ਤਾਜਾ ਖ਼ਬਰਾਂ


ਸਿੱਖਿਆ ਬੋਰਡ ਵਲੋਂ ਮੈਟ੍ਰਿਕ ਪੱਧਰੀ ਵਾਧੂ ਵਿਸ਼ਾ ਪੰਜਾਬੀ ਪ੍ਰੀਖਿਆ 29 ਅਕਤੂਬਰ ਤੋਂ
. . .  9 minutes ago
ਐਸ. ਏ. ਐਸ ਨਗਰ, 30 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸੈਸ਼ਨ 2020-21 ਦੀ ਤੀਜੀ ਤਿਮਾਹੀ 'ਚ ਮੈਟ੍ਰਿਕ ਪੱਧਰ ਦੇ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਲੈਣ ਲਈ ਸ਼ਡਿਊਲ ਜਾਰੀ ਕਰ ਦਿੱਤਾ ਗਿਆ...
ਪਟਿਆਲਾ 'ਚ ਆਲ ਪੰਜਾਬ ਬੇਰੁਜ਼ਗਾਰ ਡੀ. ਪੀ. ਈ. ਅਧਿਆਪਕ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ
. . .  14 minutes ago
ਪਟਿਆਲਾ, 30 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਆਲ ਪੰਜਾਬ ਬੇਰੁਜ਼ਗਾਰ ਡੀ. ਪੀ. ਈ. ਅਧਿਆਪਕ ਯੂਨੀਅਨ ਵਲੋਂ ਨੌਕਰੀਆਂ 'ਚ ਵਾਧੇ ਲਈ ਦਿੱਤਾ ਜਾ ਰਹੇ ਧਰਨੇ ਦੇ 16ਵੇਂ ਦਿਨ ਸੂਬਾ ਪ੍ਰਧਾਨ ਜਗਸੀਰ ਸਿੰਘ ਦੀ ਅਗਵਾਈ 'ਚ ਬੇਰੁਜ਼ਗਾਰਾਂ...
ਹਾਈਕੋਰਟ ਨੇ 1 ਅਕਤੂਬਰ ਤੋਂ ਲੈ ਕੇ 30 ਅਕਤੂਬਰ ਤੱਕ ਦੇ ਕੇਸਾਂ ਦੀ ਸੁਣਵਾਈ ਵਧਾ ਕੇ ਜਨਵਰੀ ਅਤੇ ਫਰਵਰੀ 2021 ਤੱਕ ਕੀਤੀ
. . .  18 minutes ago
ਫ਼ਿਰੋਜ਼ਪੁਰ, 30 ਸਤੰਬਰ (ਰਾਕੇਸ਼ ਚਾਵਲਾ, ਕਾਨੂੰਨੀ ਪ੍ਰਤੀਨਿਧੀ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜੱਜਾਂ, ਵਕੀਲਾਂ, ਸਟਾਫ਼ ਅਤੇ ਪ੍ਰਾਰਥੀਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 1 ਅਕਤੂਬਰ...
ਖੇਤੀ ਸੁਧਾਰ ਕਾਨੂੰਨ ਕਿਸਾਨਾਂ ਦੇ ਹੱਕ 'ਚ ਹਨ- ਸ਼ਵੇਤ ਮਲਿਕ
. . .  24 minutes ago
ਅੰਮ੍ਰਿਤਸਰ, 30 ਸਤੰਬਰ (ਹਰਮਿੰਦਰ ਸਿੰਘ, ਰਾਜੇਸ਼ ਸੰਧੂ)- ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਸੁਧਾਰ ਕਾਨੂੰਨ ਕਿਸਾਨਾਂ ਦੇ ਹਿੱਤ 'ਚ ਹਨ। ਇਹ ਪ੍ਰਗਟਾਵਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਅੱਜ...
ਬਾਬਰੀ ਮਸਜਿਦ ਮਾਮਲਾ : ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਸਣੇ ਸਾਰੇ ਦੋਸ਼ੀ ਬਰੀ
. . .  32 minutes ago
ਲਖਨਊ, 30 ਸਤੰਬਰ- 28 ਸਾਲ ਪੁਰਾਣੇ ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ 'ਚ ਲਖਨਊ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਨੇ ਅੱਜ ਆਪਣਾ ਫ਼ੈਸਲਾ ਸੁਣਾਉਂਦਿਆਂ ਸਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ...
ਬਾਬਰੀ ਮਸਜਿਦ ਮਾਮਲਾ : ਅਚਾਨਕ ਹੀ ਢਾਹੀ ਗਈ ਮਸਜਿਦ- ਜੱਜ
. . .  45 minutes ago
ਬਾਬਰੀ ਮਸਜਿਦ ਮਾਮਲਾ : ਜੱਜ ਵਲੋਂ ਪੜ੍ਹਿਆ ਜਾ ਰਿਹੈ ਫ਼ੈਸਲਾ
. . .  48 minutes ago
ਕੇਂਦਰ ਦੀਆਂ ਗਲਤ ਨੀਤੀਆਂ ਕਾਰਨ ਕਿਸਾਨਾਂ ਨੂੰ ਰੇਲ ਮਾਰਗਾਂ ਅਤੇ ਸੜਕਾਂ 'ਤੇ ਆਉਣਾ ਪਿਆ- ਬਲਕਾਰ ਦੁਧਾਲਾ
. . .  about 1 hour ago
ਜੰਡਿਆਲਾ ਗੁਰੂ, 30 ਸਤੰਬਰ (ਰਣਜੀਤ ਸਿੰਘ ਜੋਸਨ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਨਿਰੰਤਰ ਜਾਰੀ ਹੈ। ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰਾ...
ਹਾਥਰਸ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ- ਪੀੜਤਾ ਦੇ ਪਿਤਾ ਅਤੇ ਭਰਾ ਦੀ ਸਹਿਮਤੀ ਨਾਲ ਹੋਇਆ ਅੰਤਿਮ ਸਸਕਾਰ
. . .  about 1 hour ago
ਹਾਥਰਸ, 30 ਸਤੰਬਰ- ਸਮੂਹਿਕ ਜਬਰ ਜਨਾਹ ਪੀੜਤਾ ਦਾ ਰਾਤ ਵੇਲੇ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਅੰਤਿਮ ਸਸਕਾਰ ਕਰਨ ਸਬੰਧੀ ਹਾਥਰਸ ਦੇ ਜ਼ਿਲ੍ਹਾ ਮੈਜਿਸਟਰੇਟ ਦਾ ਬਿਆਨ ਸਾਹਮਣੇ ਆਇਆ ਹੈ। ਜ਼ਿਲ੍ਹਾ ਅਧਿਕਾਰੀ ਨੇ ਮੀਡੀਆ...
ਭਾਰਤ ਵਲੋਂ ਸੁਪਰਸੋਨਿਕ ਕਰੂਜ਼ ਮਿਜ਼ਾਈਲ ਬ੍ਰਹਮੋਸ ਦਾ ਸਫਲ ਪ੍ਰੀਖਣ, 400 ਕਿਲੋਮੀਟਰ ਤੱਕ ਮਾਰ ਕਰਨ ਦੀ ਸਮਰੱਥਾ
. . .  about 1 hour ago
ਨਵੀਂ ਦਿੱਲੀ, 30 ਸਤੰਬਰ- ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ. ਆਰ. ਡੀ. ਓ.) ਵਲੋਂ ਅੱਜ ਸੁਪਰਸੋਨਿਕ ਕਰੂਜ਼ ਮਿਜ਼ਾਈਲ ਬ੍ਰਹਮੋਸ ਦਾ ਸਫਲ ਪ੍ਰੀਖਣ ਕੀਤਾ ਗਿਆ। ਇਹ ਮਿਜ਼ਾਈਲ 400 ਕਿਲੋਮੀਟਰ ਤੱਕ ਮਾਰ ਕਰਨ...
ਭਲਕੇ ਤੋਂ 12 ਕਿਸਾਨ ਜਥੇਬੰਦੀਆਂ ਸੰਗਰੂਰ ਦੇ ਰੇਲਵੇ ਸਟੇਸ਼ਨ 'ਤੇ ਸ਼ੁਰੂ ਕਰਨਗੀਆਂ ਰੇਲ ਰੋਕੋ ਅੰਦੋਲਨ
. . .  about 1 hour ago
ਸੰਗਰੂਰ, 30 ਸਤੰਬਰ (ਧੀਰਜ ਪਸ਼ੋਰੀਆ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਦੇ ਖ਼ਿਲਾਫ਼ ਪੰਜਾਬ 'ਚ ਕਿਸਾਨ ਸੰਘਰਸ਼ ਲਗਾਤਾਰ ਤਿੱਖਾ ਹੁੰਦਾ ਜਾ ਰਿਹਾ ਹੈ। ਬੀ. ਕੇ. ਯੂ. ਰਾਜੇਵਾਲ ਦੇ ਬਲਾਕ ਪ੍ਰਧਾਨ ਹਰਜੀਤ...
ਅੱਜ ਐਸ. ਆਈ. ਟੀ. ਦੀ ਟੀਮ ਦੇ ਸਾਹਮਣੇ ਪੇਸ਼ ਨਹੀਂ ਹੋਣਗੇ ਸੁਮੇਧ ਸੈਣੀ
. . .  about 1 hour ago
ਐਸ. ਏ. ਐਸ. ਨਗਰ, 30 ਸਤੰਬਰ (ਜਸਬੀਰ ਸਿੰਘ ਜੱਸੀ)- ਬਲਵੰਤ ਸਿੰਘ ਮੁਲਤਾਨੀ ਮਾਮਲੇ 'ਚ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਅੱਜ ਐਸ. ਆਈ. ਟੀ. ਦੇ ਸਾਹਮਣੇ ਪੇਸ਼ ਨਹੀਂ ਹੋਣਗੇ। ਸੁਮੇਧ ਸੈਣੀ ਦੇ ਵਕੀਲ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਭਲਕੇ ਤੋਂ ਮੁੜ ਸ਼ੁਰੂ ਕਰੇਗੀ ਰੇਲ ਰੋਕੋ ਅੰਦੋਲਨ
. . .  about 2 hours ago
ਨਾਭਾ, 30 ਸਤੰਬਰ (ਕਰਮਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕ ਵਿਸ਼ੇਸ਼ ਬੈਠਕ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਵਿਖੇ ਹਰਮੇਲ ਸਿੰਘ ਤੁੰਗਾਂ ਦੀ ਪ੍ਰਧਾਨਗੀ...
ਹਾਥਰਸ ਸਮੂਹਿਕ ਜਬਰ ਜਨਾਹ ਮਾਮਲਾ : ਪ੍ਰਧਾਨ ਮੰਤਰੀ ਮੋਦੀ ਨੇ ਯੋਗੀ ਆਦਿਤਿਆਨਾਥ ਨਾਲ ਕੀਤੀ ਗੱਲਬਾਤ
. . .  about 2 hours ago
ਲਖਨਊ, 30 ਸਤੰਬਰ- ਉੱਤਰ ਪ੍ਰਦੇਸ਼ ਦੇ ਹਾਥਰਸ 'ਚ ਇੱਕ ਦਲਿਤ ਲੜਕੀ ਦੀ ਸਮੂਹਿਕ ਜਬਰ ਜਨਾਹ ਤੋਂ ਬਾਅਦ ਹੋਈ ਮੌਤ ਦੇ ਮਾਮਲੇ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਬਿਹਾਰ ਭਾਜਪਾ ਨੇਤਾਵਾਂ ਨਾਲ ਬੈਠਕ ਕਰਨਗੇ ਨੱਡਾ
. . .  about 2 hours ago
ਪਟਨਾ, 30 ਸਤੰਬਰ- ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ ਅੱਜ ਦਿੱਲੀ ਸਥਿਤ ਭਾਜਪਾ ਦੇ ਦਫ਼ਤਰ 'ਚ ਬਿਹਾਰ ਭਾਜਪਾ ਦੇ ਚੋਟੀ ਦੇ ਆਗੂਆਂ ਨਾਲ ਬੈਠਕ ਕਰਨਗੇ। ਬੈਠਕ 'ਚ ਨੱਡਾ ਵਲੋਂ ਆਗਾਮੀ ਬਿਹਾਰ ਵਿਧਾਨ ਸਭਾ...
ਹਾਥਰਸ ਸਮੂਹਿਕ ਜਬਰ ਜਨਾਹ ਮਾਮਲਾ : ਉੱਤਰ ਪ੍ਰਦੇਸ਼ ਸਰਕਾਰ ਵਲੋਂ ਵਿਸ਼ੇਸ਼ ਜਾਂਚ ਟੀਮ ਦਾ ਗਠਨ
. . .  about 2 hours ago
ਲਖਨਊ, 30 ਸਤੰਬਰ- ਉੱਤਰ ਪ੍ਰਦੇਸ਼ ਦੇ ਹਾਥਰਸ 'ਚ ਹੋਏ ਸਮੂਹਿਕ ਜਬਰ ਜਨਾਹ ਦੇ ਮਾਮਲੇ 'ਚ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵਲੋਂ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਗਠਨ (ਐੱਸ. ਆਈ. ਟੀ.) ਦਾ ਗਠਨ ਕੀਤਾ ਗਿਆ...
ਹਾਥਰਸ ਸਮੂਹਿਕ ਜਬਰ ਜਨਾਹ : ਪੁਲਿਸ ਵਾਲਿਆਂ ਨੇ ਪੀੜਤਾ ਦਾ ਦੇਰ ਰਾਤ ਕੀਤਾ ਸਸਕਾਰ, ਪਰਿਵਾਰ ਨੂੰ ਘਰ 'ਚ ਕਰ ਦਿੱਤਾ ਸੀ ਬੰਦ
. . .  54 minutes ago
ਹਾਥਰਸ, 30 ਸਤੰਬਰ - ਉੱਤਰ ਪ੍ਰਦੇਸ਼ ਦੇ ਹਾਥਰਸ ਵਿਖੇ ਹੋਏ ਸਮੂਹਿਕ ਜਬਰ ਜਨਾਹ ਦੀ ਪੀੜਤਾ ਦਾ ਸਸਕਾਰ ਯੂਪੀ ਪੁਲਿਸ ਨੇ ਮੰਗਲਵਾਰ ਦੀ ਰਾਤ ਦੇ ਹਨੇਰੇ 'ਚ ਕਰੀਬ 2.30 ਵਜੇ ਕਰ ਦਿੱਤਾ। ਦੋਸ਼ ਹੈ ਕਿ ਇਸ ਦੌਰਾਨ ਪੁਲਿਸ ਵਾਲਿਆਂ ਨੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੂੰ ਘਰ ਵਿਚ ਕੈਦ ਕਰ ਦਿੱਤਾ ਸੀ...
ਡੋਨਾਲਡ ਟਰੰਪ ਬਨਾਮ ਜੋਏ ਬਾਈਡੇਨ ਵਿਚਕਾਰ ਹੋਈ ਬੇਹੱਦ ਤਿੱਖੀ ਬਹਿਸ
. . .  about 3 hours ago
ਵਾਸ਼ਿੰਗਟਨ, 30 ਸਤੰਬਰ - ਅਮਰੀਕੀ ਰਾਸ਼ਟਰਪਤੀ ਅਹੁਦੇ ਲਈ ਡੋਨਾਲਡ ਟਰੰਪ ਤੇ ਜੋਏ ਬਾਈਡੇਨ ਵਿਚਕਾਰ ਬੁੱਧਵਾਰ ਨੂੰ ਪਹਿਲੀ ਬਹਿਸ ਹੋਈ। ਦੋਵੇਂ ਧਿਰਾਂ ਵਿਚਕਾਰ ਸਿਹਤ, ਇਨਸਾਫ਼, ਨਸਲੀ ਭੇਦਭਾਵ ਤੇ ਅਰਥਵਿਵਸਥਾ ਸਮੇਤ ਹੋਰ ਵੱਖ ਵੱਖ ਮੁੱਦਿਆਂ 'ਤੇ ਬਹਿਸ ਹੋਈ। ਦੋਵਾਂ ਨੇ ਇਕ ਦੂਜੇ 'ਤੇ ਤਿੱਖੇ ਹਮਲੇ...
ਬਾਬਰੀ ਮਸਜਿਦ ਮਾਮਲੇ 'ਚ ਫੈਸਲਾ ਅੱਜ
. . .  about 4 hours ago
ਲਖਨਊ, 30 ਸਤੰਬਰ - ਬਾਬਰੀ ਮਸਜਿਦ ਢਾਹੁਣ ਮਾਮਲੇ 'ਚ ਅੱਜ 30 ਸਤੰਬਰ ਨੂੰ ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਆਪਣਾ ਫੈਸਲਾ ਸੁਣਾਉਣਗੇ। ਇਸ ਮਾਮਲੇ ਵਿਚ ਕੁੱਲ 49 ਮੁਲਜ਼ਮ ਸਨ, ਜਿਨ੍ਹਾਂ ਵਿਚੋਂ 32 ਜੀਵਤ ਹਨ ਤੇ 17 ਦੀ ਮੌਤ ਹੋ ਚੁੱਕੀ ਹੈ। ਇਸ ਮਾਮਲੇ 'ਚ ਭਾਜਪਾ ਦੇ ਕਈ ਸੀਨੀਅਰ ਨੇਤਾਵਾਂ ਸਮੇਤ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੇਲ ਮਾਰਗ 'ਤੇ ਧਰਨਾ ਸੱਤਵੇਂ ਦਿਨ ਵੀ ਜਾਰੀ
. . .  about 4 hours ago
ਜੰਡਿਆਲਾ ਗੁਰੂ, 30 ਸਤੰਬਰ (ਰਣਜੀਤ ਸਿੰਘ ਜੋਸਨ) - ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਸੱਤਵੇਂ ਦਿਨ ਵੀ ਜਾਰੀ ਹੈ। ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰਾ ਵਿਖੇ ਮੁੱਖ ਰੇਲ ਮਾਰਗ ਦਿੱਲੀ-ਅੰਮ੍ਰਿਤਸਰ 'ਤੇ ਰੇਲ ਆਵਾਜਾਈ ਠੱਪ ਕਰਕੇ ਭਾਰੀ...
ਅੱਜ ਦਾ ਵਿਚਾਰ
. . .  about 6 hours ago
ਆਈ ਪੀ ਐੱਲ 2020 : ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਨੂੰ ਹਰਾਇਆ
. . .  1 day ago
ਆਈ ਪੀ ਐੱਲ 2020 : 10 ਓਵਰ ਦੇ ਬਾਅਦ ਦਿੱਲੀ 54/2
. . .  1 day ago
ਫਗਵਾੜਾ 'ਚ ਮੋਬਾਈਲ ਸ਼ਾਪ ਤੋਂ ਲੁਟੇਰਿਆਂ ਨੇ ਲੁੱਟੇ ਡੇਢ ਲੱਖ
. . .  1 day ago
ਫਗਵਾੜਾ , 29 ਸਤੰਬਰ - ਫਗਵਾੜਾ 'ਚ ਮੋਬਾਈਲ ਸ਼ਾਪ ਤੋਂ ਅਣਪਛਾਤੇ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ ‘ਤੇ ਡੇਢ ਲੱਖ ਲੁੱਟ ਕੇ ਫ਼ਰਾਰ ਹੋ ਗਏ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ।
ਕੋਰੋਨਾ ਪਾਜ਼ੀਟਿਵ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ ਦੀ ਹਾਲਤ ਵਿਗੜੀ
. . .  1 day ago
ਡੇਰਾਬੱਸੀ { ਮੁਹਾਲੀ }, 29 ਸਤੰਬਰ (ਗੁਰਮੀਤ ਸਿੰਘ)- ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਦੀ 20 ਸਤੰਬਰ ਨੂੰ ਕਰੋਨਾ ਰਿਪੋਰਟ ਪਾਜ਼ੀਟਿਵ ਆਉਣ ‘ਤੇ ਸਿਹਤ ਵਿਭਾਗ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550

ਸ੍ਰੀ ਮੁਕਤਸਰ ਸਾਹਿਬ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX