ਤਾਜਾ ਖ਼ਬਰਾਂ


ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550

ਬਰਨਾਲਾ

ਦਲਿਤ ਵਿਦਿਆਰਥੀਆਂ ਨੇ ਐਸ.ਡੀ.ਐਮ. ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 11 ਫਰਵਰੀ (ਅਸ਼ੋਕ ਭਾਰਤੀ)-ਬਾਬਾ ਜੀਵਨ ਸਿੰਘ ਸਟੂਡੈਂਟ ਲੀਗ ਪੰਜਾਬ ਦੀ ਅਗਵਾਈ ਹੇਠ ਦਲਿਤ ਵਿਦਿਆਰਥੀਆਂ ਨੇ ਐਸ.ਡੀ.ਐਮ. ਬਰਨਾਲਾ ਨੂੰ ਇਕ ਸਾਂਝਾ ਮੰਗ-ਪੱਤਰ ਦਿੱਤਾ | ਇਸ ਤੋਂ ਬਾਅਦ ਵਿਚ ਐਸ.ਡੀ.ਐਮ. ਦਫ਼ਤਰ ਅੱਗੇ ਵਿਦਿਆਰਥੀਆਂ ਅਤੇ ਸਟੂਡੈਂਟ ਲੀਗ ਦੇ ਆਗੂਆਂ ...

ਪੂਰੀ ਖ਼ਬਰ »

ਵਿੱਦਿਆ ਅਤੇ ਸਿਹਤ ਕੈਪਟਨ ਸਰਕਾਰ ਦੇ ਏਜੰਡੇ 'ਤੇ ਹੈ ਹੀ ਨਹੀਂ-ਭਗਵੰਤ ਮਾਨ

ਭਦੌੜ, 11 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਭਦੌੜ ਵਿਖੇ ਹਲਕਾ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਵਲੋਂ ਪਿਛਲੇ ਸਮੇਂ ਵਿਚ ਦਿੱਤੀ 8 ਲੱਖ ਰੁਪਏ ਦੀ ਗਰਾਂਟ ਨੂੰ ਸਕੂਲ ਦੀ ਪ੍ਰਬੰਧਕੀ ਕਮੇਟੀ ਵਲੋਂ ਵਰਤ ਕੇ ...

ਪੂਰੀ ਖ਼ਬਰ »

ਪ੍ਰਾਈਵੇਟ ਏਡਿਡ ਕਾਲਜ ਨਾਨ-ਟੀਚਿੰਗ ਸਟਾਫ਼ ਸਰਕਾਰੀ ਬੇਰੁਖ਼ੀ ਤੋਂ ਦੁਖੀ

ਬਰਨਾਲਾ, 11 ਫਰਵਰੀ (ਭਾਰਤੀ)-ਪ੍ਰਾਈਵੇਟ ਏਡਿਡ ਕਾਲਜ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਸੁਖਮਿੰਦਰ ਸਿੰਘ ਧਾਲੀਵਾਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੰਗ ਦੇ ਸਕੱਤਰ ਬਲਵੀਰ ਦਾਸ ਬਾਵਾ, ਸਾਬਕਾ ਸਕੱਤਰ ਮਨੋਜ ਪਾਂਡੇ, ਸੰਘੇੜਾ ਕਾਲਜ ...

ਪੂਰੀ ਖ਼ਬਰ »

ਪੰਚਾਇਤਾਂ ਰਾਜਨੀਤੀ ਦੀ ਨੀਂਹ ਹੰੁਦੀਆਂ ਹਨ -ਭਗਵੰਤ ਮਾਨ

ਸ਼ਹਿਣਾ, 11 ਫਰਵਰੀ (ਸੁਰੇਸ਼ ਗੋਗੀ)-ਪੰਚਾਇਤਾਂ ਰਾਜਨੀਤੀ ਦੀ ਨੀਂਹ ਹੰੁਦੀਆਂ ਹਨ, ਜੋ ਪੰਚਾਇਤਾਂ ਪਿੰਡਾਂ ਵਿਚ ਸਹੀ ਢੰਗ ਨਾਲ ਵਿਕਾਸ ਕਰਦੀਆਂ ਹਨ ੳੱੁਥੇ ਸਿਆਸੀ ਪਾਰਟੀਆਂ ਵੀ ਖੁੱਲੇ੍ਹ ਰੂਪ ਵਿਚ ਗੱਫੇ ਦਿੰਦਿਆਂ ਹਨ | ਇਹ ਸ਼ਬਦ ਭਗਵੰਤ ਮਾਨ ਮੈਂਬਰ ਪਾਰਲੀਮੈਂਟ ਨੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਰਹੀ ਹੈ-ਕੇਵਲ ਸਿੰਘ ਢਿੱਲੋਂ

ਸ਼ਹਿਣਾ, 11 ਫਰਵਰੀ (ਸੁਰੇਸ਼ ਗੋਗੀ)-ਪੰਜਾਬ ਵਿਚ ਪਿਛਲੇ ਦਸ ਸਾਲਾਂ 'ਚ ਲੋਕਾਂ ਨੇ ਹਰ ਤਰ੍ਹਾਂ ਦਾ ਸੰਤਾਪ ਹੰਢਾਇਆ ਹੈ | ਇਹ ਸ਼ਬਦ ਸ: ਕੇਵਲ ਸਿੰਘ ਢਿੱਲੋਂ ਸਾਬਕਾ ਵਿਧਾਇਕ ਅਤੇ ਮੀਤ ਪ੍ਰਧਾਨ ਕਾਂਗਰਸ ਪਾਰਟੀ ਨੇ ਸਨਅਤੀ ਕਸਬਾ ਪੱਖੋਂ ਕੈਂਚੀਆਂ ਵਿਖੇ ਸਰਪੰਚ ਲਛਮਣ ...

ਪੂਰੀ ਖ਼ਬਰ »

ਤੰਦਰੁਸਤ ਮਿਸ਼ਨ ਪੰਜਾਬ ਤਹਿਤ ਪਿੰਡਾਂ 'ਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੈਨ ਰਵਾਨਾ

ਮਹਿਲ ਕਲਾਂ, 11 ਫ਼ਰਵਰੀ (ਅਵਤਾਰ ਸਿੰਘ ਅਣਖੀ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਸ਼ੁਰੂ ਕੀਤੀ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਤਿੰਨ ਰੋਜ਼ਾ ਕਲਾ ਉਤਸਵ ਦੀ ਸ਼ੁਰੂਆਤ-ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ

ਬਰਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਨੌਜਵਾਨਾਂ ਨੂੰ ਕਲਾ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਤਿੰਨ ਰੋਜ਼ਾ ਕਲਾ ਉਤਸਵ-2019 ਕਰਵਾਇਆ ਜਾ ਰਿਹਾ ਹੈ¢ ਐੱਸ.ਡੀ. ਕਾਲਜ ਬਰਨਾਲਾ ...

ਪੂਰੀ ਖ਼ਬਰ »

ਮਾਮਲਾ ਰੋਜ਼ਗਾਰ ਮੇਲਿਆਂ 'ਚ ਨੌਜਵਾਨਾਾ ਦੀ ਹੁੰਦੀ ਲੁੱਟ ਖਸੁੱਟ ਅਤੇ ਖੱਜਲ ਖ਼ੁਆਰੀ ਦਾ- ਯੂਥ ਅਕਾਲੀ ਦਲ ਦੇ ਆਗੂਆਂ ਨੇ ਦਿੱਤਾ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ

ਬਰਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਆਗੂਆਂ ਅਤੇ ਵਰਕਰਾਂ ਵਲੋਂ ਕਾਂਗਰਸ ਦੁਆਰਾ ਰੁਜ਼ਗਾਰ ਮੇਲਿਆਂ ਦੇ ਨਾਂਅ 'ਤੇ ਨੌਜਵਾਨਾਾ ਦੀ ਹੁੰਦੀ ਲੁੱਟ ਖਸੁੱਟ ਅਤੇ ਖੱਜਲ ਖ਼ੁਆਰੀ ਦੇ ਮਾਮਲੇ ਵਿਚ ਅੱਜ ਡਿਪਟੀ ਕਮਿਸ਼ਨਰ ਦਫ਼ਤਰ ...

ਪੂਰੀ ਖ਼ਬਰ »

ਵਾਈ.ਐਸ. ਸਕੂਲ ਦਾ ਸਾਲਾਨਾ ਸਮਾਗਮ 'ਇੰਮਪ੍ਰੈਸ਼ਨ' ਸਮਾਪਤ

ਬਰਨਾਲਾ, 11 ਫਰਵਰੀ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਵਿਖੇ ਚੱਲ ਰਹੇ ਸਾਲਾਨਾ 'ਇੰਮਪ੍ਰੈਸ਼ਨ' ਸਮਾਗਮ ਦੇ ਆਖ਼ਰੀ ਪੜਾਅ ਵਿਚ ਤੀਜੀ ਅਤੇ ਚੌਥੀ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸਮਾਗਮ ਦੌਰਾਨ ਇੰਜ: ਗੁਰਜਿੰਦਰ ਸਿੱਧੂ ਪ੍ਰਧਾਨ ਸਾਬਕਾ ਸੈਨਿਕ ਵਿੰਗ, ...

ਪੂਰੀ ਖ਼ਬਰ »

ਦੇਸ਼ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਵਿਦਿਆਰਥੀ ਉੱਚ ਵਿੱਦਿਆ ਪ੍ਰਾਪਤ ਕਰਨ-ਬੀਬੀ ਘਨੌਰੀ

ਮਹਿਲ ਕਲਾਂ, 11 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਸੰਤ ਈਸ਼ਰ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮੰੂਮ ਵਿਖੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਕਲਾਸ ਦੀਆਂ 54 ਵਿਦਿਆਰਥਣਾਂ ਨੰੂ ਸਾਈਕਲ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਬੀਬੀ ਹਰਚੰਦ ਘਨੌਰੀ ਵਲੋਂ ਵੰਡੇ ਗਏ | ...

ਪੂਰੀ ਖ਼ਬਰ »

ਭਗਤ ਰਵਿਦਾਸ ਦੇ ਜਨਮ ਦਿਹਾੜੇ ਨੰੂ ਸਮਰਪਿਤ ਨਗਰ ਕੀਰਤਨ ਸਜਾਇਆ

ਮਹਿਲ ਕਲਾਂ, 11 ਫਰਵਰੀ (ਚੰਨਣਵਾਲ, ਅਣਖੀ)-ਨੇੜਲੇ ਪਿੰਡ ਕਲਾਲ ਮਾਜਰਾ ਵਿਖੇ ਗੁਰਦੁਆਰਾ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੰੂ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ...

ਪੂਰੀ ਖ਼ਬਰ »

ਟੱਲੇਵਾਲ ਵਿਖੇ ਪੰਜਾਬ ਦਾ ਸਭ ਤੋਂ ਸੋਹਣਾ ਪਾਰਕ ਤੇ ਵਧੀਆ ਸਟੇਡੀਅਮ ਬਣੇਗਾ-ਕੇਵਲ ਸਿੰਘ ਢਿੱਲੋਂ

ਟੱਲੇਵਾਲ, 11 ਫਰਵਰੀ (ਸੋਨੀ ਚੀਮਾ)-ਮੈਂ ਆਪਣੇ ਜੱਦੀ ਪਿੰਡ ਟੱਲੇਵਾਲ ਨੂੰ ਜ਼ਿਲੇ੍ਹ ਨਹੀਂ, ਪੰਜਾਬ ਨਹੀਂ ਬਲਕਿ ਹਿੰਦੁਸਤਾਨ ਦੇ ਸਭ ਤੋਂ ਸੋਹਣੇ ਪਿੰਡਾਂ ਵਿਚ ਸ਼ੁਮਾਰ ਕਰਨ ਲਈ ਹਰ ਵਾਹ ਲਾ ਦੇਵਾਂਗਾ | ਇਹ ਸ਼ਬਦ ਸ: ਕੇਵਲ ਸਿੰਘ ਢਿੱਲੋਂ ਸਾਬਕਾ ਵਿਧਾਇਕ ਅਤੇ ਮੀਤ ...

ਪੂਰੀ ਖ਼ਬਰ »

ਡੀ.ਟੀ.ਐੱਫ.ਆਗੂ ਮਨਜਿੰਦਰ ਸਿੰਘ ਦੀ ਸੇਵਾ ਮੁਕਤੀ 'ਤੇ ਸਨਮਾਨ ਸਮਾਰੋਹ

ਧਨੌਲਾ, 11 ਫਰਵਰੀ (ਚੰਗਾਲ)-ਅਧਿਆਪਕਾਂ ਦੀ ਸੰਘਰਸ਼ਸ਼ੀਲ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਬਰਨਾਲਾ ਦੇ ਆਗੂ ਪੰਜਾਬੀ ਅਧਿਆਪਕ ਮਨਜਿੰਦਰ ਸਿੰਘ ਹਰੀਗੜ੍ਹ ਦਾ ਸਨਮਾਨ ਸਮਾਰੋਹ ਸੈਂਕੜੇ ਦੀ ਹਾਜ਼ਰੀ ਵਿਚ ਆਯੋਜਿਤ ਕੀਤਾ ਗਿਆ | ਇਸ ਸਨਮਾਨ ਸਮਾਗਮ ਵਿਚ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦੇ 150 ਸਾਲਾ ਜਨਮ ਦਿਨ 'ਤੇ ਭਾਰਤੀ ਸੰਵਿਧਾਨ ਬਾਰੇ ਜਾਣਕਾਰੀ ਦਿੱਤੀ

ਟੱਲੇਵਾਲ, 11 ਫਰਵਰੀ (ਚੀਮਾ)-ਮਹਾਤਮਾ ਗਾਂਧੀ ਦੇ 150 ਸਾਲਾ ਜਨਮ ਦਿਨ 'ਤੇ ਭਾਰਤੀ ਸੰਵਿਧਾਨ ਬਾਰੇ ਜਾਣਕਾਰੀ ਦਿੱਤੀ ਗਈ | ਰਾਜੀਵ ਗਾਂਧੀ ਪੰਚਾਇਤੀ ਰਾਜ ਦੇ ਕਨਵੀਨਰ ਸੁਖਵੰਤ ਸਿੰਘ ਬਰਾੜ ਨੇ ਪਿੰਡ ਬੀਹਲਾ ਵਿਖੇ ਮਹਾਤਮਾ ਗਾਂਧੀ ਦੇ ਜਨਮ ਦਿਨ ਦੇ ਸਬੰਧ ਵਿਚ ਲੋਕਾਂ ਨੂੰ ...

ਪੂਰੀ ਖ਼ਬਰ »

ਮੁਲਾਜ਼ਮਾਂ ਦੇ ਹੱਕ ਵਿਚ ਮੋਹਾਲੀ ਵਿਖੇ ਰੋਸ ਪ੍ਰਦਰਸ਼ਨ 13 ਨੂੰ

ਬਰਨਾਲਾ, 11 ਫਰਵਰੀ (ਭਾਰਤੀ)-ਚੋਣਾਂ ਤੋਂ ਪਹਿਲਾਂ ਅਧਿਆਪਕਾਂ ਦੀਆਂ ਤਨਖ਼ਾਹਾਂ ਵਧਾਉਣ ਤੇ ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਦਾ ਵਾਅਦਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠਦਿਆਂ ਹੀ ਸੱਤਾ ਦੇ ਨਸ਼ੇ ਵਿਚ ...

ਪੂਰੀ ਖ਼ਬਰ »

ਦੀ ਭਦੌੜ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਸਬੰਧੀ ਨਵੀਆਂ ਤਰੀਕਾਂ ਦਾ ਐਲਾਨ

ਭਦੌੜ, 11 ਫਰਵਰੀ (ਕਲਸੀ, ਬੱਤਾ)-ਰਜਿਸਟਰਾਰ ਸਹਿਕਾਰੀ ਸਭਾਵਾਂ ਬਰਨਾਲਾ ਵਲੋਂ ਦੀ ਭਦੌੜ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਕਰਵਾਉਣ ਸਬੰਧੀ ਨਵੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ | ਕੋਅ: ਬੈਂਕ ਮੈਨੇਜਰ ਦਰਸ਼ਨ ਸਿੰਘ ਅਤੇ ਸੈਕਟਰੀ ਸਾਧੂ ਸਿੰਘ ਨੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਦਾ ਸਾਲਾਨਾ ਸਮਾਗਮ

ਸ਼ਹਿਣਾ, 11 ਫਰਵਰੀ (ਸੁਰੇਸ਼ ਗੋਗੀ)-ਸਰਕਾਰੀ ਪ੍ਰਾਇਮਰੀ ਸਕੂਲ ਗਿੱਲ ਕੋਠੇ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਮੁਖੀ ਮੈਡਮ ਮਨਜੀਤ ਕੌਰ ਅਤੇ ਨਿੰਦਰ ਕੌਰ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਸਮੇਂ ਮੱੁਖ ਮਹਿਮਾਨ ਦੇ ਤੌਰ 'ਤੇ ਪਿ੍ੰਸੀਪਲ ਇਕਬਾਲ ਕੌਰ ਅਤੇ ਲੈਕ: ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜੇਲ੍ਹ ਹਵਾਲਾਤੀਆਂ ਦੀ ਸੁਵਿਧਾ ਲਈ ਅੰਡਰਟਰਾਇਲ ਇੰਨਫਾਰਮੇਸ਼ਨ ਕਾਰਡ ਜਾਰੀ

ਬਰਨਾਲਾ, 11 ਫਰਵਰੀ (ਧਰਮਪਾਲ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਵਲੋਂ ਜੇਲ੍ਹ ਵਿਚ ਬੰਦ ਹਵਾਲਾਤੀਆਂ ਦੀ ਸੁਵਿਧਾ ਲਈ ਅਤੇ ਕਚਹਿਰੀਆਂ ਵਿਚ ਚੱਲ ਰਹੇ ਕੇਸਾਂ ਦੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਅੰਡਰਟਰਾਇਲ ਇੰਨਫਾਰਮੇਸ਼ਨ ਕਾਰਡ ਜਾਰੀ ਕੀਤਾ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਦੇ ਆਗੂਆਂ ਵਲੋਂ ਵੱਖ-ਵੱਖ ਪਿੰਡਾਂ ਵਿਚ ਕਿਸਾਨ ਮੀਟਿੰਗਾਂ

ਮਹਿਲ ਕਲਾਂ, 11 ਫਰਵਰੀ ( ਚੰਨਣਵਾਲ)-ਪੰਜਾਬ ਦੀਆਂ ਵੱਖ-ਵੱਖ 7 ਕਿਸਾਨ ਜਥੇਬੰਦੀਆਂ ਵਲੋਂ 18 ਫਰਵਰੀ ਨੰੂ ਲੀਡ ਬੈਂਕ ਲੁਧਿਆਣਾ ਦੇ ਕੀਤੇ ਜਾ ਰਹੇ ਘਿਰਾਓ ਪ੍ਰੋਗਰਾਮ ਨੰੂ ਸਫਲ ਬਣਾਉਣ ਲਈ ਅੱਜ ਭਾਕਿਯੂ ਉਗਰਾਹਾਂ ਵਲੋਂ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਜੱਜ ਸਿੰਘ ਗਹਿਲ ਦੀ ...

ਪੂਰੀ ਖ਼ਬਰ »

-ਮਾਮਲਾ ਪ੍ਰਾਪਰਟੀ ਵਿਵਾਦ ਦੇ ਚੱਲਦਿਆਂ ਸਕੂਲ ਦੀ ਸੰਚਾਲਕਾ ਦੇ ਜੇਠ ਵਲੋਂ ਸਕੂਲ ਨੂੰ ਜਿੰਦਰਾ ਲਗਾਉਣ ਦਾ- ਮਾਤਾ ਅਜਮੇਰ ਕੌਰ ਪਬਲਿਕ ਸਕੂਲ ਨੂੰ ਜਿੰਦਰਾ ਲਾਉਣ 'ਤੇ ਸਕੂਲੀ ਬੱਚਿਆਂ ਦੇ ਮਾਪਿਆਂ ਨੇ ਕੀਤਾ ਰੋਸ ਪ੍ਰਗਟ

ਤਪਾ ਮੰਡੀ, 11 ਫਰਵਰੀ (ਪ੍ਰਵੀਨ ਗਰਗ)-ਸਥਾਨਕ ਅੰਦਰਲੇ ਡੇਰੇ ਨਜ਼ਦੀਕ ਬਣੇ ਮਾਤਾ ਅਜਮੇਰ ਕੌਰ ਪਬਲਿਕ ਸਕੂਲ ਦਾ ਉਸ ਸਮੇਂ ਵਿਵਾਦ ਖੜ੍ਹਾ ਹੋ ਗਿਆ ਜਦੋਂ ਸਕੂਲ ਦੀ ਸੰਚਾਲਕਾ ਦੇ ਜੇਠ ਨੇ ਸਕੂਲ ਨੂੰ ਜਿੰਦਰਾ ਲਾ ਦਿੱਤਾ, ਜਿਸ ਦੇ ਰੋਸ ਵਜੋਂ ਸਕੂਲੀ ਬੱਚਿਆਂ ਅਤੇ ਮਾਪਿਆਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਲਗਵਾਇਆ ਵਿਜ਼ਟਰ ਵੀਜ਼ਾ

ਬਰਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਦੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬਰਨਾਲਾ ਬ੍ਰਾਂਚ ਦੇ ਵਿਦਿਆਰਥੀ ਜਿੱਥੇ ਆਈਲਟਸ ਵਿਚ ਵਧੀਆ ਅੰਕ ਪ੍ਰਾਪਤ ਕਰ ਰਹੇ ਹਨ ਉੱਥੇ ਸੰਸਥਾ ਵਲੋਂ ਵਿਜ਼ਟਰ ਵੀਜ਼ਾ, ਸਟੱਡੀ ਵੀਜ਼ਾ ਅਤੇ ਓਪਨ ਵਰਕ ਪਰਮਿਟ ...

ਪੂਰੀ ਖ਼ਬਰ »

ਕਾਂਗਰਸ ਵਰਕਰਾਂ ਦੇ ਜਜ਼ਬਾਤਾਂ ਦੀ ਕਦਰ ਕਰਦੀ ਹੈ-ਘਨੌਰੀ

ਮਹਿਲ ਕਲਾਂ, 11 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਨਿਹਾਲੂਵਾਲ ਤੋਂ ਸਰਪੰਚ ਕਿਰਨਜੀਤ ਕੌਰ ਸਮੇਤ ਗ੍ਰਾਮ ਪੰਚਾਇਤ ਦੇ 6 ਪੰਚਾਂ ਨੇ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਬੀਬੀ ਹਰਚੰਦ ਕੌਰ ਘਨੌਰੀ ਦੇ ਗ੍ਰਹਿ ਮਹਿਲ ਕਲਾਂ ਵਿਖੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਬਰਨਾਲਾ, 11 ਫਰਵਰੀ (ਭਾਰਤੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ: ਬਖ਼ਸ਼ੀਸ਼ ਸਿੰਘ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਬਖ਼ਸ਼ੀਸ਼ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਕਰਵਾਇਆ

ਬਰਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਕਿੰਗਜ਼ ਐਜੂਕੇਸ਼ਨਲ ਐਾਡ ਵੈਲਫੇਅਰ ਸੁਸਾਇਟੀ (ਰਜਿ:) ਬਰਨਾਲਾ ਵੱਲੋਂ ਮਿਲੇਨੀਅਮ ਵਰਲਡ ਸਕੂਲ ਸ਼ੁਰੂ ਕਰਨ ਦੀ ਖ਼ੁਸ਼ੀ ਵਿਚ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਗਏ¢ ਭਾਈ ਅਵਤਾਰ ਸਿੰਘ ਅਤੇ ਭਾਈ ਬਹਾਦਰ ਸਿੰਘ ਦੇ ਕੀਰਤਨੀ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਮੇਨ ਰੋਡ 'ਤੇ ਧਰਨਾ ਦੇ ਕੇ ਪ੍ਰਸ਼ਾਸਨ ਦੀ ਅਰਥੀ ਫੂਕੀ

ਭਦੌੜ, 11 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿਛਲੇ ਇਕ ਮਹੀਨੇ ਤੋਂ ਆਪਣੀਆਂ ਤਨਖ਼ਾਹਾਂ ਅਤੇ ਫ਼ੰਡ ਪ੍ਰਾਪਤ ਕਰਨ ਲਈ ਹੜਤਾਲ 'ਤੇ ਬੈਠੇ ਸਫ਼ਾਈ ਸੇਵਕਾਂ ਵਲੋਂ ਅੱਜ ਮੇਨ ਰੋਡ ਤਿੰਨ ਕੋਨੀ ਵਿਖੇ ਧਰਨਾ ਦਿੱਤਾ ਗਿਆ | ਇਸ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਡਕੌਾਦਾ ਅਤੇ ਸੀ.ਪੀ.ਆਈ. ਨੇ ਆਪਣਾ ਸਮੱਰਥਨ ਦਿੰਦਿਆਂ ਸ਼ਮੂਲੀਅਤ ਕੀਤੀ | ਇਸ ਸਮੇਂ ਕਿਸਾਨ ਆਗੂ ਕੁਲਵੰਤ ਸਿੰਘ ਮਾਨ, ਸੁਖਦੇਵ ਸਿੰਘ ਭੋਤਨਾ, ਚਮਕੌਰ ਸਿੰਘ ਨੈਣੇਵਾਲ, ਸਫ਼ਾਈ ਯੂਨੀਅਨ ਦੇ ਪ੍ਰਧਾਨ ਜਸਪਾਲ ਸਿੰਘ ਜੱਸੂ, ਸਤਪਾਲ ਸਿੰਘ ਬਰਨਾਲਾ ਨੇ ਨਗਰ ਕੌਾਸਲ ਦੇ ਅਧਿਕਾਰੀਆਂ, ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵਿਰੁੱਧ ਭੜਾਸ ਕੱਢਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਮੁੱਦੇ 'ਤੇ ਲੋਕਾਂ ਦਾ ਮਜ਼ਾਕ ਉਡਾ ਰਹੀ ਹੈ | ਚਾਹੇ ਗੱਲ ਕਰਜ਼ਾ ਮੁਆਫ਼ੀ ਦੀ ਹੋਵੇ, ਨੌਕਰੀਆਂ ਦੀ ਹੋਵੇ, ਵਿੱਦਿਆ ਦੀ ਹੋਵੇ ਜਾਂ ਸਿਹਤ ਸਹੂਲਤਾਂ ਦੀ ਹੋਵੇ ਤੇ ਜਾਂ ਮੁਲਾਜ਼ਮਾਂ ਨੂੰ ਤਨਖ਼ਾਹ ਦੇਣ ਦੀ ਹੋਵੇ ਸਰਕਾਰ ਹਰ ਫ਼ਰੰਟ 'ਤੇ ਫ਼ੇਲ ਹੋਈ ਹੈ | ਇਹ ਸਫ਼ਾਈ ਸੇਵਕ ਆਪਣੀਆਂ ਤਨਖ਼ਾਹਾਂ ਲਈ ਇਕ ਮਹੀਨੇ ਤੋਂ ਹੜਤਾਲ ਤੇ ਅਤੇ 11 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਹਨ ਪ੍ਰੰਤੂ ਸਰਕਾਰ ਜਾਂ ਪ੍ਰਸ਼ਾਸਨ ਇਨ੍ਹਾਂ ਦੀਆਂ ਮੰਗਾਂ ਵੱਲ ਬਿਲਕੁਲ ਵੀ ਧਿਆਨ ਨਹੀਂ ਦੇ ਰਿਹਾ | ਜਦ ਪ੍ਰਸ਼ਾਸਨ ਨਾਲ ਇਸ ਸਬੰਧੀ ਗੱਲ ਕੀਤੀ ਜਾਂਦੀ ਹੈ ਤਾਂ ਡਿਪਟੀ ਕਮਿਸ਼ਨਰ ਇਹ ਕਹਿ ਕੇ ਪੱਲਾ ਝਾੜ ਲੈਂਦੇ ਹਨ ਕਿ ਇਹ ਮਸਲਾ ਨਗਰ ਕੌਾਸਲ ਨੇ ਹੀ ਹੱਲ ਕਰਨਾ ਹੈ | ਗੱਲ ਨਗਰ ਕੌਾਸਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਾਲਮੇਲ ਦੀ ਕਰੀਏ ਤਾਂ ਇਹ ਨਾ ਮਾਤਰ ਹੈ ਜਿਸ ਕਾਰਨ ਇਹ ਸਮੱਸਿਆ ਅਕਸਰ ਹੀ ਪੈਦਾ ਹੁੰਦੀ ਰਹਿੰਦੀ ਹੈ | ਇਸ ਮੌਕੇ ਜਥੇਬੰਦੀਆਂ ਵਲੋਂ ਕਾਰਜ ਸਾਧਕ ਅਫ਼ਸਰ ਦਾ ਪੁਤਲਾ ਵੀ ਫੂਕਿਆ ਗਿਆ | ਸਥਾਨਕ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਨਵੀਂ ਇਮਾਰਤ ਦਾ ਉਦਘਾਟਨ ਕਰਨ ਪਹੁੰਚੇ ਲੋਕ ਸਭਾ ਮੈਂਬਰ ਭਗਵੰਤ ਮਾਨ ਵੀ ਧਰਨੇ ਵਾਲੀ ਜਗ੍ਹਾ ਪਹੁੰਚੇ ਜਿੱਥੇ ਉਨ੍ਹਾਂ ਨੇ ਜਥੇਬੰਦੀਆਂ ਦੇ ਆਗੂਆਂ ਅਤੇ ਕੌਾਸਲਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਨਾ ਤਾਂ ਸਮੇਂ ਸਿਰ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਿੰਦੀ ਹੈ ਅਤੇ ਨਾ ਹੀ ਸਮੇਂ ਸਿਰ ਤਨਖ਼ਾਹ ਦੇ ਰਹੀ ਹੈ | ਇਸ ਦੌਰਾਨ ਉਨ੍ਹਾਂ ਵਲੋਂ ਸਫ਼ਾਈ ਸੇਵਕਾਂ ਦੀ ਤਨਖ਼ਾਹ ਸਬੰਧੀ ਫ਼ੋਨ ਉੱਪਰ ਡਿਪਟੀ ਕਮਿਸ਼ਨਰ ਨਾਲ ਵੀ ਗੱਲ ਕੀਤੀ ਪ੍ਰੰਤੂ ਪ੍ਰਸ਼ਾਸਨ ਵਲੋਂ ਬੇਵਸੀ ਜ਼ਾਹਰ ਕਰਨ 'ਤੇ ਨਗਰ ਕੌਾਸਲ ਵਲੋਂ ਦੋ ਮਹੀਨਿਆਂ ਦੀ ਤਨਖ਼ਾਹ ਅਦਾ ਕਰਨ ਅਤੇ ਬਕਾਇਆ ਤਨਖ਼ਾਹ 15 ਦਿਨਾਂ ਦੇ ਅੰਦਰ ਦੇਣ ਦਾ ਵਾਅਦਾ ਕਰਨ 'ਤੇ ਧਰਨਾ ਖ਼ਤਮ ਕਰ ਦਿੱਤਾ ਗਿਆ | ਸਫ਼ਾਈ ਸੇਵਕ ਯੂਨੀਅਨ ਦੇ ਆਗੂਆਂ ਵਲੋਂ ਪੂਰੀ ਤਨਖ਼ਾਹ ਮਿਲਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ

ਲੜਕੀਆਂ ਰਾਜਨੀਤੀ ਵਿਚ ਤਦ ਹੀ ਭਰੋਸਾ ਕਰਨਗੀਆਂ ਜੇਕਰ ਉਨ੍ਹਾਂ ਨੂੰ ਅੱਗੇ ਆਉਣ ਦਾ ਮੌਕਾ ਦਿੱਤਾ ਜਾਵੇਗਾ-ਸਿਮਰਤ ਕੌਰ ਖੰਘੂੜਾ

ਬਰਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੀ ਦਾਅਵੇਦਾਰ ਬੀਬਾ ਸਿਮਰਤ ਕੌਰ ਖੰਘੂੜਾ ਧਰਮ ਪਤਨੀ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਸਥਾਨਕ ਕਿੰਗਜ਼ ਗਰੁੱਪ ਵਿਖੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਡੀ. ਟੀ. ਐਫ. ਵਜ਼ੀਫ਼ਾ ਪ੍ਰੀਖਿਆ ਕਰਵਾਈ

ਬਰਨਾਲਾ, 11 ਫਰਵਰੀ (ਅਸ਼ੋਕ ਭਾਰਤੀ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਬਰਨਾਲਾ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਮੀਤ ਸੁਖਪੁਰ ਅਤੇ ਜ਼ਿਲ੍ਹਾ ਸਕੱਤਰ ਰਾਜੀਵ ਕੁਮਾਰ ਦੀ ਅਗਵਾਈ ਵਿਚ ਸਾਲਾਨਾ ਡੀ.ਟੀ.ਐੱਫ. ਵਜ਼ੀਫ਼ਾ ਪ੍ਰੀਖਿਆ ਕਰਵਾਈ ਗਈ ਜਿਸ ਵਿਚ ਜ਼ਿਲ੍ਹੇ ਦੇ 2114 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX