ਤਾਜਾ ਖ਼ਬਰਾਂ


ਨਕਸਲੀਆਂ ਨਾਲ ਮੁੱਠਭੇੜ 'ਚ 1 ਜਵਾਨ ਸ਼ਹੀਦ , 5 ਜ਼ਖ਼ਮੀ
. . .  1 day ago
ਰਾਏਪੁਰ 18 ਮਾਰਚ - ਛੱਤੀਸਗੜ੍ਹ ਦੇ ਦਾਂਤੇਵਾੜਾ 'ਚ ਨਕਸਲੀਆਂ ਦੇ ਨਾਲ ਮੁੱਠਭੇੜ 'ਚ ਸੀ ਆਰ ਪੀ ਐਫ ਦਾ ਇਕ ਜਵਾਨ ਹੋ ਸ਼ਹੀਦ ਗਿਆ ਅਤੇ 5 ਜਵਾਨ ਜ਼ਖ਼ਮੀ ਹੋਏ ਹਨ ।
ਅਫ਼ਗ਼ਾਨਿਸਤਾਨ : ਸੁਰੱਖਿਆ ਬਲਾਂ ਵੱਲੋਂ ਕੀਤੀ ਕਾਰਵਾਈ 'ਚ 45 ਅੱਤਵਾਦੀ ਢੇਰ
. . .  1 day ago
ਮਾਸਕੋ, 18 ਮਾਰਚ- ਅਫ਼ਗ਼ਾਨਿਸਤਾਨ 'ਚ ਸੁਰੱਖਿਆ ਬਲਾਂ ਵੱਲੋਂ ਕੀਤੀ ਕਾਰਵਾਈ 'ਚ ਪਿਛਲੇ 24 ਘੰਟਿਆਂ ਦੌਰਾਨ ਘੱਟੋ-ਘੱਟ 45 ਤਾਲਿਬਾਨੀ ਅੱਤਵਾਦੀ ਢੇਰ ਹੋ ਗਏ ਹਨ। ਇਸ ਦੌਰਾਨ ਕਾਫੀ ਮਾਤਰਾ 'ਚ ਹਥਿਆਰ ਅਤੇ ਗੋਲਾ ...
ਦਾਂਤੇਵਾੜਾ 'ਚ ਹੋਏ ਆਈ.ਡੀ. ਧਮਾਕੇ 'ਚ ਸੀ.ਆਰ.ਪੀ.ਐਫ. ਦੇ 5 ਜਵਾਨ ਜ਼ਖਮੀ
. . .  1 day ago
ਰਾਏਪੁਰ, 18 ਮਾਰਚ- ਛੱਤੀਸਗੜ੍ਹ ਦੇ ਦਾਂਤੇਵਾੜਾ 'ਚ ਨਕਸਲੀਆਂ ਦੇ ਨਾਲ ਮੁੱਠਭੇੜ ਦੇ ਦੌਰਾਨ ਹੋਏ ਆਈ.ਈ.ਡੀ. ਧਮਾਕੇ 'ਚ ਸੀ.ਆਰ.ਪੀ.ਐਫ. ਦੇ 5 ਜਵਾਨ ਜ਼ਖਮੀ .....
ਕੱਲ੍ਹ ਹੋਵੇਗੀ ਭਾਜਪਾ ਕੇਂਦਰੀ ਚੋਣ ਕਮੇਟੀ ਦੀ ਬੈਠਕ
. . .  1 day ago
ਨਵੀਂ ਦਿੱਲੀ, 18 ਮਾਰਚ- ਭਾਜਪਾ ਕੇਂਦਰੀ ਚੋਣ ਕਮੇਟੀ ਦੀ ਬੈਠਕ ਕੱਲ੍ਹ ਸ਼ਾਮ 5.30 ਵਜੇ ਦਿੱਲੀ 'ਚ ਹੋਵੇਗੀ। ਭਾਜਪਾ ਉਮੀਦਵਾਰਾਂ ਦੀ ਪਹਿਲੀ ਲਿਸਟ ਵੀ ਕੱਲ੍ਹ ਹੀ ਜਾਰੀ ਹੋ.....
ਪੰਜ ਤੱਤਾਂ 'ਚ ਵਿਲੀਨ ਹੋਏ ਮਨੋਹਰ ਪਾਰੀਕਰ
. . .  1 day ago
ਪਣਜੀ, 18 ਮਾਰਚ- ਗੋਆ ਦੇ ਮੁੱਖ ਮੰਤਰੀ ਅਤੇ ਦੇਸ਼ ਦੇ ਰੱਖਿਆ ਮੰਤਰੀ ਰਹਿ ਚੁੱਕੇ ਮਨੋਹਰ ਪਾਰੀਕਰ ਦਾ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਉਨ੍ਹਾਂ ਦੇ ਬੇਟੇ .....
ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਨੋਟੀਫ਼ਿਕੇਸ਼ਨ ਜਾਰੀ
. . .  1 day ago
ਨਵੀਂ ਦਿੱਲੀ, 18 ਮਾਰਚ- ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤੀ ਗਈ। ਪਹਿਲੇ ਪੜਾਅ 'ਚ 11 ਅਪ੍ਰੈਲ ਨੂੰ 20 ਸੂਬਿਆਂ ਦੀਆਂ 91 ਲੋਕ ਸਭਾ ਸੀਟਾਂ 'ਤੇ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਨੇ ਪਹਿਲੇ ਪੜਾਅ ਦੀਆਂ ਚੋਣਾਂ ਲਈ...
20 ਮਾਰਚ ਨੂੰ ਹੋਵੇਗੀ ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ ਦੀ ਅਗਲੀ ਸੁਣਵਾਈ
. . .  1 day ago
ਨਵੀਂ ਦਿੱਲੀ, 18 ਮਾਰਚ- ਸਮਝੌਤਾ ਐਕਸਪ੍ਰੈੱਸ 'ਚ ਹੋਏ ਧਮਾਕੇ ਦੇ ਮਾਮਲੇ 'ਚ ਪੰਚਕੂਲਾ ਸਥਿਤ ਐਨ.ਆਈ.ਏ. ਦੀ ਵਿਸ਼ੇਸ਼ ਅਦਾਲਤ 'ਚ ਅਗਲੀ ਸੁਣਵਾਈ 20 ਮਾਰਚ ਨੂੰ.....
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਨਾਭਾ, 18 ਮਾਰਚ (ਕਰਮਜੀਤ ਸਿੰਘ)- ਨਾਭਾ ਦੇ ਨੇੜੇ ਰੋਹਟੀ ਪੁਲ ਨਾਲ ਲੱਗਦੀ ਇੱਕ ਕਾਲੋਨੀ 'ਚ 20 ਸਾਲਾ ਵਿਜੇ ਕੁਮਾਰ ਨਾਮੀ ਇੱਕ ਨੌਜਵਾਨ ਨੇ ਪ੍ਰੇਮ ਸੰਬੰਧਾਂ 'ਚ ਅਸਫਲ ਰਹਿੰਦੀਆਂ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਖ਼ੁਦਕੁਸ਼ੀ ਕਰਨ ਤੋਂ...
ਪਟਿਆਲਾ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
. . .  1 day ago
ਪਟਿਆਲਾ, 18 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪਟਿਆਲਾ ਪਹੁੰਚੇ ਹਨ । ਇੱਥੇ ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਵਿਧਾਇਕਾਂ ਤੇ ਅਹੁਦੇਦਾਰਾਂ ਨਾਲ ਵਿਸ਼ੇਸ਼ .....
ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀ 'ਚ ਲੱਗੀ ਅੱਗ, ਇੱਕ ਬੱਚੇ ਦੀ ਮੌਤ ਅਤੇ ਦੋ ਗੰਭੀਰ ਜ਼ਖ਼ਮੀ
. . .  1 day ago
ਨੂਰਪੁਰ ਬੇਦੀ 18 ਮਾਰਚ (ਹਰਦੀਪ ਸਿੰਘ ਢੀਂਡਸਾ)- ਨੂਰਪੁਰ ਬੇਦੀ ਟਰੱਕ ਯੂਨੀਅਨ ਦੇ ਨਾਲ ਲੱਗਦੀ ਇੱਕ ਦਲਿਤ ਬਸਤੀ 'ਚ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀ 'ਚ ਅੱਜ ਅੱਗ ਲੱਗਣ ਕਾਰਨ ਇੱਕ ਪੰਜ ਸਾਲਾ ਲੜਕੇ ਦੀ ਮੌਤ ਹੋ ਗਈ, ਜਦਕਿ ਦੋ ਬੱਚੇ ਗੰਭੀਰ ਰੂਪ ਨਾਲ...
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਜਲੰਧਰ, 18 ਮਾਰਚ- ਜਲੰਧਰ ਦੇ ਥਾਣਾ ਰਾਮਾ ਮੰਡੀ ਅਧੀਨ ਆਉਂਦੇ ਲੱਧੇਵਾਲੀ ਰੋਡ 'ਤੇ ਅੱਜ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ 24 ਸਾਲਾ ਰਜਿੰਦਰ ਕੁਮਾਰ ਵਾਸੀ ਪਿੰਡ ਢਿਲਵਾਂ ਦੇ ਰੂਪ 'ਚ ਹੋਈ ਹੈ...
ਸੰਗਰੂਰ 'ਚ ਕਿਸਾਨਾਂ ਨੇ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਸੰਗਰੂਰ, 18 ਮਾਰਚ (ਧੀਰਜ ਪਸ਼ੋਰੀਆ)- ਧੂਰੀ ਦੀ ਸ਼ੂਗਰ ਮਿੱਲ ਵੱਲ ਕਿਸਾਨਾਂ ਦੇ ਪਏ 70 ਕਰੋੜ ਰੁਪਏ ਦੇ ਬਕਾਏ ਦੀ ਅਦਾਇਗੀ ਦੀ ਮੰਗ ਨੂੰ ਲੈ ਕੇ ਸਵੇਰ ਤੋਂ ਹੀ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨੇ 'ਤੇ ਬੈਠੇ ਕਿਸਾਨਾਂ ਨੇ ਸਥਾਨਕ ਮਹਾਂਬੀਰ ਚੌਕ 'ਚ ਪੁੱਜ ਕੇ...
ਨੀਦਰਲੈਂਡ 'ਚ ਗੋਲੀਬਾਰੀ, ਕਈ ਲੋਕ ਜ਼ਖ਼ਮੀ
. . .  1 day ago
ਐਮਸਟਰਡਮ, 18 ਮਾਰਚ- ਨੀਦਰਲੈਂਡ ਦੇ ਯੂਟ੍ਰੇਕਟ ਸ਼ਹਿਰ 'ਚ ਗੋਲੀਬਾਰੀ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਦਾ ਕਹਿਣਾ ਹੈ ਕਿ ਸ਼ਹਿਰ ਦੇ ਇੱਕ ਰਿਹਾਇਸ਼ੀ ਇਲਾਕੇ 'ਚ ਹੋਈ ਇਸ ਗੋਲੀਬਾਰੀ 'ਚ ਕਈ ਲੋਕ ਜ਼ਖ਼ਮੀ...
ਵਿਲੱਖਣ ਬਿਮਾਰੀ ਤੋਂ ਪੀੜਤ ਹਨ ਪਰਵੇਜ਼ ਮੁਸ਼ੱਰਫ਼, ਦੁਬਈ ਦੇ ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  1 day ago
ਇਸਲਾਮਾਬਾਦ, 18 ਮਾਰਚ- ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਨੂੰ ਦੁਬਈ ਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਉਹ ਕਿਸੇ ਵਿਲੱਖਣ ਬਿਮਾਰੀ ਤੋਂ ਪੀੜਤ ਹਨ। ਇਸ ਬਾਰੇ ਮੁਸ਼ੱਰਫ਼ ਦੀ ਪਾਰਟੀ 'ਆਲ...
ਭਾਜਪਾ ਨੂੰ ਹਰਾਉਣ ਦੇ ਲਈ ਸਾਡਾ ਗੱਠਜੋੜ ਹੀ ਕਾਫ਼ੀ ਹੈ- ਅਖਿਲੇਸ਼
. . .  1 day ago
ਲਖਨਊ, 18 ਮਾਰਚ- ਉੱਤਰ ਪ੍ਰਦੇਸ਼ 'ਚ ਭਾਜਪਾ ਨੂੰ ਹਰਾਉਣ ਦੇ ਲਈ ਗੱਠਜੋੜ ਬਣਾਉਣ ਤੋਂ ਬਾਅਦ ਮਾਇਆਵਤੀ ਦੇ ਨਾਲ ਅਖਿਲੇਸ਼ ਯਾਦਵ ਵੀ ਸਰਗਰਮ ਹਨ। ਉੱਤਰ ਪ੍ਰਦੇਸ਼ 'ਚ ਸਮਾਜਵਾਦੀ ਪਾਰਟੀ, ਬਹੁਜਨ ਸਮਾਜ ਪਾਰਟੀ ਅਤੇ ਰਾਸ਼ਟਰੀ ਲੋਕ ....
ਪ੍ਰਧਾਨ ਮੰਤਰੀ ਮੋਦੀ ਨੇ ਗੋਆ ਪਹੁੰਚ ਕੇ ਪਾਰੀਕਰ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਪੰਜਾਬ ਬਿਜਲੀ ਨਿਗਮ ਨੇ ਲੋਕ ਨਿਰਮਾਣ ਆਰਾਮ ਘਰ ਦਾ ਕੱਟਿਆ ਬਿਜਲੀ ਕੁਨੈਕਸ਼ਨ
. . .  1 day ago
ਇੱਕ ਹੋਰ ਜਵਾਨ ਦੀ ਸ਼ਹੀਦੀ ਦੀ ਖ਼ਬਰ ਨਾਲ ਮੋਗੇ 'ਚ ਪਸਰਿਆ ਸੋਗ
. . .  1 day ago
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਆਪਣੇ ਅਸਲੀ ਰੰਗ ਦਿਖਾਉਣ ਲੱਗਾ- ਸੁਖਬੀਰ ਬਾਦਲ
. . .  1 day ago
30 ਨੂੰ ਦਸੂਹਾ ਵਿਖੇ ਹੋਵੇਗਾ ਭਾਜਪਾ ਕਿਸਾਨ ਮੋਰਚੇ ਦਾ ਸੂਬਾ ਪੱਧਰੀ ਸਮਾਗਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਫੱਗਣ ਸੰਮਤ 550
ਵਿਚਾਰ ਪ੍ਰਵਾਹ: ਹੁਕਮਰਾਨਾਂ ਦੇ ਚੰਗੇ ਕਰਮਾਂ ਨਾਲ ਹੀ ਕੌਮ ਦੀ ਭਲਾਈ ਹੁੰਦੀ ਹੈ। -ਚਾਣਕਿਆ

ਪਹਿਲਾ ਸਫ਼ਾ

ਭਾਰਤ ਨੇ ਹਮਲਾ ਕੀਤਾ ਤਾਂ ਅਸੀਂ ਵੀ ਜਵਾਬ ਦੇਵਾਂਗੇ-ਇਮਰਾਨ ਖਾਨ

• ਪੁਲਵਾਮਾ ਹਮਲੇ 'ਚ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਤੋਂ ਕੀਤਾ ਇਨਕਾਰ • ਕਿਹਾ, ਭਾਰਤ ਸਬੂਤ ਦੇਵੇ ਤਾਂ ਕਾਰਵਾਈ ਕਰਾਂਗੇ ਅੰਮਿ੍ਤਸਰ, 19 ਫਰਵਰੀ (ਸੁਰਿੰਦਰ ਕੋਛੜ)-ਜੰਮੂ-ਕਸ਼ਮੀਰ 'ਚ ਪੁਲਵਾਮਾ ਵਿਖੇ ਸੀ. ਆਰ. ਪੀ. ਐਫ. 'ਤੇ ਪਾਕਿਸਤਾਨ ਦੇ ਅੱਤਵਾਦੀ ਸੰਗਠਨ ...

ਪੂਰੀ ਖ਼ਬਰ »

ਅੱਤਵਾਦ ਦਾ ਕੇਂਦਰ ਹੈ ਪਾਕਿਸਤਾਨ-ਭਾਰਤ

ਨਵੀਂ ਦਿੱਲੀ, (ਏਜੰਸੀ)-ਪੁਲਵਾਮਾ ਹਮਲੇ ਸਬੰਧੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਆਏ ਬਿਆਨ ਦੇ ਬਾਅਦ ਭਾਰਤ ਨੇ ਇਸ ਮਾਮਲੇ ਸਬੰਧੀ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ | ਵਿਦੇਸ਼ ਮੰਤਰਾਲੇ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਪਾਕਿ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਮਸੂਦ ਅਜ਼ਹਰ 'ਤੇ ਯੂ.ਐਨ. 'ਚ ਪਾਬੰਦੀ ਦਾ ਪ੍ਰਸਤਾਵ ਲਿਆਏਗਾ ਫਰਾਂਸ

ਨਵੀਂ ਦਿੱਲੀ, (ਏਜੰਸੀ)-ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਨੂੰ ਵੱਡੀ ਕੂਟਨੀਤਕ ਸਫ਼ਲਤਾ ਮਿਲੀ ਹੈ | ਦੱਸਿਆ ਜਾ ਰਿਹਾ ਹੈ ਕਿ ਫਰਾਂਸ ਆਉਣ ਵਾਲੇ ਇਕ-ਦੋ ਦਿਨਾਂ 'ਚ ਸੰਯੁਕਤ ਰਾਸ਼ਟਰ ਵਿਚ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਸਰਗਨਾ ਅਤੇ ਭਾਰਤ ਵਿਚ ਕਈ ...

ਪੂਰੀ ਖ਼ਬਰ »

'ਪੁਲਵਾਮਾ ਹਮਲੇ 'ਚ ਪਾਕਿ ਫੌਜ ਤੇ ਆਈ.ਐਸ.ਆਈ. ਸ਼ਾਮਿਲ ਸੀ'

• ਜੈਸ਼ ਪਾਕਿ ਫੌਜ ਦਾ ਹੀ ਬੱਚਾ • 'ਕਸ਼ਮੀਰ 'ਚ ਜੋ ਬੰਦੂਕ ਉਠਾਏਗਾ, ਉਹ ਮਾਰਿਆ ਜਾਵੇਗਾ' ਸ੍ਰੀਨਗਰ, 19 ਫਰਵਰੀ (ਮਨਜੀਤ ਸਿੰਘ)-ਸੈਨਾ ਦੇ ਇਕ ਸੀਨੀਅਰ ਅਧਿਕਾਰੀ ਨੇ ਅੱਜ ਇਥੇ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ 'ਚ ਪਾਕਿ ਸੈਨਾ ਤੇ ਆਈ. ਐਸ. ਆਈ. ਸ਼ਾਮਿਲ ਸੀ ਅਤੇ ...

ਪੂਰੀ ਖ਼ਬਰ »

ਮੋਦੀ ਵਲੋਂ ਜਾਤੀ ਦੇ ਆਧਾਰ 'ਤੇ ਭੇਦ-ਭਾਵ ਖ਼ਤਮ ਕਰਨ ਦੀ ਅਪੀਲ

ਵਾਰਾਨਸੀ, 19 ਫਰਵਰੀ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਜਾਤੀ ਦੇ ਨਾਂਅ 'ਤੇ ਭੇਦ-ਭਾਵ ਸਮਾਪਤ ਕਰਨ ਦੀ ਅਪੀਲ ਕਰਦੇ ਹੋਏ ਅੱਜ ਕਿਹਾ ਕਿ ਜਾਤੀਵਾਦ, ਸਮਾਜਿਕ ਸਦਭਾਵਨਾ ਤੇ ਏਕਤਾ ਨੂੰ ਪ੍ਰਾਪਤ ਕਰਨ ਦੀ ਦਿਸ਼ਾ ਵਿਚ ਇਕ ਰੁਕਾਵਟ ਹੈ | ਗੁਰੂ ...

ਪੂਰੀ ਖ਼ਬਰ »

ਹੈਲਮਟ ਪਹਿਨਣ ਤੋਂ ਇਨਕਾਰ ਕਰਨ 'ਤੇ ਸਿੱਖ ਨੂੰ ਸਾਈਕਲ ਦੌੜ ਪ੍ਰਤੀਯੋਗਤਾ 'ਚ ਹਿੱਸਾ ਲੈਣ ਤੋਂ ਰੋਕਣਾ ਵਿਤਕਰਾ ਨਹੀਂ-ਸੁਪਰੀਮ ਕੋਰਟ

ਨਵੀਂ ਦਿੱਲੀ, 19 ਫਰਵਰੀ (ਪੀ. ਟੀ. ਆਈ.)-ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਇਕ ਦਸਤਾਰ ਪਹਿਨਣ ਵਾਲੇ ਸਿੱਖ ਨੂੰ ਹੈਲਮਟ ਨਾ ਪਹਿਨਣ ਕਰਕੇ ਕਿਸੇ ਖੇਡ ਟੂਰਨਾਮੈਂਟ ਵਿਚ ਹਿੱਸਾ ਲੈਣ ਤੋਂ ਰੋਕਣਾ ਉਸ ਨਾਲ ਵਿਤਕਰਾ ਜਾਂ ਉਸ ਦੇ ਧਾਰਮਿਕ ਹੱਕਾਂ ਵਿਚ ਦਖ਼ਲਅੰਦਾਜ਼ੀ ਨਹੀਂ | ...

ਪੂਰੀ ਖ਼ਬਰ »

ਰੂਹਾਨੀ ਰੰਗ 'ਚ ਰੰਗੀ 'ਪੰਜ ਤਖ਼ਤ ਐਕਸਪ੍ਰੈੱਸ'

ਇਲਾਹੀ ਬਾਣੀ ਦੀਆਂ ਧੁੰਨਾਂ ਨੇ ਸਿਰਜਿਆ ਅਲੌਕਿਕ ਦਿ੍ਸ਼ ਸੁਰਿੰਦਰਪਾਲ ਸਿੰਘ ਵਰਪਾਲ ਪੰਜ ਤਖ਼ਤ ਐਕਸਪ੍ਰੈੱਸ 'ਚੋਂ, 19 ਫਰਵਰੀ-ਪੰਜ ਤਖ਼ਤ ਸਾਹਿਬਾਨ ਦੀ ਯਾਤਰਾ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਹੋਈ 'ਪੰਜ ਤਖ਼ਤ ...

ਪੂਰੀ ਖ਼ਬਰ »

ਆਈ. ਜੀ. ਉਮਰਾਨੰਗਲ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਫ਼ਰੀਦਕੋਟ, 19 ਫ਼ਰਵਰੀ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਬਹਿਬਲ ਕਲਾਂ ਤੇ ਕੋਟਕਪੂਰਾ ਚੌਕ ਵਿਖੇ ਵਾਪਰੇ ਗੋਲੀ ਕਾਂਡ ਵਿਚ ਵਿਸ਼ੇਸ਼ ਜਾਂਚ ਟੀਮ (ਸਿੱਟ) ਵਲੋਂ ਗਿ੍ਫ਼ਤਾਰ ਕੀਤੇ ਗਏ ਪੰਜਾਬ ਪੁਲਿਸ ਦੇ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਅੱਜ ਇਥੇ ਡਿਊਟੀ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵਲੋਂ ਉਨ੍ਹਾਂ ਨੂੰ ਚਾਰ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ | ਵਿਸ਼ੇਸ਼ ਜਾਂਚ ਟੀਮ ਵਲੋਂ ਉਮਰਾਨੰਗਲ ਉੱਪਰ ਗੰਭੀਰ ਦੋਸ਼ ਲਾਉਂਦਿਆਂ ਪੁੱਛਗਿੱਛ ਲਈ ਦਸ ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ ਗਿਆ ਸੀ | ਦੋ ਘੰਟੇ ਚੱਲੀ ਲੰਬੀ ਬਹਿਸ ਤੋਂ ਬਾਅਦ ਅਦਾਲਤ ਨੇ ਆਈ. ਜੀ. ਉਮਰਾਨੰਗਲ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਣ ਦਾ ਹੁਕਮ ਦਿੱਤਾ | ਪੁਲਿਸ ਰਿਮਾਂਡ ਦੀ ਅਰਜੀ 'ਤੇ ਬਹਿਸ ਕਰਦਿਆਂ ਵਿਸ਼ੇਸ਼ ਜਾਂਚ ਟੀਮ ਅਤੇ ਸਰਕਾਰੀ ਪੱਖ ਦੇ ਵਕੀਲਾਂ ਵਲੋਂ ਕਈ ਦੋਸ਼ ਲਗਾਏ ਗਏ ਸਨ | ਉਨ੍ਹਾਂ ਦਾਅਵਾ ਕੀਤਾ ਕਿ ਕੋਟਕਪੂਰਾ ਵਿੱਚ ਬਿਨ੍ਹਾਂ ਕਿਸੇ ਕਾਰਨ ਤੋਂ ਗੋਲੀਆਂ ਚਲਾ ਕੇ ਦਰਜਨਾਂ ਲੋਕਾਂ ਨੂੰ ਜ਼ਖ਼ਮੀ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਪੁਲਿਸ ਨੇ ਇਸ 'ਤੇ ਕਥਿਤ ਤੌਰ 'ਤੇ ਫਰਜ਼ੀ ਮਾਮਲਾ ਦਰਜ ਕਰ ਲਿਆ | ਸਰਕਾਰ ਨੇ ਅਦਾਲਤ ਵਿੱਚ ਦਾਅਵਾ ਕੀਤਾ ਕਿ ਅਸਲ ਦੋਸ਼ੀਆਂ ਤੱਕ ਪਹੁੰਚਣ ਲਈ
2018 ਵਿਚ ਇਰਾਦਾ ਕਤਲ ਅਤੇ ਅਸਲੇ ਦੀ ਨਾਜਾਇਜ਼ ਵਰਤੋਂ ਦਾ ਪਰਚਾ ਦਰਜ ਕੀਤਾ ਗਿਆ ਸੀ ਅਤੇ ਇਸ ਪਰਚੇ ਦੀ ਪੜਤਾਲ ਤੋਂ ਬਾਅਦ ਹੀ ਉਮਰਾਨੰਗਲ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਦੂਜੇ ਪਾਸੇ ਉਮਰਾਨੰਗਲ ਦੇ ਵਕੀਲਾਂ ਵਲੋਂ ਦਾਅਵਾ ਕੀਤਾ ਗਿਆ ਕਿ ਘਟਨਾ ਤੋਂ ਤਿੰਨ ਸਾਲ ਬਾਅਦ ਪਰਚਾ ਦਰਜ ਕੀਤਾ ਗਿਆ ਹੈ ਅਤੇ ਉਸ ਪਰਚੇ ਵਿਚ ਉਮਰਾਨੰਗਲ ਦਾ ਨਾਂਅ ਤੱਕ ਸ਼ਾਮਿਲ ਨਹੀਂ ਹੈ | ਅਦਾਲਤ ਤੋਂ ਬਾਹਰ ਆ ਕੇ ਉਮਰਨੰਗਲ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਗੁਰਸਾਹਿਬ ਸਿੰਘ ਨੇ ਦੋਸ਼ ਲਾਇਆ ਕਿ ਜਾਂਚ ਟੀਮ ਵਲੋਂ ਕੀਤੀ ਜਾ ਰਹੀ ਜਾਂਚ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰਭਾਵਿਤ ਹੈ | ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਸਿਆਸੀ ਲਾਹਾ ਲੈਣ ਲਈ ਸਰਕਾਰ ਵਲੋਂ ਉਮਰਾਨੰਗਲ ਨੂੰ ਫਸਾਇਆ ਗਿਆ ਹੈ | ਦੱਸਣਯੋਗ ਹੈ ਕਿ ਉਮਰਾਨੰਗਲ ਨੂੰ ਚੰਡੀਗੜ੍ਹ ਵਿਖੇ ਸੋਮਵਾਰ 18 ਫਰਵਰੀ ਨੂੰ ਬਾਅਦ ਦੁਪਹਿਰ ਲਗਭਗ ਦੋ ਕੁ ਵਜੇ ਪੁਲਿਸ ਹੈੱਡਕੁਆਰਟਰ ਤੋਂ ਗਿ੍ਫਤਾਰ ਕੀਤਾ ਗਿਆ ਸੀ ਅਤੇ ਦੇਰ ਸ਼ਾਮ ਫ਼ਰੀਦਕੋਟ ਲਿਆਂਦਾ ਗਿਆ | ਇਥੋਂ ਦੇ ਸਿਵਲ ਹਸਪਤਾਲ ਵਿਖੇ ਡਾਕਟਰੀ ਮੁਆਇਨਾ ਕਰਾਉਣ ਤੋਂ ਬਾਅਦ ਉਮਰਾਨੰਗਲ ਨੂੰ ਰਾਤ ਥਾਣਾ ਸਦਰ, ਫ਼ਰੀਦਕੋਟ ਵਿਖੇ ਰੱਖਿਆ ਗਿਆ | ਅੱਜ ਦੋ ਵਜੇ ਸਖ਼ਤ ਸੁਰੱਖਿਆ ਵਿਚ ਡਿਊਟੀ ਮੈਜਿਸਟਰੇਟ ਏਕਤਾ ਉੱਪਲ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਦੋ ਘੰਟੇ ਦੀ ਬਹਿਸ ਤੋਂ ਬਾਅਦ ਉਨ੍ਹਾਂ ਨੂੰ 23 ਫਰਵਰੀ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ | ਸੂਤਰਾਂ ਅਨੁਸਾਰ ਉਮਰਾਨੰਗਲ ਨੂੰ ਪੁੱਛਗਿੱਛ ਲਈ ਅੰਮਿ੍ਤਸਰ ਲਿਜਾਇਆ ਗਿਆ ਹੈ | ਐੱਸ.ਆਈ.ਟੀ ਦੇ ਮੈਂਬਰ ਆਈ.ਜੀ ਕੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਸਿੱਟ ਕੋਲ ਉਮਰਾਨੰਗਲ ਵਿਰੁੱਧ ਪੁਖਤਾ ਸਬੂਤ ਹਨ, ਜਿਸ ਆਧਾਰ 'ਤੇ ਉਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ |a


ਖ਼ਬਰ ਸ਼ੇਅਰ ਕਰੋ

ਹਵਾ 'ਚ ਟਕਰਾਏ ਦੋ ਜਹਾਜ਼-ਇਕ ਪਾਇਲਟ ਦੀ ਮੌਤ, 2 ਜ਼ਖ਼ਮੀ

'ਐਰੋ ਇੰਡੀਆ ਸ਼ੋਅ' ਦੀ ਰਿਹਰਸਲ ਦੌਰਾਨ ਵਾਪਰਿਆ ਹਾਦਸਾ ਬੈਂਗਲੁਰੂ, 19 ਫਰਵਰੀ (ਏਜੰਸੀ)-ਭਾਰਤੀ ਹਵਾਈ ਸੈਨਾ ਦੀ ਹਵਾਈ ਕਰਤੱਵ ਟੀਮ 'ਸੂਰਿਆ ਕਿਰਨ' ਦੇ ਦੋ ਜ਼ਹਾਜ਼ਾਂ ਦੇ ਇੱਥੇ ਯੇਲਾਹਾਂਕਾ ਹਵਾਈ ਸੈਨਾ ਸਟੇਸ਼ਨ 'ਤੇ ਆਪਸ ਵਿਚ ਟਕਰਾਉਣ ਕਾਰਨ ਹੋਏ ਹਾਦਸੇ ਵਿਚ ਇਕ ...

ਪੂਰੀ ਖ਼ਬਰ »

ਪੰਜਾਬ 'ਚ ਵੇਚੀ ਜਾ ਰਹੀ ਹੈ ਘਟੀਆ ਦਰਜੇ ਦੀ ਸ਼ਰਾਬ-ਪੰਨੂੰ

ਚੰਡੀਗੜ੍ਹ, 19 ਫਰਵਰੀ (ਅਜੀਤ ਬਿਊਰੋ)-ਸ਼ਰਾਬ ਦੇ ਕਈ ਬਰਾਂਡਾਂ ਵਲੋਂ ਸੂਬੇ 'ਚ ਘਟੀਆ ਦਰਜੇ ਦੀ ਸ਼ਰਾਬ ਵੇਚੀ ਜਾ ਰਹੀ ਹੈ, ਕਿਉਂ ਜੋ ਸ਼ਰਾਬ 'ਚ ਮੌਜੂਦ ਅਲਕੋਹਲ ਦੀ ਮਾਤਰਾ 2 ਤੋਂ 12 ਫ਼ੀਸਦ ਘੱਟ ਪਾਈ ਗਈ ਹੈ | ਇਹ ਜਾਣਕਾਰੀ ਫੂਡ ਤੇ ਡਰੱਗ ਪ੍ਰਬੰਧਨ, ਪੰਜਾਬ ਦੇ ਕਮਿਸ਼ਨਰ ਕੇ. ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਮੰਡਲ ਵਲੋਂ ਤਿੰਨ ਤਲਾਕ 'ਤੇ ਆਰਡੀਨੈਂਸ ਨੂੰ ਮਨਜ਼ੂਰੀ

ਨਵੀਂ ਦਿੱਲੀ, 19 ਫਰਵਰੀ (ਏਜੰਸੀਆਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਵਾਸ ਅਸਥਾਨ 'ਤੇ ਕੇਂਦਰੀ ਮੰਤਰੀ ਮੰਡਲ ਦੀ ਹੋਈ ਬੈਠਕ 'ਚ ਕਈ ਅਹਿਮ ਫ਼ੈਸਲੇ ਲਏ ਗਏ ਹਨ | ਬੈਠਕ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕੇਂਦਰੀ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ ਵਲੋਂ ਭਾਰਤ-ਪਾਕਿ ਨੂੰ ਤਣਾਅ ਘੱਟ ਕਰਨ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ

ਸੰਯੁਕਤ ਰਾਸ਼ਟਰ, 19 ਫਰਵਰੀ (ਏਜੰਸੀ)-ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਨੇ ਪੁਲਵਾਮਾ ਅੱਤਵਾਦੀ ਹਮਲੇ ਦੇ ਬਾਅਦ ਭਾਰਤ ਅਤੇ ਪਾਕਿਸਤਾਨ ਦਰਮਿਆਨ ਵਧੇ ਤਣਾਅ ਨੂੰ ਘੱਟ ਕਰਨ ਲਈ ਦੋਵੇਂ ਦੇਸ਼ਾਂ ਨੂੰ ਕਦਮ ਚੁੱਕਣ ਦੀ ਅਪੀਲ ਕੀਤੀ ਹੈ, ਉਨ੍ਹਾਂ ਨੇ ਮੁੜ ਕਿਹਾ ਕਿ ਜੇਕਰ ...

ਪੂਰੀ ਖ਼ਬਰ »

ਸੈਨਾ ਨੇ ਦਿੱਤੀ ਧਨੁਸ਼ ਨੂੰ ਹਰੀ ਝੰਡੀ, ਪਹਿਲੇ ਪੜਾਅ 'ਚ 114 ਬਣਾਉਣ ਦਾ ਆਰਡਰ

ਨਵੀਂ ਦਿੱਲੀ, 19 ਫਰਵਰੀ (ਏਜੰਸੀ)-ਅੱਠ ਸਾਲਾਂ ਤੋਂ ਲਗਾਤਾਰ ਵੱਖ-ਵੱਖ ਪ੍ਰੀਖਣਾਂ ਅਤੇ ਪ੍ਰਯੋਗਾਂ 'ਚੋਂ ਲੰਘ ਰਹੀ ਧਨੁਸ਼ ਤੋਪ ਆਖਰ ਅੰਤਿਮ ਪ੍ਰੀਖਿਆ 'ਚ ਪਾਸ ਹੋ ਗਈ | ਅੱਤਵਾਦੀ ਹਮਲਿਆਂ ਦੇ ਬਾਅਦ ਸਰਹੱਦ 'ਤੇ ਤਣਾਅ ਦਰਮਿਆਨ ਸੈਨਾ ਅਤੇ ਰੱਖਿਆ ਮੰਤਰਾਲੇ ਨੇ 114 ਧਨੁਸ਼ ...

ਪੂਰੀ ਖ਼ਬਰ »

ਸਵਿੱਟਜ਼ਰਲੈਂਡ 'ਚ ਸਕੀ ਸਟੇਸ਼ਨ 'ਤੇ ਬਰਫ਼ ਦੇ ਤੋਦੇ ਡਿੱਗਣ ਕਾਰਨ ਇਕ ਦਰਜਨ ਦੱਬੇ

ਜੇਨੇਵਾ, 19 ਫਰਵਰੀ (ਏਜੰਸੀ)-ਸਵਿੱਟਜ਼ਰਲੈਂਡ 'ਚ ਮੰਗਲਵਾਰ ਨੂੰ ਇਕ ਸਕੀ ਸਟੇਸ਼ਨ 'ਤੇ ਬਰਫ਼ ਦੇ ਤੋਦੇ ਡਿੱਗਣ ਦੀ ਘਟਨਾ 'ਚ ਬਰਫ਼ ਦੇ ਹੇਠਾਂ ਕਈ ਲੋਕਾਂ ਦੇ ਦੱਬ ਜਾਣ ਦਾ ਖਦਸ਼ਾ ਹੈ | ਪੁਲਿਸ ਨੇ ਇਹ ਜਾਣਕਾਰੀ ਦਿੱਤੀ | ਬਰਫ਼ ਦੇ ਤੋਦੇ ਡਿੱਗਣ ਦੀ ਇਹ ਘਟਨਾ ...

ਪੂਰੀ ਖ਼ਬਰ »

ਪਟਨਾ ਹਾਈਕੋਰਟ ਵਲੋਂ ਸਾਬਕਾ ਮੁੱਖ ਮੰਤਰੀਆਂ ਨੂੰ ਉਮਰ ਭਰ ਲਈ ਬੰਗਲੇ ਅਲਾਟ ਕਰਨ ਦੇ ਫ਼ੈਸਲੇ 'ਤੇ ਰੋਕ

ਪਟਨਾ, 19 ਫਰਵਰੀ (ਏਜੰਸੀ)-ਪਟਨਾ ਹਾਈਕੋਰਟ ਨੇ ਅੱਜ ਬਿਹਾਰ ਸਰਕਾਰ ਵਲੋਂ ਸੂਬੇ ਦੇ ਸਾਬਕਾ ਮੁੱਖ ਮੰਤਰੀਆਂ ਨੂੰ ਅਧਿਕਾਰਤ ਤੌਰ 'ਤੇ ਉਮਰ ਭਰ ਲਈ ਬੰਗਲੇ ਅਲਾਟ ਕਰਨ ਦੇ ਨਿਯਮ ਨੂੰ 'ਅਸੰਵਿਧਾਨਕ' ਕਰਾਰ ਦਿੰਦਿਆਂ ਇਸ ਨੂੰ ਲੋਕਾਂ ਦੇ ਖੂਨ-ਪਸੀਨੇ ਦੇ ਪੈਸੇ ਦੀ ...

ਪੂਰੀ ਖ਼ਬਰ »

ਭਾਰਤ ਤੇ ਸਪੇਨ ਵਲੋਂ ਰੱਖਿਆ ਤੇ ਅੱਤਵਾਦ ਵਿਰੁੱਧ ਲੜਾਈ 'ਤੇ ਚਰਚਾ

ਮੈਡਰਿਡ, 19 ਫਰਵਰੀ (ਪੀ. ਟੀ. ਆਈ.)-ਭਾਰਤ ਅਤੇ ਸਪੇਨ ਨੇ ਅੱਜ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਆਪਣੇ ਸਪੈਨਿਸ਼ ਹਮਰੁਤਬਾ ਜੋਸੇਪ ਬੋਰਲ ਨਾਲ ਮੀਟਿੰਗ ਦੌਰਾਨ ਵਪਾਰ, ਰੱਖਿਆ ਅਤੇ ਅੱਤਵਾਦ ਵਿਰੁੱਧ ਜੰਗ ਵਿਚ ਸਹਿਯੋਗ 'ਤੇ ਚਰਚਾ ਕੀਤੀ | ਸੁਸ਼ਮਾ ਸਵਰਾਜ ਨੇ ਭਾਰਤ ...

ਪੂਰੀ ਖ਼ਬਰ »

ਰਾਜਨਾਥ ਸਿੰਘ ਨੇ ਜੰਮੂ-ਕਸ਼ਮੀਰ ਦੀ ਸਥਿਤੀ ਦਾ ਲਿਆ ਜਾਇਜ਼ਾ

ਨਵੀਂ ਦਿੱਲੀ, 19 ਫਰਵਰੀ (ਏਜੰਸੀ)-ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਦੇਸ਼ 'ਚ ਖ਼ਾਸ ਤੌਰ 'ਤੇ ਜੰਮੂ-ਕਸ਼ਮੀਰ, ਜਿਥੇ ਭਿਆਨਕ ਅੱਤਵਾਦੀ ਹਮਲੇ 'ਚ ਸੀ. ਆਰ. ਪੀ. ਐਫ. ਦੇ 40 ਜਵਾਨ ਸ਼ਹੀਦ ਹੋ ਗਏ ਸਨ, ਦੀ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ | ਸੂਬੇ 'ਚ ਸੋਮਵਾਰ ਨੂੰ ...

ਪੂਰੀ ਖ਼ਬਰ »

ਪਾਕਿ ਨੇ ਆਈ.ਸੀ.ਜੇ. ਨੂੰ ਜਾਧਵ ਮਾਮਲੇ 'ਚ ਭਾਰਤੀ ਪਟੀਸ਼ਨ ਰੱਦ ਕਰਨ ਲਈ ਕਿਹਾ

ਹੇਗ, 19 ਫਰਵਰੀ (ਏਜੰਸੀ)-ਪਾਕਿਸਤਾਨ ਨੇ ਅੱਜ ਅੰਤਰਰਾਸ਼ਟਰੀ ਨਿਆਂ ਅਦਾਲਤ (ਆਈ. ਸੀ. ਜੇ.) 'ਚ ਭਾਰਤੀ ਨਾਗਰਿਕ ਕਲਭੂਸ਼ਨ ਜਾਧਵ (48) ਦੇ ਮਾਮਲੇ 'ਚ ਭਾਰਤ ਦੀਆਂ ਦਲੀਲਾਂ ਦਾ ਜਵਾਬ ਦਿੰਦਿਆਂ ਭਾਰਤ 'ਤੇ ਅਦਾਲਤ ਦੀ ਵਰਤੋਂ 'ਸਿਆਸੀ ਮੰਚ' ਵਜੋਂ ਕਰਨ ਦੇ ਇਲਜ਼ਾਮ ਲਗਾਉਂਦਿਆ ਆਈ. ...

ਪੂਰੀ ਖ਼ਬਰ »

ਭਾਜਪਾ ਅਤੇ ਅੰਨਾ ਡੀ.ਐਮ.ਕੇ. ਵਿਚਕਾਰ ਗੱਠਜੋੜ

ਚੇਨਈ, 19 ਫਰਵਰੀ (ਏਜੰਸੀ)-ਭਾਰਤੀ ਜਨਤਾ ਪਾਰਟੀ (ਭਾਜਪਾ) ਅੰਨਾ ਡੀ.ਐਮ.ਕੇ. ਨੇ ਇਕੱਠੇ ਮਿਲੇ ਕੇ ਲੋਕ ਸਭਾ ਚੋਣਾਂ ਲੜਨ ਦਾ ਸਮਝੌਤਾ ਕਰ ਲਿਆ | ਇਸ ਫ਼ੈਸਲੇ ਅਨੁਸਾਰ ਭਾਜਪਾ 39 'ਚੋਂ 5 ਸੀਟਾਂ 'ਤੇ ਚੋਣ ਲੜੇਗੀ | ਇਸ ਦਾ ਐਲਾਨ ਤਾਮਿਲਨਾਡੂ ਦੇ ਉਪ ਮੁੱਖ ਮੰਤਰੀ ਓ ਪਨੀਰਸੇਲਵਮ ...

ਪੂਰੀ ਖ਼ਬਰ »

ਪੁਲਵਾਮਾ ਮੁਕਾਬਲੇ ਦੇ ਸ਼ਹੀਦਾਂ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਦੇਹਰਾਦੂਨ, 19 ਫਰਵਰੀ (ਏਜੰਸੀ)-ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਪਿੰਡ ਪਿੰਗਲਨ ਵਿਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਸ਼ਹੀਦ ਹੋਏ ਤਿੰਨ ਜਵਾਨਾਂ ਮੇਜਰ ਵਿਭੂਤੀ ਸ਼ੰਕਰ ਢੋਂਡਿਆਲ, ਸਿਪਾਹੀ ਹਰੀ ਸਿੰਘ ਅਤੇ ਹੌਲਦਾਰ ਸ਼ਿਓ ਰਾਮ ਦਾ ...

ਪੂਰੀ ਖ਼ਬਰ »

ਹੁਣ ਮੁਸੀਬਤ 'ਚ ਸਿਰਫ ਇਕੋ ਨੰਬਰ ਡਾਇਲ ਕਰੋ '112'

ਨਵੀਂ ਦਿੱਲੀ, 19 ਫਰਵਰੀ (ਉਪਮਾ ਡਾਗਾ ਪਾਰਥ)-ਪੰਜਾਬ ਸਮੇਤ 16 ਰਾਜਾਂ ਅਤੇ ਕੇਂਦਰ ਪ੍ਰਬੰਧਤ ਪ੍ਰਦੇਸ਼ਾਂ 'ਚ ਇਕ ਸਿੰਗਲ ਐਮਰਜੈਂਸੀ ਹੈਲਪਲਾਈਨ ਨੰਬਰ 112 ਲਾਂਚ ਕੀਤਾ ਗਿਆ | ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਇਹ ਨੰਬਰ ਲਾਂਚ ਕਰਦਿਆਂ ਅਗਲੇ ਸਾਲ ਦੀ ਸਮਾਂ ਹੱਦ ਮਿੱਥਦਿਆਂ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਨਾਗੇਸ਼ਵਰ ਰਾਓ ਦੀ ਨਿਯੁਕਤੀ ਖਿਲਾਫ਼ ਪਟੀਸ਼ਨ 'ਤੇ ਦਖ਼ਲਅੰਦਾਜ਼ੀ ਤੋਂ ਇਨਕਾਰ

ਨਵੀਂ ਦਿੱਲੀ, 19 ਫਰਵਰੀ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਸੀ. ਬੀ. ਆਈ. ਮੁਖੀ ਆਲੋਕ ਵਰਮਾ ਨੂੰ ਜਬਰੀ ਛੁੱਟੀ 'ਤੇ ਭੇਜਣ ਤੋਂ ਬਾਅਦ 11 ਜਨਵਰੀ ਤੋਂ 1 ਫਰਵਰੀ ਤੱਕ ਲਈ ਨਾਗੇਸ਼ਵਰ ਰਾਓ ਦੀ ਅੰਤਿ੍ਮ ਡਾਇਰੈਕਟਰ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਚ ...

ਪੂਰੀ ਖ਼ਬਰ »

ਪਾਕਿ ਵਲੋਂ ਰਾਜੌਰੀ 'ਚ ਗੋਲੀਬਾਰੀ

ਜੰਮੂ, 19 ਫਰਵਰੀ (ਏਜੰਸੀ)-ਪਾਕਿਸਤਾਨੀ ਫ਼ੌਜ ਨੇ ਇਕ ਵਾਰ ਫਿਰ ਯੁੱਧਬੰਦੀ ਦੀ ਉਲੰਘਣਾ ਕਰਦੇ ਹੋਏ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਸਰਹੱਦ 'ਤੇ ਗੋਲੀਬਾਰੀ ਕੀਤੀ | ਭਾਰਤੀ ਫ਼ੌਜ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪਾਕਿ ਸੈਨਾ ਵਲੋਂ ਰਾਜੌਰੀ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਸਿੱਧੂ ਆਪਣੇ 'ਇਮਰਾਨ ਭਾਈ' ਨੂੰ ਅੱਤਵਾਦੀਆਂ ਖਿਲਾਫ਼ ਕਾਰਵਾਈ ਕਰਨ ਲਈ ਕਹਿਣ-ਦਿਗਵਿਜੇ

ਨਵੀਂ ਦਿੱਲੀ, 19 ਫਰਵਰੀ (ਏਜੰਸੀ)-ਪੁਲਵਾਮਾ ਅੱਤਵਾਦੀ ਹਮਲੇ ਸਬੰਧੀ ਬਿਆਨ ਨੂੰ ਲੈ ਕੇ ਵਿਰੋਧੀ ਪਾਰਟੀਆਂ ਵਲੋਂ ਕੀਤੀ ਜਾ ਰਹੀ ਅਲੋਚਨਾ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਹੁਣ ਉਨ੍ਹਾਂ ਦੀ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX