ਤਾਜਾ ਖ਼ਬਰਾਂ


ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  15 minutes ago
ਸ੍ਰੀਨਗਰ, 13 ਨਵੰਬਰ- ਪਾਕਿਸਤਾਨ ਨੇ ਅੱਜ ਸਵੇਰੇ 7 ਵਜੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਕੇਰੀ ਪਿੰਡ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  31 minutes ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਨੇ ਕਰਨਾਟਕ ਦੇ ਅਯੋਗ ਕਰਾਰੇ ਗਏ 17 ਬਾਗ਼ੀ ਵਿਧਾਇਕਾਂ 'ਤੇ ਅੱਜ ਫ਼ੈਸਲਾ ਦੇ ਦਿੱਤਾ ਹੈ। ਅਦਾਲਤ ਨੇ ਆਪਣੇ ਫ਼ੈਸਲੇ 'ਚ ਸਪੀਕਰ ਵਲੋਂ ਵਿਧਾਇਕਾਂ ਨੂੰ...
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  40 minutes ago
ਕਾਬੁਲ, 13 ਨਵੰਬਰ- ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਇੱਕ ਕਾਰ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ 'ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਹੋਰ ਜ਼ਖ਼ਮੀ ਹੋਏ ਹਨ। ਅਫ਼ਗ਼ਾਨਿਸਤਾਨ ਦੇ ਗ੍ਰਹਿ...
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 1 hour ago
ਸੰਗਰੂਰ, 13 ਨਵੰਬਰ (ਧੀਰਜ ਪਸ਼ੋਰੀਆ)- ਸ਼ੇਰੇ ਪੰਜਾਬ ਮਹਾਰਾਜ ਰਣਜੀਤ ਸਿੰਘ ਦਾ ਜਨਮ ਦਿਹਾੜਾ ਅੱਜ ਉਨ੍ਹਾਂ ਦੇ ਨਾਨਕੇ ਪਿੰਡ ਬਡਰੁੱਖਾਂ (ਸੰਗਰੂਰ) ਵਿਖੇ ਪਿੰਡ ਵਾਸੀਆਂ ਵਲੋਂ ਮਨਾਇਆ ਜਾ...
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 2 hours ago
ਅਜਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਗੁਰਦੁਆਰਾ ਸ੍ਰੀ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੀਤੀ ਗਈ ਆਤਿਸ਼ਬਾਜ਼ੀ ਦੇ ਅਲੌਕਿਕ ਨਜ਼ਾਰੇ ਨੇ ਦੇਸ਼ ਵਿਦੇਸ਼ ਤੋਂ ਪੁੱਜੀ ਸੰਗਤ ਦਾ ਮਨ ਮੋਹ...
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 2 hours ago
ਲੋਹਟਬੱਦੀ, 13 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਖੇਤਰ ਦੀ ਪੁਲਿਸ ਚੌਕੀ ਲੋਹਟਬੱਦੀ ਅਧੀਨ ਪੈਂਦੇ ਪਿੰਡ ਬ੍ਰਹਮਪੁਰ 'ਚ ਦੇਰ ਰਾਤ ਇੱਕ ਗਰੀਬ ਪਰਿਵਾਰ ਨਾਲ ਸਬੰਧਿਤ ਅੰਮ੍ਰਿਤਧਾਰੀ ਵਿਅਕਤੀ ਨੂੰ ਘਰੋਂ ਆਵਾਜ਼ ਮਾਰ ਕੇ ਤੇਜ ਹਥਿਆਰਾਂ ਦੇ ਵਾਰ ਨਾਲ ਬੇਰਹਿਮੀ ਨਾਲ...
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 2 hours ago
ਨਵੀਂ ਦਿੱਲੀ, 13 ਨਵੰਬਰ - ਦਿੱਲੀ ਐਨ.ਸੀ.ਆਰ. ਨਿਵਾਸੀਆਂ ਨੂੰ ਲੱਖ ਕੋਸ਼ਿਸ਼ਾਂ ਤੋਂ ਬਾਅਦ ਵੀ ਪ੍ਰਦੂਸ਼ਣ ਤੋਂ ਮੁਕਤੀ ਨਹੀਂ ਮਿਲੀ। ਧੁਆਂਖੀ ਧੁੰਦ ਕਾਰਨ ਲੋਕ ਸੂਰਜ ਦੇ ਦਰਸ਼ਨ ਕਰਨ ਲਈ ਤਰਸ ਗਏ ਹਨ। ਆਡ-ਈਵਨ ਹੋਵੇ, ਪਰਾਲੀ ਨੂੰ ਸਾੜਨ 'ਤੇ ਪਾਬੰਦੀ ਜਾਂ ਫਿਰ ਨਿਰਮਾਣ ਕਾਰਜਾਂ ਨੂੰ ਬੰਦ ਕਰਨ ਦੀਆਂ ਕੋਸ਼ਿਸ਼ਾਂ...
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 3 hours ago
ਨਵੀਂ ਦਿੱਲੀ, 13 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 11ਵੇਂ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਦੋ ਦਿਨਾਂ ਲਈ ਦੱਖਣੀ ਅਮਰੀਕੀ ਦੇਸ਼ ਬਰਾਜ਼ੀਲ ਪਹੁੰਚ ਰਹੇ ਹਨ। ਇਸ ਸੰਮੇਲਨ ਵਿਚ ਪ੍ਰਧਾਨ ਮੰਤਰੀ ਦਾ ਵਿਸ਼ੇਸ਼ ਧਿਆਨ ਵਿਸ਼ਵ ਦੀਆਂ 5 ਵੱਡੀਆਂ ਅਰਥ ਵਿਵਸਥਾਵਾਂ ਵਿਚਕਾਰ ਮਹੱਤਵਪੂਰਨ ਖੇਤਰਾਂ...
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ ,12 ਨਵੰਬਰ { ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ}- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਿਕ ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਦੇ ਕਰੀਬ ...
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਨਵੀਂ ਦਿੱਲੀ, 12 ਨਵੰਬਰ - ਸ਼ਿਵ ਸੈਨਾ ਵੱਲੋਂ ਐਨ.ਸੀ.ਪੀ ਅਤੇ ਕਾਂਗਰਸ ਤੋਂ ਸਮਰਥਨ ਲਈ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦੁਆਰਾ ਤਿੰਨ ਦਿਨ ਦਾ ਸਮਾਂ ਨਾ ਦੇਣ ਖ਼ਿਲਾਫ਼ ਸੁਪਰੀਮ ਕੋਰਟ 'ਚ ਦਾਇਰ...
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਅੰਮ੍ਰਿਤਸਰ, 12 ਨਵੰਬਰ (ਰਾਜੇਸ਼ ਕੁਮਾਰ ਸੰਧੂ)- ਅੱਜ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਦੀਪਮਾਲਾ ...
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 12 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਅਤੇ ਕਿਰਨੀ ਸੈਕਟਰ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ...
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਬਠਿੰਡਾ, 12 ਨਵੰਬਰ (ਨਾਇਬ ਸਿੱਧੂ)- ਬਠਿੰਡਾ ਦੇ ਹਾਈ ਸਕਿਉਰਿਟੀ ਸੈਂਟਰ ਜੇਲ੍ਹ 'ਚ ਇੱਕ ਹਵਾਲਾਤੀ ਤੋਂ ਮੋਬਾਈਲ ਫ਼ੋਨ ਬਰਾਮਦ ਹੋਇਆ...
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਵੇਰਕਾ, 12 ਨਵੰਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਪੁਲਿਸ ਥਾਣਾ ਸਦਰ ਖੇਤਰ 'ਚ ਕਲਜੁਗੀ ਨੌਜਵਾਨ ਪੁੱਤਰ ਵੱਲੋਂ ਰਾਤ ਸਮੇਂ ਗਲਾ ਘੁੱਟਣ ਤੋਂ ਬਾਅਦ ਤੇਜ਼ ਧਾਰ ਹਥਿਆਰ...
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਨਵੀਂ ਦਿੱਲੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਮਨਜ਼ੂਰੀ ਤੋਂ ਬਾਅਦ ਅੱਜ ਮਹਾਰਾਸ਼ਟਰ 'ਚ...
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  1 day ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  1 day ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  1 day ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550

ਬਰਨਾਲਾ

ਦਲਿਤ ਵਿਦਿਆਰਥੀਆਂ ਨੇ ਐਸ.ਡੀ.ਐਮ. ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 11 ਫਰਵਰੀ (ਅਸ਼ੋਕ ਭਾਰਤੀ)-ਬਾਬਾ ਜੀਵਨ ਸਿੰਘ ਸਟੂਡੈਂਟ ਲੀਗ ਪੰਜਾਬ ਦੀ ਅਗਵਾਈ ਹੇਠ ਦਲਿਤ ਵਿਦਿਆਰਥੀਆਂ ਨੇ ਐਸ.ਡੀ.ਐਮ. ਬਰਨਾਲਾ ਨੂੰ ਇਕ ਸਾਂਝਾ ਮੰਗ-ਪੱਤਰ ਦਿੱਤਾ | ਇਸ ਤੋਂ ਬਾਅਦ ਵਿਚ ਐਸ.ਡੀ.ਐਮ. ਦਫ਼ਤਰ ਅੱਗੇ ਵਿਦਿਆਰਥੀਆਂ ਅਤੇ ਸਟੂਡੈਂਟ ਲੀਗ ਦੇ ਆਗੂਆਂ ...

ਪੂਰੀ ਖ਼ਬਰ »

ਵਿੱਦਿਆ ਅਤੇ ਸਿਹਤ ਕੈਪਟਨ ਸਰਕਾਰ ਦੇ ਏਜੰਡੇ 'ਤੇ ਹੈ ਹੀ ਨਹੀਂ-ਭਗਵੰਤ ਮਾਨ

ਭਦੌੜ, 11 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਭਦੌੜ ਵਿਖੇ ਹਲਕਾ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਵਲੋਂ ਪਿਛਲੇ ਸਮੇਂ ਵਿਚ ਦਿੱਤੀ 8 ਲੱਖ ਰੁਪਏ ਦੀ ਗਰਾਂਟ ਨੂੰ ਸਕੂਲ ਦੀ ਪ੍ਰਬੰਧਕੀ ਕਮੇਟੀ ਵਲੋਂ ਵਰਤ ਕੇ ...

ਪੂਰੀ ਖ਼ਬਰ »

ਪ੍ਰਾਈਵੇਟ ਏਡਿਡ ਕਾਲਜ ਨਾਨ-ਟੀਚਿੰਗ ਸਟਾਫ਼ ਸਰਕਾਰੀ ਬੇਰੁਖ਼ੀ ਤੋਂ ਦੁਖੀ

ਬਰਨਾਲਾ, 11 ਫਰਵਰੀ (ਭਾਰਤੀ)-ਪ੍ਰਾਈਵੇਟ ਏਡਿਡ ਕਾਲਜ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਸੁਖਮਿੰਦਰ ਸਿੰਘ ਧਾਲੀਵਾਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੰਗ ਦੇ ਸਕੱਤਰ ਬਲਵੀਰ ਦਾਸ ਬਾਵਾ, ਸਾਬਕਾ ਸਕੱਤਰ ਮਨੋਜ ਪਾਂਡੇ, ਸੰਘੇੜਾ ਕਾਲਜ ...

ਪੂਰੀ ਖ਼ਬਰ »

ਪੰਚਾਇਤਾਂ ਰਾਜਨੀਤੀ ਦੀ ਨੀਂਹ ਹੰੁਦੀਆਂ ਹਨ -ਭਗਵੰਤ ਮਾਨ

ਸ਼ਹਿਣਾ, 11 ਫਰਵਰੀ (ਸੁਰੇਸ਼ ਗੋਗੀ)-ਪੰਚਾਇਤਾਂ ਰਾਜਨੀਤੀ ਦੀ ਨੀਂਹ ਹੰੁਦੀਆਂ ਹਨ, ਜੋ ਪੰਚਾਇਤਾਂ ਪਿੰਡਾਂ ਵਿਚ ਸਹੀ ਢੰਗ ਨਾਲ ਵਿਕਾਸ ਕਰਦੀਆਂ ਹਨ ੳੱੁਥੇ ਸਿਆਸੀ ਪਾਰਟੀਆਂ ਵੀ ਖੁੱਲੇ੍ਹ ਰੂਪ ਵਿਚ ਗੱਫੇ ਦਿੰਦਿਆਂ ਹਨ | ਇਹ ਸ਼ਬਦ ਭਗਵੰਤ ਮਾਨ ਮੈਂਬਰ ਪਾਰਲੀਮੈਂਟ ਨੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਰਹੀ ਹੈ-ਕੇਵਲ ਸਿੰਘ ਢਿੱਲੋਂ

ਸ਼ਹਿਣਾ, 11 ਫਰਵਰੀ (ਸੁਰੇਸ਼ ਗੋਗੀ)-ਪੰਜਾਬ ਵਿਚ ਪਿਛਲੇ ਦਸ ਸਾਲਾਂ 'ਚ ਲੋਕਾਂ ਨੇ ਹਰ ਤਰ੍ਹਾਂ ਦਾ ਸੰਤਾਪ ਹੰਢਾਇਆ ਹੈ | ਇਹ ਸ਼ਬਦ ਸ: ਕੇਵਲ ਸਿੰਘ ਢਿੱਲੋਂ ਸਾਬਕਾ ਵਿਧਾਇਕ ਅਤੇ ਮੀਤ ਪ੍ਰਧਾਨ ਕਾਂਗਰਸ ਪਾਰਟੀ ਨੇ ਸਨਅਤੀ ਕਸਬਾ ਪੱਖੋਂ ਕੈਂਚੀਆਂ ਵਿਖੇ ਸਰਪੰਚ ਲਛਮਣ ...

ਪੂਰੀ ਖ਼ਬਰ »

ਤੰਦਰੁਸਤ ਮਿਸ਼ਨ ਪੰਜਾਬ ਤਹਿਤ ਪਿੰਡਾਂ 'ਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੈਨ ਰਵਾਨਾ

ਮਹਿਲ ਕਲਾਂ, 11 ਫ਼ਰਵਰੀ (ਅਵਤਾਰ ਸਿੰਘ ਅਣਖੀ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਸ਼ੁਰੂ ਕੀਤੀ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਤਿੰਨ ਰੋਜ਼ਾ ਕਲਾ ਉਤਸਵ ਦੀ ਸ਼ੁਰੂਆਤ-ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ

ਬਰਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਨੌਜਵਾਨਾਂ ਨੂੰ ਕਲਾ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਤਿੰਨ ਰੋਜ਼ਾ ਕਲਾ ਉਤਸਵ-2019 ਕਰਵਾਇਆ ਜਾ ਰਿਹਾ ਹੈ¢ ਐੱਸ.ਡੀ. ਕਾਲਜ ਬਰਨਾਲਾ ਦੇ ਸਾਹਮਣੇ ਓਵਰਬਿ੍ਜ ਹੇਠਾਂ ਕਰਵਾਏ ਜਾ ਰਹੇ ਕਲਾ ਉਤਸਵ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ਼੍ਰੀ ਧਰਮ ਪਾਲ ਗੁਪਤਾ ਨੇ ਕੀਤਾ¢ ਸ਼੍ਰੀ ਗੁਪਤਾ ਨੇ ਕਿਹਾ ਕਿ ਜ਼ਿਲ੍ਹੇ 'ਚ ਕਲਾ ਉਤਸਵ ਜ਼ਰੀਏ ਜਿੱਥੇ ਆਮ ਲੋਕਾਂ ਨੂੰ ਕਲਾ ਦੇ ਵੰਨ-ਸੁਵੰਨੇ ਰੂਪ ਦੇਖਣ ਨੂੰ ਮਿਲਣਗੇ ਉੱਥੇ ਕਲਾ ਪ੍ਰੇਮੀ ਵੀ ਕਲਾ ਨਾਲ ਵੱਧ ਤੋਂ ਵੱਧ ਜੁੜਨ ਲਈ ਪ੍ਰੇਰਿਤ ਹੋਣਗੇ¢ ਉਨ੍ਹਾਂ ਕਿਹਾ ਕਿ ਕਲਾ ਦਾ ਮਨੁੱਖੀ ਜੀਵਨ ਵਿਚ ਵਿਸ਼ੇਸ਼ ਸਥਾਨ ਹੈ | ਉਨ੍ਹਾਂ ਨੇ ਵਿਦਿਆਰਥੀਆਂ ਖ਼ਾਸ ਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਤੋਂ ਦੂਰ ਰਹਿ ਕੇ ਕਲਾ ਦੇ ਖੇਤਰ 'ਚ ਵਿਸ਼ੇਸ਼ ਰੁਚੀ ਦਿਖਾਉਣ ਤਾਂ ਜੋ ਜ਼ਿਲ੍ਹੇ ਅੰਦਰ ਕਲਾ ਦੀਆਂ ਜੜ੍ਹਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ¢ ਸ਼੍ਰੀ ਗੁਪਤਾ ਨੇ ਦੱਸਿਆ ਕਿ ਇਹ ਕਲਾ ਉਤਸਵ 12 ਅਤੇ 13 ਫਰਵਰੀ ਨੂੰ 16 ਏਕੜ, ਨੇੜੇ ਫਲਾਇੰਗ ਫੈਦਰਜ਼ ਬਰਨਾਲਾ, ਅਲਾਲ ਮਾਰਕੀਟ ਅੱਗਰਸੈਨ ਚੌਾਕ ਬਰਨਾਲਾ, ਚਿੰਟੂ ਪਾਰਕ ਅਨਾਜ ਮੰਡੀ ਬਰਨਾਲਾ ਅਤੇ ਹੇਠਾਂ ਓਵਰਬਿ੍ਜ ਸਾਹਮਣੇ ਐੱਸ.ਡੀ. ਕਾਲਜ ਬਰਨਾਲਾ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਕਰਵਾਇਆ ਜਾ ਰਿਹਾ ਹੈ¢ ਐੱਸ.ਐੱਸ.ਪੀ. ਸ: ਹਰਜੀਤ ਸਿੰਘ ਨੇ ਕਿਹਾ ਕਿ ਅੱਜ ਇਸ ਕਲਾ ਉਤਸਵ ਦੇ ਜ਼ਰੀਏ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਅਤੇ ਆਮ ਲੋਕਾਂ ਵਿਚਕਾਰ ਸਬੰਧ ਹੋਰ ਮਜ਼ਬੂਤ ਹੋਣਗੇ ਅਤੇ ਲੋਕਾਂ 'ਚ ਪੁਲਿਸ ਪ੍ਰਸ਼ਾਸਨ ਨੂੰ ਲੈ ਕੇ ਹੋਰ ਭਰੋਸਾ ਵਧੇਗਾ¢ ਉਨ੍ਹਾਂ ਕਿਹਾ ਕਿ ਕਲਾ ਦੇ ਜ਼ਰੀਏ ਕਲਾ ਦੀਆਂ ਵੱਖ ਵੱਖ ਵੰਨਗੀਆਾ ਨੂੰ ਦਰਸਾ ਕੇ ਲੋਕਾਂ ਦਾ ਮਨੋਰੰਜਨ ਕੀਤਾ ਜਾ ਰਿਹਾ ਹੈ¢ ਉਨ੍ਹਾਂ ਤਿੰਨ ਦਿਨ ਤੱਕ ਚੱਲਣ ਵਾਲੇ ਇਸ ਕਲਾ ਉਤਸਵ 'ਚ ਆਮ ਲੋਕਾਂ ਨੂੰ ਵੱਧ ਤੋਂ ਵੱਧ ਸ਼ਿਰਕਤ ਕਰਨ ਦੀ ਅਪੀਲ ਕੀਤੀ¢ ਇਸ ਮੌਕੇ ਐੱਸ.ਪੀ. ਸ਼ਰਨਜੀਤ ਸਿੰਘ, ਐੱਸ.ਪੀ. ਸੁਖਦੇਵ ਸਿੰਘ ਵਿਰਕ, ਡੀ.ਐੱਸ.ਪੀ. ਰਾਜੇਸ਼ ਛਿੱਬਰ ਅਤੇ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮਾਮਲਾ ਰੋਜ਼ਗਾਰ ਮੇਲਿਆਂ 'ਚ ਨੌਜਵਾਨਾਾ ਦੀ ਹੁੰਦੀ ਲੁੱਟ ਖਸੁੱਟ ਅਤੇ ਖੱਜਲ ਖ਼ੁਆਰੀ ਦਾ- ਯੂਥ ਅਕਾਲੀ ਦਲ ਦੇ ਆਗੂਆਂ ਨੇ ਦਿੱਤਾ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ

ਬਰਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਆਗੂਆਂ ਅਤੇ ਵਰਕਰਾਂ ਵਲੋਂ ਕਾਂਗਰਸ ਦੁਆਰਾ ਰੁਜ਼ਗਾਰ ਮੇਲਿਆਂ ਦੇ ਨਾਂਅ 'ਤੇ ਨੌਜਵਾਨਾਾ ਦੀ ਹੁੰਦੀ ਲੁੱਟ ਖਸੁੱਟ ਅਤੇ ਖੱਜਲ ਖ਼ੁਆਰੀ ਦੇ ਮਾਮਲੇ ਵਿਚ ਅੱਜ ਡਿਪਟੀ ਕਮਿਸ਼ਨਰ ਦਫ਼ਤਰ ...

ਪੂਰੀ ਖ਼ਬਰ »

ਵਾਈ.ਐਸ. ਸਕੂਲ ਦਾ ਸਾਲਾਨਾ ਸਮਾਗਮ 'ਇੰਮਪ੍ਰੈਸ਼ਨ' ਸਮਾਪਤ

ਬਰਨਾਲਾ, 11 ਫਰਵਰੀ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਵਿਖੇ ਚੱਲ ਰਹੇ ਸਾਲਾਨਾ 'ਇੰਮਪ੍ਰੈਸ਼ਨ' ਸਮਾਗਮ ਦੇ ਆਖ਼ਰੀ ਪੜਾਅ ਵਿਚ ਤੀਜੀ ਅਤੇ ਚੌਥੀ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸਮਾਗਮ ਦੌਰਾਨ ਇੰਜ: ਗੁਰਜਿੰਦਰ ਸਿੱਧੂ ਪ੍ਰਧਾਨ ਸਾਬਕਾ ਸੈਨਿਕ ਵਿੰਗ, ...

ਪੂਰੀ ਖ਼ਬਰ »

ਦੇਸ਼ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਵਿਦਿਆਰਥੀ ਉੱਚ ਵਿੱਦਿਆ ਪ੍ਰਾਪਤ ਕਰਨ-ਬੀਬੀ ਘਨੌਰੀ

ਮਹਿਲ ਕਲਾਂ, 11 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਸੰਤ ਈਸ਼ਰ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮੰੂਮ ਵਿਖੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਕਲਾਸ ਦੀਆਂ 54 ਵਿਦਿਆਰਥਣਾਂ ਨੰੂ ਸਾਈਕਲ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਬੀਬੀ ਹਰਚੰਦ ਘਨੌਰੀ ਵਲੋਂ ਵੰਡੇ ਗਏ | ...

ਪੂਰੀ ਖ਼ਬਰ »

ਭਗਤ ਰਵਿਦਾਸ ਦੇ ਜਨਮ ਦਿਹਾੜੇ ਨੰੂ ਸਮਰਪਿਤ ਨਗਰ ਕੀਰਤਨ ਸਜਾਇਆ

ਮਹਿਲ ਕਲਾਂ, 11 ਫਰਵਰੀ (ਚੰਨਣਵਾਲ, ਅਣਖੀ)-ਨੇੜਲੇ ਪਿੰਡ ਕਲਾਲ ਮਾਜਰਾ ਵਿਖੇ ਗੁਰਦੁਆਰਾ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੰੂ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ...

ਪੂਰੀ ਖ਼ਬਰ »

ਟੱਲੇਵਾਲ ਵਿਖੇ ਪੰਜਾਬ ਦਾ ਸਭ ਤੋਂ ਸੋਹਣਾ ਪਾਰਕ ਤੇ ਵਧੀਆ ਸਟੇਡੀਅਮ ਬਣੇਗਾ-ਕੇਵਲ ਸਿੰਘ ਢਿੱਲੋਂ

ਟੱਲੇਵਾਲ, 11 ਫਰਵਰੀ (ਸੋਨੀ ਚੀਮਾ)-ਮੈਂ ਆਪਣੇ ਜੱਦੀ ਪਿੰਡ ਟੱਲੇਵਾਲ ਨੂੰ ਜ਼ਿਲੇ੍ਹ ਨਹੀਂ, ਪੰਜਾਬ ਨਹੀਂ ਬਲਕਿ ਹਿੰਦੁਸਤਾਨ ਦੇ ਸਭ ਤੋਂ ਸੋਹਣੇ ਪਿੰਡਾਂ ਵਿਚ ਸ਼ੁਮਾਰ ਕਰਨ ਲਈ ਹਰ ਵਾਹ ਲਾ ਦੇਵਾਂਗਾ | ਇਹ ਸ਼ਬਦ ਸ: ਕੇਵਲ ਸਿੰਘ ਢਿੱਲੋਂ ਸਾਬਕਾ ਵਿਧਾਇਕ ਅਤੇ ਮੀਤ ...

ਪੂਰੀ ਖ਼ਬਰ »

ਡੀ.ਟੀ.ਐੱਫ.ਆਗੂ ਮਨਜਿੰਦਰ ਸਿੰਘ ਦੀ ਸੇਵਾ ਮੁਕਤੀ 'ਤੇ ਸਨਮਾਨ ਸਮਾਰੋਹ

ਧਨੌਲਾ, 11 ਫਰਵਰੀ (ਚੰਗਾਲ)-ਅਧਿਆਪਕਾਂ ਦੀ ਸੰਘਰਸ਼ਸ਼ੀਲ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਬਰਨਾਲਾ ਦੇ ਆਗੂ ਪੰਜਾਬੀ ਅਧਿਆਪਕ ਮਨਜਿੰਦਰ ਸਿੰਘ ਹਰੀਗੜ੍ਹ ਦਾ ਸਨਮਾਨ ਸਮਾਰੋਹ ਸੈਂਕੜੇ ਦੀ ਹਾਜ਼ਰੀ ਵਿਚ ਆਯੋਜਿਤ ਕੀਤਾ ਗਿਆ | ਇਸ ਸਨਮਾਨ ਸਮਾਗਮ ਵਿਚ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦੇ 150 ਸਾਲਾ ਜਨਮ ਦਿਨ 'ਤੇ ਭਾਰਤੀ ਸੰਵਿਧਾਨ ਬਾਰੇ ਜਾਣਕਾਰੀ ਦਿੱਤੀ

ਟੱਲੇਵਾਲ, 11 ਫਰਵਰੀ (ਚੀਮਾ)-ਮਹਾਤਮਾ ਗਾਂਧੀ ਦੇ 150 ਸਾਲਾ ਜਨਮ ਦਿਨ 'ਤੇ ਭਾਰਤੀ ਸੰਵਿਧਾਨ ਬਾਰੇ ਜਾਣਕਾਰੀ ਦਿੱਤੀ ਗਈ | ਰਾਜੀਵ ਗਾਂਧੀ ਪੰਚਾਇਤੀ ਰਾਜ ਦੇ ਕਨਵੀਨਰ ਸੁਖਵੰਤ ਸਿੰਘ ਬਰਾੜ ਨੇ ਪਿੰਡ ਬੀਹਲਾ ਵਿਖੇ ਮਹਾਤਮਾ ਗਾਂਧੀ ਦੇ ਜਨਮ ਦਿਨ ਦੇ ਸਬੰਧ ਵਿਚ ਲੋਕਾਂ ਨੂੰ ...

ਪੂਰੀ ਖ਼ਬਰ »

ਮੁਲਾਜ਼ਮਾਂ ਦੇ ਹੱਕ ਵਿਚ ਮੋਹਾਲੀ ਵਿਖੇ ਰੋਸ ਪ੍ਰਦਰਸ਼ਨ 13 ਨੂੰ

ਬਰਨਾਲਾ, 11 ਫਰਵਰੀ (ਭਾਰਤੀ)-ਚੋਣਾਂ ਤੋਂ ਪਹਿਲਾਂ ਅਧਿਆਪਕਾਂ ਦੀਆਂ ਤਨਖ਼ਾਹਾਂ ਵਧਾਉਣ ਤੇ ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਦਾ ਵਾਅਦਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠਦਿਆਂ ਹੀ ਸੱਤਾ ਦੇ ਨਸ਼ੇ ਵਿਚ ...

ਪੂਰੀ ਖ਼ਬਰ »

ਦੀ ਭਦੌੜ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਸਬੰਧੀ ਨਵੀਆਂ ਤਰੀਕਾਂ ਦਾ ਐਲਾਨ

ਭਦੌੜ, 11 ਫਰਵਰੀ (ਕਲਸੀ, ਬੱਤਾ)-ਰਜਿਸਟਰਾਰ ਸਹਿਕਾਰੀ ਸਭਾਵਾਂ ਬਰਨਾਲਾ ਵਲੋਂ ਦੀ ਭਦੌੜ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਕਰਵਾਉਣ ਸਬੰਧੀ ਨਵੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ | ਕੋਅ: ਬੈਂਕ ਮੈਨੇਜਰ ਦਰਸ਼ਨ ਸਿੰਘ ਅਤੇ ਸੈਕਟਰੀ ਸਾਧੂ ਸਿੰਘ ਨੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਦਾ ਸਾਲਾਨਾ ਸਮਾਗਮ

ਸ਼ਹਿਣਾ, 11 ਫਰਵਰੀ (ਸੁਰੇਸ਼ ਗੋਗੀ)-ਸਰਕਾਰੀ ਪ੍ਰਾਇਮਰੀ ਸਕੂਲ ਗਿੱਲ ਕੋਠੇ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਮੁਖੀ ਮੈਡਮ ਮਨਜੀਤ ਕੌਰ ਅਤੇ ਨਿੰਦਰ ਕੌਰ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਸਮੇਂ ਮੱੁਖ ਮਹਿਮਾਨ ਦੇ ਤੌਰ 'ਤੇ ਪਿ੍ੰਸੀਪਲ ਇਕਬਾਲ ਕੌਰ ਅਤੇ ਲੈਕ: ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜੇਲ੍ਹ ਹਵਾਲਾਤੀਆਂ ਦੀ ਸੁਵਿਧਾ ਲਈ ਅੰਡਰਟਰਾਇਲ ਇੰਨਫਾਰਮੇਸ਼ਨ ਕਾਰਡ ਜਾਰੀ

ਬਰਨਾਲਾ, 11 ਫਰਵਰੀ (ਧਰਮਪਾਲ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਵਲੋਂ ਜੇਲ੍ਹ ਵਿਚ ਬੰਦ ਹਵਾਲਾਤੀਆਂ ਦੀ ਸੁਵਿਧਾ ਲਈ ਅਤੇ ਕਚਹਿਰੀਆਂ ਵਿਚ ਚੱਲ ਰਹੇ ਕੇਸਾਂ ਦੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਅੰਡਰਟਰਾਇਲ ਇੰਨਫਾਰਮੇਸ਼ਨ ਕਾਰਡ ਜਾਰੀ ਕੀਤਾ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਦੇ ਆਗੂਆਂ ਵਲੋਂ ਵੱਖ-ਵੱਖ ਪਿੰਡਾਂ ਵਿਚ ਕਿਸਾਨ ਮੀਟਿੰਗਾਂ

ਮਹਿਲ ਕਲਾਂ, 11 ਫਰਵਰੀ ( ਚੰਨਣਵਾਲ)-ਪੰਜਾਬ ਦੀਆਂ ਵੱਖ-ਵੱਖ 7 ਕਿਸਾਨ ਜਥੇਬੰਦੀਆਂ ਵਲੋਂ 18 ਫਰਵਰੀ ਨੰੂ ਲੀਡ ਬੈਂਕ ਲੁਧਿਆਣਾ ਦੇ ਕੀਤੇ ਜਾ ਰਹੇ ਘਿਰਾਓ ਪ੍ਰੋਗਰਾਮ ਨੰੂ ਸਫਲ ਬਣਾਉਣ ਲਈ ਅੱਜ ਭਾਕਿਯੂ ਉਗਰਾਹਾਂ ਵਲੋਂ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਜੱਜ ਸਿੰਘ ਗਹਿਲ ਦੀ ...

ਪੂਰੀ ਖ਼ਬਰ »

-ਮਾਮਲਾ ਪ੍ਰਾਪਰਟੀ ਵਿਵਾਦ ਦੇ ਚੱਲਦਿਆਂ ਸਕੂਲ ਦੀ ਸੰਚਾਲਕਾ ਦੇ ਜੇਠ ਵਲੋਂ ਸਕੂਲ ਨੂੰ ਜਿੰਦਰਾ ਲਗਾਉਣ ਦਾ- ਮਾਤਾ ਅਜਮੇਰ ਕੌਰ ਪਬਲਿਕ ਸਕੂਲ ਨੂੰ ਜਿੰਦਰਾ ਲਾਉਣ 'ਤੇ ਸਕੂਲੀ ਬੱਚਿਆਂ ਦੇ ਮਾਪਿਆਂ ਨੇ ਕੀਤਾ ਰੋਸ ਪ੍ਰਗਟ

ਤਪਾ ਮੰਡੀ, 11 ਫਰਵਰੀ (ਪ੍ਰਵੀਨ ਗਰਗ)-ਸਥਾਨਕ ਅੰਦਰਲੇ ਡੇਰੇ ਨਜ਼ਦੀਕ ਬਣੇ ਮਾਤਾ ਅਜਮੇਰ ਕੌਰ ਪਬਲਿਕ ਸਕੂਲ ਦਾ ਉਸ ਸਮੇਂ ਵਿਵਾਦ ਖੜ੍ਹਾ ਹੋ ਗਿਆ ਜਦੋਂ ਸਕੂਲ ਦੀ ਸੰਚਾਲਕਾ ਦੇ ਜੇਠ ਨੇ ਸਕੂਲ ਨੂੰ ਜਿੰਦਰਾ ਲਾ ਦਿੱਤਾ, ਜਿਸ ਦੇ ਰੋਸ ਵਜੋਂ ਸਕੂਲੀ ਬੱਚਿਆਂ ਅਤੇ ਮਾਪਿਆਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਲਗਵਾਇਆ ਵਿਜ਼ਟਰ ਵੀਜ਼ਾ

ਬਰਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਦੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬਰਨਾਲਾ ਬ੍ਰਾਂਚ ਦੇ ਵਿਦਿਆਰਥੀ ਜਿੱਥੇ ਆਈਲਟਸ ਵਿਚ ਵਧੀਆ ਅੰਕ ਪ੍ਰਾਪਤ ਕਰ ਰਹੇ ਹਨ ਉੱਥੇ ਸੰਸਥਾ ਵਲੋਂ ਵਿਜ਼ਟਰ ਵੀਜ਼ਾ, ਸਟੱਡੀ ਵੀਜ਼ਾ ਅਤੇ ਓਪਨ ਵਰਕ ਪਰਮਿਟ ...

ਪੂਰੀ ਖ਼ਬਰ »

ਕਾਂਗਰਸ ਵਰਕਰਾਂ ਦੇ ਜਜ਼ਬਾਤਾਂ ਦੀ ਕਦਰ ਕਰਦੀ ਹੈ-ਘਨੌਰੀ

ਮਹਿਲ ਕਲਾਂ, 11 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਨਿਹਾਲੂਵਾਲ ਤੋਂ ਸਰਪੰਚ ਕਿਰਨਜੀਤ ਕੌਰ ਸਮੇਤ ਗ੍ਰਾਮ ਪੰਚਾਇਤ ਦੇ 6 ਪੰਚਾਂ ਨੇ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਬੀਬੀ ਹਰਚੰਦ ਕੌਰ ਘਨੌਰੀ ਦੇ ਗ੍ਰਹਿ ਮਹਿਲ ਕਲਾਂ ਵਿਖੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਬਰਨਾਲਾ, 11 ਫਰਵਰੀ (ਭਾਰਤੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ: ਬਖ਼ਸ਼ੀਸ਼ ਸਿੰਘ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਬਖ਼ਸ਼ੀਸ਼ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਕਰਵਾਇਆ

ਬਰਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਕਿੰਗਜ਼ ਐਜੂਕੇਸ਼ਨਲ ਐਾਡ ਵੈਲਫੇਅਰ ਸੁਸਾਇਟੀ (ਰਜਿ:) ਬਰਨਾਲਾ ਵੱਲੋਂ ਮਿਲੇਨੀਅਮ ਵਰਲਡ ਸਕੂਲ ਸ਼ੁਰੂ ਕਰਨ ਦੀ ਖ਼ੁਸ਼ੀ ਵਿਚ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਗਏ¢ ਭਾਈ ਅਵਤਾਰ ਸਿੰਘ ਅਤੇ ਭਾਈ ਬਹਾਦਰ ਸਿੰਘ ਦੇ ਕੀਰਤਨੀ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਮੇਨ ਰੋਡ 'ਤੇ ਧਰਨਾ ਦੇ ਕੇ ਪ੍ਰਸ਼ਾਸਨ ਦੀ ਅਰਥੀ ਫੂਕੀ

ਭਦੌੜ, 11 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿਛਲੇ ਇਕ ਮਹੀਨੇ ਤੋਂ ਆਪਣੀਆਂ ਤਨਖ਼ਾਹਾਂ ਅਤੇ ਫ਼ੰਡ ਪ੍ਰਾਪਤ ਕਰਨ ਲਈ ਹੜਤਾਲ 'ਤੇ ਬੈਠੇ ਸਫ਼ਾਈ ਸੇਵਕਾਂ ਵਲੋਂ ਅੱਜ ਮੇਨ ਰੋਡ ਤਿੰਨ ਕੋਨੀ ਵਿਖੇ ਧਰਨਾ ਦਿੱਤਾ ਗਿਆ | ਇਸ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ...

ਪੂਰੀ ਖ਼ਬਰ »

ਲੜਕੀਆਂ ਰਾਜਨੀਤੀ ਵਿਚ ਤਦ ਹੀ ਭਰੋਸਾ ਕਰਨਗੀਆਂ ਜੇਕਰ ਉਨ੍ਹਾਂ ਨੂੰ ਅੱਗੇ ਆਉਣ ਦਾ ਮੌਕਾ ਦਿੱਤਾ ਜਾਵੇਗਾ-ਸਿਮਰਤ ਕੌਰ ਖੰਘੂੜਾ

ਬਰਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੀ ਦਾਅਵੇਦਾਰ ਬੀਬਾ ਸਿਮਰਤ ਕੌਰ ਖੰਘੂੜਾ ਧਰਮ ਪਤਨੀ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਸਥਾਨਕ ਕਿੰਗਜ਼ ਗਰੁੱਪ ਵਿਖੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਡੀ. ਟੀ. ਐਫ. ਵਜ਼ੀਫ਼ਾ ਪ੍ਰੀਖਿਆ ਕਰਵਾਈ

ਬਰਨਾਲਾ, 11 ਫਰਵਰੀ (ਅਸ਼ੋਕ ਭਾਰਤੀ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਬਰਨਾਲਾ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਮੀਤ ਸੁਖਪੁਰ ਅਤੇ ਜ਼ਿਲ੍ਹਾ ਸਕੱਤਰ ਰਾਜੀਵ ਕੁਮਾਰ ਦੀ ਅਗਵਾਈ ਵਿਚ ਸਾਲਾਨਾ ਡੀ.ਟੀ.ਐੱਫ. ਵਜ਼ੀਫ਼ਾ ਪ੍ਰੀਖਿਆ ਕਰਵਾਈ ਗਈ ਜਿਸ ਵਿਚ ਜ਼ਿਲ੍ਹੇ ਦੇ 2114 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX