ਤਾਜਾ ਖ਼ਬਰਾਂ


ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  23 minutes ago
ਵੇਰਕਾ, 17 ਅਕਤੂਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਉੱਤਰੀ ਆਉਂਦੇ ਇਲਾਕੇ 'ਚ ਫਰੈਂਡਜ਼ ਐਵੇਨਿਊ ਮਜੀਠਾ ਰੋਡ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਡੇਂਗੂ ਦੀ...
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  51 minutes ago
ਮੁੰਬਈ, 17 ਅਕਤੂਬਰ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਕਿਹਾ ਕਿ ਭਾਜਪਾ ਅਰਥ ਵਿਵਸਥਾ ਦੇ ਜਿਸ 'ਡਬਲ ਇੰਜਣ' ਦਾ ਪ੍ਰਚਾਰ ਕਰਦੀ ਹੈ ਅਤੇ ਜਿਸ ਦੇ ਆਧਾਰ 'ਤੇ ਉਹ...
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਦੇ ਸਾਕੇਤ ਕੋਰਟ ਨੇ ਰੇਲੀਗੇਅਰ ਫਿਨਵੇਸਟ ਲਿਮਟਿਡ ਦੇ ਫੰਡ 'ਚ ਗੜਬੜ ਕਰਨ ਦੇ ਮਾਮਲੇ 'ਚ ਸਾਬਕਾ ਪ੍ਰਮੋਟਰ ਮਲਵਿੰਦਰ ਸਿੰਘ, ਸ਼ਵਿੰਦਰ ਸਿੰਘ...
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  about 1 hour ago
ਬਾਘਾਪੁਰਾਣਾ, 17 ਅਕਤੂਬਰ (ਬਲਰਾਜ ਸਿੰਗਲਾ)- ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾਈ ਕਮੇਟੀ ਦੇ ਸੱਦੇ 'ਤੇ ਅੱਜ ਅਚਾਨਕ ਦਫ਼ਤਰੀ ਕਾਮਿਆਂ ਨੇ ਦੋ ਦਿਨਾਂ ਲਈ 'ਕਲਮ ਛੋੜ' ਹੜਤਾਲ...
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਕੋਲਕਾਤਾ, 17 ਅਕਤੂਬਰ- ਪੱਛਮੀ ਬੰਗਾਲ ਦੇ ਜਲਪਾਈਗੁੜੀ ਦੇ ਬੰਧੂਨਗਰ 'ਚ ਹਾਦਸੇ ਤੋਂ ਬਾਅਦ ਤੇਲ ਦੇ ਇੱਕ ਟੈਂਕਰ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਟੈਂਕਰ ਚਾਲਕ...
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  about 1 hour ago
ਲੁਧਿਆਣਾ, 17 ਅਕਤੂਬਰ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਵਿਧਾਨ ਸਭਾ ਹਲਕਾ ਦਾਖਾ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਕੈਪਟਨ...
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  49 minutes ago
ਨਵੀਂ ਦਿੱਲੀ, 17 ਅਕਤੂਬਰ- ਪੰਜਾਬ ਅਤੇ ਮਹਾਰਾਸ਼ਟਰ (ਪੀ. ਐੱਮ. ਸੀ.) ਬੈਂਕ ਦੇ 15 ਖਾਤਾ ਧਾਰਕਾਂ ਦਾ ਇੱਕ ਵਫ਼ਦ ਅੱਜ ਮੁੰਬਈ 'ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ...
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  about 2 hours ago
ਲੁਧਿਆਣਾ, 17 ਅਕਤੂਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ ਕੀਤੇ ...
ਭੇਦਭਰੀ ਹਾਲਤ 'ਚ ਵਿਆਹੁਤਾ ਦੀ ਮੌਤ
. . .  about 2 hours ago
ਗੁਰਦਾਸਪੁਰ, 17 ਅਕਤੂਬਰ (ਗੁਰਪ੍ਰਤਾਪ ਸਿੰਘ, ਭਾਗਦੀਪ ਸਿੰਘ ਗੁਰਾਇਆ) - ਚੌਂਕੀ ਬਰਿਆਰ ਅਧੀਨ ਪੈਂਦੇ ਪਿੰਡ ਰਾਵਲ ਗਾਦੜੀਆਂ ਵਿਖੇ ਇੱਕ ਵਿਆਹੁਤਾ ਦੀ ਭੇਦਭਰੀ...
ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  about 3 hours ago
ਮੁੰਬਈ, 17 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ ਪ੍ਰਬੰਧ ਨਿਰਦੇਸ਼ਕ ਜੋਏ ਥਾਮਸ ਅਤੇ ਸਾਬਕਾ ਨਿਰਦੇਸ਼ਕ ਐੱਸ. ਸੁਰਜੀਤ ਸਿੰਘ ਅਰੋੜਾ ਨੂੰ ਅੱਜ ਮੁੰਬਈ...
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ 25 ਕਿਲੋ ਹੈਰੋਇਨ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ- ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਮਦੀਨਾ ਸੂਬੇ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ...
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  about 4 hours ago
ਬਠਿੰਡਾ, 17 ਅਕਤੂਬਰ (ਨਾਇਬ ਸਿੱਧੂ)- ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਤੋਂ ਬਾਅਦ ਵੀ ਕਿਸਾਨਾਂ ਵਲੋਂ ਪਰਾਲੀ ਨੂੰ ਸਾੜਿਆ ਜਾ ਰਿਹਾ ਹੈ। ਅੱਜ ਬਠਿੰਡਾ ਦੇ ਪਿੰਡ ਜੋਧਪੁਰ ਪਾਖਰ 'ਚ...
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 4 hours ago
ਜਲਾਲਾਬਾਦ, 17 ਅਕਤੂਬਰ (ਪ੍ਰਦੀਪ ਕੁਮਾਰ)- ਬੀਤੇ ਦਿਨ ਜਲਾਲਾਬਾਦ 'ਚ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਇੱਕ ਪਿਸਤੌਲ, ਤਿੰਨ ਜਿੰਦਾ ਰਾਊਂਡ, ਦੋ ਖੋਲ੍ਹਾਂ ਅਤੇ ਇੱਕ ਸਿੱਕੇ ਸਣੇ ਗ੍ਰਿਫ਼ਤਾਰ...
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  about 4 hours ago
ਸ੍ਰੀਨਗਰ, 17 ਅਕਤੂਬਰ- ਨੈਸ਼ਨਲ ਕਾਨਫ਼ਰੰਸ ਦੇ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਦੀ ਭੈਣ ਸੁਰਈਆ ਅਤੇ ਉਨ੍ਹਾਂ ਦੀ ਧੀ ਸਾਫੀਆ ਨੂੰ ਬੀਤੀ ਰਾਤ ਜ਼ਮਾਨਤ 'ਤੇ...
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  about 4 hours ago
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 3 hours ago
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  about 5 hours ago
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 6 hours ago
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਗ੍ਰੈਮੀ ਐਵਾਰਡਜ਼ 'ਚ ਔਰਤਾਂ ਦਾ ਜਲਵਾ

ਲਾਸ ਏਾਜਲਸ, 11 ਫਰਵਰੀ (ਏਜੰਸੀ)-ਇਸ ਵਾਰ ਗ੍ਰੈਮੀ ਐਵਾਰਡਜ਼ ਔਰਤਾਂ ਦੇ ਨਾਂਅ ਰਹੇ ਅਤੇ ਉਨ੍ਹਾਂ ਨੇ ਮਰਦਾਂ ਨੂੰ ਪਿੱਛੇ ਛੱਡਦੇ ਹੋਏ ਅਹਿਮ ਪੁਰਸਕਾਰਾਂ ਆਪਣੇ ਨਾਂਅ ਕੀਤੇ | ਇਸ ਦੌਰਾਨ ਕੇਸੀ ਮੁਸਗਰੇਵਸ, ਕਾਰਡੀ ਬੀ ਅਤੇ ਲੇਡੀ ਗਾਗਾ ਵਰਗੀਆਂ ਮਹਿਲਾ ਹਸਤੀਆਂ ਨੇ ਇਸ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ ਦਾ ਹੈਲੀਕਾਪਟਰ ਹਾਦਸਾ ਗ੍ਰਸਤ- ਤਿੰਨ ਮੌਤਾਂ

ਜੂਬਾ, 11 ਫਰਵਰੀ (ਏਜੰਸੀ)-ਇਥੋਪੀਆ ਦੀ ਸੈਨਾ ਦਾ ਹੈਲੀਕਾਪਟਰ ਸੂਡਾਨ ਅਤੇ ਦੱਖਣੀ ਸੂਡਾਨ ਵਿਚਕਾਰ ਵਿਵਾਦਿਤ ਅਬਯੇਈ ਖੇਤਰ 'ਚ ਸੰਯੁਕਤ ਰਾਸ਼ਟਰ ਕੰਪਲੈਕਸ ਅੰਦਰ ਦੁਰਘਟਨਾ ਗ੍ਰਸਤ ਹੋ ਗਿਆ | ਸੰਯੁਕਤ ਰਾਸ਼ਟਰ ਨੇ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਹੈਲੀਕਾਪਟਰ ਅਬਯੇਈ ...

ਪੂਰੀ ਖ਼ਬਰ »

ਮੈਂ ਹੁਣ ਹੋਰ ਲੁਕਣਾ ਨਹੀਂ ਚਾਹੁੰਦਾ - ਰਸ਼ਦੀ

ਲੰਡਨ, 11 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਤਿੰਨ ਦਹਾਕੇ ਮੌਤ ਦੇ ਫਤਵੇ ਦੇ ਸਾਏ ਵਿਚ ਰਹਿਣ ਵਾਲੇ ਉੱਘੇ ਲੇਖਕ ਸਲਮਾਨ ਰਸ਼ਦੀ ਨੇ ਕਿਹਾ ਹੈ ਕਿ ਉਹ ਹੁਣ ਲੁਕ ਕੇ ਰਹਿਣਾ ਨਹੀਂ ਚਾਹੁੰਦਾ | ਨਾਵਲਕਾਰ ਰਸ਼ਦੀ ਦੀ ਜ਼ਿੰਦਗੀ ਉਸ ਸਮੇਂ ਬਦਲ ਗਈ ਸੀ ਜਦੋਂ 14 ਫਰਵਰੀ 1989 ਨੂੰ ...

ਪੂਰੀ ਖ਼ਬਰ »

ਅਜੇ ਤੱਕ ਨਹੀਂ ਮਿਲੀ ਖਸ਼ੋਗੀ ਦੀ ਲਾਸ਼-ਸਾਊਦੀ ਅਧਿਕਾਰੀ

ਵਾਸ਼ਿੰਗਟਨ, 11 ਫਰਵਰੀ (ਏਜੰਸੀ)-ਇਸਤਾਂਬੁਲ ਸਥਿਤ ਸਾਊਦੀ ਅਰਬ ਦੇ ਦੂਤਘਰ ਵਿਚ ਮਾਰ ਦਿੱਤੇ ਗਏ ਪੱਤਰਕਾਰ ਜਮਾਲ ਖਸ਼ੋਗੀ ਦੀ ਲਾਸ਼ ਬਾਰੇ ਸਾਊਦੀ ਅਰਬ ਨੂੰ ਕੋਈ ਜਾਣਕਾਰੀ ਨਹੀਂ ਹੈ | ਸਾਊਦੀ ਅਰਬ ਦੇ ਅਧਿਕਾਰੀਆਂ ਦੇ ਇਕ ਦਲ ਵਲੋਂ ਖਸ਼ੋਗੀ ਦੀ ਹੱਤਿਆ ਦੀ ਪੁਸ਼ਟੀ ਹੋਣ ...

ਪੂਰੀ ਖ਼ਬਰ »

ਬ੍ਰੈਗਜ਼ਿਟ ਸਮਝੌਤੇ ਬਾਰੇ ਅਗਲੀ ਬਹਿਸ ਅਤੇ ਵੋਟਾਂ 27 ਨੂੰ

ਲੰਡਨ 11 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦਾ ਯੂਰਪੀ ਸੰਘ ਤੋਂ ਵੱਖ ਹੋਣ ਦਾ ਮੁੱਦਾ ਵਿਸ਼ਵ ਭਰ ਵਿਚ ਚਰਚਾ ਦਾ ਵਿਸ਼ਾ ਅਤੇ ਯੂ. ਕੇ. ਦੀ ਸਿਆਸਤ ਲਈ ਵੱਡਾ ਸਿਰਦਰਦੀ ਬਣਦਾ ਜਾ ਰਿਹਾ ਹੈ | ਪ੍ਰਧਾਨ ਮੰਤਰੀ ਥੈਰੀਸਾ ਮੇਅ ਵਲੋਂ ਸੰਸਦ ਨੂੰ ਇਕ ਹੋਰ ਮੌਕਾ ...

ਪੂਰੀ ਖ਼ਬਰ »

ਤਾਲਿਬਾਨ ਨਾਲ ਸ਼ਾਂਤੀ ਗੱਲਬਾਤ ਦੇ ਯਤਨਾਂ ਦੌਰਾਨ ਅਫ਼ਗਾਨਿਸਤਾਨ ਪੁੱਜੇ ਅਮਰੀਕੀ ਉੱਚ ਅਧਿਕਾਰੀ

ਕਾਬੁਲ, 11 ਫਰਵਰੀ (ਏਜੰਸੀ)-ਪੇਂਟਾਗਨ ਦੇ ਉੱਚ ਅਧਿਕਾਰੀ ਪੈਟ ਸ਼ਨਾਹਾਨ ਅਮਰੀਕੀ ਕਮਾਂਡਰਾਂ ਅਤੇ ਅਫ਼ਗਾਨਿਸਤਾਨੀ ਨੇਤਾਵਾਂ ਨਾਲ ਮੁਲਾਕਾਤ ਕਰਨ ਅਚਾਨਕ ਸੋਮਵਾਰ ਨੂੰ ਅਫ਼ਗਾਨਿਸਤਾਨ ਪੁੱਜੇ | ਇਹ ਦੌਰਾ ਇਸੇ ਸਮੇਂ ਦੌਰਾਨ ਹੋ ਰਿਹਾ ਹੈ ਜਦੋਂ ਤਾਲਿਬਾਨ ਨਾਲ ...

ਪੂਰੀ ਖ਼ਬਰ »

--ਆਰਾਮ ਕਰਨ ਦੇ ਮਾਮਲੇ 'ਤੇ ਟਰੰਪ ਦੀ ਸਫ਼ਾਈ--

'ਦੂਜੇ ਰਾਸ਼ਟਰਪਤੀਆਂ ਨਾਲੋਂ ਜ਼ਿਆਦਾ ਕੰਮ ਕਰਦਾ ਹਾਂ'

ਵਾਸ਼ਿੰਗਟਨ, 11 ਫਰਵਰੀ (ਏਜੰਸੀ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਕੰਮਕਾਰ ਦਿਨਾਂ ਵਿਚ 60 ਫ਼ੀਸਦੀ ਹਿੱਸਾ 'ਐਗਜ਼ੀਕਿਊਟਿਵ ਟਾਇਮ' ਦੇ ਤੌਰ 'ਤੇ ਬਿਤਾਉਣ ਨੂੰ ਲੈ ਕੇ ਸਫ਼ਾਈ ਦਿੱਤੀ ਹੈ | ਐਨਾ ਸਮਾਂ ਆਰਾਮ ਨੂੰ ਦੇਣ ਦਾ ਬਚਾਅ ਕਰਦੇ ਹੋਏ ਉਨ੍ਹਾਂ ਨੇ ...

ਪੂਰੀ ਖ਼ਬਰ »

ਭਾਰਤ ਤੋਂ ਪੁੱਜੇ ਸ਼ੱਕੀ ਲਿਫਾਫਿਆਂ ਕਾਰਨ ਗ੍ਰੀਸ 'ਚ ਹੰਗਾਮਾ, ਜਾਂਚ ਜਾਰੀ

ਏਥਨਜ਼, 11 ਫਰਵਰੀ (ਏਜੰਸੀ)-ਭਾਰਤ ਤੋਂ ਪੁੱਜੇ ਕੁਝ ਲਿਫਾਫਿਆਂ ਕਾਰਨ ਗ੍ਰੀਸ ਵਿਚ ਹੰਗਾਮਾ ਹੋ ਗਿਆ | ਪਿਛਲੇ ਮਹੀਨੇ ਭਾਰਤ ਤੋਂ ਕਈ ਦਰਜਨ ਲਿਫਾਫੇ ਏਥਨਜ਼ ਪੁੱਜੇ ਅਤੇ ਉੱਥੇ ਦੀ ਰਾਸ਼ਟਰੀ ਜਾਂਚ ਏਜੰਸੀ ਨੇ ਇਨ੍ਹਾਂ ਲਿਫਾਫਿਆਂ ਨੂੰ ਸ਼ੱਕੀ ਮੰਨ ਕੇ ਜਾਂਚ ਸ਼ੁਰੂ ਕਰ ...

ਪੂਰੀ ਖ਼ਬਰ »

ਵੰਦੇ ਭਾਰਤ ਐਕਸਪ੍ਰੈੱਸ 'ਚ ਏ.ਸੀ. ਚੇਅਰ ਕਾਰ ਦਾ ਕਿਰਾਇਆ ਸ਼ਤਾਬਦੀ ਤੋਂ ਡੇਢ ਗੁਣਾ ਜ਼ਿਆਦਾ

ਨਵੀਂ ਦਿੱਲੀ, 11 ਫਰਵਰੀ (ਏਜੰਸੀ)-ਵਾਰਾਨਸੀ ਅਤੇ ਦਿੱਲੀ ਵਿਚਕਾਰ ਚੱਲਣ ਵਾਲੀ ਵੰਦੇ-ਭਾਰਤ ਐਕਸਪ੍ਰੈੱਸ ਭਾਵ ਟਰੇਨ-18 'ਚ ਏ.ਸੀ. ਚੇਅਰ ਕਾਰ ਦਾ ਕਿਰਾਇਆ 1850 ਰੁਪਏ ਹੋਵੇਗਾ | ਸੂਤਰਾਂ ਅਨੁਸਾਰ ਇਸੇ ਦੂਰੀ ਤੱਕ ਚੱਲਣ ਵਾਲੀ ਸ਼ਤਾਬਦੀ ਰੇਲ ਗੱਡੀਆਂ ਦੇ ਮੁਕਾਬਲੇ ਟਰੇਨ-18 ਦਾ ...

ਪੂਰੀ ਖ਼ਬਰ »

ਇੰਡੋਨੇਸ਼ੀਆ 'ਚ ਪੁੱਛਗਿੱਛ ਦੌਰਾਨ ਕੈਦੀ ਨੂੰ ਸੱਪ ਤੋਂ ਡਰਾਇਆ

ਜਕਾਰਤਾ, 11 ਫਰਵਰੀ (ਏਜੰਸੀ)-ਇੰਡੋਨੇਸ਼ੀਆ ਦੀ ਪੁਲਿਸ ਨੇ ਸੋਮਵਾਰ ਨੂੰ ਸਵੀਕਾਰ ਕੀਤਾ ਕਿ ਉਸ ਨੇ ਪਾਪੁਆ ਸੂਬੇ ਵਿਚ ਹਿਰਾਸਤ ਵਿਚ ਲਏ ਗਏ ਇਕ ਵਿਅਕਤੀ ਨੂੰ ਡਰਾਉਣ ਲਈ ਪੁੱਛਗਿੱਛ ਦੌਰਾਨ ਸੱਪ ਦੀ ਵਰਤੋਂ ਕੀਤੀ ਸੀ | ਸੋਸ਼ਲ ਮੀਡੀਏ 'ਤੇ ਇਸ ਸਬੰਧੀ ਵਾਇਰਲ ਹੋਈ ਵੀਡੀਓ ...

ਪੂਰੀ ਖ਼ਬਰ »

ਸਵਿਟਜ਼ਰਲੈਂਡ 'ਚ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਮਨਾਇਆ

ਫਰੈਂਕਫਰਟ, 11 ਫਰਵਰੀ (ਸੰਦੀਪ ਕੌਰ ਮਿਆਣੀ)-ਡੈਨੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਬੰਗਲਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਦੇ ਜਥੇ ਨੇ ਕੀਰਤਨ ਕੀਤਾ | ਭਾਈ ਗੁਰਮੀਤ ਸਿੰਘ ਨੇ ਬਾਬਾ ਦੀਪ ...

ਪੂਰੀ ਖ਼ਬਰ »

2018 'ਚ ਯੂ. ਕੇ. ਦੀ ਆਰਥਿਕ ਵਿਕਾਸ ਬੀਤੇ 6 ਸਾਲਾਂ 'ਚ ਸਭ ਤੋਂ ਹੇਠਲੇ ਪੱਧਰ 'ਤੇ ਰਿਹਾ

ਲੰਡਨ 11 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਦੇ ਸਰਕਾਰੀ ਅੰਕੜਿਆਂ ਅਨੁਸਾਰ 2018 ਵਿਚ ਦੇਸ਼ ਦਾ ਆਰਥਿਕ ਵਿਕਾਸ ਬੀਤੇ 6 ਸਾਲਾਂ 'ਚ ਸਭ ਤੋਂ ਹੇਠਲੇ ਪੱਧਰ 'ਤੇ ਰਿਹਾ | ਰਾਸ਼ਟਰੀ ਅੰਕੜਾ ਵਿਭਾਗ ਓ. ਐਨ. ਐਸ. ਅਨੁਸਾਰ 2012 'ਚ ਇਹ 1.8 ਫ਼ੀਸਦੀ ਸੀ ਜੋ 2018 'ਚ ਘਟ ਕੇ 1.4 ਫ਼ੀਸਦੀ ...

ਪੂਰੀ ਖ਼ਬਰ »

ਪੰਜਾਬੀ ਏਕਤਾ ਪਾਰਟੀ ਦਾ ਯੂ. ਕੇ. 'ਚ ਗਠਨ

ਲੰਡਨ 11 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਆਮ ਆਦਮੀ ਪਾਰਟੀ ਨੂੰ ਯੂ. ਕੇ. 'ਚ ਵੱਡਾ ਝਟਕਾ ਲੱਗਿਆ | ਆਪ ਨਾਲ ਜੁੜੇ ਵੱਡੀ ਗਿਣਤੀ ਵਿਚ ਕਾਰਕੁੰਨ ਹੁਣ ਸੁਖਪਾਲ ਸਿੰਘ ਖਹਿਰਾ ਨਾਲ ਆ ਖੜ੍ਹੇ ਹਨ | ਕੱਲ੍ਹ ਸਾਊਥਾਲ ਵਿਖੇ ਹੋਈ ਬੈਠਕ 'ਚ ਪੰਜਾਬੀ ਏਕਤਾ ਪਾਰਟੀ ਦੀ ਲੰਡਨ ...

ਪੂਰੀ ਖ਼ਬਰ »

ਲੜਕੀ ਦੀ ਹੱਤਿਆ ਤੋਂ ਬਾਅਦ ਇਜ਼ਰਾਇਲ ਨੇ ਫਿਲਸਤੀਨ ਨੂੰ ਦਿੱਤੀ ਜਾਣ ਵਾਲੀ ਰਾਸ਼ੀ ਰੋਕੀ

ਯਰੂਸ਼ਲਮ, 11 ਫਰਵਰੀ (ਏਜੰਸੀ)-ਇਜ਼ਰਾਇਲ ਦੀ ਇਕ ਲੜਕੀ 'ਤੇ ਘਾਤਕ ਫਿਲਸਤੀਨੀ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਿਨਯਾਹੂ ਨੇ ਕਾਫੀ ਸਖ਼ਤ ਕਦਮ ਚੁੱਕਿਆ ਹੈ | ਨੇਤਿਨਯਾਹੂ ਨੇ ਇਜ਼ਰਾਇਲ ਵਲੋਂ ਫਿਲਸਤੀਨੀ ਅਥਾਰਟੀ ਨੂੰ ਦਿੱਤੀ ਜਾਣ ਵਾਲੀ ਰਾਸ਼ੀ ਰੋਕਣ ...

ਪੂਰੀ ਖ਼ਬਰ »

ਪੈਨੋਰਾਮਾ ਇੰਡੀਆ ਵਲੋਂ ਗਣਤੰਤਰਤਾ ਦਿਵਸ ਸਬੰਧੀ ਸਮਾਗਮ

ਟੋਰਾਂਟੋ 11 ਫਰਵਰੀ (ਹਰਜੀਤ ਬਾਜਵਾ)-ਪੈਨੋਰਾਮਾ ਇੰਡੀਆ ਸੰਸਥਾ ਵਲੋਂ ਭਾਰਤੀ ਸਫਾਰਤਖਾਨਾ ਟੋਰਾਂਟੋਂ ਦੇ ਸਹਿਯੋਗ ਨਾਲ ਭਾਰਤ ਦੇ ਗਣਤੰਤਰਤਾ ਦਿਵਸ ਸਬੰਧੀ ਲੋਕਾਂ ਲਈ ਖੁੱਲ੍ਹਾ ਸਮਾਗਮ ਬਰੈਂਪਟਨ ਦੇ ਪੀਅਰਸਨ ਕਨਵੈਨਸ਼ਨ ਸੈਂਟਰ ਵਿਖੇ ਕਰਵਾਇਆ ਗਿਆ | ਭਾਵੇਂ ਕਿ 26 ...

ਪੂਰੀ ਖ਼ਬਰ »

ਵਰਲਡ ਸਿੱਖ ਪਾਰਲੀਮੈਂਟ ਦੀ ਫਰੈਂਕਫਰਟ 'ਚ ਇਕੱਤਰਤਾ

ਫਰੈਂਕਫਰਟ, 11 ਫਰਵਰੀ (ਸੰਦੀਪ ਕੌਰ ਮਿਆਣੀ)-ਜਰਮਨੀ ਦੀ ਸੰਗਤ ਨੂੰ ਵਰਲਡ ਸਿੱਖ ਪਾਰਲੀਮੈਂਟ ਦੇ ਕੰਮਕਾਜ ਬਾਰੇ ਜਾਣਕਾਰੀ ਦੇਣ ਲਈ ਅਤੇ ਨਵੇਂ ਮੈਂਬਰਾਂ ਨੂੰ ਸ਼ਾਮਿਲ ਕਰਨ ਲਈ ਰੱਖੀ ਜਰਮਨ ਇਕੱਤਰਤਾ ਸਫ਼ਲਤਾ ਪੂਰਵਕ ਸਮਾਪਤ ਹੋਈ | ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ 'ਚ ਫਰੈਂਕਫਰਟ ਦੀ ਸੰਗਤ ਨਾਲ ਜਾਣਕਾਰੀ ਸਾਂਝੀ ਕਰਨ ਲਈ ਨੁਮਾਇੰਦਿਆਂ ਦੀ ਬੈਠਕ ਹੋਈ | ਹਫ਼ਤਾਵਰੀ ਦੀਵਾਨ 'ਚ ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਮਨਪ੍ਰੀਤ ਸਿੰਘ ਅਤੇ ਭਾਈ ਜੋਗਾ ਸਿੰਘ ਇੰਗਲੈਂਡ, ਭਾਈ ਜਸਵਿੰਦਰ ਸਿੰਘ ਹਾਲੈਂਡ ਨੇ ਸੰਗਤ ਨਾਲ ਵਿਚਾਰਾਂ ਦੀ ਸਾਂਝ ਪਾਈ | ਜਰਮਨੀ 'ਚ ਵਰਲਡ ਸਿੱਖ ਪਾਰਲੀਮੈਂਟ ਦੇ ਨੁਮਾਇੰਦੇ ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਗੁਰਪਾਲ ਸਿੰਘ ਅਤੇ ਭਾਈ ਜਤਿੰਦਰ ਸਿੰਘ ਵਲੋਂ ਇਹ ਬੈਠਕ ਕੀਤੀ ਗਈ | ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਦੇ ਮੁੱਖ ਸੇਵਾਦਾਰ ਭਾਈ ਬਲਕਾਰ ਸਿੰਘ, ਚੇਅਰਮੈਨ ਭਾਈ ਨਰਿੰਦਰ ਸਿੰਘ ਖ਼ਜ਼ਾਨਚੀ, ਭਾਈ ਮਨਜੀਤ ਸਿੰਘ ਸਿੰਘ, ਭਾਈ ਮਲਕੀਤ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਜਸਵੰਤ ਸਿੰਘ ਢਿੱਲੋਂ, ਭਾਈ ਜਸਵੀਰ ਸਿੰਘ ਬਾਬਾ, ਭਾਈ ਅਵਤਾਰ ਸਿੰਘ ਸਟੁਟਗਾਟ, ਭਾਈ ਕਮਲਜੀਤ ਸਿੰਘ ਰਾਏ, ਭਾਈ ਦਵਿੰਦਰ ਸਿੰਘ ਬਾਜਵਾ, ਸ਼ਲਿੰਦਰ ਸਿੰਘ, ਗੁਰਧਿਆਨ ਸਿੰਘ, ਜਸਵਿੰਦਰ ਸਿੰਘ ਰਾਥ, ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਜਥੇਦਾਰ ਭਾਈ ਹਰਦਵਿੰਦਰ ਸਿੰਘ ਬੱਬਰ, ਭਾਈ ਹੈਪੀ ਅਤੇ ਸੰਗਤ ਨੇ ਹਿੱਸਾ ਲਿਆ | ਭਾਈ ਮਨਪ੍ਰੀਤ ਸਿੰਘ ਨੇ ਵਰਲਡ ਸਿੱਖ ਪਾਰਲੀਮੈਂਟ ਦੀ ਸਥਾਪਨਾ ਦੇ ਕਾਰਨਾਂ ਅਤੇ ਇਸ ਦੇ ਢਾਂਚੇ ਬਾਰੇ ਜਾਣਕਾਰੀ ਦਿੱਤੀ | ਇਕੱਤਰਤਾ 'ਚ ਸ਼ਾਮਲ ਮੈਂਬਰਾਂ ਵਲੋਂ ਪਾਰਲੀਮੈਂਟ ਦੇ ਨੁਮਾਇੰਦਿਆਂ ਤੋਂ ਜਾਣਕਾਰੀ ਪ੍ਰਾਪਤ ਕੀਤੀ ਅਤੇ ਆਪਣੇ ਸੁਝਾਅ ਵੀ ਦੱਸੇ | ਇਕੱਤਰਤਾ 'ਚ ਸ਼ਾਮਿਲ ਜਰਮਨੀ 'ਚ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਚੱਲਣ ਵਾਲੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੱਖ ਜਥੇਬੰਦੀਆ ਨੇ ਵਰਲਡ ਸਿੱਖ ਪਾਰਲੀਮੈਂਟ ਦਾ ਸਾਥ ਦੇਣ ਦਾ ਵਾਅਦਾ ਕੀਤਾ | ਜਰਮਨੀ 'ਚ ਵਰਲਡ ਸਿੱਖ ਪਾਰਲੀਮੈਂਟ ਭਾਈ ਤਰਸੇਮ ਸਿੰਘ ਅਟਵਾਲ, ਭਾਈ ਜਸਵੀਰ ਸਿੰਘ ਬਾਬਾ, ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਗੁਰਪਾਲ ਸਿੰਘ ਤੇ ਭਾਈ ਜਤਿੰਦਰ ਸਿੰਘ ਨੁਮਾਇੰਦਗੀ ਕਰਨਗੇ |


ਖ਼ਬਰ ਸ਼ੇਅਰ ਕਰੋ

21 ਫਰਵਰੀ ਨੂੰ ਕੌਮਾਂਤਰੀ ਪੰਜਾਬੀ ਭਾਸ਼ਾ ਚੇਤਨਾ ਮੁਹਿੰਮ ਦੇ ਲੇਖਾ-ਜੋਖਾ ਦਿਵਸ ਵਜੋ ਮਨਾਇਆ ਜਾਵੇ-ਭਕਨਾ

ਲੈਸਟਰ (ਇੰਗਲੈਂਡ),11 ਫਰਵਰੀ (ਸੁਖਜਿੰਦਰ ਸਿੰਘ ਢੱਡੇ)-ਯੂਨੈਸਕੋ ਵਲੋਂ ਮਾਨਤਾ ਪ੍ਰਪਾਤ 21 ਫਰਵਰੀ ਨੂੰ ਆ ਰਹੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਪੰਜਾਬੀ ਭਾਸ਼ਾ ਚੇਤਨਾ ਮੁਹਿੰਮ ਕੌਮਾਂਤਰੀ ਦੇ ਲੇਖਾ-ਜੋਖਾ ਦਿਵਸ ਵਜੋਂ ਮਨਾਉਣ ਦੀ ਅਪੀਲ ਕਰਦਿਆਂ ਪੰਜਾਬੀ ...

ਪੂਰੀ ਖ਼ਬਰ »

ਸਾਹਿਤਕ ਸੰਮੇਲਨ 'ਚ ਕਵੀ ਅਮਰੀਕ ਪਲਾਹੀ ਤੇ ਸੁੱਖੀ ਬਾਠ ਸਨਮਾਨਿਤ

ਐਡੀਲੇਡ, 11 ਫਰਵਰੀ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਦੱਖਣੀ ਆਸਟ੍ਰੇਲੀਆ 'ਚ ਸੰਸਥਾ ਸਾਹਿਤ ਸੁਮੇਲ ਦੇ ਮੁਖੀ ਸੁਰਿੰਦਰ ਸਿੱਦਕ, ਗੁਰਪ੍ਰੀਤ ਭੰਗੂ ਤੇ ਨਵਨੀਤ ਢਿੱਲੋਂ ਦੀ ਅਗਵਾਈ 'ਚ ਐਗਲ ਪਾਰਕ ਸਪੋਰਟਸ ਸੈਂਟਰ 'ਚ ਕਰਵਾਏ ਸਾਹਿਤਕ ਸਮਾਗਮ 'ਚ ਪੰਜਾਬ ਭਵਨ ਸਰੀ ਕੈਨੇਡਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX