ਤਾਜਾ ਖ਼ਬਰਾਂ


ਮਹਾਰਾਸ਼ਟਰ : ਰਾਜਪਾਲ ਨੇ ਹੁਣ ਐਨਸੀਪੀ ਨੂੰ ਕੱਲ੍ਹ ਰਾਤ 8.30 ਵਜੇ ਤੱਕ ਦਾ ਸਮਾਂ
. . .  1 day ago
ਬੱਸ ਵੱਲੋਂ ਘੜੁੱਕੇ ਨੂੰ ਟੱਕਰ ਮਾਰਨ 'ਤੇ ਇਕ ਲੜਕੀ ਦੀ ਮੌਤ, 40 ਜ਼ਖ਼ਮੀ
. . .  1 day ago
ਤਰਨ ਤਾਰਨ, 11 ਨਵੰਬਰ (ਹਰਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਤਰਨ ਤਾਰਨ ਦੇ ਨਜ਼ਦੀਕੀ ਪਿੰਡ ਰਟੌਲਾਂ ਤੋਂ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ...
ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰਾਤ 9.30 ਵਜੇ ਤੱਕ 15 ਲੱਖ ਦੇ ਕਰੀਬ ਸੰਗਤਾਂ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ ,11 ਨਵੰਬਰ (ਜਗਮੋਹਣ ਸਿੰਘ ਥਿੰਦ )- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰਾਤ 9.30 ਵਜੇ ਤੱਕ 15 ਲੱਖ ਦੇ ਕਰੀਬ ਸੰਗਤਾਂ ਨਤਮਸਤਕ...
ਮੁੰਬਈ : ਰਾਜਪਾਲ ਨੂੰ ਮਿਲਣ ਰਾਜ ਭਵਨ ਪੁੱਜੇ ਅਜੀਤ ਪਵਾਰ
. . .  1 day ago
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕੱਲ੍ਹ ਸੁਲਤਾਨਪੁਰ ਲੋਧੀ ਹੋਣਗੇ ਨਤਮਸਤਕ
. . .  1 day ago
ਨਵੀਂ ਦਿੱਲੀ ,11 ਨਵੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕੱਲ੍ਹ 550ਵੇਂ ਪ੍ਰਕਾਸ਼ ਪੁਰਬ 'ਤੇ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਆ ਰਹੇ ਹਨ ।
ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਪਾਵਨ ਅਸਥਾਨਾਂ ਨੂੰ ਸੁੰਦਰ ਦੀਪ ਮਾਲਾ ਨਾਲ ਸਜਾਇਆ
. . .  1 day ago
ਸੁਲਤਾਨਪੁਰ ਲੋਧੀ ,11 ਨਵੰਬਰ {ਜਗਮੋਹਨ ਸਿੰਘ ਥਿੰਦ }-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਿਕ ਗੁਰਦਵਾਰਾ ਸ੍ਰੀ ਬੇਰ ਸਾਹਿਬ ਸਮੇਤ ਸੁਲਤਾਨਪੁਰ ਲੋਧੀ ਸ਼ਹਿਰ ਅੰਦਰ ਸਥਿਤ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ...
ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਵੱਖ-ਵੱਖ ਫੁੱਲਾਂ ਨਾਲ ਕੀਤੀ ਗਈ ਸਜਾਵਟ
. . .  1 day ago
ਅਜਨਾਲਾ, 11 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਜਗਤ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਫੁੱਲਾਂ ਨਾਲ ਕੀਤੀ ਗਈ ਸਜਾਵਟ ਨੇ ਹਰੇਕ ਸ਼ਰਧਾਲੂ ਦਾ ਮਨ ਮੋਹ ਲਿਆ ਹੈ। ਜ਼ਿਕਰਯੋਗ...
ਅਸੀ ਸਰਕਾਰ ਬਣਾਉਣ ਲਈ ਤਿਆਰ - ਆਦਿਤਆ ਠਾਕਰੇ
. . .  1 day ago
ਮੁੰਬਈ, 11 ਨਵੰਬਰ - ਸ਼ਿਵ ਸੈਨਾ ਦੇ ਆਗੂ ਆਦਿਤਆ ਠਾਕਰੇ ਦਾ ਕਹਿਣਾ ਹੈ ਕਿ ਉਹ ਸਰਕਾਰ ਬਣਾਉਣ ਲਈ ਤਿਆਰ ਹਨ। ਇਸ ਲਈ ਰਾਜਪਾਲ ਤੋਂ ਉਨ੍ਹਾਂ ਨੇ 2 ਦਿਨ ਦਾ ਸਮਾਂ ਮੰਗਿਆ ਸੀ ਪਰ ਉਨ੍ਹਾਂ ਨੂੰ ਸਮਾਂ ਨਹੀ ਮਿਲਿਆ। ਫਿਰ ਵੀ ਉਹ ਸਰਕਾਰ ਬਣਾਉਣ...
ਸੜਕ ਹਾਦਸੇ 'ਚ ਫ਼ੌਜ ਦੇ ਜਵਾਨ ਦੀ ਮੌਤ
. . .  1 day ago
ਪਠਾਨਕੋਟ, 11 ਨਵੰਬਰ (ਚੌਹਾਨ) - ਪਿੰਡ ਚੱਕ ਮਾਧੋ ਸਿੰਘ ਨੇੜੇ ਜੁਗਿਆਲ-ਪਠਾਨਕੋਟ ਮਾਰਗ 'ਤੇ ਹੋਏ ਸੜਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ ਵਿਸ਼ਾਲ ਸਿੰਘ (30) ਵਾਸੀ ਕਾਹਨਪੁਰ ਵਜੋਂ ਹੋਈ ਹੈ। ਜੋ ਕਿ ਆਪਣੇ ਚਾਚੇ ਦੇ ਲੜਕੇ ਦੇ ਵਿਆਹ...
ਭੇਦਭਰੀ ਬਿਮਾਰੀ ਦੀ ਲਪੇਟ ਵਿਚ ਆਉਣ ਕਾਰਨ 6 ਦੁਧਾਰੂ ਮੱਝਾਂ ਦੀ ਮੌਤ
. . .  1 day ago
ਮੁੱਲਾਂਪੁਰ ਗਰੀਬਦਾਸ, 11 ਨਵੰਬਰ (ਦਿਲਬਰ ਸਿੰਘ ਖੈਰਪੁਰ) - ਨੇੜਲੇ ਪਿੰਡ ਮਾਜਰਾ ਵਿਖੇ ਭੇਦਭਰੀ ਬਿਮਾਰੀ ਨਾਲ 6 ਦੁਧਾਰੂ ਪਸ਼ੂਆਂ ਦੀ ਮੌਤ ਹੋ ਗਈ। ਇਸ ਸਬੰਧੀ ਮੱਖਣ ਸਿੰਘ ਪੁੱਤਰ ਬਚਨ ਸਿੰਘ ਨੇ ਦੱਸਿਆ ਕਿ ਉਸ ਕੋਲ 9 ਮੱਝਾਂ ਅਤੇ ਗਾਵਾਂ ਸਨ। ਬੀਤੇ ਤਿੰਨ ਦਿਨਾਂ...
ਦੋ ਕਿੱਲੋ ਸੋਨਾ, 45 ਕਿੱਲੋ ਚਾਂਦੀ ਅਤੇ ਲੱਖਾਂ ਦੀ ਨਗਦੀ ਚੋਰੀ
. . .  1 day ago
ਰਾਜਪੁਰਾ 11 ਨਵੰਬਰ (ਰਣਜੀਤ ਸਿੰਘ)- ਬੀਤੀ ਰਾਤ ਇੱਥੋਂ ਦੇ ਘੁੰਗ ਵੱਸਦੇ ਮੁਹੱਲੇ ਦੇਵੀ ਤਲਾਬ ਮੰਦਰ ਦੇ ਨੇੜੇ ਤੋਂ ਇਕ ਜਵੈਲਰਜ਼ ਦੀ ਦੁਕਾਨ 'ਚੋਂ ਚੋਰ ਦਰਵਾਜੇ ਤੋੜ ਕੇ 2 ਕਿੱਲੋ ਸੋਨੇ ਦੇ ਗਹਿਣੇ...
ਖੁਈਆ ਸਰਵਰ ਗੋਲੀ ਕਾਂਡ : ਪੁਲਿਸ ਨੇ ਜਾਰੀ ਕੀਤਾ ਨੋਟਿਸ
. . .  1 day ago
ਫ਼ਾਜ਼ਿਲਕਾ, ਖੁਈਆ ਸਰਵਰ 11 ਨਵੰਬਰ (ਪ੍ਰਦੀਪ ਕੁਮਾਰ)- ਖੁਈਆਂ ਸਰਵਰ 'ਚ ਵਿਆਹ ਸਮਾਗਮ ਦੌਰਾਨ ਹੋਏ ਗੋਲੀ ਕਾਂਡ ਮਾਮਲੇ 'ਚ ਪੁਲਿਸ ਨੇ ਪੰਜਾਬ ਦੇ ਗੁਆਂਢੀ ਸੂਬਿਆਂ ਹਰਿਆਣਾ...
ਬਿਜਲੀ ਦੇ ਖੰਭੇ ਨਾਲ ਟਕਰਾਈ ਬੇਕਾਬੂ ਕਾਰ
. . .  1 day ago
ਖਮਾਣੋਂ, 11 ਨਵੰਬਰ (ਪਰਮਵੀਰ ਸਿੰਘ)- ਮੁੱਖ ਮਾਰਗ 'ਤੇ ਪਿੰਡ ਸੰਘੋਲ ਨੇੜੇ ਤੇਜ਼ ਰਫ਼ਤਾਰ ਬੇਕਾਬੂ ਕਾਰ ਸੜਕ ਕੰਢੇ ਬਿਜਲੀ ਦੇ ਖੰਭੇ ਨਾਲ ਜਾ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜ ਕੇ ਸਮਾਪਤ ਹੋਇਆ ਵਿਸ਼ਾਲ ਨਗਰ ਕੀਰਤਨ
. . .  1 day ago
ਸੁਲਤਾਨਪੁਰ ਲੋਧੀ, 11 ਨਵੰਬਰ (ਕੋਮਲ, ਥਿੰਦ, ਹੈਪੀ, ਲਾਡੀ)- ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਅਤੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ...
ਸੋਨੀਆ ਗਾਂਧੀ ਨੇ ਊਧਵ ਠਾਕਰੇ ਨਾਲ ਫੋਨ 'ਤੇ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ, 11 ਨਵੰਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਸ਼ਿਵ ਸੈਨਾ ਦੇ ਮੁਖੀ ਊਧਵ ਠਾਕਰੇ...
ਲਤਾ ਮੰਗੇਸ਼ਕਰ ਹਸਪਤਾਲ 'ਚ ਦਾਖਲ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਨਾਇਡੂ ਨੇ ਆਪਣੀ ਰਿਹਾਇਸ਼ 'ਤੇ ਸੱਦੇ ਸਾਰੀਆਂ ਪਾਰਟੀਆਂ ਦੇ ਮੈਂਬਰ
. . .  1 day ago
ਮਮਤਾ ਬੈਨਰਜੀ ਨੇ 'ਬੁਲਬੁਲ' ਨਾਲ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਖੱਟਰ
. . .  1 day ago
ਸੰਜੇ ਰਾਓਤ ਹਸਪਤਾਲ 'ਚ ਦਾਖ਼ਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਫੱਗਣ ਸੰਮਤ 550

ਲੁਧਿਆਣਾ

ਮਾਰਕੀਟ ਦੇ ਬਾਹਰ ਲੱਗੀਆਂ ਰੇਹੜੀਆਂ ਿਖ਼ਲਾਫ਼ ਦੁਕਾਨਦਾਰਾਂ ਨੇ ਲਗਾਇਆ ਧਰਨਾ

ਲੁਧਿਆਣਾ, 19 ਫਰਵਰੀ (ਅਮਰੀਕ ਸਿੰਘ ਬੱਤਰਾ)-ਗਲਾਡਾ ਵਲੋਂ ਵਿਕਸਤ ਕੀਤੀ ਪਿੰਕ ਪਲਾਜ਼ਾ ਮਾਰਕੀਟ ਚੌੜਾ ਬਜ਼ਾਰ ਦੇ ਬਾਹਰ ਮੁੱਖ ਸੜਕ ਤੇ ਅਣਅਧਿਕਾਰਤ ਰੇਹੜੀਆਂ, ਫੜੀਆਂ ਲਗਾਉਣ ਵਿਰੁੱਧ ਦੁਕਾਨਦਾਰਾਂ ਨੇ ਮੰਗਲਵਾਰ ਨੂੰ ਦੁਕਾਨਾਂ ਬੰਦ ਕਰਕੇ ਧਰਨਾ ਲਗਾ ਦਿੱਤਾ ਜਿਸ ...

ਪੂਰੀ ਖ਼ਬਰ »

-ਸਮੂਹਿਕ ਜਬਰ ਜਨਾਹ ਮਾਮਲਾ-

ਤਿੰਨ ਨੌਜਵਾਨਾਂ ਦੇ ਡੀ.ਐਨ.ਏ. ਟੈਸਟ ਲਈ ਡਾਕਟਰਾਂ ਨੇ ਲਏ ਖੂਨ ਦੇ ਨਮੂਨੇ

ਲੁਧਿਆਣਾ, 19 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪਿੰਡ ਈਸੇਵਾਲ ਵਿਚ ਪਿਛਲੇ ਦਿਨੀਂ ਨੌਜਵਾਨ ਲੜਕੀ ਨਾਲ ਹੋਏ ਸਮੂਹਿਕ ਜਬਰ ਜਨਾਹ ਦੇ ਮਾਮਲੇ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ 6 ਨੌਜਵਾਨਾਂ ਵਿਚੋਂ ਤਿੰਨ ਨੌਜਵਾਨਾ ਦੀ ਅੱਜ ਪੁਲਿਸ ਵਲੋਂ ਡਾਕਟਰੀ ਜਾਂਚ ਕਰਵਾਈ ਗਈ, ...

ਪੂਰੀ ਖ਼ਬਰ »

ਸੁਰਿੰਦਰ ਕਲਿਆਣ ਦੀ ਅਗਵਾਈ ਹੇਠ ਪਾਕਿਸਤਾਨ ਖਿਲਾਫ ਰੋਸ ਮੁਜ਼ਾਹਰਾ

ਲੁਧਿਆਣਾ, 19 ਫਰਵਰੀ (ਕਵਿਤਾ ਖੁੱਲਰ)-ਜੰਮੂ ਕਸ਼ਮੀਰ ਦੇ ਪੁਲਵਾਮਾ ਵਿਖੇ ਅੱਤਵਾਦੀ ਹਮਲੇ ਵਿਚ ਮਾਰੇ ਗਏ ਸੀ.ਆਰ.ਪੀ.ਐਫ ਦੇ ਜਵਾਨਾਂ ਦੀ ਸ਼ਹਾਦਤ ਨੂੰ ਲੈ ਕੇ ਭਾਰਤੀਯ ਵਾਲਮੀਕਿ ਸੇਵਾ ਦਲ ਦੇ ਮੈਂਬਰਾਂ ਵਲੋਂ ਮੁੱਖ ਸੰਚਾਲਕ ਅਤੇ ਸੀਨੀਅਰ ਕਾਂਗਰਸੀ ਆਗੂ ਸੁਰਿੰਦਰ ...

ਪੂਰੀ ਖ਼ਬਰ »

ਬੈਂਕ ਨਾਲ 6 ਕਰੋੜ ਦੀ ਠੱਗੀ ਕਰਨ ਦੇ ਦੋਸ਼ ਤਹਿਤ ਤਿੰਨ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 19 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜਨ ਨੰ: 5 ਦੀ ਪੁਲਿਸ ਨੇ ਬੈਂਕ ਨਾਲ 6 ਕਰੋੜ ਦੀ ਠੱਗੀ ਕਰਨ ਦੇ ਦੋਸ਼ ਤਹਿਤ ਤਿੰਨ ਵਿਅਕਤੀਆਂ ਖਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਕੋਟਕ ਮਹਿੰਦਰਾ ਬੈਂਕ ਦੇ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਦੂਜੇ ਦਿਨ ਵੀ ਕੰਮਕਾਰ ਰੱਖਿਆ ਪੂਰੀ ਤਰ੍ਹਾਂ ਠੱਪ

ਲੁਧਿਆਣਾ, 19 ਫਰਵਰੀ (ਭੁਪਿੰਦਰ ਸਿੰਘ ਬਸਰਾ)-ਆਲ ਯੂਨੀਅਨ ਐਾਡ ਐਸੋਸੀਏਸ਼ਨ ਆਫ ਬੀ.ਐਸ.ਐਨ.ਐਲ ਵੱਲੋਂ 18 ਫਰਵਰੀ ਤੋਂ ਲੈ ਕੇ 20 ਫਰਵਰੀ ਤੱਕ ਆਪਣੀਆਂ ਚਿਰ ਤੋਂ ਲਮਕ ਰਹੀਆਂ ਮੰਗਾਂ ਨੂੰ ਨਾ ਮੰਨੇ ਜਾਣ ਦੇ ਵਿਰੋਧ ਵਿਚ ਬੀ.ਐਸ.ਐਨ.ਐਲ ਦੇ ਸਾਰੇ ਦਫ਼ਤਰਾਂ ਵਿਚ ਕੰਮਕਾਰ ਪੂਰੀ ...

ਪੂਰੀ ਖ਼ਬਰ »

ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਤਹਿਤ ਨੌਜਵਾਨ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 19 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁੱਗਰੀ ਇਲਾਕੇ ਵਿਚ ਨਾਬਾਲਗਾ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਇਕ ਨੌਜਵਾਨ ਖਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਲੜਕੀ ਦੇ ਪਿਤਾ ਦੀ ਸ਼ਿਕਾਇਤ ...

ਪੂਰੀ ਖ਼ਬਰ »

ਬੀਮਾ ਪਾਲਸੀ ਧਾਰਕਾਂ ਨਾਲ ਠੱਗੀ ਕਰਨ ਦੇ ਦੋਸ਼ ਤਹਿਤ ਬੀਮਾ ਏਜੰਟ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 19 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਬੀਮਾ ਪਾਲਸੀ ਧਾਰਕਾਂ ਨਾਲ ਠੱਗੀ ਕਰਨ ਦੇ ਦੋਸ਼ ਤਹਿਤ ਬੀਮਾ ਏਜੰਟ ਖਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮੈਨੇਜਰ ਰਾਜ ਕੁਮਾਰੀ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਮੰਗਾਂ ਨਾ ਮੰਨੇ ਜਾਣ 'ਤੇ ਪੰਜਾਬ ਦੇ ਦਫ਼ਤਰੀ ਕਾਮਿਆਂ ਨੇ ਸੂਬੇ ਵਿਚ ਕਲਮ/ਕੰਮ ਛੋੜ ਹੜਤਾਲ 21 ਫਰਵਰੀ ਤੱਕ ਵਧਾਈ

ਲੁਧਿਆਣਾ, 19 ਫਰਵਰੀ (ਸਲੇਮਪੁਰੀ)-ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਤੈਨਾਤ ਦਫ਼ਤਰੀ ਕਾਮਿਆਂ ਦੀ ਸਾਂਝੀ ਜਥੇਬੰਦੀ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੀ ਸੂਬਾ ਪੱਧਰੀ ਹੰਗਾਾਮੀ ਮੀਟਿੰਗ ਲੁਧਿਆਣਾ ਵਿਚ ਜਥੇਬੰਦੀ ਦੇ ਸੂਬਾ ਪ੍ਰਧਾਨ ਮੇਘ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਦੇ ਮਾਮਲੇ 'ਚ ਦੋ ਨੌਜਵਾਨਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 19 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪਿੰਡ ਸੁਨੇਤ ਵਿਚ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਨੌਜਵਾਨ ਖਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜ੍ਹਤ ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਸੀ ...

ਪੂਰੀ ਖ਼ਬਰ »

ਗ੍ਰੈਂਡ ਮੈਨਰ ਹੋਸਮ ਦਾ ਸ਼ਾਨਦਾਰ ਆਗਾਜ਼

ਲੁਧਿਆਣਾ, 19 ਫਰਵਰੀ (ਅ.ਬ)- ਗਿੱਲ ਰੋਡ ਸਥਿਤ ਗ੍ਰੈਂਡ ਮੈਨਰ ਹੋਮਸ ਸਾਹਮਣੇ ਗਿੱਲ ਗਾਰਡਨ ਦੀ ਸ਼ਾਨਦਾਰ ਸ਼ੁਰੂਆਤ ਐਤਵਾਰ ਨੂੰ ਹੋ ਗਈ | ਐਤਵਾਰ ਨੂੰ ਹੋਏ ਸਮਾਰੋਹ ਵਿੱਚ ਸਾਂਸਦ ਰਵਨੀਤ ਸਿੰਘ ਬਿੱਟੂ, ਐਮ.ਐਲ.ਏ. ਕੁਲਦੀਪ ਸਿੰਘ ਵੈਦ, ਕਾਂਗਰਸ ਦੇ ਹਲਕਾ ਇੰਚਾਰਜ਼ ਕਮਲਜੀਤ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਬਜ਼ੁਰਗ ਦੀ ਮੌਤ

ਲੁਧਿਆਣਾ, 19 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮਟਾਬਰੀ ਦੇ ਇਲਾਕੇ ਪੀਰੂ ਬੰਦਾ ਨੇੜੇ ਹੋਏ ਸੜਕ ਹਾਦਸੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ | ਪੁਲਿਸ ਅਨੁਸਾਰ ਬਜ਼ੁਰਗ ਦੀ ਦੇਰ ਸ਼ਾਮ ਤੱਕ ਸ਼ਨਾਖ਼ਤ ਨਹੀਂ ਕੀਤੀ ਜਾ ਸਕੀ ਸੀ | ਉਕਤ ਵਿਅਕਤੀ ਸੜਕ 'ਤੇ ਪੈਦਲ ਹੀ ਜਾ ...

ਪੂਰੀ ਖ਼ਬਰ »

ਲੜਕੀ ਦੇ ਪੇਕੇ ਘਰ 'ਤੇ ਹਮਲਾ ਕਰਨ ਵਾਲੇ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਖਿਲਾਫ਼ ਕੇਸ ਦਰਜ

ਲੁਧਿਆਣਾ, 19 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਗ੍ਰਾਮ ਵਿਚ ਲੜਕੀ ਦੇ ਪੇਕੇ ਘਰ 'ਤੇ ਹਮਲਾ ਕਰਨ ਵਾਲੇ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਖਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਤੀਸ਼ ਕੁਮਾਰ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਆਟੋ ਰਿਕਸ਼ਾ ਲੁਟੇਰਾ ਗਿਰੋਹ ਦੇ ਮੈਂਬਰਾਂ ਨੇ ਬਜ਼ੁਰਗ ਤੋਂ 87 ਹਜ਼ਾਰ ਦੀ ਨਕਦੀ ਲੁੱਟੀ

ਲੁਧਿਆਣਾ, 19 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੁਲਿਸ ਲਾਈਨ ਨੇੜੇ ਆਟੋ ਰਿਕਸ਼ਾ ਲੁਟੇਰਾ ਗਿਰੋਹ ਦੇ ਤਿੰਨ ਮੈਂਬਰਾਂ ਨੇ ਇਕ ਬਜ਼ੁਰਗ ਪਾਸੋਂ 87 ਹਜ਼ਾਰ ਦੀ ਨਕਦੀ ਲੁੱਟ ਲਈ ਅਤੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਜਗਰਾਉਂ ਦੇ ਅਗਵਾੜ ਗੁੱਜਰਾਂ ਦੇ ਰਹਿਣ ਵਾਲਾ ...

ਪੂਰੀ ਖ਼ਬਰ »

ਮਾਰਕੀਟ ਦੇ ਬਾਹਰ ਲੱਗੀਆਂ ਰੇਹੜੀਆਂ ਿਖ਼ਲਾਫ਼ ਦੁਕਾਨਦਾਰਾਂ ਨੇ ਲਗਾਇਆ ਧਰਨਾ

ਲੁਧਿਆਣਾ, 19 ਫਰਵਰੀ (ਅਮਰੀਕ ਸਿੰਘ ਬੱਤਰਾ)-ਗਲਾਡਾ ਵਲੋਂ ਵਿਕਸਤ ਕੀਤੀ ਪਿੰਕ ਪਲਾਜ਼ਾ ਮਾਰਕੀਟ ਚੌੜਾ ਬਜ਼ਾਰ ਦੇ ਬਾਹਰ ਮੁੱਖ ਸੜਕ ਤੇ ਅਣਅਧਿਕਾਰਤ ਰੇਹੜੀਆਂ, ਫੜੀਆਂ ਲਗਾਉਣ ਵਿਰੁੱਧ ਦੁਕਾਨਦਾਰਾਂ ਨੇ ਮੰਗਲਵਾਰ ਨੂੰ ਦੁਕਾਨਾਂ ਬੰਦ ਕਰਕੇ ਧਰਨਾ ਲਗਾ ਦਿੱਤਾ ਜਿਸ ...

ਪੂਰੀ ਖ਼ਬਰ »

ਔਰਤ 'ਤੇ ਹਮਲਾ ਕਰਨ ਦੇ ਮਾਮਲੇ ਵਿਚ ਤਿੰਨ ਨੌਜਵਾਨਾਂ ਖਿਲਾਫ਼ ਕੇਸ ਦਰਜ

ਲੁਧਿਆਣਾ, 19 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜਨ ਨੰਬਰ 2 ਦੇ ਘੇਰੇ ਅੰਦਰ ਪੈਂਦੇ ਇਲਾਕੇ ਪ੍ਰੇਮ ਨਗਰ ਵਿਚ ਇਕ ਔਰਤ ਦੇ ਘਰ 'ਤੇ ਹਮਲਾ ਕਰਕੇ ਉਸਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਤਿੰਨ ਨੌਜਵਾਨਾਂ ਖਿਲਾਫ਼ ਸੰਗੀਨ ਧਾਰਾਵਾਂ ਤਹਿਤ ...

ਪੂਰੀ ਖ਼ਬਰ »

ਪੰਜਾਬ ਦੀ ਖੁਸ਼ਹਾਲੀ ਲਈ ਕਾਂਗਰਸ ਪਾਰਟੀ ਨੇ ਸਫ਼ਲ ਬਜਟ ਪੇਸ਼ ਕੀਤਾ-ਚੀਮਾ/ਰਾਹੁਲ

ਲੁਧਿਆਣਾ, 19 ਫ਼ਰਵਰੀ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਸਾਰੇ ਵਰਗਾਂ ਦੇ ਵਿਕਾਸ ਤੇ ਖੁਸ਼ਹਾਲੀ ਨੂੰ ਦੇਖਦੇ ਹੋਏ ਵਿਧਾਨ ਸਭਾ ਵਿਚ ਇਕ ਸਫ਼ਲ ਬਜਟ ਪੇਸ਼ ਕੀਤਾ ਗਿਆ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਚਾਰ ਜਥੇਬੰਦੀਆਂ ਵੱਲੋਂ ਪੇਂਡੂ ਅਰਥਚਾਰੇ ਦੀ ਖੁਸ਼ਹਾਲੀ ਲਈ ਸਾਂਝੇ ਤੌਰ 'ਤੇ ਸੰਘਰਸ਼ ਵਿੱਢਣ ਦਾ ਐਲਾਨ

ਲੁਧਿਆਣਾ, 18 ਫ਼ਰਵਰੀ (ਪੁਨੀਤ ਬਾਵਾ)-ਪੇਂਡੂ ਅਰਥਚਾਰੇ ਦੀ ਖੁਸ਼ਹਾਲੀ ਲਈ ਸੰਘਰਸ਼ ਵਿੱਢਣ ਲਈ ਕੁੱਲ ਹਿੰਦ ਕਿਸਾਨ ਸਭਾ (ਅਜੇ ਭਵਨ), ਪੰਜਾਬ ਖੇਤ ਮਜ਼ਦੂਰ ਸਭਾ, ਕੁੱਲ ਹਿੰਦ ਕਿਸਾਨ ਸਭਾ (ਗੋਪਾਲਨ ਭਵਨ) ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਸਾਂਝੀ ਮੀਟਿੰਗ ਹੋਈ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ ਬਜਟ ਬੇਰੁਜ਼ਗਾਰੀ 'ਚ ਵਾਧੇ ਵਾਲਾ ਬਜਟ ਹੈ-ਲੀਲ

ਲੁਧਿਆਣਾ, 19 ਫ਼ਰਵਰੀ (ਕਵਿਤਾ ਖੁੱਲਰ)-ਪੰਜਾਬ ਸਰਕਾਰ ਦਾ ਬਜਟ ਬੇਰੁਜ਼ਗਾਰੀ 'ਚ ਵਾਧੇ ਵਾਲਾ ਬਜਟ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਦੀਪ ਸਿੰਘ ਲੀਲ ਕਰਦਿਆਂ ਕਿਹਾ ਕਿ ਨਾ ਤਾਂ ਬੇਰੁਜ਼ਗਾਰੀ ਨੂੰ ਖਤਮ ਕਰਨ ਸਬੰਧੀ ਸਰਕਾਰ ਨੇ ਕੋਈ ਉਪਰਾਲਾ ਕੀਤਾ ਅਤੇ ਨਾ ਵੱਧ ...

ਪੂਰੀ ਖ਼ਬਰ »

ਆਲਮਗੀਰ ਵਿਖੇ ਲੋਧੀ ਕਬੱਡੀ ਕੱਪ ਕਰਵਾਇਆ

ਆਲਮਗੀਰ, 19 ਫਰਵਰੀ (ਜਰਨੈਲ ਸਿੰਘ ਪੱਟੀ)-ਗੁਰੂ ਇਤਹਾਸ ਨਾਲ ਰੰਗੀ ਪਿੰਡ ਆਲਮਗੀਰ ਦੀ ਧਰਤੀ 'ਤੇ ਅੰਤਰਰਾਸ਼ਟਰੀ ਕਬੱਡੀ ਪ੍ਰਮੋਟਰ ਚੰਨਾ ਆਲਮਗੀਰ, ਸ਼੍ਰੋਮਣੀ ਕਮੇਟੀ ਮੈਂਬਰ ਚਰਨ ਸਿੰਘ ਆਲਮਗੀਰ ਦੀ ਸਰਪ੍ਰਸਤੀ ਅਤੇ ਬੱਲੀ ਕੈਨੇਡਾ, ਸਰਪੰਚ ਹਰਵਿੰਦਰ ਰੱਬੋਂ, ਗਾਲਿਬ ...

ਪੂਰੀ ਖ਼ਬਰ »

ਪੈਟਰੋਲ ਡੀਜ਼ਲ 'ਤੇ ਵੈਟ ਦੀ ਦਰ ਘੱਟ ਹੋਣ ਨਾਲ ਪੈਟਰੋਲ ਕਾਰੋਬਾਰੀਆਂ ਵਿਚ ਖੁਸ਼ੀ ਦੀ ਲਹਿਰ

ਲੁਧਿਆਣਾ, 19 ਫਰਵਰੀ (ਜੋਗਿੰਦਰ ਸਿੰਘ ਅਰੋੜਾ)-ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਵਿਚ ਸੂਬੇ ਵਿਚ ਪੈਟਰੋਲ ਅਤੇ ਡੀਜ਼ਲ ਉਪਰ ਵੈਟ ਦੀ ਦਰ ਘੱਟ ਕਰਨ ਦਾ ਫੈਸਲਾ ਕੀਤਾ ਗਿਆ ਹੈ ਅਤੇ ਅਜਿਹਾ ਹੋਣ ਨਾਲ ਸੂਬੇ ਵਿਚ ਪੈਟਰੋਲ 5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਇਕ ਰੁਪਏ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਕੱਢੀ

ਲੁਧਿਆਣਾ, 19 ਫਰਵਰੀ (ਕਵਿਤਾ ਖੁੱਲਰ)-ਸਤਿਗੁਰੂ ਰਵਿਦਾਸ ਮਹਾਰਾਜ ਦੇ ਜਨਮ ਦਿਹਾੜੇ ਸਬੰਧੀ ਸਤਿਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਦਵਿੰਦਰਪਾਲ ਦੜੌਚ ਦੀ ਅਗਵਾਈ ਹੇਠ ਸ਼ੋਭਾ ਯਾਤਰਾ ਕੱਢੀ ਗਈ, ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ | ਇਸ ਮੌਕੇ ...

ਪੂਰੀ ਖ਼ਬਰ »

ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੀ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਇਆ

ਲੁਧਿਆਣਾ, 19 ਫਰਵਰੀ (ਕਵਿਤਾ ਖੁੱਲਰ)-ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਗਿਆਨ ਦਾ ਉਹ ਵਿਸ਼ਾਲ ਸਾਗਰ ਹੈ ਜਿਸ ਵਿਚ ਚੁੱਭੀ ਲਗਾ ਕੇ ਕੋਈ ਵੀ ਮਨੁੱਖ ਅਧਿਆਤਮਕ ਗਿਆਨ ਦੇ ਨਾਲ ਨਾਲ ਰੂਹਾਨੀਅਤ ਦੀ ਪ੍ਰਾਪਤੀ ਵੀ ਕਰ ਸਕਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਮੌਕੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਸਮਾਗਮ

ਲੁਧਿਆਣਾ, 19 ਫਰਵਰੀ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ, ਸਿਟੀ ਇਨਕਲੇਵ ਦੁੱਗਰੀ ਧਾਂਦਰਾ ਰੋਡ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਆਗਮਨ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ¢ ਇਸ ਦੌਰਾਨ ਰਾਗੀ ਸਿੰਘਾਂ ਨੇ ਕਥਾ ਤੇ ਕੀਰਤਨ ...

ਪੂਰੀ ਖ਼ਬਰ »

ਦੀ ਵੈਡਿੰਗ ਮਾਲਜ਼ ਰੂਪ ਸਕਐਰ ਹੱਲਾ ਬੋਲ ਸੇਲ-7 ਸ਼ੁਰੂ

ਲੁਧਿਆਣਾ, 19 ਫਰਵਰੀ (ਭੁਪਿੰਦਰ ਸਿੰਘ ਬਸਰਾ)-ਦੀ ਵੈਡਿੰਗ ਮਾਲਜ਼ ਰੂਪ ਸਕਐਰ ਵੱਲੋਂ ਹੱਲਾ ਬੋਲ ਸੇਲ-7 ਸ਼ੁਰੂ ਕੀਤੀ ਗਈ ਹੈ | ਇਸ ਬਾਰੇ ਗੱਲਬਾਤ ਕਰਦਿਆ ਰੂਪ ਸਕਐਰ ਦੇ ਪ੍ਰਮੁੱਖ ਸ੍ਰੀ ਓ.ਪੀ.ਸਚਦੇਵਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਗਾਹਕਾਂ ਦੀ ਮੰਗ ਨੂੰ ਵੇਖਦਿਆ ਹੋਇਆ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ ਬਜਟ ਨਵੀਂ ਦਿਸ਼ਾ ਦੇਣ ਵਾਲਾ-ਬਾਵਾ

ਲੁਧਿਆਣਾ, 19 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸੀਨੀਅਰ ਕਾਂਗਰਸੀ ਨੇਤਾ ਕਿ੍ਸ਼ਨ ਕੁਮਾਰ ਬਾਵਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਨੇ ਪੰਜਾਬ ਸਰਕਾਰ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ...

ਪੂਰੀ ਖ਼ਬਰ »

ਸੀਸੂ ਵਲੋਂ 'ਲਾਗਤ ਅਸਰਦਾਰ ਨਿਰਮਾਣ' ਵਿਸ਼ੇ 'ਤੇ

ਲੁਧਿਆਣਾ, 19 ਫ਼ਰਵਰੀ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵੱਲੋਂ ਸੀਸੂ ਦੇ ਗਿੱਲ ਰੋਡ ਮੁੱਖ ਦਫ਼ਤਰ ਵਿਖੇ 'ਲਾਗਤ ਅਸਰਦਾਰ ਨਿਰਮਾਣ' ਵਿਸ਼ੇ 'ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਆਪਣੇ ਸੰਬੋਧਨ ਵਿੱਚ ਸੀਸੂ ਦੇ ਪ੍ਰਧਾਨ ...

ਪੂਰੀ ਖ਼ਬਰ »

ਬਜਟ ਵਿਚ ਹਰੇਕ ਵਰਗ ਦਾ ਧਿਆਨ ਰੱਖਿਆ ਗਿਆ-ਸੁਖਵੰਤ ਸਿੰਘ ਦੁੱਗਰੀ

ਲੁਧਿਆਣਾ, 19 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਕਾਂਗਰਸ ਪਾਰਟੀ ਦੇ ਸਾਬਕਾ ਉਪ ਪ੍ਰਧਾਨ ਸ: ਸੁਖਵੰਤ ਸਿੰਘ ਦੁੱਗਰੀ ਨੇ ਕੈਪਟਨ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਬਜਟ ਵਿਚ ਸਾਰੇ ਹੀ ਵਰਗਾਂ ਦਾ ਧਿਆਨ ਰੱਖਿਆ ਗਿਆ ਹੈ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਸੀ.ਟੀ.ਯੂ 'ਚ 21 'ਤੇ 22 ਨੂੰ ਪ੍ਰੋਗਰਾਮ

ਲੁਧਿਆਣਾ, 19 ਫਰਵਰੀ (ਬੀ.ਐਸ.ਬਰਾੜ)-ਸੀ.ਟੀ ਯੂਨੀਵਰਸਿਟੀ ਵਿਚ 21-22 ਫਰਵਰੀ ਨੂੰ ਸੀ.ਟੀ ਵੇਵਜ਼ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ | ਫੈਸ਼ਨ ਸ਼ੋਅ ਬਿਜ਼ਨਸ ਪਲੈਨ, ਵਾਰ ਆਫ਼ ਬੈਂਡਸ ਅਤੇ ਸਾਇਬਰ ਹੈਕ ਫੇਸਟ ਸਾਈਬਰਥੋਨ ਵਰਗੇ ਪ੍ਰੋਗਰਾਮ ਹੋਣਗੇ | ਪੰਜਾਬੀ ਗਾਇਕ ਰਾਜਵੀਰ ...

ਪੂਰੀ ਖ਼ਬਰ »

ਵੀਜ਼ਾ ਰਫ਼ਿਊਜ਼ਲ ਵਿਦਿਆਰਥੀ ਨਿਰਾਸ਼ ਨਾ ਹੋਣ- ਗੁਰਮਿਲਾਪ ਸਿੰਘ ਡੱਲਾ

ਮੁੱਲਾਂਪੁਰ-ਦਾਖਾ, 19 ਫਰਵਰੀ (ਨਿਰਮਲ ਸਿੰਘ ਧਾਲੀਵਾਲ)- ਵਿਦਿਆਰਥੀਆਂ ਲਈ ਕੈਨੇਡਾ ਪੜ੍ਹਾਈ ਵੀਜ਼ਾ ਜਾਂ ਕਿਸੇ ਲਈ ਵੀ ਵਿਜ਼ਟਰ ਵੀਜ਼ਾ, ਪੀ.ਆਰ., ਕੈਨੇਡਾ ਜਾਣ ਲਈ ਹੁਣ ਬੜਾ ਸੁਨਹਿਰੀ ਮੌਕਾ, ਹਰ ਇਕ ਨੂੰ ਇਸ ਦਾ ਲਾਭ ਲੈਣਾ ਚਾਹੀਦਾ, +2 ਜਾਂ ਗਰੈਜੂਏਟ, ਪੋਸਟ ਗਰੈਜੂਏਟ ਲਈ ...

ਪੂਰੀ ਖ਼ਬਰ »

ਦਿਲ ਦੇ ਰੋਗਾਂ ਦੇ ਮਾਹਿਰ ਡਾ: ਮਿਹਰੋਤਰਾ ਬੱਸੀ ਹਸਪਤਾਲ ਵਿਚ ਕੱਲ੍ਹੀ ਤੋਂ ਆਪਣੀਆਂ ਸੇਵਾਵਾਂ ਦੇਣਗੇ

ਲੁਧਿਆਣਾ, 19 ਫਰਵਰੀ (ਸਲੇਮਪੁਰੀ)-ਸ੍ਰੀਮਤੀ ਅਨੂ ਜਿੰਦਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਦਿਲ ਦੇ ਰੋਗਾਂ ਦੇ ਮਾਹਿਰ ਡਾ: ਉਜਵਲ ਚੰਦਰਾ ਮਿਹਰੋਤਰਾ 21 ਫਰਵਰੀ ਤੋਂ ਡਾ: ਜੇ. ਐਲ. ਬੱਸੀ ਹਸਪਤਾਲ ਹੰਬੜਾਂ ਰੋਡ ਲੁਧਿਆਣਾ ਵਿਚ ਆਪਣੀਆਂ ਡਾਕਟਰੀ ਸੇਵਾਵਾਂ ਦੇਣੀਆਂ ...

ਪੂਰੀ ਖ਼ਬਰ »

ਲੁਟੇਰੇ ਐਕਟਿਵਾ ਸਕੂਟਰ ਖੋਹ ਕੇ ਫ਼ਰਾਰ

ਲੁਧਿਆਣਾ, 19 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟੈਗੋਰ ਨਗਰ ਵਿਚ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਨੌਜਵਾਨ ਤੋਂ ਉਸਦਾ ਐਕਟਿਵਾ ਸਕੂਟਰ ਖੋਹ ਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਸੂਰਜ ਪ੍ਰਕਾਸ਼ ਨਾਮੀ ਨੌਜਵਾਨ ਆਪਣੀ ਐਕਟਿਵਾ 'ਤੇ ਜਾ ਰਿਹਾ ਸੀ ਜਦੋਂ ਉਹ ਟੈਗੋਰ ਨਗਰ ਦੇ ਓ ਬਲਾਕ ਵਿਚ ਪਹੰੁਚਿਆ ਤਾਂ ਪਿੱਛੋਂ ਆ ਰਹੇ ਇਕ ਮੋਟਰਸਾਈਕਲ ਸਵਾਰ ਤਿੰਨ ਲੁਟੇਰਿਆਂ ਨੇ ਉਸਦੇ ਟੱਕਰ ਮਾਰ ਦਿੱਤੀ | ਸਿੱਟੇ ਵਜੋਂ ਸੂਰਜ ਹੇਠਾਂ ਡਿੱਗ ਗਿਆ | ਇਸ ਦੌਰਾਨ ਇਕ ਲੁਟੇਰਾ ਉਸਦਾ ਐਕਟਿਵਾ ਖੋਹ ਕੇ ਫਰਾਰ ਹੋ ਗਿਆ | ਪੁਲਿਸ ਵਲੋਂ ਇਸ ਮਾਮਲੇ ਵਿਚ ਧਾਰਾ 379-ਬੀ/34 ਅਧੀਨ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ | ਪਰ ਦੇਰ ਸ਼ਾਮ ਤੱਕ ਲੁਟੇਰਿਆਂ ਦਾ ਪਤਾ ਨਹੀਂ ਲੱਗਾ ਸੀ | ਪੁਲਿਸ ਵਲੋਂ ਲੁਟੇਰਿਆਂ ਦੀ ਸ਼ਨਾਖ਼ਤ ਲਈ ਸੀ.ਸੀ.ਟੀ.ਵੀ ਕੈਮਰੇ ਵੀ ਚੈੱਕ ਕੀਤੇ ਜਾ ਰਹੇ ਹਨ |


ਖ਼ਬਰ ਸ਼ੇਅਰ ਕਰੋ

ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਦੋ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 19 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲਿਆਂ ਵਿਚ ਦੋ ਵਿਅਕਤੀਆਂ ਖਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਨਪ੍ਰੀਤ ਕੌਰ ਵਾਸੀ ਢੋਲੇਵਾਲ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ...

ਪੂਰੀ ਖ਼ਬਰ »

ਵਿਆਹ ਸਮਾਗਮ ਵਿਚ ਗੋਲੀ ਚੱਲਣ ਨਾਲ ਇਕ ਨੌਜਵਾਨ ਜ਼ਖ਼ਮੀ

ਲੁਧਿਆਣਾ, 19 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿਮਲਾਪੁਰੀ ਵਿਚ ਵਿਆਹ ਸਮਾਗਮ ਵਿਚ ਗੋਲੀ ਚੱਲਣ ਨਾਲ ਇਕ ਨੌਜਵਾਨ ਜ਼ਖਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਜ਼ਖਮੀ ਹੋਏ ਨੌਜਵਾਨ ਹਰਜਿੰਦਰ ਸਿੰਘ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਜਾਂਚ ਅਧਿਕਾਰੀ ...

ਪੂਰੀ ਖ਼ਬਰ »

ਸੜਕਾਂ 'ਤੇ ਨਾਜਾਇਜ਼ ਕਬਜ਼ਾ ਕਰ ਕੇ ਸਾਮਾਨ ਰੱਖਣ ਵਾਲੇ ਦੁਕਾਨਦਾਰਾਂ ਦੇ ਇਕ ਸਾਲ 'ਚ ਕੱਟੇ ਸਿਰਫ 14 ਹਜ਼ਾਰ ਚਲਾਨ

ਲੁਧਿਆਣਾ, 19 ਫਰਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਤਹਿਬਜ਼ਾਰੀ ਸ਼ਾਖਾ ਸਟਾਫ ਵਲੋਂ ਦੁਕਾਨਾਂ ਦਾ ਬਾਹਰ ਸਮਾਨ ਰੱਖਣ ਵਾਲੇ ਦੁਕਾਨਦਾਰਾਂ ਦੇ 2018 'ਚ 14 ਹਜ਼ਾਰ ਚਲਾਨ ਕੱਟੇ ਗਏ ਹਨ | ਇਹ ਖੁਲਾਸਾ ਕੌਾਸਲ ਆਫ ਆਰ. ਟੀ. ਆਈ. ਐਕਟਵਿਸਟ ਦੇ ਪ੍ਰਧਾਨ ਰੋਹਿਤ ਸਭਰਵਾਲ ਵਲੋਂ ...

ਪੂਰੀ ਖ਼ਬਰ »

ਗ਼ਦਰੀ ਬਾਬਾ ਗੁਰਮੁਖ ਸਿੰਘ ਦੀ ਯਾਦ 'ਚ ਦੇਸ਼ ਭਗਤ ਮੇਲਾ ਕਰਵਾਇਆ

ਮੁੱਲਾਂਪੁਰ-ਦਾਖਾ/ਇਯਾਲੀ-ਥਰੀਕੇ, 19 ਫਰਵਰੀ (ਨਿਰਮਲ ਸਿੰਘ ਧਾਲੀਵਾਲ/ਰਾਜ ਜੋਸ਼ੀ)-ਪਿੰਡ ਲਲਤੋਂ ਖੁਰਦ (ਲੁਧਿ:) ਵਿਖੇ ਮਹਾਨ ਇਨਕਲਾਬੀ ਦੇਸ਼ ਭਗਤ ਗ਼ਦਰੀ ਬਾਬਾ ਗੁਰਮੁੱਖ ਸਿੰਘ ਲਲਤੋਂ ਦੀ 42ਵੀਂ ਬਰਸੀ ਨੂੰ ਸਮਰਪਿਤ ਗ਼ਦਰੀ ਬਾਬਾ ਗੁਰਮੁਖ ਸਿੰਘ ਯਾਦਗਾਰ ਕਮੇਟੀ ...

ਪੂਰੀ ਖ਼ਬਰ »

ਕੈਂਡਲ ਮਾਰਚ ਕੱਢਕੇੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਲੁਧਿਆਣਾ, 19 ਫਰਵਰੀ (ਕਵਿਤਾ ਖੁੱਲਰ)-ਹੌਜਰੀ ਐਸ਼ੋਸੀਏਸ਼ਨ ਵਲੋਂ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਕੰਵਲਪ੍ਰੀਤ ਸਿੰਘ ਕੇ.ਪੀ ਦੇ ਸਹਿਯੋਗ ਨਾਲ ਮੋਚਪੁਰਾ ਬਜਾਰ ਵਿਖੇ ਕੈਂਡਲ ਮਾਰਚ ਕੱਢਿਆ ਗਿਆ¢ ਇਸ ਮੌਕੇ ਯੂਥ ਅਕਾਲੀ ਦਲ ਮਾਲਵਾ ਜੋਨ ਪੰਜਾਬ ਦੇ ਸਕੱਤਰ ਜਨਰਲ ਅਤੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਸੂਬੇ ਵਿਚ ਹੂੰਝਾ ਫੇਰ ਜਿੱਤ ਹਾਸਿਲ ਕਰੇਗੀ-ਆਸ਼ੂ

ਲੁਧਿਆਣਾ, 19 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਹੈ ਕਿ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਪੰਜਾਬ ਵਿਚ ਹੂੰਝਾਫੇਰ ਜਿੱਤ ਹਾਸਿਲ ਕਰੇਗੀ | ਸ੍ਰੀ ਆਸ਼ੂ ਰਾਜਗੁਰੂ ਨਗਰ ਵਿਖੇ ਲੋਧੀ ਕਲੱਬ ਦੇ ਨਵ ਨਿਯੁਕਤ ਮੈਸ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕਾਊਾਸਲ ਦੇ ਮਲਟੀਪਰਪਸ ਹਾਲ ਲਈ ਬਿੱਟੂ ਵੱਲੋਂ 10 ਲੱਖ ਰੁਪਏ ਤੇ ਆਸ਼ੂ ਵੱਲੋਂ 5 ਲੱਖ ਰੁਪਏ ਦੇਣ ਦਾ ਐਲਾਨ

ਲੁਧਿਆਣਾ, 19 ਫ਼ਰਵਰੀ (ਕਵਿਤਾ ਖੁੱਲਰ)-ਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ ਕੰਮ ਕਰਨ ਵਾਲੀ ਸੰਸਥਾ ਸੀਨੀਅਰ ਸਿਟੀਜ਼ਨ ਕਾਊਾਸਲ ਆਫ਼ ਲੁਧਿਆਣਾ ਵੱਲੋਂ ਮਾਡਲ ਟਾਊਨ ਐਕਸਟੈਨਸ਼ਨ ਬਲਾਕ-ਡੀ. ਵਿਖੇ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿੱਚ ਲੋਕ ਸਭਾ ਮੈਂਬਰ ਰਵਨੀਤ ਸਿੰਘ ...

ਪੂਰੀ ਖ਼ਬਰ »

ਏ.ਟੀ.ਐਮ ਵਿਚੋਂ ਧੋਖੇ ਨਾਲ ਨਕਦੀ ਕਢਵਾਈ

ਲੁਧਿਆਣਾ, 19 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਧਰਮਪੁਰਾ ਸਥਿਤ ਓ.ਬੀ.ਸੀ ਬੈਂਕ ਦੇ ਏ.ਟੀ.ਐਮ ਵਿਚ ਧੋਖੇ ਨਾਲ 49 ਹਜ਼ਾਰ ਦੀ ਨਕਦੀ ਕਢਵਾਉਣ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਬਿਮਲਾ ਦੇਵੀ ਦੀ ਸ਼ਿਕਾਇਤ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਫ਼ਤਾਵਾਰੀ ਕੀਰਤਨ ਸਮਾਗਮ

ਲੁਧਿਆਣਾ, 19 ਫਰਵਰੀ (ਕਵਿਤਾ ਖੁੱਲਰ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਲੁੱਟ ਖੋਹ ਦੇ ਮਾਮਲੇ ਵਿਚ ਦੋ ਨੌਜਵਾਨਾਂ ਨੂੰ ਕੈਦ

ਲੁਧਿਆਣਾ, 19 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਲੁੱਟ ਖੋਹ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਦੋ ਨੌਜਵਾਨਾਂ ਨੂੰ 7 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਜਿਨ੍ਹਾਂ ਨੌਜਵਾਨਾਂ ਨੂੰ ਸਜ਼ਾ ਸੁਣਾਈ ਗਈ ਹੈ, ਉਨ੍ਹਾਂ ਵਿਚ ਅਮਰਦੀਪ ਸਿੰਘ ...

ਪੂਰੀ ਖ਼ਬਰ »

ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਅੱਜ ਸਾੜੀਆਂ ਜਾਣਗੀਆਂ ਬੱਜਟ ਦੀਆਂ ਕਾਪੀਆਂ

ਲੁਧਿਆਣਾ, 19 ਫਰਵਰੀ (ਸਲੇਮਪੁਰੀ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਮਨਜੀਤ ਸਿੰਘ ਸੈਣੀ ਨੇ ਕਿਹਾ ਹੈ ਕਿ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ ਬੱਜਟ ਬਿਲਕੁਲ ...

ਪੂਰੀ ਖ਼ਬਰ »

ਕੇਂਦਰ ਸਰਕਾਰ ਪਾਕਿਸਤਾਨ ਵਲੋਂ ਲਗਾਤਾਰ ਕੀਤੇ ਜਾ ਰਹੇ ਅੱਤਵਾਦੀ ਹਮਲਿਆਂ ਦਾ ਮੂੰਹ ਤੋੜਵਾਂ ਜਵਾਬ ਦੇਵੇ-ਜਥੇਦਾਰ ਡੰਗ

ਲੁਧਿਆਣਾ, 19 ਫਰਵਰੀ (ਕਵਿਤਾ ਖੁੱਲਰ)- ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਹਰਭਜਨ ਸਿੰਘ ਡੰਗ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪਾਕਿਸਤਾਨ ਵਲੋਂ ਲਗਾਤਾਰ ਕੀਤੇ ਜਾ ਰਹੇ ਅੱਤਵਾਦੀ ਹਮਲਿਆਂ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇ | ਸ: ਡੰਗ ...

ਪੂਰੀ ਖ਼ਬਰ »

ਪੁਲਵਾਮਾ 'ਚ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਹੰਬੜਾਂ 'ਚ ਮੋਮਬੱਤੀ ਮਾਰਚ ਕੱਢਿਆ

ਹੰਬੜਾਂ, 19 ਫਰਵਰੀ (ਜਗਦੀਸ਼ ਸਿੰਘ ਗਿੱਲ)-ਪੁਲਵਾਮਾ 'ਚ ਦੇਸ਼ ਦੇ ਰਾਖੇ ਸੀ.ਆਰ.ਪੀ.ਐਫ. ਫੌਜ ਦੇ ਕਾਫਲੇ ਤੇ ਹੋਏ ਅੱਤਵਾਦੀ ਹਮਲੇ 'ਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਫੌਜੀ ਜਵਾਨਾਂ ਨੂੰ ਸ਼ਰਧਾਂਜਲੀਆ ਭੇਟ ਕਰਦਿਆਂ ਕਸਬਾ ਹੰਬੜਾਂ ਵਿਖੇ ਕੈਂਡਲ ਮਾਰਚ ਕੱਢਿਆ ਗਿਆ | ...

ਪੂਰੀ ਖ਼ਬਰ »

ਅਲਬਰਟ ਦੂਆ ਦੀ ਅਗਵਾਈ ਹੇਠ ਕ੍ਰਿਸ਼ਚਨ ਯੂਨਾਈਟਿਡ ਫੈਡਰੇਸ਼ਨ ਦੀ ਮੀਟਿੰਗ ਹੋਈ

ਲੁਧਿਆਣਾ, 19 ਫਰਵਰੀ (ਕਵਿਤਾ ਖੁੱਲਰ)-ਕਿ੍ਸ਼ਚਨ ਯੂਨਾਈਟਿਡ ਫੈਡਰੇਸ਼ਨ ਦੀ ਇਕ ਮੀਟਿੰਗ ਪੰਜਾਬ ਮਾਤਾ ਨਗਰ ਲੁਧਿਆਣਾ ਵਿਖੇ ਪ੍ਰਧਾਨ ਅਲਬਰਟ ਦੂਆ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕਾਂਗਰਸ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰੌਸ਼ਨ ਜੋਸਫ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ 302ਵਾਂ ਖੂਨਦਾਨ ਕੈਂਪ

ਲੁਧਿਆਣਾ, 19 ਫਰਵਰੀ (ਕਵਿਤਾ ਖੁੱਲਰ)-ਸਥਾਨਕ ਫੋਕਲ ਪੁਆਇੰਟ ਮਹਿਦੂਦਾਂ ਵਿਖੇ ਚਾਰ ਸਾਹਿਬਜਾਦੇ, ਮਾਤਾ ਗੁਜਰ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਫੋਕਲ ਪੁਆਇੰਟ ਮਹਿਦੂਦਾਂ ਮਾਰਕੀਟ ਐਸੋਸੀਏਸ਼ਨ ਵਲੋਂ 7ਵਾਂ ਅਤੇ ਭਾਈ ...

ਪੂਰੀ ਖ਼ਬਰ »

ਸੀਸੂ ਵਲੋਂ ਸਨਅਤਕਾਰਾਂ ਨਾਲ ਪਾਣੀ ਦੀ ਸੰਭਾਲ ਸਬੰਧੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਲੁਧਿਆਣਾ, 19 ਫ਼ਰਵਰੀ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੀ ਕੋਰ ਕਮੇਟੀ ਤੇ ਵਾਤਾਵਰਣ ਸੰਭਾਲ ਕਮੇਟੀ ਵੱਲੋਂ ਪਾਣੀ ਦੀ ਸੰਭਾਲ ਕਰਨ ਤੇ ਪਾਣੀ ਦੀ ਬਚਤ ਬਾਰੇ ਸਨਅਤਕਾਰਾਂ ਦੇ ਨਾਲ ਮਿਲ ਕੇ ਮੁਹਿੰਮ ਸ਼ੁਰੂ ਕੀਤੀ ਗਈ ਹੈ, ...

ਪੂਰੀ ਖ਼ਬਰ »

ਅੰਗਹੀਣਾਂ ਨੂੰ ਬਨਾਉਟੀ ਅੰਗ ਪ੍ਰਦਾਨ ਕੀਤੇ

ਲੁਧਿਆਣਾ, 19 ਫਰਵਰੀ (ਸਲੇਮਪੁਰੀ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ ਏਕ ਓਮ ਚੈਰਿਟੀ ਟਰੱਸਟ ਇੰਗਲੈਂਡ ਦੇ ਸਹਿਯੋਗ ਨਾਲ ਮਹਾਂਰਿਸ਼ੀ ਵਾਲਮੀਕਿ ਨਗਰ ਸਥਿਤ ਵਿਕਲਾਂਗ ਸਹਾਇਤਾ ਕੇਂਦਰ ਵਿਚ ਅੰਗਹੀਣਾਂ ਨੂੰ ਬਣਾਉਟੀ ਅੰਗ ਪ੍ਰਦਾਨ ਕਰਨ ਲਈ ਇਕ ਸਮਾਗਮ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

150 ਮਰੀਜ਼ਾਂ ਦੀ ਸਿਹਤ ਦਾ ਨਿਰੀਖਣ

ਲੁਧਿਆਣਾ, 19 ਫਰਵਰੀ (ਸਲੇਮਪੁਰੀ)-ਏਕਾਈ ਹਸਪਤਾਲ ਲੁਧਿਆਣਾ ਵਲੋਂ ਗਿਆਸਪੁਰਾ ਸਥਿਤ ਇਕ ਨਿੱਜੀ ਕੰਪਨੀ ਵਿਚ ਮੁਫ਼ਤ ਡਾਕਟਰੀ ਜਾਂਚ ਕੈਂਪ ਲਗਾਇਆ ਗਿਆ ਜਿਸ ਦੌਰਾਨ ਮੈਡੀਸਨ ਦੇ ਮਾਹਿਰ ਡਾ. ਮਨਦੀਪ ਸੈਨਿਕ ਪਿਸ਼ਾਬ ਰੋਗਾਂ ਦੇ ਮਾਹਿਰ ਡਾ. ਵਿਵੇਕ ਸ਼ਰਮਾ, ਹੱਡੀ ਰੋਗਾਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਐਸ.ਸੀ ਵਿੰਗ ਦੀ ਹਲਕਾ ਪੂਰਬੀ ਵਿਖੇ ਮੀਟਿੰਗ ਹੋਈ

ਲੁਧਿਆਣਾ, 19 ਫਰਵਰੀ (ਕਵਿਤਾ ਖੁੱਲਰ)-ਸ਼ੋ੍ਰਮਣੀ ਅਕਾਲੀ ਦਲ ਐਸ.ਸੀ ਵਿੰਗ ਵਲੋਂ ਅੱਜ ਹਲਕਾ ਪੂਰਬੀ ਦੇ ਤਿਲਕ ਨਗਰ 'ਚ ਮੀਟਿੰਗ ਕੀਤੀ ਗਈ, ਜਿਸ ਵਿਚ ਸ਼ੋ੍ਰਮਣੀ ਅਕਾਲੀ ਦਲ ਐਸ.ਸੀ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਭਾਗ ਸਿੰਘ ...

ਪੂਰੀ ਖ਼ਬਰ »

ਕੁੱਕ ਤੇ ਨੈਨੀ ਕੋਰਸ ਕਰ ਕੇ ਕੈਨੇਡਾ ਵਿਚ ਸਥਾਪਤ ਹੋਇਆ ਜਾ ਸਕਦੈ-ਗਰੇਵਾਲ

ਲੁਧਿਆਣਾ, 19 ਫਰਵਰੀ (ਭੁਪਿੰਦਰ ਸਿੰਘ ਬਸਰਾ)-ਕੈਨੇਡਾ ਜਾ ਕੇ ਆਪਣਾ ਭਵਿੱਖ ਬਣਾਉਣ ਦੇ ਇਛੁੱਕਾਂ ਲਈ ਕੂਕਿੰਗ (ਕੁੱਕ) ਅਤੇ ਨੈਨੀ ਕੋਰਸ ਕਰਨ ਸਬੰਧੀ ਸੰਪੂਰਨ ਜਾਣਕਾਰੀ ਪ੍ਰਦਾਨ ਕਰਨ ਲਈ ਯੂਨੀਵਰਸਲ ਇੰਸਟੀਚਿਊਟ ਵੱਲੋਂ ਰਸੀਆ ਕੰਪਲੈਕਸ, ਨੇੜੇ ਇਸ਼ਮੀਤ ਚੋਂਕ, ਮਾਡਲ ...

ਪੂਰੀ ਖ਼ਬਰ »

ਪੀ. ਏ. ਯੂ. 'ਚ ਪੌਦਾ ਰੋਗਾਂ ਦੀ ਰੋਕਥਾਮ ਸਬੰਧੀ ਕੈਂਪ ਸ਼ੁਰੂ

ਲੁਧਿਆਣਾ, 19 ਫਰਵਰੀ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ' ਪੌਦਾ ਰੋਗਾਂ ਦੀ ਰੋਕਥਾਮ ਲਈ ਵਾਤਾਵਰਨ ਦੇ ਸੂਖਮ ਤੱਤਾਂ ਦਾ ਪ੍ਰਭਾਵ' ਸਬੰਧੀ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੇ ਸਹਿਯੋਗ ਨਾਲ ਸਿਖਲਾਈ ਕੋਰਸ ਸ਼ੁਰੂ ਹੋਇਆ | ਕੈਂਪ ਵਿਚ ਭਾਰਤ ਦੇ ਵੱਖ-ਵੱਖ ...

ਪੂਰੀ ਖ਼ਬਰ »

ਸੁਧਾਰ ਕਾਲਜ ਦੇ 22 ਵਿਦਿਆਰਥੀਆਂ ਦੀ ਹੋਈ ਚੋਣ

ਲੁਧਿਆਣਾ, 19 ਫਰਵਰੀ (ਬੀ.ਐਸ.ਬਰਾੜ)-ਗੁਰੂ ਹਰਿਗੋਬਿੰਦ ਖਾਲਸਾ ਕਾਲਜ ਗੁਰੂਸਰ ਸਧਾਰ ਦੇ ਪੋਸਟ ਗਰੈਜੂਏਟ ਖੇਡ 'ਤੇ ਸਰੀਰਿਕ ਸਿੱਖਿਆ ਵਿਭਾਗ ਵਲੋਂ ਕਾਲਜ ਦੇ ਪਲੇਸਮੈਂਟ ਸੈਲ ਦੇ ਸਹਿਯੋਗ ਨਾਲ ਪਲੇਸਮੈਂਟ ਡਰਾਇਵ ਕਰਾਈ ਗਈ ਜਿਸ ਵਿਚ 'ਆਲ ਅਬਾਊਟ ਸਪੋਰਟਸ ਐਾਡ ਹੈਲਥ ...

ਪੂਰੀ ਖ਼ਬਰ »

ਦਿਲ ਦੇ ਰੋਗਾਂ ਉਪਰ ਸੈਮੀਨਾਰ ਹੋਇਆ

ਲੁਧਿਆਣਾ, 19 ਫਰਵਰੀ (ਸਲੇਮਪੁਰੀ)-ਡਾਕਟਰਾਂ ਨੇ ਜਥੇਬੰਦੀ 'ਨੀਮਾ' ਵਲੋਂ ਦਿਲ ਦੇ ਰੋਗਾਂ ਉਪਰ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਦਿਲ ਦੇ ਰੋਗਾਂ ਦੇ ਮਾਹਿਰ ਡਾ. ਸੰਦੀਪ ਚੋਪੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਿਲ ਦੇ ਰੋਗਾਂ ਤੋਂ ਬਚਾਅ ਲਈ ਹਾਈ ਬਲੱਡ ਪ੍ਰੈਸ਼ਰ ...

ਪੂਰੀ ਖ਼ਬਰ »

ਉਪ-ਕੁਲਪਤੀ ਡਾ: ਨੰਦਾ ਹੋਏ ਸੇਵਾ ਮੁਕਤ

ਲੁਧਿਆਣਾ, 19 ਫਰਵਰੀ (ਬੀ.ਐਸ.ਬਰਾੜ)-ਪੰਜਾਬ ਦੇ ਪਸ਼ੂ ਪਾਲਣ ਕਿੱਤਿਆਂ ਨੂੰ ਖੋਜ, ਅਧਿਆਪਨ ਅਤੇ ਪਸਾਰ ਗਤੀਵਿਧੀਆਂ ਰਾਹੀ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਨੂੰ ਅੱਗੇ ਤੋਰਦੇ ਉਪ ਕੁਲਪਤੀ ਡਾ ਅਮਰਜੀਤ ਸਿੰਘ ਨੰਦਾ ਸੇਵਾ ਮੁਕਤ ਹੋ ਗਏ | ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਢਿੱਲੋਂ ਨੇ ਪੁਲਵਾਮਾ ਹਮਲੇ ਦੀ ਨਿੰਦਾ ਕਰਕੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ

ਲੁਧਿਆਣਾ, 19 ਫਰਵਰੀ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਬੁਲਾਰੇ ਅਤੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਸਿਮਰਨਜੀਤ ਸਿੰਘ ਢਿੱਲੋਂ ਨੇ ਪੁਲਵਾਮਾ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ¢ ਉਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨਾਲ ...

ਪੂਰੀ ਖ਼ਬਰ »

ਲੁਧਿਆਣਾ, 19 ਫਰਵਰੀ (ਅ. ਬ.)-ਹੀਰੋ ਮੋਟੋਕਾਰਪ ਲਿਮਟਿਡ ਦੁਨੀਆ ਦੀ ਸਭ ਤੋਂ ਵੱਡੀ ਦੋਪਹੀਆ ਵਾਹਨ ਨਿਰਮਾਤਾ ਕੰਪਨੀ ਸਜੋਬਾ ਰੈਲੀ-2019 ਟਾਇਟਲ ਸਪਾਂਸਰ ਬਣ ਗਈ ਹੈ | ਕੰਪਨੀ ਨੇ ਅੱਜ ਐਲਾਨ ਕੀਤਾ ਕਿ ਹੀਰੋ ਮੋਟੋਕਾਰਪ ਦੇਸ਼ ਦੀ ਸਭ ਤੋਂ ਪੁਰਾਣੀ ਰੈਲੀਆਂ ਵਿਚੋਂ ਇਕ ਦੇ ਨਾਲ ...

ਪੂਰੀ ਖ਼ਬਰ »

ਵੈਦਬਾਣ ਨੇ (ਸੋਰਸਿਸ) ਰੋਗੀਆਂ ਨੂੰ ਦਿੱਤੀ ਰੋਗ ਮੁਕਤੀ ਦੀ ਸੌਗਾਤ

ਲੁਧਿਆਣਾ, 19 ਫਰਵਰੀ (ਅ. ਬ.)-ਚਰਮ ਰੋਗ (ਸੋਸਸਿਸ) ਇਹ ਪੂਰੇ ਸਰੀਰ 'ਚ ਫੈਲ ਜਾਂਦਾ ਹੈ | ਚਮੜੀ 'ਤੇ ਪੱਪੜੀ ਨਿਕਲਦੀ ਹੈ ਅਤੇ ਚਮੜੀ ਖ਼ਰਾਬ ਹੋ ਕੇ ਝੜਨ ਲੱਗ ਜਾਦੀ ਹੈ | ਇਸ ਬਿਮਾਰੀ 'ਤੇ ਕਾਬੂ ਪਾਉਣ ਲਈ 1992 ਤੋਂ ਨਿਰੰਤਰ ਭਾਰਤ ਦੀ ਪ੍ਰਸਿੱਧ ਆਯੁਰਵੈਦਿਕ ਕੰਪਨੀ 'ਵੈਦਬਾਣ ...

ਪੂਰੀ ਖ਼ਬਰ »

ਗੀਤਕਾਰ ਮੰਚ ਨੇ 'ਮਾਂ ਬੋਲੀ ਦਿਵਸ' ਮੌਕੇ ਪੰਜਾਬੀ ਭਵਨ ਤੋਂ ਆਰਤੀ ਚੌਾਕ ਤੱਕ ਵਿਸ਼ਾਲ ਮਾਰਚ ਕੱਢਿਆ

ਲੁਧਿਆਣਾ, 19 ਫ਼ਰਵਰੀ (ਪੁਨੀਤ ਬਾਵਾ)-ਸਥਾਨਕ ਪੰਜਾਬੀ ਭਵਨ ਵਿਖੇ ਪੰਜਾਬੀ ਗੀਤਕਾਰ ਮੰਚ ਲੁਧਿਆਣਾ ਵੱਲੋਂ ਪੰਜਾਬੀ ਜਾਗਿ੍ਤੀ ਮੰਚ, ਪੰਜਾਬ ਅਤੇ ਪੰਜਾਬੀ ਦੇ ਸਮੂਹ ਗਾਇਕ ਕਲਾਕਾਰਾਂ, ਗੀਤਕਾਰਾਂ ਅਤੇ ਸਾਹਿਤਕਾਰਾਂ ਦੇ ਸਹਿਯੋਗ ਨਾਲ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ ...

ਪੂਰੀ ਖ਼ਬਰ »

ਪਾਕਿਸਤਾਨ ਨੂੰ ਮੂੰਹ ਤੋੜ ਜਵਾਬ ਦੇਣਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ-ਜਸਪਾਲ ਬੰਟੀ

ਲੁਧਿਆਣਾ, 19 ਫਰਵਰੀ (ਭੁਪਿੰਦਰ ਸਿੰਘ ਬਸਰਾ)-ਪਿਛਲੇ ਦਿਨੀਂ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਤਾਬ ਬਜ਼ਾਰ ਐਸੋਸੀਏਸ਼ਨ ਦੇ ਪ੍ਰਧਾਨ ਜਸਪਾਲ ਸਿੰਘ ਬੰਟੀ ਅਤੇ ਸਰਬਜੀਤ ਸਿੰਘ ਸ਼ੰਟੀ ਨੇ ਕੇਂਦਰ ਸਰਕਾਰ ...

ਪੂਰੀ ਖ਼ਬਰ »

ਪੁਲਿਸ ਸਾਂਝ ਕੇਂਦਰ ਗਿੱਲ ਵਲੋਂ ਦਿੱਲੀ ਪਬਲਿਕ ਸਕੂਲ ਹਰਨਾਮਪੁਰ ਵਿਖੇ ਸੈਮੀਨਾਰ

ਆਲਮਗੀਰ, 19 ਫਰਵਰੀ (ਜਰਨੈਲ ਸਿੰਘ ਪੱਟੀ)-ਜਿਲ੍ਹਾ ਕਮਿਉਨਿਟੀ ਪੁਲਿਸ ਅਫ਼ਸਰ ਸੁਰਿੰਦਰ ਲਾਂਬਾ ਦੀਆਂ ਹਿਦਾਇਤਾਂ 'ਤੇ ਪੁਲਿਸ ਸਾਂਝ ਕੇਂਦਰ ਗਿੱਲ ਵਲੋਂ ਲੋਕ ਜਾਗਰੂਕਤਾ ਹਿੱਤ ਦਿੱਲੀ ਪਬਲਿਕ ਵਰਲਡ ਸਕੂਲ ਹਰਨਾਮਪੁਰਾ ਵਿਖੇ ਪਿ੍ੰਸੀਪਲ ਮੈਡਮ ਦੀਪਾ ਗੁਪਤਾ ਦੀ ...

ਪੂਰੀ ਖ਼ਬਰ »

ਜਿੰਦੇ ਨੂੰ ਚਾਬੀ ਲਾਉਣ ਆਏ 4 ਲੱਖ ਦੇ ਗਹਿਣੇ ਚੋਰੀ ਕਰ ਕੇ ਫਰਾਰ

ਲੁਧਿਆਣਾ, 19 ਫਰਵਰੀ (ਪਰਮੇਸ਼ਰ ਸਿੰਘ)- ਸ਼ਹਿਰ ਦੇ ਸੈਕਟਰ 39 ਦੀ ਰਹਿਣ ਵਾਲ਼ੀਆਂ ਨੂੰਹ-ਸੱਸ ਨੂੰ ਅਣਪਛਾਤੇ ਬੰਦਿਆਂ ਨੂੰ ਘਰ ਅੰਦਰ ਬੁਲਾਉਣਾ ਉਸ ਵੇਲ਼ੇ ਬੇਹੱਦ ਮਹਿੰਗਾ ਸਾਬਿਤ ਹੋਇਆ ਜਦੋਂ ਉਹ ਸ਼ਾਤਿਰ ਬੰਦੇ ਘਰ ਵਿਚੋਂ 4 ਲੱਖ ਰੁਪਏ ਮੁੱਲ ਦੇ ਗਹਿਣੇ ਚੋਰੀ ਕਰਕੇ ...

ਪੂਰੀ ਖ਼ਬਰ »

108 ਇੰਪਲਾਈਜ਼ ਐਾਬੂਲੈਂਸ ਯੂਨੀਅਨ ਪੰਜਾਬ ਵਲੋਂ ਕੱਲ੍ਹ ਤੋਂ ਫਰਵਰੀ ਤੋਂ 72 ਘੰਟੇ ਲਈ ਧਰਨਾ ਲਗਾਉਣ ਦੀ ਚਿਤਾਵਨੀ

ਲੁਧਿਆਣਾ, 19 ਫਰਵਰੀ (ਸਲੇਪੁਰੀ)- ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਕੌਮੀ ਸਿਹਤ ਮਿਸ਼ਨ ਅਧੀਨ ਮਰੀਜਾਂ ਨੂੰ ਹਸਪਤਾਲਾਂ ਤੱਕ ਪਹੁੰਚਾਉਣ ਲਈ 108 ਐਾਬੂਲੈਂਸ ਵੈਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਐਾਬੂਲੈਂਸ ਗੱਡੀਆਂ ਨੂੰ ਚਲਾਉਣ ਲਈ ਪੰਜਾਬ ...

ਪੂਰੀ ਖ਼ਬਰ »

ਦਸ ਮਹੀਨੇ ਤੋਂ ਬਲੈਕਮੇਲ ਕਰ ਕੇ ਜਬਰ ਜਨਾਹ ਕਰਨ ਦੇ ਦੋਸ਼ ਵਿਚ ਕੇਸ ਦਰਜ

ਲੁਧਿਆਣਾ, 19 ਫਰਵਰੀ (ਪਰਮੇਸ਼ਰ ਸਿੰਘ)- ਪੁਰਾਣੀ ਮਾਧੋਪੁਰੀ ਇਲਾਕੇ ਦੀ ਰਹਿਣ ਵਾਲ਼ੀ ਇਕ ਲੜਕੀ ਵੱਲੋਂ ਇਸੇ ਇਲਾਕੇ ਦੇ ਰਹਿਣ ਵਾਲ਼ੇ ਨੌਜਵਾਨ ਵਿਰੁੱਧ ਬਲੈਕਮੇਲ ਕਰਕੇ ਜਬਰ ਜਨਾਹ ਕਰਨ ਦੇ ਦੋਸ਼ ਵਿਚ ਪੁਲਿਸ ਡਵੀਜ਼ਨ ਨੰਬਰ 3 ਵਿਖੇ ਧਾਰਾ 376-506 ਅਧੀਨ ਕੇਸ ਦਰਜ ਕੀਤਾ ...

ਪੂਰੀ ਖ਼ਬਰ »

ਲੁਹਾਰਾ ਵਿਖੇ ਸਾਬਕਾ ਕੈਬਨਿਟ ਮੰਤਰੀ ਰਣੀਕੇ ਦਾ ਜਥੇਦਾਰ ਖ਼ਾਲਸਾ ਨੇ ਕੀਤਾ ਸਨਮਾਨ

ਡਾਬਾ/ਲੁਹਾਰਾ, 19 ਫਰਵਰੀ (ਕੁਲਵੰਤ ਸਿੰਘ ਸੱਪਲ)-ਸ਼੍ਰੋਮਣੀ ਅਕਾਲੀ ਦਲ ਐਸ.ਸੀ.ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਸ. ਗੁਲਜਾਰ ਸਿੰਘ ਰਣੀਕੇ ਨੇ ਕਿਹਾ ਕਿ ਅਕਾਲੀ ਦਲ ਦਾ ਇਕ-ਇਕ ਵਰਕਰ ਮਿਸ਼ਨ 2019 ਨੂੰ ਕਾਮਯਾਬ ਕਰਨ ਲਈ ਦਿਨ ਰਾਤ ਇਕ ਕਰ ਰਿਹਾ ਹੈ ਤਾਂ ਜੋ ਲੋਕ ...

ਪੂਰੀ ਖ਼ਬਰ »

ਲੁਧਿਆਣਾ ਮਹਿਲਾ ਕਾਂਗਰਸ ਵਲੋਂ ਨਿੱਕੀ ਰਿਐਤ ਹਲਕਾ ਦੱਖਣੀ-1 ਦੀ ਬਲਾਕ ਪ੍ਰਧਾਨ ਨਿਯੁਕਤ

ਲੁਧਿਆਣਾ, 19 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਮਹਿਲਾ ਕਾਂਗਰਸ ਦੀ ਪ੍ਰਧਾਨ ਸ਼੍ਰੀਮਤੀ ਲੀਨਾ ਟਪਾਰੀਆ ਨੇ ਆਪਣੀ ਟੀਮ ਵਿਚ ਵਾਧਾ ਕਰਦੇ ਹੋਏ ਭਾਰਤ ਦੇ ਉੱਘੇ ਉਦਯੋਗਪਤੀ ਪਰਿਵਾਰ ਜੀ.ਐਸ ਆਟੋ ਦੀ ਨੰੂਹ, ਸਮਾਜ ਸੇਵੀ ਅਤੇ ਪਹਿਲਾਂ ਨਗਰ ਨਿਗਮ ਦੀ ਚੋਣ ਲੜ ...

ਪੂਰੀ ਖ਼ਬਰ »

ਮੁਫ਼ਤ ਡਾਕਟਰੀ ਕੈਂਪ ਦੌਰਾਨ 135 ਮਰੀਜ਼ਾਂ ਦੀ ਸਿਹਤ ਦਾ ਨਿਰੀਖਣ

ਲੁਧਿਆਣਾ, 19 ਫਰਵਰੀ (ਸਲੇਮਪੁਰੀ)-ਸੋਹਾਣਾ ਅੱਖ ਹਸਪਤਾਲ ਪੱਖੋਵਾਲ ਰੋਡ ਵਲੋਂ ਵਿਸ਼ਾਲ ਨਗਰ ਸਥਿਤ ਗੁਰਦੁਆਰਾ ਸੰਤ ਸਿਪਾਹੀ ਵਿਚ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼੍ਰੀ ਗੁਰੁ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੁਫ਼ਤ ਡਾਕਟਰੀ ਕੈਂਪ ਲਗਾਇਆ ਗਿਆ ...

ਪੂਰੀ ਖ਼ਬਰ »

ਵਿਭਾਗ ਨੂੰ ਲੋਕ ਤਿਆਗ ਰਹੇ ਹਨ ਆਪਣੇ ਰਾਸ਼ਨ ਡਿਪੂ

ਲੁਧਿਆਣਾ, 19 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਵੱਡੀ ਗਿਣਤੀ ਵਿਚ ਲੋਕ ਆਪਣੇ ਰਾਸ਼ਨ ਡਿਪੂ ਵਿਭਾਗ ਨੂੰ ਵਾਪਸ ਕਰ ਰਹੇ ਹਨ ਜਿਸ ਨੂੰ ਤਿਆਗਣਾ ਵੀ ਕਿਹਾ ਜਾਂਦਾ ਹੈ | ਡਿਪੂ ਛੱਡਣ ਵਾਲੀਆਂ ਦੀ ਗਿਣਤੀ ਦਿਨ ਵ ਦਿਨ ਵੱਧਦੀ ਹੀ ਜਾ ਰਹੀ ਹੈ | ਵੱਡੀ ਗਿਣਤੀ ਵਿੱਚ ਲੋਕਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX