ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਡਿਪਟੀ ਕਮਿਸ਼ਨਰ ਵਲੋਂ ਆਗਾਮੀ ਲੋਕ ਸਭਾ ਚੋਣਾਂ ਦੇ ਅਗਾਊਾ ਪ੍ਰਬੰਧਾਂ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਨਵਾਂਸ਼ਹਿਰ, 22 ਫ਼ਰਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਲੋਕ ਸਭਾ ਚੋਣਾਂ-2019 ਦੇ ਅਗਾਊਾ ਪ੍ਰਬੰਧਾਂ ਦੀ ਲਗਾਤਾਰਤਾ 'ਚ ਅੱਜ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਿਨੈ ਬਬਲਾਨੀ ਵਲੋਂ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ, ਉਨ੍ਹਾਂ ਨੂੰ ...

ਪੂਰੀ ਖ਼ਬਰ »

ਅਧਿਆਪਕ ਵਰਗ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਅੱਗੇ ਨਹੀਂ ਝੁਕੇਗਾ-ਸਿਰੀ ਰਾਮ ਚੌਧਰੀ

ਬਲਾਚੌਰ, 22 ਫਰਵਰੀ (ਗੁਰਦੇਵ ਸਿੰਘ ਗਹੂੰਣ)- ਪੰਜਾਬ ਸਰਕਾਰ ਵਲੋਂ ਅਧਿਆਪਕਾਂ ਨਾਲ ਹੋ ਰਹੀ ਧੱਕੇਸ਼ਾਹੀ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਅਪਣਾਈ ਜਾ ਰਹੀ ਦਮਨਕਾਰੀ ਨੀਤੀ ਦੇ ਵਿਰੋਧ ਵਿਚ ਬਲਾਚੌਰ ਇਲਾਕੇ ਦੇ ਅਧਿਆਪਕਾਂ ਵਲੋਂ ਭਾਰੀ ਗਿਣਤੀ ਵਿਚ ਇਕੱਠੇ ...

ਪੂਰੀ ਖ਼ਬਰ »

30 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਇਕ ਵਿਅਕਤੀ ਤੇ ਔਰਤ ਗਿ੍ਫ਼ਤਾਰ

ਨਵਾਂਸ਼ਹਿਰ, 22 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਅਤੇ ਐਾਟੀ ਨਾਰਕੋਟਿਕ ਸੈੱਲ ਸ਼ਹੀਦ ਭਗਤ ਸਿੰਘ ਨਗਰ ਦੇ ਸਾਂਝੇ ਯਤਨਾਂ ਸਦਕਾ ਚਲਾਈ ਮੁਹਿੰਮ ਤਹਿਤ ਇਕ ਵਿਅਕਤੀ ਤੇ ਇਕ ਔਰਤ ਨੂੰ 30 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਗਿ੍ਫ਼ਤਾਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨਗਰ ਸਰਕਾਰੀ ਪ੍ਰਾਇਮਰੀ ਸਕੂਲਾਂ ਦੀ ਕਾਇਆ ਕਲਪ 'ਚ ਮਿਸਾਲ ਬਣਿਆ

ਨਵਾਂਸ਼ਹਿਰ, 22 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਜਨਤਕ ਭਾਗੀਦਾਰੀ ਨਾਲ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ 'ਚ ਮਿਸਾਲ ਬਣ ਕੇ ਉੱਭਰਿਆ ਹੈ | ਐਨ.ਆਰ.ਆਈ. ਤੇ ਸਥਾਨਕ ਦਾਨੀ ਸੱਜਣਾਂ ਵਲੋਂ ਆਪਣੇ-ਆਪਣੇ ਪਿੰਡਾਂ ਦੇ ਸਰਕਾਰੀ ਸਕੂਲਾਂ ਦੀ ...

ਪੂਰੀ ਖ਼ਬਰ »

ਮੀਂਹ ਨਾਲ ਕਿਸਾਨਾਂ ਦੇ ਹੋਏ ਨੁਕਸਾਨ ਦਾ ਸਰਕਾਰ ਮੁਆਵਜ਼ਾ ਦੇਵੇ-ਘਟਾਰੋੋਂ

ਨਵਾਂਸ਼ਹਿਰ, 22 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਪਰਮਜੀਤ ਸਿੰਘ ਘਟਾਰੋਂ ਨੇ ਸਰਕਾਰ ਕੋਲੋਂ ਪਿਛਲੇ ਦਿਨੀਂ ਮੀਂਹ ਨਾਲ ਕਿਸਾਨਾਂ ਦੀ ਫ਼ਸਲ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸਾਲਾਨਾ ਪ੍ਰੀਖਿਆਵਾਂ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੁਆਲੇ ਧਾਰਾ 144 ਲਾਗੂ

ਨਵਾਂਸ਼ਹਿਰ, 22 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਇਕ ਮਾਰਚ ਤੋਂ 2 ਅਪੈ੍ਰਲ 2019 ਤੱਕ ਲਈਆਂ ਜਾ ਰਹੀਆਂ ਮੈਟਿ੍ਕ/ਬਾਰ੍ਹਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਸਬੰਧ 'ਚ ਸ਼ਹੀਦ ...

ਪੂਰੀ ਖ਼ਬਰ »

ਅੱਜ ਬਿਜਲੀ ਬੰਦ ਰਹੇਗੀ

ਔੜ, 22 ਫਰਵਰੀ (ਜਰਨੈਲ ਸਿੰਘ ਖ਼ੁਰਦ)- 66 ਕੇ.ਵੀ. ਸਬ ਸਟੇਸ਼ਨ ਔੜ ਤੋਂ ਚੱਲਦੇ ਸਕੋਹਪੁਰ ਤੇ ਖ਼ੋਜਾ ਯੂ.ਪੀ.ਐੱਸ. 'ਤੇ ਪੈਂਦੇ ਸਮੂਹ ਪਿੰਡਾ ਜਿਨ੍ਹਾਂ 'ਚ ਸਾਹਲੋਂ, ਮੀਰਪੁਰ ਲੱਖਾ, ਸਕੋਹਪੁਰ, ਬੁਹਾਰਾ, ਮਾਈਦਿੱਤਾ, ਸੋਢੀਆ, ਪੰਦਰਾਵਲ, ਨੰਗਲ ਜੱਟਾਂ, ਖ਼ੁਰਦ, ਉੜਾਪੜ, ...

ਪੂਰੀ ਖ਼ਬਰ »

ਪੰਜਾਬ ਸਾਹਿਤ ਸਭਾ ਨੇ ਮਨਾਇਆ ਪੰਜਾਬੀ ਦਿਵਸ

ਨਵਾਂਸ਼ਹਿਰ, 22 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਪੰਜਾਬ ਭਾਸ਼ਾ ਵਿਭਾਗ ਨਵਾਂਸ਼ਹਿਰ ਦੇ ਦਫ਼ਤਰ ਵਿਖੇ ਪੰਜਾਬ ਸਾਹਿਤ ਸਭਾ ਮਨਾਇਆ ਗਿਆ ਜਿਸ ਦੀ ਪ੍ਰਧਾਨਗੀ ਸਾਹਿੱਤ ਸਭਾ ਦੇ ਪ੍ਰਧਾਨ ਗੁਰਚਰਨ ਬੱਧਣ ਨੇ ਕੀਤੀ ਅਤੇ ਪੰਜਾਬੀ ਦੇ ਪ੍ਰਚਾਰ, ਪ੍ਰਸਾਰ ਲਈ ਹੋਰ ਹੰਭਲੇ ...

ਪੂਰੀ ਖ਼ਬਰ »

ਵਿਗਿਆਨੀ ਗੈਲੀਲਿਓ ਗੈਲੀਲੀ ਦੇ ਜਨਮ ਦਿਨ ਸਬੰਧੀ ਸਮਾਗਮ

ਮੁਕੰਦਪੁਰ, 22 ਫਰਵਰੀ (ਦੇਸ ਰਾਜ ਬੰਗਾ)-ਪੰਜਾਬ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਬੰਗਾ ਵਲੋਂ ਮਹਾਨ ਵਿਗਿਆਨੀ ਗੈਲੀਲਿਓ ਗੈਲੀਲੀ ਦੇ ਜਨਮ ਦਿਨ ਦੇ ਸਬੰਧ ਵਿਚ ਇਕ ਵਿਸ਼ੇਸ਼ ਸਮਾਗਮ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦੇ ਸੈਮੀਨਾਰ ਹਾਲ ਵਿਚ ...

ਪੂਰੀ ਖ਼ਬਰ »

ਔਰਤਾਂ ਦੀ ਸੁਰੱਖਿਆ ਤੇ ਸਾਂਝ ਸੇਵਾਵਾਂ ਸਬੰਧੀ ਵਿਸ਼ੇਸ਼ ਸੈਮੀਨਾਰ

ਭੱਦੀ, 22 ਫਰਵਰੀ (ਨਰੇਸ਼ ਧੌਲ)- ਅੱਜ ਬਲਦੇਵ ਰਾਜ ਇੰਚਾਰਜ ਸਾਂਝ ਕੇਂਦਰ ਬਲਾਚੌਰ ਦੀ ਟੀਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥੋਪੀਆ ਵਿਖੇ ਸਾਂਝ ਕੇਂਦਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਾਂਝ ਸੇਵਾਵਾਂ ਅਤੇ ਔਰਤਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੰਜਾਬ ...

ਪੂਰੀ ਖ਼ਬਰ »

ਸਹਿਕਾਰੀ ਸਭਾ ਰੁੜਕੀ ਖ਼ਾਸ ਦੇ ਦਿਲਬਾਗ ਸਿੰਘ ਪ੍ਰਧਾਨ ਬਣੇ

ਸਮੁੰਦੜਾ, 22 ਫਰਵਰੀ (ਤੀਰਥ ਸਿੰਘ ਰੱਕੜ)- ਪਿੰਡ ਰੁੜਕੀ ਖ਼ਾਸ ਅਤੇ ਅਲੀਪੁਰ ਦੀ ਸਾਂਝੀ 'ਦੀ ਰੁੜਕੀ ਖ਼ਾਸ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ' ਦੀ ਸਰਬਸੰਮਤੀ ਨਾਲ ਚੁਣੇ ਗਏ ਮੈਂਬਰਾਂ ਵੱਲੋਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਜਿਸ ਵਿਚ ਦਿਲਬਾਗ ਸਿੰਘ ਰੁੜਕੀ ਖ਼ਾਸ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਕੈਰੋਂ ਨੇ ਟਰੈਫ਼ਿਕ ਮੈਨੇਜਰ ਵਜੋਂ ਅਹੁਦਾ ਸੰਭਾਲਿਆ

ਨਵਾਂਸ਼ਹਿਰ, 22 ਫਰਵਰੀ (ਗੁਰਬਖ਼ਸ਼ ਸਿੰਘ ਮਹੇ)-ਪੰਜਾਬ ਰੋਡਵੇਜ਼ ਸ਼ਹੀਦ ਭਗਤ ਸਿੰਘ ਨਗਰ ਵਿਖੇ ਸੁਖਵਿੰਦਰ ਸਿੰਘ ਕੈਰੋਂ ਨੇ ਬਤੌਰ ਟਰੈਫ਼ਿਕ ਮੈਨੇਜਰ ਆਪਣਾ ਅਹੁਦਾ ਸੰਭਾਲਿਆ | ਸੁਖਵਿੰਦਰ ਸਿੰਘ ਟਰੈਫ਼ਿਕ ਮੈਨੇਜਰ ਨੇ ਪੰਜਾਬ ਰੋਡਵੇਜ਼ ਸ਼ਹੀਦ ਭਗਤ ਸਿੰਘ ਨਗਰ ਦਾ ...

ਪੂਰੀ ਖ਼ਬਰ »

ਬੰਗਾ 'ਚ ਨਵੇਂ ਡੀ. ਐਸ. ਪੀ. ਮਾਹਲ ਨੇ ਅਹੁਦਾ ਸੰਭਾਲਿਆ

ਬੰਗਾ, 22 ਫਰਵਰੀ (ਜਸਬੀਰ ਸਿੰਘ ਨੂਰਪੁਰ) – ਬੰਗਾ 'ਚ ਨਵੇਂ ਡੀ. ਐਸ. ਪੀ. ਐਨ. ਐਸ ਮਾਹਲ ਨੇ ਅਹੁਦਾ ਸੰਭਾਲਿਆ | ਇਸ ਤੋਂ ਪਹਿਲੇ ਡੀ. ਐਸ. ਪੀ ਦੀਪਿਕਾ ਸਿੰਘ ਦਾ ਨਵਾਂਸ਼ਹਿਰ ਤਬਾਦਲਾ ਹੋ ਗਿਆ | ਐਨ. ਐਸ. ਮਾਹਲ ਡੀ. ਐਸ. ਪੀ. ਨੇ ਆਖਿਆ ਕਿ ਇਸ ਸਮੇਂ ਜੋ ਵੀ ਬੰਗਾ ਇਲਾਕੇ ਦੀਆਂ ...

ਪੂਰੀ ਖ਼ਬਰ »

ਪਾਰਟੀ ਨੇ ਸਦਾ ਮਿਹਨਤੀ ਵਰਕਰਾਂ ਦਾ ਮਾਣ ਵਧਾਇਆ-ਜੱਸੋਮਜਾਰਾ

ਬਹਿਰਾਮ, 22 ਫਰਵਰੀ (ਸਰਬਜੀਤ ਸਿੰਘ ਚੱਕਰਾਮੰੂ) - ਸ਼੍ਰੋਮਣੀ ਅਕਾਲੀ (ਬ) ਨੇ ਹਰ ਮਿਹਨਤੀ ਵਰਕਰ ਨੂੰ ਪਾਰਟੀ ਵਿਚ ਯੋਗ ਨੁਮਾਇੰਦਗੀ ਦੇ ਕੇ ਉਸ ਦਾ ਮਾਣ-ਸਨਮਾਨ ਵਧਾਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇ: ਸੁੱਖਵਿੰਦਰ ਸਿੰਘ ਜੱਸੋਮਜਾਰਾ ਵਾਇਸ ਪ੍ਰਧਾਨ ਬੀ. ਸੀ. ...

ਪੂਰੀ ਖ਼ਬਰ »

ਪੰਜਾਬ ਸ਼ਹਿਰੀ ਆਵਾਸ ਯੋਜਨਾ ਯੋਗ ਲੋੜਵੰਦਾਂ ਨੂੰ ਲਾਭ ਦੇਣ ਲਈ ਲੋੜੀਂਦੀ ਵਿਵਸਥਾ ਕੀਤੀ ਜਾਵੇ-ਬਲਦੇਵ ਭਾਰਤੀ

ਨਵਾਂਸ਼ਹਿਰ, 22 ਫਰਵਰੀ (ਗੁਰਬਖਸ਼ ਸਿੰਘ ਮਹੇ)- ਪੰਜਾਬ ਸ਼ਹਿਰੀ ਆਵਾਸ ਯੋਜਨਾ/ਪ੍ਰਧਾਨ ਮੰਤਰੀ ਆਵਾਸ ਯੋਜਨਾ ਨੂੰ 'ਸਭਨਾਂ ਲਈ ਘਰ' ਸਕੀਮ ਪ੍ਰਚਾਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਵਲੋਂ ਲਾਭਪਾਤਰੀਆਂ ਦੀ ਸ਼ਨਾਖ਼ਤ ਲਈ ਤੀਸਰਾ ਸਰਵੇ 15 ਫਰਵਰੀ, 2019 ਤੋਂ ...

ਪੂਰੀ ਖ਼ਬਰ »

ਕਰੈਸ਼ਰ ਨਾਲ ਭਰਿਆ ਟਰੱਕ ਪਲਟਿਆ

ਕਟਾਰੀਆਂ, 22 ਫਰਵਰੀ (ਨਵਜੋਤ ਸਿੰਘ ਜੱਖੂ) - ਕਟਾਰੀਆਂ-ਬਹਿਰਾਮ ਸੜਕ 'ਤੇ ਡਰੇਨ ਦੇ ਲਾਗੇ ਸ਼ੈਲਰ ਦੇ ਬਿਲਕੁਲ ਸਾਹਮਣੇ ਤੜਕੇ ਸਵੇਰੇ 4 ਕੁ ਵਜੇ ਦੇ ਕਰੀਬ ਸੰਘਣੀ ਧੁੰਦ ਕਾਰਨ ਸੜਕ 'ਚ ਪਏ ਖੱਡਿਆਂ ਤੋਂ ਬਚਾਉਂਦੇ ਹੋਏ ਕਰੈਸ਼ਰ ਨਾਲ ਭਰਿਆ ਟਰੱਕ ਬੇਕਾਬੂ ਹੋ ਕੇ ਬੁਰੀ ਤਰ੍ਹਾਂ ਨਾਲ ਸੜਕ ਕਿਨਾਰੇ ਪਲਟ ਗਿਆ | ਟਰੱਕ ਚਾਲਕ ਗੁਰਪ੍ਰੀਤ ਸਿੰਘ ਸਪੁੱਤਰ ਜਗਤਾਰ ਸਿੰਘ ਵਾਸੀ ਗਿੱਦੜਬਾਹਾ ਨੇ ਦੱਸਿਆ ਕਿ ਉਹ ਸਵੇਰੇ ਜੇਜੋਂ ਤੋਂ ਟਿੱਪਰ 'ਤੇ ਕਰੈਸ਼ਰ ਲੋਡ ਕਰਕੇ ਜਲਾਲਾਬਾਦ ਜਾ ਰਹੇ ਸੀ ਜਦੋਂ ਉਹ ਪਿੰਡ ਕਟਾਰੀਆਂ ਦੇ ਸ਼ੈਲਰ ਨਜ਼ਦੀਕ ਪੁੱਜੇ ਤਾਂ ਸੜਕ 'ਚ ਪਏ ਖੱਡਿਆਂ ਤੋਂ ਬਚਾਉਣ ਦੇ ਚੱਕਰ 'ਚ ਟਰੱਕ ਬੇਕਾਬੂ ਹੋ ਕੇ ਸੜਕ ਕਿਨਾਰੇ ਪਲਟ ਗਿਆ | ਹਾਦਸੇ 'ਚ ਟਰੱਕ ਚਾਲਕ ਤੇ ਨਾਲ ਬੈਠੇ ਕਲੀਨਰ ਦਾ ਬਚਾਅ ਹੋ ਗਿਆ ਪਰ ਟਿੱਪਰ ਨੁਕਸਾਨਿਆ ਗਿਆ | ਦੱਸਣਯੋਗ ਹੈ ਕਿ ਕਟਾਰੀਆਂ ਬਹਿਰਾਮ ਸੜਕ ਪਿਛਲੇ ਲੰਬੇ ਅਰਸੇ ਤੋਂ ਖੱਡਿਆਂ ਨਾਲ ਭਰੀ ਪਈ ਹੈ ਅਤੇ ਇਸ ਸੜਕ 'ਤੇ ਖੱਡਿਆਂ ਕਾਰਨ ਨਿੱਤ ਦਿਨ ਹਾਦਸੇ ਵਾਪਰ ਰਹੇ ਹਨ ਅਤੇ ਲੋਕ ਖੱਡਿਆ 'ਚ ਡਿੱਗ ਕੇ ਲਹੂ ਲੁਹਾਨ ਹੋ ਰਹੇ ਹਨ ਪਰ ਸਰਕਾਰ ਅਤੇ ਸਬੰਧਤ ਵਿਭਾਗ ਕੁੰਭਕਰਨੀ ਨੀਂਦ ਸੁੱਤੇ ਪਏ ਹਨ | ਵਾਰ-ਵਾਰ ਇਹ ਸੜਕ ਅਖ਼ਬਾਰਾਂ ਅਤੇ ਚੈਨਲਾਂ ਦੀਆਂ ਸੁਰਖੀਆਂ ਬਣ ਦੇ ਬਾਵਜੂਦ ਵੀ ਸਰਕਾਰ ਤੇ ਸਬੰਧਤ ਵਿਭਾਗ ਇਸ ਨੂੰ ਅਣਗੌਲਿਆ ਕਰ ਰਿਹਾ ਹੈ ਜਿਸ ਕਾਰਨ ਸੜਕੀ ਹਾਦਸਿਆਂ 'ਚ ਨਿੱਤ ਦਿਨ ਵਾਧਾ ਹੋ ਰਿਹਾ ਹੈ | ਇਲਾਕਾ ਵਾਸੀਆਂ ਅਤੇ ਰਾਹਗੀਰਾਂ ਨੇ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਇਸ ਸੜਕ ਨੂੰ ਬਣਾਇਆ ਜਾਵੇ ਅਤੇ ਹੋ ਰਹੇ ਭਿਆਨਕ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ |


ਖ਼ਬਰ ਸ਼ੇਅਰ ਕਰੋ

ਏਅਰਟੈੱਲ ਤੇ ਬੀ. ਐੱਸ. ਐਨ. ਐਲ. ਦੇ ਮੋਬਾਈਲਾਂ ਦੇ ਸਿਗਨਲ ਨਾ ਆਉਣ ਕਾਰਨ ਬਲਾਚੌਰ ਦੇ ਲਾਗਲੇ ਪਿੰਡਾਂ ਦੇ ਲੋਕਾਂ ਪ੍ਰੇਸ਼ਾਨ

ਬਲਾਚੌਰ, 22 ਫਰਵਰੀ (ਗੁਰਦੇਵ ਸਿੰਘ ਗਹੂੰਣ)- ਬੇਸ਼ੱਕ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਡਿਜੀਟਲ ਇੰਡੀਆ ਦਾ ਢੰਡੋਰਾ ਪਿੱਟਿਆ ਜਾ ਰਿਹਾ ਹੈ ਪਰ ਬਲਾਚੌਰ ਸ਼ਹਿਰ ਤੋਂ ਸਿਰਫ਼ 3 ਕਿੱਲੋਮੀਟਰ ਦੇ ਘੇਰੇ ਵਿਚ ਪੈਂਦੇ ਗਹੂੰਣ, ਲੋਹਟਾਂ, ਨਿਊ ...

ਪੂਰੀ ਖ਼ਬਰ »

ਬੇ-ਮੌਸਮੇ ਮੀਂਹ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਲੱਗੀ

ਬੰਗਾ, 22 ਫਰਵਰੀ (ਜਸਬੀਰ ਸਿੰਘ ਨੂਰਪੁਰ) – ਲਗਾਤਾਰ ਪਈ ਬਾਰਿਸ਼ ਕਾਰਨ ਕਣਕ ਦੀ ਫ਼ਸਲ ਵਿਚ ਪਾਣੀ ਖੜ੍ਹਾ ਹੋਣ ਕਰਕੇ ਕਣਕ ਪੀਲੀ ਪੈ ਰਹੀ ਹੈ ਅਤੇ ਜੜ੍ਹਾਂ ਗਲ ਰਹੀਆਂ ਹਨ | ਲੰਗੇਰੀ ਪਿੰਡ 'ਚ ਇਕ ਕਿਸਾਨ ਦੇ ਚਾਰ ਖੇਤ ਪੂਰੀ ਤਰ੍ਹਾਂ ਤਬਾਹ ਹੋ ਗਏ | ਪਿੰਡ ਨੂਰਪੁਰ 'ਚ ਨਿਰਮਲ ...

ਪੂਰੀ ਖ਼ਬਰ »

ਦੌਲਤਪੁਰ ਵਿਖੇ ਸਮਾਗਮ 23 ਨੂੰ

ਜਾਡਲਾ, 22 ਫਰਵਰੀ (ਬੱਲੀ)- ਅੱਜ ਲਾਗਲੇ ਪਿੰਡ ਦੌਲਤਪੁਰ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦੀ ਪ੍ਰਬੰਧਕ ਕਮੇਟੀ ਤੇ ਨੌਜਵਾਨ ਸਭਾ ਵਲੋਂ ਗੁਰੂ ਰਵਿਦਾਸ ਦੇ ਆਗਮਨ ਪੁਰਬ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਆਰੰਭ ਕਰਵਾਏ ਗਏ | 23 ਫਰਵਰੀ ਨੂੰ ਕਮੇਟੀ ਵਲੋਂ ...

ਪੂਰੀ ਖ਼ਬਰ »

ਕੇ. ਸੀ. ਕਾਲਜ ਵਿਖੇ ਲਗਾਈ ਗਈ ਵਰਕਸ਼ਾਪ

ਨਵਾਂਸ਼ਹਿਰ, 22 ਫਰਵਰੀ (ਗੁਰਬਖਸ਼ ਸਿੰਘ ਮਹੇ)- ਵਧੀਕ ਡਿਪਟੀ ਕਮਿਸ਼ਨਰ ਅਨੂਪਮ ਕਲੇਰ ਅਤੇ ਸਿਵਲ ਸਰਜਨ ਡਾ: ਗੁਰਿੰਦਰ ਕੌਰ ਚਾਵਲਾ ਦੀ ਅਗਵਾਈ ਹੇਠ ਅੱਜ ਪੀ. ਸੀ. ਪੀ .ਐੱਨ. ਡੀ. ਟੀ. ਐਕਟ ਤਹਿਤ ਕੇ.ਸੀ ਕਾਲਜ ਵਿਖੇ ਵਰਕਸ਼ਾਪ ਕਰਵਾਈ ਗਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX