ਤਾਜਾ ਖ਼ਬਰਾਂ


ਵਿਵੇਕ ਓਬਰਾਏ ਨੂੰ ਮਿਲੀ ਧਮਕੀ ਤੋਂ ਬਾਅਦ ਦਿੱਤੀ ਗਈ ਸੁਰੱਖਿਆ
. . .  1 day ago
ਮੁੰਬਈ ,22 ਮਈ - ਫ਼ਿਲਮ ਅਭਿਨੇਤਾ ਵਿਵੇਕ ਓਬਰਾਏ ਨੂੰ ਧਮਕੀ ਮਿਲਣਾ ਤੋਂ ਬਾਅਦ ਮੁੰਬਈ ਪੁਲਿਸ ਵੱਲੋਂ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ ।
ਰਾਜੌਰੀ 'ਚ ਅੱਤਵਾਦੀ ਠਿਕਾਣੇ ਤੋਂ ਭਾਰੀ ਗੋਲਾ ਬਾਰੂਦ ਬਰਾਮਦ
. . .  1 day ago
ਸ੍ਰੀਨਗਰ ,22 ਮਈ -ਜੰਮੂ-ਕਸ਼ਮੀਰ ਦੇ ਰਾਜੌਰੀ ਦੇ ਚਟਿਆਰੀ ਵਣ ਖੇਤਰ 'ਚੋਂ ਅੱਤਵਾਦੀਆਂ ਦੇ ਵੱਡੇ ਅੱਡੇ ਨੂੰ ਤਬਾਹ ਕੀਤਾ ਹੈ ।ਪੁਲਿਸ ਨੂੰ ਇੱਥੋਂ ਭਾਰੀ ਮਾਤਰਾ 'ਚ ਗੋਲਾ ਬਾਰੂਦ ਮਿਲਿਆ ...
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਸਿੱਖਿਆ ਵਿਭਾਗ ਕਰ ਰਿਹਾ ਟਾਲ-ਮਟੋਲ
. . .  1 day ago
ਮਲੌਦ, 22 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਿੱਖਿਆ ਵਿਭਾਗ ਦੁਆਰਾ 2011 ਵਿਚ ਸ਼ੁਰੂ ਕੀਤੇ ਅਧਿਆਪਕ ਰਾਜ ਯੋਗਤਾ ਟੈਸਟ-2 ਵਿਚ ਬੈਠਣ ਵਾਲੇ ਬੇਰੁਜ਼ਗਾਰਾਂ ਵਲੋਂ ਕੁਝ ਪ੍ਰਸ਼ਨਾਂ ਸਬੰਧੀ ਪੰਜਾਬ ਹਰਿਆਣਾ ...
ਕੱਲ੍ਹ ਗੁਰਦਾਸਪੁਰ ਪਹੁੰਚਣਗੇ ਸੰਨੀ ਦਿਓਲ
. . .  1 day ago
ਰਾਜਾਸਾਂਸੀ, 22 ਮਈ (ਹੇਰ,ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ, ਜੋ ਕਿ ਪੰਜਾਬ ਦੇ ਸੱਤਵੇਂ ਅਤੇ ਅਖੀਰੀ ਪੜਾਅ ਤਹਿਤ ਆਪਣਾ ਚੋਣ ਪ੍ਰਚਾਰ ਕਰਨ ਅਤੇ ਵੱਖ-ਵੱਖ ਥਾਵਾਂ 'ਤੇ ਵੋਟਾਂ ਪੋਲ ਕਰਵਾਉਣ ਦਾ ...
ਸੜਕ ਹਾਦਸੇ 'ਚ ਇੰਜੀਨੀਅਰਿੰਗ ਕਰ ਰਹੇ ਵਿਦਿਆਰਥੀ ਦੀ ਮੌਤ
. . .  1 day ago
ਪਠਾਨਕੋਟ, 22 ਮਈ (ਸੰਧੂ)- ਪਠਾਨਕੋਟ-ਜਲੰਧਰ ਕੌਮੀ ਸ਼ਾਹ ਮਾਰਗ ਤੇ ਸਥਿਤ ਪਿੰਡ ਤਲਵਾੜਾ ਜੱਟਾ ਦੇ ਨੇੜੇ ਤੇਜ ਰਫ਼ਤਾਰ ਟਰੱਕ ਦੀ ਚਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਤੇ ਦੂਜਾ ਗੰਭੀਰ ਤੌਰ 'ਤੇ ਜ਼ਖਮੀ ਹੋ ....
ਵੜਿੰਗ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਸਬੰਧੀ ਵੀਡੀਓ ਵਾਇਰਲ ਕਰਨ 'ਤੇ ਸ਼ਨੀ ਢਿੱਲੋਂ ਖਿਲਾਫ਼ ਪਰਚਾ ਦਰਜ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਹਲਕੇ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਛੋਟੇ ਭਰਾ ਅਤੇ ਅਕਾਲੀ ਆਗੂ ਸੰਦੀਪ ਸਿੰਘ ਸ਼ਨੀ ਢਿੱਲੋਂ ਵੱਲੋਂ ਪਿਛਲੇ ਦਿਨੀਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ....
ਪਿੰਡ ਸ਼ਹੂਰਾ ਵਿਖੇ 72 ਫ਼ੀਸਦੀ ਹੋਈ ਵੋਟਿੰਗ
. . .  1 day ago
ਬੱਚੀ ਵਿੰਡ, 22 ਮਈ (ਬਲਦੇਵ ਸਿੰਘ ਕੰਬੋ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਸ਼ਹੂਰਾ ਵਿਖੇ ਬੂਥ ਨੰਬਰ 123 ਦੀ ਚੋਣ ਰੱਦ ਹੋ ਗਈ ਸੀ ਅੱਜ ਮੁੜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸੰਪੰਨ ਹੋ ਗਿਆ। ਇਸ ਸਬੰਧੀ ਜਾਣਕਾਰੀ ...
ਰਾਫੇਲ ਡੀਲ: ਫਰਾਂਸ 'ਚ ਭਾਰਤੀ ਟੀਮ ਦੇ ਠਿਕਾਣਿਆਂ 'ਤੇ ਘੁਸਪੈਠ ਦੀ ਕੋਸ਼ਿਸ਼
. . .  1 day ago
ਨਵੀਂ ਦਿੱਲੀ, 22 ਮਈ- ਲੋਕ ਸਭਾ ਚੋਣਾਂ ਦੇ ਦੌਰਾਨ ਹੀ ਰਾਫੇਲ ਮੁੱਦਾ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਫਰਾਂਸ 'ਚ ਕੁੱਝ ਅਣਪਛਾਤੇ ਤੱਤਾਂ ਵੱਲੋਂ ਭਾਰਤੀ ਰਾਫੇਲ ਪ੍ਰਾਜੈਕਟ ਟੀਮ 'ਚ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ....
ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਗ੍ਰਹਿ ਮੰਤਰਾਲਾ ਵੱਲੋਂ ਅਲਰਟ- ਦੰਗੇ ਭੜਕਣ ਦਾ ਡਰ
. . .  1 day ago
ਨਵੀਂ ਦਿੱਲੀ, 22 ਮਈ - ਗ੍ਰਹਿ ਮੰਤਰਾਲਾ ਨੇ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਤੇ ਡੀ.ਜੀ.ਪੀ. ਨੂੰ ਅਲਰਟ ਕੀਤਾ ਹੈ ਕਿ 23 ਮਈ ਨੂੰ ਗਿਣਤੀ ਵਾਲੇ ਦਿਨ ਦੇਸ਼ ਦੇ ਵੱਖ ਵੱਖ ਰਾਜਾਂ ਵਿਚ ਦੰਗੇ ਭੜਕ ਸਕਦੇ ਹਨ। ਗ੍ਰਹਿ ਮੰਤਰਾਲਾ ਨੇ ਰਾਜਾਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ 'ਚ ਕਾਨੂੰਨ...
ਧਰਮਿੰਦਰ ਨੇ ਸੁਨੀਲ ਜਾਖੜ ਦੇ ਨਾਲ ਪੁਰਾਣੇ ਰਿਸ਼ਤੇ ਬਰਕਰਾਰ ਰੱਖਣ ਲਈ ਟਵੀਟ ਰਾਹੀਂ ਭੇਜਿਆ ਪਿਆਰ ਭਰਿਆ ਸੰਦੇਸ਼
. . .  1 day ago
ਪਠਾਨਕੋਟ, 22 ਮਈ (ਸੰਧੂ) - ਸੂਬੇ ਦੀ ਸਭ ਤੋਂ ਜ਼ਿਆਦਾ ਹਾਟ ਸੀਟ ਮੰਨੀ ਜਾ ਰਹੀ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਸੀਟ 'ਤੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸਿਨੇ ਸਟਾਰ ਸੰਨੀ ਦਿਓਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦਰਮਿਆਨ...
ਭਿਆਨਕ ਸੜਕ ਹਾਦਸੇ ਵਿਚ 2 ਵਿਅਕਤੀਆਂ ਦੀ ਦਰਦਨਾਕ ਮੌਤ
. . .  1 day ago
ਰੁੜਕੀ ਕਲਾਂ 22 ਮਈ (ਜਤਿੰਦਰ ਮੰਨਵੀ) - ਆਏ ਦਿਨ ਸੜਕੀ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ ਜਿਸ ਕਰ ਕੇ ਇਨਸਾਨੀ ਜਾਨਾਂ ਤੇਜ਼ੀ ਨਾਲ ਜਾ ਰਹੀਆਂ ਹਨ ਭਾਵੇਂ ਕਿ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਲੋਕਾਂ ਨੂੰ ਸੜਕੀ ਹਾਦਸਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਪਰ...
ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਕਤਲ
. . .  1 day ago
ਫ਼ਾਜ਼ਿਲਕਾ, 22 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਪਿੰਡ ਖੁਈ ਖੇੜਾ ਵਿਚ ਪਤਨੀ ਨਾਲ ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਨੌਜਵਾਨ ਵੱਲੋਂ ਪਤੀ ਦਾ ਕਤਲ ਕਰ ਦਿੱਤੇ ਜਾਨ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਵਾਸੀ ਪਿੰਡ ਖੁਈ ਖੇੜਾ ਦਾ...
ਇੰਡੋਨੇਸ਼ੀਆ 'ਚ ਚੋਣ ਨਤੀਜਿਆਂ ਤੋਂ ਬਾਅਦ ਹੋਈ ਝੜਪ 'ਚ 6 ਮੌਤਾਂ, 200 ਜ਼ਖਮੀ
. . .  1 day ago
ਜਕਾਰਤਾ, 22 ਮਈ- ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ 'ਚ ਰਾਸ਼ਟਰਪਤੀ ਚੋਣ ਨਤੀਜਿਆਂ ਕਿ ਬਾਅਦ ਹੋਏ ਵਿਰੋਧ ਪ੍ਰਦਰਸ਼ਨਾਂ 'ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ 200 ਲੋਕ ਜ਼ਖਮੀ ਹੋਏ ਹਨ। ਇੰਡੋਨੇਸ਼ੀਆ ਡੈਮੋਕ੍ਰੇਟਿਕ ਪਾਰਟੀ ਆਫ਼ ਸਟ੍ਰਗਲ ਦੇ ਮੈਂਬਰ ਜੋਕੋ ....
ਅਰੁਣਾਚਲ ਪ੍ਰਦੇਸ਼ ਵਿਚ ਵੱਡੇ ਪੱਧਰ 'ਤੇ ਫ਼ੌਜੀ ਛਾਪੇਮਾਰੀ- ਕਿਰੇਨ ਰਿਜੀਜੂ
. . .  1 day ago
ਨਵੀਂ ਦਿੱਲੀ, 22 ਮਈ - ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੇ ਅੱਜ ਬੁੱਧਵਾਰ ਕਿਹਾ ਕਿ ਅਰੁਣਾਚਲ ਪ੍ਰਦੇਸ਼ ਵਿਚ ਅੱਤਵਾਦੀਆਂ ਖਿਲਾਫ ਵੱਡੇ ਪੱਧਰ 'ਤੇ ਫੌਜ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਥਾਨਕ ਸਮੂਹ ਵਿਦਰੋਹੀ ਕਾਰਵਾਈਆਂ ਵਿਚ ਸ਼ਾਮਲ ਹੋਣ ਤੇ ਅੱਤਵਾਦੀਆਂ...
ਇਕ ਕੁਇੰਟਲ ਚੂਰਾ ਪੋਸਤ ਤੇ ਅਫ਼ੀਮ ਸਮੇਤ ਦੋ ਕਾਬੂ
. . .  1 day ago
ਜਲੰਧਰ, 22 ਮਈ - ਥਾਣਾ ਮਕਸੂਦਾਂ ਦੀ ਪੁਲਿਸ ਨੇ ਅਮਾਨਤਪੁਰ ਨੇੜੇ ਕੀਤੀ ਗਈ ਨਾਕੇਬੰਦੀ ਦੌਰਾਨ 2 ਕਿੱਲੋ 550 ਗਰਾਮ ਅਫ਼ੀਮ ਤੇ ਇਕ ਕੁਇੰਟਲ ਡੋਡੇ ਚੂਰਾ ਪੋਸਤ ਸਮੇਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ...
ਰਾਫੇਲ ਸੌਦਾ: ਪ੍ਰਸ਼ਾਂਤ ਭੂਸ਼ਨ ਅਤੇ ਹੋਰ ਪਟੀਸ਼ਨਰਾਂ ਨੇ ਸੁਪਰੀਮ ਕੋਰਟ 'ਚ ਰੱਖਿਆ ਆਪਣਾ ਪੱਖ
. . .  1 day ago
ਕੁਲਗਾਮ ਮੁੱਠਭੇੜ 'ਚ ਮਾਰੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ- ਡੀ.ਜੀ.ਆਈ
. . .  1 day ago
ਕੋਹਲੀ ਇਕੱਲੇ ਵਿਸ਼ਵ ਕੱਪ ਨਹੀਂ ਜਿਤਵਾ ਸਕਦੇ - ਤੇਂਦੁਲਕਰ
. . .  1 day ago
ਸੁਪਰੀਮ ਕੋਰਟ ਨੇ ਭਾਜਪਾ ਉਮੀਦਵਾਰ ਦੀ ਗ੍ਰਿਫ਼ਤਾਰੀ 'ਤੇ 28 ਮਈ ਤੱਕ ਲਗਾਈ ਰੋਕ
. . .  1 day ago
ਔਜਲਾ ਨੇ ਪੋਲਿੰਗ ਬੂਥ ਦਾ ਲਿਆ ਜਾਇਜ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550

ਜਲੰਧਰ

ਸ਼ਹਿਰ 'ਚ ਐਲ.ਈ.ਡੀ. ਲਾਈਟਾਂ ਦਾ ਪ੍ਰਾਜੈਕਟ 6 ਮਹੀਨਿਆ ਲਈ ਲਟਕਿਆ

ਜਲੰਧਰ, 11 ਫਰਵਰੀ (ਸ਼ਿਵ ਸ਼ਰਮਾ)- ਨਗਰ ਨਿਗਮ ਜਲੰਧਰ ਦਾ ਅਹਿਮ 274 ਕਰੋੜ ਰੁਪਏ ਦਾ ਐਲ. ਈ. ਡੀ. ਲਾਈਟਾਂ ਲਗਾਉਣ ਦਾ ਪ੍ਰਾਜੈਕਟ ਬੰਦ ਕਰ ਦਿੱਤਾ ਗਿਆ ਹੈ, ਜਦਕਿ ਸਮਾਰਟ ਸਿਟੀ ਵਿਚ ਆਏ 40 ਕਰੋੜ ਰੁਪਏ ਨਾਲ ਜੇਕਰ ਲਾਈਟਾਂ ਲਗਾਉਣ ਦਾ ਫ਼ੈਂਸਲਾ ਲਿਆ ਜਾਂਦਾ ਹੈ ਤਾਂ 6 ਮਹੀਨੇ ਤੋਂ ...

ਪੂਰੀ ਖ਼ਬਰ »

ਬਸੰਤ ਦੇ ਜਸ਼ਨ ਮਨਾਉਂਦੇ ਕੀਤੀ ਗੁੰਡਾਗਰਦੀ

ਜਲੰਧਰ, 11 ਫਰਵਰੀ (ਐੱਮ. ਐੱਸ. ਲੋਹੀਆ) - ਬਸੰਤ ਪੰਚਮੀ ਦੇ ਮੌਕੇ ਜਸ਼ਨ ਮਨਾਉਂਦੇ ਵਿਅਕਤੀਆਂ ਨੇ ਮੁਹੱਲਾ ਵਾਸੀਆਂ ਨਾਲ ਕੁੱਟਮਾਰ ਕੀਤੀ, ਜਿਸ 'ਤੇ ਪੁਲਿਸ ਨੇ ਗੁਡਾਗਰਦੀ ਕਰਨ ਦੇ ਦੋਸ਼ ਤਹਿਤ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀਆਂ ਦੀ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ 10 ਸਾਲ ਦੀ ਕੈਦ

ਜਲੰਧਰ, 11 ਫਰਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਭੂਸ਼ਨ ਲਾਲ ਉਰਫ ਹੁਸਨ ਲਾਲ, ਪੁੱਤਰ ਸੁਰਿੰਦਰ ਪਾਲ, ਵਾਸੀ ਜੰਡੂ ਸਿੰਘਾ, ਜਲੰਧਰ ਨੂੰ 10 ਸਾਲ ਦੀ ਕੈਦ ...

ਪੂਰੀ ਖ਼ਬਰ »

ਗੁਰਮੀਤ ਰਾਮ ਰਹੀਮ ਵਿਰੱਧ ਦੁਬਾਰਾ ਕੇਸ ਚਲਾਉਣ ਲਈ ਬੇਰੀ ਅਤੇ ਬਾਵਾ ਹੈਨਰੀ ਨੂੰ ਦਿੱਤਾ ਮੰਗ ਪੱਤਰ

ਜਲੰਧਰ, 11 ਫਰਵਰੀ (ਹਰਵਿੰਦਰ ਸਿੰਘ ਫੁੱਲ)-ਸਿੱਖ ਤਾਲਮੇਲ ਕਮੇਟੀ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਤੇਜਿੰਦਰ ਸਿੰਘ ਪ੍ਰਦੇਸੀ, ਹਰਪ੍ਰੀਤ ਸਿੰਘ ਨੀਟੂ, ਗੁਰਜੀਤ ਸਿੰਘ ਸਤਨਾਮੀਆ ਅਤੇ ਹੋਰਨਾਂ ਨੇ ਵਿਧਾਇਕ ਰਜਿੰਦਰ ਬੇਰੀ ਅਤੇ ਬਾਵਾ ਹੈਨਰੀ ਨਾਲ ਮੁਲਾਕਾਤ ਕਰਕੇ ...

ਪੂਰੀ ਖ਼ਬਰ »

ਪੇਸ਼ੀ ਤੋਂ ਪਹਿਲਾਂ ਇੰਪਰੂਵਮੈਂਟ ਟਰੱਸਟ ਨੂੰ 5 ਕਰੋੜ ਜਾਰੀ ਹੋਣ ਨਾਲ ਮਿਲੀ ਰਾਹਤ

ਜਲੰਧਰ, 11 ਫਰਵਰੀ (ਸ਼ਿਵ)- 12 ਫਰਵਰੀ ਨੂੰ ਈ. ਓ. ਦੇ ਸੁਪਰੀਮ ਕੋਰਟ ਵਿਚ ਪੇਸ਼ ਹੋਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ 5 ਕਰੋੜ ਰੁਪਏ ਜਾਰੀ ਕਰਕੇ ਵੱਡੀ ਰਾਹਤ ਦਿੱਤੀ ਹੈ, ਜਿਸ ਨਾਲ ਇਸ ਵਾਰ ਟਰੱਸਟ ਨੂੰ ਸੁਪਰੀਮ ਕੋਰਟ ਵਿਚ ਰਾਹਤ ਮਿਲਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ | ...

ਪੂਰੀ ਖ਼ਬਰ »

ਨਕੋਦਰ ਰੋਡ 'ਤੇ ਦੁਕਾਨ ਦਾ ਸ਼ਟਰ ਤੋੜ ਕੇ ਕੀਤੇ ਲੱਖਾਂ ਦੇ ਮੋਬਾਈਲ ਚੋਰੀ

ਜਲੰਧਰ, 11 ਫਰਵਰੀ (ਐੱਮ. ਐੱਸ. ਲੋਹੀਆ)- ਜੋਤੀ ਚੌਾਕ ਤੋਂ ਨਕੋਦਰ ਚੌਾਕ ਜਾਂਦੀ ਸੜਕ 'ਤੇ ਚੱਲ ਰਹੀ ਤਰੰਗ ਮੋਬਾਈਲ ਹੱਬ ਨਾਂਅ ਦੀ ਦੁਕਾਨ ਦਾ ਸ਼ਟੱਰ ਤੋੜ ਕੇ ਚੋਰਾਂ ਵਲੋਂ ਸਾਢੇ ਤਿੰਨ ਲੱਖ ਰੁਪਏ ਦੇ ਮੋਬਾਈਲ ਫੋਨ ਚੋਰੀ ਕਰ ਲਏ ਗਏ | ਤੜਕੇ 4.30 ਵਜੇ ਦੇ ਕਰੀਬ ਹੋਈ ਇਸ ਵਾਰਦਾਤ ...

ਪੂਰੀ ਖ਼ਬਰ »

ਟਰਾਲੀਆਂ 'ਤੇ ਟ੍ਰੈਫਿਕ ਪੁਲਿਸ ਦੀ ਕਾਰਵਾਈ ਵਿਰੁੱਧ ਅਕਾਲੀਆਂ ਨੇ ਲਗਾਇਆ ਧਰਨਾ

ਜਲੰਧਰ, 11 ਫਰਵਰੀ (ਐੱਮ. ਐੱਸ. ਲੋਹੀਆ) - ਨਕੋਦਰ ਚੌਾਕ ਨੇੜੇ ਮਲਬਾ ਢੋਹਣ ਵਾਲੀ ਟਰਾਲੀ ਿਖ਼ਲਾਫ਼ ਕਾਰਵਾਈ ਕਰਨ 'ਤੇ ਯੂਥ ਅਕਾਲੀ ਦਲ ਦੇ ਅਹੁਦੇਦਾਰਾਂ ਨੇ ਟ੍ਰੈਫਿਕ ਪੁਲਿਸ ਿਖ਼ਲਾਫ਼ ਧਰਨਾ ਲਗਾਇਆ | ਕਰੀਬ 3 ਘੰਟੇ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਮੌਕੇ 'ਤੇ ਪਹੁੰਚੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਸਵਾਈਨ ਫਲੂ ਦੇ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 10

ਜਲੰਧਰ, 11 ਫਰਵਰੀ (ਐੱਮ.ਐੱਸ. ਲੋਹੀਆ)- ਜ਼ਿਲ੍ਹੇ 'ਚ ਹੁਣ ਤੱਕ ਸਵਾਈਨ ਫਲੂ ਦੇ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 10 ਹੋ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਐਪਡੀਮਾਲੋਜਿਸਟ ਡਾ. ਸ਼ੋਬਨਾ ਬਾਂਸਲ ਨੇ ਦੱਸਿਆ ਕਿ ਪਿੱਛਲੇ 2-3 ਦਿਨਾਂ ਤੋਂ ਕਰਵਾਏ ਗਏ ਟੈਸਟਾਂ ...

ਪੂਰੀ ਖ਼ਬਰ »

ਸੀ. ਟੀ. ਦੇ ਵਿਦਿਆਰਥੀਆਂ ਨੇ ਬਣਾਈ ਸਪਿਨਟਰ ਈ-ਮੋਟੋ ਬਾਈਕ

ਜਲੰਧਰ, 11 ਫਰਵਰੀ (ਰਣਜੀਤ ਸਿੰਘ ਸੋਢੀ)-ਆਪਣੇ ਉਤਪਾਦਾਂ ਦੀ ਵਿੱਕਰੀ ਤੇ ਪ੍ਰਸਿੱਧੀ ਨੂੰ ਵਧਾਉਣ ਲਈ ਸਮਾਰਟ ਇਲੈੱਕਟ੍ਰਾਨਿਕ ਵਿਸ਼ੇਸ਼ਤਾਵਾਂ ਤੇ ਯੰਤਰਾਂ ਦੀ ਵਪਾਰਕ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਆਟੋਮੋਬਾਈਲ ...

ਪੂਰੀ ਖ਼ਬਰ »

ਵਕੀਲਾਂ ਨੇ ਏ.ਡੀ.ਸੀ ਨੂੰ ਦਿੱਤਾ ਮੰਗ ਪੱਤਰ

ਜਲੰਧਰ, 11 ਫਰਵਰੀ (ਚੰਦੀਪ ਭੱਲਾ)-ਬਾਰ ਕੌਾਸਲ ਆਫ ਇੰਡੀਆ ਵਲੋਂ ਮੀਟਿੰਗ ਤੋਂ ਬਾਅਦ ਪਾਸ ਕੀਤੇ ਗਏ ਮਤੇ ਅਨੁਸਾਰ ਸਾਰੀਆਂ ਬਾਰ ਨੂੰ ਭੇਜੀਆਂ ਗਈਆਂ ਵਕੀਲਾਂ ਦੀਆਂ ਮੰਗਾਂ ਸਬੰਧੀ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਨੇ ਇਕ ਮੰਗ ਪੱਤਰ ਵਧੀਕ ਡਿਪਟੀ ...

ਪੂਰੀ ਖ਼ਬਰ »

ਮੇਹਰ ਚੰਦ ਬਹੁਤਕਨੀਕੀ ਕਾਲਜ ਦੇ ਫਾਰਮੇਸੀ ਵਿਭਾਗ ਦਾ ਦਬਦਬਾ ਕਾਇਮ

ਜਲੰਧਰ, 11 ਫਰਵਰੀ (ਰਣਜੀਤ ਸਿੰਘ ਸੋਢੀ)-ਪੰਜਾਬ ਸਟੇਟ ਤਕਨੀਕੀ ਸਿੱਖਿਆ ਬੋਰਡ ਚੰਡੀਗੜ੍ਹ ਵਲੋਂ ਮਈ-2018 ਦੀਆਂ ਪ੍ਰੀਖਿਆਵਾਂ ਵਿਚ ਮੇਹਰ ਚੰਦ ਬਹੁਤਕਨੀਕੀ ਕਾਲਜ ਜਲੰਧਰ ਦੇ ਫਾਰਮੇਸੀ ਵਿਭਾਗ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਮੁੱਚੇ ਪੰਜਾਬ ...

ਪੂਰੀ ਖ਼ਬਰ »

ਚੋਣਾਂ ਤੋਂ ਪਹਿਲਾਂ ਨਿਗਮ ਨੂੰ ਮਿਲੇ 19.37 ਕਰੋੜ

ਜਲੰਧਰ, 11 ਫਰਵਰੀ (ਸ਼ਿਵ)- ਨਗਰ ਨਿਗਮ ਜਲੰਧਰ ਨੂੰ ਵਿਕਾਸ ਦੇ ਕੰਮਾਂ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੇ ਲੋਕ-ਸਭਾ ਚੋਣਾਂ ਤੋਂ ਪਹਿਲਾਂ ਰਾਹਤ ਦਿੱਤੀ ਹੈ | ਲੰਬੇ ਸਮੇਂ ਦਾ ਫਸਿਆ 19.37 ਕਰੋੜ ਦੀ ਰਕਮ ਦਾ ਚੈੱਕ ਜਲੰਧਰ ਨਿਗਮ ਨੂੰ ਜਾਰੀ ਕਰ ਦਿੱਤਾ ਗਿਆ ਹੈ | ਪੰਜਾਬ ਸਰਕਾਰ ...

ਪੂਰੀ ਖ਼ਬਰ »

17 ਤੋਂ ਬਾਅਦ ਅਣਅਧਿਕਾਰਤ ਕਾਲੋਨੀਆਂ ਿਖ਼ਲਾਫ਼ ਕਾਰਵਾਈ

ਜਲੰਧਰ, 11 ਫਰਵਰੀ (ਸ਼ਿਵ)-ਇਸ ਵਾਰ ਅਣਅਧਿਕਾਰਤ ਕਾਲੋਨੀਆਂ ਬਣਾਉਣ ਵਾਲਿਆਂ ਨੇ ਸਰਕਾਰ ਦੇ ਆਦੇਸ਼ਾਂ ਦੀ ਕੋਈ ਪ੍ਰਵਾਹ ਨਹੀਂ ਕੀਤੀ ਹੈ | ਇਨ੍ਹਾਂ ਕਾਲੋਨੀਆਂ ਵਿਚ ਰਹਿਣ ਵਾਲੇ ਪਲਾਟ ਮਾਲਕਾਂ ਨੇ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਤਾਂ ਪਲਾਟਾਂ ਨੂੰ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਬਲਾਕ ਕਾਂਗਰਸ ਪ੍ਰਧਾਨਾਂ ਦੀ ਮੀਟਿੰਗ 'ਚ ਹੋਈਆਂ ਨਵੀਆਂ ਵਿਚਾਰਾਂ

ਜਲੰਧਰ, 11 ਫਰਵਰੀ (ਮੇਜਰ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਲਦੇਵ ਸਿੰਘ ਦੇਵ ਵਲੋਂ ਨਵ-ਨਿਯੁਕਤ ਬਲਾਕਾਂ ਦੇ ਪ੍ਰਧਾਨ ਸ਼ਾਮਲ ਹੋਏ | ਨਵ-ਨਿਯੁਕਤ ਬਲਾਕ ਪ੍ਰਧਾਨਾਂ ਨੂੰ ਕਿਹਾ ਕਿ ਜਲਦ ਹੀ ਕੌਾਸਲਰਾਂ ਤੇ ਵਿਧਾਇਕਾਂ ਨਾਲ ਵਿਚਾਰ-ਵਟਾਂਦਰਾ ਕਰਕੇ ਆਪਣੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ੋਭਾ ਯਾਤਰਾ 17 ਨੂੰ

ਭੋਗਪੁਰ, 11 ਫਰਵਰੀ (ਕਮਲਜੀਤ ਸਿੰਘ ਡੱਲੀ)- ਗੁਰੂ ਰਵਿਦਾਸ ਜੀ ਦੇ 642ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭੋਗਪੁਰ ਵਿਖੇ ਬਲਾਕ ਪੱਧਰੀ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਪਿੰਡ ਮੋਗਾ ਦੀ ਪ੍ਰਬੰਧਕ ਕਮੇਟੀ ਦੀ ਅਗਵਾਈ ਵਿਚ ਕੀਤਾ ਜਾ ਰਿਹਾ ਹੈ, ਇਸ ਸਬੰਧੀ ਪਿੰਡ ਮੋਗਾ ...

ਪੂਰੀ ਖ਼ਬਰ »

ਸਰਵਣ ਸਿੰਘ ਫਿਲੌਰ ਵਲੋਂ ਪਿੰਡਾਂ ਦੇ ਵਿਕਾਸ ਲਈ ਪਰਪੋਜ਼ਲਾਂ ਮੰਗੀਆਂ

ਫਿਲੌਰ, 11 ਫਰਵਰੀ ( ਸੁਰਜੀਤ ਸਿੰਘ ਬਰਨਾਲਾ)-ਬੀਤੇ ਦਿਨੀਂ ਲੋਕ ਸਭਾ ਸੀਟ ਜਲੰਧਰ ਅਤੇ ਹੁਸ਼ਿਆਰਪੁਰ ਤੋਂ ਲੜਨ ਲਈ ਦਾਅਵਾ ਕਰਨ ਵਾਲੇ ਸਾਬਕਾ ਕੈਬਨਿਟ ਮੰਤਰੀ ਸਰਵਣ ਸਿੰਘ ਫਿਲੌਰ ਵਲੋਂ ਅੱਜ ਫਿਲੌਰ ਵਿਖੇ ਪਿੰਡਾਂ ਦੇ ਸਰਪੰਚਾਂ-ਪੰਚਾਂ ਦੀਆਂ ਮੁਸ਼ਕਿਲਾਂ ਸੁਣੀਆਂ ...

ਪੂਰੀ ਖ਼ਬਰ »

ਹਰਦੋ ਪ੍ਰੋਹਲਾ 'ਚ ਹੋਣਹਾਰ ਬੱਚਿਆਂ ਦਾ ਸਨਮਾਨ

ਜਲੰਧਰ ਛਾਉਣੀ, 11 ਫਰਵਰੀ (ਪਵਨ ਖਰਬੰਦਾ)-ਹਲਕਾ ਜਲੰਧਰ ਛਾਉਣੀ ਦੇ ਅਧੀਨ ਆਉਂਦੇ ਪਿੰਡ ਹਰਦੋ ਪ੍ਰੋਹਲਾ ਵਿਖੇ ਪ੍ਰਵਾਸੀ ਭਾਰਤੀ ਬਲਦੇਵ ਸਿੰਘ ਬਾਠ ਵਲੋਂ ਪਿੰਡ 'ਚ ਹੀ ਸਥਿਤ ਸਰਕਾਰੀ ਸਕੂਲ ਦੇ ਹੋਣਹਾਰ ਬੱਚਿਆਂ ਨੂੰ ਇਨਾਮ ਅਤੇ ਬੂਟ ਆਦਿ ਵੰਡ ਕੇ ਬੱਚਿਆਂ ਦਾ ਸਨਮਾਨ ...

ਪੂਰੀ ਖ਼ਬਰ »

ਗੁਰਦੁਆਰਾ ਤਾਲ ਵਾਲਾ ਸਾਹਿਬ ਵਿਖੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੀਆਂ ਸਮੂਹਿਕ ਅਨੰਦ ਕਾਰਜ ਕਰਵਾਏ

ਕਿਸ਼ਨਗੜ੍ਹ, 11 ਫਰਵਰੀ (ਹਰਬੰਸ ਸਿੰਘ ਹੋਠੀ)-ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਤਾਲ ਵਾਲਾ ਸਾਹਿਬ ਪਿੰਡ ਰਾਏਪੁਰ ਰਸੂਲਪੁਰ ਵਿਖੇ ਗੁਰਦੁਆਰਾ ਕਮੇਟੀ ਵਲੋਂ ਸਮੂਹ ਐਨ. ਆਰ. ਆਈ. ਵੀਰਾਂ ਅਤੇ ਸਮੂਹ ਸੰਗਤਾਂ ਦੇ ...

ਪੂਰੀ ਖ਼ਬਰ »

ਪਟੇਲ ਹਸਪਤਾਲ ਨੇ ਲਗਾਏ ਕੈਂਸਰ ਜਾਂਚ ਕੈਂਪ ਅਤੇ ਜਾਗਰੂਕਤਾ ਸੈਮੀਨਾਰ

ਜਲੰਧਰ, 11 ਫਰਵਰੀ (ਐੱਮ. ਐੱਸ. ਲੋਹੀਆ)- ਪਟੇਲ ਹਸਪਤਾਲ ਵਲੋਂ ਵਿਸ਼ਵ ਕੈਂਸਰ ਦਿਵਸ ਦੇ ਸਬੰਧ 'ਚ ਵੱਖ-ਵੱਖ ਸੰਸਥਾਵਾਂ ਵਿਖੇ ਮੁਫ਼ਤ ਜਾਂਚ ਕੈਂਪ ਅਤੇ ਕੈਂਸਰ ਪ੍ਰਤੀ ਜਾਗਰੂਕਤਾ ਸੈਮੀਨਾਰ ਕਰਵਾਏ ਗਏ | ਇਸ ਲੜੀ ਤਹਿਤ ਪਟੇਲ ਹਸਪਤਾਲ ਦੀ ਰੇਡੀਏਸ਼ਨ ਉਨਕੋਲੋਜਿਸਟ ਡਾ. ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਬਣਨ 'ਤੇ ਭਾਟੀਆ ਦਾ ਭਾਰਤ ਤਿੱਬਤ ਸਹਿਯੋਗ ਮੰਚ (ਆਰ.ਐਸ.ਐਸ.) ਵਲੋਂ ਸਨਮਾਨ

ਜਲੰਧਰ, 11 ਫਰਵਰੀ (ਜਸਪਾਲ ਸਿੰਘ)-ਆਰੀਆ ਸਮਾਜ ਮੰਦਰ ਬਸਤੀ ਗੁਜਾਂ ਵਿਖੇ ਭਾਰਤ ਤਿੱਬਤ ਸਹਿਯੋਗ ਮੰਚ (ਆਰ.ਐਸ.ਐਸ.) ਦੋਆਬਾ ਜੋਨ ਵਲੋਂ ਸ. ਕਲਮਜੀਤ ਸਿੰਘ ਭਾਟੀਆ ਸਾਬਕਾ ਸੀਨੀਅਰ ਡਿਬਟੀ ਮੇਅਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਬਣਾਉਣ 'ਤੇ ਸਨਮਾਨ ਸਮਾਰੋਹ ਦਾ ...

ਪੂਰੀ ਖ਼ਬਰ »

ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਕਰਵਾਇਆ

ਜਲੰਧਰ, 11 ਫਰਵਰੀ (ਰਣਜੀਤ ਸਿੰਘ ਸੋਢੀ)-ਏ. ਪੀ. ਜੇ. ਸਕੂਲ ਮਹਾਂਵੀਰ ਮਾਰਗ ਜਲੰਧਰ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਕਰਵਾਇਆ ਗਿਆ, ਜਿਸ 'ਚ ਵਿਦਿਆਰਥੀਆਂ ਨੇ ਸੰਸਥਾ 'ਚ ਬਿਤਾਏ ਪਲਾਂ ਨੂੰ ਇਕ ਦੂਜੇ ਨਾਲ ਸਾਂਝਾ ਕੀਤਾ | ਗਿਆਰਵੀਂ ਜਮਾਤ ਦੇ ...

ਪੂਰੀ ਖ਼ਬਰ »

ਪੰਜਾਬ ਸੀਨੀਅਰ ਹਾਕੀ ਟੀਮ ਨੇ ਜਿੱਤਿਆ ਚਾਂਦੀ ਦਾ ਤਗਮਾ

ਜਲੰਧਰ, 11 ਫਰਵਰੀ ( ਜਤਿੰਦਰ ਸਾਬੀ)-ਹਾਕੀ ਇੰਡੀਆ ਵਲੋਂ ਗਵਾਲੀਅਰ ਵਿਖੇ ਕਰਵਾਈ ਗਈ 9ਵੀਂ ਹਾਕੀ ਇੰਡੀਆ ਸੀਨੀਅਰ ਰਾਸ਼ਟਰੀ ਮੈਨ ਹਾਕੀ ਚੈਂਪੀਅਨਸ਼ਿਪ 'ਚ ਪੰਜਾਬ ਦੀ ਸੀਨੀਅਰ ਹਾਕੀ ਟੀਮ ਨੇ ਚਾਂਦੀ ਦਾ ਤਮਗਾ ਹਾਸਲ ਕੀਤਾ ਹੈ | ਇਸ ਸਬੰਧੀ ਜਣਕਾਰੀ ਦਿੰਦੇ ਹੋਏ ਹਾਕੀ ...

ਪੂਰੀ ਖ਼ਬਰ »

ਫੇਅਰਡੀਲ ਏਜੰਸੀਜ਼ ਨੇ ਦਿਖਾਈ 2 ਕਰੋੜ ਦੀ ਅਣਐਲਾਨੀ ਆਮਦਨ

ਜਲੰਧਰ, 11 ਫਰਵਰੀ (ਸ਼ਿਵ)- ਆਮਦਨ ਕਰ ਵਿਭਾਗ ਵਲੋਂ ਕੀਤੇ ਗਏ ਸਰਵੇਖਣ ਤੋਂ ਬਾਅਦ ਵਪਾਰਕ ਅਦਾਰੇ ਫੇਅਰਡੀਲ ਏਜੰਸੀ ਨੇ 2 ਕਰੋੜ ਰੁਪਏ ਅਣਐਲਾਨੀ ਆਮਦਨ ਦਿਖਾਈ ਹੈ | ਸਰਵੇਖਣ ਦੀ ਕਾਰਵਾਈ ਵਿਭਾਗ ਦੀ ਟੀਮ ਦੇ ਮੈਂਬਰਾਂ ਵੱਲੋਂ ਦੇਰ ਰਾਤ ਤੱਕ ਚੱਲਦੀ ਰਹੀ ਸੀ ਕਿ ਟੀਮ ਵੱਲੋਂ ...

ਪੂਰੀ ਖ਼ਬਰ »

ਕਮਲਜੀਤ ਸਿੰਘ ਭਾਟੀਆ ਨੂੰ ਮੀਤ ਪ੍ਰਧਾਨ ਨਿਯੁਕਤ ਕਰਨ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਜਲੰਧਰ, 11 ਫਰਵਰੀ (ਜਸਪਾਲ ਸਿੰਘ)-ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਹਾਈ ਕਮਾਂਡ ਵਿਚ ਮੀਤ ਪ੍ਰਧਾਨ ਨਿਯੁਕਤ ਕਰਨ ਉਪਰੰਤ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਖੁਸ਼ੀ ਦੀ ਲਹਿਰ ਹੈ, ਉਥੇ ਹੀ ਸ਼ਹਿਰ ਦੇ ਵਪਾਰੀ ਵਰਗ, ...

ਪੂਰੀ ਖ਼ਬਰ »

ਮਹਾਰਾਜ ਅਗਰਸੈਨ ਮਾਰਗ ਹੋਵੇਗਾ 120 ਫੁੱਟੀ ਰੋਡ ਦਾ ਨਾਂਅ

ਜਲੰਧਰ, 11 ਫਰਵਰੀ (ਸ਼ਿਵ)-ਕੌਮੀ ਰਾਜ ਮਾਰਗ ਤੋਂ ਲੈ ਕੇ ਦਮੋਰੀਆ ਫਲਾਈ ਓਵਰ ਤੱਕ ਬਣਨ ਜਾ ਰਹੀ 120 ਫੁੱਟੀ ਸੜਕ ਦਾ ਨਾਂਅ ਮਹਾਰਾਜ ਅਗਰਸੈਨ ਮਾਰਗ ਰੱਖ ਦਿੱਤਾ ਗਿਆ ਹੈ | ਐਮ. ਪੀ. ਚੌਧਰੀ ਸੰਤੋਖ ਸਿੰਘ ਅਤੇ ਵਿਧਾਇਕ ਰਜਿੰਦਰ ਬੇਰੀ ਨੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ...

ਪੂਰੀ ਖ਼ਬਰ »

ਮਹਾਰਾਜ ਅਗਰਸੈਨ ਮਾਰਗ ਹੋਵੇਗਾ 120 ਫੁੱਟੀ ਰੋਡ ਦਾ ਨਾਂਅ

ਜਲੰਧਰ, 11 ਫਰਵਰੀ (ਸ਼ਿਵ)-ਕੌਮੀ ਰਾਜ ਮਾਰਗ ਤੋਂ ਲੈ ਕੇ ਦਮੋਰੀਆ ਫਲਾਈ ਓਵਰ ਤੱਕ ਬਣਨ ਜਾ ਰਹੀ 120 ਫੁੱਟੀ ਸੜਕ ਦਾ ਨਾਂਅ ਮਹਾਰਾਜ ਅਗਰਸੈਨ ਮਾਰਗ ਰੱਖ ਦਿੱਤਾ ਗਿਆ ਹੈ | ਐਮ. ਪੀ. ਚੌਧਰੀ ਸੰਤੋਖ ਸਿੰਘ ਅਤੇ ਵਿਧਾਇਕ ਰਜਿੰਦਰ ਬੇਰੀ ਨੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ...

ਪੂਰੀ ਖ਼ਬਰ »

ਬਣਨ ਤੋਂ ਪਹਿਲਾਂ ਕਿਉਂ ਨਹੀਂ ਰੋਕੀ ਚਰਨਜੀਤ ਪੁਰਾ 'ਚ ਦੁਕਾਨਾਂ ਦੀ ਉਸਾਰੀ

ਜਲੰਧਰ, 11 ਫਰਵਰੀ (ਸ਼ਿਵ)-ਚਰਨਜੀਤ ਪੁਰਾ ਵਿਚ ਨਾਜਾਇਜ਼ ਬਣ ਰਹੀਆਂ ਦੁਕਾਨਾਂ ਦਾ ਮਾਮਲਾ ਤੂਲ ਫੜ ਗਿਆ ਹੈ ਕਿਉਂਕਿ ਚਾਹੇ ਬਿਲਡਿੰਗ ਵਿਭਾਗ ਨੇ ਇਸ ਮਾਮਲੇ ਵਿਚ ਅਜੇ ਦੁਕਾਨਾਂ ਦੀ ਅਗਲੀ ਉਸਾਰੀ ਰੁਕਵਾ ਦਿੱਤੀ ਹੈ, ਪਰ ਹੁਣ ਬਿਲਡਿੰਗ ਵਿਭਾਗ ਦੀ ਕਾਰਜਪ੍ਰਣਾਲੀ 'ਤੇ ...

ਪੂਰੀ ਖ਼ਬਰ »

ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਵਿਖੇ ਕਵਿਤਾ ਉਚਾਰਨ ਮੁਕਾਬਲੇ

ਜਲੰਧਰ, 11 ਫਰਵਰੀ (ਰਣਜੀਤ ਸਿੰਘ ਸੋਢੀ)-ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਪੀ. ਏ. ਪੀ. ਕੈਂਪਸ ਜਲੰਧਰ ਕੈਂਟ ਵਿਖੇ ਦੂਸਰੀ ਜਮਾਤ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਪਿ੍ੰਸੀਪਲ ਡਾ. ਰਸ਼ਮੀ ਵਿਜ ਤੇ ...

ਪੂਰੀ ਖ਼ਬਰ »

ਪੰਜਾਬ ਕਰਾਟੇ ਚੈਂਪੀਅਨਸ਼ਿਪ 'ਚਾੋ ਜਲੰਧਰ ਬਣਿਆਂ ਉਪ ਜੇਤੂ

ਜਲੰਧਰ, 11 ਫਰਵਰੀ (ਜਤਿੰਦਰ ਸਾਬੀ)-ਪੰਜਾਬ ਕਰਾਟੇ ਐਸੋਸੀਏਸ਼ਨ ਵਲੋਂ ਖੰਨਾ ਵਿਖੇ ਕਰਵਾਈ ਗਈ ਪੰਜਾਬ ਸਬ ਜੂਨੀਅਰ, ਜੂਨੀਅਰ ਤੇ ਕੈਡਿਟ ਚੈਂਪੀਅਨਸ਼ਿਪ ਦੇ 'ਚੋਂ ਜਲੰਧਰ ਦੇ ਖਿਡਾਰੀਆਂ ਨੇ 17 ਸੋਨ ਤਗਮੇ ਜਿੱਤ ਕੇ ਉਪ ਜੇਤੂ ਬਣਨ ਦਾ ਮਾਣ ਹਾਸਲ ਕੀਤਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਬੂਟਾ ਮੰਡੀ ਇਲਾਕੇ ਦੀ ਸਫ਼ਾਈ ਸ਼ੁਰੂ ਕਰਵਾਈ

ਜਲੰਧਰ, 11 ਫਰਵਰੀ (ਸ਼ਿਵ)- ਸੰਯੁਕਤ ਕਮਿਸ਼ਨਰ ਰਾਜੀਵ ਵਰਮਾ ਦੀ ਅਗਵਾਈ ਵਿਚ ਨਿਗਮ ਦੀ ਟੀਮ ਨੇ ਬੂਟਾ ਮੰਡੀ ਦੇ ਇਲਾਕੇ ਵਿਚ ਗੁਰੂ ਰਵਿਦਾਸ ਜੀ ਦੇ ਪ੍ਰਗਟ ਉਤਸਵ ਮੌਕੇ ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ | ਉਨ੍ਹਾਂ ਨਾਲ ਮੌਕੇ 'ਤੇ ਇਲਾਕਾ ਕੌਾਸਲਰ ਪਵਨ ਕੁਮਾਰ ਹਾਜ਼ਰ ਸਨ | ...

ਪੂਰੀ ਖ਼ਬਰ »

ਅਧਿਆਪਕਾਂ 'ਤੇ ਤਸ਼ੱਦਦ ਨਿੰਦਣਯੋਗ-ਟੀਨੂੰ

ਜਲੰਧਰ, 11 ਫਰਵਰੀ (ਮੇਜਰ ਸਿੰਘ)-ਵਿਧਾਇਕ ਅਤੇ ਬੁਲਾਰਾ ਸ਼੍ਰੋਮਣੀ ਅਕਾਲੀ ਦਲ ਪਵਨ ਟੀਨੂੰ ਨੇ ਪਟਿਆਲਾ 'ਚ ਆਪਣੇ ਜਾਇਜ਼ ਹੱਕਾਂ ਲਈ ਲੜ ਰਹੇ ਅਧਿਆਪਕਾਂ 'ਤੇ ਕੀਤੇ ਗਏ ਅੰਨ੍ਹੇ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਕਿਹਾ ਕਿ ਅਧਿਆਪਕ ਚੰਗੇ ਸਮਾਜ ਦਾ ...

ਪੂਰੀ ਖ਼ਬਰ »

ਲੱਕ ਦੀ ਦਰਦ ਤੋਂ ਰਾਹਤ ਪਾਉਣ ਲਈ ਫ਼ਿਜ਼ੀੳਥਰੈਪੀ ਇਕ ਚੰਗਾ ਬਦਲ-ਡਾ: ਸੈਨਥਿਲ

ਜਲੰਧਰ, 11 ਫਰਵਰੀ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਕਾਲਜ (ਕੋ-ਐੱਡ) ਦੇ ਬੀ.ਪੀ.ਟੀ ਵਿਭਾਗ ਵਲੋਂ ਫਿਜ਼ੀਓਪਲਾਸ਼-2019 ਕਰਵਾਇਆ ਗਿਆ, ਜਿਸ ਵਿਚ ਨਾਏਡਾ ਇੰਟਰਨੈਸ਼ਨਲ ਯੂਨੀਵਰਸਿਟੀ, ਬੀ.ਪੀ.ਟੀ ਐਚ.ਓ.ਡੀ. ਡਾ. ਸੈਨਥਿਲ ਪੀ ਕੁਮਾਰ, ਪ੍ਰੋ-ਚੇਅਰਮੈਨ ਪਿ੍ੰਸ ਚੋਪੜਾ ਮੁੱਖ ...

ਪੂਰੀ ਖ਼ਬਰ »

ਜਲੰਧਰ ਤੋਂ ਬਸਪਾ ਦੀ ਟਿਕਟ ਲਈ ਯੂਥ ਆਗੂ ਭੌਸਲੇ ਵਲੋਂ ਦਾਅਵੇਦਾਰੀ ਪੇਸ਼

ਫਿਲੌਰ, 11 ਫਰਵਰੀ (ਇੰਦਰਜੀਤ ਚੰਦੜ੍ਹ)- ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵਲੋਂ ਟਿਕਟ ਅਪਲਾਈ ਕਰਨ ਤੋਂ ਬਾਅਦ ਹੁਣ ਬਹੁਜਨ ਸਮਾਜ ਪਾਰਟੀ ਵਲੋਂ ਵੀ ਸਰਗਰਮੀਆਂ ਤੇਜ ਕਰ ਦਿੱਤੀਆਂ ਗਈਆ ਹਨ ਜਿਸ ਦੇ ਤਹਿਤ ਲੋਕ ਸਭਾ ਹਲਕਾ ਜਲੰਧਰ ਤੋਂ ਬਸਪਾ ਦੇ ...

ਪੂਰੀ ਖ਼ਬਰ »

ਜਥੇ. ਕਲਿਆਣ ਨੇ ਲੋਕ ਸਭਾ ਹਲਕਾ ਜਲੰਧਰ ਤੋਂ ਅਕਾਲੀ ਦਲ ਦੀ ਟਿਕਟ ਲਈ ਠੋਕਿਆ ਦਾਅਵਾ

ਸ਼ਾਹਕੋਟ, 11 ਫਰਵਰੀ (ਸਚਦੇਵਾ)- ਲੋਕ ਸਭਾ ਚੋਣਾਂ ਲੜਨ ਦੇ ਚਾਹਵਾਨਾਂ ਵਲੋਂ ਆਪਣੀਆਂ-ਆਪਣੀਆਂ ਦਾਅਵੇਦਾਰੀਆਂ ਪੇਸ਼ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਤਹਿਤ ਹਲਕਾ ਸ਼ਾਹਕੋਟ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮਿ੍ਤਸਰ ਸਾਹਿਬ ਦੇ ਮੈਂਬਰ ਜਥੇਦਾਰ ...

ਪੂਰੀ ਖ਼ਬਰ »

ਲਾਲੀ ਲਗਾਤਾਰ ਦੂਸਰੀ ਵਾਰ ਸਹਿਕਾਰੀ ਮਾਰਕੀਟਿੰਗ ਸੁਸਾਇਟੀ ਦੇ ਪ੍ਰਧਾਨ ਬਣੇ

ਭੋਗਪੁਰ, 11 ਫਰਵਰੀ (ਕੁਲਦੀਪ ਸਿੰਘ ਪਾਬਲਾ)- ਸਹਿਕਾਰਤਾ ਵਿਭਾਗ ਦੀ ਸਹਿਕਾਰੀ ਮਾਰਕੀਟਿੰਗ ਸੁਸਾਇਟੀ ਭੋਗਪੁਰ ਦੇ ਪ੍ਰਧਾਨ ਦੀ ਚੋਣ ਅੱਜ ਸੁਸਾਇਟੀ ਦੇ ਭੋਗਪੁਰ ਦਫਤਰ ਵਿਚ ਕਰਵਾਈ ਗਈ | ਇਸ ਚੋਣ ਵਿਚ ਸੁਸਾਇਟੀ ਦੇ ਸਾਰੇ 6 ਜ਼ੋਨਾਂ ਦੇ ਨਵੇਂ ਚੁਣੇ ਗਏ ਡਾਇਰੈਕਟਰ ਜ਼ੋਨ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਅਧਿਆਪਕਾਂ 'ਤੇ ਕੀਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ ਲੋਹੀਆਂ 'ਚ ਅੱਜ ਕੀਤਾ ਜਾਵੇਗਾ 'ਅਰਥੀ ਫੂਕ' ਮੁਜ਼ਾਹਰਾ-ਥਿੰਦ

ਲੋਹੀਆਂ ਖਾਸ, 11 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ 'ਚ ਕੀਤੇ ਜਾ ਰਹੇ ਸ਼ਾਂਤਮਈ ਰੋਸ ਪ੍ਰਦਰਸ਼ਨ ਦੌਰਾਨ ਅਧਿਆਪਕਾਂ 'ਤੇ ਕੀਤੇ ਅੰਨੇਵਾਹ ਲਾਠੀਚਾਰਜ ਅਤੇ ਪਾਣੀ ਦੀਆਂ ਕੀਤੀਆਂ ਬੌਛਾੜਾਂ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਦਾ ਇਨਾਮ ਵੰਡ ਸਮਾਗਮ

ਨਕੋਦਰ, 11 ਫਰਵਰੀ (ਭੁਪਿੰਦਰ ਅਜੀਤ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਚੱਕ ਖੁਰਦ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਪਰਮਿੰਦਰਜੀਤ ਸਿੰਘ ਅਤੇ ਕੇਵਲ ਸਿੰਘ ਬੀ.ਪੀ.ਈ.ਓ. ਨਕੋਦਰ ਅਤੇ ਸ਼ਾਹਕੋਟ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਸੈਂਟਰ ਹੈੱਡਟੀਚਰ ਰਾਜੇਸ਼ ਕੁਮਾਰ, ਪੰਚਾਇਤ ਮੈਂਬਰ ਚੱਕ ਖੁਰਦ ਐੱਸ.ਐੱਮ.ਸੀ. ਕਮੇਟੀ ਅਤੇ ਨਗਰ ਨਿਵਾਸੀ ਹਾਜ਼ਰ ਹੋਏ | ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਸੋਢੀ ਸਿੰਘ ਅਤੇ ਕੁਲਵਿੰਦਰ ਸਿਘ ਨਿਊਜ਼ੀਲੈਂਡ ਦੀ ਰਹਿਨੁਮਾਈ ਹੇਠ ਸਕੂਲ ਦੀ ਮੁਰੰਮਤ ਅਤੇ ਰੰਗਰੋਗਨ ਲਈ 2 ਲੱਖ ਰੁਪਏ ਦਿੱਤੇ ਗਏ | ਰਾਜਿੰਦਰ ਸਿੰਘ ਬਿੱਲੂ (ਯੂ.ਐੱਸ.ਏ.) ਵਲੋਂ ਬੱਚਿਆਂ ਲਈ ਬੂਟ ਅਤੇ ਸਟੇਸ਼ਨਰੀ ਦਿੱਤੀ ਗਈ | ਕੁਲਦੀਪ ਸਿੰਘ ਸਰਪੰਚ, ਸੁਰਿੰਦਰ ਸਿੰਘ ਸਾਬਕਾ ਸਰਪੰਚ, ਗੁਰਨਾਮ ਡੱਬ, ਸੁਖਦੇਵ ਸਿੰਘ, ਕਸ਼ਮੀਰ ਸਿੰਘ, ਕੁਲਵਿੰਦਰ ਸਿੰਘ ਭੱਟੀ, ਗੁਰਨਾਮ ਸਿੰਘ ਵਲੋਂ ਸਕੂਲ ਲਈ 80 ਹਜ਼ਾਰ ਦੀ ਰਾਸ਼ੀ ਭੇਟ ਕੀਤੀ ਗਈ | ਸਕੂਲ ਮੁਖੀ ਹਰਪ੍ਰੀਤ ਕੌਰ ਨੇ ਆਏ ਮਹਿਮਾਨਾਂ ਦਾ ਸਨਮਾਨ ਕੀਤਾ ਅਤੇ ਧੰਨਵਾਦ ਕੀਤਾ | ਸਟੇਜ ਦੀ ਸੇਵਾ ਹਰਜਿੰਦਰ ਸਿੰਘ ਰੰਧਾਵਾ ਨੇ ਨਿਭਾਈ |


ਖ਼ਬਰ ਸ਼ੇਅਰ ਕਰੋ

ਰਣਜੀਤ ਸਿੰਘ ਮੱਲ੍ਹੀ ਪੰਜਾਬੀ ਏਕਤਾ ਪਾਰਟੀ ਜ਼ਿਲ੍ਹਾ ਜਲੰਧਰ ਯੂਥ ਦੇ ਪ੍ਰਧਾਨ ਨਿਯੁਕਤ

ਮੱਲ੍ਹੀਆਂ ਕਲਾਂ, 11 ਫਰਵਰੀ (ਮਨਜੀਤ ਮਾਨ)-ਪੰਜਾਬੀ ਏਕਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸ: ਸੁਖਪਾਲ ਸਿੰਘ ਖਹਿਰਾ ਤੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਸ: ਦਵਿੰਦਰ ਸਿੰਘ ਬੀਹਲਾ ਵਲੋਂ ਉੱਘੇ ਨੌਜਵਾਨ ਆਗੂ ਸ: ਰਣਜੀਤ ਸਿੰਘ ਮੱਲ੍ਹੀ ਮੱਲ੍ਹੀਆਂ ਕਲਾਂ ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

ਐਸ. ਓ. ਦੀ ਗੈਰ-ਹਾਜ਼ਰੀ ਕਾਰਨ ਵਿਕਾਸ ਕਾਰਜਾਂ ਨੂੰ ਲੱਗੀਆਂ ਬਰੇਕਾਂ

• ਰਾਜਿੰਦਰ ਸਿੰਘ ਬਿਲਗਾ ਬਿਲਗਾ, 11 ਫਰਵਰੀ-ਨਗਰ ਪੰਚਾਇਤ ਬਿਲਗਾ ਦੇ ਨਵੇਂ ਕਾਰਜ ਸਾਧਕ ਅਫ਼ਸਰ ਬਲਜੀਤ ਸਿੰਘ ਦੇ ਆਉਣ ਤੇ ਐਸ. ਓ ਦੀ ਗੈਰ ਹਾਜ਼ਰੀ ਨੇ ਵਿਕਾਸ ਕਾਰਜਾਂ ਨੂੰ ਲੱਗੀਆਂ ਬਰੇਕਾਂ | ਆਉਣ ਵਾਲੀਆਂ ਲੋਕ ਸਭਾ ਚੋਣਾਂ ਸਮੇਂ ਵਿਰੋਧੀ ਪਾਰਟੀ ਨੂੰ ਇਹ ਮੁੱਦਾ ...

ਪੂਰੀ ਖ਼ਬਰ »

ਮੈਡੀਕਲ ਕੈਂਪ 'ਚ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ

ਬਿਲਗਾ, 11 ਫਰਵਰੀ (ਰਾਜਿੰਦਰ ਸਿੰਘ ਬਿਲਗਾ)—ਸਿਹਤ ਕੇਂਦਰ ਬਿਲਗਾ ਅਤੇ ਗੁਰੂ ਅਰਜਨ ਦੇਵ ਕਬੱਡੀ ਅਕੈਡਮੀ ਬਿਲਗਾ (ਰਜਿ.) ਦੇ ਸਾਂਝੇ ਉਪਰਾਲੇ ਤਹਿਤ ਸਥਾਨਕ ਵਾਰਡ ਨੰਬਰ 2 ਵਿਖੇ ਜਨਰਲ ਚੈੱਕਅਪ ਮੈਡੀਕਲ ਕੈਂਪ ਦੌਰਾਨ 77 ਮਰੀਜ਼ਾਂ ਨੇ ਇਸ ਦਾ ਲਾਭ ਲਿਆ, ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ ਨਿਖੇਧੀ

ਮਲਸੀਆਂ, 11 ਫਰਵਰੀ (ਸੁਖਦੀਪ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋ ਮੋਰਚੇ ਦੇ ਸੂਬਾ ਆਗੂ ਕੁਲਦੀਪ ਸਿੰਘ ਬੁੱਢੇਵਾਲ, ਜਗਰੂਪ ਸਿੰਘ, ਬਲਿਹਾਰ ਸਿੰਘ, ਗੁਰਵਿੰਦਰ ਸਿੰਘ ਪੰਨੂ, ਵਰਿੰਦਰ ਸਿੰਘ ਮਨਰੇਗਾ, ਰੇਸ਼ਮ ਸਿੰਘ ਗਿੱਲ, ਸੇਵਕ ਸਿੰਘ, ਸ਼ੇਰ ਸਿੰਘ ...

ਪੂਰੀ ਖ਼ਬਰ »

ਭਾਰਤੀ ਸ਼ਾਸਤਰੀ ਸੰਗੀਤ ਸਬੰਧੀ ਵਿਦਿਆਰਥੀਆਂ ਨੂੰ ਦਿੱਤੀ ਜਾਣਕਾਰੀ

ਜੰਡਿਆਲਾ ਮੰਜਕੀ, 11 ਫਰਵਰੀ (ਮਨਜਿੰਦਰ ਸਿੰਘ)-ਭਾਰਤੀ ਸ਼ਾਸਤਰੀ ਸੰਗੀਤ ਅਤੇ ਸੱਭਿਆਚਾਰ ਵਿਕਾਸ ਸੋਸਾਇਟੀ 'ਸਪਿਕਮੈਕੇਅ' ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਏ-ਜੰਡਿਆਲਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਵਰਕਸ਼ਾਪ ਦੇ ਸਿਰਨਾਵੇਂ ਹੇਠ ਇੱਕ ਸਮਾਗਮ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬਹਿਰਾਮ ਸਰਿਸ਼ਤਾ ਵਿਖੇ ਵਿਦਿਆਰਥੀਆਂ ਨੂੰ ਵਰਦੀਆਂ ਤੇ ਬੈਗ ਵੰਡੇ

ਭੋਗਪੁਰ, 11 ਫਰਵਰੀ (ਕੁਲਦੀਪ ਸਿੰਘ ਪਾਬਲਾ)-ਇੱਥੋਂ ਥੋੜ੍ਹੀ ਦੂਰ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਬਹਿਰਾਮ ਸਰਿਸ਼ਤਾ ਵਿਖੇ ਪ੍ਰਵਾਸੀ ਵੀਰ ਵਲੋਂ ਭੇਜੀ ਵਿੱਤੀ ਸਹਾਇਤਾ ਨਾਲ ਸਕੁਲ ਦੇ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਬੈਗ ਵੰਡੇ ਗਏ | ਇਸ ਮੌਕੇ ਦਰਬਾਰ ਸੰਤ ਜਮਨਾ ...

ਪੂਰੀ ਖ਼ਬਰ »

ਟ੍ਰੈਫ਼ਿਕ ਸੁਰੱਖਿਆ ਹਫ਼ਤੇ ਤਹਿਤ ਸੈਮੀਨਾਰ ਲਗਾਇਆ

ਆਦਮਪੁਰ , 11 ਫਰਵਰੀ (ਰਮਨ ਦਵੇਸਰ)-ਪੰਜਾਬ ਪੁਲਿਸ ਵਲੋਂ ਟ੍ਰੈਫ਼ਿਕ ਸੁਰੱਖਿਆ ਹਫ਼ਤਾ ਮਨਾਇਆ ਜਾ ਰਿਹਾ ਹੈ¢ ਜਿਸਦੇ ਤਹਿਤ ਆਦਮਪੁਰ ਦੇ ਬੱਸ ਸਟੈਂਡ ਵਿਚ ਟੈਂਪੂ ਅਤੇ ਟੈਕਸੀ ਡਰਾਈਵਰਾਂ ਨੰੂ ਟ੍ਰੈਫ਼ਿਕ ਇੰਚਾਰਜ ਇੰਸਪੈਕਟਰ ਅਮਰੀਕ ਸਿੰਘ, ਟ੍ਰੈਫ਼ਿਕ ਸਿੱਖਿਆ ਸੈੱਲ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦਾ ਸਾਲਾਨਾ ਸਮਾਗਮ ਹੋਇਆ

ਗੁਰਾਇਆ, 11 ਫਰਵਰੀ (ਬਲਵਿੰਦਰ ਸਿੰਘ)-ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲ ਪੱਦੀ ਜਗੀਰ ਦਾ ਸਾਲਾਨਾ ਸਮਾਗਮ ਹੋਇਆ , ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਵਿਦਿਆਰਥੀਆ ਵਲ਼ੋਂ ਸ਼ਬਦ ਅਤੇ ਧਾਰਮਿਕ ਪੋ੍ਰਗਰਾਮ ਪੇਸ਼ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ ਗਈ | ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜੇਲ੍ਹ ਭਰੋ ਅੰਦੋਲਨ 1 ਤੋਂ-ਪੰਨੂੰ

ਲੋਹੀਆਂ ਖਾਸ, 11 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਸਰਪ੍ਰਸਤੀ ਹੇਠ ਅਤੇ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਦੀ ਅਗਵਾਈ ਹੇਠ ਇਲਾਕੇ ਦੇ ਵੱਖ-ਵੱਖ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ ਨਿਖੇਧੀ

ਮਲਸੀਆਂ, 11 ਫਰਵਰੀ (ਸੁਖਦੀਪ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋ ਮੋਰਚੇ ਦੇ ਸੂਬਾ ਆਗੂ ਕੁਲਦੀਪ ਸਿੰਘ ਬੁੱਢੇਵਾਲ, ਜਗਰੂਪ ਸਿੰਘ, ਬਲਿਹਾਰ ਸਿੰਘ, ਗੁਰਵਿੰਦਰ ਸਿੰਘ ਪੰਨੂ, ਵਰਿੰਦਰ ਸਿੰਘ ਮਨਰੇਗਾ, ਰੇਸ਼ਮ ਸਿੰਘ ਗਿੱਲ, ਸੇਵਕ ਸਿੰਘ, ਸ਼ੇਰ ਸਿੰਘ ...

ਪੂਰੀ ਖ਼ਬਰ »

ਵਿਦਿਆਰਥੀਆਂ ਲਈ ਵਿਦਾਇਗੀ ਸਮਾਗਮ ਕਰਵਾਇਆ

ਨੂਰਮਹਿਲ, 11 ਫਰਵਰੀ (ਜਸਵਿੰਦਰ ਸਿੰਘ ਲਾਂਬਾ)-ਸਥਾਨਕ ਸ਼ਿਵਾ ਪਬਲਿਕ ਸਕੂਲ ਵਿਖੇ ਦਸਵੀਂ ਜਮਾਤ ਲਈ ਵਿਦਾਇਗੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਪਿ੍ੰਸੀਪਲ ਸੁਮਨ ਪਾਠਕ ਨੇ ਕੀਤੀ | ਨੌਾਵੀ ਜਮਾਤ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

23ਵੀਆਂ ਸਾਲਾਨਾ ਖੇਡਾਂ 'ਚ ਸ੍ਰੀ ਦਮਦਮਾ ਸਾਹਿਬ ਸਪੋਰਟਸ ਕਲੱਬ ਜੇਤੂ

ਮਲਸੀਆਂ, 11 ਫਰਵਰੀ (ਸੁਖਦੀਪ ਸਿੰਘ) ਸ੍ਰੀ ਦਮਦਮਾ ਸਾਹਿਬ ਸਪੋਰਟਸ ਕਲੱਬ (ਰਜਿ.) ਮਲਸੀਆਂ ਵਲੋਂ ਬਾਬਾ ਸਾਹਿਬ ਸਿੰਘ ਜੀ ਬੇਦੀ ਦੇ ਜਨਮ ਦਿਹਾੜੇ ਨੂੰ ਸਮਰਪਿਤ 23ਵੀਆਂ ਸਲਾਨਾ ਖੇਡਾਂ (ਕਬੱਡੀ ਟੂਰਨਾਮੈਂਟ) ਬੀਤੀ ਦੇਰ ਸ਼ਾਮ ਸ਼ਾਨੌ-ਸ਼ੌਕਤ ਨਾਲ ਸਮਾਪਤ ਹੋ ਗਈਆਂ | ਕਬੱਡੀ ...

ਪੂਰੀ ਖ਼ਬਰ »

ਜਲ ਸਪਲਾਈ ਕਾਮੇ ਅੱਜ ਪਰਿਵਾਰਾਂ ਸਮੇਤ ਪਟਿਆਲਾ 'ਚ ਦੇਣਗੇ ਸੂਬਾ ਪੱਧਰੀ ਧਰਨਾ

ਮਲਸੀਆਂ, 11 ਫਰਵਰੀ (ਸੁਖਦੀਪ ਸਿੰਘ)-ਪੇਂਡੂ ਜਲ ਘਰਾਂ ਦੇ ਪੰਚਾਇਤੀਕਰਨ/ਨਿੱਜੀਕਰਣ ਦੀ ਨੀਤੀ ਨੂੰ ਵਾਪਸ ਲੈਣ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਇਨਲਿਸਟਮੈਂਟ ਪਾਲਸੀ, ਠੇਕੇਦਾਰਾਂ, ਕੰਪਨੀਆਂ ਅਤੇ ਸੁਸਾਇਟੀਆਂ ਰਾਹੀਂ ਆਪਣੀਆਂ ਸੇਵਾਵਾਂ ਦੇਣ ਵਾਲੇ ...

ਪੂਰੀ ਖ਼ਬਰ »

ਪੰਜਾਬ ਤੇ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਪੰਜਾਬ ਵਲੋਂ ਰੈਲੀ ਭਲਕੇ

ਰੁੜਕਾ ਕਲਾਂ, 11 ਫਰਵਰੀ (ਦਵਿੰਦਰ ਸਿੰਘ ਖ਼ਾਲਸਾ)- ਪੰਜਾਬ ਐਾਡ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਪੰਜਾਬ ਵਲੋਂ ਉਲੀਕੇ ਗਏ ਸੰਘਰਸ਼ ਦੀ ਅਗਲੀ ਕੜੀ ਵਜੋਂ 13 ਫਰਵਰੀ ਨੂੰ ਮੁਹਾਲੀ ਵਿਖੇ ਰੈਲੀ ਕਰਨ ਉਪਰੰਤ ਵਿਧਾਨ ਸਭਾ ਵੱਲ ਰੋਸ ਮਾਰਚ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਐਨ.ਆਰ.ਆਈਜ਼. ਸਪੋਰਟਸ ਐਾਡ ਵੈੈਲਫੇਅਰ ਕਲੱਬ ਵਲੋਂ 'ਮਲਸੀਆਂ ਕਬੱਡੀ ਕੱਪ' ਦੇ ਪੋਸਟਰ ਜਾਰੀ

ਮਲਸੀਆਂ, 11 ਫਰਵਰੀ (ਸੁਖਦੀਪ ਸਿੰਘ) -ਐਨ. ਆਰ. ਆਈਜ਼. ਸਪੋਰਟਸ ਐਾਡ ਵੈੈਲਫੇਅਰ ਕਲੱਬ ਸਾਹਲਾ ਨਗਰ, ਮਲਸੀਆਂ ਵਲੋਂ 'ਮਲਸੀਆਂ ਕਬੱਡੀ ਕੱਪ' 4 ਮਾਰਚ ਨੂੰ ਕਰਵਾਇਆ ਜਾਵੇਗਾ, ਜਿਸ ਸਬੰਧੀ ਪ੍ਰਬੰਧਕ ਕਮੇਟੀ ਤੇ ਇਲਾਕੇ ਦੇ ਪਤਵੰਤਿਆਂ ਵਲੋਂ ਅੱਜ ਪੋਸਟਰ ਜਾਰੀ ਕੀਤੇ ਗਏ | ਇਸ ...

ਪੂਰੀ ਖ਼ਬਰ »

ਸੰਘਵਾਲ ਤੋਂ ਪ੍ਰਭਾਤ ਫੇਰੀ ਯਾਤਰਾ ਡੇਰਾ ਬੱਲਾਂ ਵਿਖੇ ਹੋਈ ਨਤਮਸਤਕ

ਕਿਸ਼ਨਗੜ੍ਹ, 11 ਫਰਵਰੀ (ਲਖਵਿੰਦਰ ਸਿੰਘ ਲੱਕੀ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧੀ ਪ੍ਰਭਾਤ ਫੇਰੀਆਂ ਆਰੰਭ ਕੀਤੀਆਂ ਗਈਆਂ ਹਨ | ਜਿਸ ਦੇ ਚੱਲਦੇ ਅੱਜ ਸਵੇਰੇ ਕਰੀਬ ਪੰਜ ਵਜੇ ਇਕ ਸੁੰਦਰ ਝਾਕੀ ਗੁਰੂ ਸਾਹਿਬ ਜੀ ਦੀ ਲੈ ਕੇ ਸੰਗਤਾਂ ਸ਼ਬਦ ਕੀਰਤਨ ...

ਪੂਰੀ ਖ਼ਬਰ »

ਸਰਪੰਚ ਸਾਬੀ ਮੋਗਾ ਨੇ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਨਾਲ ਕੀਤੀ ਮੁਲਾਕਾਤ

ਭੋਗਪੁਰ, 11 ਫਰਵਰੀ (ਕਮਲਜੀਤ ਸਿੰਘ ਡੱਲੀ)- ਲੋਕ ਸਭਾ ਹਲਕਾ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਨਾਲ ਪਿੰਡ ਮੋਗਾ ਦੇ ਸਰਪੰਚ ਅਤੇ ਨੌਜਵਾਨ ਆਗੂ ਸਤਨਾਮ ਸਿੰਘ ਸਾਬੀ ਮੋਗਾ ਨੇ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਮੁਲਾਕਾਤ ਕੀਤੀ | ਚੌਧਰੀ ਸੰਤੋਖ ਸਿੰਘ ...

ਪੂਰੀ ਖ਼ਬਰ »

ਦੀ ਟਰੱਕ ਉਪਰੇਟਰ ਵੈੱਲਫੇਅਰ ਸੁਸਾਇਟੀ ਲੋਹੀਆਂ ਦੀ ਚੋਣ ਹੋਈ

ਲੋਹੀਆਂ ਖਾਸ, 11 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਦੀ ਟਰੱਕ ਉਪਰੇਟਰ ਵੈੱਲਫੇਅਰ ਸੁਸਾਇਟੀ ਲੋਹੀਆਂ ਖਾਸ ਦੀ ਸਲਾਨਾ ਚੋਣ ਮੌਕੇ ਸਰਵਸੰਮਤੀ ਨਾਲ ਗੁਰਚਰਨ ਸਿੰਘ ਸਫ਼ਰੀ, ਅਜੀਤ ਸਿੰਘ ਦਾਰੇਵਾਲ, ਸ਼ਤੀਸ਼ ਕੁਮਾਰ ਲੋਹੀਆਂ, ਪਰਮਜੀਤ ਸਿੰਘ, ਮੇਜਰ ਸਿੰਘ ਲੋਹੀਆਂ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਵਲੋਂ ਅਧਿਆਪਕਾਂ 'ਤੇ ਕੀਤੇ ਜਬਰ ਦੀ ਸਖ਼ਤ ਨਿੰਦਾ

ਫਿਲੌਰ, 11 ਫਰਵਰੀ (ਸੁਰਜੀਤ ਸਿੰਘ ਬਰਨਾਲਾ/ਕੈਨੇਡੀ)-ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਜਲੰਧਰ ਵਲੋਂ ਬੀਤੇ ਦਿਨੀਂ ਪਟਿਆਲਾ ਵਿਖੇ ਅਧਿਆਪਕਾਂ ਦੇ ਸ਼ਾਂਤਮਈ ਪ੍ਰਦਰਸ਼ਨ 'ਤੇ ਸਰਕਾਰ ਵਲੋਂ ਕੀਤੇ ਜਬਰ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਇਸ ਸਮੇਂ ...

ਪੂਰੀ ਖ਼ਬਰ »

ਆਈ. ਐਸ. ਘੁੰਮਣ ਨੂੰ ਮਿਲਿਆ ਪੀ.ਵੀ.ਐਸ.ਐਮ.

ਭੋਗਪੁਰ, 11 ਫਰਵਰੀ (ਕਮਲਜੀਤ ਸਿੰਘ ਡੱਲੀ)- ਭੋਗਪੁਰ ਜੰਮਪਾਲ ਲੈਫ. ਜਨਰਲ ਆਈ. ਐਸ. ਘੁੰਮਣ ਨੂੰ ੂ ਪੀ.ਵੀ. ਐਸ. ਐਮ. ਮਿਲਣ 'ਤੇ ਉਨ੍ਹਾਂ ਨੂੰ ਨਗਰ ਕੌਾਸਲ ਭੋਗਪੁਰ ਦੇ ਕਾਰਜ ਸਾਧਕ ਅਫ਼ਸਰ ਰਾਮ ਜੀਤ, ਕੈਪਟਨ ਗੁਰਮੇਲ ਸਿੰਘ ਨੇ ਘਰ ਜਾ ਕੇ ਵਧਾਈ ਦਿੱਤੀ | ਇਸ ਮੌਕੇ ਈ.ਓ. ਰਾਮ ਜੀਤ ...

ਪੂਰੀ ਖ਼ਬਰ »

ਲਵਲੀ ਬਜਾਜ ਜਲੰਧਰ 'ਚ ਪਲਸਰ ਦੀ ਟੈਸਟ ਰਾਈਡ 'ਤੇ ਲੱਕੀ ਵਿਜੇਤਾ ਨੂੰ ਮੁਫ਼ਤ ਫ਼ਿਲਮ ਟਿਕਟ

ਜਲੰਧਰ, 11 ਫਰਵਰੀ (ਅ.ਬ.)- ਲਵਲੀ ਆਟੋਜ 'ਚ ਫਰਵਰੀ ਮਹੀਨੇ 'ਚ ਸਾਰੇ ਬਜਾਜ ਦੇ ਮੋਟਰਸਾਈਕਲਾਂ 'ਤੇ ਸਕੀਮਾਂ ਅਤੇ ਆਫ਼ਰਾਂ ਦੀ ਭਰਮਾਰ ਮਿਲ ਰਹੀ ਹੈ | ਸੀ.ਟੀ. 100 ਅਤੇ ਪਲੈਟਿਨਾ 100 ਹੁਣ ਗ੍ਰਾਹਕ ਖਰੀਦ ਸਕਦੇ ਹਨ, ਸਿਰਫ਼ 1999 ਰੁਪਏ ਦੇ ਕੇ | ਸੌਖੀਆਂ ਕਿਸ਼ਤਾਂ ਅਤੇ ਘੱਟ ਕਾਗਜ਼ੀ ...

ਪੂਰੀ ਖ਼ਬਰ »

ਲੋਕ-ਸਭਾ ਚੋਣਾਂ ਦੀ ਤਿਆਰੀਆਂ ਵਿਚ ਜੁੱਟ ਜਾਣ ਵਰਕਰ-ਬਰਾਲਾ

ਜਲੰਧਰ, 11 ਫਰਵਰੀ (ਸ਼ਿਵ)- ਜ਼ਿਲ੍ਹਾ ਭਾਜਪਾ ਪ੍ਰਧਾਨ ਰਮਨ ਪੱਬੀ ਦੀ ਅਗਵਾਈ ਵਿਚ ਵਿਧਾਇਕ ਅਤੇ ਹਰਿਆਣਾ ਭਾਜਪਾ ਪ੍ਰਧਾਨ ਸੁਭਾਸ਼ ਬਰਾਲਾ ਦੇ ਜਲੰਧਰ ਆਉਣ 'ਤੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ | ਬਰਾਲਾ ਇਕ ਸਮਾਗਮ ਵਿਚ ਸ਼ਾਮਿਲ ਹੋਣ ਲਈ ਆਏ ਸਨ | ਇਸ ਮੌਕੇ ਰਮਨ ਪੱਬੀ, ...

ਪੂਰੀ ਖ਼ਬਰ »

ਲੋਕ-ਸਭਾ ਚੋਣਾਂ ਦੀ ਤਿਆਰੀਆਂ ਵਿਚ ਜੁੱਟ ਜਾਣ ਵਰਕਰ-ਬਰਾਲਾ

ਜਲੰਧਰ, 11 ਫਰਵਰੀ (ਸ਼ਿਵ)- ਜ਼ਿਲ੍ਹਾ ਭਾਜਪਾ ਪ੍ਰਧਾਨ ਰਮਨ ਪੱਬੀ ਦੀ ਅਗਵਾਈ ਵਿਚ ਵਿਧਾਇਕ ਅਤੇ ਹਰਿਆਣਾ ਭਾਜਪਾ ਪ੍ਰਧਾਨ ਸੁਭਾਸ਼ ਬਰਾਲਾ ਦੇ ਜਲੰਧਰ ਆਉਣ 'ਤੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ | ਬਰਾਲਾ ਇਕ ਸਮਾਗਮ ਵਿਚ ਸ਼ਾਮਿਲ ਹੋਣ ਲਈ ਆਏ ਸਨ | ਇਸ ਮੌਕੇ ਰਮਨ ਪੱਬੀ, ...

ਪੂਰੀ ਖ਼ਬਰ »

ਮਨਸਿਮਰਨ ਸਿੰਘ ਮੱਕੜ ਤੇ ਅਯੂਬ ਖ਼ਾਨ ਦਾ ਸਨਮਾਨ

ਜਲੰਧਰ, 11 ਫਰਵਰੀ (ਜਸਪਾਲ ਸਿੰਘ)-ਯੂਥ ਅਕਾਲੀ ਦਲ ਦੀ ਕੋਰ ਕਮੇਟੀ 'ਚ ਸ਼ਾਮਿਲ ਕੀਤੇ ਗਏ ਮਨਸਿਮਰਨ ਸਿੰਘ ਮੱਕੜ ਅਤੇ ਅਯੂਬ ਖਾਨ ਨੂੰ ਨੌਜਵਾਨਾਂ ਦੇ ਇੱਕ ਭਰਵੇਂ ਇਕੱਠ 'ਚ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਯੂਥ ਆਗੂਆਂ ਤੇ ਵਰਕਰਾਂ ਨੇ ਪਾਰਟੀ ਹਾਈਕਮਾਨ ...

ਪੂਰੀ ਖ਼ਬਰ »

ਨਿਗਮ ਨੇ 400 ਕਰੋੜ ਦੀ ਵਰਤੋਂ ਨਹੀਂ ਕੀਤੀ

ਜਲੰਧਰ, 11 ਫਰਵਰੀ (ਸ਼ਿਵ) -ਸਾਬਕਾ ਮੇਅਰ ਸੁਨੀਲ ਜੋਤੀ ਨੇ ਨਿਗਮ ਪ੍ਰਸ਼ਾਸਨ 'ਤੇ ਕੇਂਦਰ ਵਲੋਂ ਭੇਜੀਆਂ ਗਈਆਂ ਰਕਮਾਂ ਦੀ ਵਰਤੋਂ ਨਾ ਕਰਨ ਦਾ ਵੱਡਾ ਹਮਲਾ ਬੋਲਿਆ ਹੈ ਕਿ ਨਿਗਮ ਕੋਲ 400 ਕਰੋੜ ਰੁਪਏ ਹੋਣ ਦੇ ਬਾਵਜੂਦ ਉਸ ਨੂੰ ਕੰਮ ਵਿਚ ਨਹੀਂ ਲਗਾ ਰਿਹਾ ਹੈ ਜਿਸ ਕਰਕੇ ...

ਪੂਰੀ ਖ਼ਬਰ »

ਸੂਰੀਆ ਇਨਕਲੇਵ ਦੇ ਪਾਰਕਾਂ ਨੂੰ ਵੇਚਣ 'ਤੇ ਰੋਕ

ਜਲੰਧਰ, 11 ਫਰਵਰੀ (ਸ਼ਿਵ) -ਲੋਕਾਂ ਦੇ ਵਿਰੋਧ ਨੂੰ ਦੇਖਦਿਆਂ ਸਥਾਨਕ ਸਰਕਾਰਾਂ ਵਿਭਾਗ ਵਲੋਂ 7 ਫਰਵਰੀ ਨੂੰ ਬਾਕੀ ਜਾਇਦਾਦਾਂ ਦੇ ਨਾਲ ਸੂਰੀਆ ਇਨਕਲੇਵ ਵਿਚ ਦੋ ਪਾਰਕਾਂ ਦੀ ਬੋਲੀ 'ਤੇ ਰੋਕ ਲਗਾ ਦਿੱਤੀ ਗਈ ਹੈ | ਇਸ ਬਾਰੇ ਫ਼ੈਸਲਾ ਹੁਣ ਬਾਅਦ ਵਿਚ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਨਿਗਮ ਨੇ 400 ਕਰੋੜ ਦੀ ਵਰਤੋਂ ਨਹੀਂ ਕੀਤੀ

ਜਲੰਧਰ, 11 ਫਰਵਰੀ (ਸ਼ਿਵ) -ਸਾਬਕਾ ਮੇਅਰ ਸੁਨੀਲ ਜੋਤੀ ਨੇ ਨਿਗਮ ਪ੍ਰਸ਼ਾਸਨ 'ਤੇ ਕੇਂਦਰ ਵਲੋਂ ਭੇਜੀਆਂ ਗਈਆਂ ਰਕਮਾਂ ਦੀ ਵਰਤੋਂ ਨਾ ਕਰਨ ਦਾ ਵੱਡਾ ਹਮਲਾ ਬੋਲਿਆ ਹੈ ਕਿ ਨਿਗਮ ਕੋਲ 400 ਕਰੋੜ ਰੁਪਏ ਹੋਣ ਦੇ ਬਾਵਜੂਦ ਉਸ ਨੂੰ ਕੰਮ ਵਿਚ ਨਹੀਂ ਲਗਾ ਰਿਹਾ ਹੈ ਜਿਸ ਕਰਕੇ ...

ਪੂਰੀ ਖ਼ਬਰ »

ਲਾਇਲਪੁਰ ਖਾਲਸਾ ਕਾਲਜ ਦੇ ਵਿਦਿਆਰਥੀਆਂ ਵਲੋਂ ਜਿੱਤਾਂ ਪ੍ਰਾਪਤ

ਜਲੰਧਰ, 11 ਫਰਵਰੀ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਵਿਦਿਆਰਥੀ ਵਿਸ਼ੇਸ਼ ਪ੍ਰਾਪਤੀ ਕਰਦਿਆਂ ਕਾਲਜ ਦੀ ਥੀਏਟਰ ਟੀਮ ਨੇ ਮਹਾਂਕਤੀ ਕਲਾ ਮੰਦਿਰ ਬਰਨਾਲਾ ਵਿਖੇ 41ਵੇਂ ਨਾਟ ਮੇਲੇ 'ਚ ਜਿੱਤਾਂ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਪੰਜਾਬ ਸਮੇਤ 4041 ਸ਼ਹਿਰਾਂ ਵਿਚ ਸਵੱਛਤਾ ਸਰਵੇਖਣ ਖ਼ਤਮ-ਨਤੀਜਾ ਮਈ, ਜੂਨ 'ਚ

ਸ਼ਿਵ ਸ਼ਰਮਾ ਜਲੰਧਰ, 11 ਫਰਵਰੀ P ਦੇਸ਼ ਭਰ ਵਿਚ ਚੱਲੇ ਸਵੱਛ ਸਰਵੇਖਣ ਚਾਰ ਫਰਵਰੀ ਨੂੰ ਖ਼ਤਮ ਹੋ ਗਿਆ ਹੈ | ਪੰਜਾਬ ਦੇ ਸ਼ਹਿਰਾਂ ਸਮੇਤ 4041 ਸ਼ਹਿਰਾਂ ਨੂੰ ਇਸ ਸਰਵੇਖਣ ਵਿਚ ਸ਼ਾਮਿਲ ਕੀਤਾ ਗਿਆ ਸੀ | ਇਸ ਸਰਵੇਖਣ ਦਾ ਨਤੀਜਾ ਮਈ ਜਾਂ ਜੂਨ ਦੇ ਮਹੀਨੇ ਵਿਚ ਆਉਣ ਦੀ ...

ਪੂਰੀ ਖ਼ਬਰ »

ਐਚ.ਐਮ.ਵੀ. ਤੇ ਅਮਿ੍ਤਾ ਵਿਸ਼ਵਾ ਵਿਦਿਆਪੀਠ 'ਚ ਐਮ.ਓ.ਯੂ ਸਾਈਨ

ਜਲੰਧਰ, 11 ਫਰਵਰੀ (ਰਣਜੀਤ ਸਿੰਘ ਸੋਢੀ)-ਹੰਸ ਰਾਜ ਮਹਿਲਾ ਮਹਾਂਵਿਦਿਆਲਾ, ਜਲੰਧਰ 'ਚ ਕਾਲਜ ਪਿ੍ੰਸੀਪਲ ਡਾ. ਅਜੈ ਸਰੀਨ ਦੇ ਦਿਸ਼ਾ ਨਿਰਦੇਸ਼ ਹੇਠ ਐਨ.ਐਸ.ਐਸ ਯੂਨਿਟ ਵਲੋਂ ਅੰਮਿ੍ਤਾ ਵਿਸ਼ਵਾ ਵਿੱਦਿਆ-ਪੀਠ, ਕੇਰਲਾ ਦੇ ਸਹਿਯੋਗ ਨਾਲ ਇਕ ਰੋਜ਼ਾ ਕਾਰਜਸ਼ਾਲਾ ਦਾ ਪ੍ਰਬੰਧ ...

ਪੂਰੀ ਖ਼ਬਰ »

ਨਿਫਟ ਨੂੰ ਲੈ ਕੇ ਗੁਜਰਾਤ ਜਾਵੇਗੀ ਟੀਮ

ਜਲੰਧਰ, 11 ਫਰਵਰੀ (ਸ਼ਿਵ)- ਨਾਰਦਰਨ ਇੰਸਟੀਚਿਊਟ ਆਫ਼ ਇੰਡਸਟਰੀਅਲ ਟਰੇਨਿੰਗ ਬਣਾਉਣ ਲਈ ਇਕ ਟੀਮ ਜਲਦੀ ਹੀ ਗੁਜਰਾਤ ਜਾ ਕੇ ਇਸ ਬਾਰੇ ਜਾਣਕਾਰੀ ਹਾਸਲ ਕਰੇਗੀ | ਇੰਸਟੀਚਿਊਟ ਦੇ ਅਫ਼ਸਰ, ਸਨਅਤਕਾਰਾਂ ਦੀ ਵਿਧਾਇਕ ਰਜਿੰਦਰ ਬੇਰੀ ਨਾਲ ਹੋਈ ਮੀਟਿੰਗ ਵਿਚ ਇਸ ਦਾ ਫ਼ੈਸਲਾ ...

ਪੂਰੀ ਖ਼ਬਰ »

ਨਿਫਟ ਨੂੰ ਲੈ ਕੇ ਗੁਜਰਾਤ ਜਾਵੇਗੀ ਟੀਮ

ਜਲੰਧਰ, 11 ਫਰਵਰੀ (ਸ਼ਿਵ)- ਨਾਰਦਰਨ ਇੰਸਟੀਚਿਊਟ ਆਫ਼ ਇੰਡਸਟਰੀਅਲ ਟਰੇਨਿੰਗ ਬਣਾਉਣ ਲਈ ਇਕ ਟੀਮ ਜਲਦੀ ਹੀ ਗੁਜਰਾਤ ਜਾ ਕੇ ਇਸ ਬਾਰੇ ਜਾਣਕਾਰੀ ਹਾਸਲ ਕਰੇਗੀ | ਇੰਸਟੀਚਿਊਟ ਦੇ ਅਫ਼ਸਰ, ਸਨਅਤਕਾਰਾਂ ਦੀ ਵਿਧਾਇਕ ਰਜਿੰਦਰ ਬੇਰੀ ਨਾਲ ਹੋਈ ਮੀਟਿੰਗ ਵਿਚ ਇਸ ਦਾ ਫ਼ੈਸਲਾ ...

ਪੂਰੀ ਖ਼ਬਰ »

ਸੂਰੀਆ ਇਨਕਲੇਵ ਦੇ ਪਾਰਕ ਨਿਲਾਮ ਨਹੀਂ ਹੋਣ ਦੇਵਾਂਗੇ-ਬੱਗਾ

ਚੁਗਿੱਟੀ/ਜੰਡੂਸਿੰਘਾ, 11 ਫਰਵਰੀ (ਨਰਿੰਦਰ ਲਾਗੂ)-ਸੂਰੀਆ ਇਨਕਲੇਵ 'ਚ ਸਥਿਤ ਪਾਰਕਾਂ ਨੂੰ ਵੇਚਣ ਦੀ ਕੋਸ਼ਿਸ਼ 'ਚ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਦੀ ਧੱਕੇਸ਼ਾਹੀ ਨੂੰ ਕਿਸੇ ਵੀ ਹਾਲਤ ਵੀ ਸਹਿਣ ਨਹੀਂ ਕੀਤਾ ਜਾਵੇਗਾ | ਇਹ ਪ੍ਰਗਟਾਵਾ ਅੱਜ ਇਥੇ ਸੂਰੀਆ ਇਨਕਲੇਵ ...

ਪੂਰੀ ਖ਼ਬਰ »

ਐਸ.ਡੀ.ਐਮ ਵਲੋਂ ਜੀ.ਓ.ਜੀਜ਼ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਜਲੰਧਰ, 11 ਫਰਵਰੀ (ਚੰਦੀਪ ਭੱਲਾ)-ਸਰਕਾਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਐਸ.ਡੀ.ਐਮ ਜਲੰਧਰ-1 ਨੇ ਜੀ.ਓ.ਜੀਜ਼ (ਗਾਰਡੀਅਨ ਆਫ ਗਵਰਨਸ) ਯਾਨੀ (ਖੁਸ਼ਹਾਲੀ ਦੇ ਰਾਖੇ) ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਬ-ਡਵੀਜ਼ਨਲ ਪੱਧਰ ਦੀ ਇਕ ਮੀਟਿੰਗ ਕੀਤੀ ਤੇ ਸਾਰੇ ਕੰਮਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX