ਨਵਾਂਸ਼ਹਿਰ, 22 ਫ਼ਰਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਲੋਕ ਸਭਾ ਚੋਣਾਂ-2019 ਦੇ ਅਗਾਊਾ ਪ੍ਰਬੰਧਾਂ ਦੀ ਲਗਾਤਾਰਤਾ 'ਚ ਅੱਜ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਿਨੈ ਬਬਲਾਨੀ ਵਲੋਂ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ, ਉਨ੍ਹਾਂ ਨੂੰ ...
ਬਲਾਚੌਰ, 22 ਫਰਵਰੀ (ਗੁਰਦੇਵ ਸਿੰਘ ਗਹੂੰਣ)- ਪੰਜਾਬ ਸਰਕਾਰ ਵਲੋਂ ਅਧਿਆਪਕਾਂ ਨਾਲ ਹੋ ਰਹੀ ਧੱਕੇਸ਼ਾਹੀ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਅਪਣਾਈ ਜਾ ਰਹੀ ਦਮਨਕਾਰੀ ਨੀਤੀ ਦੇ ਵਿਰੋਧ ਵਿਚ ਬਲਾਚੌਰ ਇਲਾਕੇ ਦੇ ਅਧਿਆਪਕਾਂ ਵਲੋਂ ਭਾਰੀ ਗਿਣਤੀ ਵਿਚ ਇਕੱਠੇ ...
ਨਵਾਂਸ਼ਹਿਰ, 22 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਅਤੇ ਐਾਟੀ ਨਾਰਕੋਟਿਕ ਸੈੱਲ ਸ਼ਹੀਦ ਭਗਤ ਸਿੰਘ ਨਗਰ ਦੇ ਸਾਂਝੇ ਯਤਨਾਂ ਸਦਕਾ ਚਲਾਈ ਮੁਹਿੰਮ ਤਹਿਤ ਇਕ ਵਿਅਕਤੀ ਤੇ ਇਕ ਔਰਤ ਨੂੰ 30 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਗਿ੍ਫ਼ਤਾਰ ...
ਨਵਾਂਸ਼ਹਿਰ, 22 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਜਨਤਕ ਭਾਗੀਦਾਰੀ ਨਾਲ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ 'ਚ ਮਿਸਾਲ ਬਣ ਕੇ ਉੱਭਰਿਆ ਹੈ | ਐਨ.ਆਰ.ਆਈ. ਤੇ ਸਥਾਨਕ ਦਾਨੀ ਸੱਜਣਾਂ ਵਲੋਂ ਆਪਣੇ-ਆਪਣੇ ਪਿੰਡਾਂ ਦੇ ਸਰਕਾਰੀ ਸਕੂਲਾਂ ਦੀ ...
ਨਵਾਂਸ਼ਹਿਰ, 22 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਪਰਮਜੀਤ ਸਿੰਘ ਘਟਾਰੋਂ ਨੇ ਸਰਕਾਰ ਕੋਲੋਂ ਪਿਛਲੇ ਦਿਨੀਂ ਮੀਂਹ ਨਾਲ ਕਿਸਾਨਾਂ ਦੀ ਫ਼ਸਲ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ | ਜਾਣਕਾਰੀ ਦਿੰਦੇ ...
ਨਵਾਂਸ਼ਹਿਰ, 22 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਇਕ ਮਾਰਚ ਤੋਂ 2 ਅਪੈ੍ਰਲ 2019 ਤੱਕ ਲਈਆਂ ਜਾ ਰਹੀਆਂ ਮੈਟਿ੍ਕ/ਬਾਰ੍ਹਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਸਬੰਧ 'ਚ ਸ਼ਹੀਦ ...
ਔੜ, 22 ਫਰਵਰੀ (ਜਰਨੈਲ ਸਿੰਘ ਖ਼ੁਰਦ)- 66 ਕੇ.ਵੀ. ਸਬ ਸਟੇਸ਼ਨ ਔੜ ਤੋਂ ਚੱਲਦੇ ਸਕੋਹਪੁਰ ਤੇ ਖ਼ੋਜਾ ਯੂ.ਪੀ.ਐੱਸ. 'ਤੇ ਪੈਂਦੇ ਸਮੂਹ ਪਿੰਡਾ ਜਿਨ੍ਹਾਂ 'ਚ ਸਾਹਲੋਂ, ਮੀਰਪੁਰ ਲੱਖਾ, ਸਕੋਹਪੁਰ, ਬੁਹਾਰਾ, ਮਾਈਦਿੱਤਾ, ਸੋਢੀਆ, ਪੰਦਰਾਵਲ, ਨੰਗਲ ਜੱਟਾਂ, ਖ਼ੁਰਦ, ਉੜਾਪੜ, ...
ਨਵਾਂਸ਼ਹਿਰ, 22 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਪੰਜਾਬ ਭਾਸ਼ਾ ਵਿਭਾਗ ਨਵਾਂਸ਼ਹਿਰ ਦੇ ਦਫ਼ਤਰ ਵਿਖੇ ਪੰਜਾਬ ਸਾਹਿਤ ਸਭਾ ਮਨਾਇਆ ਗਿਆ ਜਿਸ ਦੀ ਪ੍ਰਧਾਨਗੀ ਸਾਹਿੱਤ ਸਭਾ ਦੇ ਪ੍ਰਧਾਨ ਗੁਰਚਰਨ ਬੱਧਣ ਨੇ ਕੀਤੀ ਅਤੇ ਪੰਜਾਬੀ ਦੇ ਪ੍ਰਚਾਰ, ਪ੍ਰਸਾਰ ਲਈ ਹੋਰ ਹੰਭਲੇ ...
ਮੁਕੰਦਪੁਰ, 22 ਫਰਵਰੀ (ਦੇਸ ਰਾਜ ਬੰਗਾ)-ਪੰਜਾਬ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਬੰਗਾ ਵਲੋਂ ਮਹਾਨ ਵਿਗਿਆਨੀ ਗੈਲੀਲਿਓ ਗੈਲੀਲੀ ਦੇ ਜਨਮ ਦਿਨ ਦੇ ਸਬੰਧ ਵਿਚ ਇਕ ਵਿਸ਼ੇਸ਼ ਸਮਾਗਮ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦੇ ਸੈਮੀਨਾਰ ਹਾਲ ਵਿਚ ...
ਭੱਦੀ, 22 ਫਰਵਰੀ (ਨਰੇਸ਼ ਧੌਲ)- ਅੱਜ ਬਲਦੇਵ ਰਾਜ ਇੰਚਾਰਜ ਸਾਂਝ ਕੇਂਦਰ ਬਲਾਚੌਰ ਦੀ ਟੀਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥੋਪੀਆ ਵਿਖੇ ਸਾਂਝ ਕੇਂਦਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਾਂਝ ਸੇਵਾਵਾਂ ਅਤੇ ਔਰਤਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੰਜਾਬ ...
ਸਮੁੰਦੜਾ, 22 ਫਰਵਰੀ (ਤੀਰਥ ਸਿੰਘ ਰੱਕੜ)- ਪਿੰਡ ਰੁੜਕੀ ਖ਼ਾਸ ਅਤੇ ਅਲੀਪੁਰ ਦੀ ਸਾਂਝੀ 'ਦੀ ਰੁੜਕੀ ਖ਼ਾਸ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ' ਦੀ ਸਰਬਸੰਮਤੀ ਨਾਲ ਚੁਣੇ ਗਏ ਮੈਂਬਰਾਂ ਵੱਲੋਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਜਿਸ ਵਿਚ ਦਿਲਬਾਗ ਸਿੰਘ ਰੁੜਕੀ ਖ਼ਾਸ ...
ਨਵਾਂਸ਼ਹਿਰ, 22 ਫਰਵਰੀ (ਗੁਰਬਖ਼ਸ਼ ਸਿੰਘ ਮਹੇ)-ਪੰਜਾਬ ਰੋਡਵੇਜ਼ ਸ਼ਹੀਦ ਭਗਤ ਸਿੰਘ ਨਗਰ ਵਿਖੇ ਸੁਖਵਿੰਦਰ ਸਿੰਘ ਕੈਰੋਂ ਨੇ ਬਤੌਰ ਟਰੈਫ਼ਿਕ ਮੈਨੇਜਰ ਆਪਣਾ ਅਹੁਦਾ ਸੰਭਾਲਿਆ | ਸੁਖਵਿੰਦਰ ਸਿੰਘ ਟਰੈਫ਼ਿਕ ਮੈਨੇਜਰ ਨੇ ਪੰਜਾਬ ਰੋਡਵੇਜ਼ ਸ਼ਹੀਦ ਭਗਤ ਸਿੰਘ ਨਗਰ ਦਾ ...
ਬੰਗਾ, 22 ਫਰਵਰੀ (ਜਸਬੀਰ ਸਿੰਘ ਨੂਰਪੁਰ) ਬੰਗਾ 'ਚ ਨਵੇਂ ਡੀ. ਐਸ. ਪੀ. ਐਨ. ਐਸ ਮਾਹਲ ਨੇ ਅਹੁਦਾ ਸੰਭਾਲਿਆ | ਇਸ ਤੋਂ ਪਹਿਲੇ ਡੀ. ਐਸ. ਪੀ ਦੀਪਿਕਾ ਸਿੰਘ ਦਾ ਨਵਾਂਸ਼ਹਿਰ ਤਬਾਦਲਾ ਹੋ ਗਿਆ | ਐਨ. ਐਸ. ਮਾਹਲ ਡੀ. ਐਸ. ਪੀ. ਨੇ ਆਖਿਆ ਕਿ ਇਸ ਸਮੇਂ ਜੋ ਵੀ ਬੰਗਾ ਇਲਾਕੇ ਦੀਆਂ ਸਮੱਸਿਆਵਾਂ ਹੋਣਗੀਆਂ ਉਨ੍ਹਾਂ ਨੂੰ ਜਲਦੀ ਹੱਲ ਕੀਤਾ ਜਾਵੇਗਾ | ਤਿੰਨਾਂ ਥਾਣਿਆਂ ਦੇ ਮੁਖੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਟ੍ਰੈਫਿਕ ਦੀ ਸਮੱਸਿਆ ਦਾ ਹੱਲ ਕਰਨ ਲਈ ਟੀਮਾਂ ਬਣਾਈਆਂ ਜਾਣਗੀਆਂ | ਵੱਡੀ ਗੱਲ ਇਹ ਹੈ ਕਿ ਜ਼ਿਆਦਾ ਸਮੱਸਿਆ ਐਲੀਵੇਟਿਡ ਰੋਡ ਬਣਨ ਕਰਕੇ ਪਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ | ਬੰਗਾ ਦੇ ਕਾਲਜਾਂ ਅੱਗੇ ਵਿਸ਼ੇਸ਼ ਨਾਕੇ ਲਗਾਏ ਜਾਣਗੇ | ਲੋਕਾਂ ਨਾਲ ਤਾਲਮੇਲ ਕਰਨ ਲਈ ਥਾਣਿਆਂ ਦੇ ਪੱਕੇ ਮੋਬਾਈਲ ਨੰਬਰ ਜਾਰੀ ਕੀਤਾ ਜਾਣਗੇ |
ਬਹਿਰਾਮ, 22 ਫਰਵਰੀ (ਸਰਬਜੀਤ ਸਿੰਘ ਚੱਕਰਾਮੰੂ) - ਸ਼੍ਰੋਮਣੀ ਅਕਾਲੀ (ਬ) ਨੇ ਹਰ ਮਿਹਨਤੀ ਵਰਕਰ ਨੂੰ ਪਾਰਟੀ ਵਿਚ ਯੋਗ ਨੁਮਾਇੰਦਗੀ ਦੇ ਕੇ ਉਸ ਦਾ ਮਾਣ-ਸਨਮਾਨ ਵਧਾਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇ: ਸੁੱਖਵਿੰਦਰ ਸਿੰਘ ਜੱਸੋਮਜਾਰਾ ਵਾਇਸ ਪ੍ਰਧਾਨ ਬੀ. ਸੀ. ...
ਨਵਾਂਸ਼ਹਿਰ, 22 ਫਰਵਰੀ (ਗੁਰਬਖਸ਼ ਸਿੰਘ ਮਹੇ)- ਪੰਜਾਬ ਸ਼ਹਿਰੀ ਆਵਾਸ ਯੋਜਨਾ/ਪ੍ਰਧਾਨ ਮੰਤਰੀ ਆਵਾਸ ਯੋਜਨਾ ਨੂੰ 'ਸਭਨਾਂ ਲਈ ਘਰ' ਸਕੀਮ ਪ੍ਰਚਾਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਵਲੋਂ ਲਾਭਪਾਤਰੀਆਂ ਦੀ ਸ਼ਨਾਖ਼ਤ ਲਈ ਤੀਸਰਾ ਸਰਵੇ 15 ਫਰਵਰੀ, 2019 ਤੋਂ ...
ਕਟਾਰੀਆਂ, 22 ਫਰਵਰੀ (ਨਵਜੋਤ ਸਿੰਘ ਜੱਖੂ) - ਕਟਾਰੀਆਂ-ਬਹਿਰਾਮ ਸੜਕ 'ਤੇ ਡਰੇਨ ਦੇ ਲਾਗੇ ਸ਼ੈਲਰ ਦੇ ਬਿਲਕੁਲ ਸਾਹਮਣੇ ਤੜਕੇ ਸਵੇਰੇ 4 ਕੁ ਵਜੇ ਦੇ ਕਰੀਬ ਸੰਘਣੀ ਧੁੰਦ ਕਾਰਨ ਸੜਕ 'ਚ ਪਏ ਖੱਡਿਆਂ ਤੋਂ ਬਚਾਉਂਦੇ ਹੋਏ ਕਰੈਸ਼ਰ ਨਾਲ ਭਰਿਆ ਟਰੱਕ ਬੇਕਾਬੂ ਹੋ ਕੇ ਬੁਰੀ ...
ਬਲਾਚੌਰ, 22 ਫਰਵਰੀ (ਗੁਰਦੇਵ ਸਿੰਘ ਗਹੂੰਣ)- ਬੇਸ਼ੱਕ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਡਿਜੀਟਲ ਇੰਡੀਆ ਦਾ ਢੰਡੋਰਾ ਪਿੱਟਿਆ ਜਾ ਰਿਹਾ ਹੈ ਪਰ ਬਲਾਚੌਰ ਸ਼ਹਿਰ ਤੋਂ ਸਿਰਫ਼ 3 ਕਿੱਲੋਮੀਟਰ ਦੇ ਘੇਰੇ ਵਿਚ ਪੈਂਦੇ ਗਹੂੰਣ, ਲੋਹਟਾਂ, ਨਿਊ ...
ਬੰਗਾ, 22 ਫਰਵਰੀ (ਜਸਬੀਰ ਸਿੰਘ ਨੂਰਪੁਰ) ਲਗਾਤਾਰ ਪਈ ਬਾਰਿਸ਼ ਕਾਰਨ ਕਣਕ ਦੀ ਫ਼ਸਲ ਵਿਚ ਪਾਣੀ ਖੜ੍ਹਾ ਹੋਣ ਕਰਕੇ ਕਣਕ ਪੀਲੀ ਪੈ ਰਹੀ ਹੈ ਅਤੇ ਜੜ੍ਹਾਂ ਗਲ ਰਹੀਆਂ ਹਨ | ਲੰਗੇਰੀ ਪਿੰਡ 'ਚ ਇਕ ਕਿਸਾਨ ਦੇ ਚਾਰ ਖੇਤ ਪੂਰੀ ਤਰ੍ਹਾਂ ਤਬਾਹ ਹੋ ਗਏ | ਪਿੰਡ ਨੂਰਪੁਰ 'ਚ ਨਿਰਮਲ ...
ਜਾਡਲਾ, 22 ਫਰਵਰੀ (ਬੱਲੀ)- ਅੱਜ ਲਾਗਲੇ ਪਿੰਡ ਦੌਲਤਪੁਰ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦੀ ਪ੍ਰਬੰਧਕ ਕਮੇਟੀ ਤੇ ਨੌਜਵਾਨ ਸਭਾ ਵਲੋਂ ਗੁਰੂ ਰਵਿਦਾਸ ਦੇ ਆਗਮਨ ਪੁਰਬ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਆਰੰਭ ਕਰਵਾਏ ਗਏ | 23 ਫਰਵਰੀ ਨੂੰ ਕਮੇਟੀ ਵਲੋਂ ...
ਨਵਾਂਸ਼ਹਿਰ, 22 ਫਰਵਰੀ (ਗੁਰਬਖਸ਼ ਸਿੰਘ ਮਹੇ)- ਵਧੀਕ ਡਿਪਟੀ ਕਮਿਸ਼ਨਰ ਅਨੂਪਮ ਕਲੇਰ ਅਤੇ ਸਿਵਲ ਸਰਜਨ ਡਾ: ਗੁਰਿੰਦਰ ਕੌਰ ਚਾਵਲਾ ਦੀ ਅਗਵਾਈ ਹੇਠ ਅੱਜ ਪੀ. ਸੀ. ਪੀ .ਐੱਨ. ਡੀ. ਟੀ. ਐਕਟ ਤਹਿਤ ਕੇ.ਸੀ ਕਾਲਜ ਵਿਖੇ ਵਰਕਸ਼ਾਪ ਕਰਵਾਈ ਗਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX