ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550

ਦਿੱਲੀ

ਸ਼ੋ੍ਰਮਣੀ ਅਕਾਲੀ ਦਲ ਦੇ ਵਫ਼ਦ ਨੇ ਸਪੀਕਰ ਨੰੂ ਸੌਾਪਿਆ ਮੰਗ ਪੱਤਰ

ਚੰਡੀਗੜ੍ਹ, 11 ਫਰਵਰੀ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਬਜਟ ਇਜਲਾਸ ਵਧਾ ਕੇ ਤਿੰਨ ਹਫ਼ਤੇ ਕਰਨ ਲਈ ਆਖਿਆ ਤਾਂ ਕਿ ਸੂਬੇ ਦੇ ਸਾਰੇ ਭਖਦੇ ਮਸਲਿਆਂ ਜਿਵੇਂ ਕਿਸਾਨ ਖ਼ੁਦਕੁਸ਼ੀਆਂ 'ਚ ਹੋਏ ਚਿੰਤਾਜਨਕ ਵਾਧੇ, ਘਰ-ਘਰ ਰੁਜ਼ਗਾਰ ਯੋਜਨਾ ਲਾਗੂ ਨਾ ਹੋਣਾ, ਦਲਿਤਾਂ ਵਿਰੁੱਧ ਵਿਤਕਰੇ, ਮਹਿਲਾ ਅਧਿਆਪਕਾਂ ਦੀ ਕੁੱਟਮਾਰ, ਸਰਕਾਰੀ ਕਰਮਚਾਰੀਆਂ ਦੀਆਂ ਡੀ.ਏ. ਦੀਆਂ ਕਿਸ਼ਤਾਂ ਜਾਰੀ ਨਾ ਕਰਨਾ ਅਤੇ ਵਧੇ ਹੋਏ ਟੈਕਸਾਂ ਕਰਕੇ ਆਮ ਆਦਮੀ 'ਤੇ ਪਏ ਬੋਝ ਆਦਿ 'ਤੇ ਵਿਸਥਾਰ 'ਚ ਚਰਚਾ ਕੀਤੀ ਜਾ ਸਕੇ¢ ਸਾਬਕਾ ਮੰਤਰੀਆਂ ਸ. ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਪਰਮਿੰਦਰ ਸਿੰਘ ਢੀਂਡਸਾ ਅਤੇ ਸਾਬਕਾ ਸੰਸਦੀ ਸਕੱਤਰ ਐਨ.ਕੇ. ਸ਼ਰਮਾ ਦੀ ਅਗਵਾਈ 'ਚ ਅਕਾਲੀ ਦਲ ਦਾ ਇਕ ਵਫ਼ਦ ਇਸ ਸਬੰਧੀ ਅੱਜ ਸਪੀਕਰ ਨੰੂ ਮਿਲਿਆ ਅਤੇ 7 ਰੋਜ਼ਾ ਬਜਟ ਇਜਲਾਸ ਨੰੂ ਵਧਾ ਕੇ 21 ਰੋਜ਼ਾ ਬਜਟ ਸੈਸ਼ਨ ਕਰਨ ਵਾਸਤੇ ਇਕ ਮੰਗ ਪੱਤਰ ਸੌਾਪਿਆ | ਵਫ਼ਦ ਨੇ ਸਪੀਕਰ ਨੰੂ ਬੇਨਤੀ ਕੀਤੀ ਕਿ ਕਾਂਗਰਸ ਪਾਰਟੀ ਆਮ ਆਦਮੀ ਦੀਆਂ ਉਮੀਦਾਂ 'ਤੇ ਖਰੀ ਨਹੀਂ ਉੱਤਰੀ, ਇਸ ਲਈ ਸਾਰੇ ਜਨਤਕ ਮੁੱਦਿਆਂ ਨੰੂ ਆ ਰਹੇ ਬਜਟ ਇਜਲਾਸ 'ਚ ਉਠਾਉਣ ਦੀ ਆਗਿਆ ਦਿੱਤੀ ਜਾਵੇ¢


ਖ਼ਬਰ ਸ਼ੇਅਰ ਕਰੋ

ਨਵਾਂਸ਼ਹਿਰ ਦੀ ਅਦਾਲਤ ਵਲੋਂ ਤਿੰਨ ਨੌਜਵਾਨਾਂ ਨੂੰ ਉਮਰ ਕੈਦ ਦੀ ਸੁਣਾਈ ਸਜ਼ਾ ਵਿਰੁੱਧ ਖਾਲੜਾ ਮਿਸ਼ਨ ਨੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ

ਤਰਨ ਤਾਰਨ, 11 ਫਰਵਰੀ (ਹਰਿੰਦਰ ਸਿੰਘ)-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਆਗੂਆਂ ਬਾਬਾ ਦਰਸ਼ਨ ਸਿੰਘ, ਪ੍ਰਵੀਨ ਕੁਮਾਰ, ਜਗਦੀਪ ਸਿੰਘ ਰੰਧਾਵਾ, ਜਸਬੀਰ ਸਿੰਘ ਕਾਲਾ, ਗੁਰਦੇਵ ਸਿੰਘ, ਲਖਬੀਰ ਸਿੰਘ, ਕਰਤਾਰ ਸਿੰਘ, ਸਤਵਿੰਦਰਪਾਲ ਸਿੰਘ ਪਲਾਸੌਰ, ਬਾਬਾ ਸੇਵਾ ਸਿੰਘ ਬਾਠ, ...

ਪੂਰੀ ਖ਼ਬਰ »

ਪੀ.ਯੂ. ਪੈਨਸ਼ਨ ਸੈੱਲ 'ਚ ਘਪਲੇ ਦੇ ਮਾਮਲੇ 'ਚ ਮੁਲਜ਼ਮਾਂ ਿਖ਼ਲਾਫ਼ ਦੋਸ਼ ਆਇਦ

ਚੰਡੀਗੜ੍ਹ, 11 ਫਰਵਰੀ (ਰਣਜੀਤ ਸਿੰਘ)- ਪੰਜਾਬ ਯੂਨੀਵਰਸਿਟੀ ਦੇ ਪੈਨਸ਼ਨ ਸੈੱਲ 'ਚ 2.8 ਕਰੋੜ ਦੇ ਘਪਲੇ ਦੇ ਮਾਮਲੇ 'ਚ ਚਾਰ ਸਾਲ ਬਾਅਦ ਮੁਕੱਦਮਾ ਸ਼ੁਰੂ ਹੋ ਜਾਵੇਗਾ | ਮਾਮਲੇ 'ਚ ਅਦਾਲਤ ਨੇ 10 ਮੁਲਜ਼ਮਾਂ ਿਖ਼ਲਾਫ਼ ਦੋਸ਼ ਆਇਦ ਕਰ ਦਿੱਤੇ ਹਨ | ਜਾਣਕਾਰੀ ਅਨੁਸਾਰ ਸੈਕਟਰ 11 ...

ਪੂਰੀ ਖ਼ਬਰ »

ਵਿਧਾਨ ਸਭਾ 'ਚ ਕੈਪਟਨ ਨੂੰ ਪੰਜਾਬੀਆਂ ਨਾਲ ਕੀਤੇ ਵਾਅਦੇ ਯਾਦ ਕਰਵਾਏਗੀ 'ਆਪ'- ਚੀਮਾ

ਚੰਡੀਗੜ੍ਹ, 11 ਫਰਵਰੀ (ਵਿਕਰਮਜੀਤ ਸਿੰਘ ਮਾਨ)-ਸੂਬੇ ਭਰ ਦੇ ਲੋਕਾਂ ਤੋਂ ਇਕੱਠੇ ਕੀਤੇ ਮੁੱਦਿਆਂ ਦੇ ਆਧਾਰ 'ਤੇ ਆਮ ਆਦਮੀ ਪਾਰਟੀ 12 ਫਰਵਰੀ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਯਾਦ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਫ਼ਤਿਹਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਨਿਯੁਕਤ

ਚੰਡੀਗੜ੍ਹ 11 ਫਰਵਰੀ (ਅ.ਬ.)-ਰਵੀਕਰਨ ਸਿੰਘ ਕਾਹਲੋਂ ਨੂੰ ਯੂਥ ਅਕਾਲੀ ਦਲ ਦੇ ਮਾਝਾ ਜ਼ੋਨ ਦੀ ਪ੍ਰਧਾਨਗੀ ਦੇ ਨਾਲ-ਨਾਲ ਵਿਧਾਨ ਸਭਾ ਹਲਕਾ ਫ਼ਤਿਹਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੌਾਪੀ ਹੈ | ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਇਹ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਹੱਕ ਮੰਗਦੇ ਅਧਿਆਪਕਾਂ 'ਤੇ ਲਾਠੀਚਾਰਜ ਬੇਹੱਦ ਘਿਨਾਉਣੀ ਕਾਰਵਾਈ-ਖਹਿਰਾ

ਜਲੰਧਰ, 11 ਫਰਵਰੀ (ਮੇਜਰ ਸਿੰਘ)-ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸ: ਸੁਖਪਾਲ ਸਿੰਘ ਖਹਿਰਾ ਨੇ ਪਟਿਆਲਾ 'ਚ ਹੱਕ ਲੈਣ ਲਈ ਰੋਸ ਪ੍ਰਗਟ ਕਰਨ ਵਾਲੇ ਅਧਿਆਪਕ ਵਰਗ 'ਤੇ ਅੰਨ੍ਹੇਵਾਹ ਲਾਠੀਚਾਰਜ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਦੇ ...

ਪੂਰੀ ਖ਼ਬਰ »

ਗਊ ਭਾਰਤ ਦੀ ਪਰੰਪਰਾ ਅਤੇ ਸੱਭਿਆਚਾਰ ਦਾ ਮਹੱਤਵਪੂਰਨ ਅੰਗ-ਮੋਦੀ

ਬਿੰੰ੍ਰਦਾਵਨ, 11 ਫਰਵਰੀ (ਏਜੰਸੀ)-ਪ੍ਰਧਾਨ ਮੰਤਰੀ ਨੇ ਕਿਹਾ ਕਿ ਗਊ ਭਾਰਤ ਦੀ ਪਰੰਪਰਾ ਅਤੇ ਸੱਭਿਆਚਾਰ ਦਾ ਮਹੱਤਵਪੂਰਨ ਹਿੱਸਾ ਰਹੀ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਪਸ਼ੂਆਂ ਦੀ ਸਿਹਤ 'ਚ ਸੁਧਾਰ ਲਈ ਕਈ ਕਦਮ ਚੁੱਕੇ ਹਨ | ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ...

ਪੂਰੀ ਖ਼ਬਰ »

ਸਿਰਸਾ ਨੇ ਝਾਰਖੰਡ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 11 ਫਰਵਰੀ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਝਾਰਖੰਡ ਦੇ ਮੁੱਖ ਮੰਤਰੀ ਰਘੂਬਰ ਦਾਸ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਰਾਜ 'ਚ ਰਹਿੰਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਸਿੱਖਾਂ ...

ਪੂਰੀ ਖ਼ਬਰ »

ਯੂਨਾਈਟਿਡ ਹਿੰਦੂ ਫਰੰਟ ਤੇ ਗੋਕਲਪੁਰ ਦੇ ਲੋਕਾਂ ਨੇ ਮੰਗਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ

ਨਵੀਂ ਦਿੱਲੀ, 11 ਫਰਵਰੀ (ਬਲਵਿੰਦਰ ਸਿੰਘ ਸੋਢੀ)-ਗੋਕਲਪੁਰ ਵਿਧਾਨ ਸਭਾ ਖੇਤਰ ਵਿਚ ਟੁੱਟੀਆਂ ਸੜਕਾਂ ਅਤੇ ਨਾਲੀਆਂ ਦੇ ਕਾਰਨ ਭਰੇ ਪਾਣੀ ਦੇ ਵਿਰੋਧ ਵਿਚ ਯੂਨਾਈਟਿਡ ਹਿੰਦੂ ਫਰੰਟ ਦੀ ਗੋਲਕਪੁਰ ਵਿਧਾਨ ਸਭਾ ਇਕਾਈ ਦੁਆਰਾ ਦਿੱਲੀ ਸਰਕਾਰ ਦੇ ਸਥਾਨਕ ਵਿਧਾਇਕ ਚੌਧਰੀ ...

ਪੂਰੀ ਖ਼ਬਰ »

ਕੈਂਸਰ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸਾਇਕਲੋਥਾਨ ਦਾ ਪ੍ਰੋਗਰਾਮ ਕਰਵਾਇਆ

ਨਵੀਂ ਦਿੱਲੀ, 11 ਫਰਵਰੀ (ਬਲਵਿੰਦਰ ਸਿੰਘ ਸੋਢੀ)-ਕੈਂਸਰ ਦੀ ਬਿਮਾਰੀ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਮੈਕਸ ਹਸਪਤਾਲ ਵਲੋਂ 11 ਕਿਲੋਮੀਟਰ ਦੇ ਸਾਇਕਲੋਥਾਨ ਦਾ ਆਯੋਜਨ ਕੀਤਾ ਗਿਆ | ਇਸ ਪ੍ਰਤੀ ਗ੍ਰਾਮੀਣ ਸਨੇਹ ਫਾਊਾਡੇਸ਼ਨ ਨੇ ਸਹਿਯੋਗ ਦਿੱਤਾ | ਪ੍ਰੋਗਰਾਮ ਵਿਚ ...

ਪੂਰੀ ਖ਼ਬਰ »

ਕੇਂਦਰ ਤੇ ਦਿੱਲੀ ਦੀਆਂ ਡਰਾਮੇਬਾਜ਼ ਸਰਕਾਰਾਂ ਤੋਂ ਛੁਟਕਾਰਾ ਦਿਵਾਉਣ ਲਈ ਸਾਰੇ ਇਕਜੁੱਟ ਹੋਣ-ਸ਼ੀਲਾ ਦੀਕਸ਼ਤ

ਨਵੀਂ ਦਿੱਲੀ, 11 ਫਰਵਰੀ (ਜਗਤਾਰ ਸਿੰਘ)-ਦਿੱਲੀ ਦੀ ਪ੍ਰਧਾਨਗੀ ਮਿਲਣ ਉਪਰੰਤ ਸਰਗਰਮ ਹੋਈ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਨੇ ਕਿਰਾੜੀ ਵਿਧਾਨ ਸਭਾ ਹਲਕੇ 'ਚ ਕਰਵਾਏ ਸੰਮੇਲਨ ਦੌਰਾਨ ਕਾਂਗਰਸੀ ਵਰਕਰਾਂ ਨੂੰ ਪ੍ਰਣ ਕਰਵਾਇਆ ਹੈ ਕਿ ਭਾਜਪਾ ਦੀ ਹੰਕਾਰੀ ਕੇਂਦਰ ...

ਪੂਰੀ ਖ਼ਬਰ »

ਮਹਾਂਭਾਰਤ ਦੀ ਤਰ੍ਹਾਂ ਹੋਵੇਗਾ ਲੋਕ ਸਭਾ ਦੀਆਂ ਚੋਣਾਂ ਦਾ ਦਿ੍ਸ਼

ਨਵੀਂ ਦਿੱਲੀ, 11 ਫਰਵਰੀ (ਬਲਵਿੰਦਰ ਸਿੰਘ ਸੋਢੀ)-ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਸਾਰੀਆਂ ਰਾਜਨੀਤਕ ਪਾਰਟੀਆਂ ਲਈ ਮਹਾਂਭਾਰਤ ਦੀ ਜੰਗ ਦੀ ਤਰ੍ਹਾਂ ਬਣੀਆਂ ਹੋਈਆਂ ਹਨ ਅਤੇ ਸਾਰੀਆਂ ਰਾਜਨੀਤਕ ਪਾਰਟੀਆਂ ਇਕ-ਦੂਜੇ ਦੇ ਰਾਜ ਖੋਲ੍ਹਣ ਤੇ ਆਪਣਾ ਵੋਟ ਬੈਂਕ ਵਧਾਉਣ ਦੇ ...

ਪੂਰੀ ਖ਼ਬਰ »

ਕੇ. ਵਾਈ. ਐਸ. ਵਰਕਰਾਂ ਵਲੋਂ ਦਿੱਲੀ ਸਰਕਾਰ ਵਿਰੁੱਧ ਪ੍ਰਦਰਸ਼ਨ

ਨਵੀਂ ਦਿੱਲੀ, 11 ਫਰਵਰੀ (ਬਲਵਿੰਦਰ ਸਿੰਘ ਸੋਢੀ)-ਕ੍ਰਾਂਤੀਕਾਰੀ ਯੁਵਾ ਸੰਗਠਨ (ਕੇ. ਵਾਈ. ਐਸ.) ਅਤੇ ਹੋਰ ਪ੍ਰਗਤੀਸ਼ੀਲ ਸੰਗਠਨਾਂ ਨੇ ਸਰਕਾਰੀ ਸਕੂਲ ਦੇ ਬੱਚਿਆਂ ਨਾਲ ਹੋ ਰਹੇ ਭੇਦਭਾਵ ਦੀ ਸਿੱਖਿਆ ਨੀਤੀ ਵਿਰੁੱਧ ਦਿੱਲੀ ਸਰਕਾਰ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ...

ਪੂਰੀ ਖ਼ਬਰ »

ਭਾਜਪਾ ਨੇ ਪੰ. ਦੀਨ ਦਿਆਲ ਉਪਾਧਿਆਏ ਨੂੰ ਸਮਰਪਿਤ 'ਸਮਰਪਣ ਦਿਵਸ' ਮਨਾਇਆ

ਨਵੀਂ ਦਿੱਲੀ, 11 ਫਰਵਰੀ (ਜਗਤਾਰ ਸਿੰਘ)-ਦਿੱਲੀ ਭਾਜਪਾ ਦੁਆਰਾ ਪੰ. ਦੀਨ ਦਿਆਲ ਉਪਾਧਿਆਏ ਨੂੰ ਸਮਰਪਿਤ 'ਸਮਰਪਣ ਦਿਵਸ' ਮਨਾਇਆ ਗਿਆ | ਇਸ ਸਬੰਧੀ ਦੀਨ ਦਿਆਲ ਪਾਰਕ ਵਿਖੇ ਕਰਵਾਏ ਸਮਾਗਮ 'ਚ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਸਮੇਤ ਦਿੱਲੀ ਦੇ ਭਾਜਪਾ ਸੰਸਦ ਮੈਂਬਰਾਂ, ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਇਕੱਤਰਤਾ

ਨਵੀਂ ਦਿੱਲੀ, 11 ਫਰਵਰੀ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਸਾਹਿਤ ਸਭਾ ਦੀ ਸਾਹਿਤਕ ਇਕੱਤਰਤਾ ਡਾ: ਰਵੀ ਰਵਿੰਦਰ ਦੀ ਪ੍ਰਧਾਨਗੀ ਹੇਠ ਹੋਈ | ਇਕੱਤਰਤਾ ਵਿਚ ਸਦੀਵੀ ਵਿਛੋੜਾ ਦੇ ਗਈ ਹਿੰਦੀ ਤੇ ਉਰਦੂ ਦੀ ਉੱਘੀ ਸਾਹਿਤਕਾਰ ਕ੍ਰਿਸ਼ਨਾ ਸੋਬਤੀ ਨੂੰ ਸ਼ਰਧਾਂਜਲੀ ਦਿੱਤੀ ਗਈ ...

ਪੂਰੀ ਖ਼ਬਰ »

ਸੁਸਾਇਟੀ ਕੋਲ ਝਾੜੀਆਂ ਬਣੀਆਂ ਨਸ਼ੇੜੀਆਂ ਦਾ ਅੱਡਾ

ਨਵੀਂ ਦਿੱਲੀ, 11 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸ਼ਾਲੀਬਾਗ ਏ. ਸੀ. ਬਲਾਕ ਦੀ ਸੁਸਾਇਟੀ ਦੇ ਆਸ-ਪਾਸ ਉੱਗੀਆਂ ਝਾੜੀਆਂ ਕਾਰਨ ਇਥੋਂ ਦੇ ਲੋਕ ਕਾਫ਼ੀ ਪ੍ਰੇਸ਼ਾਨ ਹਨ ਕਿਉਂਕਿ ਇਨ੍ਹਾਂ ਝਾੜੀਆਂ ਦੀ ਓਟ ਵਿਚ ਨਸ਼ੇੜੀਆਂ ਨੇ ਇਨ੍ਹਾਂ ਝਾੜੀਆਂ ਨੂੰ ਆਪਣਾ ਅੱਡਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਖੇਤਾਂ ਬਾਰੇ ਅੱਜ ਹੋਵੇਗਾ ਲਹਿੰਦੇ ਪੰਜਾਬ ਦੀ ਅਸੈਂਬਲੀ 'ਚ ਮਤਾ ਪੇਸ਼

ਅੰਮਿ੍ਤਸਰ, 11 ਫਰਵਰੀ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੀ ਸੂਬਾਈ ਸਰਕਾਰ ਵਲੋਂ ਹਾਲ ਹੀ 'ਚ ਨਿਯੁਕਤ ਕੀਤੇ ਗਏ ਪਾਕਿਸਤਾਨ ਦੇ ਪਹਿਲੇ ਸਿੱਖ ਸੰਸਦੀ ਸਕੱਤਰ ਐਮ.ਪੀ.ਏ. ਮਹਿੰਦਰਪਾਲ ਸਿੰਘ ਨੇ ਪਾਕਿਸਤਾਨ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ...

ਪੂਰੀ ਖ਼ਬਰ »

ਸਿੱਧੂ ਵਲੋਂ ਪੰਜਾਬ ਦੀ ਪਲੇਠੀ ਫਿਸ਼ ਫੀਡ ਮਿੱਲ ਦਾ ਉਦਘਾਟਨ

ਰਾਜਾਸਾਸੀ, 11 ਫ਼ਰਵਰੀ (ਹੇਰ)-ਨੀਲੀ ਕ੍ਰਾਂਤੀ ਸਕੀਮ ਅਧੀਨ ਸਥਾਪਤ ਕੀਤੀ ਗਈ ਪੰਜਾਬ ਦੀ ਪਹਿਲੀ ਫਿਸ਼ ਫੀਡ ਮਿੱਲ ਦਾ ਉਦਘਾਟਨ ਅੱਜ ਬਲਬੀਰ ਸਿੰਘ ਸਿੱਧੂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਵਲੋਂ ਸਰਕਾਰੀ ਮੱਛੀ ਪੂੰਗ ਫ਼ਾਰਮ ਰਾਜਾਸਾਂਸੀ ...

ਪੂਰੀ ਖ਼ਬਰ »

ਪੜ੍ਹਾਈ ਤੋਂ ਬਾਅਦ ਨਿਊਜ਼ੀਲੈਂਡ ਦੀ ਪੀ.ਆਰ. ਲੈਣੀ ਆਸਾਨ- ਐਕਸਪਰਟ ਇੰਮੀਗ੍ਰੇਸ਼ਨ ਸਰਵਿਸਿਜ਼

ਜਲੰਧਰ, 11 ਫਰਵਰੀ (ਅ.ਬ)- ਐਕਸਪਰਟ ਇਮੀਗ੍ਰੇਸ਼ਨ, ਐਸ.ਸੀ.ਓ. 27, ਸੈਕਟਰ 20 ਡੀ, ਚੰਡੀਗੜ੍ਹ ਦੇ ਡਾਇਰੈਕਟਰ ਅਮਿਤ ਭਾਰਦਵਾਜ ਨਿਊਜ਼ੀਲੈਂਡ ਦੇ ਇਕ ਲਾਈਸੰਸੀ ਇਮੀਗ੍ਰੇਸ਼ਨ ਸਲਾਹਕਾਰ ਹਨ ਜੋ ਕਿ ਨਿਊਜ਼ੀਲੈਂਡ ਸਰਕਾਰ ਦੇ ਇਮੀਗ੍ਰੇਸ਼ਨ ਐਡਵਾਈਜ਼ਰ ਅਥਾਰਿਟੀ ਤੋਂ ਮਾਨਤਾ ...

ਪੂਰੀ ਖ਼ਬਰ »

ਪੜ੍ਹਾਈ ਤੋਂ ਬਾਅਦ ਨਿਊਜ਼ੀਲੈਂਡ ਦੀ ਪੀ.ਆਰ. ਲੈਣੀ ਆਸਾਨ- ਐਕਸਪਰਟ ਇੰਮੀਗ੍ਰੇਸ਼ਨ ਸਰਵਿਸਿਜ਼

ਜਲੰਧਰ, 11 ਫਰਵਰੀ (ਅ.ਬ)- ਐਕਸਪਰਟ ਇਮੀਗ੍ਰੇਸ਼ਨ, ਐਸ.ਸੀ.ਓ. 27, ਸੈਕਟਰ 20 ਡੀ, ਚੰਡੀਗੜ੍ਹ ਦੇ ਡਾਇਰੈਕਟਰ ਅਮਿਤ ਭਾਰਦਵਾਜ ਨਿਊਜ਼ੀਲੈਂਡ ਦੇ ਇਕ ਲਾਈਸੰਸੀ ਇਮੀਗ੍ਰੇਸ਼ਨ ਸਲਾਹਕਾਰ ਹਨ ਜੋ ਕਿ ਨਿਊਜ਼ੀਲੈਂਡ ਸਰਕਾਰ ਦੇ ਇਮੀਗ੍ਰੇਸ਼ਨ ਐਡਵਾਈਜ਼ਰ ਅਥਾਰਿਟੀ ਤੋਂ ਮਾਨਤਾ ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕ ਰਣਦੀਪ ਸਿੰਘ ਨੇ ਪਟਿਆਲਾ ਤੋਂ ਦਾਅਵੇਦਾਰੀ ਪੇਸ਼ ਕਰ ਕੇ ਮੋਤੀ ਮਹਿਲ ਨੂੰ ਦਿੱਤੀ ਚੁਣੌਤੀ

• ਗੁਰਪ੍ਰੀਤ ਸਿੰਘ ਚੱਠਾ ਪਟਿਆਲਾ, 11 ਫਰਵਰੀ -ਨਾਭਾ ਦੇ ਰਹਿਣ ਵਾਲੇ ਤੇ ਹਲਕਾ ਅਮਲੋਹ ਤੋਂ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਪਾਰਟੀ ਅੱਗੇ ਦਾਅਵੇਦਾਰੀ ਪੇਸ਼ ਕਰਕੇ ਮੋਤੀ ਮਹਿਲ ਨੂੰ ਚੁਣੌਤੀ ਦੇ ਦਿੱਤੀ ਹੈ¢ ਅਜਿਹਾ ਪਹਿਲੀ ਵਾਰ ...

ਪੂਰੀ ਖ਼ਬਰ »

ਪੁਲਿਸ ਵਲੋਂ ਗੁਗਨੀ ਤੇ ਹੈਪੀ ਦੀ ਡਿਸਚਾਰਜ ਵਾਲੀ ਅਰਜ਼ੀ ਅਦਾਲਤ 'ਚ ਦਾਇਰ

ਐੱਸ. ਏ. ਐੱਸ. ਨਗਰ, 11 ਫਰਵਰੀ (ਜਸਬੀਰ ਸਿੰਘ ਜੱਸੀ)-ਪੰਜਾਬੀ ਗਾਇਕ ਅਤੇ ਫ਼ਿਲਮੀ ਕਲਾਕਾਰ ਪਰਮੀਸ਼ ਵਰਮਾ ਅਤੇ ਉਸ ਦੇ ਦੋਸਤ ਕੁਲਵੰਤ ਚਾਹਲ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਮੁਹਾਲੀ ਪੁਲਿਸ ਨੇ ਬੱਦੀ ਤੋਂ ਗਿ੍ਫ਼ਤਾਰ ਹਰਵਿੰਦਰ ਸਿੰਘ ਹੈਪੀ ਅਤੇ ਇਕ ਵਕੀਲ ਦੇ ਕਤਲ ਮਾਮਲੇ ...

ਪੂਰੀ ਖ਼ਬਰ »

ਵੀਡੀਓ ਕਾਨਫਰੰਸਿਗ ਰਾਹੀਂ ਪੀ.ਐੱਚ.ਡੀ. ਦੀ ਮੌਖਿਕ ਪ੍ਰੀਖਿਆ ਲੈਣ ਵਾਲੀ ਪਹਿਲੀ ਯੂਨੀਵਰਸਿਟੀ ਬਣੀ ਜੀ.ਐਨ.ਡੀ.ਯੂ.

ਅੰਮਿ੍ਤਸਰ, 11 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਖਿੱਤੇ ਦੀ ਪਹਿਲੀ ਯੂਨੀਵਰਸਿਟੀ ਬਣ ਗਈ ਹੈ ਜੋ ਕਿ ਪੀ.ਐਚ.ਡੀ. ਦੇ ਵਿਦਿਆਰਥੀਆਂ ਦਾ ਵਾਈ-ਵਾ ਵੀਡੀਓ ਕਾਨਫਰੰਸਿਗ ਰਾਹੀਂ ਕਰਵਾਉਣਾ ਸ਼ੁਰੂ ਕਰ ਦਿੱਤਾ ਹੈ | ਪਿਛਲੇ ਹਫਤੇ 'ਵਰਸਿਟੀ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX