ਤਾਜਾ ਖ਼ਬਰਾਂ


ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  49 minutes ago
ਜੈਤੋ, 11 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਥਾਣਾ ਜੈਤੋ ਦੇ ਐੱਸ. ਐੱਚ. ਓ. ਸੰਜੀਵ ਕੁਮਾਰ ਵਲੋਂ ਟਕਸਾਲੀ ਕਾਂਗਰਸੀ ਆਗੂ ਸਤਪਾਲ ਡੋਡ (ਸਕੱਤਰ ਪੰਜਾਬ ਕਾਂਗਰਸ ਕਮੇਟੀ) ਨੂੰ ਅਪ ਸ਼ਬਦ ਬੋਲਣ 'ਤੇ...
ਕਾਮਰੇਡ ਮਹਾਂ ਸਿੰਘ ਰੌੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  about 1 hour ago
ਬਲਾਚੌਰ, 11 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਸੀਟੂ ਦੇ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੌੜੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਣ ਦੀ ਟਰੇਡ ਯੂਨੀਅਨਾਂ ਅਤੇ ਕਾਂਗਰਸ ਪਾਰਟੀ ਤੋਂ ਇਲਾਵਾ...
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  8 minutes ago
ਮੋਹਾਲੀ, 11 ਦਸੰਬਰ (ਕੇਵਲ ਸਿੰਘ ਰਾਣਾ)- ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਅਤੇ ਗੁੰਡਾ ਟੈਕਸ ਵਿਰੁੱਧ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਹੱਲਾ-ਬੋਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਨਾਜਾਇਜ਼...
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 11 ਦਸੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਰੁਪਿੰਦਰ ਸਿੰਘ ਸੱਗੂ)- ਬੀਤੀ ਰਾਤ ਸੁਨਾਮ-ਪਟਿਆਲਾ ਸੜਕ 'ਤੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ...
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  about 1 hour ago
ਸੰਗਰੂਰ, 11 ਦਸੰਬਰ (ਧੀਰਜ ਪਸ਼ੋਰੀਆ)- ਕਣਕ ਦੀ ਫ਼ਸਲ ਨੂੰ ਪਈ ਸੁੰਡੀ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸੰਗਰੂਰ ਪੁੱਜੇ ਹਜ਼ਾਰਾਂ ਕਿਸਾਨਾਂ ਨੇ ਬੀ. ਕੇ. ਯੂ. ਏਕਤਾ...
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  about 1 hour ago
ਨਵੀਂ ਦਿੱਲੀ, 11 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਪੇਸ਼ ਕੀਤਾ। ਇਸ ਬਿੱਲ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਹ ਇਸ ਸਦਨ ਦੇ ਸਾਹਮਣੇ ਇੱਕ ਇਤਿਹਾਸਕ ਬਿੱਲ...
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  about 2 hours ago
ਗਾਂਧੀਨਗਰ, 11 ਦਸੰਬਰ- ਗੁਜਰਾਤ ਦੇ ਸਾਲ 2002 ਦੇ ਦੰਗਿਆਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਵਾਰ ਫਿਰ ਕਲੀਨ ਚਿੱਟ ਦਿੱਤੀ ਗਈ ਹੈ। ਇਸ ਵਾਰ ਨਾਨਾਵਤੀ ਕਮਿਸ਼ਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਲੀਨ ਚਿੱਟ ਦਿੱਤੀ...
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  about 2 hours ago
ਚੰਡੀਗੜ੍ਹ, 11 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਅੱਜ ਕਾਂਗਰਸ ਨੇਤਾਵਾਂ ਵਲੋਂ ਨਾਗਰਿਕਤਾ ਸੋਧ ਬਿੱਲ...
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  about 2 hours ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 2 hours ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  about 2 hours ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  about 2 hours ago
ਖਰੜ, 11 ਦਸੰਬਰ (ਗੁਰਮੁੱਖ ਸਿੰਘ ਮਾਨ)-ਖਰੜ ਦੀ ਅਦਾਲਤ ਨੇ ਸਦਰ ਪੁਲਿਸ ਖਰੜ ਵਲੋਂ ਪਿਛਲੇ ਦਿਨੀਂ ਸਕੂਲ ਅਧਿਆਪਕਾ ਸਰਬਜੀਤ ਕੌਰ ਦੀ ਹੱਤਿਆ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੀ ਕਥਿਤ ਦੋਸ਼ੀ ਸ਼ਿੰਦਰ ਕੌਰ...
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 2 hours ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  about 2 hours ago
ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਏ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ
. . .  about 2 hours ago
ਚੰਡੀਗੜ੍ਹ, 11 ਦਸੰਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਪੁਲਿਸ ਨੇ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ ਨੂੰ ਹਿਰਾਸਤ 'ਚ ਲਿਆ ਹੈ। ਮੁਲਾਜ਼ਮ ਗਤੀਵਿਧੀਆਂ ਦੇ ਚੱਲਦਿਆਂ ਪੁਲਿਸ...
ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 1 hour ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਬ੍ਰਿਟਿਸ਼ ਆਰਮੀ ਦਾ ਵਫ਼ਦ
. . .  about 3 hours ago
ਨਾਗਰਿਕਤਾ ਸੋਧ ਬਿੱਲ ਭਾਰਤ ਦੇ ਵਿਚਾਰ 'ਤੇ ਹਮਲਾ- ਰਾਹੁਲ ਗਾਂਧੀ
. . .  1 minute ago
ਬਿਹਾਰ 'ਚ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ
. . .  about 4 hours ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਡਿਪਟੀ ਕਮਿਸ਼ਨਰ ਵਲੋਂ ਆਗਾਮੀ ਲੋਕ ਸਭਾ ਚੋਣਾਂ ਦੇ ਅਗਾਊਾ ਪ੍ਰਬੰਧਾਂ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਨਵਾਂਸ਼ਹਿਰ, 22 ਫ਼ਰਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਲੋਕ ਸਭਾ ਚੋਣਾਂ-2019 ਦੇ ਅਗਾਊਾ ਪ੍ਰਬੰਧਾਂ ਦੀ ਲਗਾਤਾਰਤਾ 'ਚ ਅੱਜ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਿਨੈ ਬਬਲਾਨੀ ਵਲੋਂ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ, ਉਨ੍ਹਾਂ ਨੂੰ ...

ਪੂਰੀ ਖ਼ਬਰ »

ਅਧਿਆਪਕ ਵਰਗ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਅੱਗੇ ਨਹੀਂ ਝੁਕੇਗਾ-ਸਿਰੀ ਰਾਮ ਚੌਧਰੀ

ਬਲਾਚੌਰ, 22 ਫਰਵਰੀ (ਗੁਰਦੇਵ ਸਿੰਘ ਗਹੂੰਣ)- ਪੰਜਾਬ ਸਰਕਾਰ ਵਲੋਂ ਅਧਿਆਪਕਾਂ ਨਾਲ ਹੋ ਰਹੀ ਧੱਕੇਸ਼ਾਹੀ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਅਪਣਾਈ ਜਾ ਰਹੀ ਦਮਨਕਾਰੀ ਨੀਤੀ ਦੇ ਵਿਰੋਧ ਵਿਚ ਬਲਾਚੌਰ ਇਲਾਕੇ ਦੇ ਅਧਿਆਪਕਾਂ ਵਲੋਂ ਭਾਰੀ ਗਿਣਤੀ ਵਿਚ ਇਕੱਠੇ ...

ਪੂਰੀ ਖ਼ਬਰ »

30 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਇਕ ਵਿਅਕਤੀ ਤੇ ਔਰਤ ਗਿ੍ਫ਼ਤਾਰ

ਨਵਾਂਸ਼ਹਿਰ, 22 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਅਤੇ ਐਾਟੀ ਨਾਰਕੋਟਿਕ ਸੈੱਲ ਸ਼ਹੀਦ ਭਗਤ ਸਿੰਘ ਨਗਰ ਦੇ ਸਾਂਝੇ ਯਤਨਾਂ ਸਦਕਾ ਚਲਾਈ ਮੁਹਿੰਮ ਤਹਿਤ ਇਕ ਵਿਅਕਤੀ ਤੇ ਇਕ ਔਰਤ ਨੂੰ 30 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਗਿ੍ਫ਼ਤਾਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨਗਰ ਸਰਕਾਰੀ ਪ੍ਰਾਇਮਰੀ ਸਕੂਲਾਂ ਦੀ ਕਾਇਆ ਕਲਪ 'ਚ ਮਿਸਾਲ ਬਣਿਆ

ਨਵਾਂਸ਼ਹਿਰ, 22 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਜਨਤਕ ਭਾਗੀਦਾਰੀ ਨਾਲ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ 'ਚ ਮਿਸਾਲ ਬਣ ਕੇ ਉੱਭਰਿਆ ਹੈ | ਐਨ.ਆਰ.ਆਈ. ਤੇ ਸਥਾਨਕ ਦਾਨੀ ਸੱਜਣਾਂ ਵਲੋਂ ਆਪਣੇ-ਆਪਣੇ ਪਿੰਡਾਂ ਦੇ ਸਰਕਾਰੀ ਸਕੂਲਾਂ ਦੀ ...

ਪੂਰੀ ਖ਼ਬਰ »

ਮੀਂਹ ਨਾਲ ਕਿਸਾਨਾਂ ਦੇ ਹੋਏ ਨੁਕਸਾਨ ਦਾ ਸਰਕਾਰ ਮੁਆਵਜ਼ਾ ਦੇਵੇ-ਘਟਾਰੋੋਂ

ਨਵਾਂਸ਼ਹਿਰ, 22 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਪਰਮਜੀਤ ਸਿੰਘ ਘਟਾਰੋਂ ਨੇ ਸਰਕਾਰ ਕੋਲੋਂ ਪਿਛਲੇ ਦਿਨੀਂ ਮੀਂਹ ਨਾਲ ਕਿਸਾਨਾਂ ਦੀ ਫ਼ਸਲ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸਾਲਾਨਾ ਪ੍ਰੀਖਿਆਵਾਂ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੁਆਲੇ ਧਾਰਾ 144 ਲਾਗੂ

ਨਵਾਂਸ਼ਹਿਰ, 22 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਇਕ ਮਾਰਚ ਤੋਂ 2 ਅਪੈ੍ਰਲ 2019 ਤੱਕ ਲਈਆਂ ਜਾ ਰਹੀਆਂ ਮੈਟਿ੍ਕ/ਬਾਰ੍ਹਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਸਬੰਧ 'ਚ ਸ਼ਹੀਦ ...

ਪੂਰੀ ਖ਼ਬਰ »

ਅੱਜ ਬਿਜਲੀ ਬੰਦ ਰਹੇਗੀ

ਔੜ, 22 ਫਰਵਰੀ (ਜਰਨੈਲ ਸਿੰਘ ਖ਼ੁਰਦ)- 66 ਕੇ.ਵੀ. ਸਬ ਸਟੇਸ਼ਨ ਔੜ ਤੋਂ ਚੱਲਦੇ ਸਕੋਹਪੁਰ ਤੇ ਖ਼ੋਜਾ ਯੂ.ਪੀ.ਐੱਸ. 'ਤੇ ਪੈਂਦੇ ਸਮੂਹ ਪਿੰਡਾ ਜਿਨ੍ਹਾਂ 'ਚ ਸਾਹਲੋਂ, ਮੀਰਪੁਰ ਲੱਖਾ, ਸਕੋਹਪੁਰ, ਬੁਹਾਰਾ, ਮਾਈਦਿੱਤਾ, ਸੋਢੀਆ, ਪੰਦਰਾਵਲ, ਨੰਗਲ ਜੱਟਾਂ, ਖ਼ੁਰਦ, ਉੜਾਪੜ, ...

ਪੂਰੀ ਖ਼ਬਰ »

ਪੰਜਾਬ ਸਾਹਿਤ ਸਭਾ ਨੇ ਮਨਾਇਆ ਪੰਜਾਬੀ ਦਿਵਸ

ਨਵਾਂਸ਼ਹਿਰ, 22 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਪੰਜਾਬ ਭਾਸ਼ਾ ਵਿਭਾਗ ਨਵਾਂਸ਼ਹਿਰ ਦੇ ਦਫ਼ਤਰ ਵਿਖੇ ਪੰਜਾਬ ਸਾਹਿਤ ਸਭਾ ਮਨਾਇਆ ਗਿਆ ਜਿਸ ਦੀ ਪ੍ਰਧਾਨਗੀ ਸਾਹਿੱਤ ਸਭਾ ਦੇ ਪ੍ਰਧਾਨ ਗੁਰਚਰਨ ਬੱਧਣ ਨੇ ਕੀਤੀ ਅਤੇ ਪੰਜਾਬੀ ਦੇ ਪ੍ਰਚਾਰ, ਪ੍ਰਸਾਰ ਲਈ ਹੋਰ ਹੰਭਲੇ ...

ਪੂਰੀ ਖ਼ਬਰ »

ਵਿਗਿਆਨੀ ਗੈਲੀਲਿਓ ਗੈਲੀਲੀ ਦੇ ਜਨਮ ਦਿਨ ਸਬੰਧੀ ਸਮਾਗਮ

ਮੁਕੰਦਪੁਰ, 22 ਫਰਵਰੀ (ਦੇਸ ਰਾਜ ਬੰਗਾ)-ਪੰਜਾਬ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਬੰਗਾ ਵਲੋਂ ਮਹਾਨ ਵਿਗਿਆਨੀ ਗੈਲੀਲਿਓ ਗੈਲੀਲੀ ਦੇ ਜਨਮ ਦਿਨ ਦੇ ਸਬੰਧ ਵਿਚ ਇਕ ਵਿਸ਼ੇਸ਼ ਸਮਾਗਮ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦੇ ਸੈਮੀਨਾਰ ਹਾਲ ਵਿਚ ...

ਪੂਰੀ ਖ਼ਬਰ »

ਔਰਤਾਂ ਦੀ ਸੁਰੱਖਿਆ ਤੇ ਸਾਂਝ ਸੇਵਾਵਾਂ ਸਬੰਧੀ ਵਿਸ਼ੇਸ਼ ਸੈਮੀਨਾਰ

ਭੱਦੀ, 22 ਫਰਵਰੀ (ਨਰੇਸ਼ ਧੌਲ)- ਅੱਜ ਬਲਦੇਵ ਰਾਜ ਇੰਚਾਰਜ ਸਾਂਝ ਕੇਂਦਰ ਬਲਾਚੌਰ ਦੀ ਟੀਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥੋਪੀਆ ਵਿਖੇ ਸਾਂਝ ਕੇਂਦਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਾਂਝ ਸੇਵਾਵਾਂ ਅਤੇ ਔਰਤਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੰਜਾਬ ...

ਪੂਰੀ ਖ਼ਬਰ »

ਸਹਿਕਾਰੀ ਸਭਾ ਰੁੜਕੀ ਖ਼ਾਸ ਦੇ ਦਿਲਬਾਗ ਸਿੰਘ ਪ੍ਰਧਾਨ ਬਣੇ

ਸਮੁੰਦੜਾ, 22 ਫਰਵਰੀ (ਤੀਰਥ ਸਿੰਘ ਰੱਕੜ)- ਪਿੰਡ ਰੁੜਕੀ ਖ਼ਾਸ ਅਤੇ ਅਲੀਪੁਰ ਦੀ ਸਾਂਝੀ 'ਦੀ ਰੁੜਕੀ ਖ਼ਾਸ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ' ਦੀ ਸਰਬਸੰਮਤੀ ਨਾਲ ਚੁਣੇ ਗਏ ਮੈਂਬਰਾਂ ਵੱਲੋਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਜਿਸ ਵਿਚ ਦਿਲਬਾਗ ਸਿੰਘ ਰੁੜਕੀ ਖ਼ਾਸ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਕੈਰੋਂ ਨੇ ਟਰੈਫ਼ਿਕ ਮੈਨੇਜਰ ਵਜੋਂ ਅਹੁਦਾ ਸੰਭਾਲਿਆ

ਨਵਾਂਸ਼ਹਿਰ, 22 ਫਰਵਰੀ (ਗੁਰਬਖ਼ਸ਼ ਸਿੰਘ ਮਹੇ)-ਪੰਜਾਬ ਰੋਡਵੇਜ਼ ਸ਼ਹੀਦ ਭਗਤ ਸਿੰਘ ਨਗਰ ਵਿਖੇ ਸੁਖਵਿੰਦਰ ਸਿੰਘ ਕੈਰੋਂ ਨੇ ਬਤੌਰ ਟਰੈਫ਼ਿਕ ਮੈਨੇਜਰ ਆਪਣਾ ਅਹੁਦਾ ਸੰਭਾਲਿਆ | ਸੁਖਵਿੰਦਰ ਸਿੰਘ ਟਰੈਫ਼ਿਕ ਮੈਨੇਜਰ ਨੇ ਪੰਜਾਬ ਰੋਡਵੇਜ਼ ਸ਼ਹੀਦ ਭਗਤ ਸਿੰਘ ਨਗਰ ਦਾ ...

ਪੂਰੀ ਖ਼ਬਰ »

ਬੰਗਾ 'ਚ ਨਵੇਂ ਡੀ. ਐਸ. ਪੀ. ਮਾਹਲ ਨੇ ਅਹੁਦਾ ਸੰਭਾਲਿਆ

ਬੰਗਾ, 22 ਫਰਵਰੀ (ਜਸਬੀਰ ਸਿੰਘ ਨੂਰਪੁਰ) – ਬੰਗਾ 'ਚ ਨਵੇਂ ਡੀ. ਐਸ. ਪੀ. ਐਨ. ਐਸ ਮਾਹਲ ਨੇ ਅਹੁਦਾ ਸੰਭਾਲਿਆ | ਇਸ ਤੋਂ ਪਹਿਲੇ ਡੀ. ਐਸ. ਪੀ ਦੀਪਿਕਾ ਸਿੰਘ ਦਾ ਨਵਾਂਸ਼ਹਿਰ ਤਬਾਦਲਾ ਹੋ ਗਿਆ | ਐਨ. ਐਸ. ਮਾਹਲ ਡੀ. ਐਸ. ਪੀ. ਨੇ ਆਖਿਆ ਕਿ ਇਸ ਸਮੇਂ ਜੋ ਵੀ ਬੰਗਾ ਇਲਾਕੇ ਦੀਆਂ ...

ਪੂਰੀ ਖ਼ਬਰ »

ਪਾਰਟੀ ਨੇ ਸਦਾ ਮਿਹਨਤੀ ਵਰਕਰਾਂ ਦਾ ਮਾਣ ਵਧਾਇਆ-ਜੱਸੋਮਜਾਰਾ

ਬਹਿਰਾਮ, 22 ਫਰਵਰੀ (ਸਰਬਜੀਤ ਸਿੰਘ ਚੱਕਰਾਮੰੂ) - ਸ਼੍ਰੋਮਣੀ ਅਕਾਲੀ (ਬ) ਨੇ ਹਰ ਮਿਹਨਤੀ ਵਰਕਰ ਨੂੰ ਪਾਰਟੀ ਵਿਚ ਯੋਗ ਨੁਮਾਇੰਦਗੀ ਦੇ ਕੇ ਉਸ ਦਾ ਮਾਣ-ਸਨਮਾਨ ਵਧਾਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇ: ਸੁੱਖਵਿੰਦਰ ਸਿੰਘ ਜੱਸੋਮਜਾਰਾ ਵਾਇਸ ਪ੍ਰਧਾਨ ਬੀ. ਸੀ. ...

ਪੂਰੀ ਖ਼ਬਰ »

ਪੰਜਾਬ ਸ਼ਹਿਰੀ ਆਵਾਸ ਯੋਜਨਾ ਯੋਗ ਲੋੜਵੰਦਾਂ ਨੂੰ ਲਾਭ ਦੇਣ ਲਈ ਲੋੜੀਂਦੀ ਵਿਵਸਥਾ ਕੀਤੀ ਜਾਵੇ-ਬਲਦੇਵ ਭਾਰਤੀ

ਨਵਾਂਸ਼ਹਿਰ, 22 ਫਰਵਰੀ (ਗੁਰਬਖਸ਼ ਸਿੰਘ ਮਹੇ)- ਪੰਜਾਬ ਸ਼ਹਿਰੀ ਆਵਾਸ ਯੋਜਨਾ/ਪ੍ਰਧਾਨ ਮੰਤਰੀ ਆਵਾਸ ਯੋਜਨਾ ਨੂੰ 'ਸਭਨਾਂ ਲਈ ਘਰ' ਸਕੀਮ ਪ੍ਰਚਾਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਵਲੋਂ ਲਾਭਪਾਤਰੀਆਂ ਦੀ ਸ਼ਨਾਖ਼ਤ ਲਈ ਤੀਸਰਾ ਸਰਵੇ 15 ਫਰਵਰੀ, 2019 ਤੋਂ ...

ਪੂਰੀ ਖ਼ਬਰ »

ਕਰੈਸ਼ਰ ਨਾਲ ਭਰਿਆ ਟਰੱਕ ਪਲਟਿਆ

ਕਟਾਰੀਆਂ, 22 ਫਰਵਰੀ (ਨਵਜੋਤ ਸਿੰਘ ਜੱਖੂ) - ਕਟਾਰੀਆਂ-ਬਹਿਰਾਮ ਸੜਕ 'ਤੇ ਡਰੇਨ ਦੇ ਲਾਗੇ ਸ਼ੈਲਰ ਦੇ ਬਿਲਕੁਲ ਸਾਹਮਣੇ ਤੜਕੇ ਸਵੇਰੇ 4 ਕੁ ਵਜੇ ਦੇ ਕਰੀਬ ਸੰਘਣੀ ਧੁੰਦ ਕਾਰਨ ਸੜਕ 'ਚ ਪਏ ਖੱਡਿਆਂ ਤੋਂ ਬਚਾਉਂਦੇ ਹੋਏ ਕਰੈਸ਼ਰ ਨਾਲ ਭਰਿਆ ਟਰੱਕ ਬੇਕਾਬੂ ਹੋ ਕੇ ਬੁਰੀ ...

ਪੂਰੀ ਖ਼ਬਰ »

ਏਅਰਟੈੱਲ ਤੇ ਬੀ. ਐੱਸ. ਐਨ. ਐਲ. ਦੇ ਮੋਬਾਈਲਾਂ ਦੇ ਸਿਗਨਲ ਨਾ ਆਉਣ ਕਾਰਨ ਬਲਾਚੌਰ ਦੇ ਲਾਗਲੇ ਪਿੰਡਾਂ ਦੇ ਲੋਕਾਂ ਪ੍ਰੇਸ਼ਾਨ

ਬਲਾਚੌਰ, 22 ਫਰਵਰੀ (ਗੁਰਦੇਵ ਸਿੰਘ ਗਹੂੰਣ)- ਬੇਸ਼ੱਕ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਡਿਜੀਟਲ ਇੰਡੀਆ ਦਾ ਢੰਡੋਰਾ ਪਿੱਟਿਆ ਜਾ ਰਿਹਾ ਹੈ ਪਰ ਬਲਾਚੌਰ ਸ਼ਹਿਰ ਤੋਂ ਸਿਰਫ਼ 3 ਕਿੱਲੋਮੀਟਰ ਦੇ ਘੇਰੇ ਵਿਚ ਪੈਂਦੇ ਗਹੂੰਣ, ਲੋਹਟਾਂ, ਨਿਊ ਕਲੋਨੀ ਰੱਕੜਾਂ ਬੇਟ ਤੇ ਰੱਕੜਾਂ ਬੇਟ ਆਦਿ ਪਿੰਡਾਂ ਵਿਚ ਕਿਸੇ ਵੀ ਕੰਪਨੀ ਦੇ ਮੋਬਾਈਲ ਫੋਨਾਂ ਦੇ ਸਿਗਨਲ ਨਾ ਆਉਣ ਕਾਰਨ ਇਸ ਇਲਾਕੇ ਦੇ ਲੋਕਾਂ ਨੂੰ ਫੋਨ ਕਾਲ ਕਰਨ ਅਤੇ ਇੰਟਰਨੈੱਟ ਵਰਤਣ ਲਈ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਬੀ. ਐੱਸ. ਐਨ. ਐਲ. ਦਾ ਤਾਂ ਪਿਛਲੇ 15-20 ਸਾਲਾਂ ਤੋਂ ਹੀ ਸਿਗਨਲ ਨਾ ਹੋਣ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਹੈ ਰਿਹਾ ਹੈ ਅਤੇ ਉਹ ਬੀ. ਐੱਸ. ਐਨ. ਐਲ. ਦੇ ਸਬੰਧਤ ਅਧਿਕਾਰੀਆਂ ਨੂੰ ਸ਼ਿਕਾਇਤਾਂ ਕਰਦੇ-ਕਰਦੇ ਥੱਕ-ਟੁੱਟ ਚੁੱਕੇ ਹਨ ਪਰ ਉਨ੍ਹਾਂ ਦੇ ਕੰਨਾਂ 'ਤੇ ਕਦੇ ਜੂੰ ਹੀ ਨਹੀਂ ਸਰਕੀ | ਹੁਣ ਪਿਛਲੇ 6 ਕੁ ਮਹੀਨਿਆਂ ਤੋਂ ਏਅਰਟੈੱਲ ਦਾ ਵੀ ਸਿਗਨਲ ਨਾ ਆਉਣ ਕਾਰਨ ਨਾ ਤਾਂ ਉਨ੍ਹਾਂ ਦੀ ਮੋਬਾਈਲ ਫੋਨ 'ਤੇ ਕੋਈ ਗੱਲ ਹੁੰਦੀ ਹੈ ਅਤੇ ਨਾ ਹੀ ਇੰਟਰਨੈੱਟ ਚੱਲਦਾ ਹੈ ਜਿਸ ਕਾਰਨ ਉਨ੍ਹਾਂ ਵਲੋਂ ਸਬੰਧਤ ਕੰਪਨੀਆਂ ਨੂੰ ਦਿੱਤੇ ਪੈਸੇ ਭੰਗ ਦੇ ਭਾੜੇ ਚਲੇ ਜਾਂਦੇ ਹਨ | ਆਮ ਲੋਕਾਂ ਦਾ ਕਹਿਣਾ ਹੈ ਕਿ ਏਅਰਟੈੱਲ ਦੇ ਅਧਿਕਾਰੀਆਂ ਨੂੰ ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਵੀ ਪਰਨਾਲਾ ਉੱਥੇ ਦਾ ਉੱਥੇ ਹੀ ਹੈ ਅਤੇ ਦੂਜੀਆਂ ਕੰਪਨੀਆਂ ਦਾ ਵੀ ਇਹੀ ਹਾਲ ਹੈ | ਇਸ ਇਲਾਕੇ ਦੇ ਲੋਕਾਂ ਦੀ ਮੰਗ ਹੈ ਕਿ ਡਿਜੀਟਲ ਇੰਡੀਆ ਦੇ ਸਬਜ਼ ਬਾਗ਼ ਵਿਖਾਉਣ ਦੀ ਥਾਂ ਸਬੰਧਿਤ ਕੰਪਨੀਆਂ ਨੂੰ ਲੋਕਾਂ ਦੀ ਲੁੱਟ ਤੋਂ ਬਚਾਉਣ ਹਿਤ ਢੁਕਵੇਂ ਉਪਰਾਲੇ ਕੀਤੇ ਜਾਣ |


ਖ਼ਬਰ ਸ਼ੇਅਰ ਕਰੋ

ਬੇ-ਮੌਸਮੇ ਮੀਂਹ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਲੱਗੀ

ਬੰਗਾ, 22 ਫਰਵਰੀ (ਜਸਬੀਰ ਸਿੰਘ ਨੂਰਪੁਰ) – ਲਗਾਤਾਰ ਪਈ ਬਾਰਿਸ਼ ਕਾਰਨ ਕਣਕ ਦੀ ਫ਼ਸਲ ਵਿਚ ਪਾਣੀ ਖੜ੍ਹਾ ਹੋਣ ਕਰਕੇ ਕਣਕ ਪੀਲੀ ਪੈ ਰਹੀ ਹੈ ਅਤੇ ਜੜ੍ਹਾਂ ਗਲ ਰਹੀਆਂ ਹਨ | ਲੰਗੇਰੀ ਪਿੰਡ 'ਚ ਇਕ ਕਿਸਾਨ ਦੇ ਚਾਰ ਖੇਤ ਪੂਰੀ ਤਰ੍ਹਾਂ ਤਬਾਹ ਹੋ ਗਏ | ਪਿੰਡ ਨੂਰਪੁਰ 'ਚ ਨਿਰਮਲ ...

ਪੂਰੀ ਖ਼ਬਰ »

ਦੌਲਤਪੁਰ ਵਿਖੇ ਸਮਾਗਮ 23 ਨੂੰ

ਜਾਡਲਾ, 22 ਫਰਵਰੀ (ਬੱਲੀ)- ਅੱਜ ਲਾਗਲੇ ਪਿੰਡ ਦੌਲਤਪੁਰ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦੀ ਪ੍ਰਬੰਧਕ ਕਮੇਟੀ ਤੇ ਨੌਜਵਾਨ ਸਭਾ ਵਲੋਂ ਗੁਰੂ ਰਵਿਦਾਸ ਦੇ ਆਗਮਨ ਪੁਰਬ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਆਰੰਭ ਕਰਵਾਏ ਗਏ | 23 ਫਰਵਰੀ ਨੂੰ ਕਮੇਟੀ ਵਲੋਂ ...

ਪੂਰੀ ਖ਼ਬਰ »

ਕੇ. ਸੀ. ਕਾਲਜ ਵਿਖੇ ਲਗਾਈ ਗਈ ਵਰਕਸ਼ਾਪ

ਨਵਾਂਸ਼ਹਿਰ, 22 ਫਰਵਰੀ (ਗੁਰਬਖਸ਼ ਸਿੰਘ ਮਹੇ)- ਵਧੀਕ ਡਿਪਟੀ ਕਮਿਸ਼ਨਰ ਅਨੂਪਮ ਕਲੇਰ ਅਤੇ ਸਿਵਲ ਸਰਜਨ ਡਾ: ਗੁਰਿੰਦਰ ਕੌਰ ਚਾਵਲਾ ਦੀ ਅਗਵਾਈ ਹੇਠ ਅੱਜ ਪੀ. ਸੀ. ਪੀ .ਐੱਨ. ਡੀ. ਟੀ. ਐਕਟ ਤਹਿਤ ਕੇ.ਸੀ ਕਾਲਜ ਵਿਖੇ ਵਰਕਸ਼ਾਪ ਕਰਵਾਈ ਗਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX