ਤਾਜਾ ਖ਼ਬਰਾਂ


ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਇਯਾਲੀ ਨੂੰ ਨੋਟਿਸ ਜਾਰੀ
. . .  6 minutes ago
ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)- ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ ਨੋਟਿਸ ਜਾਰੀ ਹੋਇਆ...
ਮਨਪ੍ਰੀਤ ਸਿੰਘ ਇਯਾਲੀ ਨੇ ਪਰਿਵਾਰ ਸਮੇਤ ਪਾਈ ਵੋਟ
. . .  15 minutes ago
ਜਗਰਾਉਂ, 21 ਅਕਤੂਬਰ (ਜੋਗਿੰਦਰ ਸਿੰਘ, ਕੁਲਦੀਪ ਸਿੰਘ ਮਾਨ)- ਦਾਖਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੇ ਆਪਣੇ ਪਰਿਵਾਰ ਸਮੇਤ...
ਸਵੇਰੇ 11 ਵਜੇ ਤੱਕ ਮੁਕੇਰੀਆਂ 'ਚ 23.50 ਫ਼ੀਸਦੀ ਵੋਟਿੰਗ
. . .  26 minutes ago
ਡਿੱਬੀਪੁਰਾ ਨੇ ਕਾਂਗਰਸ 'ਤੇ ਸ਼ਰਾਬ ਅਤੇ ਪੈਸੇ ਵੰਡਣ ਦੇ ਲਾਏ ਦੋਸ਼
. . .  29 minutes ago
ਜਲਾਲਾਬਾਦ, 21 ਅਕਤੂਬਰ (ਦਵਿੰਦਰ ਪਾਲ ਸਿੰਘ, ਕਰਨ ਚੁਚਰਾ)- ਜਲਾਲਾਬਾਦ ਤੋਂ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਨੇ ਕਾਂਗਰਸ ਪਾਰਟੀ 'ਤੇ ਪੈਸੇ ਅਤੇ...
ਦਾਖਾ 'ਚ ਸਵੇਰੇ 11 ਵਜੇ ਤੱਕ 23.76 ਫ਼ੀਸਦੀ ਵੋਟਿੰਗ
. . .  33 minutes ago
ਹਰਿਆਣਾ ਵਿਧਾਨ ਸਭਾ ਚੋਣਾਂ : ਭਾਜਪਾ ਉਮੀਦਵਾਰ ਅਸੀਮ ਗੋਇਲ ਨੇ ਪਾਈ ਵੋਟ
. . .  33 minutes ago
ਸਨੌਰ, 21 ਅਕਤੂਬਰ- ਸਨੌਰ ਨੇੜੇ ਹਰਿਆਣਾ ਦੇ ਕਸਬੇ ਨਨਿਉਲਾ ਵਿਖੇ ਵਿਧਾਨ ਸਭਾ ਹਲਕਾ ਅੰਬਾਲਾ ਤੋਂ ਭਾਜਪਾ ਦੇ ਉਮੀਦਵਾਰ ਅਸੀਮ ਗੋਇਲ ਨੇ ਆਪਣੇ ਜੱਦੀ...
ਮਾਧੁਰੀ ਦੀਕਸ਼ਿਤ ਨੇ ਪਾਈ ਵੋਟ
. . .  43 minutes ago
ਮੁੰਬਈ, 21 ਅਕਤੂਬਰ- ਬਾਲੀਵੁੱਡ ਅਦਾਕਾਰਾ ਮਾਧੁਰੀ ਦੀਕਸ਼ਿਤ ਨੇ ਬਾਂਦਰਾ (ਪੱਛਮੀ) ਦੇ ਇੱਕ ਪੋਲਿੰਗ ਬੂਥ 'ਤੇ ਜਾ ਕੇ ਆਪਣੇ ਵੋਟ ਦੇ ਅਧਿਕਾਰ ਦੀ...
ਜਲਾਲਾਬਾਦ 'ਚ ਸਵੇਰੇ 11 ਵਜੇ ਤੱਕ 29 ਫ਼ੀਸਦੀ ਵੋਟਿੰਗ
. . .  44 minutes ago
ਫਗਵਾੜਾ 'ਚ ਸਵੇਰੇ 11 ਵਜੇ ਤੱਕ 22 ਫ਼ੀਸਦੀ ਵੋਟਿੰਗ
. . .  47 minutes ago
ਅਪਾਹਜਾਂ ਲਈ ਪੋਲਿੰਗ ਬੂਥਾਂ 'ਤੇ ਨਹੀਂ ਪੁੱਜੀਆਂ ਵੀਲ੍ਹ ਚੇਅਰਾਂ
. . .  53 minutes ago
ਮੰਡੀ ਅਰਨੀਵਾਲਾ, 21 ਅਕਤੂਬਰ (ਨਿਸ਼ਾਨ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਜਲਾਲਾਬਾਦ 'ਚ ਹੋ ਰਹੀ ਜ਼ਿਮਨੀ ਚੋਣ ਲਈ ਅਰਨੀਵਾਲਾ ਖੇਤਰ 'ਚ ਪੋਲਿੰਗ ਬੂਥਾਂ 'ਤੇ ਆਪਣੀ ਵੋਟ ਦੀ ਵਰਤੋਂ ਕਰਨ...
ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਘੁਬਾਇਆ ਨੇ ਪਿੰਡ ਘੁਬਾਇਆ 'ਚ ਪਾਈ ਵੋਟ
. . .  about 1 hour ago
ਜਲਾਲਾਬਾਦ/ਮੰਡੀ ਘੁਬਾਇਆ, 21 ਅਕਤੂਬਰ (ਅਮਨ ਬਵੇਜਾ, ਹਰਪ੍ਰੀਤ ਸਿੰਘ ਪਰੂਥੀ)- ਅੱਜ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ 'ਚ ਗੁਆਂਢੀ ਹਲਕੇ ਫ਼ਾਜ਼ਿਲਕਾ...
ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਨੋਟਿਸ ਜਾਰੀ
. . .  about 1 hour ago
ਚੰਡੀਗੜ੍ਹ, 21 ਅਕਤੂਬਰ- ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਚੋਣ ਕਮਿਸ਼ਨ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਲੰਘੇ ਦਿਨ ਦਾਖਾ 'ਚ ਵਾਪਰੀ ਘਟਨਾ ਤੋਂ ਬਾਅਦ ਉਨ੍ਹਾਂ ਨੂੰ...
ਮਹੇਸ਼ ਭੂਪਤੀ ਅਤੇ ਲਾਰਾ ਦੱਤਾ ਨੇ ਪਾਈ ਵੋਟ
. . .  about 1 hour ago
ਮੁੰਬਈ, 21 ਅਕਤੂਬਰ- ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ ਪੈ ਰਹੀਆਂ ਵੋਟਾਂ ਵਿਚਾਲੇ ਟੈਨਿਸ ਖਿਡਾਰੀ ਮਹੇਸ਼ ਭੂਪਤੀ ਅਤੇ ਬਾਲੀਵੁੱਡ ਅਦਾਕਾਰਾ...
ਆਮਿਰ ਖ਼ਾਨ ਨੇ ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ
. . .  about 1 hour ago
ਮੁੰਬਈ, 21 ਅਕਤੂਬਰ- ਅੱਜ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ ਹੋ ਰਹੀ ਵੋਟਿੰਗ ਵਿਚਾਲੇ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਬਾਂਦਰਾ ਦੇ ਇੱਕ...
ਸਾਈਕਲ 'ਤੇ ਸਵਾਰ ਹੋ ਕੇ ਵੋਟ ਪਾਉਣ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਖੱਟੜ
. . .  about 1 hour ago
ਚੰਡੀਗੜ੍ਹ, 21 ਅਕਤੂਬਰ- ਅੱਜ ਹਰਿਆਣਾ 'ਚ ਪੈ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਸਾਈਕਲ...
ਫਗਵਾੜਾ 'ਚ ਸਵੇਰੇ 10 ਵਜੇ ਤੱਕ 17 ਫ਼ੀਸਦੀ ਵੋਟਿੰਗ
. . .  about 1 hour ago
ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ ਨੇ ਪਾਈ ਵੋਟ
. . .  about 1 hour ago
ਸਵੇਰੇ 9 ਤੱਕ ਹਰਿਆਣਾ 'ਚ 8.73 ਫ਼ੀਸਦੀ ਅਤੇ ਮਹਾਰਾਸ਼ਟਰ 'ਚ 5.46 ਫ਼ੀਸਦੀ ਵੋਟਿੰਗ
. . .  about 1 hour ago
ਨਿਤਿਨ ਗਡਕਰੀ ਅਤੇ ਉਨ੍ਹਾਂ ਦੀ ਪਤਨੀ ਨੇ ਪਾਈ ਵੋਟ
. . .  about 1 hour ago
ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਪਾਈ ਵੋਟ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550

ਦਿੱਲੀ

ਸ਼ੋ੍ਰਮਣੀ ਅਕਾਲੀ ਦਲ ਦੇ ਵਫ਼ਦ ਨੇ ਸਪੀਕਰ ਨੰੂ ਸੌਾਪਿਆ ਮੰਗ ਪੱਤਰ

ਚੰਡੀਗੜ੍ਹ, 11 ਫਰਵਰੀ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਬਜਟ ਇਜਲਾਸ ਵਧਾ ਕੇ ਤਿੰਨ ਹਫ਼ਤੇ ਕਰਨ ਲਈ ਆਖਿਆ ਤਾਂ ਕਿ ਸੂਬੇ ਦੇ ਸਾਰੇ ਭਖਦੇ ਮਸਲਿਆਂ ਜਿਵੇਂ ਕਿਸਾਨ ਖ਼ੁਦਕੁਸ਼ੀਆਂ 'ਚ ਹੋਏ ਚਿੰਤਾਜਨਕ ਵਾਧੇ, ...

ਪੂਰੀ ਖ਼ਬਰ »

ਨਵਾਂਸ਼ਹਿਰ ਦੀ ਅਦਾਲਤ ਵਲੋਂ ਤਿੰਨ ਨੌਜਵਾਨਾਂ ਨੂੰ ਉਮਰ ਕੈਦ ਦੀ ਸੁਣਾਈ ਸਜ਼ਾ ਵਿਰੁੱਧ ਖਾਲੜਾ ਮਿਸ਼ਨ ਨੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ

ਤਰਨ ਤਾਰਨ, 11 ਫਰਵਰੀ (ਹਰਿੰਦਰ ਸਿੰਘ)-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਆਗੂਆਂ ਬਾਬਾ ਦਰਸ਼ਨ ਸਿੰਘ, ਪ੍ਰਵੀਨ ਕੁਮਾਰ, ਜਗਦੀਪ ਸਿੰਘ ਰੰਧਾਵਾ, ਜਸਬੀਰ ਸਿੰਘ ਕਾਲਾ, ਗੁਰਦੇਵ ਸਿੰਘ, ਲਖਬੀਰ ਸਿੰਘ, ਕਰਤਾਰ ਸਿੰਘ, ਸਤਵਿੰਦਰਪਾਲ ਸਿੰਘ ਪਲਾਸੌਰ, ਬਾਬਾ ਸੇਵਾ ਸਿੰਘ ਬਾਠ, ...

ਪੂਰੀ ਖ਼ਬਰ »

ਪੀ.ਯੂ. ਪੈਨਸ਼ਨ ਸੈੱਲ 'ਚ ਘਪਲੇ ਦੇ ਮਾਮਲੇ 'ਚ ਮੁਲਜ਼ਮਾਂ ਿਖ਼ਲਾਫ਼ ਦੋਸ਼ ਆਇਦ

ਚੰਡੀਗੜ੍ਹ, 11 ਫਰਵਰੀ (ਰਣਜੀਤ ਸਿੰਘ)- ਪੰਜਾਬ ਯੂਨੀਵਰਸਿਟੀ ਦੇ ਪੈਨਸ਼ਨ ਸੈੱਲ 'ਚ 2.8 ਕਰੋੜ ਦੇ ਘਪਲੇ ਦੇ ਮਾਮਲੇ 'ਚ ਚਾਰ ਸਾਲ ਬਾਅਦ ਮੁਕੱਦਮਾ ਸ਼ੁਰੂ ਹੋ ਜਾਵੇਗਾ | ਮਾਮਲੇ 'ਚ ਅਦਾਲਤ ਨੇ 10 ਮੁਲਜ਼ਮਾਂ ਿਖ਼ਲਾਫ਼ ਦੋਸ਼ ਆਇਦ ਕਰ ਦਿੱਤੇ ਹਨ | ਜਾਣਕਾਰੀ ਅਨੁਸਾਰ ਸੈਕਟਰ 11 ਪੁਲਿਸ ਸਟੇਸ਼ਨ ਦੀ ਟੀਮ ਨੇ 6 ਸਤੰਬਰ 2015 ਨੂੰ ਸ਼ਿਕਾਇਤ ਦੇ ਆਧਾਰ 'ਤੇ ਮੁਲਜ਼ਮਾਂ ਿਖ਼ਲਾਫ਼ ਵਿਸ਼ਵਾਸ ਘਾਤ, ਧੋਖਾਧੜੀ, ਸਾਜ਼ਿਸ਼ ਕਰਨ ਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ | ਪੁਲਿਸ ਨੇ ਮਾਮਲੇ 'ਚ ਮੁੱਖ ਮੁਲਜ਼ਮ ਪੂਜਾ ਬੱਗਾ, ਸੁਪਰੀਟੈਂਡੈਂਟ ਨਰੇਸ਼ ਸੱਭਰਵਾਲ, ਬੱਗਾ ਦਾ ਪਤੀ ਜਤਿੰਦਰ, ਦੇਵਲ ਬਲਜਿੰਦਰ ਸਿੰਘ, ਨਨਾਣ ਪਰਮਜੀਤ ਕੌਰ, ਉਸ ਦਾ ਪਤਾ ਰਵੀ ਕੁਮਾਰ, ਪਿਤਾ ਸੰਪੂਰਨ ਸਿੰਘ ਅਤੇ ਮਾਂ ਸਰੀਤਾ ਦੇਵੀ ਨੂੰ ਬਣਾਇਆ ਸੀ | ਮਾਮਲੇ ਅਨੁਸਾਰ ਪੂਜਾ ਬੱਗਾ ਸਾਲ 2009 ਤੋਂ ਪੰਜਾਬ ਯੂਨੀਵਰਸਿਟੀ 'ਚ ਕੰਮ ਕਰ ਰਹੀ ਸੀ ਅਤੇ ਪੂਜਾ 'ਤੇ ਹੀ ਚੈੱਕਾਂ 'ਚ ਤਬਦੀਲੀ ਕਰਕੇ 2.8 ਕਰੋੜ ਰੁਪਏ ਦਾ ਘਪਲਾ ਕਰਨ ਦੇ ਦੋਸ਼ ਸਨ | ਉਸ ਦੇ ਿਖ਼ਲਾਫ਼ ਯੂਨੀਵਰਸਿਟੀ ਦੇ ਸੁਰੱਖਿਆ ਅਧਿਕਾਰੀ ਜਤਿੰਦਰ ਗਰੋਵਰ ਦੀ ਸ਼ਿਕਾਇਤ 'ਤੇ ਪੁਲਿਸ ਸਟੇਸ਼ਨ ਸੈਕਟਰ 11 'ਚ ਮਾਮਲਾ ਦਰਜ ਕੀਤਾ ਗਿਆ ਸੀ | ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਪੂਜਾ ਨੂੰ ਵਿਭਾਗ ਨੇ ਬਰਖ਼ਾਸਤ ਕਰ ਦਿੱਤਾ ਸੀ | ਪੰਜਾਬ ਯੂਨੀਵਰਸਿਟੀ ਅਨੁਸਾਰ ਅਪ੍ਰੈਲ 2015 ਤੋਂ ਬਾਅਦ ਦੇ ਖਾਤਿਆਂ 'ਚ 92 ਲੱਖ ਰੁਪਏ ਦੀ ਧੋਖਾ ਧੜੀ ਹੋਈ ਹੈ ਜਦਕਿ ਪੁਰਾਣੇ ਰਿਕਾਰਡ 'ਚੋਂ ਵਿਭਾਗ ਨੂੰ 71 ਲੱਖ ਦੀ ਧੋਖਾਧੜੀ ਬਾਰੇ ਪਤਾ ਲੱਗਿਆ | ਇਸ ਦੀ ਜਾਂਚ ਕਰਨ ਲਈ ਇਕ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਅਤੇ ਜਾਂਚ 'ਚ ਪਤਾ ਲੱਗਿਆ ਕਿ ਕੁੱਲ 2.8 ਕਰੋੜ ਰੁਪਏ ਦਾ ਘਪਲਾ ਹੋਇਆ ਹੈ ਜਿਸ 'ਚ ਪੂਜਾ ਬੱਗਾ ਦਾ ਨਾਂਅ ਸਾਹਮਣੇ ਆਇਆ | ਜਾਂਚ ਦੌਰਾਨ ਪੁਲਿਸ ਨੇ ਮਾਮਲੇ 'ਚ ਹੋਰਨਾਂ ਲੋਕਾਂ ਨੂੰ ਵੀ ਗਿ੍ਫ਼ਤਾਰ ਕਰ ਲਿਆ ਸੀ |


ਖ਼ਬਰ ਸ਼ੇਅਰ ਕਰੋ

ਵਿਧਾਨ ਸਭਾ 'ਚ ਕੈਪਟਨ ਨੂੰ ਪੰਜਾਬੀਆਂ ਨਾਲ ਕੀਤੇ ਵਾਅਦੇ ਯਾਦ ਕਰਵਾਏਗੀ 'ਆਪ'- ਚੀਮਾ

ਚੰਡੀਗੜ੍ਹ, 11 ਫਰਵਰੀ (ਵਿਕਰਮਜੀਤ ਸਿੰਘ ਮਾਨ)-ਸੂਬੇ ਭਰ ਦੇ ਲੋਕਾਂ ਤੋਂ ਇਕੱਠੇ ਕੀਤੇ ਮੁੱਦਿਆਂ ਦੇ ਆਧਾਰ 'ਤੇ ਆਮ ਆਦਮੀ ਪਾਰਟੀ 12 ਫਰਵਰੀ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਯਾਦ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਫ਼ਤਿਹਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਨਿਯੁਕਤ

ਚੰਡੀਗੜ੍ਹ 11 ਫਰਵਰੀ (ਅ.ਬ.)-ਰਵੀਕਰਨ ਸਿੰਘ ਕਾਹਲੋਂ ਨੂੰ ਯੂਥ ਅਕਾਲੀ ਦਲ ਦੇ ਮਾਝਾ ਜ਼ੋਨ ਦੀ ਪ੍ਰਧਾਨਗੀ ਦੇ ਨਾਲ-ਨਾਲ ਵਿਧਾਨ ਸਭਾ ਹਲਕਾ ਫ਼ਤਿਹਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੌਾਪੀ ਹੈ | ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਇਹ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਹੱਕ ਮੰਗਦੇ ਅਧਿਆਪਕਾਂ 'ਤੇ ਲਾਠੀਚਾਰਜ ਬੇਹੱਦ ਘਿਨਾਉਣੀ ਕਾਰਵਾਈ-ਖਹਿਰਾ

ਜਲੰਧਰ, 11 ਫਰਵਰੀ (ਮੇਜਰ ਸਿੰਘ)-ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸ: ਸੁਖਪਾਲ ਸਿੰਘ ਖਹਿਰਾ ਨੇ ਪਟਿਆਲਾ 'ਚ ਹੱਕ ਲੈਣ ਲਈ ਰੋਸ ਪ੍ਰਗਟ ਕਰਨ ਵਾਲੇ ਅਧਿਆਪਕ ਵਰਗ 'ਤੇ ਅੰਨ੍ਹੇਵਾਹ ਲਾਠੀਚਾਰਜ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਦੇ ...

ਪੂਰੀ ਖ਼ਬਰ »

ਗਊ ਭਾਰਤ ਦੀ ਪਰੰਪਰਾ ਅਤੇ ਸੱਭਿਆਚਾਰ ਦਾ ਮਹੱਤਵਪੂਰਨ ਅੰਗ-ਮੋਦੀ

ਬਿੰੰ੍ਰਦਾਵਨ, 11 ਫਰਵਰੀ (ਏਜੰਸੀ)-ਪ੍ਰਧਾਨ ਮੰਤਰੀ ਨੇ ਕਿਹਾ ਕਿ ਗਊ ਭਾਰਤ ਦੀ ਪਰੰਪਰਾ ਅਤੇ ਸੱਭਿਆਚਾਰ ਦਾ ਮਹੱਤਵਪੂਰਨ ਹਿੱਸਾ ਰਹੀ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਪਸ਼ੂਆਂ ਦੀ ਸਿਹਤ 'ਚ ਸੁਧਾਰ ਲਈ ਕਈ ਕਦਮ ਚੁੱਕੇ ਹਨ | ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ...

ਪੂਰੀ ਖ਼ਬਰ »

ਸਿਰਸਾ ਨੇ ਝਾਰਖੰਡ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 11 ਫਰਵਰੀ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਝਾਰਖੰਡ ਦੇ ਮੁੱਖ ਮੰਤਰੀ ਰਘੂਬਰ ਦਾਸ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਰਾਜ 'ਚ ਰਹਿੰਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਸਿੱਖਾਂ ...

ਪੂਰੀ ਖ਼ਬਰ »

ਯੂਨਾਈਟਿਡ ਹਿੰਦੂ ਫਰੰਟ ਤੇ ਗੋਕਲਪੁਰ ਦੇ ਲੋਕਾਂ ਨੇ ਮੰਗਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ

ਨਵੀਂ ਦਿੱਲੀ, 11 ਫਰਵਰੀ (ਬਲਵਿੰਦਰ ਸਿੰਘ ਸੋਢੀ)-ਗੋਕਲਪੁਰ ਵਿਧਾਨ ਸਭਾ ਖੇਤਰ ਵਿਚ ਟੁੱਟੀਆਂ ਸੜਕਾਂ ਅਤੇ ਨਾਲੀਆਂ ਦੇ ਕਾਰਨ ਭਰੇ ਪਾਣੀ ਦੇ ਵਿਰੋਧ ਵਿਚ ਯੂਨਾਈਟਿਡ ਹਿੰਦੂ ਫਰੰਟ ਦੀ ਗੋਲਕਪੁਰ ਵਿਧਾਨ ਸਭਾ ਇਕਾਈ ਦੁਆਰਾ ਦਿੱਲੀ ਸਰਕਾਰ ਦੇ ਸਥਾਨਕ ਵਿਧਾਇਕ ਚੌਧਰੀ ...

ਪੂਰੀ ਖ਼ਬਰ »

ਕੈਂਸਰ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸਾਇਕਲੋਥਾਨ ਦਾ ਪ੍ਰੋਗਰਾਮ ਕਰਵਾਇਆ

ਨਵੀਂ ਦਿੱਲੀ, 11 ਫਰਵਰੀ (ਬਲਵਿੰਦਰ ਸਿੰਘ ਸੋਢੀ)-ਕੈਂਸਰ ਦੀ ਬਿਮਾਰੀ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਮੈਕਸ ਹਸਪਤਾਲ ਵਲੋਂ 11 ਕਿਲੋਮੀਟਰ ਦੇ ਸਾਇਕਲੋਥਾਨ ਦਾ ਆਯੋਜਨ ਕੀਤਾ ਗਿਆ | ਇਸ ਪ੍ਰਤੀ ਗ੍ਰਾਮੀਣ ਸਨੇਹ ਫਾਊਾਡੇਸ਼ਨ ਨੇ ਸਹਿਯੋਗ ਦਿੱਤਾ | ਪ੍ਰੋਗਰਾਮ ਵਿਚ ...

ਪੂਰੀ ਖ਼ਬਰ »

ਕੇਂਦਰ ਤੇ ਦਿੱਲੀ ਦੀਆਂ ਡਰਾਮੇਬਾਜ਼ ਸਰਕਾਰਾਂ ਤੋਂ ਛੁਟਕਾਰਾ ਦਿਵਾਉਣ ਲਈ ਸਾਰੇ ਇਕਜੁੱਟ ਹੋਣ-ਸ਼ੀਲਾ ਦੀਕਸ਼ਤ

ਨਵੀਂ ਦਿੱਲੀ, 11 ਫਰਵਰੀ (ਜਗਤਾਰ ਸਿੰਘ)-ਦਿੱਲੀ ਦੀ ਪ੍ਰਧਾਨਗੀ ਮਿਲਣ ਉਪਰੰਤ ਸਰਗਰਮ ਹੋਈ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਨੇ ਕਿਰਾੜੀ ਵਿਧਾਨ ਸਭਾ ਹਲਕੇ 'ਚ ਕਰਵਾਏ ਸੰਮੇਲਨ ਦੌਰਾਨ ਕਾਂਗਰਸੀ ਵਰਕਰਾਂ ਨੂੰ ਪ੍ਰਣ ਕਰਵਾਇਆ ਹੈ ਕਿ ਭਾਜਪਾ ਦੀ ਹੰਕਾਰੀ ਕੇਂਦਰ ...

ਪੂਰੀ ਖ਼ਬਰ »

ਮਹਾਂਭਾਰਤ ਦੀ ਤਰ੍ਹਾਂ ਹੋਵੇਗਾ ਲੋਕ ਸਭਾ ਦੀਆਂ ਚੋਣਾਂ ਦਾ ਦਿ੍ਸ਼

ਨਵੀਂ ਦਿੱਲੀ, 11 ਫਰਵਰੀ (ਬਲਵਿੰਦਰ ਸਿੰਘ ਸੋਢੀ)-ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਸਾਰੀਆਂ ਰਾਜਨੀਤਕ ਪਾਰਟੀਆਂ ਲਈ ਮਹਾਂਭਾਰਤ ਦੀ ਜੰਗ ਦੀ ਤਰ੍ਹਾਂ ਬਣੀਆਂ ਹੋਈਆਂ ਹਨ ਅਤੇ ਸਾਰੀਆਂ ਰਾਜਨੀਤਕ ਪਾਰਟੀਆਂ ਇਕ-ਦੂਜੇ ਦੇ ਰਾਜ ਖੋਲ੍ਹਣ ਤੇ ਆਪਣਾ ਵੋਟ ਬੈਂਕ ਵਧਾਉਣ ਦੇ ...

ਪੂਰੀ ਖ਼ਬਰ »

ਕੇ. ਵਾਈ. ਐਸ. ਵਰਕਰਾਂ ਵਲੋਂ ਦਿੱਲੀ ਸਰਕਾਰ ਵਿਰੁੱਧ ਪ੍ਰਦਰਸ਼ਨ

ਨਵੀਂ ਦਿੱਲੀ, 11 ਫਰਵਰੀ (ਬਲਵਿੰਦਰ ਸਿੰਘ ਸੋਢੀ)-ਕ੍ਰਾਂਤੀਕਾਰੀ ਯੁਵਾ ਸੰਗਠਨ (ਕੇ. ਵਾਈ. ਐਸ.) ਅਤੇ ਹੋਰ ਪ੍ਰਗਤੀਸ਼ੀਲ ਸੰਗਠਨਾਂ ਨੇ ਸਰਕਾਰੀ ਸਕੂਲ ਦੇ ਬੱਚਿਆਂ ਨਾਲ ਹੋ ਰਹੇ ਭੇਦਭਾਵ ਦੀ ਸਿੱਖਿਆ ਨੀਤੀ ਵਿਰੁੱਧ ਦਿੱਲੀ ਸਰਕਾਰ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ...

ਪੂਰੀ ਖ਼ਬਰ »

ਭਾਜਪਾ ਨੇ ਪੰ. ਦੀਨ ਦਿਆਲ ਉਪਾਧਿਆਏ ਨੂੰ ਸਮਰਪਿਤ 'ਸਮਰਪਣ ਦਿਵਸ' ਮਨਾਇਆ

ਨਵੀਂ ਦਿੱਲੀ, 11 ਫਰਵਰੀ (ਜਗਤਾਰ ਸਿੰਘ)-ਦਿੱਲੀ ਭਾਜਪਾ ਦੁਆਰਾ ਪੰ. ਦੀਨ ਦਿਆਲ ਉਪਾਧਿਆਏ ਨੂੰ ਸਮਰਪਿਤ 'ਸਮਰਪਣ ਦਿਵਸ' ਮਨਾਇਆ ਗਿਆ | ਇਸ ਸਬੰਧੀ ਦੀਨ ਦਿਆਲ ਪਾਰਕ ਵਿਖੇ ਕਰਵਾਏ ਸਮਾਗਮ 'ਚ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਸਮੇਤ ਦਿੱਲੀ ਦੇ ਭਾਜਪਾ ਸੰਸਦ ਮੈਂਬਰਾਂ, ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਇਕੱਤਰਤਾ

ਨਵੀਂ ਦਿੱਲੀ, 11 ਫਰਵਰੀ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਸਾਹਿਤ ਸਭਾ ਦੀ ਸਾਹਿਤਕ ਇਕੱਤਰਤਾ ਡਾ: ਰਵੀ ਰਵਿੰਦਰ ਦੀ ਪ੍ਰਧਾਨਗੀ ਹੇਠ ਹੋਈ | ਇਕੱਤਰਤਾ ਵਿਚ ਸਦੀਵੀ ਵਿਛੋੜਾ ਦੇ ਗਈ ਹਿੰਦੀ ਤੇ ਉਰਦੂ ਦੀ ਉੱਘੀ ਸਾਹਿਤਕਾਰ ਕ੍ਰਿਸ਼ਨਾ ਸੋਬਤੀ ਨੂੰ ਸ਼ਰਧਾਂਜਲੀ ਦਿੱਤੀ ਗਈ ...

ਪੂਰੀ ਖ਼ਬਰ »

ਸੁਸਾਇਟੀ ਕੋਲ ਝਾੜੀਆਂ ਬਣੀਆਂ ਨਸ਼ੇੜੀਆਂ ਦਾ ਅੱਡਾ

ਨਵੀਂ ਦਿੱਲੀ, 11 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸ਼ਾਲੀਬਾਗ ਏ. ਸੀ. ਬਲਾਕ ਦੀ ਸੁਸਾਇਟੀ ਦੇ ਆਸ-ਪਾਸ ਉੱਗੀਆਂ ਝਾੜੀਆਂ ਕਾਰਨ ਇਥੋਂ ਦੇ ਲੋਕ ਕਾਫ਼ੀ ਪ੍ਰੇਸ਼ਾਨ ਹਨ ਕਿਉਂਕਿ ਇਨ੍ਹਾਂ ਝਾੜੀਆਂ ਦੀ ਓਟ ਵਿਚ ਨਸ਼ੇੜੀਆਂ ਨੇ ਇਨ੍ਹਾਂ ਝਾੜੀਆਂ ਨੂੰ ਆਪਣਾ ਅੱਡਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਖੇਤਾਂ ਬਾਰੇ ਅੱਜ ਹੋਵੇਗਾ ਲਹਿੰਦੇ ਪੰਜਾਬ ਦੀ ਅਸੈਂਬਲੀ 'ਚ ਮਤਾ ਪੇਸ਼

ਅੰਮਿ੍ਤਸਰ, 11 ਫਰਵਰੀ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੀ ਸੂਬਾਈ ਸਰਕਾਰ ਵਲੋਂ ਹਾਲ ਹੀ 'ਚ ਨਿਯੁਕਤ ਕੀਤੇ ਗਏ ਪਾਕਿਸਤਾਨ ਦੇ ਪਹਿਲੇ ਸਿੱਖ ਸੰਸਦੀ ਸਕੱਤਰ ਐਮ.ਪੀ.ਏ. ਮਹਿੰਦਰਪਾਲ ਸਿੰਘ ਨੇ ਪਾਕਿਸਤਾਨ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ...

ਪੂਰੀ ਖ਼ਬਰ »

ਸਿੱਧੂ ਵਲੋਂ ਪੰਜਾਬ ਦੀ ਪਲੇਠੀ ਫਿਸ਼ ਫੀਡ ਮਿੱਲ ਦਾ ਉਦਘਾਟਨ

ਰਾਜਾਸਾਸੀ, 11 ਫ਼ਰਵਰੀ (ਹੇਰ)-ਨੀਲੀ ਕ੍ਰਾਂਤੀ ਸਕੀਮ ਅਧੀਨ ਸਥਾਪਤ ਕੀਤੀ ਗਈ ਪੰਜਾਬ ਦੀ ਪਹਿਲੀ ਫਿਸ਼ ਫੀਡ ਮਿੱਲ ਦਾ ਉਦਘਾਟਨ ਅੱਜ ਬਲਬੀਰ ਸਿੰਘ ਸਿੱਧੂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਵਲੋਂ ਸਰਕਾਰੀ ਮੱਛੀ ਪੂੰਗ ਫ਼ਾਰਮ ਰਾਜਾਸਾਂਸੀ ...

ਪੂਰੀ ਖ਼ਬਰ »

ਪੜ੍ਹਾਈ ਤੋਂ ਬਾਅਦ ਨਿਊਜ਼ੀਲੈਂਡ ਦੀ ਪੀ.ਆਰ. ਲੈਣੀ ਆਸਾਨ- ਐਕਸਪਰਟ ਇੰਮੀਗ੍ਰੇਸ਼ਨ ਸਰਵਿਸਿਜ਼

ਜਲੰਧਰ, 11 ਫਰਵਰੀ (ਅ.ਬ)- ਐਕਸਪਰਟ ਇਮੀਗ੍ਰੇਸ਼ਨ, ਐਸ.ਸੀ.ਓ. 27, ਸੈਕਟਰ 20 ਡੀ, ਚੰਡੀਗੜ੍ਹ ਦੇ ਡਾਇਰੈਕਟਰ ਅਮਿਤ ਭਾਰਦਵਾਜ ਨਿਊਜ਼ੀਲੈਂਡ ਦੇ ਇਕ ਲਾਈਸੰਸੀ ਇਮੀਗ੍ਰੇਸ਼ਨ ਸਲਾਹਕਾਰ ਹਨ ਜੋ ਕਿ ਨਿਊਜ਼ੀਲੈਂਡ ਸਰਕਾਰ ਦੇ ਇਮੀਗ੍ਰੇਸ਼ਨ ਐਡਵਾਈਜ਼ਰ ਅਥਾਰਿਟੀ ਤੋਂ ਮਾਨਤਾ ...

ਪੂਰੀ ਖ਼ਬਰ »

ਪੜ੍ਹਾਈ ਤੋਂ ਬਾਅਦ ਨਿਊਜ਼ੀਲੈਂਡ ਦੀ ਪੀ.ਆਰ. ਲੈਣੀ ਆਸਾਨ- ਐਕਸਪਰਟ ਇੰਮੀਗ੍ਰੇਸ਼ਨ ਸਰਵਿਸਿਜ਼

ਜਲੰਧਰ, 11 ਫਰਵਰੀ (ਅ.ਬ)- ਐਕਸਪਰਟ ਇਮੀਗ੍ਰੇਸ਼ਨ, ਐਸ.ਸੀ.ਓ. 27, ਸੈਕਟਰ 20 ਡੀ, ਚੰਡੀਗੜ੍ਹ ਦੇ ਡਾਇਰੈਕਟਰ ਅਮਿਤ ਭਾਰਦਵਾਜ ਨਿਊਜ਼ੀਲੈਂਡ ਦੇ ਇਕ ਲਾਈਸੰਸੀ ਇਮੀਗ੍ਰੇਸ਼ਨ ਸਲਾਹਕਾਰ ਹਨ ਜੋ ਕਿ ਨਿਊਜ਼ੀਲੈਂਡ ਸਰਕਾਰ ਦੇ ਇਮੀਗ੍ਰੇਸ਼ਨ ਐਡਵਾਈਜ਼ਰ ਅਥਾਰਿਟੀ ਤੋਂ ਮਾਨਤਾ ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕ ਰਣਦੀਪ ਸਿੰਘ ਨੇ ਪਟਿਆਲਾ ਤੋਂ ਦਾਅਵੇਦਾਰੀ ਪੇਸ਼ ਕਰ ਕੇ ਮੋਤੀ ਮਹਿਲ ਨੂੰ ਦਿੱਤੀ ਚੁਣੌਤੀ

• ਗੁਰਪ੍ਰੀਤ ਸਿੰਘ ਚੱਠਾ ਪਟਿਆਲਾ, 11 ਫਰਵਰੀ -ਨਾਭਾ ਦੇ ਰਹਿਣ ਵਾਲੇ ਤੇ ਹਲਕਾ ਅਮਲੋਹ ਤੋਂ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਪਾਰਟੀ ਅੱਗੇ ਦਾਅਵੇਦਾਰੀ ਪੇਸ਼ ਕਰਕੇ ਮੋਤੀ ਮਹਿਲ ਨੂੰ ਚੁਣੌਤੀ ਦੇ ਦਿੱਤੀ ਹੈ¢ ਅਜਿਹਾ ਪਹਿਲੀ ਵਾਰ ...

ਪੂਰੀ ਖ਼ਬਰ »

ਪੁਲਿਸ ਵਲੋਂ ਗੁਗਨੀ ਤੇ ਹੈਪੀ ਦੀ ਡਿਸਚਾਰਜ ਵਾਲੀ ਅਰਜ਼ੀ ਅਦਾਲਤ 'ਚ ਦਾਇਰ

ਐੱਸ. ਏ. ਐੱਸ. ਨਗਰ, 11 ਫਰਵਰੀ (ਜਸਬੀਰ ਸਿੰਘ ਜੱਸੀ)-ਪੰਜਾਬੀ ਗਾਇਕ ਅਤੇ ਫ਼ਿਲਮੀ ਕਲਾਕਾਰ ਪਰਮੀਸ਼ ਵਰਮਾ ਅਤੇ ਉਸ ਦੇ ਦੋਸਤ ਕੁਲਵੰਤ ਚਾਹਲ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਮੁਹਾਲੀ ਪੁਲਿਸ ਨੇ ਬੱਦੀ ਤੋਂ ਗਿ੍ਫ਼ਤਾਰ ਹਰਵਿੰਦਰ ਸਿੰਘ ਹੈਪੀ ਅਤੇ ਇਕ ਵਕੀਲ ਦੇ ਕਤਲ ਮਾਮਲੇ ...

ਪੂਰੀ ਖ਼ਬਰ »

ਵੀਡੀਓ ਕਾਨਫਰੰਸਿਗ ਰਾਹੀਂ ਪੀ.ਐੱਚ.ਡੀ. ਦੀ ਮੌਖਿਕ ਪ੍ਰੀਖਿਆ ਲੈਣ ਵਾਲੀ ਪਹਿਲੀ ਯੂਨੀਵਰਸਿਟੀ ਬਣੀ ਜੀ.ਐਨ.ਡੀ.ਯੂ.

ਅੰਮਿ੍ਤਸਰ, 11 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਖਿੱਤੇ ਦੀ ਪਹਿਲੀ ਯੂਨੀਵਰਸਿਟੀ ਬਣ ਗਈ ਹੈ ਜੋ ਕਿ ਪੀ.ਐਚ.ਡੀ. ਦੇ ਵਿਦਿਆਰਥੀਆਂ ਦਾ ਵਾਈ-ਵਾ ਵੀਡੀਓ ਕਾਨਫਰੰਸਿਗ ਰਾਹੀਂ ਕਰਵਾਉਣਾ ਸ਼ੁਰੂ ਕਰ ਦਿੱਤਾ ਹੈ | ਪਿਛਲੇ ਹਫਤੇ 'ਵਰਸਿਟੀ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX