ਤਾਜਾ ਖ਼ਬਰਾਂ


ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 20 ਅਕਤੂਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਜੰਗਬੰਦੀ ਦੀ ਕੀਤੀ ਗਈ ਉਲੰਘਣਾ ਦੌਰਾਨ 2 ਭਾਰਤੀ ਜਵਾਨ ਸ਼ਹੀਦ ਹੋ ਗਏ। ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਦੀ ਗੋਲੀਬਾਰੀ ਦਾ ਮੂੰਹ-ਤੋੜ ਜਵਾਬ...
ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਆਏ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਮੁੱਖ ਮਾਰਗ ਕੀਤਾ ਜਾਮ
. . .  1 day ago
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸੜਕ ਹਾਦਸੇ ਵਿਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਚੰਡੀਗੜ੍ਹ - ਬੱਦੀ - ਕੁਰਾਲੀ ਮੁੱਖ ਮਾਰਗ ਘੰਟਾ ਭਰ ਜਾਮ ਰੱਖਿਆ। ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਜਾਮ ਕਰਨ ਵਾਲੇ...
ਅੰਤਰਰਾਸ਼ਟਰੀ ਨਗਰ ਕੀਰਤਨ ਨੇ ਜ਼ਿਲ੍ਹਾ ਸੰਗਰੂਰ 'ਚ ਪ੍ਰਵੇਸ਼ ਕੀਤਾ
. . .  1 day ago
ਲੌਂਗੋਵਾਲ, 20 ਅਕਤੂਬਰ (ਵਿਨੋਦ ਖੰਨਾ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਸੰਗਰੂਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਅਤੇ 52 ਸ਼ਹੀਦਾਂ ਦੀ ਪਾਵਨ ਧਰਤੀ...
ਅੱਤਵਾਦੀ ਘੁਸਪੈਠ ਦੇ ਲਈ ਨਵੇਂ-ਨਵੇਂ ਤਰੀਕਿਆਂ ਦੀ ਕਰ ਰਹੇ ਹਨ ਵਰਤੋਂ : ਫ਼ੌਜ ਮੁਖੀ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ...
ਨਹੀ ਰਹੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ
. . .  1 day ago
ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਕੰਢੀ ਦੇ ਇਸ ਇਲਾਕੇ ਦੇ ਮਾਣ ਤੇ ਨਾਮਵਰ ਸ਼ਖ਼ਸੀਅਤ ਤੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ...
ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  1 day ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  1 day ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  1 day ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  1 day ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  1 day ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  1 day ago
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  1 day ago
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  1 day ago
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550

ਖੇਡ ਸੰਸਾਰ

ਵਿਸ਼ਵ ਕੱਪ 2019 ਲਈ ਧੋਨੀ-ਸ਼ਮੀ ਨੇ ਪਾਸ ਕੀਤੀ ਪ੍ਰੀਖਿਆ

ਨਵੀਂ ਦਿੱਲੀ, 11 ਫਰਵਰੀ (ਏਜੰਸੀ)- ਭਾਰਤੀ ਟੀਮ ਆਸਟ੍ਰੇਲੀਆ-ਨਿਊਜ਼ੀਲੈਂਡ ਦੌਰੇ 'ਤੇ ਇਤਿਹਾਸਕ ਜਿੱਤ ਦਰਜ ਕਰਕੇ ਵਾਪਸ ਦੇਸ਼ ਪਰਤੀ ਹੈ | ਇਹ ਆਗਾਮੀ ਵਿਸ਼ਵ ਕੱਪ-2019 ਤੋਂ ਪਹਿਲਾਂ ਭਾਰਤੀ ਟੀਮ ਦਾ ਆਖਰੀ ਵਿਦੇਸ਼ ਦੌਰਾ ਸੀ | ਇਸ ਲਈ ਇਸ ਨੂੰ ਵਿਸ਼ਵ ਕੱਪ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਕੈਚ ਫੜਨ ਦੀ ਕੋਸ਼ਿਸ਼ 'ਚ ਮੱ ਥੇ 'ਚ ਵੱਜੀ ਗੇਂਦ

ਕੋਲਕਾਤਾ, 11 ਫਰਵਰੀ (ਏਜੰਸੀ)- ਪੱਛਮੀ ਬੰਗਾਲ ਦੇ ਤੇਜ਼ ਗੇਂਦਬਾਜ਼ ਅਸ਼ੋਕ ਡਿੰਡਾ ਨੂੰ ਈਡਨ ਗਾਰਡਸ 'ਚ ਸੋਮਵਾਰ ਨੂੰ ਟੀ-20 ਅਭਿਆਸ ਮੈਚ ਦੇ ਦੌਰਾਨ ਆਪਣੀ ਹੀ ਗੇਂਦ 'ਤੇ ਕੈਚ ਫੜਨ ਦੀ ਕੋਸ਼ਿਸ਼ 'ਚ ਮੱਥੇ 'ਚ ਸੱਟ ਲੱਗ ਗਈ | ਇਹ ਘਟਨਾ ਉਸ ਸਮੇਂ ਵਾਪਰੀ ਜਦ ਬੱਲੇਬਾਜ਼ ਵਿਵੇਕ ...

ਪੂਰੀ ਖ਼ਬਰ »

ਟੈਨਿਸ : ਪ੍ਰਜਨੇਸ਼ ਏ.ਟੀ.ਪੀ. ਰੈਂਕਿੰਗ 'ਚ ਸਿਖਰ-100 'ਚ ਪਹੁੰਚੇ

ਨਵੀਂ ਦਿੱਲੀ, 11 ਫਰਵਰੀ (ਏਜੰਸੀ)- ਲਗਾਤਾਰ ਚੰਗਾ ਪ੍ਰਦਰਸ਼ਨ ਕਰ ਰਹੇ ਟੈਨਿਸ ਖਿਡਾਰੀ ਪ੍ਰਜਨੇਸ਼ ਗੁਣੇਸ਼ਵਰਨ ਆਪਣੇ ਕੈਰੀਅਰ 'ਚ ਪਹਿਲੀ ਵਾਰ ਏ.ਟੀ.ਪੀ. ਰੈਂਕਿੰਗ 'ਚ ਸਿਖਰ-100 'ਚ ਪਹੁੰਚ ਗਏ ਹਨ | ਉਹ 6 ਸਥਾਨ ਵਧ ਕੇ 97ਵੇਂ ਸਥਾਨ 'ਤੇ ਹਨ | ਪ੍ਰਜਨੇਸ਼ ਸਿਖਰ-100 'ਚ ਪਹੁੰਚਣ ...

ਪੂਰੀ ਖ਼ਬਰ »

64ਵੀਂ ਨੈਸ਼ਨਲ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ 'ਚ ਪੰਜਾਬ ਦਾ ਦਬਦਬਾ ਕਾਇਮ

ਜਲੰਧਰ, 11 ਫਰਵਰੀ (ਜਤਿੰਦਰ ਸਾਬੀ)- 64ਵੀਂ ਨੈਸ਼ਨਲ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ ਜੋ ਅੰਡਰ-19 ਸਾਲ ਵਰਗ 'ਚ ਗੁਜਰਾਤ ਤੇ ਅੰਡਰ-14 ਸਾਲ ਵਰਗ 'ਚ ਰੋਹਤਕ ਵਿਖੇ ਕਰਵਾਈ ਜਾ ਰਹੀ ਹੈ | ਇਸ ਚੈਂਪੀਅਨਸ਼ਿਪ 'ਚੋਂ ਪੰਜਾਬ ਦੇ ਸਕੂਲੀ ਿਖ਼ਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਪਿੰਡ ਭੋਮੇ ਦਾ ਬਾਬਾ ਨਾਂਗਾ ਯਾਦਗਾਰੀ ਖੇਡ ਮੇਲਾ 13, 14 ਨੂੰ

ਘੁਮਾਣ, 11 ਫਰਵਰੀ (ਬੰਮਰਾਹ)- ਪਿੰਡ ਭੋਮਾ ਵਿਖੇ ਮਿਤੀ 13 ਤੇ 14 ਫਰਵਰੀ ਨੂੰ ਹੋ ਰਹੇ ਖੇਡ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਸੇਵਾ ਸੁਸਾਇਟੀ ਭੋਮਾ ਦੇ ਪ੍ਰਧਾਨ ਬਾਬਾ ਦਲਬੀਰ ਸਿੰਘ ਨੇ ਦੱਸਿਆ ਕਿ ਇਹ ਮੇਲਾ ਪਦਮਸ੍ਰੀ ਕਰਤਾਰ ਸਿੰਘ ਸੇਵਾ ਮੁਕਤ ਆਈ.ਜੀ. ਪੰਜਾਬ ਪੁਲਿਸ ...

ਪੂਰੀ ਖ਼ਬਰ »

ਡੀ.ਡੀ.ਸੀ.ਏ. ਚੋਣ ਕਮੇਟੀ ਦੇ ਪ੍ਰਧਾਨ ਅਮਿਤ ਭੰਡਾਰੀ ਦੀ ਕੁੱਟਮਾਰ

ਨਵੀਂ ਦਿੱਲੀ, 11 ਫਰਵਰੀ (ਏਜੰਸੀ)- ਭਾਰਤੀ ਟੀਮ ਦੇ ਸਾਬਕਾ ਤੇਜ਼ ਗੇਂਦਬਾਜ਼ ਅਤੇ ਦਿੱਲੀ ਅਤੇ ਜ਼ਿਲ੍ਹਾ ਕ੍ਰਿਕਟ ਸੰਘ ਦੀ ਚੋਣ ਕਮੇਟੀ ਦੇ ਪ੍ਰਧਾਨ ਅਮਿਤ ਭੰਡਾਰੀ 'ਤੇ ਸੋਮਵਾਰ ਨੂੰ ਅੰਡਰ-23 ਟਰਾਈਲ ਦੌਰਾਨ ਕੁਝ ਅਗਿਆਤ ਲੋਕਾਂ ਨੇ ਹਮਲਾ ਕਰ ਦਿੱਤਾ | ਉਨ੍ਹਾਂ ਦੀ ਲੋਹੇ ...

ਪੂਰੀ ਖ਼ਬਰ »

ਟੀ-20 ਰੈਂਕਿੰਗ 'ਚ ਦੂਸਰੇ ਸਥਾਨ 'ਤੇ ਪਹੁੰਚੇ ਕੁਲਦੀਪ

ਦੁਬਈ, 11 ਫਰਵਰੀ (ਏਜੰਸੀ)- ਭਾਰਤ ਦੇ ਗੇਂਦਬਾਜ਼ ਕੁਲਦੀਪ ਯਾਦਵ ਆਈ.ਸੀ.ਸੀ. ਦੀ ਸੋਮਵਾਰ ਨੂੰ ਜਾਰੀ ਤਾਜ਼ਾ ਟੀ-20 ਰੈਂਕਿੰਗ 'ਚ ਦੂਸਰੇ ਸਥਾਨ 'ਤੇ ਆ ਗਏ ਹਨ | ਇਹ ਕੁਲਦੀਪ ਦੀ ਟੀ-20 ਮੈਚ 'ਚ ਹੁਣ ਤੱਕ ਦੀ ਸਰਬੋਤਮ ਰੈਂਕਿੰਗ ਹੈ | ਉਨ੍ਹਾਂ ਐਤਵਾਰ ਨੂੰ ਹੈਮਿਲਟਨ 'ਚ ਨਿਊਜ਼ੀਲੈਂਡ ਦੇ ਿਖ਼ਲਾਫ਼ ਖੇਡੇ ਗਏ ਤੀਸਰੇ ਤੇ ਆਖਰੀ ਟੀ-20 ਮੈਚ 'ਚ 26 ਸਕੋਰ ਦੇ ਕੇ ਦੋ ਵਿਕਟਾਂ ਹਾਸਲ ਕੀਤੀਆਂ ਸਨ | ਪਹਿਲੇ ਸਥਾਨ 'ਤੇ ਆਫ਼ਗਾਨਿਸਤਾਨ ਦੇ ਰਾਸ਼ਿਦ ਖਾਨ ਕਾਇਮ ਹਨ | ਕੁਲਦੀਪ ਨੇ ਪਾਕਿਸਤਾਨ ਦੇ ਸ਼ਦਾਬ ਖ਼ਾਨ ਨੂੰ ਪਛਾੜ ਦਿੱਤਾ ਹੈ | ਪਾਕਿਸਤਾਨ ਦੇ ਇਮਾਮ ਵਸੀਮ ਨੂੰ ਪੰਜ ਸਥਾਨ ਦਾ ਲਾਭ ਹੋਇਆ ਹੈ | ਨਿਊਜ਼ੀਲੈਂਡ ਦੇ ਈਸ਼ ਸੋਢੀ ਚਾਰ ਸਥਾਨ ਹੇਠਾਂ ਖਿਸਕ ਕੇ 8ਵੇਂ ਸਥਾਨ 'ਤੇ ਆ ਗਏ ਹਨ | ਉਨ੍ਹਾਂ ਦੇ ਹਮਵਤਨ ਮਿਸ਼ੇਲ ਸੈਟਨਰ ਚਾਰ ਸਥਾਨ ਅੱਗੇ ਵਧ ਕੇ 10ਵੇਂ ਸਥਾਨ 'ਤੇ ਆ ਗਏ ਹਨ | ਪਾਕਿਸਤਾਨ ਦੇ ਬਾਬਰ ਆਜ਼ਮ ਪਹਿਲੇ ਸਥਾਨ 'ਤੇ ਕਾਇਮ ਹਨ | ਟੀ-20 ਟੀਮ ਰੈਂਕਿੰਗ 'ਚ ਪਾਕਿਸਤਾਨ ਪਹਿਲੇ ਸਥਾਨ 'ਤੇ ਕਾਇਮ ਹਨ ਅਤੇ ਭਾਰਤ ਦੂਜੇ ਸਥਾਨ 'ਤੇ ਕਾਇਮ ਹੈ | ਦੱਖਣੀ ਅਫ਼ਰੀਕਾ ਨੇ ਇੰਗਲੈਂਡ ਨੂੰ ਤੀਸਰੇ ਸਥਾਨ ਤੋਂ ਹਟਾ ਦਿੱਤਾ ਹੈ | ਇੰਗਲੈਂਡ ਹੁਣ ਚੌਥੇ ਸਥਾਨ 'ਤੇ ਕਾਇਮ ਹੈ | ਚੌਥੇ ਸਥਾਨ 'ਤੇ ਕਾਇਮ ਆਸਟ੍ਰੇਲੀਆ ਹੁਣ ਪੰਜਵੇਂ ਸਥਾਨ 'ਤੇ ਆ ਗਿਆ ਹੈ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX