ਤਾਜਾ ਖ਼ਬਰਾਂ


ਸੰਸਦ ਦੇ ਸਰਦ ਸੈਸ਼ਨ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ (ਸੋਧ) ਬਿੱਲ
. . .  9 minutes ago
ਕਰਨਾਟਕ ਵਿਧਾਨਸਭਾ ਉਪ ਚੋਣਾਂ : ਭਾਜਪਾ ਨੇ ਜਾਰੀ ਕੀਤੀ ਚੋਣ ਪ੍ਰਚਾਰਕਾਂ ਦੀ ਸੂਚੀ
. . .  51 minutes ago
ਬੈਂਗਲੁਰੂ, 17 ਨਵੰਬਰ- ਭਾਜਪਾ ਨੇ ਕਰਨਾਟਕ ਵਿਧਾਨਸਭਾ ਉਪ ਚੋਣਾਂ ਦੇ ਲਈ ਚੋਣ ਪ੍ਰਚਾਰਕਾਂ ਦੇ ਲਈ ਸੂਚੀ ਕਰ ਦਿੱਤੀ ਹੈ। ਇਸ ਸੂਚੀ 'ਚ 40 ਨੇਤਾਵਾਂ ਦੇ ਨਾਂਅ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਹੋਈ ਖ਼ਤਮ
. . .  about 1 hour ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਕੇਂਦਰੀ ਪਾਰਲੀਮਾਨੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਵੱਲੋਂ ਬੁਲਾਈ ਗਈ ਸਰਬ ਪਾਰਟੀ ਬੈਠਕ ਖ਼ਤਮ ਹੋ ਗਈ ਹੈ। ਦੱਸ ਦੇਈਏ ਕਿ ਸੰਸਦ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)- ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਿਸਟਰ ਟੋਨੀ ਐਬਟ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੁੰਦਰ ਕੇਸਰੀ ਦਸਤਾਰ ਬੰਨ੍ਹੀ ਹੋਈ ਸੀ। ਦਰਸ਼ਨ ਕਰਨ ਉਪਰੰਤ ...
60 ਸਾਲਾ ਵਿਅਕਤੀ ਵੱਲੋਂ ਬੱਚੀ ਨਾਲ ਜਬਰ ਜਨਾਹ
. . .  about 1 hour ago
ਸਮਾਣਾ,17 ਨਵੰਬਰ (ਹਰਵਿੰਦਰ ਸਿੰਘ ਟੋਨੀ) -ਸ਼ਹਿਰ 'ਚ ਇੱਕ 60 ਸਾਲਾ ਵਿਅਕਤੀ ਵੱਲੋਂ 8 ਸਾਲਾ ਬੱਚੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ...
ਬੀਬੀ ਭੱਠਲ ਨੇ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਦਾ ਕੀਤਾ ਉਦਘਾਟਨ
. . .  about 1 hour ago
ਛਾਹੜ, 17 ਨਵੰਬਰ (ਜਸਵੀਰ ਸਿੰਘ ਔਜਲਾ)- ਨੇੜਲੇ ਪਿੰਡ ਭਾਈ ਕੀ ਪਸੋਰ ਵਿਖੇ ਸਰਪੰਚ ਡਾਕਟਰ ਪੁਸ਼ਪਿੰਦਰ ਜੋਸ਼ੀ ਵੱਲੋਂ ਕੀਤੇ ਕਾਰਜਕਾਲ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਤੇ ਜਿਉਮੈਟਰੀਕਲ ਪਾਰਕ...
ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਬ ਸਟੇਸ਼ਨ ਦੇ ਬਾਹਰ ਪਏ ਸਮਾਨ ਨੂੰ ਲਾਈ ਅੱਗ
. . .  about 2 hours ago
ਲਖਨਊ, 17 ਨਵੰਬਰ- ਉਤੱਰਪ੍ਰਦੇਸ਼ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਟਰਾਂਸ ਗੰਗਾ ਸਿਟੀ ਪ੍ਰਾਜੈਕਟ ਦੇ ਲਈ ਐਕਵਾਇਰ ਕੀਤੀ ਜ਼ਮੀਨ ਦੇ ਸਹੀ ਮੁਆਵਜ਼ਾ ਨਾ ਮਿਲਣ ਤੋਂ ਨਾਰਾਜ਼ ਹਜ਼ਾਰਾਂ ਕਿਸਾਨਾਂ ਨੇ ਅੱਜ ਵੀ ਵਿਰੋਧ ਪ੍ਰਦਰਸ਼ਨ ਕੀਤਾ..
ਐਕਸਾਈਜ਼ ਵਿਭਾਗ ਨੇ ਛਾਪੇਮਾਰੀ ਦੌਰਾਨ ਬਰਾਮਦ ਕੀਤੀ ਨਜਾਇਜ਼ ਸ਼ਰਾਬ
. . .  about 2 hours ago
ਨਾਭਾ, 17 ਨਵੰਬਰ (ਕਰਮਜੀਤ ਸਿੰਘ) -ਐਕਸਾਈਜ਼ ਵਿਭਾਗ ਨਾਭਾ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ 40 ਨੰਬਰ ਫਾਟਕ ਦੇ ਨੇੜੇ ਸ਼ਰਾਬ ਦੇ ਠੇਕੇ ਦੇ ਸਾਹਮਣੇ ਇੱਕ ਕਿਰਾਏ ਦੀ ਦੁਕਾਨ...
ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 2 hours ago
ਭੋਪਾਲ, 17 ਨਵੰਬਰ- ਮੱਧ ਪ੍ਰਦੇਸ਼ ਦੇ ਬਰਵਾਨੀ ਜ਼ਿਲ੍ਹੇ ਦੇ ਮੰਡਵਾੜਾ ਦੇ ਨੇੜੇ ਵਾਪਰੇ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ...
ਜੰਮੂ-ਕਸ਼ਮੀਰ : ਪਾਕਿਸਤਾਨ ਨੇ ਪੁਣਛ ਸੈਕਟਰ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ 'ਚ ਅੱਜ ਪਾਕਿਸਤਾਨੀ ਫ਼ੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਹਿਮਾਚਲ ਪ੍ਰਦੇਸ਼ : ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਨ 3 ਮੌਤਾਂ, ਤਿੰਨ ਜ਼ਖਮੀ
. . .  about 3 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਣ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 3 ਲੋਕ ਜ਼ਖਮੀ ਹੋਏ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਥਾਵਰਚੰਦ ਗਹਿਲੋਤ, ਅਰਜੁਨ...
ਅੱਜ ਬੰਦ ਹੋਣਗੇ ਬਦਰੀਨਾਥ ਮੰਦਰ ਦੇ ਕਪਾਟ
. . .  about 3 hours ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਲਈ ਅੱਜ ਸ਼ਾਮੀਂ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਪਹਿਲਾਂ...
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 4 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ 'ਚ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ। ਇਸ ਕਾਰਨ ਹਰ...
ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  1 minute ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550

ਖੇਡ ਸੰਸਾਰ

ਵਿਸ਼ਵ ਕੱਪ 2019 ਲਈ ਧੋਨੀ-ਸ਼ਮੀ ਨੇ ਪਾਸ ਕੀਤੀ ਪ੍ਰੀਖਿਆ

ਨਵੀਂ ਦਿੱਲੀ, 11 ਫਰਵਰੀ (ਏਜੰਸੀ)- ਭਾਰਤੀ ਟੀਮ ਆਸਟ੍ਰੇਲੀਆ-ਨਿਊਜ਼ੀਲੈਂਡ ਦੌਰੇ 'ਤੇ ਇਤਿਹਾਸਕ ਜਿੱਤ ਦਰਜ ਕਰਕੇ ਵਾਪਸ ਦੇਸ਼ ਪਰਤੀ ਹੈ | ਇਹ ਆਗਾਮੀ ਵਿਸ਼ਵ ਕੱਪ-2019 ਤੋਂ ਪਹਿਲਾਂ ਭਾਰਤੀ ਟੀਮ ਦਾ ਆਖਰੀ ਵਿਦੇਸ਼ ਦੌਰਾ ਸੀ | ਇਸ ਲਈ ਇਸ ਨੂੰ ਵਿਸ਼ਵ ਕੱਪ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਕੈਚ ਫੜਨ ਦੀ ਕੋਸ਼ਿਸ਼ 'ਚ ਮੱ ਥੇ 'ਚ ਵੱਜੀ ਗੇਂਦ

ਕੋਲਕਾਤਾ, 11 ਫਰਵਰੀ (ਏਜੰਸੀ)- ਪੱਛਮੀ ਬੰਗਾਲ ਦੇ ਤੇਜ਼ ਗੇਂਦਬਾਜ਼ ਅਸ਼ੋਕ ਡਿੰਡਾ ਨੂੰ ਈਡਨ ਗਾਰਡਸ 'ਚ ਸੋਮਵਾਰ ਨੂੰ ਟੀ-20 ਅਭਿਆਸ ਮੈਚ ਦੇ ਦੌਰਾਨ ਆਪਣੀ ਹੀ ਗੇਂਦ 'ਤੇ ਕੈਚ ਫੜਨ ਦੀ ਕੋਸ਼ਿਸ਼ 'ਚ ਮੱਥੇ 'ਚ ਸੱਟ ਲੱਗ ਗਈ | ਇਹ ਘਟਨਾ ਉਸ ਸਮੇਂ ਵਾਪਰੀ ਜਦ ਬੱਲੇਬਾਜ਼ ਵਿਵੇਕ ...

ਪੂਰੀ ਖ਼ਬਰ »

ਟੈਨਿਸ : ਪ੍ਰਜਨੇਸ਼ ਏ.ਟੀ.ਪੀ. ਰੈਂਕਿੰਗ 'ਚ ਸਿਖਰ-100 'ਚ ਪਹੁੰਚੇ

ਨਵੀਂ ਦਿੱਲੀ, 11 ਫਰਵਰੀ (ਏਜੰਸੀ)- ਲਗਾਤਾਰ ਚੰਗਾ ਪ੍ਰਦਰਸ਼ਨ ਕਰ ਰਹੇ ਟੈਨਿਸ ਖਿਡਾਰੀ ਪ੍ਰਜਨੇਸ਼ ਗੁਣੇਸ਼ਵਰਨ ਆਪਣੇ ਕੈਰੀਅਰ 'ਚ ਪਹਿਲੀ ਵਾਰ ਏ.ਟੀ.ਪੀ. ਰੈਂਕਿੰਗ 'ਚ ਸਿਖਰ-100 'ਚ ਪਹੁੰਚ ਗਏ ਹਨ | ਉਹ 6 ਸਥਾਨ ਵਧ ਕੇ 97ਵੇਂ ਸਥਾਨ 'ਤੇ ਹਨ | ਪ੍ਰਜਨੇਸ਼ ਸਿਖਰ-100 'ਚ ਪਹੁੰਚਣ ...

ਪੂਰੀ ਖ਼ਬਰ »

64ਵੀਂ ਨੈਸ਼ਨਲ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ 'ਚ ਪੰਜਾਬ ਦਾ ਦਬਦਬਾ ਕਾਇਮ

ਜਲੰਧਰ, 11 ਫਰਵਰੀ (ਜਤਿੰਦਰ ਸਾਬੀ)- 64ਵੀਂ ਨੈਸ਼ਨਲ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ ਜੋ ਅੰਡਰ-19 ਸਾਲ ਵਰਗ 'ਚ ਗੁਜਰਾਤ ਤੇ ਅੰਡਰ-14 ਸਾਲ ਵਰਗ 'ਚ ਰੋਹਤਕ ਵਿਖੇ ਕਰਵਾਈ ਜਾ ਰਹੀ ਹੈ | ਇਸ ਚੈਂਪੀਅਨਸ਼ਿਪ 'ਚੋਂ ਪੰਜਾਬ ਦੇ ਸਕੂਲੀ ਿਖ਼ਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਪਿੰਡ ਭੋਮੇ ਦਾ ਬਾਬਾ ਨਾਂਗਾ ਯਾਦਗਾਰੀ ਖੇਡ ਮੇਲਾ 13, 14 ਨੂੰ

ਘੁਮਾਣ, 11 ਫਰਵਰੀ (ਬੰਮਰਾਹ)- ਪਿੰਡ ਭੋਮਾ ਵਿਖੇ ਮਿਤੀ 13 ਤੇ 14 ਫਰਵਰੀ ਨੂੰ ਹੋ ਰਹੇ ਖੇਡ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਸੇਵਾ ਸੁਸਾਇਟੀ ਭੋਮਾ ਦੇ ਪ੍ਰਧਾਨ ਬਾਬਾ ਦਲਬੀਰ ਸਿੰਘ ਨੇ ਦੱਸਿਆ ਕਿ ਇਹ ਮੇਲਾ ਪਦਮਸ੍ਰੀ ਕਰਤਾਰ ਸਿੰਘ ਸੇਵਾ ਮੁਕਤ ਆਈ.ਜੀ. ਪੰਜਾਬ ਪੁਲਿਸ ਅਤੇ ਪਿੰਡ ਭੋਮਾ ਦੇ ਜੰਮਪਲ ਉੱਘੇ ਖੇਡ ਪ੍ਰਮੋਟਰ ਪਹਿਲਵਾਨ ਗੁਰਪਾਲ ਸਿੰਘ ਉਰਫ ਪਿ੍ੰਸ ਮਾਨ ਸਿੰਘ ਯੂ.ਕੇ. ਵਾਲਿਆਂ ਦੀ ਦੇਖ-ਰੇਖ ਹੇਠ ਕਰਵਾਇਆ ਜਾਂਦਾ ਹੈ | ਮੇਲੇ 'ਚ ਪਹਿਲੇ ਦਿਨ 13 ਫਰਵਰੀ ਨੂੰ ਕਬੱਡੀ ਦੇ ਦਿਲਖਿਚਵੇਂ ਮੈਚ ਹੋਣਗੇ ਅਤੇ 14 ਫਰਵਰੀ ਨੂੰ ਬਾਬਾ ਨਾਂਗਾ ਪਬ: ਸੀਨੀ: ਸੈਕੰ: ਸਕੂਲ ਭੋਮਾ ਐਨ.ਈ.ਐੱਸ. ਸੀਨੀ: ਸੈਕੰ: ਸਕੂਲ ਕੋਠੀ ਅਠਵਾਲ, ਚੀਮਾ ਪਬਲਿਕ ਸਕੂਲ ਕਿਸ਼ਨਕੋਟ, ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਘੁਮਾਣ ਦੇ ਕਲੱਬਾਂ ਦੇ ਪਹਿਲਵਾਨ ਸੁਖਪਾਲ ਸਿੰਘ, ਕਰਨਦੀਪ ਸਿੰਘ, ਸੂਰਜ, ਵਰਿੰਦਰ ਦਿਓਲ, ਵੀਰਪਾਲ ਕੌਰ, ਜਸਪ੍ਰੀਤ ਕੌਰ, ਕਿਰਨਜੀਤ ਕੌਰ ਤੇ ਸਿਮਰਨ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਦੇ ਹੋਰ ਨਾਮੀ ਪਹਿਲਵਾਨ ਹਿੱਸਾ ਲੈਣਗੇ | ਇਸ ਤੋਂ ਇਲਾਵਾ ਬਾਬਾ ਨਾਮਦੇਵ ਕਬੱਡੀ ਕਲੱਬ ਘੁਮਾਣ ਤੇ ਸੰਤ ਬਾਬਾ ਲਾਭ ਸਿੰਘ ਕਬੱਡੀ ਕਲੱਬ ਮੱਤੇਵਾਲ ਦੀਆਂ ਖਿਡਾਰਨਾਂ ਕਬੱਡੀ ਦੇ ਜੌਹਰ ਦਿਖਾਉਣਗੀਆਂ ਅਤੇ ਜਿਮਨਾਸਟਿਕ ਦੇ ਸ਼ੋਅ ਹੋਣਗੇ | ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ ਅਤੇ ਬਾਬਾ ਸੱਜਣ ਸਿੰਘ ਗੁਰੂ ਕੀ ਬੇਰ ਸਾਹਿਬ ਵਾਲੇ ਪਹਿਲਵਾਨਾਂ ਤੇ ਖਿਡਾਰੀਆਂ ਨੂੰ ਅਸ਼ੀਰਵਾਦ ਦੇਣਗੇ |


ਖ਼ਬਰ ਸ਼ੇਅਰ ਕਰੋ

ਡੀ.ਡੀ.ਸੀ.ਏ. ਚੋਣ ਕਮੇਟੀ ਦੇ ਪ੍ਰਧਾਨ ਅਮਿਤ ਭੰਡਾਰੀ ਦੀ ਕੁੱਟਮਾਰ

ਨਵੀਂ ਦਿੱਲੀ, 11 ਫਰਵਰੀ (ਏਜੰਸੀ)- ਭਾਰਤੀ ਟੀਮ ਦੇ ਸਾਬਕਾ ਤੇਜ਼ ਗੇਂਦਬਾਜ਼ ਅਤੇ ਦਿੱਲੀ ਅਤੇ ਜ਼ਿਲ੍ਹਾ ਕ੍ਰਿਕਟ ਸੰਘ ਦੀ ਚੋਣ ਕਮੇਟੀ ਦੇ ਪ੍ਰਧਾਨ ਅਮਿਤ ਭੰਡਾਰੀ 'ਤੇ ਸੋਮਵਾਰ ਨੂੰ ਅੰਡਰ-23 ਟਰਾਈਲ ਦੌਰਾਨ ਕੁਝ ਅਗਿਆਤ ਲੋਕਾਂ ਨੇ ਹਮਲਾ ਕਰ ਦਿੱਤਾ | ਉਨ੍ਹਾਂ ਦੀ ਲੋਹੇ ...

ਪੂਰੀ ਖ਼ਬਰ »

ਟੀ-20 ਰੈਂਕਿੰਗ 'ਚ ਦੂਸਰੇ ਸਥਾਨ 'ਤੇ ਪਹੁੰਚੇ ਕੁਲਦੀਪ

ਦੁਬਈ, 11 ਫਰਵਰੀ (ਏਜੰਸੀ)- ਭਾਰਤ ਦੇ ਗੇਂਦਬਾਜ਼ ਕੁਲਦੀਪ ਯਾਦਵ ਆਈ.ਸੀ.ਸੀ. ਦੀ ਸੋਮਵਾਰ ਨੂੰ ਜਾਰੀ ਤਾਜ਼ਾ ਟੀ-20 ਰੈਂਕਿੰਗ 'ਚ ਦੂਸਰੇ ਸਥਾਨ 'ਤੇ ਆ ਗਏ ਹਨ | ਇਹ ਕੁਲਦੀਪ ਦੀ ਟੀ-20 ਮੈਚ 'ਚ ਹੁਣ ਤੱਕ ਦੀ ਸਰਬੋਤਮ ਰੈਂਕਿੰਗ ਹੈ | ਉਨ੍ਹਾਂ ਐਤਵਾਰ ਨੂੰ ਹੈਮਿਲਟਨ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX