ਤਾਜਾ ਖ਼ਬਰਾਂ


ਦਿੱਲੀ ਹਿੰਸਾ : ਹੁਣ ਤੱਕ 106 ਗ੍ਰਿਫ਼ਤਾਰੀਆਂ
. . .  about 2 hours ago
ਨਵੀਂ ਦਿੱਲੀ, 26 ਫਰਵਰੀ - ਦਿੱਲੀ ਪੁਲਿਸ ਦੇ ਪੀ.ਆਰ.ਓ. ਐਮ. ਐਸ. ਰੰਧਾਵਾ ਨੇ ਕਿਹਾ ਕਿ ਉਤਰ ਪੂਰਬੀ ਦਿੱਲੀ ਵਿਚ ਹਿੰਸਾ ਦੀਆਂ ਜੋ ਘਟਨਾਵਾਂ ਹੋਈਆਂ ਹਨ। ਇਸ ਨਾਲ ਸਬੰਧਿਤ 18 ਮਾਮਲੇ ਦਰਜ ਕੀਤੇ ਗਏ ਹਨ। ਅਜੇ ਤੱਕ 106 ਲੋਕਾਂ ਨੂੰ ਗ੍ਰਿਫ਼ਤਾਰ...
ਲੌਂਗੋਵਾਲ ਵਿਖੇ ਵੈਨ ਹਾਦਸੇ 'ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ
. . .  about 2 hours ago
ਲੌਂਗੋਵਾਲ, 26 ਫਰਵਰੀ (ਸ.ਸ.ਖੰਨਾ,ਵਿਨੋਦ) - ਪਿਛਲੇ ਦਿਨੀਂ ਲੌਂਗੋਵਾਲ 'ਚ ਵਾਪਰੇ ਭਿਆਨਕ ਵੈਨ ਹਾਦਸੇ ਦੌਰਾਨ ਸੁਖਜੀਤ ਕੌਰ, ਨਵਜੋਤ ਕੌਰ, ਅਰਾਧਿਆ,ਸਿਮਰਜੀਤ ਸਿੰਘ ਦੇ ਪਰਿਵਾਰਾਂ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ...
ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐਚ.ਟੀ. ਦੀਆਂ ਤਰੱਕੀਆਂ ਸਬੰਧੀ ਹਦਾਇਤਾਂ
. . .  about 2 hours ago
ਅਜਨਾਲਾ, 26 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਫ਼ਤਰ ਡਾਇਰੈਕਟਰ ਸਿੱਖਿਆ ਵਿਭਾਗ (ਐਸਿ) ਪੰਜਾਬ ਐਸ.ਏ.ਐਸ. ਨਗਰ ਵਲੋਂ ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐਚ.ਟੀ. ਦੀਆਂ ਤਰੱਕੀਆਂ ਸਬੰਧੀ ਅੰਮ੍ਰਿਤਸਰ, ਸੰਗਰੂਰ, ਮੋਗਾ ਤੇ ਮੁਕਤਸਰ ਜਿਲ੍ਹਿਆਂ ਦੇ ਸਿੱਖਿਆ...
ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਤੇ ਇਕ ਮੈਂਬਰ ਨੂੰ ਨੌਕਰੀ
. . .  about 3 hours ago
ਨਵੀਂ ਦਿੱਲੀ, 26 ਫਰਵਰੀ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਵਿਚ ਐਲਾਨ ਕੀਤਾ ਹੈ ਕਿ ਦਿੱਲੀ ਸਰਕਾਰ ਸ਼ਹੀਦ ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਮੁਆਵਜ਼ਾ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ...
ਸ਼ਿਵ ਸੈਨਾ ਯੂਥ ਆਗੂ 'ਤੇ ਜਾਨਲੇਵਾ ਹਮਲੇ ਦੇ ਸਬੰਧ ਵਿਚ ਉੱਚ ਅਧਿਕਾਰੀਆਂ ਵਲੋਂ ਘਟਨਾ ਸਥਾਨ ਦਾ ਜਾਇਜ਼ਾ
. . .  about 3 hours ago
ਕਪਿਲ ਮਿਸ਼ਰਾ ਖਿਲਾਫ ਮਾਮਲਾ ਦਰਜ ਕਰੇ ਦਿੱਲੀ ਪੁਲਿਸ - ਹਾਈਕੋਰਟ
. . .  about 3 hours ago
ਨਵੀਂ ਦਿੱਲੀ, 26 ਫਰਵਰੀ - ਦਿੱਲੀ ਹਾਈਕੋਰਟ ਨੇ ਉਤਰ ਪੂਰਬੀ ਦਿੱਲੀ ਵਿਚ ਹੋਈ ਹਿੰਸਾ ਮਾਮਲੇ 'ਚ ਸੁਣਵਾਈ ਕਰਦੇ ਹੋਏ ਦਿੱਲੀ ਪੁਲਿਸ ਦੀ ਕਾਰਜਸ਼ੈਲੀ 'ਤੇ ਬੇਹੱਦ ਸਖ਼ਤ ਟਿੱਪਣੀ ਕੀਤੀ। ਕੋਰਟ ਨੇ ਕਿਹਾ ਕਿ ਭਾਜਪਾ ਨੇਤਾ ਕਪਿਲ ਮਿਸ਼ਰਾ ਖਿਲਾਫ ਭੜਕਾਓ ਭਾਸ਼ਣ ਦੇਣ ਲਈ...
19ਵੇਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਦਾ ਖ਼ਿਤਾਬ ਪੰਜਾਬ ਪੁਲਿਸ ਜਲੰਧਰ ਨੇ ਜਿੱਤਿਆ
. . .  about 3 hours ago
ਗੜ੍ਹਸ਼ੰਕਰ, 26 ਫਰਵਰੀ (ਧਾਲੀਵਾਲ)-ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਵਲੋਂ ਸਥਾਨਕ ਖ਼ਾਲਸਾ ਕਾਲਜ ਵਿਖੇ ਕਰਵਾਇਆ ਗਿਆ 5 ਦਿਨਾਂ 19ਵਾਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਹੁੰਚਣ ’ਤੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਲੋਂ ਸੁਲਤਾਨਪੁਰ ਲੋਧੀ ਤੋਂ ਕਰਤਾਰਪੁਰ ਸਾਹਿਬ ਤੱਕ ਕੱਢੇ ਜਾ ਰਹੇ 15 ਦਿਨਾਂ ਨਗਰ ਕੀਰਤਨ ਦਾ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਹੁੰਚਣ ’ਤੇ ਸੰਗਤ ਵਲੋਂ ਭਰਵਾਂ...
ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਬਣੀ ਕੈਪਟਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ - ਸੁਖਬੀਰ ਬਾਦਲ
. . .  about 3 hours ago
ਛਾਹੜ, 26 ਫਰਵਰੀ (ਜਸਵੀਰ ਸਿੰਘ ਔਜਲਾ) - ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਬਣੀ ਕੈਪਟਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਹੋ ਚੁੱਕੀ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਭਾਈ ਕੀ ਪਸੋਰ ਵਿਖੇ ਪ੍ਰੀਤ...
ਸੀ. ਬੀ. ਐੱਸ. ਈ. ਨੇ ਉੱਤਰੀ-ਪੂਰਬੀ ਦਿੱਲੀ 'ਚ ਭਲਕੇ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਕੀਤਾ ਮੁਲਤਵੀ
. . .  about 4 hours ago
ਨਵੀਂ ਦਿੱਲੀ, 26 ਫਰਵਰੀ- ਸੀ. ਬੀ. ਐੱਸ. ਈ. ਨੇ ਉੱਤਰੀ-ਪੂਰਬੀ ਦਿੱਲੀ 'ਚ ਭਲਕੇ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ। ਬਾਕੀ ਦਿੱਲੀ 'ਚ ਪਹਿਲਾਂ ਵਾਂਗ...
ਦਿੱਲੀ ਹਿੰਸਾ : ਹਾਈਕੋਰਟ 'ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  about 4 hours ago
ਨਵੀਂ ਦਿੱਲੀ, 26 ਫਰਵਰੀ- ਦਿੱਲੀ ਹਿੰਸਾ ਮਾਮਲੇ 'ਚ ਹਾਈਕੋਰਟ 'ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ ਹੋ ਗਈ ਹੈ। ਅਦਾਲਤ ਨੇ ਕਿਹਾ ਹੈ ਕਿ...
ਕੋਰੋਨਾ ਵਾਇਰਸ ਕਾਰਨ ਹੋ ਰਹੀ ਹੈ ਸਮਾਰਟ ਫੋਨ ਵੰਡਣ 'ਚ ਦੇਰੀ- ਕੈਪਟਨ
. . .  about 4 hours ago
ਚੰਡੀਗੜ੍ਹ, 26 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ 'ਚ ਹੋ ਰਹੀ ਦੇਰੀ 'ਤੇ ਅੱਜ ਪੰਜਾਬ ਵਿਧਾਨ ਸਭਾ 'ਚ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ਕੋਰੋਨਾ...
ਵੱਡੀ ਗਿਣਤੀ 'ਚ ਨਸ਼ੀਲੀਆਂ ਗੋਲੀਆਂ ਸਣੇ ਨੌਜਵਾਨ ਕਾਬੂ
. . .  about 5 hours ago
ਭਿੰਡੀ ਸੈਦਾਂ, 26 ਫਰਵਰੀ (ਪ੍ਰਿਤਪਾਲ ਸਿੰਘ ਸੂਫ਼ੀ)- ਪੁਲਿਸ ਥਾਣਾ ਭਿੰਡੀ ਸੈਦਾਂ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਹੋਰ ਸਫਲਤਾ ਹਾਸਲ ਕਰਦਿਆਂ ਸੱਕੀ ਨਾਲੇ ਵਾਲੇ ਪੁਲ 'ਤੇ ਕੀਤੀ ਵਿਸ਼ੇਸ਼ ਨਾਕਾਬੰਦੀ ਦੌਰਾਨ ਇੱਕ...
ਦਿੱਲੀ ਹਿੰਸਾ ਨੂੰ ਲੈ ਕੇ ਕਿਸਾਨਾਂ ਨੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  about 5 hours ago
ਨਾਭਾ, 26 ਫਰਵਰੀ (ਕਰਮਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਬਲਾਕ ਨਾਭਾ ਵਲੋਂ ਬਲਾਕ ਪ੍ਰਧਾਨ ਹਰਦੇਵ ਸਿੰਘ ਤੁੰਗਾਂ ਦੀ ਅਗਵਾਈ ਹੇਠ ਨਾਭਾ ਸ਼ਹਿਰ ਦੇ ਬੜਾ ਗੇਟ ਵਿਖੇ ਨਰਿੰਦਰ ਮੋਦੀ...
ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਦਾ ਕਤਲ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 26 ਫਰਵਰੀ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਨਾਜਾਇਜ਼ ਸੰਬੰਧਾਂ ਕਾਰਨ ਬੀਤੀ ਰਾਤ ਸੁਨਾਮ ਦੀ ਸਾਈਂ ਕਾਲੋਨੀ 'ਚ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ...
ਉੱਤਰੀ-ਪੂਰਬੀ ਦਿੱਲੀ ਦੇ ਡੀ. ਸੀ. ਪੀ. ਦਫ਼ਤਰ 'ਚ ਪਹੁੰਚੇ ਅਜੀਤ ਡੋਭਾਲ
. . .  about 5 hours ago
ਨੌਜਵਾਨਾਂ ਨੂੰ ਨੌਕਰੀਆਂ ਦੇਣ ਸੰਬੰਧੀ ਬੋਲੇ ਝੂਠ ਦਾ ਸੱਚ ਸਰਕਾਰ ਦੇ ਕਾਗ਼ਜ਼ਾਂ ਨੇ ਕੀਤਾ ਸਾਫ਼- ਮਜੀਠੀਆ
. . .  about 5 hours ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਮੁੜ ਜਾਂਚ ਵਾਲੀ ਅਰਜ਼ੀ 'ਤੇ ਅਦਾਲਤ 'ਚ ਹੋਈ ਸੁਣਵਾਈ
. . .  about 6 hours ago
ਦਿੱਲੀ ਹਿੰਸਾ : ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 22
. . .  about 6 hours ago
ਪਤਨੀ ਅਤੇ ਬੇਟੇ ਸਣੇ ਅਦਾਲਤ ਨੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖ਼ਾਨ ਨੂੰ ਭੇਜਿਆ ਜੇਲ੍ਹ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਫੱਗਣ ਸੰਮਤ 550

ਪਹਿਲਾ ਸਫ਼ਾ

ਭਾਰਤ ਤੇ ਸਾਊਦੀ ਅਰਬ ਅੱਤਵਾਦ ਸਮਰਥਕ ਦੇਸ਼ਾਂ 'ਤੇ ਦਬਾਅ ਬਣਾਉਣ ਲਈ ਸਹਿਮਤ

• ਪੰਜ ਸਮਝੌਤੇ ਸਹੀਬੱਧ • 100 ਅਰਬ ਡਾਲਰ ਦਾ ਕਰੇਗਾ ਨਿਵੇਸ਼ • ਅੱਤਵਾਦ ਦਾ ਢਾਂਚਾ ਤਬਾਹ ਕਰਨਾ ਜ਼ਰੂਰੀ-ਮੋਦੀ • ਸਾਊਦੀ ਅਰਬ ਦੇ ਵਲੀ ਅਹਿਦ ਦੇ ਬਿਆਨ 'ਚ ਪੁਲਵਾਮਾ ਹਮਲੇ ਦਾ ਜ਼ਿਕਰ ਨਦਾਰਦ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 20 ਫਰਵਰੀ-ਪੁਲਵਾਮਾ 'ਚ ਹੋਏ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਵਿਸ਼ੇਸ਼ ਕਾਨੂੰਨ ਲਿਆਂਦਾ ਜਾਵੇਗਾ-ਕੈਪਟਨ

ਨਸ਼ਾ ਤਸਕਰੀ ਲਈ ਜ਼ਿੰਮੇਵਾਰ ਵੱਡੇ ਬੰਦੇ ਦਾ ਨਾਂਅ ਦੱਸੋ, ਤੁਰੰਤ ਗਿ੍ਫਤਾਰ ਕਰਾਂਗੇ ਹਰਕਵਲਜੀਤ ਸਿੰਘ ਚੰਡੀਗੜ੍ਹ, 20 ਫਰਵਰੀ -ਪੰਜਾਬ ਵਿਧਾਨ ਸਭਾ ਵਿਚ ਰਾਜਪਾਲ ਪੰਜਾਬ ਦੇ ਭਾਸ਼ਣ 'ਤੇ ਹੋਈ ਬਹਿਸ ਦਾ ਅੱਜ ਇੱਥੇ ਜਵਾਬ ਦਿੰਦਿਆਂ ਮੁੱਖ ਮੰਤਰੀ ਪੰਜਾਬ ਕੈਪਟਨ ...

ਪੂਰੀ ਖ਼ਬਰ »

ਪ੍ਰਸਿੱਧ ਸਾਹਿਤਕਾਰ ਪ੍ਰੋ: ਨਾਮਵਰ ਸਿੰਘ ਦਾ ਦਿਹਾਂਤ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਹਿੰਦੀ ਸਾਹਿਤ ਦੇ ਪ੍ਰਸਿੱਧ ਸਾਹਿਤਕਾਰ ਪ੍ਰੋ: ਨਾਮਵਰ ਸਿੰਘ (92) ਦਾ ਅੱਜ ਦਿਹਾਂਤ ਹੋ ਗਿਆ ਹੈ | ਉਨ੍ਹਾਂ ਦੀ ਬੇਟੀ ਸਮੀਖਸ਼ਾ ਨੇ ਦੱਸਿਆ ਕਿ ਪ੍ਰੋ: ਸਾਹਿਬ ਪਿਛਲੇ ਇਕ ਮਹੀਨੇ ਤੋਂ ਬਿਮਾਰ ਸਨ ਤੇ ਉਨ੍ਹਾਂ ਦਾ ਇਲਾਜ ਏਮਜ਼ ਵਿਖੇ ਚੱਲ ...

ਪੂਰੀ ਖ਼ਬਰ »

ਪੁਲਿਸ ਭਗੌੜਿਆਂ ਦੇ ਮਾਮਲੇ 'ਤੇ ਵਿਧਾਨ ਸਭਾ 'ਚ ਹੰਗਾਮਾ

ਚੰਡੀਗੜ੍ਹ, 20 ਫਰਵਰੀ (ਐਨ.ਐਸ. ਪਰਵਾਨਾ)-ਅੱਜ ਪੰਜਾਬ ਵਿਧਾਨ ਸਭਾ ਵਿਚ ਸਵਾਲਾਂ-ਜਵਾਬਾਂ ਦੇ ਸਮੇਂ ਜ਼ੋਰਦਾਰ ਹੰਗਾਮਾ ਹੋ ਗਿਆ ਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਮੈਂਬਰ ਸਰਕਾਰ ਵਿਰੋਧੀ ਨਾਅਰੇ ਲਾਉਂਦੇ ਵਾਕ ਆਊਟ ਕਰ ਗਏ | ਨਾਜ਼ਰ ਸਿੰਘ ਮਾਨਸ਼ਾਹੀਆ ਨੇ ਸਰਕਾਰ ਤੋਂ ਇਹ ...

ਪੂਰੀ ਖ਼ਬਰ »

ਹਿਮਾਚਲ 'ਚ ਬਰਫ਼ ਦੇ ਤੋਦੇ ਡਿਗਣ ਨਾਲ 6 ਜਵਾਨਾਂ ਦੇ ਮਾਰੇ ਜਾਣ ਦਾ ਖਦਸ਼ਾ

ਇਕ ਦੀ ਲਾਸ਼ ਬਰਾਮਦ

ਸ਼ਿਮਲਾ, 20 ਫਰਵਰੀ (ਏਜੰਸੀ)-ਹਿਮਾਚਲ ਪ੍ਰਦੇਸ਼ ਦੇ ਕਿਨੌਰ ਜ਼ਿਲ੍ਹੇ 'ਚ ਅੱਜ ਭਾਰਤ-ਚੀਨ ਸਰਹੱਦ ਨੇੜੇ ਬਰਫ਼ ਦੇ ਤੋਦੇ ਡਿੱਗਣ ਨਾਲ ਫ਼ੌਜ ਦੇ 6 ਜਵਾਨਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ | ਕਿਨੌਰ ਦੇ ਡਿਪਟੀ ਕਮਿਸ਼ਨਰ ਗੋਪਾਲ ਚੰਦ ਨੇ ਦੱਸਿਆ ਕਿ ਇਕ ਜਵਾਨ ਦੀ ਲਾਸ਼ ਬਰਾਮਦ ...

ਪੂਰੀ ਖ਼ਬਰ »

ਯੂ.ਪੀ. 'ਚ ਰੇਲ ਗੱਡੀ 'ਚੋਂ ਡਿਗਣ ਨਾਲ ਪੰਜਾਬ ਨਾਲ ਸਬੰਧਿਤ ਭੈਣ-ਭਰਾ ਦੀ ਮੌਤ

ਪ੍ਰਤਾਪਗੜ੍ਹ (ਯੂ.ਪੀ.), 20 ਫਰਵਰੀ (ਏਜੰਸੀ)-ਪਟਨਾ ਸਾਹਿਬ ਦੇ ਦਰਸ਼ਨ ਕਰਨ ਬਾਅਦ ਵਾਪਸ ਆ ਰਹੇ ਇਕ ਪੰਜਾਬੀ ਪਰਿਵਾਰ ਦੇ ਰਿਸ਼ਤੇ 'ਚ ਭੈਣ-ਭਰਾ ਲਗਦੇ ਨੌਜਵਾਨ ਲੜਕੇ-ਲੜਕੀ ਦੀ ਯੂ.ਪੀ. ਦੇ ਲਖਨਊ-ਪ੍ਰਤਾਪਗੜ੍ਹ ਰੇਲਵੇ ਮਾਰਗ 'ਤੇ ਜਗੇਸਰਗੰਜ ਰੇਲਵੇ ਸਟੇਸ਼ਨ ਨੇੜੇ ਰੇਲ ਗੱਡੀ ...

ਪੂਰੀ ਖ਼ਬਰ »

ਹਰਿਆਣਾ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ

• ਰਾਜਪਾਲ ਨੇ ਖੱਟਰ ਸਰਕਾਰ ਦੇ ਚਾਰ ਸਾਲਾਂ ਦਾ ਕੀਤਾ ਗੁਣਗਾਨ • 50 ਪੰਨਿਆਂ ਵਾਲਾ ਭਾਸ਼ਣ 10 ਮਿੰਟ 'ਚ ਹੀ ਮੁਕਾ ਦਿੱਤਾ ਚੰਡੀਗੜ੍ਹ, 20 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਇੱਥੇ ਰਾਜਪਾਲ ਸੱਤਿਆਦੇਵ ਨਰਾਇਣ ਆਰੀਆ ਦੇ ਭਾਸ਼ਣ ...

ਪੂਰੀ ਖ਼ਬਰ »

ਲਾਹੌਰ ਦੀ ਪੰਜਾਬ ਯੂਨੀਵਰਸਿਟੀ 'ਚ ਬਾਬਾ ਗੁਰੂ ਨਾਨਕ ਜੀ ਰਿਸਰਚ ਚੇਅਰ ਦੀ ਸ਼ੁਰੂਆਤ

ਅੰਮਿ੍ਤਸਰ, 20 ਫਰਵਰੀ (ਸੁਰਿੰਦਰ ਕੋਛੜ)-ਲਾਹੌਰ ਦੀ ਪੰਜਾਬ ਯੂਨੀਵਰਸਿਟੀ 'ਚ ਉਪ ਕੁਲਪਤੀ ਪ੍ਰੋ. ਡਾ: ਨਿਆਜ਼ ਅਹਿਮਦ ਨਿਆਜ਼ ਦੀ ਅਗਵਾਈ 'ਚ ਬਾਬਾ ਗੁਰੂ ਨਾਨਕ ਜੀ ਰਿਸਰਚ ਚੇਅਰ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸ਼ੁਰੂਆਤੀ ਸਿਖਲਾਈ ਦੇ ਡੀਨ ਫੈਕਲਟੀ ਪ੍ਰੋ: ਡਾ: ਸਲੀਮ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ 155 ਰਾਜਸੀ ਆਗੂਆਂ ਤੇ 18 ਵੱਖਵਾਦੀਆਂ ਦੀ ਸੁਰੱਖਿਆ ਲਈ ਵਾਪਸ

ਜੰਮੂ, 20 ਫਰਵਰੀ (ਏਜੰਸੀ)-ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਅੱਜ ਬੁੱਧਵਾਰ ਨੂੰ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦੇ ਕਰੀਬੀ ਸਹਾਇਕ ਵਾਹਿਦ ਪਾਰਾ ਤੇ ਸਾਬਕਾ ਅਧਿਕਾਰੀ ਸ਼ਾਹ ਫ਼ੈਸਲ ਸਮੇਤ 155 ਰਾਜਸੀ ਆਗੂਆਂ ਤੇ 18 ਵੱਖਵਾਦੀਆਂ ਦੀ ਸੁਰੱਖਿਆ ਵਾਪਸ ਲੈ ਲਈ ਹੈ | ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਨੇੜੇ ਸਰਹੱਦ ਪਾਰ ਕਰਦੀ ਪਾਕਿਸਤਾਨੀ ਔਰਤ ਕਾਬੂ

ਸੁਰੱਖਿਆ ਬਲਾਂ ਦੀ ਗੋਲੀ ਲੱਗਣ ਨਾਲ ਹੋਈ ਜ਼ਖ਼ਮੀ ਡੇਰਾ ਬਾਬਾ ਨਾਨਕ, 20 ਫਰਵਰੀ (ਮਾਂਗਟ, ਵਤਨ, ਸ਼ਰਮਾ)-ਬੁੱਧਵਾਰ ਤੜਕੇ ਡੇਰਾ ਬਾਬਾ ਨਾਨਕ ਨੇੜੇ ਘਣੀਏ-ਕੇ ਸਰਹੱਦ ਤੋਂ ਬੀ.ਐਸ.ਐਫ਼. ਚੌਕੀ ਨੇੜੇ ਘੁਸਪੈਠ ਕਰਕੇ ਭਾਰਤ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦੀ ਇਕ ...

ਪੂਰੀ ਖ਼ਬਰ »

ਵਿਧਾਨ ਸਭਾ 'ਚ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 20 ਫਰਵਰੀ (ਐਨ.ਐਸ. ਪਰਵਾਨਾ)-ਅੱਜ ਹਰਿਆਣਾ ਵਿਧਾਨ ਸਭਾ 'ਚ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਤੇ ਸਰਬਸੰਮਤੀ ਨਾਲ ਪ੍ਰਸਤਾਵ ਪਾਸ ਕਰਕੇ ਭਾਰਤ ਸਰਕਾਰ ਨੂੰ ਕਿਹਾ ਗਿਆ ਕਿ ਇਸ ਦਾ ਮੂੰਹ-ਤੋੜ ਜਵਾਬ ਦਿੱਤਾ ਜਾਏ | ਪ੍ਰਸਤਾਵ 'ਚ ਸਾਰੇ ...

ਪੂਰੀ ਖ਼ਬਰ »

ਐਨ.ਆਈ.ਏ. ਵਲੋਂ ਹਮਲੇ ਦੀ ਜਾਂਚ ਸ਼ੁਰੂ

ਨਵੀਂ ਦਿੱਲੀ, 20 ਫਰਵਰੀ (ਏਜੰਸੀ)-ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ 14 ਫਰਵਰੀ ਨੂੰ ਹੋਏ ਅੱਤਵਾਦੀ ਹਮਲੇ ਦੀ ਅੱਜ ਬੁੱਧਵਾਰ ਨੂੰ ਜਾਂਚ ਸ਼ੁਰੂ ਕਰ ਦਿੱਤੀ ਹੈ | ਜਾਂਚ ਏਜੰਸੀ ਦੇ ਬੁਲਾਰੇ ਨੇ ਦੱਸਿਆ ਕਿ ਐਨ.ਆਈ.ਏ. ਨੇ ਪੁਲਵਾਮਾ ...

ਪੂਰੀ ਖ਼ਬਰ »

ਐਕਸ਼ਨ ਲਈ ਤਿਆਰ ਤੇਜਸ-ਮਿਲੀ ਆਖ਼ਰੀ ਸੰਚਾਲਨ ਪ੍ਰਵਾਨਗੀ

ਬੈਂਗਲੁਰੂ, 20 ਫਰਵਰੀ (ਏਜੰਸੀ)-ਭਾਰਤ 'ਚ ਵਿਕਸਿਤ ਕੀਤੇ ਗਏ ਹਲਕੇ ਲੜਾਕੂ ਜਹਾਜ਼ ਤੇਜਸ ਐਮਕੇ 1 ਨੂੰ ਬੁੱਧਵਾਰ ਨੂੰ ਆਖਰੀ ਸੰਚਾਲਨ ਪ੍ਰਵਾਨਗੀ (ਐਫ਼.ਓ.ਸੀ.) ਦੇ ਦਿੱਤੀ ਗਈ | ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ. ਆਰ. ਡੀ. ਓ.) ਦੇ ਚੇਅਰਮੈਨ ਜੀ. ਸਤੀਸ਼ ਰੇਡੀ ਨੇ ਤੇਜਸ ...

ਪੂਰੀ ਖ਼ਬਰ »

ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ 26 ਨੂੰ

ਨਵੀਂ ਦਿੱਲੀ, 20 ਫਰਵਰੀ (ਜਗਤਾਰ ਸਿੰਘ)-ਸੁਪਰੀਮ ਕੋਰਟ 'ਚ ਰਾਮ ਜਨਮ ਭੂਮੀ-ਬਾਬਰੀ ਮਸਜਿਦ ਵਿਵਾਦ ਮਾਮਲੇ ਦੀ ਸੁਣਵਾਈ 26 ਫਰਵਰੀ ਨੂੰ ਹੋਵੇਗੀ | ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ 'ਚ ਸੁਪਰੀਮ ਕੋਰਟ ਦੇ 5 ਜੱਜਾਂ ਦੀ ਸੰਵਿਧਾਨਕ ਬੈਂਚ ਮਾਮਲੇ ਦੀ ਸੁਣਵਾਈ ਕਰੇਗੀ | ...

ਪੂਰੀ ਖ਼ਬਰ »

ਫਗਵਾੜਾ ਤੇ ਗੁਰਾਇਆ ਨਾਲ ਸਬੰਧਿਤ ਸਨ ਮਿ੍ਤਕ

ਗੁਰਾਇਆ, 20 ਫਰਵਰੀ (ਬਲਵਿੰਦਰ ਸਿੰਘ)-ਇਥੋਂ ਦੇ ਰਾਮਗੜ੍ਹੀਆ ਮੁਹੱਲਾ ਦੇ ਵਸਨੀਕ ਨੌਜਵਾਨ ਅਰਸ਼ਦੀਪ ਸਿੰਘ ਸੱਗੂ ਦੀ ਲਾਸ਼ ਅੱਜ ਇਥੇ ਪੁੱਜਣ ਨਾਲ ਚੁਫੇਰੇ ਸੋਗ ਪਸਰ ਗਿਆ ਹੈ | ਮਿਲੀ ਜਾਣਕਾਰੀ ਮੁਤਾਬਿਕ ਅਰਸ਼ਦੀਪ ਸਿੰਘ ਸੱਗੂ ਪੁੱਤਰ ਜਸਵਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਪੁਲਵਾਮਾ ਹਮਲਾ

ਔਰਤਾਂ ਤੇ ਬੱਚਿਆਂ ਦੀ ਮਦਦ ਨਾਲ ਨਿਪਾਲ ਦੇ ਰਸਤੇ ਆਈ ਸੀ ਆਰ.ਡੀ.ਐਕਸ.

• ਮਸੂਦ ਅਜ਼ਹਰ ਦੇ ਭਰਾ ਨੇ ਦਿੱਤੀ ਸੀ ਫ਼ਿਦਾਈਨ ਨੂੰ ਸਿਖਲਾਈ • ਬਿਹਾਰ 'ਚ ਸਰਗਰਮ ਹਨ ਆਈ.ਐਸ.ਆਈ. ਏਜੰਟ
ਨਵੀਂ ਦਿੱਲੀ, 20 ਫਰਵਰੀ (ਇੰਟ.)-ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਵਿਚ ਇਸਤੇਮਾਲ ਕੀਤੇ ਗਏ ਆਰ.ਡੀ.ਐਕਸ. ਨੂੰ ਔਰਤਾਂ ਅਤੇ ਬੱਚਿਆਂ ਦੀ ਮਦਦ ਨਾਲ ਨਿਪਾਲ ਦੇ ਰਸਤੇ ਭਾਰਤ ਲਿਆਂਦਾ ਗਿਆ ਸੀ | ਖ਼ੁਫ਼ੀਆ ਏਜੰਸੀ ਦੇ ਸੂਤਰਾਂ ਨੇ ਦੱਸਿਆ ਕਿ ਸਰਹੱਦ ਪਾਰ ਤੋਂ ਇਹ ਵਿਸਫੋਟਕ ਸਮੱਗਰੀ ਕੁਝ ਮਹੀਨਿਆਂ ਵਿਚ ਭਾਰਤ ਲਿਆਂਦੀ ਗਈ ਸੀ ਅਤੇ ਇਸ ਨੂੰ ਸਥਾਨਕ ਪੱਧਰ 'ਤੇ ਧਮਾਕੇ ਲਈ ਤਿਆਰ ਕੀਤਾ ਗਿਆ ਸੀ | ਸੂਤਰਾਂ ਦਾ ਕਹਿਣਾ ਹੈ ਕਿ ਇਸ ਵਿਸਫੋਟਕ ਸਮੱਗਰੀ ਨੂੰ ਹਮਲੇ ਤੋਂ ਕੁਝ ਦਿਨ ਪਹਿਲਾਂ ਹੀ ਬੰਬ ਦੇ ਰੂਪ 'ਚ ਤਿਆਰ ਕੀਤਾ ਗਿਆ ਸੀ | ਦੱਸਿਆ ਜਾ ਰਿਹਾ ਹੈ ਕਿ ਧਮਾਕੇ ਵਿਚ ਵਰਤੀ ਗਈ ਆਰ.ਡੀ.ਐਕਸ. ਏ-5 ਗਰੇਡ ਕੈਟਾਗਰੀ ਦੀ ਸੀ ਅਤੇ ਉਸ ਨੂੰ ਥੋੜ੍ਹੇ-ਥੋੜ੍ਹੇ ਹਿੱਸਿਆਂ ਵਿਚ ਭਾਰਤ ਲਿਆਂਦਾ ਗਿਆ ਸੀ | ਇਸ ਵਿਸ਼ੇਸ਼ ਕੰਮ ਲਈ ਔਰਤਾਂ ਅਤੇ ਬੱਚਿਆਂ ਦਾ ਇਸਤੇਮਾਲ ਕੀਤਾ ਗਿਆ ਸੀ ਅਤੇ ਇਨ੍ਹਾਂ ਨੂੰ ਪੁਲਵਾਮਾ ਹਮਲੇ ਲਈ ਇੱਕਠਾ ਕੀਤਾ ਗਿਆ ਸੀ |
ਇਬਰਾਹਿਮ ਅਜ਼ਹਰ ਨੇ ਦਿੱਤੀ ਸੀ ਫ਼ਿਦਾਈਨ ਨੂੰ ਸਿਖਲਾਈ
ਦੱਸਿਆ ਜਾ ਰਿਹਾ ਹੈ ਕਿ ਪੁਲਵਾਮਾ ਹਮਲੇ ਵਿਚ ਲਗਪਗ 300 ਕਿਲੋ ਆਰ.ਡੀ.ਐਕਸ. ਦਾ ਇਸਤੇਮਾਲ ਕੀਤਾ ਗਿਆ ਸੀ ਅਤੇ ਇਨ੍ਹਾਂ ਨੂੰ ਤਿੰਨ ਡਰੰਮਾਂ ਵਿਚ ਲਿਆ ਕੇ ਬੇਹੱਦ ਜਾਨਲੇਵਾ ਬਣਾਉਣ ਲਈ ਮੇਖਾਂ ਅਤੇ ਲੋਹੇ ਦੇ ਟੁਕੜਿਆਂ ਸਮੇਤ ਅਮੋਨੀਅਮ ਨਾਈਟਰੇਟ ਨਾਲ ਮਿਲਾਇਆ ਗਿਆ ਸੀ | ਇਸ ਤੋਂ ਬਾਅਦ ਇਨ੍ਹਾਂ ਡਰੰਮਾਂ ਨੂੰ ਇਕ ਵਾਹਨ ਵਿਚ ਫਿਟ ਕਰ ਦਿੱਤਾ ਗਿਆ, ਜਿਸ ਨੂੰ ਇਕ ਫਿਦਾਈਨ ਵਲੋਂ ਚਲਾਕੀ ਨਾਲ ਜੰਮੂ-ਕਸ਼ਮੀਰ ਹਾਈਵੇਅ 'ਤੇ ਲਿਆਂਦਾ ਗਿਆ | ਇਸ ਹਮਲੇ ਨੂੰ ਅੰਜ਼ਾਮ ਦੇ ਵਾਲੇ ਫਿਦਾਈਨ ਨੂੰ ਵਿਸ਼ੇਸ਼ ਤੌਰ 'ਤੇ ਸਿਖਲਾਈ ਦਿੱਤੀ ਗਈ ਅਤੇ ਇਸ ਚੋਣ ਹਮਲੇ ਦੇ ਮੁੱਖ ਸਾਜਿਸ਼ਕਾਰਾਂ ਕਾਮਰਾਨ ਅਤੇ ਅਬਦੁੱਲ ਰਾਸ਼ੀਦ ਵਲੋਂ ਕੀਤੀ ਗਈ ਸੀ | ਕਾਮਰਾਨ ਨੂੰ 18 ਫਰਵਰੀ ਨੂੰ ਭਾਰਤੀ ਜਵਾਨਾਂ ਨੇ ਮਾਰ ਮੁਕਾਇਆ ਸੀ | ਫਿਦਾਈਨ ਨੂੰ ਸਿਖਲਾਈ ਅਤੇ ਇਸ ਸਾਰੇ ਕੰਮ ਦੀ ਨਿਗਰਾਨੀ ਇਬਰਾਹਿਮ ਅਜ਼ਹਰ ਵਲੋਂ ਕੀਤੀ ਗਈ ਸੀ, ਜੋ ਮਸੂਦ ਅਜ਼ਹਰ ਦਾ ਭਰਾ ਅਤੇ ਪਿਛਲੇ ਸਾਲ 30 ਅਕਤੂਬਰ ਨੂੰ ਮਾਰੇ ਗਏ ਅੱਤਵਾਦੀ ਮੁਹੰਮਦ ਉਸਮਾਨ ਦਾ ਪਿਤਾ ਹੈ | ਇਬਰਾਹਿਮ ਅਜ਼ਹਰ ਉਹੀ ਵਿਅਕਤੀ ਹੈ ਜਿਸ ਨੇ 1999 ਵਿਚ ਆਪਣੇ ਚਾਰ ਹੋਰ ਸਾਥੀਆਂ ਨਾਲ ਮਿਲ ਕੇ ਇੰਡੀਅਨ ਏਅਰਲਾਈਨਜ਼ ਫਲਾਈਟ 814 ਨੂੰ ਹਾਈਜੈਕ ਕੀਤਾ ਸੀ, ਜਿਸ ਵਿਚ 176 ਯਾਤਰੀਆਂ ਤੋਂ ਇਲਾਵਾ 15 ਸਟਾਫ਼ ਮੈਂਬਰ ਵੀ ਮਜੂਦ ਸਨ ਅਤੇ ਇਸ ਬਦਲੇ ਆਪਣੇ ਭਰਾ ਮਸੂਦ ਅਜ਼ਹਰ ਨੂੰ ਭਾਰਤ ਕੋਲੋਂ ਰਿਹਾਅ ਕਰਵਾ ਲਿਆ ਸੀ |
ਭਾਰਤੀ ਖੁਫ਼ੀਆ ਏਜੰਸੀ ਅਨੁਸਾਰ ਇਸ ਆਰ.ਡੀ.ਐਕਸ. ਨੂੰ ਪਾਕਿ ਫ਼ੌਜ ਵਲੋਂ ਰਾਵਲਪਿੰਡੀ ਵਿਚ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਨੰੂ ਸੌਾਪਿਆ ਗਿਆ ਸੀ | ਜਾਂਚ ਵਿਚ ਇਹ ਵੀ ਪਤਾ ਚੱਲਿਆ ਹੈ ਕਿ ਪਾਕਿਸਤਾਨ ਵਿਚ ਬੈਠਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਸਰਗਨਾ ਮਸੂਦ ਅਜ਼ਹਰ ਨੇ ਪਾਕਿਸਤਾਨੀ ਖੁਫ਼ੀਆ ਏਜੰਸੀ ਆਈ.ਐਸ.ਆਈ. ਦੀ ਮਦਦ ਨਾਲ ਸਿਖਲਾਈ ਪ੍ਰਾਪਤ ਅੱਤਵਾਦੀਆਂ ਨੂੰ ਭਾਰਤ ਵਿਚ ਦਾਖ਼ਲ ਕਰਵਾਇਆ ਸੀ | ਦੱਸਿਆ ਜਾ ਰਿਹਾ ਹੈ ਕਿ ਨਿਪਾਲ ਦੇ ਰਸਤੇ ਮਾਰੂ ਹਥਿਆਰ ਅਤੇ ਆਰ.ਡੀ.ਐਕਸ. ਵਰਗੀ ਧਮਾਕਾਖੇਜ਼ ਸਮੱਗਰੀ ਦੀ ਵੱਡੀ ਖੇਪ ਭਾਰਤ ਲਿਆਂਦੀ ਗਈ ਸੀ | ਇਹ ਵੀ ਦੱਸਿਆ ਜਾ ਰਿਹਾ ਹੈ ਕਿ ਭਾਰਤ-ਨਿਪਾਲ ਨਾਲ ਲਗਦੇ ਉੱਤਰ ਪ੍ਰਦੇਸ਼, ਬਿਹਾਰ ਵਿਚ ਆਈ.ਐਸ.ਆਈ. ਦੇ ਏਜੰਟਾਂ ਦੀ ਸਰਗਰਮੀ ਹਾਲ ਹੀ ਦੇ ਦਿਨਾਂ ਵਿਚ ਵਧੀ ਹੈ, ਜਿਸ ਦੀ ਮਦਦ ਨਾਲ ਧਮਾਕਾਖੇਜ਼ ਸਮੱਗਰੀ ਸੜਕ ਦੇ ਜ਼ਰੀਏ ਗੁਪਤ ਤਰੀਕੇ ਨਾਲ ਜੰਮੂ-ਕਸ਼ਮੀਰ ਤੱਕ ਲਿਆਉਣ ਵਿਚ ਪਾਕਿਸਤਾਨੀ ਅੱਤਵਾਦੀ ਸੰਗਠਨ ਸਫ਼ਲ ਹੋ ਰਹੇ ਹਨ |
ਕੀ ਹੈ ਆਰ.ਡੀ.ਐਕਸ.
ਆਰ.ਡੀ.ਐਕਸ. ਸਫੇਦ ਰੰਗ ਦੀ ਲੂਣ ਦੀ ਤਰ੍ਹਾਂ ਇਕ ਬੇਹੱਦ ਅਸਥਾਈ ਮਿਸ਼ਰਨ ਹੁੰਦਾ ਹੈ ਅਤੇ ਆਸਾਨੀ ਨਾਲ ਲਿਜਾਣ ਲਈ ਅਕਸਰ ਮੋਮ ਅਤੇ ਸਾਬਣ ਵਿਚ ਮਿਲਾ ਕੇ ਲਿਜਾਇਆ ਜਾਂਦਾ ਹੈ | ਫ਼ੌਜ ਦੇ ਸੂਤਰਾਂ ਅਨੁਸਾਰ ਗ੍ਰੇਡ 5 ਆਰ.ਡੀ.ਐਕਸ. 98.5 ਤੋਂ ਲੈ ਕੇ 99.5 ਫ਼ੀਸਦੀ ਤੱਕ ਸ਼ੁੱਧ ਹੁੰਦੀ ਹੈ ਅਤੇ ਬੇਹੱਦ ਕੀਮਤੀ ਹੁੰਦੀ ਹੈ | ਇਸ ਦਾ ਇਸਤੇਮਾਲ ਕੇਵਲ ਫ਼ੌਜ ਵਲੋਂ ਹੀ ਕੀਤਾ ਜਾਂਦਾ ਹੈ ਅਤੇ ਇਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਪਾਕਿਸਤਾਨ ਫ਼ੌਜ ਵਲੋਂ ਅੱਤਵਾਦੀਆਂ ਦੀ ਮਦਦ ਕੀਤੀ ਗਈ ਸੀ |


ਖ਼ਬਰ ਸ਼ੇਅਰ ਕਰੋ

ਪਾਕਿ 'ਚ ਸਿੰਧ ਵਿਧਾਨ ਸਭਾ ਦਾ ਸਪੀਕਰ ਦੁਰਾਨੀ ਗਿ੍ਫ਼ਤਾਰ

ਇਸਲਾਮਾਬਾਦ, 20 ਫਰਵਰੀ (ਏਜੰਸੀ)-ਪਾਕਿਸਤਾਨ ਦੀ ਚੋਟੀ ਦੀ ਭਿ੍ਸ਼ਟਾਚਾਰ ਵਿਰੋਧੀ ਏਜੰਸੀ ਨੇ ਇਸਲਾਮਾਬਾਦ ਦੇ ਇਕ ਹੋਟਲ ਤੋਂ ਸਿੰਧ ਵਿਧਾਨ ਸਭਾ ਦੇ ਸਪੀਕਰ ਅਗ੍ਹਾ ਸਿਰਾਜ ਦੁਰਾਨੀ ਨੂੰ ਗਿ੍ਫ਼ਤਾਰ ਕੀਤਾ ਹੈ | ਪਾਕਿਸਤਾਨ ਦੇ ਇਤਿਹਾਸ 'ਚ ਇਹ ਪਹਿਲੀ ਵਾਰ ਹੈ ਕਿ ਕਿਸੇ ...

ਪੂਰੀ ਖ਼ਬਰ »

ਜੀ.ਐੱਸ.ਟੀ. ਕੌਾਸਲ ਦੀ ਬੈਠਕ 'ਚ ਰੀਅਲ ਅਸਟੇਟ ਅਤੇ ਲਾਟਰੀ ਦੀਆਂ ਟੈਕਸ ਦਰਾਂ 'ਤੇ ਨਹੀਂ ਹੋਇਆ ਫ਼ੈਸਲਾ

24 ਨੂੰ ਮੁੜ ਹੋਵੇਗੀ ਬੈਠਕ ਨਵੀਂ ਦਿੱਲੀ, 20 ਫਰਵਰੀ (ਉਪਮਾ ਡਾਗਾ ਪਾਰਥ)-ਆਮ ਚੋਣਾਂ ਤੋਂ ਪਹਿਲਾਂ ਸਰਕਾਰ ਵਲੋਂ ਸਸਤੇ ਮਕਾਨਾਂ ਦੇ ਤੋਹਫ਼ੇ ਦੀ ਉਡੀਕ ਕਰ ਰਹੇ ਖ਼ਰੀਦਦਾਰਾਂ ਨੂੰ ਹਾਲੇ ਹੋਰ ਉਡੀਕ ਕਰਨੀ ਪਏਗੀ | ਜੀ. ਐੱਸ. ਟੀ. ਕੌਾਸਲ ਵਲੋਂ ਰੀਅਲ ਅਸਟੇਟ ਅਤੇ ਲਾਟਰੀ 'ਤੇ ...

ਪੂਰੀ ਖ਼ਬਰ »

ਅਨਿਲ ਅੰਬਾਨੀ ਨੂੰ 4 ਹਫ਼ਤਿਆਂ ਅੰਦਰ ਏਰਿਕਸਨ ਇੰਡੀਆ ਨੂੰ ਦੇਣੇ ਪੈਣਗੇ 453 ਕਰੋੜ

ਨਹੀਂ ਤਾਂ ਜਾਣਾ ਪਵੇਗਾ ਜੇਲ੍ਹ-ਸੁਪਰੀਮ ਕੋਰਟ ਨੇ ਦਿੱਤਾ ਝਟਕਾ ਨਵੀਂ ਦਿੱਲੀ, 20 ਫਰਵਰੀ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਰਿਲਾਇੰਸ ਗਰੁੱਪ ਦੇ ਮੁਖੀ ਅਨਿਲ ਅੰਬਾਨੀ ਨੂੰ ਵੱਡਾ ਝਟਕਾ ਦਿੱਤਾ ਹੈ, ਜਿਸ ਕਾਰਨ ਅੰਬਾਨੀ ਦੀਆਂ ਮੁਸ਼ਕਿਲਾਂ 'ਚ ਵਾਧਾ ਹੋਣ ਦੇ ਆਸਾਰ ਹਨ | ...

ਪੂਰੀ ਖ਼ਬਰ »

ਰਾਫ਼ੇਲ ਨੇ ਲੁੱਟਿਆ ਏਅਰੋ ਇੰਡੀਆ ਏਅਰ ਸ਼ੋਅ

ਬੈਂਗਲੁਰੂ, 20 ਫਰਵਰੀ (ਏਜੰਸੀ)-ਰਾਜਨੀਤੀ ਵਿਚ ਅਹਿਮ ਮੁੱਦਾ ਰਹੇ ਰਾਫ਼ੇਲ ਲੜਾਕੂ ਜਹਾਜ਼ ਇੱਥੇ ਏਅਰੋ ਇੰਡੀਆ ਏਅਰ ਸ਼ੋਅ ਦੌਰਾਨ ਲੋਕਾਂ ਲਈ ਖਿੱਚ ਦਾ ਕੇਂਦਰ ਰਹੇ | ਇੱਥੇ ਏਅਰ ਸ਼ੋਅ ਦੌਰਾਨ ਤਿੰਨ ਰਾਫ਼ੇਲ ਜਹਾਜ਼ ਆਏ, ਜਿਨ੍ਹਾਂ ਵਿਚੋਂ ਦੋ ਨੇ ਹਵਾਈ ਕਰਤਬ ਦਿਖਾਏ ਅਤੇ ...

ਪੂਰੀ ਖ਼ਬਰ »

ਜੋਧਪੁਰ ਹਿਰਨ ਸ਼ਿਕਾਰ ਮਾਮਲਾ:

ਸਲਮਾਨ ਖਾਨ ਦੀ ਅਪੀਲ 'ਤੇ ਸੁਣਵਾਈ ਟਲੀ

ਜੋਧਪੁਰ/ਭਵਾਨੀ ਭਾਟੀ, 20 ਫਰਵਰੀ (ਏਜੰਸੀ)- ਕਾਂਕਾਣੀ ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੇ ਮੈਜਿਸਟ੍ਰੇਟ ਦੀ ਅਦਾਲਤ ਵਲੋਂ ਉਸ ਨੂੰ ਸੁਣਾਈ ਗਈ 5 ਸਾਲ ਦੀ ਸਜ਼ਾ ਿਖ਼ਲਾਫ਼ ਜ਼ਿਲ੍ਹਾ ਤੇ ਸ਼ੈਸਨ ਅਦਾਲਤ 'ਚ ਅਪੀਲ ਕੀਤੀ ਸੀ, ਜਿਸ ਦੀ ਸਮੇਂ ...

ਪੂਰੀ ਖ਼ਬਰ »

ਸ਼ਾਰਦਾ ਚਿਟਫੰਡ ਮਾਮਲਾ

ਸੀ.ਬੀ.ਆਈ. ਪਟੀਸ਼ਨ 'ਤੇ ਸੁਣਵਾਈ ਤੋਂ ਜਸਟਿਸ ਰਾਓ ਹੋਏ ਵੱਖ

ਨਵੀਂ ਦਿੱਲੀ, 20 ਫਰਵਰੀ (ਜਗਤਾਰ ਸਿੰਘ)- ਸੁਪਰੀਮ ਕੋਰਟ ਦੇ ਜਸਟਿਸ ਐਲ. ਨਾਗੇਸ਼ਵਰ ਰਾਓ ਨੇ ਬਹੁ-ਕਰੋੜੀ ਸ਼ਾਰਦਾ ਚਿਟਫੰਡ ਘੁਟਾਲੇ ਦੀ ਜਾਂਚ 'ਚ ਪੱਛਮੀ ਬੰਗਾਲ ਅਥਾਰਟੀਜ਼ ਵਲੋਂ ਅੜਿੱਕਾ ਪਾਉਣ ਦੇ ਦੋਸ਼ ਲਗਾਉਣ ਵਾਲੀ ਸੀ.ਬੀ.ਆਈ. ਦੀ ਪਟੀਸ਼ਨ 'ਤੇ ਸੁਣਵਾਈ ਤੋਂ ਖੁਦ ...

ਪੂਰੀ ਖ਼ਬਰ »

ਪਾਕਿ 'ਚ ਨਾਬਾਲਗ ਹਿੰਦੂ ਕੁੜੀ ਅਗਵਾ

ਅੰਮਿ੍ਤਸਰ, 20 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਰਾਚੀ ਸ਼ਹਿਰ ਦੇ ਛਾਉਣੀ ਬਾਜ਼ਾਰ ਦੀ ਮੱਛੀ ਮੰਡੀ ਦੇ ਘਰਾਂ 'ਚ ਸਫ਼ਾਈ ਦਾ ਕੰਮ ਕਰਨ ਵਾਲੀ ਹਿੰਦੂ ਨਾਬਾਲਗ ਕੁੜੀ ਨੂੰ ਅਗਵਾ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਰਾਚੀ ਦੇ ...

ਪੂਰੀ ਖ਼ਬਰ »

ਇੰਜੀਨੀਅਰ ਪੁਲਵਾਮਾ ਫ਼ਿਦਾਈਨ ਹਮਲੇ ਦੀ ਜਾਂਚ 'ਚ ਜੁਟੇ

ਸ੍ਰੀਨਗਰ, 20 ਫਰਵਰੀ (ਮਨਜੀਤ ਸਿੰਘ)-ਕੌਮੀ ਜਾਂਚ ਏਜੰਸੀ ਤੇ ਕੌਮੀ ਸੁਰੱਖਿਆ ਏਜੰਸੀ ਵਲੋਂ ਪੁਲਵਾਮਾ ਫਿਦਾਈਨ ਹਮਲੇ ਦੀ ਜਾਂਚ 'ਚ ਲਗਾਈਆਂ ਏਜੰਸੀਆਂ ਦੇ ਬਾਅਦ ਜਾਂਚ ਏਜੰਸੀਆਂ ਨੇ ਮਾਰੂਤੀ ਸੁਜ਼ੂਕੀ ਕੰਪਨੀ ਦੇ ਇੰਜੀਨੀਅਰਾਂ ਦੀ ਹਮਲੇ ਲਈ ਵਰਤੀ ਮਾਰੂਤੀ ਈਕੋ ਵੈਨ ਦੇ ...

ਪੂਰੀ ਖ਼ਬਰ »

ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨਾ ਆਪਣੇ ਆਪ ਬੰਦ ਨਹੀਂ ਹੋਵੇਗਾ- ਸੁਪਰੀਮ ਕੋਰਟ

ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਕਿਸਾਨਾਂ ਨੂੰ ਸਬਸਿਡੀ ਦੇਣ ਬਾਰੇ ਵਿਚਾਰ ਕਰਨ ਲਈ ਕਿਹਾ ਨਵੀਂ ਦਿੱਲੀ, 20 ਫਰਵਰੀ (ਏਜੰਸੀ)-ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਦਿੱਲੀ ਅਤੇ ਐਨ. ਸੀ. ਆਰ. 'ਚ ਹਵਾ ਪ੍ਰਦੂਸ਼ਣ ਦਾ ਮੁੱਖ ਕਾਰਨ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨਾ ...

ਪੂਰੀ ਖ਼ਬਰ »

ਪੁਲਵਾਮਾ ਮੁਕਾਬਲੇ 'ਚ ਜ਼ਖ਼ਮੀ ਜਵਾਨ ਨੇ ਦਮ ਤੋੜਿਆ

ਸ੍ਰੀਨਗਰ, 20 ਫਰਵਰੀ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਪੁਲਵਾਮਾ ਦੇ ਰਤੀਪੋਰਾ ਇਲਾਕੇ ਵਿਖੇ ਫ਼ਿਦਾਈਨ ਹਮਲੇ ਦੇ 2 ਦਿਨ ਪਹਿਲਾਂ 12 ਫਰਵਰੀ ਨੂੰ ਮੁਕਾਬਲੇ ਦੌਰਾਨ ਜ਼ਖਮੀ ਹੋਏ 10 ਪੈਰਾ ਨਾਲ ਸਬੰਧਿਤ ਨਾਇਕ ਹੌਲਦਾਰ ਸੰਦੀਪ ਕੁਮਾਰ ਫ਼ੌਜੀ ਹਸਪਤਾਲ ...

ਪੂਰੀ ਖ਼ਬਰ »

ਫਿਦਾਈਨ ਹਮਲੇ ਜਾਰੀ ਰਹਿਣਗੇ-ਰਿਆਜ਼ ਨਾਈਕੂ

ਹਿਜ਼ਬੁਲ ਮੁਜਾਹਦੀਨ ਦੇ ਆਪ੍ਰੇਸ਼ਨ ਕਮਾਂਡਰ ਰਿਆਜ਼ ਨਾਈਕੂ ਨੇ ਜਾਰੀ ਇਕ ਆਡੀਓ ਸੰਦੇਸ਼ 'ਚ ਪੁਲਵਾਮਾ ਵਰਗੇ ਹੋਰ ਫਿਦਾਈਨ ਹਮਲੇ ਕਰਨ ਦੀ ਧਮਕੀ ਦਿੱਤੀ ਹੈ | ਸੂਤਰਾਂ ਅਨੁਸਾਰ ਇਹ ਪਹਿਲੀ ਵਾਰ ਹੈ ਜਦ ਹਿਜ਼ਬੁਲ ਵਰਗੇ ਸਥਾਨਕ ਅੱਤਵਾਦੀ ਸੰਗਠਨ, ਜੋ ਫਿਦਾਈਨ ਹਮਲਿਆਂ ...

ਪੂਰੀ ਖ਼ਬਰ »

ਅਮਰੀਕਾ 'ਚ ਭਾਰਤੀ ਦੀ ਗੋਲੀ ਮਾਰ ਕੇ ਹੱਤਿਆ

ਹੈਦਰਾਬਾਦ, 20 ਫਰਵਰੀ (ਏਜੰਸੀ)-ਅਮਰੀਕਾ 'ਚ ਅਣਪਛਾਤੇ ਵਿਅਕਤੀ ਵਲੋਂ 48 ਸਾਲਾ ਭਾਰਤੀ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ | ਉਸ ਦੇ ਦੋਸਤ ਰਮੇਸ਼ ਨੇ ਦੱਸਿਆ ਕਿ ਉਪਲ ਖੇਤਰ ਦੇ ਵਸਨੀਕ ਕੇ. ਗੋਵਰਧਨ ਰੈਡੀ 'ਤੇ ਮੰਗਲਵਾਰ ਨੂੰ ਫਲੋਰੀਡਾ ਵਿਖੇ ਪੈਟਰੋਲ ਪੰਪ ਕਮ ...

ਪੂਰੀ ਖ਼ਬਰ »

ਰਾਫ਼ੇਲ ਸੌਦੇ 'ਚ ਕੋਈ ਘੁਟਾਲਾ ਨਹੀਂ ਹੋਇਆ-ਦਸਾਲਟ ਸੀ.ਈ.ਓ.

ਬੇਂਗਲੁਰੂ, 20 ਫਰਵਰੀ (ਏਜੰਸੀ)- ਲੜਾਕੂ ਜੈਟ ਹਵਾਈ ਜਹਾਜ਼ ਬਣਾਉਣ ਵਾਲੀ ਕੰਪਨੀ ਦਸਾਲਟ ਐਵੀਏਸ਼ਨ ਵਲੋਂ ਅੱਜ ਕਿਹਾ ਗਿਆ ਹੈ ਕਿ ਰਾਫੇਲ ਸੌਦੇ 'ਚ 'ਕੋਈ ਘੁਟਾਲਾ ਨਹੀਂ' ਹੋਇਆ ਅਤੇ ਉਨ੍ਹਾਂ ਦੀ ਕੰਪਨੀ ਭਾਰਤੀ ਹਵਾਈ ਸੈਨਾ ਲਈ 110 ਹਵਾਈ ਜਹਾਜ਼ ਬਣਾਉਣ ਦੀ ਦੌੜ 'ਚ ਸ਼ਾਮਿਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX