ਕਪੂਰਥਲਾ, 11 ਫਰਵਰੀ (ਅਮਰਜੀਤ ਕੋਮਲ)-ਬੀਤੇ 15 ਵਰਿ੍ਹਆਂ ਤੋਂ ਨਿਰੰਤਰ ਯਤਨਾਂ ਦੇ ਬਾਵਜੂਦ ਅਜੇ ਤੱਕ ਲੜਕੇ ਲੜਕੀਆਂ ਦਾ ਿਲੰਗ ਅਨੁਪਾਤ ਬਰਾਬਰ ਨਹੀਂ ਹੋ ਸਕਿਆ, ਜਿਸ ਕਾਰਨ ਔਰਤਾਂ ਦੀ ਮਰਦਾਂ ਦੇ ਮੁਕਾਬਲੇ ਵਿਗਿਆਨ ਦੇ ਖੇਤਰ ਵਿਚ ਸ਼ਮੂਲੀਅਤ ਬਹੁਤ ਘੱਟ ਹੈ | ਇਨ੍ਹਾਂ ...
ਕਪੂਰਥਲਾ, 11 ਫਰਵਰੀ (ਅਮਰਜੀਤ ਕੋਮਲ)-ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਇਹ ਸ਼ਬਦ ਕੰਵਲਜੀਤ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਜ਼ਿਲ੍ਹਾ ਕਪੂਰਥਲਾ ਵਜੋਂ ਅਹੁਦਾ ਸੰਭਾਲਣ ਉਪਰੰਤ ਖੇਤੀਬਾੜੀ ਅਧਿਕਾਰੀਆਂ ਦੀ ਪਲੇਠੀ ...
ਕਪੂਰਥਲਾ, 11 ਫਰਵਰੀ (ਵਿ.ਪ੍ਰ.)-ਪੰਜਾਬ ਦੀ ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਦੇ ਸਿੰਜਾਈ ਮੰਤਰੀ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਕਿ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਦੇ ਨੇੜਲੇ ਪਿੰਡਾਂ ...
ਫਗਵਾੜਾ, 11 ਫਰਵਰੀ (ਹਰੀਪਾਲ ਸਿੰਘ)-ਸੀ.ਆਈ.ਏ ਅਤੇ ਥਾਣਾ ਸਦਰ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਨਸ਼ੀਲੇ ਕੈਪਸੂਲ ਬਰਾਮਦ ਕੀਤੇ ਹਨ | ਮਿਲੀ ਜਾਣਕਾਰੀ ਦੇ ਅਨੁਸਾਰ ਸੀ.ਆਈ.ਏ ਸਟਾਫ਼ ਦੇ ਇੰਚਾਰਜ ਪਰਮਜੀਤ ਸਿੰਘ ਅਤੇ ਏ.ਐਸ.ਆਈ ...
ਕਪੂਰਥਲਾ, 11 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦੇ ਅਪਣਾਉਣ ਦੀ ਲੋੜ ਹੈ, ਕਿਉਂਕਿ ਅੱਜ ਦਾ ਯੁੱਗ ਖੇਤੀ ਵਿਭਿੰਨਤਾ ਦਾ ਯੁੱਗ ਹੈ ਤੇ ਸਹਾਇਕ ਧੰਦੇ ਅਪਣਾ ਕੇ ਹੀ ਕਿਸਾਨ ਆਪਣੀ ਆਮਦਨ ਵਿਚ ਵਾਧਾ ਕਰ ਸਕਦੇ ਹਨ | ਇਹ ਗੱਲ ...
ਫਗਵਾੜਾ, 11 ਫਰਵਰੀ (ਹਰੀਪਾਲ ਸਿੰਘ)-ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਦੇ ਤਹਿਤ ਆਉਂਦੇ ਵਿਦਿਆਰਥੀਆਂ ਤੋਂ ਫ਼ੀਸ ਦੀ ਮੰਗ ਕਰਨ 'ਤੇ ਅੱਜ ਬਹੁਜਨ ਸਮਾਜ ਪਾਰਟੀ ਵਲੋਂ ਰਾਮਗੜ੍ਹੀਆ ਕਾਲਜ ਦੇ ਬਾਹਰ ਧਰਨਾ ਦੇ ਕਿ ਜ਼ੋਰਦਾਰ ਰੋਸ ਪ੍ਰਗਟਾਇਆ ਗਿਆ | ਇਸ ਰੋਸ ਮੁਜ਼ਾਹਰੇ ...
ਭੁਲੱਥ, 11 ਫਰਵਰੀ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਬੀਤੀ ਰਾਤ ਤਿੰਨ ਵੱਖ-ਵੱਖ ਦੁਕਾਨਾਂ ਦੇ ਤਾਲੇ ਤੋੜਨ ਦੀ ਕੋਸ਼ਿਸ਼ ਕੀਤੀ ਪਰ ਉਹ ਸਫਲ ਨਹੀਂ ਹੋ ਸਕੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨਦਾਰ ਬਲਵੀਰ ਸਿੰਘ ਪੁੱਤਰ ਅਜੀਤ ਸਿੰਘ ਨੇ ਦੱਸਿਆ ਕਿ ਉਸ ਦੀ ਮੇਨ ...
ਫਗਵਾੜਾ, 11 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੇ ਨਿਰਦੇਸ਼ਾਂ ਅਨੁਸਾਰ ਹਲਕਾ ਵਿਧਾਨ ਸਭਾ ਫਗਵਾੜਾ ਕਾਂਗਰਸ ਇੰਚਾਰਜ ਜੋਗਿੰਦਰ ਸਿੰਘ ਮਾਨ ਸਾਬਕਾ ਕੈਬਨਿਟ ਮੰਤਰੀ ਨੇ ਅੱਜ ਹਲਕੇ ...
ਸੁਲਤਾਨਪੁਰ ਲੋਧੀ, 11 ਫਰਵਰੀ (ਥਿੰਦ, ਭੋਲਾ, ਹੈਪੀ)-ਗਰਾਮ ਪੰਚਾਇਤ ਟਿੱਬਾ ਵਲੋਂ ਸਰਪੰਚ ਪ੍ਰੋ: ਬਲਜੀਤ ਸਿੰਘ ਦੀ ਅਗਵਾਈ ਹੇਠ ਸ਼ੁਰੂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ 850 ਮੀਟਰ ਲੰਮੇ ਪਾਏ ਜਾਣ ਵਾਲੇ ਸੀਵਰੇਜ ਦਾ ਉਦਘਾਟਨ ਹਲਕਾ ਵਿਧਾਇਕ ਨਵਤੇਜ ਸਿੰਘ ...
ਡਡਵਿੰਡੀ, 11 ਫਰਵਰੀ (ਬਲਬੀਰ ਸੰਧਾ)-ਸੰਤ ਬਾਬਾ ਨਿਹਾਲ ਸਿੰਘ ਸਪੋਰਟਸ ਕਲੱਬ ਜਾਰਜਪੁਰ ਵਲੋਂ ਕਰਵਾਏ ਗਏ 31ਵੇਂ ਫੁੱਟਬਾਲ ਟੂਰਨਾਮੈਂਟ ਦੌਰਾਨ ਮੇਜ਼ਬਾਨ ਜਾਰਜਪੁਰ ਨੇ ਫਾਈਨਲ ਮੈਚ ਵਿਚ ਅੱਲੋਵਾਲ ਦੀ ਟੀਮ ਨੂੰ ਹਰਾ ਕੇ ਟਰਾਫ਼ੀ 'ਤੇ ਕਬਜ਼ਾ ਕੀਤਾ ਤੇ 30 ਹਜ਼ਾਰ ਦਾ ਨਕਦ ...
ਕਪੂਰਥਲਾ, 11 ਫਰਵਰੀ (ਅ.ਬ.)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਟਰਾਂਸਕੋ ਸਰਕਲ ਕਪੂਰਥਲਾ ਦੀ ਇਕ ਮੀਟਿੰਗ ਮੁਹੰਮਦ ਯੂਨਿਸ ਅੰਸਾਰੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਪਟਿਆਲਾ ਵਿਚ ਹੱਕ ਮੰਗਦੇ ਅਧਿਆਪਕਾਂ 'ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਤੇ ਔਰਤ ...
ਭੁਲੱਥ, 11 ਫਰਵਰੀ (ਮੁਲਤਾਨੀ)-ਮੁੱਢਲਾ ਸਿਹਤ ਕੇਂਦਰ ਢਿੱਲਵਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਵਿੰਦਰ ਕੁਮਾਰੀ ਦੀ ਅਗਵਾਈ ਹੇਠ ਪਿੰਡ ਰਾਮਗੜ੍ਹ ਦੇ ਸਿਹਤ ਕੇਂਦਰ ਵਿਖੇ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਆਏ ਹੋਏ ...
ਪਾਂਸ਼ਟਾ, 11 ਫਰਵਰੀ (ਸਤਵੰਤ ਸਿੰਘ)-ਪਤੰਗ ਉਡਾਉਣ ਲਈ ਵਰਤੀ ਜਾ ਰਹੀ 'ਚਾਈਨਾ ਡੋਰ' ਕਾਰਨ ਨਿੱਤ ਵਾਪਰ ਰਹੇ ਹਾਦਸਿਆਂ, ਇਸ ਵਿਚ ਉਲਝ ਕੇ ਜ਼ਖਮੀ ਹੋ ਰਹੇ ਅਤੇ ਮਰ ਰਹੇ ਪੰਛੀਆਂ ਅਤੇ ਲੋਕਾਂ ਤੋਂ ਪਾਂਸ਼ਟਾ ਅਤੇ ਨੇੜਲੇ ਪਿੰਡਾਂ ਦੇ ਵਾਸੀਆਂ ਨੇ ਸ਼ਾਇਦ ਕੋਈ ਨਸੀਹਤ ਨਹੀਂ ...
ਖਲਵਾੜਾ, 11 ਫਰਵਰੀ (ਮਨਦੀਪ ਸਿੰਘ ਸੰਧੂ)-ਡਰੇਨ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਅਣਗਹਿਲੀ ਦੇ ਚੱਲਦਿਆਂ ਸਬਡਵੀਜ਼ਨ ਦੇ ਪਿੰਡਾਂ ਦੇ ਕਿਸਾਨ ਬਰਸਾਤੀ ਪਾਣੀ ਨਾਲ ਫ਼ਸਲਾਂ ਦਾ ਨੁਕਸਾਨ ਝੱਲਣ ਨੂੰ ਮਜਬੂਰ ਹਨ | ਇਸ ਸਬੰਧੀ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਅਵਤਾਰ ...
ਫਗਵਾੜਾ, 11 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਤੇਗ ਬਹਾਦਰ ਦਲ ਗਊਸ਼ਾਲਾ ਬਾਜ਼ਾਰ ਫਗਵਾੜਾ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਮਹਾਨ ਗੁਰਮਤਿ ਸਮਾਗਮ ਗਊਸ਼ਾਲਾ ਰੋਡ ਫਗਵਾੜਾ ਵਿਖੇ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ...
ਭੁਲੱਥ, 11 ਫਰਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਤੇ ਮਹਿਲਾ ਕਾਂਗਰਸ ਪ੍ਰਧਾਨ ਹਲਕਾ ਭੁਲੱਥ ਬੀਬੀ ਕੁਲਵਿੰਦਰ ਕੌਰ ਦੀ ਅਗਵਾਈ ਵਿਚ ਅਤੇ ਬਲਵਿੰਦਰ ਸਿੰਘ ਬਿੱਟੂ ਖੱਖ ਦੇ ਯਤਨਾਂ ਸਦਕਾ ਪਿੰਡ ਭੱਕੂਵਾਲ ਵਿਚ ਬੀਬੀ ਜਤਿੰਦਰ ਕੌਰ ਨੂੰ ...
ਸੁਲਤਾਨਪੁਰ ਲੋਧੀ, 11 ਫਰਵਰੀ (ਪੱਤਰ ਪ੍ਰੇਰਕਾਂ ਰਾਹੀਂ)-ਭਾਜਪਾ ਮੰਡਲ ਦੇ ਪ੍ਰਧਾਨ ਓਮ ਪ੍ਰਕਾਸ਼ ਡੋਗਰਾ ਨੇ ਇਕ ਪੱਤਰਕਾਰ ਵਾਰਤਾ ਵਿਚ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸਮਾਗਮਾਂ ਵਿਚ ਕੁੱਝ ਹੀ ਮਹੀਨੇ ਬਾਕੀ ਰਹਿ ਗਏ ਹਨ, ਪਰ ਅਜੇ ਤੱਕ ...
ਢਿਲਵਾਂ, 11 ਫਰਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਮਾਤਾ ਸਰਸਵਤੀ ਦੇ ਮਨਾਏ ਜਾ ਰਹੇ ਤਿਉਹਾਰ ਮੌਕੇ ਮਾਤਾ ਸਰਸਵਤੀ ਦੀ ਅਰਾਧਨਾ ਕਰਨ ਵਾਲੇ ਸ਼ਰਧਾਲੂਆਂ ਦੀ ਆਸਥਾ ਦਾ ਸੈਲਾਬ ਵੱਡੀ ਗਿਣਤੀ ਵਿਚ ਬਿਆਸ ਦਰਿਆ ਵਿਖੇ ਉਮੜਿਆ | ਜਿੱਥੇ ਹਜ਼ਾਰਾਂ ਦੀ ਗਿਣਤੀ ਵਿਚ ...
ਸੁਲਤਾਨਪੁਰ ਲੋਧੀ, 11 ਫਰਵਰੀ (ਨਰੇਸ਼ ਹੈਪੀ, ਥਿੰਦ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਤਹਿਤ ਸੁਲਤਾਨਪੁਰ ਲੋਧੀ ਵਿਖੇ ਆਧੁਨਿਕ ਸਹੂਲਤਾਂ ਵਾਲੇ ਨਵੇਂ ਬੱਸ ਸਟੈਂਡ ...
ਬੇਗੋਵਾਲ, 11 ਫਰਵਰੀ (ਸੁਖਜਿੰਦਰ ਸਿੰਘ)-ਸਿਵਲ ਸਰਜਨ ਕਪੂਰਥਲਾ ਡਾ: ਬਲਵੰਤ ਸਿੰਘ ਦੇ ਨਿਰਦੇਸ਼ 'ਤੇ ਐਸ.ਐਮ.ਓ. ਬੇਗੋਵਾਲ ਡਾ: ਕਿਰਨਪੀਤ ਕੌਰ ਸੇਖੋਂ ਦੀ ਅਗਵਾਈ ਹੇਠ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸਰਕਾਰੀ ਹਸਪਤਾਲ ਬੇਗੋਵਾਲ 'ਚ ਬੱਚਿਆਂ ਤੇ ਗਰਭਵਤੀ ਔਰਤਾਂ ਦੀਆਂ ...
ਭੁਲੱਥ, 11 ਫਰਵਰੀ (ਮਨਜੀਤ ਸਿੰਘ ਰਤਨ, ਮੁਲਤਾਨੀ)-ਕਸਬਾ ਭੁਲੱਥ ਅੰਦਰ ਰੋਜ਼ਾਨਾਂ ਹੀ ਚੋਰੀਆਂ ਵਿਚ ਵਾਧਾ ਹੁੰਦਾ ਜਾ ਰਿਹਾ ਹੈ | ਇਸ ਸਿਲਸਿਲੇ ਸਬੰਧੀ ਕਸਬਾ ਭੁਲੱਥ ਦੇ ਦੁਕਾਨਦਾਰ ਇਕੱਤਰ ਹੋ ਕੇ ਡੀ.ਐਸ.ਪੀ. ਭੁਲੱਥ ਦਵਿੰਦਰ ਸਿੰਘ ਸੰਧੂ ਨੂੰ ਮਿਲੇ ਅਤੇ ਉਨ੍ਹਾਂ ਨੂੰ ...
ਸੁਭਾਨਪੁਰ, 11 ਫਰਵਰੀ (ਜੱਜ)-ਪੰਜਾਬੀ ਏਕਤਾ ਪਾਰਟੀ ਵਲੋਂ ਆਪਣੇ ਜਥੇਬੰਧਕ ਢਾਂਚੇ ਦਾ ਲਗਾਤਾਰ ਵਿਸਥਾਰ ਕੀਤਾ ਜਾ ਰਿਹਾ ਹੈ | ਇਸੇ ਵਿਸਥਾਰ ਲੜੀ ਦੇ ਤਹਿਤ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਾਰਟੀ ਦੇ ਯੂਥ ਵਿੰਗ ਦੇ ...
ਫਗਵਾੜਾ, 11 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਤੀਸਰੀ ਵਾਰ ਜ਼ਿਲ੍ਹਾ ਪ੍ਰਧਾਨ ਬਣੇ ਰਣਜੀਤ ਸਿੰਘ ਖੁਰਾਣਾ ਨੇ ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਸੂਬਾ ਪ੍ਰਧਾਨ ਬੀਬੀ ਜਗੀਰ ਕੌਰ ਦਾ ਵੀ ਆਸ਼ੀਰਵਾਦ ਲਿਆ ਅਤੇ ਇਸ ਨਿਯੁਕਤੀ 'ਤੇ ...
ਢਿਲਵਾਂ, 11 ਫਰਵਰੀ (ਸੁਖੀਜਾ, ਪਲਵਿੰਦਰ)-'ਅਜਕੱਲ ਹਰ ਗਾਇਕ ਇਕ ਦੂਜੇ ਤੋਂ ਅੱਗੇ ਲੰਘਣ ਲਈ ਨਿੱਤ ਨਵੇਂ ਸਿੰਗਲ ਟਰੈਕ ਕਢਵਾ ਰਿਹਾ ਹੈ, ਪਰ ਉਹ ਹਿੱਟ ਹੋਣ ਲਈ ਜਲਦੀ ਵਿਚ ਕਈ ਵਾਰ ਉਸ ਗੀਤ ਦੀ ਚੋਣ ਕਰ ਲੈਂਦੇ ਹਨ ਜੋ ਸਮਾਜ ਵਿਚ ਜੁਰਮ ਨੂੰ ਬੜਾਵਾ ਦਿੰਦੇ ਹਨ | ਇਹ ਪ੍ਰਗਟਾਵਾ ...
ਭੰਡਾਲ ਬੇਟ, 11 ਫਰਵਰੀ (ਜੋਗਿੰਦਰ ਸਿੰਘ ਜਾਤੀਕੇ)-ਆਉਣ ਵਾਲੀ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਸਾਰੀਆਂ ਹੀ ਸੀਟਾਂ 'ਤੇ ਹੰੁਝਾ ਫੇਰ ਜਿੱਤ ਪ੍ਰਾਪਤ ਕਰੇਗੀ | ਇਹ ਪ੍ਰਗਟਾਵਾ ਯੂਥ ਕਾਂਗਰਸੀ ਆਗੂ ਮੋਨੂੰ ਧੀਰ ਨੇ ਕੀਤਾ | ਇਸ ਮੌਕੇ ਮੋਨੂੰ ਧੀਰ ਨੇ ਕਿਹਾ ਕੇ ਹਲਕਾ ...
ਭੁਲੱਥ, 11 ਫਰਵਰੀ (ਮਨਜੀਤ ਸਿੰਘ ਰਤਨ)-ਥਾਣਾ ਭੁਲੱਥ ਦੇ ਪਿੰਡ ਰਾਏਪੁਰ ਪੀਰਬਖ਼ਸ਼ ਵਿਖੇ ਚੋਰਾਂ ਵਲੋਂ ਦਿਨ ਦਿਹਾੜੇ ਦੋ ਘਰਾਂ ਵਿਚ ਚੋਰੀ ਕਰ ਕੇ ਲੱਖਾਂ ਦੀ ਨਗਦੀ ਅਤੇ ਕੀਮਤੀ ਸਾਮਾਨ ਚੁਰਾ ਲਿਆ ਗਿਆ | ਚੋਰੀ ਦੀ ਸੂਚਨਾ ਮਿਲਣ ਤੇ ਪੁਲਿਸ ਤਿੰਨ ਘੰਟੇ ਬਾਅਦ ਮੌਕੇ 'ਤੇ ...
ਸੁਲਤਾਨਪੁਰ ਲੋਧੀ, 11 ਫਰਵਰੀ (ਨਰੇਸ਼ ਹੈਪੀ, ਥਿੰਦ)-ਬੇਬੇ ਨਾਨਕੀ ਇਸਤਰੀ ਸਤਿਸੰਗ ਚੈਰੀਟੇਬਲ ਟਰੱਸਟ ਵਲੋਂ ਚਲਾਈ ਜਾ ਰਹੀ ਬੇਬੇ ਨਾਨਕੀ ਕਾਨਵੈਂਟ ਸਕੂਲ ਵਿਖੇ ਅਧਿਆਪਕ ਮਾਪੇ ਮਿਲਣੀ ਕਰਵਾਈ ਗਈ ਤੇ ਸੈਸ਼ਨ ਦੀ ਸ਼ੁਰੂਆਤ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਬੱਚਿਆਂ ਦੇ ਮਾਪਿਆਂ ਵਲੋਂ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਦੱਸਿਆ ਗਿਆ, ਜਿਸ ਦਾ ਮੌਕੇ 'ਤੇ ਹੀ ਅਧਿਆਪਕਾਂ ਵਲੋਂ ਹੱਲ ਕੀਤਾ ਗਿਆ | ਪਿ੍ੰਸੀਪਲ ਬਲਵੀਰ ਕੌਰ ਨੇ ਸਕੂਲ ਵਿਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਵਿਸਥਾਰ ਨਾਲ ਦੱਸਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀ.ਈ.ਓ. ਜਲੰਧਰ ਸੰਤੋਖ ਸਿੰਘ ਰਾਣਾ, ਬੇਬੇ ਨਾਨਕੀ ਦੇ ਮੈਨੇਜਰ ਗੁਰਦਿਆਲ ਸਿੰਘ, ਐਡਵੋਕੇਟ ਗੁਰਮੀਤ ਸਿੰਘ ਵਿਰਦੀ, ਪਿ੍ੰਸੀਪਲ ਬਲਵੀਰ ਕੌਰ, ਕੁਲਵਿੰਦਰ ਕੌਰ, ਪਰਮਜੀਤ ਕੌਰ, ਮਨਪ੍ਰੀਤ ਕੌਰ, ਬੇਵੀ, ਰਮਨਦੀਪ ਕੌਰ, ਮਨੀਸ਼ਾ, ਮਮਤਾ, ਮਨਪ੍ਰੀਤ ਕੌਰ, ਅਰਵਿੰਦਰ ਕੌਰ, ਮਮਤਾ ਰਾਣੀ ਆਦਿ ਵੀ ਹਾਜ਼ਰ ਸਨ |
ਕਪੂਰਥਲਾ, 11 ਫਰਵਰੀ (ਅਮਰਜੀਤ ਕੋਮਲ)-ਇੰਜੀਨੀਅਰਿੰਗ ਤੇ ਤਕਨਾਲੋਜੀ ਦੇ ਖੇਤਰ ਵਿਚ ਸ਼ਾਨਦਾਰ ਖੋਜ ਕਾਰਜਾਂ ਲਈ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਕਪੂਰਥਲਾ ਦੇ ਉਪ ਕੁਲਪਤੀ ਪ੍ਰੋ: ਡਾ: ਅਜੇ ਕੁਮਾਰ ਸ਼ਰਮਾ ਨੂੰ ਪੰਜਾਬ ਸਾਇੰਸ ਅਕਾਦਮੀ ਵਲੋਂ ਫੈਲੋਸ਼ਿਪ ...
ਸੁਲਤਾਨਪੁਰ ਲੋਧੀ, 11 ਫਰਵਰੀ (ਨਰੇਸ਼ ਹੈਪੀ, ਥਿੰਦ)-ਵਿਧਾਇਕ ਨਵਤੇਜ ਸਿੰਘ ਚੀਮਾ ਨੇ ਅੱਜ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਅਧਿਕਾਰੀਆਂ ਤੇ ਆੜ੍ਹਤੀਆਂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਡਾ: ਚਾਰੂਮਿਤਾ, ਤਹਿਸੀਲਦਾਰ ਸੀਮਾ ਸਿੰਘ ਤੇ ...
ਢਿਲਵਾਂ, 11 ਫਰਵਰੀ (ਪਲਵਿੰਦਰ ਸਿੰਘ)-ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਦੇ ਵਾਅਦੇ ਨੂੰ ਅੱਗੇ ਵਧਾਉਂਦਿਆਂ ਰਮਨਜੀਤ ਸਿੰਘ ਸਿੱਕੀ ਵਿਧਾਇਕ ਦੀ ਅਗਵਾਈ ਹੇਠ ਅੱਜ ਨਗਰ ਪੰਚਾਇਤ ਢਿਲਵਾਂ ਵਿਖੇ ਸੀਨੀਅਰ ਕਾਂਗਰਸੀ ਆਗੂ ਸੁਰਜੀਤ ਸਿੰਘ ...
ਕਪੂਰਥਲਾ, 11 ਫਰਵਰੀ (ਵਿ.ਪ੍ਰ.)-ਸਰਕਾਰੀ ਮਿਡਲ ਸਕੂਲ ਸੰੁਨੜਵਾਲ ਕਪੂਰਥਲਾ ਵਿਚ ਜਲਗਾਹ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਜੱਜਮੈਂਟ ਦੇ ਫ਼ਰਜ਼ ਸੁਖਦਿਆਲ ਸਿੰਘ ਝੰਡ ਤੇ ਰਾਜਵੀਰ ਕੌਰ ਚੰਦੀ ਨੇ ਅਦਾ ...
ਕਪੂਰਥਲਾ, 11 ਫਰਵਰੀ (ਸਡਾਨਾ)-ਪੰਜਾਬ ਹੈਲਥ ਡਿਪਾਰਟਮੈਂਟ ਸੁਬਾਰਡੀਨੇਟ ਆਫਿਸਿਜ਼ ਕਲੈਰੀਕਲ ਐਸੋਸੀਏਸ਼ਨ ਜ਼ਿਲ੍ਹਾ ਕਪੂਰਥਲਾ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਸਿਵਲ ਹਸਪਤਾਲ ਵਿਖੇ ਵਿਸ਼ੇਸ਼ ਮੀਟਿੰਗ ਰਾਮ ਅਵਤਾਰ ਸੁਪਰਡੈਂਟ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ...
ਫਗਵਾੜਾ, 11 ਫਰਵਰੀ (ਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਦੇ +1 ਅਤੇ +2 ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਖ਼ਾਲਸਾ ਕਾਲਜ ਡਰੋਲੀ ਕਲਾਂ ਦੁਆਰਾ ਬੀਤੇ ਦਿਨੀਂ ...
ਫਗਵਾੜਾ, 11 ਫਰਵਰੀ (ਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਦੇ +1 ਅਤੇ +2 ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਖ਼ਾਲਸਾ ਕਾਲਜ ਡਰੋਲੀ ਕਲਾਂ ਦੁਆਰਾ ਬੀਤੇ ਦਿਨੀਂ ...
ਕਪੂਰਥਲਾ, 11 ਫਰਵਰੀ (ਵਿ.ਪ੍ਰ.)-ਬਸੰਤ ਪੰਚਮੀ ਮੌਕੇ ਕੈਪਟਨ ਸਰਕਾਰ ਵਲੋਂ ਪਟਿਆਲਾ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕਾਂ 'ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਵੱਖ-ਵੱਖ ਅਧਿਆਪਕ ਤੇ ਹੋਰ ਭਰਾਤਰੀ ਜਥੇਬੰਦੀਆਂ ਨੇ ਜ਼ੋਰਦਾਰ ਸ਼ਬਦਾਂ ਵਿਚ ...
ਢਿਲਵਾਂ, 11 ਫਰਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਆਮ ਲੋਕਾਂ ਤੱਕ ਸਿਹਤ ਸਹੂਲਤਾਂ ਪੁੱਜਦਾ ਕਰਨ ਲਈ ਅਤੇ ਆਮ ਲੋਕਾਂ ਨੂੰ ਸਿਹਤ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਚਲਾਏ ਜਾ ਰਹੇ ਪ੍ਰੋਗਰਾਮਾਂ ਸਬੰਧੀ ...
ਤਲਵੰਡੀ ਚੌਧਰੀਆਂ, 11 ਫਰਵਰੀ (ਪਰਸਨ ਲਾਲ ਭੋਲਾ)-ਐਸ.ਐਮ.ੳ. ਟਿੱਬਾ ਡਾ. ਕਿੰਦਰਪਾਲ ਬੰਗੜ ਦੀ ਰਹਿਨੁਮਾਈ ਹੇਠ ਸੀ.ਐਚ.ਸੀ. ਟਿੱਬਾ ਵਿਖੇ ਡਾ. ਚਮਨ ਲਾਲ ਡੈਂਟਲ ਸਰਜਨ ਵਲੋਂ ਦੰਦਾਂ ਦੀ ਪ੍ਰਦਰਸ਼ਨੀ ਲਾ ਕੇ ਲੋਕਾਂ ਨੂੰ ਦੰਦਾਂ ਦੀ ਸਾਫ਼-ਸਫ਼ਾਈ ਅਤੇ ਦੰਦਾਂ ਦੀਆਂ ...
ਤਲਵੰਡੀ ਚੌਧਰੀਆਂ, 11 ਫਰਵਰੀ (ਪਰਸਨ ਲਾਲ ਭੋਲਾ)-ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੀ ਰੈਲੀ ਦੌਰਾਨ ਕੌਮ ਦੇ ਨਿਰਮਾਤਾ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ, ਅੰਦੋਲਨਕਾਰੀ ਅਧਿਆਪਕਾਂ 'ਤੇ ਪੁਲਿਸ ਵਲੋਂ ਲਾਠੀਚਾਰਜ ਕਰਨ ਤੇ ਅਧਿਆਪਕ ਗੰਭੀਰ ਜ਼ਖਮੀ ਹੋਣ ਦੇ ...
ਨਡਾਲਾ, 11 ਫਰਵਰੀ (ਮਾਨ)-ਸਾਹਿਤਕ ਪਿੜ ਰਜਿ: ਨਡਾਲਾ ਦੀ ਮਹੀਨਾਵਾਰ ਇਕੱਤਰਤਾ ਨਿਰਮਲ ਸਿੰਘ ਖੱਖ ਦੀ ਪ੍ਰਧਾਨਗੀ ਹੇਠ ਹੋਈ | ਇਕੱਤਰਤਾ ਮੌਕੇ ਡਾ: ਕਰਮਜੀਤ ਸਿੰਘ ਨਡਾਲਾ ਨੇ ਕਹਾਣੀ ਵਟਸਐਪ ਸੁਣਾ ਕੇ ਸਭ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ | ਇਸ ਦੌਰਾਨ ਮਾਸਟਰ ਤੀਰਥ ਰਾਮ ...
ਸੁਲਤਾਨਪੁਰ ਲੋਧੀ, 11 ਫਰਵਰੀ (ਨਰੇਸ਼ ਹੈਪੀ, ਥਿੰਦ)-ਨਗਰ ਕੌਾਸਲ ਸੁਲਤਾਨਪੁਰ ਲੋਧੀ ਦੀ ਇਕ ਮੀਟਿੰਗ ਪ੍ਰਧਾਨ ਵਿਨੋਦ ਕੁਮਾਰ ਗੁਪਤਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਪ੍ਰਧਾਨ ਗੁਪਤਾ ਨੇ ਦੱਸਿਆ ਕਿ 550 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਵਿਧਾਇਕ ਨਵਤੇਜ ਸਿੰਘ ...
ਬੇਗੋਵਾਲ, 11 ਫਰਵਰੀ (ਸੁਖਜਿੰਦਰ ਸਿੰਘ)-ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਪੋਰਟਸ ਐਾਡ ਕਲਚਰਲ ਕਲੱਬ ਰਜਿ: ਬੇਗੋਵਾਲ ਵਲੋਂ 13, 14 ਫਰਵਰੀ ਨੂੰ ਹੋਣ ਵਾਲਾ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਤੇ ਸਭਿਆਚਾਰਕ ਮੇਲਾ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ...
ਕਪੂਰਥਲਾ, 11 ਫਰਵਰੀ (ਵਿ.ਪ੍ਰ.)-ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਸਥਾਨਕ ਸਟੇਟ ਗੁਰਦੁਆਰਾ ਸਾਹਿਬ ਵਿਖੇ ਯੂਨੀਅਨ ਦੇ ਸੂਬਾਈ ਆਗੂ ਕਾਮਰੇਡ ਬਲਵਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕਿਸਾਨਾਂ ਦੀਆਂ ਭਖਦੀਆਂ ...
ਕਪੂਰਥਲਾ, 11 ਫਰਵਰੀ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਤਹਿਤ ਕੋਤਵਾਲੀ ਪੁਲਿਸ ਨੇ ਤਿੰਨ ਹਵਾਲਾਤੀਆਂ ਵਿਰੁੱਧ ਕੇਸ ਦਰਜ ਕਰਕੇ ਲੋੜੀਂਦੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਮਾਡਰਨ ਜੇਲ੍ਹ ਦੇ ਸਹਾਇਕ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX