ਤਾਜਾ ਖ਼ਬਰਾਂ


ਫਗਵਾੜਾ ਜ਼ਿਮਨੀ ਚੋਣ : ਪਹਿਲੇ ਰਾਊਂਡ 'ਚ ਕਾਂਗਰਸ ਦੇ ਬਲਵਿੰਦਰ ਸਿੰਘ ਧਾਲੀਵਾਲ 1200 ਵੋਟਾਂ ਨਾਲ ਅੱਗੇ
. . .  3 minutes ago
ਮਹਾਰਾਸ਼ਟਰ 'ਚ ਸ਼ੁਰੂਆਤੀ ਰੁਝਾਣਾਂ 'ਚ ਮਹਾਰਾਸ਼ਟਰ ਭਾਜਪਾ ਨੂੰ ਬੜ੍ਹਤ
. . .  10 minutes ago
ਸੁਲਤਾਨਪੁਰ ਲੋਧੀ 'ਚ ਟੈਂਟ ਸਿਟੀ ਨੰ. 1 ਨੂੰ ਲੱਗੀ ਅੱਗ
. . .  12 minutes ago
ਸੁਲਤਾਨਪੁਰ ਲੋਧੀ, 24 ਅਕਤੂਬਰ (ਹੈਪੀ, ਲਾਡੀ, ਥਿੰਦ) - 550ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੀ ਆਮਦ ਨੂੰ ਲੈ ਕੇ ਬਣਾਏ ਗਏ ਤਿੰਨ ਟੈਂਟ ਸਿਟੀ ਵਿਚੋਂ ਟੈਂਟ ਸਿਟੀ ਨੰਬਰ 1 ਨੇੜੇ ਪੁੱਡਾ ਕਾਲੋਨੀ, ਪਰਮਜੀਤਪੁਰ ਰੋਡ ਵਿਖੇ ਦਰਮਿਆਨੀ ਰਾਤ 1 ਵਜੇ ਤੋਂ ਬਾਅਦ...
ਫਗਵਾੜਾ 'ਚ ਵੋਟਾਂ ਦੀ ਗਿਣਤੀ ਜਲਦ ਹੋਵੇਗੀ ਸ਼ੁਰੂ
. . .  25 minutes ago
ਫਗਵਾੜਾ, 24 ਅਕਤੂਬਰ (ਕਿੰਨੜਾ,ਵਾਲੀਆ) - ਫਗਵਾੜਾ ਵਿਖੇ ਗਿਣਤੀ ਸਬੰਧੀ ਮਸ਼ੀਨਾਂ ਹਾਲ ਵਿਚ ਪਹੁੰਚਾਈਆਂ ਗਈਆਂ। ਵੋਟਾਂ ਦੀ ਗਿਣਤੀ ਜਲਦ ਸ਼ੁਰੂ ਹੋਣ ਵਾਲੀ...
ਸ਼ੁਰੂਆਤ 'ਚ ਮਹਾਰਾਸ਼ਟਰ 'ਚ ਭਾਜਪਾ ਤੇ ਹਰਿਆਣਾ 'ਚ ਕਾਂਗਰਸ ਦੇ ਪੱਖ 'ਚ ਰੁਝਾਣ
. . .  35 minutes ago
ਪੰਜਾਬ ਉਪ ਚੋਣਾਂ ਲਈ ਵੋਟਾਂ ਦੀ ਗਿਣਤੀ ਆਰੰਭ
. . .  38 minutes ago
ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ
. . .  44 minutes ago
ਨਵੀਂ ਦਿੱਲੀ, 24 ਅਕਤੂਬਰ - ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ...
ਫਗਵਾੜਾ ਵਿਖੇ ਵੋਟਾਂ ਦੀ ਗਿਣਤੀ ਲਈ ਦਿੱਲੀ ਤੋਂ ਲਾਏ ਗਏ ਸਪੈਸ਼ਲ ਅਬਜ਼ਰਵਰ
. . .  48 minutes ago
ਫਗਵਾੜਾ, 24 ਅਕਤੂਬਰ (ਹਰੀਪਾਲ ਸਿੰਘ) - ਫਗਵਾੜਾ ਵਿਖੇ ਜ਼ਿਮਨੀ ਚੋਣ ਸਬੰਧੀ ਵੋਟਾਂ ਦੀ ਗਿਣਤੀ ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਵਿਖੇ ਸ਼ੁਰੂ ਹੋਣ ਜਾ ਰਹੀ ਹੈ। ਵੋਟਾਂ ਦੀ ਗਿਣਤੀ ਲਈ ਦਿੱਲੀ ਤੋਂ ਸਪੈਸ਼ਲ ਅਬਜ਼ਰਵਰ ਅਜੇ ਵੀ...
ਬੰਗਲਾਦੇਸ਼ ਕ੍ਰਿਕਟ ਟੀਮ ਦੇ ਖਿਡਾਰੀਆਂ ਦੀ ਹੜਤਾਲ ਖ਼ਤਮ
. . .  about 1 hour ago
ਢਾਕਾ, 24 ਅਕਤੂਬਰ - ਬੰਗਲਾਦੇਸ਼ ਕ੍ਰਿਕਟ ਬੋਰਡ ਵੱਲੋਂ 11 ਸੂਤਰੀ ਮੰਗਾਂ ਮੰਨੇ ਜਾਣ ਤੋਂ ਬਾਅਦ ਬੰਗਲਾਦੇਸ਼ ਕ੍ਰਿਕਟ ਟੀਮ ਦੇ ਖਿਡਾਰੀਆਂ ਨੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ...
ਰਾਸ਼ਟਰਪਤੀ ਵਿਦੇਸ਼ ਯਾਤਰਾ ਕਰ ਕੇ ਵਾਪਸ ਪਰਤੇ ਦੇਸ਼
. . .  about 1 hour ago
ਨਵੀਂ ਦਿੱਲੀ, 24 ਅਕਤੂਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਫਿਲਪੀਨਜ਼ ਅਤੇ ਜਪਾਨ ਦੀ 7 ਦਿਨਾਂ ਯਾਤਰਾ ਤੋਂ ਬਾਅਦ ਅੱਜ ਵਾਪਸ ਦੇਸ਼ ਪਰਤ ਆਏ...
ਪੰਜਾਬ ਜ਼ਿਮਨੀ ਚੋਣਾਂ, ਹਰਿਆਣਾ ਦੇ ਮਹਾਰਾਸ਼ਟਰ ਚੋਣਾਂ ਦੇ ਨਤੀਜੇ ਅੱਜ ਹੋਣਗੇ ਘੋਸ਼ਿਤ
. . .  about 1 hour ago
ਚੰਡੀਗੜ੍ਹ/ਨਵੀਂ ਦਿੱਲੀ, 24 ਅਕਤੂਬਰ - ਪੰਜਾਬ ਦੇ 4 ਵਿਧਾਨ ਸਭਾ ਹਲ਼ਕਿਆ ਮੁਕੇਰੀਆਂ, ਫਗਵਾੜਾ, ਦਾਖਾ ਅਤੇ ਜਲਾਲਾਬਾਦ ਦੀਆਂ ਜ਼ਿਮਨੀ ਚੋਣਾਂ, ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਘੋਸ਼ਿਤ ਕੀਤੇ ਜਾਣਗੇ। ਭਾਰੀ ਸੁਰੱਖਿਆ ਹੇਠ ਵੋਟਾਂ ਦੀ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਫੱਗਣ ਸੰਮਤ 550

ਪਹਿਲਾ ਸਫ਼ਾ

ਭਾਰਤ ਨੇ ਹਮਲਾ ਕੀਤਾ ਤਾਂ ਅਸੀਂ ਵੀ ਜਵਾਬ ਦੇਵਾਂਗੇ-ਇਮਰਾਨ ਖਾਨ

• ਪੁਲਵਾਮਾ ਹਮਲੇ 'ਚ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਤੋਂ ਕੀਤਾ ਇਨਕਾਰ • ਕਿਹਾ, ਭਾਰਤ ਸਬੂਤ ਦੇਵੇ ਤਾਂ ਕਾਰਵਾਈ ਕਰਾਂਗੇ ਅੰਮਿ੍ਤਸਰ, 19 ਫਰਵਰੀ (ਸੁਰਿੰਦਰ ਕੋਛੜ)-ਜੰਮੂ-ਕਸ਼ਮੀਰ 'ਚ ਪੁਲਵਾਮਾ ਵਿਖੇ ਸੀ. ਆਰ. ਪੀ. ਐਫ. 'ਤੇ ਪਾਕਿਸਤਾਨ ਦੇ ਅੱਤਵਾਦੀ ਸੰਗਠਨ ...

ਪੂਰੀ ਖ਼ਬਰ »

ਅੱਤਵਾਦ ਦਾ ਕੇਂਦਰ ਹੈ ਪਾਕਿਸਤਾਨ-ਭਾਰਤ

ਨਵੀਂ ਦਿੱਲੀ, (ਏਜੰਸੀ)-ਪੁਲਵਾਮਾ ਹਮਲੇ ਸਬੰਧੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਆਏ ਬਿਆਨ ਦੇ ਬਾਅਦ ਭਾਰਤ ਨੇ ਇਸ ਮਾਮਲੇ ਸਬੰਧੀ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ | ਵਿਦੇਸ਼ ਮੰਤਰਾਲੇ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਪਾਕਿ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਮਸੂਦ ਅਜ਼ਹਰ 'ਤੇ ਯੂ.ਐਨ. 'ਚ ਪਾਬੰਦੀ ਦਾ ਪ੍ਰਸਤਾਵ ਲਿਆਏਗਾ ਫਰਾਂਸ

ਨਵੀਂ ਦਿੱਲੀ, (ਏਜੰਸੀ)-ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਨੂੰ ਵੱਡੀ ਕੂਟਨੀਤਕ ਸਫ਼ਲਤਾ ਮਿਲੀ ਹੈ | ਦੱਸਿਆ ਜਾ ਰਿਹਾ ਹੈ ਕਿ ਫਰਾਂਸ ਆਉਣ ਵਾਲੇ ਇਕ-ਦੋ ਦਿਨਾਂ 'ਚ ਸੰਯੁਕਤ ਰਾਸ਼ਟਰ ਵਿਚ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਸਰਗਨਾ ਅਤੇ ਭਾਰਤ ਵਿਚ ਕਈ ...

ਪੂਰੀ ਖ਼ਬਰ »

'ਪੁਲਵਾਮਾ ਹਮਲੇ 'ਚ ਪਾਕਿ ਫੌਜ ਤੇ ਆਈ.ਐਸ.ਆਈ. ਸ਼ਾਮਿਲ ਸੀ'

• ਜੈਸ਼ ਪਾਕਿ ਫੌਜ ਦਾ ਹੀ ਬੱਚਾ • 'ਕਸ਼ਮੀਰ 'ਚ ਜੋ ਬੰਦੂਕ ਉਠਾਏਗਾ, ਉਹ ਮਾਰਿਆ ਜਾਵੇਗਾ' ਸ੍ਰੀਨਗਰ, 19 ਫਰਵਰੀ (ਮਨਜੀਤ ਸਿੰਘ)-ਸੈਨਾ ਦੇ ਇਕ ਸੀਨੀਅਰ ਅਧਿਕਾਰੀ ਨੇ ਅੱਜ ਇਥੇ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ 'ਚ ਪਾਕਿ ਸੈਨਾ ਤੇ ਆਈ. ਐਸ. ਆਈ. ਸ਼ਾਮਿਲ ਸੀ ਅਤੇ ...

ਪੂਰੀ ਖ਼ਬਰ »

ਮੋਦੀ ਵਲੋਂ ਜਾਤੀ ਦੇ ਆਧਾਰ 'ਤੇ ਭੇਦ-ਭਾਵ ਖ਼ਤਮ ਕਰਨ ਦੀ ਅਪੀਲ

ਵਾਰਾਨਸੀ, 19 ਫਰਵਰੀ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਜਾਤੀ ਦੇ ਨਾਂਅ 'ਤੇ ਭੇਦ-ਭਾਵ ਸਮਾਪਤ ਕਰਨ ਦੀ ਅਪੀਲ ਕਰਦੇ ਹੋਏ ਅੱਜ ਕਿਹਾ ਕਿ ਜਾਤੀਵਾਦ, ਸਮਾਜਿਕ ਸਦਭਾਵਨਾ ਤੇ ਏਕਤਾ ਨੂੰ ਪ੍ਰਾਪਤ ਕਰਨ ਦੀ ਦਿਸ਼ਾ ਵਿਚ ਇਕ ਰੁਕਾਵਟ ਹੈ | ਗੁਰੂ ...

ਪੂਰੀ ਖ਼ਬਰ »

ਹੈਲਮਟ ਪਹਿਨਣ ਤੋਂ ਇਨਕਾਰ ਕਰਨ 'ਤੇ ਸਿੱਖ ਨੂੰ ਸਾਈਕਲ ਦੌੜ ਪ੍ਰਤੀਯੋਗਤਾ 'ਚ ਹਿੱਸਾ ਲੈਣ ਤੋਂ ਰੋਕਣਾ ਵਿਤਕਰਾ ਨਹੀਂ-ਸੁਪਰੀਮ ਕੋਰਟ

ਨਵੀਂ ਦਿੱਲੀ, 19 ਫਰਵਰੀ (ਪੀ. ਟੀ. ਆਈ.)-ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਇਕ ਦਸਤਾਰ ਪਹਿਨਣ ਵਾਲੇ ਸਿੱਖ ਨੂੰ ਹੈਲਮਟ ਨਾ ਪਹਿਨਣ ਕਰਕੇ ਕਿਸੇ ਖੇਡ ਟੂਰਨਾਮੈਂਟ ਵਿਚ ਹਿੱਸਾ ਲੈਣ ਤੋਂ ਰੋਕਣਾ ਉਸ ਨਾਲ ਵਿਤਕਰਾ ਜਾਂ ਉਸ ਦੇ ਧਾਰਮਿਕ ਹੱਕਾਂ ਵਿਚ ਦਖ਼ਲਅੰਦਾਜ਼ੀ ਨਹੀਂ | ...

ਪੂਰੀ ਖ਼ਬਰ »

ਰੂਹਾਨੀ ਰੰਗ 'ਚ ਰੰਗੀ 'ਪੰਜ ਤਖ਼ਤ ਐਕਸਪ੍ਰੈੱਸ'

ਇਲਾਹੀ ਬਾਣੀ ਦੀਆਂ ਧੁੰਨਾਂ ਨੇ ਸਿਰਜਿਆ ਅਲੌਕਿਕ ਦਿ੍ਸ਼ ਸੁਰਿੰਦਰਪਾਲ ਸਿੰਘ ਵਰਪਾਲ ਪੰਜ ਤਖ਼ਤ ਐਕਸਪ੍ਰੈੱਸ 'ਚੋਂ, 19 ਫਰਵਰੀ-ਪੰਜ ਤਖ਼ਤ ਸਾਹਿਬਾਨ ਦੀ ਯਾਤਰਾ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਹੋਈ 'ਪੰਜ ਤਖ਼ਤ ...

ਪੂਰੀ ਖ਼ਬਰ »

ਆਈ. ਜੀ. ਉਮਰਾਨੰਗਲ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਫ਼ਰੀਦਕੋਟ, 19 ਫ਼ਰਵਰੀ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਬਹਿਬਲ ਕਲਾਂ ਤੇ ਕੋਟਕਪੂਰਾ ਚੌਕ ਵਿਖੇ ਵਾਪਰੇ ਗੋਲੀ ਕਾਂਡ ਵਿਚ ਵਿਸ਼ੇਸ਼ ਜਾਂਚ ਟੀਮ (ਸਿੱਟ) ਵਲੋਂ ਗਿ੍ਫ਼ਤਾਰ ਕੀਤੇ ਗਏ ਪੰਜਾਬ ਪੁਲਿਸ ਦੇ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਅੱਜ ਇਥੇ ਡਿਊਟੀ ...

ਪੂਰੀ ਖ਼ਬਰ »

ਹਵਾ 'ਚ ਟਕਰਾਏ ਦੋ ਜਹਾਜ਼-ਇਕ ਪਾਇਲਟ ਦੀ ਮੌਤ, 2 ਜ਼ਖ਼ਮੀ

'ਐਰੋ ਇੰਡੀਆ ਸ਼ੋਅ' ਦੀ ਰਿਹਰਸਲ ਦੌਰਾਨ ਵਾਪਰਿਆ ਹਾਦਸਾ ਬੈਂਗਲੁਰੂ, 19 ਫਰਵਰੀ (ਏਜੰਸੀ)-ਭਾਰਤੀ ਹਵਾਈ ਸੈਨਾ ਦੀ ਹਵਾਈ ਕਰਤੱਵ ਟੀਮ 'ਸੂਰਿਆ ਕਿਰਨ' ਦੇ ਦੋ ਜ਼ਹਾਜ਼ਾਂ ਦੇ ਇੱਥੇ ਯੇਲਾਹਾਂਕਾ ਹਵਾਈ ਸੈਨਾ ਸਟੇਸ਼ਨ 'ਤੇ ਆਪਸ ਵਿਚ ਟਕਰਾਉਣ ਕਾਰਨ ਹੋਏ ਹਾਦਸੇ ਵਿਚ ਇਕ ...

ਪੂਰੀ ਖ਼ਬਰ »

ਪੰਜਾਬ 'ਚ ਵੇਚੀ ਜਾ ਰਹੀ ਹੈ ਘਟੀਆ ਦਰਜੇ ਦੀ ਸ਼ਰਾਬ-ਪੰਨੂੰ

ਚੰਡੀਗੜ੍ਹ, 19 ਫਰਵਰੀ (ਅਜੀਤ ਬਿਊਰੋ)-ਸ਼ਰਾਬ ਦੇ ਕਈ ਬਰਾਂਡਾਂ ਵਲੋਂ ਸੂਬੇ 'ਚ ਘਟੀਆ ਦਰਜੇ ਦੀ ਸ਼ਰਾਬ ਵੇਚੀ ਜਾ ਰਹੀ ਹੈ, ਕਿਉਂ ਜੋ ਸ਼ਰਾਬ 'ਚ ਮੌਜੂਦ ਅਲਕੋਹਲ ਦੀ ਮਾਤਰਾ 2 ਤੋਂ 12 ਫ਼ੀਸਦ ਘੱਟ ਪਾਈ ਗਈ ਹੈ | ਇਹ ਜਾਣਕਾਰੀ ਫੂਡ ਤੇ ਡਰੱਗ ਪ੍ਰਬੰਧਨ, ਪੰਜਾਬ ਦੇ ਕਮਿਸ਼ਨਰ ਕੇ. ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਮੰਡਲ ਵਲੋਂ ਤਿੰਨ ਤਲਾਕ 'ਤੇ ਆਰਡੀਨੈਂਸ ਨੂੰ ਮਨਜ਼ੂਰੀ

ਨਵੀਂ ਦਿੱਲੀ, 19 ਫਰਵਰੀ (ਏਜੰਸੀਆਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਵਾਸ ਅਸਥਾਨ 'ਤੇ ਕੇਂਦਰੀ ਮੰਤਰੀ ਮੰਡਲ ਦੀ ਹੋਈ ਬੈਠਕ 'ਚ ਕਈ ਅਹਿਮ ਫ਼ੈਸਲੇ ਲਏ ਗਏ ਹਨ | ਬੈਠਕ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕੇਂਦਰੀ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ...

ਪੂਰੀ ਖ਼ਬਰ »

ਸਿੱਧੂ ਆਪਣੇ 'ਇਮਰਾਨ ਭਾਈ' ਨੂੰ ਅੱਤਵਾਦੀਆਂ ਖਿਲਾਫ਼ ਕਾਰਵਾਈ ਕਰਨ ਲਈ ਕਹਿਣ-ਦਿਗਵਿਜੇ

ਨਵੀਂ ਦਿੱਲੀ, 19 ਫਰਵਰੀ (ਏਜੰਸੀ)-ਪੁਲਵਾਮਾ ਅੱਤਵਾਦੀ ਹਮਲੇ ਸਬੰਧੀ ਬਿਆਨ ਨੂੰ ਲੈ ਕੇ ਵਿਰੋਧੀ ਪਾਰਟੀਆਂ ਵਲੋਂ ਕੀਤੀ ਜਾ ਰਹੀ ਅਲੋਚਨਾ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਹੁਣ ਉਨ੍ਹਾਂ ਦੀ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਨਾਗੇਸ਼ਵਰ ਰਾਓ ਦੀ ਨਿਯੁਕਤੀ ਖਿਲਾਫ਼ ਪਟੀਸ਼ਨ 'ਤੇ ਦਖ਼ਲਅੰਦਾਜ਼ੀ ਤੋਂ ਇਨਕਾਰ

ਨਵੀਂ ਦਿੱਲੀ, 19 ਫਰਵਰੀ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਸੀ. ਬੀ. ਆਈ. ਮੁਖੀ ਆਲੋਕ ਵਰਮਾ ਨੂੰ ਜਬਰੀ ਛੁੱਟੀ 'ਤੇ ਭੇਜਣ ਤੋਂ ਬਾਅਦ 11 ਜਨਵਰੀ ਤੋਂ 1 ਫਰਵਰੀ ਤੱਕ ਲਈ ਨਾਗੇਸ਼ਵਰ ਰਾਓ ਦੀ ਅੰਤਿ੍ਮ ਡਾਇਰੈਕਟਰ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਚ ...

ਪੂਰੀ ਖ਼ਬਰ »

ਪਾਕਿ ਵਲੋਂ ਰਾਜੌਰੀ 'ਚ ਗੋਲੀਬਾਰੀ

ਜੰਮੂ, 19 ਫਰਵਰੀ (ਏਜੰਸੀ)-ਪਾਕਿਸਤਾਨੀ ਫ਼ੌਜ ਨੇ ਇਕ ਵਾਰ ਫਿਰ ਯੁੱਧਬੰਦੀ ਦੀ ਉਲੰਘਣਾ ਕਰਦੇ ਹੋਏ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਸਰਹੱਦ 'ਤੇ ਗੋਲੀਬਾਰੀ ਕੀਤੀ | ਭਾਰਤੀ ਫ਼ੌਜ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪਾਕਿ ਸੈਨਾ ਵਲੋਂ ਰਾਜੌਰੀ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਹੁਣ ਮੁਸੀਬਤ 'ਚ ਸਿਰਫ ਇਕੋ ਨੰਬਰ ਡਾਇਲ ਕਰੋ '112'

ਨਵੀਂ ਦਿੱਲੀ, 19 ਫਰਵਰੀ (ਉਪਮਾ ਡਾਗਾ ਪਾਰਥ)-ਪੰਜਾਬ ਸਮੇਤ 16 ਰਾਜਾਂ ਅਤੇ ਕੇਂਦਰ ਪ੍ਰਬੰਧਤ ਪ੍ਰਦੇਸ਼ਾਂ 'ਚ ਇਕ ਸਿੰਗਲ ਐਮਰਜੈਂਸੀ ਹੈਲਪਲਾਈਨ ਨੰਬਰ 112 ਲਾਂਚ ਕੀਤਾ ਗਿਆ | ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਇਹ ਨੰਬਰ ਲਾਂਚ ਕਰਦਿਆਂ ਅਗਲੇ ਸਾਲ ਦੀ ਸਮਾਂ ਹੱਦ ਮਿੱਥਦਿਆਂ ...

ਪੂਰੀ ਖ਼ਬਰ »

ਪੁਲਵਾਮਾ ਮੁਕਾਬਲੇ ਦੇ ਸ਼ਹੀਦਾਂ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਦੇਹਰਾਦੂਨ, 19 ਫਰਵਰੀ (ਏਜੰਸੀ)-ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਪਿੰਡ ਪਿੰਗਲਨ ਵਿਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਸ਼ਹੀਦ ਹੋਏ ਤਿੰਨ ਜਵਾਨਾਂ ਮੇਜਰ ਵਿਭੂਤੀ ਸ਼ੰਕਰ ਢੋਂਡਿਆਲ, ਸਿਪਾਹੀ ਹਰੀ ਸਿੰਘ ਅਤੇ ਹੌਲਦਾਰ ਸ਼ਿਓ ਰਾਮ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ | ਇਸ ਮੌਕੇ ਭਾਰੀ ਗਿਣਤੀ ਵਿਚ ਲੋਕਾਂ ਨੇ ਸ਼ਹੀਦਾਂ ਨੂੰ ਆਖਰੀ ਸਲਾਮੀ ਦਿੱਤੀ |
ਦੇਹਰਾਦੂਨ ਦੇ ਮੇਜਰ ਵਿਭੂਤੀ ਸ਼ੰਕਰ ਢੋਂਡਿਆਲ ਦਾ ਹਰਿਦੁਆਰ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਇਸ ਮੌਕੇ ਸੈਂਕੜੇ ਲੋਕਾਂ ਨੇ ਇਸ ਬਹਾਦਰ ਜਵਾਨ ਨੂੰ ਆਖਰੀ ਸਲਾਮੀ ਦਿੱਤੀ | ਜਿਵੇਂ ਹੀ ਸ਼ਹੀਦ ਜਵਾਨ ਦੀ ਦੇਹ ਇੱਥੇ ਪੁੱਜੀ ਤਾਂ ਉਨ੍ਹਾਂ ਦੀ ਮਾਤਾ ਸਰੋਜ, ਪਤਨੀ ਅਤੇ ਹੋਰ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਸਾਰੇ ਲੋਕਾਂ ਦੀਆਂ ਅੱਖਾਂ 'ਚੋਂ ਹੰਝੂ ਵਗਣ ਲੱਗ ਪਏ | ਮੇਜਰ ਢੋਂਡਿਆਲ ਦਾ ਇਕ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ | ਇਸ ਮੌਕੇ ਉਤਰਾਖੰਡ ਦੇ ਮੁੱਖ ਮੰਤਰੀ ਤਿ੍ਵੇਂਦਰ ਸਿੰਘ ਰਾਵਤ ਨੇ ਸ਼ਹੀਦ ਜਵਾਨ ਨੂੰ ਰੀਥ ਰੱਖ ਕੇ ਸ਼ਰਧਾਂਜਲੀ ਦਿੰਦੇ ਹੋਏ 'ਸ਼ਹੀਦ ਢੋਂਡਿਆਲ ਅਮਰ ਰਹੇ' ਦੇ ਨਾਅਰੇ ਲਗਾਏ |
ਹਰੀ ਸਿੰਘ ਨੂੰ ਨਮ ਅੱਖਾਂ ਨਾਲ ਵਿਦਾਇਗੀ

ਇਸੇ ਤਰ੍ਹਾਂ ਭਾਰਤੀ ਫ਼ੌਜ ਦੇ ਜਵਾਨ ਹਰੀ ਸਿੰਘ ਦਾ ਇੱਥੇ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਹਰੀ ਸਿੰਘ ਨੂੰ ਜਦੋਂ ਉਨ੍ਹਾਂ ਦੇ ਜੱਦੀ ਪਿੰਡ ਰਾਜਗੜ੍ਹ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਲਿਆਂਦਾ ਗਿਆ ਤਾਂ ਨੇੜੇ-ਤੇੜੇ ਦੇ ਕਈ ਪਿੰਡਾਂ ਵਿਚੋਂ ਵੱਡੀ ਗਿਣਤੀ ਵਿਚ ਲੋਕ ਇੱਥੇ ਮੌਜੂਦ ਸਨ | ਇਸ ਮੌਕੇ ਭਾਰਤੀ ਫ਼ੌਜ ਦੇ ਅਧਿਕਾਰੀਆਂ, ਸਿਵਲ ਪ੍ਰਸ਼ਾਸਨ ਤੋਂ ਇਲਾਵਾ ਕੇਂਦਰੀ ਮੰਤਰੀ ਰਾਓ ਇੰਦਰਜੀਤ ਸਿੰਘ ਅਤੇ ਹਰਿਆਣਾ ਦੇ ਸਿੱਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਮੌਜਦੂ ਸਨ | ਇਸ ਮੌਕੇ ਲੋਕਾਂ ਨੇ 'ਭਾਰਤ ਮਾਤਾ ਦੀ ਜੈ' ਅਤੇ 'ਪਾਕਿਸਤਾਨ ਮੁਰਦਾਬਾਦ' ਦੇ ਨਾਅਰੇ ਲਗਾਏ | 26 ਸਾਲਾ ਸ਼ਹੀਦ ਹਰੀ ਸਿੰਘ ਆਪਣੇ ਪਿੱਛੇ ਮਾਤਾ, ਪਤਨੀ ਅਤੇ ਇਕ 10 ਮਹੀਨੇ ਦਾ ਪੁੱਤਰ ਛੱਡ ਗਏ | ਹਰੀ ਸਿੰਘ ਦੇ ਪਿੰਡ ਵਾਲਿਆਂ ਨੇ ਦੱਸਿਆ ਕਿ ਹਾਲ ਹੀ ਵਿਚ ਹਰੀ ਸਿੰਘ ਨੂੰ ਲਸ਼ਕਰ-ਏ-ਤਾਇਬਾ ਦੇ ਦੋ ਅੱਤਵਾਦੀ ਗਿ੍ਫ਼ਤਾਰ ਕਰਨ ਲਈ ਪ੍ਰਸੰਸਾ-ਪੱਤਰ ਵੀ ਮਿਲਿਆ ਸੀ |
ਚਾਰਾ ਸਾਲਾ ਪੁੱਤਰ ਨੇ ਸ਼ਹੀਦ ਸ਼ਿਓ ਰਾਮ ਦੀ ਚਿਤਾ ਨੂੰ ਵਿਖਾਈ ਅਗਨੀ

ਇਸੇ ਤਰ੍ਹਾਂ ਰਾਜਸਥਾਨ ਦੇ ਹੌਲਦਾਰ ਸ਼ਿਓ ਰਾਮ ਦਾ ਅੱਜ ਝੁਨਝੁਨੂ ਜ਼ਿਲ੍ਹੇ 'ਚ ਪੈਂਦੇ ਪਿੰਡ ਟਿੱਬਾ ਬਸਾਈ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ | ਉਨ੍ਹਾਂ ਦੀ ਦੇਹ ਨੂੰ ਉਨ੍ਹਾਂ ਦੇ ਚਾਰ ਸਾਲਾ ਪੁੱਤਰ ਵਲੋਂ ਅਗਨੀ ਦਿਖਾਈ ਗਈ | ਇਸ ਮੌਕੇ ਵੱਡੀ ਗਿਣਤੀ ਵਿਚ ਲੋਕ ਇਸ ਸ਼ਹੀਦ ਨੂੰ ਸਲਾਮ ਕਰਨ ਲਈ ਪੁੱਜੇ ਹੋਏ ਸਨ | ਹੋਰਨਾਂ ਤੋਂ ਇਲਾਵਾ ਇਸ ਮੌਕੇ ਸੈਨਿਕ ਭਲਾਈ ਮੰਤਰੀ ਪ੍ਰਤਾਪ ਸਿੰਘ ਅਤੇ ਸਿਹਤ ਮੰਤਰੀ ਰਘੂ ਸ਼ਰਮਾ ਪੁੱਜੇ ਹੋਏ ਸਨ | ਸ਼ਿਓ ਰਾਮ ਆਪਣੇ ਪਿੱਛੇ ਮਾਤਾ ਸ਼ਰਲੀ ਦੇਵੀ, ਪਤਨੀ ਸੁਨੀਤਾ ਦੇਵੀ ਅਤੇ ਚਾਰ ਸਾਲਾ ਪੁੱਤਰ ਛੱਡ ਗਏ |


ਖ਼ਬਰ ਸ਼ੇਅਰ ਕਰੋ

ਭਾਜਪਾ ਅਤੇ ਅੰਨਾ ਡੀ.ਐਮ.ਕੇ. ਵਿਚਕਾਰ ਗੱਠਜੋੜ

ਚੇਨਈ, 19 ਫਰਵਰੀ (ਏਜੰਸੀ)-ਭਾਰਤੀ ਜਨਤਾ ਪਾਰਟੀ (ਭਾਜਪਾ) ਅੰਨਾ ਡੀ.ਐਮ.ਕੇ. ਨੇ ਇਕੱਠੇ ਮਿਲੇ ਕੇ ਲੋਕ ਸਭਾ ਚੋਣਾਂ ਲੜਨ ਦਾ ਸਮਝੌਤਾ ਕਰ ਲਿਆ | ਇਸ ਫ਼ੈਸਲੇ ਅਨੁਸਾਰ ਭਾਜਪਾ 39 'ਚੋਂ 5 ਸੀਟਾਂ 'ਤੇ ਚੋਣ ਲੜੇਗੀ | ਇਸ ਦਾ ਐਲਾਨ ਤਾਮਿਲਨਾਡੂ ਦੇ ਉਪ ਮੁੱਖ ਮੰਤਰੀ ਓ ਪਨੀਰਸੇਲਵਮ ...

ਪੂਰੀ ਖ਼ਬਰ »

ਪਾਕਿ ਨੇ ਆਈ.ਸੀ.ਜੇ. ਨੂੰ ਜਾਧਵ ਮਾਮਲੇ 'ਚ ਭਾਰਤੀ ਪਟੀਸ਼ਨ ਰੱਦ ਕਰਨ ਲਈ ਕਿਹਾ

ਹੇਗ, 19 ਫਰਵਰੀ (ਏਜੰਸੀ)-ਪਾਕਿਸਤਾਨ ਨੇ ਅੱਜ ਅੰਤਰਰਾਸ਼ਟਰੀ ਨਿਆਂ ਅਦਾਲਤ (ਆਈ. ਸੀ. ਜੇ.) 'ਚ ਭਾਰਤੀ ਨਾਗਰਿਕ ਕਲਭੂਸ਼ਨ ਜਾਧਵ (48) ਦੇ ਮਾਮਲੇ 'ਚ ਭਾਰਤ ਦੀਆਂ ਦਲੀਲਾਂ ਦਾ ਜਵਾਬ ਦਿੰਦਿਆਂ ਭਾਰਤ 'ਤੇ ਅਦਾਲਤ ਦੀ ਵਰਤੋਂ 'ਸਿਆਸੀ ਮੰਚ' ਵਜੋਂ ਕਰਨ ਦੇ ਇਲਜ਼ਾਮ ਲਗਾਉਂਦਿਆ ਆਈ. ...

ਪੂਰੀ ਖ਼ਬਰ »

ਰਾਜਨਾਥ ਸਿੰਘ ਨੇ ਜੰਮੂ-ਕਸ਼ਮੀਰ ਦੀ ਸਥਿਤੀ ਦਾ ਲਿਆ ਜਾਇਜ਼ਾ

ਨਵੀਂ ਦਿੱਲੀ, 19 ਫਰਵਰੀ (ਏਜੰਸੀ)-ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਦੇਸ਼ 'ਚ ਖ਼ਾਸ ਤੌਰ 'ਤੇ ਜੰਮੂ-ਕਸ਼ਮੀਰ, ਜਿਥੇ ਭਿਆਨਕ ਅੱਤਵਾਦੀ ਹਮਲੇ 'ਚ ਸੀ. ਆਰ. ਪੀ. ਐਫ. ਦੇ 40 ਜਵਾਨ ਸ਼ਹੀਦ ਹੋ ਗਏ ਸਨ, ਦੀ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ | ਸੂਬੇ 'ਚ ਸੋਮਵਾਰ ਨੂੰ ...

ਪੂਰੀ ਖ਼ਬਰ »

ਭਾਰਤ ਤੇ ਸਪੇਨ ਵਲੋਂ ਰੱਖਿਆ ਤੇ ਅੱਤਵਾਦ ਵਿਰੁੱਧ ਲੜਾਈ 'ਤੇ ਚਰਚਾ

ਮੈਡਰਿਡ, 19 ਫਰਵਰੀ (ਪੀ. ਟੀ. ਆਈ.)-ਭਾਰਤ ਅਤੇ ਸਪੇਨ ਨੇ ਅੱਜ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਆਪਣੇ ਸਪੈਨਿਸ਼ ਹਮਰੁਤਬਾ ਜੋਸੇਪ ਬੋਰਲ ਨਾਲ ਮੀਟਿੰਗ ਦੌਰਾਨ ਵਪਾਰ, ਰੱਖਿਆ ਅਤੇ ਅੱਤਵਾਦ ਵਿਰੁੱਧ ਜੰਗ ਵਿਚ ਸਹਿਯੋਗ 'ਤੇ ਚਰਚਾ ਕੀਤੀ | ਸੁਸ਼ਮਾ ਸਵਰਾਜ ਨੇ ਭਾਰਤ ...

ਪੂਰੀ ਖ਼ਬਰ »

ਸਵਿੱਟਜ਼ਰਲੈਂਡ 'ਚ ਸਕੀ ਸਟੇਸ਼ਨ 'ਤੇ ਬਰਫ਼ ਦੇ ਤੋਦੇ ਡਿੱਗਣ ਕਾਰਨ ਇਕ ਦਰਜਨ ਦੱਬੇ

ਜੇਨੇਵਾ, 19 ਫਰਵਰੀ (ਏਜੰਸੀ)-ਸਵਿੱਟਜ਼ਰਲੈਂਡ 'ਚ ਮੰਗਲਵਾਰ ਨੂੰ ਇਕ ਸਕੀ ਸਟੇਸ਼ਨ 'ਤੇ ਬਰਫ਼ ਦੇ ਤੋਦੇ ਡਿੱਗਣ ਦੀ ਘਟਨਾ 'ਚ ਬਰਫ਼ ਦੇ ਹੇਠਾਂ ਕਈ ਲੋਕਾਂ ਦੇ ਦੱਬ ਜਾਣ ਦਾ ਖਦਸ਼ਾ ਹੈ | ਪੁਲਿਸ ਨੇ ਇਹ ਜਾਣਕਾਰੀ ਦਿੱਤੀ | ਬਰਫ਼ ਦੇ ਤੋਦੇ ਡਿੱਗਣ ਦੀ ਇਹ ਘਟਨਾ ...

ਪੂਰੀ ਖ਼ਬਰ »

ਪਟਨਾ ਹਾਈਕੋਰਟ ਵਲੋਂ ਸਾਬਕਾ ਮੁੱਖ ਮੰਤਰੀਆਂ ਨੂੰ ਉਮਰ ਭਰ ਲਈ ਬੰਗਲੇ ਅਲਾਟ ਕਰਨ ਦੇ ਫ਼ੈਸਲੇ 'ਤੇ ਰੋਕ

ਪਟਨਾ, 19 ਫਰਵਰੀ (ਏਜੰਸੀ)-ਪਟਨਾ ਹਾਈਕੋਰਟ ਨੇ ਅੱਜ ਬਿਹਾਰ ਸਰਕਾਰ ਵਲੋਂ ਸੂਬੇ ਦੇ ਸਾਬਕਾ ਮੁੱਖ ਮੰਤਰੀਆਂ ਨੂੰ ਅਧਿਕਾਰਤ ਤੌਰ 'ਤੇ ਉਮਰ ਭਰ ਲਈ ਬੰਗਲੇ ਅਲਾਟ ਕਰਨ ਦੇ ਨਿਯਮ ਨੂੰ 'ਅਸੰਵਿਧਾਨਕ' ਕਰਾਰ ਦਿੰਦਿਆਂ ਇਸ ਨੂੰ ਲੋਕਾਂ ਦੇ ਖੂਨ-ਪਸੀਨੇ ਦੇ ਪੈਸੇ ਦੀ ...

ਪੂਰੀ ਖ਼ਬਰ »

ਸੈਨਾ ਨੇ ਦਿੱਤੀ ਧਨੁਸ਼ ਨੂੰ ਹਰੀ ਝੰਡੀ, ਪਹਿਲੇ ਪੜਾਅ 'ਚ 114 ਬਣਾਉਣ ਦਾ ਆਰਡਰ

ਨਵੀਂ ਦਿੱਲੀ, 19 ਫਰਵਰੀ (ਏਜੰਸੀ)-ਅੱਠ ਸਾਲਾਂ ਤੋਂ ਲਗਾਤਾਰ ਵੱਖ-ਵੱਖ ਪ੍ਰੀਖਣਾਂ ਅਤੇ ਪ੍ਰਯੋਗਾਂ 'ਚੋਂ ਲੰਘ ਰਹੀ ਧਨੁਸ਼ ਤੋਪ ਆਖਰ ਅੰਤਿਮ ਪ੍ਰੀਖਿਆ 'ਚ ਪਾਸ ਹੋ ਗਈ | ਅੱਤਵਾਦੀ ਹਮਲਿਆਂ ਦੇ ਬਾਅਦ ਸਰਹੱਦ 'ਤੇ ਤਣਾਅ ਦਰਮਿਆਨ ਸੈਨਾ ਅਤੇ ਰੱਖਿਆ ਮੰਤਰਾਲੇ ਨੇ 114 ਧਨੁਸ਼ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ ਵਲੋਂ ਭਾਰਤ-ਪਾਕਿ ਨੂੰ ਤਣਾਅ ਘੱਟ ਕਰਨ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ

ਸੰਯੁਕਤ ਰਾਸ਼ਟਰ, 19 ਫਰਵਰੀ (ਏਜੰਸੀ)-ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਨੇ ਪੁਲਵਾਮਾ ਅੱਤਵਾਦੀ ਹਮਲੇ ਦੇ ਬਾਅਦ ਭਾਰਤ ਅਤੇ ਪਾਕਿਸਤਾਨ ਦਰਮਿਆਨ ਵਧੇ ਤਣਾਅ ਨੂੰ ਘੱਟ ਕਰਨ ਲਈ ਦੋਵੇਂ ਦੇਸ਼ਾਂ ਨੂੰ ਕਦਮ ਚੁੱਕਣ ਦੀ ਅਪੀਲ ਕੀਤੀ ਹੈ, ਉਨ੍ਹਾਂ ਨੇ ਮੁੜ ਕਿਹਾ ਕਿ ਜੇਕਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX