ਬਟਾਲਾ, 20 ਫਰਵਰੀ (ਕਾਹਲੋਂ)-ਪੰਜਾਬ ਯੂ.ਟੀ. ਤੇ ਸਾਂਝੀ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਦਿੱਤੇ ਪ੍ਰੋਗਰਾਮ ਅਨੁਸਾਰ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਦਿੱਤੇ ਪ੍ਰੋਗਰਾਮ ਅਨੁਸਾਰ ਮੁਲਾਜ਼ਮਾਂ ਨੇ ਬਟਾਲਾ 'ਚ ਇਕੱਠ ਕਰਕੇ ਸੂਬਾ ਸਰਕਾਰ ਿਖ਼ਲਾਫ਼ ਰੋਸ ...
ਡਮਟਾਲ, 20 ਫਰਵਰੀ (ਰਾਕੇਸ਼ ਕੁਮਾਰ)-ਥਾਣਾ ਨੂਰਪੁਰ ਦੇ ਅਧੀਨ ਪੈਂਦੀ ਘੋੜਨ ਪੰਚਾਇਤ ਦੇ ਪਿੰਡ ਮਲੂਟ ਵਿਚ ਬੀਤੀ ਰਾਤ ਚੋਰਾਂ ਨੇ ਇਕ ਘਰ 'ਚ ਚੋਰੀ ਨੰੂ ਅੰਜ਼ਾਮ ਦਿੱਤਾ | ਘਰ ਦੇ ਮਾਲਕ ਵਿਨੋਦ ਸ਼ਰਮਾ ਨੇ ਦੱਸਿਆ ਕਿ ਉਹ ਆਪਣੇ ਕਿਸੇ ਰਿਸ਼ਤੇਦਾਰ ਦੇ ਵਿਆਹ 'ਚ ਮੁਕੇਰੀਆਂ ਗਏ ...
ਬਟਾਲਾ, 20 ਫਰਵਰੀ (ਕਾਹਲੋਂ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੱਦੇ 'ਤੇ ਉਪ ਮੰਡਲ ਮਜਿਸਟ੍ਰੇਟ ਬਟਾਲਾ ਤੇ ਤਹਿਸੀਲ ਦਫ਼ਤਰ ਬਟਾਲਾ ਦੇ ਸਮੂਹ ਸਟਾਫ਼ ਵਲੋਂ ਆਪਣੀਆਂ ਮੰਗਾਂ ਦੇ ਹੱਕ 'ਚ ਹੜਤਾਲ ਕਰਕੇ ਰੋਸ ਮੁਜ਼ਾਹਰਾ ਕੀਤਾ ਗਿਆ | ਸਮੂਹ ਮੁਲਾਜ਼ਮਾਂ ਨੇ ...
ਗੁਰਦਾਸਪੁਰ, 20 ਫਰਵਰੀ (ਆਲਮਬੀਰ ਸਿੰਘ)-ਇਕ ਵਿਆਹੁਤਾ ਵਲੋਂ ਐਨ.ਆਰ.ਆਈ ਸਹੁਰੇ ਪਰਿਵਾਰ 'ਤੇ ਦਾਜ ਦੀ ਮੰਗ ਕਰਨ ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ | ਇਸ ਸਬੰਧੀ ਐਨ.ਆਰ.ਆਈ ਥਾਣੇ 'ਚ ਦਿੱਤੀ ਸ਼ਿਕਾਇਤ ਦੇ ਬਾਅਦ ਦਲਜੀਤ ਕੌਰ ਪਤਨੀ ਸੁਰਿੰਦਰ ਸਿੰਘ ਵਾਸੀ ਸ਼ੰਕਰ ...
ਗੁਰਦਾਸਪੁਰ, 20 ਫਰਵਰੀ (ਆਲਮਬੀਰ ਸਿੰਘ)-ਕੇਂਦਰੀ ਜੇਲ੍ਹ ਗੁਰਦਾਸਪੁਰ ਵਿਖੇ ਸਜ਼ਾ ਕੱਟ ਰਹੇ ਇਕ ਕੈਦੀ ਵਲੋਂ ਫਾਹਾ ਲੈ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ | ਇਸ ਸਬੰਧੀ ਸਹਾਇਕ ਸੁਪਰਡੈਂਟ ਨਰੇਸ਼ਪਾਲ ਨੇ ਦੱਸਿਆ ਕਿ ਕੈਦੀ ਸੈਮੂਅਲ ਮਸੀਹ ਪੁੱਤਰ ਨਜ਼ੀਰ ਮਸੀਹ ...
ਡੇਰਾ ਬਾਬਾ ਨਾਨਕ, 20 ਫਰਵਰੀ (ਵਿਜੇ ਕੁਮਾਰ ਸ਼ਰਮਾ, ਮਾਂਗਟ)-ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ 'ਚ ਸੰਤ ਫਰਾਂਸਿਸ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਵਲੋਂ ਸਕੂਲ ਦੇ ਡਾਇਰੈਕਟਰ ਫਾਦਰ ਪੌਲ ਤੇ ਪਿ੍ੰਸੀਪਲ ਸਿਸਟਰ ਐਨਸਲੈਟ ਦੀ ...
ਗੁਰਦਾਸਪੁਰ, 20 ਫਰਵਰੀ (ਆਰਿਫ਼)-ਗੋਲਡਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਜਤਿੰਦਰ ਗੁਪਤਾ ਦੀ ਪ੍ਰਧਾਨਗੀ ਹੇਠ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੰੂ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਪ੍ਰੋਗਰਾਮ ਦੀ ...
ਡੇਰਾ ਬਾਬਾ ਨਾਨਕ, 20 ਫਰਵਰੀ (ਵਿਜੇ ਕੁਮਾਰ ਸ਼ਰਮਾ, ਮਾਂਗਟ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਦੇ ਸਮੂਹ ਗੁਰਦੁਆਰਾ ਸਹਿਬਾਨਾਂ ਅੰਦਰ ਹਰ ਬੁੱਧਵਾਰ ਨੂੰ ਸ਼ੁਰੂ ਕੀਤੀ ਗਈ ...
ਗੁਰਦਾਸਪੁਰ, 20 ਫਰਵਰੀ (ਸੁਖਵੀਰ ਸਿੰਘ ਸੈਣੀ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਜ਼ਿਲ੍ਹੇ ਦੇ ਸਾਰੇ ਵਿਭਾਗੀ ਮਨਿਸਟਰੀਅਲ ਕਰਮਚਾਰੀਆਂ ਵਲੋਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਕਲਮ ਛੋੜ ਹੜਤਾਲ ...
ਸੇਖਵਾਂ, 20 ਫਰਵਰੀ (ਕੁਲਬੀਰ ਸਿੰਘ ਬੂਲੇਵਾਲ)-ਜੇ.ਯੂ.ਐੱਸ.ਐੱਸ. ਇੰਟਰਨੈਸ਼ਨਲ ਸਕੂਲ ਸੇਖਵਾਂ (ਸੀ.ਬੀ.ਐੱਸ.ਈ. ਨਵੀਂ ਦਿੱਲੀ) 'ਚ ਪਿ੍ੰਸੀਪਲ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਵਿਦਾਇਗੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸੰਸਥਾ ਦੇ ਚੇਅਰਪਰਸਨ ...
ਸੇਖਵਾਂ, 20 ਫਰਵਰੀ (ਕੁਲਬੀਰ ਸਿੰਘ ਬੂਲੇਵਾਲ)-ਸਥਾਨਕ ਪਿੰਡ ਸੇਖਵਾਂ ਦੇ ਮੁਹਤਬਰਾਂ ਦਾ ਇਕ ਵਫ਼ਦ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸਾਂਸਦ ਸ੍ਰੀ ਸੁਨੀਲ ਜਾਖੜ ਨੂੰ ਮਿਲਿਆ, ਜਿਸ ਨੇ ਸਾਂਸਦ ਸ੍ਰੀ ਸੁਨੀਲ ਜਾਖੜ ਤੋਂ ਪੁਰਜ਼ੋਰ ਮੰਗ ਕੀਤੀ ਕਿ ਪਿੰਡ ਸੇਖਵਾਂ ਦੇ ਬੰਦ ...
ਬਟਾਲਾ, 20 ਫਰਵਰੀ (ਕਾਹਲੋਂ)-'ਜਾਣ ਵਾਲੇ ਕਦੀ ਨਹੀਂ ਆਉਂਦੇ, ਜਾਣ ਵਾਲਿਆਂ ਦੀ ਯਾਦ ਆਉਂਦੀ, ਇਹ ਹਵਾ ਚੁੱਪ-ਚਾਪ ਚਲੀ ਜਾਂਦੀ ਹੈ, ਪਰਤ ਕੇ ਫਿਰ ਕਦੀ ਗੁਲਸ਼ਨ ਨਹੀਂ ਆਉਂਦੀ'' | ਸਾਡੇ ਮਾਰਗ ਦਰਸ਼ਕ ਤੇ ਪ੍ਰੇਰਣਾਸ੍ਰੋਤ ਪਰਮ ਪੂਜਨੀਕ ਸਵਰਗੀ ਚਰਨਜੀਤ ਖੋਸਲਾ ਦੀ ਛੇਵੀਂ ਬਰਸੀ ...
ਵਡਾਲਾ, 20 ਫਰਵਰੀ (ਭੁੰਬਲੀ)-ਪਿੰਡ ਭੰਡਾਲ ਵਿਖੇ ਲੰਬੜਦਾਰ ਯੂਨੀਅਨ ਦੀ ਜ਼ਰੂਰੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਜੀਤ ਸਿੰਘ ਬੱਬੇਹਾਲੀ ਨੇ ਕੀਤੀ | ਇਸ ਮੌਕੇ ਉਨ੍ਹਾਂ ਵਲੋਂ ਸਬ-ਡਵੀਜਨ ਕਲਾਨੌਰ ਦੀ ਲੰਬੜਦਾਰ ਯੂਨੀ: ਦੀ ਇਕਾਈ ਦਾ ...
ਸੇਖਵਾਂ, 20 ਫਰਵਰੀ (ਕੁਲਬੀਰ ਸਿੰਘ ਬੂਲੇਵਾਲ)-ਪਾਕਿਸਤਾਨ ਇਕ ਬੁਜ਼ਦਿਲ ਤੇ ਪਿੱਠ ਪਿੱਛੇ ਵਾਰ ਕਰਨ ਵਾਲਾ ਧੋਖੇਬਾਜ਼ ਦੇਸ਼ ਹੈ, ਜੋ ਆਪਣੀਆਂ ਕਾਇਰਾਨਾ ਤੇ ਘਟੀਆ ਹਰਕਤਾਂ ਕਰਕੇ ਰੋਜ਼ਾਨਾ ਸਾਡੇ ਜਵਾਨ ਸ਼ਹੀਦ ਕਰ ਰਿਹਾ ਹੈ, ਜਿਸ ਨੂੰ ਅੱਜ ਮੂੰਹ ਤੋੜਵਾਂ ਜਵਾਬ ਦੇਣ ਦੀ ...
ਕਲਾਨੌਰ, 20 ਫਰਵਰੀ (ਪੁਰੇਵਾਲ)-ਪੰਜਾਬ ਕਾਂਗਰਸ ਸੋਸ਼ਲ ਮੀਡੀਆ ਵਿਭਾਗ ਦੇ ਹਲਕਾ ਡੇਰਾ ਬਾਬਾ ਨਾਨਕ ਤੋਂ ਪ੍ਰਧਾਨ ਸ੍ਰੀ ਰਾਕੇਸ਼ ਭਾਰਦਵਾਜ ਨੇ ਗੱਲਬਾਤ ਦੌਰਾਨ ਕਿਹਾ ਕਿ ਪਿਛਲੇ 10 ਸਾਲ ਸ਼ੋ੍ਰਮਣੀ ਅਕਾਲੀ ਦੀ ਗੋਦ 'ਚ ਬੈਠ ਕੇ ਸੱਤਾ ਦਾ ਸੁੱਖ ਭੋਗਣ ਵਾਲੀ ਭਾਰਤੀ ਜਨਤਾ ...
ਗੁਰਦਾਸਪੁਰ, 20 ਫਰਵਰੀ (ਆਰਿਫ਼)-ਬੀਤੇ ਦਿਨੀਂ ਪੁਲਵਾਮਾ ਵਿਖੇ ਅੱਤਵਾਦੀ ਹਮਲੇ 'ਚ ਪੰਜਾਬ ਦੇ ਸੀ. ਆਰ. ਪੀ. ਐਫ. ਦੇ 4 ਜਵਾਨਾਂ ਦੇ ਸ਼ਹੀਦ ਹੋਣ ਤੋਂ ਬਾਅਦ ਜਿੱਥੇ ਫਿਲਮੀ ਸਿਤਾਰੇ ਤੇ ਹੋਰ ਸਮਾਜ ਸੇਵੀ ਸ਼ਹੀਦਾਂ ਦੇ ਪਰਿਵਾਰਾਂ ਲਈ ਮਦਦ ਲਈ ਅੱਗੇ ਆਏ ਹਨ | ਉੱਥੇ ਹੁਣ ...
ਸੇਖਵਾਂ, 20 ਫਰਵਰੀ (ਕੁਲਬੀਰ ਸਿੰਘ ਬੂਲੇਵਾਲ)-ਨੌਜਵਾਨ ਵਰਗ ਕਿਸੇ ਦੇਸ਼, ਕੌਮ ਜਾਂ ਸੂਬੇ ਦਾ ਅਜਿਹਾ ਸਰਮਾਇਆ ਹੁੰਦਾ ਹੈ ਕਿ ਉਹ ਉੱਥੋਂ ਦਾ ਭਵਿੱਖ ਬਦਲਣ ਦੀ ਸਮਰੱਥਾ ਰੱਖਦਾ ਹੈ, ਬਸ਼ਰਤੇ ਕਿ ਨੌਜਵਾਨੀ ਨੂੰ ਉਤਸ਼ਾਹਿਤ ਕਰਕੇ ਦਿਸ਼ਾ ਸਹੀ ਦਿੱਤੀ ਜਾਵੇ | ਇਨ੍ਹਾ ...
ਗੁਰਦਾਸਪੁਰ, 20 ਫਰਵਰੀ (ਆਲਮਬੀਰ ਸਿੰਘ)-ਨਜ਼ਦੀਕੀ ਪਿੰਡ ਅੱਬੁਲਖੈਰ ਵਿਖੇ ਇਕ ਤੇਜ਼ ਰਫ਼ਤਾਰ ਬੁਲੇਟ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ | ਜਦੋਂ ਕਿ ਦੂਜਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ | ਪ੍ਰਾਪਤ ਜਾਣਕਾਰੀ ...
ਗੁਰਦਾਸਪੁਰ, 20 ਫਰਵਰੀ (ਸੁਖਵੀਰ ਸਿੰਘ ਸੈਣੀ)-ਸੂਬਾ ਤੇ ਕੇਂਦਰ ਸਰਕਾਰ ਤੇ ਖੰਡ ਮਿੱਲਾਂ ਦੇ ਅਧਿਕਾਰੀਆਂ ਵਲੋਂ ਬਦਨੀਤੀ, ਲੁੱਟ ਖਸੁੱਟ, ਧੱਕੇਸ਼ਾਹੀਆਂ ਤੇ ਬੇਇਨਸਾਫ਼ੀਆਂ ਦੇ ਸਤਾਏ ਗੰਨਾ ਉਤਪਾਦਕ ਕਿਸਾਨਾਂ ਵਲੋਂ ਗੰਨਾ ਉਤਪਾਦਕ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ...
ਬਟਾਲਾ, 20 ਫਰਵਰੀ (ਕਾਹਲੋਂ)-ਲਾਇਨਜ਼ ਕਲੱਬ ਬਟਾਲਾ ਸਮਾਈਲ ਵਲੋਂ ਲੋੜਵੰਦਾਂ ਦੀ ਮਦਦ ਲਈ ਵਿਸ਼ੇਸ਼ ਸਮਾਗਮ ਪ੍ਰਧਾਨ ਵਿਪਨ ਪੁਰੀ, ਸਕੱਤਰ ਪਦਮ ਕੋਹਲੀ, ਖਜਾਨਚੀ ਚਰਨਜੀਤ ਸਿੰਘ ਤੇ ਪੀ.ਆਰ.ਓ. ਦੀਦਾਰ ਸਿੰਘ ਦੀ ਸਾਂਝੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿਚ ਗਵਰਨਰ 321-ਡੀ ...
ਬਟਾਲਾ, 20 ਫਰਵਰੀ (ਕਾਹਲੋਂ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਖੱਖ ਦੀ ਅਗਵਾਈ ਹੇਠ ਹੋਈ, ਜਿਸ 'ਚ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਮੁਲਾਜ਼ਮਾਂ ਨਾਲ ਤਾਨਾਸ਼ਾਹੀ ਵਾਲਾ ਵਤੀਰਾ ਅਪਨਾ ...
ਬਟਾਲਾ, 20 ਫਰਵਰੀ (ਕਾਹਲੋਂ)-ਐਸ.ਐਲ. ਬਾਵਾ ਡੀ.ਏ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦੇ ਪਿ੍ੰਸੀਪਲ ਡਾ.ਵਰਿੰਦਰ ਭਾਟੀਆ ਦੀ ਅਗਵਾਈ 'ਚ ਤੇ ਸਕੂਲ ਕੋਆਰਡੀਨੇਟਰ ਪ੍ਰੋ. ਰਾਜੀਵ ਮਹਿਤਾ ਤੇ ਪ੍ਰੋ. ਅਨੁਰਾਧਾ ਦੀ ਦੇਖ-ਰੇਖ ਹੇਠ ਬਾਰਵੀਂ ਜਮਾਤ ਤੇ ਵਿਦਿਆਰਥੀਆਂ ...
ਹਰਚੋਵਾਲ, 20 ਫਰਵਰੀ (ਰਣਜੋਧ ਸਿੰਘ ਭਾਮ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਗ-ਬਸਤਰ ਸ੍ਰੀ ਚੋਲਾ ਸਾਹਿਬ ਜੀ ਦੇ ਡੇਰਾ ਬਾਬਾ ਨਾਨਕ ਵਿਖੇ ਦਰਸ਼ਨ ਕਰਨ ਜਾਂਦੀਆਂ ਲੱਖਾਂ ਸੰਗਤਾਂ ਇਕ ਸੰਗ ਦੇ ਰੂਪ 'ਚ ਜਥੇਦਾਰ ਬਾਬਾ ਜੋਗਿੰਦਰ ਸਿੰਘ ਖਡਿਆਲਾ ਸੈਣੀਆਂ ਦੀ ਅਗਵਾਈ ਹੇਠ ...
ਬਟਾਲਾ, 20 ਫਰਵਰੀ (ਕਾਹਲੋਂ)-ਸਥਾਨਕ ਵਿਸ਼ਵਾਮਿੱਤਰ ਸੇਖੜੀ ਮਾਰਗ ਦੀ ਮੰਦੜੀ ਹਾਲਤ ਨੂੰ ਲੈ ਕੇ ਧਰਮਪੁਰਾ ਇਲਾਕਾ ਨਿਵਾਸੀਆਂ ਵਲੋਂ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਸਬੰਧੀ ਸਥਾਨਕ ਲੋਕਾਂ ਨੇ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ...
ਸੇਖਵਾਂ, 20 ਫਰਵਰੀ (ਕੁਲਬੀਰ ਸਿੰਘ ਬੂਲੇਵਾਲ)-ਬੀਤੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਪੰਜਾਬ ਪੁਲਿਸ ਦੇ ਇੰਸਪੈਕਟਰ ਸਰਵਨ ਸਿੰਘ ਭੁੱਲਰ ਨਮਿਤ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਗ੍ਰਹਿ ਪਿੰਡ ਖਾਨ ਪਿਆਰਾ (ਪੱਤੀ ਹਵੇਲੀਆਂ) ਵਿਖੇ ਹੋਇਆ, ਜਿਸ 'ਚ ਸ੍ਰੀ ਅਖੰਡ ਪਾਠ ...
ਕਿਲ੍ਹਾ ਲਾਲ ਸਿੰਘ, 20 ਫਰਵਰੀ (ਬਲਬੀਰ ਸਿੰਘ)-ਸ: ਰਵੀਕਰਨ ਸਿੰਘ ਕਾਹਲੋਂ ਪ੍ਰਧਾਨ ਯੂਥ ਅਕਾਲੀ ਦਲ ਮਾਝਾ ਜ਼ੋਨ ਨੂੰ ਹਲਕਾ ਫਤਹਿਗੜ੍ਹ ਚੂੜੀਆਂ ਦਾ ਇੰਚਾਰਜ (ਸੇਵਾਦਾਰ) ਲਗਾਉਣ 'ਤੇ ਹਲਕੇ ਦੇ ਸਭ ਤੋਂ ਵੱਡੇ ਪਿੰਡ ਭਾਗੋਵਾਲ ਵਿਖੇ ਪਹੁੰਚਣ 'ਤੇ ਅਕਾਲੀ ਵਰਕਰਾਂ ਵਲੋਂ ...
ਪੁਰਾਣਾ ਸ਼ਾਲਾ, 20 ਫਰਵਰੀ (ਅਸ਼ੋਕ ਸ਼ਰਮਾ)-ਸੇਵਾ ਮੁਕਤ ਐਸ.ਡੀ.ਓ. ਤੇ ਉੱਘੇ ਕਾਰੋਬਾਰੀ ਭਜਨ ਸਿੰਘ ਵਾਸੀ ਨਵਾਂ ਸ਼ਾਲਾ ਦੀ ਧਰਮ ਪਤਨੀ ਸ੍ਰੀਮਤੀ ਉਰਮਿਲਾ ਕੌਰ ਬੀਤੇ ਕੱਲ੍ਹ ਜਿਗਰ ਦੇ ਰੋਗ ਦੇ ਪੀੜਤ ਸਨ, ਜਿਨ੍ਹਾਂ ਦੀ ਅਚਾਨਕ ਮੌਤ ਹੋਣ ਕਾਰਨ ਪਰਿਵਾਰ ਨੰੂ ਗਹਿਰਾ ਸਦਮਾ ...
ਦੋਰਾਂਗਲਾ, 20 ਫਰਵਰੀ (ਲਖਵਿੰਦਰ ਸਿੰਘ ਚੱਕਰਾਜਾ)-ਪੁਲਵਾਮਾ ਵਿਖੇ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਜਿਸ 'ਚ 44 ਜਵਾਨ ਸ਼ਹੀਦ ਹੋ ਗਏ ਸਨ | ਇਸ ਦੇ ਰੋਸ ਵਜੋਂ ਹਲਕਾ ਦੀਨਾਨਗਰ ਨਾਲ ਸਬੰਧਿਤ ਕਾਂਗਰਸੀ ਆਗੂਆਂ, ਸਰਪੰਚਾਂ ਤੇ ਦੁਕਾਨਦਾਰਾਂ ਵਲੋਂ ਅੱਡਾ ...
ਪੁਰਾਣਾ ਸ਼ਾਲਾ, 20 ਫਰਵਰੀ (ਅਸ਼ੋਕ ਸ਼ਰਮਾ)-ਬਾਬਾ ਮੇਹਰ ਸਿੰਘ ਮੈਮੋਰੀਅਲ ਗਰੁੱਪ ਆਫ਼ ਇੰਸਟੀਚਿਊਟ ਪੁਰਾਣਾ ਸ਼ਾਲਾ ਦੇ ਗਗਨ ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ ਦੇ 11ਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਵਿਦਿਆਰਥੀਆਂ ...
ਗੁਰਦਾਸਪੁਰ, 20 ਫਰਵਰੀ (ਸੁਖਵੀਰ ਸਿੰਘ ਸੈਣੀ)-ਪਿੰਡ ਖੋਜੇਪੁਰ ਵਿਖੇ ਪਿਛਲੇ ਦਿਨੀਂ ਪਿੰਡ ਦੀ ਪੰਚਾਇਤ ਵਲੋਂ ਗੰਦੇ ਪਾਣੀ ਦੇ ਨਿਕਾਸ ਨੰੂ ਲੈ ਕੇ ਡਿਪਟੀ ਕਮਿਸ਼ਨਰ ਨੰੂ ਮੰਗ ਪੱਤਰ ਦਿੱਤਾ ਗਿਆ ਸੀ | ਜਿਸ ਸਬੰਧੀ ਡਿਪਟੀ ਕਮਿਸ਼ਨਰ ਵਿਪੁੱਲ ਉੱਜਵਲ ਵਲੋਂ ਵੱਖ-ਵੱਖ ...
ਗੁਰਦਾਸਪੁਰ, 20 ਫਰਵਰੀ (ਆਰਿਫ਼)-ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਿਰਮਾਣ ਦੇ ਖੇਤਰ 'ਚ ਪੰਜਾਬ ਦੇ ਨੌਜਵਾਨਾਂ ਨੂੰ ਅੰਤਰਰਾਸ਼ਟਰੀ ਪੱਧਰ ਦਾ ਹੁਨਰ ਪ੍ਰਦਾਨ ਕਰਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਤੇ ਨਿਰਮਾਣ ਖੇਤਰ ...
ਗੁਰਦਾਸਪੁਰ, 20 ਫਰਵਰੀ (ਆਰਿਫ਼)-ਆਈਲੈਟਸ ਤੇ ਪੀ.ਟੀ.ਈ ਦੀ ਤਿਆਰੀ ਤੇ ਵਧੀਆ ਇੰਮੀਗਰੇਸ਼ਨ ਸੇਵਾਵਾਂ ਦੇਣ ਲਈ ਜਾਣੇ ਜਾਂਦੇ ਦੀ ਬਿ੍ਟਿਸ਼ ਲਾਇਬ੍ਰੇਰੀ ਤੇ ਐਜੂਕੇਸ਼ਨ ਸਰਵਿਸਿਜ਼ ਦੇ ਪੀ.ਟੀ.ਈ ਵਿਚੋਂ ਸ਼ਾਨਦਾਰ ਨਤੀਜੇ ਆਏ ਹਨ | ਦੀ ਬਿ੍ਟਿਸ਼ ਲਾਇਬ੍ਰੇਰੀ ਦੇ 3 ...
ਕਾਦੀਆਂ, 20 ਫਰਵਰੀ (ਕੁਲਵਿੰਦਰ ਸਿੰਘ, ਮਕਬੂਲ ਅਹਿਮਦ)-ਬੀਤੇ ਦਿਨ ਜੰਮੂ-ਕਸ਼ਮੀਰ ਵਿਖੇ ਸੀ.ਆਰ.ਪੀ.ਐਫ਼. ਤੇ ਫ਼ੌਜ ਦੇ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਨਗਰ ਕੌਾਸਲ ਕਾਦੀਆਂ ਦੇ ਪ੍ਰਧਾਨ ਜਰਨੈਲ ਸਿੰਘ ਮਾਹਲ, ਕੌਾਸਲਰਾਂ, ਦਫ਼ਤਰੀ ਸਟਾਫ਼ ਤੇ ਸਫਾਈ ...
ਕਿਲ੍ਹਾ ਲਾਲ ਸਿੰਘ, 20 ਫਰਵਰੀ (ਬਲਬੀਰ ਸਿੰਘ)-ਸੀਨੀਅਰ ਅਕਾਲੀ ਆਗੂ ਭੁਪਿੰਦਰ ਸਿੰਘ ਲਾਡੀ ਸਰਵਾਲੀ ਵਲੋਂ ਰਵੀਕਰਨ ਸਿੰਘ ਕਾਹਲੋਂ ਨੂੰ ਹਲਕਾ ਫਤਹਿਗੜ੍ਹ ਚੂੜੀਆਂ ਦਾ ਸੇਵਾਦਾਰ (ਇੰਚਾਰਜ) ਲਾਉਣ 'ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਪਿੰਡ ਸਰਵਾਲੀ ਪਹੰੁਚਣ ...
ਧਾਰੀਵਾਲ, 20 ਫਰਵਰੀ (ਸਵਰਨ ਸਿੰਘ)-ਪੰਜਾਬ ਦੀ ਕਾਂਗਰਸ ਸਰਕਾਰ ਹਰ ਮੁਕਾਮ 'ਤੇ ਫੇਲ੍ਹ ਸਾਬਤ ਹੋਈ ਹੈ ਤੇ ਹਰੇਕ ਵਰਗ ਸਰਕਾਰ ਤੋਂ ਘੁਟਣ ਮਹਿਸੂਸ ਕਰ ਰਿਹਾ ਹੈ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਕੋਰ ਕਮੇਟੀ ਮੈਂਬਰ ਤੇ ਕਿਸਾਨ ਵਿੰਗ ਜ਼ਿਲ੍ਹਾ ...
ਬਹਿਰਾਮਪੁਰ, 20 ਫਰਵਰੀ (ਬਲਬੀਰ ਸਿੰਘ ਕੋਲਾ)-ਰਾਵੀ ਦਰਿਆ 'ਚ ਆਏ ਹੜ੍ਹ ਨਾਲ ਮਕੌੜਾ 'ਤੇ ਬਣਿਆ ਪਲਟੂਨ ਪੁਲ ਰੁੜ੍ਹ ਜਾਣ ਤੋਂ ਪੀੜਤ ਕਿਸਾਨਾਂ ਵਲੋਂ ਲੋਕ ਨਿਰਮਾਣ ਵਿਭਾਗ ਤੇ ਪੰਜਾਬ ਸਰਕਾਰ ਵਿਰੁੱਧ ਦਿਲ ਦੀ ਭੜਾਸ ਕੱਢਦਿਆਂ ਖੁੱਲ੍ਹ ਕੇ ਨਾਅਰੇਬਾਜ਼ੀ ਕੀਤੀ ਗਈ | ...
ਬਟਾਲਾ, 20 ਫਰਵਰੀ (ਕਾਹਲੋਂ)-ਕਾਂਗਰਸੀ ਵਰਕਰਾਂ ਦੀ ਭਰਵੀਂ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਤੇ ਸਰਪੰਚ ਪਰਮਜੀਤ ਸਿੰਘ ਭਿੰਡਰ ਦੀ ਅਗਵਾਈ ਹੇਠ ਪਿੰਡ ਊਧੋਵਾਲ ਵਿਖੇ ਹੋਈ, ਜਿਸ 'ਚ ਸਰਪੰਚ ਭਿੰਡਰ ਨੇ ਸਾਥੀਆਂ ਸਮੇਤ ਸੂਬਾ ਸਰਕਾਰ ਤੇ ਕਾਂਗਰਸ ਹਾਈਕਮਾਂਡ ਤੋਂ ਮੰਗ ...
ਨੌਸ਼ਹਿਰਾ ਮੱਝਾ ਸਿੰਘ, 20 ਫਰਵਰੀ (ਤਰਸੇਮ ਸਿੰਘ ਤਰਾਨਾ)-ਨਜ਼ਦੀਕੀ ਪਿੰਡ ਸੁਚੇਤਗੜ੍ਹ ਦੇ ਵਸਨੀਕ ਤੇ ਸੇਵਾ ਮੁਕਤ ਸਬ-ਇੰਸਪੈਕਟਰ ਪੰਜਾਬ ਪੁਲਿਸ ਸੁਲੱਖਣ ਸਿੰਘ ਸੰਧੂ ਦਾ ਬੀਤੇ ਦਿਨੀ ਅਚਾਨਕ ਦਿਹਾਂਤ ਹੋਣ ਤੋਂ ਬਾਅਦ ਅੱਜ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਜਿਸ ਦੇ ...
ਗੁਰਦਾਸਪੁਰ, 20 ਫਰਵਰੀ (ਆਰਿਫ਼)-ਪੰਜਾਬ ਸਰਕਾਰ ਵਲੋਂ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ | ਜਿਸ ਤਹਿਤ ਗੋਲਡਨ ਕਾਲਜ ਆਫ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਵਿਖੇ ਜ਼ਿਲ੍ਹਾ ਪੱਧਰੀ ...
ਪੁਰਾਣਾ ਸ਼ਾਲਾ, 20 ਫਰਵਰੀ (ਅਸ਼ੋਕ ਸ਼ਰਮਾ)-ਪਿੰਡ ਪੰਧੇਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੰੂ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ...
ਬਟਾਲਾ, 20 ਫਰਵਰੀ (ਕਾਹਲੋਂ)-ਜੰਮੂ-ਕਸ਼ਮੀਰ ਦੇੇ ਪੁਲਵਾਮਾ ਖੇਤਰ 'ਚ ਸੁਰੱਖਿਆ ਬਲਾਂ 'ਤੇ ਹੋਇਆ ਹਮਲਾ ਉਥੋਂ ਦੇ ਪ੍ਰਸ਼ਾਸਨ ਤੇ ਖੂਫੀਆਤੰਤਰ ਦੀ ਨਾਕਾਮੀ ਦਾ ਸਿੱਟਾ ਹੈ, ਜਿਸ ਦੀ ਜਾਂਚ ਹੋਣੀ ਚਾਹੀਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੇਵਾ ਮੁਕਤ ਸੂਬੇਦਾਰ ਮੇਜਰ ...
ਪੁਰਾਣਾ ਸ਼ਾਲਾ, 20 ਫਰਵਰੀ (ਅਸ਼ੋਕ ਸ਼ਰਮਾ)-ਬੇਟ ਇਲਾਕੇ ਦੇ ਪਿੰਡ ਭੈਣੀ ਮੀਲਮਾਂ ਦੀ ਸਰਪੰਚ ਮਮਤਾ ਠਾਕੁਰ ਪਤਨੀ ਮੋਹਣ ਲਾਲ ਆਪਣੇ ਮੈਂਬਰਾਂ ਸਮੇਤ ਪਿੰਡ ਦੇ ਸਰਵਪੱਖੀ ਵਿਕਾਸ ਲਈ ਜ਼ੋਰ ਲਗਾ ਰਹੇ ਹਨ | ਇਸ ਸਬੰਧੀ ਗੱਲਬਾਤ ਕਰਦਿਆਂ ਸਰਪੰਚ ਮਮਤਾ ਠਾਕੁਰ ਨੇ ਕਿਹਾ ਕਿ ...
ਵਰਸੋਲਾ, 20 ਫਰਵਰੀ (ਵਰਿੰਦਰ ਸਹੋਤਾ)-ਕੈਥੋਲਿਕ ਚਰਚ ਸਿੱਧਵਾਂ ਜਮੀਤਾਂ ਵਿਖੇ ਪੈਰਿਸ ਪ੍ਰੀਸਟ ਫਾਦਰ ਜੌਨ ਇਡੀਆਕੁੱਨੇਲ ਦੀ ਅਗਵਾਈ ਹੇਠ ਲੁਰਦਸ ਮਾਤਾ ਦੀ ਈਦ ਦਾ ਸਾਲਾਨਾ ਮਸੀਹੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ 'ਚ ਹਿੱਸਾ ...
ਪੁਰਾਣਾ ਸ਼ਾਲਾ, 20 ਫਰਵਰੀ (ਗੁਰਵਿੰਦਰ ਸਿੰਘ ਗੁਰਾਇਆ/ਅਸ਼ੋਕ ਸ਼ਰਮਾ)-ਪਿੰਡ ਛੀਨਾ ਬੇਟ ਤੇ ਨਰੈਣੀਪੁਰ ਦੀਆਂ ਸੰਗਤਾਂ ਵਲੋਂ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਨਰੈਣੀਪੁਰ ਦੀਆਂ ਸੰਗਤਾਂ ਵਲੋਂ ਤਰਸੇਮ ...
ਪੁਰਾਣਾ ਸ਼ਾਲਾ, 20 ਫਰਵਰੀ (ਗੁਰਵਿੰਦਰ ਸਿੰਘ ਗੁਰਾਇਆ)-ਬੀਤੇ ਦਿਨ ਕਸ਼ਮੀਰ ਵਾਦੀ ਵਿਚ ਭਾਰਤੀ ਨੀਮ ਫ਼ੌਜੀ ਦਸਤਿਆਂ ਦੇ ਜਵਾਨਾਂ 'ਤੇ ਕੀਤੇ ਗਏ ਲੁਕਵੇਂ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀਆਂ ਵਜੋਂ ਕੋਟਨ-ਕੋਟ ਪ੍ਰਣਾਮ ਕਰਦਿਆਂ ਵਿਧਾਨ ਸਭਾ ...
ਕਾਹਨੂੰਵਾਨ, 20 ਫਰਵਰੀ (ਹਰਜਿੰਦਰ ਸਿੰਘ ਜੱਜ)-ਸ੍ਰੀ ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਜੋਗੀ ਚੀਮਾ ਵਿਖੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਸਮਾਗਮ ਪਿ੍ੰਸੀਪਲ ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਵਿਦਾਇਗੀ ...
ਪੁਰਾਣਾ ਸ਼ਾਲਾ, 20 ਫਰਵਰੀ (ਅਸ਼ੋਕ ਸ਼ਰਮਾ)-ਬੇਟ ਇਲਾਕੇ ਅੰਦਰ ਨੀਵੇਂ ਖੇਤਰਾਂ ਦੀਆਂ ਫ਼ਸਲਾਂ ਅਜੇ ਵੀ ਪਾਣੀ 'ਚ ਡੁੱਬ ਗਈਆਂ ਹਨ | ਜਿਸ ਕਾਰਨ ਕਿਸਾਨ ਚਿੰਤਾ ਦੇ ਆਲਮ 'ਚ ਹਨ | ਇਸ ਸਬੰਧੀ ਡਾ: ਬਲਕਾਰ ਸਿੰਘ, ਸਰਪੰਚ ਮਮਤਾ ਠਾਕੁਰ, ਮੈਂਬਰ ਜੋਗਿੰਦਰ ਸਿੰਘ ਤੇ ਸ਼ਮਸ਼ੇਰ ...
ਕਾਹਨੂੰਵਾਨ, 20 ਫਰਵਰੀ (ਹਰਜਿਦਰ ਸਿੰਘ ਜੱਜ)-ਇਥੋਂ ਨਜ਼ਦੀਕ ਗੁਰਦਾਸਪੁਰ ਰੋਡ 'ਤੇ ਸਥਿਤ ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ, ਜੋ ਵਿਦਿਆ ਤੇ ਖੇਡਾਂ ਵਿਚ ਦਿਨੋਂ- ਦਿਨ ਤਰੱਕੀ ਦੀਆਂ ਬੁਲੰਦੀਆਂ ਨੂੰ ਛੂੰਹਦਾ ਆ ਰਿਹਾ ਹੈ, ਉਥੇ ਆਰਥਿਕ ਤੌਰ 'ਤੇ ਪੱਛੜੇ ਲੋੜਵੰਦਾਂ ...
ਗੁਰਦਾਸਪੁਰ, 20 ਫਰਵਰੀ (ਆਰਿਫ਼)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਕ੍ਰਿਪਾ ਸਦਕਾ, ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਛਤਰ ਛਾਇਆ ਤੇ ਸੰਤ ਭਾਈ ਪਿਆਰਾ ਸਿੰਘ ਦੀ ਪ੍ਰੇਰਨਾ ਸਦਕਾ ਸ੍ਰੀ ਕਲਗ਼ੀਧਰ ਅੰਮਿ੍ਤ ਸੰਚਾਰ ਸੁਸਾਇਟੀ ਵਲੋਂ ਘਰ ਘਰ, ਪਿੰਡ-ਪਿੰਡ ਜਾ ਕੇ ਸੰਗਤਾਂ ਨੰੂ ਅੰਮਿ੍ਤ ਛਕਾ ਕੇ ਗੁਰੂ ਵਾਲੇ ਬਣਨ ਲਈ ਆਰੰਭੀ ਮੁਹਿੰਮ ਤਹਿਤ 12 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ | ਇਸ ਸਬੰਧੀ ਭਾਈ ਦੇਵ ਸਿੰਘ ਨੇ ਦੱਸਿਆ ਕਿ ਪਿੰਡ ਝਾਵਰ ਨਿੱਕੇ ਵਿਖੇ ਜਥੇ ਵਲੋਂ ਕਰਵਾਏ ਗਏ ਅੰਮਿ੍ਤ ਸੰਚਾਰ ਦੌਰਾਨ 12 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ ਹਨ | ਅੰਮਿ੍ਤ ਛਕਾਉਣ ਦੀ ਸੇਵਾ ਭਾਈ ਦੇਵ ਸਿੰਘ, ਭਾਈ ਰਘਬੀਰ ਸਿੰਘ, ਭਾਈ ਚਰਨ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਬਲਵੀਰ ਸਿੰਘ, ਭਾਈ ਪਿਆਰਾ ਸਿੰਘ ਤੇ ਭਾਈ ਕਰਮ ਸਿੰਘ ਵਲੋਂ ਨਿਭਾਈ | ਜਦੋਂ ਕਿ ਕਕਾਰਾਂ ਦੀ ਮੁਫ਼ਤ ਸੇਵਾ ਭਾਈ ਪਿਆਰਾ ਸਿੰਘ ਵਲੋਂ ਕੀਤੀ ਗਈ | ਇਸ ਮੌਕੇ ਪ੍ਰਬੰਧਕ ਭਾਈ ਪਿਆਰਾ ਸਿੰਘ, ਹਰਪ੍ਰੀਤ ਸਿੰਘ, ਜੋਗਿੰਦਰ ਸਿੰਘ, ਹਰਭਜਨ ਸਿੰਘ ਆਦਿ ਹਾਜਰ ਸਨ |
ਬਟਾਲਾ, 20 ਫਰਵਰੀ (ਕਾਹਲੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸਰਕਾਰ ਵਲੋਂ ਲੋਕ ਹਿਤ 'ਚ ਜਾਰੀ ਯੋਜਨਾਵਾਂ ਨੂੰ ਹਰ ਘਰ ਤੱਕ ਪਹੰੁਚਾਇਆ ਜਾਵੇਗਾ ਤੇ ਇਸ ਦਾ ਲਾਭ ਹਰੇਕ ਲਾਭਪਾਤਰੀ ਨੂੰ ਦਿੱਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...
ਕਾਦੀਆਂ, 20 ਫਰਵਰੀ (ਕੁਲਵਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੌਜਵਾਨ ਸ਼ਖ਼ਸੀਅਤ ਉਸਾਰੀ ਕੈਂਪ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਦੇ ਪਠਾਨਕੋਟ-ਗੁਰਦਾਸਪੁਰ ਜ਼ੋਨ ਵਲੋਂ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ...
ਫਤਹਿਗੜ੍ਹ ਚੂੜੀਆਂ, 20 ਫਰਵਰੀ (ਧਰਮਿੰਦਰ ਸਿੰਘ ਬਾਠ)-ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੇਸ਼ ਕੀਤੇ ਗਏ ਸਾਲਾਨਾ ਬਜਟ ਦੀ ਆਲੋਚਨਾ ਕਰਦਿਆਂ ਕਿਹਾ ਕਿ ਵਿੱਤ ਮੰਤਰੀ ਵਲੋਂ ਪੇਸ਼ ਕੀਤੇ ਗਏ ...
ਸ੍ਰੀ ਹਰਗੋਬਿੰਦਪੁਰ, 20 ਫਰਵਰੀ (ਐਮ.ਐਸ. ਘੁੰਮਣ)-ਅਕਾਲੀ ਦਲ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਜੈਲਦਾਰ ਦੀ ਮਾਤਾ ਬਲਜੀਤ ਕੌਰ ਪੱਡਾ ਦਾ ਪਿਛਲੇ ਦਿਨ ਅਚਾਨਕ ਦਿਹਾਂਤ ਹੋ ਗਿਆ | ਜੈਲਦਾਰ ਪਰਿਵਾਰ ਨਾਲ ਜਿਨ੍ਹਾਂ ਵਲੋਂ ਦੁੱਖ ਸਾਂਝਾ ਕੀਤਾ ਗਿਆ, ਉਨ੍ਹਾਂ ਵਿਚ ਸਾਬਕਾ ...
ਗੁਰਦਾਸਪੁਰ, 20 ਫਰਵਰੀ (ਆਰਿਫ਼)-ਬੀਤੇ ਦਿਨੀਂ ਪੁਲਵਾਮਾ ਵਿਖੇ ਸੀ.ਆਰ.ਪੀ.ਐਫ਼ ਜਵਾਨਾਂ ਉੱਪਰ ਹੋਏ ਅੱਤਵਾਦੀ ਹਮਲੇ ਦੇ ਰੋਸ ਵਜੋਂ ਸ਼ਹਿਰ ਵਾਸੀਆਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਅਨੰੂ ਗੰਡੋਤਰਾ ਦੀ ਅਗਵਾਈ ਹੇਠ ਪਾਕਿਸਤਾਨ ਦਾ ਝੰਡਾ ਫੂਕਿਆ | ਇਸ ...
ਬਟਾਲਾ, 20 ਫਰਵਰੀ (ਕਾਹਲੋਂ)-ਪੰਜਾਬ ਦੇ ਕੈਬਨਿਟ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਪਿੰਡ ਧਰਮਕੋਟ ਬੱਗਾ ਨੂੰ ਪਿੰਡ ਦੀ ਧਰਮਸ਼ਾਲਾ ਲਈ 6 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ | ਸ: ਬਾਜਵਾ ਨੇ ਗ੍ਰਾਂਟ ਦਾ ਇਹ ਚੈੱਕ ਪਿੰਡ ਦੇ ਸਰਪੰਚ ਸਰਬਜੀਤ ਸਿੰਘ ...
ਬਟਾਲਾ, 20 ਫਰਵਰੀ (ਕਾਹਲੋਂ)-ਬਾਬਾ ਬੁੱਢਾ ਸਾਹਿਬ ਮਾਡਰਨ ਸੀ.ਸੈੈ. ਸਕੂਲ ਉਗਰੇਵਾਲ ਵਿਖੇ ਸ਼ੋ੍ਰਮਣੀ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਹੋਏ ਧਾਰਮਿਕ ਪ੍ਰੀਖਿਆ 'ਚੋਂ ਸਕੂਲ ਦੀ ਵਿਦਿਆਰਥਣ ਨਵਨੀਤ ਕੌਰ ਧਾਰਮਿਕ ਪ੍ਰੀਖਿਆ 'ਚੋਂ ਅੱਵਲ ਰਹੀ ਤੇ ਅਰਸ਼ਦੀਪ ਸਿੰਘ ...
ਬਟਾਲਾ, 20 ਫਰਵਰੀ (ਕਾਹਲੋਂ)-ਵਿਧਾਨ ਸਭਾ ਹਲਕਾ ਬਟਾਲਾ 'ਚ ਪੈਂਦੇ ਸੇਖਵਾਂ ਤੇ ਆਸ-ਪਾਸ ਦੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਚੈੱਕ ਸਾਬਕਾ ਮੰਤਰੀ ਸ੍ਰੀ ਅਸ਼ਵਨੀ ਸੇਖੜੀ ਵਲੋਂ ਜਲਦ ਵੰਡੇ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ...
ਡੇਰਾ ਬਾਬਾ ਨਾਨਕ, 20 ਫਰਵਰੀ (ਹੀਰਾ ਸਿੰਘ ਮਾਂਗਟ)-ਕਸਬਾ ਡੇਰਾ ਬਾਬਾ ਨਾਨਕ ਦੇ ਅਧੀਨ ਪੈਂਦੀ ਸ਼ਬਦ ਪ੍ਰਗਾਸੁ ਅਕੈਡਮੀ ਧਰਮਕੋਟ ਰੰਧਾਵਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਇਨਾਮ ਵੰਡ ਸਮਾਗਮ ਦੀ ਸ਼ੁਰੂਆਤ ਅਕੈਡਮੀ ਦੇ ਵਿਦਿਆਰਥੀਆਂ ਵਲੋਂ ...
ਲੁਧਿਆਣਾ, 20 ਫਰਵਰੀ (ਭੁਪਿੰਦਰ ਸਿੰਘ ਬਸਰਾ)-ਪੁਲਵਾਮਾ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ ਜਵਾਨਾਂ ਨੂੰ ਸੂਬੇ ਦੇ ਮੁਲਾਜ਼ਮਾਂ ਦੀ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਵਲੋਂ ਸ਼ਰਧਾਂਜਲੀ ਭੇਂਟ ਕੀਤੀ ਗਈ | ...
ਢੰਡਾਰੀ ਕਲਾਂ, 20 ਫਰਵਰੀ (ਪਰਮਜੀਤ ਸਿੰਘ ਮਠਾੜੂ)-ਜਸਪਾਲ ਬਾਂਗਰ ਇਲਾਕੇ ਦੀ ਉਦਯੋਗਿਕ ਹੱਬ 'ਤੇ ਹਾਲਤ ਬਦ-ਤੋਂ-ਬਦਤਰ ਬਣੇ ਪਏ ਹਨ¢ ਥੋੜੀ ਜਿਹੀ ਬਰਸਾਤ ਹੋਣ ਤੋਂ ਬਾਅਦ ਤਾਂ ਲੋਕਾਂ ਦਾ ਆਪਣੀਆਂ ਫੈਕਟਰੀਆਂ ਤੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਚੁੱਕਿਆ ਹੈ¢ ਹਰ ਜਗ੍ਹਾ ...
ਲੁਧਿਆਣਾ, 20 ਫਰਵਰੀ (ਕਵਿਤਾ ਖੁੱਲਰ)-'ਨਸ਼ਾ ਮੁਕਤ ਭਾਰਤ' ਮੁਹਿੰਮ ਤਹਿਤ ਯੁਵਾ ਪਰਿਵਾਰ ਸੇਵਾ ਸਮਿਤੀ ਵੱਲੋਂ ਇੰਡੋਰ ਸਟੇਡੀਅਮ ਵਿਖੇ 31ਵਾਂ ਨਸ਼ਾ ਛੁਡਾਊ ਕੈਂਪ 'ਪ੍ਰਤਿੱਗਿਆ' ਸਮਾਗਮ ਕਰਵਾਇਆ ਗਿਆ¢ ਇਸ ਕੈਂਪ ਵਿਚ 12 ਆਯੁਰਵੈਦਿਕ ਅਤੇ ਪੰਜ ਹੋਮਿਓਪੈਥਿਕ ਮਾਹਿਰ ...
ਲੁਧਿਆਣਾ, 20 ਫਰਵਰੀ (ਬੀ.ਐਸ.ਬਰਾੜ)-ਸਰਕਾਰੀ ਕਾਲਜ ਲੜਕੀਆਂ ਵਿਖੇ ਪੁਰਾਣੇ ਵਿਦਿਆਰਥੀ ਦੀ ਮਿਲਣੀ ਹੋਈ | ਇਸ ਮੌਕੇ ਕਾਲਜ ਪਿ੍ੰਸੀਪਲ ਅਤੇ ਪੁਰਾਣੇ ਵਿਦਿਆਰਥੀ ਸੰਸਥਾ ਦੇ ਪ੍ਰਧਾਨ ਸਵਿਤਾ ਸ਼ਰਮਾ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ | ਪਿ੍ੰਸੀਪਲ ਨੇ ਪੁਰਾਣੇ ...
ਲੁਧਿਆਣਾ, 20 ਫਰਵਰੀ (ਪਰਮੇਸ਼ਰ ਸਿੰਘ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਸਵਾਈਨ ਫਲੂ ਦੇ ਕਹਿਰ ਕਾਰਨ ਹੋਈਆਂ ਮੌਤਾ ਦੇ ਮੁੱਦੇ ਸਬੰਧੀ ਧਿਆਨ ਦਿਵਾਊ ਨੋਟਿਸ ਦਿੱਤਾ ਗਿਆ ਸੀ, ਜਿਸ ਨੂੰ ਸਰਕਾਰ ਨੇ ਮਨਜੂਰ ਕਰ ਲਿਆ ਹੈ ਅਤੇ ...
ਢੰਡਾਰੀ ਕਲਾਂ, 20 ਫਰਵਰੀ (ਪਰਮਜੀਤ ਸਿੰਘ ਮਠਾੜੂ)-ਉਦਯੋਗਾਂ ਨੂੰ ਪ੍ਰਫੁੱਲਿਤ ਕਰਨਾ ਅਤੇ ਨਵੀਂ ਨਵੀਂ ਤਕਨੀਕ ਨੂੰ ਵਿਕਸਤ ਕਰਨ ਲਈ ਵਿਸ਼ਵ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ¢ ਭਾਰਤ ਵਿਚ ਵੀ ਉਦਯੋਗਾਂ ਦੇ ਅੱਗੇ ਵੱਧਣ ਲਈ ਉਚ ਪੱਧਰ 'ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ...
ਫੁੱਲਾਂਵਾਲ, 20 ਫਰਵਰੀ (ਮਨਜੀਤ ਸਿੰਘ ਦੁੱਗਰੀ)-ਭਾਈ ਬਾਲਾ ਜੀ ਦੇ ਸਥਾਨ 'ਤੇ ਸੁੱਖੀਆਂ ਸਾਰੀਆਂ ਮਨ ਦੀਆਂ ਮੁਰਾਦਾਂ ਪੂਰੀਆਂ ਹੁੰਦੀਆਂ ਹਨ ¢ ਪੁਰਾਤਨ ਸਮੇਂ ਤੋਂ ਚੱਲੀ ਆ ਰਹੀ ਪਰੰਪਰਾ ਅਨੁਸਾਰ ਇਸ ਸਥਾਨ 'ਤੇ ਅੱਜ ਦੇ ਦਿਨ ਜੋ ਵੀ ਵਿਅਕਤੀ ਪਤੰਗ ਉਡਾਉਂਦਾ ਹੈ ਉਸ ਦੀ ...
ਲੁਧਿਆਣਾ, 20 ਫ਼ਰਵਰੀ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ ਵਫ਼ਦ ਵੱਲੋਂ ਐਮ.ਐਸ.ਐਮ.ਈ. ਦੇ ਵੈਂਡਰ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਰੇਲ ਕੋਚ ਕਾਰਖਾਨੇ ਦਾ ਦੌਰਾ ਕੀਤਾ ਗਿਆ | ਐਸ.ਐਮ.ਐਮ. ਆਰ.ਸੀ.ਐਫ਼. ਜਨਾਰਧਨ ਨੇ ਸੀਸੂ ਦੇ ...
ਲੁਧਿਆਣਾ, 20 ਜਨਵਰੀ (ਸਲੇਮਪੁਰੀ)- ਪੰਜਾਬ ਸਰਕਾਰ ਵਲੋਂ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਜ਼ ਨੂੰ ਮਹਿੰਗਾਈ ਭੱਤੇ ਦੀ 6 ਫੀਸਦੀ ਕਿਸ਼ਤ ਦੇਣ ਲਈ ਹੁਕਮ ਜਾਰੀ ਕੀਤੇ ਗਏ ਹਨ | ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵਲੋਂ ਸੂਬੇ ਦੇ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਜਾਰੀ ...
ਲੁਧਿਆਣਾ, 20 ਫ਼ਰਵਰੀ (ਸਲੇਮਪੁਰੀ)-ਲੁਧਿਆਣਾ ਦੀਆਂ ਵੱਖ -ਵੱਖ 4 ਮੁਲਾਜ਼ਮ, ਪੈਨਸ਼ਨਰਜ਼ ਅਤੇ ਜਨਤਕ ਜੱਥੇਬੰਦੀਆਂ ਦੀ ਮੀਟਿੰਗ ਪ੍ਰੋ: ਜਗਮੋਹਣ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬੀ ਭਵਨ ਵਿਖੇ ਹੋਈ¢ ਇਸ ਮੀਟਿੰਗ ਵਿੱਚ ਈਸੇਵਾਲ ਪਿੰਡ ਦੇ ਨਜ਼ਦੀਕ ਇਕ ਲੜਕੀ ਨਾਲ ਵਾਪਰੀ ...
ਲੁਧਿਆਣਾ, 20 ਫਰਵਰੀ (ਬੀ.ਐਸ.ਬਰਾੜ)-ਸਥਾਨਕ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਦੇ ਵਿਦਿਆਰਥੀ ਨਿਹਾਲ ਭਾਰਤੀ ਅੰਡਰ 19 ਕਿ੍ਕਟ ਟੀਮ ਦਾ ਕੈਪਟਨ ਚੁਣਿਆ ਗਿਆ ਹੈ 'ਤੇ ਹੁਣ 5 ਮਾਰਚ ਤੋਂ ਓਮਾਨ ਵਿਚ ਚੱਲਣ ਵਾਲੀ ਕਿ੍ਕਟ ਸੀਰਜ਼ ਦੀ ਅਗਵਾਈ ਕਰੇਗਾ ¢ ਇਸ ਮੌਕੇ ਕਾਲਜ ਪਿ੍ੰਸੀਪਲ ...
ਲੁਧਿਆਣਾ, 20 ਫਰਵਰੀ (ਸਲੇਮਪੁਰੀ)-ਕੌਮੀ ਸਿਹਤ ਮਿਸ਼ਨ ਅਧੀਨ ਸਿਹਤ ਵਿਭਾਗ ਪੰਜਾਬ ਵਿਚ ਸੇਵਾਵਾਂ ਨਿਭਾਅ ਰਹੇ ਡਾਕਟਰਾਂ ਦੀ ਜਥੇਬੰਦੀ ਐਨ.ਆਰ.ਐਚ.ਐਮ.ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੀ ਇਕ ਅਹਿਮ ਮੀਟਿੰਗ ਵਧੀਕ ਮੁੱਖ ਸਕੱਤਰ ਸਿਹਤ ਪੰਜਾਬ ਨਾਲ ਹੋਈ | ਇਸ ਮੌਕੇ ...
ਲੁਧਿਆਣਾ, 20 ਫਰਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਾਇਆ ਗਿਆ | ...
ਧਾਰੀਵਾਲ, 20 ਫਰਵਰੀ (ਸਵਰਨ ਸਿੰਘ)-ਇਥੋਂ ਨਜ਼ਦੀਕ ਗੁਰਦੁਆਰਾ ਬਾਬਾ ਚੱਠਾ ਜੀ ਵਿਖੇ ਰਿਟਾ. ਸਬ ਇੰਸਪੈਕਟਰ ਗੁਰਦੀਪ ਸਿੰਘ ਬੋਪਾਰਾਏ ਨਮਿਤ ਸਰਧਾਂਜਲੀ ਸਮਾਗਮ ਹੋਇਆ, ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਭਾਈ ਰਣਜੀਤ ਸਿੰਘ ਤੇ ਭਾਈ ਗੁਰਦੀਪ ...
ਕੋਟਲੀ ਸੂਰਤ ਮੱਲ੍ਹੀ, 20 ਫਰਵਰੀ (ਕੁਲਦੀਪ ਸਿੰਘ ਨਾਗਰਾ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਇਤਿਹਾਸਕ ਸ੍ਰੀ ਚੋਲਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਪਿੰਡ ਪ੍ਰਮੇਸ਼ਰ ਨਗਰ ਦੀਆਂ ਸੰਗਤਾਂ ਵਲੋਂ ਸ੍ਰੀ ਚੋਲਾ ਸਾਹਿਬ ਜੀ ਦੇ ਦਰਸ਼ਨ ਕਰਨ ...
ਗੁਰਦਾਸਪੁਰ, 20 ਜਨਵਰੀ (ਸੁਖਵੀਰ ਸਿੰਘ ਸੈਣੀ)-ਸਥਾਨਕ ਲਾਇਬ੍ਰੇਰੀ ਚੌਕ ਸਥਿਤ ਮਹਾਜਨ ਹਸਪਤਾਲ ਵਲੋਂ ਇਕ ਨਵ ਜੰਮੇ ਬੱਚੇ ਨੰੂ ਨਵਾਂ ਜੀਵਨ ਦਾਨ ਦਿੱਤਾ ਗਿਆ ਹੈ | ਇਸ ਸਬੰਧੀ 'ਅਜੀਤ' ਨਾਲ ਗੱਲਬਾਤ ਕਰਦਿਆਂ ਮਹਾਜਨ ਹਸਪਤਾਲ ਬੱਚਾ ਰੋਗਾਂ ਦੇ ਮਾਹਿਰ ਡਾ: ਪੁਨੀਤ ਮਹਾਜਨ ...
ਕਾਹਨੂੰਵਾਨ, 20 ਫਰਵਰੀ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਦੇ ਪਿੰਡ ਸੂਚ ਬੇਰੀ ਵਿਖੇ ਹਰ ਸਾਲ ਦੀ ਤਰ੍ਹਾਂ ਕਰਵਾਏ ਜਾਂਦੇ ਤਿੰਨ ਰੋਜ਼ਾ ਕੀਰਤਨ ਦਰਬਾਰ ਸਬੰਧੀ ਸਮੂਹ ਸੇਵਾਦਾਰਾਂ ਤੇ ਇਲਾਕੇ ਤੇ ਸਮੂਹ ਸੂਚ ਸੰਗਤ ਦੇ ਸਹਿਯੋਗ ਨਾਲ ਸਾਰੀਆਂ ਤਿਆਰੀਆਂ ਮੁਕੰਮਲ ...
ਅਲੀਵਾਲ, 20 ਫਰਵਰੀ (ਅਵਤਾਰ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦਾ ਇੰਚਾਰਜ ਬਣਨ ਉਪਰੰਤ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਰਵੀਕਰਨ ਸਿੰਘ ਕਾਹਲੋਂ ਨਾਨਕ ਚੱਕ ਵਿਖੇ ਭਗਵਾਨ ਸ੍ਰੀ ਚੰਦ ਜੀ ਦੇ ਮੰਦਿਰ ਵਿਖੇ ਵੱਡੀ ਗਿਣਤੀ ਵਿਚ ਸਮਰਥਕਾਂ ਸਮੇਤ ...
ਬਟਾਲਾ, 20 ਫਰਵਰੀ (ਹਰਦੇਵ ਸਿੰਘ ਸੰਧੂ)-ਸਥਾਨਕ ਸੇਂਟ ਸੋਲਜ਼ਰ ਮਾਡਰਨ ਸਕੂਲ ਕਾਹਨੂੰਵਾਨ ਰੋਡ ਦੇ ਵਿਦਿਆਰਥੀ ਸ਼ੁਭਕਿਰਨ ਕੌਰ, ਨਵਨੀਤ ਕੌਰ, ਜੀਵਨਪ੍ਰੀਤ ਕੌਰ ਤੇ ਗੁਰਪਰਮਤਾਜ ਸਿੰਘ ਨੇ ਲੁਧਿਆਣਾ 'ਚ ਹੋਈ ਅੰਤਰਰਾਸ਼ਟਰੀ ਯੋਗਾ ਚੈਂਪੀਅਨਸ਼ਿਪ 'ਚ ਭਾਗ ਲੈਂਦਿਆਂ ...
ਗੁਰਦਾਸਪੁਰ, 20 ਫਰਵਰੀ (ਆਰਿਫ਼)-ਸੈਵਨਸੀਜ਼ ਇਮੀਗਰੇਸ਼ਨ ਦੇ ਐਮ. ਡੀ. ਕੁਲਦੀਪ ਸਿੰਘ ਖਹਿਰਾ ਨੇ ਵਿਸ਼ੇਸ਼ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਟਲੀ 'ਚ ਵਿਦਿਆਰਥੀ ਬਿਨ੍ਹਾਂ ਆਈਲੈਟਸ ਦੇ ਅਪਲਾਈ ਕਰ ਸਕਦੇ ਹਨ ਤੇ ਇਟਲੀ ਲਈ ਪੁਰਾਣੇ ਫ਼ੰਡਾਂ ਦੀ ਵੀ ਲੋੜ ਨਹੀਂ ਹੈ | ਇਟਲੀ ...
ਬਟਾਲਾ, 20 ਫਰਵਰੀ (ਕਾਹਲੋਂ)-ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਤੇ ਉੱਘੇ ਉਪਯੋਗਪਤੀ ਠਾਕੁਰ ਸਵਰਨ ਸਲਾਰੀਆ ਨੂੰ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸਾਂਸਦ ਬਣਾਉਣ ਲਈ ਇਸਾਈ ਭਾਈਚਾਰਾ ਪੱਬਾਂਭਾਰ ਹੈ ਤੇ ਹਲਕੇ ਦੇ ਪਿੰਡਾਂ 'ਚ ਨਿਰੰਤਰ ਮੀਟਿੰਗਾਂ ਕੀਤੀਆ ਜਾ ...
ਗੁਰਦਾਸਪੁਰ, 20 ਫਰਵਰੀ (ਆਰਿਫ਼)-ਸੁਖਦਾ ਇਨਕਲੇਵ ਵੈੱਲਫੇਅਰ ਸੁਸਾਇਟੀ ਦਾ ਵਫ਼ਦ ਕਾਲੋਨੀ ਦੀਆਂ ਮੁਸ਼ਕਿਲਾਂ ਸਬੰਧੀ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੰੂ ਮਿਲਿਆ | ਇਸ ਮੌਕੇ ਕਾਲੋਨੀ ਵਾਸੀਆਂ ਨੇ ਕਲੋਨਾਈਜ਼ਰ ਕਰਨਲ ਅਰਵਿੰਦਰ ਨਾਥ ਕੌਸ਼ਲ 'ਤੇ ਦੋਸ਼ ...
ਗੁਰਦਾਸਪੁਰ, 20 ਫਰਵਰੀ (ਸੁਖਵੀਰ ਸਿੰਘ ਸੈਣੀ)-ਪੰਜਾਬ ਤੇ ਯੂ.ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਦੇ ਸੱਦੇ 'ਤੇ ਮੁਲਾਜ਼ਮਾਂ ਵਲੋਂ ਪੰਜਾਬ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਆਗੂਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ...
ਪੰਜਗਰਾਈਆਂ, 20 ਫਰਵਰੀ (ਬਲਵਿੰਦਰ ਸਿੰਘ)-ਕਸਬਾ ਪੰਜਗਰਾਈਆਂ ਦੇ ਗੁਰੂ ਹਰਿ ਰਾਏ ਇੰਟੈਲੀਜੈਂਟ ਟ੍ਰੇਯਰ ਸਕੂਲ ਦੇ ਪ੍ਰਬੰਧਕਾਂ, ਸਕੂਲ ਸਟਾਫ਼ ਤੇ ਸਮੂਹ ਵਿਦਿਆਰਥੀਆਂ ਨੇ ਪੁਲਵਾਮਾ ਵਿਖੇ ਸ਼ਹੀਦ ਹੋਏ ਜਵਾਨਾਂ ਨੂੰ ਨਮ ਅੱਖਾਂ ਨਾਲ ਸ਼ਰਧਾਂਜਲੀ ਭੇਟ ਕੀਤੀ | ਸਕੂਲੀ ...
ਕੋਟਲੀ ਸੂਰਤ ਮੱਲ੍ਹੀ, 20 ਫਰਵਰੀ (ਕੁਲਦੀਪ ਸਿੰਘ ਨਾਗਰਾ)-ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮਾਈ ਭਾਗੋ ਸਕੀਮ ਤਹਿਤ ਲੜਕੀਆਂ ਨੂੰ ਸਾਈਕਲ ਵੰਡਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲੀ ਸੂਰਤ ਮੱਲ੍ਹੀ ਵਿਖੇ ਇਕ ਵਿਸੇਸ਼ ਸਮਾਗਮ ਕਰਵਾਇਆ ਗਿਆ ਜਿਸ 'ਚ ਮੁੱਖ ਮਹਿਮਾਨ ...
ਗੁਰਦਾਸਪੁਰ, 20 ਫਰਵਰੀ (ਆਲਮਬੀਰ ਸਿੰਘ)-ਸਥਾਨਕ ਸ਼ਹਿਰ ਦੇ ਡਾਕਖ਼ਾਨਾ ਚੌਕ ਸਥਿਤ ਮੋਹਣ ਪਾਲ ਹਾਊਸ ਵਿਖੇ ਚੋਰਾਂ ਵਲੋਂ ਚੋਰੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਦੁਕਾਨਦਾਰ ਮੋਹਣ ਪਾਲ ਨੇ ਦੱਸਿਆ ਕਿ ਉਹ ਬੀਤੀ ਰਾਤ ਆਪਣੀ ਭਣੇਵੀਂ ਦੇ ਵਿਆਹ ਸਮਾਗਮ 'ਚ ਸ਼ਾਮਿਲ ਹੋਣ ਲਈ ...
ਪਠਾਨਕੋਟ, 20 ਫਰਵਰੀ (ਆਰ. ਸਿੰਘ/ਸੰਧੂ)-ਜ਼ਿਲ੍ਹਾ ਪਠਾਨਕੋਟ 'ਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਡਾ: ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫ਼ਸਰ ਪਠਾਨਕੋਟ ਦੀ ਪ੍ਰਧਾਨਗੀ ਹੇਠ ਸਟਾਫ਼ ਮੀਟਿੰਗ ...
ਸੁਜਾਨਪੁਰ, 20 ਫਰਵਰੀ (ਜਗਦੀਪ ਸਿੰਘ)-ਸੁਜਾਨਪੁਰ ਪੁਲਿਸ ਵਲੋਂ ਥਾਣਾ ਮੁਖੀ ਦਲਵਿੰਦਰ ਸ਼ਰਮਾ ਦੀ ਅਗਵਾਈ 'ਚ ਇਕ ਵਿਅਕਤੀ ਿਖ਼ਲਾਫ਼ 13 ਸਾਲ ਦੀ ਨਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਜਿਸ ਦੀ ਪਹਿਚਾਣ ਮਸਕੀਨ ਅਲੀ ਪੁੱਤਰ ...
ਪਠਾਨਕੋਟ, 20 ਫਰਵਰੀ (ਆਸ਼ੀਸ਼ ਸ਼ਰਮਾ)-ਕਠੂਆ ਜਬਰ ਜਨਾਹ ਤੇ ਕਤਲ ਕਾਂਡ 'ਚ ਪਹਿਲੇ ਕਥਿਤ ਦੋਸ਼ੀ ਦੀਪਕ ਖਜੂਰੀਆ ਨੰੂ ਸਰਕਾਰੀ ਪੱਖ ਵਲੋਂ ਪੇਸ਼ ਕੀਤੇ ਗਵਾਹਾਂ ਦੀਆਂ ਗਵਾਹੀਆਂ ਸੁਣਾਉਣ ਤੇ ਸਵਾਲ ਪੁੱਛਣ ਦਾ ਸਿਲਸਿਲਾ ਅੱਜ ਵੀ ਜਾਰੀ ਰਿਹਾ | ਅੱਜ ਉਸ ਕੋਲੋਂ 10 ਸਵਾਲ ...
ਪਠਾਨਕੋਟ, 20 ਫਰਵਰੀ (ਆਸ਼ੀਸ਼ ਸ਼ਰਮਾ/ਆਰ. ਸਿੰਘ)-ਐਸ.ਐਸ.ਪੀ. ਵਿਵੇਕਸ਼ੀਲ ਸੋਨੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਗੈਰ ਸਮਾਜਿਕ ਅਨਸਰਾਂ ਨੰੂ ਨਕੇਲ ਪਾਉਣ ਲਈ ਅਤੇ ਭਗੌੜਿਆਂ ਨੰੂ ਗਿ੍ਫ਼ਤਾਰ ਕਰਨ ਸਬੰਧੀ ਚਲਾਈ ਮੁਹਿੰਮ ਤਹਿਤ ਡੀ.ਐਸ.ਪੀ. (ਡੀ.) ਰਾਜੇਸ਼ ਕੁਮਾਰ ਮੱਟੂ ਦੀ ...
ਸ਼ਾਹਪੁਰ ਕੰਢੀ, 20 ਫਰਵਰੀ (ਰਣਜੀਤ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਾ: ਵਿਜੇ ਕੁਮਾਰ ਦੀ ਅਗਵਾਈ ਹੇਠ ਚਲਾਈ ਜਾਗਰੂਕ ਕੈਂਪਾਂ ਦੀ ਮੁਹਿੰਮ ਤਹਿਤ 83ਵਾਂ ਕੈਂਪ ਕੰਢੀ ਇਲਾਕੇ ਦੇ ਪਿੰਡ ਭਾਟੀ ਵਿਖੇ ਲਗਾਇਆ ਗਿਆ | ਜਿਸ 'ਚ ਲਗਭਗ 45 ਪਸ਼ੂ ਪਾਲਕਾਂ ਤੇ ਕਿਸਾਨਾਂ ਨੇ ...
ਨਰੋਟ ਜੈਮਲ ਸਿੰਘ, 20 ਫਰਵਰੀ (ਗੁਰਮੀਤ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਵਿਖੇ ਅੱਠਵਾਂ ਸਾਲਾਨਾ ਖੇਡ ਸਮਾਗਮ ਪਿ੍ੰਸੀਪਲ ਡਾ: ਅਰਪਨਾ ਦੀ ਯੋਗ ਅਗਵਾਈ ਹੇਠ ਸਮਾਪਤ ਹੋਇਆ | ਜਿਸ 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਖੇਡ ...
ਪਠਾਨਕੋਟ, 20 ਫਰਵਰੀ (ਚੌਹਾਨ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤੇ ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ ਵਲੋਂ ਸਾਂਝੇ ਰੂਪ 'ਚ ਪੰਜਾਬ ਦੇ ਬਜਟ ਦੀਆਂ ਕਾਪੀਆਂ ਸਾੜ ਕੇ ਆਪਣਾ ਰੋਸ ਪ੍ਰਗਟ ਕੀਤਾ | ਉਨ੍ਹਾਂ ਇਹ ਪ੍ਰਦਰਸ਼ਨ ਡੀ.ਸੀ. ਦਫ਼ਤਰ ਦੇ ਸਾਹਮਣੇ ਕੀਤਾ | ...
ਪਠਾਨਕੋਟ, 20 ਫਰਵਰੀ (ਚੌਹਾਨ)-ਬਾਲਮੀਕਿ ਚੌਕ ਸਾਹਮਣੇ ਸੜਕ ਕਿਨਾਰੇ ਬਣੀਆਂ ਦੁਕਾਨਾਂ ਨੰੂ ਨਗਰ ਸੁਧਾਰ ਟਰੱਸਟ ਅਧਿਕਾਰੀਆਂ ਦੀ ਮੌਜੂਦਗੀ 'ਚ ਖਾਲੀ ਕਰਵਾਇਆ ਗਿਆ | ਦੁਕਾਨਾਂ ਨੰੂ ਖਾਲੀ ਕਰਵਾਉਣ ਦੀ ਕਾਰਵਾਈ ਜ਼ਿਲ੍ਹਾ ਪ੍ਰਸ਼ਾਸਨ ਦੇ ਆਦੇਸ਼ਾਂ 'ਤੇ ਕਰਵਾਈ ਦੱਸੀ ਜਾ ...
ਨਰੋਟ ਮਹਿਰਾ, 20 ਫਰਵਰੀ (ਰਾਜ ਕੁਮਾਰੀ)-ਵਿਧਾਨ ਸਭਾ ਹਲਕਾ ਭੋਆ ਦੇ ਅੰਦਰ ਪੈਂਦੇ ਪਿੰਡ ਮੁਰਾਦਪੁਰ ਦੇ ਵਸਨੀਕ ਕਮਲ ਕਿਸ਼ੋਰ ਦੇ ਨਾਲ ਉਨ੍ਹਾਂ ਦੇ ਪੁੱਤਰ ਲਖਵਿੰਦਰ ਕੁਮਾਰ ਨੰੂ ਨੌਕਰੀ ਦਿਵਾਉਣ ਦੇ ਮਾਮਲੇ 'ਚ 80 ਹਜ਼ਾਰ ਰੁਪਏ ਠੱਗੀ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ...
ਪਠਾਨਕੋਟ, 20 ਫਰਵਰੀ (ਆਰ. ਸਿੰਘ/ਸੰਧੂ)-ਅੱਜ ਅਰਸ਼ਦੀਪ ਸਿੰਘ ਨੇ ਬਤੌਰ ਐੱਸ.ਡੀ.ਐਮ. ਪਠਾਨਕੋਟ ਦਾ ਅਹੁਦਾ ਸੰਭਾਲਿਆ ਲਿਆ ਹੈ | ਇਸ ਮੌਕੇ ਜਾਣਕਾਰੀ ਦਿੰਦਿਆਂ ਨਵ-ਨਿਯੁਕਤ ਐੱਸ.ਡੀ.ਐਮ. ਪਠਾਨਕੋਟ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਉਹ ਪੀ.ਸੀ.ਐੱਸ. 2016 ਬੈਚ ਦੇ ਅਫ਼ਸਰ ਹਨ ਤੇ ਇਸ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX