ਤਾਜਾ ਖ਼ਬਰਾਂ


ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 20 ਅਕਤੂਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਜੰਗਬੰਦੀ ਦੀ ਕੀਤੀ ਗਈ ਉਲੰਘਣਾ ਦੌਰਾਨ 2 ਭਾਰਤੀ ਜਵਾਨ ਸ਼ਹੀਦ ਹੋ ਗਏ। ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਦੀ ਗੋਲੀਬਾਰੀ ਦਾ ਮੂੰਹ-ਤੋੜ ਜਵਾਬ...
ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਆਏ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਮੁੱਖ ਮਾਰਗ ਕੀਤਾ ਜਾਮ
. . .  1 day ago
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸੜਕ ਹਾਦਸੇ ਵਿਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਚੰਡੀਗੜ੍ਹ - ਬੱਦੀ - ਕੁਰਾਲੀ ਮੁੱਖ ਮਾਰਗ ਘੰਟਾ ਭਰ ਜਾਮ ਰੱਖਿਆ। ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਜਾਮ ਕਰਨ ਵਾਲੇ...
ਅੰਤਰਰਾਸ਼ਟਰੀ ਨਗਰ ਕੀਰਤਨ ਨੇ ਜ਼ਿਲ੍ਹਾ ਸੰਗਰੂਰ 'ਚ ਪ੍ਰਵੇਸ਼ ਕੀਤਾ
. . .  1 day ago
ਲੌਂਗੋਵਾਲ, 20 ਅਕਤੂਬਰ (ਵਿਨੋਦ ਖੰਨਾ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਸੰਗਰੂਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਅਤੇ 52 ਸ਼ਹੀਦਾਂ ਦੀ ਪਾਵਨ ਧਰਤੀ...
ਅੱਤਵਾਦੀ ਘੁਸਪੈਠ ਦੇ ਲਈ ਨਵੇਂ-ਨਵੇਂ ਤਰੀਕਿਆਂ ਦੀ ਕਰ ਰਹੇ ਹਨ ਵਰਤੋਂ : ਫ਼ੌਜ ਮੁਖੀ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ...
ਨਹੀ ਰਹੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ
. . .  1 day ago
ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਕੰਢੀ ਦੇ ਇਸ ਇਲਾਕੇ ਦੇ ਮਾਣ ਤੇ ਨਾਮਵਰ ਸ਼ਖ਼ਸੀਅਤ ਤੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ...
ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  1 day ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  1 day ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  1 day ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  1 day ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  1 day ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  1 day ago
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  1 day ago
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  1 day ago
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550

ਬਰਨਾਲਾ

ਦਲਿਤ ਵਿਦਿਆਰਥੀਆਂ ਨੇ ਐਸ.ਡੀ.ਐਮ. ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 11 ਫਰਵਰੀ (ਅਸ਼ੋਕ ਭਾਰਤੀ)-ਬਾਬਾ ਜੀਵਨ ਸਿੰਘ ਸਟੂਡੈਂਟ ਲੀਗ ਪੰਜਾਬ ਦੀ ਅਗਵਾਈ ਹੇਠ ਦਲਿਤ ਵਿਦਿਆਰਥੀਆਂ ਨੇ ਐਸ.ਡੀ.ਐਮ. ਬਰਨਾਲਾ ਨੂੰ ਇਕ ਸਾਂਝਾ ਮੰਗ-ਪੱਤਰ ਦਿੱਤਾ | ਇਸ ਤੋਂ ਬਾਅਦ ਵਿਚ ਐਸ.ਡੀ.ਐਮ. ਦਫ਼ਤਰ ਅੱਗੇ ਵਿਦਿਆਰਥੀਆਂ ਅਤੇ ਸਟੂਡੈਂਟ ਲੀਗ ਦੇ ਆਗੂਆਂ ...

ਪੂਰੀ ਖ਼ਬਰ »

ਵਿੱਦਿਆ ਅਤੇ ਸਿਹਤ ਕੈਪਟਨ ਸਰਕਾਰ ਦੇ ਏਜੰਡੇ 'ਤੇ ਹੈ ਹੀ ਨਹੀਂ-ਭਗਵੰਤ ਮਾਨ

ਭਦੌੜ, 11 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਭਦੌੜ ਵਿਖੇ ਹਲਕਾ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਵਲੋਂ ਪਿਛਲੇ ਸਮੇਂ ਵਿਚ ਦਿੱਤੀ 8 ਲੱਖ ਰੁਪਏ ਦੀ ਗਰਾਂਟ ਨੂੰ ਸਕੂਲ ਦੀ ਪ੍ਰਬੰਧਕੀ ਕਮੇਟੀ ਵਲੋਂ ਵਰਤ ਕੇ ਉਨ੍ਹਾਂ ਪਾਸੋਂ ਇਸ ਇਮਾਰਤ ਦਾ ਉਦਘਾਟਨ ਕਰਵਾਇਆ ਗਿਆ | ਉਦਘਾਟਨ ਉਪਰੰਤ ਕਮੇਟੀ ਵਲੋਂ ਕੰਪਿਊਟਰ ਲੈਬ ਅਤੇ ਸਾਇੰਸ ਲੈਬ ਦੀ ਮੰਗ ਰੱਖਣ 'ਤੇ ਲੋਕ ਸਭਾ ਮੈਂਬਰ ਵਲੋਂ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਵਲੋਂ ਜ਼ਿਆਦਾਤਰ ਗਰਾਂਟਾਂ ਵਿੱਦਿਆ, ਸਿਹਤ ਅਤੇ ਖੇਡਾਂ ਲਈ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਆਉਂਦੇ ਸਮੇਂ ਵਿਚ ਤੁਹਾਡੀ ਇਹ ਮੰਗ ਜ਼ਰੂਰ ਪੂਰੀ ਕੀਤੀ ਜਾਵੇਗੀ | ਇਸ ਸਮੇਂ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੇ ਏਜੰਡੇ 'ਤੇ ਵਿੱਦਿਆ ਅਤੇ ਸਿਹਤ ਤਾਂ ਹੈ ਹੀ ਨਹੀਂ ਜਿਸ ਕਾਰਨ ਵਿੱਦਿਆ ਦਾ ਪੱਧਰ ਦਿਨੋਂ ਦਿਨ ਨੀਵਾਂ ਹੁੰਦਾ ਜਾ ਰਿਹਾ ਹੈ ਅਤੇ ਪੰਜਾਬ ਦੀ ਜਵਾਨੀ ਵਿੱਦਿਆ ਪ੍ਰਾਪਤ ਕਰਨ ਲਈ ਵਿਦੇਸ਼ਾਂ ਵਿਚ ਰੁਲ ਰਹੀ ਹੈ | ਉਨ੍ਹਾਂ ਕਿਹਾ ਕਿ ਜਿਸ ਸੂਬੇ ਦਾ ਸਿੱਖਿਆ ਮੰਤਰੀ ਸਰਕਾਰੀ ਸਕੂਲਾਂ ਨੂੰ ਢਾਬਾ ਦੱਸਦਾ ਹੋਵੇ, ਉੱਥੇ ਵਿੱਦਿਆ ਦਾ ਪੱਧਰ ਕੀ ਹੋਵੇਗਾ ਅੰਦਾਜਾ ਲਗਾਉਣਾ ਔਖਾ ਨਹੀਂ | ਪਟਿਆਲਾ ਵਿਖੇ ਅਧਿਆਪਕਾਂ ਉੱਪਰ ਹੋਏ ਲਾਠੀਚਾਰਜ ਦੇ ਸਬੰਧ ਵਿਚ ਉਨ੍ਹਾਂ ਕਿਹਾ ਕਿ ਅਧਿਆਪਕ ਦੇਸ਼ ਦਾ ਨਿਰਮਾਣ ਕਰਦੇ ਹਨ ਪੰ੍ਰਤੂ ਇਸ ਸਰਕਾਰ ਦੇ ਰਾਜ ਵਿਚ ਦੇਸ਼ ਦੇ ਨਿਰਮਾਣ ਕਰਤਾ ਨੂੰ ਕੁੱਟਿਆ ਜਾ ਰਿਹਾ ਹੈ | ਬਿਜਲੀ ਬਿੱਲਾਂ ਦੇ ਸਬੰਧ ਵਿਚ ਵਿੱਢੇ ਸੰਘਰਸ਼ ਸਬੰਧੀ ਉਨ੍ਹਾਂ ਕਿਹਾ ਕਿ ਜਿਹੜਾ ਸੂਬਾ ਆਪਣੀ ਬਿਜਲੀ ਪੈਦਾ ਕਰ ਕੇ ਦੂਜੇ ਸੂਬਿਆਂ ਨੂੰ ਵੇਚਦਾ ਹੈ ਉਸ ਸੂਬੇ ਵਿਚ ਬਿਜਲੀ ਰੇਟ ਸੱਭ ਨਾਲੋਂ ਜ਼ਿਆਦਾ ਨੇ ਅਤੇ ਜਿਹੜੇ ਸੂਬੇ ਬਿਜਲੀ ਖ਼ਰੀਦ ਕੇ ਖਪਤਕਾਰਾਂ ਨੂੰ ਦਿੰਦੇ ਹਨ ਉੱਥੇ ਬਿਜਲੀ ਸਸਤੀ ਹੈ | ਇਸ ਮੌਕੇ ਇਲਾਕੇ ਦੀਆਂ ਸਰਬ ਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੇ ਸਰਬ ਸੰਮਤੀ ਦੀ ਗਰਾਂਟ ਸਬੰਧੀ ਲੋਕ ਸਭਾ ਮੈਂਬਰ ਨੂੰ ਬਿਨੈ ਪੱਤਰ ਸੌਾਪੇ ਅਤੇ ਹੋਰ ਵੀ ਵਿੱਦਿਅਕ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਗਰਾਂਟ ਲਈ ਮੰਗ ਪੱਤਰ ਦਿੱਤੇ | ਇਸ ਮੌਕੇ ਪਿ੍ੰਸੀਪਲ ਸੁਖਪਾਲ ਕੌਰ, ਕੀਰਤ ਕੁਮਾਰ ਸਿੰਗਲਾ, ਮਾ: ਸੰਦੀਪ ਕੁਮਾਰ, ਰਾਜੇਸ਼ ਕੁਮਾਰ, ਬਲਵਿੰਦਰ ਸਿੰਘ ਸ਼ਰਮਾ, ਅਮਰਜੀਤ ਸਿੰਘ ਮੀਕਾ, ਬਲਵਿੰਦਰ ਸਿੰਘ ਕੋਚਾ, ਮੋਨੂੰ ਸ਼ਰਮਾ, ਚਮਕੌਰ ਸਿੰਘ ਕਾਕਾ, ਚਰਨਜੀਤ ਸਿੰਘ ਮਝੈਲ, ਪ੍ਰੇਮ ਕੁਮਾਰ ਸਿੰਗਲਾ, ਗੁਰਮੀਤ ਸਿੰਘ ਚੀਮਾ, ਪ੍ਰੇਮ ਬਾਂਸਲ, ਅਮਨਦੀਪ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪ੍ਰਾਈਵੇਟ ਏਡਿਡ ਕਾਲਜ ਨਾਨ-ਟੀਚਿੰਗ ਸਟਾਫ਼ ਸਰਕਾਰੀ ਬੇਰੁਖ਼ੀ ਤੋਂ ਦੁਖੀ

ਬਰਨਾਲਾ, 11 ਫਰਵਰੀ (ਭਾਰਤੀ)-ਪ੍ਰਾਈਵੇਟ ਏਡਿਡ ਕਾਲਜ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਸੁਖਮਿੰਦਰ ਸਿੰਘ ਧਾਲੀਵਾਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੰਗ ਦੇ ਸਕੱਤਰ ਬਲਵੀਰ ਦਾਸ ਬਾਵਾ, ਸਾਬਕਾ ਸਕੱਤਰ ਮਨੋਜ ਪਾਂਡੇ, ਸੰਘੇੜਾ ਕਾਲਜ ...

ਪੂਰੀ ਖ਼ਬਰ »

ਪੰਚਾਇਤਾਂ ਰਾਜਨੀਤੀ ਦੀ ਨੀਂਹ ਹੰੁਦੀਆਂ ਹਨ -ਭਗਵੰਤ ਮਾਨ

ਸ਼ਹਿਣਾ, 11 ਫਰਵਰੀ (ਸੁਰੇਸ਼ ਗੋਗੀ)-ਪੰਚਾਇਤਾਂ ਰਾਜਨੀਤੀ ਦੀ ਨੀਂਹ ਹੰੁਦੀਆਂ ਹਨ, ਜੋ ਪੰਚਾਇਤਾਂ ਪਿੰਡਾਂ ਵਿਚ ਸਹੀ ਢੰਗ ਨਾਲ ਵਿਕਾਸ ਕਰਦੀਆਂ ਹਨ ੳੱੁਥੇ ਸਿਆਸੀ ਪਾਰਟੀਆਂ ਵੀ ਖੁੱਲੇ੍ਹ ਰੂਪ ਵਿਚ ਗੱਫੇ ਦਿੰਦਿਆਂ ਹਨ | ਇਹ ਸ਼ਬਦ ਭਗਵੰਤ ਮਾਨ ਮੈਂਬਰ ਪਾਰਲੀਮੈਂਟ ਨੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਰਹੀ ਹੈ-ਕੇਵਲ ਸਿੰਘ ਢਿੱਲੋਂ

ਸ਼ਹਿਣਾ, 11 ਫਰਵਰੀ (ਸੁਰੇਸ਼ ਗੋਗੀ)-ਪੰਜਾਬ ਵਿਚ ਪਿਛਲੇ ਦਸ ਸਾਲਾਂ 'ਚ ਲੋਕਾਂ ਨੇ ਹਰ ਤਰ੍ਹਾਂ ਦਾ ਸੰਤਾਪ ਹੰਢਾਇਆ ਹੈ | ਇਹ ਸ਼ਬਦ ਸ: ਕੇਵਲ ਸਿੰਘ ਢਿੱਲੋਂ ਸਾਬਕਾ ਵਿਧਾਇਕ ਅਤੇ ਮੀਤ ਪ੍ਰਧਾਨ ਕਾਂਗਰਸ ਪਾਰਟੀ ਨੇ ਸਨਅਤੀ ਕਸਬਾ ਪੱਖੋਂ ਕੈਂਚੀਆਂ ਵਿਖੇ ਸਰਪੰਚ ਲਛਮਣ ...

ਪੂਰੀ ਖ਼ਬਰ »

ਤੰਦਰੁਸਤ ਮਿਸ਼ਨ ਪੰਜਾਬ ਤਹਿਤ ਪਿੰਡਾਂ 'ਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੈਨ ਰਵਾਨਾ

ਮਹਿਲ ਕਲਾਂ, 11 ਫ਼ਰਵਰੀ (ਅਵਤਾਰ ਸਿੰਘ ਅਣਖੀ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਸ਼ੁਰੂ ਕੀਤੀ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਤਿੰਨ ਰੋਜ਼ਾ ਕਲਾ ਉਤਸਵ ਦੀ ਸ਼ੁਰੂਆਤ-ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ

ਬਰਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਨੌਜਵਾਨਾਂ ਨੂੰ ਕਲਾ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਤਿੰਨ ਰੋਜ਼ਾ ਕਲਾ ਉਤਸਵ-2019 ਕਰਵਾਇਆ ਜਾ ਰਿਹਾ ਹੈ¢ ਐੱਸ.ਡੀ. ਕਾਲਜ ਬਰਨਾਲਾ ...

ਪੂਰੀ ਖ਼ਬਰ »

ਮਾਮਲਾ ਰੋਜ਼ਗਾਰ ਮੇਲਿਆਂ 'ਚ ਨੌਜਵਾਨਾਾ ਦੀ ਹੁੰਦੀ ਲੁੱਟ ਖਸੁੱਟ ਅਤੇ ਖੱਜਲ ਖ਼ੁਆਰੀ ਦਾ- ਯੂਥ ਅਕਾਲੀ ਦਲ ਦੇ ਆਗੂਆਂ ਨੇ ਦਿੱਤਾ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ

ਬਰਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਆਗੂਆਂ ਅਤੇ ਵਰਕਰਾਂ ਵਲੋਂ ਕਾਂਗਰਸ ਦੁਆਰਾ ਰੁਜ਼ਗਾਰ ਮੇਲਿਆਂ ਦੇ ਨਾਂਅ 'ਤੇ ਨੌਜਵਾਨਾਾ ਦੀ ਹੁੰਦੀ ਲੁੱਟ ਖਸੁੱਟ ਅਤੇ ਖੱਜਲ ਖ਼ੁਆਰੀ ਦੇ ਮਾਮਲੇ ਵਿਚ ਅੱਜ ਡਿਪਟੀ ਕਮਿਸ਼ਨਰ ਦਫ਼ਤਰ ...

ਪੂਰੀ ਖ਼ਬਰ »

ਵਾਈ.ਐਸ. ਸਕੂਲ ਦਾ ਸਾਲਾਨਾ ਸਮਾਗਮ 'ਇੰਮਪ੍ਰੈਸ਼ਨ' ਸਮਾਪਤ

ਬਰਨਾਲਾ, 11 ਫਰਵਰੀ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਵਿਖੇ ਚੱਲ ਰਹੇ ਸਾਲਾਨਾ 'ਇੰਮਪ੍ਰੈਸ਼ਨ' ਸਮਾਗਮ ਦੇ ਆਖ਼ਰੀ ਪੜਾਅ ਵਿਚ ਤੀਜੀ ਅਤੇ ਚੌਥੀ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸਮਾਗਮ ਦੌਰਾਨ ਇੰਜ: ਗੁਰਜਿੰਦਰ ਸਿੱਧੂ ਪ੍ਰਧਾਨ ਸਾਬਕਾ ਸੈਨਿਕ ਵਿੰਗ, ...

ਪੂਰੀ ਖ਼ਬਰ »

ਦੇਸ਼ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਵਿਦਿਆਰਥੀ ਉੱਚ ਵਿੱਦਿਆ ਪ੍ਰਾਪਤ ਕਰਨ-ਬੀਬੀ ਘਨੌਰੀ

ਮਹਿਲ ਕਲਾਂ, 11 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਸੰਤ ਈਸ਼ਰ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮੰੂਮ ਵਿਖੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਕਲਾਸ ਦੀਆਂ 54 ਵਿਦਿਆਰਥਣਾਂ ਨੰੂ ਸਾਈਕਲ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਬੀਬੀ ਹਰਚੰਦ ਘਨੌਰੀ ਵਲੋਂ ਵੰਡੇ ਗਏ | ...

ਪੂਰੀ ਖ਼ਬਰ »

ਭਗਤ ਰਵਿਦਾਸ ਦੇ ਜਨਮ ਦਿਹਾੜੇ ਨੰੂ ਸਮਰਪਿਤ ਨਗਰ ਕੀਰਤਨ ਸਜਾਇਆ

ਮਹਿਲ ਕਲਾਂ, 11 ਫਰਵਰੀ (ਚੰਨਣਵਾਲ, ਅਣਖੀ)-ਨੇੜਲੇ ਪਿੰਡ ਕਲਾਲ ਮਾਜਰਾ ਵਿਖੇ ਗੁਰਦੁਆਰਾ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੰੂ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ...

ਪੂਰੀ ਖ਼ਬਰ »

ਟੱਲੇਵਾਲ ਵਿਖੇ ਪੰਜਾਬ ਦਾ ਸਭ ਤੋਂ ਸੋਹਣਾ ਪਾਰਕ ਤੇ ਵਧੀਆ ਸਟੇਡੀਅਮ ਬਣੇਗਾ-ਕੇਵਲ ਸਿੰਘ ਢਿੱਲੋਂ

ਟੱਲੇਵਾਲ, 11 ਫਰਵਰੀ (ਸੋਨੀ ਚੀਮਾ)-ਮੈਂ ਆਪਣੇ ਜੱਦੀ ਪਿੰਡ ਟੱਲੇਵਾਲ ਨੂੰ ਜ਼ਿਲੇ੍ਹ ਨਹੀਂ, ਪੰਜਾਬ ਨਹੀਂ ਬਲਕਿ ਹਿੰਦੁਸਤਾਨ ਦੇ ਸਭ ਤੋਂ ਸੋਹਣੇ ਪਿੰਡਾਂ ਵਿਚ ਸ਼ੁਮਾਰ ਕਰਨ ਲਈ ਹਰ ਵਾਹ ਲਾ ਦੇਵਾਂਗਾ | ਇਹ ਸ਼ਬਦ ਸ: ਕੇਵਲ ਸਿੰਘ ਢਿੱਲੋਂ ਸਾਬਕਾ ਵਿਧਾਇਕ ਅਤੇ ਮੀਤ ...

ਪੂਰੀ ਖ਼ਬਰ »

ਡੀ.ਟੀ.ਐੱਫ.ਆਗੂ ਮਨਜਿੰਦਰ ਸਿੰਘ ਦੀ ਸੇਵਾ ਮੁਕਤੀ 'ਤੇ ਸਨਮਾਨ ਸਮਾਰੋਹ

ਧਨੌਲਾ, 11 ਫਰਵਰੀ (ਚੰਗਾਲ)-ਅਧਿਆਪਕਾਂ ਦੀ ਸੰਘਰਸ਼ਸ਼ੀਲ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਬਰਨਾਲਾ ਦੇ ਆਗੂ ਪੰਜਾਬੀ ਅਧਿਆਪਕ ਮਨਜਿੰਦਰ ਸਿੰਘ ਹਰੀਗੜ੍ਹ ਦਾ ਸਨਮਾਨ ਸਮਾਰੋਹ ਸੈਂਕੜੇ ਦੀ ਹਾਜ਼ਰੀ ਵਿਚ ਆਯੋਜਿਤ ਕੀਤਾ ਗਿਆ | ਇਸ ਸਨਮਾਨ ਸਮਾਗਮ ਵਿਚ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦੇ 150 ਸਾਲਾ ਜਨਮ ਦਿਨ 'ਤੇ ਭਾਰਤੀ ਸੰਵਿਧਾਨ ਬਾਰੇ ਜਾਣਕਾਰੀ ਦਿੱਤੀ

ਟੱਲੇਵਾਲ, 11 ਫਰਵਰੀ (ਚੀਮਾ)-ਮਹਾਤਮਾ ਗਾਂਧੀ ਦੇ 150 ਸਾਲਾ ਜਨਮ ਦਿਨ 'ਤੇ ਭਾਰਤੀ ਸੰਵਿਧਾਨ ਬਾਰੇ ਜਾਣਕਾਰੀ ਦਿੱਤੀ ਗਈ | ਰਾਜੀਵ ਗਾਂਧੀ ਪੰਚਾਇਤੀ ਰਾਜ ਦੇ ਕਨਵੀਨਰ ਸੁਖਵੰਤ ਸਿੰਘ ਬਰਾੜ ਨੇ ਪਿੰਡ ਬੀਹਲਾ ਵਿਖੇ ਮਹਾਤਮਾ ਗਾਂਧੀ ਦੇ ਜਨਮ ਦਿਨ ਦੇ ਸਬੰਧ ਵਿਚ ਲੋਕਾਂ ਨੂੰ ...

ਪੂਰੀ ਖ਼ਬਰ »

ਮੁਲਾਜ਼ਮਾਂ ਦੇ ਹੱਕ ਵਿਚ ਮੋਹਾਲੀ ਵਿਖੇ ਰੋਸ ਪ੍ਰਦਰਸ਼ਨ 13 ਨੂੰ

ਬਰਨਾਲਾ, 11 ਫਰਵਰੀ (ਭਾਰਤੀ)-ਚੋਣਾਂ ਤੋਂ ਪਹਿਲਾਂ ਅਧਿਆਪਕਾਂ ਦੀਆਂ ਤਨਖ਼ਾਹਾਂ ਵਧਾਉਣ ਤੇ ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਦਾ ਵਾਅਦਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠਦਿਆਂ ਹੀ ਸੱਤਾ ਦੇ ਨਸ਼ੇ ਵਿਚ ...

ਪੂਰੀ ਖ਼ਬਰ »

ਦੀ ਭਦੌੜ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਸਬੰਧੀ ਨਵੀਆਂ ਤਰੀਕਾਂ ਦਾ ਐਲਾਨ

ਭਦੌੜ, 11 ਫਰਵਰੀ (ਕਲਸੀ, ਬੱਤਾ)-ਰਜਿਸਟਰਾਰ ਸਹਿਕਾਰੀ ਸਭਾਵਾਂ ਬਰਨਾਲਾ ਵਲੋਂ ਦੀ ਭਦੌੜ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਕਰਵਾਉਣ ਸਬੰਧੀ ਨਵੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ | ਕੋਅ: ਬੈਂਕ ਮੈਨੇਜਰ ਦਰਸ਼ਨ ਸਿੰਘ ਅਤੇ ਸੈਕਟਰੀ ਸਾਧੂ ਸਿੰਘ ਨੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਦਾ ਸਾਲਾਨਾ ਸਮਾਗਮ

ਸ਼ਹਿਣਾ, 11 ਫਰਵਰੀ (ਸੁਰੇਸ਼ ਗੋਗੀ)-ਸਰਕਾਰੀ ਪ੍ਰਾਇਮਰੀ ਸਕੂਲ ਗਿੱਲ ਕੋਠੇ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਮੁਖੀ ਮੈਡਮ ਮਨਜੀਤ ਕੌਰ ਅਤੇ ਨਿੰਦਰ ਕੌਰ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਸਮੇਂ ਮੱੁਖ ਮਹਿਮਾਨ ਦੇ ਤੌਰ 'ਤੇ ਪਿ੍ੰਸੀਪਲ ਇਕਬਾਲ ਕੌਰ ਅਤੇ ਲੈਕ: ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜੇਲ੍ਹ ਹਵਾਲਾਤੀਆਂ ਦੀ ਸੁਵਿਧਾ ਲਈ ਅੰਡਰਟਰਾਇਲ ਇੰਨਫਾਰਮੇਸ਼ਨ ਕਾਰਡ ਜਾਰੀ

ਬਰਨਾਲਾ, 11 ਫਰਵਰੀ (ਧਰਮਪਾਲ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਵਲੋਂ ਜੇਲ੍ਹ ਵਿਚ ਬੰਦ ਹਵਾਲਾਤੀਆਂ ਦੀ ਸੁਵਿਧਾ ਲਈ ਅਤੇ ਕਚਹਿਰੀਆਂ ਵਿਚ ਚੱਲ ਰਹੇ ਕੇਸਾਂ ਦੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਅੰਡਰਟਰਾਇਲ ਇੰਨਫਾਰਮੇਸ਼ਨ ਕਾਰਡ ਜਾਰੀ ਕੀਤਾ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਦੇ ਆਗੂਆਂ ਵਲੋਂ ਵੱਖ-ਵੱਖ ਪਿੰਡਾਂ ਵਿਚ ਕਿਸਾਨ ਮੀਟਿੰਗਾਂ

ਮਹਿਲ ਕਲਾਂ, 11 ਫਰਵਰੀ ( ਚੰਨਣਵਾਲ)-ਪੰਜਾਬ ਦੀਆਂ ਵੱਖ-ਵੱਖ 7 ਕਿਸਾਨ ਜਥੇਬੰਦੀਆਂ ਵਲੋਂ 18 ਫਰਵਰੀ ਨੰੂ ਲੀਡ ਬੈਂਕ ਲੁਧਿਆਣਾ ਦੇ ਕੀਤੇ ਜਾ ਰਹੇ ਘਿਰਾਓ ਪ੍ਰੋਗਰਾਮ ਨੰੂ ਸਫਲ ਬਣਾਉਣ ਲਈ ਅੱਜ ਭਾਕਿਯੂ ਉਗਰਾਹਾਂ ਵਲੋਂ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਜੱਜ ਸਿੰਘ ਗਹਿਲ ਦੀ ...

ਪੂਰੀ ਖ਼ਬਰ »

-ਮਾਮਲਾ ਪ੍ਰਾਪਰਟੀ ਵਿਵਾਦ ਦੇ ਚੱਲਦਿਆਂ ਸਕੂਲ ਦੀ ਸੰਚਾਲਕਾ ਦੇ ਜੇਠ ਵਲੋਂ ਸਕੂਲ ਨੂੰ ਜਿੰਦਰਾ ਲਗਾਉਣ ਦਾ- ਮਾਤਾ ਅਜਮੇਰ ਕੌਰ ਪਬਲਿਕ ਸਕੂਲ ਨੂੰ ਜਿੰਦਰਾ ਲਾਉਣ 'ਤੇ ਸਕੂਲੀ ਬੱਚਿਆਂ ਦੇ ਮਾਪਿਆਂ ਨੇ ਕੀਤਾ ਰੋਸ ਪ੍ਰਗਟ

ਤਪਾ ਮੰਡੀ, 11 ਫਰਵਰੀ (ਪ੍ਰਵੀਨ ਗਰਗ)-ਸਥਾਨਕ ਅੰਦਰਲੇ ਡੇਰੇ ਨਜ਼ਦੀਕ ਬਣੇ ਮਾਤਾ ਅਜਮੇਰ ਕੌਰ ਪਬਲਿਕ ਸਕੂਲ ਦਾ ਉਸ ਸਮੇਂ ਵਿਵਾਦ ਖੜ੍ਹਾ ਹੋ ਗਿਆ ਜਦੋਂ ਸਕੂਲ ਦੀ ਸੰਚਾਲਕਾ ਦੇ ਜੇਠ ਨੇ ਸਕੂਲ ਨੂੰ ਜਿੰਦਰਾ ਲਾ ਦਿੱਤਾ, ਜਿਸ ਦੇ ਰੋਸ ਵਜੋਂ ਸਕੂਲੀ ਬੱਚਿਆਂ ਅਤੇ ਮਾਪਿਆਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਲਗਵਾਇਆ ਵਿਜ਼ਟਰ ਵੀਜ਼ਾ

ਬਰਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਦੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬਰਨਾਲਾ ਬ੍ਰਾਂਚ ਦੇ ਵਿਦਿਆਰਥੀ ਜਿੱਥੇ ਆਈਲਟਸ ਵਿਚ ਵਧੀਆ ਅੰਕ ਪ੍ਰਾਪਤ ਕਰ ਰਹੇ ਹਨ ਉੱਥੇ ਸੰਸਥਾ ਵਲੋਂ ਵਿਜ਼ਟਰ ਵੀਜ਼ਾ, ਸਟੱਡੀ ਵੀਜ਼ਾ ਅਤੇ ਓਪਨ ਵਰਕ ਪਰਮਿਟ ...

ਪੂਰੀ ਖ਼ਬਰ »

ਕਾਂਗਰਸ ਵਰਕਰਾਂ ਦੇ ਜਜ਼ਬਾਤਾਂ ਦੀ ਕਦਰ ਕਰਦੀ ਹੈ-ਘਨੌਰੀ

ਮਹਿਲ ਕਲਾਂ, 11 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਨਿਹਾਲੂਵਾਲ ਤੋਂ ਸਰਪੰਚ ਕਿਰਨਜੀਤ ਕੌਰ ਸਮੇਤ ਗ੍ਰਾਮ ਪੰਚਾਇਤ ਦੇ 6 ਪੰਚਾਂ ਨੇ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਬੀਬੀ ਹਰਚੰਦ ਕੌਰ ਘਨੌਰੀ ਦੇ ਗ੍ਰਹਿ ਮਹਿਲ ਕਲਾਂ ਵਿਖੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਬਰਨਾਲਾ, 11 ਫਰਵਰੀ (ਭਾਰਤੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ: ਬਖ਼ਸ਼ੀਸ਼ ਸਿੰਘ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਬਖ਼ਸ਼ੀਸ਼ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਕਰਵਾਇਆ

ਬਰਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਕਿੰਗਜ਼ ਐਜੂਕੇਸ਼ਨਲ ਐਾਡ ਵੈਲਫੇਅਰ ਸੁਸਾਇਟੀ (ਰਜਿ:) ਬਰਨਾਲਾ ਵੱਲੋਂ ਮਿਲੇਨੀਅਮ ਵਰਲਡ ਸਕੂਲ ਸ਼ੁਰੂ ਕਰਨ ਦੀ ਖ਼ੁਸ਼ੀ ਵਿਚ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਗਏ¢ ਭਾਈ ਅਵਤਾਰ ਸਿੰਘ ਅਤੇ ਭਾਈ ਬਹਾਦਰ ਸਿੰਘ ਦੇ ਕੀਰਤਨੀ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਮੇਨ ਰੋਡ 'ਤੇ ਧਰਨਾ ਦੇ ਕੇ ਪ੍ਰਸ਼ਾਸਨ ਦੀ ਅਰਥੀ ਫੂਕੀ

ਭਦੌੜ, 11 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿਛਲੇ ਇਕ ਮਹੀਨੇ ਤੋਂ ਆਪਣੀਆਂ ਤਨਖ਼ਾਹਾਂ ਅਤੇ ਫ਼ੰਡ ਪ੍ਰਾਪਤ ਕਰਨ ਲਈ ਹੜਤਾਲ 'ਤੇ ਬੈਠੇ ਸਫ਼ਾਈ ਸੇਵਕਾਂ ਵਲੋਂ ਅੱਜ ਮੇਨ ਰੋਡ ਤਿੰਨ ਕੋਨੀ ਵਿਖੇ ਧਰਨਾ ਦਿੱਤਾ ਗਿਆ | ਇਸ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ...

ਪੂਰੀ ਖ਼ਬਰ »

ਲੜਕੀਆਂ ਰਾਜਨੀਤੀ ਵਿਚ ਤਦ ਹੀ ਭਰੋਸਾ ਕਰਨਗੀਆਂ ਜੇਕਰ ਉਨ੍ਹਾਂ ਨੂੰ ਅੱਗੇ ਆਉਣ ਦਾ ਮੌਕਾ ਦਿੱਤਾ ਜਾਵੇਗਾ-ਸਿਮਰਤ ਕੌਰ ਖੰਘੂੜਾ

ਬਰਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੀ ਦਾਅਵੇਦਾਰ ਬੀਬਾ ਸਿਮਰਤ ਕੌਰ ਖੰਘੂੜਾ ਧਰਮ ਪਤਨੀ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਸਥਾਨਕ ਕਿੰਗਜ਼ ਗਰੁੱਪ ਵਿਖੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਡੀ. ਟੀ. ਐਫ. ਵਜ਼ੀਫ਼ਾ ਪ੍ਰੀਖਿਆ ਕਰਵਾਈ

ਬਰਨਾਲਾ, 11 ਫਰਵਰੀ (ਅਸ਼ੋਕ ਭਾਰਤੀ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਬਰਨਾਲਾ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਮੀਤ ਸੁਖਪੁਰ ਅਤੇ ਜ਼ਿਲ੍ਹਾ ਸਕੱਤਰ ਰਾਜੀਵ ਕੁਮਾਰ ਦੀ ਅਗਵਾਈ ਵਿਚ ਸਾਲਾਨਾ ਡੀ.ਟੀ.ਐੱਫ. ਵਜ਼ੀਫ਼ਾ ਪ੍ਰੀਖਿਆ ਕਰਵਾਈ ਗਈ ਜਿਸ ਵਿਚ ਜ਼ਿਲ੍ਹੇ ਦੇ 2114 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX