ਤਾਜਾ ਖ਼ਬਰਾਂ


ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  17 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਲੋਕ ਨਾਇਕ ਹਸਪਤਾਲ...
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  44 minutes ago
ਬਠਿੰਡਾ, 8 ਦਸੰਬਰ (ਨਾਇਬ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ 93ਵਾਂ ਜਨਮ ਦਿਨ ਪਾਰਟੀ ਦੀ ਬਠਿੰਡਾ ਲੀਡਰਸ਼ਿਪ ਵਲੋਂ ਗੁਰਦੁਆਰਾ ਸਾਹਿਬ ਹਾਜੀਰਤਨ...
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਉੱਤਰੀ-ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਫੈਕਟਰੀ 'ਚ ਲੱਗੀ ਅੱਗ ਕਾਰਨ ਜ਼ਖ਼ਮੀ ਹੋਏ ਕਈ ਲੋਕਾਂ ਨੂੰ ਲੋਕ ਨਾਇਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਇਸ ਸੰਬੰਧੀ...
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ 'ਤੇ ਪਹੁੰਚ ਚੁੱਕੇ...
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੀ ਅਨਾਜ ਮੰਡੀ 'ਚ ਇੱਕ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ ਮੌਤ 'ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ...
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਸ ਹਾਦਸੇ...
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ 'ਤੇ ਰਾਹਤ ਅਤੇ ਬਚਾਅ ਮੁਹਿੰਮ ਚਲਾਉਣ ਲਈ ਐੱਨ. ਡੀ. ਆਰ. ਐੱਫ. ਦੀ ਟੀਮ...
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਦੀ ਘਟਨਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 43 ਹੋ ਗਈ...
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 2 hours ago
ਨਵੀਂ ਦਿੱਲੀ, 8 ਨਵੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ...
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਗੰਭੀਰ...
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੀ ਇਕ 4 ...
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  1 minute ago
ਬੀਜਿੰਗ, 8 ਦਸੰਬਰ- ਚੀਨ ਦੇ ਯੂਨਾਨ ਪ੍ਰਾਂਤ 'ਚ ਇਕ ਹਾਈਵੇ 'ਤੇ ਟਰੱਕ ਪਲਟ ਜਾਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋਏ ...
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 4 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੇ ਇਕ ਘਰ 'ਚ ਭਿਆਨਕ ਅੱਗ ਲੱਗ ਗਈ। ਜਿਸ ਦੀ ਸੂਚਨਾ ਮਿਲਣ 'ਤੇ ਮੌਕੇ...
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਫੱਗਣ ਸੰਮਤ 550

ਲੁਧਿਆਣਾ

ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਹੰਗਾਮਾਪੂਰਨ ਮੀਟਿੰਗ 'ਚ ਸਨਅਤਕਾਰਾਂ ਵਲੋਂ ਬਿਜਲੀ ਦਰਾਂ ਨਾ ਵਧਾਉਣ ਦੀ ਅਪੀਲ

ਲੁਧਿਆਣਾ, 20 ਫ਼ਰਵਰੀ (ਪੁਨੀਤ ਬਾਵਾ)-ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਬਿਜਲੀ ਦੀਆਂ ਕੀਮਤਾਂ ਵਧਾਉਣ ਤੇ ਹੋਰ ਕਈ ਪ੍ਰਕਾਰ ਦੇ ਸੁਝਾਅ ਲੈਣ ਲਈ ਸਥਾਨਕ ਬਿਜਲੀ ਨਿਗਮ ਦੇ ਰੈਸਟ ਹਾਊਸ ਵਿਖੇ ਮਹਾਂਨਗਰ ਦੇ ਸਨਅਤਕਾਰਾਂ ਤੇ ਸਨਅਤੀ ਆਗੂਆਂ ਦੇ ਨਾਲ ...

ਪੂਰੀ ਖ਼ਬਰ »

70 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਫੁੱਲਾਂਵਾਲ, 20 ਫਰਵਰੀ (ਮਨਜੀਤ ਸਿੰਘ ਦੁੱਗਰੀ)-ਬੀਤੀ ਰਾਤ ਲਲਤੋਂ ਖੇੜੀ ਰੋਡ ਉਪਰ ਮੁਖਬਰ ਖਾਸ ਦੀ ਇਤਲਾਹ ਤੇ ਇੰਚਾਰਜ ਚੌਕੀ ਲਲਤੋਂ ਸਹਾਇਕ ਥਾਣੇਦਾਰ ਅਸ਼ਵਨੀ ਕੁਮਾਰ ਵੱਲੋਂ ਆਪਣੀ ਟੀਮ ਸਮੇਤ ਸੂਏ ਉਪਰ ਲਗਾਏ ਨਾਕੇ ਦੌਰਾਨ ਵਰਿੰਦਰ ਕੁਮਾਰ ਪੁੱਤਰ ਅਖਲੇਸ਼ ਕੁਮਾਰ ...

ਪੂਰੀ ਖ਼ਬਰ »

ਲੁਟੇਰਾ ਗਿਰੋਹ ਦੇ ਤਿੰਨ ਮੈਂਬਰ ਹਥਿਆਰਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਖਤਰਨਾਕ ਲੁਟੇਰਾ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਹਥਿਆਰ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫੋਕਲ ਪੁਆਇੰਟ ਦੇ ...

ਪੂਰੀ ਖ਼ਬਰ »

ਨੌਕਰੀ ਤੋਂ ਕੱਢੇ ਜਾਣ 'ਤੇ ਦੁਖੀ ਨੌਜਵਾਨ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਕੈਲਾਸ਼ ਨਗਰ ਵਿਚ ਨੌਕਰੀ ਤੋਂ ਕੱਢੇ ਜਾਣ 'ਤੇ ਦੁਖੀ ਇਕ ਨੌਜਵਾਨ ਦੇ ਫਾਹਾ ਲਗਾਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ...

ਪੂਰੀ ਖ਼ਬਰ »

ਮੁਲਾਜ਼ਮ ਅਤੇ ਲੋਕ ਵਿਰੋਧੀ ਬਜਟ ਦੀਆਂ ਕਾਪੀਆਂ ਸਾੜੀਆਂ

ਲੁਧਿਆਣਾ, 20 ਫਰਵਰੀ (ਸਲੇਮਪੁਰੀ)-ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੀ ਸੰਘਰਸ਼ ਕਮੇਟੀ ਵਲੋਂ ਨਵੇਂ ਫੈਸਲੇ ਮੁਤਾਬਕ ਅੱਜ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਤੈਨਾਤ ਦਰਜ਼ਾ-3 ਅਤੇ ਦਰਜਾ-4 ਮੁਲਾਜ਼ਮਾਂ ਵਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਦੇ ...

ਪੂਰੀ ਖ਼ਬਰ »

10 ਹਜ਼ਾਰ 212 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਗਿ੍ਫ਼ਤਾਰ

ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 10 ਹਜ਼ਾਰ 212 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਗੱੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ 'ਚ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ਅੱਜ ਤੋਂ ਸ਼ੁਰੂ

ਲੁਧਿਆਣਾ, 20 ਫਰਵਰੀ (ਬੀ.ਐਸ.ਬਰਾੜ)-ਗੁੱਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਵਲੋਂ ਪਰਵਾਸੀ ਸਾਹਿਤ ਅਧਿਐਨ ਕੇਂਦਰ ਵਲੋਂ ਪਰਵਾਸੀ ਪੰਜਾਬੀ ਸਾਹਿਤ ਗਲੋਬਲੀ ਪਰਿਪੇਖ ਵਿਸ਼ੇ 'ਤੇ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ਅੱਜ ਦਿਨ ਵੀਰਵਾਰ ਨੂੰ ਸ਼ੁਰੂ ਹੋ ਕਿ ...

ਪੂਰੀ ਖ਼ਬਰ »

ਸਲੀਕਾ ਤੇ ਗ੍ਰਾਮ ਪੰਚਾਇਤ ਭਾਈ ਹਿੰਮਤ ਸਿੰਘ ਨਗਰ ਵਲੋਂ ਮੋਮਬੱਤੀਆਂ ਜਗਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਣ ਕੀਤੀ

ਫੁੱਲਾਂਵਾਲ, 20 ਫਰਵਰੀ (ਮਨਜੀਤ ਸਿੰਘ ਦੁੱਗਰੀ)-ਪਿਛਲੇ ਦਿਨੀਂ ਪੁਲਵਾਮਾ ਵਿਖੇ ਸੀ.ਆਰ.ਪੀ.ਐਫ਼. ਦੇ ਜਵਾਨਾਂ ਦੇ ਕਾਫਲੇ 'ਤੇ ਦਹਿਸ਼ਤਗਰਦਾਂ ਵਲੋਂ ਕੀਤੇ ਆਤਮਘਾਤੀ ਹਮਲੇ ਦੌਰਾਨ ਸ਼ਹੀਦ ਹੋਏ 40 ਜਵਾਨਾਂ ਨੂੰ ਦੇਸ਼ ਭਰ ਵਿਚ ਸ਼ਰਧਾਂਜਲੀਆਂ ਅਰਪਣ ਕਰਕੇ ਪਾਕਿਸਤਾਨ ...

ਪੂਰੀ ਖ਼ਬਰ »

ਪੈਟਰੋਲ ਵੱਧ ਰੇਟ 'ਤੇ ਵੇਚਣ ਦੇ ਮਾਮਲੇ ਨੂੰ ਲੈ ਕੇ ਨੌਜਵਾਨ ਨੇ ਕੀਤਾ ਹੰਗਾਮਾ

ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੀ.ਏ.ਯੂ ਨੇੜੇ ਸਥਿਤ ਇਕ ਪੈਟਰੋਲ ਪੰਪ 'ਤੇ ਪੈਟਰੋਲ ਵੱਧ ਰੇਟ 'ਤੇ ਵੇਚਣ ਨੂੰ ਲੈ ਕੇ ਇਕ ਸਕੂਟਰ ਸਵਾਰ ਨੌਜਵਾਨ ਵਲੋਂ ਹੰਗਾਮਾ ਖੜਾ ਕਰ ਦਿੱਤਾ | ਜਾਣਕਾਰੀ ਅਨੁਸਾਰ ਨਿਗਰ ਮੰਡੀ ਦੇ ਰਹਿਣ ਵਾਲੇ ਰਾਹੁਲ ਮਲਹੋਤਰਾ ...

ਪੂਰੀ ਖ਼ਬਰ »

ਨੇਤਰਹੀਣਾਂ ਦੀ ਭਰਤੀ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਵਲੋਂ ਤਾਰੀਖ ਦਾ ਜਲਦੀ ਕੀਤਾ ਜਾਵੇਗਾ ਐਲਾਨ-ਪਰਗਟ ਮਸੀਹ ਸਿੱਧੂ

ਲੁਧਿਆਣਾ, 20 ਫਰਵਰੀ (ਕਵਿਤਾ ਖੁੱਲਰ)-ਇੰਪਾਵਰਮੈਂਟ ਐਸੋਸੀਏਸ਼ਨ ਫਾਰ ਦਾ ਬਲਾਇੰਡ ਪੰਜਾਬ ਵਲੋਂ ਅੱਜ ਲੋਕਲ ਬਾਡੀ ਗੋਰਮਿੰਟ ਡਿਪਾਰਟਮੈਂਟ ਦੇ ਪਿ੍ੰਸੀਪਲ ਸਕੱਤਰ ਕੇ. ਵਿਨੂ ਪ੍ਰਸਾਦ ਅਤੇ ਡਾਇਰੈਕਟਰ ਕਰਨੇਸ਼ ਸ਼ਰਮਾ ਨਾਲ ਮੁੜ ਤੋਂ ਮੀਟਿੰਗ ਕੀਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਲੁਟੇਰੇ ਨੌਜਵਾਨ ਦਾ ਮੋਬਾਈਲ ਖੋਹ ਕੇ ਫਰਾਰ

ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮਿੱਢਾ ਚੌਕ ਨੇੜੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਨੌਜਵਾਨ ਦਾ ਮੋਬਾਇਲ ਖੋਹ ਕੇ ਫਰਾਰ ਹੋ ਗਿਆ | ਪੁਲਿਸ ਨੇ ਇਸ ਸਬੰਧੀ ਸੰਜੀਵ ਕੁਮਾਰ ਵਾਸੀ ਜਵਾਹਰ ਨਗਰ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਵਲੋਂ ਰੈਗੂਲੇਟਰੀ ਕਮਿਸ਼ਨ ਦੀ ਬੈਠਕ 'ਚ ਨਾਅਰੇਬਾਜ਼ੀ

ਲੁਧਿਆਣਾ, 20 ਫਰਵਰੀ (ਕਵਿਤਾ ਖੁੱਲਰ)-ਯੂਥ ਅਕਾਲੀ ਦਲ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਸ਼ਥਾਨਕ ਫਿਰੋਜਪੁਰ ਰੋਡ ਸਥਿਤ ਜ਼ਿਲ੍ਹਾ ਮੁੱਖ ਦਫਤਰ ਪੁੱਜਕੇ ਰੈਗੂਲੇਟਰੀ ਕਮਿਸ਼ਨ ਦੇ ਖਿਲਾਫ ਬੈਠਕ ਦੌਰਾਨ ਹੀ ਨਾਅਰੇਬਾਜੀ ਕਰਕੇ ਪਿਛਲੇ ਦੋ ਸਾਲਾਂ ਵਿਚ ਸੱਤ ਵਾਰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਕਰਜ਼ਾ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਕਰਨ ਵਾਲੇ ਦੋ ਨੌਜਵਾਨਾਂ ਖਿਲਾਫ਼ ਕੇਸ ਦਰਜ

ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਕਰਜ਼ਾ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਕਰਨ ਵਾਲੇ ਦੋ ਨੌਜਵਾਨਾਂ ਖਿਲਾਫ਼ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਾਨ ਨਗਰ ਵਾਸੀ ...

ਪੂਰੀ ਖ਼ਬਰ »

ਸੜਕ 'ਤੇ ਸ਼ਰਾਬ ਪੀਂਦੇ 5 ਵਿਅਕਤੀ ਗਿ੍ਫ਼ਤਾਰ

ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜਨ ਨੰ: 3 ਦੀ ਪੁਲਿਸ ਨੇ ਬੀਤੀ ਦੇਰ ਰਾਤ ਮਾਤਾ ਵੈਸ਼ਨੂੰ ਦੇਵੀ ਚੌਕ 'ਤੇ ਛਾਪਾਮਾਰੀ ਕਰਕੇ ਸ਼ਰਾਬ ਪੀ ਰਹੇ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਦ ਕਿ ਦੇਰ ਰਾਤ ਸ਼ਰਾਬ ਦਾ ਠੇਕਾ ਖੋਲ੍ਹ ਕੇ ਰੱਖਣ ਵਾਲੇ ...

ਪੂਰੀ ਖ਼ਬਰ »

ਪੀ.ਏ.ਯੂ ਦੀ ਵਿਦਿਆਰਥਣ ਨੂੰ ਮਿਲਿਆ ਯੁਵਾ ਵਿਗਿਆਨੀ ਪੁਰਸਕਾਰ

ਲੁਧਿਆਣਾ, 20 ਫਰਵਰੀ (ਬੀ.ਐਸ.ਬਰਾੜ)-ਪੀ.ਏ.ਯੂ ਦੇ ਮਾਈਕ੍ਰੋਬਾਇਆਲੋਜੀ ਵਿਭਾਗ ਵਿਚ ਪੀ.ਐਚ.ਡੀ ਦੀ ਵਿਦਿਆਰਥਣ ਕੁਮਾਰੀ ਜਸਪ੍ਰੀਤ ਕੌਰ ਨੂੰ 'ਸਰਦਾਰ ਜਵਾਹਰ ਸਿੰਘ ਅਤੇ ਸਤਬਚਨ ਕੌਰ ਯੁਵਾ ਵਿਗਿਆਨੀ ਪੁਰਸਕਾਰ' ਨਾਲ ਨਿਵਾਜਿਆ ਗਿਆ ਹੈ | ਪੁਰਸਕਾਰ 22ਵੀਂ ਪੰਜਾਬ ਵਿਗਿਆਨ ...

ਪੂਰੀ ਖ਼ਬਰ »

ਪਿੰਕ ਪਲਾਜ਼ਾ ਮਾਰਕੀਟ ਦੇ ਦੁਕਾਨਦਾਰਾਂ ਅਤੇ ਰੇਹੜ੍ਹੀ ਫੜੀ ਵਾਲਿਆਂ ਦਰਮਿਆਨ ਤਣਾਅ ਵੱਧਣ ਦੀ ਸੰਭਾਵਨਾ

ਲੁਧਿਆਣਾ, 20 ਫਰਵਰੀ (ਅਮਰੀਕ ਸਿੰਘ ਬੱਤਰਾ)- ਪਿੰਕ ਪਲਾਜ਼ਾ ਮਾਰਕੀਟ ਚੌੜਾ ਬਜ਼ਾਰ ਦੇ ਦੁਕਾਨਦਾਰਾਂ ਅਤੇ ਨਾਜਾਇਜ਼ ਤੌਰ 'ਤੇ ਰੇਹੜ੍ਹੀ ਫੜ੍ਹੀ ਲਗਾਉਣ ਵਾਲਿਆਂ ਦਰਮਿਆਨ ਪੈਦਾ ਹੋਇਆ ਤਣਾਅ ਪੁਲਿਸ ਦੀ ਦਖ਼ਲਅੰਦਾਜ਼ੀ ਦੇ ਬਾਵਜੂਦ ਹੱਲ ਨਹੀਂ ਹੋ ਰਿਹਾ | ਮੰਗਲਵਾਰ ਨੂੰ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਦੋ ਵਾਹਨ ਚੋਰੀ

ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਚੋਰਾਂ ਵਲੋਂ ਦੋ ਵਾਹਨ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਸਥਾਨਕ ਫੋਕਲ ਪੁਆਇੰਟ ਵਿ ਚੋਰ ਚੰਦਰ ਮੋਹਣ ਦਾ ਮੋਟਰਸਾਈਕਲ ਚੋਰੀ ਕਰਕੇ ਲੈ ਗਏ | ਪੁਲਿਸ ਨੇ ...

ਪੂਰੀ ਖ਼ਬਰ »

ਜੇ ਸਰਕਾਰ ਨਾਲ ਗੱਲਬਾਤ ਦਾ ਸਿੱਟਾ ਕਿਸਾਨਾਂ ਦੇ ਪੱਖੀ ਹੋਇਆ ਤਾਂ ਘਰਾਂ ਨੂੰ ਵਗ ਜਾਂਗੇ, ਨਹੀਂ ਤਾਂ ਅਣਮਿੱਥੇ ਸਮੇਂ ਲਈ ਲੀਡ ਬੈਂਕ ਘੇਰਾਂਗੇ- ਕਿਸਾਨ ਆਗੂ

ੲਯਾਲੀ/ਥਰੀਕੇ, 20 ਫਰਵਰੀ (ਰਾਜ ਜੋਸ਼ੀ)-ਕਿਸਾਨਾਂ ਤੋਂ ਜ਼ਮੀਨ ਗਹਿਣੇ ਰੱਖ ਕੇ ਕਰਜ਼ਾ ਲੈਣ ਸਮੇਂ ਨਾਲ ਲਏ ਜਾਂਦੇ ਦਸਖ਼ਤ ਕਰਾਂ ਕੇ ਖ਼ਾਲੀ ਚੈਕਾਂ ਦੇ ਦੁਰਉਪਯੋਗ ਦੇ ਮੁੱਦੇ ਉਤੇ ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ ਉੱਪਰ ਇਕੱਠੇ ਹੋ ਕੇ ਪਰਸੋਂ ਤੋਂ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ 7 ਸਾਲਾ ਮਾਸੂਮ ਦੀ ਮੌਤ

ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਾਕੋਵਾਲ ਸੜਕ 'ਤੇ ਹੋਏ ਸੜਕ ਹਾਦਸੇ ਵਿਚ 7 ਸਾਲ ਬੱਚੀ ਦੀ ਮੌਤ ਹੋ ਗਈ ਹੈ | ਮਿ੍ਤਕ ਬੱਚੀ ਦੀ ਸ਼ਨਾਖ਼ਤ ਮਹਿਮਾ ਸਿੱਧੂ (7) ਪੁੱਤਰੀ ਅਜੀਤ ਸਿੰਘ ਵਜੋਂ ਕੀਤੀ ਗਈ ਹੈ | ...

ਪੂਰੀ ਖ਼ਬਰ »

ਮੰਗਾਂ ਪੂਰੀਆਂ ਕਰਾਉਣ ਲਈ ਡਰਾਈਵਰ ਅਤੇ ਕਰਮਚਾਰੀ ਯੂਨੀਅਨ ਨੇ ਸ਼ੁਰੂ ਕੀਤੀ ਭੁੱਖ ਹੜਤਾਲ

ਲੁਧਿਆਣਾ, 20 ਫਰਵਰੀ (ਅਮਰੀਕ ਸਿੰਘ ਬੱਤਰਾ)-ਡਰਾਈਵਰ ਅਤੇ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਚਿਰਾਂ ਤੋਂ ਲਟਕ ਰਹੀਆਂ ਮੰਗਾਂ ਪੂਰੀਆਂ ਕਰਨ ਲਈ ਸ਼ੁਰੂ ਕੀਤੇ ਸੰਘਰਸ਼ ਤਹਿਤ ਜ਼ੋਨ ਡੀ ਸਰਾਭਾ ਨਗਰ ਅਤੇ ਮੁੱਖ ਦਫ਼ਤਰ ਮਾਤਾ ਰਾਣੀ ਚੌਕ ਦੇ ਬਾਹਰ ਭੁੱਖ ਹੜਤਾਲ ਸ਼ੁਰੂ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਵਿਖੇ ਪੁਲਵਾਮਾ ਦੇ ਸ਼ਹੀਦਾਂ ਲਈ ਪਾਠ ਕਰਾਏ

ਲੁਧਿਆਣਾ, 20 ਫਰਵਰੀ (ਕਵਿਤਾ ਖੁੱਲਰ)-ਪੁਲਵਾਮਾ ਕਸ਼ਮੀਰ ਵਿਚ ਆਤਮਘਾਤੀ ਹਮਲੇ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੀ ਆਤਮਿਕ ਸ਼ਾਂਤੀ ਲਈ ਸਰਗੋਧਾ ਕਲੋਨੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਬੀਬੀ ਕਰਤਾਰ ਕੌਰ ਇਸਤਰੀ ਸਤਿਸੰਗ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਕਾਰੋਬਾਰੀਆਂ ਦੀ ਬੈਠਕ ਵਿਚ ਵੱਖ ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ

ਲੁਧਿਆਣਾ, 20 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਜਗਜੀਤ ਨਗਰ ਵਿਖੇ ਹੋਈ ਕਾਰੋਬਾਰੀਆਂ ਦੀ ਬੈਠਕ ਵਿਚ ਵੱਖ ਵੱਖ ਮੁੱਦਿਆਂ ਵਿਚ ਵਿਚਾਰ ਵਟਾਂਦਰਾ ਕੀਤਾ ਗਿਆ | ਜਗਜੀਤ ਨਗਰ ਸ਼ਾਪਕੀਪਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਜਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਇਸ ਬੈਠਕ ਵਿਚ ...

ਪੂਰੀ ਖ਼ਬਰ »

ਅਣਅਧਿਕਾਰਤ ਇਸ਼ਤਿਹਾਰੀ ਬੋਰਡਾਂ ਵਿਰੁੱਧ ਕਾਰਵਾਈ ਲਈ ਐਡੀਸ਼ਨਲ ਕਮਿਸ਼ਨਰ ਨੇ ਟੀਮ ਦਾ ਕੀਤਾ ਗਠਨ

ਲੁਧਿਆਣਾ, 20 ਫਰਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਲੀਫ ਬੈਰੀ ਕੰਪਨੀ ਨੂੰ 27 ਕਰੋੜ ਰੁਪਏ ਸਾਲਾਨਾ ਅਦਾਇਗੀ ਬਦਲੇ ਇਸ਼ਤਿਹਾਰਬਾਜ਼ੀ ਅਖਤਿਆਰ ਦੇਣ ਤੋਂ ਬਾਅਦ ਅਣਅਧਿਕਾਰਤ ਤੌਰ 'ਤੇ ਲੱਗੇ ਇਸ਼ਤਿਹਾਰੀ ਬੋਰਡਾਂ ਵਿਰੁੱਧ ਕਾਰਵਾਈ ਲਈ ...

ਪੂਰੀ ਖ਼ਬਰ »

'ਜਾਗੋ ਪੰਜਾਬ' ਰੋਸ ਧਰਨੇ ਦੌਰਾਨ ਲੋਕ ਮਸਲਿਆਂ 'ਤੇ ਬਜਟ ਵਿਚ ਸਰਕਾਰ ਦੀ ਚੁੱਪ ਦੀ ਵਿਰੋਧਤਾ

ਲੁਧਿਆਣਾ, 20 ਫਰਵਰੀ (ਪੁਨੀਤ ਬਾਵਾ)-ਲੋਕ ਮੰਚ ਪੰਜਾਬ, ਅਸੂਲ ਮੰਚ ਅਤੇ ਇਨਸਾਫ਼ ਪ੍ਰਾਪਤੀ ਮੰਚ ਵੱਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਸਾਹਮਣੇ 'ਜਾਗੋ ਪੰਜਾਬ' ਰੋਸ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਦੌਰਾਨ ਅੱਜ ਸਾਬਕਾ ਵਿਧਾਇਕ ਕਾਮਰੇਡ ਤਰਸੇਮ ਜੋਧਾਂ ਅਤੇ ...

ਪੂਰੀ ਖ਼ਬਰ »

ਲੁਧਿਆਣਾ-ਦਿੱਲੀ ਮੁੱਖ ਸੜਕ ਦੀ ਉਸਾਰੀ ਦਾ ਕੰਮ ਜਲਦ ਮੁਕੰਮਲ ਕਰਨ ਲਈ ਬਿੱਟੂ ਨੇ ਕੇਂਦਰੀ ਮੰਤਰੀ ਗਡਕਰੀ ਨੂੰ ਲਿਖੀ ਚਿੱਠੀ

ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ-ਦਿੱਲੀ ਮੁੱਖ ਸੜਕ ਦੀ ਉਸਾਰੀ ਦਾ ਕੰਮ ਜਲਦ ਮੁਕੰਮਲ ਕਰਨ ਲਈ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਚਿੱਠੀ ਲਿਖੀ ਹੈ | ਸ: ਬਿੱਟੂ ਵਲੋਂ ਮੰਤਰੀ ਨੂੰ ਲਿਖੀ ਚਿੱਠੀ ਵਿਚ ...

ਪੂਰੀ ਖ਼ਬਰ »

ਸਾੲੀਂ ਪਬਲਿਕ ਸਕੂਲ 'ਚ ਫੇਅਰਵੈੱਲ ਦੇ ਸਮੇਂ ਮੁਸਕਾਨ ਮਿਸ ਫੇਅਰਵੈੱਲ ਅਤੇ ਮਯੰਕ ਮਿਸਟਰ ਫੇਅਰਵੈੱਲ ਚੁਣੇ ਗਏ

ਲੁਧਿਆਣਾ, 20 ਫਰਵਰੀ (ਕਵਿਤਾ ਖੁੱਲਰ)-ਸਾਂਈ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲ 2018-19 ਦੇ 12ਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਦਾ ਸ਼ੈਸ਼ਨ ਸਮਾਪਤ ਹੋਣ 'ਤੇ ਉਨ੍ਹਾਂ ਲਈ ਸ਼ਾਨਦਾਰ ਪਾਰਟੀ ਦਿੱਤੀ ਗਈ ¢ ਬਾਰਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਦਾ ਸਕੂਲ ਪਹੁੰਚਣ 'ਤੇ ...

ਪੂਰੀ ਖ਼ਬਰ »

ਕੈਬ 'ਚ ਆਏ ਵਿਅਕਤੀਆਂ ਨੇ ਘਰ ਦੇ ਬਾਹਰ ਖੜ੍ਹੀ ਕਾਰ 'ਚੋਂ ਕੀਤੀ ਬੈਟਰੀ ਚੋਰੀ

ਜਲੰਧਰ, 20 ਫਰਵਰੀ (ਐੱਮ. ਐੱਸ. ਲੋਹੀਆ)- ਸਥਾਨਕ ਹਰਬੰਸ ਨਗਰ 'ਚ ਇਕ ਘਰ ਦੇ ਬਾਹਰ ਖੜ੍ਹੀ ਕਾਰ 'ਚੋਂ ਕਿਸੇ ਨੇ ਬੈਟਰੀ ਚੋਰੀ ਕਰ ਲਈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਅੱਜ ਜਦੋਂ ਉਹ ਦੁਪਹਿਰ ਸਮੇਂ ਆਪਣੇ ਘਰ ਆਇਆ ਤਾਂ ਉਸ ਨੇ ਦੇਖਿਆ ਕਿ ਘਰ ਦੇ ...

ਪੂਰੀ ਖ਼ਬਰ »

ਸਰਦਾਰਨੀ ਛਿੰਦਰਪਾਲ ਕੌਰ ਗਿੱਲ ਨਮਿਤ ਸ਼ਰਧਾਂਜਲੀ ਸਮਾਰੋਹ

ਹੰਬੜਾਂ, 20 ਜਨਵਰੀ (ਜਗਦੀਸ਼ ਸਿੰਘ ਗਿੱਲ)-ਉੱਘੇ ਸਮਾਜ ਸੇਵਕ, ਸੀਨੀਅਰ ਮੀਤ ਪ੍ਰਧਾਨ ਗੁਰਦੁਆਰਾ ਚੜ੍ਹਦੀ ਕਲਾ ਹੰਬੜਾਂ ਤੇਜਾ ਸਿੰਘ ਗਿੱਲ ਦੀ ਪਤਨੀ ਸਰਦਾਰਨੀ ਛਿੰਦਰਪਾਲ ਕੌਰ ਗਿੱਲ, ਜਿਨ੍ਹਾਂ ਦੀ ਕੁੱਝ ਦਿਨ ਪਹਿਲਾਂ ਅਚਾਨਕ ਮੌਤ ਹੋ ਗਈ ਸੀ, ਨਮਿੱਤ ਸ਼ਰਧਾਂਜਲੀ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਬਲਾਕ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ

ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਲੋਕ ਸਭਾ ਚੋਣਾਂ-2019 ਦੇ ਸਬੰਧ ਵਿਚ ਬਲਾਕ ਪ੍ਰਧਾਨਾਂ ਨਾਲ ਅਹਿਮ ਮੀਟਿੰਗ ਕੀਤੀ ਗਈ ¢ ਇਸ ਮੌਕੇ ਜ਼ਿਲ੍ਹੇ ਦੇ ਸਾਰੇ ਬਲਾਕਾਂ ...

ਪੂਰੀ ਖ਼ਬਰ »

ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਸਾਂਸਦ ਬਿੱਟੂ ਨੇ ਪਾਰਕ ਅਤੇ ਓਪਨ ਜਿੰਮ ਦਾ ਕੀਤਾ ਉਦਘਾਟਨ

ਇਯਾਲੀ/ਥਰੀਕੇ, 20 ਫਰਵਰੀ (ਰਾਜ ਜੋਸ਼ੀ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਅੱਜ ਪਿੰਡ ਤਲਵਾੜਾ ਵਿਖੇ ਬਣੇ ਪਾਰਕ ਅਤੇ ਓਪਨ ਜਿੱਮ ਦਾ ਉਦਘਾਟਨ ਕੀਤਾ¢ ਕਰੀਬ 12 ਲੱਖ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਦੇ ਉਦਘਾਟਨ ਉਪਰੰਤ ਸ: ਬਿੱਟੂ ਨੇ ਕਿਹਾ ਕਿ ...

ਪੂਰੀ ਖ਼ਬਰ »

ਯੋਗੀ ਸੱਤਿਆਨਾਥ ਦੀ ਅਗਵਾਈ ਹੇਠ ਹੀ ਚਲੇਗਾ ਮਾਂ ਬਗਲਮੁਖੀ ਧਾਮ-ਪ੍ਰਵੀਨ ਚੌਧਰੀ

ਲੁਧਿਆਣਾ, 20 ਫਰਵਰੀ (ਕਵਿਤਾ ਖੁੱਲਰ)-ਪੱਖੋਵਾਲ ਰੋਡ ਸਥਿਤ ਮਾਂ ਬਗਲਾਮੁਖੀ ਧਾਮ ਵਿਖੇ 201 ਘੰਟੇ ਦੇ ਅਖੰਡ ਮਹਾਂਯੱਗ ਦੀ ਸਫਲਤਾ ਤੋਂ ਬਾਅਦ ਯੋਗੀ ਸੱਤਿਆਨਾਥ ਮਹਾਰਾਜ ਨੇ ਪ੍ਰਵੀਨ ਚੌਧਰੀ ਨੂੰ ਮਹੰਤ ਦੀ ਪਦਵੀ ਦਿੱਤੀ ਹੈ | ਇਸ ਮੌਕੇ ਸ੍ਰੀ ਪ੍ਰਵੀਨ ਚੌਧਰੀ ਨੇ ਕਿਹਾ ਕਿ ...

ਪੂਰੀ ਖ਼ਬਰ »

ਬੀਬੀ ਦਿਆਲ ਨੇ ਸੁਣੀਆਂ ਵਾਰਡ 35 ਦੇ ਲੋਕਾਂ ਦੀਆਂ ਸ਼ਿਕਾਇਤਾਂ

ਲੁਧਿਆਣਾ, 20 ਫਰਵਰੀ (ਕਵਿਤਾ ਖੁੱਲਰ)-ਇਸਤਰੀ ਅਕਾਲੀ ਦਲ ਦੀ ਭਰਵੀਂ ਮੀਟਿੰਗ ਵਾਰਡ ਨੰ. 35 ਹਲਕਾ ਦੱਖਣੀ ਵਿਚ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਬੀਬੀ ਸੁਰਿੰਦਰ ਕੌਲ ਦਿਆਲ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਉਥੇ ਮੌਜੂਦ ਬਜੁਰਗ ਬੀਬੀਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਏ.ਟੀ.ਆਈ. ਵਿਖੇ ਸੀ.ਆਈ.ਆਈ. ਵਲੋਂ 4 ਦਿਨਾ 31ਵੇਂ ਖੇਤਰੀ ਕਾਰਜ ਕੌਸ਼ਲ ਮੁਕਾਬਲੇ ਦੀ ਸ਼ੁਰੂਆਤ

ਲੁਧਿਆਣਾ, 20 ਫਰਵਰੀ (ਪੁਨੀਤ ਬਾਵਾ)-ਕੌਮੀ ਕੌਸ਼ਲ ਸਿਖ਼ਲਾਈ ਸੰਸਥਾ (ਏ.ਟੀ.ਆਈ.) ਗਿੱਲ ਰੋਡ ਲੁਧਿਆਣਾ ਵਿਖੇ ਅੱਜ ਕਨਫ਼ੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀਜ਼ (ਸੀ.ਆਈ.ਆਈ.) ਵੱਲੋਂ 4 ਦਿਨਾਂ 31ਵੇਂ ਖੇਤਰੀ ਕਾਰਜ ਕੌਸ਼ਲ ਮੁਕਾਬਲੇ ਦੀ ਸ਼ੁਰੂਵਾਤ ਕੀਤੀ ਗਈ | ਸ਼ੁਰੂਵਾਤੀ ...

ਪੂਰੀ ਖ਼ਬਰ »

ਹਲਕਾ ਦੱਖਣੀ ਦੇ ਭੁਪਿੰਦਰ ਸਿੱਧੂ ਨੇ ਦਿੱਤਾ ਕਾਾਗਰਸ ਪਾਰਟੀ ਤੋਂ ਅਸਤੀਫਾ

ਡਾਬਾ/ਲੁਹਾਰ, 20 ਫਰਵਰੀ (ਕੁਲਵੰਤ ਸਿੰਘ ਸੱਪਲ) ਵਿਧਾਨ ਸਭਾ ਹਲਕਾ ਦੱਖਣੀ ਤੋਂ ਕਾਾਗਰਸ ਪਾਰਟੀ ਦੀ ਟਿਕਟ ਤੇ ਚੋਣ ਲੜੇ ਖੰਗੂੜਾ ਪਰਿਵਾਰ ਦੇ ਨਜਦੀਕੀ ਰਿਸ਼ਤੇਦਾਰ ਭੁਪਿੰਦਰ ਸਿੱਧੂ ਨੇ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿੱਪ ਤੋਂ ਮੇਲ ...

ਪੂਰੀ ਖ਼ਬਰ »

ਅਹਿਸਾਸ ਚੈਰੀਟੇਬਲ ਨੇ ਬੱਚਿਆਂ ਨਾਲ ਮਨਾਇਆ ਸਥਾਪਨਾ ਦਿਵਸ

ਲੁਧਿਆਣਾ, 20 ਫਰਵਰੀ (ਕਵਿਤਾ ਖੁੱਲਰ)-ਸਮਾਜ ਸੇਵਾ ਦੇ ਕੰਮਾਂ ਵਿਚ ਵੱਧ ਚੜ੍ਹ ਕੇ ਲੱਗੀ ਹੋਈ ਸੰਸਥਾ ਅਹਿਸਾਸ ਚੈਰੀਟੇਬਲ ਆਰਗੇਨਾਈਜੇਸ਼ਨ ਵਲੋਂ ਆਪਣਾ 9ਵਾਂ ਸਥਾਪਨਾ ਦਿਵਸ ਸਰਾਭਾ ਨਗਰ ਸਥਿਤ ਸਰਕਾਰੀ ਹਾਈ ਸਕੂਲ ਵਿਖੇ ਛੋਟੇ ਛੋਟੇ ਬੱਚਿਆਂ ਨਾਲ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਗਿੱਲ ਰੋਡ ਕਚਹਿਰੀ ਚੌ ਕ 'ਚ ਤਰੰੁਤ ਟਰੈਫਿਕ ਲਾਈਟਾਂ ਲਗਾਈਆਂ ਜਾਣ-ਪਟਵਾਰੀ ਵਿਰਕ

ਆਲਮਗੀਰ, 19 ਫਰਵਰੀ (ਜਰਨੈਲ ਸਿੰਘ ਪੱਟੀ)-ਸਮਾਜ ਸੇਵੀ ਸੰਸਥਾ ਬਾਲ ਵਿਕਾਸ ਸੇਵਾ ਸੁਸਾਇਟੀ ਦੇ ਚੇਅਰਮੈਨ ਪਟਵਾਰੀ ਕਰਨ ਜਸਪਾਲ ਸਿੰਘ ਵਿਰਕ ਨੇ ਜ਼ਿਲ੍ਹਾ ਪ੍ਰਸਾਸ਼ਨ ਤੋਂ ਜੋਰਦਾਰ ਸਬਦਾਂ 'ਚ ਮੰਗ ਕਰਦਿਆ ਕਿਹਾ ਕਿ ਗਿੱਲ ਰੋਡ ਸਥਿੱਤ ਕਚਹਿਰੀ ਚੌਾਕ ਗਿੱਲ ਵਿਖੇ ਜਲਦ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਸੇਖੇਵਾਲ ਵਿਖੇ ਸਮਾਗਮ ਹੋਇਆ

ਲੁਧਿਆਣਾ, 20 ਫਰਵਰੀ (ਅਮਰੀਕ ਸਿੰਘ ਬੱਤਰਾ)-ਸ੍ਰੀ ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਮੌਕੇ ਗੁਰਦੁਆਰਾ ਸਿੰਘ ਸਭਾ ਸੇਖੇਵਾਲ ਵਿਖੇ ਸਮਾਗਮ ਹੋਇਆ, ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ | ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਉਪਰੰਤ ਦੀਵਾਨ ਸਜਾਏ ...

ਪੂਰੀ ਖ਼ਬਰ »

ਪੀ.ਡਬਲਯੂ.ਸੀ. ਤੇ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਸੀਸੂ ਵਿਖੇ ਰਿਸੋਰਸ ਐਫੀਸੈਂਸੀ ਤੇ ਕਲੀਨਰ ਪ੍ਰੋਡਕਸ਼ਨ ਬਾਰੇ ਸੈਮੀਨਾਰ

ਲੁਧਿਆਣਾ, 20 ਫ਼ਰਵਰੀ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਿਖੇ ਪੀ.ਡਬਲਯੂ.ਸੀ. ਤੇ ਵਿਸ਼ਵ ਬੈਂਕ ਦੇ ਸਹਿਯੋਗ ਨਾਲ 'ਰਿਸੋਰਸ ਐਫੀਸੈਂਸੀ ਤੇ ਕਲੀਨਰ ਪ੍ਰੋਡਕਸ਼ਨ' ਬਾਰੇ ਸੈਮੀਨਾਰ ਕੀਤਾ ਗਿਆ | ਜਿਸ ਵਿੱਚ ਵਿਸ਼ਾ ਮਾਹਿਰਾਂ ...

ਪੂਰੀ ਖ਼ਬਰ »

ਸ਼ਹਿਰ 'ਚ ਹੋ ਰਹੀਆਂ ਅਣਅਧਿਕਾਰਤ ਉਸਾਰੀਆਂ ਵਿਰੁੱਧ ਪਿ੍ੰਸੀਪਲ ਸਕੱਤਰ ਨੂੰ ਭੇਜੀ ਸ਼ਿਕਾਇਤ

ਲੁਧਿਆਣਾ, 20 ਫਰਵਰੀ (ਅਮਰੀਕ ਸਿੰਘ ਬੱਤਰਾ)-ਸੁਸਾਇਟੀ ਫਾਰ ਪਬਲਿਕ ਵੈਲਫੇਅਰ ਐਾਡ ਅਵੇਅਰਨੈਸ ਦੇ ਪ੍ਰਧਾਨ ਸਿਮਰਤਪਾਲ ਸਿੰਘ ਕਲਸੀ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਪਿ੍ੰਸੀਪਲ ਸਕੱਤਰ ਨੂੰ ਸ਼ਿਕਾਇਤ ਭੇਜਕੇ ਜੋਨ-ਬੀ ਅਧੀਨ ਪੈਂਦੇ ਇਲਾਕਿਆਂ 'ਚ ਬਿਲਡਿੰਗ ਬਾਈਲਾਜ 2010 ...

ਪੂਰੀ ਖ਼ਬਰ »

ਲੁਧਿਆਣਾ ਮੈਡੀਵੇਜ਼ ਹਸਪਤਾਲ ਵਿਚ ਡਾਕਟਰੀ ਕੈਂਪ ਵਿੱਚ ਹੋਇਆ 300 ਮਰੀਜ਼ਾਂ ਦਾ ਨਿਰੀਖਣ

ਲੁਧਿਆਣਾ, 20 ਫਰਵਰੀ (ਸਲੇਮਪੁਰੀ)-ਫਿਰੋਜਪੁਰ ਰੋਡ ਸਥਿੱਤ ਲੁਧਿਆਣਾ ਮੈਡੀਵੇਜ ਹਸਪਤਾਲ ਵੱਲੋਂ ਲਗਾਏ ਗਏ ਮੁਫਤ ਮਲਟੀਸਪੈਸ਼ਲਿਟੀ ਮੈਡੀਕਲ ਕੈਂਪ ਦੌਰਾਨ 300 ਮਰੀਜ਼ਾਂ ਦਾ ਨਿਰੀਖਣ ਕੀਤਾ ਗਿਆ ਅਤੇ ਇਸ ਦੌਰਾਨ ਲੋਕਾਂ ਨੂੰ ਸੰਤੁਲਿਤ ਭੋਜਨ ਬਾਰੇ ਜਾਣਕਾਰੀ ਦਿੱਤੀ ਗਈ ...

ਪੂਰੀ ਖ਼ਬਰ »

ਚੀਫ਼ ਖਾਲਸਾ ਦੀਵਾਨ ਦੇ ਮੀਤ ਪ੍ਰਧਾਨ ਅਮਰਜੀਤ ਸਿੰਘ ਬਾਂਗਾ ਦਾ ਲੁਧਿਆਣਾ ਪਹੁੰਚਣ 'ਤੇ ਸਨਮਾਨ

ਲੁਧਿਆਣਾ, 20 ਫਰਵਰੀ (ਪਰਮੇਸ਼ਰ ਸਿੰਘ)- ਚੀਫ਼ ਖਾਲਸਾ ਦੀਵਾਨ ਦੇ ਮੀਤ ਪ੍ਰਧਾਨ ਚੁਣੇ ਗਏ ਅਮਰਜੀਤ ਸਿੰਘ ਬਾਂਗਾ ਦਾ ਲੁਧਿਆਣਾ ਵਿਖੇ ਪਹੁੰਚਣ 'ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਪਿ੍ੰ: ਨਵਨੀਤ ਕੌਰ, ਜੱਥੇਦਾਰ ਆਸਾ ਸਿੰਘ ਅਤੇ ਹਰਭਜਨ ਸਿੰਘ ਆਦਿ ਨੇ ਸ: ਬਾਂਗਾ ਦੀ ...

ਪੂਰੀ ਖ਼ਬਰ »

ਸੀਸੂ ਵਲੋਂ 'ਲਾਗਤ ਅਸਰਦਾਰ ਨਿਰਮਾਣ' ਵਿਸ਼ੇ 'ਤੇ ਵਰਕਸ਼ਾਪ

ਲੁਧਿਆਣਾ, 20 ਫ਼ਰਵਰੀ (ਪੁਨੀਤ ਬਾਵਾ)- ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਲੋਂ ਸੀਸੂ ਦੇ ਗਿੱਲ ਰੋਡ ਮੁੱਖ ਦਫ਼ਤਰ ਵਿਖੇ 'ਲਾਗਤ ਅਸਰਦਾਰ ਨਿਰਮਾਣ' ਵਿਸ਼ੇ 'ਤੇ ਵਰਕਸ਼ਾਪ ਲਗਾਈ ਗਈ | ਇਸ ਮੌਕੇ ਸੰਬੋਧਨ ਕਰਦਿਆਂ ਸੀਸੂ ਦੇ ਪ੍ਰਧਾਨ ਉਪਕਾਰ ...

ਪੂਰੀ ਖ਼ਬਰ »

ਪੰਜਾਬ ਵਿੱਚ 50 ਹਜ਼ਾਰ ਵਿਅਕਤੀਆਂ ਪਿੱਛੇ 1 ਫਾਇਰ ਬਿ੍ਗੇਡ ਚਲਾਉਣ ਲਈ 550 ਕਰੋੜ ਰੁਪਏ ਖਰਚੇ ਜਾਣਗੇ-ਸਿੱਧੂ

ਲੁਧਿਆਣਾ, 20 ਫ਼ਰਵਰੀ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਨੇ ਕਿਹਾ ਕਿ ਪੰਜਾਬ ਭਰ ਵਿੱਚ 50 ਹਜ਼ਾਰ ਵਿਅਕਤੀਆਂ ਪਿੱਛੇ ਇਕ ਫਾਇਰ ਬਿ੍ਗੇਡ ਦੀ ਗੱਡੀ ਚਲਾਉਣ ਲਈ 550 ਕਰੋੜ ਰੁਪਏ ਕੀਤੇ ਜਾਣਗੇ ...

ਪੂਰੀ ਖ਼ਬਰ »

ਗਿੱਲ ਰੋਡ ਸਥਿਤ ਸਰਕਾਰੀ ਇਮਾਰਤਾਂ ਦੀ ਮੁਰੰਮਤ ਕਰਾਉਣ ਦੀ ਮੰਗ

ਲੁਧਿਆਣਾ, 20 ਫਰਵਰੀ (ਅਮਰੀਕ ਸਿੰਘ ਬੱਤਰਾ)-ਸਮਾਜ ਸੇਵਕ ਗੱਜਣ ਸਿੰਘ ਜੱਸਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਕੇ ਗਿੱਲ ਰੋਡ ਸਥਿਤ ਖਸਤਾ ਹਾਲ ਸਰਕਾਰੀ ਇਮਾਰਤਾਂ ਦੀ ਮੁਰੰਮਤ ਕਰਾਉਣ ਦੀ ਮੰਗ ਕੀਤੀ ਹੈ | ਮੁੱਖ ਮੰਤਰੀ ਨੂੰ ਭੇਜੇ ਪੱਤਰ 'ਚ ਸ. ...

ਪੂਰੀ ਖ਼ਬਰ »

ਦਫ਼ਤਰੀ ਕਾਮਿਆਂ ਦੀ ਜਥੇਬੰਦੀ ਦੇ ਆਗੂਆਂ ਤੇ ਪੰਜਾਬ ਸਰਕਾਰ ਵਿਚਾਲੇ ਮੀਟਿੰਗ ਬੇਸਿੱਟਾ ਰਹੀ

ਲੁਧਿਆਣਾ, 20 ਫਰਵਰੀ (ਸਲੇਮਪੁਰੀ)- ਮੰਗਾਂ ਨੂੰ ਲੈ ਕੇ ਸੂਬੇ ਵਿਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਤਾਇਨਾਤ ਦਫ਼ਤਰੀ ਕਾਮਿਆਂ ਦੀਆਂ ਵੱਖ-ਵੱਖ ਜਥੇਬੰਦੀਆਂ ਦੀ ਸਾਂਝੀ ਜਥੇਬੰਦੀ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਵਲੋਂ ਸਰਕਾਰ ਵਿਰੁੱਧ 12 ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ 'ਤੇ ਬਣਾਈ ਐਾਟੀ ਐਨਕਰੋਚਮੈਂਟ ਮੋਨੀਟਰਿੰਗ ਕਮੇਟੀ ਦੀ ਡੇਢ ਸਾਲ ਤੋਂ ਨਹੀਂ ਹੋਈ ਮੀਟਿੰਗ

ਲੁਧਿਆਣਾ, 20 ਫਰਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੀਆਂ ਸੜਕਾਂ, ਸਰਕਾਰੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਲਈ ਪ੍ਰਸ਼ਾਸਨ ਵਲੋਂ ਕੀਤੀ ਜਾਂਦੀ ਕਾਰਵਾਈ ਤੇ ਨਿਗਰਾਨੀ ਰੱਖਣ ਲਈ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਨਗਰ ਨਿਗਮ ਪ੍ਰਸ਼ਾਸਨ ਵਲੋਂ ਬਣਾਈ ਐਾਟੀ ...

ਪੂਰੀ ਖ਼ਬਰ »

-ਮਾਮਲਾ ਗੁਰਦੁਆਰਾ ਬਾਬਾ ਦੀਪ ਸਿੰਘ ਦੀ ਗੋਲਕ 'ਚ ਘਪਲੇਬਾਜ਼ੀ ਦਾ- ਔਰਤ ਨੇ ਕੀਤੀ ਘਪਲੇਬਾਜ਼ੀ ਦੀ ਜਾਂਚ ਦੀ ਮੰਗ

ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਵਿਚ ਗੋਲਕ ਦੇ ਪੈਸੇ ਵਿਚ ਕਥਿਤ ਤੌਰ 'ਤੇ ਘਪਲੇਬਾਜ਼ੀ ਦਾ ਦੋਸ਼ ਲਗਾਉਂਦਿਆਂ ਇਕ ਔਰਤ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਲਗਾਏ ਦਰੱਖਤ ਸ਼ਰਾਰਤੀ ਅਨਸਰ ਕੱਟ ਕੇ ਲੈ ਗਏ

ਆਲਮਗੀਰ, 20 ਫਰਵਰੀ (ਜਰਨੈਲ ਸਿੰਘ ਪੱਟੀ)-ਸਰਬਪ੍ਰੀਤ ਸਿੰਘ ਹੈਪੀ ਪ੍ਰਧਾਨ ਨੌਜਵਾਨ ਸਪੋਰਟਸ ਕਲੱਬ ਧਰੋੜ, ਰਾਜਵਿੰਦਰ ਸਿੰਘ ਰਾਜੀ ਗਰੇਵਾਲ, ਦੀਪਾ ਗਰੇਵਾਲ, ਕਰਮਜੀਤ ਸਿੰਘ ਸਾਬਕਾ ਪੰਚ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਤਾਵਰਣ ਨੂੰ ਦੀ ਸ਼ੁੱਧਤਾ ਅਤੇ ਪਿੰਡ ਦੀ ...

ਪੂਰੀ ਖ਼ਬਰ »

ਸਿੱਖਿਆ ਸ਼ਾਸ਼ਤਰੀ ਪ੍ਰੋ: ਦੂਆ ਨੂੰ ਰੋਮ ਵਿਸ਼ਵ ਕਾਨਫ਼ਰੰਸ ਦਾ ਮਿਲਿਆ ਸੱਦਾ

ਲੁਧਿਆਣਾ, 20 ਫਰਵਰੀ (ਪੁਨੀਤ ਬਾਵਾ)-ਹਰ ਸਾਲ ਵਿਸ਼ਵ ਦੇ ਕਿਸੇ ਨਾ ਕਿਸੇ ਕੋਨੇ 'ਚ ਬਿੱਟ ਕਾਨਫ਼ਰੰਸ ਦੇ ਨਾਂਅ 'ਤੇ ਵਿਸ਼ਵ ਕਾਨਫ਼ਰੰਸ ਕਰਵਾਉਣ ਵਾਲੀ ਸੰਸਥਾ ਵਿਸ਼ਵ ਕਾਂਗਰਸ ਆਫ਼ ਸਮਾਰਟ ਮਟੀਰੀਅਲ (ਡਬਲਯੂ.ਸੀ.ਐਸ.ਐਮ.) 6 ਤੋਂ 8 ਮਾਰਚ 2019 ਨੂੰ ਇਟਲੀ ਦੇ ਰੋਮ ਵਿਖੇ ਹੋਣ ...

ਪੂਰੀ ਖ਼ਬਰ »

ਲੱਖਾਂ ਦੀ ਲਾਗਤ ਨਾਲ ਬਣੀਆਂ ਸੜਕਾਂ ਚੰਦ ਮਹੀਨਿਆਂ 'ਚ ਟੁੱਟਣ ਵਿਰੁੱਧ ਕੀਤੀ ਸ਼ਿਕਾਇਤ

ਲੁਧਿਆਣਾ, 20 ਫਰਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜੋਨ ਡੀ ਅਧੀਨ ਪੈਂਦੇ ਕਿਚਲੂ ਨਗਰ ਵਿਚ ਲੱਖਾਂ ਰੁਪਏ ਦੀ ਲਾਗਤ ਨਾਲ ਬਣਾਈਆਂ ਸੜਕਾਂ ਚੰਦ ਮਹੀਨਿਆਂ 'ਚ ਟੁੱਟ ਜਾਣ ਵਿਰੁੱਧ ਜ਼ਿਲ੍ਹਾ ਭਾਜਪਾ ਦੇ ਸਾਬਕਾ ਸਕੱਤਰ ਲੱਕੀ ਚੋਪੜਾ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਉਚ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਿਖੇ ਵਿਚਾਰ ਗੋਸ਼ਟੀ

ਲੁਧਿਆਣਾ, 20 ਫ਼ਰਵਰੀ (ਅਮਰੀਕ ਸਿੰਘ ਬੱਤਰਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਕੇਂਦਰੀ ਦਫ਼ਤਰ ਵਿਖੇ ਇਕ ਵਿਸ਼ੇਸ਼ ਵਿਚਾਰ ਗੋਸ਼ਟੀ ਕਰਵਾਈ ਗਈ ਜਿਸ ਵਿਚ ਕਰਨਵੀਰ ਸਿੰਘ ਵਰਲਡ ਇਕਨੋਮਿਕ ਫੌਰਮ ਦੇ ਭਾਰਤੀ ਨੁਮਾਇੰਦੇ (ਸਵਿਟਜ਼ਰਲੈਂਡ) ਤੇ ਗੁਰਲੀਨ ਕੌਰ ਆਈ. ਐਫ. ਐਸ. (ਵਿਸ਼ਵ ਵਪਾਰ ਸੰਸਥਾ ਡਬਲੂਯ ਟੀ. ਓ. ਸਵਿਟਜ਼ਰਲੈਂਡ) ਨੂੰ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਕਰਨਵੀਰ ਸਿੰਘ ਨੇ ਆਪਣੀ ਸਫਲਤਾ ਬਾਰੇ ਦੱਸਿਆ ਕਿ ਕਿਵੇਂ ਉਨ੍ਹਾਂ ਨੂੰ ਭਾਰਤ ਸਰਕਾਰ ਨੇ ਵਿਸ਼ਵ ਆਰਥਿਕ ਫੌਰਮ 'ਚ ਨੁਮਾਇੰਦੇ ਬਣਨ ਦਾ ਤੇ ਉਥੇ ਨਵੇਂ ਉਦਮੀਆਂ ਨੂੰ ਉਭਾਰਨ ਦਾ ਮੌਕਾ ਪ੍ਰਦਾਨ ਕੀਤਾ ਹੈ | ਗੁਰਲੀਨ ਕੌਰ ਨੇ ਸਟੱਡੀ ਸਰਕਲ ਵਿਚ ਬਚਪਨ ਤੋਂ ਹੀ ਯਮੁਨਾਨਗਰ ਵਿਖੇ ਮਿਲੀ ਪ੍ਰੇਰਨਾ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਕਿਵੇਂ ਮਿਹਨਤ, ਅਰਦਾਸ ਤੇ ਨਿਸ਼ਚੇ ਨੇ ਉਨ੍ਹਾਂ ਨੂੰ ਭਾਰਤੀ ਵਿਦੇਸ਼ ਸੇਵਾ ਵਿਚ ਉੱਚ ਪਦਵੀ ਪ੍ਰਦਾਨ ਕਰਵਾਈ¢ ਇਸ ਮੌਕੇ ਜਸਪਾਲ ਸਿੰਘ ਡਾਇਰੈਕਟਰ ਗੁਰੂ ਰਾਮ ਦਾਸ ਸੈਂਟਰ ਫ਼ਾਰ ਇਕਨੋਮਿਕ ਗਰੋਥ ਨੇ ਸਟੱਡੀ ਸਰਕਲ ਦੇ ਮਿਸ਼ਨ ਬਾਰੇ ਦੱਸਿਆ ਕਿ ਸੈਂਟਰ ਵਿਖੇ ਨਵੀਂ ਪੀੜ੍ਹੀ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਾ ਵਿਚ ਬੈਠਣ ਲਈ ਤਿਆਰੀ ਕਰਨ ਤੇ ਨਵੇਂ ਉਦਮਾਂ ਵਿਚ ਜਾਣ ਦੀ ਪ੍ਰੇਰਨਾ ਦਿੱਤੀ ਜਾਂਦੀ ਹੈ¢ ਇਸ ਮੌਕੇ ਸਟੱਡੀ ਸਰਕਲ ਦੇ ਚੇਅਰਮੈਨ ਜਤਿੰਦਰਪਾਲ ਸਿੰਘ, ਸੁਰਜੀਤ ਸਿੰਘ, ਗੁਰਿੰਦਰਪਾਲ ਸਿੰਘ ਪੱਪੂ, ਪ੍ਰਤਾਪ ਸਿੰਘ, ਗੁਰਮੀਤ ਸਿੰਘ, ਜਤਿੰਦਰਪਾਲ ਸਿੰਘ, ਜਸਪਾਲ ਸਿੰਘ ਪਿੰਕੀ, ਡਾ. ਬਲਵਿੰਦਰਪਾਲ ਸਿੰਘ, ਬੀਬੀ ਹਰਮੀਤ ਕੌਰ, ਵਰਿੰਦਰਜੀਤ ਸਿੰਘ, ਗੁਰਜੀਤ ਸਿੰਘ ਰੁਮਾਣਾ, ਜਤਿੰਦਰ ਸਿੰਘ, ਜਸਪਾਲ ਸਿੰਘ ਕੋਚ ਆਦਿ ਹਾਜ਼ਰ ਸਨ¢


ਖ਼ਬਰ ਸ਼ੇਅਰ ਕਰੋ

ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਪ.ਸ.ਸ.ਫ. ਨੇ ਦਿੱਤੀ ਸ਼ਰਧਾਂਜਲੀ

ਲੁਧਿਆਣਾ, 20 ਫਰਵਰੀ (ਭੁਪਿੰਦਰ ਸਿੰਘ ਬਸਰਾ)-ਪੁਲਵਾਮਾ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ ਜਵਾਨਾਂ ਨੂੰ ਸੂਬੇ ਦੇ ਮੁਲਾਜ਼ਮਾਂ ਦੀ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਵਲੋਂ ਸ਼ਰਧਾਂਜਲੀ ਭੇਂਟ ਕੀਤੀ ਗਈ | ...

ਪੂਰੀ ਖ਼ਬਰ »

ਸਨਅਤਾਂ ਵਿਚ ਐਨਰਜੀ ਬਣਾਉਣ ਲਈ ਯੂਨੀਡੋ ਦਾ ਇਕ ਅਹਿਮ ਉਪਰਾਲਾ

ਢੰਡਾਰੀ ਕਲਾਂ, 20 ਫਰਵਰੀ (ਪਰਮਜੀਤ ਸਿੰਘ ਮਠਾੜੂ)-ਉਦਯੋਗਾਂ ਨੂੰ ਪ੍ਰਫੁੱਲਿਤ ਕਰਨਾ ਅਤੇ ਨਵੀਂ ਨਵੀਂ ਤਕਨੀਕ ਨੂੰ ਵਿਕਸਤ ਕਰਨ ਲਈ ਵਿਸ਼ਵ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ¢ ਭਾਰਤ ਵਿਚ ਵੀ ਉਦਯੋਗਾਂ ਦੇ ਅੱਗੇ ਵੱਧਣ ਲਈ ਉਚ ਪੱਧਰ 'ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਸੀਸੁੂ ਦੇ ਵਫ਼ਦ ਵਲੋਂ ਵੈਂਡਰ ਡਿਵੈੱਲਪਮੈਂਟ ਪ੍ਰੋਗਰਾਮ ਤਹਿਤ ਰੇਲ ਕੋਚ ਕਾਰਖਾਨੇ ਦਾ ਦੌਰਾ

ਲੁਧਿਆਣਾ, 20 ਫ਼ਰਵਰੀ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ ਵਫ਼ਦ ਵੱਲੋਂ ਐਮ.ਐਸ.ਐਮ.ਈ. ਦੇ ਵੈਂਡਰ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਰੇਲ ਕੋਚ ਕਾਰਖਾਨੇ ਦਾ ਦੌਰਾ ਕੀਤਾ ਗਿਆ | ਐਸ.ਐਮ.ਐਮ. ਆਰ.ਸੀ.ਐਫ਼. ਜਨਾਰਧਨ ਨੇ ਸੀਸੂ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਨੂੰ ਡੀ. ਏ. ਦੀ ਕਿਸ਼ਤ ਦੇਣ ਦੇ ਹੁਕਮ ਜਾਰੀ

ਲੁਧਿਆਣਾ, 20 ਜਨਵਰੀ (ਸਲੇਮਪੁਰੀ)- ਪੰਜਾਬ ਸਰਕਾਰ ਵਲੋਂ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਜ਼ ਨੂੰ ਮਹਿੰਗਾਈ ਭੱਤੇ ਦੀ 6 ਫੀਸਦੀ ਕਿਸ਼ਤ ਦੇਣ ਲਈ ਹੁਕਮ ਜਾਰੀ ਕੀਤੇ ਗਏ ਹਨ | ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵਲੋਂ ਸੂਬੇ ਦੇ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਜਾਰੀ ...

ਪੂਰੀ ਖ਼ਬਰ »

ਭਾਈ ਬਾਲਾ ਜੀ ਦੇ ਸਥਾਨ 'ਤੇ ਸੁੱਖੀਆਂ ਸਾਰੀਆਂ ਮਨ ਦੀਆਂ ਮੁਰਾਦਾਂ ਪੂਰੀਆਂ ਹੁੰਦੀਆਂ ਹਨ-ਕੁਲਵੰਤ ਸਿੰਘ ਸਿੱਧੂ

ਫੁੱਲਾਂਵਾਲ, 20 ਫਰਵਰੀ (ਮਨਜੀਤ ਸਿੰਘ ਦੁੱਗਰੀ)-ਭਾਈ ਬਾਲਾ ਜੀ ਦੇ ਸਥਾਨ 'ਤੇ ਸੁੱਖੀਆਂ ਸਾਰੀਆਂ ਮਨ ਦੀਆਂ ਮੁਰਾਦਾਂ ਪੂਰੀਆਂ ਹੁੰਦੀਆਂ ਹਨ ¢ ਪੁਰਾਤਨ ਸਮੇਂ ਤੋਂ ਚੱਲੀ ਆ ਰਹੀ ਪਰੰਪਰਾ ਅਨੁਸਾਰ ਇਸ ਸਥਾਨ 'ਤੇ ਅੱਜ ਦੇ ਦਿਨ ਜੋ ਵੀ ਵਿਅਕਤੀ ਪਤੰਗ ਉਡਾਉਂਦਾ ਹੈ ਉਸ ਦੀ ...

ਪੂਰੀ ਖ਼ਬਰ »

ਵੱਖ-ਵੱਖ ਮੁਲਾਜਮ, ਪੈਨਸ਼ਨਰਜ਼ ਅਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਹੋਈ

ਲੁਧਿਆਣਾ, 20 ਫ਼ਰਵਰੀ (ਸਲੇਮਪੁਰੀ)-ਲੁਧਿਆਣਾ ਦੀਆਂ ਵੱਖ -ਵੱਖ 4 ਮੁਲਾਜ਼ਮ, ਪੈਨਸ਼ਨਰਜ਼ ਅਤੇ ਜਨਤਕ ਜੱਥੇਬੰਦੀਆਂ ਦੀ ਮੀਟਿੰਗ ਪ੍ਰੋ: ਜਗਮੋਹਣ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬੀ ਭਵਨ ਵਿਖੇ ਹੋਈ¢ ਇਸ ਮੀਟਿੰਗ ਵਿੱਚ ਈਸੇਵਾਲ ਪਿੰਡ ਦੇ ਨਜ਼ਦੀਕ ਇਕ ਲੜਕੀ ਨਾਲ ਵਾਪਰੀ ...

ਪੂਰੀ ਖ਼ਬਰ »

ਸਤੀਸ਼ ਚੰਦਰ ਧਵਨ ਕਾਲਜ ਦਾ ਵਿਦਿਆਰਥੀ ਭਾਰਤੀ ਬਣਿਆ ਕੈਪਟਨ

ਲੁਧਿਆਣਾ, 20 ਫਰਵਰੀ (ਬੀ.ਐਸ.ਬਰਾੜ)-ਸਥਾਨਕ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਦੇ ਵਿਦਿਆਰਥੀ ਨਿਹਾਲ ਭਾਰਤੀ ਅੰਡਰ 19 ਕਿ੍ਕਟ ਟੀਮ ਦਾ ਕੈਪਟਨ ਚੁਣਿਆ ਗਿਆ ਹੈ 'ਤੇ ਹੁਣ 5 ਮਾਰਚ ਤੋਂ ਓਮਾਨ ਵਿਚ ਚੱਲਣ ਵਾਲੀ ਕਿ੍ਕਟ ਸੀਰਜ਼ ਦੀ ਅਗਵਾਈ ਕਰੇਗਾ ¢ ਇਸ ਮੌਕੇ ਕਾਲਜ ਪਿ੍ੰਸੀਪਲ ...

ਪੂਰੀ ਖ਼ਬਰ »

ਐੱਨ.ਆਰ.ਐੱਚ.ਐੱਮ. ਇੰਪਲਾਈਜ਼ ਐਸੋਸੀਏਸ਼ਨ, ਪੰਜਾਬ ਦੀ ਅਹਿਮ ਮੀਟਿੰਗ ਪੰਜਾਬ ਸਰਕਾਰ ਨਾਲ ਹੋਈ

ਲੁਧਿਆਣਾ, 20 ਫਰਵਰੀ (ਸਲੇਮਪੁਰੀ)-ਕੌਮੀ ਸਿਹਤ ਮਿਸ਼ਨ ਅਧੀਨ ਸਿਹਤ ਵਿਭਾਗ ਪੰਜਾਬ ਵਿਚ ਸੇਵਾਵਾਂ ਨਿਭਾਅ ਰਹੇ ਡਾਕਟਰਾਂ ਦੀ ਜਥੇਬੰਦੀ ਐਨ.ਆਰ.ਐਚ.ਐਮ.ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੀ ਇਕ ਅਹਿਮ ਮੀਟਿੰਗ ਵਧੀਕ ਮੁੱਖ ਸਕੱਤਰ ਸਿਹਤ ਪੰਜਾਬ ਨਾਲ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਕਰਾਇਆ

ਲੁਧਿਆਣਾ, 20 ਫਰਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਾਇਆ ਗਿਆ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX