ਤਾਜਾ ਖ਼ਬਰਾਂ


ਅਯੁੱਧਿਆ 'ਚ ਲਗਾਈ ਗਈ ਧਾਰਾ 144 ,ਸ਼ਹਿਰ ਛਾਉਣੀ 'ਚ ਤਬਦੀਲ
. . .  1 day ago
14 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਨਵੀਂ ਦਿੱਲੀ 13 ਅਕਤੂਬਰ - ਤਾਮਿਲਨਾਡੂ ਵਿਚ ਕੋਇੰਬਟੂਰ 'ਚੋਂ 1 4 ਲੱਖ ਰੁਪਏ ਮੁੱਲ ਦੇ ਨਕਲੀ ਨੋਟ ਬਰਾਮਦ ਹੋਏ ਹਨ ।ਇਸ ਸਬੰਧੀ 5 ਲੋਕਾਂ ਤੋਂ ਪੁੱਛਗਿੱਛ ਹੋ ਰਹੀ ਹੈ ।
ਉੱਤਰਾਖੰਡ: ਚਮੋਲੀ 'ਚ ਕੇਲ ਨਦੀ ਵਿਚ ਵਾਹਨ ਡਿੱਗਣ ਨਾਲ 3 ਵਿਅਕਤੀਆਂ ਦੀ ਮੌਤ, ਬਚਾਅ ਕਾਰਜ ਜਾਰੀ
. . .  1 day ago
ਦੋ ਟਰੱਕ ਯੂਨੀਅਨ ਦੀ ਲੜਾਈ 'ਚ ਅਕਾਲੀ ਧੜੇ ਦੇ ਤਿੰਨ ਵਿਅਕਤੀ ਜ਼ਖਮੀ
. . .  1 day ago
ਸਰਦੂਲਗੜ੍ਹ, 13 ਅਕਤੂਬਰ (ਜੀ.ਐਮ.ਅਰੋੜਾ ਨਿ.ਪ.ਪ) - ਸਰਦੂਲਗੜ੍ਹ ਦੀ ਅਡੀਸ਼ਨਲ ਅਨਾਜ ਮੰਡੀ 'ਚ ਬਣੀ ਟਰੱਕ ਯੂਨੀਅਨ 'ਚ ਲੜਾਈ ਦੌਰਾਨ ਅਕਾਲੀ ਧੜੇ ਨਾਲ ਸਬੰਧਿਤ ਤਿੰਨ ਵਿਅਕਤੀ...
ਚੀਨ ਦੇ ਇਕ ਰੈਸਟੋਰੈਂਟ 'ਚ ਹੋਇਆ ਧਮਾਕਾ, 9 ਮੌਤਾਂ
. . .  1 day ago
ਬੀਜਿੰਗ, 13 ਅਕਤੂਬਰ- ਚੀਨ ਦੇ ਪੂਰਬੀ ਪ੍ਰਾਂਤ ਜਿਯਾਂਗਸੂ 'ਚ ਐਤਵਾਰ ਨੂੰ ਇਕ ਰੈਸਟੋਰੈਂਟ 'ਚ ਧਮਾਕਾ ਹੋਣ ਦੀ ਖ਼ਬਰ ...
ਜ਼ੀਰਕਪੁਰ 'ਚ ਗੁਰਦਾਸ ਮਾਨ ਦਾ ਅੱਜ ਹੋਣ ਵਾਲਾ ਸ਼ੋਅ ਰੱਦ
. . .  1 day ago
ਜ਼ੀਰਕਪੁਰ,13 ਅਕਤੂਬਰ (ਹੈਪੀ ਪੰਡਵਾਲਾ) - ਜ਼ੀਰਕਪੁਰ-ਅੰਬਾਲਾ ਸੜਕ 'ਤੇ ਇਕ ਵਪਾਰਕ ਅਦਾਰੇ ਵਲੋਂ ਚੱਕਦੇ ਬੀਟਸ ਬੈਨਰ ਹੇਠ ਪ੍ਰਸਿੱਧ ਪੰਜਾਬੀ ਗਾਇਕਾਂ...
ਨਦੀ 'ਚ ਇਕ ਵਾਹਨ ਦੇ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਦੇਹਰਾਦੂਨ, 13 ਅਕਤੂਬਰ- ਉੱਤਰਾਖੰਡ ਦੇ ਚਮੋਲੀ 'ਚ ਯਾਤਰੀਆਂ ਨਾਲ ਭਰੇ ਇਕ ਵਾਹਨ ਦੇ ਨਦੀ 'ਚ ਡਿੱਗਣ ਦੀ ਖ਼ਬਰ ...
ਚੋਣ ਪ੍ਰਚਾਰ ਕਰਨ ਪਹੁੰਚੇ ਤੇਜਸਵੀ ਯਾਦਵ ਦੀ ਰੈਲੀ 'ਚ ਹੰਗਾਮਾ, ਲੋਕਾਂ ਨੇ ਇੱਕ-ਦੂਜੇ 'ਤੇ ਵਰ੍ਹਾਈਆਂ ਕੁਰਸੀਆਂ
. . .  1 day ago
ਪਟਨਾ, 13 ਅਕਤੂਬਰ- ਬਿਹਾਰ ਦੇ ਸਹਰਸਾ ਜ਼ਿਲ੍ਹੇ 'ਚ ਆਰ. ਜੇ. ਡੀ. ਨੇਤਾ ਤੇਜਸਵੀ ਯਾਦਵ ਦੀ ਚੋਣ ਰੈਲੀ 'ਚ ਅੱਜ ਰੱਜ ਕੇ ਹੰਗਾਮਾ ਹੋਇਆ। ਤੇਜਸਵੀ ਯਾਦਵ ਜ਼ਿਲ੍ਹੇ ਦੇ ਸਿਮਰੀ ਬਖਤਿਆਰਪੁਰ 'ਚ ਚੋਣ ਪ੍ਰਚਾਰ ਲਈ...
ਮਹਾਰਾਸ਼ਟਰ 'ਚ ਅਮਿਤ ਸ਼ਾਹ ਨੇ ਕੱਢਿਆ ਰੋਡ ਸ਼ੋਅ
. . .  1 day ago
ਮੁੰਬਈ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਹਾਰਾਸ਼ਟਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ ਨਸੀਹਤ- ਨਹੀਂ ਬਦਲੀ ਸੋਚ ਤਾਂ ਟੁਕੜੇ-ਟੁਕੜੇ ਹੋ ਜਾਣਗੇ
. . .  1 day ago
ਚੰਡੀਗੜ੍ਹ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਹਰਿਆਣਾ ਪਹੁੰਚੇ ਹੋਏ ਹਨ। ਇੱਥੇ ਪਟੌਦੀ 'ਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਨੇ...
ਜਾਪਾਨ 'ਚ ਤੂਫ਼ਾਨ 'ਹੇਜਿਬੀਸ' ਦਾ ਕਹਿਰ ਜਾਰੀ, 25 ਲੋਕਾਂ ਦੀ ਮੌਤ
. . .  1 day ago
ਟੋਕੀਓ, 13 ਅਕਤੂਬਰ- ਜਾਪਾਨ ਦੀ ਰਾਜਧਾਨੀ ਟੋਕੀਓ ਸਮੇਤ ਦੇਸ਼ ਦੇ ਹੋਰ ਹਿੱਸਿਆਂ 'ਚ ਭਿਆਨਕ ਤੂਫ਼ਾਨ 'ਹੇਜਿਬੀਸ' ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ ਚੁੱਕੀ ਹੈ। ਉੱਥੇ ਹੀ ਇਸ ਕਾਰਨ ਕਈ ਲੋਕ ਲਾਪਤਾ...
ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ 'ਤੇ ਦਿੱਤੇ ਬਿਆਨ ਨੂੰ ਲਿਆ ਵਾਪਸ
. . .  1 day ago
ਨਵੀਂ ਦਿੱਲੀ, 13 ਅਕਤੂਬਰ- ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ ਅਤੇ ਫ਼ਿਲਮਾਂ ਦੀ ਕਮਾਈ 'ਤੇ ਦਿੱਤੇ ਬਿਆਨ 'ਤੇ ਹੰਗਾਮਾ ਮਚਣ ਤੋਂ ਬਾਅਦ ਆਪਣਾ ਬਿਆਨ ਵਾਪਸ ਲੈ ਲਿਆ ਹੈ। ਉਨ੍ਹਾਂ ਨੇ...
ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਹਾਈਵੇਅ 'ਤੇ ਫੇਰੀ ਗਈ ਸਿਆਹੀ
. . .  1 day ago
ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)- ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਟੋਲ ਪਲਾਜ਼ਾ 'ਤੇ ਜਾਣਕਾਰੀ ਹਿੰਦੀ ਅਤੇ ਅੰਗਰੇਜ਼ੀ ਭਾਸ਼ਾ 'ਚ ਲਿਖਣ ਅਤੇ ਪੰਜਾਬੀ ਭਾਸ਼ਾ ਨਾ...
ਪੁਣੇ ਟੈਸਟ 'ਚ ਭਾਰਤ ਦੀ ਸ਼ਾਨਦਾਰ ਜਿੱਤ, ਲੜੀ 'ਤੇ ਵੀ ਕਬਜ਼ਾ
. . .  1 day ago
ਪੁਣੇ, 13 ਅਕਤੂਬਰ- ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਪੁਣੇ 'ਚ ਖੇਡੇ ਗਏ ਦੂਜੇ ਟੈਸਟ ਮੈਚ 'ਚ ਪਾਰੀ ਅਤੇ 137 ਦੌੜਾਂ ਨਾਲ ਕਰਾਰੀ ਮਾਤ ਦੇ ਕੇ ਤਿੰਨ ਟੈਸਟ ਮੈਚਾਂ ਦੀ ਲੜੀ 'ਚ 2-0 ਨਾਲ ਜੇਤੂ ਬੜਤ...
ਸਾਢੇ 15 ਕਰੋੜ ਰੁਪਏ ਦੀ ਹੈਰੋਇਨ ਸਣੇ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਅੱਜ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ...
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਗੋਲਡ ਤੋਂ ਖੁੰਝੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਭਾਰਤ ਨੇ ਇੱਕ ਪਾਰੀ ਅਤੇ 137 ਦੌੜਾਂ ਨਾਲ ਦੱਖਣੀ ਅਫ਼ਰੀਕਾ ਨੂੰ ਹਰਾਇਆ
. . .  1 day ago
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਨਾਲ ਸਜਾਵਟ ਸ਼ੁਰੂ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਖ਼ਜ਼ਾਨਾ ਡਿਉੜੀ ਦੀ ਸਾਂਭ-ਸੰਭਾਲ ਦੀ ਸੇਵਾ ਆਰੰਭ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਰੋਧੀ ਧਿਰਾਂ ਨੂੰ ਚੁਣੌਤੀ- ਹਿੰਮਤ ਹੈ ਤਾਂ ਧਾਰਾ 370 ਨੂੰ ਵਾਪਸ ਲਿਆਉਣ ਦਾ ਵਾਅਦਾ ਕਰੋ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550

ਬਰਨਾਲਾ

ਦਲਿਤ ਵਿਦਿਆਰਥੀਆਂ ਨੇ ਐਸ.ਡੀ.ਐਮ. ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 11 ਫਰਵਰੀ (ਅਸ਼ੋਕ ਭਾਰਤੀ)-ਬਾਬਾ ਜੀਵਨ ਸਿੰਘ ਸਟੂਡੈਂਟ ਲੀਗ ਪੰਜਾਬ ਦੀ ਅਗਵਾਈ ਹੇਠ ਦਲਿਤ ਵਿਦਿਆਰਥੀਆਂ ਨੇ ਐਸ.ਡੀ.ਐਮ. ਬਰਨਾਲਾ ਨੂੰ ਇਕ ਸਾਂਝਾ ਮੰਗ-ਪੱਤਰ ਦਿੱਤਾ | ਇਸ ਤੋਂ ਬਾਅਦ ਵਿਚ ਐਸ.ਡੀ.ਐਮ. ਦਫ਼ਤਰ ਅੱਗੇ ਵਿਦਿਆਰਥੀਆਂ ਅਤੇ ਸਟੂਡੈਂਟ ਲੀਗ ਦੇ ਆਗੂਆਂ ...

ਪੂਰੀ ਖ਼ਬਰ »

ਵਿੱਦਿਆ ਅਤੇ ਸਿਹਤ ਕੈਪਟਨ ਸਰਕਾਰ ਦੇ ਏਜੰਡੇ 'ਤੇ ਹੈ ਹੀ ਨਹੀਂ-ਭਗਵੰਤ ਮਾਨ

ਭਦੌੜ, 11 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਭਦੌੜ ਵਿਖੇ ਹਲਕਾ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਵਲੋਂ ਪਿਛਲੇ ਸਮੇਂ ਵਿਚ ਦਿੱਤੀ 8 ਲੱਖ ਰੁਪਏ ਦੀ ਗਰਾਂਟ ਨੂੰ ਸਕੂਲ ਦੀ ਪ੍ਰਬੰਧਕੀ ਕਮੇਟੀ ਵਲੋਂ ਵਰਤ ਕੇ ...

ਪੂਰੀ ਖ਼ਬਰ »

ਪ੍ਰਾਈਵੇਟ ਏਡਿਡ ਕਾਲਜ ਨਾਨ-ਟੀਚਿੰਗ ਸਟਾਫ਼ ਸਰਕਾਰੀ ਬੇਰੁਖ਼ੀ ਤੋਂ ਦੁਖੀ

ਬਰਨਾਲਾ, 11 ਫਰਵਰੀ (ਭਾਰਤੀ)-ਪ੍ਰਾਈਵੇਟ ਏਡਿਡ ਕਾਲਜ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਸੁਖਮਿੰਦਰ ਸਿੰਘ ਧਾਲੀਵਾਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੰਗ ਦੇ ਸਕੱਤਰ ਬਲਵੀਰ ਦਾਸ ਬਾਵਾ, ਸਾਬਕਾ ਸਕੱਤਰ ਮਨੋਜ ਪਾਂਡੇ, ਸੰਘੇੜਾ ਕਾਲਜ ...

ਪੂਰੀ ਖ਼ਬਰ »

ਪੰਚਾਇਤਾਂ ਰਾਜਨੀਤੀ ਦੀ ਨੀਂਹ ਹੰੁਦੀਆਂ ਹਨ -ਭਗਵੰਤ ਮਾਨ

ਸ਼ਹਿਣਾ, 11 ਫਰਵਰੀ (ਸੁਰੇਸ਼ ਗੋਗੀ)-ਪੰਚਾਇਤਾਂ ਰਾਜਨੀਤੀ ਦੀ ਨੀਂਹ ਹੰੁਦੀਆਂ ਹਨ, ਜੋ ਪੰਚਾਇਤਾਂ ਪਿੰਡਾਂ ਵਿਚ ਸਹੀ ਢੰਗ ਨਾਲ ਵਿਕਾਸ ਕਰਦੀਆਂ ਹਨ ੳੱੁਥੇ ਸਿਆਸੀ ਪਾਰਟੀਆਂ ਵੀ ਖੁੱਲੇ੍ਹ ਰੂਪ ਵਿਚ ਗੱਫੇ ਦਿੰਦਿਆਂ ਹਨ | ਇਹ ਸ਼ਬਦ ਭਗਵੰਤ ਮਾਨ ਮੈਂਬਰ ਪਾਰਲੀਮੈਂਟ ਨੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਰਹੀ ਹੈ-ਕੇਵਲ ਸਿੰਘ ਢਿੱਲੋਂ

ਸ਼ਹਿਣਾ, 11 ਫਰਵਰੀ (ਸੁਰੇਸ਼ ਗੋਗੀ)-ਪੰਜਾਬ ਵਿਚ ਪਿਛਲੇ ਦਸ ਸਾਲਾਂ 'ਚ ਲੋਕਾਂ ਨੇ ਹਰ ਤਰ੍ਹਾਂ ਦਾ ਸੰਤਾਪ ਹੰਢਾਇਆ ਹੈ | ਇਹ ਸ਼ਬਦ ਸ: ਕੇਵਲ ਸਿੰਘ ਢਿੱਲੋਂ ਸਾਬਕਾ ਵਿਧਾਇਕ ਅਤੇ ਮੀਤ ਪ੍ਰਧਾਨ ਕਾਂਗਰਸ ਪਾਰਟੀ ਨੇ ਸਨਅਤੀ ਕਸਬਾ ਪੱਖੋਂ ਕੈਂਚੀਆਂ ਵਿਖੇ ਸਰਪੰਚ ਲਛਮਣ ...

ਪੂਰੀ ਖ਼ਬਰ »

ਤੰਦਰੁਸਤ ਮਿਸ਼ਨ ਪੰਜਾਬ ਤਹਿਤ ਪਿੰਡਾਂ 'ਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੈਨ ਰਵਾਨਾ

ਮਹਿਲ ਕਲਾਂ, 11 ਫ਼ਰਵਰੀ (ਅਵਤਾਰ ਸਿੰਘ ਅਣਖੀ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਸ਼ੁਰੂ ਕੀਤੀ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਤਿੰਨ ਰੋਜ਼ਾ ਕਲਾ ਉਤਸਵ ਦੀ ਸ਼ੁਰੂਆਤ-ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ

ਬਰਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਨੌਜਵਾਨਾਂ ਨੂੰ ਕਲਾ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਤਿੰਨ ਰੋਜ਼ਾ ਕਲਾ ਉਤਸਵ-2019 ਕਰਵਾਇਆ ਜਾ ਰਿਹਾ ਹੈ¢ ਐੱਸ.ਡੀ. ਕਾਲਜ ਬਰਨਾਲਾ ...

ਪੂਰੀ ਖ਼ਬਰ »

ਮਾਮਲਾ ਰੋਜ਼ਗਾਰ ਮੇਲਿਆਂ 'ਚ ਨੌਜਵਾਨਾਾ ਦੀ ਹੁੰਦੀ ਲੁੱਟ ਖਸੁੱਟ ਅਤੇ ਖੱਜਲ ਖ਼ੁਆਰੀ ਦਾ- ਯੂਥ ਅਕਾਲੀ ਦਲ ਦੇ ਆਗੂਆਂ ਨੇ ਦਿੱਤਾ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ

ਬਰਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਆਗੂਆਂ ਅਤੇ ਵਰਕਰਾਂ ਵਲੋਂ ਕਾਂਗਰਸ ਦੁਆਰਾ ਰੁਜ਼ਗਾਰ ਮੇਲਿਆਂ ਦੇ ਨਾਂਅ 'ਤੇ ਨੌਜਵਾਨਾਾ ਦੀ ਹੁੰਦੀ ਲੁੱਟ ਖਸੁੱਟ ਅਤੇ ਖੱਜਲ ਖ਼ੁਆਰੀ ਦੇ ਮਾਮਲੇ ਵਿਚ ਅੱਜ ਡਿਪਟੀ ਕਮਿਸ਼ਨਰ ਦਫ਼ਤਰ ...

ਪੂਰੀ ਖ਼ਬਰ »

ਵਾਈ.ਐਸ. ਸਕੂਲ ਦਾ ਸਾਲਾਨਾ ਸਮਾਗਮ 'ਇੰਮਪ੍ਰੈਸ਼ਨ' ਸਮਾਪਤ

ਬਰਨਾਲਾ, 11 ਫਰਵਰੀ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਵਿਖੇ ਚੱਲ ਰਹੇ ਸਾਲਾਨਾ 'ਇੰਮਪ੍ਰੈਸ਼ਨ' ਸਮਾਗਮ ਦੇ ਆਖ਼ਰੀ ਪੜਾਅ ਵਿਚ ਤੀਜੀ ਅਤੇ ਚੌਥੀ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸਮਾਗਮ ਦੌਰਾਨ ਇੰਜ: ਗੁਰਜਿੰਦਰ ਸਿੱਧੂ ਪ੍ਰਧਾਨ ਸਾਬਕਾ ਸੈਨਿਕ ਵਿੰਗ, ...

ਪੂਰੀ ਖ਼ਬਰ »

ਦੇਸ਼ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਵਿਦਿਆਰਥੀ ਉੱਚ ਵਿੱਦਿਆ ਪ੍ਰਾਪਤ ਕਰਨ-ਬੀਬੀ ਘਨੌਰੀ

ਮਹਿਲ ਕਲਾਂ, 11 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਸੰਤ ਈਸ਼ਰ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮੰੂਮ ਵਿਖੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਕਲਾਸ ਦੀਆਂ 54 ਵਿਦਿਆਰਥਣਾਂ ਨੰੂ ਸਾਈਕਲ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਬੀਬੀ ਹਰਚੰਦ ਘਨੌਰੀ ਵਲੋਂ ਵੰਡੇ ਗਏ | ਇਸ ਸਮੇਂ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਬੀਬੀ ਹਰਚੰਦ ਕੌਰ ਘਨੌਰੀ ਨੇ ਕਿਹਾ ਕਿ ਪੰਜਾਬ ਦਾ ਰੌਸ਼ਨ ਭਵਿੱਖ ਸਾਡੇ ਨੌਜਵਾਨਾਂ ਲਈ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਅਜਿਹੀਆਂ ਅਨੇਕਾਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਇਸ ਲਈ ਦੇਸ਼ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਹਰ ਵਿਦਿਆਰਥੀਆਂ ਨੰੂ ਉਚ ਵਿੱਦਿਆ ਪ੍ਰਾਪਤ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੰੂ ਵਿਸ਼ੇਸ਼ ਸਨਮਾਨ ਅਤੇ ਢੁਕਵੇਂ ਅਹੁਦੇ ਵਾਲੀਆਂ ਨੌਕਰੀਆਂ ਨਾਲ ਨਿਵਾਜ ਵੀ ਰਹੀ ਹੈ ਅਤੇ ਵਿੱਦਿਆ ਵਿਚੋਂ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੰੂ ਮੁਫ਼ਤ ਉਚ ਸਿੱਖਿਆ ਤੋਂ ਇਲਾਵਾ ਅਨੇਕਾਂ ਸਹੂਲਤਾਂ ਹਨ ਜੋ ਪੰਜਾਬ ਸਰਕਾਰ ਵਲੋਂ ਬਿਨਾਂ ਕਿਸੇ ਸ਼ਰਤ ਸੁਖਾਲੇ ਢੰਗ ਨਾਲ ਦਿੱਤੀਆਂ ਜਾਂਦੀਆਂ ਹਨ | ਇਸ ਸਮੇਂ ਸੀਨੀਅਰ ਕਾਂਗਰਸੀ ਆਗੂ ਹਰਵਿੰਦਰ ਕੁਮਾਰ ਜਿੰਦਲ ਮਹਿਲ ਕਲਾਂ ਅਤੇ ਪਿੰਡ ਮੂੰਮ ਦੇ ਸਾਬਕਾ ਸਰਪੰਚ ਗੁਰਮੀਤ ਸਿੰਘ ਪੰਧੇਰ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਸੂਬਾ ਕਾਂਗਰਸ ਦੇ ਸਕੱਤਰ ਸੁਦੇਸ਼ ਜੋਸ਼ੀ ਹਮੀਦੀ, ਗ੍ਰਾਮ ਪੰਚਾਇਤ ਮੰੂਮ ਦੇ ਪੰਚ ਗੁਰਮੀਤ ਸਿੰਘ, ਜਥੇਦਾਰ ਗੁਰਦੀਪ ਸਿੰਘ ਮੂੰਮ, ਬਲਾਕ ਸੰਮਤੀ ਮੈਂਬਰ ਹਰਪ੍ਰੀਤ ਸਿੰਘ ਬਾਬਾ, ਬਲਾਕ ਪ੍ਰਧਾਨ ਤੇਜਪਾਲ ਸਿੰਘ ਸੱਦੋਵਾਲ, ਪ੍ਰਧਾਨ ਦਰਸ਼ਨ ਸਿੰਘ ਕੈਨੇਡਾ, ਗੁਰਪ੍ਰੀਤ ਸਿੰਘ ਢਿੱਲੋਂ, ਜਗਦੇਵ ਸਿੰਘ ਸੇਖੋਂ, ਬਲਜਿੰਦਰ ਕੁਮਾਰ ਪ੍ਰਭੂ, ਰਜਿੰਦਰ ਕੁਮਾਰ ਮਹਿਲ ਕਲਾਂ ਆਦਿ ਤੋਂ ਇਲਾਵਾ ਸਮੂਹ ਸਕੂਲ ਸਟਾਫ਼, ਪਿ੍ੰਸੀਪਲ ਅਤੇ ਹੋਰ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਭਗਤ ਰਵਿਦਾਸ ਦੇ ਜਨਮ ਦਿਹਾੜੇ ਨੰੂ ਸਮਰਪਿਤ ਨਗਰ ਕੀਰਤਨ ਸਜਾਇਆ

ਮਹਿਲ ਕਲਾਂ, 11 ਫਰਵਰੀ (ਚੰਨਣਵਾਲ, ਅਣਖੀ)-ਨੇੜਲੇ ਪਿੰਡ ਕਲਾਲ ਮਾਜਰਾ ਵਿਖੇ ਗੁਰਦੁਆਰਾ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੰੂ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ...

ਪੂਰੀ ਖ਼ਬਰ »

ਟੱਲੇਵਾਲ ਵਿਖੇ ਪੰਜਾਬ ਦਾ ਸਭ ਤੋਂ ਸੋਹਣਾ ਪਾਰਕ ਤੇ ਵਧੀਆ ਸਟੇਡੀਅਮ ਬਣੇਗਾ-ਕੇਵਲ ਸਿੰਘ ਢਿੱਲੋਂ

ਟੱਲੇਵਾਲ, 11 ਫਰਵਰੀ (ਸੋਨੀ ਚੀਮਾ)-ਮੈਂ ਆਪਣੇ ਜੱਦੀ ਪਿੰਡ ਟੱਲੇਵਾਲ ਨੂੰ ਜ਼ਿਲੇ੍ਹ ਨਹੀਂ, ਪੰਜਾਬ ਨਹੀਂ ਬਲਕਿ ਹਿੰਦੁਸਤਾਨ ਦੇ ਸਭ ਤੋਂ ਸੋਹਣੇ ਪਿੰਡਾਂ ਵਿਚ ਸ਼ੁਮਾਰ ਕਰਨ ਲਈ ਹਰ ਵਾਹ ਲਾ ਦੇਵਾਂਗਾ | ਇਹ ਸ਼ਬਦ ਸ: ਕੇਵਲ ਸਿੰਘ ਢਿੱਲੋਂ ਸਾਬਕਾ ਵਿਧਾਇਕ ਅਤੇ ਮੀਤ ...

ਪੂਰੀ ਖ਼ਬਰ »

ਡੀ.ਟੀ.ਐੱਫ.ਆਗੂ ਮਨਜਿੰਦਰ ਸਿੰਘ ਦੀ ਸੇਵਾ ਮੁਕਤੀ 'ਤੇ ਸਨਮਾਨ ਸਮਾਰੋਹ

ਧਨੌਲਾ, 11 ਫਰਵਰੀ (ਚੰਗਾਲ)-ਅਧਿਆਪਕਾਂ ਦੀ ਸੰਘਰਸ਼ਸ਼ੀਲ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਬਰਨਾਲਾ ਦੇ ਆਗੂ ਪੰਜਾਬੀ ਅਧਿਆਪਕ ਮਨਜਿੰਦਰ ਸਿੰਘ ਹਰੀਗੜ੍ਹ ਦਾ ਸਨਮਾਨ ਸਮਾਰੋਹ ਸੈਂਕੜੇ ਦੀ ਹਾਜ਼ਰੀ ਵਿਚ ਆਯੋਜਿਤ ਕੀਤਾ ਗਿਆ | ਇਸ ਸਨਮਾਨ ਸਮਾਗਮ ਵਿਚ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦੇ 150 ਸਾਲਾ ਜਨਮ ਦਿਨ 'ਤੇ ਭਾਰਤੀ ਸੰਵਿਧਾਨ ਬਾਰੇ ਜਾਣਕਾਰੀ ਦਿੱਤੀ

ਟੱਲੇਵਾਲ, 11 ਫਰਵਰੀ (ਚੀਮਾ)-ਮਹਾਤਮਾ ਗਾਂਧੀ ਦੇ 150 ਸਾਲਾ ਜਨਮ ਦਿਨ 'ਤੇ ਭਾਰਤੀ ਸੰਵਿਧਾਨ ਬਾਰੇ ਜਾਣਕਾਰੀ ਦਿੱਤੀ ਗਈ | ਰਾਜੀਵ ਗਾਂਧੀ ਪੰਚਾਇਤੀ ਰਾਜ ਦੇ ਕਨਵੀਨਰ ਸੁਖਵੰਤ ਸਿੰਘ ਬਰਾੜ ਨੇ ਪਿੰਡ ਬੀਹਲਾ ਵਿਖੇ ਮਹਾਤਮਾ ਗਾਂਧੀ ਦੇ ਜਨਮ ਦਿਨ ਦੇ ਸਬੰਧ ਵਿਚ ਲੋਕਾਂ ਨੂੰ ...

ਪੂਰੀ ਖ਼ਬਰ »

ਮੁਲਾਜ਼ਮਾਂ ਦੇ ਹੱਕ ਵਿਚ ਮੋਹਾਲੀ ਵਿਖੇ ਰੋਸ ਪ੍ਰਦਰਸ਼ਨ 13 ਨੂੰ

ਬਰਨਾਲਾ, 11 ਫਰਵਰੀ (ਭਾਰਤੀ)-ਚੋਣਾਂ ਤੋਂ ਪਹਿਲਾਂ ਅਧਿਆਪਕਾਂ ਦੀਆਂ ਤਨਖ਼ਾਹਾਂ ਵਧਾਉਣ ਤੇ ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਦਾ ਵਾਅਦਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠਦਿਆਂ ਹੀ ਸੱਤਾ ਦੇ ਨਸ਼ੇ ਵਿਚ ...

ਪੂਰੀ ਖ਼ਬਰ »

ਦੀ ਭਦੌੜ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਸਬੰਧੀ ਨਵੀਆਂ ਤਰੀਕਾਂ ਦਾ ਐਲਾਨ

ਭਦੌੜ, 11 ਫਰਵਰੀ (ਕਲਸੀ, ਬੱਤਾ)-ਰਜਿਸਟਰਾਰ ਸਹਿਕਾਰੀ ਸਭਾਵਾਂ ਬਰਨਾਲਾ ਵਲੋਂ ਦੀ ਭਦੌੜ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਕਰਵਾਉਣ ਸਬੰਧੀ ਨਵੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ | ਕੋਅ: ਬੈਂਕ ਮੈਨੇਜਰ ਦਰਸ਼ਨ ਸਿੰਘ ਅਤੇ ਸੈਕਟਰੀ ਸਾਧੂ ਸਿੰਘ ਨੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਦਾ ਸਾਲਾਨਾ ਸਮਾਗਮ

ਸ਼ਹਿਣਾ, 11 ਫਰਵਰੀ (ਸੁਰੇਸ਼ ਗੋਗੀ)-ਸਰਕਾਰੀ ਪ੍ਰਾਇਮਰੀ ਸਕੂਲ ਗਿੱਲ ਕੋਠੇ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਮੁਖੀ ਮੈਡਮ ਮਨਜੀਤ ਕੌਰ ਅਤੇ ਨਿੰਦਰ ਕੌਰ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਸਮੇਂ ਮੱੁਖ ਮਹਿਮਾਨ ਦੇ ਤੌਰ 'ਤੇ ਪਿ੍ੰਸੀਪਲ ਇਕਬਾਲ ਕੌਰ ਅਤੇ ਲੈਕ: ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜੇਲ੍ਹ ਹਵਾਲਾਤੀਆਂ ਦੀ ਸੁਵਿਧਾ ਲਈ ਅੰਡਰਟਰਾਇਲ ਇੰਨਫਾਰਮੇਸ਼ਨ ਕਾਰਡ ਜਾਰੀ

ਬਰਨਾਲਾ, 11 ਫਰਵਰੀ (ਧਰਮਪਾਲ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਵਲੋਂ ਜੇਲ੍ਹ ਵਿਚ ਬੰਦ ਹਵਾਲਾਤੀਆਂ ਦੀ ਸੁਵਿਧਾ ਲਈ ਅਤੇ ਕਚਹਿਰੀਆਂ ਵਿਚ ਚੱਲ ਰਹੇ ਕੇਸਾਂ ਦੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਅੰਡਰਟਰਾਇਲ ਇੰਨਫਾਰਮੇਸ਼ਨ ਕਾਰਡ ਜਾਰੀ ਕੀਤਾ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਦੇ ਆਗੂਆਂ ਵਲੋਂ ਵੱਖ-ਵੱਖ ਪਿੰਡਾਂ ਵਿਚ ਕਿਸਾਨ ਮੀਟਿੰਗਾਂ

ਮਹਿਲ ਕਲਾਂ, 11 ਫਰਵਰੀ ( ਚੰਨਣਵਾਲ)-ਪੰਜਾਬ ਦੀਆਂ ਵੱਖ-ਵੱਖ 7 ਕਿਸਾਨ ਜਥੇਬੰਦੀਆਂ ਵਲੋਂ 18 ਫਰਵਰੀ ਨੰੂ ਲੀਡ ਬੈਂਕ ਲੁਧਿਆਣਾ ਦੇ ਕੀਤੇ ਜਾ ਰਹੇ ਘਿਰਾਓ ਪ੍ਰੋਗਰਾਮ ਨੰੂ ਸਫਲ ਬਣਾਉਣ ਲਈ ਅੱਜ ਭਾਕਿਯੂ ਉਗਰਾਹਾਂ ਵਲੋਂ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਜੱਜ ਸਿੰਘ ਗਹਿਲ ਦੀ ...

ਪੂਰੀ ਖ਼ਬਰ »

-ਮਾਮਲਾ ਪ੍ਰਾਪਰਟੀ ਵਿਵਾਦ ਦੇ ਚੱਲਦਿਆਂ ਸਕੂਲ ਦੀ ਸੰਚਾਲਕਾ ਦੇ ਜੇਠ ਵਲੋਂ ਸਕੂਲ ਨੂੰ ਜਿੰਦਰਾ ਲਗਾਉਣ ਦਾ- ਮਾਤਾ ਅਜਮੇਰ ਕੌਰ ਪਬਲਿਕ ਸਕੂਲ ਨੂੰ ਜਿੰਦਰਾ ਲਾਉਣ 'ਤੇ ਸਕੂਲੀ ਬੱਚਿਆਂ ਦੇ ਮਾਪਿਆਂ ਨੇ ਕੀਤਾ ਰੋਸ ਪ੍ਰਗਟ

ਤਪਾ ਮੰਡੀ, 11 ਫਰਵਰੀ (ਪ੍ਰਵੀਨ ਗਰਗ)-ਸਥਾਨਕ ਅੰਦਰਲੇ ਡੇਰੇ ਨਜ਼ਦੀਕ ਬਣੇ ਮਾਤਾ ਅਜਮੇਰ ਕੌਰ ਪਬਲਿਕ ਸਕੂਲ ਦਾ ਉਸ ਸਮੇਂ ਵਿਵਾਦ ਖੜ੍ਹਾ ਹੋ ਗਿਆ ਜਦੋਂ ਸਕੂਲ ਦੀ ਸੰਚਾਲਕਾ ਦੇ ਜੇਠ ਨੇ ਸਕੂਲ ਨੂੰ ਜਿੰਦਰਾ ਲਾ ਦਿੱਤਾ, ਜਿਸ ਦੇ ਰੋਸ ਵਜੋਂ ਸਕੂਲੀ ਬੱਚਿਆਂ ਅਤੇ ਮਾਪਿਆਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਲਗਵਾਇਆ ਵਿਜ਼ਟਰ ਵੀਜ਼ਾ

ਬਰਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਦੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬਰਨਾਲਾ ਬ੍ਰਾਂਚ ਦੇ ਵਿਦਿਆਰਥੀ ਜਿੱਥੇ ਆਈਲਟਸ ਵਿਚ ਵਧੀਆ ਅੰਕ ਪ੍ਰਾਪਤ ਕਰ ਰਹੇ ਹਨ ਉੱਥੇ ਸੰਸਥਾ ਵਲੋਂ ਵਿਜ਼ਟਰ ਵੀਜ਼ਾ, ਸਟੱਡੀ ਵੀਜ਼ਾ ਅਤੇ ਓਪਨ ਵਰਕ ਪਰਮਿਟ ...

ਪੂਰੀ ਖ਼ਬਰ »

ਕਾਂਗਰਸ ਵਰਕਰਾਂ ਦੇ ਜਜ਼ਬਾਤਾਂ ਦੀ ਕਦਰ ਕਰਦੀ ਹੈ-ਘਨੌਰੀ

ਮਹਿਲ ਕਲਾਂ, 11 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਨਿਹਾਲੂਵਾਲ ਤੋਂ ਸਰਪੰਚ ਕਿਰਨਜੀਤ ਕੌਰ ਸਮੇਤ ਗ੍ਰਾਮ ਪੰਚਾਇਤ ਦੇ 6 ਪੰਚਾਂ ਨੇ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਬੀਬੀ ਹਰਚੰਦ ਕੌਰ ਘਨੌਰੀ ਦੇ ਗ੍ਰਹਿ ਮਹਿਲ ਕਲਾਂ ਵਿਖੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਬਰਨਾਲਾ, 11 ਫਰਵਰੀ (ਭਾਰਤੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ: ਬਖ਼ਸ਼ੀਸ਼ ਸਿੰਘ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਬਖ਼ਸ਼ੀਸ਼ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਕਰਵਾਇਆ

ਬਰਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਕਿੰਗਜ਼ ਐਜੂਕੇਸ਼ਨਲ ਐਾਡ ਵੈਲਫੇਅਰ ਸੁਸਾਇਟੀ (ਰਜਿ:) ਬਰਨਾਲਾ ਵੱਲੋਂ ਮਿਲੇਨੀਅਮ ਵਰਲਡ ਸਕੂਲ ਸ਼ੁਰੂ ਕਰਨ ਦੀ ਖ਼ੁਸ਼ੀ ਵਿਚ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਗਏ¢ ਭਾਈ ਅਵਤਾਰ ਸਿੰਘ ਅਤੇ ਭਾਈ ਬਹਾਦਰ ਸਿੰਘ ਦੇ ਕੀਰਤਨੀ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਮੇਨ ਰੋਡ 'ਤੇ ਧਰਨਾ ਦੇ ਕੇ ਪ੍ਰਸ਼ਾਸਨ ਦੀ ਅਰਥੀ ਫੂਕੀ

ਭਦੌੜ, 11 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿਛਲੇ ਇਕ ਮਹੀਨੇ ਤੋਂ ਆਪਣੀਆਂ ਤਨਖ਼ਾਹਾਂ ਅਤੇ ਫ਼ੰਡ ਪ੍ਰਾਪਤ ਕਰਨ ਲਈ ਹੜਤਾਲ 'ਤੇ ਬੈਠੇ ਸਫ਼ਾਈ ਸੇਵਕਾਂ ਵਲੋਂ ਅੱਜ ਮੇਨ ਰੋਡ ਤਿੰਨ ਕੋਨੀ ਵਿਖੇ ਧਰਨਾ ਦਿੱਤਾ ਗਿਆ | ਇਸ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ...

ਪੂਰੀ ਖ਼ਬਰ »

ਲੜਕੀਆਂ ਰਾਜਨੀਤੀ ਵਿਚ ਤਦ ਹੀ ਭਰੋਸਾ ਕਰਨਗੀਆਂ ਜੇਕਰ ਉਨ੍ਹਾਂ ਨੂੰ ਅੱਗੇ ਆਉਣ ਦਾ ਮੌਕਾ ਦਿੱਤਾ ਜਾਵੇਗਾ-ਸਿਮਰਤ ਕੌਰ ਖੰਘੂੜਾ

ਬਰਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੀ ਦਾਅਵੇਦਾਰ ਬੀਬਾ ਸਿਮਰਤ ਕੌਰ ਖੰਘੂੜਾ ਧਰਮ ਪਤਨੀ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਸਥਾਨਕ ਕਿੰਗਜ਼ ਗਰੁੱਪ ਵਿਖੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਡੀ. ਟੀ. ਐਫ. ਵਜ਼ੀਫ਼ਾ ਪ੍ਰੀਖਿਆ ਕਰਵਾਈ

ਬਰਨਾਲਾ, 11 ਫਰਵਰੀ (ਅਸ਼ੋਕ ਭਾਰਤੀ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਬਰਨਾਲਾ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਮੀਤ ਸੁਖਪੁਰ ਅਤੇ ਜ਼ਿਲ੍ਹਾ ਸਕੱਤਰ ਰਾਜੀਵ ਕੁਮਾਰ ਦੀ ਅਗਵਾਈ ਵਿਚ ਸਾਲਾਨਾ ਡੀ.ਟੀ.ਐੱਫ. ਵਜ਼ੀਫ਼ਾ ਪ੍ਰੀਖਿਆ ਕਰਵਾਈ ਗਈ ਜਿਸ ਵਿਚ ਜ਼ਿਲ੍ਹੇ ਦੇ 2114 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX