ਤਾਜਾ ਖ਼ਬਰਾਂ


ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  1 minute ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  37 minutes ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  41 minutes ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  1 minute ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  about 1 hour ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  about 1 hour ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  about 1 hour ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  about 2 hours ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  about 2 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  about 2 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 2 hours ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 2 hours ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  about 2 hours ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  about 2 hours ago
ਬੁੱਲ੍ਹੋਵਾਲ, 19 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)- ਅੱਜ ਸਵੇਰੇ ਪਏ ਭਾਰੀ ਮੀਂਹ ਕਾਰਨ ਬੁੱਲ੍ਹੋਵਾਲ ਦੇ ਇੱਕ ਗਰੀਬ ਪਰਿਵਾਰ ਦਾ ਮਕਾਨ ਢਹਿ-ਢੇਰੀ ਹੋ ਗਿਆ। ਇਸ ਸੰਬੰਧੀ ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਹਾਦਸੇ 'ਚ ਉਨ੍ਹਾਂ ਦੇ ਘਰ ਅੰਦਰ ਪਿਆ ਸਾਰਾ...
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  about 2 hours ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਪੰਜਾਬ ਸਰਕਾਰ ਦੇ ਮਾਲ ਮੰਤਰੀ ਸੁਖਬਿੰਦਰ ਸਿੰਘ ਸੁਖਸਰਕਾਰੀਆ ਵਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਲੋਕਾਂ ਨੂੰ ਸਰਕਾਰ ਵਲੋਂ ਹਰ ਸੰਭਵ ਸਹਾਇਤਾ ਪਹੁੰਚਾਉਣ ਦਾ ਭਰੋਸਾ...
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  about 2 hours ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  about 3 hours ago
ਸ਼ਾਹਕੋਟ : ਚੱਕ ਵਡਾਲਾ-ਜਾਣੀਆ ਨੇੜੇ ਸਤਲੁਜ ਦਰਿਆ ਦਾ ਟੁੱਟਿਆ ਬੰਨ੍ਹ
. . .  about 3 hours ago
ਇਲਾਜ ਦੌਰਾਨ ਨੀਟੂ ਸ਼ਟਰਾਂ ਵਾਲੇ ਦੀ ਬੇਟੀ ਨੇ ਤੋੜਿਆ ਦਮ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਡਿਪਟੀ ਕਮਿਸ਼ਨਰ ਵਲੋਂ ਆਗਾਮੀ ਲੋਕ ਸਭਾ ਚੋਣਾਂ ਦੇ ਅਗਾਊਾ ਪ੍ਰਬੰਧਾਂ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਨਵਾਂਸ਼ਹਿਰ, 22 ਫ਼ਰਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਲੋਕ ਸਭਾ ਚੋਣਾਂ-2019 ਦੇ ਅਗਾਊਾ ਪ੍ਰਬੰਧਾਂ ਦੀ ਲਗਾਤਾਰਤਾ 'ਚ ਅੱਜ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਿਨੈ ਬਬਲਾਨੀ ਵਲੋਂ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ, ਉਨ੍ਹਾਂ ਨੂੰ ...

ਪੂਰੀ ਖ਼ਬਰ »

ਅਧਿਆਪਕ ਵਰਗ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਅੱਗੇ ਨਹੀਂ ਝੁਕੇਗਾ-ਸਿਰੀ ਰਾਮ ਚੌਧਰੀ

ਬਲਾਚੌਰ, 22 ਫਰਵਰੀ (ਗੁਰਦੇਵ ਸਿੰਘ ਗਹੂੰਣ)- ਪੰਜਾਬ ਸਰਕਾਰ ਵਲੋਂ ਅਧਿਆਪਕਾਂ ਨਾਲ ਹੋ ਰਹੀ ਧੱਕੇਸ਼ਾਹੀ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਅਪਣਾਈ ਜਾ ਰਹੀ ਦਮਨਕਾਰੀ ਨੀਤੀ ਦੇ ਵਿਰੋਧ ਵਿਚ ਬਲਾਚੌਰ ਇਲਾਕੇ ਦੇ ਅਧਿਆਪਕਾਂ ਵਲੋਂ ਭਾਰੀ ਗਿਣਤੀ ਵਿਚ ਇਕੱਠੇ ...

ਪੂਰੀ ਖ਼ਬਰ »

30 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਇਕ ਵਿਅਕਤੀ ਤੇ ਔਰਤ ਗਿ੍ਫ਼ਤਾਰ

ਨਵਾਂਸ਼ਹਿਰ, 22 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਅਤੇ ਐਾਟੀ ਨਾਰਕੋਟਿਕ ਸੈੱਲ ਸ਼ਹੀਦ ਭਗਤ ਸਿੰਘ ਨਗਰ ਦੇ ਸਾਂਝੇ ਯਤਨਾਂ ਸਦਕਾ ਚਲਾਈ ਮੁਹਿੰਮ ਤਹਿਤ ਇਕ ਵਿਅਕਤੀ ਤੇ ਇਕ ਔਰਤ ਨੂੰ 30 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਗਿ੍ਫ਼ਤਾਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨਗਰ ਸਰਕਾਰੀ ਪ੍ਰਾਇਮਰੀ ਸਕੂਲਾਂ ਦੀ ਕਾਇਆ ਕਲਪ 'ਚ ਮਿਸਾਲ ਬਣਿਆ

ਨਵਾਂਸ਼ਹਿਰ, 22 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਜਨਤਕ ਭਾਗੀਦਾਰੀ ਨਾਲ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ 'ਚ ਮਿਸਾਲ ਬਣ ਕੇ ਉੱਭਰਿਆ ਹੈ | ਐਨ.ਆਰ.ਆਈ. ਤੇ ਸਥਾਨਕ ਦਾਨੀ ਸੱਜਣਾਂ ਵਲੋਂ ਆਪਣੇ-ਆਪਣੇ ਪਿੰਡਾਂ ਦੇ ਸਰਕਾਰੀ ਸਕੂਲਾਂ ਦੀ ...

ਪੂਰੀ ਖ਼ਬਰ »

ਮੀਂਹ ਨਾਲ ਕਿਸਾਨਾਂ ਦੇ ਹੋਏ ਨੁਕਸਾਨ ਦਾ ਸਰਕਾਰ ਮੁਆਵਜ਼ਾ ਦੇਵੇ-ਘਟਾਰੋੋਂ

ਨਵਾਂਸ਼ਹਿਰ, 22 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਪਰਮਜੀਤ ਸਿੰਘ ਘਟਾਰੋਂ ਨੇ ਸਰਕਾਰ ਕੋਲੋਂ ਪਿਛਲੇ ਦਿਨੀਂ ਮੀਂਹ ਨਾਲ ਕਿਸਾਨਾਂ ਦੀ ਫ਼ਸਲ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸਾਲਾਨਾ ਪ੍ਰੀਖਿਆਵਾਂ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੁਆਲੇ ਧਾਰਾ 144 ਲਾਗੂ

ਨਵਾਂਸ਼ਹਿਰ, 22 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਇਕ ਮਾਰਚ ਤੋਂ 2 ਅਪੈ੍ਰਲ 2019 ਤੱਕ ਲਈਆਂ ਜਾ ਰਹੀਆਂ ਮੈਟਿ੍ਕ/ਬਾਰ੍ਹਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਸਬੰਧ 'ਚ ਸ਼ਹੀਦ ...

ਪੂਰੀ ਖ਼ਬਰ »

ਅੱਜ ਬਿਜਲੀ ਬੰਦ ਰਹੇਗੀ

ਔੜ, 22 ਫਰਵਰੀ (ਜਰਨੈਲ ਸਿੰਘ ਖ਼ੁਰਦ)- 66 ਕੇ.ਵੀ. ਸਬ ਸਟੇਸ਼ਨ ਔੜ ਤੋਂ ਚੱਲਦੇ ਸਕੋਹਪੁਰ ਤੇ ਖ਼ੋਜਾ ਯੂ.ਪੀ.ਐੱਸ. 'ਤੇ ਪੈਂਦੇ ਸਮੂਹ ਪਿੰਡਾ ਜਿਨ੍ਹਾਂ 'ਚ ਸਾਹਲੋਂ, ਮੀਰਪੁਰ ਲੱਖਾ, ਸਕੋਹਪੁਰ, ਬੁਹਾਰਾ, ਮਾਈਦਿੱਤਾ, ਸੋਢੀਆ, ਪੰਦਰਾਵਲ, ਨੰਗਲ ਜੱਟਾਂ, ਖ਼ੁਰਦ, ਉੜਾਪੜ, ...

ਪੂਰੀ ਖ਼ਬਰ »

ਪੰਜਾਬ ਸਾਹਿਤ ਸਭਾ ਨੇ ਮਨਾਇਆ ਪੰਜਾਬੀ ਦਿਵਸ

ਨਵਾਂਸ਼ਹਿਰ, 22 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਪੰਜਾਬ ਭਾਸ਼ਾ ਵਿਭਾਗ ਨਵਾਂਸ਼ਹਿਰ ਦੇ ਦਫ਼ਤਰ ਵਿਖੇ ਪੰਜਾਬ ਸਾਹਿਤ ਸਭਾ ਮਨਾਇਆ ਗਿਆ ਜਿਸ ਦੀ ਪ੍ਰਧਾਨਗੀ ਸਾਹਿੱਤ ਸਭਾ ਦੇ ਪ੍ਰਧਾਨ ਗੁਰਚਰਨ ਬੱਧਣ ਨੇ ਕੀਤੀ ਅਤੇ ਪੰਜਾਬੀ ਦੇ ਪ੍ਰਚਾਰ, ਪ੍ਰਸਾਰ ਲਈ ਹੋਰ ਹੰਭਲੇ ...

ਪੂਰੀ ਖ਼ਬਰ »

ਵਿਗਿਆਨੀ ਗੈਲੀਲਿਓ ਗੈਲੀਲੀ ਦੇ ਜਨਮ ਦਿਨ ਸਬੰਧੀ ਸਮਾਗਮ

ਮੁਕੰਦਪੁਰ, 22 ਫਰਵਰੀ (ਦੇਸ ਰਾਜ ਬੰਗਾ)-ਪੰਜਾਬ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਬੰਗਾ ਵਲੋਂ ਮਹਾਨ ਵਿਗਿਆਨੀ ਗੈਲੀਲਿਓ ਗੈਲੀਲੀ ਦੇ ਜਨਮ ਦਿਨ ਦੇ ਸਬੰਧ ਵਿਚ ਇਕ ਵਿਸ਼ੇਸ਼ ਸਮਾਗਮ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦੇ ਸੈਮੀਨਾਰ ਹਾਲ ਵਿਚ ...

ਪੂਰੀ ਖ਼ਬਰ »

ਔਰਤਾਂ ਦੀ ਸੁਰੱਖਿਆ ਤੇ ਸਾਂਝ ਸੇਵਾਵਾਂ ਸਬੰਧੀ ਵਿਸ਼ੇਸ਼ ਸੈਮੀਨਾਰ

ਭੱਦੀ, 22 ਫਰਵਰੀ (ਨਰੇਸ਼ ਧੌਲ)- ਅੱਜ ਬਲਦੇਵ ਰਾਜ ਇੰਚਾਰਜ ਸਾਂਝ ਕੇਂਦਰ ਬਲਾਚੌਰ ਦੀ ਟੀਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥੋਪੀਆ ਵਿਖੇ ਸਾਂਝ ਕੇਂਦਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਾਂਝ ਸੇਵਾਵਾਂ ਅਤੇ ਔਰਤਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੰਜਾਬ ...

ਪੂਰੀ ਖ਼ਬਰ »

ਸਹਿਕਾਰੀ ਸਭਾ ਰੁੜਕੀ ਖ਼ਾਸ ਦੇ ਦਿਲਬਾਗ ਸਿੰਘ ਪ੍ਰਧਾਨ ਬਣੇ

ਸਮੁੰਦੜਾ, 22 ਫਰਵਰੀ (ਤੀਰਥ ਸਿੰਘ ਰੱਕੜ)- ਪਿੰਡ ਰੁੜਕੀ ਖ਼ਾਸ ਅਤੇ ਅਲੀਪੁਰ ਦੀ ਸਾਂਝੀ 'ਦੀ ਰੁੜਕੀ ਖ਼ਾਸ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ' ਦੀ ਸਰਬਸੰਮਤੀ ਨਾਲ ਚੁਣੇ ਗਏ ਮੈਂਬਰਾਂ ਵੱਲੋਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਜਿਸ ਵਿਚ ਦਿਲਬਾਗ ਸਿੰਘ ਰੁੜਕੀ ਖ਼ਾਸ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਕੈਰੋਂ ਨੇ ਟਰੈਫ਼ਿਕ ਮੈਨੇਜਰ ਵਜੋਂ ਅਹੁਦਾ ਸੰਭਾਲਿਆ

ਨਵਾਂਸ਼ਹਿਰ, 22 ਫਰਵਰੀ (ਗੁਰਬਖ਼ਸ਼ ਸਿੰਘ ਮਹੇ)-ਪੰਜਾਬ ਰੋਡਵੇਜ਼ ਸ਼ਹੀਦ ਭਗਤ ਸਿੰਘ ਨਗਰ ਵਿਖੇ ਸੁਖਵਿੰਦਰ ਸਿੰਘ ਕੈਰੋਂ ਨੇ ਬਤੌਰ ਟਰੈਫ਼ਿਕ ਮੈਨੇਜਰ ਆਪਣਾ ਅਹੁਦਾ ਸੰਭਾਲਿਆ | ਸੁਖਵਿੰਦਰ ਸਿੰਘ ਟਰੈਫ਼ਿਕ ਮੈਨੇਜਰ ਨੇ ਪੰਜਾਬ ਰੋਡਵੇਜ਼ ਸ਼ਹੀਦ ਭਗਤ ਸਿੰਘ ਨਗਰ ਦਾ ...

ਪੂਰੀ ਖ਼ਬਰ »

ਬੰਗਾ 'ਚ ਨਵੇਂ ਡੀ. ਐਸ. ਪੀ. ਮਾਹਲ ਨੇ ਅਹੁਦਾ ਸੰਭਾਲਿਆ

ਬੰਗਾ, 22 ਫਰਵਰੀ (ਜਸਬੀਰ ਸਿੰਘ ਨੂਰਪੁਰ) – ਬੰਗਾ 'ਚ ਨਵੇਂ ਡੀ. ਐਸ. ਪੀ. ਐਨ. ਐਸ ਮਾਹਲ ਨੇ ਅਹੁਦਾ ਸੰਭਾਲਿਆ | ਇਸ ਤੋਂ ਪਹਿਲੇ ਡੀ. ਐਸ. ਪੀ ਦੀਪਿਕਾ ਸਿੰਘ ਦਾ ਨਵਾਂਸ਼ਹਿਰ ਤਬਾਦਲਾ ਹੋ ਗਿਆ | ਐਨ. ਐਸ. ਮਾਹਲ ਡੀ. ਐਸ. ਪੀ. ਨੇ ਆਖਿਆ ਕਿ ਇਸ ਸਮੇਂ ਜੋ ਵੀ ਬੰਗਾ ਇਲਾਕੇ ਦੀਆਂ ...

ਪੂਰੀ ਖ਼ਬਰ »

ਪਾਰਟੀ ਨੇ ਸਦਾ ਮਿਹਨਤੀ ਵਰਕਰਾਂ ਦਾ ਮਾਣ ਵਧਾਇਆ-ਜੱਸੋਮਜਾਰਾ

ਬਹਿਰਾਮ, 22 ਫਰਵਰੀ (ਸਰਬਜੀਤ ਸਿੰਘ ਚੱਕਰਾਮੰੂ) - ਸ਼੍ਰੋਮਣੀ ਅਕਾਲੀ (ਬ) ਨੇ ਹਰ ਮਿਹਨਤੀ ਵਰਕਰ ਨੂੰ ਪਾਰਟੀ ਵਿਚ ਯੋਗ ਨੁਮਾਇੰਦਗੀ ਦੇ ਕੇ ਉਸ ਦਾ ਮਾਣ-ਸਨਮਾਨ ਵਧਾਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇ: ਸੁੱਖਵਿੰਦਰ ਸਿੰਘ ਜੱਸੋਮਜਾਰਾ ਵਾਇਸ ਪ੍ਰਧਾਨ ਬੀ. ਸੀ. ...

ਪੂਰੀ ਖ਼ਬਰ »

ਪੰਜਾਬ ਸ਼ਹਿਰੀ ਆਵਾਸ ਯੋਜਨਾ ਯੋਗ ਲੋੜਵੰਦਾਂ ਨੂੰ ਲਾਭ ਦੇਣ ਲਈ ਲੋੜੀਂਦੀ ਵਿਵਸਥਾ ਕੀਤੀ ਜਾਵੇ-ਬਲਦੇਵ ਭਾਰਤੀ

ਨਵਾਂਸ਼ਹਿਰ, 22 ਫਰਵਰੀ (ਗੁਰਬਖਸ਼ ਸਿੰਘ ਮਹੇ)- ਪੰਜਾਬ ਸ਼ਹਿਰੀ ਆਵਾਸ ਯੋਜਨਾ/ਪ੍ਰਧਾਨ ਮੰਤਰੀ ਆਵਾਸ ਯੋਜਨਾ ਨੂੰ 'ਸਭਨਾਂ ਲਈ ਘਰ' ਸਕੀਮ ਪ੍ਰਚਾਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਵਲੋਂ ਲਾਭਪਾਤਰੀਆਂ ਦੀ ਸ਼ਨਾਖ਼ਤ ਲਈ ਤੀਸਰਾ ਸਰਵੇ 15 ਫਰਵਰੀ, 2019 ਤੋਂ ਸ਼ੁਰੂ ਕੀਤਾ ਗਿਆ ਹੈ | ਲਗਭਗ 1 ਹਫ਼ਤੇ ਤੋਂ ਕਾਗ਼ਜ਼ਾਂ ਵਿਚ ਹੀ ਚੱਲ ਰਹੇ ਇਸ ਸਰਵੇ ਬਾਰੇ ਹਾਲ ਦੀ ਘੜੀ ਆਮ ਲੋਕਾਂ ਨੂੰ ਕੋਈ ਜਾਣਕਾਰੀ ਨਹੀਂ ਪੁੱਜੀ ਹੈ | ਇਸ ਸਰਵੇ ਵਿੱਚ ਸ਼ਹਿਰੀ ਖੇਤਰ ਵਿਚ ਲਾਲ ਡੋਰੇ ਦੇ ਅੰਦਰ ਆਉਣ ਵਾਲੇ ਲਾਭਪਾਤਰੀਆਂ ਜੋ ਰਿਹਾਇਸ਼ ਦੀ ਮਾਲਕੀ ਦੇ ਪੱਕੇ ਸਬੂਤਾਂ ਵਜੋਂ ਰਜਿਸਟਰੀਆਂ ਜਾਂ ਫ਼ਰਦਾਂ ਨਹੀਂ ਦੇ ਸਕਦੇ ਸਨ ਨੂੰ ਟੀ.ਐੱਸ.-1/ਵਾਟਰ ਸਪਲਾਈ ਬਿੱਲ/ਸੀਵਰੇਜ ਬਿੱਲ/ਬਿਜਲੀ ਬਿੱਲ ਆਦਿ ਦੀ ਕਾਪੀ ਮੰਗੀ ਜਾ ਰਹੀ ਹੈ | ਅਜਿਹਾ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਸਕੀਮ ਅਧੀਨ ਲਿਆਉਣ ਦੀ ਦਾਅਵੇਦਾਰੀ ਸਰਕਾਰੀ ਪੱਧਰ 'ਤੇ ਜਤਾਈ ਜਾ ਰਹੀ ਹੈ, ਨੈਸ਼ਨਲ ਲੇਬਰ ਆਰਗੇਨਾਈਜ਼ੇਸ਼ਨ (ਐਨ.ਐਲ.ਓ.) ਦੇ ਕਨਵੀਨਰ ਸ੍ਰੀ ਬਲਦੇਵ ਭਾਰਤੀ ਨੇ ਕਿਹਾ ਕਿ ਇਸ ਯੋਜਨਾ ਦਾ ਲਾਭ ਜ਼ਮੀਨੀ ਪੱਧਰ 'ਤੇ ਲੋੜਵੰਦ ਲੋਕਾਂ ਨੂੰ ਮਿਲਦਾ ਨਜ਼ਰ ਨਹੀਂ ਆ ਰਿਹਾ | ਇਸ ਤੋਂ ਪਹਿਲਾਂ ਵੀ 2 ਸਰਵੇ ਹੋ ਚੁੱਕੇ ਹਨ ਤੇ ਇਸ ਸਰਵੇ ਦੀ ਕੋਈ ਜ਼ਰੂਰਤ ਨਹੀਂ ਹੈ | ਸ਼ਾਇਦ ਹੀ ਕੋਈ ਅਜਿਹਾ ਬਿਨੈਕਾਰ ਬਚਿਆ ਹੋਵੇ ਜਿਸ ਨੇ ਪਹਿਲਾਂ 2 ਵਾਰ ਹੀ ਫਾਰਮ ਅਪਲਾਈ ਨਾ ਕੀਤੇ ਹੋਣ | ਟੀ..ਐੱਸ.-1, ਸੀਵਰੇਜ ਅਤੇ ਵਾਟਰ ਸਪਲਾਈ ਦੇ ਬਿਨੈਕਾਰਾਂ ਸਬੰਧੀ ਰਿਕਾਰਡ ਨਗਰ ਕੌਾਸਲਾਂ ਵਿਚ ਮੌਜੂਦ ਹੈ | ਇਸ ਲਈ ਪਹਿਲੇ 2 ਸਰਵੇਖਣਾਂ ਦੌਰਾਨ ਪ੍ਰਾਪਤ ਹੋਈਆਂ ਅਰਜ਼ੀਆਂ ਦੇ ਯੋਗ ਲਾਭਪਾਤਰੀਆਂ ਸਬੰਧੀ ਇਸ ਰਿਕਾਰਡ ਨਾਲ ਮੇਲ ਕੀਤਾ ਜਾ ਸਕਦਾ ਹੈ | ਦੂਸਰਾ ਇਸ ਯੋਜਨਾ ਲਈ ਰਿਹਾਇਸ਼ਾਂ ਦੀ ਮਾਲਕੀ ਸਬੰਧੀ ਮੰਗੇ ਗਏ ਇਹ ਸਬੂਤ ਜ਼ਿਆਦਾਤਰ ਪਰਿਵਾਰ ਦੇ ਮੁਖੀਆ ਦੇ ਨਾਂਅ ਹੀ ਹਨ | ਅਜਿਹੀ ਸਥਿਤੀ ਵਿਚ ਜਿਨ੍ਹਾਂ ਪਰਿਵਾਰਾਂ ਪਾਸ ਪਹਿਲਾਂ ਹੀ ਮੁਸ਼ਕਿਲ ਨਾਲ ਗੁਜ਼ਾਰੇ ਜੋਗੀਆਂ ਰਿਹਾਇਸ਼ਾਂ ਸਨ, ਦੇ ਕਈ ਕਈ ਬਾਲਗਾਂ ਦੇ ਵਿਆਹੇ ਜਾਣ ਤੋਂ ਬਾਅਦ ਬਾਲ ਬੱਚੜ ਦਾਰ ਹੋ ਕੇ ਵੱਖਰੇ ਪਰਿਵਾਰ ਬਣ ਗਏ ਹਨ | ਇਹ ਪਰਿਵਾਰ ਵੱਖਰੇ ਹੋਣ ਦੇ ਬਾਵਜੂਦ ਰਿਹਾਇਸ਼ਾਂ ਦੇ ਮਾਲਕੀ ਸਬੂਤ ਨਾ ਹੋਣ ਕਾਰਨ ਇਸ ਸਕੀਮ ਤਹਿਤ ਲਾਭ ਨਹੀਂ ਲੈ ਸਕਣਗੇ | ਉੱਧਰ ਸ਼ਹਿਰਾਂ ਵਿਚ ਝੁੱਗੀ ਝੌਾਪੜੀਆਂ ਵਿਚ ਵੱਸਦੇ ਖ਼ਾਸ ਕਰਕੇ ਅੰਤਰਰਾਜੀ ਮਜ਼ਦੂਰਾਂ ਲਈ ਇਸ ਸਰਵੇ ਵਿਚ ਕੁਝ ਵੀ ਨਾ ਹੋਣ ਕਾਰਨ ਉਹ ਅਤਿ ਲੋੜਵੰਦ ਹੋਣ ਦੇ ਬਾਵਜੂਦ ਵੀ ਇਸ ਸਕੀਮ ਦੇ ਲਾਭ ਤੋਂ ਵਾਂਝੇ ਰਹਿ ਜਾਣਗੇ | ਇਸ ਵਿੱਚ ਇਹ ਵੀ ਇਤਰਾਜ਼ਯੋਗ ਹੈ ਕਿ ਸਵੈ-ਘੋਸ਼ਣਾ ਦੀ ਜਗਾ 'ਤੇ ਹਲਫ਼ੀਆ ਬਿਆਨ ਮੰਗੇ ਜਾ ਰਹੇ ਹਨ | ਸ੍ਰੀ ਭਾਰਤੀ ਨੇ ਪ੍ਰਮੁੱਖ ਸਕੱਤਰ ਸਥਾਨਕ ਸਰਕਾਰ ਵਿਭਾਗ ਪੰਜਾਬ ਸਰਕਾਰ ਚੰਡੀਗੜ੍ਹ ਪਾਸੋਂ ਮੰਗ ਕੀਤੀ ਹੈ ਕਿ ਇਹਨਾਂ ਲੋੜਵੰਦ ਲੋਕਾਂ ਨੂੰ ਇਸ ਸਕੀਮ ਵਿਚ ਜ਼ਮੀਨੀ ਪੱਧਰ 'ਤੇ ਸ਼ਾਮਿਲ ਕਰਨ ਲਈ ਲਾਭਪਾਤਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੀ ਵਿਵਸਥਾ ਕੀਤੀ ਜਾਵੇ |


ਖ਼ਬਰ ਸ਼ੇਅਰ ਕਰੋ

ਕਰੈਸ਼ਰ ਨਾਲ ਭਰਿਆ ਟਰੱਕ ਪਲਟਿਆ

ਕਟਾਰੀਆਂ, 22 ਫਰਵਰੀ (ਨਵਜੋਤ ਸਿੰਘ ਜੱਖੂ) - ਕਟਾਰੀਆਂ-ਬਹਿਰਾਮ ਸੜਕ 'ਤੇ ਡਰੇਨ ਦੇ ਲਾਗੇ ਸ਼ੈਲਰ ਦੇ ਬਿਲਕੁਲ ਸਾਹਮਣੇ ਤੜਕੇ ਸਵੇਰੇ 4 ਕੁ ਵਜੇ ਦੇ ਕਰੀਬ ਸੰਘਣੀ ਧੁੰਦ ਕਾਰਨ ਸੜਕ 'ਚ ਪਏ ਖੱਡਿਆਂ ਤੋਂ ਬਚਾਉਂਦੇ ਹੋਏ ਕਰੈਸ਼ਰ ਨਾਲ ਭਰਿਆ ਟਰੱਕ ਬੇਕਾਬੂ ਹੋ ਕੇ ਬੁਰੀ ...

ਪੂਰੀ ਖ਼ਬਰ »

ਏਅਰਟੈੱਲ ਤੇ ਬੀ. ਐੱਸ. ਐਨ. ਐਲ. ਦੇ ਮੋਬਾਈਲਾਂ ਦੇ ਸਿਗਨਲ ਨਾ ਆਉਣ ਕਾਰਨ ਬਲਾਚੌਰ ਦੇ ਲਾਗਲੇ ਪਿੰਡਾਂ ਦੇ ਲੋਕਾਂ ਪ੍ਰੇਸ਼ਾਨ

ਬਲਾਚੌਰ, 22 ਫਰਵਰੀ (ਗੁਰਦੇਵ ਸਿੰਘ ਗਹੂੰਣ)- ਬੇਸ਼ੱਕ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਡਿਜੀਟਲ ਇੰਡੀਆ ਦਾ ਢੰਡੋਰਾ ਪਿੱਟਿਆ ਜਾ ਰਿਹਾ ਹੈ ਪਰ ਬਲਾਚੌਰ ਸ਼ਹਿਰ ਤੋਂ ਸਿਰਫ਼ 3 ਕਿੱਲੋਮੀਟਰ ਦੇ ਘੇਰੇ ਵਿਚ ਪੈਂਦੇ ਗਹੂੰਣ, ਲੋਹਟਾਂ, ਨਿਊ ...

ਪੂਰੀ ਖ਼ਬਰ »

ਬੇ-ਮੌਸਮੇ ਮੀਂਹ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਲੱਗੀ

ਬੰਗਾ, 22 ਫਰਵਰੀ (ਜਸਬੀਰ ਸਿੰਘ ਨੂਰਪੁਰ) – ਲਗਾਤਾਰ ਪਈ ਬਾਰਿਸ਼ ਕਾਰਨ ਕਣਕ ਦੀ ਫ਼ਸਲ ਵਿਚ ਪਾਣੀ ਖੜ੍ਹਾ ਹੋਣ ਕਰਕੇ ਕਣਕ ਪੀਲੀ ਪੈ ਰਹੀ ਹੈ ਅਤੇ ਜੜ੍ਹਾਂ ਗਲ ਰਹੀਆਂ ਹਨ | ਲੰਗੇਰੀ ਪਿੰਡ 'ਚ ਇਕ ਕਿਸਾਨ ਦੇ ਚਾਰ ਖੇਤ ਪੂਰੀ ਤਰ੍ਹਾਂ ਤਬਾਹ ਹੋ ਗਏ | ਪਿੰਡ ਨੂਰਪੁਰ 'ਚ ਨਿਰਮਲ ...

ਪੂਰੀ ਖ਼ਬਰ »

ਦੌਲਤਪੁਰ ਵਿਖੇ ਸਮਾਗਮ 23 ਨੂੰ

ਜਾਡਲਾ, 22 ਫਰਵਰੀ (ਬੱਲੀ)- ਅੱਜ ਲਾਗਲੇ ਪਿੰਡ ਦੌਲਤਪੁਰ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦੀ ਪ੍ਰਬੰਧਕ ਕਮੇਟੀ ਤੇ ਨੌਜਵਾਨ ਸਭਾ ਵਲੋਂ ਗੁਰੂ ਰਵਿਦਾਸ ਦੇ ਆਗਮਨ ਪੁਰਬ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਆਰੰਭ ਕਰਵਾਏ ਗਏ | 23 ਫਰਵਰੀ ਨੂੰ ਕਮੇਟੀ ਵਲੋਂ ...

ਪੂਰੀ ਖ਼ਬਰ »

ਕੇ. ਸੀ. ਕਾਲਜ ਵਿਖੇ ਲਗਾਈ ਗਈ ਵਰਕਸ਼ਾਪ

ਨਵਾਂਸ਼ਹਿਰ, 22 ਫਰਵਰੀ (ਗੁਰਬਖਸ਼ ਸਿੰਘ ਮਹੇ)- ਵਧੀਕ ਡਿਪਟੀ ਕਮਿਸ਼ਨਰ ਅਨੂਪਮ ਕਲੇਰ ਅਤੇ ਸਿਵਲ ਸਰਜਨ ਡਾ: ਗੁਰਿੰਦਰ ਕੌਰ ਚਾਵਲਾ ਦੀ ਅਗਵਾਈ ਹੇਠ ਅੱਜ ਪੀ. ਸੀ. ਪੀ .ਐੱਨ. ਡੀ. ਟੀ. ਐਕਟ ਤਹਿਤ ਕੇ.ਸੀ ਕਾਲਜ ਵਿਖੇ ਵਰਕਸ਼ਾਪ ਕਰਵਾਈ ਗਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX