ਤਾਜਾ ਖ਼ਬਰਾਂ


ਡੋਡਿਆਂ ਦੀ ਖੇਤੀ ਕਰਨ ਵਾਲਾ ਆਇਆ ਪੁਲਿਸ ਦੇ ਅੜਿੱਕੇ
. . .  9 minutes ago
ਮਲੋਟ, 23 ਮਾਰਚ (ਗੁਰਮੀਤ ਸਿੰਘ ਮੱਕੜ)- ਸਥਾਨਕ ਥਾਣਾ ਸਦਰ ਪੁਲਿਸ ਨੇ ਖੇਤ 'ਚ ਬੀਜੀ ਹੋਈ ਡੋਡਿਆਂ ਦੀ ਫ਼ਸਲ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਉਕਤ ਵਿਅਕਤੀ ਕੋਲੋਂ ਬੀਜੀ ਹੋਈ ਡੋਡਿਆਂ ਦੀ ਫ਼ਸਲ ਦੇ 2 ਕੁਇੰਟਲ, 30 ਕਿਲੋਗ੍ਰਾਮ ਪੌਦੇ...
ਭਗਵੰਤ ਮਾਨ ਨੇ ਹਰਸਿਮਰਤ ਬਾਦਲ ਨੂੰ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੀ ਦਿੱਤੀ ਚੁਣੌਤੀ
. . .  17 minutes ago
ਬੰਗਾ, 23 ਮਾਰਚ (ਜਸਬੀਰ ਸਿੰਘ ਨੂਰਪੁਰ)- ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਲੋਕ ਸਭਾ ਚੋਣਾਂ 'ਚ ਲੋਕ ਅਕਾਲੀ,ਭਾਜਪਾ ਅਤੇ ਕਾਂਗਰਸ ਪਾਰਟੀਆਂ ਕੋਲੋਂ ਬਦਲਾ ਲੈਣ ਲਈ ਉਤਾਵਲੇ ਹਨ। ਸ਼ਹੀਦ ਭਗਤ ਸਿੰਘ ਦੇ ਸ਼ਹੀਦੀ...
ਖਟਕੜ ਕਲਾਂ 'ਚ ਸ਼ਹੀਦ ਭਗਤ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸਿਜਦਾ
. . .  10 minutes ago
ਬੰਗਾ, 23 ਮਾਰਚ (ਜਸਬੀਰ ਸਿੰਘ ਨੂਰਪੁਰ)- ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਵੱਖ-ਵੱਖ ਆਗੂਆਂ ਨੇ ਖਟਕੜ ਕਲਾਂ ਪਹੁੰਚ ਕੇ ਉਨ੍ਹਾਂ ਦੀ ਸ਼ਹਾਦਤ ਨੂੰ ਸਿਜਦਾ ਕੀਤਾ। ਇਨ੍ਹਾਂ 'ਚ ਆਗੂਆਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਅਕਾਲੀ ਆਗੂ ਅਤੇ ਸੰਸਦ...
ਝਾਰਖੰਡ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਤਿੰਨ ਦੀ ਮੌਤ, 18 ਜ਼ਖ਼ਮੀ
. . .  about 1 hour ago
ਰਾਂਚੀ, 23 ਮਾਰਚ- ਝਾਰਖੰਡ ਦੇ ਸਰਾਏਕੇਲਾ-ਖਰਸਬਾਨ ਜ਼ਿਲ੍ਹੇ 'ਚ ਅੱਜ ਇੱਕ ਵੈਨ ਦੇ ਖੱਡ 'ਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ 18 ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾਂ 'ਚ ਇੱਕ ਔਰਤ ਵੀ ਸ਼ਾਮਲ ਹੈ। ਹਾਦਸੇ ਸੰਬੰਧੀ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ...
ਅੰਮ੍ਰਿਤਸਰ 'ਚ ਨੌਜਵਾਨਾਂ ਨੇ ਨਿਵੇਕਲੇ ਢੰਗ ਨਾਲ ਮਨਾਇਆ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ
. . .  about 1 hour ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਅੰਮ੍ਰਿਤਸਰ 'ਚ ਅੱਜ ਸ਼ਹੀਦ ਭਗਤ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਵੱਖ-ਵੱਖ ਜਥੇਬੰਦੀਆਂ ਵਲੋਂ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹੇ ਦੀ 'ਸ਼ਹੀਦ ਭਗਤ ਸਿੰਘ ਨੌਜਵਾਨ ਸਭਾ' ਨੇ ਨਿਵੇਕਲੇ ਢੰਗ ਨਾਲ...
ਭੋਪਾਲ ਤੋਂ ਦਿਗਵਿਜੇ ਸਿੰਘ ਹੋਣਗੇ ਕਾਂਗਰਸ ਦੇ ਉਮੀਦਵਾਰ
. . .  about 2 hours ago
ਨਵੀਂ ਦਿੱਲੀ, 23 ਮਾਰਚ - ਸੀਨੀਅਰ ਕਾਂਗਰਸੀ ਆਗੂ ਦਿਗਵਿਜੇ ਸਿੰਘ ਮੱਧ ਪ੍ਰਦੇਸ਼ ਦੇ ਭੋਪਾਲ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ...
3 ਪਿਸਤੌਲਾਂ, ਡਰੱਗ ਮਨੀ ਤੇ ਨਸ਼ੀਲੇ ਪਾਊਡਰ ਸਮੇਤ 2 ਨੌਜਵਾਨ ਗ੍ਰਿਫ਼ਤਾਰ
. . .  about 2 hours ago
ਜਲੰਧਰ, 23 ਮਾਰਚ - ਜਲੰਧਰ ਪੁਲਿਸ ਨੇ ਦੋ ਵੱਖ ਵੱਖ ਥਾਵਾਂ ਤੋਂ 3 ਪਿਸਤੌਲਾਂ, 13 ਜਿੰਦਾ ਕਾਰਤੂਸਾਂ, ਇੱਕ ਕਾਰ, 1 ਲੱਖ 5 ਹਜ਼ਾਰ ਦੀ ਡਰੱਗ ਮਨੀ ਅਤੇ 270 ਗ੍ਰਾਮ ਨਸ਼ੀਲੇ ਪਾਊਡਰ ਸਮੇਤ...
ਕਰਮਬੀਰ ਸਿੰਘ ਹੋਣਗੇ ਦੇਸ਼ ਦੇ ਅਗਲੇ ਜਲ ਸੈਨਾ ਮੁਖੀ
. . .  about 2 hours ago
ਨਵੀਂ ਦਿੱਲੀ, 23 ਮਾਰਚ- ਭਾਰਤੀ ਜਲ ਸੈਨਾ ਲਈ ਸਰਕਾਰ ਨੇ ਅਗਲੇ ਮੁਖੀ ਦੇ ਨਾਂ ਐਲਾਨ ਕਰ ਦਿੱਤਾ ਹੈ। ਵਾਇਸ ਐਡਮਿਰਲ ਕਰਮਬੀਰ ਸਿੰਘ ਦੇਸ਼ ਦੇ ਅਗਲੇ ਜਲ ਸੈਨਾ ਮੁਖੀ ਹੋਣਗੇ। ਮੌਜੂਦਾ ਜਲ ਸੈਨਾ ਮੁਖੀ ਐਡਮਿਰਲ ਸੁਨੀਲ ਲਾਂਬਾ 31 ਮਈ, 2019 ਨੂੰ ਸੇਵਾ...
ਸ੍ਰੀ ਦਰਬਾਰ ਵਿਖੇ ਸ਼ੁਰੂ ਹੋਈ ਸੋਨੇ ਦੀ ਧੁਆਈ ਦੀ ਕਾਰ ਸੇਵਾ
. . .  about 2 hours ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਨਿਸ਼ਕਾਮ ਸੇਵਕ ਜਥਾ ਬਰਮਿੰਘਮ (ਇੰਗਲੈਂਡ) ਦੇ ਮੁਖੀ ਭਾਈ ਮਹਿੰਦਰ ਸਿੰਘ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਸੇਵਾ ਦੀ ਆਰੰਭਤਾ ਮੌਕੇ...
ਅਫ਼ਗ਼ਾਨਿਸਤਾਨ 'ਚ ਕਿਸਾਨ ਦਿਵਸ ਦੇ ਜਸ਼ਨ ਦੌਰਾਨ ਹੋਏ ਦੋ ਜ਼ਬਰਦਸਤ ਧਮਾਕੇ, 4 ਲੋਕਾਂ ਦੀ ਮੌਤ
. . .  about 3 hours ago
ਕਾਬੁਲ, 23 ਮਾਰਚ- ਅਫ਼ਗ਼ਾਨਿਸਤਾਨ ਦੇ ਦੱਖਣੀ ਸੂਬੇ ਹੇਲਮੰਡ 'ਚ ਅੱਜ ਹੋਏ ਦੋ ਜ਼ਬਰਦਸਤ ਧਮਾਕਿਆਂ 'ਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 10 ਹੋਰ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਸੂਬੇ ਦੇ ਲਸ਼ਕਰ ਗਾਹ ਸ਼ਹਿਰ ਦੇ ਇੱਕ ਸਟੇਡੀਅਮ 'ਚ...
ਬਿਹਾਰ 'ਚ ਐੱਨ. ਡੀ. ਏ. ਵਲੋਂ ਉਮੀਦਵਾਰਾਂ ਦਾ ਐਲਾਨ, ਪਟਨਾ ਸਾਹਿਬ ਤੋਂ ਕੱਟਿਆ ਗਿਆ ਸ਼ਤਰੂਘਨ ਸਿਨਹਾ ਦਾ ਪੱਤਾ
. . .  about 3 hours ago
ਪਟਨਾ, 23 ਮਾਰਚ- ਬਿਹਾਰ 'ਚ ਐੱਨ. ਡੀ. ਏ. ਨੇ ਅੱਜ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਬੇ 'ਚ ਭਾਜਪਾ ਇੰਚਾਰਜ ਭੁਪਿੰਦਰ ਯਾਦਵ ਨੇ ਭਾਜਪਾ, ਜਨਤਾ ਦਲ ਯੂਨਾਈਟਿਡ (ਜੇ. ਡੀ. ਯੂ.) ਅਤੇ ਲੋਕ ਜਨਸ਼ਕਤੀ ਪਾਰਟੀ (ਐੱਲ. ਜੇ. ਪੀ.) ਦੇ 39...
ਪੰਜਾਬ 'ਚ ਥਾਂ-ਥਾਂ ਮਨਾਇਆ ਜਾ ਰਿਹਾ ਹੈ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ
. . .  about 4 hours ago
ਸੰਗਰੂਰ, 23 ਮਾਰਚ (ਧੀਰਜ ਪਸ਼ੋਰੀਆ)- ਪੰਜਾਬ 'ਚ ਅੱਜ ਥਾਂ-ਥਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜਿੱਥੇ ਲੋਕਾਂ ਵਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਸ਼ਰਧਾਂਜਲੀਆਂ...
ਪਠਾਨਕੋਟ 'ਚ ਪੁਲਿਸ ਨੇ ਹਿਰਾਸਤ 'ਚ ਲਏ ਪੰਜ ਕਸ਼ਮੀਰੀ
. . .  about 4 hours ago
ਪਠਾਨਕੋਟ, 23 ਮਾਰਚ (ਚੌਹਾਨ)- ਪਠਾਨਕੋਟ ਦੇ ਮਮੂੰਨ 'ਚ ਪੁਲਿਸ ਨੇ ਅੱਜ ਪੰਜ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਪੰਜੇ ਸ਼ੱਕੀ ਜੰਮੂ-ਕਸ਼ਮੀਰ ਪੁਲਵਾਮਾ ਅਤੇ ਅਨੰਤਨਾਗ ਜ਼ਿਲ੍ਹਿਆਂ ਦੇ ਰਹਿਣ ਵਾਲੇ ਹਨ। ਇਹ ਪੰਜੇ ਸ਼ੱਕੀ...
ਦੁਬਈ ਤੋਂ ਪਰਤੇ ਨੌਜਵਾਨ ਦਾ ਕਤਲ, ਘਰ ਦੇ ਕੋਲੋਂ ਮਿਲੀ ਲਾਸ਼
. . .  about 4 hours ago
ਮੋਗਾ, 23 ਮਾਰਚ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- ਸਥਾਨਕ ਸ਼ਹਿਰ ਦੇ ਮੁਹੱਲਾ ਸੰਧੂਆਂ 'ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਲੋਕਾਂ ਨੇ ਸਵੇਰੇ ਘਰਾਂ ਕੋਲ ਲੱਗੀਆਂ ਰੂੜ੍ਹੀਆਂ ਕੋਲ ਇੱਕ ਵਿਅਕਤੀ ਦੀ ਲਾਸ਼ ਪਈ ਦੇਖੀ। ਮ੍ਰਿਤਕ ਦੀ ਪਹਿਚਾਣ 33 ਸਾਲਾ...
ਜੰਮੂ-ਕਸ਼ਮੀਰ 'ਚ ਢਿਗਾਂ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ
. . .  about 4 hours ago
ਸ੍ਰੀਨਗਰ, 23 ਮਾਰਚ- ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਢਿਗਾਂ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸੇ ਸੰਬੰਧੀ ਪੁਲਿਸ ਨੇ ਦੱਸਿਆ ਕਿ ਬੀਤੀ ਰਾਤ ਜ਼ਿਲ੍ਹੇ ਦੇ ਗਨਡੋਹ ਇਲਾਕੇ ਦੇ ਥਾਥਰੀ ਰੋਡ 'ਤੇ ਜਾ ਰਿਹਾ ਇੱਕ ਟਰੱਕ ਪਹਾੜੀ ਤੋਂ ਚਟਾਨਾਂ ਡਿੱਗਣ...
ਚੀਨ ਕੈਮੀਕਲ ਪਲਾਂਟ 'ਚ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 64
. . .  about 5 hours ago
ਭਾਰਤ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪਿਨਾਕੀ ਘੋਸ਼, ਰਾਸ਼ਟਰਪਤੀ ਨੇ ਚੁਕਾਈ ਸਹੁੰ
. . .  about 5 hours ago
ਹਾਈਵੇਅ 'ਤੇ ਸੈਲਾਨੀਆਂ ਨਾਲ ਭਰੀ ਬੱਸ 'ਚ ਲੱਗੀ ਭਿਆਨਕ ਅੱਗ, ਜਿੰਦਾ ਝੁਲਸੇ 26 ਲੋਕ
. . .  about 5 hours ago
ਦੋ ਟਰੱਕਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਤਿੰਨ ਲੋਕਾਂ ਦੀ ਮੌਤ
. . .  about 6 hours ago
ਇੰਦੌਰ 'ਚ ਸਵਾਈਨ ਫਲੂ ਕਾਰਨ 41 ਮੌਤਾਂ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਦਿੱਲੀ

ਸਿਰਸਾ ਨੇ ਝਾਰਖੰਡ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 11 ਫਰਵਰੀ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਝਾਰਖੰਡ ਦੇ ਮੁੱਖ ਮੰਤਰੀ ਰਘੂਬਰ ਦਾਸ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਰਾਜ 'ਚ ਰਹਿੰਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਸਿੱਖਾਂ ...

ਪੂਰੀ ਖ਼ਬਰ »

ਗਊ ਭਾਰਤ ਦੀ ਪਰੰਪਰਾ ਅਤੇ ਸੱਭਿਆਚਾਰ ਦਾ ਮਹੱਤਵਪੂਰਨ ਅੰਗ-ਮੋਦੀ

ਬਿੰੰ੍ਰਦਾਵਨ, 11 ਫਰਵਰੀ (ਏਜੰਸੀ)-ਪ੍ਰਧਾਨ ਮੰਤਰੀ ਨੇ ਕਿਹਾ ਕਿ ਗਊ ਭਾਰਤ ਦੀ ਪਰੰਪਰਾ ਅਤੇ ਸੱਭਿਆਚਾਰ ਦਾ ਮਹੱਤਵਪੂਰਨ ਹਿੱਸਾ ਰਹੀ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਪਸ਼ੂਆਂ ਦੀ ਸਿਹਤ 'ਚ ਸੁਧਾਰ ਲਈ ਕਈ ਕਦਮ ਚੁੱਕੇ ਹਨ | ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ...

ਪੂਰੀ ਖ਼ਬਰ »

ਹੱਕ ਮੰਗਦੇ ਅਧਿਆਪਕਾਂ 'ਤੇ ਲਾਠੀਚਾਰਜ ਬੇਹੱਦ ਘਿਨਾਉਣੀ ਕਾਰਵਾਈ-ਖਹਿਰਾ

ਜਲੰਧਰ, 11 ਫਰਵਰੀ (ਮੇਜਰ ਸਿੰਘ)-ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸ: ਸੁਖਪਾਲ ਸਿੰਘ ਖਹਿਰਾ ਨੇ ਪਟਿਆਲਾ 'ਚ ਹੱਕ ਲੈਣ ਲਈ ਰੋਸ ਪ੍ਰਗਟ ਕਰਨ ਵਾਲੇ ਅਧਿਆਪਕ ਵਰਗ 'ਤੇ ਅੰਨ੍ਹੇਵਾਹ ਲਾਠੀਚਾਰਜ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਦੇ ...

ਪੂਰੀ ਖ਼ਬਰ »

ਵਿਧਾਨ ਸਭਾ 'ਚ ਕੈਪਟਨ ਨੂੰ ਪੰਜਾਬੀਆਂ ਨਾਲ ਕੀਤੇ ਵਾਅਦੇ ਯਾਦ ਕਰਵਾਏਗੀ 'ਆਪ'- ਚੀਮਾ

ਚੰਡੀਗੜ੍ਹ, 11 ਫਰਵਰੀ (ਵਿਕਰਮਜੀਤ ਸਿੰਘ ਮਾਨ)-ਸੂਬੇ ਭਰ ਦੇ ਲੋਕਾਂ ਤੋਂ ਇਕੱਠੇ ਕੀਤੇ ਮੁੱਦਿਆਂ ਦੇ ਆਧਾਰ 'ਤੇ ਆਮ ਆਦਮੀ ਪਾਰਟੀ 12 ਫਰਵਰੀ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਯਾਦ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਫ਼ਤਿਹਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਨਿਯੁਕਤ

ਚੰਡੀਗੜ੍ਹ 11 ਫਰਵਰੀ (ਅ.ਬ.)-ਰਵੀਕਰਨ ਸਿੰਘ ਕਾਹਲੋਂ ਨੂੰ ਯੂਥ ਅਕਾਲੀ ਦਲ ਦੇ ਮਾਝਾ ਜ਼ੋਨ ਦੀ ਪ੍ਰਧਾਨਗੀ ਦੇ ਨਾਲ-ਨਾਲ ਵਿਧਾਨ ਸਭਾ ਹਲਕਾ ਫ਼ਤਿਹਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੌਾਪੀ ਹੈ | ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਇਹ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਪੀ.ਯੂ. ਪੈਨਸ਼ਨ ਸੈੱਲ 'ਚ ਘਪਲੇ ਦੇ ਮਾਮਲੇ 'ਚ ਮੁਲਜ਼ਮਾਂ ਿਖ਼ਲਾਫ਼ ਦੋਸ਼ ਆਇਦ

ਚੰਡੀਗੜ੍ਹ, 11 ਫਰਵਰੀ (ਰਣਜੀਤ ਸਿੰਘ)- ਪੰਜਾਬ ਯੂਨੀਵਰਸਿਟੀ ਦੇ ਪੈਨਸ਼ਨ ਸੈੱਲ 'ਚ 2.8 ਕਰੋੜ ਦੇ ਘਪਲੇ ਦੇ ਮਾਮਲੇ 'ਚ ਚਾਰ ਸਾਲ ਬਾਅਦ ਮੁਕੱਦਮਾ ਸ਼ੁਰੂ ਹੋ ਜਾਵੇਗਾ | ਮਾਮਲੇ 'ਚ ਅਦਾਲਤ ਨੇ 10 ਮੁਲਜ਼ਮਾਂ ਿਖ਼ਲਾਫ਼ ਦੋਸ਼ ਆਇਦ ਕਰ ਦਿੱਤੇ ਹਨ | ਜਾਣਕਾਰੀ ਅਨੁਸਾਰ ਸੈਕਟਰ 11 ...

ਪੂਰੀ ਖ਼ਬਰ »

ਨਵਾਂਸ਼ਹਿਰ ਦੀ ਅਦਾਲਤ ਵਲੋਂ ਤਿੰਨ ਨੌਜਵਾਨਾਂ ਨੂੰ ਉਮਰ ਕੈਦ ਦੀ ਸੁਣਾਈ ਸਜ਼ਾ ਵਿਰੁੱਧ ਖਾਲੜਾ ਮਿਸ਼ਨ ਨੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ

ਤਰਨ ਤਾਰਨ, 11 ਫਰਵਰੀ (ਹਰਿੰਦਰ ਸਿੰਘ)-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਆਗੂਆਂ ਬਾਬਾ ਦਰਸ਼ਨ ਸਿੰਘ, ਪ੍ਰਵੀਨ ਕੁਮਾਰ, ਜਗਦੀਪ ਸਿੰਘ ਰੰਧਾਵਾ, ਜਸਬੀਰ ਸਿੰਘ ਕਾਲਾ, ਗੁਰਦੇਵ ਸਿੰਘ, ਲਖਬੀਰ ਸਿੰਘ, ਕਰਤਾਰ ਸਿੰਘ, ਸਤਵਿੰਦਰਪਾਲ ਸਿੰਘ ਪਲਾਸੌਰ, ਬਾਬਾ ਸੇਵਾ ਸਿੰਘ ਬਾਠ, ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਵਫ਼ਦ ਨੇ ਸਪੀਕਰ ਨੰੂ ਸੌਾਪਿਆ ਮੰਗ ਪੱਤਰ

ਚੰਡੀਗੜ੍ਹ, 11 ਫਰਵਰੀ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਬਜਟ ਇਜਲਾਸ ਵਧਾ ਕੇ ਤਿੰਨ ਹਫ਼ਤੇ ਕਰਨ ਲਈ ਆਖਿਆ ਤਾਂ ਕਿ ਸੂਬੇ ਦੇ ਸਾਰੇ ਭਖਦੇ ਮਸਲਿਆਂ ਜਿਵੇਂ ਕਿਸਾਨ ਖ਼ੁਦਕੁਸ਼ੀਆਂ 'ਚ ਹੋਏ ਚਿੰਤਾਜਨਕ ਵਾਧੇ, ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਇਕੱਤਰਤਾ

ਨਵੀਂ ਦਿੱਲੀ, 11 ਫਰਵਰੀ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਸਾਹਿਤ ਸਭਾ ਦੀ ਸਾਹਿਤਕ ਇਕੱਤਰਤਾ ਡਾ: ਰਵੀ ਰਵਿੰਦਰ ਦੀ ਪ੍ਰਧਾਨਗੀ ਹੇਠ ਹੋਈ | ਇਕੱਤਰਤਾ ਵਿਚ ਸਦੀਵੀ ਵਿਛੋੜਾ ਦੇ ਗਈ ਹਿੰਦੀ ਤੇ ਉਰਦੂ ਦੀ ਉੱਘੀ ਸਾਹਿਤਕਾਰ ਕ੍ਰਿਸ਼ਨਾ ਸੋਬਤੀ ਨੂੰ ਸ਼ਰਧਾਂਜਲੀ ਦਿੱਤੀ ਗਈ ...

ਪੂਰੀ ਖ਼ਬਰ »

ਸੁਸਾਇਟੀ ਕੋਲ ਝਾੜੀਆਂ ਬਣੀਆਂ ਨਸ਼ੇੜੀਆਂ ਦਾ ਅੱਡਾ

ਨਵੀਂ ਦਿੱਲੀ, 11 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸ਼ਾਲੀਬਾਗ ਏ. ਸੀ. ਬਲਾਕ ਦੀ ਸੁਸਾਇਟੀ ਦੇ ਆਸ-ਪਾਸ ਉੱਗੀਆਂ ਝਾੜੀਆਂ ਕਾਰਨ ਇਥੋਂ ਦੇ ਲੋਕ ਕਾਫ਼ੀ ਪ੍ਰੇਸ਼ਾਨ ਹਨ ਕਿਉਂਕਿ ਇਨ੍ਹਾਂ ਝਾੜੀਆਂ ਦੀ ਓਟ ਵਿਚ ਨਸ਼ੇੜੀਆਂ ਨੇ ਇਨ੍ਹਾਂ ਝਾੜੀਆਂ ਨੂੰ ਆਪਣਾ ਅੱਡਾ ...

ਪੂਰੀ ਖ਼ਬਰ »

ਭਾਜਪਾ ਨੇ ਪੰ. ਦੀਨ ਦਿਆਲ ਉਪਾਧਿਆਏ ਨੂੰ ਸਮਰਪਿਤ 'ਸਮਰਪਣ ਦਿਵਸ' ਮਨਾਇਆ

ਨਵੀਂ ਦਿੱਲੀ, 11 ਫਰਵਰੀ (ਜਗਤਾਰ ਸਿੰਘ)-ਦਿੱਲੀ ਭਾਜਪਾ ਦੁਆਰਾ ਪੰ. ਦੀਨ ਦਿਆਲ ਉਪਾਧਿਆਏ ਨੂੰ ਸਮਰਪਿਤ 'ਸਮਰਪਣ ਦਿਵਸ' ਮਨਾਇਆ ਗਿਆ | ਇਸ ਸਬੰਧੀ ਦੀਨ ਦਿਆਲ ਪਾਰਕ ਵਿਖੇ ਕਰਵਾਏ ਸਮਾਗਮ 'ਚ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਸਮੇਤ ਦਿੱਲੀ ਦੇ ਭਾਜਪਾ ਸੰਸਦ ਮੈਂਬਰਾਂ, ...

ਪੂਰੀ ਖ਼ਬਰ »

ਮਹਾਂਭਾਰਤ ਦੀ ਤਰ੍ਹਾਂ ਹੋਵੇਗਾ ਲੋਕ ਸਭਾ ਦੀਆਂ ਚੋਣਾਂ ਦਾ ਦਿ੍ਸ਼

ਨਵੀਂ ਦਿੱਲੀ, 11 ਫਰਵਰੀ (ਬਲਵਿੰਦਰ ਸਿੰਘ ਸੋਢੀ)-ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਸਾਰੀਆਂ ਰਾਜਨੀਤਕ ਪਾਰਟੀਆਂ ਲਈ ਮਹਾਂਭਾਰਤ ਦੀ ਜੰਗ ਦੀ ਤਰ੍ਹਾਂ ਬਣੀਆਂ ਹੋਈਆਂ ਹਨ ਅਤੇ ਸਾਰੀਆਂ ਰਾਜਨੀਤਕ ਪਾਰਟੀਆਂ ਇਕ-ਦੂਜੇ ਦੇ ਰਾਜ ਖੋਲ੍ਹਣ ਤੇ ਆਪਣਾ ਵੋਟ ਬੈਂਕ ਵਧਾਉਣ ਦੇ ...

ਪੂਰੀ ਖ਼ਬਰ »

ਕੇ. ਵਾਈ. ਐਸ. ਵਰਕਰਾਂ ਵਲੋਂ ਦਿੱਲੀ ਸਰਕਾਰ ਵਿਰੁੱਧ ਪ੍ਰਦਰਸ਼ਨ

ਨਵੀਂ ਦਿੱਲੀ, 11 ਫਰਵਰੀ (ਬਲਵਿੰਦਰ ਸਿੰਘ ਸੋਢੀ)-ਕ੍ਰਾਂਤੀਕਾਰੀ ਯੁਵਾ ਸੰਗਠਨ (ਕੇ. ਵਾਈ. ਐਸ.) ਅਤੇ ਹੋਰ ਪ੍ਰਗਤੀਸ਼ੀਲ ਸੰਗਠਨਾਂ ਨੇ ਸਰਕਾਰੀ ਸਕੂਲ ਦੇ ਬੱਚਿਆਂ ਨਾਲ ਹੋ ਰਹੇ ਭੇਦਭਾਵ ਦੀ ਸਿੱਖਿਆ ਨੀਤੀ ਵਿਰੁੱਧ ਦਿੱਲੀ ਸਰਕਾਰ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ...

ਪੂਰੀ ਖ਼ਬਰ »

ਕੈਂਸਰ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸਾਇਕਲੋਥਾਨ ਦਾ ਪ੍ਰੋਗਰਾਮ ਕਰਵਾਇਆ

ਨਵੀਂ ਦਿੱਲੀ, 11 ਫਰਵਰੀ (ਬਲਵਿੰਦਰ ਸਿੰਘ ਸੋਢੀ)-ਕੈਂਸਰ ਦੀ ਬਿਮਾਰੀ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਮੈਕਸ ਹਸਪਤਾਲ ਵਲੋਂ 11 ਕਿਲੋਮੀਟਰ ਦੇ ਸਾਇਕਲੋਥਾਨ ਦਾ ਆਯੋਜਨ ਕੀਤਾ ਗਿਆ | ਇਸ ਪ੍ਰਤੀ ਗ੍ਰਾਮੀਣ ਸਨੇਹ ਫਾਊਾਡੇਸ਼ਨ ਨੇ ਸਹਿਯੋਗ ਦਿੱਤਾ | ਪ੍ਰੋਗਰਾਮ ਵਿਚ ...

ਪੂਰੀ ਖ਼ਬਰ »

ਕੇਂਦਰ ਤੇ ਦਿੱਲੀ ਦੀਆਂ ਡਰਾਮੇਬਾਜ਼ ਸਰਕਾਰਾਂ ਤੋਂ ਛੁਟਕਾਰਾ ਦਿਵਾਉਣ ਲਈ ਸਾਰੇ ਇਕਜੁੱਟ ਹੋਣ-ਸ਼ੀਲਾ ਦੀਕਸ਼ਤ

ਨਵੀਂ ਦਿੱਲੀ, 11 ਫਰਵਰੀ (ਜਗਤਾਰ ਸਿੰਘ)-ਦਿੱਲੀ ਦੀ ਪ੍ਰਧਾਨਗੀ ਮਿਲਣ ਉਪਰੰਤ ਸਰਗਰਮ ਹੋਈ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਨੇ ਕਿਰਾੜੀ ਵਿਧਾਨ ਸਭਾ ਹਲਕੇ 'ਚ ਕਰਵਾਏ ਸੰਮੇਲਨ ਦੌਰਾਨ ਕਾਂਗਰਸੀ ਵਰਕਰਾਂ ਨੂੰ ਪ੍ਰਣ ਕਰਵਾਇਆ ਹੈ ਕਿ ਭਾਜਪਾ ਦੀ ਹੰਕਾਰੀ ਕੇਂਦਰ ...

ਪੂਰੀ ਖ਼ਬਰ »

ਯੂਨਾਈਟਿਡ ਹਿੰਦੂ ਫਰੰਟ ਤੇ ਗੋਕਲਪੁਰ ਦੇ ਲੋਕਾਂ ਨੇ ਮੰਗਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ

ਨਵੀਂ ਦਿੱਲੀ, 11 ਫਰਵਰੀ (ਬਲਵਿੰਦਰ ਸਿੰਘ ਸੋਢੀ)-ਗੋਕਲਪੁਰ ਵਿਧਾਨ ਸਭਾ ਖੇਤਰ ਵਿਚ ਟੁੱਟੀਆਂ ਸੜਕਾਂ ਅਤੇ ਨਾਲੀਆਂ ਦੇ ਕਾਰਨ ਭਰੇ ਪਾਣੀ ਦੇ ਵਿਰੋਧ ਵਿਚ ਯੂਨਾਈਟਿਡ ਹਿੰਦੂ ਫਰੰਟ ਦੀ ਗੋਲਕਪੁਰ ਵਿਧਾਨ ਸਭਾ ਇਕਾਈ ਦੁਆਰਾ ਦਿੱਲੀ ਸਰਕਾਰ ਦੇ ਸਥਾਨਕ ਵਿਧਾਇਕ ਚੌਧਰੀ ...

ਪੂਰੀ ਖ਼ਬਰ »

ਵੀਡੀਓ ਕਾਨਫਰੰਸਿਗ ਰਾਹੀਂ ਪੀ.ਐੱਚ.ਡੀ. ਦੀ ਮੌਖਿਕ ਪ੍ਰੀਖਿਆ ਲੈਣ ਵਾਲੀ ਪਹਿਲੀ ਯੂਨੀਵਰਸਿਟੀ ਬਣੀ ਜੀ.ਐਨ.ਡੀ.ਯੂ.

ਅੰਮਿ੍ਤਸਰ, 11 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਖਿੱਤੇ ਦੀ ਪਹਿਲੀ ਯੂਨੀਵਰਸਿਟੀ ਬਣ ਗਈ ਹੈ ਜੋ ਕਿ ਪੀ.ਐਚ.ਡੀ. ਦੇ ਵਿਦਿਆਰਥੀਆਂ ਦਾ ਵਾਈ-ਵਾ ਵੀਡੀਓ ਕਾਨਫਰੰਸਿਗ ਰਾਹੀਂ ਕਰਵਾਉਣਾ ਸ਼ੁਰੂ ਕਰ ਦਿੱਤਾ ਹੈ | ਪਿਛਲੇ ਹਫਤੇ 'ਵਰਸਿਟੀ 'ਚ ...

ਪੂਰੀ ਖ਼ਬਰ »

ਪੁਲਿਸ ਵਲੋਂ ਗੁਗਨੀ ਤੇ ਹੈਪੀ ਦੀ ਡਿਸਚਾਰਜ ਵਾਲੀ ਅਰਜ਼ੀ ਅਦਾਲਤ 'ਚ ਦਾਇਰ

ਐੱਸ. ਏ. ਐੱਸ. ਨਗਰ, 11 ਫਰਵਰੀ (ਜਸਬੀਰ ਸਿੰਘ ਜੱਸੀ)-ਪੰਜਾਬੀ ਗਾਇਕ ਅਤੇ ਫ਼ਿਲਮੀ ਕਲਾਕਾਰ ਪਰਮੀਸ਼ ਵਰਮਾ ਅਤੇ ਉਸ ਦੇ ਦੋਸਤ ਕੁਲਵੰਤ ਚਾਹਲ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਮੁਹਾਲੀ ਪੁਲਿਸ ਨੇ ਬੱਦੀ ਤੋਂ ਗਿ੍ਫ਼ਤਾਰ ਹਰਵਿੰਦਰ ਸਿੰਘ ਹੈਪੀ ਅਤੇ ਇਕ ਵਕੀਲ ਦੇ ਕਤਲ ਮਾਮਲੇ 'ਚ ਸਜ਼ਾ ਕੱਟ ਰਹੇ ਧਰਮਿੰਦਰ ਸਿੰਘ ਗੁਗਨੀ ਦੀ ਉਕਤ ਕੇਸ 'ਚ ਕੋਈ ਸ਼ਮੂਲੀਅਤ ਸਾਹਮਣੇ ਨਾ ਆਉਣ 'ਤੇ ਉਨ੍ਹਾਂ ਦੀ ਡਿਸਚਾਰਜ ਵਾਲੀ ਅਰਜ਼ੀ ਅਦਾਲਤ 'ਚ ਦਾਇਰ ਕਰ ਦਿੱਤੀ ਹੈ | ਉੱਧਰ ਪੁਲਿਸ ਵਲੋਂ ਦਿਲਪ੍ਰੀਤ ਸਿੰਘ ਬਾਬਾ ਦੀ ਉਕਤ ਕੇਸ 'ਚ ਮਦਦ ਕਰਨ ਵਾਲੇ 3 ਹੋਰਨਾਂ ਮੁਲਜ਼ਮਾਂ ਹਰਜਿੰਦਰ ਸਿੰਘ ਉਰਫ਼ ਆਕਾਸ਼, ਅਰਸ਼ਦੀਪ ਸਿੰਘ ਉਰਫ਼ ਅਰਸ਼ ਅਤੇ ਗੌਰਵ ਪਟਿਆਲ ਦੀ ਪਤਨੀ ਰੇਨੂੰ ਿਖ਼ਲਾਫ਼ ਅਦਾਲਤ 'ਚ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ | ਇਸ ਮਾਮਲੇ 'ਚ ਫ਼ਰਾਰ ਚੱਲ ਰਿਹਾ ਗੌਰਵ ਪਟਿਆਲ ਪੁਲਿਸ ਨੂੰ ਹਾਲੇ ਲੋੜੀਂਦਾ ਹੈ, ਜਦਕਿ ਪੁਲਿਸ ਦਿਲਪ੍ਰੀਤ ਸਿੰਘ ਬਾਬਾ ਅਤੇ ਉਸ ਦੇ ਸਾਥੀ ਅਰੁਣ ਕੁਮਾਰ ਉਰਫ਼ ਸੰਨੀ ਿਖ਼ਲਾਫ਼ ਪਹਿਲਾਂ ਹੀ ਧਾਰਾ 307, 148, 149, 427, 120 ਬੀ, 212, 216, 201 ਅਤੇ ਆਰਮਜ਼ ਐਕਟ ਦੇ ਤਹਿਤ ਅਦਾਲਤ 'ਚ ਚਾਰਜ਼ਸ਼ੀਟ ਦਾਖ਼ਲ ਕਰ ਚੁੱਕੀ ਹੈ | ਸੰਨੀ 'ਤੇ ਦੋਸ਼ ਹੈ ਕਿ ਜਦੋਂ ਉਹ ਹਰਿਆਣਾ 'ਚ ਰਹਿੰਦਾ ਸੀ ਤਾਂ ਉਸ ਨੇ ਵਾਰਦਾਤ ਤੋਂ ਬਾਅਦ ਦਿਲਪ੍ਰੀਤ ਸਿੰਘ ਬਾਬੇ ਨੂੰ ਪਨਾਹ ਦਿੱਤੀ ਸੀ | ਪੁਲਿਸ ਵਲੋਂ ਇਸ ਮਾਮਲੇ 'ਚ ਰੁਪਿੰਦਰ ਗਾਂਧੀ ਦੇ ਭਰਾ ਮਨਵਿੰਦਰ ਸਿੰਘ ਉਰਫ਼ ਮਿੰਦੀ ਦੇ 21 ਅਗਸਤ 2017 ਨੂੰ ਉਸ ਦੇ ਹੀ ਪਿੰਡ ਰਸੂਲੜਾ (ਖੰਨਾ) 'ਚ ਹੋਏ ਕਤਲ ਦੌਰਾਨ ਵਰਤੀ ਗਈ ਪਿਸਤੌਲ ਗੈਂਗਸਟਰ ਦਿਲਪ੍ਰੀਤ ਸਿੰਘ ਬਾਬੇ ਦੀ ਨਿਸ਼ਾਨਦੇਹੀ 'ਤੇ ਬਰਾਮਦ ਕੀਤੀ ਗਈ ਸੀ ਅਤੇ ਬਾਬੇ ਦੀ ਨਿਸ਼ਾਨਦੇਹੀ 'ਤੇ ਹੀ 4 ਲੱਖ ਰੁਪਏ ਵੀ ਬਰਾਮਦ ਕੀਤੇ ਗਏ ਸਨ | ਪੁਲਿਸ ਮੁਤਾਬਿਕ ਗੈਂਗਸਟਰ ਰਿੰਦਾ ਹੀ ਦਿਲਪ੍ਰੀਤ ਸਿੰਘ ਬਾਬੇ ਨੂੰ ਅਸਲ੍ਹਾ ਮੁਹੱਈਆ ਕਰਵਾਉਂਦਾ ਸੀ ਅਤੇ ਨਸ਼ਾ ਤਸਕਰਾਂ ਨਾਲ ਵੀ ਰਿੰਦੇ ਨੇ ਹੀ ਉਸ ਦੀ ਮੁਲਾਕਾਤ ਕਰਵਾਈ ਸੀ, ਬਾਰੇ ਤਫ਼ਤੀਸ਼ ਹਾਲੇ ਜਾਰੀ ਹੈ |


ਖ਼ਬਰ ਸ਼ੇਅਰ ਕਰੋ

ਪੜ੍ਹਾਈ ਤੋਂ ਬਾਅਦ ਨਿਊਜ਼ੀਲੈਂਡ ਦੀ ਪੀ.ਆਰ. ਲੈਣੀ ਆਸਾਨ- ਐਕਸਪਰਟ ਇੰਮੀਗ੍ਰੇਸ਼ਨ ਸਰਵਿਸਿਜ਼

ਜਲੰਧਰ, 11 ਫਰਵਰੀ (ਅ.ਬ)- ਐਕਸਪਰਟ ਇਮੀਗ੍ਰੇਸ਼ਨ, ਐਸ.ਸੀ.ਓ. 27, ਸੈਕਟਰ 20 ਡੀ, ਚੰਡੀਗੜ੍ਹ ਦੇ ਡਾਇਰੈਕਟਰ ਅਮਿਤ ਭਾਰਦਵਾਜ ਨਿਊਜ਼ੀਲੈਂਡ ਦੇ ਇਕ ਲਾਈਸੰਸੀ ਇਮੀਗ੍ਰੇਸ਼ਨ ਸਲਾਹਕਾਰ ਹਨ ਜੋ ਕਿ ਨਿਊਜ਼ੀਲੈਂਡ ਸਰਕਾਰ ਦੇ ਇਮੀਗ੍ਰੇਸ਼ਨ ਐਡਵਾਈਜ਼ਰ ਅਥਾਰਿਟੀ ਤੋਂ ਮਾਨਤਾ ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕ ਰਣਦੀਪ ਸਿੰਘ ਨੇ ਪਟਿਆਲਾ ਤੋਂ ਦਾਅਵੇਦਾਰੀ ਪੇਸ਼ ਕਰ ਕੇ ਮੋਤੀ ਮਹਿਲ ਨੂੰ ਦਿੱਤੀ ਚੁਣੌਤੀ

• ਗੁਰਪ੍ਰੀਤ ਸਿੰਘ ਚੱਠਾ ਪਟਿਆਲਾ, 11 ਫਰਵਰੀ -ਨਾਭਾ ਦੇ ਰਹਿਣ ਵਾਲੇ ਤੇ ਹਲਕਾ ਅਮਲੋਹ ਤੋਂ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਪਾਰਟੀ ਅੱਗੇ ਦਾਅਵੇਦਾਰੀ ਪੇਸ਼ ਕਰਕੇ ਮੋਤੀ ਮਹਿਲ ਨੂੰ ਚੁਣੌਤੀ ਦੇ ਦਿੱਤੀ ਹੈ¢ ਅਜਿਹਾ ਪਹਿਲੀ ਵਾਰ ...

ਪੂਰੀ ਖ਼ਬਰ »

ਪੜ੍ਹਾਈ ਤੋਂ ਬਾਅਦ ਨਿਊਜ਼ੀਲੈਂਡ ਦੀ ਪੀ.ਆਰ. ਲੈਣੀ ਆਸਾਨ- ਐਕਸਪਰਟ ਇੰਮੀਗ੍ਰੇਸ਼ਨ ਸਰਵਿਸਿਜ਼

ਜਲੰਧਰ, 11 ਫਰਵਰੀ (ਅ.ਬ)- ਐਕਸਪਰਟ ਇਮੀਗ੍ਰੇਸ਼ਨ, ਐਸ.ਸੀ.ਓ. 27, ਸੈਕਟਰ 20 ਡੀ, ਚੰਡੀਗੜ੍ਹ ਦੇ ਡਾਇਰੈਕਟਰ ਅਮਿਤ ਭਾਰਦਵਾਜ ਨਿਊਜ਼ੀਲੈਂਡ ਦੇ ਇਕ ਲਾਈਸੰਸੀ ਇਮੀਗ੍ਰੇਸ਼ਨ ਸਲਾਹਕਾਰ ਹਨ ਜੋ ਕਿ ਨਿਊਜ਼ੀਲੈਂਡ ਸਰਕਾਰ ਦੇ ਇਮੀਗ੍ਰੇਸ਼ਨ ਐਡਵਾਈਜ਼ਰ ਅਥਾਰਿਟੀ ਤੋਂ ਮਾਨਤਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਖੇਤਾਂ ਬਾਰੇ ਅੱਜ ਹੋਵੇਗਾ ਲਹਿੰਦੇ ਪੰਜਾਬ ਦੀ ਅਸੈਂਬਲੀ 'ਚ ਮਤਾ ਪੇਸ਼

ਅੰਮਿ੍ਤਸਰ, 11 ਫਰਵਰੀ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੀ ਸੂਬਾਈ ਸਰਕਾਰ ਵਲੋਂ ਹਾਲ ਹੀ 'ਚ ਨਿਯੁਕਤ ਕੀਤੇ ਗਏ ਪਾਕਿਸਤਾਨ ਦੇ ਪਹਿਲੇ ਸਿੱਖ ਸੰਸਦੀ ਸਕੱਤਰ ਐਮ.ਪੀ.ਏ. ਮਹਿੰਦਰਪਾਲ ਸਿੰਘ ਨੇ ਪਾਕਿਸਤਾਨ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ...

ਪੂਰੀ ਖ਼ਬਰ »

ਸਿੱਧੂ ਵਲੋਂ ਪੰਜਾਬ ਦੀ ਪਲੇਠੀ ਫਿਸ਼ ਫੀਡ ਮਿੱਲ ਦਾ ਉਦਘਾਟਨ

ਰਾਜਾਸਾਸੀ, 11 ਫ਼ਰਵਰੀ (ਹੇਰ)-ਨੀਲੀ ਕ੍ਰਾਂਤੀ ਸਕੀਮ ਅਧੀਨ ਸਥਾਪਤ ਕੀਤੀ ਗਈ ਪੰਜਾਬ ਦੀ ਪਹਿਲੀ ਫਿਸ਼ ਫੀਡ ਮਿੱਲ ਦਾ ਉਦਘਾਟਨ ਅੱਜ ਬਲਬੀਰ ਸਿੰਘ ਸਿੱਧੂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਵਲੋਂ ਸਰਕਾਰੀ ਮੱਛੀ ਪੂੰਗ ਫ਼ਾਰਮ ਰਾਜਾਸਾਂਸੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX