ਤਾਜਾ ਖ਼ਬਰਾਂ


ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  40 minutes ago
ਅੰਮ੍ਰਿਤਸਰ, 17 ਅਕਤੂਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਹਸਨ ਅਬਦਾਲ ਸ਼ਹਿਰ 'ਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦੀਵਾਨ ਹਾਲ 'ਚ ਅੱਜ ਸਵੇਰੇ ਅੱਗ ਲੱਗ...
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 1 hour ago
ਰਿਆਧ, 17 ਅਕਤੂਬਰ- ਸਾਊਦੀ ਅਰਬ ਦੇ ਪੱਛਮੀ ਇਲਾਕੇ 'ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 35 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ...
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਸਵਿਤਾ ਕੋਵਿੰਦ ਅੱਜ 7 ਦਿਨਾਂ ਦੌਰੇ 'ਤੇ...
ਅੱਜ ਦਾ ਵਿਚਾਰ
. . .  about 1 hour ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  1 day ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  1 day ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  1 day ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  1 day ago
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਫੱਗਣ ਸੰਮਤ 550

ਪਹਿਲਾ ਸਫ਼ਾ

ਸਰਬ ਪਾਰਟੀ ਮੀਟਿੰਗ 'ਚ ਅੱਤਵਾਦ ਨਾਲ ਸਖ਼ਤੀ ਨਾਲ ਨਜਿੱਠਣ ਦਾ ਅਹਿਦ

  ਨਵੀਂ ਦਿੱਲੀ, 16 ਫਰਵਰੀ (ਉਪਮਾ ਡਾਗਾ ਪਾਰਥ)-ਪੁਲਵਾਮਾ ਹਮਲੇ ਤੋਂ ਬਾਅਦ ਸਨਿਚਰਵਾਰ ਨੂੰ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਸਰਬ ਪਾਰਟੀ ਮੀਟਿੰਗ 'ਚ ਪੁਲਵਾਮਾ ਅੱਤਵਾਦੀ ਹਮਲੇ ਅਤੇ ਸਰਹੱਦ ਪਾਰੋਂ ਅੱਤਵਾਦ ਨੂੰ ਮਿਲ ਰਹੇ ਸਮਰਥਨ ਦੀ ਨਿਖੇਧੀ ...

ਪੂਰੀ ਖ਼ਬਰ »

ਪਾਕਿ ਤੋਂ ਆਉਣ ਵਾਲੇ ਸਾਮਾਨ 'ਤੇ ਕਸਟਮ ਡਿਊਟੀ 200 ਫ਼ੀਸਦੀ ਵਧਾਈ

ਨਵੀਂ ਦਿੱਲੀ, 16 ਫਰਵਰੀ (ਏਜੰਸੀ)-ਪੁਲਵਾਮਾ ਹਮਲੇ ਤੋਂ ਬਾਅਦ ਪਾਕਿਸਤਾਨ ਨੂੰ ਸਬਕ ਸਿਖਾਉਣ ਲਈ ਸਭ ਤੋਂ ਤਰਜੀਹੀ ਦੇਸ਼ ਦਾ ਦਰਜਾ ਖ਼ਤਮ ਕਰਨ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਤੋਂ ਆਉਣ ਵਾਲੇ ਹਰ ਤਰ੍ਹਾਂ ਦੇ ਸਾਮਾਨ 'ਤੇ ਕਸਟਮ ਡਿਊਟੀ ਨੂੰ ਵਧਾ ਕੇ 200 ਫ਼ੀਸਦੀ ਕਰ ਦਿੱਤਾ ...

ਪੂਰੀ ਖ਼ਬਰ »

ਪਾਕਿਸਤਾਨ ਅੱਤਵਾਦ ਦਾ ਦੂਸਰਾ ਨਾਂਅ-ਮੋਦੀ

ਯਵਤਮਾਲ (ਮਹਾਰਾਸ਼ਟਰ), 16 ਫਰਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਦੇਸ਼ ਦੀ ਵੰਡ ਤੋਂ ਬਾਅਦ ਹੋਂਦ 'ਚ ਆਇਆ ਇਕ ਦੇਸ਼, ਜਿੱਥੇ ਅੱਤਵਾਦੀਆਂ ਨੂੰ ਪਨਾਹ ਦਿੱਤੀ ਜਾਂਦੀ ਹੈ, ਅੱਜ ਦੀਵਾਲੀਆ ਹੋਣ ਕਿਨਾਰੇ ਖੜ੍ਹਾ ਹੈ | ਉਹ ਅੱਤਵਾਦ ਦਾ ਦੂਸਰਾ ਨਾਂਅ ...

ਪੂਰੀ ਖ਼ਬਰ »

ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਇਗੀ

ਹਰ ਅੱਖ ਹੋਈ ਨਮ, ਸਲਾਮੀ ਦੇਣ ਪੁੱਜਾ ਜਨ-ਸੈਲਾਬ ਨਵੀਂ ਦਿੱਲੀ, 16 ਫਰਵਰੀ (ਏਜੰਸੀ)-ਬੀਤੇ ਦਿਨ ਪੁਲਵਾਮਾ 'ਚ ਹੋਏ ਫਿਦਾਈਨ ਹਮਲੇ ਵਿਚ ਸ਼ਹੀਦ ਹੋਏ ਸੀ. ਆਰ. ਪੀ. ਐਫ. ਦੇ ਜਵਾਨਾਂ ਨੂੰ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ | ਫ਼ੌਜ ਵਲੋਂ ਅੱਜ ਸ਼ਹੀਦਾਂ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਨੂੰ ਕਪਿਲ ਸ਼ਰਮਾ ਸ਼ੋਅ 'ਚੋਂ ਕੱਢੇ ਜਾਣ ਦੇ ਚਰਚੇ

ਨਵੀਂ ਦਿੱਲੀ, 16 ਫਰਵਰੀ (ਯੂ.ਐਨ.ਆਈ.)-ਪੁਲਵਾਮਾ ਅੱਤਵਾਦੀ ਹਮਲੇ, ਜਿਸ ਵਿਚ ਸੀ.ਆਰ.ਪੀ.ਐਫ. ਦੇ 44 ਜਵਾਨ ਸ਼ਹੀਦ ਹੋ ਗਏ ਸਨ, ਬਾਰੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਵਲੋਂ ਕੀਤੀਆਂ ਟਿੱਪਣੀਆਂ ਨੂੰ ਲੈ ਕੇ ਛਿੜੇ ਵਿਵਾਦ ਨੂੰ ਦੇਖਦਿਆਂ ਸੋਨੀ ਇੰਟਰਟੇਨਮੈਂਟ ...

ਪੂਰੀ ਖ਼ਬਰ »

ਸਿੱਧੂ ਵਲੋਂ ਖੰਡਨ

ਅੰਮਿ੍ਤਸਰ, 16 ਫਰਵਰੀ (ਰੇਸ਼ਮ ਸਿੰਘ)-ਪੁਲਵਾਮਾ ਅੱਤਵਾਦੀ ਹਮਲੇ ਉਪਰੰਤ ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਸੀ, ਜਿਸ ਬਾਰੇ ਮੈਂ ਪਹਿਲਾਂ ਹੀ ਸਪੱਸ਼ਟ ਕਰ ਚੁੱਕਾ ਹਾਂ ਅਤੇ ਮੈਨੂੰ ਸੋਨੀ ਟੀ.ਵੀ. 'ਤੇ ਚਲ ਰਹੇ ਕਪਿਲ ਸ਼ਰਮਾ ਸ਼ੋਅ 'ਚੋਂ ਨਹੀਂ ਕੱਢਿਆ ਗਿਆ | ਇਹ ਕੇਵਲ ਅਫ਼ਵਾਹਾਂ ਹਨ ਜੋ ਕਿ ਨਿਰਮੂਲ ਹਨ | ਇਹ ਪ੍ਰਗਟਾਵਾ ਅੱਜ ਸ਼ਾਮ 'ਅਜੀਤ' ਨਾਲ ਗੱਲਬਾਤ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ: ਨਵਜੋਤ ਸਿੰਘ ਸਿੱਧੂ ਨੇ ਕੀਤਾ | ਉਨ੍ਹਾਂ ਕਿਹਾ ਕਿ ਸ਼ੋਅ ਸਬੰਧੀ ਉਨ੍ਹਾਂ ਨੂੰ ਕਪਿਲ ਸ਼ਰਮਾ ਜਾਂ ਸੋਨੀ ਟੀ. ਵੀ. ਵਲੋਂ ਕੋਈ ਨੋਟਿਸ ਨਹੀਂ ਮਿਲਿਆ ਅਤੇ ਨਾ ਹੀ ਦੋਵਾਂ ਵਲੋਂ ਕੋਈ ਅਧਿਕਾਰਤ ਬਿਆਨ ਹੀ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਉਹ ਦੇਸ਼ ਦੇ ਸ਼ਹੀਦਾਂ ਦਾ ਸਤਿਕਾਰ ਕਰਦੇ ਹਨ ਅਤੇ ਅੱਤਵਾਦੀ ਘਟਨਾਵਾਂ ਦੇ ਹਮਲਿਆਂ ਦੀ ਹਮੇਸ਼ਾ ਹੀ ਨਿੰਦਾ ਕਰਦੇ ਰਹੇ ਹਨ |


ਖ਼ਬਰ ਸ਼ੇਅਰ ਕਰੋ

ਕੰਟਰੋਲ ਰੇਖਾ 'ਤੇ ਬਾਰੂਦੀ ਸੁਰੰਗ ਧਮਾਕਾ-ਮੇਜਰ ਸ਼ਹੀਦ, ਜਵਾਨ ਜ਼ਖ਼ਮੀ

ਸ੍ਰੀਨਗਰ, 16 ਫਰਵਰੀ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਰਾਜੌਰੀ ਸੈਕਟਰ 'ਚ ਬਾਰੂਦੀ ਸੁਰੰਗ ਨੂੰ ਨਕਾਰਾ ਬਣਾਉਣ ਦੌਰਾਨ ਫ਼ੌਜ ਦੀ ਇੰਜੀਨੀਰੰਗ ਯੂਨਿਟ ਦੇ ਮੇਜਰ ਚਿਤਰੇਸ਼ ਬਿਸ਼ਟ ਸ਼ਹੀਦ ਹੋ ਗਏ ਜਦੋਂ ਕਿ ਇਕ ਹੋਰ ਜਵਾਨ ਜ਼ਖ਼ਮੀ ਹੋ ਗਿਆ | ਇਸ ਘਟਨਾ ਦੇ ਕੁਝ ਘੰਟੇ ਬਾਅਦ ...

ਪੂਰੀ ਖ਼ਬਰ »

ਮੁਜ਼ੱਫਰਪੁਰ ਮਾਮਲਾ
ਅਦਾਲਤ ਵਲੋਂ ਸੀ.ਬੀ.ਆਈ. ਨੂੰ ਨਿਤਿਸ਼ ਕੁਮਾਰ ਿਖ਼ਲਾਫ਼ ਜਾਂਚ ਦੇ ਆਦੇਸ਼

ਮੁਜ਼ੱਫਰਪੁਰ, 16 ਫਰਵਰੀ (ਏਜੰਸੀ)-ਇਕ ਵਿਸ਼ੇਸ਼ ਅਦਾਲਤ ਨੇ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੂੰ ਮੁਜ਼ੱਫਰਪੁਰ ਦੇ ਇਕ ਆਸਰਾ ਘਰ (ਸ਼ੈਲਟਰ ਹੋਮ) ਦੇ ਜਿਨਸੀ ਸਕੈਂਡਲ ਮਾਮਲੇ 'ਚ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਤੇ ਦੋ ਸੀਨੀਅਰ ਅਧਿਕਾਰੀਆਂ ਿਖ਼ਲਾਫ਼ ਜਾਂਚ ...

ਪੂਰੀ ਖ਼ਬਰ »

11 ਆਈ.ਏ.ਐਸ. ਤੇ 66 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 16 ਫਰਵਰੀ (ਅਜੀਤ ਬਿਊਰੋ)- ਪੰਜਾਬ ਸਰਕਾਰ ਨੇ 11 ਆਈ.ਏ.ਐਸ. ਤੇ 66 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ/ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ | ਇਸ ਸਬੰਧੀ ਬੁਲਾਰੇ ਨੇ ਦੱਸਿਆ ਕਿ ਆਈ.ਏ.ਐਸ. ਅਧਿਕਾਰੀਆਂ 'ਚ ਕੁਲਵੰਤ ਸਿੰਘ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ...

ਪੂਰੀ ਖ਼ਬਰ »

ਪੁਲਵਾਮਾ ਹਮਲੇ ਲਈ ਕੋਈ ਵੀ ਪਾਕਿਸਤਾਨ ਨੂੰ ਧਮਕਾ ਨਹੀਂ ਸਕਦਾ-ਕੁਰੈਸ਼ੀ

ਇਸਲਾਮਾਬਾਦ, 16 ਫਰਵਰੀ (ਏਜੰਸੀ)- ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਅੱਜ ਕਿਹਾ ਹੈ ਕਿ ਪੁਲਵਾਮਾ 'ਚ ਹੋਏ ਕਾਇਰਤਾਪੂਰਨ ਅੱਤਵਾਦੀ ਹਮਲੇ ਲਈ ਕੋਈ ਵੀ ਪਾਕਿਸਤਾਨ ਨੂੰ ਧਮਕਾ ਨਹੀਂ ਸਕਦਾ, ਜੇਕਰ ਭਾਰਤ ਵਲੋਂ ਸਾਡੇ ਨਾਲ ਇਸ ਹਮਲੇ ਸਬੰਧੀ ਸਬੂਤ ...

ਪੂਰੀ ਖ਼ਬਰ »

ਪਾਕਿ 'ਚ ਵਿਦਿਆਰਥੀਆਂ ਨੇ 'ਦਿਲ ਹੈ ਹਿੰਦੁਸਤਾਨੀ' 'ਤੇ ਕੀਤਾ ਨਾਚ

ਸਕੂਲ ਦੀਆਂ ਸਾਰੀਆਂ ਬ੍ਰਾਂਚਾਂ ਦੀ ਮਾਨਤਾ ਰੱਦ ਅੰਮਿ੍ਤਸਰ, 16 ਫਰਵਰੀ (ਸੁਰਿੰਦਰ ਕੋਛੜ)-ਵਿਆਹਾਂ ਤੇ ਹੋਰਨਾਂ ਸਮਾਗਮਾਂ 'ਚ ਭਾਰਤੀ ਗੀਤਾਂ 'ਤੇ ਨੱਚਣ ਵਿਰੁੱਧ ਫ਼ਤਵਾ ਜਾਰੀ ਕਰਨ ਵਾਲੀ ਪਾਕਿਸਤਾਨ ਸਰਕਾਰ ਨੇ ਫਿਰ ਆਪਣੀ ਕੱਟੜਤਾ ਦਾ ਸਬੂਤ ਪੇਸ਼ ਕੀਤਾ ਹੈ | ...

ਪੂਰੀ ਖ਼ਬਰ »

ਕਸ਼ਮੀਰੀ ਵਿਦਿਆਰਥੀਆਂ ਨੂੰ 24 ਘੰਟੇ 'ਚ ਪਿੰਡ ਛੱਡਣ ਦਾ ਵੀਡੀਓ ਵਾਇਰਲ

ਕੁਰੂਕਸ਼ੇਤਰ/ਮੁਲਾਨਾ, 16 ਫਰਵਰੀ (ਜਸਬੀਰ ਸਿੰਘ ਦੁੱਗਲ)-ਬੀਤੇ ਦਿਨੀਂ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ 'ਚ ਅੱਜ ਮੁਲਾਨਾ ਪਿੰਡ ਦੇ ਲੋਕਾਂ ਵਲੋਂ ਕੱਢੇ ਗਏ ਰੋਸ ਮਾਰਚ ਦੌਰਾਨ ਕਸ਼ਮੀਰੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪਿੰਡ ਤੋਂ ਬਾਹਰ ਜਾਣ ਲਈ 24 ਘੰਟੇ ਦਾ ...

ਪੂਰੀ ਖ਼ਬਰ »

ਖਾਲਿਸਤਾਨੀ ਸਮਰਥਕਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਯੂ.ਪੀ. ਤੋਂ ਗਿ੍ਫ਼ਤਾਰ

ਲਖਨਊ, 16 ਪਰਵਰੀ (ਪੀ. ਟੀ. ਆਈ.)-ਉੱਤਰ ਪ੍ਰਦੇਸ਼ ਦੇ ਅੱਤਵਾਦ ਵਿਰੋਧੀ ਦਸਤੇ ਅਤੇ ਪੰਜਾਬ ਪੁਲਿਸ ਦੇ ਅੰਮਿ੍ਤਸਰ ਤੋਂ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਸਾਂਝੀ ਕਾਰਵਾਈ ਕਰਦੇ ਹੋਏ ਮੁਜ਼ੱਫਰਨਗਰ 'ਚ ਖਾਲਿਸਤਾਨ ਸਮਰਥਕਾਂ ਨੂੰ ਹਥਿਆਰਾਂ ਦੀ ਕਥਿਤ ਸਪਲਾਈ ਕਰਨ ਵਾਲੇ ਇਕ ...

ਪੂਰੀ ਖ਼ਬਰ »

ਪੁਲਵਾਮਾ ਹਮਲੇ ਦੇ ਵਿਰੋਧ 'ਚ ਭਲਕੇ 18 ਸੂਬਿਆਂ 'ਚ ਬੰਦ ਦਾ ਐਲਾਨ

ਨਵੀਂ ਦਿੱਲੀ, 16 ਫਰਵਰੀ (ਏਜੰਸੀ)-ਆਲ ਇੰਡੀਆ ਵਪਾਰੀ ਮਹਾਂਸੰਘ ਵਲੋਂ ਪੁਲਵਾਮਾ ਫਿਦਾਈਨ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ, ਦੇਸ਼ ਅਤੇ ਸਰਕਾਰ ਨਾਲ ਇਕਜੁੱਟਤਾ ਵਿਖਾਉਣ ਲਈ 18 ਫਰਵਰੀ ਨੂੰ ਦੇਸ਼ ਦੇ ਬਹੁਤੇ ਸੂਬਿਆਂ 'ਚ ਵਪਾਰਕ ਗਤੀਵਿਧੀਆਂ ਬੰਦ ਰੱਖਣ ਦਾ ...

ਪੂਰੀ ਖ਼ਬਰ »

ਰਾਬਰਟ ਵਾਡਰਾ ਦੀ ਅੰਤਿ੍ਮ ਜ਼ਮਾਨਤ 2 ਮਾਰਚ ਤੱਕ ਵਧੀ

ਨਵੀਂ ਦਿੱਲੀ, 16 ਫਰਵਰੀ (ਉਪਮਾ ਡਾਗਾ ਪਾਰਥ)-ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਜੀਜੇ ਰਾਬਰਟ ਵਾਡਰਾ ਨੂੰ ਰਾਹਤ ਦਿੰਦਿਆਂ ਉਸ ਦੀ ਅਗਾਊਾ ਜ਼ਮਾਨਤ ਦੀ ਮਿਆਦ 2 ਮਾਰਚ ਤੱਕ ਵਧਾ ਦਿੱਤੀ ਹੈ | ਇਸ ਤੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX