ਤਾਜਾ ਖ਼ਬਰਾਂ


ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  23 minutes ago
ਕੋਹਿਮਾ, 21 - ਨਾਗਾਲੈਂਡ ਕਾਂਗਰਸ ਦੇ ਪ੍ਰਧਾਨ ਕੇ ਥੈਰੀ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੇ.ਐੱਲ ਚਿਸ਼ੀ ਨਾਗਾਲੈਂਡ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹੋਣਗੇ।
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  about 1 hour ago
ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚ ਘਰ ਪ੍ਰੇਸ਼ਾਨੀ ਤੇ ਚੱਲਦਿਆਂ ਇਕ ਸ਼ਾਦੀਸ਼ੁਦਾ ਨੋਜਵਾਨ ਵੱਲੋਂ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਇਸ ਦੀ ...
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 21 ਮਾਰਚ - ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ 182 ਉਮੀਦਵਾਰਾਂ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  about 2 hours ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  1 minute ago
ਨਵਾਂਸ਼ਹਿਰ, 21 ਮਾਰਚ - ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਥਾਣਾ ਰਾਹੋਂ ਵਿਖੇ ਤਾਇਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ 15 ਹਾਜ਼ਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਚ...
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  about 3 hours ago
ਚੰਡੀਗੜ੍ਹ, 21 ਮਾਰਚ - ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 92 ਸਾਲਾਂ ਬਲਵੰਤ ਸਿੰਘ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ...
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  about 3 hours ago
ਸ੍ਰੀਨਗਰ, 21 ਮਾਰਚ - - ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਵਿਰੋਧ ਵਿਚ ਸ੍ਰੀਨਗਰ ਵਿਖੇ ਵਪਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼...
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  about 4 hours ago
ਭੁਵਨੇਸ਼ਵਰ, 21 ਮਾਰਚ - ਭੁਵਨੇਸ਼ਵਰ ਤੋਂ ਰਾਜ ਸਭਾ ਮੈਂਬਰ ਪ੍ਰਸ਼ਾਂਤ ਨੰਦਾ ਦੇ ਬੇਟਾ ਰਿਸ਼ਵ ਨੰਦਾ ਅੱਜ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ...
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  about 4 hours ago
ਬੈਂਗਲੁਰੂ, 21 ਮਾਰਚ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ.ਕੁਮਾਰ ਸਵਾਮੀ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਨਿਖਿਲ ਕੁਮਾਰ ਸਵਾਮੀ ਦੀ ਲੋਕ ਸਭਾ ਚੋਣਾਂ ਲਈ ਉਮੀਦਵਾਰੀ ਦਾ ਵਿਰੋਧ ਕਰਨ...
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  about 4 hours ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਪੈਂਦੇ ਹਾਜਿਨ ਵਿਖੇ ਮੁੱਠਭੇੜ ਦੌਰਾਨ ਅੱਤਵਾਦੀਆਂ ਨੇ 2 ਲੋਕਾਂ ਨੂੰ ਬੰਧਕ ਬਣਾ ਲਿਆ ਸੀ, ਜਿਨ੍ਹਾਂ ਵਿਚੋਂ ਇੱਕ ਨੂੰ ਪੁਲਿਸ...
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  about 4 hours ago
ਚੰਡੀਗੜ੍ਹ, 21 ਮਾਰਚ - ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਰਣਬੀਰ ਗੰਗਵਾ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋ...
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  about 4 hours ago
ਪਟਨਾ, 21 ਮਾਰਚ - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿਚ ਇੱਕ ਨਦੀ ਵਿਚ ਤੈਰਦੇ ਸਮੇਂ 5 ਲੋਕ ਨਦੀ ਦੇ ਪਾਣੀ ਵਿਚ ਡੁੱਬ...
ਚੀਨ : ਕੈਮੀਕਲ ਪਲਾਂਟ ਧਮਾਕੇ 'ਚ 6 ਮੌਤਾਂ
. . .  about 4 hours ago
ਬੀਜਿੰਗ, 21 ਮਾਰਚ - ਚੀਨ ਵਿਖੇ ਇੱਕ ਕੈਮੀਕਲ ਪਲਾਂਟ ਵਿਚ ਹੋਏ ਧਮਾਕੇ ਦੌਰਾਨ ੬ ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਦੱਸੇ ਜਾ ਰਹੇ...
ਦੋ ਵੱਖ ਵੱਖ ਸੜਕ ਹਾਦਸਿਆਂ 'ਚ 6 ਮੌਤਾਂ, 5 ਜ਼ਖਮੀ
. . .  about 5 hours ago
ਪਟਨਾ, 21 ਮਾਰਚ - ਬਿਹਾਰ 'ਚ ੨ ਵੱਖ ਵੱਖ ਥਾਵਾਂ 'ਤੇ ਹੋਏ ਸੜਕ ਹਾਦਸਿਆਂ 'ਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ 5 ਜ਼ਖਮੀ ਹੋ ਗਏ। ਪਹਿਲਾ ਹਾਦਸਾ ਭੋਜਪੁਰ ਜ਼ਿਲ੍ਹੇ ਵਿਚ...
ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਵੱਲੋਂ ਕਾਂਗਰਸੀ ਆਗੂ ਨੂੰ ਨੋਟਿਸ
. . .  about 5 hours ago
ਹੋਲੀ ਮਨਾਉਂਦੇ ਸਮੇਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਲੱਗੀ ਗੋਲੀ
. . .  about 5 hours ago
ਰਾਮ ਗੋਪਾਲ ਯਾਦਵ ਦਾ ਬਿਆਨ ਜਵਾਨਾਂ ਦਾ ਮਨੋਬਲ ਤੋੜਨ ਵਾਲਾ - ਯੋਗੀ
. . .  about 5 hours ago
ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ
. . .  about 5 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਬਰਨਾਲਾ

ਦਲਿਤ ਵਿਦਿਆਰਥੀਆਂ ਨੇ ਐਸ.ਡੀ.ਐਮ. ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 11 ਫਰਵਰੀ (ਅਸ਼ੋਕ ਭਾਰਤੀ)-ਬਾਬਾ ਜੀਵਨ ਸਿੰਘ ਸਟੂਡੈਂਟ ਲੀਗ ਪੰਜਾਬ ਦੀ ਅਗਵਾਈ ਹੇਠ ਦਲਿਤ ਵਿਦਿਆਰਥੀਆਂ ਨੇ ਐਸ.ਡੀ.ਐਮ. ਬਰਨਾਲਾ ਨੂੰ ਇਕ ਸਾਂਝਾ ਮੰਗ-ਪੱਤਰ ਦਿੱਤਾ | ਇਸ ਤੋਂ ਬਾਅਦ ਵਿਚ ਐਸ.ਡੀ.ਐਮ. ਦਫ਼ਤਰ ਅੱਗੇ ਵਿਦਿਆਰਥੀਆਂ ਅਤੇ ਸਟੂਡੈਂਟ ਲੀਗ ਦੇ ਆਗੂਆਂ ...

ਪੂਰੀ ਖ਼ਬਰ »

ਵਿੱਦਿਆ ਅਤੇ ਸਿਹਤ ਕੈਪਟਨ ਸਰਕਾਰ ਦੇ ਏਜੰਡੇ 'ਤੇ ਹੈ ਹੀ ਨਹੀਂ-ਭਗਵੰਤ ਮਾਨ

ਭਦੌੜ, 11 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਭਦੌੜ ਵਿਖੇ ਹਲਕਾ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਵਲੋਂ ਪਿਛਲੇ ਸਮੇਂ ਵਿਚ ਦਿੱਤੀ 8 ਲੱਖ ਰੁਪਏ ਦੀ ਗਰਾਂਟ ਨੂੰ ਸਕੂਲ ਦੀ ਪ੍ਰਬੰਧਕੀ ਕਮੇਟੀ ਵਲੋਂ ਵਰਤ ਕੇ ...

ਪੂਰੀ ਖ਼ਬਰ »

ਪ੍ਰਾਈਵੇਟ ਏਡਿਡ ਕਾਲਜ ਨਾਨ-ਟੀਚਿੰਗ ਸਟਾਫ਼ ਸਰਕਾਰੀ ਬੇਰੁਖ਼ੀ ਤੋਂ ਦੁਖੀ

ਬਰਨਾਲਾ, 11 ਫਰਵਰੀ (ਭਾਰਤੀ)-ਪ੍ਰਾਈਵੇਟ ਏਡਿਡ ਕਾਲਜ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਸੁਖਮਿੰਦਰ ਸਿੰਘ ਧਾਲੀਵਾਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੰਗ ਦੇ ਸਕੱਤਰ ਬਲਵੀਰ ਦਾਸ ਬਾਵਾ, ਸਾਬਕਾ ਸਕੱਤਰ ਮਨੋਜ ਪਾਂਡੇ, ਸੰਘੇੜਾ ਕਾਲਜ ...

ਪੂਰੀ ਖ਼ਬਰ »

ਪੰਚਾਇਤਾਂ ਰਾਜਨੀਤੀ ਦੀ ਨੀਂਹ ਹੰੁਦੀਆਂ ਹਨ -ਭਗਵੰਤ ਮਾਨ

ਸ਼ਹਿਣਾ, 11 ਫਰਵਰੀ (ਸੁਰੇਸ਼ ਗੋਗੀ)-ਪੰਚਾਇਤਾਂ ਰਾਜਨੀਤੀ ਦੀ ਨੀਂਹ ਹੰੁਦੀਆਂ ਹਨ, ਜੋ ਪੰਚਾਇਤਾਂ ਪਿੰਡਾਂ ਵਿਚ ਸਹੀ ਢੰਗ ਨਾਲ ਵਿਕਾਸ ਕਰਦੀਆਂ ਹਨ ੳੱੁਥੇ ਸਿਆਸੀ ਪਾਰਟੀਆਂ ਵੀ ਖੁੱਲੇ੍ਹ ਰੂਪ ਵਿਚ ਗੱਫੇ ਦਿੰਦਿਆਂ ਹਨ | ਇਹ ਸ਼ਬਦ ਭਗਵੰਤ ਮਾਨ ਮੈਂਬਰ ਪਾਰਲੀਮੈਂਟ ਨੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਰਹੀ ਹੈ-ਕੇਵਲ ਸਿੰਘ ਢਿੱਲੋਂ

ਸ਼ਹਿਣਾ, 11 ਫਰਵਰੀ (ਸੁਰੇਸ਼ ਗੋਗੀ)-ਪੰਜਾਬ ਵਿਚ ਪਿਛਲੇ ਦਸ ਸਾਲਾਂ 'ਚ ਲੋਕਾਂ ਨੇ ਹਰ ਤਰ੍ਹਾਂ ਦਾ ਸੰਤਾਪ ਹੰਢਾਇਆ ਹੈ | ਇਹ ਸ਼ਬਦ ਸ: ਕੇਵਲ ਸਿੰਘ ਢਿੱਲੋਂ ਸਾਬਕਾ ਵਿਧਾਇਕ ਅਤੇ ਮੀਤ ਪ੍ਰਧਾਨ ਕਾਂਗਰਸ ਪਾਰਟੀ ਨੇ ਸਨਅਤੀ ਕਸਬਾ ਪੱਖੋਂ ਕੈਂਚੀਆਂ ਵਿਖੇ ਸਰਪੰਚ ਲਛਮਣ ...

ਪੂਰੀ ਖ਼ਬਰ »

ਤੰਦਰੁਸਤ ਮਿਸ਼ਨ ਪੰਜਾਬ ਤਹਿਤ ਪਿੰਡਾਂ 'ਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੈਨ ਰਵਾਨਾ

ਮਹਿਲ ਕਲਾਂ, 11 ਫ਼ਰਵਰੀ (ਅਵਤਾਰ ਸਿੰਘ ਅਣਖੀ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਸ਼ੁਰੂ ਕੀਤੀ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਤਿੰਨ ਰੋਜ਼ਾ ਕਲਾ ਉਤਸਵ ਦੀ ਸ਼ੁਰੂਆਤ-ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ

ਬਰਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਨੌਜਵਾਨਾਂ ਨੂੰ ਕਲਾ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਤਿੰਨ ਰੋਜ਼ਾ ਕਲਾ ਉਤਸਵ-2019 ਕਰਵਾਇਆ ਜਾ ਰਿਹਾ ਹੈ¢ ਐੱਸ.ਡੀ. ਕਾਲਜ ਬਰਨਾਲਾ ...

ਪੂਰੀ ਖ਼ਬਰ »

ਮਾਮਲਾ ਰੋਜ਼ਗਾਰ ਮੇਲਿਆਂ 'ਚ ਨੌਜਵਾਨਾਾ ਦੀ ਹੁੰਦੀ ਲੁੱਟ ਖਸੁੱਟ ਅਤੇ ਖੱਜਲ ਖ਼ੁਆਰੀ ਦਾ- ਯੂਥ ਅਕਾਲੀ ਦਲ ਦੇ ਆਗੂਆਂ ਨੇ ਦਿੱਤਾ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ

ਬਰਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਆਗੂਆਂ ਅਤੇ ਵਰਕਰਾਂ ਵਲੋਂ ਕਾਂਗਰਸ ਦੁਆਰਾ ਰੁਜ਼ਗਾਰ ਮੇਲਿਆਂ ਦੇ ਨਾਂਅ 'ਤੇ ਨੌਜਵਾਨਾਾ ਦੀ ਹੁੰਦੀ ਲੁੱਟ ਖਸੁੱਟ ਅਤੇ ਖੱਜਲ ਖ਼ੁਆਰੀ ਦੇ ਮਾਮਲੇ ਵਿਚ ਅੱਜ ਡਿਪਟੀ ਕਮਿਸ਼ਨਰ ਦਫ਼ਤਰ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਦਾ ਸਾਲਾਨਾ ਸਮਾਗਮ

ਸ਼ਹਿਣਾ, 11 ਫਰਵਰੀ (ਸੁਰੇਸ਼ ਗੋਗੀ)-ਸਰਕਾਰੀ ਪ੍ਰਾਇਮਰੀ ਸਕੂਲ ਗਿੱਲ ਕੋਠੇ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਮੁਖੀ ਮੈਡਮ ਮਨਜੀਤ ਕੌਰ ਅਤੇ ਨਿੰਦਰ ਕੌਰ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਸਮੇਂ ਮੱੁਖ ਮਹਿਮਾਨ ਦੇ ਤੌਰ 'ਤੇ ਪਿ੍ੰਸੀਪਲ ਇਕਬਾਲ ਕੌਰ ਅਤੇ ਲੈਕ: ...

ਪੂਰੀ ਖ਼ਬਰ »

ਦੀ ਭਦੌੜ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਸਬੰਧੀ ਨਵੀਆਂ ਤਰੀਕਾਂ ਦਾ ਐਲਾਨ

ਭਦੌੜ, 11 ਫਰਵਰੀ (ਕਲਸੀ, ਬੱਤਾ)-ਰਜਿਸਟਰਾਰ ਸਹਿਕਾਰੀ ਸਭਾਵਾਂ ਬਰਨਾਲਾ ਵਲੋਂ ਦੀ ਭਦੌੜ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਕਰਵਾਉਣ ਸਬੰਧੀ ਨਵੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ | ਕੋਅ: ਬੈਂਕ ਮੈਨੇਜਰ ਦਰਸ਼ਨ ਸਿੰਘ ਅਤੇ ਸੈਕਟਰੀ ਸਾਧੂ ਸਿੰਘ ਨੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਮੁਲਾਜ਼ਮਾਂ ਦੇ ਹੱਕ ਵਿਚ ਮੋਹਾਲੀ ਵਿਖੇ ਰੋਸ ਪ੍ਰਦਰਸ਼ਨ 13 ਨੂੰ

ਬਰਨਾਲਾ, 11 ਫਰਵਰੀ (ਭਾਰਤੀ)-ਚੋਣਾਂ ਤੋਂ ਪਹਿਲਾਂ ਅਧਿਆਪਕਾਂ ਦੀਆਂ ਤਨਖ਼ਾਹਾਂ ਵਧਾਉਣ ਤੇ ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਦਾ ਵਾਅਦਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠਦਿਆਂ ਹੀ ਸੱਤਾ ਦੇ ਨਸ਼ੇ ਵਿਚ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦੇ 150 ਸਾਲਾ ਜਨਮ ਦਿਨ 'ਤੇ ਭਾਰਤੀ ਸੰਵਿਧਾਨ ਬਾਰੇ ਜਾਣਕਾਰੀ ਦਿੱਤੀ

ਟੱਲੇਵਾਲ, 11 ਫਰਵਰੀ (ਚੀਮਾ)-ਮਹਾਤਮਾ ਗਾਂਧੀ ਦੇ 150 ਸਾਲਾ ਜਨਮ ਦਿਨ 'ਤੇ ਭਾਰਤੀ ਸੰਵਿਧਾਨ ਬਾਰੇ ਜਾਣਕਾਰੀ ਦਿੱਤੀ ਗਈ | ਰਾਜੀਵ ਗਾਂਧੀ ਪੰਚਾਇਤੀ ਰਾਜ ਦੇ ਕਨਵੀਨਰ ਸੁਖਵੰਤ ਸਿੰਘ ਬਰਾੜ ਨੇ ਪਿੰਡ ਬੀਹਲਾ ਵਿਖੇ ਮਹਾਤਮਾ ਗਾਂਧੀ ਦੇ ਜਨਮ ਦਿਨ ਦੇ ਸਬੰਧ ਵਿਚ ਲੋਕਾਂ ਨੂੰ ...

ਪੂਰੀ ਖ਼ਬਰ »

ਡੀ.ਟੀ.ਐੱਫ.ਆਗੂ ਮਨਜਿੰਦਰ ਸਿੰਘ ਦੀ ਸੇਵਾ ਮੁਕਤੀ 'ਤੇ ਸਨਮਾਨ ਸਮਾਰੋਹ

ਧਨੌਲਾ, 11 ਫਰਵਰੀ (ਚੰਗਾਲ)-ਅਧਿਆਪਕਾਂ ਦੀ ਸੰਘਰਸ਼ਸ਼ੀਲ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਬਰਨਾਲਾ ਦੇ ਆਗੂ ਪੰਜਾਬੀ ਅਧਿਆਪਕ ਮਨਜਿੰਦਰ ਸਿੰਘ ਹਰੀਗੜ੍ਹ ਦਾ ਸਨਮਾਨ ਸਮਾਰੋਹ ਸੈਂਕੜੇ ਦੀ ਹਾਜ਼ਰੀ ਵਿਚ ਆਯੋਜਿਤ ਕੀਤਾ ਗਿਆ | ਇਸ ਸਨਮਾਨ ਸਮਾਗਮ ਵਿਚ ...

ਪੂਰੀ ਖ਼ਬਰ »

ਟੱਲੇਵਾਲ ਵਿਖੇ ਪੰਜਾਬ ਦਾ ਸਭ ਤੋਂ ਸੋਹਣਾ ਪਾਰਕ ਤੇ ਵਧੀਆ ਸਟੇਡੀਅਮ ਬਣੇਗਾ-ਕੇਵਲ ਸਿੰਘ ਢਿੱਲੋਂ

ਟੱਲੇਵਾਲ, 11 ਫਰਵਰੀ (ਸੋਨੀ ਚੀਮਾ)-ਮੈਂ ਆਪਣੇ ਜੱਦੀ ਪਿੰਡ ਟੱਲੇਵਾਲ ਨੂੰ ਜ਼ਿਲੇ੍ਹ ਨਹੀਂ, ਪੰਜਾਬ ਨਹੀਂ ਬਲਕਿ ਹਿੰਦੁਸਤਾਨ ਦੇ ਸਭ ਤੋਂ ਸੋਹਣੇ ਪਿੰਡਾਂ ਵਿਚ ਸ਼ੁਮਾਰ ਕਰਨ ਲਈ ਹਰ ਵਾਹ ਲਾ ਦੇਵਾਂਗਾ | ਇਹ ਸ਼ਬਦ ਸ: ਕੇਵਲ ਸਿੰਘ ਢਿੱਲੋਂ ਸਾਬਕਾ ਵਿਧਾਇਕ ਅਤੇ ਮੀਤ ਪ੍ਰਧਾਨ ਕਾਂਗਰਸ ਨੇ ਆਪਣੇ ਪਿੰਡ ਵਿਖੇ ਪੰਚਾਇਤ ਵਲੋਂ ਰੱਖੇ ਗਏ ਸਨਮਾਨ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਆਖੇਂ | ਸ: ਢਿੱਲੋਂ ਨੇ ਕਿਹਾ ਕਿ ਪਿੰਡ ਵਾਸੀਆਂ ਨੇ ਸਰਬ ਸੰਮਤੀ ਨਾਲ ਚੁਣੀ ਪੰਚਾਇਤ ਵਲੋਂ ਉਨ੍ਹਾਂ ਵੱਖ-ਵੱਖ ਕਾਰਜਾਂ ਲਈ ਗ੍ਰਾਂਟ ਦੀ ਮੰਗ ਦਿੱਤੀ ਸੀ | ਜਿਸ ਤਹਿਤ ਉਨ੍ਹਾਂ ਵਲੋਂ ਪੰਚਾਇਤ ਲਈ 50 ਲੱਖ ਦੀ ਗ੍ਰਾਂਟ ਉਨ੍ਹਾਂ ਦੇ ਖਾਤੇ ਵਿਚ ਪਵਾ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਗੰਦੇ ਪਾਣੀ ਦੇ ਨਿਕਾਸ ਲਈ 4 ਲੱਖ ਰੁਪਏ, ਪਿੰਡ ਦੇ ਨਿਕਾਸੀ ਨਾਲੇ ਲਈ 10 ਲੱਖ ਰੁਪਏ, ਪਿੰਡ ਵਿਚ ਸਟਰੀਟ ਲਾਈਟਾਂ ਕੈਮਰਿਆਂ ਲਈ 5 ਲੱਖ, ਸਮੁੱਚੇ ਪਿੰਡ ਵਿਚ ਇੰਟਰਲਾਕ ਟਾਈਲ ਲਈ 15 ਲੱਖ ਦੀ ਰਾਸ਼ੀ ਅਤੇ 2 ਲੱਖ ਰੁਪਏ ਪਿੰਡ ਦੀ ਲਾਇਬਰੇਰੀ ਲਈ ਤੋਂ ਇਲਾਵਾ ਹੋਰ ਕਾਰਜਾਂ ਲਈ 50 ਲੱਖ ਦੀ ਗ੍ਰਾਂਟ ਪੰਚਾਇਤ ਨੂੰ ਪਵਾ ਦਿੱਤੀ ਹੈ | ਉਨ੍ਹਾਂ ਪਿੰਡ ਦੇ ਹਸਪਤਾਲ ਨੂੰ ਅਪਗੇ੍ਰਡ ਕਰਨ ਅਤੇ ਮੰਡੀ ਦੇ ਰਹਿੰਦੇ ਫੜ੍ਹ ਨੂੰ ਜਲਦ ਪੱਕਾ ਕਰਨ ਦਾ ਭਰੋਸਾ ਵੀ ਦਿੱਤਾ | ਸ: ਢਿੱਲੋਂ ਨੇ ਕਿਹਾ ਉਨ੍ਹਾਂ ਦਾ ਸੁਪਨਾ ਹੈ ਕਿ ਉਨ੍ਹਾਂ ਦਾ ਜੱਦੀ ਪਿੰਡ ਪੂਰੇ ਹਿੰਦੋਤਸਾਨ ਵਿਚ ਸੋਹਣੇ ਪਿੰਡ ਦੇ ਤੌਰ 'ਤੇ ਜਾਣਿਆਂ ਜਾਵੇ ਇਸ ਲਈ ਉਹ ਗ੍ਰਾਂਟਾਂ ਦੀ ਹਨੇਰੀ ਲਿਆ ਦੇਣਗੇ | ਇਸ ਮੌਕੇ ਸਰਪੰਚ ਹਰਸ਼ਰਨ ਸਿੰਘ ਸਰਨਾ ਨੇ ਸ: ਕੇਵਲ ਸਿੰਘ ਢਿੱਲੋਂ ਦਾ ਪਿੰਡ ਪਹੰੁਚਣ 'ਤੇ ਪਿੰਡ ਲਈ ਗ੍ਰਾਂਟ ਦੇਣ 'ਤੇ ਧੰਨਵਾਦ ਵੀ ਕੀਤਾ ਅਤੇ ਪਿੰਡ ਟੱਲੇਵਾਲ ਅਤੇ ਟੱਲੇਵਾਲ ਖ਼ੁਰਦ ਦੀਆਂ ਪੰਚਾਇਤਾਂ ਵਲੋਂ ਸ: ਢਿੱਲੋਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ ਅਤੇ ਪਿੰਡ ਦੀ ਪੰਚਾਇਤਾਂ ਵਲੋਂ ਹੋਰ ਮੰਗਾਂ ਸਬੰਧੀ ਵੀ ਮੰਗ-ਪੱਤਰ ਦਿੱਤੇ ਗਏ | ਇਸ ਮੌਕੇ ਸ੍ਰੀ ਮੱਖਣ ਸ਼ਰਮਾ ਸੀਨੀਅਰ ਆਗੂ, ਹੈਪੀ ਢਿੱਲੋਂ, ਹਰਿੰਦਰ ਸਿੰਘ ਚਹਿਲ, ਗੁਰਮੇਲ ਸਿੰਘ ਮੌੜ, ਦਰਸ਼ਨ ਸਿੰਘ ਸੰਘੇੜਾ, ਬੀਬੀ ਸੁਰਿੰਦਰ ਕੌਰ ਤੰੁਗ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਬੂਟਾ ਸਿੰਘ ਪੰਚ, ਮੁਕੰਦ ਸਿੰਘ ਪੂਨੀਆਂ, ਮਾਸਟਰ ਮੇਲਾ ਸਿੰਘ, ਸੰਦੀਪ ਕੌਰ ਸਰਪੰਚ ਟੱਲੇਵਾਲ ਖ਼ੁਰਦ, ਹਰਚਰਨ ਸਿੰਘ, ਮਲਕੀਤ ਸਿੰਘ ਤੰੁਗ, ਚੰਦ ਸਿੰਘ, ਬੱਬੂ ਮਿੱਤਲ, ਕੁਲਵੰਤ ਸਿੰਘ ਸਾਬਕਾ ਸਰਪੰਚ ਮੱਲੀਆਂ, ਜਗਦੀਪ ਸਿੰਘ ਸਰਪੰਚ, ਦਰਸ਼ਨ ਸਿੰਘ ਬਲਾਕ ਸੰਮਤੀ ਮੈਂਬਰ, ਰਾਜਵਿੰਦਰ ਸਿੰਘ ਰਾਜਾ ਸਰਪੰਚ ਰਾਮਗੜ੍ਹ, ਰਣਜੀਤ ਸਿੰਘ ਟੱਲੇਵਾਲ, ਰਾਜਿੰਦਰਪਾਲ ਸਿੰਘ ਨੰਬਰਦਾਰ, ਚੰਦ ਸਿੰਘ ਢਿੱਲੋਂ, ਗੁਰਲਾਲ ਸਿੰਘ ਮੰਗਾ, ਅਮਨਦੀਪ ਸਿੰਘ ਧਾਲੀਵਾਲ, ਗੁਰਜੀਤ ਸਿੰਘ ਪੂਨੀਆਂ, ਰਾਏ ਸਿੰਘ ਮਾਨ, ਅਮਰਜੀਤ ਸਿੰਘ ਗਹਿਲ ਸਾਬਕਾ ਸਰਪੰਚ, ਬੁੱਧ ਸਿੰਘ ਸਰਪੰਚ ਭੋਤਨਾ, ਦਲਜੀਤ ਸਿੰਘ ਮਾਨ ਗਹਿਲ, ਨਛੱਤਰ ਸਿੰਘ ਖੰਖਾ ਸਾਬਕਾ ਸਰਪੰਚ, ਡਿੰਪਲ ੳੱੁਪਲੀ, ਬੀਰੀ ਗਿੱਲ, ਸਰਪੰਚ ਸੁਖਵਿੰਦਰ ਸਿੰਘ ਕਲਕੱਤਾ, ਜਗਦੀਪ ਸਿੰਘ ਜੱਗੀ ਪ੍ਰਧਾਨ ਟਰੱਕ ਯੂਨੀਅਨ, ਦੀਪੀ ਬਾਵਾ, ਤਕਵਿੰਦਰ ਸਿੰਘ ਸਰਪੰਚ, ਮੇਜਰ ਸਿੰਘ ਸਰਪੰਚ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਭਗਤ ਰਵਿਦਾਸ ਦੇ ਜਨਮ ਦਿਹਾੜੇ ਨੰੂ ਸਮਰਪਿਤ ਨਗਰ ਕੀਰਤਨ ਸਜਾਇਆ

ਮਹਿਲ ਕਲਾਂ, 11 ਫਰਵਰੀ (ਚੰਨਣਵਾਲ, ਅਣਖੀ)-ਨੇੜਲੇ ਪਿੰਡ ਕਲਾਲ ਮਾਜਰਾ ਵਿਖੇ ਗੁਰਦੁਆਰਾ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੰੂ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ...

ਪੂਰੀ ਖ਼ਬਰ »

ਦੇਸ਼ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਵਿਦਿਆਰਥੀ ਉੱਚ ਵਿੱਦਿਆ ਪ੍ਰਾਪਤ ਕਰਨ-ਬੀਬੀ ਘਨੌਰੀ

ਮਹਿਲ ਕਲਾਂ, 11 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਸੰਤ ਈਸ਼ਰ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮੰੂਮ ਵਿਖੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਕਲਾਸ ਦੀਆਂ 54 ਵਿਦਿਆਰਥਣਾਂ ਨੰੂ ਸਾਈਕਲ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਬੀਬੀ ਹਰਚੰਦ ਘਨੌਰੀ ਵਲੋਂ ਵੰਡੇ ਗਏ | ...

ਪੂਰੀ ਖ਼ਬਰ »

ਵਾਈ.ਐਸ. ਸਕੂਲ ਦਾ ਸਾਲਾਨਾ ਸਮਾਗਮ 'ਇੰਮਪ੍ਰੈਸ਼ਨ' ਸਮਾਪਤ

ਬਰਨਾਲਾ, 11 ਫਰਵਰੀ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਵਿਖੇ ਚੱਲ ਰਹੇ ਸਾਲਾਨਾ 'ਇੰਮਪ੍ਰੈਸ਼ਨ' ਸਮਾਗਮ ਦੇ ਆਖ਼ਰੀ ਪੜਾਅ ਵਿਚ ਤੀਜੀ ਅਤੇ ਚੌਥੀ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸਮਾਗਮ ਦੌਰਾਨ ਇੰਜ: ਗੁਰਜਿੰਦਰ ਸਿੱਧੂ ਪ੍ਰਧਾਨ ਸਾਬਕਾ ਸੈਨਿਕ ਵਿੰਗ, ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਡੀ. ਟੀ. ਐਫ. ਵਜ਼ੀਫ਼ਾ ਪ੍ਰੀਖਿਆ ਕਰਵਾਈ

ਬਰਨਾਲਾ, 11 ਫਰਵਰੀ (ਅਸ਼ੋਕ ਭਾਰਤੀ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਬਰਨਾਲਾ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਮੀਤ ਸੁਖਪੁਰ ਅਤੇ ਜ਼ਿਲ੍ਹਾ ਸਕੱਤਰ ਰਾਜੀਵ ਕੁਮਾਰ ਦੀ ਅਗਵਾਈ ਵਿਚ ਸਾਲਾਨਾ ਡੀ.ਟੀ.ਐੱਫ. ਵਜ਼ੀਫ਼ਾ ਪ੍ਰੀਖਿਆ ਕਰਵਾਈ ਗਈ ਜਿਸ ਵਿਚ ਜ਼ਿਲ੍ਹੇ ਦੇ 2114 ...

ਪੂਰੀ ਖ਼ਬਰ »

ਲੜਕੀਆਂ ਰਾਜਨੀਤੀ ਵਿਚ ਤਦ ਹੀ ਭਰੋਸਾ ਕਰਨਗੀਆਂ ਜੇਕਰ ਉਨ੍ਹਾਂ ਨੂੰ ਅੱਗੇ ਆਉਣ ਦਾ ਮੌਕਾ ਦਿੱਤਾ ਜਾਵੇਗਾ-ਸਿਮਰਤ ਕੌਰ ਖੰਘੂੜਾ

ਬਰਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੀ ਦਾਅਵੇਦਾਰ ਬੀਬਾ ਸਿਮਰਤ ਕੌਰ ਖੰਘੂੜਾ ਧਰਮ ਪਤਨੀ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਸਥਾਨਕ ਕਿੰਗਜ਼ ਗਰੁੱਪ ਵਿਖੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਕਰਵਾਇਆ

ਬਰਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਕਿੰਗਜ਼ ਐਜੂਕੇਸ਼ਨਲ ਐਾਡ ਵੈਲਫੇਅਰ ਸੁਸਾਇਟੀ (ਰਜਿ:) ਬਰਨਾਲਾ ਵੱਲੋਂ ਮਿਲੇਨੀਅਮ ਵਰਲਡ ਸਕੂਲ ਸ਼ੁਰੂ ਕਰਨ ਦੀ ਖ਼ੁਸ਼ੀ ਵਿਚ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਗਏ¢ ਭਾਈ ਅਵਤਾਰ ਸਿੰਘ ਅਤੇ ਭਾਈ ਬਹਾਦਰ ਸਿੰਘ ਦੇ ਕੀਰਤਨੀ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਮੇਨ ਰੋਡ 'ਤੇ ਧਰਨਾ ਦੇ ਕੇ ਪ੍ਰਸ਼ਾਸਨ ਦੀ ਅਰਥੀ ਫੂਕੀ

ਭਦੌੜ, 11 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿਛਲੇ ਇਕ ਮਹੀਨੇ ਤੋਂ ਆਪਣੀਆਂ ਤਨਖ਼ਾਹਾਂ ਅਤੇ ਫ਼ੰਡ ਪ੍ਰਾਪਤ ਕਰਨ ਲਈ ਹੜਤਾਲ 'ਤੇ ਬੈਠੇ ਸਫ਼ਾਈ ਸੇਵਕਾਂ ਵਲੋਂ ਅੱਜ ਮੇਨ ਰੋਡ ਤਿੰਨ ਕੋਨੀ ਵਿਖੇ ਧਰਨਾ ਦਿੱਤਾ ਗਿਆ | ਇਸ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਬਰਨਾਲਾ, 11 ਫਰਵਰੀ (ਭਾਰਤੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ: ਬਖ਼ਸ਼ੀਸ਼ ਸਿੰਘ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਬਖ਼ਸ਼ੀਸ਼ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਲਗਵਾਇਆ ਵਿਜ਼ਟਰ ਵੀਜ਼ਾ

ਬਰਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਦੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬਰਨਾਲਾ ਬ੍ਰਾਂਚ ਦੇ ਵਿਦਿਆਰਥੀ ਜਿੱਥੇ ਆਈਲਟਸ ਵਿਚ ਵਧੀਆ ਅੰਕ ਪ੍ਰਾਪਤ ਕਰ ਰਹੇ ਹਨ ਉੱਥੇ ਸੰਸਥਾ ਵਲੋਂ ਵਿਜ਼ਟਰ ਵੀਜ਼ਾ, ਸਟੱਡੀ ਵੀਜ਼ਾ ਅਤੇ ਓਪਨ ਵਰਕ ਪਰਮਿਟ ...

ਪੂਰੀ ਖ਼ਬਰ »

ਕਾਂਗਰਸ ਵਰਕਰਾਂ ਦੇ ਜਜ਼ਬਾਤਾਂ ਦੀ ਕਦਰ ਕਰਦੀ ਹੈ-ਘਨੌਰੀ

ਮਹਿਲ ਕਲਾਂ, 11 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਨਿਹਾਲੂਵਾਲ ਤੋਂ ਸਰਪੰਚ ਕਿਰਨਜੀਤ ਕੌਰ ਸਮੇਤ ਗ੍ਰਾਮ ਪੰਚਾਇਤ ਦੇ 6 ਪੰਚਾਂ ਨੇ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਬੀਬੀ ਹਰਚੰਦ ਕੌਰ ਘਨੌਰੀ ਦੇ ਗ੍ਰਹਿ ਮਹਿਲ ਕਲਾਂ ਵਿਖੇ ...

ਪੂਰੀ ਖ਼ਬਰ »

-ਮਾਮਲਾ ਪ੍ਰਾਪਰਟੀ ਵਿਵਾਦ ਦੇ ਚੱਲਦਿਆਂ ਸਕੂਲ ਦੀ ਸੰਚਾਲਕਾ ਦੇ ਜੇਠ ਵਲੋਂ ਸਕੂਲ ਨੂੰ ਜਿੰਦਰਾ ਲਗਾਉਣ ਦਾ- ਮਾਤਾ ਅਜਮੇਰ ਕੌਰ ਪਬਲਿਕ ਸਕੂਲ ਨੂੰ ਜਿੰਦਰਾ ਲਾਉਣ 'ਤੇ ਸਕੂਲੀ ਬੱਚਿਆਂ ਦੇ ਮਾਪਿਆਂ ਨੇ ਕੀਤਾ ਰੋਸ ਪ੍ਰਗਟ

ਤਪਾ ਮੰਡੀ, 11 ਫਰਵਰੀ (ਪ੍ਰਵੀਨ ਗਰਗ)-ਸਥਾਨਕ ਅੰਦਰਲੇ ਡੇਰੇ ਨਜ਼ਦੀਕ ਬਣੇ ਮਾਤਾ ਅਜਮੇਰ ਕੌਰ ਪਬਲਿਕ ਸਕੂਲ ਦਾ ਉਸ ਸਮੇਂ ਵਿਵਾਦ ਖੜ੍ਹਾ ਹੋ ਗਿਆ ਜਦੋਂ ਸਕੂਲ ਦੀ ਸੰਚਾਲਕਾ ਦੇ ਜੇਠ ਨੇ ਸਕੂਲ ਨੂੰ ਜਿੰਦਰਾ ਲਾ ਦਿੱਤਾ, ਜਿਸ ਦੇ ਰੋਸ ਵਜੋਂ ਸਕੂਲੀ ਬੱਚਿਆਂ ਅਤੇ ਮਾਪਿਆਂ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਦੇ ਆਗੂਆਂ ਵਲੋਂ ਵੱਖ-ਵੱਖ ਪਿੰਡਾਂ ਵਿਚ ਕਿਸਾਨ ਮੀਟਿੰਗਾਂ

ਮਹਿਲ ਕਲਾਂ, 11 ਫਰਵਰੀ ( ਚੰਨਣਵਾਲ)-ਪੰਜਾਬ ਦੀਆਂ ਵੱਖ-ਵੱਖ 7 ਕਿਸਾਨ ਜਥੇਬੰਦੀਆਂ ਵਲੋਂ 18 ਫਰਵਰੀ ਨੰੂ ਲੀਡ ਬੈਂਕ ਲੁਧਿਆਣਾ ਦੇ ਕੀਤੇ ਜਾ ਰਹੇ ਘਿਰਾਓ ਪ੍ਰੋਗਰਾਮ ਨੰੂ ਸਫਲ ਬਣਾਉਣ ਲਈ ਅੱਜ ਭਾਕਿਯੂ ਉਗਰਾਹਾਂ ਵਲੋਂ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਜੱਜ ਸਿੰਘ ਗਹਿਲ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜੇਲ੍ਹ ਹਵਾਲਾਤੀਆਂ ਦੀ ਸੁਵਿਧਾ ਲਈ ਅੰਡਰਟਰਾਇਲ ਇੰਨਫਾਰਮੇਸ਼ਨ ਕਾਰਡ ਜਾਰੀ

ਬਰਨਾਲਾ, 11 ਫਰਵਰੀ (ਧਰਮਪਾਲ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਵਲੋਂ ਜੇਲ੍ਹ ਵਿਚ ਬੰਦ ਹਵਾਲਾਤੀਆਂ ਦੀ ਸੁਵਿਧਾ ਲਈ ਅਤੇ ਕਚਹਿਰੀਆਂ ਵਿਚ ਚੱਲ ਰਹੇ ਕੇਸਾਂ ਦੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਅੰਡਰਟਰਾਇਲ ਇੰਨਫਾਰਮੇਸ਼ਨ ਕਾਰਡ ਜਾਰੀ ਕੀਤਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX