ਤਾਜਾ ਖ਼ਬਰਾਂ


ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ)-ਪਿੰਡ ਕੋਟੜਾ ਕੌੜਾ ਵਿਖੇ ਬਰਾਤ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।ਜਿਸ ਕਾਰਨ ਸਾਰੇ ਇਲਾਕੇ 'ਚ ਸੋਗ ...
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ,ਸੂਰਜ ਭਾਨ ਗੋਇਲ,ਕੰਵਲਜੀਤ ਢੀਂਡਸਾ) - ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵੱਲੋਂ ਕੁੱਟਮਾਰ ਕਾਰਨ, ਪਿਸ਼ਾਬ ਪਿਲਾਉਣ ਅਤੇ ਪੈਰਾਂ ...
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  1 day ago
ਭਰਤ ਗੜ੍ਹ ,16 ਨਵੰਬਰ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਸਰਸਾ ਨੰਗਲ 'ਚ ਅੱਜ ਉਦੋਂ ਮਾਹੌਲ ਤਣਾਓ ਪੂਰਣ ਹੋ ਗਿਆ, ਜਦੋਂ ੇ ਬਾਅਦ ਦੁਪਹਿਰ ਇੱਥੋਂ ਦੇ ਵਸਨੀਕ ਮੋਹਣ ਸਿੰਘ ਦੇ ਘਰ ਦੇ ...
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  1 day ago
ਮੁੰਬਈ ,16 ਨਵੰਬਰ - ਅਨਿਲ ਅੰਬਾਨੀ ਨੇ ਅੱਜ ਕਰਜ਼ੇ ਦੇ ਬੋਝ ਹੇਠ ਦੱਬੀ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼ੁੱਕਰਵਾਰ ਨੂੰ ਜਾਰੀ ਤਿਮਾਹੀ 'ਚ ਕੰਪਨੀ ਨੂੰ 30 ਹਜ਼ਾਰ ਕਰੋੜ ਤੋਂ ਵੱਧ ਘਾਟਾ ...
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  1 day ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  1 day ago
ਅਟਾਰੀ ,16 ਨਵੰਬਰ ( ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਵਿਖੇ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ )ਜਿਸ ਨੂੰ ...
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  1 day ago
ਨਾਭਾ , 16 ਨਵੰਬਰ ( ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ ਵਿਖੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਸੰਗਤ ਨੂੰ ਪਾਸਪੋਰਟ ...
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  1 day ago
ਜਲੰਧਰ, 16 ਨਵੰਬਰ (ਪਵਨ)- ਅੱਜ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ 'ਚ ਕਿਸੇ ਗੱਲ ਨੂੰ...
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਚਾਲਕ ਪਾਸੋਂ 1 ਕਿਲੋ, 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ...
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਚੜ੍ਹਦੇ ਪੰਜਾਬ ਦੇ ਸੇਵਾਮੁਕਤ ਸਿਵਲ ਅਧਿਕਾਰੀ ਅਤੇ ਲੇਖਕ ਖੋਜ-ਕਰਤਾ ਡਾ. ਡੀ. ਐੱਸ. ਜਸਪਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ...
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  1 day ago
ਜਲੰਧਰ, 16 ਨਵੰਬਰ- ਮੋਬਾਇਲ ਵਿੰਗ ਦੀ ਟੀਮ ਨੇ ਟਰੇਨ 'ਚ ਜਾ ਰਹੇ ਦੋ ਵਿਅਕਤੀਆਂ ਕੋਲੋਂ ਅੱਜ ਬਿਨਾਂ ਬਿੱਲ ਤੋਂ 1 ਕਿਲੋ 325 ਗ੍ਰਾਮ ਸੋਨਾ ਅਤੇ 40 ਕਿਲੋ ਚਾਂਦੀ...
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 16 ਨਵੰਬਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ...
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਨਵੀਂ ਦਿੱਲੀ, 16 ਨਵੰਬਰ- 18 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਲੋਕ ਸਭਾ ਦੇ ਸਪੀਕਰ ਓਮ ਪ੍ਰਕਾਸ਼ ਬਿਰਲਾ...
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਦਿੱਲੀ ਦਾ ਪਾਣੀ ਵੀ ਸਭ ਤੋਂ ਵੱਧ ਖ਼ਰਾਬ, ਸਰਕਾਰ ਨੇ ਜਾਰੀ ਕੀਤੀ 21 ਸ਼ਹਿਰਾਂ ਦੀ ਰੈਂਕਿੰਗ
. . .  1 day ago
ਨਿਤਿਸ਼ ਕੁਮਾਰ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਦੀ ਸ਼ਾਨਦਾਰ ਜਿੱਤ, ਬੰਗਲਾਦੇਸ਼ ਨੂੰ ਪਾਰੀ ਅਤੇ 130 ਦੌੜਾਂ ਨਾਲ ਦਿੱਤੀ ਮਾਤ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਨੇ ਬੰਗਲਾਦੇਸ਼ ਨੂੰ ਹਰਾਇਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550

ਮੁਕਤਸਰ ਸਾਹਿਬ

ਕੁਸ਼ਟ ਵਾਲੇ ਮਰੀਜ਼ ਨਾਲ ਕਿਸੇ ਵੀ ਤਰ੍ਹਾਂ ਦਾ ਭੇਦਭਾਵ ਨਾ ਕੀਤਾ ਜਾਵੇ: ਡਾ: ਰੰਜੂ ਸਿੰਗਲਾ

ਮਲੋਟ, 11 ਫਰਵਰੀ (ਗੁਰਮੀਤ ਸਿੰਘ ਮੱਕੜ)-ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਡਾ: ਰੰਜੁੂ ਸਿੰਗਲਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਅਤੇ ਡਾ: ਸਤੀਸ਼ ਗੋਇਲ ਡਿਪਟੀ ਮੈਡੀਕਲ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿਚ ਅੱਜ ਸਿਵਲ ...

ਪੂਰੀ ਖ਼ਬਰ »

ਬਸੰਤੀ ਰੰਗ ਵਿਚ ਰੰਗਿਆ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼

ਸ੍ਰੀ ਮੁਕਤਸਰ ਸਾਹਿਬ, 11 ਫਰਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਵਿਖੇ ਸਰੀਰਕ ਸਿੱਖਿਆ ਵਿਭਾਗ ਵਲੋਂ ਕਾਲਜ ਦੇ ਸਾਰੇ ਵਿਭਾਗਾਂ ਨਾਲ ਮਿਲ ਕੇ ਇਕ ਨਿਵੇਕਲੇ ਢੰਗ ਨਾਲ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਮੈਡਮ ...

ਪੂਰੀ ਖ਼ਬਰ »

ਪਿੰਡ ਥਾਂਦੇਵਾਲਾ ਵਿਖੇ ਸਫਾਈ ਮੁਹਿੰਮ ਜਾਰੀ

ਸ੍ਰੀ ਮੁਕਤਸਰ ਸਾਹਿਬ, 11 ਫਰਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਥਾਂਦੇਵਾਲਾ ਵਿਖੇ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਸ਼ੁਰੂ ਕੀਤੀ ਸਫ਼ਾਈ ਮੁਹਿੰਮ ਲਗਾਤਾਰ ਜਾਰੀ ਹੈ, ਜਿਸ ਤਹਿਤ ਸੜਕ ਕਿਨਾਰੇ ਬਣੇ ਗੰਦੇ ਪਾਣੀ ਦੀ ਨਿਕਾਸੀ ਖਾਲੇ ਦੀ ਸਫ਼ਾਈ ਕੀਤੀ ਗਈ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਗਿੱਦੜਬਾਹਾ ਵਲੋਂ ਮੰਗਾਂ ਨੂੰ ਲੈ ਕੇ ਨਾਇਬ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

ਗਿੱਦੜਬਾਹਾ, 11 ਫਰਵਰੀ (ਬਲਦੇਵ ਸਿੰਘ ਘੱਟੋਂ)-ਅੱਜ ਬਾਰ ਐਸੋਸੀਏਸ਼ਨ ਗਿੱਦੜਬਾਹਾ ਦੀ ਇਕ ਅਹਿਮ ਮੀਟਿੰਗ ਗਿੱਦੜਬਾਹਾ ਦੇ ਬਾਰ ਰੂਮ ਵਿਚ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਹਰਦੀਪ ਸਿੰਘ ਭੰਗਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਬੂਟ ਵੰਡੇ

ਸ੍ਰੀ ਮੁਕਤਸਰ ਸਾਹਿਬ, 11 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਕਰਮਪੁਰਾ ਵਿਖੇ ਮੇਹਰਬਾਨ ਸਿੰਘ ਬਰਾੜ, ਸਾਬਕਾ ਸਰਪੰਚ ਕੁਲਵੰਤ ਸਿੰਘ, ਸਰਫ਼ੋ ਮੈਂਬਰ, ਜੀਤੋ ਮੈਂਬਰ, ਕਰਮ ਸਿੰਘ, ਮੰਦਰ ਸਿੰਘ ਮੈਂਬਰ ਅਤੇ ਪੱਪੂ ਖਾਲਸਾ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਪੈਨਸ਼ਨਰ ਕੱਲ੍ਹ ਮੁਹਾਲੀ ਵਿਖੇ ਕਰਨਗੇ ਰੋਸ ਮਾਰਚ ਤੇ ਹੱਲਾ ਬੋਲ ਰੈਲੀ

ਸ੍ਰੀ ਮੁਕਤਸਰ ਸਾਹਿਬ, 11 ਫ਼ਰਵਰੀ (ਹਰਮਹਿੰਦਰ ਪਾਲ)-ਆਪਣਿਆਂ ਹੱਕਾਂ ਦੀ ਬਹਾਲੀ ਅਤੇ ਮੰਗਾਂ ਦੀ ਪੂਰੀ ਲਈ ਪੈਨਸ਼ਨਰਾਂ ਵਲੋਂ 13 ਫ਼ਰਵਰੀ ਨੂੰ ਸਵੇਰ 11 ਵਜੇ ਮੁਹਾਲੀ ਦੇ ਵਾਈ.ਪੀ.ਐੱਸ. ਚੌਾਕ ਦੇ ਨੇੜੇ ਸਰਕਾਰ ਵਿਰੁੱਧ ਰੋਸ ਮਾਰਚ ਅਤੇ ਹੱਲਾ ਬੋਲ ਰੈਲੀ ਕੀਤੀ ਜਾਵੇਗੀ | ਇਸ ...

ਪੂਰੀ ਖ਼ਬਰ »

ਸਵ: ਬੋਹੜ ਸਿੰਘ ਯਾਦਗਾਰੀ ਕਬੱਡੀ ਟੂਰਨਾਮੈਂਟ ਦਾ ਸੰਤ ਰਿਸ਼ੀ ਰਾਮ ਜੀ ਵਲੋਂ ਉਦਘਾਟਨ

ਮੰਡੀ ਬਰੀਵਾਲਾ, 11 ਫ਼ਰਵਰੀ (ਨਿਰਭੋਲ ਸਿੰਘ)-ਸ੍ਰੀ ਗੁਰੂ ਅੰਗਦ ਦੇਵ ਜੀ ਯੂਥ ਕਲੱਬ, ਸਮੂਹ ਗ੍ਰਾਮ ਪੰਚਾਇਤ, ਸਮੂਹ ਨਗਰ ਨਿਵਾਸੀ ਅਤੇ ਐੱਨ.ਆਰ.ਆਈ. ਦੇ ਸਹਿਯੋਗ ਨਾਲ ਸਵ: ਬੋਹੜ ਸਿੰਘ ਸਰਪੰਚ ਦੀ ਯਾਦ ਵਿਚ ਹਰੀਕੇ ਕਲਾਂ ਵਿਚ ਕਰਵਾਏ ਗਏ 19 ਵੇ ਕਬੱਡੀ ਟੂਰਨਾਮੈਂਟ ਦਾ ਉਦਘਾਟਨ ਸੰਤ ਰਿਸ਼ੀ ਰਾਮ ਜੀ ਇੰਚਾਰਜ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਅੱਖਾਂ ਦੇ ਹਸਪਤਾਲ ਜੈਤੋ ਨੇ ਕੀਤਾ | ਇਸ ਸਮੇਂ ਸੰਤ ਰਿਸ਼ੀ ਰਾਮ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੀ ਸ਼ਕਤੀ ਉਸਾਰੂ ਕੰਮਾਂ ਵਿਚ ਲਗਾਉਣੀ ਚਾਹੀਦੀ ਹੈ ਅਤੇ ਨੌਜਵਾਨਾਂ ਨੂੰ ਨਸ਼ੇ ਵਰਗੀਆਂ ਬੁਰੀਆਂ ਅਲਾਮਤਾਂ ਤਿਆਗ ਕੇ ਖੇਡ ਭਾਵਨਾ ਨਾਲ ਖੇਡਣਾ ਚਾਹੀਦਾ ਹੈ | ਇਸ ਸਮੇਂ ਬੱਬੀ ਢਿੱਲੋਂ, ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ ਗੀਤਕਾਰ, ਸੁਰਜੀਤ ਸਿੰਘ, ਜਗਰੂਪ ਸਿੰਘ ਫ਼ੌਜੀ, ਜਗਦੀਪ ਸਿੰਘ ਕਾਕਾ ਬਰਾੜ, ਸ੍ਰੀ ਗੁਰੂ ਅੰਗਦ ਦੇਵ ਜੀ ਯੂਥ ਕਲੱਬ ਦੇ ਅਹੁਦੇਦਾਰ, ਮੈਂਬਰ, ਗ੍ਰਾਮ ਪੰਚਾਇਤ ਹਰੀਕੇ ਕਲਾਂ, ਨਗਰ ਵਾਸੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮਜ਼ਦੂਰੀ ਦੇ ਪੈਸੇ ਮੰਗਣ 'ਤੇ ਕੀਤੀ ਮਾਰਕੁੱਟ ਸਬੰਧੀ ਤਿੰਨ ਿਖ਼ਲਾਫ਼ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 11 ਫ਼ਰਵਰੀ (ਹਰਮਹਿੰਦਰ ਪਾਲ)-ਮਜ਼ਦੂਰੀ ਦੇ ਪੈਸੇ ਮੰਗਣ 'ਤੇ ਸ਼ਹਿਰ ਦੇ ਗੋਨਿਆਣਾ ਰੋਡ ਦੀ ਗਲੀ ਨੰਬਰ 4 'ਚ ਇਕ ਮਜ਼ਦੂਰ ਨੰੂ ਮਾਲਕਾਂ ਨੇ ਬੁਰੀ ਤਰ੍ਹਾਂ ਨਾਲ ਕੁੱਟ ਦਿੱਤਾ, ਜਿਸ ਦਾ ਸਿਵਲ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ | ਗੋਨਿਆਣਾ ਰੋਡ ਨਿਵਾਸੀ ...

ਪੂਰੀ ਖ਼ਬਰ »

2400 ਨਸ਼ੀਲੀਆਂ ਗੋਲੀਆਾ ਸਮੇਤ 2 ਕਾਬੂ, ਮਾਮਲਾ ਦਰਜ

ਦੋਦਾ, 11 ਫਰਵਰੀ (ਰਵੀਪਾਲ)-ਥਾਣਾ ਕੋਟਭਾਈ ਪੁਲਿਸ ਨੇ 240 ਪੱਤੇ ਨਸ਼ੀਲੀ ਗੋਲੀਆਾ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਿਸ ਸਬੰਧੀ ਜਾਣਕਾਰੀ ਦਿੰਦੇ ਰਣਜੀਤ ਸਿੰਘ ਏ.ਐੱਸ.ਆਈ. ਐਾਟੀ ਨਾਰਕੋਟਿਕ ਸੈੱਲ ਨੇ ਦੱਸਿਆ ਕਿ ਉਹ ਗਸ਼ਤ ਦੌਰਾਨ ਆਪਣੀ ਪੁਲਿਸ ਪਾਰਟੀ ਏ.ਐੱਸ.ਆਈ. ...

ਪੂਰੀ ਖ਼ਬਰ »

ਆਤਮਹੱਤਿਆ ਲਈ ਮਜਬੂਰ ਕਰਨ 'ਤੇ ਪੰਜ ਿਖ਼ਲਾਫ਼ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 11 ਫ਼ਰਵਰੀ (ਹਰਮਹਿੰਦਰ ਪਾਲ)-ਸਥਾਨਕ ਮੌੜ ਰੋਡ ਸੁੰਦਰ ਨਗਰ ਗਲੀ ਨੰਬਰ 13 ਦਾ ਨਿਵਾਸੀ ਮਿ੍ਤਕ ਰਵੀ ਕੁਮਾਰ (32) ਪੁੱਤਰ ਸਤਪਾਲ ਅਨਾਜ ਮੰਡੀ 'ਚ ਝੋਨਾ ਖ਼ਰੀਦਣ ਵਾਲੇ ਕੰਡੇ 'ਤੇ ਕੰਮ ਕਰਦਾ ਸੀ | ਇਸ ਵਾਰ ਉਸ ਦੇ ਸਾਥੀ ਨੰੂ ਘਾਟਾ ਪਿਆ ਸੀ, ਪਰ ਜੋ ਘਾਟਾ ...

ਪੂਰੀ ਖ਼ਬਰ »

ਲੋਕ ਮੋਰਚਾ ਆਗੂਆਂ ਵਲੋਂ ਅਧਿਆਪਕਾਂ 'ਤੇ ਕੀਤੇ ਲਾਠੀਚਾਰਜ ਦੀ ਨਿਖੇਧੀ

ਮਲੋਟ, 11 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਲੋਕ ਮੋਰਚਾ ਪੰਜਾਬ ਦੇ ਸੂਬਾ ਜਥੇਬੰਦਕ ਸਕੱਤਰ ਜਗਮੇਲ ਸਿੰਘ ਅਤੇ ਸੂਬਾ ਕਮੇਟੀ ਆਗੂ ਗੁਰਦੀਪ ਸਿੰਘ ਖੁੱਡੀਆਂ ਨੇ ਪੈੱ੍ਰਸ ਨੂੰ ਬਿਆਨ ਜਾਰੀ ਕਰਦੇ ਹੋਏ ਪਟਿਆਲਾ ਵਿਖੇ ਬਿਨਾਂ ਤਨਖ਼ਾਹ ਕਟੌਤੀ ਦੇ ਰੈਗੂਲਰ ਕਰਨ ਦੀ ਮੰਗ ਨੂੰ ...

ਪੂਰੀ ਖ਼ਬਰ »

ਲੇਖਕ ਰਿਸ਼ੀ ਹਿਰਦੇਪਾਲ ਦੇ ਆਲ ਇੰਡੀਆ ਰੇਡੀਓ ਪ੍ਰੋਗਰਾਮ ਦਾ ਪ੍ਰਸਾਰਨ 12 ਨੂੰ

ਮਲੋਟ, 11 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸ਼ਹਿਰ ਦੇ ਉੱਭਰਦੇ ਕਵੀ ਅਤੇ ਮਰਹੂਮ ਸ਼ਾਇਰ ਮੰਗਲ ਮਦਾਨ ਦੇ ਪੁੱਤਰ ਅਤੇ ਮਹਾਰਾਜਾ ਰਣਜੀਤ ਸਿੰਘ ਕਾਲਜ ਦੇ ਪ੍ਰੋ: ਰਿਸ਼ੀ ਹਿਰਦੇਪਾਲ ਦੇ ਸਾਹਿਤਕ ਜੀਵਨ ਦਾ ਆਲ ਇੰਡੀਆ ਰੇਡੀਓ ਜਲੰਧਰ ਦੇ ਵਿਸ਼ੇਸ਼ ਯੁਵਾ ਕਲਮ ਪ੍ਰੋਗਰਾਮ ...

ਪੂਰੀ ਖ਼ਬਰ »

ਅਧਿਆਪਕਾਂ 'ਤੇ ਕੀਤਾ ਅੰਨ੍ਹੇਵਾਹ ਲਾਠੀਚਾਰਜ ਨਿੰਦਣਯੋਗ-ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 11 ਫਰਵਰੀ (ਰਣਜੀਤ ਸਿੰਘ ਢਿੱਲੋਂ)-ਪਟਿਆਲਾ ਵਿਖੇ ਮੋਤੀ ਮਹਿਲ ਘੇਰਨ ਜਾਂਦੇ ਅਧਿਆਪਕਾਂ ਤੇ ਪੁਲਿਸ ਵਲੋਂ ਕੀਤੇ ਅੰਨ੍ਹੇਵਾਹ ਲਾਠੀਚਾਰਜ ਨੇ ਕੈਪਟਨ ਸਰਕਾਰ ਦਾ ਲੋਕ ਹਿਤੈਸ਼ੀ ਚਿਹਰਾ ਨੰਗਾ ਕਰ ਦਿੱਤਾ ਹੈ, ਜਿਸਦਾ ਖ਼ਮਿਆਜ਼ਾ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਸਰਕਾਰੀ ਸਕੂਲ ਰੁਪਾਣਾ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ ਲਗਾਇਆ

ਰੁਪਾਣਾ, 11 ਫਰਵਰੀ (ਜਗਜੀਤ ਸਿੰਘ)-ਪੰਜਾਬ ਸਰਕਾਰ ਦੁਆਰਾ ਚਲਾਈ ਨਸ਼ਾ ਮੁਕਤ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਲੋਕਾਂ ਨੂੰ ਅਤੇ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ...

ਪੂਰੀ ਖ਼ਬਰ »

ਯੂਥ ਫ਼ੈਸਟੀਵਲ ਵਿਚ ਦਸਮੇਸ਼ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 11 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਗੁਰੂ ਗੋਬਿੰਦ ਸਿੰਘ ਸਟੱਡੀਜ਼ ਸਰਕਲ ਵਲੋਂ ਆਦੇਸ਼ ਯੂਨੀਵਰਸਿਟੀ ਭੁੱਚੋ ਵਿਖੇ ਕਰਵਾਏ ਗਏ ਯੂਥ ਫ਼ੈਸਟੀਵਲ 'ਚ ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਭਾਗ ਲਿਆ | ਕਾਲਜ ...

ਪੂਰੀ ਖ਼ਬਰ »

ਕੁੜੀਆਂ ਦੇ ਕਬੱਡੀ ਟੂਰਨਾਮੈਂਟ 'ਚੋਂ ਹਰਿਆਣਾ ਪਹਿਲੇ ਅਤੇ ਪੰਜਾਬ ਦੂਸਰੇ ਸਥਾਨ 'ਤੇ ਰਿਹਾ

ਬਰਗਾੜੀ, 11 ਫਰਵਰੀ (ਲਖਵਿੰਦਰ ਸ਼ਰਮਾ)-ਪਿੰਡ ਬਹਿਬਲ ਖੁਰਦ ਨਿਆਮੀਵਾਲਾ ਦੇ ਕਬੱਡੀ ਖੇਡ ਪ੍ਰੇਮੀਆਂ ਵਲੋਂ ਸਮੂਹ ਨਗਰ ਨਿਵਾਸੀਆਂ, ਸਹਿਯੋਗੀ ਸੱਜਣਾਂ ਦੇ ਸਹਿਯੋਗ ਨਾਲ ਸ਼ਹੀਦ ਕ੍ਰਿਸ਼ਨਭਗਵਾਨ ਸਿੰਘ ਤੇ ਸ਼ਹੀਦ ਗੁਰਜੀਤ ਸਿੰਘ ਦੀ ਯਾਦ ਵਿਚ ਪਹਿਲਾ ਕੁੜੀਆਂ ਦਾ ...

ਪੂਰੀ ਖ਼ਬਰ »

ਲਾਅ ਕਾਲਜ ਵਿਖੇ ਵਾਦ-ਵਿਵਾਦ ਮੁਕਾਬਲਾ ਕਰਵਾਇਆ

ਫ਼ਰੀਦਕੋਟ, 11 ਫਰਵਰੀ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਵਿਖੇ 'ਸਬਰੀਮਾਲਾ ਮੰਦਰ ਦੇ ਅੰਦਰ (10-50 ਸਾਲ ਦੀ ਉਮਰ) ਦੀਆਾ ਔਰਤਾਂ ਦੇ ਦਾਖਲੇ 'ਤੇ ਪਾਬੰਦੀ ਲਗਾਉਣ' ਦੇ ਵਿਸ਼ੇ 'ਤੇ ਐਲ.ਐਲ.ਬੀ (3 ਸਾਲਾ ਕੋਰਸ) ਦੇ ਵਿਦਿਆਰਥੀਆਂ ਵਿਚ ਇਕ ਵਾਦ-ਵਿਵਾਦ ਮੁਕਾਬਲਾ ...

ਪੂਰੀ ਖ਼ਬਰ »

ਜੂਨੀਅਰ ਨੈੱਟਬਾਲ ਚੈਂਪੀਅਨਸ਼ਿਪ ਜ਼ਿਲ੍ਹਾ ਫ਼ਰੀਦਕੋਟ ਨੇ ਜਿੱਤੀ

ਬਰਗਾੜੀ, 11 ਫਰਵਰੀ (ਲਖਵਿੰਦਰ ਸ਼ਰਮਾ)-ਪੰਜਾਬ ਨੈੱਟਬਾਲ ਐਸੋਸੀਏਸ਼ਨ ਵਲੋਂ ਬਰਨਾਲਾ ਵਿਖੇ ਕਰਵਾਈ 11ਵੀਂ ਜੂਨੀਅਰ ਨੈੱਟਬਾਲ ਚੈਂਪੀਅਨਸ਼ਿਪ ਜ਼ਿਲ੍ਹਾ ਫ਼ਰੀਦਕੋਟ ਦੀ ਟੀਮ ਨੇ ਬਰਨਾਲਾ ਦੀ ਟੀਮ ਨੂੰ ਹਰਾ ਕੇ ਜਿੱਤ ਹਾਸਿਲ ਕਰਦਿਆਂ ਸੋਨੇ ਦਾ ਤਗਮਾ, ਟਰਾਫੀ ਪ੍ਰਾਪਤ ...

ਪੂਰੀ ਖ਼ਬਰ »

ਨੁੱਕੜ ਨਾਟਕ ਰਾਹੀਂ ਬੇਟੀ ਨੂੰ ਬਚਾਉਣ ਤੇ ਬੇਟੀ ਨੂੰ ਪੜ੍ਹਾਉਣ ਦਾ ਦਿੱਤਾ ਸੁਨੇਹਾ

ਫ਼ਰੀਦਕੋਟ, 11 ਫ਼ਰਵਰੀ (ਸਤੀਸ਼ ਬਾਗ਼ੀ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਵਲੋਂ ਡਿਪਟੀ ਡਾਇਰੈਕਟਰ ਰੀਜ਼ਨਲ ਆਉਟਰੀਚ ਬਿਓੁਰੋ (ਗੀਤ ਤੇ ਨਾਟਕ ਵਿਭਾਗ) ਸੂਚਨਾ ਤੇ ਪ੍ਰਸਾਰਣ ਮੰਤਰਾਲਾ ਭਾਰਤ ਸਰਕਾਰ ਦੇ ਸਹਿਯੋਗ ਨਾਲ ਸਮੁੱਚੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੁਹੰਮਦ ਸਦੀਕ ਨੇ ਕਰਜ਼ਾ ਮੁਆਫ਼ੀ ਦੇ ਚੈੱਕ ਤਕਸੀਮ ਕੀਤੇ

ਬਾਜਾਖਾਨਾ, 11 ਫ਼ਰਵਰੀ (ਜੀਵਨ ਗਰਗ)-ਬਹੁ-ਮੰਤਵੀ ਸਹਿਕਾਰੀ ਸਭਾ ਬਾਜਾਖਾਨਾ ਵਿਖੇ ਕੈਪਟਨ ਸਰਕਾਰ ਦੀ ਕਰਜ਼ਾ ਮਾਫ਼ੀ ਦੇ ਚੈੱਕ ਕਾਂਗਰਸ ਪਾਰਟੀ ਦੇ ਹਲਕਾ ਜੈਤੋ ਦੇ ਮੁੱਖ ਸੇਵਾਦਾਰ ਮੁਹੰਮਦ ਸਦੀਕ ਅਤੇ ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ ਵਲੋਂ ਢਾਈ ਏਕੜ ਤੋਂ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਦੇ ਵਿਦਿਆਰਥੀਆਂ ਵਲੋਂ ਚਾਈਨਾ ਡੋਰ ਵਿਰੁੱਧ ਰੈਲੀ ਕੱਢੀ

ਪੰਜਗਰਾਈਾ ਕਲਾਂ, 11 ਫ਼ਰਵਰੀ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ ਵਲੋਂ ਚਾਈਨਾ ਡੋਰ ਦੇ ਿਖ਼ਲਾਫ਼ ਸ਼ਹਿਰ ਵਿਚ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਨੂੰ ਹਰੀ ਝੰਡੀ ਸਕੂਲ ਚੇਅਰਮੈਨ ਵਾਸੂ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ ਤੇ ਪਿ੍ੰਸੀਪਲ ਸੂਜੀ. ਕੇ. ...

ਪੂਰੀ ਖ਼ਬਰ »

ਮਾਈ ਭਾਗੋ ਸਕੀਮ ਤਹਿਤ ਆਏ ਸਾਈਕਲ ਲੜਕੀਆਂ ਨੂੰ ਵੰਡੇ

ਬਾਜਾਖਾਨਾ, 11 ਫ਼ਰਵਰੀ (ਜੀਵਨ ਗਰਗ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਵਿਖੇ ਪੰਜਾਬ ਸਰਕਾਰ ਦੀ ਮਾਈ ਭਾਗੋ ਸਕੀਮ ਤਹਿਤ ਆਏ ਸਾਈਕਲ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ 111 ਲੜਕੀਆਂ ਨੂੰ ਮੁਹੰਮਦ ਸਦੀਕ ਵਲੋਂ ਸਮੂਹ ਸਕੂਲ ਸਟਾਫ਼ ਅਤੇ ਪਿੰਡ ...

ਪੂਰੀ ਖ਼ਬਰ »

ਜਥੇਬੰਦੀਆਂ ਨੇ ਅਧਿਆਪਕਾਂ 'ਤੇ ਹੋਏ ਅੱਤਿਆਚਾਰ ਦੀ ਨਿਖੇਧੀ

ਫ਼ਰੀਦਕੋਟ, 11 ਫ਼ਰਵਰੀ (ਸਤੀਸ਼ ਬਾਗ਼ੀ)-ਸਮੂਹ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਅੱਜ ਗੁਰਤੇਜ ਸਿੰਘ ਖਹਿਰਾ ਜ਼ਿਲ੍ਹਾ ਪ੍ਰਧਾਨ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਪ੍ਰਧਾਨਗੀ ਹੇਠ ਹੋਈ | ਸਰਕਾਰ ਦੀਆਂ ਲੋਕ ਤੇ ਮੁਲਾਜ਼ਮ ਮਾਰੂ ਨੀਤੀਆਂ ਸਬੰਧੀ ਸੰਬੋਧਨ ...

ਪੂਰੀ ਖ਼ਬਰ »

ਐੱਸ.ਐਮ.ਡੀ ਵਰਲਡ ਸਕੂਲ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਫ਼ਰੀਦਕੋਟ, 11 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਐੱਸ.ਐਮ.ਡੀ ਵਰਲਡ ਸਕੂਲ ਕੋਟ ਸੁਖੀਆ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਸਬੰਧ ਵਿਚ ਉਲੀਕੇ ਗਏ ਇਕ ਰੰਗਾਰੰਗ ਪ੍ਰੋਗਰਾਮ ਵਿਚ ਸੰਸਥਾ ਦੇ ਚੇਅਰਮੈਨ/ਡਾਇਰੈਕਟਰ ਰਾਜ ਥਾਪਰ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਸੀਨੀਅਰ ਸਿਟੀਜਨਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ

ਫ਼ਰੀਦਕੋਟ, 11 ਫ਼ਰਵਰੀ (ਸਤੀਸ਼ ਬਾਗ਼ੀ)-ਸੀਨੀਅਰ ਸਿਟੀਜਨਜ਼ ਵੈਲਫ਼ੇਅਰ ਐਸੋਸੀਏਸ਼ਨ (ਰਜਿ:) ਦੀ ਵਿਸ਼ੇਸ਼ ਮੀਟਿੰਗ ਸਥਾਨਕ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤੀ ਗਈ | ਜਿਸ ਦੌਰਾਨ ਐਸੋਸੀਏਸ਼ਨ ਵਲੋਂ ਤਿਆਰ ਕੀਤੀ ਗਈ ਡਾਇਰੀ ਤੇ ਡਾਇਰੈਕਟਰੀ 2019 ...

ਪੂਰੀ ਖ਼ਬਰ »

ਚੱਕ ਮੋਤਲੇਵਾਲਾ ਨੂੰ ਮਿਲਿਆ ਪਾਣੀ ਵਾਲਾ ਟੈਂਕਰ

ਮੰਡੀ ਬਰੀਵਾਲਾ, 11 ਫਰਵਰੀ (ਨਿਰਭੋਲ ਸਿੰਘ)-ਲੋਕ ਸਭਾ ਹਲਕਾ ਫ਼ਿਰੋਜਪੁਰ ਦੇ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਦੇ ਕੋਟੇ ਵਿਚ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਯਤਨਾਂ ਸਦਕਾ ਚੱਕ ਮੋਤਲੇਵਾਲਾ ਵਾਸੀਆਂ ਨੂੰ ਪਾਣੀ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਅਧਿਆਪਕਾਂ 'ਤੇ ਲਾਠੀਚਾਰਜ ਦੀ ਨਿਖੇਧੀ

ਗਿੱਦੜਬਾਹਾ, 11 ਫਰਵਰੀ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਬਲਾਕ ਪ੍ਰਧਾਨ ਨਛੱਤਰ ਸਿੰਘ ਪਿਉਰੀ ਅਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਬਲਾਕ ਪ੍ਰਧਾਨ ਬੋਘਾ ਸਿੰਘ ਗਿੱਦੜਬਾਹਾ ਨੇ ਇਕ ਸਾਂਝੇ ਬਿਆਨ ਰਾਹੀਂ ਆਮ ਲੋਕਾਂ ਨੂੰ ਆ ਰਹੇ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਵਲੋਂ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ

ਲੰਬੀ, 11 ਫਰਵਰੀ (ਮੇਵਾ ਸਿੰਘ)-ਬਲਾਕ ਲੰਬੀ ਦੇ ਪਿੰਡ ਖੇਮਾਖੇੜਾ ਦੇ ਨਵੇਂ ਬਣੇ ਸਰਪੰਚ ਜਸਵਿੰਦਰ ਸਿੰਘ ਪੱਪੂ ਵਲੋਂ ਸਰਪੰਚ ਬਣਨ ਦੀ ਖ਼ੁਸ਼ੀ, ਨਗਰ ਵਾਸੀਆਂ ਦੀ ਸੁੱਖ-ਸ਼ਾਂਤੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਵਾਏ | ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ...

ਪੂਰੀ ਖ਼ਬਰ »

ਪਿੰਡ ਬੱਲਮਗੜ੍ਹ ਵਿਖੇ 1500 ਲਾਭਪਾਤਰੀਆਂ ਨੂੰ ਕਣਕ ਵੰਡੀ

ਸ੍ਰੀ ਮੁਕਤਸਰ ਸਾਹਿਬ, 11 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀ ਆਟਾ-ਦਾਲ ਸਕੀਮ ਤਹਿਤ ਪਿੰਡ ਬੱਲਮਗੜ੍ਹ ਵਿਖੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਮਲੋਟ ਦੇ ਵਿਧਾਇਕ ਅਜੈਬ ਸਿੰਘ ਭੱਟੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਲਾਭਪਾਤਰੀਆਂ ਨੂੰ ਕਣਕ ਵੰਡੀ ਗਈ | ...

ਪੂਰੀ ਖ਼ਬਰ »

ਬਰੈਂਪਟਨ ਵਿਚ ਬਿੱਟੂ ਦਾ ਵਿਸ਼ੇਸ਼ ਸਨਮਾਨ

ਬਰੈਂਪਟਨ ਦੇ ਮੇਅਰ ਪੈਟਰਿਕ ਬਰਾਉਨ ਮਨਜਿੰਦਰ ਸਿੰਘ ਬਿੱਟੂ ਦਾ ਸਨਮਾਨ ਕਰਦੇ ਹੋਏ | ਅਜੀਤ ਤਸਵੀਰ ਮੰਡੀ ਬਰੀਵਾਲਾ, 11 ਫਰਵਰੀ (ਨਿਰਭੋਲ ਸਿੰਘ)-ਬਰੈਂਪਟਨ ਦੇ ਮੇਅਰ ਪੈਟਰਿਕ ਬਰਾਉਨ ਵਲੋਂ ਬਰੈਂਪਟਨ ਵਿਚ ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਦਾ ਸਮਾਗਮ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਅਹਿਮ ਮੀਟਿੰਗ

ਮਲੋਟ, 11 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਮਹਾਂਵੀਰ ਪ੍ਰਸ਼ਾਦ ਸ਼ਰਮਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਜਲ ਸਪਲਾਈ, ਪੰਜਾਬ ਰੋਡਵੇਜ, ਨਗਰ ਕੌਾਸਲ, ਦਰਜਾਚਾਰ ਕਰਮਚਾਰੀ ਅਤੇ ਜੰਗਲਾਤ ਵਿਭਾਗ ਦੇ ਪੈਨਸ਼ਨਰਜ਼ ਨੇ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਸਿਹਤ ਮੁਹਿੰਮ ਅਧੀਨ ਸਿਹਤ ਵਿਭਾਗ ਵਲੋਂ ਜਾਗਰੂਕਤਾ ਵੈਨ ਰਵਾਨਾ

ਮਲੋਟ, 11 ਫਰਵਰੀ (ਗੁਰਮੀਤ ਸਿੰਘ ਮੱਕੜ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਾ: ਰੰਜੂ ਸਿੰਗਲਾ ਦੀ ਰਹਿਨੁਮਾਈ ਹੇਠ ਰਵਿਦਾਸ ਭਵਨ ਵਿਖੇ ਤੰਦਰੁਸਤ ਪੰਜਾਬ ਸਿਹਤ ਮੁਹਿੰਮ ਅਧੀਨ ਸਿਹਤ ਵਿਭਾਗ ਵਲੋਂ ਮੈਡੀਕਲ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਦੌਰਾਨ ...

ਪੂਰੀ ਖ਼ਬਰ »

ਗੋਲਡਨ ਗੁਲਾਬ ਸਿੰਘ ਦੀ ਯਾਦ 'ਚ ਕਰਵਾਏ ਫੁੱਟਬਾਲ ਟੂਰਨਾਮੈਂਟ 'ਚ ਡੱਬਵਾਲੀ ਨੇ ਸਿਰਸਾ ਨੂੰ ਹਰਾਇਆ

ਡੱਬਵਾਲੀ, 11 ਫਰਵਰੀ (ਇਕਬਾਲ ਸਿੰਘ ਸ਼ਾਂਤ)-ਦੁਨੀਆਂ ਪੱਧਰ 'ਤੇ ਡੱਬਵਾਲੀ ਦਾ ਨਾਂਅ ਰੋਸ਼ਨ ਕਰਨ ਵਾਲੇ ਵੈਟਰਨ ਖਿਡਾਰੀ ਗੋਲਡਨ ਗੁਲਾਬ ਸਿੰਘ ਦੀ ਯਾਦ ਨਮਿਤ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ, ਜਿਸਦੇ ਫਾਇਨਲ ਮੈਚ ਵਿਚ ਡੱਬਵਾਲੀ ਨੇ ਸਿਰਸਾ ਨੂੰ 2-0 ਨਾਲ ਹਰਾ ...

ਪੂਰੀ ਖ਼ਬਰ »

ਵਾਈ. ਐਸ. ਪਬਲਿਕ ਸਕੂਲ 'ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ

ਸ੍ਰੀ ਮੁਕਤਸਰ ਸਾਹਿਬ, 11 ਫਰਵਰੀ (ਰਣਜੀਤ ਸਿੰਘ ਢਿੱਲੋਂ)-ਵਾਈ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਥਾਂਦੇਵਾਲਾ ਵਿਖੇ ਬੱਚਿਆਂ ਦੇ ਚੰਗੇ ਭਵਿੱਖ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ | ਇਸ ਮੌਕੇ ਗ੍ਰੰਥੀ ਸਿੰਘ ਨੇ ...

ਪੂਰੀ ਖ਼ਬਰ »

ਸਿਟੀ ਅਵੇਰਨੈਸ ਸੁਸਾਇਟੀ ਵਲੋਂ ਵਿਕਲਾਂਗ ਵਿਅਕਤੀ ਨੂੰ ਟਰਾਈਸਾਈਕਲ ਭੇਟ

ਮਲੋਟ, 11 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਸਿਟੀ ਅਵੇਰਨੈਸ ਵੈੱਲਫੇਅਰ ਸੁਸਾਇਟੀ ਵਲੋਂ ਚਲਾਈ ਜਾ ਗਈ ਮਿਸ਼ਨ ਪੌਜ਼ਟੀਵਿਟੀ ਮੁਹਿੰਮ ਦੇ ਤਹਿਤ ਵਿਕਲਾਂਗ ਵਿਅਕਤੀਆਂ ਨੂੰ ਟਰਾਈਸਾਈਕਲ ਵੰਡੇ ਜਾ ਰਹੇ ਹਨ | ਇਸੇ ਕੜੀ ਤਹਿਤ ਸੁਸਾਇਟੀ ਵਲੋਂ ਪਿੰਡ ਖੁੱਡੀਆਂ ...

ਪੂਰੀ ਖ਼ਬਰ »

ਸਾਈਾ ਮੰਦਰ ਵਿਖੇ ਭੰਡਾਰਾ 7 ਮਾਰਚ ਨੂੰ

ਗਿੱਦੜਬਾਹਾ, 11 ਫਰਵਰੀ (ਬਲਦੇਵ ਸਿੰਘ ਘੱਟੋਂ)-ਭਾਰੂ ਰੋਡ ਗਿੱਦੜਬਾਹਾ ਵਿਖੇ ਸਥਿਤ ਸਾਈਾ ਮੰਦਿਰ ਕਮੇਟੀ ਦੀ ਮੀਟਿੰਗ ਮੰਦਿਰ ਪ੍ਰਧਾਨ ਕੇਵਲ ਕ੍ਰਿਸ਼ਨ ਸਚਦੇਵਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਕੇਵਲ ਕ੍ਰਿਸ਼ਨ ਸਚਦੇਵਾ ਨੇ ਦੱਸਿਆ ...

ਪੂਰੀ ਖ਼ਬਰ »

ਪੈਰਾ ਮੈਡੀਕਲ ਹੈਲਥ ਇੰਪਲਾਈਜ਼ ਯੂਨੀਅਨ ਲੰਬੀ ਦੀ ਚੋਣ

ਲੰਬੀ, 11 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)-ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਪੈਰਾ ਮੈਡੀਕਲ ਹੈਲਥ ਇੰਪਲਾਈਜ਼ ਯੂਨੀਅਨ ਬਲਾਕ ਲੰਬੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਇਸ ਮੌਕੇ ਹੈਲਥ ਇੰਸਪੈਕਟਰ ਪਿ੍ਤਪਾਲ ਸਿੰਘ ਤੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਚੜ੍ਹੇਵਣ ਵਿਖੇ ਕੀਰਤਨ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 11 ਫਰਵਰੀ (ਰਣਜੀਤ ਸਿੰਘ ਢਿੱਲੋਂ)-ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਪਿੰਡ ਚੜ੍ਹੇਵਣ ਵਿਖੇ ਕੀਰਤਨ ਸਮਾਗਮ ਕਰਵਾਇਆ | ਇਸ ਮੌਕੇ ਭਾਈ ਸੰਦੀਪ ਸਿੰਘ ਨੇ ਕਿਹਾ ਕਿ ਸਮਾਜ ਨੂੰ ਘਾਤਕ ਨਸ਼ੇ ਦੇ ਨਤੀਜਿਆਂ ਦੇ ਖਿਲਾਫ਼ ਜਾਗਰੂਕ ਕਰਨਾ ਇਕ ਵੱਡੀ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੇ ਬੀ. ਕਾਮ ਪੰਜਵੇਂ ਸਮੈਸਟਰ ਦਾ ਸ਼ਾਨਦਾਰ ਨਤੀਜਾ

ਸ੍ਰੀ ਮੁਕਤਸਰ ਸਾਹਿਬ, 11 ਫਰਵਰੀ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਦੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜੇ ਅਨੁਸਾਰ ਬੀ. ਕਾਮ ਸਮੈਸਟਰ ਪੰਜਵੇਂ ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਕਾਲਜ ...

ਪੂਰੀ ਖ਼ਬਰ »

ਪੈਰਾ ਮੈਡੀਕਲ ਹੈਲਥ ਇੰਪਲਾਈਜ਼ ਯੂਨੀਅਨ ਲੰਬੀ ਦੀ ਚੋਣ

ਲੰਬੀ, 11 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)-ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਪੈਰਾ ਮੈਡੀਕਲ ਹੈਲਥ ਇੰਪਲਾਈਜ਼ ਯੂਨੀਅਨ ਬਲਾਕ ਲੰਬੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਇਸ ਮੌਕੇ ਹੈਲਥ ਇੰਸਪੈਕਟਰ ਪਿ੍ਤਪਾਲ ਸਿੰਘ ਤੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਸਾਈਾ ਮੰਦਰ ਵਿਖੇ ਭੰਡਾਰਾ 7 ਮਾਰਚ ਨੂੰ

ਗਿੱਦੜਬਾਹਾ, 11 ਫਰਵਰੀ (ਬਲਦੇਵ ਸਿੰਘ ਘੱਟੋਂ)-ਭਾਰੂ ਰੋਡ ਗਿੱਦੜਬਾਹਾ ਵਿਖੇ ਸਥਿਤ ਸਾਈਾ ਮੰਦਿਰ ਕਮੇਟੀ ਦੀ ਮੀਟਿੰਗ ਮੰਦਿਰ ਪ੍ਰਧਾਨ ਕੇਵਲ ਕ੍ਰਿਸ਼ਨ ਸਚਦੇਵਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਕੇਵਲ ਕ੍ਰਿਸ਼ਨ ਸਚਦੇਵਾ ਨੇ ਦੱਸਿਆ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਅਧਿਆਪਕਾਂ 'ਤੇ ਲਾਠੀਚਾਰਜ ਦੀ ਨਿਖੇਧੀ

ਸ੍ਰੀ ਮੁਕਤਸਰ ਸਾਹਿਬ, 11 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਦੇ ਸਰਕਲ ਪ੍ਰਧਾਨ ਸ਼ੰਕਰ ਦਾਸ ਅਤੇ ਸਰਕਲ ਸਕੱਤਰ ਜੋਗਿੰਦਰ ਸਿੰਘ ਨੇ ਸਾਂਝੇ ਬਿਆਨ ਰਾਹੀਂ ਪਟਿਆਲਾ ਵਿਖੇ ਸ਼ਾਂਤਮਈ ਰੋਸ ਮਾਰਚ ਕਰ ਰਹੇ ਅਧਿਆਪਕਾਂ ਤੇ ਪੁਲਿਸ ਵਲੋਂ ...

ਪੂਰੀ ਖ਼ਬਰ »

ਨੰਨ੍ਹੇ-ਮੰੁਨਿਆਂ ਨੇ ਕਿਡਸ ਕਿੰਗਡਮ ਦਾ 9ਵਾਂ ਸਲਾਨਾ ਸਮਾਗਮ ਯਾਦਗਾਰੀ ਬਣਾਇਆ

ਮੰਡੀ ਕਿੱੱਲਿਆਂਵਾਲੀ, 11 ਫਰਵਰੀ (ਇਕਬਾਲ ਸਿੰਘ ਸ਼ਾਂਤ)-ਕਿਡਸ ਕਿੰਗਡਮ ਕਾਨਵੈਂਟ ਸਕੂਲ ਸਿੰਘੇਵਾਲਾ ਵਿਖੇ 9ਵਾਂ ਸਲਾਨਾ ਸਮਾਗਮ ਬਿਹਤਰੀਨ ਪ੍ਰਬੰਧਾਂ ਹੇਠ ਨੰਨ੍ਹੇ ਮੰੁਨੇ ਵਿਦਿਆਰਥੀਆਂ ਦੀਆਂ ਪਰਪੱਕ ਅਤੇ ਸ਼ਾਨਦਾਰ ਪੇਸ਼ਕਾਰੀਆਂ ਸਦਕਾ ਯਾਦਗਾਰੀ ਅਤੇ ...

ਪੂਰੀ ਖ਼ਬਰ »

ਸੀਵਰੇਜ ਵਿਭਾਗ ਦੀ ਲਾਪ੍ਰਵਾਹੀ ਤੇ ਘਟੀਆ ਨਿਰਮਾਣ ਕਾਰਨ ਸੀਵਰੇਜ ਸਿਸਟਮ ਹੋਇਆ ਫ਼ੇਲ੍ਹ

ਸ੍ਰੀ ਮੁਕਤਸਰ ਸਾਹਿਬ, 11 ਫਰਵਰੀ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਬਹੁਤ ਸਾਰੇ ਵਾਰਡਾਂ ਦਾ ਸੀਵਰੇਜ ਸਿਸਟਮ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਲਾਪ੍ਰਵਾਹੀ ਅਤੇ ਘਟੀਆ ਨਿਰਮਾਣ ਅਤੇ ਸਪੈਸੀਫਿਕੇਸ਼ਨ ਦੀ ਉਲੰਘਣਾ ਕਰਕੇ ਫ਼ੇਲ੍ਹ ਹੋ ਗਿਆ, ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਨੇ ਵੱਟੂ ਵਿਚ ਵਿਕਾਸ ਕਾਰਜ ਸ਼ੁਰੂ ਕਰਵਾਏ

ਮੰਡੀ ਬਰੀਵਾਲਾ, 11 ਫਰਵਰੀ (ਨਿਰਭੋਲ ਸਿੰਘ)-ਕਾਂਗਰਸ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਹਰਚਰਨ ਸਿੰਘ ਬਰਾੜ ਨੇ ਪਿੰਡ ਵੱਟੂ ਵਿਚ ਵਿਕਾਸ ਕਾਰਜ ਸ਼ੁਰੂ ਕਰਵਾਏ | ਇਸ ਸਮੇਂ ਹਰਚਰਨ ਸਿੰਘ ਬਰਾੜ ਨੇ ਕਿਹਾ ਕਿ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ | ...

ਪੂਰੀ ਖ਼ਬਰ »

ਬਾਦਲ ਨੇ ਸਰਪੰਚ ਦਰਸ਼ਨ ਸਿੰਘ ਗਿੱਲ ਦੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ

ਮਲੋਟ, 11 ਫ਼ਰਵਰੀ (ਪਾਟਿਲ)-ਪਿੰਡ ਮਲੋਟ ਦੇ ਲੰਬਾ ਸਮਾਂ ਸਰਪੰਚ ਅਤੇ ਨੰਬਰਦਾਰ ਯੂਨੀਅਨ ਮਲੋਟ ਦੇ ਪ੍ਰਧਾਨ ਰਹੇ ਸ: ਦਰਸ਼ਨ ਸਿੰਘ ਗਿੱਲ (72) ਦਾ ਦਿਹਾਂਤ ਹੋ ਗਿਆ ਹੈ | ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ: ਭਗਵਾਨ ਸਿੰਘ ਗਿੱਲ ਤੇ ਜਗਸੀਰ ਸਿੰਘ ਗਿੱਲ ਦੇ ਪਿਤਾ ਸ: ਦਰਸ਼ਨ ਸਿੰਘ ...

ਪੂਰੀ ਖ਼ਬਰ »

ਡਾ: ਰਾਣਾ ਚਾਵਲਾ ਨੇ ਅਦਾਲਤ 'ਚ ਕੀਤਾ ਆਤਮ ਸਮਰਪਣ

ਸ੍ਰੀ ਮੁਕਤਸਰ ਸਾਹਿਬ, 11 ਫ਼ਰਵਰੀ (ਹਰਮਹਿੰਦਰ ਪਾਲ)-ਮੁਕਤਸਰ ਦੇ ਸਿਵਲ ਹਸਪਤਾਲ 'ਚ ਡਾਕਟਰ ਦੀ ਲਾਪਰਵਾਹੀ ਦੇ ਕਾਰਨ ਹੋਈ ਮਰੀਜ਼ ਦੀ ਮੌਤ ਵਾਲੇ ਮਾਮਲੇ 'ਚ ਡੇਢ ਸਾਲ ਦੇ ਬਾਅਦ ਡਾਕਟਰ ਨੇ ਸੋਮਵਾਰ ਨੰੂ ਅਦਾਲਤ 'ਚ ਆਤਮ ਸਮਰਪਣ ਕਰ ਦਿੱਤਾ ਹੈ | ਹਾਲਾਂਕਿ ਅਦਾਲਤ ਨੇ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 18 ਨੰੂ

ਸ੍ਰੀ ਮੁਕਤਸਰ ਸਾਹਿਬ, 11 ਫ਼ਰਵਰੀ (ਹਰਮਹਿੰਦਰ ਪਾਲ)-20ਵੀਂ ਸਦੀ 'ਚ ਗੁਰਬਾਣੀ ਦੇ ਗੁਰਮਤਿ ਸੱਚਖੰਡ ਵਾਸੀ ਗਿਆਨ ਸੰਤ ਸਿੰਘ ਮਸਕੀਨ ਦੀ ਯਾਦ 'ਚ ਵਿਸ਼ੇਸ਼ ਗੁਰਮਤਿ ਸਮਾਗਮ 18 ਫ਼ਰਵਰੀ ਨੰੂ ਸ਼ਾਮ ਸਾਢੇ 6 ਵਜੇ ਤੋਂ 10 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ, ਗੁਰੂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 11 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-18 ਫ਼ਰਵਰੀ ਨੂੰ ਲੁਧਿਆਣਾ ਬੈਂਕ ਅੱਗੇ ਲਾਏ ਜਾ ਰਹੇ ਧਰਨੇ ਦੀ ਤਿਆਰੀ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ ਪਿੰਡ ਮਹਾਂਬੱਧਰ ਵਿਖੇ ਬਲਾਕ ਪ੍ਰਧਾਨ ਰਾਜਾ ਸਿੰਘ ਮਹਾਂਬੱਧਰ ਦੀ ...

ਪੂਰੀ ਖ਼ਬਰ »

ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਅਧਿਆਪਕਾਂ 'ਤੇ ਕੀਤੇ ਲਾਠੀਚਾਰਜ ਦੀ ਨਿਖੇਧੀ

ਸ੍ਰੀ ਮੁਕਤਸਰ ਸਾਹਿਬ, 11 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਅਤੇ ਯੂ.ਟੀ. ਮੁਲਾਜ਼ਮ ਸੰਘਰਸ਼ ਕਮੇਟੀ ਨੇ ਪਟਿਆਲਾ ਵਿਖੇ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਆਵਾਜ਼ ਉਠਾਉਣ ਲਈ ਇਕੱਠੇ ਹੋਏ ਅਧਿਆਪਕਾਂ ਦੀ ਸੁਣਵਾਈ ਕਰਨ ਦੀ ਥਾਂ ਪ੍ਰਸ਼ਾਸਨ ਵਲੋਂ ਕੀਤੇ ਲਾਠੀਚਾਰਜ ...

ਪੂਰੀ ਖ਼ਬਰ »

ਬੱਚਿਆਂ ਨੂੰ ਸਟੇਸ਼ਨਰੀ ਦਾ ਸਾਮਾਨ ਵੰਡਿਆ

ਸ੍ਰੀ ਮੁਕਤਸਰ ਸਾਹਿਬ, 11 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਤੂਹੀਖੇੜਾ ਵਿਖੇ ਪਿ੍ੰਸੀਪਲ ਰੋਹਤਾਸ਼ ਸ਼ਰਮਾ ਅਤੇ ਸਮੂਹ ਸਟਾਫ਼ ਮੈਂਬਰਾਂ ਦੇ ਸਹਿਯੋਗ ਨਾਲ 6ਵੀਂ ਜਮਾਤ ਤੋਂ 8ਵੀਂ ਜਮਾਤ ਤੱਕ ਦੇ 160 ਵਿਦਿਆਰਥੀਆਂ ਨੂੰ ਸਟੇਸ਼ਨਰੀ ਦਾ ...

ਪੂਰੀ ਖ਼ਬਰ »

ਪੱਤਰਕਾਰਾਂ ਦੀਆਂ ਸਮੱਸਿਆਵਾਂ 'ਤੇ ਚਰਚਾ ਕੀਤੀ

ਕੋਟਕਪੂਰਾ, 11 ਫ਼ਰਵਰੀ (ਮੋਹਰ ਸਿੰਘ ਗਿੱਲ)-ਪ੍ਰੈਸ ਟਰੱਸਟ (ਰਜਿ.) ਕੋਟਕਪੂਰਾ ਦੀ ਇਕ ਵਿਸ਼ੇਸ਼ ਮੀਟਿੰਗ ਟਰੱਸਟ ਦੇ ਦਫ਼ਤਰ ਵਿਖੇ ਡਾ. ਐਚ.ਐਸ.ਧੁੰਨਾ ਦੀ ਪ੍ਰਧਾਨਗੀ ਹੇਠ ਹੋਈ | ਇਕੱਤਰਤਾ 'ਚ ਜਥੇਬੰਦੀ ਨੇ ਕਿਹਾ ਕਿ ਬਹੁਤ ਸਾਰੇ ਪੱਤਰਕਾਰਾਂ ਦੇ ਪੀਲੇ ਕਾਰਡ ਲੋਕ ਸੰਪਰਕ ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਸਕੂਲ 'ਚ ਪਰਿਵਾਰ ਦੀ ਤਰ੍ਹਾਂ ਇਕੱਠੇ ਖਾਣਾ ਖਾਣ ਦੀ ਮੁਹਿੰਮ ਨੂੰ ਮਿਲੀ ਸਫਲਤਾ

ਫ਼ਾਜ਼ਿਲਕਾ, 11 ਫਰਵਰੀ (ਦਵਿੰਦਰ ਪਾਲ ਸਿੰਘ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅੰਦਰ ਪੁਰਾਤਨ ਪਰਿਵਾਰਿਕ ਵਿਰਸੇ ਨਾਲ ਜੋੜਨ ਸਬੰਧੀ ਸ਼ੁਰੂ ਕੀਤੀ ਮੁਹਿੰਮ ਸਫ਼ਲਤਾ ਦੀਆਂ ਪੌੜੀਆਂ 'ਤੇ ਸਵਾਰ ਹੋ ਗਈ ਹੈ | ਕਰੀਬ 20 ਦਿਨ ਪਹਿਲਾਂ ਸਕੂਲ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਪੇਂਡੂ ਜਲ ਘਰਾਂ ਦਾ ਪੰਚਾਇਤੀਕਰਨ ਰੋਕਣ ਸਬੰਧੀ ਧਰਨੇ ਦੀਆਂ ਤਿਆਰੀਆਂ ਮੁਕੰਮਲ

ਜਲਾਲਾਬਾਦ, 11 ਫਰਵਰੀ (ਹਰਪ੍ਰੀਤ ਸਿੰਘ ਪਰੂਥੀ)-ਪੇਂਡੂ ਜਲ ਘਰਾਂ ਦਾ ਪੰਚਾਇਤੀਕਰਨ/ਨਿੱਜੀਕਰਨ ਦੀ ਨੀਤੀ ਨੂੰ ਵਾਪਸ ਲੈਣ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਇਨਲਿਸਟਮੈਂਟ ਪਾਲਿਸੀ, ਠੇਕੇਦਾਰਾਂ, ਕੰਪਨੀਆਂ ਅਤੇ ਸੁਸਾਇਟੀਆਂ ਰਾਹੀ ਆਪਣੀਆਂ ਸੇਵਾਵਾਂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਪਬਲਿਕ ਸਕੂਲ ਜਿਉਣ ਵਾਲਾ-ਘਣੀਏ ਵਾਲਾ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਪੰਜਗਰਾੲੀਂ ਕਲਾਂ, 11 ਫਰਵਰੀ (ਸੁਖਮੰਦਰ ਸਿੰਘ ਬਰਾੜ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਿਊਣ ਵਾਲਾ-ਘਣੀਏ ਵਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ | ਸਮਾਗਮ ਦੀ ਪ੍ਰਧਾਨਗੀ ਸਕੂਲ ਦੇ ਚੇਅਰਮੈਨ ਬਲਵੀਰ ਸਿੰਘ ਬਰਾੜ ਨੇ ਕੀਤੀ | ਸਮਾਗਮ ਦੀ ...

ਪੂਰੀ ਖ਼ਬਰ »

ਭਾਜਪਾ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਵਰਕਰਾਂ ਨਾਲ ਮੀਟਿੰਗ

ਪੰਜਗਰਾਈਾ ਕਲਾਂ, 11 ਫ਼ਰਵਰੀ (ਕੁਲਦੀਪ ਸਿੰਘ ਗੋਂਦਾਰਾ)-ਭਾਜਪਾ ਕਿਸਾਨ ਮੋਰਚੇ ਦੇ ਸੂਬਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਨੇ ਭਾਜਪਾ ਕਿਸਾਨ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਗਿੱਲ ਦੇ ਗ੍ਰਹਿ ਵਿਖੇ ਮੀਟਿੰਗ ਦੌਰਾਨ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ...

ਪੂਰੀ ਖ਼ਬਰ »

ਅਜੈਪਾਲ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਅਤੇ ਹੋਰਨਾਂ ਦਾ ਸਨਮਾਨ

ਕੋਟਕਪੂਰਾ, 11 ਫ਼ਰਵਰੀ (ਮੋਹਰ ਸਿੰਘ ਗਿੱਲ)-ਇੱਥੋਂ ਦੀ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਸਥਿਤ ਗੋਬਿੰਦ ਅਸਟੇਟ ਵਿਖੇ ਦਰਸ਼ਨ ਸਿੰਘ ਮਾਨ ਦੇ ਨਿਵਾਸ ਸਥਾਨ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਪ੍ਰਧਾਨ ਅਜੇਪਾਲ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ ਕਰਦਿਆਂ ...

ਪੂਰੀ ਖ਼ਬਰ »

ਜਸਬੀਰ ਸਿੰਘ ਜੱਸੀ ਚੈਨਾ ਓ.ਬੀ.ਸੀ. ਸੈੱਲ ਹਲਕਾ ਜੈਤੋ ਦਿਹਾਤੀ ਦੇ ਚੇਅਰਮੈਨ ਨਿਯੁਕਤ

ਜੈਤੋ, 11 ਫਰਵਰੀ (ਭੋਲਾ ਸ਼ਰਮਾ)-ਪਿੰਡ ਚੈਨਾ ਦੇ ਸਰਗਰਮ ਕਾਂਗਰਸੀ ਨੌਜਵਾਨ ਜਸਬੀਰ ਸਿੰਘ ਜੱਸੀ ਪੁੱਤਰ ਟਹਿਲ ਸਿੰਘ ਦੀਆਂ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨੂੰ ਮੁੱਖ ਰੱਖਦਿਆਂ ਓ.ਬੀ.ਸੀ. ਸੈੱਲ ਹਲਕਾ ਜੈਤੋ ਦਿਹਾਤੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਸੀਨੀਅਰ ...

ਪੂਰੀ ਖ਼ਬਰ »

ਭਾਈ ਜੈਤਾ ਜੀ ਫਾਊਾਡੇਸ਼ਨ ਵਲੋਂ ਮੁਫ਼ਤ ਪੜ੍ਹਾਈ ਲਈ ਦਾਖਲਾ ਪ੍ਰੀਖਿਆ ਕਰਵਾਈ

ਫ਼ਰੀਦਕੋਟ, 11 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਅਮਰੀਕਾ ਨਿਵਾਸੀ ਹਰਪਾਲ ਸਿੰਘ ਦੀ ਅਗਵਾਈ ਵਿਚ ਚੱਲ ਰਹੀ ਸੰਸਥਾ ਭਾਈ ਜੈਤਾ ਜੀ ਫ਼ਾਊਾਡੇਸ਼ਨ ਵਲੋਂ ਪੰਜਾਬ ਦੇ ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਵਿਚ ਮੁਫ਼ਤ ਜਾਂ ਫਿਰ ...

ਪੂਰੀ ਖ਼ਬਰ »

ਹਰਜੀਤ ਮੈਮੋਰੀਅਲ ਸਰਕਾਰੀ ਸੈਕੰਡਰੀ ਸਕੂਲ ਵਿਖੇ ਲੜਕੀਆਂ ਨੂੰ 111 ਸਾਈਕਲ ਵੰਡੇ

ਬਾਜਾਖਾਨਾ, 11 ਫ਼ਰਵਰੀ (ਜਗਦੀਪ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮਾਈ ਭਾਗੋ ਸਕੀਮ ਅਧੀਨ ਹਰਜੀਤ ਮੈਮੋਰੀਅਲ ਕੰਨਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਵਿਖੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ 111 ਲੜਕੀਆਂ ਨੂੰ ਸਾਈਕਲ ਵੰਡੇ ਗਏ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX