ਤਾਜਾ ਖ਼ਬਰਾਂ


ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  16 minutes ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  29 minutes ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  about 1 hour ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  about 1 hour ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  about 1 hour ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  about 2 hours ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  about 2 hours ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  about 2 hours ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  about 3 hours ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  about 3 hours ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  about 3 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  about 3 hours ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  about 3 hours ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਸ. ਸੁਖਬੀਰ ਸਿੰਘ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਮੌਕੇ ਕਈ ਹੋਰ ਅਕਾਲੀ ਆਗੂ ਵੀ ਹਾਜ਼ਰ...
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  about 4 hours ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੁਲਾਈ ਗਈ ਸਰਬ ਦਲ ਬੈਠਕ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿ ਜਿਸ ਵਿਚ ਪੰਜਾਬ ਦੇ ਪਾਣੀ ਦੀ ਲੜਾਈ...
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  about 4 hours ago
ਜਲੰਧਰ, 23 ਜਨਵਰੀ (ਹੈਪੀ) - ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਵੱਲੋਂ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਕਿਸੇ ਵੀ ਪ੍ਰਕਾਰ ਦੇ ਡਰੋਨ ਆਦਿ ਵਰਤੋਂ 'ਤੇ ਪਾਬੰਦੀ ਲਗਾਈ ਗਈ...
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  about 4 hours ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  about 4 hours ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  about 4 hours ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  about 5 hours ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550

ਹਰਿਆਣਾ / ਹਿਮਾਚਲ

ਮੁੱਖ ਮੰਤਰੀ ਨੇ ਸਫ਼ੀਦੋਂ 'ਚ 5 ਪਰਿਯੋਜਨਾਵਾਂ ਦੇ ਨੀਹ ਪੱਥਰ ਰੱਖੇ

ਸਫੀਦੋਂ, 11 ਫਰਵਰੀ (ਅਜੀਤ ਬਿਊਰੋ)-ਔਰਤਾਂ ਨੂੰ ਮਜ਼ਬੂਤ ਬਣਾਉਣ ਲਈ ਮਹਿਲਾ ਸਿੱਖਿਆ ਨਾਲ ਜੁੜੀਆਂ ਸੰਸਥਾਵਾਂ ਨੂੰ ਸਰਕਾਰ ਵਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ | ਇਹ ਵਿਚਾਰ ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪ੍ਰਗਟ ਕੀਤੇ | ਉਹ ਸ਼ਹਿਰ ਦੇ ਸਰਲਾ ਦੇਵੀ ਗਰਲਜ਼ ਕਾਲਜ 'ਚ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ਨੇ ਪਬੰਧਕ ਸੰਮਤੀ ਤੇ ਸਮਾਜ ਸੇਵੀ ਟੀ. ਸੀ. ਗਰਗ ਦੇ ਮਹਿਲਾ ਸਿੱਖਿਆ ਸਬੰਧੀ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਰਸਿੰਗ ਕਾਲਜ ਦਾ ਸੰਚਾਲਨ ਸਿੱਧੇ ਤੌਰ 'ਤੇ ਸਮਾਜਿਕ ਭਾਈਚਾਰੇ ਨਾਲ ਜੁੜਿਆ ਹੋਇਆ ਹੈ | ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾ ਸਿੱਖਿਆ ਨੂੰ ਬੜਾਵਾ ਦੇਣ ਲਈ ਹਰ 20 ਕਿਲੋਮੀਟਰ ਖੇਤਰ 'ਚ ਮਹਿਲਾ ਕਾਲਜ ਖੋਲੇ੍ਹ ਜਾ ਰਹੇ ਹਨ ਤੇ ਰੋਜ਼ਗਾਰ ਸਿਰਜਨ ਲਈ ਨਵੇਂ-ਨਵੇਂ ਕੋਰਸ ਚਲਾਏ ਗਏ ਹਨ | ਛੇਤੀ ਹੀ ਹਰਿਆਣਾ ਪਬਲਿਕ ਸਰਵਿਸ ਕਮੀਸ਼ਨ ਦੇ ਜ਼ਰੀਏ ਕਾਲਜ ਦੇ 700 ਲੈਕਚਰਾਰਾਂ ਦੀ ਭਰਤੀ ਲਈ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਮਹਿਲਾ ਨਰਸਿੰਗ ਕਾਲਜ ਵਜੋਂ ਸਫੀਦੋਂ 'ਚ ਇਹ ਜੋ ਬੂਟਾ ਲੱਗਾ ਹੈ, ਇਹ ਵੱਡਾ ਹੋ ਕੇ ਸਮਾਜ ਸੇਵਾ 'ਚ ਆਪਣੀ ਅਹਿਮ ਭੂਮਿਕਾ ਨਿਭਾਵੇਗਾ | ਨਰਸਿੰਗ ਦਾ ਖੇਤਰ ਸਿੱਧੇ ਸਮਾਜ ਸੇਵਾ ਦੇ ਖੇਤਰ ਨਾਲ ਜੁੜਿਆ ਹੋਇਆ ਹੁੰਦਾ ਹੈ ਤੇ ਇਸ ਕਾਲਜ 'ਚ ਪੜ੍ਹ ਕੇ ਜਾਣ ਵਾਲੀਆਂ ਵਿਦਿਆਰਥਣਾਂ ਸਮਾਜ ਸੇਵਾ ਨਾਲ ਜੁੜਨਗੀਆਂ | ਪ੍ਰਬੰਧਨ ਸੰਮਤੀ ਵਲੋਂ ਦਿੱਤੇ ਗਏ ਮੰਗ-ਪੱਤਰ 'ਤੇ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਇਸ ਕਾਲਜ ਦੀ ਸਾਰੀਆਂ ਲੋੜਾਂ ਨੂੰ ਸਰਕਾਰ ਪੂਰਾ ਕਰੇਗੀ | ਇਸ ਮੌਕੇ ਮੁੱਖ ਤੌਰ ਸੰਸਦ ਮੈਂਬਰ ਰਮੇਸ਼ ਕੌਸ਼ਿਕ, ਸਫੀਦੋਂ ਦੇ ਵਿਧਾਇਕ ਜਸਬੀਰ ਦੇਸ਼ਵਾਲ, ਅਸੰਧ ਦੇ ਵਿਧਾਇਕ ਬਖ਼ਸ਼ੀਸ਼ ਸਿੰਘ ਵਿਰਕ, ਕਰਮਚਾਰੀ ਚੋਣ ਕਮਿਸ਼ਨ ਦੇ ਮੈਂਬਰ ਵਿਜੈਪਾਲ ਸਿੰਘ, ਭਾਜਪਾ ਜ਼ਿਲ੍ਹਾ ਪ੍ਰਧਾਨ ਅਮਰਪਲ ਰਾਣਾ, ਗੌਸੇਵਾ ਕਮਿਸ਼ਨ ਦੇ ਮੰਬਰ ਸ਼ਰਵਣ ਗਰਗ, ਜਸਮੇਰ ਰਜਾਨਾ, ਸਾਬਕਾ ਪਾਲਿਕਾ ਪ੍ਰਧਾਨ ਰਾਕੇਸ਼ ਜੈਨ, ਸਮਾਜ ਸੇਵੀ ਸਾਧੂ ਰਾਮ ਬੰਧੂ, ਡੀ. ਸੀ. ਅਮਿਤ ਖਤਰੀ, ਪੁਲਿਸ ਮੁਖੀ ਅਸ਼ਵਿਨ ਸੈਸ਼ਣਵੀ ਤੇ ਐਸ. ਡੀ. ਐਮ. ਮਨਦੀਪ ਕੁਮਾਰ ਹਾਜ਼ਰ ਸਨ |
ਮੁੱਖ ਮੰਤਰੀ ਨੇ 5 ਯੋਜਵਾਨਾਂ ਦੇ ਰੱਖੇ ਨੀਂਹ ਪੱਥਰ
ਮੁੱਖ ਮੰਤਰੀ ਮਨੋਹਰ ਲਾਲ ਨੇ ਸਫੀਦੋਂ 'ਚ 5 ਪਰਿਯੋਜਨਾਵਾਂ ਦੇ ਨੀਂਹ ਪੱਥਰ ਰੱਖੇ | ਨਾਗ ਖੇਤਰ ਤੀਰਥ ਦੀ ਮੁੜ ਮੁਰੰਮਤ 'ਤੇ 2 ਕਰੋੜ 40 ਲੱਖ ਰੁਪਏ ਦੀ ਰਕਮ ਖ਼ਰਚ ਕੀਤੀ ਜਾਵੇਗੀ | ਮੁਆਨਾ ਪਿੰਡ 'ਚ ਡਾਕਟਰਾਂ ਦੇ ਰਿਹਾਇਸ਼ੀ ਮਕਾਨਾਂ ਸਮੇਤ ਜਨਤੱਕ ਸਿਹਤ ਕੇਂਦਰ ਦੀ ਉਸਾਰੀ 'ਤੇ 7 ਕਰੋੜ 50 ਲੱਖ ਰੁਪਏ ਦੀ ਰਕਮ ਖ਼ਰਚ ਕੀਤੀ ਜਾਵੇਗੀ | ਹੰਸਰਾਜ ਤੀਰਥ ਦੀ ਮੁੜ ਮੁਰੰਮਤ 3 ਕਰੋੜ 25 ਲੱਖ ਰੁਪਏ, ਪਿੰਡ ਮੁਆਨਾ ਵਿਚ ਸੀਵਰੇਜ ਟ੍ਰੀਟਮੈਂਟ ਪਲਾਂਟ ਤੇ ਸੀਵਰੇਜ ਲਾਈਨ 'ਤੇ 14 ਕਰੋੜ 7 ਲੱਖ ਰੁਪਏ, ਇਸੇ ਪਿੰਡ 'ਚ ਮਹਾਗ੍ਰਾਮ ਯੋਜਨਾ ਮੁਤਾਬਿਕ ਦੂਜਾ ਜਲਘਰ ਬਣਾਉਣ ਦੀ ਪਰਿਯੋਜਨਾ 'ਤੇ 12 ਕਰੋੜ 80 ਲੱਖ ਰੁਪਏ ਖ਼ਰਚ ਕੀਤੇ ਜਾਣਗੇ | ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਬੁਟਾਨਾ ਨਹਿਰ ਬਰਾਂਚ 'ਤੇ ਅਸੰਧ ਰੋਡ ਦੇ ਹੇਠਾਂ ਬਣੇ ਅੰਡਰ ਬਿ੍ਜ ਦਾ ਉਦਘਾਟਨ ਵੀ ਕੀਤਾ | ਇਸ ਅੰਡਰ ਬਿ੍ਜ 'ਤੇ 3 ਕਰੋੜ 20 ਲੱਖ ਰੁਪਏ ਦੀ ਰਕਮ ਖ਼ਰਚ ਕੀਤੀ ਗਈ ਹੈ |


ਖ਼ਬਰ ਸ਼ੇਅਰ ਕਰੋ

ਜੋਤੀਨਗਰ 'ਚ ਸ੍ਰੀ ਸ਼ਿਆਮ ਸੰਕੀਰਤਨ ਕਰ ਕੇ ਦਿੱਤਾ ਭੰਡਾਰਾ

ਕੁਰੂਕਸ਼ੇਤਰ, 11 ਫਰਵਰੀ (ਜਸਬੀਰ ਸਿੰਘ ਦੁੱਗਲ)-ਸਮਸਤ ਸ਼ਿਆਮ ਪ੍ਰੇਮੀ ਪਰਿਵਾਰ ਕੁਰੂਕਸ਼ੇਤਰ ਤੋਂ ਜੋਤੀਨਗਰ 'ਚ 51ਵਾਂ ਸ੍ਰੀ ਸ਼ਿਆਮ ਸੰਕੀਰਤਨ ਕਰਕੇ ਭੰਡਾਰਾ ਦਿੱਤਾ ਗਿਆ | ਸ਼ਿਆਮ ਪ੍ਰੇਮੀ ਅਜੈ ਗੋਇਲ ਨੇ ਦੱਸਿਆ ਕਿ ਪ੍ਰੋਗਰਾਮ 'ਚ ਮੁੱਖ ਯਜਮਾਨ ਸ਼ਿਵ ਕੁਮਾਰ ਤਾਇਲ ...

ਪੂਰੀ ਖ਼ਬਰ »

ਨਵ-ਵਿਆਹੁਤਾ ਨੇ ਫਾਹਾ ਲਗਾ ਕੀਤੀ ਖ਼ੁਦਕੁਸ਼ੀ

ਟੋਹਾਣਾ, 11 ਫਰਵਰੀ (ਗੁਰਦੀਪ ਸਿੰਘ ਭੱਟੀ)-ਇਥੋਂ ਦੀ ਭੂਨਾ ਰੋਡ 'ਤੇ ਪੈਂਦੇ ਵਾਰਡ-15 ਦੀ ਆਦਰਸ਼ ਕਾਲੋਨੀ 'ਚ ਨਵ-ਵਿਆਹੀ 28 ਸਾਲਾ ਆਰਤੀ ਨੇ ਆਪਣੇ ਮਕਾਨ ਦੇ ਇਕ ਕਮਰੇ 'ਚ ਪੱਖੇ ਨਾਲ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ | ਜਾਣਕਾਰੀ ਮੁਤਾਬਿਕ ਮਿ੍ਤਕ ਆਰਤੀ ਦੀ ਕਰੀਬ ਇਕ ਸਾਲ ...

ਪੂਰੀ ਖ਼ਬਰ »

ਰਾਜਨੀਤੀ 'ਚ ਗੱਠਬੰਧਨ ਬਣਦੇ ਤੇ ਟੁੱਟਦੇ ਰਹਿੰਦੇ ਹਨ-ਚੌਟਾਲਾ

ਬਾਬੈਨ, 11 ਫਰਵਰੀ (ਡਾ. ਦੀਪਕ ਦੇਵਗਨ)-ਇਨੈਲੋ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ਨੇ ਕਿਹਾ ਕਿ ਵਰਕਰ ਮਜ਼ਬੂਤ ਨਾਲ ਪਾਰਟੀ ਦੇ ਨਾਲ ਖੜੇ੍ਹ ਹੋਏ ਹਨ ਅਤੇ ਸਰਕਾਰ ਬਣਨ 'ਤੇ ਸਾਰੇ ਵਰਗਾਂ ਦੇ ਹਿੱਤ 'ਚ ਵਿਕਾਸ ਕਾਰਜ ਕੀਤੇ ਜਾਣਗੇ | ਓਮ ਪ੍ਰਕਾਸ਼ ਚੌਟਾਲਾ ਬਾਬੈਨ ਦੇ ਇਕ ਨਿੱਜੀ ...

ਪੂਰੀ ਖ਼ਬਰ »

ਔਰਤ ਸ਼ਕਤੀ ਦੇ ਨਾਲ 64 ਡੀ. ਸੀ. ਵੀ ਲੈਣਗੇ ਸਵੱਛਤਾ ਦਾ ਸੰਕਲਪ

ਕੁਰੂਕਸ਼ੇਤਰ, 11 ਫਰਵਰੀ (ਜਸਬੀਰ ਸਿੰਘ ਦੁੱਗਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ 12 ਫਰਵਰੀ ਨੂੰ ਧਰਮਨਗਰੀ ਕੁਰੂਕਸ਼ੇਤਰ ਤੋਂ ਸਵੱਛਤਾ ਦਾ ਸੰਦੇਸ਼ ਦੇਣਗੇੇ | ਸਵੱਛ ਸ਼ਕਤੀ ਸੰਮੇਲਨ 'ਚ ਮਹਿਲਾ ਸਰਪੰਚ, ਪੰਚਾਂ ਦੇ ਨਾਲ ਦੇਸ਼ ਭਰ ਦੇ ਡਿਪਟੀ ਕਮਿਸ਼ਨਰ ਵੀ ਹਿੱਸਾ ਲੈਣਗੇ | ...

ਪੂਰੀ ਖ਼ਬਰ »

ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨਾ ਕਾਂਗਰਸ ਦੇ ਵਸ ਦੀ ਗੱਲ ਨਹੀਂ-ਵਿਧਾਇਕ

ਕੁਰੂਕਸ਼ੇਤਰ, 11 ਫਰਵਰੀ (ਜਸਬੀਰ ਸਿੰਘ ਦੁੱਗਲ)-ਗੋਹਾਨਾ 'ਚ ਹੋਣ ਵਾਲੀ ਖੂੰਟਾ ਪਾੜ ਰੈਲੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਮੰਥਨ ਕੀਤਾ | ਜ਼ਿਲ੍ਹੇ ਦੇ ਅਹੁਦੇਦਾਰਾਂ ਨੇ 17 ਫਰਵਰੀ ਨੂੰ ਹੋਣ ਵਾਲੀ ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਰਣਨੀਤੀ ਬਣਾਈ | ਬੈਠਕ ਦੀ ...

ਪੂਰੀ ਖ਼ਬਰ »

ਨੌਜਵਾਨ ਨੇ ਰਿਸ਼ਤੇਦਾਰ ਦੇ ਘਰ ਜਾ ਕੇ ਲਿਆ ਫਾਹਾ

ਯਮੁਨਾਨਗਰ, 11 ਫਰਵਰੀ (ਗੁਰਦਿਆਲ ਸਿੰਘ ਨਿਮਰ)-ਆਪਣੇ ਰਿਸ਼ਤੇਦਾਰ ਦੇ ਘਰ ਜਾ ਕੇ ਇਕ ਨੌਜਵਾਨ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਘਟਨਾ ਦੀ ਸੂਚਨਾ ਥਾਣਾ ਸ਼ਹਿਰ ਪੁਲਿਸ ਨੂੰ ਦਿੱਤੀ ਗਈ | ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪੁੱਜੀ ਅਤੇ ਲਾਸ਼ ਕਬਜ਼ੇ 'ਚ ਲੈ ਕੇ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਸਰਕਾਰੀ ਦਫ਼ਤਰਾਂ ਦਾ ਨਿਰੀਖਣ

ਰਤੀਆ, 11 ਫਰਵਰੀ (ਬੇਅੰਤ ਮੰਡੇਰ)-ਐਸ. ਡੀ. ਐਮ. ਦੇਵੀ ਲਾਲ ਸਿਹਾਗ ਨੇ ਅੰਤੋਦਿਆ ਸਰਲ ਕੇਂਦਰ ਸਮੇਤ ਕਈ ਹੋਰ ਸਰਕਾਰੀ ਦਫ਼ਤਰਾਂ ਦਾ ਅਚਨਚੇਤ ਨਿਰਖਣ ਕੀਤਾ | ਉਨ੍ਹਾਂ ਨੇ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਕਲਿਆਣਕਾਰੀ ਯੋਜਨਾਵਾਂ ਤੇ ਸਹੂਲਤਾਂ ਦੇ ਲਾਭ ...

ਪੂਰੀ ਖ਼ਬਰ »

ਨਕਾਬਪੋਸ਼ ਬਦਮਾਸ਼ਾਂ ਨੇ ਪੈਟਰੋਲ ਪੰਪ ਤੋਂ ਸਾਢੇ 5 ਲੱਖ ਲੁੱਟੇ

ਹਿਸਾਰ, 11 ਫਰਵਰੀ (ਅਜੀਤ ਬਿਊਰੋ)-ਰਾਜਗੜ੍ਹ ਰੋਡ 'ਤੇ ਚੌਧਰੀਬਾਸ ਪਿੰਡ ਦੇ ਨੇੜੇ ਹਥਿਆਰਾਂ ਦੇ ਜ਼ੋਰ 'ਤੇ ਪੈਟਰੋਲ ਪੰਪ ਤੋਂ ਬਦਮਾਸ਼ ਤਕਰੀਬਨ ਸਾਢੇ 5 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ | ਘਟਨਾ ਤੋਂ ਬਾਅਦ ਪੈਟਰੋਲ ਪੰਪ 'ਤੇ ਦਹਿਸ਼ਤ ਫੈਲ ਗਈ | ਪੁਲਿਸ ਨੇ ਮੌਕੇ 'ਤੇ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਸਾਰਿਆਂ ਦਾ ਸਾਥ ਸਾਰਿਆਂ ਦਾ ਵਿਕਾਸ ਨੂੰ ਸੱਚ ਕਰ ਵਿਖਾਇਆ-ਸੈਣੀ

ਬਾਬੈਨ, 11 ਫਰਵਰੀ (ਡਾ. ਦੀਪਕ ਦੇਵਗਨ)-ਲਾਡਵਾ ਵਿਧਾਇਕ ਡਾ: ਪਵਨ ਸੈਣੀ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇਸ਼ ਪ੍ਰੇਮੀ ਤੇ ਦੇਸ਼ ਵਿਰੋਧੀ ਤਾਕਤਾਂ ਵਿਚਕਾਰ ਹੋਣ ਵਾਲੀਆਂ ਚੋਣਾਂ ਹਨ | ਉਹ ਪਿੰਡ ਬੀੜ ਸੁਜਰਾ 'ਚ ਕਰੀਬ 12 ਲੱਖ ਰੁਪਏ ਨਾਲ ਬਣੇ ਵਿਕਾਸ ਕਾਰਜਾਂ ਦੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ 'ਚ ਸਜੀ ਧਰਮ ਨਗਰੀ

ਕੁਰੂਕਸ਼ੇਤਰ, 11 ਫਰਵਰੀ (ਜਸਬੀਰ ਸਿੰਘ ਦੁੱਗਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ ਲਈ ਧਰਮਨਗਰੀ ਕੁਰੂਕਸ਼ੇਤਰ ਨੂੰ ਸਜਾਇਆ ਗਿਆ ਹੈ | ਇਸ ਪਾਵਨ ਧਰਤੀ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 12 ਫਰਵਰੀ ਨੂੰ ਬ੍ਰਹਮ ਸਰੋਵਰ ਦੇ ਕੰਢੇ 'ਤੇ ਮੇਲਾ ਖੇਤਰ 'ਚ ਸਵੱਛ ...

ਪੂਰੀ ਖ਼ਬਰ »

ਭਾਰਤੀ ਮਜ਼ਦੂਰ ਸੰਘ ਯਮੁਨਾਨਗਰ ਇਕਾਈ ਨੇ ਡੀ. ਸੀ. ਨੂੰ ਮੰਗ-ਪੱਤਰ ਸੌ ਾਪਿਆ

ਯਮੁਨਾਨਗਰ, 11 ਫਰਵਰੀ (ਗੁਰਦਿਆਲ ਸਿੰਘ ਨਿਮਰ)-ਭਾਰਤੀ ਮਜ਼ਦੂਰ ਸੰਘ ਦੀ ਯਮੁਨਾਨਗਰ ਇਕਾਈ ਨੇ ਸਕੱਤਰੇਤ ਵਿਖੇ ਪ੍ਰਦਰਸ਼ਨ ਕਰਦਿਆਂ ਡਿਪਟੀ ਕਮਿਸ਼ਨਰ ਨੂੰ ਮਜ਼ਦੂਰਾਂ ਿਖ਼ਲਾਫ਼ ਹੋ ਰਹੇ ਸੋਸ਼ਣ ਨੂੰ ੂ ਲੈ ਕੇ ਇਕ ਪੱਤਰ ਸੌਾਪਿਆ | ਮੰਗ-ਪੱਤਰ 'ਤੇ ਤਕਰੀਬਨ 70 ਮਜ਼ਦੂਰਾਂ ...

ਪੂਰੀ ਖ਼ਬਰ »

ਧਰਮ ਰੱਖਿਆ ਨਿਧੀ ਅਰਪਣ ਪ੍ਰੋਗਰਾਮ ਕਰਵਾਇਆ

ਕੁਰੂਕਸ਼ੇਤਰ/ਸ਼ਾਹਾਬਾਦ, 11 ਫਰਵਰੀ (ਜਸਬੀਰ ਸਿੰਘ ਦੁੱਗਲ)-ਵਿਸ਼ਵ ਹਿੰਦੂ ਪ੍ਰੀਸ਼ਦ ਵਲੋਂ ਸ਼ਾਕੁੰਪਰੀ ਦੇਵੀ ਮੰਦਰ 'ਚ ਧਰਮ ਰੱਖਿਆ ਨਿਧੀ ਅਰਪਣ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ 'ਚ ਸ਼ਹਿਰ ਦੀ ਵੱਖ-ਵੱਖ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਇਕ ਮਿੰਟ 'ਚ 60 ਬੈਕ ਕਲਿੱਪ ਕਰ ਕੇ ਵਿਸ਼ਵ ਰਿਕਾਰਡ ਬਣਾਇਆ

ਕੁਰੂਕਸ਼ੇਤਰ, 11 ਫਰਵਰੀ (ਜਸਬੀਰ ਸਿੰਘ ਦੁੱਗਲ)-ਗੁਰੂਕੁਲ ਕੁਰੂਕਸ਼ੇਤਰ ਦੇ ਆਰੀਆ ਭਜਨੋਪਦੇਸ਼ਕ ਸਿਖ਼ਲਾਈ ਕੇਂਦਰ 'ਚ ਸੰਗੀਤ ਦੀ ਸਿੱਖਿਆ ਲੈ ਰਹੇ ਉੱਤਮ ਆਰੀਆ ਨੇ ਇਕ ਮਿੰਟ 'ਚ ਲਗਾਤਾਰ 60 ਬੈਕਕਲਿੱਪ ਕਰਕੇ ਗੋਲਡ ਬੁੱਕ ਆਫ਼ ਵਰਲਡ ਰਿਕਾਰਡ 'ਚ ਆਪਣਾ ਤੇ ਗੁਰੂਕੁਲ ...

ਪੂਰੀ ਖ਼ਬਰ »

ਬਸੰਤ ਪੰਚਮੀ ਦੇ ਸਬੰਧ 'ਚ ਕੀਤੀ ਸਰਸਵਤੀ ਪੂਜਾ

ਨਰਾਇਣਗੜ੍ਹ, 11 ਫਰਵਰੀ (ਪੀ. ਸਿੰਘ)-ਐਸ. ਆਰ. ਐਮ. ਗਲੋਬਲ ਗਰੁੱਪ ਆਫ਼ ਪ੍ਰੋਫੈਸ਼ਨਲ ਇੰਸਟੀਚਿਊਟ 'ਚ ਬਸੰਤ ਪੰਚਮੀ ਦੀ ਆਮਦ 'ਤੇ ਵਿੱਦਿਆ ਦੀ ਦੇਵੀ ਮਾਤਾ ਸਰਸਵਤੀ ਦੀ ਪੂਜਾ ਕੀਤੀ ਗਈ | ਇਸ ਤੋਂ ਬਾਅਦ ਮਾਰਕੰਡਾ ਨਦੀ 'ਚ ਬਾਜੇ-ਗਾਜੇ ਨਾਲ ਸਰਸਵਤੀ ਮਾਤਾ ਦੀ ਮੂਰਤੀ ਦਾ ...

ਪੂਰੀ ਖ਼ਬਰ »

ਸੰਸਥਾਨ ਦੀ ਬੈਠਕ 15 ਤੋਂ

ਕੁਰੂਕਸ਼ੇਤਰ, 11 ਫਰਵਰੀ (ਜਸਬੀਰ ਸਿੰਘ ਦੁੱਗਲ)-ਵਿੱਦਿਆ ਭਾਰਤੀ ਅਖਿਲ ਭਾਰਤੀ ਸਿੱਖਿਆ ਸੰਸਥਾਨ ਦੀ ਅਖਿਲ ਭਾਰਤੀ ਸਾਧਰਨ ਸਭਾ ਦੀ ਬੈਠਕ 15 ਤੋਂ 17 ਮਾਰਚ ਤੱਕ ਹੋਵੇਗੀ | ਸੰਸਕ੍ਰਿਤੀ ਭਵਨ ਕੁਰੂਕਸ਼ੇਤਰ 'ਚ ਹੋਣ ਵਾਲੀ ਬੈਠਕ 'ਚ ਵਿੱਦਿਆ ਭਾਰਤੀ ਵਲੋਂ ਦੇਸ਼ ਭਰ 'ਚ ਚਲਾਏ ਜਾ ...

ਪੂਰੀ ਖ਼ਬਰ »

48 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ

ਕੁਰੂਕਸ਼ੇਤਰ/ਸ਼ਾਹਾਬਾਦ, 11 ਫਰਵਰੀ (ਜਸਬੀਰ ਸਿੰਘ ਦੁੱਗਲ)-ਨਰ ਨਾਰਾਇਣ ਸੇਵਾ ਸੰਮਤੀ ਵਲੋਂ ਸ੍ਰੀ ਲਕਸ਼ਮੀ ਨਾਰਾਇਣ ਮੰਦਰ ਤੇ ਸੰਸਥਾਨ ਵਿਚ ਇਕ ਸਾਦੇ ਪ੍ਰੋਗਰਾਮ 'ਚ 48 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਪ੍ਰੋਗਰਾਮ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ...

ਪੂਰੀ ਖ਼ਬਰ »

ਪਿੰਡ ਈਸ਼ਰਹੇੜੀ 'ਚ ਵਿਸ਼ਾਲ ਭੰਡਾਰਾ ਲਗਾਇਆ

ਬਾਬੈਨ, 11 ਫਰਵਰੀ (ਡਾ. ਦੀਪਕ ਦੇਵਗਨ)-ਪਿੰਡ ਈਸ਼ਰਹੇੜੀ 'ਚ ਨਗਰਖੇੜੇ 'ਤੇ ਵਿਸ਼ਾਲ ਭੰਡਾਰਾ ਦਿੱਤਾ ਗਿਆ | ਭੰਡਾਰੇ 'ਚ ਸ਼ਹਿਰ ਅਤੇੇ ਖੇਤਰ ਦੇ ਸ਼ਰਧਾਲੂਆਂ ਨੇ ਪ੍ਰਸਾਦ ਵੰਡਿਆ | ਇਸ ਦੌਰਾਨ ਹੋਏ ਹਵਨ ਯੱਗ 'ਚ ਸਥਾਨਕ ਲੋਕਾਂ ਨੇ ਅਹੂਤੀ ਦੇ ਕੇ ਸਾਰਿਆਂ ਦਾ ਭਲਾ ਮੰਗਿਆ | ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਮਹਾਭਾਰਤ–ਕਾਲੀਨ ਹੰਸਰਾਜ ਖਾਨਸਰ ਤੀਰਥ ਦੀ ਲਈ ਸਾਰ

ਸਫੀਦੋਂ, 11 ਫਰਵਰੀ (ਅਜੀਤ ਬਿਊਰੋ)-ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਬਹੁਤ ਪੁਰਾਣੇ ਸਮੇਂ ਤੋਂ ਅਣਗੋਲ੍ਹੇਪਣ ਦਾ ਸ਼ਿਕਾਰ ਮਹਾਂਭਾਰਤਕਾਲੀਨ ਹੰਸਰਾਜ ਖਾਨਸਰ ਤੀਰਥ ਦੀ ਸਾਰ ਲਈ | ਮੁੱਖ ਮੰਤਰੀ ਮਨੋਹਰ ਲਾਲ ਇਸ ਤੀਰਥ ਦਾ ਵਿਕਾਸ ਕਰਵਾਉਣ ਲਈ ਸੋਮਵਾਰ ਨੂੰ ਇਥੇ ...

ਪੂਰੀ ਖ਼ਬਰ »

ਹਮਲੇ ਤੇ ਲੁੱਟ-ਖੋਹ ਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕਰਨ ਿਖ਼ਲਾਫ਼ ਵਕੀਲਾਂ ਨੇ ਦਿੱਤਾ ਧਰਨਾ

ਨਰਵਾਨਾ, 11 ਫਰਵਰੀ (ਅਜੀਤ ਬਿਊਰੋ)-ਬਾਰ ਐਸੋਸੀਏਸ਼ਨ ਦੇ ਵਕੀਲਾਂ ਨੇ ਐਡਵੋਕੇਟ ਸੰਜੀਤ ਦੇ ਨਾਲ ਹੋਈ ਲੁੱਟ-ਖੋਹ ਦੀ ਘਟਨਾ 'ਚ ਪੁਲਿਸ ਵਲੋਂ ਵਾਜਬ ਕਾਰਵਾਈ ਨਾ ਕਰਨ ਿਖ਼ਲਾਫ਼ ਇਕ ਦਿਨ ਦੀ ਭੁੱਖ ਹੜਤਾਲ ਕੀਤੀ | ਬਾਰ ਦੇ ਸਾਰੇ ਵਕੀਲਾਂ ਨੇ ਮਿੰਨੀ ਸਕੱਤਰੇਤ ਦੇ ਸਾਹਮਣੇ ...

ਪੂਰੀ ਖ਼ਬਰ »

ਭਾਜਪਾ ਨੂੰ ਜਜਪਾ ਹੀ ਸੱਤਾ ਤੋਂ ਲਾਂਭੇ ਕਰ ਸਕਦੀ-ਸੰਸਦ ਮੈਂਬਰ ਦੁਸ਼ਅੰਤ

ਟੋਹਾਣਾ, 11 ਫਰਵਰੀ (ਗੁਰਦੀਪ ਸਿੰਘ ਭੱਟੀ)-ਜਨਨਾਇਕ ਜਨਤਾ ਪਾਰਟੀ ਦੇ ਸੂਪਰੀਮੋ ਸੰਸਦ ਮੈਂਬਰ ਦੁਸ਼ਿਅੰਤ ਚੌਟਾਲਾ ਨੇ ਇਥੇ ਪੁੱਜਣ ਤੇ ਕਿਹਾ ਕਿ ਜੀਂਦ ਉਪ ਚੋਣ 'ਚ ਜਜਪਾ ਹਾਰ ਕੇ ਵੀ ਲੋਕਾਂ ਦਾ ਦਿਲ ਜਿੱਤ ਗਈ ਹੈ | ਜਜਪਾ ਦਾ ਸੂਬੇ 'ਚ ਲਗਾਤਾਰ ਗਰਾਫ਼ ਵੱਧ ਰਿਹਾ ਹੈ ਤੇ ...

ਪੂਰੀ ਖ਼ਬਰ »

ਰਾਈਜ ਮਿੱਲਾਂ ਤੋਂ ਨਿਕਲਣ ਵਾਲੀ ਸੁਆਹ ਤੋਂ ਰਾਹਗੀਰ ਪ੍ਰੇਸ਼ਾਨ

ਗੂਹਲਾ ਚੀਕਾ, 11 ਫਰਵਰੀ (ਓ. ਪੀ. ਸੈਣੀ)-ਕੰਨਿਆ ਕਾਲਜ ਪਿਹੋਵਾ ਰੋਡ ਚੀਕਾ ਦੇ ਨੇੜੇ ਕੁਝ ਰਾਈਜ਼ ਮਿਲਜ਼ ਮਾਲਕਾਂ ਵਲੋਂ ਕਾਨੂੰਨ ਨੂੰ ਛਿੱਕੇ ਟੰਗਦਿਆਂ ਸੜਕ ਦੇ ਕੰਢੇ ਸੁਆਹ ਸੁੱਟੀ ਜਾ ਰਹੀ ਹੈ | ਉਕਤ ਸੁਆਹ ਕਾਰਨ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੇ ਪ੍ਰਧਾਨ ਦੀ ਚੋਣ ਦੂਜੀ ਵਾਰ ਰੱਦ

ਟੋਹਾਣਾ, 11 ਫਰਵਰੀ (ਗੁਰਦੀਪ ਸਿੰਘ ਭੱਟੀ)-ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦਾ ਦੂਜੀ ਵਾਰ ਵੀ ਕੋਰਮ ਪੂਰਾ ਨਾ ਹੋਣ 'ਤੇ ਚੋਣ ਅਧਿਕਾਰੀ ਐਸ. ਡੀ. ਐਮ. ਸੁਰਜੀਤ ਨੈਨ ਨੇ ਚੋਣ ਬੈਠਕ ਰੱਦ ਕਰ ਦਿੱਤੀ | ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲਈ ਕੇਵਲ ਦੋ ਮੈਂਬਰ ਹੀ ਪੁਲਿਸ ਹਿਰਾਸਤ 'ਚ ...

ਪੂਰੀ ਖ਼ਬਰ »

ਪ੍ਰਚਾਰ ਸਮੱਗਰੀ ਨੂੰ ਤੁਰੰਤ ਹਟਾਇਆ ਜਾਵੇ-ਐਸ. ਡੀ. ਐਮ.

ਰਤੀਆ, 11 ਫਰਵਰੀ (ਬੇਅਤ ਮੰਡੇਰ)-ਐਸ. ਡੀ. ਐਮ. ਦੇਵੀ ਲਾਲ ਸਿਹਾਗ ਨੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ ਤੇ ਨਗਰ ਪਾਲਿਕਾ ਦੇ ਐਮ. ਈ. ਤੇ ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਦੀ ਵਿਸ਼ੇਸ਼ ਬੈਠਕ ਸੱਦੀ | ਜਿਸ 'ਚ ਉਨ੍ਹਾਂ ਨੇ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਭਾਜਪਾ ਵਿਧਾਇਕ ਤੇ ਰਾਜ ਮੰਤਰੀ ਕਰਨਦੇਵ ਕੰਬੋਜ ਦੇ ਪਿੰਡ ਸੰਗੋਹਾ ਦੇ ਪ੍ਰੋਗਰਾਮ ਦੌਰਾਨ ਸਿੱਖ ਸਮਾਜ ਕਰੇਗਾ ਵਿਰੋਧ

ਕਰਨਾਲ, 11 ਫਰਵਰੀ (ਗੁਰਮੀਤ ਸਿੰਘ ਸੱਗੂ)-ਮੱੁਖ ਮੰਤਰੀ ਮਨੋਹਰ ਲਾਲ ਤੇ ਸਿੱਖ ਭਾਈਚਾਰੇ ਦਰਮਿਆਨ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਵਾਲਾ ਦੀ ਫੋਟੋ ਨੂੰ ਲੈ ਕੇ ਪੈਦਾ ਹੋਇਆ ਵਿਵਾਦ ਕਈ ਮਹੀਨੇ ਬੀਤ ਜਾਣ ਦੇ ਬਾਅਦ ਵੀ ਰੁਕ ਨਹੀਂ ਰਿਹਾ | ਦੋ ਦਿਨ ਪਹਿਲਾ ਭਾਜਪਾ ਦੇ ...

ਪੂਰੀ ਖ਼ਬਰ »

ਵੱਖ-ਵੱਖ ਸੂਬਿਆਂ ਦੀਆਂ ਕਰੀਬ 2 ਹਜ਼ਾਰ ਔਰਤਾਂ ਨੇ ਮਹਿਲਾ ਥਾਣੇ ਦਾ ਕੀਤਾ ਦੌਰਾ

ਕੁਰੂਕਸ਼ੇਤਰ, 11 ਫਰਵਰੀ (ਜਸਬੀਰ ਸਿੰਘ ਦੁੱਗਲ)-ਧਰਮਨਗਰੀ ਕੁਰੂਕਸ਼ੇਤਰ ਦੀ ਧਰਤੀ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਸਵੱਛਤਾ ਦਾ ਸੰਦੇਸ਼ ਦੇਣਗੇ | ਸਵੱਛਤਾ ਸੰਦੇਸ਼ ਤੋਂ ਪਹਿਲਾਂ 6 ਸੂਬਿਆਂ ਦੀਆਂ ਔਰਤ ਕੁਰੂਕਸ਼ੇਤਰ ਪੁੱਜੀਆਂ | ਸੋਮਵਾਰ ਸਵੇਰੇ ...

ਪੂਰੀ ਖ਼ਬਰ »

ਦੇਵ ਨਾਰਾਇਣ ਦਾ ਜਨਮ ਉਤਸਵ ਮਨਾਇਆ

ਕੁਰੂਕਸ਼ੇਤਰ, 11 ਫਰਵਰੀ (ਜਸਬੀਰ ਸਿੰਘ ਦੁੱਗਲ)-ਵਿਸ਼ਵ ਧਰਮ ਏਕਤਾ ਚੈਰੀਟੇਬਲ ਟਰੱਸਟ ਵਲੋਂ ਕਿਰਮਚ ਰੋਡ ਸਥਿਤ ਸ੍ਰੀ ਦੇਵ ਨਾਰਾਇਣ ਮੰਦਰ 'ਚ ਭਗਵਾਨ ਸ੍ਰੀ ਦੇਵ ਨਾਰਾਇਣ ਦਾ 1107ਵਾਂ ਜਨਮ ਉਤਸਵ ਧੂਮਧਾਮ ਨਾਲ ਮਨਾਇਆ ਗਿਆ | ਟਰੱਸਟ ਦੀ ਚੇਅਰਪਰਸਨ ਮਨਜੀਤ ਕੌਰ ਦੀ ਅਗਵਾਈ ...

ਪੂਰੀ ਖ਼ਬਰ »

ਬਸਪਾ ਨੂੰ ਲੋਕਤੰਤਰ ਸੁਰੱਖਿਆ ਮੰਚ ਨਾਲ ਗਠਜੋੜ ਦਾ ਨੁਕਸਾਨ ਹੋਵੇਗਾ-ਢੀਂਡਸਾ

ਨਰਾਇਣਗੜ੍ਹ, 11 ਫਰਵਰੀ (ਪੀ.ਸਿੰਘ)-ਬਹੁਜਨ ਸਮਾਜ ਪਾਰਟੀ ਦੇ ਹਰਿਆਣਾ 'ਚ ਲੋਕਤੰਤਰ ਸੁਰੱਖਿਆ ਪਾਰਟੀ ਨਾਲ ਹੋਏ ਗਠਜੋੜ ਬਾਰੇ ਵਿਚਾਰ ਪ੍ਰਗਟ ਕਰਦਿਆਂ ਬਸਪਾ ਨੇਤਾ ਐਡਵੋਕੇਟ ਧਰਮਬੀਰ ਢੀਂਡਸਾ ਨੇ ਕਿਹਾ ਕਿ ਲੋਕਤੰਤਰ ਸੁਰੱਖਿਆ ਪਾਰਟੀ ਦੇ ਨਾਲ ਗਠਜੋੜ ਨਾਲ ਹਰਿਆਣਾ ...

ਪੂਰੀ ਖ਼ਬਰ »

ਰਾਜ ਸਭਾ ਮੈਂਬਰ ਵਲੋਂ ਧਰਮਸ਼ਾਲਾ ਦੇ ਨਵੀਨੀਕਰਨ ਲਈ 11 ਲੱਖ ਰੁਪਏ ਦੇਣ ਦਾ ਐਲਾਨ

ਕੁਰੂਕਸ਼ੇਤਰ, 11 ਫਰਵਰੀ (ਜਸਬੀਰ ਸਿੰਘ ਦੁੱਗਲ)-ਕਸ਼ਯਪ ਰਾਜਪੂਤ ਭਵਨ ਧਰਮਸ਼ਾਲਾ ਵਰਕਿੰਗ ਕਮੇਟੀ ਵਲੋਂ ਰਾਜ ਸਭਾ ਮੈਂਬਰ ਰਾਮ ਕੁਮਾਰ ਕਸ਼ਯਪ ਦੇ ਸਨਮਾਨ 'ਚ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੀ ਪ੍ਰਧਾਨਗੀ ਕਸ਼ਯਪ ਰਾਜਪੂਤ ਸਭਾ ਦੇ ਪ੍ਰਧਾਨ ਓਮ ਪ੍ਰਕਾਸ਼ ...

ਪੂਰੀ ਖ਼ਬਰ »

ਗੋਲਡਨ ਗੁਲਾਬ ਸਿੰਘ ਦੀ ਯਾਦ 'ਚ ਫੁੱਟਬਾਲ ਟੂਰਨਾਮੈਂਟ ਕਰਵਾਇਆ

ਡੱਬਵਾਲੀ, 11 ਫਰਵਰੀ (ਇਕਬਾਲ ਸਿੰਘ ਸ਼ਾਂਤ)-ਦੁਨੀਆਂ ਪੱਧਰ 'ਤੇ ਡੱਬਵਾਲੀ ਦਾ ਨਾਂਅ ਰੋਸ਼ਨ ਕਰਨ ਵਾਲੇ ਵੈਟਰਨ ਖਿਡਾਰੀ ਗੋਲਡਨ ਗੁਲਾਬ ਸਿੰਘ ਦੀ ਯਾਦ 'ਚ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ | ਜਿਸ ਦੇ ਫਾਈਨਲ ਮੈਚ 'ਚ ਡੱਬਵਾਲੀ ਨੇ ਸਿਰਸਾ ਨੂੰ 2-0 ਨਾਲ ਹਰਾ ਕੇ ...

ਪੂਰੀ ਖ਼ਬਰ »

ਕੰਨਿਆ ਪੂਜਾ ਦੀ ਪ੍ਰੰਪਰਾ ਸਦੀਆਂ ਪੁਰਾਣੀ-ਸੰਦੀਪ ਓਾਕਾਰ

ਕੁਰੂਕਸ਼ੇਤਰ/ਪਿਹੋਵਾ, 11 ਫਰਵਰੀ (ਜਸਬੀਰ ਸਿੰਘ ਦੁੱਗਲ)-ਮਾਂ ਸਰਸਵਤੀ ਯੁਵਾ ਸੰਗਠਨ ਵਲੋਂ 2 ਰੋਜ਼ਾ ਮਾਂ ਸਰਸਵਤੀ ਪ੍ਰਗਟੋਤਸਵ ਸਰਸਵਤੀ ਮੰਦਰ 'ਚ ਧੂਮਧਾਮ ਨਾਲ ਮਨਾਇਆ ਗਿਆ | ਪਹਿਲੇ ਦਿਨ ਸ਼ਾਮ ਨੂੰ ਭਜਨ ਸ਼ਾਮ ਕੀਤੀ ਗਈ, ਜਿਸ 'ਚ ਮਾਂ ਸਰਸਵਤੀ ਦੀ ਮਹਿਮਾ ਦਾ ਗੁਣਗਾਨ ...

ਪੂਰੀ ਖ਼ਬਰ »

ਅਭਿਸ਼ੇਕ ਮਿਸਟਰ ਤੇ ਮੁਸਕਾਨ ਬਣੀ ਮਿਸ ਰੁਕਮਣੀ

ਕੁਰੂਕਸ਼ੇਤਰ/ਸ਼ਾਹਾਬਾਦ, 11 ਫਰਵਰੀ (ਜਸਬੀਰ ਸਿੰਘ ਦੁੱਗਲ)-ਮਾਤਾ ਰੁਕਮਣੀ ਰਾਏ ਆਰੀਆ ਸੀ. ਸੈ. ਸਕੂਲ 'ਚ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਦੌਰਾਨ 11ਵੀਂ ਦੇ ਵਿਦਿਆਰਥੀਆਂ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ | ਵਿਦਿਆਰਥੀਆਂ ਨੇ ਵੱਖ-ਵੱਖ ...

ਪੂਰੀ ਖ਼ਬਰ »

ਮਜ਼ਦੂਰਾਂ ਨੇ ਸਰਸਵਤੀ ਮਾਤਾ ਦੀ ਪੂਜਾ ਕਰ ਕੇ ਮੰਗੀਆਂ ਮੰਨਤਾਂ

ਕੁਰੂਕਸ਼ੇਤਰ, 11 ਫਰਵਰੀ (ਜਸਬੀਰ ਸਿੰਘ ਦੁੱਗਲ)-ਪਿੱਪਲੀ ਅਨਾਜ਼ ਮੰਡੀ 'ਚ ਮਜ਼ਦੂਰ ਸੰਘ ਵਲੋਂ ਦੂਜਾ ਸਰਸਵਤੀ ਪੂਜਾ ਸਮਾਗਮ ਕੀਤਾ ਗਿਆ | ਮਜ਼ਦੂਰ ਸੰਘ ਦੇ ਪ੍ਰਧਾਨ ਟੁਨਟੁਨ ਕੁਮਾਰ ਨੇ ਦੱਸਿਆ ਕਿ ਮਜ਼ਦੂਰ ਸੰਘ ਵਲੋਂ ਕਰਵਾਏ ਸਰਸਵਤੀ ਪੂਜਾ ਸਮਾਗਮ ਦੀ ਸ਼ੁਰੂਆਤ ਸਮਾਜ ...

ਪੂਰੀ ਖ਼ਬਰ »

ਗੁਰਬਚਨ ਸਿੰਘ ਵਿਰਕ ਨੂੰ ਸ਼ਰਧਾਂਜਲੀਆਂ ਭੇਟ

ਕੁਰੂਕਸ਼ੇਤਰ, 11 ਫਰਵਰੀ (ਜਸਬੀਰ ਸਿੰਘ ਦੁੱਗਲ)-ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਦੇ ਡਿਪਟੀ ਚੇਅਰਮੈਨ ਡਾ: ਨਰਿੰਦਰ ਸਿੰਘ ਵਿਰਕ ਦੇ ਪਿਤਾ ਸਵ: ਗੁਰਬਚਨ ਸਿੰਘ ਵਿਰਕ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ | ਸ਼ਰਧਾਂਜਲੀ ਅਰਦਾਸ ਮੌਕੇ ਕਥਾਵਾਚਕ ਗਿਆਨੀ ਗੁਰਵਿੰਦਰ ...

ਪੂਰੀ ਖ਼ਬਰ »

ਮੰਗਾਂ ਦੇ ਸਮਰਥਨ 'ਚ ਵਕੀਲਾਂ ਨੇ ਪ੍ਰਧਾਨ ਮੰਤਰੀ ਦੇ ਨਾਂਅ ਸੌਪਿਆ ਮੰਗ-ਪੱਤਰ

ਕੁਰੂਕਸ਼ੇਤਰ/ਪਿਹੋਵਾ, 11 ਫਰਵਰੀ (ਜਸਬੀਰ ਸਿੰਘ ਦੁੱਗਲ)-ਬਾਰ ਐਸੋਸੀਏਸ਼ਨ ਪਿਹੋਵਾ ਨੇ ਮੰਗਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਦੇ ਨਾਂਅ ਨਾਇਬ ਤਹਿਸੀਲਦਾਰ ਰਾਜੇਂਦਰ ਰੋਹਿਲਾ ਨੂੰ ਮੰਗ-ਪੱਤਰ ਸੌਾਪਿਆ | ਬਾਰ ਦੇ ਪ੍ਰਧਾਨ ਸੁਨੀਲ ਬੰਸਲ ਨੇ ਦੱਸਿਆ ਕਿ ਸਰਕਾਰ ਤੋਂ ...

ਪੂਰੀ ਖ਼ਬਰ »

ਕਾਂਗਰਸ ਫੂਕਿਆ ਹੋਇਆ ਕਾਰਤੂਸ-ਮੱੁਖ ਮੰਤਰੀ ਮਨੋਹਰ ਲਾਲ

ਕਰਨਾਲ, 11 ਫਰਵਰੀ (ਗੁਰਮੀਤ ਸਿੰਘ ਸੱਗੂ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਾਂਗਰਸ ਨੂੰ ਫੂਕਿਆ ਹੋਇਆ ਕਾਰਤੂਸ ਕਰਾਰ ਦਿੰਦੇ ਹੋਏ ਕਿਹਾ ਕਿ ਫੂਕੇ ਹੋਏ ਕਾਰਤੂਸ ਨਾਲ ਕੁਝ ਨਹੀਂ ਹੁੰਦਾ | ਉਹ ਇਥੇ ਹਵਾਈ ਪੱਟੀ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ...

ਪੂਰੀ ਖ਼ਬਰ »

ਸੰਦੀਪ ਓਾਕਾਰ ਵਲੋਂ ਨੰਬਰਦਾਰਾਂ ਤੇ ਗਊ ਭਗਤਾਂ ਦਾ ਸਨਮਾਨ

ਪਿਹੋਵਾ, 11 ਫਰਵਰੀ (ਅਜੀਤ ਬਿਊਰੋ)-ਜੈ ਓਾਕਾਰ ਕੌਮਾਂਤਰੀ ਸੇਵਾ ਆਸ਼ਰਮ ਸੰਘ ਦੇ ਪ੍ਰਧਾਨ ਤੇ ਸੀਨੀਅਰ ਭਾਜਪਾ ਆਗੂ ਸਵਾਮੀ ਸੰਦੀਪ ਓਾਕਾਰ ਨੇ ਸਾਰੇ ਨੰਬਰਦਾਰਾਂ ਤੇ ਗਊ ਭਗਤਾਂ ਨੂੰ ਸ਼ਾਲ ਪਾ ਕੇ ਸਨਮਾਨਿਤ ਕੀਤਾ | ਦੱਸਣਯੋਗ ਹੈ ਕਿ ਇਸ ਤੋਂ ਪਹਿਲਾ ਓਾਕਾਰ ਸਫ਼ਾਈ ...

ਪੂਰੀ ਖ਼ਬਰ »

ਵਿਨੋਦ ਬੰਸਲ ਦੂਜੀ ਵਾਰ ਅਨਾਜ ਮੰਡੀ ਦੇ ਪ੍ਰਧਾਨ ਬਣੇ

ਪਿਹੋਵਾ, 11 ਫਰਵਰੀ (ਅਜੀਤ ਬਿਊਰੋ)-ਅਨਾਜ਼ ਮੰਡੀ 'ਚ ਕੱਚਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਅਹੁਦੇ ਲਈ ਹੋਈ ਚੋਣ 'ਚ ਵਿਨੋਦ ਬੰਸਲ ਨੇ ਰੋਮਾਂਚਕ ਮੁਕਾਬਲੇ 'ਚ ਆਪਣੇ ਵਿਰੋਧੀ ਨੰਦ ਲਾਲ ਸਿੰਗਲਾ ਨੂੰ 8 ਵੋਟਾਂ ਨਾਲ ਹਰਾ ਦਿੱਤਾ | ਚੋਣ ਸੰਮਤੀ ਦੇ ਮੈਂਬਰ ਯੁਧਿਸ਼ਠਰ ਬਹਿਲ ...

ਪੂਰੀ ਖ਼ਬਰ »

ਔਰਤਾਂ ਵਲੋਂ ਕੁਰੂਕਸ਼ੇਤਰ 'ਵਰਸਿਟੀ ਦੇ ਧਰੋਹਰ ਮਿਊਜ਼ੀਅਮ ਦਾ ਦੌਰਾ

ਥਾਨੇਸਰ, 11 ਫਰਵਰੀ (ਅਜੀਤ ਬਿਊਰੋ)-ਕੁਰੂਕਸ਼ੇਤਰ 'ਚ ਹੋਣ ਵਾਲੇ ਸਵੱਛ ਸ਼ਕਤੀ 2019 ਪ੍ਰੋਗਰਾਮ 'ਚ ਦੇਸ਼ ਭਰ ਤੋਂ ਪੁੱਜੀਆਂ ਹਜ਼ਾਰਾਂ ਔਰਤਾਂ ਨੇ ਸੋਮਵਾਰ ਨੂੰ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਧਰੋਹਰ ਮਿਊਜ਼ੀਅਮ ਦਾ ਦੌਰਾ ਕੀਤਾ | ਧਰੋਹਰ ਮਿਊਜ਼ੀਅਮ ਦੇ ਕਿਊਰੇਟਰ ਡਾ: ...

ਪੂਰੀ ਖ਼ਬਰ »

ਜੰਮੂ ਕਸ਼ਮੀਰ ਦੇ ਸੀ.ਪੀ. ਵਰਕਰਸ ਨੇ ਮੰਗਾਂ ਪ੍ਰਤੀ ਜੰਤਰ-ਮੰਤਰ 'ਤੇ ਦਿੱਤਾ ਧਰਨਾ

ਨਵੀਂ ਦਿੱਲੀ, 11 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਜੰਤਰ-ਮੰਤਰ ਵਿਖੇ ਸੀ.ਪੀ.ਵਰਕਰਸ (ਪੀ. ਐੱਚ. ਈ. ਵਿਭਾਗ) ਜੋ ਕਿ ਉਚੇਚੇ ਤੌਰ 'ਤੇ ਜੰਮੂ ਕਸ਼ਮੀਰ ਤੋਂ ਆਏ ਹਨ, ਉਨ੍ਹਾਂ ਨੇ ਆਪਣੀਆਂ ਮੰਗਾਂ ਪ੍ਰਤੀ ਧਰਨਾ ਦਿੱਤਾ ਅਤੇ ਪ੍ਰਦਰਸ਼ਨ ਵੀ ਕੀਤਾ | ਇਨ੍ਹਾਂ ਦਾ ਕਹਿਣਾ ...

ਪੂਰੀ ਖ਼ਬਰ »

ਦਿੱਲੀ ਪੁਲਿਸ ਦੀ ਟ੍ਰੈਫ਼ਿਕ ਯੂਨਿਟ ਨੇ ਰੋਡ ਸੇਫ਼ਟੀ ਹਫ਼ਤਾ ਮਨਾਇਆ

ਨਵੀਂ ਦਿੱਲੀ, 11 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੀ ਟ੍ਰੈਫ਼ਿਕ ਯੂਨਿਟ ਵਲੋਂ ਰੋਡ ਸੇਫ਼ਟੀ ਹਫ਼ਤਾ ਮਨਾਇਆ ਗਿਆ, ਜਿਸ ਦਾ ਉਦੇਸ਼ ਵਿਸ਼ੇਸ਼ ਤੌਰ 'ਤੇ ਟੈ੍ਰਫ਼ਿਕ ਨਿਯਮਾਂ ਦੀ ਪਾਲਣਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਸੀ | ਪ੍ਰੋਗਰਾਮ ਦਿੱਲੀ ਦੇ ਕਈ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ 413 ਪਿ੍ੰਸੀਪਲ ਅਤੇ ਅਧਿਆਪਕਾਂ ਦਾ ਸਨਮਾਨ

ਲੁਧਿਆਣਾ, 11 ਫਰਵਰੀ (ਕਵਿਤਾ ਖੁੱਲਰ)-ਸਿੱਖਿਆ ਵਿਭਾਗ, ਪੰਜਾਬ ਵਲੋ ਮਾਨਯੋਗ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਦੀ ਯੋਗ ਅਗਵਾਈ ਵਿਚ ਗੁਣਾਤਮਕ ਸਿੱਖਿਆ ਦੇ ਸੁਧਾਰ ਲਈ ਬਹੁਤ ਉਪਰਾਲੇ ਕੀਤੇ ਜਾ ਰਹੇ ਹਨ | ਇਨ੍ਹਾਂ ਉਪਰਾਲਿਆਂ ਵਿਚੋਂ ਇਕ ਉਪਰਾਲੇ ਅਧੀਨ ਅੱਜ ਉਨ੍ਹਾਂ ...

ਪੂਰੀ ਖ਼ਬਰ »

ਪਟਵਾਰੀ ਦੇ ਦਫ਼ਤਰ ਵਿਚ ਹਾਜ਼ਰ ਨਾ ਹੋਣ 'ਤੇ ਲੋਕ ਦਰਖ਼ਾਸਤ ਫ਼ਰਦ ਕੇਂਦਰ ਵਿੱਚ ਜਮ੍ਹਾਂ ਕਰਵਾਉਣ

ਲੁਧਿਆਣਾ, 11 ਫ਼ਰਵਰੀ (ਪੁਨੀਤ ਬਾਵਾ)-ਜੇਕਰ ਪਟਵਾਰੀ ਆਪਣੇ ਦਫ਼ਤਰ ਵਿੱਚ ਹਾਜ਼ਰ ਨਹੀਂ ਮਿਲਦਾ, ਤਾਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਹੁਣ ਪੰਜਾਬ ਸਰਕਾਰ ਵੱਲੋਂ ਪਟਵਾਰੀ ਦੇ ਦਫ਼ਤਰ ਵਿੱਚ ਹਾਜ਼ਰ ਨਾ ਹੋਣ 'ਤੇ ਹਰ ਵਿਅਕਤੀ ਨੂੰ ਆਪਣੀ ਦਰਖਾਸਤ ਫ਼ਰਦ ਕੇਂਦਰ ...

ਪੂਰੀ ਖ਼ਬਰ »

ਹਰ ਜ਼ੋਨ 'ਚ 10 ਸਟਰੀਟ ਵੈਡਿੰਗ ਜ਼ੋਨ ਬਣਾਉਣ ਲਈ ਜਗ੍ਹਾ ਦੀ ਨਿਸ਼ਾਨਦੇਹੀ ਕਰਨ ਲਈ ਕਮਿਸ਼ਨਰ ਨੇ ਦਿੱਤੇ ਨਿਰਦੇਸ਼

ਲੁਧਿਆਣਾ, 11 ਫਰਵਰੀ (ਅਮਰੀਕ ਸਿੰਘ ਬੱਤਰਾ)-ਕੇਂਦਰ ਸਰਕਾਰ ਵਲੋਂ ਰੇਹੜ੍ਹੀ ਫੜ੍ਹੀ ਵਾਲਿਆਂ ਨੂੰ ਕਾਰੋਬਾਰ ਲਈ ਸਹੂਲਤਾ ਸਮੇਤ ਜਗ੍ਹਾ ਮੁਹੱਈਆ ਕਰਾਉਣ ਲਈ ਜਾਰੀ ਕੀਤੀ ਨੀਤੀ ਤੇ ਅਮਲ ਕਰਨ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਦੀਆਂ ਸੜਕਾਂ 'ਤੇ ਲੱਗਦੀਆਂ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਸਵਰਨਕਾਰ ਗਿ੍ਫ਼ਤਾਰ

ਲੁਧਿਆਣਾ, 11 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ਼ ਦੀ ਪੁਲਿਸ ਨੇ ਸਵਰਨਕਾਰ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਟੀ.ਐਫ਼ ਦੇ ਜ਼ਿਲ੍ਹਾ ਇੰਚਾਰਜ ਇੰਸਪੈਕਟਰ ...

ਪੂਰੀ ਖ਼ਬਰ »

ਵਿਧਾਇਕਾਂ ਦੀ ਸਿਫਾਰਸ਼ 'ਤੇ ਹਰ ਹਲਕੇ 'ਚ ਹੋਣਗੇ 5-5 ਕਰੋੜ ਦੇ ਵਿਕਾਸ ਕਾਰਜ

ਲੁਧਿਆਣਾ, 11 ਫਰਵਰੀ (ਅਮਰੀਕ ਸਿੰਘ ਬੱਤਰਾ)-ਪੰਜਾਬ ਸਰਕਾਰ ਵਲੋਂ ਹਰ ਵਿਧਾਨ ਸਭਾ ਹਲਕੇ 'ਚ ਵਿਕਾਸ ਕਾਰਜ ਕਰਾਉਣ ਲਈ ਜਾਰੀ ਕੀਤੀ 5-5 ਕਰੋੜ ਦੀ ਗ੍ਰਾਂਟ ਨਾਲ ਲੁਧਿਆਣਾ ਸ਼ਹਿਰ 'ਚ ਹੋਣ ਵਾਲੇ ਵਿਕਾਸ ਕਾਰਜਾਂ ਦੀਆਂ ਸੂਚੀਆਂ ਤਿਆਰ ਹੋ ਗਈਆਂ ਹਨ, ਜੋ ਸ਼ੁੱਕਰਵਾਰ ਨੂੰ ...

ਪੂਰੀ ਖ਼ਬਰ »

200 ਵਿਦਿਆਰਥੀਆਂ ਨੇ ਕੀਤਾ ਖੂਨਦਾਨ

ਆਲਮਗੀਰ, 11 ਫਰਵਰੀ (ਜਰਨੈਲ ਸਿੰਘ ਪੱਟੀ)-ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਗਿੱਲ ਲੁਧਿਆਣਾ ਨੇ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਨਾਲ ਮਿਲ ਕੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਵੈ ਇੱਛਾ ਖੂਨਦਾਨ ਕੈਂਪ ਲਾਇਆ ¢ ਕੈਂਪ ਦੀ ...

ਪੂਰੀ ਖ਼ਬਰ »

ਖੇਤੀਬਾੜੀ ਅਧਿਕਾਰੀਆਂ ਨੇ ਲਗਾਈ ਫਾਰਮ ਫ਼ੀਲਡ ਸਕੂਲ ਦੀ ਦੂਜੀ ਕਲਾਸ

ਮਮਦੋਟ, 11 ਫਰਵਰੀ (ਸੁਖਦੇਵ ਸਿੰਘ ਸੰਗਮ)-ਬਲਾਕ ਖੇਤੀਬਾੜੀ ਦਫ਼ਤਰ ਮਮਦੋਟ ਵਲੋਂ ਅੱਜ ਕਸਬਾ ਮਮਦੋਟ ਵਿਖੇ ਆਤਮਾ ਸਕੀਮ ਤਹਿਤ ਕੁਦਰਤੀ ਖੇਤੀ ਰਾਹੀਂ ਘਰੇਲੂ ਬਗੀਚੀ ਵਿਚ ਸਬਜ਼ੀਆਂ ਤਿਆਰ ਕਰਨ ਲਈ ਫਾਰਮ ਫ਼ੀਲਡ ਸਕੂਲ ਦੀ ਦੂਜੀ ਕਲਾਸ ਲਗਾਈ ਗਈ | ਇਹ ਕਲਾਸ ਮਮਦੋਟ ਵਿਖੇ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ“ ਵੈਨ ਪਿੰਡਾਂ ਦੇ ਲੋਕਾਂ ਨੂੰ ਚੰਗੀ ਸਿਹਤ ਸਬੰਧੀ ਕਰ ਰਹੀ ਹੈ ਜਾਗਰੂਕ

ਗੋਲੂ ਕਾ ਮੋੜ/ਗੁਰੂਹਰਸਹਾਏ, 11 ਫਰਵਰੀ (ਸੁਰਿੰਦਰ ਸਿੰਘ ਲਾਡੀ, ਪਿ੍ਥਵੀ ਰਾਜ ਕੰਬੋਜ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਸੰਜੀਵ ਕੁਮਾਰ ਗੁਪਤਾ ਅਤੇ ਡਾ: ਹੁਸਨਪਾਲ ਸਿੱਧੂ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ ਗੁਰੂਹਰਸਹਾਏ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਨੈਸ਼ਨਲ ਮਾਸਟਰਜ਼ ਖੇਡਾਂ 'ਚ ਬਲਕਾਰ ਸਿੰਘ ਗਿੱਲ ਨੇ ਜਿੱਤਿਆ ਤਾਂਬੇ ਦਾ ਤਗਮਾ

ਫ਼ਿਰੋਜ਼ਪੁਰ, 11 ਫਰਵਰੀ (ਜਸਵਿੰਦਰ ਸਿੰਘ ਸੰਧੂ)-ਰਾਜਸਥਾਨ ਦੇ ਸ਼ਹਿਰ ਜੈਪੁਰ ਵਿਖੇ ਹੋਈਆਂ ਨੈਸ਼ਨਲ ਮਾਸਟਰ ਐਥਲੈਟਿਕਸ ਮੁਕਾਬਲਿਆਂ 'ਚ ਭਾਗ ਲੈਂਦਿਆਂ ਫ਼ਿਰੋਜ਼ਪੁਰ ਦੇ ਖਿਡਾਰੀ ਮਾਸਟਰ ਬਲਕਾਰ ਸਿੰਘ ਗਿੱਲ ਨੇ ਤਾਂਬੇ ਦਾ ਮੈਡਲ ਜਿੱਤ ਫ਼ਿਰੋਜਪੁਰ ਦਾ ਨਾਮ ...

ਪੂਰੀ ਖ਼ਬਰ »

ਬੀ.ਸੀ. ਵਿੰਗ ਦੇ ਆਗੂਆਂ ਵਲੋਂ ਨੋਨੀ ਮਾਨ ਦਾ ਸਨਮਾਨ

ਮਮਦੋਟ, 11 ਫਰਵਰੀ (ਸੁਖਦੇਵ ਸਿੰਘ ਸੰਗਮ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਰਦੇਵ ਸਿੰਘ ਮਾਨ (ਨੋਨੀ ਮਾਨ) ਹਲਕਾ ਗੁਰੂਹਰਸਹਾਏ ਨੂੰ ਪੀ. ਏ. ਸੀ ਮੈਂਬਰ ਨਿਯੁਕਤ ਕਰਨ 'ਤੇ ਖ਼ੁਸ਼ੀ ਸਾਂਝੀ ਕਰਦਿਆਂ ਪਾਰਟੀ ਦੇ ਬੀ.ਸੀ ਵਿੰਗ ਵਲੋਂ ...

ਪੂਰੀ ਖ਼ਬਰ »

ਬਾਡੀ ਬਿਲਡਰ ਬੇਅੰਤ ਸਿੰਘ ਬਾਰੇ ਕੇ ਨੇ ਜਿੱਤਿਆ ਜੂਨੀਅਰ ਮਿਸਟਰ ਇੰਡੀਆ ਐਵਾਰਡ

ਫ਼ਿਰੋਜ਼ਪੁਰ, 11 ਫਰਵਰੀ (ਜਸਵਿੰਦਰ ਸਿੰਘ ਸੰਧੂ)-ਅੰਗਹੀਣ ਹੋਣ ਦੇ ਬਾਵਜੂਦ ਵੀ ਕੁਝ ਨਵਾਂ ਕਰਨ ਦੀ ਤਮੰਨਾ ਪਾਲੀ ਬੈਠੇ ਖੁਰਾਣਾ ਹੈਲਥ ਕਲੱਬ ਫ਼ਿਰੋਜ਼ਪੁਰ ਸ਼ਹਿਰ ਦੇ ਨੌਜਵਾਨ ਬੇਅੰਤ ਸਿੰਘ ਬਾਰੇ ਕੇ ਨੇ ਬਾਡੀ ਬਿਲਡਿੰਗ ਦੀ ਦੁਨੀਆ 'ਚ ਨਵਾਂ ਕੀਰਤੀਮਾਨ ਸਥਾਪਿਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX