ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ- ਆਰ. ਐੱਸ. ਐੱਸ. ਦਾ 'ਹਿੰਦੂ ਰਾਸ਼ਟਰ' ਵਾਲਾ ਬਿਆਨ ਗ਼ਲਤ
. . .  7 minutes ago
ਅੰਮ੍ਰਿਤਸਰ, 15 ਅਕਤੂਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਰ. ਐੱਸ. ਐੱਸ. ਦੇ 'ਹਿੰਦੂ ਰਾਸ਼ਟਰ' ਵਾਲੇ ਬਿਆਨ ਨੂੰ ਗ਼ਲਤ ਦੱਸਿਆ...
ਹਸਪਤਾਲ 'ਚ ਡੇਂਗੂ ਪੀੜਤਾਂ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸੁੱਟੇ ਗਈ ਸਿਆਹੀ
. . .  18 minutes ago
ਪਟਨਾ, 15 ਅਕਤੂਬਰ- ਬਿਹਾਰ ਦੀ ਰਾਜਧਾਨੀ ਪਟਨਾ 'ਚ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸਿਆਹੀ ਸੁੱਟੀ ਗਈ ਹੈ। ਅਸ਼ਵਨੀ ਅੱਜ ਪਟਨਾ ਮੈਡੀਕਲ ਕਾਲਜ ਐਂਡ ਹਸਪਤਾਲ 'ਚ...
ਲੜਕੇ ਨੇ ਗੋਲੀ ਮਾਰ ਕੇ ਆਪਣੇ ਪਿਓ ਨੂੰ ਕੀਤਾ ਜ਼ਖ਼ਮੀ
. . .  28 minutes ago
ਬਟਾਲਾ, 14 ਅਕਤੂਬਰ (ਕਾਹਲੋਂ)- ਸਤਿਨਾਮ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਤਲਵੰਡੀ ਗੋਰਾਇਆਂ ਨੂੰ ਉਨ੍ਹਾਂ ਦੇ ਲੜਕੇ ਗੋਪੀ ਨੇ ਰਾਈਫ਼ਲ (ਬੰਦੂਕ) ਨਾਲ ਗੋਲੀ ਮਾਰ ਕੇ...
ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਚੌਧਰੀ ਸੰਤੋਖ ਸਿੰਘ ਵਲੋਂ ਉਦਘਾਟਨ
. . .  54 minutes ago
ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਸੰਸਦ ਮੈਂਬਰ ਚੌਧਰੀ ਸੰਤੋਖ ਵਲੋਂ ਉਦਘਾਟਨ... ਤਸਵੀਰਾਂ- ਮਨੀਸ਼
ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਬੱਚਿਆਂ ਸਣੇ 6 ਜ਼ਖ਼ਮੀ
. . .  about 1 hour ago
ਤਪਾ ਮੰਡੀ, 15 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਅੱਜ ਸਵੇਰੇ ਤਪਾ-ਤਾਜੋ ਕੈਂਚੀਆਂ ਬਾਹਰਲੇ ਬੱਸ ਸਟੈਂਡ 'ਤੇ ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ...
ਪੀ.ਐੱਮ.ਸੀ. ਬੈਂਕ ਘੋਟਾਲਾ : ਪ੍ਰਦਰਸ਼ਨ ਮਗਰੋਂ ਖਾਤਾ ਧਾਰਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਖਾਤੇ 'ਚ ਸਨ 90 ਲੱਖ ਰੁਪਏ
. . .  about 1 hour ago
ਮੁੰਬਈ, 15 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪਰੇਟਿਵ (ਪੀ. ਐੱਮ. ਸੀ.) ਬੈਂਕ 'ਚ ਘੋਟਾਲਾ ਸਾਹਮਣੇ ਆਉਣ ਮਗਰੋਂ ਖਾਤਾ ਧਾਰਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ...
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  about 1 hour ago
ਅਬੋਹਰ, 15 ਅਕਤੂਬਰ (ਕੁਲਦੀਪ ਸਿੰਘ ਸੰਧੂ)- ਇੱਥੇ ਕਰਜ਼ੇ ਦੇ ਬੋਝ ਹੇਠਾਂ ਦੱਬੇ ਇੱਕ ਕਿਸਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਕਿਸਾਨ ਦੀ...
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਗੁਰੂ ਰਾਮਦਾਸ ਜੀ ਪ੍ਰਕਾਸ਼ ਦਿਹਾੜਾ
. . .  about 2 hours ago
ਪਟਿਆਲਾ, 15 ਅਕਤੂਬਰ (ਅਮਨਦੀਪ ਸਿੰਘ)- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ...
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  about 2 hours ago
ਮੁੰਬਈ, 15 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਡਾ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਆਗਾਮੀ ਮਹਾਰਾਸ਼ਟਰ...
ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ
. . .  about 2 hours ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਅੱਜ ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌ...
ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਵਲੋਂ ਲਿਖੀ ਚਿੱਠੀ
. . .  about 2 hours ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਐੱਸ.ਐੱਸ.ਪੀ ਦਫ਼ਤਰ ਦੇ ਬਾਹਰੋਂ ਮਿਲੀ ਇੱਕ ਅਧਖੜ ਉਮਰੇ ਵਿਅਕਤੀ ਦੀ ਲਾਸ਼
. . .  about 3 hours ago
ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਦੇ ਦਫ਼ਤਰ ਦੇ ਨਜ਼ਦੀਕ ਇੱਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲੀ ਹੈ। ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ । ਉਕਤ ਲਾਸ਼ ਨੂੰ ਅੱਜ ਕੁੱਝ ਲੋਕਾਂ...
ਭਾਰਤੀ ਖੇਤਰ 'ਚ ਬੀਤੀ ਰਾਤ ਮੁੜ ਦਾਖਲ ਹੋਇਆ ਡਰੋਨ
. . .  about 3 hours ago
ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਪਾਕਿਸਤਾਨ ਵਾਲੇ ਪਾਸਿਉਂ ਡਰੋਨ ਮੁੜ ਭਾਰਤੀ ਖੇਤਰ ਚ ਬੀਤੀ ਰਾਤ ਦਾਖਲ ਹੋਣ ਦੀ ਖ਼ਬਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਹਿੰਦ ਪਾਕਿ ਹੁਸੈਨੀ ਵਾਲਾ ਕੌਮੀ ਸਰਹੱਦ ਦੇ ਖੇਤਰ 'ਚ ਬੀ.ਓ.ਪੀ. ਐਚ. ਟਾਵਰ ਲਾਗਿਓਂ ਡਰੋਨ ਪਿੰਡ ਭੱਖੜਾ...
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ
. . .  about 3 hours ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ) - ਅੱਜ ਪੰਜਾਬ ਸਰਕਾਰ ਦੇ ਦੋ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਅਕਾਲ ਤਖਤ ਸਕੱਤਰੇਤ ਵਿਖੇ ਪਹੁੰਚੇ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਮੰਤਰੀ ਜੋ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ...
ਉਤਰ ਪ੍ਰਦੇਸ਼ ਪੁਲਿਸ ਨੇ ਇਕ ਝਟਕੇ 'ਚ ਬੇਰੁਜ਼ਗਾਰ ਕੀਤੇ 25 ਹਜ਼ਾਰ ਹੋਮਗਾਰਡ ਜਵਾਨ
. . .  about 4 hours ago
ਲਖਨਊ, 15 ਅਕਤੂਬਰ - ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਯੂ.ਪੀ. ਦੇ ਹੋਮਗਾਰਡਜ਼ ਦੀਆਂ ਤਨਖ਼ਾਹ ਨੂੰ ਲੈ ਕੇ ਇਕ ਆਦੇਸ਼ ਦਿੱਤਾ ਸੀ। ਆਪਣੇ ਇਸ ਆਦੇਸ਼ ਵਿਚ ਸੁਪਰੀਮ ਕੋਰਟ ਨੇ ਹੋਮਗਾਰਡ ਦੇ ਜਵਾਨਾਂ ਦੀ ਰੋਜ਼ਾਨਾ ਦਿਹਾੜੀ ਯੂ.ਪੀ. ਪੁਲਿਸ ਦੇ ਸਿਪਾਹੀ ਦੇ ਬਰਾਬਰ ਦੇਣ ਨੂੰ ਕਿਹਾ ਸੀ। ਇਸ ਆਦੇਸ਼ ਤੋਂ ਬਾਅਦ ਹੋਮਗਾਰਡ ਦੇ ਜਵਾਨਾਂ ਨੂੰ ਵੱਡੀ ਰਾਹਤ...
ਐਫ.ਏ.ਟੀ.ਐਫ. ਦੀ ਬੈਠਕ 'ਚ ਪਾਕਿਸਤਾਨ ਮੁਸ਼ਕਿਲ 'ਚ, ਦੋਸਤ ਦੇਸ਼ਾਂ ਨੇ ਨਹੀਂ ਦਿੱਤਾ ਸਾਥ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਫੱਗਣ ਸੰਮਤ 550

ਪਹਿਲਾ ਸਫ਼ਾ

ਸਰਬ ਪਾਰਟੀ ਮੀਟਿੰਗ 'ਚ ਅੱਤਵਾਦ ਨਾਲ ਸਖ਼ਤੀ ਨਾਲ ਨਜਿੱਠਣ ਦਾ ਅਹਿਦ

  ਨਵੀਂ ਦਿੱਲੀ, 16 ਫਰਵਰੀ (ਉਪਮਾ ਡਾਗਾ ਪਾਰਥ)-ਪੁਲਵਾਮਾ ਹਮਲੇ ਤੋਂ ਬਾਅਦ ਸਨਿਚਰਵਾਰ ਨੂੰ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਸਰਬ ਪਾਰਟੀ ਮੀਟਿੰਗ 'ਚ ਪੁਲਵਾਮਾ ਅੱਤਵਾਦੀ ਹਮਲੇ ਅਤੇ ਸਰਹੱਦ ਪਾਰੋਂ ਅੱਤਵਾਦ ਨੂੰ ਮਿਲ ਰਹੇ ਸਮਰਥਨ ਦੀ ਨਿਖੇਧੀ ...

ਪੂਰੀ ਖ਼ਬਰ »

ਪਾਕਿ ਤੋਂ ਆਉਣ ਵਾਲੇ ਸਾਮਾਨ 'ਤੇ ਕਸਟਮ ਡਿਊਟੀ 200 ਫ਼ੀਸਦੀ ਵਧਾਈ

ਨਵੀਂ ਦਿੱਲੀ, 16 ਫਰਵਰੀ (ਏਜੰਸੀ)-ਪੁਲਵਾਮਾ ਹਮਲੇ ਤੋਂ ਬਾਅਦ ਪਾਕਿਸਤਾਨ ਨੂੰ ਸਬਕ ਸਿਖਾਉਣ ਲਈ ਸਭ ਤੋਂ ਤਰਜੀਹੀ ਦੇਸ਼ ਦਾ ਦਰਜਾ ਖ਼ਤਮ ਕਰਨ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਤੋਂ ਆਉਣ ਵਾਲੇ ਹਰ ਤਰ੍ਹਾਂ ਦੇ ਸਾਮਾਨ 'ਤੇ ਕਸਟਮ ਡਿਊਟੀ ਨੂੰ ਵਧਾ ਕੇ 200 ਫ਼ੀਸਦੀ ਕਰ ਦਿੱਤਾ ...

ਪੂਰੀ ਖ਼ਬਰ »

ਪਾਕਿਸਤਾਨ ਅੱਤਵਾਦ ਦਾ ਦੂਸਰਾ ਨਾਂਅ-ਮੋਦੀ

ਯਵਤਮਾਲ (ਮਹਾਰਾਸ਼ਟਰ), 16 ਫਰਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਦੇਸ਼ ਦੀ ਵੰਡ ਤੋਂ ਬਾਅਦ ਹੋਂਦ 'ਚ ਆਇਆ ਇਕ ਦੇਸ਼, ਜਿੱਥੇ ਅੱਤਵਾਦੀਆਂ ਨੂੰ ਪਨਾਹ ਦਿੱਤੀ ਜਾਂਦੀ ਹੈ, ਅੱਜ ਦੀਵਾਲੀਆ ਹੋਣ ਕਿਨਾਰੇ ਖੜ੍ਹਾ ਹੈ | ਉਹ ਅੱਤਵਾਦ ਦਾ ਦੂਸਰਾ ਨਾਂਅ ...

ਪੂਰੀ ਖ਼ਬਰ »

ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਇਗੀ

ਹਰ ਅੱਖ ਹੋਈ ਨਮ, ਸਲਾਮੀ ਦੇਣ ਪੁੱਜਾ ਜਨ-ਸੈਲਾਬ ਨਵੀਂ ਦਿੱਲੀ, 16 ਫਰਵਰੀ (ਏਜੰਸੀ)-ਬੀਤੇ ਦਿਨ ਪੁਲਵਾਮਾ 'ਚ ਹੋਏ ਫਿਦਾਈਨ ਹਮਲੇ ਵਿਚ ਸ਼ਹੀਦ ਹੋਏ ਸੀ. ਆਰ. ਪੀ. ਐਫ. ਦੇ ਜਵਾਨਾਂ ਨੂੰ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ | ਫ਼ੌਜ ਵਲੋਂ ਅੱਜ ਸ਼ਹੀਦਾਂ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਨੂੰ ਕਪਿਲ ਸ਼ਰਮਾ ਸ਼ੋਅ 'ਚੋਂ ਕੱਢੇ ਜਾਣ ਦੇ ਚਰਚੇ

ਨਵੀਂ ਦਿੱਲੀ, 16 ਫਰਵਰੀ (ਯੂ.ਐਨ.ਆਈ.)-ਪੁਲਵਾਮਾ ਅੱਤਵਾਦੀ ਹਮਲੇ, ਜਿਸ ਵਿਚ ਸੀ.ਆਰ.ਪੀ.ਐਫ. ਦੇ 44 ਜਵਾਨ ਸ਼ਹੀਦ ਹੋ ਗਏ ਸਨ, ਬਾਰੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਵਲੋਂ ਕੀਤੀਆਂ ਟਿੱਪਣੀਆਂ ਨੂੰ ਲੈ ਕੇ ਛਿੜੇ ਵਿਵਾਦ ਨੂੰ ਦੇਖਦਿਆਂ ਸੋਨੀ ਇੰਟਰਟੇਨਮੈਂਟ ...

ਪੂਰੀ ਖ਼ਬਰ »

ਸਿੱਧੂ ਵਲੋਂ ਖੰਡਨ

ਅੰਮਿ੍ਤਸਰ, 16 ਫਰਵਰੀ (ਰੇਸ਼ਮ ਸਿੰਘ)-ਪੁਲਵਾਮਾ ਅੱਤਵਾਦੀ ਹਮਲੇ ਉਪਰੰਤ ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਸੀ, ਜਿਸ ਬਾਰੇ ਮੈਂ ਪਹਿਲਾਂ ਹੀ ਸਪੱਸ਼ਟ ਕਰ ਚੁੱਕਾ ਹਾਂ ਅਤੇ ਮੈਨੂੰ ਸੋਨੀ ਟੀ.ਵੀ. 'ਤੇ ਚਲ ਰਹੇ ਕਪਿਲ ਸ਼ਰਮਾ ਸ਼ੋਅ 'ਚੋਂ ਨਹੀਂ ਕੱਢਿਆ ਗਿਆ | ...

ਪੂਰੀ ਖ਼ਬਰ »

ਕੰਟਰੋਲ ਰੇਖਾ 'ਤੇ ਬਾਰੂਦੀ ਸੁਰੰਗ ਧਮਾਕਾ-ਮੇਜਰ ਸ਼ਹੀਦ, ਜਵਾਨ ਜ਼ਖ਼ਮੀ

ਸ੍ਰੀਨਗਰ, 16 ਫਰਵਰੀ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਰਾਜੌਰੀ ਸੈਕਟਰ 'ਚ ਬਾਰੂਦੀ ਸੁਰੰਗ ਨੂੰ ਨਕਾਰਾ ਬਣਾਉਣ ਦੌਰਾਨ ਫ਼ੌਜ ਦੀ ਇੰਜੀਨੀਰੰਗ ਯੂਨਿਟ ਦੇ ਮੇਜਰ ਚਿਤਰੇਸ਼ ਬਿਸ਼ਟ ਸ਼ਹੀਦ ਹੋ ਗਏ ਜਦੋਂ ਕਿ ਇਕ ਹੋਰ ਜਵਾਨ ਜ਼ਖ਼ਮੀ ਹੋ ਗਿਆ | ਇਸ ਘਟਨਾ ਦੇ ਕੁਝ ਘੰਟੇ ਬਾਅਦ ...

ਪੂਰੀ ਖ਼ਬਰ »

ਮੁਜ਼ੱਫਰਪੁਰ ਮਾਮਲਾ
ਅਦਾਲਤ ਵਲੋਂ ਸੀ.ਬੀ.ਆਈ. ਨੂੰ ਨਿਤਿਸ਼ ਕੁਮਾਰ ਿਖ਼ਲਾਫ਼ ਜਾਂਚ ਦੇ ਆਦੇਸ਼

ਮੁਜ਼ੱਫਰਪੁਰ, 16 ਫਰਵਰੀ (ਏਜੰਸੀ)-ਇਕ ਵਿਸ਼ੇਸ਼ ਅਦਾਲਤ ਨੇ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੂੰ ਮੁਜ਼ੱਫਰਪੁਰ ਦੇ ਇਕ ਆਸਰਾ ਘਰ (ਸ਼ੈਲਟਰ ਹੋਮ) ਦੇ ਜਿਨਸੀ ਸਕੈਂਡਲ ਮਾਮਲੇ 'ਚ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਤੇ ਦੋ ਸੀਨੀਅਰ ਅਧਿਕਾਰੀਆਂ ਿਖ਼ਲਾਫ਼ ਜਾਂਚ ...

ਪੂਰੀ ਖ਼ਬਰ »

11 ਆਈ.ਏ.ਐਸ. ਤੇ 66 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 16 ਫਰਵਰੀ (ਅਜੀਤ ਬਿਊਰੋ)- ਪੰਜਾਬ ਸਰਕਾਰ ਨੇ 11 ਆਈ.ਏ.ਐਸ. ਤੇ 66 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ/ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ | ਇਸ ਸਬੰਧੀ ਬੁਲਾਰੇ ਨੇ ਦੱਸਿਆ ਕਿ ਆਈ.ਏ.ਐਸ. ਅਧਿਕਾਰੀਆਂ 'ਚ ਕੁਲਵੰਤ ਸਿੰਘ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ...

ਪੂਰੀ ਖ਼ਬਰ »

ਪੁਲਵਾਮਾ ਹਮਲੇ ਲਈ ਕੋਈ ਵੀ ਪਾਕਿਸਤਾਨ ਨੂੰ ਧਮਕਾ ਨਹੀਂ ਸਕਦਾ-ਕੁਰੈਸ਼ੀ

ਇਸਲਾਮਾਬਾਦ, 16 ਫਰਵਰੀ (ਏਜੰਸੀ)- ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਅੱਜ ਕਿਹਾ ਹੈ ਕਿ ਪੁਲਵਾਮਾ 'ਚ ਹੋਏ ਕਾਇਰਤਾਪੂਰਨ ਅੱਤਵਾਦੀ ਹਮਲੇ ਲਈ ਕੋਈ ਵੀ ਪਾਕਿਸਤਾਨ ਨੂੰ ਧਮਕਾ ਨਹੀਂ ਸਕਦਾ, ਜੇਕਰ ਭਾਰਤ ਵਲੋਂ ਸਾਡੇ ਨਾਲ ਇਸ ਹਮਲੇ ਸਬੰਧੀ ਸਬੂਤ ...

ਪੂਰੀ ਖ਼ਬਰ »

ਪਾਕਿ 'ਚ ਵਿਦਿਆਰਥੀਆਂ ਨੇ 'ਦਿਲ ਹੈ ਹਿੰਦੁਸਤਾਨੀ' 'ਤੇ ਕੀਤਾ ਨਾਚ

ਸਕੂਲ ਦੀਆਂ ਸਾਰੀਆਂ ਬ੍ਰਾਂਚਾਂ ਦੀ ਮਾਨਤਾ ਰੱਦ ਅੰਮਿ੍ਤਸਰ, 16 ਫਰਵਰੀ (ਸੁਰਿੰਦਰ ਕੋਛੜ)-ਵਿਆਹਾਂ ਤੇ ਹੋਰਨਾਂ ਸਮਾਗਮਾਂ 'ਚ ਭਾਰਤੀ ਗੀਤਾਂ 'ਤੇ ਨੱਚਣ ਵਿਰੁੱਧ ਫ਼ਤਵਾ ਜਾਰੀ ਕਰਨ ਵਾਲੀ ਪਾਕਿਸਤਾਨ ਸਰਕਾਰ ਨੇ ਫਿਰ ਆਪਣੀ ਕੱਟੜਤਾ ਦਾ ਸਬੂਤ ਪੇਸ਼ ਕੀਤਾ ਹੈ | ...

ਪੂਰੀ ਖ਼ਬਰ »

ਕਸ਼ਮੀਰੀ ਵਿਦਿਆਰਥੀਆਂ ਨੂੰ 24 ਘੰਟੇ 'ਚ ਪਿੰਡ ਛੱਡਣ ਦਾ ਵੀਡੀਓ ਵਾਇਰਲ

ਕੁਰੂਕਸ਼ੇਤਰ/ਮੁਲਾਨਾ, 16 ਫਰਵਰੀ (ਜਸਬੀਰ ਸਿੰਘ ਦੁੱਗਲ)-ਬੀਤੇ ਦਿਨੀਂ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ 'ਚ ਅੱਜ ਮੁਲਾਨਾ ਪਿੰਡ ਦੇ ਲੋਕਾਂ ਵਲੋਂ ਕੱਢੇ ਗਏ ਰੋਸ ਮਾਰਚ ਦੌਰਾਨ ਕਸ਼ਮੀਰੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪਿੰਡ ਤੋਂ ਬਾਹਰ ਜਾਣ ਲਈ 24 ਘੰਟੇ ਦਾ ...

ਪੂਰੀ ਖ਼ਬਰ »

ਖਾਲਿਸਤਾਨੀ ਸਮਰਥਕਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਯੂ.ਪੀ. ਤੋਂ ਗਿ੍ਫ਼ਤਾਰ

ਲਖਨਊ, 16 ਪਰਵਰੀ (ਪੀ. ਟੀ. ਆਈ.)-ਉੱਤਰ ਪ੍ਰਦੇਸ਼ ਦੇ ਅੱਤਵਾਦ ਵਿਰੋਧੀ ਦਸਤੇ ਅਤੇ ਪੰਜਾਬ ਪੁਲਿਸ ਦੇ ਅੰਮਿ੍ਤਸਰ ਤੋਂ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਸਾਂਝੀ ਕਾਰਵਾਈ ਕਰਦੇ ਹੋਏ ਮੁਜ਼ੱਫਰਨਗਰ 'ਚ ਖਾਲਿਸਤਾਨ ਸਮਰਥਕਾਂ ਨੂੰ ਹਥਿਆਰਾਂ ਦੀ ਕਥਿਤ ਸਪਲਾਈ ਕਰਨ ਵਾਲੇ ਇਕ ...

ਪੂਰੀ ਖ਼ਬਰ »

ਪੁਲਵਾਮਾ ਹਮਲੇ ਦੇ ਵਿਰੋਧ 'ਚ ਭਲਕੇ 18 ਸੂਬਿਆਂ 'ਚ ਬੰਦ ਦਾ ਐਲਾਨ

ਨਵੀਂ ਦਿੱਲੀ, 16 ਫਰਵਰੀ (ਏਜੰਸੀ)-ਆਲ ਇੰਡੀਆ ਵਪਾਰੀ ਮਹਾਂਸੰਘ ਵਲੋਂ ਪੁਲਵਾਮਾ ਫਿਦਾਈਨ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ, ਦੇਸ਼ ਅਤੇ ਸਰਕਾਰ ਨਾਲ ਇਕਜੁੱਟਤਾ ਵਿਖਾਉਣ ਲਈ 18 ਫਰਵਰੀ ਨੂੰ ਦੇਸ਼ ਦੇ ਬਹੁਤੇ ਸੂਬਿਆਂ 'ਚ ਵਪਾਰਕ ਗਤੀਵਿਧੀਆਂ ਬੰਦ ਰੱਖਣ ਦਾ ...

ਪੂਰੀ ਖ਼ਬਰ »

ਰਾਬਰਟ ਵਾਡਰਾ ਦੀ ਅੰਤਿ੍ਮ ਜ਼ਮਾਨਤ 2 ਮਾਰਚ ਤੱਕ ਵਧੀ

ਨਵੀਂ ਦਿੱਲੀ, 16 ਫਰਵਰੀ (ਉਪਮਾ ਡਾਗਾ ਪਾਰਥ)-ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਜੀਜੇ ਰਾਬਰਟ ਵਾਡਰਾ ਨੂੰ ਰਾਹਤ ਦਿੰਦਿਆਂ ਉਸ ਦੀ ਅਗਾਊਾ ਜ਼ਮਾਨਤ ਦੀ ਮਿਆਦ 2 ਮਾਰਚ ਤੱਕ ਵਧਾ ਦਿੱਤੀ ਹੈ | ਇਸ ਤੋਂ ਪਹਿਲਾਂ ਪਿਛਲੀ ਸੁਣਵਾਈ ਮੌਕੇ ਵਾਡਰਾ ਨੂੰ 16 ਫਰਵਰੀ ਤੱਕ ਗਿ੍ਫ਼ਤਾਰੀ ਤੋਂ ਰਾਹਤ ਦਿੱਤੀ ਗਈ ਸੀ | ਈ.ਡੀ. ਨੇ ਅਦਾਲਤ ਨੂੰ ਵਾਡਰਾ ਦੀ ਜ਼ਮਾਨਤ ਦਾ ਵਿਰੋਧ ਕਰਦਿਆਂ ਕਿਹਾ ਕਿ ਉਹ (ਵਾਡਰਾ) ਜਾਂਚ 'ਚ ਸਹਿਯੋਗ ਨਹੀਂ ਕਰ ਰਹੇ ਅਤੇ ਹਾਲੇ ਕਈ ਸਵਾਲ ਪੁੱਛੇ ਜਾਣੇ ਹਨ ਜਦਕਿ ਵਾਡਰਾ ਦੇ ਵਕੀਲ ਨੇ ਦਲੀਲ ਦਿੰਦਿਆਂ ਕਿਹਾ ਕਿ ਈ.ਡੀ. ਨੇ ਜਦੋਂ ਵੀ ਬੁਲਾਇਆ ਹੈ, ਉਹ ਹਾਜ਼ਰ ਹੁੰਦੇ ਹਨ | ਵਾਡਰਾ ਨੇ ਫੇਸਬੁੱਕ ਪੋਸਟ ਰਾਹੀਂ ਆਪਣਾ ਪੱਖ ਰੱਖਦਿਆਂ ਕਿਹਾ ਕਿ ਪਿਛਲੇ 6 ਦਿਨਾਂ ਤੋਂ ਉਨ੍ਹਾਂ ਕੋਲੋਂ ਪੁੱਛਗਿੱਛ ਦਾ ਇਹ ਦੌਰ 8 ਤੋਂ 12 ਘੰਟੇ ਚਲਦਾ ਹੈ | ਵਾਡਰਾ ਨੇ ਫੇਸਬੁੱਕ 'ਤੇ ਲਿਖੀ ਪੋਸਟ ਰਾਹੀਂ ਸਪੱਸ਼ਟ ਕਰਦਿਆਂ ਕਿਹਾ ਕਿ ਉਹ ਕਾਨੂੰਨ ਤੋਂ ਉੱਪਰ ਨਹੀਂ ਹੈ ਅਤੇ ਉਨ੍ਹਾਂ ਕੋਲ ਛੁਪਾਉਣ ਲਈ ਵੀ ਕੁਝ ਨਹੀਂ ਹੈ | ਉਹ ਜਾਂਚ 'ਚ ਪੂਰਾ ਸਹਿਯੋਗ ਕਰ ਰਿਹਾ ਹੈ ਅਤੇ ਪੁੱਛਗਿੱਛ ਲਈ ਦੇਸ਼ 'ਚ ਜਿੱਥੇ ਵੀ ਜਦੋਂ ਵੀ ਬੁਲਾਇਆ ਜਾਵੇਗਾ ਹਾਜ਼ਰ ਹੋਵੇਗਾ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX