ਤਾਜਾ ਖ਼ਬਰਾਂ


ਸਾਵਰਕਰ ਵਿਵਾਦ ਨੂੰ ਲੈ ਕੇ ਕਾਂਗਰਸ 'ਤੇ ਭੜਕੀ ਮਾਇਆਵਤੀ, ਦੋਹਰਾ ਚਰਿੱਤਰ ਅਪਣਾਉਣ ਦਾ ਲਾਇਆ ਦੋਸ਼
. . .  8 minutes ago
ਨਵੀਂ ਦਿੱਲੀ, 15 ਦਸੰਬਰ- ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ''ਮੈਂ ਸਾਵਰਕਰ ਨਹੀਂ ਹਾਂ'' ਵਾਲੇ ਬਿਆਨ 'ਤੇ ਸਿਆਸਤ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਸ਼ਿਵ ਸੈਨਾ ਤੋਂ ਬਾਅਦ ਹੁਣ ਬਸਪਾ ਪ੍ਰਧਾਨ ਮਾਇਆਵਤੀ ਨੇ ਵੀ...
ਸੀ. ਬੀ. ਆਈ. ਕਰੇਗੀ ਆਈ. ਆਈ. ਟੀ. ਵਿਦਿਆਰਥਣ ਫਾਤਿਮਾ ਲਤੀਫ਼ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ
. . .  32 minutes ago
ਚੇਨਈ, 15 ਦਸੰਬਰ- ਤਾਮਿਲਨਾਡੂ 'ਚ ਇੰਡੀਅਨ ਇੰਸਟੀਚਿਊਟ ਆਫ਼ ਤਕਨਾਲੋਜੀ (ਆਈ. ਆਈ. ਟੀ.) ਦੀ ਵਿਦਿਆਰਥਣ ਫਾਤਿਮਾ ਲਤੀਫ਼ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਦੀ ਜਾਂਚ ਸੀ. ਬੀ. ਆਈ. ਵਲੋਂ...
ਸ੍ਰੀਲੰਕਾਈ ਤਾਮਿਲ ਸ਼ਰਨਾਰਥੀਆਂ ਨੂੰ ਵੀ ਮਿਲਣੀ ਚਾਹੀਦੀ ਹੈ ਨਾਗਰਿਕਤਾ- ਸ਼੍ਰੀ ਸ਼੍ਰੀ ਰਵੀਸ਼ੰਕਰ
. . .  47 minutes ago
ਨਵੀਂ ਦਿੱਲੀ, 15 ਦਸੰਬਰ- ਸ਼੍ਰੀ ਸ਼੍ਰੀ ਰਵੀਸ਼ੰਕਰ ਨੇ ਨਾਗਰਿਕਤਾ ਸੋਧ ਕਾਨੂੰਨ 'ਤੇ ਕਿਹਾ ਹੈ ਕਿ ਉਹ ਉੱਤਰ-ਪੂਰਬੀ ਭਾਰਤ ਨੇ ਲੋਕਾਂ ਨੂੰ ਅਪੀਲ ਕਰਨਾ ਚਾਹੁਣਗੇ ਕਿ ਉਹ ਕਿਸੇ ਮਨੁੱਖ ਅਤੇ ਜਾਇਦਾਦ ਨੂੰ ਨੁਕਸਾਨ...
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਪਹਿਲਾ ਇੱਕ ਦਿਨਾਂ ਮੈਚ ਅੱਜ
. . .  50 minutes ago
ਚੇਨਈ, 15 ਦਸੰਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਲੜੀ ਦਾ ਪਹਿਲਾ ਇੱਕ ਦਿਨਾਂ ਮੈਚ ਅੱਜ ਦੁਪਹਿਰ ਤੋਂ ਚੇਨਈ 'ਚ ਖੇਡਿਆ ਜਾਵੇਗਾ। ਖ਼ਰਾਬ ਮੌਸਮ ਦੇ ਚੱਲਦਿਆਂ ਮੈਚ...
ਐੱਨ. ਆਰ. ਸੀ. ਨੂੰ ਪੂਰੇ ਦੇਸ਼ 'ਚ ਲਾਗੂ ਕੀਤਾ ਜਾਣਾ ਚਾਹੀਦਾ ਹੈ- ਗਿਰੀਰਾਜ ਸਿੰਘ
. . .  about 1 hour ago
ਨਵੀਂ ਦਿੱਲੀ, 15 ਦਸੰਬਰ- ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਹੈ ਕਿ ਐੱਨ. ਆਰ. ਸੀ. ਨੂੰ ਬਿਹਾਰ ਅਤੇ...
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਪ੍ਰਦਰਸ਼ਨ ਦੇ ਚੱਲਦਿਆਂ ਕਈ ਟਰੇਨਾਂ ਰੱਦ
. . .  about 1 hour ago
ਕੋਲਕਾਤਾ, 15 ਦਸੰਬਰ- ਈਸਟ ਕੋਸਟ ਰੇਲਵੇ ਦੇ ਪੀ. ਆਰ. ਓ. ਦਾ ਕਹਿਣਾ ਹੈ ਕਿ ਪ੍ਰਦਰਸ਼ਨ ਨੂੰ ਦੇਖਦਿਆਂ ਦੱਖਣੀ-ਪੂਰਬੀ ਰੇਲਵੇ ਨੇ ਹਾਵੜਾ-ਖੜਗਪੁਰ ਰੇਲਵੇ ਭਾਗ 'ਤੇ 15 ਟਰੇਨਾਂ ਨੂੰ ਰੱਦ ਕਰ ਦਿੱਤਾ...
ਸਰਦਾਰ ਵੱਲਭ ਭਾਈ ਪਟੇਲ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 15 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ 69ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ ਹੈ। ਮੋਦੀ ਨੇ ਟਵੀਟ ਕਰਕੇ ਕਿਹਾ, ''ਮਹਾਨ ਸਰਦਾਰ ਪਟੇਲ ਦੀ...
ਗੁਹਾਟੀ 'ਚ ਕਰਫ਼ਿਊ 'ਚ ਦਿੱਤੀ ਗਈ ਢਿੱਲ
. . .  about 2 hours ago
ਦਿਸਪੁਰ, 15 ਦਸੰਬਰ- ਆਸਾਮ ਦੇ ਐਡੀਸ਼ਨਲ ਡੀ. ਜੀ. ਪੀ. ਲਾਅ ਐਂਡ ਆਰਡਰ ਜੀ. ਪੀ. ਸਿੰਘ ਨੇ ਦੱਸਿਆ ਕਿ ਗੁਹਾਟੀ 'ਚ ਅੱਜ ਸਵੇਰੇ 9 ਵਜੇ ਤੋਂ ਸ਼ਾਮੀਂ 6 ਵਜੇ ਤੱਕ ਕਰਫ਼ਿਊ 'ਚ ਢਿੱਲ ਦਿੱਤੀ ਗਈ...
ਨੇਪਾਲ 'ਚ ਬੱਸ ਦੇ ਹਾਦਸਾਗ੍ਰਸਤ ਹੋਣ ਕਾਰਨ 12 ਲੋਕਾਂ ਦੀ ਮੌਤ
. . .  about 2 hours ago
ਕਾਠਮੰਡੂ, 15 ਦਸੰਬਰ- ਨੇਪਾਲ ਦੇ ਸਿੰਧੂਪਾਲਚੋਕ ਜ਼ਿਲ੍ਹੇ 'ਚ 40 ਯਾਤਰੀਆਂ ਨਾਲ ਭਰੀ ਇੱਕ ਬੱਸ ਹਾਦਸਾਗ੍ਰਸਤ ਹੋ ਗਈ। ਇਸ ਦੌਰਾਨ 12 ਲੋਕਾਂ ਦੀ ਮੌਤ...
ਰਾਜਸਥਾਨ 'ਚ ਵਾਪਰੇ ਸੜਕ ਹਾਦਸੇ 'ਚ ਫੌਜ ਦੇ ਪੰਜ ਜਵਾਨ ਜ਼ਖ਼ਮੀ
. . .  about 2 hours ago
ਜੈਪੁਰ, 15 ਦਸੰਬਰ- ਰਾਜਸਥਾਨ ਦੇ ਜੈਸਲਮੇਰ ਦੇ ਸੋਨੂੰ ਪਿੰਡ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਫੌਜ ਦੇ ਪੰਜ ਜਵਾਨ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ...
ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਵਰਤਿਕਾ ਸਿੰਘ ਨੇ ਗ੍ਰਹਿ ਮੰਤਰੀ ਨੂੰ ਖੂਨ ਨਾਲ ਚਿੱਠੀ ਲਿਖ ਕੇ ਕੀਤੀ ਇਹ ਮੰਗ
. . .  about 3 hours ago
ਨਵੀਂ ਦਿੱਲੀ, 15 ਦਸੰਬਰ- ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਵਰਤਿਕਾ ਸਿੰਘ ਨੇ ਇਹ ਮੰਗ ਕੀਤੀ ਹੈ ਕਿ ਨਿਰਭੈਆ ਜਬਰ ਜਨਾਹ ਦੇ ਚਾਰ ਦੋਸ਼ੀਆਂ ਨੂੰ ਇਕ ਔਰਤ ਵੱਲੋਂ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਖੂਨ ਨਾਲ ਗ੍ਰਹਿ ਮੰਤਰੀ ਅਮਿਤ...
ਪੱਛਮੀ ਬੰਗਾਲ : ਭਾਜਪਾ ਸੰਸਦ ਮੈਂਬਰ ਅਰਜੁਨ ਸਿੰਘ ਦੀ ਕਾਰ 'ਤੇ ਹੋਇਆ ਹਮਲਾ
. . .  about 4 hours ago
ਕੋਲਕਾਤਾ, 15 ਦਸੰਬਰ- ਪੱਛਮੀ ਬੰਗਾਲ ਦੇ ਬੈਰਕਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਅਰਜੁਨ ਸਿੰਘ ਦੀ ਗੱਡੀ 'ਤੇ ਹਮਲਾ ਕੀਤੇ ਜਾਣ ਦੀ ਖ਼ਬਰ ...
ਭੁੱਖ ਹੜਤਾਲ 'ਤੇ ਬੈਠੀ ਸਵਾਤੀ ਮਾਲੀਵਾਲ ਦੀ ਵਿਗੜੀ ਹਾਲਤ
. . .  about 4 hours ago
ਨਵੀਂ ਦਿੱਲੀ, 15 ਦਸੰਬਰ- ਭੁੱਖ ਹੜਤਾਲ 'ਤੇ ਬੈਠੀ ਦਿੱਲੀ ਮਹਿਲਾ ਆਯੋਗ ਦੀ ਪ੍ਰਧਾਨ ਸਵਾਤੀ ਮਾਲੀਵਾਲ ਦੀ ਹਾਲਤ ਵਿਗੜ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ...
ਮਦਰ ਡੇਅਰੀ ਵੱਲੋਂ ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਵਾਧਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਵਿਚ 3 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ।
ਅਧਿਆਪਕ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਹਰੀਕੇ ਪੱਤਣ, 14 ਦਸੰਬਰ (ਸੰਜੀਵ ਕੁੰਦਰਾ) - ਕਸਬੇ ਦੇ ਬਿਲਕੁਲ ਨੇੜੇ ਅੱਜ ਸ਼ਾਮ 6.30 ਵਜੇ ਦੇ ਕਰੀਬ ਪਿਸਤੌਲਧਾਰੀ 2 ਲੁਟੇਰੇ ਇੱਕ ਅਧਿਆਪਕ ਨੂੰ ਗੋਲੀ ਮਾਰ ਕੇ ਜ਼ਖਮੀ...
ਨਾਗਰਿਕਤਾ ਸੋਧ ਬਿੱਲ ਖਿਲਾਫ ਫਿਰ ਬੋਲੇ ਕੈਪਟਨ
. . .  1 day ago
5 ਕਰੋੜ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ
. . .  1 day ago
ਜੇ.ਐਨ.ਯੂ ਦੇ ਉਪ ਕੁਲਪਤੀ 'ਤੇ ਹਮਲਾ
. . .  1 day ago
ਕਾਰ ਦੇ ਦਰਖ਼ਤ ਨਾਲ ਟਕਰਾਈ ਇਕ ਦੀ ਮੌਤ, 4 ਜ਼ਖ਼ਮੀ
. . .  1 day ago
ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਆਪਣੇ ਰੁਖ 'ਤੇ ਕਾਇਮ - ਪ੍ਰਸ਼ਾਂਤ ਕਿਸ਼ੋਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਡਿਪਟੀ ਕਮਿਸ਼ਨਰ ਵਲੋਂ ਆਗਾਮੀ ਲੋਕ ਸਭਾ ਚੋਣਾਂ ਦੇ ਅਗਾਊਾ ਪ੍ਰਬੰਧਾਂ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਨਵਾਂਸ਼ਹਿਰ, 22 ਫ਼ਰਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਲੋਕ ਸਭਾ ਚੋਣਾਂ-2019 ਦੇ ਅਗਾਊਾ ਪ੍ਰਬੰਧਾਂ ਦੀ ਲਗਾਤਾਰਤਾ 'ਚ ਅੱਜ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਿਨੈ ਬਬਲਾਨੀ ਵਲੋਂ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ, ਉਨ੍ਹਾਂ ਨੂੰ ...

ਪੂਰੀ ਖ਼ਬਰ »

ਅਧਿਆਪਕ ਵਰਗ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਅੱਗੇ ਨਹੀਂ ਝੁਕੇਗਾ-ਸਿਰੀ ਰਾਮ ਚੌਧਰੀ

ਬਲਾਚੌਰ, 22 ਫਰਵਰੀ (ਗੁਰਦੇਵ ਸਿੰਘ ਗਹੂੰਣ)- ਪੰਜਾਬ ਸਰਕਾਰ ਵਲੋਂ ਅਧਿਆਪਕਾਂ ਨਾਲ ਹੋ ਰਹੀ ਧੱਕੇਸ਼ਾਹੀ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਅਪਣਾਈ ਜਾ ਰਹੀ ਦਮਨਕਾਰੀ ਨੀਤੀ ਦੇ ਵਿਰੋਧ ਵਿਚ ਬਲਾਚੌਰ ਇਲਾਕੇ ਦੇ ਅਧਿਆਪਕਾਂ ਵਲੋਂ ਭਾਰੀ ਗਿਣਤੀ ਵਿਚ ਇਕੱਠੇ ...

ਪੂਰੀ ਖ਼ਬਰ »

30 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਇਕ ਵਿਅਕਤੀ ਤੇ ਔਰਤ ਗਿ੍ਫ਼ਤਾਰ

ਨਵਾਂਸ਼ਹਿਰ, 22 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਅਤੇ ਐਾਟੀ ਨਾਰਕੋਟਿਕ ਸੈੱਲ ਸ਼ਹੀਦ ਭਗਤ ਸਿੰਘ ਨਗਰ ਦੇ ਸਾਂਝੇ ਯਤਨਾਂ ਸਦਕਾ ਚਲਾਈ ਮੁਹਿੰਮ ਤਹਿਤ ਇਕ ਵਿਅਕਤੀ ਤੇ ਇਕ ਔਰਤ ਨੂੰ 30 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਗਿ੍ਫ਼ਤਾਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨਗਰ ਸਰਕਾਰੀ ਪ੍ਰਾਇਮਰੀ ਸਕੂਲਾਂ ਦੀ ਕਾਇਆ ਕਲਪ 'ਚ ਮਿਸਾਲ ਬਣਿਆ

ਨਵਾਂਸ਼ਹਿਰ, 22 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਜਨਤਕ ਭਾਗੀਦਾਰੀ ਨਾਲ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ 'ਚ ਮਿਸਾਲ ਬਣ ਕੇ ਉੱਭਰਿਆ ਹੈ | ਐਨ.ਆਰ.ਆਈ. ਤੇ ਸਥਾਨਕ ਦਾਨੀ ਸੱਜਣਾਂ ਵਲੋਂ ਆਪਣੇ-ਆਪਣੇ ਪਿੰਡਾਂ ਦੇ ਸਰਕਾਰੀ ਸਕੂਲਾਂ ਦੀ ਦਿੱਖ ਨੂੰ ਬਦਲਣ ਲਈ ਦਿੱਤੇ ਗਏ ਸਹਿਯੋਗ ਤੋਂ ਬਾਅਦ ਸਕੂਲਾਂ ਦੀਆਂ ਇਮਾਰਤਾਂ ਨਿੱਜੀ ਸਕੂਲਾਂ ਦੀਆਂ ਇਮਾਰਤਾਂ ਦਾ ਮੁਕਾਬਲਾ ਕਰਨ ਲੱਗੀਆਂ ਹਨ | 'ਸੈੱਲਫ਼ ਮੇਡ ਸਮਾਰਟ ਸਕੂਲ' ਦੇ ਨਾਂਅ ਨਾਲ ਅਰੰਭ ਹੋਇਆ ਇਹ ਪ੍ਰਾਜੈਕਟ ਜ਼ਿਲ੍ਹੇ 'ਚ ਕਾਫ਼ਲੇ ਦਾ ਰੂਪ ਧਾਰ ਗਿਆ ਹੈ ਅਤੇ ਹੁਣ ਤੱਕ 50 ਤੋਂ ਵਧੇਰੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ 16 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇਸ 'ਕਾਇਆ ਕਲਪ ਮੁਹਿੰਮ' ਦਾ ਹਿੱਸਾ ਬਣ ਚੁੱਕੇ ਹਨ | ਸਰਕਾਰੀ ਪ੍ਰਾਇਮਰੀ ਸਕੂਲ ਕਾਠਗੜ੍ਹ ਦੇ ਅਧਿਆਪਕ ਅਤੇ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਸਕੂਲ 'ਚ ਤਬਦੀਲ ਕਰਨ ਦੇ ਪ੍ਰਾਜੈਕਟ ਨਾਲ ਸਹਾਇਕ ਕੋਆਰਡੀਨੇਟਰ ਵਜੋਂ ਜੁੜੇ ਰਵਿੰਦਰ ਕੁਮਾਰ ਦਾ ਕਹਿਣਾ ਹੈ ਕਿ ਸਿੱਖਿਆ ਸਕੱਤਰ ਪੰਜਾਬ ਵਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ 'ਤੇ ਕਰੀਬ 6 ਕੁ ਮਹੀਨੇ ਪਹਿਲਾਂ ਇਨ੍ਹਾਂ ਸਕੂਲਾਂ ਦੇ ਅਧਿਆਪਕਾਂ ਨੇ ਆਪੋ-ਆਪਣੇ ਇਲਾਕੇ ਦੇ ਦਾਨੀ ਸੱਜਣਾਂ, ਐਨ. ਆਰ. ਆਈਜ਼. ਤੇ ਸਵੈ-ਸੇਵੀ ਸੰਸਥਾਵਾਂ ਨੰੂ ਸੰਪਰਕ ਕਰਨਾ ਸ਼ੁਰੂ ਕੀਤਾ ਸੀ | ਇਸ ਜਨਤਕ ਭਾਗੀਦਾਰੀ ਮੁਹਿੰਮ ਦਾ ਨਤੀਜਾ ਇੰਨਾ ਹਾਂ-ਪੱਖੀ ਨਿਕਲਿਆ ਕਿ ਅੱਜ 32 ਸਰਕਾਰੀ ਪ੍ਰਾਇਮਰੀ ਸਕੂਲ ਸਮਾਰਟ ਸਕੂਲ ਵਜੋਂ ਮੁਕੰਮਲ ਹੋ ਚੁੱਕੇ ਹਨ ਅਤੇ 25 'ਚ ਜੰਗੀ ਪੱਧਰ 'ਤੇ ਕੰਮ ਚੱਲ ਰਿਹਾ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਕੋਮਲ ਚੋਪੜਾ ਦਾ ਕਹਿਣਾ ਹੈ ਕਿ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਪ੍ਰਾਜੈਕਟ ਤੇ ਐਲ.ਈ.ਡੀਜ਼. ਲੱਗਣ ਨਾਲ ਵਿਦਿਆਰਥੀਆਂ ਦੀਆਂ ਗੁਣਾਤਮਿਕ ਸਿੱਖਿਆ 'ਚ ਵੱਡੇ ਪੱਧਰ 'ਤੇ ਸੁਧਾਰ ਦੇਖਣ ਨੂੰ ਮਿਲਿਆ ਹੈ | ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਜਿਨ੍ਹਾਂ ਨੇ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀਆਂ ਦੀਆਂ ਮੀਟਿੰਗਾਂ ਦੌਰਾਨ ਸੀ.ਐੱਸ.ਆਰ. ਅਤੇ ਐਨ.ਆਰ.ਆਈਜ਼. ਰਾਹੀਂ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਨੂੰ ਵਰਦੀਆਂ, ਬੂਟ ਤੇ ਹੋਰ ਢਾਂਚਾਗਤ ਲੋੜਾਂ ਦੀ ਪੂਰਤੀ ਲਈ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਅਧਿਆਪਕਾਂ ਰਾਹੀਂ ਤਾਲਮੇਲ ਕਰਨ ਲਈ ਹਦਾਇਤਾਂ ਕੀਤੀਆਂ ਸਨ, ਨੇ ਜਨਤਕ ਭਾਗੀਦਾਰੀ ਰਾਹੀਂ ਸਰਕਾਰੀ ਪ੍ਰਾਇਮਰੀ ਸਕੂਲਾਂ ਦੀ ਦਿੱਖ ਬਦਲਣ 'ਚ ਜ਼ਿਲ੍ਹੇ ਦੇ ਮਾਡਲ ਵਜੋਂ ਉੱਭਰਨ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਐਨ. ਆਰ. ਆਈਜ਼. ਤੇ ਪਿੰਡਾਂ ਦੇ ਦਾਨੀ ਲੋਕ ਆਪੋ-ਆਪਣੇ ਪਿੰਡਾਂ ਦੇ ਸਕੂਲਾਂ 'ਚ ਜਜ਼ਬਾਤੀ ਤੌਰ 'ਤੇ ਡੂੰਘੀ ਸਾਂਝ ਰੱਖਦੇ ਹੋਣ ਕਾਰਨ, ਇਹ ਸਾਰਾ ਕੁੱਝ ਸੰਭਵ ਹੋ ਸਕਿਆ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਅਜਿਹੇ ਯਤਨ ਜ਼ਿਲ੍ਹੇ ਦੇ ਬਾਕੀ ਰਹਿੰਦੇ ਪ੍ਰਾਇਮਰੀ ਸਕੂਲਾਂ ਦੀ ਲੋੜਾਂ ਪੂਰੀਆਂ ਕਰਨ ਲਈ ਵੀ ਸਾਰਥਿਕ ਸਿੱਧ ਹੋਣਗੇ |


ਖ਼ਬਰ ਸ਼ੇਅਰ ਕਰੋ

ਮੀਂਹ ਨਾਲ ਕਿਸਾਨਾਂ ਦੇ ਹੋਏ ਨੁਕਸਾਨ ਦਾ ਸਰਕਾਰ ਮੁਆਵਜ਼ਾ ਦੇਵੇ-ਘਟਾਰੋੋਂ

ਨਵਾਂਸ਼ਹਿਰ, 22 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਪਰਮਜੀਤ ਸਿੰਘ ਘਟਾਰੋਂ ਨੇ ਸਰਕਾਰ ਕੋਲੋਂ ਪਿਛਲੇ ਦਿਨੀਂ ਮੀਂਹ ਨਾਲ ਕਿਸਾਨਾਂ ਦੀ ਫ਼ਸਲ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸਾਲਾਨਾ ਪ੍ਰੀਖਿਆਵਾਂ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੁਆਲੇ ਧਾਰਾ 144 ਲਾਗੂ

ਨਵਾਂਸ਼ਹਿਰ, 22 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਇਕ ਮਾਰਚ ਤੋਂ 2 ਅਪੈ੍ਰਲ 2019 ਤੱਕ ਲਈਆਂ ਜਾ ਰਹੀਆਂ ਮੈਟਿ੍ਕ/ਬਾਰ੍ਹਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਸਬੰਧ 'ਚ ਸ਼ਹੀਦ ...

ਪੂਰੀ ਖ਼ਬਰ »

ਅੱਜ ਬਿਜਲੀ ਬੰਦ ਰਹੇਗੀ

ਔੜ, 22 ਫਰਵਰੀ (ਜਰਨੈਲ ਸਿੰਘ ਖ਼ੁਰਦ)- 66 ਕੇ.ਵੀ. ਸਬ ਸਟੇਸ਼ਨ ਔੜ ਤੋਂ ਚੱਲਦੇ ਸਕੋਹਪੁਰ ਤੇ ਖ਼ੋਜਾ ਯੂ.ਪੀ.ਐੱਸ. 'ਤੇ ਪੈਂਦੇ ਸਮੂਹ ਪਿੰਡਾ ਜਿਨ੍ਹਾਂ 'ਚ ਸਾਹਲੋਂ, ਮੀਰਪੁਰ ਲੱਖਾ, ਸਕੋਹਪੁਰ, ਬੁਹਾਰਾ, ਮਾਈਦਿੱਤਾ, ਸੋਢੀਆ, ਪੰਦਰਾਵਲ, ਨੰਗਲ ਜੱਟਾਂ, ਖ਼ੁਰਦ, ਉੜਾਪੜ, ...

ਪੂਰੀ ਖ਼ਬਰ »

ਪੰਜਾਬ ਸਾਹਿਤ ਸਭਾ ਨੇ ਮਨਾਇਆ ਪੰਜਾਬੀ ਦਿਵਸ

ਨਵਾਂਸ਼ਹਿਰ, 22 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਪੰਜਾਬ ਭਾਸ਼ਾ ਵਿਭਾਗ ਨਵਾਂਸ਼ਹਿਰ ਦੇ ਦਫ਼ਤਰ ਵਿਖੇ ਪੰਜਾਬ ਸਾਹਿਤ ਸਭਾ ਮਨਾਇਆ ਗਿਆ ਜਿਸ ਦੀ ਪ੍ਰਧਾਨਗੀ ਸਾਹਿੱਤ ਸਭਾ ਦੇ ਪ੍ਰਧਾਨ ਗੁਰਚਰਨ ਬੱਧਣ ਨੇ ਕੀਤੀ ਅਤੇ ਪੰਜਾਬੀ ਦੇ ਪ੍ਰਚਾਰ, ਪ੍ਰਸਾਰ ਲਈ ਹੋਰ ਹੰਭਲੇ ...

ਪੂਰੀ ਖ਼ਬਰ »

ਵਿਗਿਆਨੀ ਗੈਲੀਲਿਓ ਗੈਲੀਲੀ ਦੇ ਜਨਮ ਦਿਨ ਸਬੰਧੀ ਸਮਾਗਮ

ਮੁਕੰਦਪੁਰ, 22 ਫਰਵਰੀ (ਦੇਸ ਰਾਜ ਬੰਗਾ)-ਪੰਜਾਬ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਬੰਗਾ ਵਲੋਂ ਮਹਾਨ ਵਿਗਿਆਨੀ ਗੈਲੀਲਿਓ ਗੈਲੀਲੀ ਦੇ ਜਨਮ ਦਿਨ ਦੇ ਸਬੰਧ ਵਿਚ ਇਕ ਵਿਸ਼ੇਸ਼ ਸਮਾਗਮ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦੇ ਸੈਮੀਨਾਰ ਹਾਲ ਵਿਚ ...

ਪੂਰੀ ਖ਼ਬਰ »

ਔਰਤਾਂ ਦੀ ਸੁਰੱਖਿਆ ਤੇ ਸਾਂਝ ਸੇਵਾਵਾਂ ਸਬੰਧੀ ਵਿਸ਼ੇਸ਼ ਸੈਮੀਨਾਰ

ਭੱਦੀ, 22 ਫਰਵਰੀ (ਨਰੇਸ਼ ਧੌਲ)- ਅੱਜ ਬਲਦੇਵ ਰਾਜ ਇੰਚਾਰਜ ਸਾਂਝ ਕੇਂਦਰ ਬਲਾਚੌਰ ਦੀ ਟੀਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥੋਪੀਆ ਵਿਖੇ ਸਾਂਝ ਕੇਂਦਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਾਂਝ ਸੇਵਾਵਾਂ ਅਤੇ ਔਰਤਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੰਜਾਬ ...

ਪੂਰੀ ਖ਼ਬਰ »

ਸਹਿਕਾਰੀ ਸਭਾ ਰੁੜਕੀ ਖ਼ਾਸ ਦੇ ਦਿਲਬਾਗ ਸਿੰਘ ਪ੍ਰਧਾਨ ਬਣੇ

ਸਮੁੰਦੜਾ, 22 ਫਰਵਰੀ (ਤੀਰਥ ਸਿੰਘ ਰੱਕੜ)- ਪਿੰਡ ਰੁੜਕੀ ਖ਼ਾਸ ਅਤੇ ਅਲੀਪੁਰ ਦੀ ਸਾਂਝੀ 'ਦੀ ਰੁੜਕੀ ਖ਼ਾਸ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ' ਦੀ ਸਰਬਸੰਮਤੀ ਨਾਲ ਚੁਣੇ ਗਏ ਮੈਂਬਰਾਂ ਵੱਲੋਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਜਿਸ ਵਿਚ ਦਿਲਬਾਗ ਸਿੰਘ ਰੁੜਕੀ ਖ਼ਾਸ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਕੈਰੋਂ ਨੇ ਟਰੈਫ਼ਿਕ ਮੈਨੇਜਰ ਵਜੋਂ ਅਹੁਦਾ ਸੰਭਾਲਿਆ

ਨਵਾਂਸ਼ਹਿਰ, 22 ਫਰਵਰੀ (ਗੁਰਬਖ਼ਸ਼ ਸਿੰਘ ਮਹੇ)-ਪੰਜਾਬ ਰੋਡਵੇਜ਼ ਸ਼ਹੀਦ ਭਗਤ ਸਿੰਘ ਨਗਰ ਵਿਖੇ ਸੁਖਵਿੰਦਰ ਸਿੰਘ ਕੈਰੋਂ ਨੇ ਬਤੌਰ ਟਰੈਫ਼ਿਕ ਮੈਨੇਜਰ ਆਪਣਾ ਅਹੁਦਾ ਸੰਭਾਲਿਆ | ਸੁਖਵਿੰਦਰ ਸਿੰਘ ਟਰੈਫ਼ਿਕ ਮੈਨੇਜਰ ਨੇ ਪੰਜਾਬ ਰੋਡਵੇਜ਼ ਸ਼ਹੀਦ ਭਗਤ ਸਿੰਘ ਨਗਰ ਦਾ ...

ਪੂਰੀ ਖ਼ਬਰ »

ਬੰਗਾ 'ਚ ਨਵੇਂ ਡੀ. ਐਸ. ਪੀ. ਮਾਹਲ ਨੇ ਅਹੁਦਾ ਸੰਭਾਲਿਆ

ਬੰਗਾ, 22 ਫਰਵਰੀ (ਜਸਬੀਰ ਸਿੰਘ ਨੂਰਪੁਰ) – ਬੰਗਾ 'ਚ ਨਵੇਂ ਡੀ. ਐਸ. ਪੀ. ਐਨ. ਐਸ ਮਾਹਲ ਨੇ ਅਹੁਦਾ ਸੰਭਾਲਿਆ | ਇਸ ਤੋਂ ਪਹਿਲੇ ਡੀ. ਐਸ. ਪੀ ਦੀਪਿਕਾ ਸਿੰਘ ਦਾ ਨਵਾਂਸ਼ਹਿਰ ਤਬਾਦਲਾ ਹੋ ਗਿਆ | ਐਨ. ਐਸ. ਮਾਹਲ ਡੀ. ਐਸ. ਪੀ. ਨੇ ਆਖਿਆ ਕਿ ਇਸ ਸਮੇਂ ਜੋ ਵੀ ਬੰਗਾ ਇਲਾਕੇ ਦੀਆਂ ...

ਪੂਰੀ ਖ਼ਬਰ »

ਪਾਰਟੀ ਨੇ ਸਦਾ ਮਿਹਨਤੀ ਵਰਕਰਾਂ ਦਾ ਮਾਣ ਵਧਾਇਆ-ਜੱਸੋਮਜਾਰਾ

ਬਹਿਰਾਮ, 22 ਫਰਵਰੀ (ਸਰਬਜੀਤ ਸਿੰਘ ਚੱਕਰਾਮੰੂ) - ਸ਼੍ਰੋਮਣੀ ਅਕਾਲੀ (ਬ) ਨੇ ਹਰ ਮਿਹਨਤੀ ਵਰਕਰ ਨੂੰ ਪਾਰਟੀ ਵਿਚ ਯੋਗ ਨੁਮਾਇੰਦਗੀ ਦੇ ਕੇ ਉਸ ਦਾ ਮਾਣ-ਸਨਮਾਨ ਵਧਾਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇ: ਸੁੱਖਵਿੰਦਰ ਸਿੰਘ ਜੱਸੋਮਜਾਰਾ ਵਾਇਸ ਪ੍ਰਧਾਨ ਬੀ. ਸੀ. ...

ਪੂਰੀ ਖ਼ਬਰ »

ਪੰਜਾਬ ਸ਼ਹਿਰੀ ਆਵਾਸ ਯੋਜਨਾ ਯੋਗ ਲੋੜਵੰਦਾਂ ਨੂੰ ਲਾਭ ਦੇਣ ਲਈ ਲੋੜੀਂਦੀ ਵਿਵਸਥਾ ਕੀਤੀ ਜਾਵੇ-ਬਲਦੇਵ ਭਾਰਤੀ

ਨਵਾਂਸ਼ਹਿਰ, 22 ਫਰਵਰੀ (ਗੁਰਬਖਸ਼ ਸਿੰਘ ਮਹੇ)- ਪੰਜਾਬ ਸ਼ਹਿਰੀ ਆਵਾਸ ਯੋਜਨਾ/ਪ੍ਰਧਾਨ ਮੰਤਰੀ ਆਵਾਸ ਯੋਜਨਾ ਨੂੰ 'ਸਭਨਾਂ ਲਈ ਘਰ' ਸਕੀਮ ਪ੍ਰਚਾਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਵਲੋਂ ਲਾਭਪਾਤਰੀਆਂ ਦੀ ਸ਼ਨਾਖ਼ਤ ਲਈ ਤੀਸਰਾ ਸਰਵੇ 15 ਫਰਵਰੀ, 2019 ਤੋਂ ...

ਪੂਰੀ ਖ਼ਬਰ »

ਕਰੈਸ਼ਰ ਨਾਲ ਭਰਿਆ ਟਰੱਕ ਪਲਟਿਆ

ਕਟਾਰੀਆਂ, 22 ਫਰਵਰੀ (ਨਵਜੋਤ ਸਿੰਘ ਜੱਖੂ) - ਕਟਾਰੀਆਂ-ਬਹਿਰਾਮ ਸੜਕ 'ਤੇ ਡਰੇਨ ਦੇ ਲਾਗੇ ਸ਼ੈਲਰ ਦੇ ਬਿਲਕੁਲ ਸਾਹਮਣੇ ਤੜਕੇ ਸਵੇਰੇ 4 ਕੁ ਵਜੇ ਦੇ ਕਰੀਬ ਸੰਘਣੀ ਧੁੰਦ ਕਾਰਨ ਸੜਕ 'ਚ ਪਏ ਖੱਡਿਆਂ ਤੋਂ ਬਚਾਉਂਦੇ ਹੋਏ ਕਰੈਸ਼ਰ ਨਾਲ ਭਰਿਆ ਟਰੱਕ ਬੇਕਾਬੂ ਹੋ ਕੇ ਬੁਰੀ ...

ਪੂਰੀ ਖ਼ਬਰ »

ਏਅਰਟੈੱਲ ਤੇ ਬੀ. ਐੱਸ. ਐਨ. ਐਲ. ਦੇ ਮੋਬਾਈਲਾਂ ਦੇ ਸਿਗਨਲ ਨਾ ਆਉਣ ਕਾਰਨ ਬਲਾਚੌਰ ਦੇ ਲਾਗਲੇ ਪਿੰਡਾਂ ਦੇ ਲੋਕਾਂ ਪ੍ਰੇਸ਼ਾਨ

ਬਲਾਚੌਰ, 22 ਫਰਵਰੀ (ਗੁਰਦੇਵ ਸਿੰਘ ਗਹੂੰਣ)- ਬੇਸ਼ੱਕ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਡਿਜੀਟਲ ਇੰਡੀਆ ਦਾ ਢੰਡੋਰਾ ਪਿੱਟਿਆ ਜਾ ਰਿਹਾ ਹੈ ਪਰ ਬਲਾਚੌਰ ਸ਼ਹਿਰ ਤੋਂ ਸਿਰਫ਼ 3 ਕਿੱਲੋਮੀਟਰ ਦੇ ਘੇਰੇ ਵਿਚ ਪੈਂਦੇ ਗਹੂੰਣ, ਲੋਹਟਾਂ, ਨਿਊ ...

ਪੂਰੀ ਖ਼ਬਰ »

ਬੇ-ਮੌਸਮੇ ਮੀਂਹ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਲੱਗੀ

ਬੰਗਾ, 22 ਫਰਵਰੀ (ਜਸਬੀਰ ਸਿੰਘ ਨੂਰਪੁਰ) – ਲਗਾਤਾਰ ਪਈ ਬਾਰਿਸ਼ ਕਾਰਨ ਕਣਕ ਦੀ ਫ਼ਸਲ ਵਿਚ ਪਾਣੀ ਖੜ੍ਹਾ ਹੋਣ ਕਰਕੇ ਕਣਕ ਪੀਲੀ ਪੈ ਰਹੀ ਹੈ ਅਤੇ ਜੜ੍ਹਾਂ ਗਲ ਰਹੀਆਂ ਹਨ | ਲੰਗੇਰੀ ਪਿੰਡ 'ਚ ਇਕ ਕਿਸਾਨ ਦੇ ਚਾਰ ਖੇਤ ਪੂਰੀ ਤਰ੍ਹਾਂ ਤਬਾਹ ਹੋ ਗਏ | ਪਿੰਡ ਨੂਰਪੁਰ 'ਚ ਨਿਰਮਲ ...

ਪੂਰੀ ਖ਼ਬਰ »

ਦੌਲਤਪੁਰ ਵਿਖੇ ਸਮਾਗਮ 23 ਨੂੰ

ਜਾਡਲਾ, 22 ਫਰਵਰੀ (ਬੱਲੀ)- ਅੱਜ ਲਾਗਲੇ ਪਿੰਡ ਦੌਲਤਪੁਰ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦੀ ਪ੍ਰਬੰਧਕ ਕਮੇਟੀ ਤੇ ਨੌਜਵਾਨ ਸਭਾ ਵਲੋਂ ਗੁਰੂ ਰਵਿਦਾਸ ਦੇ ਆਗਮਨ ਪੁਰਬ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਆਰੰਭ ਕਰਵਾਏ ਗਏ | 23 ਫਰਵਰੀ ਨੂੰ ਕਮੇਟੀ ਵਲੋਂ ...

ਪੂਰੀ ਖ਼ਬਰ »

ਕੇ. ਸੀ. ਕਾਲਜ ਵਿਖੇ ਲਗਾਈ ਗਈ ਵਰਕਸ਼ਾਪ

ਨਵਾਂਸ਼ਹਿਰ, 22 ਫਰਵਰੀ (ਗੁਰਬਖਸ਼ ਸਿੰਘ ਮਹੇ)- ਵਧੀਕ ਡਿਪਟੀ ਕਮਿਸ਼ਨਰ ਅਨੂਪਮ ਕਲੇਰ ਅਤੇ ਸਿਵਲ ਸਰਜਨ ਡਾ: ਗੁਰਿੰਦਰ ਕੌਰ ਚਾਵਲਾ ਦੀ ਅਗਵਾਈ ਹੇਠ ਅੱਜ ਪੀ. ਸੀ. ਪੀ .ਐੱਨ. ਡੀ. ਟੀ. ਐਕਟ ਤਹਿਤ ਕੇ.ਸੀ ਕਾਲਜ ਵਿਖੇ ਵਰਕਸ਼ਾਪ ਕਰਵਾਈ ਗਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX