ਤਾਜਾ ਖ਼ਬਰਾਂ


'ਇੰਡੀਅਨ ਆਈਡਲ-11' ਖ਼ਿਤਾਬ ਬਾਜ਼ੀ ਮਾਰ ਗਿਆ ਬਠਿੰਡੇ ਵਾਲਾ ਸੰਨੀ-ਜਿੱਤਿਆ
. . .  about 1 hour ago
25 ਲੱਖ ਦੀ ਇਨਾਮੀ ਰਾਸ਼ੀ ਤੇ ਮਿਲੀ ਕਾਰ ਮੁੰਬਈ, 23 ਫਰਵਰੀ (ਏਜੰਸੀ)-ਬਠਿੰਡਾ ਦੇ ਬੇਹੱਦ ਗਰੀਬ ਪਰਿਵਾਰ ਨਾਲ ਸਬੰਧਿਤ ਸੰਨੀ ਨੇ ਸੋਨੀ ਦੇ ਸੰਗੀਤ ਸ਼ੋਅ 'ਇੰਡੀਅਨ ਆਈਡਲ-11' ਦਾ ਖ਼ਿਤਾਬ ਜਿੱਤ ਲਿਆ। ਸ਼ੋਅ 'ਚ ਆਪਣੀ ਮਕਬੂਲੀਅਤ ਕਰਕੇ ਸੰਨੀ ਹਿੰਦੋਸਤਾਨੀ ਦੇ ਨਾਂਅ ਨਾਲ ਜਾਣੇ ਜਾਣ ਲੱਗੇ ਬਠਿੰਡੇ ਦੇ ਉਕਤ ਗੱਭਰੂ ਨੂੰ 25 ਲੱਖ ਦੀ ਜੇਤੂ ਇਨਾਮੀ ਰਾਸ਼ੀ ਅਤੇ ਪੁਰਸਕਾਰ 'ਚ ਟਾਟਾ ਦੀ ਇਕ ਨਵੀਂ ਅਲਟਰੋਜ਼ ਕਾਰ ਦਿੱਤੀ ਗਈ
ਸ਼ਿਵ ਸੈਨਾ ਯੂਥ ਆਗੂ ਹਨੀ ਮਹਾਜਨ 'ਤੇ ਜਾਨ ਲੇਵਾ ਹਮਲੇ ਦੇ ਸਬੰਧ ਵਿਚ ਐੱਸਐੱਸਪੀ ਗੁਰਦਾਸਪੁਰ ਤੇ ਐਸਐਸਪੀ ਬਟਾਲਾ ਵੱਲੋਂ ਸਾਂਝੇ ਤੌਰ 'ਤੇ ਘਟਨਾਂ ਸਥਾਨ ਦਾ ਜਾਇਜ਼ਾ
. . .  1 day ago
ਮੇਰਾ ਮਕਸਦ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ - ਡੀ.ਜੀ.ਪੀ.
. . .  1 day ago
ਚੰਡੀਗੜ੍ਹ, 23 ਫਰਵਰੀ - ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਵਲੋਂ ਬੀਤੇ ਦਿਨੀਂ ਸ੍ਰੀ ਕਰਤਾਰਪੁਰ ਲਾਂਘੇ ਨੂੰ ਲੈ ਕੇ ਕੀਤੀ ਗਈ ਬਿਆਨਬਾਜ਼ੀ ਮਗਰੋਂ ਹੋਏ ਸਿੱਖ ਸੰਗਤਾਂ ਵਿਚ ਉੱਠੀ ਗ਼ੁੱਸੇ ਦੀ ਲਹਿਰ ਨੂੰ ਦੇਖਦਿਆਂ ਉਨ੍ਹਾਂ ਵਲੋਂ ਟਵੀਟ ਕਰਕੇ ਆਪਣੀ ਟਿੱਪਣੀ 'ਤੇ ਖੇਦ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ...
ਮਾਮਲਾ ਫੇਸਬੁੱਕ 'ਤੇ ਕੁੜੀ ਦੀ ਫੋਟੋ ਦੀ ਡੀ.ਪੀ ਲਗਾਉਣ ਦਾ, ਪੀੜਤ ਵਿਦਿਆਰਥਣ ਨੇ ਤੇਲ ਛਿੜਕ ਕੇ ਲਗਾਈ ਅੱਗ
. . .  1 day ago
ਅਮਰੀਕਾ ਦੇ ਰਾਸ਼ਟਰਪਤੀ ਭਾਰਤ ਲਈ ਰਵਾਨਾ
. . .  1 day ago
ਨਾਬਾਲਗ ਲੜਕੀ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼, ਹਾਲਤ ਗੰਭੀਰ
. . .  1 day ago
ਘਨੌਰ,23ਫਰਵਰੀ(ਜਾਦਵਿੰਦਰ ਸਿੰਘ ਜੋਗੀਪੁਰ)- ਘਨੌਰ ਨੇੜਲੇ ਪਿੰਡ ਚ ਇੱਕ ਨਾਬਾਲਗ ਲੜਕੀ ਵੱਲੋਂ ਖ਼ੁਦ 'ਤੇ ਤੇਲ ਛਿੜਕ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ...
ਜਾਫਰਾਬਾਦ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ ਤੋਂ ਬਾਅਦ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਜਾਫਰਾਬਾਦ ਦੇ ਮੌਜਪੁਰ ਇਲਾਕੇ 'ਚ ਦੋ ਗੁੱਟਾਂ ਵਿਚਾਲੇ ਹੋਈ ਪੱਥਰਬਾਜ਼ੀ ਤੋਂ ਬਾਅਦ ਸੰਯੁਕਤ ਪੁਲਿਸ ਕਮਿਸ਼ਨਰ ...
ਕੈਨੇਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ
. . .  1 day ago
ਜਗਦੇਵ ਕਲਾਂ/ਮੱਤੇਵਾਲ, 23 (ਸ਼ਰਨਜੀਤ ਸਿੰਘ ਗਿੱਲ/ਗੁਰਪ੍ਰੀਤ ਸਿੰਘ ਮੱਤੇਵਾਲ)-ਅੱਜ ਦੀ ਸਵੇਰ ਪਿੰਡ ਸੈਂਸਰਾ ਕਲਾਂ (ਅੰਮ੍ਰਿਤਸਰ) ਅਤੇ ਪਿੰਡ ਰਾਮ ਦਿਵਾਲੀ ...
ਤਲਵੰਡੀ ਸਾਬੋ 'ਚ ਕਬਾੜ ਦੇ ਸਟੋਰ ਨੂੰ ਲੱਗੀ ਅੱਗ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 23 ਫਰਵਰੀ( ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਵਾਰਡ ਨੰਬਰ ਚਾਰ 'ਚ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਕਬਾੜੀਏ ਅਸ਼ੋਕ ਕੁਮਾਰ ...
ਚੇਅਰਮੈਨ ਸਿੱਧੂ ਦੀ ਅਗਵਾਈ ਹੇਠ 25 ਬੱਸਾਂ ਰਵਾਨਾ
. . .  1 day ago
ਲੌਂਗੋਵਾਲ, 23 ਫ਼ਰਵਰੀ (ਵਿਨੋਦ, ਖੰਨਾ) - ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਅੱਜ ਸੰਗਰੂਰ ਵਿਖੇ ਕੀਤੀ ਜਾਣ ਵਾਲੀ ਰੈਲੀ 'ਚ ਸ਼ਾਮਲ ...
ਦਰਦਨਾਕ ਸੜਕ ਹਾਦਸੇ 'ਚ ਲੜਕੀ ਦੀ ਮੌਤ, ਛੇ ਜ਼ਖ਼ਮੀ
. . .  1 day ago
ਬੰਗਾ, 23 ਫਰਵਰੀ (ਜਸਬੀਰ ਸਿੰਘ ਨੂਰਪੁਰ)- ਪਿੰਡ ਮਜਾਰੀ ਕੋਲ ਵਾਪਰੇ ਸੜਕ ਹਾਦਸੇ 'ਚ ਇੱਕ ਲੜਕੀ ਦੀ ਮੌਤ ਹੋ ਗਈ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾ ਦੀ ਪਹਿਚਾਣ ਫਿਲੌਰ ਵਾਸੀ ਤਮੰਨਾ ਪੁੱਤਰੀ ਕੁਲਵੰਤ ਰਾਏ...
ਨਾਭਾ ਜੇਲ੍ਹ 'ਚ ਸਿੱਖ ਕੈਦੀਆਂ ਵੱਲੋਂ ਕੀਤੀ ਗਈ ਭੁੱਖ ਹੜਤਾਲ
. . .  1 day ago
ਨਾਭਾ, 23 ਫਰਵਰੀ (ਕਰਮਜੀਤ ਸਿੰਘ)- ਪਿਛਲੇ ਦਿਨੀਂ ਹਰਿਮੰਦਰ ਸਾਹਿਬ ਤੋਂ ਆਏ ਗੁਟਕਾ ਸਾਹਿਬ ਨੂੰ ਜੇਲ੍ਹ ਅੰਦਰ ਨਾ ਲੈ ਕੇ ਜਾਣ 'ਤੇ ਜੇਲ੍ਹ..
ਗਲ਼ਾਂ 'ਚ ਸੰਗਲ ਪਾ ਕੇ ਰੈਲੀ 'ਚ ਪਹੁੰਚੇ ਦੋ ਬਜ਼ੁਰਗਾਂ ਦੀਆਂ ਢੀਂਡਸਾ ਨੇ ਖੋਲ੍ਹੀਆਂ ਬੇੜੀਆਂ
. . .  1 day ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਅੱਜ ਸੰਗਰੂਰ ਵਿਖੇ ਕੀਤੀ ਗਈ ਰੈਲੀ ਦੌਰਾਨ ਉਸ ਸਮੇਂ ਪੰਡਾਲ ਜੈਕਾਰਿਆਂ ਨਾਲ ਗੂੰਜ ਉੱਠਿਆ, ਜਦੋਂ ਦੋ ਪਗੜੀਧਾਰੀ ਬਜ਼ੁਰਗ ਗਲ਼ਾਂ 'ਚ ਸੰਗਲ ਪਾ ਕੇ ਪੰਡਾਲ...
ਦਿੱਲੀ ਦੇ ਜਾਫਰਾਬਾਦ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ
. . .  1 day ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਜਾਫਰਾਬਾਦ ਦੇ ਮੌਜਪੁਰ ਇਲਾਕੇ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ ਦੀ ਖ਼ਬਰ ਮਿਲੀ ਹੈ। ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਹੰਝੂ ਗੈਸ ਦੇ ਗੋਲੇ ਛੱਡੇ...
ਖੜੀ ਗੱਡੀ 'ਚੋਂ ਭੇਦਭਰੀ ਹਾਲਤ ਵਿਚ ਮਿਲੀ ਨੌਜਵਾਨ ਦੀ ਲਾਸ਼
. . .  1 day ago
ਮੁੱਲਾਂਪੁਰ ਗਰੀਬਦਾਸ, 23 ਫਰਵਰੀ (ਦਿਲਬਰ ਸਿੰਘ ਖੈਰਪੁਰ) - ਪਿੰਡ ਰਾਣੀਮਾਜਰਾ ਨੇੜਿਓ ਖੜੀ ਡਸਟਰ ਗੱਡੀ 'ਚੋਂ ਇੱਕ ਨੌਜਵਾਨ ਦੀ ਲਾਸ਼ ..
ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਚੰਦੂਮਾਜਰਾ ਨੇ ਪ੍ਰਵਾਸੀ ਭਾਰਤੀਆਂ ਵਲੋਂ ਲਗਾਏ ਕੈਂਪ ਦਾ ਲਿਆ ਜਾਇਜ਼ਾ
. . .  1 day ago
ਸ਼ਾਹੀਨ ਬਾਗ਼ ਦੀਆਂ ਸੜਕਾਂ ਨੂੰ ਖੋਲ੍ਹਣ ਸੰਬੰਧੀ ਲੋਕਾਂ ਵੱਲੋਂ ਪ੍ਰਦਰਸ਼ਨ
. . .  1 day ago
ਦਿੱਲੀ ਦੇ ਚਾਂਦ ਬਾਗ 'ਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ
. . .  1 day ago
ਇਟਲੀ 'ਚ ਕੋਰੋਨਾ ਵਾਇਰਸ ਦੇ 100 ਹੋਰ ਮਾਮਲੇ ਆਏ ਸਾਹਮਣੇ
. . .  1 day ago
ਬਠਿੰਡਾ : ਔਰਤ ਨੇ ਪੁਲਿਸ ਮੁਲਾਜ਼ਮ ਦੇ ਲੜਕਿਆਂ 'ਤੇ ਉਸ ਦੀ ਅਤੇ ਉਸ ਦੇ ਬੇਟੇ ਦੀ ਕੁੱਟਮਾਰ ਦੇ ਲਾਏ ਦੋਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550

ਬਰਨਾਲਾ

ਦਲਿਤ ਵਿਦਿਆਰਥੀਆਂ ਨੇ ਐਸ.ਡੀ.ਐਮ. ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 11 ਫਰਵਰੀ (ਅਸ਼ੋਕ ਭਾਰਤੀ)-ਬਾਬਾ ਜੀਵਨ ਸਿੰਘ ਸਟੂਡੈਂਟ ਲੀਗ ਪੰਜਾਬ ਦੀ ਅਗਵਾਈ ਹੇਠ ਦਲਿਤ ਵਿਦਿਆਰਥੀਆਂ ਨੇ ਐਸ.ਡੀ.ਐਮ. ਬਰਨਾਲਾ ਨੂੰ ਇਕ ਸਾਂਝਾ ਮੰਗ-ਪੱਤਰ ਦਿੱਤਾ | ਇਸ ਤੋਂ ਬਾਅਦ ਵਿਚ ਐਸ.ਡੀ.ਐਮ. ਦਫ਼ਤਰ ਅੱਗੇ ਵਿਦਿਆਰਥੀਆਂ ਅਤੇ ਸਟੂਡੈਂਟ ਲੀਗ ਦੇ ਆਗੂਆਂ ...

ਪੂਰੀ ਖ਼ਬਰ »

ਵਿੱਦਿਆ ਅਤੇ ਸਿਹਤ ਕੈਪਟਨ ਸਰਕਾਰ ਦੇ ਏਜੰਡੇ 'ਤੇ ਹੈ ਹੀ ਨਹੀਂ-ਭਗਵੰਤ ਮਾਨ

ਭਦੌੜ, 11 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਭਦੌੜ ਵਿਖੇ ਹਲਕਾ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਵਲੋਂ ਪਿਛਲੇ ਸਮੇਂ ਵਿਚ ਦਿੱਤੀ 8 ਲੱਖ ਰੁਪਏ ਦੀ ਗਰਾਂਟ ਨੂੰ ਸਕੂਲ ਦੀ ਪ੍ਰਬੰਧਕੀ ਕਮੇਟੀ ਵਲੋਂ ਵਰਤ ਕੇ ...

ਪੂਰੀ ਖ਼ਬਰ »

ਪ੍ਰਾਈਵੇਟ ਏਡਿਡ ਕਾਲਜ ਨਾਨ-ਟੀਚਿੰਗ ਸਟਾਫ਼ ਸਰਕਾਰੀ ਬੇਰੁਖ਼ੀ ਤੋਂ ਦੁਖੀ

ਬਰਨਾਲਾ, 11 ਫਰਵਰੀ (ਭਾਰਤੀ)-ਪ੍ਰਾਈਵੇਟ ਏਡਿਡ ਕਾਲਜ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਸੁਖਮਿੰਦਰ ਸਿੰਘ ਧਾਲੀਵਾਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੰਗ ਦੇ ਸਕੱਤਰ ਬਲਵੀਰ ਦਾਸ ਬਾਵਾ, ਸਾਬਕਾ ਸਕੱਤਰ ਮਨੋਜ ਪਾਂਡੇ, ਸੰਘੇੜਾ ਕਾਲਜ ...

ਪੂਰੀ ਖ਼ਬਰ »

ਪੰਚਾਇਤਾਂ ਰਾਜਨੀਤੀ ਦੀ ਨੀਂਹ ਹੰੁਦੀਆਂ ਹਨ -ਭਗਵੰਤ ਮਾਨ

ਸ਼ਹਿਣਾ, 11 ਫਰਵਰੀ (ਸੁਰੇਸ਼ ਗੋਗੀ)-ਪੰਚਾਇਤਾਂ ਰਾਜਨੀਤੀ ਦੀ ਨੀਂਹ ਹੰੁਦੀਆਂ ਹਨ, ਜੋ ਪੰਚਾਇਤਾਂ ਪਿੰਡਾਂ ਵਿਚ ਸਹੀ ਢੰਗ ਨਾਲ ਵਿਕਾਸ ਕਰਦੀਆਂ ਹਨ ੳੱੁਥੇ ਸਿਆਸੀ ਪਾਰਟੀਆਂ ਵੀ ਖੁੱਲੇ੍ਹ ਰੂਪ ਵਿਚ ਗੱਫੇ ਦਿੰਦਿਆਂ ਹਨ | ਇਹ ਸ਼ਬਦ ਭਗਵੰਤ ਮਾਨ ਮੈਂਬਰ ਪਾਰਲੀਮੈਂਟ ਨੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਰਹੀ ਹੈ-ਕੇਵਲ ਸਿੰਘ ਢਿੱਲੋਂ

ਸ਼ਹਿਣਾ, 11 ਫਰਵਰੀ (ਸੁਰੇਸ਼ ਗੋਗੀ)-ਪੰਜਾਬ ਵਿਚ ਪਿਛਲੇ ਦਸ ਸਾਲਾਂ 'ਚ ਲੋਕਾਂ ਨੇ ਹਰ ਤਰ੍ਹਾਂ ਦਾ ਸੰਤਾਪ ਹੰਢਾਇਆ ਹੈ | ਇਹ ਸ਼ਬਦ ਸ: ਕੇਵਲ ਸਿੰਘ ਢਿੱਲੋਂ ਸਾਬਕਾ ਵਿਧਾਇਕ ਅਤੇ ਮੀਤ ਪ੍ਰਧਾਨ ਕਾਂਗਰਸ ਪਾਰਟੀ ਨੇ ਸਨਅਤੀ ਕਸਬਾ ਪੱਖੋਂ ਕੈਂਚੀਆਂ ਵਿਖੇ ਸਰਪੰਚ ਲਛਮਣ ...

ਪੂਰੀ ਖ਼ਬਰ »

ਤੰਦਰੁਸਤ ਮਿਸ਼ਨ ਪੰਜਾਬ ਤਹਿਤ ਪਿੰਡਾਂ 'ਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੈਨ ਰਵਾਨਾ

ਮਹਿਲ ਕਲਾਂ, 11 ਫ਼ਰਵਰੀ (ਅਵਤਾਰ ਸਿੰਘ ਅਣਖੀ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਸ਼ੁਰੂ ਕੀਤੀ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਤਿੰਨ ਰੋਜ਼ਾ ਕਲਾ ਉਤਸਵ ਦੀ ਸ਼ੁਰੂਆਤ-ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ

ਬਰਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਨੌਜਵਾਨਾਂ ਨੂੰ ਕਲਾ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਤਿੰਨ ਰੋਜ਼ਾ ਕਲਾ ਉਤਸਵ-2019 ਕਰਵਾਇਆ ਜਾ ਰਿਹਾ ਹੈ¢ ਐੱਸ.ਡੀ. ਕਾਲਜ ਬਰਨਾਲਾ ...

ਪੂਰੀ ਖ਼ਬਰ »

ਮਾਮਲਾ ਰੋਜ਼ਗਾਰ ਮੇਲਿਆਂ 'ਚ ਨੌਜਵਾਨਾਾ ਦੀ ਹੁੰਦੀ ਲੁੱਟ ਖਸੁੱਟ ਅਤੇ ਖੱਜਲ ਖ਼ੁਆਰੀ ਦਾ- ਯੂਥ ਅਕਾਲੀ ਦਲ ਦੇ ਆਗੂਆਂ ਨੇ ਦਿੱਤਾ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ

ਬਰਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਆਗੂਆਂ ਅਤੇ ਵਰਕਰਾਂ ਵਲੋਂ ਕਾਂਗਰਸ ਦੁਆਰਾ ਰੁਜ਼ਗਾਰ ਮੇਲਿਆਂ ਦੇ ਨਾਂਅ 'ਤੇ ਨੌਜਵਾਨਾਾ ਦੀ ਹੁੰਦੀ ਲੁੱਟ ਖਸੁੱਟ ਅਤੇ ਖੱਜਲ ਖ਼ੁਆਰੀ ਦੇ ਮਾਮਲੇ ਵਿਚ ਅੱਜ ਡਿਪਟੀ ਕਮਿਸ਼ਨਰ ਦਫ਼ਤਰ ...

ਪੂਰੀ ਖ਼ਬਰ »

ਵਾਈ.ਐਸ. ਸਕੂਲ ਦਾ ਸਾਲਾਨਾ ਸਮਾਗਮ 'ਇੰਮਪ੍ਰੈਸ਼ਨ' ਸਮਾਪਤ

ਬਰਨਾਲਾ, 11 ਫਰਵਰੀ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਵਿਖੇ ਚੱਲ ਰਹੇ ਸਾਲਾਨਾ 'ਇੰਮਪ੍ਰੈਸ਼ਨ' ਸਮਾਗਮ ਦੇ ਆਖ਼ਰੀ ਪੜਾਅ ਵਿਚ ਤੀਜੀ ਅਤੇ ਚੌਥੀ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸਮਾਗਮ ਦੌਰਾਨ ਇੰਜ: ਗੁਰਜਿੰਦਰ ਸਿੱਧੂ ਪ੍ਰਧਾਨ ਸਾਬਕਾ ਸੈਨਿਕ ਵਿੰਗ, ...

ਪੂਰੀ ਖ਼ਬਰ »

ਦੇਸ਼ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਵਿਦਿਆਰਥੀ ਉੱਚ ਵਿੱਦਿਆ ਪ੍ਰਾਪਤ ਕਰਨ-ਬੀਬੀ ਘਨੌਰੀ

ਮਹਿਲ ਕਲਾਂ, 11 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਸੰਤ ਈਸ਼ਰ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮੰੂਮ ਵਿਖੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਕਲਾਸ ਦੀਆਂ 54 ਵਿਦਿਆਰਥਣਾਂ ਨੰੂ ਸਾਈਕਲ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਬੀਬੀ ਹਰਚੰਦ ਘਨੌਰੀ ਵਲੋਂ ਵੰਡੇ ਗਏ | ...

ਪੂਰੀ ਖ਼ਬਰ »

ਭਗਤ ਰਵਿਦਾਸ ਦੇ ਜਨਮ ਦਿਹਾੜੇ ਨੰੂ ਸਮਰਪਿਤ ਨਗਰ ਕੀਰਤਨ ਸਜਾਇਆ

ਮਹਿਲ ਕਲਾਂ, 11 ਫਰਵਰੀ (ਚੰਨਣਵਾਲ, ਅਣਖੀ)-ਨੇੜਲੇ ਪਿੰਡ ਕਲਾਲ ਮਾਜਰਾ ਵਿਖੇ ਗੁਰਦੁਆਰਾ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੰੂ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ...

ਪੂਰੀ ਖ਼ਬਰ »

ਟੱਲੇਵਾਲ ਵਿਖੇ ਪੰਜਾਬ ਦਾ ਸਭ ਤੋਂ ਸੋਹਣਾ ਪਾਰਕ ਤੇ ਵਧੀਆ ਸਟੇਡੀਅਮ ਬਣੇਗਾ-ਕੇਵਲ ਸਿੰਘ ਢਿੱਲੋਂ

ਟੱਲੇਵਾਲ, 11 ਫਰਵਰੀ (ਸੋਨੀ ਚੀਮਾ)-ਮੈਂ ਆਪਣੇ ਜੱਦੀ ਪਿੰਡ ਟੱਲੇਵਾਲ ਨੂੰ ਜ਼ਿਲੇ੍ਹ ਨਹੀਂ, ਪੰਜਾਬ ਨਹੀਂ ਬਲਕਿ ਹਿੰਦੁਸਤਾਨ ਦੇ ਸਭ ਤੋਂ ਸੋਹਣੇ ਪਿੰਡਾਂ ਵਿਚ ਸ਼ੁਮਾਰ ਕਰਨ ਲਈ ਹਰ ਵਾਹ ਲਾ ਦੇਵਾਂਗਾ | ਇਹ ਸ਼ਬਦ ਸ: ਕੇਵਲ ਸਿੰਘ ਢਿੱਲੋਂ ਸਾਬਕਾ ਵਿਧਾਇਕ ਅਤੇ ਮੀਤ ...

ਪੂਰੀ ਖ਼ਬਰ »

ਡੀ.ਟੀ.ਐੱਫ.ਆਗੂ ਮਨਜਿੰਦਰ ਸਿੰਘ ਦੀ ਸੇਵਾ ਮੁਕਤੀ 'ਤੇ ਸਨਮਾਨ ਸਮਾਰੋਹ

ਧਨੌਲਾ, 11 ਫਰਵਰੀ (ਚੰਗਾਲ)-ਅਧਿਆਪਕਾਂ ਦੀ ਸੰਘਰਸ਼ਸ਼ੀਲ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਬਰਨਾਲਾ ਦੇ ਆਗੂ ਪੰਜਾਬੀ ਅਧਿਆਪਕ ਮਨਜਿੰਦਰ ਸਿੰਘ ਹਰੀਗੜ੍ਹ ਦਾ ਸਨਮਾਨ ਸਮਾਰੋਹ ਸੈਂਕੜੇ ਦੀ ਹਾਜ਼ਰੀ ਵਿਚ ਆਯੋਜਿਤ ਕੀਤਾ ਗਿਆ | ਇਸ ਸਨਮਾਨ ਸਮਾਗਮ ਵਿਚ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦੇ 150 ਸਾਲਾ ਜਨਮ ਦਿਨ 'ਤੇ ਭਾਰਤੀ ਸੰਵਿਧਾਨ ਬਾਰੇ ਜਾਣਕਾਰੀ ਦਿੱਤੀ

ਟੱਲੇਵਾਲ, 11 ਫਰਵਰੀ (ਚੀਮਾ)-ਮਹਾਤਮਾ ਗਾਂਧੀ ਦੇ 150 ਸਾਲਾ ਜਨਮ ਦਿਨ 'ਤੇ ਭਾਰਤੀ ਸੰਵਿਧਾਨ ਬਾਰੇ ਜਾਣਕਾਰੀ ਦਿੱਤੀ ਗਈ | ਰਾਜੀਵ ਗਾਂਧੀ ਪੰਚਾਇਤੀ ਰਾਜ ਦੇ ਕਨਵੀਨਰ ਸੁਖਵੰਤ ਸਿੰਘ ਬਰਾੜ ਨੇ ਪਿੰਡ ਬੀਹਲਾ ਵਿਖੇ ਮਹਾਤਮਾ ਗਾਂਧੀ ਦੇ ਜਨਮ ਦਿਨ ਦੇ ਸਬੰਧ ਵਿਚ ਲੋਕਾਂ ਨੂੰ ਭਾਰਤੀ ਸੰਵਿਧਾਨ ਬਾਰੇ ਜਾਣਕਾਰੀ ਦਿੱਤੀ¢ਉਨ੍ਹਾਂ ਨੇ ਲੋਕਾਂ ਨੂੰ ਭਾਰਤੀ ਸੰਵਿਧਾਨ ਦੀ ਰਚਨਾ ਕਰਨ ਵਾਲੇ ਸੰਵਿਧਾਨਕਾਰਾਂ ਮੌਲਿਕ ਅਧਿਕਾਰਾਂ ਬਾਰੇ ਮੌਲਿਕ ਕਰਤੱਵਾਂ ਬਾਰੇ ਆਜ਼ਾਦੀ ਦੀ ਜੰਗ ਦੇ ਸਬੰਧ ਵਿਚ ਮਹਾਤਮਾ ਗਾਂਧੀ ਦੇ ਯੋਗਦਾਨ ਬਾਰੇ ਦੱਸਿਆ¢ਇਸ ਸਮੇਂ ਸਰਪੰਚ ਰਾਜਵੰਤ ਸਿੰਘ ਭੱਦਲਵੱਡ ਜ਼ਿਲ੍ਹਾ ਕੋਆਰਡੀਨੇਟਰ, ਹਰਦੇਵ ਸਿੰਘ ਸਰਾਂ ਮੈਂਬਰ ਬਲਾਕ ਸੰਮਤੀ ਮਹਿਲ ਕਲਾਂ ਨੇ ਵੀ ਸੰਬੋਧਨ ਕੀਤਾ¢ ਇਸ ਮੌਕੇ ਸਰਪੰਚ ਕਿਰਨਜੀਤ ਸਿੰਘ ਮਿੰਟੂ, ਜੀਵਿੰਦਰ ਸਿੰਘ ਪ੍ਰਧਾਨ ਯੁਵਕ ਸੇਵਾਵਾਂ ਸਪੋਰਟਸ ਕਲੱਬ, ਬਲਦੇਵ ਸਿੰਘ ਭੱਟੀ, ਗੁਰਵਿੰਦਰ ਸਿੰਘ ਰੰਧਾਵਾ ਪੰਚ, ਅੰਗਰੇਜ਼ ਸਿੰਘ ਸੰਧੂ, ਹਰਪ੍ਰੀਤ ਸਿੰਘ, ਮਿੱਕਾ ਸਿੰਘ, ਹੈਪੀ ਸਿੰਘ ਰੰਧਾਵਾ, ਜਤਿੰਦਰ ਸਿੰਘ ਰੰਧਾਵਾ, ਜ਼ੈਲਦਾਰ ਸੰਦੀਪ ਸਿੰਘ, ਮਾ: ਨਿਰਮਲ ਸਿੰਘ, ਗੁਰਦੀਪ ਸਿੰਘ, ਰਾਜਿੰਦਰ ਕੁਮਾਰ, ਮੈਡਮ ਪਾਲ ਕੌਰ ਅਤੇ ਜਗਦੀਪ ਕੌਰ ਹਾਜ਼ਰ ਸਨ¢


ਖ਼ਬਰ ਸ਼ੇਅਰ ਕਰੋ

ਮੁਲਾਜ਼ਮਾਂ ਦੇ ਹੱਕ ਵਿਚ ਮੋਹਾਲੀ ਵਿਖੇ ਰੋਸ ਪ੍ਰਦਰਸ਼ਨ 13 ਨੂੰ

ਬਰਨਾਲਾ, 11 ਫਰਵਰੀ (ਭਾਰਤੀ)-ਚੋਣਾਂ ਤੋਂ ਪਹਿਲਾਂ ਅਧਿਆਪਕਾਂ ਦੀਆਂ ਤਨਖ਼ਾਹਾਂ ਵਧਾਉਣ ਤੇ ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਦਾ ਵਾਅਦਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠਦਿਆਂ ਹੀ ਸੱਤਾ ਦੇ ਨਸ਼ੇ ਵਿਚ ...

ਪੂਰੀ ਖ਼ਬਰ »

ਦੀ ਭਦੌੜ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਸਬੰਧੀ ਨਵੀਆਂ ਤਰੀਕਾਂ ਦਾ ਐਲਾਨ

ਭਦੌੜ, 11 ਫਰਵਰੀ (ਕਲਸੀ, ਬੱਤਾ)-ਰਜਿਸਟਰਾਰ ਸਹਿਕਾਰੀ ਸਭਾਵਾਂ ਬਰਨਾਲਾ ਵਲੋਂ ਦੀ ਭਦੌੜ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਕਰਵਾਉਣ ਸਬੰਧੀ ਨਵੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ | ਕੋਅ: ਬੈਂਕ ਮੈਨੇਜਰ ਦਰਸ਼ਨ ਸਿੰਘ ਅਤੇ ਸੈਕਟਰੀ ਸਾਧੂ ਸਿੰਘ ਨੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਦਾ ਸਾਲਾਨਾ ਸਮਾਗਮ

ਸ਼ਹਿਣਾ, 11 ਫਰਵਰੀ (ਸੁਰੇਸ਼ ਗੋਗੀ)-ਸਰਕਾਰੀ ਪ੍ਰਾਇਮਰੀ ਸਕੂਲ ਗਿੱਲ ਕੋਠੇ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਮੁਖੀ ਮੈਡਮ ਮਨਜੀਤ ਕੌਰ ਅਤੇ ਨਿੰਦਰ ਕੌਰ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਸਮੇਂ ਮੱੁਖ ਮਹਿਮਾਨ ਦੇ ਤੌਰ 'ਤੇ ਪਿ੍ੰਸੀਪਲ ਇਕਬਾਲ ਕੌਰ ਅਤੇ ਲੈਕ: ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜੇਲ੍ਹ ਹਵਾਲਾਤੀਆਂ ਦੀ ਸੁਵਿਧਾ ਲਈ ਅੰਡਰਟਰਾਇਲ ਇੰਨਫਾਰਮੇਸ਼ਨ ਕਾਰਡ ਜਾਰੀ

ਬਰਨਾਲਾ, 11 ਫਰਵਰੀ (ਧਰਮਪਾਲ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਵਲੋਂ ਜੇਲ੍ਹ ਵਿਚ ਬੰਦ ਹਵਾਲਾਤੀਆਂ ਦੀ ਸੁਵਿਧਾ ਲਈ ਅਤੇ ਕਚਹਿਰੀਆਂ ਵਿਚ ਚੱਲ ਰਹੇ ਕੇਸਾਂ ਦੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਅੰਡਰਟਰਾਇਲ ਇੰਨਫਾਰਮੇਸ਼ਨ ਕਾਰਡ ਜਾਰੀ ਕੀਤਾ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਦੇ ਆਗੂਆਂ ਵਲੋਂ ਵੱਖ-ਵੱਖ ਪਿੰਡਾਂ ਵਿਚ ਕਿਸਾਨ ਮੀਟਿੰਗਾਂ

ਮਹਿਲ ਕਲਾਂ, 11 ਫਰਵਰੀ ( ਚੰਨਣਵਾਲ)-ਪੰਜਾਬ ਦੀਆਂ ਵੱਖ-ਵੱਖ 7 ਕਿਸਾਨ ਜਥੇਬੰਦੀਆਂ ਵਲੋਂ 18 ਫਰਵਰੀ ਨੰੂ ਲੀਡ ਬੈਂਕ ਲੁਧਿਆਣਾ ਦੇ ਕੀਤੇ ਜਾ ਰਹੇ ਘਿਰਾਓ ਪ੍ਰੋਗਰਾਮ ਨੰੂ ਸਫਲ ਬਣਾਉਣ ਲਈ ਅੱਜ ਭਾਕਿਯੂ ਉਗਰਾਹਾਂ ਵਲੋਂ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਜੱਜ ਸਿੰਘ ਗਹਿਲ ਦੀ ...

ਪੂਰੀ ਖ਼ਬਰ »

-ਮਾਮਲਾ ਪ੍ਰਾਪਰਟੀ ਵਿਵਾਦ ਦੇ ਚੱਲਦਿਆਂ ਸਕੂਲ ਦੀ ਸੰਚਾਲਕਾ ਦੇ ਜੇਠ ਵਲੋਂ ਸਕੂਲ ਨੂੰ ਜਿੰਦਰਾ ਲਗਾਉਣ ਦਾ- ਮਾਤਾ ਅਜਮੇਰ ਕੌਰ ਪਬਲਿਕ ਸਕੂਲ ਨੂੰ ਜਿੰਦਰਾ ਲਾਉਣ 'ਤੇ ਸਕੂਲੀ ਬੱਚਿਆਂ ਦੇ ਮਾਪਿਆਂ ਨੇ ਕੀਤਾ ਰੋਸ ਪ੍ਰਗਟ

ਤਪਾ ਮੰਡੀ, 11 ਫਰਵਰੀ (ਪ੍ਰਵੀਨ ਗਰਗ)-ਸਥਾਨਕ ਅੰਦਰਲੇ ਡੇਰੇ ਨਜ਼ਦੀਕ ਬਣੇ ਮਾਤਾ ਅਜਮੇਰ ਕੌਰ ਪਬਲਿਕ ਸਕੂਲ ਦਾ ਉਸ ਸਮੇਂ ਵਿਵਾਦ ਖੜ੍ਹਾ ਹੋ ਗਿਆ ਜਦੋਂ ਸਕੂਲ ਦੀ ਸੰਚਾਲਕਾ ਦੇ ਜੇਠ ਨੇ ਸਕੂਲ ਨੂੰ ਜਿੰਦਰਾ ਲਾ ਦਿੱਤਾ, ਜਿਸ ਦੇ ਰੋਸ ਵਜੋਂ ਸਕੂਲੀ ਬੱਚਿਆਂ ਅਤੇ ਮਾਪਿਆਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਲਗਵਾਇਆ ਵਿਜ਼ਟਰ ਵੀਜ਼ਾ

ਬਰਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਦੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬਰਨਾਲਾ ਬ੍ਰਾਂਚ ਦੇ ਵਿਦਿਆਰਥੀ ਜਿੱਥੇ ਆਈਲਟਸ ਵਿਚ ਵਧੀਆ ਅੰਕ ਪ੍ਰਾਪਤ ਕਰ ਰਹੇ ਹਨ ਉੱਥੇ ਸੰਸਥਾ ਵਲੋਂ ਵਿਜ਼ਟਰ ਵੀਜ਼ਾ, ਸਟੱਡੀ ਵੀਜ਼ਾ ਅਤੇ ਓਪਨ ਵਰਕ ਪਰਮਿਟ ...

ਪੂਰੀ ਖ਼ਬਰ »

ਕਾਂਗਰਸ ਵਰਕਰਾਂ ਦੇ ਜਜ਼ਬਾਤਾਂ ਦੀ ਕਦਰ ਕਰਦੀ ਹੈ-ਘਨੌਰੀ

ਮਹਿਲ ਕਲਾਂ, 11 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਨਿਹਾਲੂਵਾਲ ਤੋਂ ਸਰਪੰਚ ਕਿਰਨਜੀਤ ਕੌਰ ਸਮੇਤ ਗ੍ਰਾਮ ਪੰਚਾਇਤ ਦੇ 6 ਪੰਚਾਂ ਨੇ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਬੀਬੀ ਹਰਚੰਦ ਕੌਰ ਘਨੌਰੀ ਦੇ ਗ੍ਰਹਿ ਮਹਿਲ ਕਲਾਂ ਵਿਖੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਬਰਨਾਲਾ, 11 ਫਰਵਰੀ (ਭਾਰਤੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ: ਬਖ਼ਸ਼ੀਸ਼ ਸਿੰਘ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਬਖ਼ਸ਼ੀਸ਼ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਕਰਵਾਇਆ

ਬਰਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਕਿੰਗਜ਼ ਐਜੂਕੇਸ਼ਨਲ ਐਾਡ ਵੈਲਫੇਅਰ ਸੁਸਾਇਟੀ (ਰਜਿ:) ਬਰਨਾਲਾ ਵੱਲੋਂ ਮਿਲੇਨੀਅਮ ਵਰਲਡ ਸਕੂਲ ਸ਼ੁਰੂ ਕਰਨ ਦੀ ਖ਼ੁਸ਼ੀ ਵਿਚ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਗਏ¢ ਭਾਈ ਅਵਤਾਰ ਸਿੰਘ ਅਤੇ ਭਾਈ ਬਹਾਦਰ ਸਿੰਘ ਦੇ ਕੀਰਤਨੀ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਮੇਨ ਰੋਡ 'ਤੇ ਧਰਨਾ ਦੇ ਕੇ ਪ੍ਰਸ਼ਾਸਨ ਦੀ ਅਰਥੀ ਫੂਕੀ

ਭਦੌੜ, 11 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿਛਲੇ ਇਕ ਮਹੀਨੇ ਤੋਂ ਆਪਣੀਆਂ ਤਨਖ਼ਾਹਾਂ ਅਤੇ ਫ਼ੰਡ ਪ੍ਰਾਪਤ ਕਰਨ ਲਈ ਹੜਤਾਲ 'ਤੇ ਬੈਠੇ ਸਫ਼ਾਈ ਸੇਵਕਾਂ ਵਲੋਂ ਅੱਜ ਮੇਨ ਰੋਡ ਤਿੰਨ ਕੋਨੀ ਵਿਖੇ ਧਰਨਾ ਦਿੱਤਾ ਗਿਆ | ਇਸ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ...

ਪੂਰੀ ਖ਼ਬਰ »

ਲੜਕੀਆਂ ਰਾਜਨੀਤੀ ਵਿਚ ਤਦ ਹੀ ਭਰੋਸਾ ਕਰਨਗੀਆਂ ਜੇਕਰ ਉਨ੍ਹਾਂ ਨੂੰ ਅੱਗੇ ਆਉਣ ਦਾ ਮੌਕਾ ਦਿੱਤਾ ਜਾਵੇਗਾ-ਸਿਮਰਤ ਕੌਰ ਖੰਘੂੜਾ

ਬਰਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੀ ਦਾਅਵੇਦਾਰ ਬੀਬਾ ਸਿਮਰਤ ਕੌਰ ਖੰਘੂੜਾ ਧਰਮ ਪਤਨੀ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਸਥਾਨਕ ਕਿੰਗਜ਼ ਗਰੁੱਪ ਵਿਖੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਡੀ. ਟੀ. ਐਫ. ਵਜ਼ੀਫ਼ਾ ਪ੍ਰੀਖਿਆ ਕਰਵਾਈ

ਬਰਨਾਲਾ, 11 ਫਰਵਰੀ (ਅਸ਼ੋਕ ਭਾਰਤੀ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਬਰਨਾਲਾ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਮੀਤ ਸੁਖਪੁਰ ਅਤੇ ਜ਼ਿਲ੍ਹਾ ਸਕੱਤਰ ਰਾਜੀਵ ਕੁਮਾਰ ਦੀ ਅਗਵਾਈ ਵਿਚ ਸਾਲਾਨਾ ਡੀ.ਟੀ.ਐੱਫ. ਵਜ਼ੀਫ਼ਾ ਪ੍ਰੀਖਿਆ ਕਰਵਾਈ ਗਈ ਜਿਸ ਵਿਚ ਜ਼ਿਲ੍ਹੇ ਦੇ 2114 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX