ਤਾਜਾ ਖ਼ਬਰਾਂ


ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 419 ਦੌੜਾਂ ਦਾ ਟੀਚਾ
. . .  1 day ago
ਐਂਟੀਗਾ, 25 ਅਗਸਤ - ਭਾਰਤ ਨੇ ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਟੈਸਟ ਮੈਚ ਵਿਚ ਆਪਣੀ ਦੂਸਰੀ ਪਾਰੀ 7 ਵਿਕਟਾਂ ਦੇ ਨੁਕਸਾਨ 'ਤੇ 343 ਦੌੜਾਂ ਬਣਾ ਕੇ ਘੋਸ਼ਿਤ ਕਰ ਦਿੱਤੀ। ਇਸ ਤਰਾਂ ਵੈਸਟ ਇੰਡੀਜ਼ ਨੂੰ ਜਿੱਤ ਲਈ 419 ਦੌੜਾਂ...
ਜ਼ਿਲ੍ਹਾ ਪ੍ਰਸ਼ਾਸਨ ਨੇ ਫਿਲੌਰ 'ਚ ਪੂਰਿਆ 180 ਫੁੱਟ ਲੰਮਾ ਪਾੜ
. . .  1 day ago
ਫਿਲੌਰ, 25 ਅਗਸਤ (ਇੰਦਰਜੀਤ ਚੰਦੜ੍ਹ) - ਜ਼ਿਲ੍ਹਾ ਪ੍ਰਸ਼ਾਸਨ ਅਤੇ ਧਾਰਮਿਕ ਸੰਸਥਾ ਦੇ ਵਲੰਟੀਅਰਾਂ ਵੱਲੋਂ ਪਿੰਡ ਮੀਓਵਾਲ ਡੇਰਾ ਪੱਥਰਾਂ ਵਿਚ ਪਏ ਇੱਕ ਹੋਰ 180 ਫੁੱਟ ਲੰਮੇ ਪਾੜ ਨੂੰ ਪੂਰ ਲਿਆ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ਸਿੰਘ ਦੀ ਅਗਵਾਈ ਹੇਠ...
ਦੋ ਧਿਰਾਂ ਵਿਚਕਾਰ ਚੱਲੀਆਂ ਗੋਲ਼ੀਆਂ ਦੌਰਾਨ 6 ਜ਼ਖਮੀ
. . .  1 day ago
ਕਪੂਰਥਲਾ, 25 ਅਗਸਤ (ਅਮਰਜੀਤ ਸਿੰਘ ਸਡਾਨਾ) - ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਵਿਚ ਆਏ ਹੜ੍ਹਾਂ ਨੂੰ ਲੈ ਕੇ ਰਾਸ਼ਨ ਵੰਡਣ ਦੌਰਾਨ ਅੱਜ ਸ਼ਾਮ ਪਿੰਡ ਸ਼ੇਖਮਾਂਗਾ ਵਿਖੇ ਰਾਸ਼ਨ ਦੀ...
ਇੰਗਲੈਂਡ ਨੇ ਆਸਟ੍ਰੇਲੀਆ ਨੂੰ ਤੀਸਰੇ ਟੈਸਟ 'ਚ ਇੱਕ ਵਿਕਟ ਨਾਲ ਹਰਾਇਆ
. . .  1 day ago
ਲੰਡਨ, 25 ਅਗਸਤ - ਇੰਗਲੈਂਡ ਨੇ ਐਸ਼ੇਜ਼ ਲੜੀ ਦੇ ਤੀਸਰੇ ਟੈਸਟ ਮੈਚ ਵਿਚ ਆਸਟ੍ਰੇਲੀਆ ਨੂੰ ਇੱਕ ਵਿਕਟ ਨਾਲ ਹਰਾ ਦਿੱਤਾ। ਇੰਗਲੈਂਡ ਵੱਲੋਂ ਬੈਨ ਸਟੋਕਸ ਨੇ ਸ਼ਾਨਦਾਰ 135 ਦੌੜਾਂ ਦੀ ਪਾਰੀ ਖੇਡੀ, ਜੋ ਕਿ ਅੰਤ ਤੱਕ ਆਊਟ ਨਹੀ...
ਖੇਡ ਮੰਤਰੀ ਕਿਰਨ ਰਿਜਿਜੂ ਨੇ ਪੀ.ਵੀ ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 25 ਅਗਸਤ - ਭਾਰਤੀ ਬੈਡਮਿੰਟਨ ਖਿਡਾਰਨ ਪੀ.ਵੀ ਸਿੰਧੂ ਵੱਲੋਂ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਗੋਲਡ ਮੈਡਲ ਜਿੱਤਣ 'ਤੇ ਬੋਲਦਿਆਂ ਕੇਂਦਰੀ ਖੇਡ ਮੰਤਰੀ ਕਿਰਨ ਰਿਜਿਜੂ ਨੇ ਕਿਹਾ...
ਜੀ-7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਪਹੁੰਚੇ ਫਰਾਂਸ
. . .  1 day ago
ਪੈਰਿਸ, 25 ਅਗਸਤ - ਜੀ-7 ਸਿਖਰ ਸੰਮੇਲਨ 'ਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਪਹੁੰਚ ਗਏ ਹਨ। ਫਰਾਂਸ ਪਹੁੰਚਣ 'ਤੇ ਪ੍ਰਧਾਨ ਮੰਤਰੀ ਦਾ ਸ਼ਾਨਦਾਰ ਸਵਾਗਤ...
ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਮਾਨਾਂਵਾਲਾ, 25 ਅਗਸਤ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ 'ਤੇ ਮਾਨਾਂਵਾਲਾ ਵਿਖੇ ਇਕ ਤੇਜ ਰਫ਼ਤਾਰ ਟਰੱਕ ਵੱਲੋਂ ਮੋਟਰਸਾਈਕਲ...
ਆਵਾਰਾ ਪਸ਼ੂਆਂ ਕਾਰਨ ਮਰਨ ਵਾਲੇ ਦੇ ਪੀੜਤ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ ਮੁਆਵਜ਼ਾ - ਵਿਧਾਇਕ
. . .  1 day ago
ਸਮਾਧ ਭਾਈ, 25 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਅੰਦਰ ਹਜ਼ਾਰਾਂ ਦੀ ਗਿਣਤੀ 'ਚ ਬੇਸਹਾਰਾ ਆਵਾਰਾ ਪਸ਼ੂਆਂ ਕਾਰਨ ਰੋਜ਼ਾਨਾ ਸੜਕਾਂ 'ਤੇ ਭਿਆਨਕ...
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਬਣਨ 'ਤੇ ਪੀਵੀ ਸਿੰਧੂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
. . .  1 day ago
ਨਵੀਂ ਦਿੱਲੀ, 25 ਅਗਸਤ- ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਵਰਲਡ ਬੈਡਮਿੰਟਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ ਰਚ...
ਸਿੰਗਲਾ ਦੀ ਹਾਜ਼ਰੀ 'ਚ ਗਾਬਾ ਨੇ ਸੰਭਾਲਿਆ ਆਪਣਾ ਕਾਰਜਭਾਗ
. . .  1 day ago
ਸੰਗਰੂਰ, 25 ਅਗਸਤ (ਦਮਨ, ਬਿੱਟਾ)- ਨਗਰ ਸੁਧਾਰ ਟਰੱਸਟ ਸੰਗਰੂਰ ਦੇ ਨਵਨਿਯੁਕਤ ਚੇਅਰਮੈਨ ਨਰੇਸ਼ ਗਾਬਾ ਨੇ ਅੱਜ ਕੈਬਨਿਟ...
ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ 'ਚ ਪੰਜਾਬ ਵੀ ਸ਼ੁਮਾਰ
. . .  1 day ago
ਚੰਡੀਗੜ੍ਹ, 25 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਸਰਹੱਦ 'ਤੇ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਪਿੰਡ ਟੇਂਡੀਵਾਲ ਵਿਖੇ ਬੰਨ੍ਹ ਮਜ਼ਬੂਤ ਕਰਨ ਲਈ ਜਲ ਸਰੋਤ ਵਿਭਾਗ ...
ਪੁਆਰੀ ਬੰਨ੍ਹ ਦੀ ਸਥਿਤੀ ਬੇਹੱਦ ਨਾਜ਼ੁਕ, ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬੰਨ੍ਹ ਨੂੰ ਢਾਹ ਲੱਗਣੀ ਜਾਰੀ
. . .  1 day ago
ਫਿਲੌਰ, 25 ਅਗਸਤ (ਇੰਦਰਜੀਤ ਚੰਦੜ੍ਹ) – ਨਜ਼ਦੀਕੀ ਪਿੰਡ ਪੁਆਰੀ ਵਿਖੇ ਬੀਤੇ 5 ਦਿਨਾਂ ਤੋਂ ਲਗਾਤਾਰ ਬੰਨ੍ਹ ਨੂੰ ਲੱਗ ਰਹੀ ਢਾਹ ਅੱਜ ਵੀ ਜਾਰੀ ਰਹੀ। ਸਥਾਨਕ ਲੋਕਾਂ ਤੇ ਪਿੰਡ ਵਾਸੀਆਂ ...
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤ ਕੇ ਪੀਵੀ ਸਿੰਧੂ ਨੇ ਰਚਿਆ ਇਤਿਹਾਸ
. . .  1 day ago
ਨਵੀਂ ਦਿੱਲੀ, 25 ਅਗਸਤ- ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਵਰਲਡ ਬੈਡਮਿੰਟਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ...
ਡਿਊਟੀ 'ਚ ਕੋਤਾਹੀ ਵਰਤਣ 'ਤੇ ਥਾਣਾ ਮੁਖੀ ਲਾਈਨ ਹਾਜ਼ਰ
. . .  1 day ago
ਤਲਵੰਡੀ ਸਾਬੋ, 25 ਅਗਸਤ (ਰਣਜੀਤ ਸਿੰਘ ਰਾਜੂ) - ਤਲਵੰਡੀ ਸਾਬੋ ਥਾਣੇ ਦੇ ਮੁਖੀ ਹਰਵਿੰਦਰ ਸਿੰਘ ਸਰਾਂ ਨੂੰ ਡਿਊਟੀ 'ਚ ਕੋਤਾਹੀ ਵਰਤਣ 'ਤੇ ਜ਼ਿਲ੍ਹਾ ਪੁਲਿਸ ...
ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀ ਪਟੜੀ ਖਸਤਾ ਹਾਲਤ
. . .  1 day ago
ਸ਼ੁਤਰਾਣਾ, 25 ਅਗਸਤ (ਬਲਦੇਵ ਸਿੰਘ ਮਹਿਰੋਕ) ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਨਾਲ ਜਿੱਥੇ ਹੜ੍ਹ...
ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ 26 ਨੂੰ ਹੋਵੇਗੀ ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਬੈਠਕ
. . .  1 day ago
ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  1 day ago
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  1 day ago
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  1 day ago
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਡਿਪਟੀ ਕਮਿਸ਼ਨਰ ਵਲੋਂ ਆਗਾਮੀ ਲੋਕ ਸਭਾ ਚੋਣਾਂ ਦੇ ਅਗਾਊਾ ਪ੍ਰਬੰਧਾਂ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਨਵਾਂਸ਼ਹਿਰ, 22 ਫ਼ਰਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਲੋਕ ਸਭਾ ਚੋਣਾਂ-2019 ਦੇ ਅਗਾਊਾ ਪ੍ਰਬੰਧਾਂ ਦੀ ਲਗਾਤਾਰਤਾ 'ਚ ਅੱਜ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਿਨੈ ਬਬਲਾਨੀ ਵਲੋਂ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ, ਉਨ੍ਹਾਂ ਨੂੰ ...

ਪੂਰੀ ਖ਼ਬਰ »

ਅਧਿਆਪਕ ਵਰਗ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਅੱਗੇ ਨਹੀਂ ਝੁਕੇਗਾ-ਸਿਰੀ ਰਾਮ ਚੌਧਰੀ

ਬਲਾਚੌਰ, 22 ਫਰਵਰੀ (ਗੁਰਦੇਵ ਸਿੰਘ ਗਹੂੰਣ)- ਪੰਜਾਬ ਸਰਕਾਰ ਵਲੋਂ ਅਧਿਆਪਕਾਂ ਨਾਲ ਹੋ ਰਹੀ ਧੱਕੇਸ਼ਾਹੀ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਅਪਣਾਈ ਜਾ ਰਹੀ ਦਮਨਕਾਰੀ ਨੀਤੀ ਦੇ ਵਿਰੋਧ ਵਿਚ ਬਲਾਚੌਰ ਇਲਾਕੇ ਦੇ ਅਧਿਆਪਕਾਂ ਵਲੋਂ ਭਾਰੀ ਗਿਣਤੀ ਵਿਚ ਇਕੱਠੇ ...

ਪੂਰੀ ਖ਼ਬਰ »

30 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਇਕ ਵਿਅਕਤੀ ਤੇ ਔਰਤ ਗਿ੍ਫ਼ਤਾਰ

ਨਵਾਂਸ਼ਹਿਰ, 22 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਅਤੇ ਐਾਟੀ ਨਾਰਕੋਟਿਕ ਸੈੱਲ ਸ਼ਹੀਦ ਭਗਤ ਸਿੰਘ ਨਗਰ ਦੇ ਸਾਂਝੇ ਯਤਨਾਂ ਸਦਕਾ ਚਲਾਈ ਮੁਹਿੰਮ ਤਹਿਤ ਇਕ ਵਿਅਕਤੀ ਤੇ ਇਕ ਔਰਤ ਨੂੰ 30 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਗਿ੍ਫ਼ਤਾਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨਗਰ ਸਰਕਾਰੀ ਪ੍ਰਾਇਮਰੀ ਸਕੂਲਾਂ ਦੀ ਕਾਇਆ ਕਲਪ 'ਚ ਮਿਸਾਲ ਬਣਿਆ

ਨਵਾਂਸ਼ਹਿਰ, 22 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਜਨਤਕ ਭਾਗੀਦਾਰੀ ਨਾਲ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ 'ਚ ਮਿਸਾਲ ਬਣ ਕੇ ਉੱਭਰਿਆ ਹੈ | ਐਨ.ਆਰ.ਆਈ. ਤੇ ਸਥਾਨਕ ਦਾਨੀ ਸੱਜਣਾਂ ਵਲੋਂ ਆਪਣੇ-ਆਪਣੇ ਪਿੰਡਾਂ ਦੇ ਸਰਕਾਰੀ ਸਕੂਲਾਂ ਦੀ ...

ਪੂਰੀ ਖ਼ਬਰ »

ਮੀਂਹ ਨਾਲ ਕਿਸਾਨਾਂ ਦੇ ਹੋਏ ਨੁਕਸਾਨ ਦਾ ਸਰਕਾਰ ਮੁਆਵਜ਼ਾ ਦੇਵੇ-ਘਟਾਰੋੋਂ

ਨਵਾਂਸ਼ਹਿਰ, 22 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਪਰਮਜੀਤ ਸਿੰਘ ਘਟਾਰੋਂ ਨੇ ਸਰਕਾਰ ਕੋਲੋਂ ਪਿਛਲੇ ਦਿਨੀਂ ਮੀਂਹ ਨਾਲ ਕਿਸਾਨਾਂ ਦੀ ਫ਼ਸਲ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸਾਲਾਨਾ ਪ੍ਰੀਖਿਆਵਾਂ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੁਆਲੇ ਧਾਰਾ 144 ਲਾਗੂ

ਨਵਾਂਸ਼ਹਿਰ, 22 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਇਕ ਮਾਰਚ ਤੋਂ 2 ਅਪੈ੍ਰਲ 2019 ਤੱਕ ਲਈਆਂ ਜਾ ਰਹੀਆਂ ਮੈਟਿ੍ਕ/ਬਾਰ੍ਹਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਸਬੰਧ 'ਚ ਸ਼ਹੀਦ ...

ਪੂਰੀ ਖ਼ਬਰ »

ਅੱਜ ਬਿਜਲੀ ਬੰਦ ਰਹੇਗੀ

ਔੜ, 22 ਫਰਵਰੀ (ਜਰਨੈਲ ਸਿੰਘ ਖ਼ੁਰਦ)- 66 ਕੇ.ਵੀ. ਸਬ ਸਟੇਸ਼ਨ ਔੜ ਤੋਂ ਚੱਲਦੇ ਸਕੋਹਪੁਰ ਤੇ ਖ਼ੋਜਾ ਯੂ.ਪੀ.ਐੱਸ. 'ਤੇ ਪੈਂਦੇ ਸਮੂਹ ਪਿੰਡਾ ਜਿਨ੍ਹਾਂ 'ਚ ਸਾਹਲੋਂ, ਮੀਰਪੁਰ ਲੱਖਾ, ਸਕੋਹਪੁਰ, ਬੁਹਾਰਾ, ਮਾਈਦਿੱਤਾ, ਸੋਢੀਆ, ਪੰਦਰਾਵਲ, ਨੰਗਲ ਜੱਟਾਂ, ਖ਼ੁਰਦ, ਉੜਾਪੜ, ...

ਪੂਰੀ ਖ਼ਬਰ »

ਪੰਜਾਬ ਸਾਹਿਤ ਸਭਾ ਨੇ ਮਨਾਇਆ ਪੰਜਾਬੀ ਦਿਵਸ

ਨਵਾਂਸ਼ਹਿਰ, 22 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਪੰਜਾਬ ਭਾਸ਼ਾ ਵਿਭਾਗ ਨਵਾਂਸ਼ਹਿਰ ਦੇ ਦਫ਼ਤਰ ਵਿਖੇ ਪੰਜਾਬ ਸਾਹਿਤ ਸਭਾ ਮਨਾਇਆ ਗਿਆ ਜਿਸ ਦੀ ਪ੍ਰਧਾਨਗੀ ਸਾਹਿੱਤ ਸਭਾ ਦੇ ਪ੍ਰਧਾਨ ਗੁਰਚਰਨ ਬੱਧਣ ਨੇ ਕੀਤੀ ਅਤੇ ਪੰਜਾਬੀ ਦੇ ਪ੍ਰਚਾਰ, ਪ੍ਰਸਾਰ ਲਈ ਹੋਰ ਹੰਭਲੇ ...

ਪੂਰੀ ਖ਼ਬਰ »

ਵਿਗਿਆਨੀ ਗੈਲੀਲਿਓ ਗੈਲੀਲੀ ਦੇ ਜਨਮ ਦਿਨ ਸਬੰਧੀ ਸਮਾਗਮ

ਮੁਕੰਦਪੁਰ, 22 ਫਰਵਰੀ (ਦੇਸ ਰਾਜ ਬੰਗਾ)-ਪੰਜਾਬ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਬੰਗਾ ਵਲੋਂ ਮਹਾਨ ਵਿਗਿਆਨੀ ਗੈਲੀਲਿਓ ਗੈਲੀਲੀ ਦੇ ਜਨਮ ਦਿਨ ਦੇ ਸਬੰਧ ਵਿਚ ਇਕ ਵਿਸ਼ੇਸ਼ ਸਮਾਗਮ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦੇ ਸੈਮੀਨਾਰ ਹਾਲ ਵਿਚ ਕਰਵਾਇਆ ਗਿਆ ਜਿਸ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਸਤਵੀਰ ਸਿੰਘ ਪੱਲੀ ਝਿੱਕੀ ਨੇ ਕਿਹਾ ਕਿ ਵਿਗਿਆਨ ਨੇ ਸਮੁੱਚੀ ਲੋਕਾਈ ਨੂੰ ਹਰ ਤਰ੍ਹਾਂ ਦੇ ਸੁੱਖ ਅਰਾਮ ਦਿੱਤੇ ਹਨ ਪਰ ਵਿਗਿਆਨੀਆਂ ਨੂੰ ਸਮਾਜ ਵਲੋਂ ਬਣਦਾ ਸਨਮਾਨ ਨਹੀਂ ਦਿੱਤਾ ਗਿਆ | ਮੁੱਖ ਬੁਲਾਰੇ ਉੱਘੇ ਸਾਹਿਤਕਾਰ ਅਤੇ ਖੇਤੀ ਖੋਜੀ ਸ: ਮਹਿੰਦਰ ਸਿੰਘ ਦੁਸਾਂਝ ਨੇ ਵਿਗਿਆਨੀ ਗੈਲੀਲੀਓ ਗੈਲੀਲੀ ਦੇ ਜੀਵਨ 'ਤੇ ਚਾਨਣਾ ਪਾਇਆ | ਸ: ਦੁਸਾਂਝ ਨੇ ਕਿਹਾ ਕਿ ਜੇਕਰ ਇੰਝ ਕਹਿ ਲਿਆ ਜਾਵੇ ਕਿ 'ਵਿਗਿਆਨ ਹੀ ਭਗਵਾਨ ਹੈ' ਇਸ ਵਿਚ ਕੋਈ ਅੱਤਕਥਨੀ ਨਹੀਂ ਹੋਵੇਗੀ | ਇਸ ਮੌਕੇ ਕਾਲਜ ਪਿ੍ੰਸੀਪਲ ਡਾ: ਧਰਮਜੀਤ ਸਿੰਘ ਵਲੋਂ ਆਏ ਮਹਿਮਾਨਾਂ ਨੂੰ ਰਸਮੀ ਤੌਰ 'ਤੇ ਜੀ ਆਇਆ ਆਖਿਆ | ਇਸ ਸਬੰਧੀ ਸੰਸਥਾ ਦੇ ਜਨਰਲ ਸਕੱਤਰ ਮੋਹਣ ਬੀਕਾ ਨੇ ਐਸੋਸੀਏਸ਼ਨ ਦੀ ਕਾਰਗੁਜ਼ਾਰੀ ਦੀ ਰਿਪੋਰਟ ਪੜ੍ਹੀ | ਜਸਵੀਰ ਮੋਰੋਂ ਨੇ ਵਿਗਿਆਨ ਵਿਸ਼ੇ ਨਾਲ ਸਬੰਧਤ ਕਵਿਤਾਵਾਂ ਪੜ੍ਹੀਆਂ | ਬੇਹੱਦ ਮਾਹਿਰ ਜਾਦੂਗਰ ਸੁਰਿੰਦਰ ਕਰੀਮਪੁਰੀ ਨੇ ਆਪਣੇ ਜਾਦੂ ਦੇ ਸ਼ੋ ਨਾਲ ਵਿਗਿਆਨਕ ਸੋਚ ਨੂੰ ਹੋਰ ਪੱਕਿਆਂ ਕੀਤਾ | ਇਸ ਮੌਕੇ ਸੁਰਿੰਦਰ ਸਿੰਘ ਢੀਂਡਸਾ ਮੈਂਬਰ ਕਾਲਜ ਕਮੇਟੀ, ਬਲਵੀਰ ਸਿੰਘ ਸਾਧਪੁਰ, ਗੁਰਪ੍ਰੀਤ ਸਿੰਘ ਸਾਧਪੁਰ, ਸੁੱਚਾ ਸਿੰਘ ਝਿੰਗੜ, ਕੁਲਵਿੰਦਰ ਸੋਨੂੰ, ਕੁਲਵੀਰ ਸਿੰਘ ਔਜਲਾ, ਸਤਨਾਮ ਸੰਧੂ, ਰਣਜੀਤ ਸਿੰਘ ਭਲਵਾਨ, ਕੁਲਦੀਪ ਬੰਗਾ, ਅਸ਼ਵਨੀ ਪਾਠਕ, ਸੰਜੀਵ ਭਨੋਟ, ਮੈਡਮ ਚਰਨਜੀਤ ਕੌਰ ਅਤੇ ਵਿਦਿਆਰਥੀ ਵਿਸ਼ੇਸ਼ ਤੌਰ ਤੇ ਹਾਜਰ ਹੋਏ | ਪ੍ਰੋਗਰਾਮ ਦੀ ਸਮਾਪਤੀ 'ਤੇ ਕੇਕ ਕੱਟਣ ਦੀ ਰਸਮ ਵੀ ਕੀਤੀ ਗਈ | ਸਮਾਗਮ ਦਾ ਮੰਚ ਸੰਚਾਲਨ ਮੈਡਮ ਸਵਿਤਾ ਨੇ ਬਾਖੂਬੀ ਨਿਭਾਇਆ |


ਖ਼ਬਰ ਸ਼ੇਅਰ ਕਰੋ

ਔਰਤਾਂ ਦੀ ਸੁਰੱਖਿਆ ਤੇ ਸਾਂਝ ਸੇਵਾਵਾਂ ਸਬੰਧੀ ਵਿਸ਼ੇਸ਼ ਸੈਮੀਨਾਰ

ਭੱਦੀ, 22 ਫਰਵਰੀ (ਨਰੇਸ਼ ਧੌਲ)- ਅੱਜ ਬਲਦੇਵ ਰਾਜ ਇੰਚਾਰਜ ਸਾਂਝ ਕੇਂਦਰ ਬਲਾਚੌਰ ਦੀ ਟੀਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥੋਪੀਆ ਵਿਖੇ ਸਾਂਝ ਕੇਂਦਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਾਂਝ ਸੇਵਾਵਾਂ ਅਤੇ ਔਰਤਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੰਜਾਬ ...

ਪੂਰੀ ਖ਼ਬਰ »

ਸਹਿਕਾਰੀ ਸਭਾ ਰੁੜਕੀ ਖ਼ਾਸ ਦੇ ਦਿਲਬਾਗ ਸਿੰਘ ਪ੍ਰਧਾਨ ਬਣੇ

ਸਮੁੰਦੜਾ, 22 ਫਰਵਰੀ (ਤੀਰਥ ਸਿੰਘ ਰੱਕੜ)- ਪਿੰਡ ਰੁੜਕੀ ਖ਼ਾਸ ਅਤੇ ਅਲੀਪੁਰ ਦੀ ਸਾਂਝੀ 'ਦੀ ਰੁੜਕੀ ਖ਼ਾਸ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ' ਦੀ ਸਰਬਸੰਮਤੀ ਨਾਲ ਚੁਣੇ ਗਏ ਮੈਂਬਰਾਂ ਵੱਲੋਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਜਿਸ ਵਿਚ ਦਿਲਬਾਗ ਸਿੰਘ ਰੁੜਕੀ ਖ਼ਾਸ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਕੈਰੋਂ ਨੇ ਟਰੈਫ਼ਿਕ ਮੈਨੇਜਰ ਵਜੋਂ ਅਹੁਦਾ ਸੰਭਾਲਿਆ

ਨਵਾਂਸ਼ਹਿਰ, 22 ਫਰਵਰੀ (ਗੁਰਬਖ਼ਸ਼ ਸਿੰਘ ਮਹੇ)-ਪੰਜਾਬ ਰੋਡਵੇਜ਼ ਸ਼ਹੀਦ ਭਗਤ ਸਿੰਘ ਨਗਰ ਵਿਖੇ ਸੁਖਵਿੰਦਰ ਸਿੰਘ ਕੈਰੋਂ ਨੇ ਬਤੌਰ ਟਰੈਫ਼ਿਕ ਮੈਨੇਜਰ ਆਪਣਾ ਅਹੁਦਾ ਸੰਭਾਲਿਆ | ਸੁਖਵਿੰਦਰ ਸਿੰਘ ਟਰੈਫ਼ਿਕ ਮੈਨੇਜਰ ਨੇ ਪੰਜਾਬ ਰੋਡਵੇਜ਼ ਸ਼ਹੀਦ ਭਗਤ ਸਿੰਘ ਨਗਰ ਦਾ ...

ਪੂਰੀ ਖ਼ਬਰ »

ਬੰਗਾ 'ਚ ਨਵੇਂ ਡੀ. ਐਸ. ਪੀ. ਮਾਹਲ ਨੇ ਅਹੁਦਾ ਸੰਭਾਲਿਆ

ਬੰਗਾ, 22 ਫਰਵਰੀ (ਜਸਬੀਰ ਸਿੰਘ ਨੂਰਪੁਰ) – ਬੰਗਾ 'ਚ ਨਵੇਂ ਡੀ. ਐਸ. ਪੀ. ਐਨ. ਐਸ ਮਾਹਲ ਨੇ ਅਹੁਦਾ ਸੰਭਾਲਿਆ | ਇਸ ਤੋਂ ਪਹਿਲੇ ਡੀ. ਐਸ. ਪੀ ਦੀਪਿਕਾ ਸਿੰਘ ਦਾ ਨਵਾਂਸ਼ਹਿਰ ਤਬਾਦਲਾ ਹੋ ਗਿਆ | ਐਨ. ਐਸ. ਮਾਹਲ ਡੀ. ਐਸ. ਪੀ. ਨੇ ਆਖਿਆ ਕਿ ਇਸ ਸਮੇਂ ਜੋ ਵੀ ਬੰਗਾ ਇਲਾਕੇ ਦੀਆਂ ...

ਪੂਰੀ ਖ਼ਬਰ »

ਪਾਰਟੀ ਨੇ ਸਦਾ ਮਿਹਨਤੀ ਵਰਕਰਾਂ ਦਾ ਮਾਣ ਵਧਾਇਆ-ਜੱਸੋਮਜਾਰਾ

ਬਹਿਰਾਮ, 22 ਫਰਵਰੀ (ਸਰਬਜੀਤ ਸਿੰਘ ਚੱਕਰਾਮੰੂ) - ਸ਼੍ਰੋਮਣੀ ਅਕਾਲੀ (ਬ) ਨੇ ਹਰ ਮਿਹਨਤੀ ਵਰਕਰ ਨੂੰ ਪਾਰਟੀ ਵਿਚ ਯੋਗ ਨੁਮਾਇੰਦਗੀ ਦੇ ਕੇ ਉਸ ਦਾ ਮਾਣ-ਸਨਮਾਨ ਵਧਾਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇ: ਸੁੱਖਵਿੰਦਰ ਸਿੰਘ ਜੱਸੋਮਜਾਰਾ ਵਾਇਸ ਪ੍ਰਧਾਨ ਬੀ. ਸੀ. ...

ਪੂਰੀ ਖ਼ਬਰ »

ਪੰਜਾਬ ਸ਼ਹਿਰੀ ਆਵਾਸ ਯੋਜਨਾ ਯੋਗ ਲੋੜਵੰਦਾਂ ਨੂੰ ਲਾਭ ਦੇਣ ਲਈ ਲੋੜੀਂਦੀ ਵਿਵਸਥਾ ਕੀਤੀ ਜਾਵੇ-ਬਲਦੇਵ ਭਾਰਤੀ

ਨਵਾਂਸ਼ਹਿਰ, 22 ਫਰਵਰੀ (ਗੁਰਬਖਸ਼ ਸਿੰਘ ਮਹੇ)- ਪੰਜਾਬ ਸ਼ਹਿਰੀ ਆਵਾਸ ਯੋਜਨਾ/ਪ੍ਰਧਾਨ ਮੰਤਰੀ ਆਵਾਸ ਯੋਜਨਾ ਨੂੰ 'ਸਭਨਾਂ ਲਈ ਘਰ' ਸਕੀਮ ਪ੍ਰਚਾਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਵਲੋਂ ਲਾਭਪਾਤਰੀਆਂ ਦੀ ਸ਼ਨਾਖ਼ਤ ਲਈ ਤੀਸਰਾ ਸਰਵੇ 15 ਫਰਵਰੀ, 2019 ਤੋਂ ...

ਪੂਰੀ ਖ਼ਬਰ »

ਕਰੈਸ਼ਰ ਨਾਲ ਭਰਿਆ ਟਰੱਕ ਪਲਟਿਆ

ਕਟਾਰੀਆਂ, 22 ਫਰਵਰੀ (ਨਵਜੋਤ ਸਿੰਘ ਜੱਖੂ) - ਕਟਾਰੀਆਂ-ਬਹਿਰਾਮ ਸੜਕ 'ਤੇ ਡਰੇਨ ਦੇ ਲਾਗੇ ਸ਼ੈਲਰ ਦੇ ਬਿਲਕੁਲ ਸਾਹਮਣੇ ਤੜਕੇ ਸਵੇਰੇ 4 ਕੁ ਵਜੇ ਦੇ ਕਰੀਬ ਸੰਘਣੀ ਧੁੰਦ ਕਾਰਨ ਸੜਕ 'ਚ ਪਏ ਖੱਡਿਆਂ ਤੋਂ ਬਚਾਉਂਦੇ ਹੋਏ ਕਰੈਸ਼ਰ ਨਾਲ ਭਰਿਆ ਟਰੱਕ ਬੇਕਾਬੂ ਹੋ ਕੇ ਬੁਰੀ ...

ਪੂਰੀ ਖ਼ਬਰ »

ਏਅਰਟੈੱਲ ਤੇ ਬੀ. ਐੱਸ. ਐਨ. ਐਲ. ਦੇ ਮੋਬਾਈਲਾਂ ਦੇ ਸਿਗਨਲ ਨਾ ਆਉਣ ਕਾਰਨ ਬਲਾਚੌਰ ਦੇ ਲਾਗਲੇ ਪਿੰਡਾਂ ਦੇ ਲੋਕਾਂ ਪ੍ਰੇਸ਼ਾਨ

ਬਲਾਚੌਰ, 22 ਫਰਵਰੀ (ਗੁਰਦੇਵ ਸਿੰਘ ਗਹੂੰਣ)- ਬੇਸ਼ੱਕ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਡਿਜੀਟਲ ਇੰਡੀਆ ਦਾ ਢੰਡੋਰਾ ਪਿੱਟਿਆ ਜਾ ਰਿਹਾ ਹੈ ਪਰ ਬਲਾਚੌਰ ਸ਼ਹਿਰ ਤੋਂ ਸਿਰਫ਼ 3 ਕਿੱਲੋਮੀਟਰ ਦੇ ਘੇਰੇ ਵਿਚ ਪੈਂਦੇ ਗਹੂੰਣ, ਲੋਹਟਾਂ, ਨਿਊ ...

ਪੂਰੀ ਖ਼ਬਰ »

ਬੇ-ਮੌਸਮੇ ਮੀਂਹ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਲੱਗੀ

ਬੰਗਾ, 22 ਫਰਵਰੀ (ਜਸਬੀਰ ਸਿੰਘ ਨੂਰਪੁਰ) – ਲਗਾਤਾਰ ਪਈ ਬਾਰਿਸ਼ ਕਾਰਨ ਕਣਕ ਦੀ ਫ਼ਸਲ ਵਿਚ ਪਾਣੀ ਖੜ੍ਹਾ ਹੋਣ ਕਰਕੇ ਕਣਕ ਪੀਲੀ ਪੈ ਰਹੀ ਹੈ ਅਤੇ ਜੜ੍ਹਾਂ ਗਲ ਰਹੀਆਂ ਹਨ | ਲੰਗੇਰੀ ਪਿੰਡ 'ਚ ਇਕ ਕਿਸਾਨ ਦੇ ਚਾਰ ਖੇਤ ਪੂਰੀ ਤਰ੍ਹਾਂ ਤਬਾਹ ਹੋ ਗਏ | ਪਿੰਡ ਨੂਰਪੁਰ 'ਚ ਨਿਰਮਲ ...

ਪੂਰੀ ਖ਼ਬਰ »

ਦੌਲਤਪੁਰ ਵਿਖੇ ਸਮਾਗਮ 23 ਨੂੰ

ਜਾਡਲਾ, 22 ਫਰਵਰੀ (ਬੱਲੀ)- ਅੱਜ ਲਾਗਲੇ ਪਿੰਡ ਦੌਲਤਪੁਰ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦੀ ਪ੍ਰਬੰਧਕ ਕਮੇਟੀ ਤੇ ਨੌਜਵਾਨ ਸਭਾ ਵਲੋਂ ਗੁਰੂ ਰਵਿਦਾਸ ਦੇ ਆਗਮਨ ਪੁਰਬ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਆਰੰਭ ਕਰਵਾਏ ਗਏ | 23 ਫਰਵਰੀ ਨੂੰ ਕਮੇਟੀ ਵਲੋਂ ...

ਪੂਰੀ ਖ਼ਬਰ »

ਕੇ. ਸੀ. ਕਾਲਜ ਵਿਖੇ ਲਗਾਈ ਗਈ ਵਰਕਸ਼ਾਪ

ਨਵਾਂਸ਼ਹਿਰ, 22 ਫਰਵਰੀ (ਗੁਰਬਖਸ਼ ਸਿੰਘ ਮਹੇ)- ਵਧੀਕ ਡਿਪਟੀ ਕਮਿਸ਼ਨਰ ਅਨੂਪਮ ਕਲੇਰ ਅਤੇ ਸਿਵਲ ਸਰਜਨ ਡਾ: ਗੁਰਿੰਦਰ ਕੌਰ ਚਾਵਲਾ ਦੀ ਅਗਵਾਈ ਹੇਠ ਅੱਜ ਪੀ. ਸੀ. ਪੀ .ਐੱਨ. ਡੀ. ਟੀ. ਐਕਟ ਤਹਿਤ ਕੇ.ਸੀ ਕਾਲਜ ਵਿਖੇ ਵਰਕਸ਼ਾਪ ਕਰਵਾਈ ਗਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX