ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  17 minutes ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  54 minutes ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  about 1 hour ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  about 2 hours ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  about 3 hours ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  about 3 hours ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  about 3 hours ago
ਪਠਾਨਕੋਟ, 19 ਨਵੰਬਰ (ਆਰ. ਸਿੰਘ) - ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਮਾਮੂਨ 'ਚ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਚਾਰ ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ...
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ) - ਪਿੰਡ ਚੰਗਾਲੀਵਾਲਾ ਵਿਖੇ ਜਗਮੇਲ ਸਿੰਘ ਦੀ ਲਾਸ਼ ਦਾ ਪੀ.ਜੀ.ਆਈ ਚੰਡੀਗੜ੍ਹ ਤੋਂ ਇੱਥੇ ਪਹੁੰਚਣ 'ਤੇ ਸਖ਼ਤ ਸੁਰੱਖਿਆ...
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  about 4 hours ago
ਜੈਪੁਰ, 19 ਨਵੰਬਰ- ਰਾਜਸਥਾਨ ਨਗਰ ਨਿਗਮ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ 'ਚ ਕਾਂਗਰਸ ਜੇਤੂ ਰਹੀ ਹੈ। ਉੱਥੇ ਹੀ ਇਨ੍ਹਾਂ ਚੋਣਾਂ 'ਚ ਭਾਜਪਾ ਦੂਸਰੇ ...
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  about 4 hours ago
ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਵਿਰੋਧੀ ਮੋਬਾਇਲ ਐਪਲੀਕੇਸ਼ਨ '2020 ਸਿੱਖ ਰੈਫਰੈਂਡਮ' ਨੂੰ ਤੁਰੰਤ...
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਤੋਂ ਬਾਅਦ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਅੱਜ ਰਾਜ...
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  about 5 hours ago
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਵਿਜੀਲੈਂਸ ਪੁਲਿਸ ਮੋਗਾ ਵਲੋਂ ਇੱਕ ਥਾਣੇਦਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਜਗਰਾਜ ਸਿੰਘ...
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 5 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਅਲੀਪੁਰ 'ਚ ਸਥਿਤ ਪੇਪਰ ਗੋਦਾਮ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ...
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  about 5 hours ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  about 5 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  about 6 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  about 6 hours ago
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550

ਦਿੱਲੀ

ਸ਼ੋ੍ਰਮਣੀ ਅਕਾਲੀ ਦਲ ਦੇ ਵਫ਼ਦ ਨੇ ਸਪੀਕਰ ਨੰੂ ਸੌਾਪਿਆ ਮੰਗ ਪੱਤਰ

ਚੰਡੀਗੜ੍ਹ, 11 ਫਰਵਰੀ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਬਜਟ ਇਜਲਾਸ ਵਧਾ ਕੇ ਤਿੰਨ ਹਫ਼ਤੇ ਕਰਨ ਲਈ ਆਖਿਆ ਤਾਂ ਕਿ ਸੂਬੇ ਦੇ ਸਾਰੇ ਭਖਦੇ ਮਸਲਿਆਂ ਜਿਵੇਂ ਕਿਸਾਨ ਖ਼ੁਦਕੁਸ਼ੀਆਂ 'ਚ ਹੋਏ ਚਿੰਤਾਜਨਕ ਵਾਧੇ, ...

ਪੂਰੀ ਖ਼ਬਰ »

ਨਵਾਂਸ਼ਹਿਰ ਦੀ ਅਦਾਲਤ ਵਲੋਂ ਤਿੰਨ ਨੌਜਵਾਨਾਂ ਨੂੰ ਉਮਰ ਕੈਦ ਦੀ ਸੁਣਾਈ ਸਜ਼ਾ ਵਿਰੁੱਧ ਖਾਲੜਾ ਮਿਸ਼ਨ ਨੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ

ਤਰਨ ਤਾਰਨ, 11 ਫਰਵਰੀ (ਹਰਿੰਦਰ ਸਿੰਘ)-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਆਗੂਆਂ ਬਾਬਾ ਦਰਸ਼ਨ ਸਿੰਘ, ਪ੍ਰਵੀਨ ਕੁਮਾਰ, ਜਗਦੀਪ ਸਿੰਘ ਰੰਧਾਵਾ, ਜਸਬੀਰ ਸਿੰਘ ਕਾਲਾ, ਗੁਰਦੇਵ ਸਿੰਘ, ਲਖਬੀਰ ਸਿੰਘ, ਕਰਤਾਰ ਸਿੰਘ, ਸਤਵਿੰਦਰਪਾਲ ਸਿੰਘ ਪਲਾਸੌਰ, ਬਾਬਾ ਸੇਵਾ ਸਿੰਘ ਬਾਠ, ...

ਪੂਰੀ ਖ਼ਬਰ »

ਪੀ.ਯੂ. ਪੈਨਸ਼ਨ ਸੈੱਲ 'ਚ ਘਪਲੇ ਦੇ ਮਾਮਲੇ 'ਚ ਮੁਲਜ਼ਮਾਂ ਿਖ਼ਲਾਫ਼ ਦੋਸ਼ ਆਇਦ

ਚੰਡੀਗੜ੍ਹ, 11 ਫਰਵਰੀ (ਰਣਜੀਤ ਸਿੰਘ)- ਪੰਜਾਬ ਯੂਨੀਵਰਸਿਟੀ ਦੇ ਪੈਨਸ਼ਨ ਸੈੱਲ 'ਚ 2.8 ਕਰੋੜ ਦੇ ਘਪਲੇ ਦੇ ਮਾਮਲੇ 'ਚ ਚਾਰ ਸਾਲ ਬਾਅਦ ਮੁਕੱਦਮਾ ਸ਼ੁਰੂ ਹੋ ਜਾਵੇਗਾ | ਮਾਮਲੇ 'ਚ ਅਦਾਲਤ ਨੇ 10 ਮੁਲਜ਼ਮਾਂ ਿਖ਼ਲਾਫ਼ ਦੋਸ਼ ਆਇਦ ਕਰ ਦਿੱਤੇ ਹਨ | ਜਾਣਕਾਰੀ ਅਨੁਸਾਰ ਸੈਕਟਰ 11 ...

ਪੂਰੀ ਖ਼ਬਰ »

ਵਿਧਾਨ ਸਭਾ 'ਚ ਕੈਪਟਨ ਨੂੰ ਪੰਜਾਬੀਆਂ ਨਾਲ ਕੀਤੇ ਵਾਅਦੇ ਯਾਦ ਕਰਵਾਏਗੀ 'ਆਪ'- ਚੀਮਾ

ਚੰਡੀਗੜ੍ਹ, 11 ਫਰਵਰੀ (ਵਿਕਰਮਜੀਤ ਸਿੰਘ ਮਾਨ)-ਸੂਬੇ ਭਰ ਦੇ ਲੋਕਾਂ ਤੋਂ ਇਕੱਠੇ ਕੀਤੇ ਮੁੱਦਿਆਂ ਦੇ ਆਧਾਰ 'ਤੇ ਆਮ ਆਦਮੀ ਪਾਰਟੀ 12 ਫਰਵਰੀ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਯਾਦ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਫ਼ਤਿਹਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਨਿਯੁਕਤ

ਚੰਡੀਗੜ੍ਹ 11 ਫਰਵਰੀ (ਅ.ਬ.)-ਰਵੀਕਰਨ ਸਿੰਘ ਕਾਹਲੋਂ ਨੂੰ ਯੂਥ ਅਕਾਲੀ ਦਲ ਦੇ ਮਾਝਾ ਜ਼ੋਨ ਦੀ ਪ੍ਰਧਾਨਗੀ ਦੇ ਨਾਲ-ਨਾਲ ਵਿਧਾਨ ਸਭਾ ਹਲਕਾ ਫ਼ਤਿਹਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੌਾਪੀ ਹੈ | ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਇਹ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਹੱਕ ਮੰਗਦੇ ਅਧਿਆਪਕਾਂ 'ਤੇ ਲਾਠੀਚਾਰਜ ਬੇਹੱਦ ਘਿਨਾਉਣੀ ਕਾਰਵਾਈ-ਖਹਿਰਾ

ਜਲੰਧਰ, 11 ਫਰਵਰੀ (ਮੇਜਰ ਸਿੰਘ)-ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸ: ਸੁਖਪਾਲ ਸਿੰਘ ਖਹਿਰਾ ਨੇ ਪਟਿਆਲਾ 'ਚ ਹੱਕ ਲੈਣ ਲਈ ਰੋਸ ਪ੍ਰਗਟ ਕਰਨ ਵਾਲੇ ਅਧਿਆਪਕ ਵਰਗ 'ਤੇ ਅੰਨ੍ਹੇਵਾਹ ਲਾਠੀਚਾਰਜ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਦੇ ...

ਪੂਰੀ ਖ਼ਬਰ »

ਗਊ ਭਾਰਤ ਦੀ ਪਰੰਪਰਾ ਅਤੇ ਸੱਭਿਆਚਾਰ ਦਾ ਮਹੱਤਵਪੂਰਨ ਅੰਗ-ਮੋਦੀ

ਬਿੰੰ੍ਰਦਾਵਨ, 11 ਫਰਵਰੀ (ਏਜੰਸੀ)-ਪ੍ਰਧਾਨ ਮੰਤਰੀ ਨੇ ਕਿਹਾ ਕਿ ਗਊ ਭਾਰਤ ਦੀ ਪਰੰਪਰਾ ਅਤੇ ਸੱਭਿਆਚਾਰ ਦਾ ਮਹੱਤਵਪੂਰਨ ਹਿੱਸਾ ਰਹੀ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਪਸ਼ੂਆਂ ਦੀ ਸਿਹਤ 'ਚ ਸੁਧਾਰ ਲਈ ਕਈ ਕਦਮ ਚੁੱਕੇ ਹਨ | ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ...

ਪੂਰੀ ਖ਼ਬਰ »

ਸਿਰਸਾ ਨੇ ਝਾਰਖੰਡ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 11 ਫਰਵਰੀ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਝਾਰਖੰਡ ਦੇ ਮੁੱਖ ਮੰਤਰੀ ਰਘੂਬਰ ਦਾਸ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਰਾਜ 'ਚ ਰਹਿੰਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਸਿੱਖਾਂ ...

ਪੂਰੀ ਖ਼ਬਰ »

ਯੂਨਾਈਟਿਡ ਹਿੰਦੂ ਫਰੰਟ ਤੇ ਗੋਕਲਪੁਰ ਦੇ ਲੋਕਾਂ ਨੇ ਮੰਗਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ

ਨਵੀਂ ਦਿੱਲੀ, 11 ਫਰਵਰੀ (ਬਲਵਿੰਦਰ ਸਿੰਘ ਸੋਢੀ)-ਗੋਕਲਪੁਰ ਵਿਧਾਨ ਸਭਾ ਖੇਤਰ ਵਿਚ ਟੁੱਟੀਆਂ ਸੜਕਾਂ ਅਤੇ ਨਾਲੀਆਂ ਦੇ ਕਾਰਨ ਭਰੇ ਪਾਣੀ ਦੇ ਵਿਰੋਧ ਵਿਚ ਯੂਨਾਈਟਿਡ ਹਿੰਦੂ ਫਰੰਟ ਦੀ ਗੋਲਕਪੁਰ ਵਿਧਾਨ ਸਭਾ ਇਕਾਈ ਦੁਆਰਾ ਦਿੱਲੀ ਸਰਕਾਰ ਦੇ ਸਥਾਨਕ ਵਿਧਾਇਕ ਚੌਧਰੀ ...

ਪੂਰੀ ਖ਼ਬਰ »

ਕੈਂਸਰ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸਾਇਕਲੋਥਾਨ ਦਾ ਪ੍ਰੋਗਰਾਮ ਕਰਵਾਇਆ

ਨਵੀਂ ਦਿੱਲੀ, 11 ਫਰਵਰੀ (ਬਲਵਿੰਦਰ ਸਿੰਘ ਸੋਢੀ)-ਕੈਂਸਰ ਦੀ ਬਿਮਾਰੀ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਮੈਕਸ ਹਸਪਤਾਲ ਵਲੋਂ 11 ਕਿਲੋਮੀਟਰ ਦੇ ਸਾਇਕਲੋਥਾਨ ਦਾ ਆਯੋਜਨ ਕੀਤਾ ਗਿਆ | ਇਸ ਪ੍ਰਤੀ ਗ੍ਰਾਮੀਣ ਸਨੇਹ ਫਾਊਾਡੇਸ਼ਨ ਨੇ ਸਹਿਯੋਗ ਦਿੱਤਾ | ਪ੍ਰੋਗਰਾਮ ਵਿਚ ...

ਪੂਰੀ ਖ਼ਬਰ »

ਕੇਂਦਰ ਤੇ ਦਿੱਲੀ ਦੀਆਂ ਡਰਾਮੇਬਾਜ਼ ਸਰਕਾਰਾਂ ਤੋਂ ਛੁਟਕਾਰਾ ਦਿਵਾਉਣ ਲਈ ਸਾਰੇ ਇਕਜੁੱਟ ਹੋਣ-ਸ਼ੀਲਾ ਦੀਕਸ਼ਤ

ਨਵੀਂ ਦਿੱਲੀ, 11 ਫਰਵਰੀ (ਜਗਤਾਰ ਸਿੰਘ)-ਦਿੱਲੀ ਦੀ ਪ੍ਰਧਾਨਗੀ ਮਿਲਣ ਉਪਰੰਤ ਸਰਗਰਮ ਹੋਈ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਨੇ ਕਿਰਾੜੀ ਵਿਧਾਨ ਸਭਾ ਹਲਕੇ 'ਚ ਕਰਵਾਏ ਸੰਮੇਲਨ ਦੌਰਾਨ ਕਾਂਗਰਸੀ ਵਰਕਰਾਂ ਨੂੰ ਪ੍ਰਣ ਕਰਵਾਇਆ ਹੈ ਕਿ ਭਾਜਪਾ ਦੀ ਹੰਕਾਰੀ ਕੇਂਦਰ ...

ਪੂਰੀ ਖ਼ਬਰ »

ਮਹਾਂਭਾਰਤ ਦੀ ਤਰ੍ਹਾਂ ਹੋਵੇਗਾ ਲੋਕ ਸਭਾ ਦੀਆਂ ਚੋਣਾਂ ਦਾ ਦਿ੍ਸ਼

ਨਵੀਂ ਦਿੱਲੀ, 11 ਫਰਵਰੀ (ਬਲਵਿੰਦਰ ਸਿੰਘ ਸੋਢੀ)-ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਸਾਰੀਆਂ ਰਾਜਨੀਤਕ ਪਾਰਟੀਆਂ ਲਈ ਮਹਾਂਭਾਰਤ ਦੀ ਜੰਗ ਦੀ ਤਰ੍ਹਾਂ ਬਣੀਆਂ ਹੋਈਆਂ ਹਨ ਅਤੇ ਸਾਰੀਆਂ ਰਾਜਨੀਤਕ ਪਾਰਟੀਆਂ ਇਕ-ਦੂਜੇ ਦੇ ਰਾਜ ਖੋਲ੍ਹਣ ਤੇ ਆਪਣਾ ਵੋਟ ਬੈਂਕ ਵਧਾਉਣ ਦੇ ...

ਪੂਰੀ ਖ਼ਬਰ »

ਕੇ. ਵਾਈ. ਐਸ. ਵਰਕਰਾਂ ਵਲੋਂ ਦਿੱਲੀ ਸਰਕਾਰ ਵਿਰੁੱਧ ਪ੍ਰਦਰਸ਼ਨ

ਨਵੀਂ ਦਿੱਲੀ, 11 ਫਰਵਰੀ (ਬਲਵਿੰਦਰ ਸਿੰਘ ਸੋਢੀ)-ਕ੍ਰਾਂਤੀਕਾਰੀ ਯੁਵਾ ਸੰਗਠਨ (ਕੇ. ਵਾਈ. ਐਸ.) ਅਤੇ ਹੋਰ ਪ੍ਰਗਤੀਸ਼ੀਲ ਸੰਗਠਨਾਂ ਨੇ ਸਰਕਾਰੀ ਸਕੂਲ ਦੇ ਬੱਚਿਆਂ ਨਾਲ ਹੋ ਰਹੇ ਭੇਦਭਾਵ ਦੀ ਸਿੱਖਿਆ ਨੀਤੀ ਵਿਰੁੱਧ ਦਿੱਲੀ ਸਰਕਾਰ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ...

ਪੂਰੀ ਖ਼ਬਰ »

ਭਾਜਪਾ ਨੇ ਪੰ. ਦੀਨ ਦਿਆਲ ਉਪਾਧਿਆਏ ਨੂੰ ਸਮਰਪਿਤ 'ਸਮਰਪਣ ਦਿਵਸ' ਮਨਾਇਆ

ਨਵੀਂ ਦਿੱਲੀ, 11 ਫਰਵਰੀ (ਜਗਤਾਰ ਸਿੰਘ)-ਦਿੱਲੀ ਭਾਜਪਾ ਦੁਆਰਾ ਪੰ. ਦੀਨ ਦਿਆਲ ਉਪਾਧਿਆਏ ਨੂੰ ਸਮਰਪਿਤ 'ਸਮਰਪਣ ਦਿਵਸ' ਮਨਾਇਆ ਗਿਆ | ਇਸ ਸਬੰਧੀ ਦੀਨ ਦਿਆਲ ਪਾਰਕ ਵਿਖੇ ਕਰਵਾਏ ਸਮਾਗਮ 'ਚ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਸਮੇਤ ਦਿੱਲੀ ਦੇ ਭਾਜਪਾ ਸੰਸਦ ਮੈਂਬਰਾਂ, ਸੀਨੀਅਰ ਆਗੂਆਂ ਤੇ ਦਿੱਲੀ ਭਾਜਪਾ ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ | ਅਮਿਤ ਸ਼ਾਹ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਭਾਜਪਾ ਆਪਣੇ ਸਥਾਪਨਾ ਕਾਲ ਤੋਂ ਹੀ ਇਸ ਦਿਹਾੜੇ ਨੂੰ ਸਮਰਪਣ ਦਿਵਸ ਦੇ ਰੂਪ 'ਚ ਮਨਾਉਂਦੀ ਆ ਰਹੀ ਹੈ | ਉਨ੍ਹਾਂ ਕਿਹਾ ਕਿ ਪੰ. ਦੀਨ ਦਿਆਲ ਨੇ ਇਕ ਅਜਿਹੀ ਪਾਰਟੀ ਦੀ ਕਲਪਨਾ ਕੀਤੀ ਸੀ, ਜਿਸ ਪਾਰਟੀ ਦਾ ਆਧਾਰ ਆਗੂ ਨਾ ਹੋਣ ਬਲਕਿ ਵਰਕਰ ਤੇ ਸੰਗਠਨ ਹੋਵੇ ਤੇ ਅਜਿਹੀ ਪਾਰਟੀ ਚੋਣਾਂ ਜਿੱਤਣ ਲਈ ਹੋਛੇ ਹੱਥਕੰਡੇ ਨਾ ਅਪਨਾਏ ਬਲਕਿ ਵਿਚਾਰਧਾਰਾ ਤੇ ਸੰਗਠਨ ਦੀ ਸ਼ਕਤੀ ਦੇ ਆਧਾਰ 'ਤੇ ਚੋਣ ਜਿੱਤੇ | ਮੌਜੂਦਾ ਸਮੇਂ ਦਾ ਜ਼ਿਕਰ ਕਰਦੇ ਹੋਏ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਭਿ੍ਸ਼ਟਾਚਾਰ ਦੇ ਿਖ਼ਲਾਫ਼ ਵੱਡੀ ਲੜਾਈ ਸ਼ੁਰੂ ਕੀਤੀ ਗਈ ਹੋਈ ਹੈ | ਉਨ੍ਹਾਂ ਕਿਹਾ ਕਿ ਕਾਲੇ ਧਨ ਨੂੰ ਨੱਥ ਪਾਉਣ ਲਈ ਕਾਨੂੰਨਾ ਨੂੰ ਇੰਨਾ ਸਖ਼ਤ ਕਰ ਦਿੱਤਾ ਗਿਆ ਹੈ ਕਿ ਜੇਕਰ ਕਾਨੂੰਨ ਦੇ ਚੁਰਸੱਤੇ ਤੋਂ ਕੋਈ ਬਾਹਰ ਨਿਕਲ ਵੀ ਗਿਆ ਤਾਂ ਤਦ ਵੀ ਉਹ ਸਲਾਮਤ ਨਹੀਂ ਰਹੇਗਾ, ਬਲਕਿ ਫੜਿਆ ਜਾਵੇਗਾ | ਸ਼ਾਹ ਨੇ ਕਿਹਾ ਕਿ ਪਹਿਲਾਂ ਘੁਟਾਲੇ ਕਰਨ ਵਾਲੇ ਸੱਤਾ 'ਚ ਬੈਠੇ ਲੋਕਾਂ ਦੇ ਭਾਗੀਦਾਰ ਸਨ, ਇਸ ਲਈ ਦੇਸ਼ ਤੋਂ ਨਹੀਂ ਭੱਜਦੇ ਸਨ, ਇਸ ਲਈ ਚੌਕੀਦਾਰ ਦੇ ਆਉਣ ਤੋਂ ਬਾਅਦ ਸਾਰੇ ਲੁਟੇਰੇ ਭੱਜਣ ਲੱਗ ਪਏ ਹਨ | ਪ੍ਰੋਗਰਾਮ 'ਚ ਰਾਮਲਾਲ, ਦੁਸ਼ਿਅੰਤ ਗੁਪਤਾ, ਤਰੁਣ ਚੁੱਘ, ਮਨੋਜ ਤਿਵਾੜੀ, ਵਿਜੈ ਗੋਇਲ, ਰਾਜੇਸ਼ ਭਾਟੀਆ ਸਮੇਤ ਹੋਰ ਆਗੂ ਵੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਪੰਜਾਬੀ ਸਾਹਿਤ ਸਭਾ ਦੀ ਇਕੱਤਰਤਾ

ਨਵੀਂ ਦਿੱਲੀ, 11 ਫਰਵਰੀ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਸਾਹਿਤ ਸਭਾ ਦੀ ਸਾਹਿਤਕ ਇਕੱਤਰਤਾ ਡਾ: ਰਵੀ ਰਵਿੰਦਰ ਦੀ ਪ੍ਰਧਾਨਗੀ ਹੇਠ ਹੋਈ | ਇਕੱਤਰਤਾ ਵਿਚ ਸਦੀਵੀ ਵਿਛੋੜਾ ਦੇ ਗਈ ਹਿੰਦੀ ਤੇ ਉਰਦੂ ਦੀ ਉੱਘੀ ਸਾਹਿਤਕਾਰ ਕ੍ਰਿਸ਼ਨਾ ਸੋਬਤੀ ਨੂੰ ਸ਼ਰਧਾਂਜਲੀ ਦਿੱਤੀ ਗਈ ...

ਪੂਰੀ ਖ਼ਬਰ »

ਸੁਸਾਇਟੀ ਕੋਲ ਝਾੜੀਆਂ ਬਣੀਆਂ ਨਸ਼ੇੜੀਆਂ ਦਾ ਅੱਡਾ

ਨਵੀਂ ਦਿੱਲੀ, 11 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸ਼ਾਲੀਬਾਗ ਏ. ਸੀ. ਬਲਾਕ ਦੀ ਸੁਸਾਇਟੀ ਦੇ ਆਸ-ਪਾਸ ਉੱਗੀਆਂ ਝਾੜੀਆਂ ਕਾਰਨ ਇਥੋਂ ਦੇ ਲੋਕ ਕਾਫ਼ੀ ਪ੍ਰੇਸ਼ਾਨ ਹਨ ਕਿਉਂਕਿ ਇਨ੍ਹਾਂ ਝਾੜੀਆਂ ਦੀ ਓਟ ਵਿਚ ਨਸ਼ੇੜੀਆਂ ਨੇ ਇਨ੍ਹਾਂ ਝਾੜੀਆਂ ਨੂੰ ਆਪਣਾ ਅੱਡਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਖੇਤਾਂ ਬਾਰੇ ਅੱਜ ਹੋਵੇਗਾ ਲਹਿੰਦੇ ਪੰਜਾਬ ਦੀ ਅਸੈਂਬਲੀ 'ਚ ਮਤਾ ਪੇਸ਼

ਅੰਮਿ੍ਤਸਰ, 11 ਫਰਵਰੀ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੀ ਸੂਬਾਈ ਸਰਕਾਰ ਵਲੋਂ ਹਾਲ ਹੀ 'ਚ ਨਿਯੁਕਤ ਕੀਤੇ ਗਏ ਪਾਕਿਸਤਾਨ ਦੇ ਪਹਿਲੇ ਸਿੱਖ ਸੰਸਦੀ ਸਕੱਤਰ ਐਮ.ਪੀ.ਏ. ਮਹਿੰਦਰਪਾਲ ਸਿੰਘ ਨੇ ਪਾਕਿਸਤਾਨ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ...

ਪੂਰੀ ਖ਼ਬਰ »

ਸਿੱਧੂ ਵਲੋਂ ਪੰਜਾਬ ਦੀ ਪਲੇਠੀ ਫਿਸ਼ ਫੀਡ ਮਿੱਲ ਦਾ ਉਦਘਾਟਨ

ਰਾਜਾਸਾਸੀ, 11 ਫ਼ਰਵਰੀ (ਹੇਰ)-ਨੀਲੀ ਕ੍ਰਾਂਤੀ ਸਕੀਮ ਅਧੀਨ ਸਥਾਪਤ ਕੀਤੀ ਗਈ ਪੰਜਾਬ ਦੀ ਪਹਿਲੀ ਫਿਸ਼ ਫੀਡ ਮਿੱਲ ਦਾ ਉਦਘਾਟਨ ਅੱਜ ਬਲਬੀਰ ਸਿੰਘ ਸਿੱਧੂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਵਲੋਂ ਸਰਕਾਰੀ ਮੱਛੀ ਪੂੰਗ ਫ਼ਾਰਮ ਰਾਜਾਸਾਂਸੀ ...

ਪੂਰੀ ਖ਼ਬਰ »

ਪੜ੍ਹਾਈ ਤੋਂ ਬਾਅਦ ਨਿਊਜ਼ੀਲੈਂਡ ਦੀ ਪੀ.ਆਰ. ਲੈਣੀ ਆਸਾਨ- ਐਕਸਪਰਟ ਇੰਮੀਗ੍ਰੇਸ਼ਨ ਸਰਵਿਸਿਜ਼

ਜਲੰਧਰ, 11 ਫਰਵਰੀ (ਅ.ਬ)- ਐਕਸਪਰਟ ਇਮੀਗ੍ਰੇਸ਼ਨ, ਐਸ.ਸੀ.ਓ. 27, ਸੈਕਟਰ 20 ਡੀ, ਚੰਡੀਗੜ੍ਹ ਦੇ ਡਾਇਰੈਕਟਰ ਅਮਿਤ ਭਾਰਦਵਾਜ ਨਿਊਜ਼ੀਲੈਂਡ ਦੇ ਇਕ ਲਾਈਸੰਸੀ ਇਮੀਗ੍ਰੇਸ਼ਨ ਸਲਾਹਕਾਰ ਹਨ ਜੋ ਕਿ ਨਿਊਜ਼ੀਲੈਂਡ ਸਰਕਾਰ ਦੇ ਇਮੀਗ੍ਰੇਸ਼ਨ ਐਡਵਾਈਜ਼ਰ ਅਥਾਰਿਟੀ ਤੋਂ ਮਾਨਤਾ ...

ਪੂਰੀ ਖ਼ਬਰ »

ਪੜ੍ਹਾਈ ਤੋਂ ਬਾਅਦ ਨਿਊਜ਼ੀਲੈਂਡ ਦੀ ਪੀ.ਆਰ. ਲੈਣੀ ਆਸਾਨ- ਐਕਸਪਰਟ ਇੰਮੀਗ੍ਰੇਸ਼ਨ ਸਰਵਿਸਿਜ਼

ਜਲੰਧਰ, 11 ਫਰਵਰੀ (ਅ.ਬ)- ਐਕਸਪਰਟ ਇਮੀਗ੍ਰੇਸ਼ਨ, ਐਸ.ਸੀ.ਓ. 27, ਸੈਕਟਰ 20 ਡੀ, ਚੰਡੀਗੜ੍ਹ ਦੇ ਡਾਇਰੈਕਟਰ ਅਮਿਤ ਭਾਰਦਵਾਜ ਨਿਊਜ਼ੀਲੈਂਡ ਦੇ ਇਕ ਲਾਈਸੰਸੀ ਇਮੀਗ੍ਰੇਸ਼ਨ ਸਲਾਹਕਾਰ ਹਨ ਜੋ ਕਿ ਨਿਊਜ਼ੀਲੈਂਡ ਸਰਕਾਰ ਦੇ ਇਮੀਗ੍ਰੇਸ਼ਨ ਐਡਵਾਈਜ਼ਰ ਅਥਾਰਿਟੀ ਤੋਂ ਮਾਨਤਾ ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕ ਰਣਦੀਪ ਸਿੰਘ ਨੇ ਪਟਿਆਲਾ ਤੋਂ ਦਾਅਵੇਦਾਰੀ ਪੇਸ਼ ਕਰ ਕੇ ਮੋਤੀ ਮਹਿਲ ਨੂੰ ਦਿੱਤੀ ਚੁਣੌਤੀ

• ਗੁਰਪ੍ਰੀਤ ਸਿੰਘ ਚੱਠਾ ਪਟਿਆਲਾ, 11 ਫਰਵਰੀ -ਨਾਭਾ ਦੇ ਰਹਿਣ ਵਾਲੇ ਤੇ ਹਲਕਾ ਅਮਲੋਹ ਤੋਂ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਪਾਰਟੀ ਅੱਗੇ ਦਾਅਵੇਦਾਰੀ ਪੇਸ਼ ਕਰਕੇ ਮੋਤੀ ਮਹਿਲ ਨੂੰ ਚੁਣੌਤੀ ਦੇ ਦਿੱਤੀ ਹੈ¢ ਅਜਿਹਾ ਪਹਿਲੀ ਵਾਰ ...

ਪੂਰੀ ਖ਼ਬਰ »

ਪੁਲਿਸ ਵਲੋਂ ਗੁਗਨੀ ਤੇ ਹੈਪੀ ਦੀ ਡਿਸਚਾਰਜ ਵਾਲੀ ਅਰਜ਼ੀ ਅਦਾਲਤ 'ਚ ਦਾਇਰ

ਐੱਸ. ਏ. ਐੱਸ. ਨਗਰ, 11 ਫਰਵਰੀ (ਜਸਬੀਰ ਸਿੰਘ ਜੱਸੀ)-ਪੰਜਾਬੀ ਗਾਇਕ ਅਤੇ ਫ਼ਿਲਮੀ ਕਲਾਕਾਰ ਪਰਮੀਸ਼ ਵਰਮਾ ਅਤੇ ਉਸ ਦੇ ਦੋਸਤ ਕੁਲਵੰਤ ਚਾਹਲ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਮੁਹਾਲੀ ਪੁਲਿਸ ਨੇ ਬੱਦੀ ਤੋਂ ਗਿ੍ਫ਼ਤਾਰ ਹਰਵਿੰਦਰ ਸਿੰਘ ਹੈਪੀ ਅਤੇ ਇਕ ਵਕੀਲ ਦੇ ਕਤਲ ਮਾਮਲੇ ...

ਪੂਰੀ ਖ਼ਬਰ »

ਵੀਡੀਓ ਕਾਨਫਰੰਸਿਗ ਰਾਹੀਂ ਪੀ.ਐੱਚ.ਡੀ. ਦੀ ਮੌਖਿਕ ਪ੍ਰੀਖਿਆ ਲੈਣ ਵਾਲੀ ਪਹਿਲੀ ਯੂਨੀਵਰਸਿਟੀ ਬਣੀ ਜੀ.ਐਨ.ਡੀ.ਯੂ.

ਅੰਮਿ੍ਤਸਰ, 11 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਖਿੱਤੇ ਦੀ ਪਹਿਲੀ ਯੂਨੀਵਰਸਿਟੀ ਬਣ ਗਈ ਹੈ ਜੋ ਕਿ ਪੀ.ਐਚ.ਡੀ. ਦੇ ਵਿਦਿਆਰਥੀਆਂ ਦਾ ਵਾਈ-ਵਾ ਵੀਡੀਓ ਕਾਨਫਰੰਸਿਗ ਰਾਹੀਂ ਕਰਵਾਉਣਾ ਸ਼ੁਰੂ ਕਰ ਦਿੱਤਾ ਹੈ | ਪਿਛਲੇ ਹਫਤੇ 'ਵਰਸਿਟੀ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX