ਤਾਜਾ ਖ਼ਬਰਾਂ


ਬੌਖਲਾਏ ਹੋਏ ਅਕਾਲੀ ਕਰ ਰਹੇ ਹਨ ਝੂਠੀ ਬਿਆਨਬਾਜ਼ੀ- ਕੈਪਟਨ ਸੰਧੂ
. . .  1 minute ago
ਜਗਰਾਉਂ, 21 ਅਕਤੂਬਰ (ਜੋਗਿੰਦਰ ਸਿੰਘ, ਵਿ. ਪ੍ਰ.)- ਜ਼ਿਮਨੀ ਚੋਣ ਲਈ ਦਾਖਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੇ ਅੱਜ ਚੋਣ ਦੌਰੇ ਦੌਰਾਨ ਗੱਲਬਾਤ...
ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਇਯਾਲੀ ਨੂੰ ਨੋਟਿਸ ਜਾਰੀ
. . .  8 minutes ago
ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)- ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ ਨੋਟਿਸ ਜਾਰੀ ਹੋਇਆ...
ਮਨਪ੍ਰੀਤ ਸਿੰਘ ਇਯਾਲੀ ਨੇ ਪਰਿਵਾਰ ਸਮੇਤ ਪਾਈ ਵੋਟ
. . .  17 minutes ago
ਜਗਰਾਉਂ, 21 ਅਕਤੂਬਰ (ਜੋਗਿੰਦਰ ਸਿੰਘ, ਕੁਲਦੀਪ ਸਿੰਘ ਮਾਨ)- ਦਾਖਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੇ ਆਪਣੇ ਪਰਿਵਾਰ ਸਮੇਤ...
ਸਵੇਰੇ 11 ਵਜੇ ਤੱਕ ਮੁਕੇਰੀਆਂ 'ਚ 23.50 ਫ਼ੀਸਦੀ ਵੋਟਿੰਗ
. . .  28 minutes ago
ਡਿੱਬੀਪੁਰਾ ਨੇ ਕਾਂਗਰਸ 'ਤੇ ਸ਼ਰਾਬ ਅਤੇ ਪੈਸੇ ਵੰਡਣ ਦੇ ਲਾਏ ਦੋਸ਼
. . .  31 minutes ago
ਜਲਾਲਾਬਾਦ, 21 ਅਕਤੂਬਰ (ਦਵਿੰਦਰ ਪਾਲ ਸਿੰਘ, ਕਰਨ ਚੁਚਰਾ)- ਜਲਾਲਾਬਾਦ ਤੋਂ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਨੇ ਕਾਂਗਰਸ ਪਾਰਟੀ 'ਤੇ ਪੈਸੇ ਅਤੇ...
ਦਾਖਾ 'ਚ ਸਵੇਰੇ 11 ਵਜੇ ਤੱਕ 23.76 ਫ਼ੀਸਦੀ ਵੋਟਿੰਗ
. . .  35 minutes ago
ਹਰਿਆਣਾ ਵਿਧਾਨ ਸਭਾ ਚੋਣਾਂ : ਭਾਜਪਾ ਉਮੀਦਵਾਰ ਅਸੀਮ ਗੋਇਲ ਨੇ ਪਾਈ ਵੋਟ
. . .  35 minutes ago
ਸਨੌਰ, 21 ਅਕਤੂਬਰ- ਸਨੌਰ ਨੇੜੇ ਹਰਿਆਣਾ ਦੇ ਕਸਬੇ ਨਨਿਉਲਾ ਵਿਖੇ ਵਿਧਾਨ ਸਭਾ ਹਲਕਾ ਅੰਬਾਲਾ ਤੋਂ ਭਾਜਪਾ ਦੇ ਉਮੀਦਵਾਰ ਅਸੀਮ ਗੋਇਲ ਨੇ ਆਪਣੇ ਜੱਦੀ...
ਮਾਧੁਰੀ ਦੀਕਸ਼ਿਤ ਨੇ ਪਾਈ ਵੋਟ
. . .  45 minutes ago
ਮੁੰਬਈ, 21 ਅਕਤੂਬਰ- ਬਾਲੀਵੁੱਡ ਅਦਾਕਾਰਾ ਮਾਧੁਰੀ ਦੀਕਸ਼ਿਤ ਨੇ ਬਾਂਦਰਾ (ਪੱਛਮੀ) ਦੇ ਇੱਕ ਪੋਲਿੰਗ ਬੂਥ 'ਤੇ ਜਾ ਕੇ ਆਪਣੇ ਵੋਟ ਦੇ ਅਧਿਕਾਰ ਦੀ...
ਜਲਾਲਾਬਾਦ 'ਚ ਸਵੇਰੇ 11 ਵਜੇ ਤੱਕ 29 ਫ਼ੀਸਦੀ ਵੋਟਿੰਗ
. . .  46 minutes ago
ਫਗਵਾੜਾ 'ਚ ਸਵੇਰੇ 11 ਵਜੇ ਤੱਕ 22 ਫ਼ੀਸਦੀ ਵੋਟਿੰਗ
. . .  49 minutes ago
ਅਪਾਹਜਾਂ ਲਈ ਪੋਲਿੰਗ ਬੂਥਾਂ 'ਤੇ ਨਹੀਂ ਪੁੱਜੀਆਂ ਵੀਲ੍ਹ ਚੇਅਰਾਂ
. . .  55 minutes ago
ਮੰਡੀ ਅਰਨੀਵਾਲਾ, 21 ਅਕਤੂਬਰ (ਨਿਸ਼ਾਨ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਜਲਾਲਾਬਾਦ 'ਚ ਹੋ ਰਹੀ ਜ਼ਿਮਨੀ ਚੋਣ ਲਈ ਅਰਨੀਵਾਲਾ ਖੇਤਰ 'ਚ ਪੋਲਿੰਗ ਬੂਥਾਂ 'ਤੇ ਆਪਣੀ ਵੋਟ ਦੀ ਵਰਤੋਂ ਕਰਨ...
ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਘੁਬਾਇਆ ਨੇ ਪਿੰਡ ਘੁਬਾਇਆ 'ਚ ਪਾਈ ਵੋਟ
. . .  about 1 hour ago
ਜਲਾਲਾਬਾਦ/ਮੰਡੀ ਘੁਬਾਇਆ, 21 ਅਕਤੂਬਰ (ਅਮਨ ਬਵੇਜਾ, ਹਰਪ੍ਰੀਤ ਸਿੰਘ ਪਰੂਥੀ)- ਅੱਜ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ 'ਚ ਗੁਆਂਢੀ ਹਲਕੇ ਫ਼ਾਜ਼ਿਲਕਾ...
ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਨੋਟਿਸ ਜਾਰੀ
. . .  about 1 hour ago
ਚੰਡੀਗੜ੍ਹ, 21 ਅਕਤੂਬਰ- ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਚੋਣ ਕਮਿਸ਼ਨ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਲੰਘੇ ਦਿਨ ਦਾਖਾ 'ਚ ਵਾਪਰੀ ਘਟਨਾ ਤੋਂ ਬਾਅਦ ਉਨ੍ਹਾਂ ਨੂੰ...
ਮਹੇਸ਼ ਭੂਪਤੀ ਅਤੇ ਲਾਰਾ ਦੱਤਾ ਨੇ ਪਾਈ ਵੋਟ
. . .  about 1 hour ago
ਮੁੰਬਈ, 21 ਅਕਤੂਬਰ- ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ ਪੈ ਰਹੀਆਂ ਵੋਟਾਂ ਵਿਚਾਲੇ ਟੈਨਿਸ ਖਿਡਾਰੀ ਮਹੇਸ਼ ਭੂਪਤੀ ਅਤੇ ਬਾਲੀਵੁੱਡ ਅਦਾਕਾਰਾ...
ਆਮਿਰ ਖ਼ਾਨ ਨੇ ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ
. . .  about 1 hour ago
ਮੁੰਬਈ, 21 ਅਕਤੂਬਰ- ਅੱਜ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ ਹੋ ਰਹੀ ਵੋਟਿੰਗ ਵਿਚਾਲੇ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਬਾਂਦਰਾ ਦੇ ਇੱਕ...
ਸਾਈਕਲ 'ਤੇ ਸਵਾਰ ਹੋ ਕੇ ਵੋਟ ਪਾਉਣ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਖੱਟੜ
. . .  about 1 hour ago
ਫਗਵਾੜਾ 'ਚ ਸਵੇਰੇ 10 ਵਜੇ ਤੱਕ 17 ਫ਼ੀਸਦੀ ਵੋਟਿੰਗ
. . .  about 1 hour ago
ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ ਨੇ ਪਾਈ ਵੋਟ
. . .  about 1 hour ago
ਸਵੇਰੇ 9 ਤੱਕ ਹਰਿਆਣਾ 'ਚ 8.73 ਫ਼ੀਸਦੀ ਅਤੇ ਮਹਾਰਾਸ਼ਟਰ 'ਚ 5.46 ਫ਼ੀਸਦੀ ਵੋਟਿੰਗ
. . .  about 1 hour ago
ਨਿਤਿਨ ਗਡਕਰੀ ਅਤੇ ਉਨ੍ਹਾਂ ਦੀ ਪਤਨੀ ਨੇ ਪਾਈ ਵੋਟ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550

ਪਹਿਲਾ ਸਫ਼ਾ

ਪ੍ਰਧਾਨ ਮੰਤਰੀ ਮੋਦੀ ਸਿਓਲ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ

ਅੱਤਵਾਦੀ ਨੈੱਟਵਰਕ ਦੇ ਖ਼ਾਤਮੇ ਲਈ ਇਕਜੁੱਟ ਹੋ ਕੇ ਕਾਰਵਾਈ ਕਰੇ ਵਿਸ਼ਵ ਭਾਈਚਾਰਾ-ਮੋਦੀ ਸਿਓਲ, 22 ਫਰਵਰੀ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੰਤਰਰਾਸ਼ਟਰੀ ਸਹਿਯੋਗ ਅਤੇ ਵਿਸ਼ਵ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਵਕਾਰੀ ਸਿਓਲ ਸ਼ਾਂਤੀ ...

ਪੂਰੀ ਖ਼ਬਰ »

ਭਾਰਤ ਨੇ ਜੰਗ ਛੇੜੀ ਤਾਂ ਕਰਾਰਾ ਜਵਾਬ ਦਿਆਂਗੇ-ਪਾਕਿ ਫ਼ੌਜ

ਪੁਲਵਾਮਾ ਹਮਲੇ ਤੋਂ ਪੱਲਾ ਝਾੜਿਆ ਅੰਮਿ੍ਤਸਰ, 22 ਫਰਵਰੀ (ਸੁਰਿੰਦਰ ਕੋਛੜ)-ਪੁਲਵਾਮਾ ਅੱਤਵਾਦੀ ਹਮਲੇ ਪਿੱਛੋਂ ਭਾਰਤ ਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਦਰਮਿਆਨ ਪਾਕਿਸਤਾਨ ਦੀ ਫ਼ੌਜ ਨੇ ਅੱਜ ਕਿਹਾ ਕਿ ਉਨ੍ਹਾਂ ਦਾ ਦੇਸ਼ ਜੰਗ ਨਹੀਂ ਚਾਹੁੰਦਾ ਪਰ ਭਾਰਤ ਨੂੰ ...

ਪੂਰੀ ਖ਼ਬਰ »

ਮੌੜ ਮੰਡੀ ਬੰਬ ਕਾਂਡ ਕੇਸ ਠੱਪ ਕਰਨ ਵਿਰੁੱਧ ਵਿਧਾਨ ਸਭਾ 'ਚ ਹੰਗਾਮਾ

ਚਾਲੂ ਵਿੱਤੀ ਸਾਲ ਲਈ 4658 ਕਰੋੜ ਦੀਆਂ ਸਪਲੀਮੈਂਟਰੀ ਮੰਗਾਂ ਪਾਸ ਚੰਡੀਗੜ੍ਹ, 22 ਫਰਵਰੀ (ਹਰਕਵਲਜੀਤ ਸਿੰਘ)-ਪੰਜਾਬ ਵਿਧਾਨ ਸਭਾ ਵਿਚ ਅੱਜ ਆਮ ਆਦਮੀ ਪਾਰਟੀ ਵਲੋਂ ਮੌੜ ਮੰਡੀ ਵਿਖੇ ਹੋਏ ਬੰਬ ਧਮਾਕੇ, ਜਿਸ ਵਿਚ 6 ਬੱਚਿਆਂ ਸਮੇਤ ਕਈ ਬੇਗੁਨਾਹ ਲੋਕਾਂ ਦੀਆਂ ਜਾਨਾਂ ਗਈਆਂ ...

ਪੂਰੀ ਖ਼ਬਰ »

ਯੂ. ਪੀ. 'ਚ ਜੈਸ਼ ਦੇ ਦੋ ਅੱਤਵਾਦੀ ਗਿ੍ਫ਼ਤਾਰ

ਲਖਨਊ, 22 ਫਰਵਰੀ (ਏਜੰਸੀ)-ਉੱਤਰ ਪ੍ਰਦੇਸ਼ ਦੇ ਅੱਤਵਾਦ ਰੋਕੂ ਦਸਤੇ (ਏ.ਟੀ.ਐਸ.) ਨੇ ਸਹਾਰਨਪੁਰ ਦੇ ਦਿਓਬੰਦ ਤੋਂ ਦੋ ਅੱਤਵਾਦੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਨ੍ਹਾਂ ਅੱਤਵਾਦੀਆਂ ਦਾ ਸਬੰਧ ਜੈਸ਼-ਏ-ਮੁਹੰਮਦ ਨਾਲ ਦੱਸਿਆ ਜਾ ਰਿਹਾ ਹੈ | ਯੂ.ਪੀ. ਦੇ ਡੀ.ਜੀ.ਪੀ. ਓ.ਪੀ. ਸਿੰਘ ...

ਪੂਰੀ ਖ਼ਬਰ »

ਪਾਕਿ ਨੇ ਅੰਤਰਰਾਸ਼ਟਰੀ ਦਬਾਅ ਅੱਗੇ ਝੁਕਦਿਆਂ ਜੈਸ਼ ਦੇ ਮੁੱਖ ਦਫ਼ਤਰਾਂ ਦਾ ਕੰਟਰੋਲ ਲਿਆ ਆਪਣੇ ਹੱਥਾਂ 'ਚ

ਲਾਹੌਰ, 22 ਫਰਵਰੀ (ਏਜੰਸੀ)-ਪਾਕਿਸਤਾਨੀ ਸਰਕਾਰ ਨੇ ਆਪਣੀ ਧਰਤੀ ਤੋਂ ਸੰਚਾਲਿਤ ਹੋਣ ਵਾਲੇ ਅੱਤਵਾਦੀ ਸੰਗਠਨ 'ਤੇ ਨਕੇਲ ਕੱਸਣ ਦੇ ਜ਼ਬਰਦਸਤ ਅੰਤਰਰਾਸ਼ਟਰੀ ਦਬਾਅ ਦੇ ਅੱਗੇ ਝੁਕਦੇ ਹੋਏ ਸ਼ੁੱਕਰਵਾਰ ਨੂੰ ਜੈਸ਼-ਏ-ਮੁਹੰਮਦ ਦੇ ਮੁੱਖ ਦਫ਼ਤਰਾਂ ਦਾ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਸੀ. ਬੀ. ਆਈ. ਵਲੋਂ ਚੰਦਾ ਕੋਚਰ ਿਖ਼ਲਾਫ਼ 'ਲੁੱਕ ਆਊਟ' ਨੋਟਿਸ ਜਾਰੀ

ਨਵੀਂ ਦਿੱਲੀ, 22 ਫਰਵਰੀ (ਏਜੰਸੀਆਂ)-ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੇ ਆਈ. ਸੀ. ਆਈ. ਸੀ. ਆਈ. ਬੈਂਕ ਦੀ ਸਾਬਕਾ ਸੀ. ਈ. ਓ ਅਤੇ ਐਮ. ਡੀ. ਚੰਦਾ ਕੋਚਰ ਿਖ਼ਲਾਫ਼ 'ਲੁੱਕ ਆਊਟ' ਨੋਟਿਸ ਜਾਰੀ ਕੀਤਾ ਹੈ | ਸੀ. ਬੀ. ਆਈ. ਨੇ ਸਾਲ 2009 ਤੋਂ 2011 ਵਿਚਕਾਰ ਵੀਡੀਓਕਾਨ ਗਰੁੱਪ ਨੂੰ ਬੈਂਕ ...

ਪੂਰੀ ਖ਼ਬਰ »

ਈ. ਡੀ. ਵਲੋਂ ਵੀਰਭੱਦਰ ਿਖ਼ਲਾਫ਼ ਪੂਰਕ ਦੋਸ਼-ਪੱਤਰ ਦਾਇਰ

ਨਵੀਂ ਦਿੱਲੀ, 22 ਫਰਵਰੀ (ਉਪਮਾ ਡਾਗਾ ਪਾਰਥ)-ਈ.ਡੀ. ਨੇ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਿਖ਼ਲਾਫ਼ ਹਵਾਲਾ ਰਾਸ਼ੀ ਦੇ ਇਕ ਮਾਮਲੇ ਵਿਚ ਪੂਰਕ ਦੋਸ਼-ਪੱਤਰ ਦਾਇਰ ਕੀਤਾ | ਵਿਸ਼ੇਸ਼ ਜਸਟਿਸ ਅਰੁਣ ਭਰਦਵਾਜ ਨੇ ਕਿਹਾ ਕਿ ਉਹ 18 ...

ਪੂਰੀ ਖ਼ਬਰ »

ਐਨ.ਆਈ.ਏ. ਵਲੋਂ ਜੱਗੀ ਜੌਹਲ ਤੇ ਪਹਿਲਵਾਨ ਸਮੇਤ 8 ਖ਼ਿਲਾਫ਼ ਦੋਸ਼ ਪੱਤਰ ਦਾਖ਼ਲ

ਸ਼ਿਵ ਸੈਨਾ ਆਗੂ ਦੀ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ

ਐੱਸ. ਏ. ਐੱਸ. ਨਗਰ, 22 ਫਰਵਰੀ (ਜਸਬੀਰ ਸਿੰਘ ਜੱਸੀ)-ਲੁਧਿਆਣਾ ਵਿਖੇ ਸ਼ਿਵ ਸੈਨਾ ਆਗੂ ਅਮਿਤ ਅਰੋੜਾ 'ਤੇ ਗੋਲੀ ਚਲਾਉਣ (ਹੱਤਿਆ ਦੀ ਕੋਸ਼ਿਸ਼ ਕਰਨ) ਵਾਲੇ ਮਾਮਲੇ 'ਚ ਅੱਜ ਐਨ. ਆਈ. ਏ. ਵਲੋਂ 8 ਮੁਲਜ਼ਮਾਂ ਿਖ਼ਲਾਫ਼ ਸੀ. ਬੀ. ਆਈ. ਦੇ ਵਿਸ਼ੇਸ਼ ਜੱਜ ਐਨ. ਐਸ. ਗਿੱਲ ਦੀ ਅਦਾਲਤ 'ਚ ...

ਪੂਰੀ ਖ਼ਬਰ »

ਸੋਪੋਰ ਮੁਕਾਬਲੇ 'ਚ 2 ਅੱਤਵਾਦੀ ਹਲਾਕ

ਸ੍ਰੀਨਗਰ, 22 ਫਰਵਰੀ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਰਾਮੂਲਾ ਦੇ ਸੋਪੋਰ ਇਲਾਕੇ ਵਿਖੇ ਬੀਤੇ ਰਾਤ ਸ਼ੁਰੂ ਹੋਇਆ ਮੁਕਾਬਲਾ ਸ਼ੁੱਕਰਵਾਰ ਦੇਰ ਸ਼ਾਮ 2 ਅੱਤਵਾਦੀਆਂ ਦੇ ਮਾਰੇ ਜਾਣ ਬਾਅਦ ਸਮਾਪਤ ਹੋ ਗਿਆ | ਮੁਕਾਬਲਾ ਸ਼ੁਰੂ ਹੋਣ ਦੇ ਨਾਲ ਸੋਪੋਰ ਇਲਾਕੇ 'ਚ ਅਫ਼ਵਾਹਾਂ 'ਤੇ ਰੋਕ
ਲਗਾਉਣ ਲਈ ਇੰਟਰਨੈੱਟ ਸੇਵਾ ਮੁਅੱਤਲ ਕਰ ਦਿੱਤੀ ਗਈ | ਡੀ.ਆਈ.ਜੀ. ਉੱਤਰੀ ਕਸ਼ਮੀਰ ਅਤੁੱਲ ਕੁਮਾਰ ਅਨੁਸਾਰ ਵੀਰਵਾਰ ਦੇਰ ਸ਼ਾਮ ਸੋਪੋਰ ਦੇ ਵਾਰਪੋਰਾ ਪਿੰਡ ਦੇ ਆਸਥਾਨ ਮੁਹੱਲੇ 'ਚ ਇਕ ਪੱਕੀ ਸੂਚਨਾ ਦੇ ਆਧਾਰ 'ਤੇ 22 ਆਰ.ਆਰ, ਵਿਸ਼ੇਸ਼ ਆਪੇ੍ਰਸ਼ਨ ਗਰੁੱਪ (ਐਸ.ਓ.ਜੀ) ਅਤੇ 92 ਬਟਾਲੀਅਨ ਸੀ.ਆਰ.ਪੀ. ਨੇ ਅੱਤਵਾਦੀ ਗਰੁੱਪ ਦੇ ਇਲਾਕੇ 'ਚ ਮੌਜੂਦ ਹੋਣ ਦੀ ਸੂਚਨਾ 'ਤੇ ਤਲਾਸ਼ੀ ਤਲਾਸ਼ੀ ਮੁਹਿੰਮ ਚਲਾਈ | ਇਲਾਕੇ 'ਚ ਮੁਕਾਬਲੇ ਦੀ ਖ਼ਬਰ ਫੈਲਦੇ ਹੀ ਪ੍ਰਦਰਸ਼ਨ ਭੜਕਣ 'ਤੇ ਇਲਾਕੇ 'ਚ ਧਾਰਾ 144 ਤਹਿਤ ਪਾਬੰਦੀਆਂ ਲਗਾ ਦਿੱਤੀਆਂ ਗਈਆਂ | ਤਕਰੀਬਨ ਅੱਠ ਘੰਟੇ ਦੀ ਤਲਾਸ਼ੀ ਦੇ ਬਾਅਦ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਾ ਸਾਹਮਣਾ ਹੁੰਦੇ ਹੀ ਅੱਤਵਾਦੀਆਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ ਤੇ ਇਹ ਸਿਲਸਿਲਾ ਰਾਤ ਭਰ ਜਾਰੀ ਰਿਹਾ | ਸ਼ੁੱਕਰਵਾਰ ਸਵੇਰੇ ਅੱਤਵਾਦੀ ਮਕਾਨ ਤੋਂ ਬਾਹਰ ਨਿਕਲੇ ਤੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ | ਫ਼ੌਜ ਨੇ ਇਕ ਅੱਤਵਾਦੀ ਨੂੰ ਮਾਰ ਮੁਕਾਇਆ | ਇਸ ਦੌਰਾਨ ਪੱਥਰਬਾਜ਼ਾਂ ਨੇ ਆਪੇ੍ਰਸ਼ਨ 'ਚ ਲੱਗੇ ਸੁਰੱਖਿਆ ਬਲਾਂ 'ਤੇ ਭਾਰੀ ਪਥਰਾਅ ਕੀਤਾ, ਜਿਹੜਾ ਦਿਨ ਭਰ ਜਾਰੀ ਰਿਹਾ | ਪੁਲਿਸ ਨੇ ਇਨ੍ਹਾਂ ਨੂੰ ਭਜਾਉਣ ਲਈ ਕਾਰਵਾਈ ਕਰਦੇ ਅੱਥਰੂ ਗੈਸ ਦੇ ਗੋਲੇ ਛੱਡ ਕੇ ਕਾਬੂ ਕੀਤਾ | ਮੁਕਾਬਲੇ ਦੇ ਕਾਰਨ ਸੋਪੋਰ ਕਸਬੇ ਅਤੇ ਇਸ ਦੇ ਆਸੇ-ਪਾਸੇ ਇਲਾਕਿਆਂ 'ਚ ਮੁਕੰਮਲ ਹੜਤਾਲ ਰਹੀ | ਦੁਪਹਿਰ ਤੱਕ ਇਕ ਅੱਤਵਾਦੀ ਨੂੰ ਹਲਾਕ ਕਰ ਦਿੱਤਾ ਗਿਆ ਸੀ ਪਰ ਦੂਜਾ ਅੱਤਵਾਦੀ ਲਗਾਤਾਰ ਸਥਾਨ ਬਦਲ ਕੇ ਗੋਲਾਬਾਰੀ ਕਰਦਾ ਰਿਹਾ, ਜਿਸ ਨੂੰ ਦੇਰ ਸ਼ਾਮ ਕਾਰਵਾਈ ਦੌਰਾਨ ਹਲਾਕ ਕਰ ਦਿੱਤਾ ਗਿਆ | ਮੁਕਾਬਲੇ ਵਾਲੀ ਥਾਂ 'ਤੇ ਪੁਲਿਸ ਨੇ ਭਾਰੀ ਮਾਤਰਾ 'ਚ ਗੋਲਾ ਬਾਰੂਦ ਅਤੇ 2 ਏ.ਕੇ. 47 ਰਾਈਫ਼ਲਾਂ ਬਰਾਮਦ ਕੀਤੀਆਂ ਹਨ | ਮਾਰੇ ਗਏ ਅੱਤਵਾਦੀਆਂ ਦੀ ਪਹਿਚਾਣ ਕੀਤੀ ਜਾ ਰਹੀ ਹੈ | ਪੁਲਿਸ ਨੇ ਸਥਾਨ ਲੋਕਾਂ ਨੂੰ ਮੁਕਾਬਲੇ ਵਾਲੇ ਸਥਾਨ ਤੋਂ ਦੂਰ ਰਹਿਣ ਦੀ ਅਪੀਲ ਕੀਤੀ |


ਖ਼ਬਰ ਸ਼ੇਅਰ ਕਰੋ

ਸੁਪਰੀਮ ਕੋਰਟ ਵਲੋਂ ਕੇਂਦਰ ਤੇ 11 ਸੂਬਿਆਂ ਨੂੰ ਨੋਟਿਸ

ਨਵੀਂ ਦਿੱਲੀ, 22 ਫਰਵਰੀ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਪੁਲਵਾਮਾ ਹਮਲੇ ਤੋਂ ਬਾਅਦ ਦੇਸ਼ ਦੇ ਕੁਝ ਹਿੱਸਿਆਂ 'ਚ ਕਸ਼ਮੀਰੀ ਵਿਦਿਆਰਥੀਆਂ 'ਤੇ ਹੋਏ ਹਮਲਿਆਂ ਦੇ ਪਿਛੋਕੜ 'ਚ ਕੇਂਦਰ ਸਰਕਾਰ ਅਤੇ 10 ਰਾਜਾਂ ਨੂੰ ਨੋਟਿਸ ਜਾਰੀ ਕੀਤਾ ਹੈ | ਸੁਪਰੀਮ ਕੋਰਟ ਵਲੋਂ ...

ਪੂਰੀ ਖ਼ਬਰ »

ਵਾਡਰਾ ਪੰਜਵੀਂ ਵਾਰ ਈ. ਡੀ. ਅੱਗੇ ਹੋਏ ਪੇਸ਼

ਨਵੀਂ ਦਿੱਲੀ, 22 ਫਰਵਰੀ (ਉਪਮਾ ਡਾਗਾ ਪਾਰਥ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਜੀਜੇ ਰਾਬਰਟ ਵਾਡਰਾ ਵਿਦੇਸ਼ 'ਚ ਕਥਿਤ ਜਾਇਦਾਦ ਦੇ ਮਾਮਲੇ 'ਚ ਅੱਜ ਪੰਜਵੀਂ ਵਾਰ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਅੱਗੇ ਪੇਸ਼ ਹੋਏ | ਇਸ ਤੋਂ ਪਹਿਲਾਂ ਈ. ਡੀ. ਨੇ 20 ਫਰਵਰੀ ਨੂੰ ...

ਪੂਰੀ ਖ਼ਬਰ »

ਵਾਈਟ ਹਾਊਸ ਐਚ. 1 ਬੀ. ਵੀਜ਼ੇ 'ਚ ਕਰੇਗਾ ਵੱਡਾ ਬਦਲਾਅ

ਵਾਸ਼ਿੰਗਟਨ, 22 ਫਰਵਰੀ (ਏਜੰਸੀ)-ਵਾਈਟ ਹਾਊਸ ਨੂੰ ਐਚ. 1 ਬੀ. ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਦੇ ਕੰਮ ਕਰਨ ਦੇ ਅਧਿਕਾਰ ਨੂੰ ਖ਼ਤਮ ਕਰਨ ਲਈ ਮੌਜੂਦਾ ਨਿਯਮਾਂ 'ਚ ਬਦਲਾਅ ਕਰਨ ਲਈ ਅਧਿਕਾਰਤ ਤੌਰ 'ਤੇ ਪ੍ਰਸਤਾਵ ਮਿਲਿਆ ਹੈ | ਅਧਿਕਾਰੀਆਂ ਮੁਤਾਬਿਕ ਇਸ ਪਹਿਲਕਦਮੀ ਨਾਲ ...

ਪੂਰੀ ਖ਼ਬਰ »

ਜਲ ਸੰਧੀ ਤਹਿਤ ਭਾਰਤ ਨੂੰ ਮਿਲੀ ਹੈ ਮਨਜ਼ੂਰੀ, ਸਾਨੂੰ ਚਿੰਤਾ ਨਹੀਂ

ਅੰਮਿ੍ਤਸਰ, 22 ਫਰਵਰੀ (ਸੁਰਿੰਦਰ ਕੋਛੜ)-ਸਿੰਧੂ ਜਲ ਸਮਝੌਤੇ ਅਧੀਨ ਰਾਵੀ, ਸਤਲੁਜ ਅਤੇ ਬਿਆਸ ਦਰਿਆਵਾਂ 'ਚੋਂ ਆਪਣੇ ਹਿੱਸੇ ਦਾ ਪਾਣੀ ਰੋਕਣ ਦੇ ਭਾਰਤ ਦੇ ਫ਼ੈਸਲੇ 'ਤੇ ਪਾਕਿ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ ਉਹ ਇਸ ਤੋਂ ਚਿੰਤਤ ਨਹੀਂ ਹੈ ਅਤੇ ਜਲ ਸੰਧੀ ਦੇ ...

ਪੂਰੀ ਖ਼ਬਰ »

ਰਾਹੁਲ ਗਾਂਧੀ ਨੇ ਮੋਦੀ ਨੂੰ ਕਿਹਾ 'ਪ੍ਰਾਈਮ ਟਾਈਮ ਮਨਿਸਟਰ'

ਨਵੀਂ ਦਿੱਲੀ, 22 ਫਰਵਰੀ (ਉਪਮਾ ਡਾਗਾ ਪਾਰਥ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪੁਲਵਾਮਾ ਹਮਲੇ ਤੋਂ ਬਾਅਦ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦਸਤਾਵੇਜ਼ੀ ਫ਼ਿਲਮ ਦੀ ਸ਼ੂਟਿੰਗ ਚਾਲੂ ਰੱਖਣ 'ਤੇ ਮੋਦੀ ਨੂੰ 'ਪ੍ਰਾਈਮ ਟਾਈਮ ਮਨਿਸਟਰ' ਕਹਿ ਕੇ ਤਨਜ਼ ਕੀਤਾ | ...

ਪੂਰੀ ਖ਼ਬਰ »

ਵੀਅਤਨਾਮ 'ਚ ਮੁੜ ਮੁਲਾਕਾਤ ਕਰਨਗੇ ਟਰੰਪ ਅਤੇ ਕਿਮ

ਵਾਸ਼ਿੰਗਟਨ, 22 ਫਰਵਰੀ (ਏਜੰਸੀ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉੱਤਰ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਅਗਲੇ ਹਫ਼ਤੇ ਵੀਅਤਨਾਮ ਦੇ ਹਨੋਈ 'ਚ ਬੈਠਕ ਕਰਨਗੇ | ਟਰੰਪ ਅਤੇ ਕਿਮ 27 ਅਤੇ 28 ਫਰਵਰੀ ਨੂੰ ਦੂਜੀ ਸਿਖਰ ਵਾਰਤਾ ਲਈ ਮੁਲਾਕਾਤ ਕਰਨਗੇ | ਦੋਵਾਂ ਦਰਮਿਆਨ ...

ਪੂਰੀ ਖ਼ਬਰ »

ਸ੍ਰੀਨਗਰ-ਜੰਮੂ ਮਾਰਗ 3 ਦਿਨਾਂ ਤੋਂ ਬੰਦ, ਹਜ਼ਾਰਾਂ ਵਾਹਨ ਫਸੇ

ਸ੍ਰੀਨਗਰ, 22 ਫਰਵਰੀ (ਮਨਜੀਤ ਸਿੰਘ)-ਕਸ਼ਮੀਰ ਵਾਦੀ ਨੂੰ ਬਾਕੀ ਦੇਸ਼ ਨਾਲ ਮਿਲਾਉਣ ਵਾਲੇ ਸ੍ਰੀਨਗਰ-ਜੰਮੂ ਕੌਮੀ ਸ਼ਾਹਰਾਹ 'ਤੇ ਅੱਜ ਲਗਾਤਾਰ ਤੀਜੇ ਦਿਨ ਵੀ ਆਵਾਜਾਈ ਬੰਦ ਰਹੀ, ਜਿਸ ਕਾਰਨ ਮੁਸਾਫਿਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...

ਪੂਰੀ ਖ਼ਬਰ »

ਆਸਾਮ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 30 ਮੌਤਾਂ, ਕਈ ਬਿਮਾਰ

ਗੁਹਾਟੀ, 22 ਫਰਵਰੀ (ਏਜੰਸੀ)-ਆਸਾਮ ਦੇ ਗੋਲਾਘਾਟ ਜ਼ਿਲ੍ਹੇ ਵਿਚ ਇਕ ਚਾਹ ਬਾਗ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ 30 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ 7 ਔਰਤਾਂ ਸ਼ਾਮਿਲ ਹਨ ਅਤੇ ਲਗਪਗ 50 ਲੋਕ ਬਿਮਾਰ ਹੋ ਗਏ | ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਵਿਚ ਜ਼ਿਆਦਾਤਰ ...

ਪੂਰੀ ਖ਼ਬਰ »

ਸੰਸਦੀ ਕਮੇਟੀ ਸਾਹਮਣੇ ਪੇਸ਼ ਹੋਣਗੇ ਕਾਲਿਨ ਕ੍ਰਾਵੇਲ-ਟਵਿੱਟਰ

ਨਵੀਂ ਦਿੱਲੀ, 22 ਫਰਵਰੀ (ਏਜੰਸੀ)-ਟਵਿੱਟਰ ਨੇ ਸ਼ੁੱਕਰਵਾਰ ਨੂੰ ਪੁਸ਼ਟੀ ਕਰਦੇ ਹੋਏ ਕਿਹਾ ਕਿ ਉਸ ਦੇ ਪਬਲਿਕ ਪਾਲਿਸੀ ਦੇ ਮੁਖੀ ਕਾਲਿਨ ਕ੍ਰਾਵੇਲ 25 ਫਰਵਰੀ ਨੂੰ ਭਾਰਤ ਵਿਚ ਸੂਚਨਾ ਤਕਨੀਕ 'ਤੇ ਸੰਸਦੀ ਕਮੇਟੀ ਸਾਹਮਣੇ ਪੇਸ਼ ਹੋਣਗੇ | ਮਾਈਕਰੋ-ਬਲਾਗਿੰਗ ਪਲੇਟਫਾਰਮ ਨੇ ...

ਪੂਰੀ ਖ਼ਬਰ »

ਪਾਕਿ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਕੌਾਸਲ ਕੋਲ ਕੀਤੀ ਭਾਰਤ ਦੀ ਸ਼ਿਕਾਇਤ

ਇਸਲਾਮਾਬਾਦ, 22 ਫਰਵਰੀ (ਏਜੰਸੀ)-ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਕੌਾਸਲ ਨੂੰ ਪੱਤਰ ਲਿਖ ਕੇ ਭਾਰਤ ਦੀ ਸ਼ਿਕਾਇਤ ਕੀਤੀ ਹੈ ਕਿ ਉਹ ਖੇਤਰੀ ਸੁਰੱਖਿਆ ਲਈ ਖਤਰਾ ਪੈਦਾ ਕਰ ਰਿਹਾ ਹੈ ਜੋ ਕਿ ਅੰਤਰਰਾਸ਼ਟਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX