ਤਾਜਾ ਖ਼ਬਰਾਂ


ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਕਾਰਨ ਹੋਈਆਂ ਅੱਜ 4 ਮੌਤਾਂ
. . .  3 minutes ago
ਸੰਗਰੂਰ, 15 ਅਗਸਤ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ 'ਚ ਅੱਜ ਕੋਰੋਨਾ ਨੇ ਚਾਰ ਹੋਰ ਜਾਨਾਂ ਲੈ ਲਈਆਂ ਹਨ। ਜ਼ਿਲ੍ਹੇ ਵਿਚ ਹੁਣ ਤੱਕ ਕੋਰੋਨਾ ਵਾਇਰਸ ਨਾਲ 52...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕਾਲੀ ਅਜਾਦੀ ਮਨਾਉਂਦੇ ਹੋਏ ਮੋਦੀ ਦਾ ਪੁਤਲਾ ਫੂਕਿਆ
. . .  9 minutes ago
ਲੋਹੀਆਂ ਖਾਸ, 15 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ) ਮੋਦੀ ਸਰਕਾਰ ਦੇ ਪਾਸ ਕੀਤੇ ਤਿੰਨ ਆਰਡੀਨੈਂਸਾਂ ਵਿਰੁੱਧ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਪਿਛਲੇ ਦਿਨੀ ਕੀਤੇ ਐਲਾਨ ਮੁਤਾਬਕ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆ ਦੀ ਅਗਵਾਈ ਹੇਠ ਲੋਹੀਆਂ ਦੇ ਟੀ ਪੁਆਇੰਟ ਵਿਖੇ ਕਾਲੀ ਅਜਾਦੀ...
ਕੈਬਨਿਟ ਮੰਤਰੀ ਸੁੱਖ ਸਰਕਾਰੀਆ ਨੇ ਜ਼ਹਿਰੀਲੀ ਸ਼ਰਾਬ ਨਾਲ ਮਰੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਲੱਖਾਂ ਰੂਪੈ ਦੇ ਚੈੱਕ ਭੇਟ ਕੀਤੇ
. . .  13 minutes ago
ਖਡੂਰ ਸਾਹਿਬ, 15 ਅਗਸਤ (ਰਸ਼ਪਾਲ ਸਿੰਘ ਕੁਲਾਰ) - ਦੇਸ਼ ਵਿਚ ਜਿੱਥੇ ਅੱਜ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਉੱਥੇ ਹੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਲੱਖਾਂ...
ਝਬਾਲ 'ਚ ਕੋਰੋਨਾ ਕਾਰਨ ਔਰਤ ਦੀ ਹੋਈ ਮੌਤ
. . .  29 minutes ago
ਝਬਾਲ, 15 ਅਗਸਤ (ਸੁਖਦੇਵ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ ਸਥਿਤ ਝਬਾਲ 'ਚ ਕੋਰੋਨਾ ਕਾਰਨ ਇਕ ਔਰਤ ਦੀ ਮੌਤ ਹੋ ਗਈ ਹੈ। ਸਿਹਤ ਅਧਿਕਾਰੀਆਂ ਅਨੁਸਾਰ ਦਰਸ਼ਨ ਕੌਰ ਪਤਨੀ ਤਰਸੇਮ ਸਿੰਘ ਅੱਡਾ ਝਬਾਲ ਨੂੰ ਸਾਹ ਤੇ ਛਾਤੀ ਦੀ ਮੁਸ਼ਕਿਲ ਸੀ। ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਵਿਖੇ ਉਨ੍ਹਾਂ ਨੂੰ ਦਾਖਲ...
ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਹੋਰ ਮਿਲੇ 8 ਕੋਰੋਨਾ ਪਾਜ਼ੀਟਿਵ ਮਾਮਲੇ
. . .  37 minutes ago
ਸ੍ਰੀ ਮੁਕਤਸਰ ਸਾਹਿਬ, 15 ਅਗਸਤ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 8 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਜਿਨ੍ਹਾਂ ਵਿਚ 1 ਮਰੀਜ਼ ਸਬ ਜੇਲ੍ਹ ਸ੍ਰੀ ਮੁਕਤਸਰ ਸਾਹਿਬ 3 ਮਰੀਜ਼ ਗਿੱਦੜਬਾਹਾ 1 ਮਰੀਜ਼ ਪਿੰਡ ਕੋਟ ਭਾਈ 1 ਮਰੀਜ਼ ਪਿੰਡ ਦੋਦਾ...
ਸੁਨਾਮ (ਸੰਗਰੂਰ) 'ਚ ਕੋਰੋਨਾ ਦਾ ਕਹਿਰ ਜਾਰੀ, ਹੋਈ ਪੰਜਵੀਂ ਮੌਤ
. . .  52 minutes ago
ਸੁਨਾਮ ਊਧਮ ਸਿੰਘ ਵਾਲਾ 15 ਅਗਸਤ (ਸਰਬਜੀਤ ਸਿੰਘ ਧਾਲੀਵਾਲ/ਹਰਚੰਦ ਸਿੰਘ ਭੁੱਲਰ) - ਸੁਨਾਮ ਸ਼ਹਿਰ 'ਚ ਕੋਰੋਨਾ ਦਾ ਕਹਿਰ...
ਆਜ਼ਾਦੀ ਦਿਹਾੜੇ ਮੌਕੇ ਭਾਰਤ-ਪਾਕਿਸਤਾਨ ਵਿਚਕਾਰ ਨਹੀਂ ਹੋਇਆ ਮਿਠਾਈਆਂ ਦਾ ਅਦਾਨ ਪ੍ਰਦਾਨ
. . .  55 minutes ago
ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ
. . .  57 minutes ago
ਜੋਗਾ, 15 ਅਗਸਤ (ਹਰਜਿੰਦਰ ਸਿੰਘ ਚਹਿਲ) - ਮਾਨਸਾ ਜ਼ਿਲ੍ਹੇ 'ਚ ਪੈਂਦੇ ਕਸਬਾ ਜੋਗਾ ਦੇ ਖੇਤਾਂ 'ਚ ਕੰਮ ਕਰਨ ਸਮੇਂ ਕਿਸਾਨ ਉੱਗਰ ...
ਸਮਾਣਾ (ਪਟਿਆਲਾ) 'ਚ ਕੋਰੋਨਾ ਦੇ 6 ਮਾਮਲੇ ਆਏ ਸਾਹਮਣੇ, ਇਕ ਦੀ ਮੌਤ
. . .  about 1 hour ago
ਸਮਾਣਾ (ਪਟਿਆਲਾ), 15 ਅਗਸਤ (ਸਾਹਿਬ ਸਿੰਘ) - ਇਤਿਹਾਸਕ ਸ਼ਹਿਰ ਸਮਾਣਾ 'ਚ ਕੋਰੋਨਾ ਦੇ 6 ਨਵੇਂ ਮਰੀਜ਼ਾਂ ਦੇ ਸਾਹਮਣੇ ....
ਖੇਤੀ ਆਰਡੀਨੈਂਸ ਰੱਦ ਕਰਵਾਉਣ ਲਈ ਕਿਸਾਨਾਂ ਨੇ ਕਾਲੇ ਦਿਵਸ ਵਜੋਂ ਮਨਾਇਆ ਆਜ਼ਾਦੀ ਦਿਹਾੜਾ
. . .  about 1 hour ago
ਲੋਪੋਕੇ(ਅੰਮ੍ਰਿਤਸਰ), 15 ਅਗਸਤ (ਗੁਰਵਿੰਦਰ ਸਿੰਘ ਕਲਸੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ 'ਚ ਜੋਨ ਪ੍ਰਧਾਨ ਕੁਲਵੰਤ ਸਿੰਘ ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ 15 ਅਗਸਤ ਨੂੰ ਕਾਲੇ ਦਿਹਾੜੇ ਵਜੋਂ ਮਨਾਇਆ
. . .  about 1 hour ago
ਜੰਡਿਆਲਾ ਗੁਰੂ, 15 ਅਗਸਤ (ਰਣਜੀਤ ਸਿੰਘ ਜੋਸਨ)- ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ....
ਅਣਪਛਾਤੇ ਲੁਟੇਰਿਆਂ ਨੇ ਡੇਰੇ ਦੇ ਮਹੰਤ ਦੀ ਕੁੱਟਮਾਰ ਕਰ ਕੇ ਨਕਦੀ ਅਤੇ ਗਹਿਣੇ ਲੁੱਟੇ
. . .  about 1 hour ago
ਰਾਏਕੋਟ, 15 ਅਗਸਤ (ਸੁਸ਼ੀਲ) - ਬੀਤੀ ਰਾਤ ਪਿੰਡ ਜੌਹਲਾਂ ਨੇੜੇ ਪੈਂਦੇ ਪੁਲ ਲੋਹਗੜ੍ਹ 'ਤੇ ਸਥਿਤ ਡੇਰਾ ਬਾਬਾ ਰਾਮਦਾਸ ਵਿਖੇ ਕੁੱਝ ਅਣਪਛਾਤੇ....
ਗੋਲਡਨ ਗੇਟ ਵਿਖੇ ਕਿਸਾਨ ਸੰਘਰਸ਼ ਕਮੇਟੀ ਵੱਲੋਂ ਕੇਂਦਰ ਸਰਕਾਰ ਦਾ ਫੂਕਿਆ ਗਿਆ ਪੁਤਲਾ
. . .  about 1 hour ago
ਸੁਲਤਾਨਵਿੰਡ, 15 ਅਗਸਤ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਜਲੰਧਰ ਹਾਈਵੇ ਸਥਿਤ ਗੋਲਡਨ ਗੇਟ ਨਿਊ ਅੰਮ੍ਰਿਤਸਰ ....
ਜਲੰਧਰ 'ਚ ਕੋਰੋਨਾ ਦੇ 92 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 1 hour ago
ਜਲੰਧਰ, 15 ਅਗਸਤ (ਐਮ. ਐੱਸ. ਲੋਹੀਆ) - ਜਲੰਧਰ 'ਚ ਦਿਨ-ਬ-ਦਿਨ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ। ਅੱਜ ਆਈਆਂ ਰਿਪੋਰਟਾਂ ....
ਰੋਟਰੀ ਕਲੱਬ ਨਾਭਾ ਵੱਲੋਂ ਬੜੀ ਧੂਮ ਧਾਮ ਨਾਲ ਮਨਾਇਆ ਗਿਆ ਆਜ਼ਾਦੀ ਦਿਵਸ
. . .  about 2 hours ago
ਨਾਭਾ, 15 ਅਗਸਤ (ਕਰਮਜੀਤ ਸਿੰਘ )- ਰੋਟਰੀ ਕਲੱਬ ਨਾਭਾ ਵੱਲੋਂ ਸਥਾਨਕ ਰੋਟਰੀ ਭਵਨ ਵਿਖੇ ਆਜ਼ਾਦੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ1ਇਸ ਮੌਕੇ ਰੋਟਰੀ ਕਲੱਬ ਦੇ ਪ੍ਰਧਾਨ ਨਿਤਿਨ ਜੈਨ ,ਸਕੱਤਰ ਰਵਨੀਸ਼ ਗੋਇਲ,ਸਿਆਸੀ ਸਕੱਤਰ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਪ੍ਰਾਜੈਕਟ ਚੇਅਰਮੈਨ...
ਨਸ਼ਿਆਂ ਤੋਂ ਆਜ਼ਾਦੀ ਲਈ ‘ਨਸ਼ਾ ਮੁਕਤ ਭਾਰਤ ਮੁਹਿੰਮ’ ਦੀ ਸ਼ੁਰੂਆਤ
. . .  about 2 hours ago
ਫ਼ਾਜ਼ਿਲਕਾ, 15 ਅਗਸਤ (ਪ੍ਰਦੀਪ ਕੁਮਾਰ)- ਅਜਾਦੀ ਦਿਹਾੜੇ ਮੌਕੇ ‘ਨਸ਼ਾ ਮੁਕਤ ਭਾਰਤ ਮੁਹਿੰਮ’ ਦਾ ਅਗਾਜ ਫ਼ਾਜ਼ਿਲਕਾ ਜ਼ਿਲੇ ਵਿਚ ਕੀਤਾ ਗਿਆ , ਜਿਸ ਦੀ ਸ਼ੁਰੂਵਾਤ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਵਲੋਂ ਕੀਤੀ ਗਈ। ਇਸ ਸਬੰਧੀ ਜਾਗਰੂਕਤਾ ਪੈਂਫਲੇਟ ਜਾਰੀ ਕੀਤੇ ਗਏ ਅਤੇ 6...
ਸਬ-ਡਵੀਜ਼ਨ ਪੱਧਰ ਤੇ ਐੱਸ.ਡੀ.ਐੱਮ ਵਾਲੀਆ ਨੇ ਲਹਿਰਾਇਆ ਤਪਾ 'ਚ ਕੌਮੀ ਝੰਡਾ
. . .  about 2 hours ago
ਤਪਾ ਮੰਡੀ,15 ਅਗਸਤ (ਪ੍ਰਵੀਨ ਗਰਗ,ਵਿਜੇ ਸ਼ਰਮਾ)- ਆਜ਼ਾਦੀ ਦਿਹਾੜੇ ਤੇ ਸਬ- ਡਵੀਜ਼ਨ ਪੱਧਰ ਦਾ ਸਮਾਗਮ ਤਹਿਸੀਲ....
ਮੁੱਖ ਮੰਤਰੀ ਵੱਲੋਂ ਕੀਤੇ ਵਾਅਦੇ ਪੂਰੇ ਨਾ ਕਰਨ ਖ਼ਿਲਾਫ਼ ਭੁੱਖ ਹੜਤਾਲ ਸ਼ੁਰੂ ਕਰੇਗਾ ਅਸ਼ੋਕ ਚੱਕਰ ਵਿਜੇਤਾ ਸ਼ਹੀਦ ਦਾ ਪਰਿਵਾਰ
. . .  about 2 hours ago
ਬੁਢਲਾਡਾ 15 ਅਗਸਤ (ਸਵਰਨ ਸਿੰਘ ਰਾਹੀ)- ਸਾਲ 1956 'ਚ ਵੀਰਗਤੀ ਨੂੰ ਪ੍ਰਾਪਤ ਹੋਏ ਅਸ਼ੋਕ ਚੱਕਰ (ਪਹਿਲਾ ਦਰਜਾ) ਵਿਜੇਤਾ ....
ਉਪ ਮੰਡਲ ਮੈਜਿਸਟਰੇਟ ਡਾ. ਮਨਦੀਪ ਕੌਰ ਨੇ ਜੈਤੋ 'ਚ ਲਹਿਰਾਇਆ ਕੌਮੀ ਝੰਡਾ
. . .  about 2 hours ago
ਜੈਤੋ, 15 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਜਾਰੀ ....
ਪਠਾਨਕੋਟ 'ਚ ਕੋਰੋਨਾ ਦੇ 15 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 2 hours ago
ਪਠਾਨਕੋਟ, 15 ਅਗਸਤ (ਆਰ ਸਿੰਘ) - ਅੱਜ ਪਠਾਨਕੋਟ 'ਚ ਕੋਰੋਨਾ ਦੇ 15 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ...
ਬਠਿੰਡਾ 'ਚ ਸਿੱਖ ਜਥੇਬੰਦੀਆਂ ਨੇ ਕਾਲੀ ਆਜ਼ਾਦੀ ਦੇ ਰੂਪ 'ਚ ਮਨਾਇਆ ਆਜ਼ਾਦੀ ਦਿਹਾੜਾ
. . .  about 3 hours ago
ਬਠਿੰਡਾ, 15 ਅਗਸਤ (ਨਾਇਬ ਸਿੱਧੂ)- ਭਾਰਤ 'ਚ ਜਿੱਥੇ ਅੱਜ ਦਾ ਦਿਨ ਆਜ਼ਾਦੀ ਦਿਹਾੜੇ ਵਜੋਂ ਮਨਾਇਆ ਜਾ ਰਿਹਾ ਹੈ ਉੱਥੇ ਹੀ ਅੱਜ ਦੇ ਦਿਨ ਨੂੰ ਸਿੱਖ ਜਥੇਬੰਦੀਆਂ ਵੱਲੋਂ ਬਠਿੰਡਾ 'ਚ ਕਾਲੀ ਆਜ਼ਾਦੀ ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਾਲੇ ਦਿਵਸ ਵਜੋਂ ਮਨਾਇਆ ਆਜ਼ਾਦੀ ਦਿਹਾੜਾ
. . .  about 3 hours ago
ਸ਼ਾਹਕੋਟ, 15 ਅਗਸਤ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਸ਼ਾਹਕੋਟ ਵੱਲੋਂ ਜ਼ੋਨ ਪ੍ਰਧਾਨ....
ਪੰਜਾਬ 'ਚ 1200 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾਣਗੇ ਤਿੰਨ ਮੈਡੀਕਲ ਕਾਲਜ- ਸੋਨੀ
. . .  about 3 hours ago
ਅੰਮ੍ਰਿਤਸਰ, 15 ਅਗਸਤ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਸਟੇਡੀਅਮ 'ਚ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦੇ ਡਾਕਟਰੀ ....
ਬਾਬਾ ਬਕਾਲਾ ਸਾਹਿਬ ਵਿਖੇ ਲਹਿਰਾਇਆ ਗਿਆ ਖਾਲਿਸਤਾਨੀ ਝੰਡਾ
. . .  about 3 hours ago
ਬਾਬਾ ਬਕਾਲਾ ਸਾਹਿਬ, 15 ਅਗਸਤ ( ਸ਼ੇਲਿੰਦਰਜੀਤ ਸਿੰਘ ਰਾਜਨ)-ਅਜ ਇੱਥੋਂ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ...
ਸੁਲਤਾਨ ਪੁਰ ਲੋਧੀ ਵਿਖੇ ਵਿਧਾਇਕ ਨਵਤੇਜ ਸਿੰਘ ਨੇ ਲਹਿਰਾਇਆ ਕੌਮੀ ਝੰਡਾ
. . .  about 3 hours ago
ਸੁਲਤਾਨਪੁਰ ਲੋਧੀ, 15 ਅਗਸਤ (ਲਾਡੀ/ਹੈਪੀ/ਥਿੰਦ) - ਪਵਿੱਤਰ ਸ਼ਹਿਰ ਸੁਲਤਾਨ ਪੁਰ ਲੋਧੀ ਵਿਖੇ ਵਿਧਾਇਕ ਨਵਤੇਜ ਸਿੰਘ ਨੇ ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550

ਹਰਿਆਣਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX