤ ਦੇਣਾ ਉਨ੍ਹਾਂ ਨਾਲ ਕੋਝਾ ਮਜ਼ਾਕ ਹੈ, ਲੋਕ ਇਸ ਦਾ ਬਦਲਾ ਕਾਂਗਰਸ ਪਾਰਟੀ ਤੋਂ ਲੋਕ ਸਭਾ ਚੋਣਾਂ 'ਚ ਲੈਣਗੇ¢ ਇਹ ਵਿਚਾਰ ...

ਪੂਰੀ ਖ਼ਬਰ »

ਭਾਈ ਘਨੱਈਆ ਸੁਸਾਇਟੀ ਧੌਲ਼ ਖ਼ੁਰਦ ਨੇ ਸਕੂਲ ਦੀ ਸਫ਼ਾਈ ਕੀਤੀ

ਮਲੌਦ, 11 ਫਰਵਰੀ (ਸਹਾਰਨ ਮਾਜਰਾ)-ਭਾਈ ਘਨੱਈਆ ਸੁਸਾਇਟੀ ਧੌਲ਼ ਖ਼ੁਰਦ ਵਲੋਂ ਸਰਪੰਚ ਹਰਟਹਿਲ ਸਿੰਘ ਦੀ ਅਗਵਾਈ ਹੇਠ ਸਾਂਝੇ ਤੌਰ 'ਤੇ ਨਗਰ ਦੀ ਸਫ਼ਾਈ ਕਰਨ ਦਾ ਬੀੜਾ ਚੁੱਕਿਆ ਜਿਸ ਦੀ ਪਹਿਲ ਸਿੱਖਿਆ ਸੰਸਥਾ ਸਰਕਾਰੀ ਪ੍ਰਾਇਮਰੀ ਸਕੂਲ ਧੌਲ਼ ਖ਼ੁਰਦ ਤੋਂ ਕੀਤੀ ਗਈ | ਇਸ ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ ਸੇਵਾ ਮੁਕਤ ਕਾਮਿਆਂ ਦੀ ਮੀਟਿੰਗ

ਸਮਰਾਲਾ, 11 ਫਰਵਰੀ (ਸੁਰਜੀਤ)-ਸਮਰਾਲਾ ਤੇ ਮਾਛੀਵਾੜਾ ਸਾਹਿਬ ਦੀਆਂ ਨਗਰ ਕੌਾਸਲਾਂ ਤੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਦੀ ਇਕ ਮੀਟਿੰਗ ਅਮਰਜੀਤ ਮਿਗਲਾਨੀ ਦੀ ਪ੍ਰਧਾਨਗੀ ਹੇਠ ਹੋਈ¢ ਮੀਟਿੰਗ ਵਿਚ ਸੇਵਾ ਮੁਕਤ ਹੋਏ ਮੁਲਾਜ਼ਮ ਮਸਲਿਆਂ 'ਤੇ ਗੰਭੀਰ ਵਿਚਾਰ-ਵਟਾਂਦਰੇ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਵਿਦਿਆਰਥੀਆਂ ਨੇ ਪਿੰਡ ਰਾਮਪੁਰ ਵਿਖੇ ਰੈਲੀ ਕੱਢੀ

ਦੋਰਾਹਾ, 11 ਫਰਵਰੀ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਵਿਦਿਆਰਥੀਆਂ ਨੇ ਪਿੰਡ ਰਾਮਪੁਰ ਦੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੀ ਸਹਾਇਤਾ ਨਾਲ ਪਰਾਲੀ ਨੂੰ ਨਾ ਸਾੜਨ ਦੀ ਜਾਣਕਾਰੀ ਦਿੱਤੀ | ਇਸ ਮੌਕੇ ਵਿਦਿਆਰਥੀਆਂ ਦੁਆਰਾਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਗੁੱਜਰਵਾਲ 'ਚ ਸਾਲਾਨਾ ਇਨਾਮ ਵੰਡ ਸਮਾਰੋਹ

ਜੋਧਾਂ, 11 ਫਰਵਰੀ (ਗੁਰਵਿੰਦਰ ਸਿੰਘ ਹੈਪੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁੱਜਰਵਾਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਪਿ੍ੰਸੀਪਲ ਹਰਮਿੰਦਰ ਸਿੰਘ ਮਨੋਚਾ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਸਰਪੰਚ ਗੁਰਜੀਤ ਸਿੰਘ ਗਰੇਵਾਲ ਤੇ ਸਮੁੱਚੀ ਪੰਚਾਇਤ ਨੇ ...

ਪੂਰੀ ਖ਼ਬਰ »

ਖ਼ਾਲਸਾ ਗਰਲਜ਼ ਸਕੂਲ ਦੋਰਾਹਾ 'ਚ ਸਾਲਾਨਾ ਇਨਾਮ ਵੰਡ ਸਮਾਗਮ

ਦੋਰਾਹਾ, 11 ਫ਼ਰਵਰੀ (ਮਨਜੀਤ ਸਿੰਘ ਗਿੱਲ)-ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ ਪਿ੍ੰਸੀਪਲ ਜਸਵਿੰਦਰ ਕੌਰ ਦੀ ਅਗਵਾਈ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਅਰਦਾਸ ਉਪਰੰਤ ਸਤਨਾਮ ਟਰੱਸਟ ਦੇ ਧਾਰਮਿਕ ਅਧਿਆਪਕ ਰਣਜੀਤ ਸਿੰਘ ਖ਼ਾਲਸਾ ਅਤੇ ...

ਪੂਰੀ ਖ਼ਬਰ »

ਕਾਮਰਸ ਤੇ ਬਿਜ਼ਨਸ ਐਡਮਨਿਸਟੇ੍ਰਸ਼ਨ ਵਿਭਾਗ ਵਲੋਂ 'ਉਦਯੋਗਿਕੀ ਕਲਾ ਵਿਕਰੀ ਪ੍ਰਤੀਯੋਗਤਾ'

ਦੋਰਾਹਾ, 11 ਫਰਵਰੀ (ਜਸਵੀਰ ਝੱਜ)-ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਵਿਖੇ ਕਾਮਰਸ ਅਤੇ ਬਿਜ਼ਨਸ ਐਡਮਨਿਸਟੇ੍ਰਸ਼ਨ ਵਿਭਾਗ ਵਲੋਂ 'ਉਦਯੋਗਿਕੀ ਕਲਾ ਵਿਕਰੀ ਪ੍ਰਤੀਯੋਗਤਾ' ਪ੍ਰੋ. ਰਾਘਵ ਜੈਨ ਦੀ ਅਗਵਾਈ ਹੇਠ ਕਰਵਾਈ ਗਈ | ਜਿਸ ਵਿਚ ਬੀ. ਕਾਮ. ਅਤੇ ਬੀ.ਬੀ.ਏ. ਦੇ ਲਗਭਗ 70 ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਸਿਹਤ ਸੰਭਾਲ ਸਬੰਧੀ ਸੈਮੀਨਾਰ

ਅਹਿਮਦਗੜ੍ਹ, 11 ਫਰਵਰੀ (ਪੁਰੀ)-ਰੋਟਰੀ ਕਲੱਬ ਅਹਿਮਦਗੜ੍ਹ ਵਲੋਂ ਦਿਲ ਅਤੇ ਦਿਮਾਗ਼ ਦੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਡੀ. ਏ. ਵੀ. ਸਕੂਲ ਵਿਖੇ ਸੈਮੀਨਾਰ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਡਾ. ਵਿਕਾਸ ਰਾਜ ਨੇ ਕੀਤੀ | ਦਿਲ ਦੇ ਰੋਗਾਂ ਦੇ ਮਾਹਿਰ ਡਾ. ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ

ਖੰਨਾ, 11 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਸਥਾਨਕ ਤਹਿਸੀਲ ਕੰਪਲੈਕਸ 'ਚ ਨੰਬਰਦਾਰ ਯੂਨੀਅਨ ਤਹਿਸੀਲ ਖੰਨਾ ਦੀ ਇਕੱਤਰਤਾ ਤਹਿਸੀਲ ਖੰਨਾ ਦੇ ਮੀਤ ਪ੍ਰਧਾਨ ਗੁਰਮੀਤ ਭੱਟੀ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਹੋਈ | ਮੀਟਿੰਗ 'ਚ ਕਈ ਗੰਭੀਰ ਮਸਲਿਆ 'ਤੇ ਵਿਚਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX