ਤਾਜਾ ਖ਼ਬਰਾਂ


ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  5 minutes ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  7 minutes ago
ਨਵੀਂ ਦਿੱਲੀ, 12 ਦਸੰਬਰ- ਆਸਾਮ 'ਚ ਮੌਜੂਦਾ ਹਾਲਾਤ ਨੂੰ ਦੇਖਦਿਆਂ ਇੰਡੀਗੋ ਨੇ ਦਿਬਰੂਗੜ੍ਹ ਤੋਂ ਆਉਣ ਅਤੇ ਜਾਣ ਵਾਲੀ ਸਾਰੀਆਂ ਉਡਾਣਾਂ ਨੂੰ ਅੱਜ (12 ਦਸੰਬਰ) ਲਈ ਰੱਦ ਕਰ ਦਿੱਤਾ ਹੈ। ਇੰਡੀਗੋ ਮੁਤਾਬਕ...
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  24 minutes ago
ਨਵੀਂ ਦਿੱਲੀ, 12 ਦਸੰਬਰ- ਨਾਗਰਿਕਤਾ ਸੋਧ ਬਿੱਲ ਦੇ ਪਾਸ ਹੋਣ ਮਗਰੋਂ ਆਸਾਮ 'ਚ ਹੋ ਰਹੇ ਪ੍ਰਦਰਸ਼ਨਾਂ ਵਿਚਾਲੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ...
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  about 1 hour ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ...
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 12 ਦਸੰਬਰ- ਇੰਡੀਅਨ ਯੂਨੀਅਨ ਮੁਸਲਿਮ ਲੀਗ (ਆਈ.ਯੂ.ਐਮ.ਐਲ) ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  about 2 hours ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ...
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ,ਦੇਖੋ ਖ਼ੂਬਸੂਰਤ ਨਜ਼ਾਰਾ
. . .  about 2 hours ago
ਸ਼ਿਮਲਾ, 12 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ 'ਚ ਬਰਫ਼ਬਾਰੀ ਹੋਈ...
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  about 2 hours ago
ਰਾਂਚੀ, 12 ਦਸੰਬਰ- ਝਾਰਖੰਡ 'ਚ ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਮਤਦਾਨ ਸ਼ੁਰੂ ਹੋ ਗਿਆ ਹੈ। ਇਹ ਵੋਟਿੰਗ 17 ਸੀਟਾਂ 'ਤੇ ਹੋ ਰਹੀ ...
ਅੱਜ ਦਾ ਵਿਚਾਰ
. . .  about 2 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 day ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਡਿਪਟੀ ਕਮਿਸ਼ਨਰ ਵਲੋਂ ਆਗਾਮੀ ਲੋਕ ਸਭਾ ਚੋਣਾਂ ਦੇ ਅਗਾਊਾ ਪ੍ਰਬੰਧਾਂ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਨਵਾਂਸ਼ਹਿਰ, 22 ਫ਼ਰਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਲੋਕ ਸਭਾ ਚੋਣਾਂ-2019 ਦੇ ਅਗਾਊਾ ਪ੍ਰਬੰਧਾਂ ਦੀ ਲਗਾਤਾਰਤਾ 'ਚ ਅੱਜ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਿਨੈ ਬਬਲਾਨੀ ਵਲੋਂ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ, ਉਨ੍ਹਾਂ ਨੂੰ ...

ਪੂਰੀ ਖ਼ਬਰ »

ਅਧਿਆਪਕ ਵਰਗ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਅੱਗੇ ਨਹੀਂ ਝੁਕੇਗਾ-ਸਿਰੀ ਰਾਮ ਚੌਧਰੀ

ਬਲਾਚੌਰ, 22 ਫਰਵਰੀ (ਗੁਰਦੇਵ ਸਿੰਘ ਗਹੂੰਣ)- ਪੰਜਾਬ ਸਰਕਾਰ ਵਲੋਂ ਅਧਿਆਪਕਾਂ ਨਾਲ ਹੋ ਰਹੀ ਧੱਕੇਸ਼ਾਹੀ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਅਪਣਾਈ ਜਾ ਰਹੀ ਦਮਨਕਾਰੀ ਨੀਤੀ ਦੇ ਵਿਰੋਧ ਵਿਚ ਬਲਾਚੌਰ ਇਲਾਕੇ ਦੇ ਅਧਿਆਪਕਾਂ ਵਲੋਂ ਭਾਰੀ ਗਿਣਤੀ ਵਿਚ ਇਕੱਠੇ ਹੋ ਕੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕ ਕੇ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਇਕੱਤਰ ਅਧਿਆਪਕਾਂ ਵਲੋਂ ਕੱਚੇ ਅਧਿਆਪਕ ਪੱਕੇ ਕਰਨ, ਤਨਖਾਹ 'ਚ ਕੀਤੀ ਭਾਰੀ ਕਟੌਤੀ ਰੱਦ ਕਰਨ, ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ ਪ੍ਰਾਜੈਕਟ ਬੰਦ ਕਰਨ ਅਤੇ ਸਰਕਾਰ ਵਲੋਂ ਅਧਿਆਪਕਾਂ 'ਤੇ ਕੀਤੇ ਜਾ ਰਹੇ ਜ਼ੁਲਮ ਬੰਦ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਅਧਿਆਪਕ ਆਗੂ ਸ਼ਿਵ ਕੁਮਾਰ ਨੇ ਕਿਹਾ ਕਿ ਅੱਜ ਪੰਜਾਬ ਭਰ ਵਿਚ ਅਧਿਆਪਕਾਂ 'ਤੇ ਹੋਏ ਤਸ਼ੱਦਦ, ਪੜ੍ਹੋ ਪੰਜਾਬ ਦੇ ਨਾਂਅ 'ਤੇ ਡਰਾਮੇਬਾਜ਼ੀ ਕਰ ਰਹੇ ਸਿੱਖਿਆ ਅਧਿਕਾਰੀਆਂ ਵਲੋਂ ਅਧਿਆਪਕਾਂ ਖਿਲਾਫ ਕਰਵਾਏ ਜਾ ਰਹੇ ਪੁਲਿਸ ਜ਼ਬਰ ਦਾ ਅਧਿਆਪਕ ਵਰਗ ਡੱਟ ਕੇ ਸਾਹਮਣਾ ਕਰੇਗਾ ਅਤੇ ਆਪਣੀਆਂ ਮੰਗਾਂ ਮੰਨੇ ਜਾਣ ਤੱਕ ਅੰਦੋਲਨ ਜਾਰੀ ਰੱਖਿਆ ਜਾਵੇਗਾ | ਇਸ ਮੌਕੇ ਸਿਰੀ ਰਾਮ ਚੌਧਰੀ ਨੇ ਆਖਿਆ ਕਿ ਸਿੱਖਿਆ ਸਕੱਤਰ 'ਪੜੋ੍ਹ ਪੰਜਾਬ-ਪੜ੍ਹਾਓ ਪੰਜਾਬ' ਵਰਗੇ ਗ਼ੈਰ-ਮਨੋਵਿਗਿਆਨਕ ਪ੍ਰੋਗਰਾਮ ਦੀ ਟੈੱਸਟਿੰਗ ਲਈ ਸਕੂਲਾਂ 'ਚ ਬੱਚਿਆਂ ਅਤੇ ਅਧਿਆਪਕਾਂ ਵਿਚ ਸਹਿਮ ਅਤੇ ਡਰ ਦਾ ਮਾਹੌਲ ਪੈਦਾ ਕਰਵਾ ਰਿਹਾ ਹੈ ਜਿਸ ਨਾਲ ਸਿੱਖਿਆ ਢਾਂਚਾ ਨਿਘਾਰ ਵੱਲ ਜਾ ਰਿਹਾ ਹੈ | ਬਲਜਿੰਦਰ ਸਿੰਘ ਵਿਰਕ ਨੇ ਆਖਿਆ ਕਿ ਹੱਕ ਮੰਗ ਰਹੇ ਮੁਲਾਜ਼ਮਾਂ 'ਤੇ ਤਸ਼ੱਦਦ ਕਰਵਾਉਣਾ ਗ਼ੈਰ-ਲੋਕਤੰਤਰਿਕ ਹੈ | ਇਸ ਮੌਕੇ ਮੋਹਣ ਲਾਲ, ਸੋਹਣ ਸਿੰਘ, ਅਸ਼ਵਨੀ ਚੌਧਰੀ, ਦਲੀਪ ਕੁਮਾਰ, ਹਰਜੀਤ ਸਿੰਘ ਸਹੋਤਾ, ਹਰਦੀਪ, ਰੀਨਾ ਰਾਣੀ, ਪੂਨਮ ਰਾਣਾ, ਪਰਮਜੀਤ ਕੌਰ, ਅਮਨਦੀਪ ਆਦਿ ਭਾਰੀ ਗਿਣਤੀ 'ਚ ਅਧਿਆਪਕ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

30 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਇਕ ਵਿਅਕਤੀ ਤੇ ਔਰਤ ਗਿ੍ਫ਼ਤਾਰ

ਨਵਾਂਸ਼ਹਿਰ, 22 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਅਤੇ ਐਾਟੀ ਨਾਰਕੋਟਿਕ ਸੈੱਲ ਸ਼ਹੀਦ ਭਗਤ ਸਿੰਘ ਨਗਰ ਦੇ ਸਾਂਝੇ ਯਤਨਾਂ ਸਦਕਾ ਚਲਾਈ ਮੁਹਿੰਮ ਤਹਿਤ ਇਕ ਵਿਅਕਤੀ ਤੇ ਇਕ ਔਰਤ ਨੂੰ 30 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਗਿ੍ਫ਼ਤਾਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨਗਰ ਸਰਕਾਰੀ ਪ੍ਰਾਇਮਰੀ ਸਕੂਲਾਂ ਦੀ ਕਾਇਆ ਕਲਪ 'ਚ ਮਿਸਾਲ ਬਣਿਆ

ਨਵਾਂਸ਼ਹਿਰ, 22 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਜਨਤਕ ਭਾਗੀਦਾਰੀ ਨਾਲ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ 'ਚ ਮਿਸਾਲ ਬਣ ਕੇ ਉੱਭਰਿਆ ਹੈ | ਐਨ.ਆਰ.ਆਈ. ਤੇ ਸਥਾਨਕ ਦਾਨੀ ਸੱਜਣਾਂ ਵਲੋਂ ਆਪਣੇ-ਆਪਣੇ ਪਿੰਡਾਂ ਦੇ ਸਰਕਾਰੀ ਸਕੂਲਾਂ ਦੀ ...

ਪੂਰੀ ਖ਼ਬਰ »

ਮੀਂਹ ਨਾਲ ਕਿਸਾਨਾਂ ਦੇ ਹੋਏ ਨੁਕਸਾਨ ਦਾ ਸਰਕਾਰ ਮੁਆਵਜ਼ਾ ਦੇਵੇ-ਘਟਾਰੋੋਂ

ਨਵਾਂਸ਼ਹਿਰ, 22 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਪਰਮਜੀਤ ਸਿੰਘ ਘਟਾਰੋਂ ਨੇ ਸਰਕਾਰ ਕੋਲੋਂ ਪਿਛਲੇ ਦਿਨੀਂ ਮੀਂਹ ਨਾਲ ਕਿਸਾਨਾਂ ਦੀ ਫ਼ਸਲ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸਾਲਾਨਾ ਪ੍ਰੀਖਿਆਵਾਂ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੁਆਲੇ ਧਾਰਾ 144 ਲਾਗੂ

ਨਵਾਂਸ਼ਹਿਰ, 22 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਇਕ ਮਾਰਚ ਤੋਂ 2 ਅਪੈ੍ਰਲ 2019 ਤੱਕ ਲਈਆਂ ਜਾ ਰਹੀਆਂ ਮੈਟਿ੍ਕ/ਬਾਰ੍ਹਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਸਬੰਧ 'ਚ ਸ਼ਹੀਦ ...

ਪੂਰੀ ਖ਼ਬਰ »

ਅੱਜ ਬਿਜਲੀ ਬੰਦ ਰਹੇਗੀ

ਔੜ, 22 ਫਰਵਰੀ (ਜਰਨੈਲ ਸਿੰਘ ਖ਼ੁਰਦ)- 66 ਕੇ.ਵੀ. ਸਬ ਸਟੇਸ਼ਨ ਔੜ ਤੋਂ ਚੱਲਦੇ ਸਕੋਹਪੁਰ ਤੇ ਖ਼ੋਜਾ ਯੂ.ਪੀ.ਐੱਸ. 'ਤੇ ਪੈਂਦੇ ਸਮੂਹ ਪਿੰਡਾ ਜਿਨ੍ਹਾਂ 'ਚ ਸਾਹਲੋਂ, ਮੀਰਪੁਰ ਲੱਖਾ, ਸਕੋਹਪੁਰ, ਬੁਹਾਰਾ, ਮਾਈਦਿੱਤਾ, ਸੋਢੀਆ, ਪੰਦਰਾਵਲ, ਨੰਗਲ ਜੱਟਾਂ, ਖ਼ੁਰਦ, ਉੜਾਪੜ, ...

ਪੂਰੀ ਖ਼ਬਰ »

ਪੰਜਾਬ ਸਾਹਿਤ ਸਭਾ ਨੇ ਮਨਾਇਆ ਪੰਜਾਬੀ ਦਿਵਸ

ਨਵਾਂਸ਼ਹਿਰ, 22 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਪੰਜਾਬ ਭਾਸ਼ਾ ਵਿਭਾਗ ਨਵਾਂਸ਼ਹਿਰ ਦੇ ਦਫ਼ਤਰ ਵਿਖੇ ਪੰਜਾਬ ਸਾਹਿਤ ਸਭਾ ਮਨਾਇਆ ਗਿਆ ਜਿਸ ਦੀ ਪ੍ਰਧਾਨਗੀ ਸਾਹਿੱਤ ਸਭਾ ਦੇ ਪ੍ਰਧਾਨ ਗੁਰਚਰਨ ਬੱਧਣ ਨੇ ਕੀਤੀ ਅਤੇ ਪੰਜਾਬੀ ਦੇ ਪ੍ਰਚਾਰ, ਪ੍ਰਸਾਰ ਲਈ ਹੋਰ ਹੰਭਲੇ ...

ਪੂਰੀ ਖ਼ਬਰ »

ਵਿਗਿਆਨੀ ਗੈਲੀਲਿਓ ਗੈਲੀਲੀ ਦੇ ਜਨਮ ਦਿਨ ਸਬੰਧੀ ਸਮਾਗਮ

ਮੁਕੰਦਪੁਰ, 22 ਫਰਵਰੀ (ਦੇਸ ਰਾਜ ਬੰਗਾ)-ਪੰਜਾਬ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਬੰਗਾ ਵਲੋਂ ਮਹਾਨ ਵਿਗਿਆਨੀ ਗੈਲੀਲਿਓ ਗੈਲੀਲੀ ਦੇ ਜਨਮ ਦਿਨ ਦੇ ਸਬੰਧ ਵਿਚ ਇਕ ਵਿਸ਼ੇਸ਼ ਸਮਾਗਮ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦੇ ਸੈਮੀਨਾਰ ਹਾਲ ਵਿਚ ...

ਪੂਰੀ ਖ਼ਬਰ »

ਔਰਤਾਂ ਦੀ ਸੁਰੱਖਿਆ ਤੇ ਸਾਂਝ ਸੇਵਾਵਾਂ ਸਬੰਧੀ ਵਿਸ਼ੇਸ਼ ਸੈਮੀਨਾਰ

ਭੱਦੀ, 22 ਫਰਵਰੀ (ਨਰੇਸ਼ ਧੌਲ)- ਅੱਜ ਬਲਦੇਵ ਰਾਜ ਇੰਚਾਰਜ ਸਾਂਝ ਕੇਂਦਰ ਬਲਾਚੌਰ ਦੀ ਟੀਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥੋਪੀਆ ਵਿਖੇ ਸਾਂਝ ਕੇਂਦਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਾਂਝ ਸੇਵਾਵਾਂ ਅਤੇ ਔਰਤਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੰਜਾਬ ...

ਪੂਰੀ ਖ਼ਬਰ »

ਸਹਿਕਾਰੀ ਸਭਾ ਰੁੜਕੀ ਖ਼ਾਸ ਦੇ ਦਿਲਬਾਗ ਸਿੰਘ ਪ੍ਰਧਾਨ ਬਣੇ

ਸਮੁੰਦੜਾ, 22 ਫਰਵਰੀ (ਤੀਰਥ ਸਿੰਘ ਰੱਕੜ)- ਪਿੰਡ ਰੁੜਕੀ ਖ਼ਾਸ ਅਤੇ ਅਲੀਪੁਰ ਦੀ ਸਾਂਝੀ 'ਦੀ ਰੁੜਕੀ ਖ਼ਾਸ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ' ਦੀ ਸਰਬਸੰਮਤੀ ਨਾਲ ਚੁਣੇ ਗਏ ਮੈਂਬਰਾਂ ਵੱਲੋਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਜਿਸ ਵਿਚ ਦਿਲਬਾਗ ਸਿੰਘ ਰੁੜਕੀ ਖ਼ਾਸ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਕੈਰੋਂ ਨੇ ਟਰੈਫ਼ਿਕ ਮੈਨੇਜਰ ਵਜੋਂ ਅਹੁਦਾ ਸੰਭਾਲਿਆ

ਨਵਾਂਸ਼ਹਿਰ, 22 ਫਰਵਰੀ (ਗੁਰਬਖ਼ਸ਼ ਸਿੰਘ ਮਹੇ)-ਪੰਜਾਬ ਰੋਡਵੇਜ਼ ਸ਼ਹੀਦ ਭਗਤ ਸਿੰਘ ਨਗਰ ਵਿਖੇ ਸੁਖਵਿੰਦਰ ਸਿੰਘ ਕੈਰੋਂ ਨੇ ਬਤੌਰ ਟਰੈਫ਼ਿਕ ਮੈਨੇਜਰ ਆਪਣਾ ਅਹੁਦਾ ਸੰਭਾਲਿਆ | ਸੁਖਵਿੰਦਰ ਸਿੰਘ ਟਰੈਫ਼ਿਕ ਮੈਨੇਜਰ ਨੇ ਪੰਜਾਬ ਰੋਡਵੇਜ਼ ਸ਼ਹੀਦ ਭਗਤ ਸਿੰਘ ਨਗਰ ਦਾ ...

ਪੂਰੀ ਖ਼ਬਰ »

ਬੰਗਾ 'ਚ ਨਵੇਂ ਡੀ. ਐਸ. ਪੀ. ਮਾਹਲ ਨੇ ਅਹੁਦਾ ਸੰਭਾਲਿਆ

ਬੰਗਾ, 22 ਫਰਵਰੀ (ਜਸਬੀਰ ਸਿੰਘ ਨੂਰਪੁਰ) – ਬੰਗਾ 'ਚ ਨਵੇਂ ਡੀ. ਐਸ. ਪੀ. ਐਨ. ਐਸ ਮਾਹਲ ਨੇ ਅਹੁਦਾ ਸੰਭਾਲਿਆ | ਇਸ ਤੋਂ ਪਹਿਲੇ ਡੀ. ਐਸ. ਪੀ ਦੀਪਿਕਾ ਸਿੰਘ ਦਾ ਨਵਾਂਸ਼ਹਿਰ ਤਬਾਦਲਾ ਹੋ ਗਿਆ | ਐਨ. ਐਸ. ਮਾਹਲ ਡੀ. ਐਸ. ਪੀ. ਨੇ ਆਖਿਆ ਕਿ ਇਸ ਸਮੇਂ ਜੋ ਵੀ ਬੰਗਾ ਇਲਾਕੇ ਦੀਆਂ ...

ਪੂਰੀ ਖ਼ਬਰ »

ਪਾਰਟੀ ਨੇ ਸਦਾ ਮਿਹਨਤੀ ਵਰਕਰਾਂ ਦਾ ਮਾਣ ਵਧਾਇਆ-ਜੱਸੋਮਜਾਰਾ

ਬਹਿਰਾਮ, 22 ਫਰਵਰੀ (ਸਰਬਜੀਤ ਸਿੰਘ ਚੱਕਰਾਮੰੂ) - ਸ਼੍ਰੋਮਣੀ ਅਕਾਲੀ (ਬ) ਨੇ ਹਰ ਮਿਹਨਤੀ ਵਰਕਰ ਨੂੰ ਪਾਰਟੀ ਵਿਚ ਯੋਗ ਨੁਮਾਇੰਦਗੀ ਦੇ ਕੇ ਉਸ ਦਾ ਮਾਣ-ਸਨਮਾਨ ਵਧਾਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇ: ਸੁੱਖਵਿੰਦਰ ਸਿੰਘ ਜੱਸੋਮਜਾਰਾ ਵਾਇਸ ਪ੍ਰਧਾਨ ਬੀ. ਸੀ. ...

ਪੂਰੀ ਖ਼ਬਰ »

ਪੰਜਾਬ ਸ਼ਹਿਰੀ ਆਵਾਸ ਯੋਜਨਾ ਯੋਗ ਲੋੜਵੰਦਾਂ ਨੂੰ ਲਾਭ ਦੇਣ ਲਈ ਲੋੜੀਂਦੀ ਵਿਵਸਥਾ ਕੀਤੀ ਜਾਵੇ-ਬਲਦੇਵ ਭਾਰਤੀ

ਨਵਾਂਸ਼ਹਿਰ, 22 ਫਰਵਰੀ (ਗੁਰਬਖਸ਼ ਸਿੰਘ ਮਹੇ)- ਪੰਜਾਬ ਸ਼ਹਿਰੀ ਆਵਾਸ ਯੋਜਨਾ/ਪ੍ਰਧਾਨ ਮੰਤਰੀ ਆਵਾਸ ਯੋਜਨਾ ਨੂੰ 'ਸਭਨਾਂ ਲਈ ਘਰ' ਸਕੀਮ ਪ੍ਰਚਾਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਵਲੋਂ ਲਾਭਪਾਤਰੀਆਂ ਦੀ ਸ਼ਨਾਖ਼ਤ ਲਈ ਤੀਸਰਾ ਸਰਵੇ 15 ਫਰਵਰੀ, 2019 ਤੋਂ ...

ਪੂਰੀ ਖ਼ਬਰ »

ਕਰੈਸ਼ਰ ਨਾਲ ਭਰਿਆ ਟਰੱਕ ਪਲਟਿਆ

ਕਟਾਰੀਆਂ, 22 ਫਰਵਰੀ (ਨਵਜੋਤ ਸਿੰਘ ਜੱਖੂ) - ਕਟਾਰੀਆਂ-ਬਹਿਰਾਮ ਸੜਕ 'ਤੇ ਡਰੇਨ ਦੇ ਲਾਗੇ ਸ਼ੈਲਰ ਦੇ ਬਿਲਕੁਲ ਸਾਹਮਣੇ ਤੜਕੇ ਸਵੇਰੇ 4 ਕੁ ਵਜੇ ਦੇ ਕਰੀਬ ਸੰਘਣੀ ਧੁੰਦ ਕਾਰਨ ਸੜਕ 'ਚ ਪਏ ਖੱਡਿਆਂ ਤੋਂ ਬਚਾਉਂਦੇ ਹੋਏ ਕਰੈਸ਼ਰ ਨਾਲ ਭਰਿਆ ਟਰੱਕ ਬੇਕਾਬੂ ਹੋ ਕੇ ਬੁਰੀ ...

ਪੂਰੀ ਖ਼ਬਰ »

ਏਅਰਟੈੱਲ ਤੇ ਬੀ. ਐੱਸ. ਐਨ. ਐਲ. ਦੇ ਮੋਬਾਈਲਾਂ ਦੇ ਸਿਗਨਲ ਨਾ ਆਉਣ ਕਾਰਨ ਬਲਾਚੌਰ ਦੇ ਲਾਗਲੇ ਪਿੰਡਾਂ ਦੇ ਲੋਕਾਂ ਪ੍ਰੇਸ਼ਾਨ

ਬਲਾਚੌਰ, 22 ਫਰਵਰੀ (ਗੁਰਦੇਵ ਸਿੰਘ ਗਹੂੰਣ)- ਬੇਸ਼ੱਕ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਡਿਜੀਟਲ ਇੰਡੀਆ ਦਾ ਢੰਡੋਰਾ ਪਿੱਟਿਆ ਜਾ ਰਿਹਾ ਹੈ ਪਰ ਬਲਾਚੌਰ ਸ਼ਹਿਰ ਤੋਂ ਸਿਰਫ਼ 3 ਕਿੱਲੋਮੀਟਰ ਦੇ ਘੇਰੇ ਵਿਚ ਪੈਂਦੇ ਗਹੂੰਣ, ਲੋਹਟਾਂ, ਨਿਊ ...

ਪੂਰੀ ਖ਼ਬਰ »

ਬੇ-ਮੌਸਮੇ ਮੀਂਹ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਲੱਗੀ

ਬੰਗਾ, 22 ਫਰਵਰੀ (ਜਸਬੀਰ ਸਿੰਘ ਨੂਰਪੁਰ) – ਲਗਾਤਾਰ ਪਈ ਬਾਰਿਸ਼ ਕਾਰਨ ਕਣਕ ਦੀ ਫ਼ਸਲ ਵਿਚ ਪਾਣੀ ਖੜ੍ਹਾ ਹੋਣ ਕਰਕੇ ਕਣਕ ਪੀਲੀ ਪੈ ਰਹੀ ਹੈ ਅਤੇ ਜੜ੍ਹਾਂ ਗਲ ਰਹੀਆਂ ਹਨ | ਲੰਗੇਰੀ ਪਿੰਡ 'ਚ ਇਕ ਕਿਸਾਨ ਦੇ ਚਾਰ ਖੇਤ ਪੂਰੀ ਤਰ੍ਹਾਂ ਤਬਾਹ ਹੋ ਗਏ | ਪਿੰਡ ਨੂਰਪੁਰ 'ਚ ਨਿਰਮਲ ...

ਪੂਰੀ ਖ਼ਬਰ »

ਦੌਲਤਪੁਰ ਵਿਖੇ ਸਮਾਗਮ 23 ਨੂੰ

ਜਾਡਲਾ, 22 ਫਰਵਰੀ (ਬੱਲੀ)- ਅੱਜ ਲਾਗਲੇ ਪਿੰਡ ਦੌਲਤਪੁਰ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦੀ ਪ੍ਰਬੰਧਕ ਕਮੇਟੀ ਤੇ ਨੌਜਵਾਨ ਸਭਾ ਵਲੋਂ ਗੁਰੂ ਰਵਿਦਾਸ ਦੇ ਆਗਮਨ ਪੁਰਬ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਆਰੰਭ ਕਰਵਾਏ ਗਏ | 23 ਫਰਵਰੀ ਨੂੰ ਕਮੇਟੀ ਵਲੋਂ ...

ਪੂਰੀ ਖ਼ਬਰ »

ਕੇ. ਸੀ. ਕਾਲਜ ਵਿਖੇ ਲਗਾਈ ਗਈ ਵਰਕਸ਼ਾਪ

ਨਵਾਂਸ਼ਹਿਰ, 22 ਫਰਵਰੀ (ਗੁਰਬਖਸ਼ ਸਿੰਘ ਮਹੇ)- ਵਧੀਕ ਡਿਪਟੀ ਕਮਿਸ਼ਨਰ ਅਨੂਪਮ ਕਲੇਰ ਅਤੇ ਸਿਵਲ ਸਰਜਨ ਡਾ: ਗੁਰਿੰਦਰ ਕੌਰ ਚਾਵਲਾ ਦੀ ਅਗਵਾਈ ਹੇਠ ਅੱਜ ਪੀ. ਸੀ. ਪੀ .ਐੱਨ. ਡੀ. ਟੀ. ਐਕਟ ਤਹਿਤ ਕੇ.ਸੀ ਕਾਲਜ ਵਿਖੇ ਵਰਕਸ਼ਾਪ ਕਰਵਾਈ ਗਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX