ਤਾਜਾ ਖ਼ਬਰਾਂ


ਸਕੂਲ ਵੱਲੋਂ ਪੇਪਰ ਨਾ ਲਏ ਜਾਣ ਕਾਰਨ ਵਿਦਿਆਰਥਣ ਨੇ ਨਿਗਲ਼ੀ ਜ਼ਹਿਰੀਲੀ ਵਸਤੂ
. . .  9 minutes ago
ਪਟਿਆਲਾ, 19 ਮਾਰਚ (ਅਮਨ)- ਪਟਿਆਲਾ ਦੇ ਇੱਕ ਨਿੱਜੀ ਸਕੂਲ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਨੇ ਸਕੂਲ ਵੱਲੋਂ ਪੇਪਰ ਨਾ ਲਏ ਜਾਣ ਕਾਰਨ ਜ਼ਹਿਰੀਲੀ ਵਸਤੂ ਨਿਗਲ ਲਈ। ਜਾਣਕਾਰੀ ਅਨੁਸਾਰ, ਸਕੂਲ 'ਚ ਬਾਕੀ ਰਹਿੰਦੀ ਫ਼ੀਸ ਨਾ ਦਿੱਤੇ ਜਾਣ ਕਾਰਨ ਸਕੂਲ .....
ਈ. ਡੀ. ਨੇ ਅਦਾਲਤ 'ਚ ਕਿਹਾ- ਜਾਂਚ 'ਚ ਸਹਿਯੋਗ ਨਹੀਂ ਕਰ ਰਹੇ ਹਨ ਰਾਬਰਟ ਵਾਡਰਾ
. . .  12 minutes ago
ਨਵੀਂ ਦਿੱਲੀ, 19 ਮਾਰਚ- ਯੂ. ਪੀ. ਏ. ਦੀ ਪ੍ਰਧਾਨ ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ। ਮਨੀ ਲਾਂਡਰਿੰਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੂੰ ਕਿਹਾ ਹੈ ਕਿ...
ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਵੱਲੋਂ ਅਹੁਦੇ ਤੋਂ ਅਸਤੀਫ਼ਾ
. . .  20 minutes ago
ਨਾਭਾ, 19 ਮਾਰਚ (ਅਮਨਦੀਪ ਸਿੰਘ ਲਵਲੀ)- ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਰਾਕੇਸ਼ ਕੁਮਾਰ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਰਾਕੇਸ਼ ਕੁਮਾਰ ਮੁਤਾਬਿਕ ਉਨ੍ਹਾਂ ਕੋਲ ਕੰਮ ਦਾ ਬਹੁਤ ਜ਼ਿਆਦਾ ਬੋਝ ਸੀ ਤੇ ਨਾਭਾ ਵਿਖੇ ਕਾਰਜ .....
ਖੱਡ 'ਚ ਡਿੱਗੀ ਬੱਸ, 35 ਲੋਕ ਜ਼ਖ਼ਮੀ
. . .  41 minutes ago
ਜੈਪੁਰ, 19 ਮਾਰਚ- ਰਾਜਸਥਾਨ ਦੇ ਅਜਮੇਰ ਜ਼ਿਲ੍ਹੇ 'ਚ ਅੱਜ ਇੱਕ ਬੱਸ ਦੇ ਖੱਡ 'ਚ ਡਿੱਗਣ ਕਾਰਨ 35 ਲੋਕ ਜ਼ਖ਼ਮੀ ਹੋ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਬਡਗਾਓਂ ਨੇੜੇ ਉਸ ਸਮੇਂ ਵਾਪਰਿਆ, ਜਦੋਂ ਬੱਸ ਵਿਜੇ ਨਗਰ ਤੋਂ ਸਰਵਾੜ ਵੱਲ ਜਾ ਰਹੀ...
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 1 hour ago
ਰਾਏਪੁਰ, 19 ਮਾਰਚ- ਛੱਤੀਸਗੜ੍ਹ ਦੇ ਰਾਜਨੰਦਗਾਂਵ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਅੱਜ ਇੱਕ ਮਹਿਲਾ ਨਕਸਲੀ ਨੂੰ ਢੇਰ ਕਰ ਦਿੱਤਾ। ਸੁਰੱਖਿਆ ਬਲਾਂ ਨੇ ਮਾਰੀ ਗਈ ਮਹਿਲਾ ਨਕਸਲੀ ਦੀ ਲਾਸ਼ ਨੂੰ ਵੀ ਬਰਾਮਦ ਕਰ ਲਿਆ ਹੈ। ਸੁਰੱਖਿਆ ਬਲਾਂ ਨੇ ਉਕਤ...
ਘਰ 'ਚ ਸੁੱਤੀ ਪਈ ਬਜ਼ੁਰਗ ਔਰਤ ਦਾ ਕਤਲ
. . .  about 1 hour ago
ਕਾਹਨੂੰਵਾਨ, 19 ਮਾਰਚ (ਹਰਜਿੰਦਰ ਸਿੰਘ ਜੱਜ)- ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਕੋਟਲੀ ਹਰਚੰਦਾਂ ਵਿਖੇ ਘਰ 'ਚ ਇੱਕ ਬਜ਼ੁਰਗ ਔਰਤ ਦੇ ਕਤਲ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਐੱਸ. ਪੀ. ਡੀ. ਹਰਵਿੰਦਰ...
ਮੋਗਾ ਪਹੁੰਚੇ 'ਆਰਟ ਆਫ਼ ਲਿਵਿੰਗ' ਦੇ ਸੰਸਥਾਪਕ ਸ਼੍ਰੀ ਸ਼੍ਰੀ ਰਵੀਸ਼ੰਕਰ
. . .  about 1 hour ago
ਮੋਗਾ, 19 ਮਾਰਚ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- 'ਆਰਟ ਆਫ਼ ਲਿਵਿੰਗ' ਦੇ ਸੰਸਥਾਪਕ ਅਤੇ ਭਾਰਤ ਦੀਆਂ ਸਨਮਾਨਿਤ ਸ਼ਖ਼ਸੀਅਤਾਂ 'ਚ ਸ਼ਾਮਲ ਸ਼੍ਰੀ ਸ਼੍ਰੀ ਗੁਰਦੇਵ ਰਵੀਸ਼ੰਕਰ ਅੱਜ ਮੋਗਾ ਦੇ ਆਈ. ਐੱਸ. ਐੱਫ. ਕਾਲਜ ਵਿਖੇ ਹੋਏ ਡਿਗਰੀ ਸਮਾਗਮ 'ਚ ਵਿਸ਼ੇਸ਼ ਤੌਰ...
ਕਿਸਾਨ ਜਥੇਬੰਦੀਆਂ ਅਤੇ ਪਿੰਡ ਕੋਕਰੀਕਲਾਂ ਦੇ ਲੋਕਾਂ ਨੇ ਫ਼ਿਰੋਜ਼ਪੁਰ-ਲੁਧਿਆਣਾ ਮੁੱਖ ਮਾਰਗ ਕੀਤਾ ਜਾਮ
. . .  about 2 hours ago
ਅਜੀਤਵਾਲ, 19 ਮਾਰਚ- (ਸ਼ਮਸ਼ੇਰ ਸਿੰਘ ਗ਼ਾਲਿਬ)- ਚਾਰ ਦਿਨ ਪਹਿਲਾਂ ਸ਼ੱਕੀ ਹਾਲਾਤ 'ਚ ਰਾਜ ਕੁਮਾਰ ਨਾਮੀ ਨੌਜਵਾਨ ਦੀ ਹੋਈ ਮੌਤ ਤੋਂ ਬਾਅਦ ਕਥਿਤ ਦੋਸ਼ੀਆਂ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਨਾ ਕੀਤੇ ਜਾਣ ਕਾਰਨ ਅੱਜ ਭਾਰਤੀ ਕਿਸਾਨ ਯੂਨੀਅਨ, ਸਾਥੀ ਜਥੇਬੰਦੀਆਂ...
ਪੁਲਵਾਮਾ ਹਮਲੇ ਨੂੰ ਭਾਰਤ ਕਦੇ ਨਹੀਂ ਭੁਲਾ ਸਕਦਾ- ਡੋਭਾਲ
. . .  about 2 hours ago
ਨਵੀਂ ਦਿੱਲੀ, 19 ਮਾਰਚ- ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਅੱਜ ਹਰਿਆਣਾ ਦੇ ਗੁਰੂਗ੍ਰਾਮ 'ਚ ਸੀ. ਆਰ. ਪੀ. ਐੱਫ. ਦੀ 80ਵੀਂ ਵਰ੍ਹੇਗੰਢ ਦੇ ਸਮਾਰੋਹ 'ਚ ਭਾਗ ਲਿਆ ਅਤੇ ਪੁਲਵਾਮਾ ਹਮਲੇ 'ਚ ਸ਼ਹੀਦ ਹੋਏ 40 ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ...
ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਪੇਸ਼ੀ ਭੁਗਤਣ ਆਇਆ ਹਵਾਲਾਤੀ ਫ਼ਰਾਰ
. . .  about 2 hours ago
ਅੰਮ੍ਰਿਤਸਰ, 19 ਮਾਰਚ (ਅਵਤਾਰ ਸਿੰਘ ਖਹਿਰਾ)- ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਪੱਟੀ ਅਦਾਲਤ 'ਚ ਪੇਸ਼ੀ ਭੁਗਤਣ ਆਇਆ ਇੱਕ ਹਵਾਲਾਤੀ ਅੱਜ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਬਿਕਰਮਜੀਤ ਸਿੰਘ ਵਾਸੀ ਸੁਰ ਸਿੰਘ ਥਾਣਾ...
...ਤੇ ਬੈਂਸ ਨੇ ਹੁਣ ਪੁਲਿਸ ਮੁਲਾਜ਼ਮ ਨੂੰ ਰਿਸ਼ਵਤ ਲੈਂਦਿਆਂ ਫੇਸਬੁੱਕ 'ਤੇ ਦਿਖਾਇਆ ਲਾਈਵ
. . .  about 2 hours ago
ਲੁਧਿਆਣਾ, 19 ਮਾਰਚ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਦਯਾਨੰਦ ਹਸਪਤਾਲ 'ਚ ਸਥਿਤ ਪੁਲਿਸ ਚੌਕੀ 'ਚ ਇੱਕ ਮੁਲਾਜ਼ਮ ਨੂੰ ਅੱਜ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ...
ਸ਼੍ਰੋਮਣੀ ਕਮੇਟੀ ਦਾ ਪੰਜ ਮੈਂਬਰੀ ਵਫ਼ਦ ਪਾਕਿਸਤਾਨ ਰਵਾਨਾ, ਪੰਜਾਬ ਦੇ ਗਵਰਨਰ ਨਾਲ ਕਰੇਗਾ ਗੱਲਬਾਤ
. . .  about 3 hours ago
ਅੰਮ੍ਰਿਤਸਰ, 19 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇੱਕ ਪੰਜ ਮੈਂਬਰ ਵਫ਼ਦ ਅੱਜ ਸਵੇਰੇ ਪਾਕਿਸਤਾਨ ਵਿਖੇ ਭੇਜਿਆ ਗਿਆ ਹੈ। ਇਸ ਵਫ਼ਦ ਵਲੋਂ ਪਾਕਿਸਤਾਨੀ ਪੰਜਾਬ ਦੇ ਗਵਰਨਰ ਨਾਲ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਅਤੇ...
ਨਮ ਅੱਖਾਂ ਨਾਲ ਦਿੱਤੀ ਗਈ ਸ਼ਹੀਦ ਕਰਮਜੀਤ ਸਿੰਘ ਨੂੰ ਅੰਤਿਮ ਵਿਦਾਈ
. . .  about 3 hours ago
ਮੋਗਾ, 19 ਮਾਰਚ- ਮੋਗਾ ਜ਼ਿਲ੍ਹੇ ਦੇ ਪਿੰਡ ਜਨੇਰ 'ਚ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਸ਼ਹੀਦ ਕਰਮਜੀਤ ਸਿੰਘ ਦਾ ਅੰਤਿਮ ਸਸਕਾਰ ਕੀਤਾ ਗਿਆ। ਜੇ. ਐਂਡ. ਕੇ. 18 ਰਾਈਫ਼ਲ ਬਟਾਲੀਅਨ ਦੇ ਜਵਾਨ ਕਰਮਜੀਤ ਸਿੰਘ ਬੀਤੇ ਦਿਨ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਪੈਂਦੇ...
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਅੱਜ
. . .  about 3 hours ago
ਫ਼ਰੀਦਕੋਟ, 19 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਸਾਬਕਾ ਸੰਸਦੀ ਸਕੱਤਰ ਵੱਲੋਂ ਕੋਟਕਪੂਰਾ ਗੋਲੀ ਕਾਂਡ 'ਚ ਵਿਸ਼ੇਸ਼ ਜਾਂਚ ਟੀਮ ਵੱਲੋਂ ਕੋਟਕਪੂਰਾ ਵਿਖੇ ਦਰਜ ਮਾਮਲੇ 'ਚ ਦਿੱਤੀ ਗਈ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਅੱਜ ਜ਼ਿਲ੍ਹਾ ਤੇ ਸੈਸ਼ਨ ਕੋਰਟ, ਫ਼ਰੀਦਕੋਟ .....
ਯੋਗੀ ਨੇ 'ਰਿਪੋਰਟ ਕਾਰਡ' ਪੇਸ਼ ਕਰਦਿਆਂ ਕਿਹਾ- 2 ਸਾਲਾ ਦੌਰਾਨ ਯੂ.ਪੀ. 'ਚ ਨਹੀਂ ਹੋਇਆ ਇੱਕ ਵੀ ਦੰਗਾ
. . .  about 3 hours ago
ਲਖਨਊ, 19 ਮਾਰਚ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ ਸੂਬੇ 'ਚ ਆਪਣੀ ਸਰਕਾਰ ਦੇ 2 ਸਾਲ ਪੂਰੇ ਹੋਣ 'ਤੇ ਰਿਪੋਰਟ ਪੇਸ਼ ਕਰਦਿਆਂ ਕਿਹਾ ਕਿ ਉਨ੍ਹਾਂ ਨੇ 24 ਮਹੀਨਿਆਂ 'ਚ ਸੂਬੇ ਦੀ ਉਸ ਤਸਵੀਰ ਨੂੰ ਬਦਲਣ ਦੀ ਕੋਸ਼ਿਸ਼ ਕੀਤੀ ਹੈ ਜਿਸ ਦੇ ਉੱਪਰ .....
ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਤਿੰਨ ਰੋਜ਼ਾ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ
. . .  about 3 hours ago
ਟਿੱਪਰ ਵਲੋਂ ਟੱਕਰ ਮਾਰੇ ਜਾਣੇ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 4 hours ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਮਨਜਿੰਦਰ ਸਿੰਘ ਸਿਰਸਾ
. . .  about 4 hours ago
'ਉੱਤਮ ਯੁੱਧ ਸੇਵਾ ਮੈਡਲ' ਨਾਲ ਸਨਮਾਨਿਤ ਕੀਤੇ ਜਾਣਗੇ ਲੈਫ਼ਟੀਨੈਂਟ ਜਨਰਲ ਅਨਿਲ ਭੱਟ
. . .  about 4 hours ago
ਬੰਗਲਾਦੇਸ਼ 'ਚ ਗੋਲੀਬਾਰੀ ਦੌਰਾਨ ਸੱਤ ਲੋਕਾਂ ਦੀ ਮੌਤ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਬਰਨਾਲਾ

ਦਲਿਤ ਵਿਦਿਆਰਥੀਆਂ ਨੇ ਐਸ.ਡੀ.ਐਮ. ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 11 ਫਰਵਰੀ (ਅਸ਼ੋਕ ਭਾਰਤੀ)-ਬਾਬਾ ਜੀਵਨ ਸਿੰਘ ਸਟੂਡੈਂਟ ਲੀਗ ਪੰਜਾਬ ਦੀ ਅਗਵਾਈ ਹੇਠ ਦਲਿਤ ਵਿਦਿਆਰਥੀਆਂ ਨੇ ਐਸ.ਡੀ.ਐਮ. ਬਰਨਾਲਾ ਨੂੰ ਇਕ ਸਾਂਝਾ ਮੰਗ-ਪੱਤਰ ਦਿੱਤਾ | ਇਸ ਤੋਂ ਬਾਅਦ ਵਿਚ ਐਸ.ਡੀ.ਐਮ. ਦਫ਼ਤਰ ਅੱਗੇ ਵਿਦਿਆਰਥੀਆਂ ਅਤੇ ਸਟੂਡੈਂਟ ਲੀਗ ਦੇ ਆਗੂਆਂ ...

ਪੂਰੀ ਖ਼ਬਰ »

ਵਿੱਦਿਆ ਅਤੇ ਸਿਹਤ ਕੈਪਟਨ ਸਰਕਾਰ ਦੇ ਏਜੰਡੇ 'ਤੇ ਹੈ ਹੀ ਨਹੀਂ-ਭਗਵੰਤ ਮਾਨ

ਭਦੌੜ, 11 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਭਦੌੜ ਵਿਖੇ ਹਲਕਾ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਵਲੋਂ ਪਿਛਲੇ ਸਮੇਂ ਵਿਚ ਦਿੱਤੀ 8 ਲੱਖ ਰੁਪਏ ਦੀ ਗਰਾਂਟ ਨੂੰ ਸਕੂਲ ਦੀ ਪ੍ਰਬੰਧਕੀ ਕਮੇਟੀ ਵਲੋਂ ਵਰਤ ਕੇ ...

ਪੂਰੀ ਖ਼ਬਰ »

ਪ੍ਰਾਈਵੇਟ ਏਡਿਡ ਕਾਲਜ ਨਾਨ-ਟੀਚਿੰਗ ਸਟਾਫ਼ ਸਰਕਾਰੀ ਬੇਰੁਖ਼ੀ ਤੋਂ ਦੁਖੀ

ਬਰਨਾਲਾ, 11 ਫਰਵਰੀ (ਭਾਰਤੀ)-ਪ੍ਰਾਈਵੇਟ ਏਡਿਡ ਕਾਲਜ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਸੁਖਮਿੰਦਰ ਸਿੰਘ ਧਾਲੀਵਾਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੰਗ ਦੇ ਸਕੱਤਰ ਬਲਵੀਰ ਦਾਸ ਬਾਵਾ, ਸਾਬਕਾ ਸਕੱਤਰ ਮਨੋਜ ਪਾਂਡੇ, ਸੰਘੇੜਾ ਕਾਲਜ ...

ਪੂਰੀ ਖ਼ਬਰ »

ਪੰਚਾਇਤਾਂ ਰਾਜਨੀਤੀ ਦੀ ਨੀਂਹ ਹੰੁਦੀਆਂ ਹਨ -ਭਗਵੰਤ ਮਾਨ

ਸ਼ਹਿਣਾ, 11 ਫਰਵਰੀ (ਸੁਰੇਸ਼ ਗੋਗੀ)-ਪੰਚਾਇਤਾਂ ਰਾਜਨੀਤੀ ਦੀ ਨੀਂਹ ਹੰੁਦੀਆਂ ਹਨ, ਜੋ ਪੰਚਾਇਤਾਂ ਪਿੰਡਾਂ ਵਿਚ ਸਹੀ ਢੰਗ ਨਾਲ ਵਿਕਾਸ ਕਰਦੀਆਂ ਹਨ ੳੱੁਥੇ ਸਿਆਸੀ ਪਾਰਟੀਆਂ ਵੀ ਖੁੱਲੇ੍ਹ ਰੂਪ ਵਿਚ ਗੱਫੇ ਦਿੰਦਿਆਂ ਹਨ | ਇਹ ਸ਼ਬਦ ਭਗਵੰਤ ਮਾਨ ਮੈਂਬਰ ਪਾਰਲੀਮੈਂਟ ਨੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਰਹੀ ਹੈ-ਕੇਵਲ ਸਿੰਘ ਢਿੱਲੋਂ

ਸ਼ਹਿਣਾ, 11 ਫਰਵਰੀ (ਸੁਰੇਸ਼ ਗੋਗੀ)-ਪੰਜਾਬ ਵਿਚ ਪਿਛਲੇ ਦਸ ਸਾਲਾਂ 'ਚ ਲੋਕਾਂ ਨੇ ਹਰ ਤਰ੍ਹਾਂ ਦਾ ਸੰਤਾਪ ਹੰਢਾਇਆ ਹੈ | ਇਹ ਸ਼ਬਦ ਸ: ਕੇਵਲ ਸਿੰਘ ਢਿੱਲੋਂ ਸਾਬਕਾ ਵਿਧਾਇਕ ਅਤੇ ਮੀਤ ਪ੍ਰਧਾਨ ਕਾਂਗਰਸ ਪਾਰਟੀ ਨੇ ਸਨਅਤੀ ਕਸਬਾ ਪੱਖੋਂ ਕੈਂਚੀਆਂ ਵਿਖੇ ਸਰਪੰਚ ਲਛਮਣ ...

ਪੂਰੀ ਖ਼ਬਰ »

ਤੰਦਰੁਸਤ ਮਿਸ਼ਨ ਪੰਜਾਬ ਤਹਿਤ ਪਿੰਡਾਂ 'ਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੈਨ ਰਵਾਨਾ

ਮਹਿਲ ਕਲਾਂ, 11 ਫ਼ਰਵਰੀ (ਅਵਤਾਰ ਸਿੰਘ ਅਣਖੀ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਸ਼ੁਰੂ ਕੀਤੀ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਤਿੰਨ ਰੋਜ਼ਾ ਕਲਾ ਉਤਸਵ ਦੀ ਸ਼ੁਰੂਆਤ-ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ

ਬਰਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਨੌਜਵਾਨਾਂ ਨੂੰ ਕਲਾ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਤਿੰਨ ਰੋਜ਼ਾ ਕਲਾ ਉਤਸਵ-2019 ਕਰਵਾਇਆ ਜਾ ਰਿਹਾ ਹੈ¢ ਐੱਸ.ਡੀ. ਕਾਲਜ ਬਰਨਾਲਾ ...

ਪੂਰੀ ਖ਼ਬਰ »

ਮਾਮਲਾ ਰੋਜ਼ਗਾਰ ਮੇਲਿਆਂ 'ਚ ਨੌਜਵਾਨਾਾ ਦੀ ਹੁੰਦੀ ਲੁੱਟ ਖਸੁੱਟ ਅਤੇ ਖੱਜਲ ਖ਼ੁਆਰੀ ਦਾ- ਯੂਥ ਅਕਾਲੀ ਦਲ ਦੇ ਆਗੂਆਂ ਨੇ ਦਿੱਤਾ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ

ਬਰਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਆਗੂਆਂ ਅਤੇ ਵਰਕਰਾਂ ਵਲੋਂ ਕਾਂਗਰਸ ਦੁਆਰਾ ਰੁਜ਼ਗਾਰ ਮੇਲਿਆਂ ਦੇ ਨਾਂਅ 'ਤੇ ਨੌਜਵਾਨਾਾ ਦੀ ਹੁੰਦੀ ਲੁੱਟ ਖਸੁੱਟ ਅਤੇ ਖੱਜਲ ਖ਼ੁਆਰੀ ਦੇ ਮਾਮਲੇ ਵਿਚ ਅੱਜ ਡਿਪਟੀ ਕਮਿਸ਼ਨਰ ਦਫ਼ਤਰ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਦਾ ਸਾਲਾਨਾ ਸਮਾਗਮ

ਸ਼ਹਿਣਾ, 11 ਫਰਵਰੀ (ਸੁਰੇਸ਼ ਗੋਗੀ)-ਸਰਕਾਰੀ ਪ੍ਰਾਇਮਰੀ ਸਕੂਲ ਗਿੱਲ ਕੋਠੇ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਮੁਖੀ ਮੈਡਮ ਮਨਜੀਤ ਕੌਰ ਅਤੇ ਨਿੰਦਰ ਕੌਰ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਸਮੇਂ ਮੱੁਖ ਮਹਿਮਾਨ ਦੇ ਤੌਰ 'ਤੇ ਪਿ੍ੰਸੀਪਲ ਇਕਬਾਲ ਕੌਰ ਅਤੇ ਲੈਕ: ...

ਪੂਰੀ ਖ਼ਬਰ »

ਦੀ ਭਦੌੜ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਸਬੰਧੀ ਨਵੀਆਂ ਤਰੀਕਾਂ ਦਾ ਐਲਾਨ

ਭਦੌੜ, 11 ਫਰਵਰੀ (ਕਲਸੀ, ਬੱਤਾ)-ਰਜਿਸਟਰਾਰ ਸਹਿਕਾਰੀ ਸਭਾਵਾਂ ਬਰਨਾਲਾ ਵਲੋਂ ਦੀ ਭਦੌੜ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਕਰਵਾਉਣ ਸਬੰਧੀ ਨਵੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ | ਕੋਅ: ਬੈਂਕ ਮੈਨੇਜਰ ਦਰਸ਼ਨ ਸਿੰਘ ਅਤੇ ਸੈਕਟਰੀ ਸਾਧੂ ਸਿੰਘ ਨੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਮੁਲਾਜ਼ਮਾਂ ਦੇ ਹੱਕ ਵਿਚ ਮੋਹਾਲੀ ਵਿਖੇ ਰੋਸ ਪ੍ਰਦਰਸ਼ਨ 13 ਨੂੰ

ਬਰਨਾਲਾ, 11 ਫਰਵਰੀ (ਭਾਰਤੀ)-ਚੋਣਾਂ ਤੋਂ ਪਹਿਲਾਂ ਅਧਿਆਪਕਾਂ ਦੀਆਂ ਤਨਖ਼ਾਹਾਂ ਵਧਾਉਣ ਤੇ ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਦਾ ਵਾਅਦਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠਦਿਆਂ ਹੀ ਸੱਤਾ ਦੇ ਨਸ਼ੇ ਵਿਚ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦੇ 150 ਸਾਲਾ ਜਨਮ ਦਿਨ 'ਤੇ ਭਾਰਤੀ ਸੰਵਿਧਾਨ ਬਾਰੇ ਜਾਣਕਾਰੀ ਦਿੱਤੀ

ਟੱਲੇਵਾਲ, 11 ਫਰਵਰੀ (ਚੀਮਾ)-ਮਹਾਤਮਾ ਗਾਂਧੀ ਦੇ 150 ਸਾਲਾ ਜਨਮ ਦਿਨ 'ਤੇ ਭਾਰਤੀ ਸੰਵਿਧਾਨ ਬਾਰੇ ਜਾਣਕਾਰੀ ਦਿੱਤੀ ਗਈ | ਰਾਜੀਵ ਗਾਂਧੀ ਪੰਚਾਇਤੀ ਰਾਜ ਦੇ ਕਨਵੀਨਰ ਸੁਖਵੰਤ ਸਿੰਘ ਬਰਾੜ ਨੇ ਪਿੰਡ ਬੀਹਲਾ ਵਿਖੇ ਮਹਾਤਮਾ ਗਾਂਧੀ ਦੇ ਜਨਮ ਦਿਨ ਦੇ ਸਬੰਧ ਵਿਚ ਲੋਕਾਂ ਨੂੰ ...

ਪੂਰੀ ਖ਼ਬਰ »

ਡੀ.ਟੀ.ਐੱਫ.ਆਗੂ ਮਨਜਿੰਦਰ ਸਿੰਘ ਦੀ ਸੇਵਾ ਮੁਕਤੀ 'ਤੇ ਸਨਮਾਨ ਸਮਾਰੋਹ

ਧਨੌਲਾ, 11 ਫਰਵਰੀ (ਚੰਗਾਲ)-ਅਧਿਆਪਕਾਂ ਦੀ ਸੰਘਰਸ਼ਸ਼ੀਲ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਬਰਨਾਲਾ ਦੇ ਆਗੂ ਪੰਜਾਬੀ ਅਧਿਆਪਕ ਮਨਜਿੰਦਰ ਸਿੰਘ ਹਰੀਗੜ੍ਹ ਦਾ ਸਨਮਾਨ ਸਮਾਰੋਹ ਸੈਂਕੜੇ ਦੀ ਹਾਜ਼ਰੀ ਵਿਚ ਆਯੋਜਿਤ ਕੀਤਾ ਗਿਆ | ਇਸ ਸਨਮਾਨ ਸਮਾਗਮ ਵਿਚ ...

ਪੂਰੀ ਖ਼ਬਰ »

ਟੱਲੇਵਾਲ ਵਿਖੇ ਪੰਜਾਬ ਦਾ ਸਭ ਤੋਂ ਸੋਹਣਾ ਪਾਰਕ ਤੇ ਵਧੀਆ ਸਟੇਡੀਅਮ ਬਣੇਗਾ-ਕੇਵਲ ਸਿੰਘ ਢਿੱਲੋਂ

ਟੱਲੇਵਾਲ, 11 ਫਰਵਰੀ (ਸੋਨੀ ਚੀਮਾ)-ਮੈਂ ਆਪਣੇ ਜੱਦੀ ਪਿੰਡ ਟੱਲੇਵਾਲ ਨੂੰ ਜ਼ਿਲੇ੍ਹ ਨਹੀਂ, ਪੰਜਾਬ ਨਹੀਂ ਬਲਕਿ ਹਿੰਦੁਸਤਾਨ ਦੇ ਸਭ ਤੋਂ ਸੋਹਣੇ ਪਿੰਡਾਂ ਵਿਚ ਸ਼ੁਮਾਰ ਕਰਨ ਲਈ ਹਰ ਵਾਹ ਲਾ ਦੇਵਾਂਗਾ | ਇਹ ਸ਼ਬਦ ਸ: ਕੇਵਲ ਸਿੰਘ ਢਿੱਲੋਂ ਸਾਬਕਾ ਵਿਧਾਇਕ ਅਤੇ ਮੀਤ ...

ਪੂਰੀ ਖ਼ਬਰ »

ਭਗਤ ਰਵਿਦਾਸ ਦੇ ਜਨਮ ਦਿਹਾੜੇ ਨੰੂ ਸਮਰਪਿਤ ਨਗਰ ਕੀਰਤਨ ਸਜਾਇਆ

ਮਹਿਲ ਕਲਾਂ, 11 ਫਰਵਰੀ (ਚੰਨਣਵਾਲ, ਅਣਖੀ)-ਨੇੜਲੇ ਪਿੰਡ ਕਲਾਲ ਮਾਜਰਾ ਵਿਖੇ ਗੁਰਦੁਆਰਾ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੰੂ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ...

ਪੂਰੀ ਖ਼ਬਰ »

ਦੇਸ਼ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਵਿਦਿਆਰਥੀ ਉੱਚ ਵਿੱਦਿਆ ਪ੍ਰਾਪਤ ਕਰਨ-ਬੀਬੀ ਘਨੌਰੀ

ਮਹਿਲ ਕਲਾਂ, 11 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਸੰਤ ਈਸ਼ਰ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮੰੂਮ ਵਿਖੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਕਲਾਸ ਦੀਆਂ 54 ਵਿਦਿਆਰਥਣਾਂ ਨੰੂ ਸਾਈਕਲ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਬੀਬੀ ਹਰਚੰਦ ਘਨੌਰੀ ਵਲੋਂ ਵੰਡੇ ਗਏ | ...

ਪੂਰੀ ਖ਼ਬਰ »

ਵਾਈ.ਐਸ. ਸਕੂਲ ਦਾ ਸਾਲਾਨਾ ਸਮਾਗਮ 'ਇੰਮਪ੍ਰੈਸ਼ਨ' ਸਮਾਪਤ

ਬਰਨਾਲਾ, 11 ਫਰਵਰੀ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਵਿਖੇ ਚੱਲ ਰਹੇ ਸਾਲਾਨਾ 'ਇੰਮਪ੍ਰੈਸ਼ਨ' ਸਮਾਗਮ ਦੇ ਆਖ਼ਰੀ ਪੜਾਅ ਵਿਚ ਤੀਜੀ ਅਤੇ ਚੌਥੀ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸਮਾਗਮ ਦੌਰਾਨ ਇੰਜ: ਗੁਰਜਿੰਦਰ ਸਿੱਧੂ ਪ੍ਰਧਾਨ ਸਾਬਕਾ ਸੈਨਿਕ ਵਿੰਗ, ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਡੀ. ਟੀ. ਐਫ. ਵਜ਼ੀਫ਼ਾ ਪ੍ਰੀਖਿਆ ਕਰਵਾਈ

ਬਰਨਾਲਾ, 11 ਫਰਵਰੀ (ਅਸ਼ੋਕ ਭਾਰਤੀ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਬਰਨਾਲਾ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਮੀਤ ਸੁਖਪੁਰ ਅਤੇ ਜ਼ਿਲ੍ਹਾ ਸਕੱਤਰ ਰਾਜੀਵ ਕੁਮਾਰ ਦੀ ਅਗਵਾਈ ਵਿਚ ਸਾਲਾਨਾ ਡੀ.ਟੀ.ਐੱਫ. ਵਜ਼ੀਫ਼ਾ ਪ੍ਰੀਖਿਆ ਕਰਵਾਈ ਗਈ ਜਿਸ ਵਿਚ ਜ਼ਿਲ੍ਹੇ ਦੇ 2114 ਵਿਦਿਆਰਥੀਆਂ ਨੇ ਹਿੱਸਾ ਲਿਆ | ਇਹ ਪ੍ਰੀਖਿਆ ਜ਼ਲਿ੍ਹਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸਮਰਪਿਤ ਸੀ¢ ਇਸ ਪ੍ਰੀਖਿਆ ਸਬੰਧੀ ਜ਼ਿਲ੍ਹੇ ਨੂੰ ਸਰਕਾਰੀ ਅਤੇ ਪ੍ਰਾਈਵੇਟ ਦੋ ਭਾਗਾਂ ਅਤੇ ਚਾਰ ਬਲਾਕਾਂ ਅਨੁਸਾਰ ਕੇਂਦਰਾਂ ਵਿਚ ਵੰਡ ਕੇ ਇਮਤਿਹਾਨ ਕੇਂਦਰ ਬਣਾਏ ਗਏ ਸਨ¢ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਵਿਚ ਬਰਨਾਲਾ ਬਲਾਕ ਦੇ 866, ਸਰਕਾਰੀ ਸੈਕੰਡਰੀ ਸਕੂਲ ਮਹਿਲ ਕਲਾਂ ਵਿਚ 149, ਸਰਕਾਰੀ ਸਕੂਲ ਭਦੌੜ (ਮੁੰਡੇ) ਵਿਚ 485, ਸਰਕਾਰੀ ਸਕੂਲ ਤਪਾ (ਮੁੰਡੇ) ਵਿਖੇ 614 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ | ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸੁਖਪੁਰ ਨੇ ਕਿਹਾ ਕਿ ਇਹ ਪ੍ਰੀਖਿਆ ਵਿਦਿਆਰਥੀਆਂ ਵਿਚ ਨਕਲ ਰਹਿਤ ਪ੍ਰੀਖਿਆ ਦਾ ਰੁਝਾਨ ਅਤੇ ਮੁਕਾਬਲੇ ਦੀ ਪ੍ਰਵਿਰਤੀ ਪੈਦਾ ਕਰਨ ਲਈ ਕਰਵਾਈ ਜਾਂਦੀ ਹੈ¢ ਇਸ ਸਮੇਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ.) ਰਾਜਵੰਤ ਕੌਰ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਆਰ.ਪੀ.ਸਿੰਘ ਨੇ ਇਹ ਪ੍ਰੀਖਿਆ ਕਰਵਾਉਣ ਲਈ ਜਥੇਬੰਦੀ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਸਮੇਂ ਅਮਰਜੀਤ ਕੌਰ, ਸੁਖਵੀਰ ਜੋਗਾ, ਲਾਭ ਸਿੰਘ ਅਕਲੀਆ, ਮੈਡਮ ਉਰਵਸ਼ੀ ਗੁਪਤਾ ਨੇ ਵੀ ਸੰਬੋਧਨ ਕੀਤਾ¢ ਬਰਨਾਲਾ ਕੇਂਦਰ ਵਿਚ ਕੋਆਰਡੀਨੇਟਰ ਜਗਜੀਤ ਸਿੰਘ, ਸਹਾਇਕ ਅੰਮਿ੍ਤਪਾਲ ਕੋਟਦੁੱਨਾ, ਰਾਮੇਸ਼ਵਰ ਅਤੇ ਜਗਰੰਟ ਸਿੰਘ ਤੋਂ ਬਿਨਾਂ 10ਵੀਂ, 8ਵੀਂ ਅਤੇ 5ਵੀਂ ਜਮਾਤ ਲਈ ਕੇਂਦਰ ਸੁਪਰਡੈਂਟ ਦੀਵਾਨ ਚੰਦ, ਸਤਵਿੰਦਰ ਕੌਰ ਅਤੇ ਸ਼ਿਵ ਕੁਮਾਰ ਅਤੇ ਡਿਪਟੀ ਸੁਪਰਡੈਂਟ ਵਜੋਂ ਗਿਰੀਸ਼ ਕੁਮਾਰ, ਰੌਬਿਨ ਕਾਾਸਲ, ਪਰਦੀਪ ਕੁਮਾਰ ਨੇ ਜ਼ਿੰਮੇਵਾਰੀ ਨਿਭਾਈ¢ ਇਸ ਪ੍ਰੀਖਿਆ ਦਾ ਨਤੀਜਾ 31 ਮਾਰਚ ਤੋਂ ਪਹਿਲਾਂ ਐਲਾਨ ਕੇ ਜ਼ਿਲ੍ਹਾ ਪੱਧਰੀ ਸਨਮਾਨ ਸਮਾਗਮ ਵਿਚ ਹਰ ਵਰਗ ਦੇ ਪਹਿਲੇ ਤਿੰਨ ਵਿਦਿਆਰਥੀਆਂ ਨੂੰ ਨਗਦ ਵਜ਼ੀਫ਼ਾ ਅਤੇ ਅਗਲੇ 10 ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਪਿ੍ੰਸੀਪਲ ਨੀਰਜਾ, ਪਿ੍ੰ: ਸੰਜੇ ਸਿੰਗਲਾ, ਗੁਰਦੇਵ ਸਿੰਘ, ਰਿਟਾ: ਮੁੱਖ ਅਧਿਆਪਕ ਬਿੱਕਰ ਸਿੰਘ ਔਲਖ, ਲੈਕਚਰਾਰ ਹਰਜਿੰਦਰ ਲਾਲੀ, ਮਲਵਿੰਦਰ ਸਿੰਘ, ਬਲਜਿੰਦਰ ਪ੍ਰਭੂ, ਅਜਮੇਰ ਕਾਲਸਾਾ, ਰਘਬੀਰ ਕਰਮਗੜ੍ਹ, ਸੱਤਪਾਲ, ਗੁਰਮੇਲ ਭੂਟਾਲ, ਦਵਿੰਦਰ ਸਿੰਘ, ਗਜਿੰਦਰ ਸਿੰਘ, ਰਾਕੇਸ਼ ਕੁਮਾਰ, ਡਾ: ਸੰਜੀਵ, ਸੁਖਵਿੰਦਰ ਢਿਲਵਾਂ, ਚਾਨਣ ਸਿੰਘ, ਸੁਖਦੀਪ ਤਪਾ, ਜਗਰਾਜ ਬਰਨਾਲਾ, ਬਲਵਿੰਦਰ ਬਾਜਵਾ ਅਤੇ ਵਿਦਿਆਰਥੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਲੜਕੀਆਂ ਰਾਜਨੀਤੀ ਵਿਚ ਤਦ ਹੀ ਭਰੋਸਾ ਕਰਨਗੀਆਂ ਜੇਕਰ ਉਨ੍ਹਾਂ ਨੂੰ ਅੱਗੇ ਆਉਣ ਦਾ ਮੌਕਾ ਦਿੱਤਾ ਜਾਵੇਗਾ-ਸਿਮਰਤ ਕੌਰ ਖੰਘੂੜਾ

ਬਰਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੀ ਦਾਅਵੇਦਾਰ ਬੀਬਾ ਸਿਮਰਤ ਕੌਰ ਖੰਘੂੜਾ ਧਰਮ ਪਤਨੀ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਸਥਾਨਕ ਕਿੰਗਜ਼ ਗਰੁੱਪ ਵਿਖੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਕਰਵਾਇਆ

ਬਰਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਕਿੰਗਜ਼ ਐਜੂਕੇਸ਼ਨਲ ਐਾਡ ਵੈਲਫੇਅਰ ਸੁਸਾਇਟੀ (ਰਜਿ:) ਬਰਨਾਲਾ ਵੱਲੋਂ ਮਿਲੇਨੀਅਮ ਵਰਲਡ ਸਕੂਲ ਸ਼ੁਰੂ ਕਰਨ ਦੀ ਖ਼ੁਸ਼ੀ ਵਿਚ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਗਏ¢ ਭਾਈ ਅਵਤਾਰ ਸਿੰਘ ਅਤੇ ਭਾਈ ਬਹਾਦਰ ਸਿੰਘ ਦੇ ਕੀਰਤਨੀ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਮੇਨ ਰੋਡ 'ਤੇ ਧਰਨਾ ਦੇ ਕੇ ਪ੍ਰਸ਼ਾਸਨ ਦੀ ਅਰਥੀ ਫੂਕੀ

ਭਦੌੜ, 11 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿਛਲੇ ਇਕ ਮਹੀਨੇ ਤੋਂ ਆਪਣੀਆਂ ਤਨਖ਼ਾਹਾਂ ਅਤੇ ਫ਼ੰਡ ਪ੍ਰਾਪਤ ਕਰਨ ਲਈ ਹੜਤਾਲ 'ਤੇ ਬੈਠੇ ਸਫ਼ਾਈ ਸੇਵਕਾਂ ਵਲੋਂ ਅੱਜ ਮੇਨ ਰੋਡ ਤਿੰਨ ਕੋਨੀ ਵਿਖੇ ਧਰਨਾ ਦਿੱਤਾ ਗਿਆ | ਇਸ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਬਰਨਾਲਾ, 11 ਫਰਵਰੀ (ਭਾਰਤੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ: ਬਖ਼ਸ਼ੀਸ਼ ਸਿੰਘ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਬਖ਼ਸ਼ੀਸ਼ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਲਗਵਾਇਆ ਵਿਜ਼ਟਰ ਵੀਜ਼ਾ

ਬਰਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਦੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬਰਨਾਲਾ ਬ੍ਰਾਂਚ ਦੇ ਵਿਦਿਆਰਥੀ ਜਿੱਥੇ ਆਈਲਟਸ ਵਿਚ ਵਧੀਆ ਅੰਕ ਪ੍ਰਾਪਤ ਕਰ ਰਹੇ ਹਨ ਉੱਥੇ ਸੰਸਥਾ ਵਲੋਂ ਵਿਜ਼ਟਰ ਵੀਜ਼ਾ, ਸਟੱਡੀ ਵੀਜ਼ਾ ਅਤੇ ਓਪਨ ਵਰਕ ਪਰਮਿਟ ...

ਪੂਰੀ ਖ਼ਬਰ »

ਕਾਂਗਰਸ ਵਰਕਰਾਂ ਦੇ ਜਜ਼ਬਾਤਾਂ ਦੀ ਕਦਰ ਕਰਦੀ ਹੈ-ਘਨੌਰੀ

ਮਹਿਲ ਕਲਾਂ, 11 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਨਿਹਾਲੂਵਾਲ ਤੋਂ ਸਰਪੰਚ ਕਿਰਨਜੀਤ ਕੌਰ ਸਮੇਤ ਗ੍ਰਾਮ ਪੰਚਾਇਤ ਦੇ 6 ਪੰਚਾਂ ਨੇ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਬੀਬੀ ਹਰਚੰਦ ਕੌਰ ਘਨੌਰੀ ਦੇ ਗ੍ਰਹਿ ਮਹਿਲ ਕਲਾਂ ਵਿਖੇ ...

ਪੂਰੀ ਖ਼ਬਰ »

-ਮਾਮਲਾ ਪ੍ਰਾਪਰਟੀ ਵਿਵਾਦ ਦੇ ਚੱਲਦਿਆਂ ਸਕੂਲ ਦੀ ਸੰਚਾਲਕਾ ਦੇ ਜੇਠ ਵਲੋਂ ਸਕੂਲ ਨੂੰ ਜਿੰਦਰਾ ਲਗਾਉਣ ਦਾ- ਮਾਤਾ ਅਜਮੇਰ ਕੌਰ ਪਬਲਿਕ ਸਕੂਲ ਨੂੰ ਜਿੰਦਰਾ ਲਾਉਣ 'ਤੇ ਸਕੂਲੀ ਬੱਚਿਆਂ ਦੇ ਮਾਪਿਆਂ ਨੇ ਕੀਤਾ ਰੋਸ ਪ੍ਰਗਟ

ਤਪਾ ਮੰਡੀ, 11 ਫਰਵਰੀ (ਪ੍ਰਵੀਨ ਗਰਗ)-ਸਥਾਨਕ ਅੰਦਰਲੇ ਡੇਰੇ ਨਜ਼ਦੀਕ ਬਣੇ ਮਾਤਾ ਅਜਮੇਰ ਕੌਰ ਪਬਲਿਕ ਸਕੂਲ ਦਾ ਉਸ ਸਮੇਂ ਵਿਵਾਦ ਖੜ੍ਹਾ ਹੋ ਗਿਆ ਜਦੋਂ ਸਕੂਲ ਦੀ ਸੰਚਾਲਕਾ ਦੇ ਜੇਠ ਨੇ ਸਕੂਲ ਨੂੰ ਜਿੰਦਰਾ ਲਾ ਦਿੱਤਾ, ਜਿਸ ਦੇ ਰੋਸ ਵਜੋਂ ਸਕੂਲੀ ਬੱਚਿਆਂ ਅਤੇ ਮਾਪਿਆਂ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਦੇ ਆਗੂਆਂ ਵਲੋਂ ਵੱਖ-ਵੱਖ ਪਿੰਡਾਂ ਵਿਚ ਕਿਸਾਨ ਮੀਟਿੰਗਾਂ

ਮਹਿਲ ਕਲਾਂ, 11 ਫਰਵਰੀ ( ਚੰਨਣਵਾਲ)-ਪੰਜਾਬ ਦੀਆਂ ਵੱਖ-ਵੱਖ 7 ਕਿਸਾਨ ਜਥੇਬੰਦੀਆਂ ਵਲੋਂ 18 ਫਰਵਰੀ ਨੰੂ ਲੀਡ ਬੈਂਕ ਲੁਧਿਆਣਾ ਦੇ ਕੀਤੇ ਜਾ ਰਹੇ ਘਿਰਾਓ ਪ੍ਰੋਗਰਾਮ ਨੰੂ ਸਫਲ ਬਣਾਉਣ ਲਈ ਅੱਜ ਭਾਕਿਯੂ ਉਗਰਾਹਾਂ ਵਲੋਂ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਜੱਜ ਸਿੰਘ ਗਹਿਲ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜੇਲ੍ਹ ਹਵਾਲਾਤੀਆਂ ਦੀ ਸੁਵਿਧਾ ਲਈ ਅੰਡਰਟਰਾਇਲ ਇੰਨਫਾਰਮੇਸ਼ਨ ਕਾਰਡ ਜਾਰੀ

ਬਰਨਾਲਾ, 11 ਫਰਵਰੀ (ਧਰਮਪਾਲ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਵਲੋਂ ਜੇਲ੍ਹ ਵਿਚ ਬੰਦ ਹਵਾਲਾਤੀਆਂ ਦੀ ਸੁਵਿਧਾ ਲਈ ਅਤੇ ਕਚਹਿਰੀਆਂ ਵਿਚ ਚੱਲ ਰਹੇ ਕੇਸਾਂ ਦੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਅੰਡਰਟਰਾਇਲ ਇੰਨਫਾਰਮੇਸ਼ਨ ਕਾਰਡ ਜਾਰੀ ਕੀਤਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX