ਲੁਧਿਆਣਾ, 20 ਫ਼ਰਵਰੀ (ਪੁਨੀਤ ਬਾਵਾ)-ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਬਿਜਲੀ ਦੀਆਂ ਕੀਮਤਾਂ ਵਧਾਉਣ ਤੇ ਹੋਰ ਕਈ ਪ੍ਰਕਾਰ ਦੇ ਸੁਝਾਅ ਲੈਣ ਲਈ ਸਥਾਨਕ ਬਿਜਲੀ ਨਿਗਮ ਦੇ ਰੈਸਟ ਹਾਊਸ ਵਿਖੇ ਮਹਾਂਨਗਰ ਦੇ ਸਨਅਤਕਾਰਾਂ ਤੇ ਸਨਅਤੀ ਆਗੂਆਂ ਦੇ ਨਾਲ ...
ਫੁੱਲਾਂਵਾਲ, 20 ਫਰਵਰੀ (ਮਨਜੀਤ ਸਿੰਘ ਦੁੱਗਰੀ)-ਬੀਤੀ ਰਾਤ ਲਲਤੋਂ ਖੇੜੀ ਰੋਡ ਉਪਰ ਮੁਖਬਰ ਖਾਸ ਦੀ ਇਤਲਾਹ ਤੇ ਇੰਚਾਰਜ ਚੌਕੀ ਲਲਤੋਂ ਸਹਾਇਕ ਥਾਣੇਦਾਰ ਅਸ਼ਵਨੀ ਕੁਮਾਰ ਵੱਲੋਂ ਆਪਣੀ ਟੀਮ ਸਮੇਤ ਸੂਏ ਉਪਰ ਲਗਾਏ ਨਾਕੇ ਦੌਰਾਨ ਵਰਿੰਦਰ ਕੁਮਾਰ ਪੁੱਤਰ ਅਖਲੇਸ਼ ਕੁਮਾਰ ...
ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਖਤਰਨਾਕ ਲੁਟੇਰਾ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਹਥਿਆਰ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫੋਕਲ ਪੁਆਇੰਟ ਦੇ ...
ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਕੈਲਾਸ਼ ਨਗਰ ਵਿਚ ਨੌਕਰੀ ਤੋਂ ਕੱਢੇ ਜਾਣ 'ਤੇ ਦੁਖੀ ਇਕ ਨੌਜਵਾਨ ਦੇ ਫਾਹਾ ਲਗਾਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ...
ਲੁਧਿਆਣਾ, 20 ਫਰਵਰੀ (ਸਲੇਮਪੁਰੀ)-ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੀ ਸੰਘਰਸ਼ ਕਮੇਟੀ ਵਲੋਂ ਨਵੇਂ ਫੈਸਲੇ ਮੁਤਾਬਕ ਅੱਜ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਤੈਨਾਤ ਦਰਜ਼ਾ-3 ਅਤੇ ਦਰਜਾ-4 ਮੁਲਾਜ਼ਮਾਂ ਵਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਦੇ ...
ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 10 ਹਜ਼ਾਰ 212 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਪੁਲਿਸ ...
ਲੁਧਿਆਣਾ, 20 ਫਰਵਰੀ (ਬੀ.ਐਸ.ਬਰਾੜ)-ਗੁੱਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਵਲੋਂ ਪਰਵਾਸੀ ਸਾਹਿਤ ਅਧਿਐਨ ਕੇਂਦਰ ਵਲੋਂ ਪਰਵਾਸੀ ਪੰਜਾਬੀ ਸਾਹਿਤ ਗਲੋਬਲੀ ਪਰਿਪੇਖ ਵਿਸ਼ੇ 'ਤੇ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ਅੱਜ ਦਿਨ ਵੀਰਵਾਰ ਨੂੰ ਸ਼ੁਰੂ ਹੋ ਕਿ ...
ਫੁੱਲਾਂਵਾਲ, 20 ਫਰਵਰੀ (ਮਨਜੀਤ ਸਿੰਘ ਦੁੱਗਰੀ)-ਪਿਛਲੇ ਦਿਨੀਂ ਪੁਲਵਾਮਾ ਵਿਖੇ ਸੀ.ਆਰ.ਪੀ.ਐਫ਼. ਦੇ ਜਵਾਨਾਂ ਦੇ ਕਾਫਲੇ 'ਤੇ ਦਹਿਸ਼ਤਗਰਦਾਂ ਵਲੋਂ ਕੀਤੇ ਆਤਮਘਾਤੀ ਹਮਲੇ ਦੌਰਾਨ ਸ਼ਹੀਦ ਹੋਏ 40 ਜਵਾਨਾਂ ਨੂੰ ਦੇਸ਼ ਭਰ ਵਿਚ ਸ਼ਰਧਾਂਜਲੀਆਂ ਅਰਪਣ ਕਰਕੇ ਪਾਕਿਸਤਾਨ ...
ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੀ.ਏ.ਯੂ ਨੇੜੇ ਸਥਿਤ ਇਕ ਪੈਟਰੋਲ ਪੰਪ 'ਤੇ ਪੈਟਰੋਲ ਵੱਧ ਰੇਟ 'ਤੇ ਵੇਚਣ ਨੂੰ ਲੈ ਕੇ ਇਕ ਸਕੂਟਰ ਸਵਾਰ ਨੌਜਵਾਨ ਵਲੋਂ ਹੰਗਾਮਾ ਖੜਾ ਕਰ ਦਿੱਤਾ | ਜਾਣਕਾਰੀ ਅਨੁਸਾਰ ਨਿਗਰ ਮੰਡੀ ਦੇ ਰਹਿਣ ਵਾਲੇ ਰਾਹੁਲ ਮਲਹੋਤਰਾ ...
ਲੁਧਿਆਣਾ, 20 ਫਰਵਰੀ (ਕਵਿਤਾ ਖੁੱਲਰ)-ਇੰਪਾਵਰਮੈਂਟ ਐਸੋਸੀਏਸ਼ਨ ਫਾਰ ਦਾ ਬਲਾਇੰਡ ਪੰਜਾਬ ਵਲੋਂ ਅੱਜ ਲੋਕਲ ਬਾਡੀ ਗੋਰਮਿੰਟ ਡਿਪਾਰਟਮੈਂਟ ਦੇ ਪਿ੍ੰਸੀਪਲ ਸਕੱਤਰ ਕੇ. ਵਿਨੂ ਪ੍ਰਸਾਦ ਅਤੇ ਡਾਇਰੈਕਟਰ ਕਰਨੇਸ਼ ਸ਼ਰਮਾ ਨਾਲ ਮੁੜ ਤੋਂ ਮੀਟਿੰਗ ਕੀਤੀ ਗਈ | ਇਸ ਸਬੰਧੀ ...
ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮਿੱਢਾ ਚੌਕ ਨੇੜੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਨੌਜਵਾਨ ਦਾ ਮੋਬਾਇਲ ਖੋਹ ਕੇ ਫਰਾਰ ਹੋ ਗਿਆ | ਪੁਲਿਸ ਨੇ ਇਸ ਸਬੰਧੀ ਸੰਜੀਵ ਕੁਮਾਰ ਵਾਸੀ ਜਵਾਹਰ ਨਗਰ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ...
ਲੁਧਿਆਣਾ, 20 ਫਰਵਰੀ (ਕਵਿਤਾ ਖੁੱਲਰ)-ਯੂਥ ਅਕਾਲੀ ਦਲ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਸ਼ਥਾਨਕ ਫਿਰੋਜਪੁਰ ਰੋਡ ਸਥਿਤ ਜ਼ਿਲ੍ਹਾ ਮੁੱਖ ਦਫਤਰ ਪੁੱਜਕੇ ਰੈਗੂਲੇਟਰੀ ਕਮਿਸ਼ਨ ਦੇ ਖਿਲਾਫ ਬੈਠਕ ਦੌਰਾਨ ਹੀ ਨਾਅਰੇਬਾਜੀ ਕਰਕੇ ਪਿਛਲੇ ਦੋ ਸਾਲਾਂ ਵਿਚ ਸੱਤ ਵਾਰ ...
ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਕਰਜ਼ਾ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਕਰਨ ਵਾਲੇ ਦੋ ਨੌਜਵਾਨਾਂ ਖਿਲਾਫ਼ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਾਨ ਨਗਰ ਵਾਸੀ ...
ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜਨ ਨੰ: 3 ਦੀ ਪੁਲਿਸ ਨੇ ਬੀਤੀ ਦੇਰ ਰਾਤ ਮਾਤਾ ਵੈਸ਼ਨੂੰ ਦੇਵੀ ਚੌਕ 'ਤੇ ਛਾਪਾਮਾਰੀ ਕਰਕੇ ਸ਼ਰਾਬ ਪੀ ਰਹੇ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਦ ਕਿ ਦੇਰ ਰਾਤ ਸ਼ਰਾਬ ਦਾ ਠੇਕਾ ਖੋਲ੍ਹ ਕੇ ਰੱਖਣ ਵਾਲੇ ...
ਲੁਧਿਆਣਾ, 20 ਫਰਵਰੀ (ਬੀ.ਐਸ.ਬਰਾੜ)-ਪੀ.ਏ.ਯੂ ਦੇ ਮਾਈਕ੍ਰੋਬਾਇਆਲੋਜੀ ਵਿਭਾਗ ਵਿਚ ਪੀ.ਐਚ.ਡੀ ਦੀ ਵਿਦਿਆਰਥਣ ਕੁਮਾਰੀ ਜਸਪ੍ਰੀਤ ਕੌਰ ਨੂੰ 'ਸਰਦਾਰ ਜਵਾਹਰ ਸਿੰਘ ਅਤੇ ਸਤਬਚਨ ਕੌਰ ਯੁਵਾ ਵਿਗਿਆਨੀ ਪੁਰਸਕਾਰ' ਨਾਲ ਨਿਵਾਜਿਆ ਗਿਆ ਹੈ | ਪੁਰਸਕਾਰ 22ਵੀਂ ਪੰਜਾਬ ਵਿਗਿਆਨ ...
ਲੁਧਿਆਣਾ, 20 ਫਰਵਰੀ (ਅਮਰੀਕ ਸਿੰਘ ਬੱਤਰਾ)- ਪਿੰਕ ਪਲਾਜ਼ਾ ਮਾਰਕੀਟ ਚੌੜਾ ਬਜ਼ਾਰ ਦੇ ਦੁਕਾਨਦਾਰਾਂ ਅਤੇ ਨਾਜਾਇਜ਼ ਤੌਰ 'ਤੇ ਰੇਹੜ੍ਹੀ ਫੜ੍ਹੀ ਲਗਾਉਣ ਵਾਲਿਆਂ ਦਰਮਿਆਨ ਪੈਦਾ ਹੋਇਆ ਤਣਾਅ ਪੁਲਿਸ ਦੀ ਦਖ਼ਲਅੰਦਾਜ਼ੀ ਦੇ ਬਾਵਜੂਦ ਹੱਲ ਨਹੀਂ ਹੋ ਰਿਹਾ | ਮੰਗਲਵਾਰ ਨੂੰ ...
ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਚੋਰਾਂ ਵਲੋਂ ਦੋ ਵਾਹਨ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਸਥਾਨਕ ਫੋਕਲ ਪੁਆਇੰਟ ਵਿ ਚੋਰ ਚੰਦਰ ਮੋਹਣ ਦਾ ਮੋਟਰਸਾਈਕਲ ਚੋਰੀ ਕਰਕੇ ਲੈ ਗਏ | ਪੁਲਿਸ ਨੇ ...
ੲਯਾਲੀ/ਥਰੀਕੇ, 20 ਫਰਵਰੀ (ਰਾਜ ਜੋਸ਼ੀ)-ਕਿਸਾਨਾਂ ਤੋਂ ਜ਼ਮੀਨ ਗਹਿਣੇ ਰੱਖ ਕੇ ਕਰਜ਼ਾ ਲੈਣ ਸਮੇਂ ਨਾਲ ਲਏ ਜਾਂਦੇ ਦਸਖ਼ਤ ਕਰਾਂ ਕੇ ਖ਼ਾਲੀ ਚੈਕਾਂ ਦੇ ਦੁਰਉਪਯੋਗ ਦੇ ਮੁੱਦੇ ਉਤੇ ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ ਉੱਪਰ ਇਕੱਠੇ ਹੋ ਕੇ ਪਰਸੋਂ ਤੋਂ ...
ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਾਕੋਵਾਲ ਸੜਕ 'ਤੇ ਹੋਏ ਸੜਕ ਹਾਦਸੇ ਵਿਚ 7 ਸਾਲ ਬੱਚੀ ਦੀ ਮੌਤ ਹੋ ਗਈ ਹੈ | ਮਿ੍ਤਕ ਬੱਚੀ ਦੀ ਸ਼ਨਾਖ਼ਤ ਮਹਿਮਾ ਸਿੱਧੂ (7) ਪੁੱਤਰੀ ਅਜੀਤ ਸਿੰਘ ਵਜੋਂ ਕੀਤੀ ਗਈ ਹੈ | ...
ਲੁਧਿਆਣਾ, 20 ਫਰਵਰੀ (ਅਮਰੀਕ ਸਿੰਘ ਬੱਤਰਾ)-ਡਰਾਈਵਰ ਅਤੇ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਚਿਰਾਂ ਤੋਂ ਲਟਕ ਰਹੀਆਂ ਮੰਗਾਂ ਪੂਰੀਆਂ ਕਰਨ ਲਈ ਸ਼ੁਰੂ ਕੀਤੇ ਸੰਘਰਸ਼ ਤਹਿਤ ਜ਼ੋਨ ਡੀ ਸਰਾਭਾ ਨਗਰ ਅਤੇ ਮੁੱਖ ਦਫ਼ਤਰ ਮਾਤਾ ਰਾਣੀ ਚੌਕ ਦੇ ਬਾਹਰ ਭੁੱਖ ਹੜਤਾਲ ਸ਼ੁਰੂ ...
ਲੁਧਿਆਣਾ, 20 ਫਰਵਰੀ (ਕਵਿਤਾ ਖੁੱਲਰ)-ਪੁਲਵਾਮਾ ਕਸ਼ਮੀਰ ਵਿਚ ਆਤਮਘਾਤੀ ਹਮਲੇ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੀ ਆਤਮਿਕ ਸ਼ਾਂਤੀ ਲਈ ਸਰਗੋਧਾ ਕਲੋਨੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਬੀਬੀ ਕਰਤਾਰ ਕੌਰ ਇਸਤਰੀ ਸਤਿਸੰਗ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ...
ਲੁਧਿਆਣਾ, 20 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਜਗਜੀਤ ਨਗਰ ਵਿਖੇ ਹੋਈ ਕਾਰੋਬਾਰੀਆਂ ਦੀ ਬੈਠਕ ਵਿਚ ਵੱਖ ਵੱਖ ਮੁੱਦਿਆਂ ਵਿਚ ਵਿਚਾਰ ਵਟਾਂਦਰਾ ਕੀਤਾ ਗਿਆ | ਜਗਜੀਤ ਨਗਰ ਸ਼ਾਪਕੀਪਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਜਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਇਸ ਬੈਠਕ ਵਿਚ ...
ਲੁਧਿਆਣਾ, 20 ਫਰਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਲੀਫ ਬੈਰੀ ਕੰਪਨੀ ਨੂੰ 27 ਕਰੋੜ ਰੁਪਏ ਸਾਲਾਨਾ ਅਦਾਇਗੀ ਬਦਲੇ ਇਸ਼ਤਿਹਾਰਬਾਜ਼ੀ ਅਖਤਿਆਰ ਦੇਣ ਤੋਂ ਬਾਅਦ ਅਣਅਧਿਕਾਰਤ ਤੌਰ 'ਤੇ ਲੱਗੇ ਇਸ਼ਤਿਹਾਰੀ ਬੋਰਡਾਂ ਵਿਰੁੱਧ ਕਾਰਵਾਈ ਲਈ ...
ਲੁਧਿਆਣਾ, 20 ਫਰਵਰੀ (ਪੁਨੀਤ ਬਾਵਾ)-ਲੋਕ ਮੰਚ ਪੰਜਾਬ, ਅਸੂਲ ਮੰਚ ਅਤੇ ਇਨਸਾਫ਼ ਪ੍ਰਾਪਤੀ ਮੰਚ ਵੱਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਸਾਹਮਣੇ 'ਜਾਗੋ ਪੰਜਾਬ' ਰੋਸ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਦੌਰਾਨ ਅੱਜ ਸਾਬਕਾ ਵਿਧਾਇਕ ਕਾਮਰੇਡ ਤਰਸੇਮ ਜੋਧਾਂ ਅਤੇ ...
ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ-ਦਿੱਲੀ ਮੁੱਖ ਸੜਕ ਦੀ ਉਸਾਰੀ ਦਾ ਕੰਮ ਜਲਦ ਮੁਕੰਮਲ ਕਰਨ ਲਈ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਚਿੱਠੀ ਲਿਖੀ ਹੈ | ਸ: ਬਿੱਟੂ ਵਲੋਂ ਮੰਤਰੀ ਨੂੰ ਲਿਖੀ ਚਿੱਠੀ ਵਿਚ ...
ਲੁਧਿਆਣਾ, 20 ਫਰਵਰੀ (ਕਵਿਤਾ ਖੁੱਲਰ)-ਸਾਂਈ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲ 2018-19 ਦੇ 12ਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਦਾ ਸ਼ੈਸ਼ਨ ਸਮਾਪਤ ਹੋਣ 'ਤੇ ਉਨ੍ਹਾਂ ਲਈ ਸ਼ਾਨਦਾਰ ਪਾਰਟੀ ਦਿੱਤੀ ਗਈ ¢ ਬਾਰਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਦਾ ਸਕੂਲ ਪਹੁੰਚਣ 'ਤੇ ...
ਜਲੰਧਰ, 20 ਫਰਵਰੀ (ਐੱਮ. ਐੱਸ. ਲੋਹੀਆ)- ਸਥਾਨਕ ਹਰਬੰਸ ਨਗਰ 'ਚ ਇਕ ਘਰ ਦੇ ਬਾਹਰ ਖੜ੍ਹੀ ਕਾਰ 'ਚੋਂ ਕਿਸੇ ਨੇ ਬੈਟਰੀ ਚੋਰੀ ਕਰ ਲਈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਅੱਜ ਜਦੋਂ ਉਹ ਦੁਪਹਿਰ ਸਮੇਂ ਆਪਣੇ ਘਰ ਆਇਆ ਤਾਂ ਉਸ ਨੇ ਦੇਖਿਆ ਕਿ ਘਰ ਦੇ ...
ਹੰਬੜਾਂ, 20 ਜਨਵਰੀ (ਜਗਦੀਸ਼ ਸਿੰਘ ਗਿੱਲ)-ਉੱਘੇ ਸਮਾਜ ਸੇਵਕ, ਸੀਨੀਅਰ ਮੀਤ ਪ੍ਰਧਾਨ ਗੁਰਦੁਆਰਾ ਚੜ੍ਹਦੀ ਕਲਾ ਹੰਬੜਾਂ ਤੇਜਾ ਸਿੰਘ ਗਿੱਲ ਦੀ ਪਤਨੀ ਸਰਦਾਰਨੀ ਛਿੰਦਰਪਾਲ ਕੌਰ ਗਿੱਲ, ਜਿਨ੍ਹਾਂ ਦੀ ਕੁੱਝ ਦਿਨ ਪਹਿਲਾਂ ਅਚਾਨਕ ਮੌਤ ਹੋ ਗਈ ਸੀ, ਨਮਿੱਤ ਸ਼ਰਧਾਂਜਲੀ ...
ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਲੋਕ ਸਭਾ ਚੋਣਾਂ-2019 ਦੇ ਸਬੰਧ ਵਿਚ ਬਲਾਕ ਪ੍ਰਧਾਨਾਂ ਨਾਲ ਅਹਿਮ ਮੀਟਿੰਗ ਕੀਤੀ ਗਈ ¢ ਇਸ ਮੌਕੇ ਜ਼ਿਲ੍ਹੇ ਦੇ ਸਾਰੇ ਬਲਾਕਾਂ ...
ਇਯਾਲੀ/ਥਰੀਕੇ, 20 ਫਰਵਰੀ (ਰਾਜ ਜੋਸ਼ੀ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਅੱਜ ਪਿੰਡ ਤਲਵਾੜਾ ਵਿਖੇ ਬਣੇ ਪਾਰਕ ਅਤੇ ਓਪਨ ਜਿੱਮ ਦਾ ਉਦਘਾਟਨ ਕੀਤਾ¢ ਕਰੀਬ 12 ਲੱਖ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਦੇ ਉਦਘਾਟਨ ਉਪਰੰਤ ਸ: ਬਿੱਟੂ ਨੇ ਕਿਹਾ ਕਿ ...
ਲੁਧਿਆਣਾ, 20 ਫਰਵਰੀ (ਕਵਿਤਾ ਖੁੱਲਰ)-ਪੱਖੋਵਾਲ ਰੋਡ ਸਥਿਤ ਮਾਂ ਬਗਲਾਮੁਖੀ ਧਾਮ ਵਿਖੇ 201 ਘੰਟੇ ਦੇ ਅਖੰਡ ਮਹਾਂਯੱਗ ਦੀ ਸਫਲਤਾ ਤੋਂ ਬਾਅਦ ਯੋਗੀ ਸੱਤਿਆਨਾਥ ਮਹਾਰਾਜ ਨੇ ਪ੍ਰਵੀਨ ਚੌਧਰੀ ਨੂੰ ਮਹੰਤ ਦੀ ਪਦਵੀ ਦਿੱਤੀ ਹੈ | ਇਸ ਮੌਕੇ ਸ੍ਰੀ ਪ੍ਰਵੀਨ ਚੌਧਰੀ ਨੇ ਕਿਹਾ ਕਿ ...
ਲੁਧਿਆਣਾ, 20 ਫਰਵਰੀ (ਕਵਿਤਾ ਖੁੱਲਰ)-ਇਸਤਰੀ ਅਕਾਲੀ ਦਲ ਦੀ ਭਰਵੀਂ ਮੀਟਿੰਗ ਵਾਰਡ ਨੰ. 35 ਹਲਕਾ ਦੱਖਣੀ ਵਿਚ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਬੀਬੀ ਸੁਰਿੰਦਰ ਕੌਲ ਦਿਆਲ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਉਥੇ ਮੌਜੂਦ ਬਜੁਰਗ ਬੀਬੀਆਂ ਨੇ ਕਿਹਾ ਕਿ ...
ਲੁਧਿਆਣਾ, 20 ਫਰਵਰੀ (ਪੁਨੀਤ ਬਾਵਾ)-ਕੌਮੀ ਕੌਸ਼ਲ ਸਿਖ਼ਲਾਈ ਸੰਸਥਾ (ਏ.ਟੀ.ਆਈ.) ਗਿੱਲ ਰੋਡ ਲੁਧਿਆਣਾ ਵਿਖੇ ਅੱਜ ਕਨਫ਼ੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀਜ਼ (ਸੀ.ਆਈ.ਆਈ.) ਵੱਲੋਂ 4 ਦਿਨਾਂ 31ਵੇਂ ਖੇਤਰੀ ਕਾਰਜ ਕੌਸ਼ਲ ਮੁਕਾਬਲੇ ਦੀ ਸ਼ੁਰੂਵਾਤ ਕੀਤੀ ਗਈ | ਸ਼ੁਰੂਵਾਤੀ ...
ਡਾਬਾ/ਲੁਹਾਰ, 20 ਫਰਵਰੀ (ਕੁਲਵੰਤ ਸਿੰਘ ਸੱਪਲ) ਵਿਧਾਨ ਸਭਾ ਹਲਕਾ ਦੱਖਣੀ ਤੋਂ ਕਾਾਗਰਸ ਪਾਰਟੀ ਦੀ ਟਿਕਟ ਤੇ ਚੋਣ ਲੜੇ ਖੰਗੂੜਾ ਪਰਿਵਾਰ ਦੇ ਨਜਦੀਕੀ ਰਿਸ਼ਤੇਦਾਰ ਭੁਪਿੰਦਰ ਸਿੱਧੂ ਨੇ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿੱਪ ਤੋਂ ਮੇਲ ...
ਲੁਧਿਆਣਾ, 20 ਫਰਵਰੀ (ਕਵਿਤਾ ਖੁੱਲਰ)-ਸਮਾਜ ਸੇਵਾ ਦੇ ਕੰਮਾਂ ਵਿਚ ਵੱਧ ਚੜ੍ਹ ਕੇ ਲੱਗੀ ਹੋਈ ਸੰਸਥਾ ਅਹਿਸਾਸ ਚੈਰੀਟੇਬਲ ਆਰਗੇਨਾਈਜੇਸ਼ਨ ਵਲੋਂ ਆਪਣਾ 9ਵਾਂ ਸਥਾਪਨਾ ਦਿਵਸ ਸਰਾਭਾ ਨਗਰ ਸਥਿਤ ਸਰਕਾਰੀ ਹਾਈ ਸਕੂਲ ਵਿਖੇ ਛੋਟੇ ਛੋਟੇ ਬੱਚਿਆਂ ਨਾਲ ਮਨਾਇਆ ਗਿਆ | ਇਸ ...
ਆਲਮਗੀਰ, 19 ਫਰਵਰੀ (ਜਰਨੈਲ ਸਿੰਘ ਪੱਟੀ)-ਸਮਾਜ ਸੇਵੀ ਸੰਸਥਾ ਬਾਲ ਵਿਕਾਸ ਸੇਵਾ ਸੁਸਾਇਟੀ ਦੇ ਚੇਅਰਮੈਨ ਪਟਵਾਰੀ ਕਰਨ ਜਸਪਾਲ ਸਿੰਘ ਵਿਰਕ ਨੇ ਜ਼ਿਲ੍ਹਾ ਪ੍ਰਸਾਸ਼ਨ ਤੋਂ ਜੋਰਦਾਰ ਸਬਦਾਂ 'ਚ ਮੰਗ ਕਰਦਿਆ ਕਿਹਾ ਕਿ ਗਿੱਲ ਰੋਡ ਸਥਿੱਤ ਕਚਹਿਰੀ ਚੌਾਕ ਗਿੱਲ ਵਿਖੇ ਜਲਦ ...
ਲੁਧਿਆਣਾ, 20 ਫਰਵਰੀ (ਅਮਰੀਕ ਸਿੰਘ ਬੱਤਰਾ)-ਸ੍ਰੀ ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਮੌਕੇ ਗੁਰਦੁਆਰਾ ਸਿੰਘ ਸਭਾ ਸੇਖੇਵਾਲ ਵਿਖੇ ਸਮਾਗਮ ਹੋਇਆ, ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ | ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਉਪਰੰਤ ਦੀਵਾਨ ਸਜਾਏ ...
ਲੁਧਿਆਣਾ, 20 ਫ਼ਰਵਰੀ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਿਖੇ ਪੀ.ਡਬਲਯੂ.ਸੀ. ਤੇ ਵਿਸ਼ਵ ਬੈਂਕ ਦੇ ਸਹਿਯੋਗ ਨਾਲ 'ਰਿਸੋਰਸ ਐਫੀਸੈਂਸੀ ਤੇ ਕਲੀਨਰ ਪ੍ਰੋਡਕਸ਼ਨ' ਬਾਰੇ ਸੈਮੀਨਾਰ ਕੀਤਾ ਗਿਆ | ਜਿਸ ਵਿੱਚ ਵਿਸ਼ਾ ਮਾਹਿਰਾਂ ...
ਲੁਧਿਆਣਾ, 20 ਫਰਵਰੀ (ਅਮਰੀਕ ਸਿੰਘ ਬੱਤਰਾ)-ਸੁਸਾਇਟੀ ਫਾਰ ਪਬਲਿਕ ਵੈਲਫੇਅਰ ਐਾਡ ਅਵੇਅਰਨੈਸ ਦੇ ਪ੍ਰਧਾਨ ਸਿਮਰਤਪਾਲ ਸਿੰਘ ਕਲਸੀ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਪਿ੍ੰਸੀਪਲ ਸਕੱਤਰ ਨੂੰ ਸ਼ਿਕਾਇਤ ਭੇਜਕੇ ਜੋਨ-ਬੀ ਅਧੀਨ ਪੈਂਦੇ ਇਲਾਕਿਆਂ 'ਚ ਬਿਲਡਿੰਗ ਬਾਈਲਾਜ 2010 ...
ਲੁਧਿਆਣਾ, 20 ਫਰਵਰੀ (ਸਲੇਮਪੁਰੀ)-ਫਿਰੋਜਪੁਰ ਰੋਡ ਸਥਿੱਤ ਲੁਧਿਆਣਾ ਮੈਡੀਵੇਜ ਹਸਪਤਾਲ ਵੱਲੋਂ ਲਗਾਏ ਗਏ ਮੁਫਤ ਮਲਟੀਸਪੈਸ਼ਲਿਟੀ ਮੈਡੀਕਲ ਕੈਂਪ ਦੌਰਾਨ 300 ਮਰੀਜ਼ਾਂ ਦਾ ਨਿਰੀਖਣ ਕੀਤਾ ਗਿਆ ਅਤੇ ਇਸ ਦੌਰਾਨ ਲੋਕਾਂ ਨੂੰ ਸੰਤੁਲਿਤ ਭੋਜਨ ਬਾਰੇ ਜਾਣਕਾਰੀ ਦਿੱਤੀ ਗਈ ...
ਲੁਧਿਆਣਾ, 20 ਫਰਵਰੀ (ਪਰਮੇਸ਼ਰ ਸਿੰਘ)- ਚੀਫ਼ ਖਾਲਸਾ ਦੀਵਾਨ ਦੇ ਮੀਤ ਪ੍ਰਧਾਨ ਚੁਣੇ ਗਏ ਅਮਰਜੀਤ ਸਿੰਘ ਬਾਂਗਾ ਦਾ ਲੁਧਿਆਣਾ ਵਿਖੇ ਪਹੁੰਚਣ 'ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਪਿ੍ੰ: ਨਵਨੀਤ ਕੌਰ, ਜੱਥੇਦਾਰ ਆਸਾ ਸਿੰਘ ਅਤੇ ਹਰਭਜਨ ਸਿੰਘ ਆਦਿ ਨੇ ਸ: ਬਾਂਗਾ ਦੀ ...
ਲੁਧਿਆਣਾ, 20 ਫ਼ਰਵਰੀ (ਪੁਨੀਤ ਬਾਵਾ)- ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਲੋਂ ਸੀਸੂ ਦੇ ਗਿੱਲ ਰੋਡ ਮੁੱਖ ਦਫ਼ਤਰ ਵਿਖੇ 'ਲਾਗਤ ਅਸਰਦਾਰ ਨਿਰਮਾਣ' ਵਿਸ਼ੇ 'ਤੇ ਵਰਕਸ਼ਾਪ ਲਗਾਈ ਗਈ | ਇਸ ਮੌਕੇ ਸੰਬੋਧਨ ਕਰਦਿਆਂ ਸੀਸੂ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਨੇ ਕਿਹਾ ਕਿ ਸੀਸੂ ਵਲੋਂ ਸਨਅਤਕਾਰਾਂ ਤੇ ਕਾਰੋਬਾਰੀਆਂ ਲਈ ਭਲਾਈ ਲਈ ਹਰ ਪ੍ਰਕਾਰ ਦਾ ਯਤਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸੀਸੂ ਵਲੋਂ ਹੁਨਰ ਵਿਕਾਸ, ਜ਼ੈਡ ਯੋਜਨਾ, ਮੇਕ ਇੰਨ ਇੰਡੀਆ ਤੇ ਹੋਰ ਵੱਖ-ਵੱਖ ਯੋਜਨਾਵਾਂ ਤਹਿਤ ਵਰਕਸ਼ਾਪ ਤੇ ਸੈਮੀਨਾਰ ਕਰਵਾਏ ਜਾ ਰਹੇ ਹਨ, ਜਿਸ ਨਾਲ ਐਮ.ਐਸ.ਐਮ.ਈ. ਸਨਅਤਾਂ ਨੂੰ ਕਾਫ਼ੀ ਲਾਭ ਹੋਇਆ ਹੈ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਸਨਅਤਕਾਰਾਂ ਦੀ ਭਲਾਈ ਲਈ ਹੋਰ ਵੀ ਕਈ ਯਤਨ ਕੀਤੇ ਜਾਣਗੇ | ਇਸ ਮੌਕੇ ਸੀਸੂ ਦੇ ਸੰਯੁਕਤ ਸਕੱਤਰ ਐਸ.ਬੀ. ਸਿੰਘ, ਸੀਸੂ ਸੀ.ਐਫ਼.ਟੀ. ਮੈਂਬਰ ਸਤਿੰਦਰਜੀਤ ਸਿੰਘ, ਕੁਲਵੰਤ ਸਿੰਘ ਸੱਲ੍ਹ, ਕੋਆਰਡੀਨੇਟਰ ਦੀਦਾਰਜੀਤ ਸਿੰਘ ਲੋਟੇ ਵੀ ਹਾਜ਼ਰ ਸਨ |
ਲੁਧਿਆਣਾ, 20 ਫ਼ਰਵਰੀ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਨੇ ਕਿਹਾ ਕਿ ਪੰਜਾਬ ਭਰ ਵਿੱਚ 50 ਹਜ਼ਾਰ ਵਿਅਕਤੀਆਂ ਪਿੱਛੇ ਇਕ ਫਾਇਰ ਬਿ੍ਗੇਡ ਦੀ ਗੱਡੀ ਚਲਾਉਣ ਲਈ 550 ਕਰੋੜ ਰੁਪਏ ਕੀਤੇ ਜਾਣਗੇ ...
ਲੁਧਿਆਣਾ, 20 ਫਰਵਰੀ (ਅਮਰੀਕ ਸਿੰਘ ਬੱਤਰਾ)-ਸਮਾਜ ਸੇਵਕ ਗੱਜਣ ਸਿੰਘ ਜੱਸਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਕੇ ਗਿੱਲ ਰੋਡ ਸਥਿਤ ਖਸਤਾ ਹਾਲ ਸਰਕਾਰੀ ਇਮਾਰਤਾਂ ਦੀ ਮੁਰੰਮਤ ਕਰਾਉਣ ਦੀ ਮੰਗ ਕੀਤੀ ਹੈ | ਮੁੱਖ ਮੰਤਰੀ ਨੂੰ ਭੇਜੇ ਪੱਤਰ 'ਚ ਸ. ...
ਲੁਧਿਆਣਾ, 20 ਫਰਵਰੀ (ਸਲੇਮਪੁਰੀ)- ਮੰਗਾਂ ਨੂੰ ਲੈ ਕੇ ਸੂਬੇ ਵਿਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਤਾਇਨਾਤ ਦਫ਼ਤਰੀ ਕਾਮਿਆਂ ਦੀਆਂ ਵੱਖ-ਵੱਖ ਜਥੇਬੰਦੀਆਂ ਦੀ ਸਾਂਝੀ ਜਥੇਬੰਦੀ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਵਲੋਂ ਸਰਕਾਰ ਵਿਰੁੱਧ 12 ...
ਲੁਧਿਆਣਾ, 20 ਫਰਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੀਆਂ ਸੜਕਾਂ, ਸਰਕਾਰੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਲਈ ਪ੍ਰਸ਼ਾਸਨ ਵਲੋਂ ਕੀਤੀ ਜਾਂਦੀ ਕਾਰਵਾਈ ਤੇ ਨਿਗਰਾਨੀ ਰੱਖਣ ਲਈ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਨਗਰ ਨਿਗਮ ਪ੍ਰਸ਼ਾਸਨ ਵਲੋਂ ਬਣਾਈ ਐਾਟੀ ...
ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਵਿਚ ਗੋਲਕ ਦੇ ਪੈਸੇ ਵਿਚ ਕਥਿਤ ਤੌਰ 'ਤੇ ਘਪਲੇਬਾਜ਼ੀ ਦਾ ਦੋਸ਼ ਲਗਾਉਂਦਿਆਂ ਇਕ ਔਰਤ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ...
ਆਲਮਗੀਰ, 20 ਫਰਵਰੀ (ਜਰਨੈਲ ਸਿੰਘ ਪੱਟੀ)-ਸਰਬਪ੍ਰੀਤ ਸਿੰਘ ਹੈਪੀ ਪ੍ਰਧਾਨ ਨੌਜਵਾਨ ਸਪੋਰਟਸ ਕਲੱਬ ਧਰੋੜ, ਰਾਜਵਿੰਦਰ ਸਿੰਘ ਰਾਜੀ ਗਰੇਵਾਲ, ਦੀਪਾ ਗਰੇਵਾਲ, ਕਰਮਜੀਤ ਸਿੰਘ ਸਾਬਕਾ ਪੰਚ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਤਾਵਰਣ ਨੂੰ ਦੀ ਸ਼ੁੱਧਤਾ ਅਤੇ ਪਿੰਡ ਦੀ ...
ਲੁਧਿਆਣਾ, 20 ਫਰਵਰੀ (ਪੁਨੀਤ ਬਾਵਾ)-ਹਰ ਸਾਲ ਵਿਸ਼ਵ ਦੇ ਕਿਸੇ ਨਾ ਕਿਸੇ ਕੋਨੇ 'ਚ ਬਿੱਟ ਕਾਨਫ਼ਰੰਸ ਦੇ ਨਾਂਅ 'ਤੇ ਵਿਸ਼ਵ ਕਾਨਫ਼ਰੰਸ ਕਰਵਾਉਣ ਵਾਲੀ ਸੰਸਥਾ ਵਿਸ਼ਵ ਕਾਂਗਰਸ ਆਫ਼ ਸਮਾਰਟ ਮਟੀਰੀਅਲ (ਡਬਲਯੂ.ਸੀ.ਐਸ.ਐਮ.) 6 ਤੋਂ 8 ਮਾਰਚ 2019 ਨੂੰ ਇਟਲੀ ਦੇ ਰੋਮ ਵਿਖੇ ਹੋਣ ...
ਲੁਧਿਆਣਾ, 20 ਫਰਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜੋਨ ਡੀ ਅਧੀਨ ਪੈਂਦੇ ਕਿਚਲੂ ਨਗਰ ਵਿਚ ਲੱਖਾਂ ਰੁਪਏ ਦੀ ਲਾਗਤ ਨਾਲ ਬਣਾਈਆਂ ਸੜਕਾਂ ਚੰਦ ਮਹੀਨਿਆਂ 'ਚ ਟੁੱਟ ਜਾਣ ਵਿਰੁੱਧ ਜ਼ਿਲ੍ਹਾ ਭਾਜਪਾ ਦੇ ਸਾਬਕਾ ਸਕੱਤਰ ਲੱਕੀ ਚੋਪੜਾ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਉਚ ...
ਲੁਧਿਆਣਾ, 20 ਫ਼ਰਵਰੀ (ਅਮਰੀਕ ਸਿੰਘ ਬੱਤਰਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਕੇਂਦਰੀ ਦਫ਼ਤਰ ਵਿਖੇ ਇਕ ਵਿਸ਼ੇਸ਼ ਵਿਚਾਰ ਗੋਸ਼ਟੀ ਕਰਵਾਈ ਗਈ ਜਿਸ ਵਿਚ ਕਰਨਵੀਰ ਸਿੰਘ ਵਰਲਡ ਇਕਨੋਮਿਕ ਫੌਰਮ ਦੇ ਭਾਰਤੀ ਨੁਮਾਇੰਦੇ (ਸਵਿਟਜ਼ਰਲੈਂਡ) ਤੇ ਗੁਰਲੀਨ ਕੌਰ ਆਈ. ਐਫ. ...
ਲੁਧਿਆਣਾ, 20 ਫਰਵਰੀ (ਭੁਪਿੰਦਰ ਸਿੰਘ ਬਸਰਾ)-ਪੁਲਵਾਮਾ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ ਜਵਾਨਾਂ ਨੂੰ ਸੂਬੇ ਦੇ ਮੁਲਾਜ਼ਮਾਂ ਦੀ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਵਲੋਂ ਸ਼ਰਧਾਂਜਲੀ ਭੇਂਟ ਕੀਤੀ ਗਈ | ...
ਢੰਡਾਰੀ ਕਲਾਂ, 20 ਫਰਵਰੀ (ਪਰਮਜੀਤ ਸਿੰਘ ਮਠਾੜੂ)-ਉਦਯੋਗਾਂ ਨੂੰ ਪ੍ਰਫੁੱਲਿਤ ਕਰਨਾ ਅਤੇ ਨਵੀਂ ਨਵੀਂ ਤਕਨੀਕ ਨੂੰ ਵਿਕਸਤ ਕਰਨ ਲਈ ਵਿਸ਼ਵ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ¢ ਭਾਰਤ ਵਿਚ ਵੀ ਉਦਯੋਗਾਂ ਦੇ ਅੱਗੇ ਵੱਧਣ ਲਈ ਉਚ ਪੱਧਰ 'ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ...
ਲੁਧਿਆਣਾ, 20 ਫ਼ਰਵਰੀ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ ਵਫ਼ਦ ਵੱਲੋਂ ਐਮ.ਐਸ.ਐਮ.ਈ. ਦੇ ਵੈਂਡਰ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਰੇਲ ਕੋਚ ਕਾਰਖਾਨੇ ਦਾ ਦੌਰਾ ਕੀਤਾ ਗਿਆ | ਐਸ.ਐਮ.ਐਮ. ਆਰ.ਸੀ.ਐਫ਼. ਜਨਾਰਧਨ ਨੇ ਸੀਸੂ ਦੇ ...
ਲੁਧਿਆਣਾ, 20 ਜਨਵਰੀ (ਸਲੇਮਪੁਰੀ)- ਪੰਜਾਬ ਸਰਕਾਰ ਵਲੋਂ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਜ਼ ਨੂੰ ਮਹਿੰਗਾਈ ਭੱਤੇ ਦੀ 6 ਫੀਸਦੀ ਕਿਸ਼ਤ ਦੇਣ ਲਈ ਹੁਕਮ ਜਾਰੀ ਕੀਤੇ ਗਏ ਹਨ | ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵਲੋਂ ਸੂਬੇ ਦੇ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਜਾਰੀ ...
ਫੁੱਲਾਂਵਾਲ, 20 ਫਰਵਰੀ (ਮਨਜੀਤ ਸਿੰਘ ਦੁੱਗਰੀ)-ਭਾਈ ਬਾਲਾ ਜੀ ਦੇ ਸਥਾਨ 'ਤੇ ਸੁੱਖੀਆਂ ਸਾਰੀਆਂ ਮਨ ਦੀਆਂ ਮੁਰਾਦਾਂ ਪੂਰੀਆਂ ਹੁੰਦੀਆਂ ਹਨ ¢ ਪੁਰਾਤਨ ਸਮੇਂ ਤੋਂ ਚੱਲੀ ਆ ਰਹੀ ਪਰੰਪਰਾ ਅਨੁਸਾਰ ਇਸ ਸਥਾਨ 'ਤੇ ਅੱਜ ਦੇ ਦਿਨ ਜੋ ਵੀ ਵਿਅਕਤੀ ਪਤੰਗ ਉਡਾਉਂਦਾ ਹੈ ਉਸ ਦੀ ...
ਲੁਧਿਆਣਾ, 20 ਫ਼ਰਵਰੀ (ਸਲੇਮਪੁਰੀ)-ਲੁਧਿਆਣਾ ਦੀਆਂ ਵੱਖ -ਵੱਖ 4 ਮੁਲਾਜ਼ਮ, ਪੈਨਸ਼ਨਰਜ਼ ਅਤੇ ਜਨਤਕ ਜੱਥੇਬੰਦੀਆਂ ਦੀ ਮੀਟਿੰਗ ਪ੍ਰੋ: ਜਗਮੋਹਣ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬੀ ਭਵਨ ਵਿਖੇ ਹੋਈ¢ ਇਸ ਮੀਟਿੰਗ ਵਿੱਚ ਈਸੇਵਾਲ ਪਿੰਡ ਦੇ ਨਜ਼ਦੀਕ ਇਕ ਲੜਕੀ ਨਾਲ ਵਾਪਰੀ ...
ਲੁਧਿਆਣਾ, 20 ਫਰਵਰੀ (ਬੀ.ਐਸ.ਬਰਾੜ)-ਸਥਾਨਕ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਦੇ ਵਿਦਿਆਰਥੀ ਨਿਹਾਲ ਭਾਰਤੀ ਅੰਡਰ 19 ਕਿ੍ਕਟ ਟੀਮ ਦਾ ਕੈਪਟਨ ਚੁਣਿਆ ਗਿਆ ਹੈ 'ਤੇ ਹੁਣ 5 ਮਾਰਚ ਤੋਂ ਓਮਾਨ ਵਿਚ ਚੱਲਣ ਵਾਲੀ ਕਿ੍ਕਟ ਸੀਰਜ਼ ਦੀ ਅਗਵਾਈ ਕਰੇਗਾ ¢ ਇਸ ਮੌਕੇ ਕਾਲਜ ਪਿ੍ੰਸੀਪਲ ...
ਲੁਧਿਆਣਾ, 20 ਫਰਵਰੀ (ਸਲੇਮਪੁਰੀ)-ਕੌਮੀ ਸਿਹਤ ਮਿਸ਼ਨ ਅਧੀਨ ਸਿਹਤ ਵਿਭਾਗ ਪੰਜਾਬ ਵਿਚ ਸੇਵਾਵਾਂ ਨਿਭਾਅ ਰਹੇ ਡਾਕਟਰਾਂ ਦੀ ਜਥੇਬੰਦੀ ਐਨ.ਆਰ.ਐਚ.ਐਮ.ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੀ ਇਕ ਅਹਿਮ ਮੀਟਿੰਗ ਵਧੀਕ ਮੁੱਖ ਸਕੱਤਰ ਸਿਹਤ ਪੰਜਾਬ ਨਾਲ ਹੋਈ | ਇਸ ਮੌਕੇ ...
ਲੁਧਿਆਣਾ, 20 ਫਰਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਾਇਆ ਗਿਆ | ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX