ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦੇ ਨਾਲ 47ਵਾਂ ਗੁਲਾਬ ਮੇਲਾ ਸ਼ੁਰੂ

ਚੰਡੀਗੜ੍ਹ, 22 ਫਰਵਰੀ (ਆਰ.ਐਸ.ਲਿਬਰੇਟ)- ਪੁਲਵਾਮਾ ਦੇ ਸ਼ਹੀਦਾਂ ਨੂੰ ਸਮਰਪਿਤ 47 ਵਾਂ ਤਿੰਨ ਦਿਨਾ ਗੁਲਾਬ ਮੇਲਾ ਪੁਲਵਾਮਾ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਨਾਲ ਸ਼ੁਰੂ ਹੋਇਆ | ਇਸ ਦੀ ਰਸਮੀ ਸ਼ੁਰੂਆਤ ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਕਿਰਨ ਖੇਰ ਨੇ ਕੀਤੀ | ...

ਪੂਰੀ ਖ਼ਬਰ »

ਸ਼ੇਅਰਾਂ ਦੇ ਨਾਂਅ 'ਤੇ ਕਰੋੜ ਤੋਂ ਵੱਧ ਦੀ ਠੱਗੀ ਦਾ ਮਾਮਲਾ ਦਰਜ

ਚੰਡੀਗੜ੍ਹ, 22 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ੇਅਰਾਂ ਦੇ ਨਾਂਅ 'ਤੇ ਇਕ ਕਰੋੜ ਤੋਂ ਵੱਧ ਦੀ ਧੋਖਾ-ਧੜੀ ਕਰਨ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 38 ਦੇ ਰਹਿਣ ਵਾਲੇ ਦੀਪਕ ਦੱਤ ਨੇ ਪੁਲਿਸ ਨੂੰ ਦਿੱਤੀ ਹੈ ...

ਪੂਰੀ ਖ਼ਬਰ »

ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਲਈ ਆਵਾਜ਼ ਪਾਰਟੀ ਵਲੋਂ ਦਸਤਖ਼ਤੀ ਮੁਹਿੰਮ

ਚੰਡੀਗੜ੍ਹ, 22 ਫਰਵਰੀ (ਆਰ.ਐਸ. ਲਿਬਰੇਟ)-ਇਹ ਜਾਣ ਕੇ ਹੈਰਾਨੀ ਹੁੰਦੀ ਹੈ ਕਿ ਭਾਰਤ ਸਰਕਾਰ ਵਲੋਂ ਸੈਨਾ ਵਾਂਗ ਪੈਰਾਮਿਲਟਰੀ ਫੋਰਸ (ਸੀ.ਆਰ.ਪੀਐਫ., ਬੀ.ਐਸ.ਐਫ, ਆਈ.ਟੀ.ਬੀ.ਪੀ ਤੇ ਸੀ.ਆਈ.ਐਸ.ਐਫ.) ਦੇ ਜਵਾਨਾਂ ਨੂੰ ਅੱਤਵਾਦੀ ਹਮਲੇ ਵਿਚ ਜਾਨ ਗਵਾਉਣ 'ਤੇ ਸ਼ਹੀਦ ਦਾ ਦਰਜਾ ਨਹੀਂ ...

ਪੂਰੀ ਖ਼ਬਰ »

ਚੰਡੀਗੜ੍ਹ ਪੁਲਿਸ ਦੇ 6 ਡੀ.ਐਸ.ਪੀ. ਬਦਲੇ

ਚੰਡੀਗੜ੍ਹ, 22 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਵਿਚ ਤਾਇਨਾਤ ਛੇ ਡੀ.ਐਸ.ਪੀਜ. ਨੂੰ ਤਬਦੀਲ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਆਈ.ਪੀ.ਐਸ. ਨੇਹਾ ਯਾਦਵ ਨੂੰ ਏ.ਐਸ.ਪੀ. ਸਾਊਥ ਵਜੋਂ ਤਾਇਨਾਤ ਕੀਤਾ ਗਿਆ ਹੈ ਜਦਕਿ ਡੀ.ਐਸ.ਪੀ. ਹਰਜੀਤ ਕੌਰ ਨੂੰ ...

ਪੂਰੀ ਖ਼ਬਰ »

ਸ਼ੇਅਰਾਂ ਦੇ ਨਾਂਅ 'ਤੇ ਕਰੋੜ ਤੋਂ ਵੱਧ ਦੀ ਠੱਗੀ ਦਾ ਮਾਮਲਾ ਦਰਜ

ਚੰਡੀਗੜ੍ਹ, 22 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ੇਅਰਾਂ ਦੇ ਨਾਂਅ 'ਤੇ ਇਕ ਕਰੋੜ ਤੋਂ ਵੱਧ ਦੀ ਧੋਖਾ-ਧੜੀ ਕਰਨ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 38 ਦੇ ਰਹਿਣ ਵਾਲੇ ਦੀਪਕ ਦੱਤ ਨੇ ਪੁਲਿਸ ਨੂੰ ਦਿੱਤੀ ਹੈ ...

ਪੂਰੀ ਖ਼ਬਰ »

ਏ.ਟੀ.ਐਮ. ਮਸ਼ੀਨ ਨੂੰ ਤੋੜਨ ਦੀ ਕੋਸ਼ਿਸ਼

ਚੰਡੀਗੜ੍ਹ, 22 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 15 ਵਿਚ ਪੈਂਦੀ ਪੰਜਾਬ ਐਾਡ ਸਿੰਧ ਬੈਂਕ ਦੀ ਏ.ਟੀ.ਐਮ. ਮਸ਼ੀਨ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ | ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਮਿਲੀ ...

ਪੂਰੀ ਖ਼ਬਰ »

ਪੀ.ਯੂ 'ਚ ਰਾਈਥੋਨ 24 ਨੂੰ

ਚੰਡੀਗੜ੍ਹ, 22 ਫਰਵਰੀ (ਮਨਜੋਤ ਸਿੰਘ ਜੋਤ)- ਰਾਈਜਿੰਗ ਇੰਡੀਆ ਯੂਥ ਆਰਗੇਨਾਈਜ਼ੇਸ਼ਨ (ਰੀਓ) ਵਲੋਂ ਰਾਈਥੋਨ ਮੈਰਾਥਾਨ ਨਾਮਕ ਮੈਰਾਥਾਨ 24 ਫਰਵਰੀ ਨੂੰ ਕਰਵਾਈ ਜਾਏਗੀ | ਜਿਸ ਵਿਚ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਤੇ ਵੋਟ ਦੇ ਅਧਿਕਾਰ ਦੇ ਮਹੱਤਵ ਬਾਰੇ ਜਾਗਰੂਕ ...

ਪੂਰੀ ਖ਼ਬਰ »

ਭਰਤ ਇੰਦਰ ਸਿੰਘ ਚਾਹਲ ਵਲੋਂ 'ਐਸਟ੍ਰੋਲੋਜਿਕਲ ਫਲਾਅਸ ਐਾਡ ਦੇਅਰ ਰੈਮੀਡੀਜ਼' ਕਿਤਾਬ ਲੋਕ ਅਰਪਣ

ਚੰਡੀਗੜ੍ਹ, 22 ਫਰਵਰੀ (ਅਜਾਇਬ ਸਿੰਘ ਔਜਲਾ) - ਚੰਡੀਗੜ੍ਹ ਦੇ ਸੈਕਟਰ 35 ਦੇ ਮੈਰੀਆਟ ਸਥਿਤ ਡਾ. ਦੀਪਕ ਸਿੰਗਲਾ ਵਲੋਂ ਲਿਖੀ ਪੁਸਤਕ 'ਐਸਟ੍ਰੋਲੋਜਿਕਲ ਫਲਾਅਸ ਐਾਡ ਦੇਅਰ ਰੈਮੀਡੀਜ਼' ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਵਲੋਂ ਲੋਕ ਅਰਪਣ ਕੀਤੀ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਬਦਲੀਆਂ ਸਬੰਧੀ ਹਦਾਇਤਾਂ ਜਾਰੀ

ਚੰਡੀਗੜ੍ਹ, 22 ਫ਼ਰਵਰੀ (ਵਿਸ਼ੇਸ਼ ਪ੍ਰਤੀਨਿਧ) -ਚੋਣ ਕਮਿਸ਼ਨ ਨੇ ਨਿਰਦੇਸ਼ ਦਿੱਤੇ ਹਨ ਕਿ ਚੋਣ ਤੋਂ ਸਿੱਧੇ ਤੌਰ 'ਤੇ ਜੁੜੇ ਅਜਿਹੇ ਕਿਸੇ ਵੀ ਅਧਿਕਾਰੀ ਨੂੰ ਮੌਜੂਦਾ ਪੋਸਟਿੰਗ ਵਾਲੇ ਜ਼ਿਲ੍ਹੇ ਵਿਚ ਰਹਿਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ, ਜੋ ਆਪਣੇ ਗ੍ਰਹਿ ਜ਼ਿਲੇ੍ਹ ...

ਪੂਰੀ ਖ਼ਬਰ »

ਝਪਟਮਾਰੀ ਦੇ ਮਾਮਲੇ 'ਚ ਦੋ ਗਿ੍ਫ਼ਤਾਰ

ਚੰਡੀਗੜ੍ਹ, 22 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਪੁਲਿਸ ਸਟੇਸ਼ਨ ਸੈਕਟਰ 31 ਦੀ ਟੀਮ ਨੇ ਝਪਟਮਾਰੀ ਦੇ ਮਾਮਲਿਆਂ 'ਚ ਸ਼ਾਮਲ ਦੋ ਲੜਕਿਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਮੁਲਜ਼ਮਾਂ ਤੋਂ ਪੰਜ ਮੋਬਾਇਲ ਫ਼ੋਨ ਵੀ ਬਰਾਮਦ ਕੀਤੇ ਹਨ ਜਿਨ੍ਹਾਂ ਨੂੰ ਉਨ੍ਹਾਂ ਨੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦਾ ਯੂ.ਐਸ.ਈ.ਆਰ.ਐਨ. ਨਾਲ ਸਮਝੌਤਾ

ਚੰਡੀਗੜ੍ਹ, 22 ਫਰਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਅਤੇ ਯੂਨੀਵਰਸਲ ਸਾਈਟਫਿਕ ਐਜੂਕੇਸ਼ਨ ਐਾਡ ਰਿਸਰਚ ਨੈੱਟਵਰਕ (ਯੂ.ਐਸ.ਈ.ਆਰ.ਐਨ) ਵਿਚ ਗਿਆਨ ਪ੍ਰੋਗਰਾਮ ਦੌਰਾਨ ਸਮਝੌਤੇ ਤਹਿਤ ਦਸਤਖ਼ਤ ਕੀਤੇ ਗਏ | ਪੰਜਾਬ ਯੂਨੀਵਰਸਿਟੀ ਵਿਚ ਚੱਲ ਰਹੀ ਪੰਜ ਦਿਨਾਂ ...

ਪੂਰੀ ਖ਼ਬਰ »

ਹਰਿਆਣਾ ਵਿਧਾਨ ਸਭਾ ਵਲੋਂ ਰਾਜਪਾਲ ਦੇ ਭਾਸ਼ਣ 'ਤੇ ਧੰਨਵਾਦ ਦਾ ਮਤਾ ਪਾਸ

ਚੰਡੀਗੜ੍ਹ, 22 ਫਰਵਰੀ (ਐਨ.ਐਸ. ਪਰਵਾਨਾ)- ਅੱਜ ਰਾਤ ਹਰਿਆਣਾ ਵਿਧਾਨ ਸਭਾ ਵਿਚ ਰਾਜਪਾਲ ਦੇ ਉਸ ਭਾਸ਼ਣ 'ਤੇ 2 ਦਿਨਾਂ ਬਹਿਸ ਖ਼ਤਮ ਹੋ ਗਈ ਜੋ ਉਨ੍ਹਾਂ ਨੇ ਸੈਸ਼ਨ ਦਾ ਉਦਘਾਟਨ ਕਰਨ ਸਮੇਂ 10 ਮਿੰਟਾਂ ਵਿਚ ਹੀ ਮੁਕਾ ਦਿੱਤਾ ਸੀ | ਅੱਜ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਬਹਿਸ ...

ਪੂਰੀ ਖ਼ਬਰ »

25 ਨੂੰ ਚੰਡੀਗੜ੍ਹ ਹਾਊਸਿੰਗ ਬੋਰਡ ਮਲੋਆ ਦੇ ਛੋਟੇ ਫਲੈਟਾਂ ਦੀ ਅਲਾਟਮੈਂਟ ਲਈ ਕੱਢੇਗਾ ਡਰਾਅ

ਚੰਡੀਗੜ੍ਹ, 22 ਫਰਵਰੀ (ਆਰ.ਐਸ.ਲਿਬਰੇਟ)- ਚੰਡੀਗੜ੍ਹ ਹਾਊਸਿੰਗ ਬੋਰਡ ਮਲੋਆ ਦੇ ਛੋਟੇ ਫਲੈਟਾਂ ਦੀ ਅਲਾਟਮੈਂਟ ਲਈ 25 ਫਰਵਰੀ ਨੂੰ ਦੁਪਹਿਰੇ 12 ਵਜੇ ਕਿਸਾਨ ਭਵਨ ਸੈਕਟਰ 35 ਵਿਚ ਡਰਾਅ ਕੱਢੇਗਾ | ਡਰਾਅ ਚੰਡੀਗੜ੍ਹ ਪ੍ਰਸ਼ਾਸਨ ਦੇ ਵਿਭਾਗਾਂ ਤੋਂ ਇਲਾਵਾ ਅਫ਼ਸਰਾਂ ਦੀ ਟੀਮ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ 6ਵੀਂ ਸਰਬ ਭਾਰਤੀ ਭਾਸ਼ਾ-ਵਿਗਿਆਨ ਅਤੇ ਲੋਕਧਾਰਾ ਕਾਨਫ਼ਰੰਸ ਸ਼ੁਰੂ

ਚੰਡੀਗੜ੍ਹ, 22 ਫਰਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਪੰਜਾਬੀ ਅਧਿਐਨ ਸਕੂਲ ਅਤੇ ਈਵਨਿੰਗ ਸਟੱਡੀਜ਼ ਵਿਭਾਗ ਵਲੋਂ ਪੰਜਾਬੀ ਲਿੰਗੂਸਟਿਕਸ ਐਸੋਸੀਏਸ਼ਨ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ' 6ਵੀਂ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਸ਼ਾਨਦਾਰ ਕਾਰਗੁਜ਼ਾਰੀ ਬਦਲੇ 16 ਪ੍ਰਾਇਮਰੀ ਅਧਿਆਪਕਾਂ ਦਾ ਸਨਮਾਨ

ਐੱਸ. ਏ. ਐੱਸ. ਨਗਰ, 22 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਰਕਾਰੀ ਸਕੂਲਾਂ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ 16 ਅਧਿਆਪਕਾਂ ਨੂੰ ਅੱਜ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਵਲੋਂ ਮੁੱਖ ਦਫ਼ਤਰ ਡੀ. ਜੀ. ਐੱਸ. ਈ. ਦੇ ਕਾਨਫ਼ਰੰਸ ਹਾਲ ਵਿਖੇ ਪ੍ਰਸੰਸਾ-ਪੱਤਰ ਦੇ ...

ਪੂਰੀ ਖ਼ਬਰ »

ਈਕੋਸਿਟੀ-2 ਦੇ ਡਰਾਅ ਕੱਢੇ

ਐੱਸ. ਏ. ਐੱਸ. ਨਗਰ, 22 ਫਰਵਰੀ (ਝਾਂਮਪੁਰ)-ਪੁੱਡਾ ਭਵਨ ਵਿਖੇ ਅੱਜ ਲੈਂਡਪੂਲਿੰਗ ਦੇ ਈਕੋਸਿਟੀ-2 ਦੇ ਡਰਾਅ ਕੱਢੇ ਗਏ | ਇਸ ਮੌਕੇ ਗਮਾਡਾ ਦੇ ਮਿਲਖ ਅਫ਼ਸਰ ਤੋਂ ਇਲਾਵਾ ਹੋਰ ਵੀ ਗਮਾਡਾ ਦੇ ਕਰਮਚਾਰੀ ਹਾਜ਼ਰ ਹੋਏ ਅਤੇ ਵੱਖ-ਵੱਖ ਵਰਗ ਗਜ਼ ਦੇ ਪਲਾਟਾਂ ਦੇ ਡਰਾਅ ਕੱਢਣ ਦੀ ...

ਪੂਰੀ ਖ਼ਬਰ »

ਮਮਤਾ ਬੈਨਰਜੀ 26 ਨੂੰ ਪੰਜਾਬ ਆਏਗੀ

ਚੰਡੀਗੜ੍ਹ, 22 ਫ਼ਰਵਰੀ (ਐਨ.ਐਸ.ਪਰਵਾਨਾ) -ਟੀ.ਐਮ.ਸੀ. ਦੀ ਪ੍ਰਧਾਨ ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 26 ਫਰਵਰੀ ਨੂੰ ਪੰਜਾਬ ਦੇ ਆਧੁਨਿਕ ਸ਼ਹਿਰ ਮੁਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਆ ਰਹੇ ਹਨ, ਜਿੱਥੇ ਉਨ੍ਹਾਂ ਦਾ ਲੋਕ ਸਭਾ ਦੀਆਂ ਅਗਲੀਆਂ ਚੋਣਾਂ ...

ਪੂਰੀ ਖ਼ਬਰ »

ਪ੍ਰਸ਼ਾਸਕ ਵਲੋਂ ਮਲੋਆ ਪ੍ਰੋਜੈਕਟ ਦਾ ਸਮੀਖਿਆ ਦੌਰਾ

ਚੰਡੀਗੜ੍ਹ, 22 ਫਰਵਰੀ (ਆਰ.ਐਸ.ਲਿਬਰੇਟ)-ਅੱਜ ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ ਯੂ.ਟੀ. ਚੰਡੀਗੜ੍ਹ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਦੇ ਨਾਲ ਵਿਕਾਸ ਦੀ ਸਮੀਖਿਆ ਕਰਨ ਲਈ ਮਲੋਆ ਹਾਊਸਿੰਗ ਕੰਪਲੈਕਸ ਦਾ ਦੌਰਾ ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ

ਐੱਸ. ਏ. ਐੱਸ. ਨਗਰ, 22 ਫਰਵਰੀ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਲਾਂਡਰਾਂ ਨੇੜੇ ਟਰੱਕ ਦੀ ਲਪੇਟ 'ਚ ਆਉਣ ਕਾਰਨ ਬੱਸ ਅੱਡੇ 'ਤੇ ਬੱਸ ਦੀ ਉਡੀਕ ਕਰ ਰਹੇ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਮਲਕੀਤ ਸਿੰਘ (60) ਵਾਸੀ ਕਾਕੜਾ ਰੋਡ ਭਵਾਨੀਗੜ੍ਹ ...

ਪੂਰੀ ਖ਼ਬਰ »

ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਸਾਥੀ ਟੀਨੂੰ ਨੂੰ ਜੇਲ੍ਹ ਤੋਂ ਲਿਆ ਕੇ ਡੇਰਾਬੱਸੀ ਅਦਾਲਤ 'ਚ ਕੀਤਾ ਪੇਸ਼

ਡੇਰਾਬੱਸੀ, 22 ਫਰਵਰੀ (ਗੁਰਮੀਤ ਸਿੰਘ)-ਡੇਰਾਬੱਸੀ ਥਾਣੇ 'ਚ ਦਰਜ ਕੇਸ ਦੇ ਚਲਦੇ ਨਾਮੀ ਗੈਂਗਸਟਰ ਲਾਰੇਸ਼ ਬਿਸ਼ਨੋਈ ਦੇ ਸਾਥੀ ਟੀਨੂ ਹਰਿਆਣਾ ਨੂੰ ਅੱਜ ਲੁਧਿਆਣਾ ਜੇਲ੍ਹ ਤੋਂ ਲਿਆ ਕੇ ਡੇਰਾਬੱਸੀ ਅਦਾਲਤ 'ਚ ਪੇਸ਼ ਕੀਤਾ ਗਿਆ | ਇਸ ਤੋਂ ਪਹਿਲਾਂ ਲਾਰੇਂਸ ਬਿਸ਼ਨੋਈ ਸਮੇਤ ਹੋਰਨਾਂ ਗੈਂਗਸਟਰਾਂ ਨੂੰ ਵੀ ਪਿੁਲਸ ਵਲੋਂ ਭਾਰੀ ਫੋਰਸ ਦੀ ਮੌਜੂਦਗੀ 'ਚ ਡੇਰਾਬੱਸੀ ਅਦਾਲਤ 'ਚ ਪੇਸ਼ ਕੀਤਾ ਗਿਆ ਹੈ | ਉਕਤ ਗੈਂਗ ਦੇ ਮੈਂਬਰ ਪਿਛਲੇ ਸਮੇਂ ਬਨੂੜ ਦੀ ਕੌਾਸਲਰ ਦੇ ਪਤੀ ਦੀ ਹੱਤਿਆ ਕਰਨ ਤੋਂ ਬਾਅਦ ਫ਼ਰਾਰ ਹੁੰਦੇ ਸਮੇਂ ਡੇਰਾਬੱਸੀ ਦੇ ਪਿੰਡ ਚੰਡਿਆਲਾ ਵਸਨੀਕ 'ਤੇ ਫਾਇਰ ਕਰਕੇ ਉਸ ਦੀ ਸਵਿਫਟ ਕਾਰ ਖੋਹ ਕੇ ਲੈ ਗਏ ਸਨ ਅਤੇ ਇਕ ਕਾਂਗਰਸੀ ਆਗੂ ਦੀ ਕਾਰ ਖੋਹਣ ਲਈ ਉਸ 'ਤੇ ਫਾਹਿਰ ਕਰ ਜ਼ਖ਼ਮੀ ਕਰ ਦਿੱਤਾ ਸੀ, ਜਿਸ ਦੇ ਚਲਦੇ ਡੇਰਾਬੱਸੀ ਪੁਲਿਸ ਨੇ ਉਕਤ ਗੈਂਗਸਟਰਾਂ ਿਖ਼ਲਾਫ਼ ਡੇਰਾਬੱਸੀ ਥਾਣੇ 'ਚ ਕੇਸ ਦਰਜ ਕੀਤਾ ਸੀ | ਦਰਜ ਹੋਏ ਕੇਸ 'ਚ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਹਥਿਆਰ ਸਪਲਾਈ ਕਰਨ ਦਾ ਦੋਸ਼ ਗੈਂਗ ਦੇ ਮੁਖੀ ਲਾਰੇਂਸ ਬਿਸ਼ਨੋਈ 'ਤੇ ਲੱਗਿਆ ਸੀ | ਉਕਤ ਗੈਂਗ ਦੇ ਮੈਂਬਰ ਇਸ ਸਮੇਂ ਵੱਖ-ਵੱਖ ਜੇਲ੍ਹਾਂ 'ਚ ਬੰਦ ਹਨ |


ਖ਼ਬਰ ਸ਼ੇਅਰ ਕਰੋ

ਗਿਆਨ ਜੋਤੀ ਗਰੁੱਪ ਨੇ ਯੁਵਕ ਮੇਲਾ 'ਪ੍ਰਤਿਭਾ-2019' ਕਰਵਾਇਆ

ਐੱਸ. ਏ. ਐੱਸ. ਨਗਰ, 22 ਫਰਵਰੀ (ਕੇ. ਐੱਸ. ਰਾਣਾ)-ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਫੇਜ਼-2 ਮੁਹਾਲੀ ਵਲੋਂ ਕਲਾ, ਸਭਿਆਚਾਰ ਅਤੇ ਤਕਨੀਕ ਦਾ ਸੁਮੇਲ 'ਪ੍ਰਤਿਭਾ-2019' ਨਾਮਕ ਯੁਵਕ ਮੇਲਾ ਕਰਵਾਇਆ ਗਿਆ | ਇਸ ਮੇਲੇ ਦੌਰਾਨ ਪੰਜਾਬ, ਚੰਡੀਗੜ੍ਹ, ਹਰਿਆਣਾ ...

ਪੂਰੀ ਖ਼ਬਰ »

ਐਸੋਸੀਏਟਿਡ ਸਕੂਲਾਂ ਨੂੰ ਇਕ ਸਾਲ ਦਾ ਸਮਾਂ ਹੋਰ ਦੇਣ ਦੇ ਫ਼ੈਸਲੇ ਦਾ ਸਵਾਗਤ

ਐੱਸ. ਏ. ਐੱਸ. ਨਗਰ, 22 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ 2100 ਐਸੋਸੀਏਟ ਸਕੂਲਾਂ ਨੂੰ ਇਕ ਸਾਲ ਦੀ ਰਾਹਤ ਦਿੰਦਿਆਂ ਸਕੂਲਾਂ ਦੀ ਮਾਨਤਾ 'ਚ 1 ਸਾਲ ਦਾ ਹੋਰ ਵਾਧਾ ਕੀਤਾ ਗਿਆ ਹੈ, ਲਿਹਾਜ਼ਾ ਐਸੋਸੀਏਟ ...

ਪੂਰੀ ਖ਼ਬਰ »

ਪੁਆਧੀ ਪੰਜਾਬੀ ਸੱਥ ਵਲੋਂ ਪੁਸਤਕ ਲੋਕ-ਅਰਪਣ ਸਮਾਗਮ 24 ਨੂੰ

ਐੱਸ. ਏ. ਐੱਸ. ਨਗਰ, 22 ਫਰਵਰੀ (ਕੇ. ਐੱਸ. ਰਾਣਾ)-ਪੁਆਧੀ ਪੰਜਾਬੀ ਸੱਥ ਮੁਹਾਲੀ ਵਲੋਂ ਡਾ: ਜਗਜੀਤ ਸਿੰਘ ਦੀ ਖੋਜ ਪੁਸਤਕ 'ਪੁਆਧੀ ਜਲਸਾ ਅਤੇ ਕਵੀਸ਼ਰੀ-ਪ੍ਰੰਪਰਾ ਤੇ ਪੇਸ਼ਕਾਰੀ' ਸਥਾਨਕ ਫੇਜ਼-6 ਸਥਿਤ ਸ਼ਿਵਾਲਿਕ ਪਬਲਿਕ ਸਕੂਲ ਵਿਖੇ 24 ਫਰਵਰੀ ਨੂੰ ਸਵੇਰੇ 10 ਵਜੇ ਲੋਕ-ਅਰਪਣ ...

ਪੂਰੀ ਖ਼ਬਰ »

ਕਿਸਾਨਾਂ ਤੇ ਨੌਜਵਾਨਾਂ ਦੀ ਮਾੜੀ ਹਾਲਤ ਲਈ ਸਰਕਾਰਾਂ ਦੀਆਂ ਮਾਰੂ ਨੀਤੀਆਂ ਜ਼ਿੰਮੇਵਾਰ-ਘੜੂੰਆਂ

ਖਰੜ, 22 ਫਰਵਰੀ (ਜੰਡਪੁਰੀ)-ਕਿਸਾਨਾਂ ਤੇ ਨੌਜਵਾਨਾਂ ਦੀ ਮਾੜੀ ਹਾਲਤ ਲਈ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਮਾਰੂ ਨੀਤੀਆਂ ਜ਼ਿੰਮੇਵਾਰ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਭਲਾਈ ਫਰੰਟ ਦੇ ਪ੍ਰਧਾਨ ਜਗਤਾਰ ਸਿੰਘ ਘੜੂੰਆਂ ਨੇ ਫਰੰਟ ਦੇ ਵਰਕਰਾਂ ਨਾਲ ਮੀਟਿੰਗ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਵਲੋਂ ਬੱਚਿਆਂ ਦਾ ਸਨਮਾਨ

ਮੁੱਲਾਂਪੁਰ ਗਰੀਬਦਾਸ, 22 ਫਰਵਰੀ (ਖੈਰਪੁਰ)-ਗੁ: ਭਗਤ ਰਵਿਦਾਸ ਕਮੇਟੀ ਵਲੋਂ ਕੇਸਧਾਰੀ ਤੇ ਦਸਤਾਰ ਸਜਾਉਣ ਵਾਲੇ ਬੱਚਿਆਂ ਦਾ ਉਚੇਚੇ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਸਬੰਧੀ ਭਾਈ ਸਤਨਾਮ ਸਿੰਘ ਦੀ ਅਗਵਾਈ 'ਚ ਗੁਰਵਿੰਦਰ ਸਿੰਘ, ਜਗਮੋਹਣ ਸਿੰਘ, ਸੰਦੀਪ ਸਿੰਘ, ਚਰਨਜੀਤ ...

ਪੂਰੀ ਖ਼ਬਰ »

ਪੋਸਟ ਟੈਸਟ ਦੌਰਾਨ ਇਕ-ਦੋ ਥਾਵਾਂ 'ਤੇ ਸਿੱਖਿਆ ਅਧਿਕਾਰੀ ਤੇ ਅਧਿਆਪਕ ਹੋਏ ਆਹਮੋ-ਸਾਹਮਣੇ

ਐੱਸ. ਏ. ਐੱਸ. ਨਗਰ, 22 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਅਧਿਆਪਕਾਂ ਵਲੋਂ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੇ ਪੋਸਟ ਟੈਸਟ ਦਾ ਬਾਈਕਾਟ ਕਰਨ ਅਤੇ ਟੈਸਟ ਲੈਣ ਲਈ ਬਜਿੱਦ ਸਿੱਖਿਆ ਅਧਿਕਾਰੀਆਂ ਦੀਆਂ ਟੀਮਾਂ ਕਾਰਨ ਪੈਦਾ ਹੋਏ ਟਕਰਾਅ ਕਾਰਨ ਸਹਿਮੇ ਵਿਦਿਆਰਥੀਆਂ ਤੋਂ ...

ਪੂਰੀ ਖ਼ਬਰ »

'ਪੜੋ੍ਹ ਪੰਜਾਬ-ਪੜ੍ਹਾਓ ਪੰਜਾਬ' ਮੁਹਿੰਮ ਅਧਿਆਪਕ ਸੰਘਰਸ਼ ਕਮੇਟੀ ਦੇ ਵਿਰੋਧ ਦੀ ਭੇਟ ਚੜ੍ਹੀ

ਲਾਲੜੂ, 22 ਫਰਵਰੀ (ਰਾਜਬੀਰ ਸਿੰਘ)-ਪੰਜਾਬ ਸਿੱਖਿਆ ਵਿਭਾਗ ਵਲੋਂ ਅੱਜ 'ਪੜੋ੍ਹ ਪੰਜਾਬ, ਪੜ੍ਹਾਓ ਪੰਜਾਬ' ਮੁਹਿੰਮ ਤਹਿਤ ਇਸ ਖੇਤਰ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਕੀਤੀ ਜਾਣ ਵਾਲੀ ਟੈਸਟਿੰਗ ਦੋ ਸਕੂਲਾਂ ਵਿਚ ਅਧਿਆਪਕ ਸੰਘਰਸ਼ ਕਮੇਟੀ ਦੇ ...

ਪੂਰੀ ਖ਼ਬਰ »

110 ਸਰਕਾਰੀ ਸਕੂਲਾਂ 'ਚ ਸਿੱਖਿਆ ਸੁਧਾਰ ਟੀਮਾਂ ਜਾਂ ਹੋਰ ਅਧਿਕਾਰੀ ਨਹੀਂ ਕਰਨਗੇ ਅਚਨਚੇਤ ਚੈਕਿੰਗ

ਐੱਸ. ਏ. ਐੱਸ. ਨਗਰ, 22 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਮੰਤਰੀ ਪੰਜਾਬ ਓ. ਪੀ. ਸੋਨੀ ਦੀ ਅਗਵਾਈ ਵਿਚ ਸਿੱਖਿਆ ਵਿਭਾਗ ਵਲੋਂ ਸੂਬੇ ਦੇ 110 ਅਜਿਹੇ ਸਕੂਲਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਨ੍ਹਾਂ ਵਿਚ ਸਕੂਲ ਮੁਖੀ ਸਕੂਲਾਂ ਦਾ ਪ੍ਰਬੰਧ ਮਿਆਰੀ ਤੇ ਵਧੀਆ ਢੰਗ ...

ਪੂਰੀ ਖ਼ਬਰ »

ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ 'ਚ ਸੀ. ਬੀ. ਆਈ. ਬਚਾਅ ਪੱਖ ਨੂੰ ਨਹੀਂ ਦੇ ਸਕੀ ਦਸਤਾਵੇਜ਼

ਪੰਚਕੂਲਾ, 22 ਫਰਵਰੀ (ਕਪਿਲ)-ਸਿਰਸਾ ਡੇਰੇ ਵਿਚ ਬਣੇ ਹਸਪਤਾਲ ਵਿਚ 400 ਸਾਧੂਆਂ ਨੂੰ ਨਿਪੁੰਸਕ ਬਣਾਏ ਜਾਣ ਦੇ ਮਾਮਲੇ ਵਿਚ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਸੁਣਵਾਈ ਹੋਈ | ਇਸ ਦੌਰਾਨ ਮੁਲਜ਼ਮ ਰਾਮ ਰਹੀਮ, ਡਾਕਟਰ ਮਹਿੰਦਰ ਇੰਸਾਂ ਨੂੰ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਵਲੋਂ ਸਬ-ਤਹਿਸੀਲ ਮਾਜਰੀ ਵਿਖੇ 2 ਲੱਖ ਤੱਕ ਦੇ ਅਸ਼ਟਾਮ ਦੀ ਸਹੂਲਤ ਦਾ ਆਗਾਜ਼

ਖਿਜ਼ਰਾਬਾਦ, 22 ਫਰਵਰੀ (ਰੋਹਿਤ ਗੁਪਤਾ)-ਇਥੋਂ ਨੇੜਲੇ ਕਸਬਾ ਮਾਜਰੀ ਦੇ ਬਲਾਕ ਚੌਕ ਸਥਿਤ ਸਬ-ਤਹਿਸੀਲ ਵਿਖੇ ਅੱਜ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਵਲੋਂ ਈ-ਸਟੈਂਪਿੰਗ ਪ੍ਰਣਾਲੀ ਦੀ ਸ਼ੁਰੂਆਤ ਕਰਦਿਆਂ ਆਨ-ਲਾਈਨ ਅਸਟਾਮ ਦੀ ਸੇਵਾ ਦੀ ਸ਼ੁਰੂਆਤ ਕੀਤੀ ਗਈ | ਇਸ ...

ਪੂਰੀ ਖ਼ਬਰ »

ਵਿਦਿਆਰਥੀ ਦਾ ਮੋਟਰਸਾਈਕਲ ਚੋਰੀ

ਖਰੜ, 22 ਫਰਵਰੀ (ਜੰਡਪੁਰੀ)-ਖਰੜ ਦੀ ਸਦਰ ਪੁਲਿਸ ਨੇ ਇਕ ਨਿੱਜੀ ਯੂਨੀਵਰਸਿਟੀ ਦੀ ਪਾਰਕਿੰਗ ਵਿਚੋਂ ਇਕ ਵਿਦਿਆਰਥੀ ਦਾ ਮੋਟਰਸਾਈਕਲ ਚੋਰੀ ਹੋਣ 'ਤੇ ਧਾਰਾ 379 ਅਧੀਨ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਅਵਿਨਾਸ਼ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਹੈ ਕਿ ...

ਪੂਰੀ ਖ਼ਬਰ »

ਬੀ. ਐਮ. ਡੀ. ਪਬਲਿਕ ਸਕੂਲ 'ਚ ਸਾਲਾਨਾ ਸਮਾਰੋਹ ਕਰਵਾਇਆ

ਐੱਸ. ਏ. ਐੱਸ. ਨਗਰ, 22 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਬੀ. ਐਮ. ਡੀ. ਪਬਲਿਕ ਸਕੂਲ ਸੈਕਟਰ 63 ਵਿਚ ਸਾਲਾਨਾ ਸਮਾਰੋਹ 'ਸਪਾਰਕਲਸ-19' ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਪ੍ਰੋਗਰਾਮ ਦੀ ਸ਼ੁਰੂਆਤ ਚੌਥੀ ਤੇ 5ਵੀਂ ਸ਼ੇ੍ਰਣੀ ਦੇ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ 'ਚ 333 ਵਿਅਕਤੀਆਂ ਵਲੋਂ ਖ਼ੂਨਦਾਨ

ਲਾਲੜੂ, 22 ਫਰਵਰੀ (ਰਾਜਬੀਰ ਸਿੰਘ)-ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਦੇ ਅਸ਼ੀਰਵਾਦ ਸਦਕਾ ਸੰਤ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ ਵਲੋਂ ਸੰਤ ਨਿਰੰਕਾਰੀ ਸਤਿਸੰਗ ਭਵਨ ਲਾਲੜੂ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦੌਰਾਨ 38 ਔਰਤਾਂ ਸਮੇਤ 333 ਵਿਅਕਤੀਆਂ ...

ਪੂਰੀ ਖ਼ਬਰ »

ਪੰਜਾਬ ਦੇ ਵਿਦਿਆਰਥੀਆਂ ਨੇ ਇੰਸਪਾਇਰ ਐਵਾਰਡ ਪ੍ਰਤੀਯੋਗਤਾ 'ਚ ਮਾਡਲ ਕੀਤੇ ਪ੍ਰਦਰਸ਼ਿਤ

ਐੱਸ. ਏ. ਐੱਸ. ਨਗਰ, 22 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਮੰਤਰੀ ਓ. ਪੀ. ਸੋਨੀ ਦੀ ਰਹਿਨੁਮਾਈ ਵਿਚ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਰਾਸ਼ਟਰੀ ਪੱਧਰ ਦੀਆਂ ਅਕਾਦਮਿਕ-ਸਹਿ ਅਕਾਦਮਿਕ ਪ੍ਰਤੀਯੋਗਤਾਵਾਂ ਵਿਚ ਮੱਲ੍ਹਾਂ ਮਾਰ ਰਹੇ ਹਨ | ਸਿੱਖਿਆ ਵਿਭਾਗ ਪੰਜਾਬ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਸ਼ਬਦ ਗੁਰੂ ਯਾਤਰਾ' 26 ਨੂੰ ਮੁਹਾਲੀ ਪੁੱਜੇਗੀ

ਐੱਸ. ਏ. ਐੱਸ. ਨਗਰ, 22 ਫਰਵਰੀ (ਝਾਂਮਪੁਰ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਜੋ 7 ਜਨਵਰੀ 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਕਪੂਰਥਲਾ ਤੋਂ ਆਰੰਭ ਹੋਈ ਸੀ, 26 ਫਰਵਰੀ ਨੂੰ ਸ੍ਰੀ ...

ਪੂਰੀ ਖ਼ਬਰ »

ਪਰਿਵਾਰਾਂ ਨੂੰ ਜੋੜਨ 'ਚ ਬੇਹੱਦ ਸਹਾਈ ਸਿੱਧ ਹੋ ਰਿਹੈ ਵੂਮੈਨ ਪੁਲਿਸ ਸਟੇਸ਼ਨ-ਜਸਮੀਨ ਕੌਰ

ਐੱਸ. ਏ. ਐੱਸ. ਨਗਰ, 22 ਫਰਵਰੀ (ਜਸਬੀਰ ਸਿੰਘ ਜੱਸੀ)-ਘਰੇਲੂ ਝਗੜਿਆਂ ਨੂੰ ਨਿਪਟਾਉਣ ਲਈ ਪੰਜਾਬ ਸਰਕਾਰ ਵਲੋਂ ਖੋਲ੍ਹੇ ਗਏ ਵੂਮੈਨ ਪੁਲਿਸ ਸਟੇਸ਼ਨ ਬੇਹੱਦ ਲਾਹੇਵੰਦ ਸਾਬਤ ਹੋ ਰਹੇ ਹਨ | ਜ਼ਿਲ੍ਹਾ ਮੁਹਾਲੀ ਅੰਦਰ ਵੂਮੈਨ ਪੁਲਿਸ ਸਟੇਸ਼ਨ ਰਾਹੀਂ ਹੁਣ ਤੱਕ 1228 ਕੇਸਾਂ 'ਚੋਂ ...

ਪੂਰੀ ਖ਼ਬਰ »

ਕਬੱਡੀ ਕੱਪ ਦਾ ਪੋਸਟਰ ਕੀਤਾ ਰਿਲੀਜ਼

ਖਰੜ, 22 ਫਰਵਰੀ (ਮਾਨ)-ਧੰਨ-ਧੰਨ ਬਾਬਾ ਦੀਪ ਸਿੰਘ ਜੀ ਸਪੋਰਟਸ ਕਲੱਬ ਵਲੋਂ 6 ਮਾਰਚ ਨੂੰ ਪਿੰਡ ਨਿਆਂ ਸ਼ਹਿਰ ਬਡਾਲਾ ਵਿਖੇ ਕਰਵਾਏ ਜਾ ਰਹੇ ਕਬੱਡੀ ਕੱਪ ਦਾ ਪੋਸਟਰ ਰਿਲੀਜ਼ ਕਰਨ ਲਈ ਇਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਪ੍ਰਵੀਨ ਕੁਮਾਰ, ਖੁਸ਼ਵੰਤ ਰਾਏ ਗੀਗਾ, ...

ਪੂਰੀ ਖ਼ਬਰ »

ਮੁਫ਼ਤ ਸਿਹਤ ਕੈਂਪ 'ਚ 110 ਮਰੀਜ਼ਾਂ ਦੀ ਕੀਤੀ ਜਾਂਚ

ਖਰੜ, 22 ਫਰਵਰੀ (ਮਾਨ)-ਸਥਾਨਕ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਰਣਜੀਤ ਨਗਰ ਵਿਖੇ ਮੁਫਤ ਮਲਟੀ-ਸਪੈਸ਼ਲਿਟੀ ਹੈਲਥ ਕੈਂਪ ਦੌਰਾਨ 110 ਲੋਕਾਂ ਦੀ ਜਾਂਚ ਕੀਤੀ ਗਈ | ਕੈਂਪ ਵਿਚ ਓਨਕੋਲੋਜੀ ਦੇ ਚਿਤਰੇਸ਼ ਅਗਰਵਾਲ, ਫਿਜ਼ੀਓਥੈਰੇਪੀ ਦੇ ਡਾ: ਰੌਬਿਨ ਅਤੇ ਡੈਂਟਲ ਦੇ ਡਾ: ਰੀਤਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਐੱਸ. ਏ. ਐੱਸ. ਨਗਰ, 22 ਫਰਵਰੀ (ਜੱਸੀ)-ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਪੱਤੋਂ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਅੰਮਿ੍ਤ ਸੰਚਾਰ ਕਰਵਾਇਆ ਗਿਆ | ਇਸ ਮੌਕੇ 22 ਪ੍ਰਾਣੀ ਅੰਮਿ੍ਤ ਛੱਕ ਕੇ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ-ਐਸ. ਐਸ. ਪੀ.

ਡੇਰਾਬੱਸੀ, 22 ਫਰਵਰੀ (ਗੁਰਮੀਤ ਸਿੰਘ)-ਡੇਰਾਬੱਸੀ ਹਲਕੇ 'ਚ ਨਾਜਾਇਜ਼ ਮਾਈਨਿੰਗ ਕਰਨ ਵਾਲੇ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ, ਜੇਕਰ ਕਿਸੇ ਪੁਲਿਸ ਅਧਿਕਾਰੀ ਦੀ ਮਾਈਨਿੰਗ ਮਾਫ਼ੀਆ ਨਾਲ ਮਿਲੀਭੁਗਤ ਸਾਹਮਣੇ ਆਉਂਦੀ ਹੈ ਤਾਂ ਉਸ ਦੇ ਿਖ਼ਲਾਫ਼ ਵਿਭਾਗੀ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ-ਐਸ. ਐਸ. ਪੀ.

ਡੇਰਾਬੱਸੀ, 22 ਫਰਵਰੀ (ਗੁਰਮੀਤ ਸਿੰਘ)-ਡੇਰਾਬੱਸੀ ਹਲਕੇ 'ਚ ਨਾਜਾਇਜ਼ ਮਾਈਨਿੰਗ ਕਰਨ ਵਾਲੇ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ, ਜੇਕਰ ਕਿਸੇ ਪੁਲਿਸ ਅਧਿਕਾਰੀ ਦੀ ਮਾਈਨਿੰਗ ਮਾਫ਼ੀਆ ਨਾਲ ਮਿਲੀਭੁਗਤ ਸਾਹਮਣੇ ਆਉਂਦੀ ਹੈ ਤਾਂ ਉਸ ਦੇ ਿਖ਼ਲਾਫ਼ ਵਿਭਾਗੀ ...

ਪੂਰੀ ਖ਼ਬਰ »

ਤੇਜ ਰਫ਼ਤਾਰ ਸਕਾਰਪਿਓ ਨੇ ਦੋ ਮੋਟਰਸਾਈਕਲਾਂ ਨੂੰ ਮਾਰੀ ਟੱਕਰ, ਦੋ ਜ਼ਖ਼ਮੀ

ਡੇਰਾਬੱਸੀ, 22 ਫਰਵਰੀ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਸਥਿਤ ਰੇਲਵੇ ਫਲਾਈ ਓਵਰ 'ਤੇ ਦੇਰ ਸ਼ਾਮ ਵਾਪਰੇ ਸੜਕ ਹਾਦਸੇ ਦੌਰਾਨ 3 ਵਾਹਨ ਨੁਕਸਾਨੇ ਗਏ ਜਦਕਿ ਦੋ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿਖੇ ...

ਪੂਰੀ ਖ਼ਬਰ »

ਬ੍ਰਹਮਾਕੁਮਾਰੀਜ਼ ਨੇ ਖਰੜ 'ਚ ਉਤਸ਼ਾਹ ਨਾਲ ਮਨਾਈ ਸ਼ਿਵਰਾਤਰੀ

ਖਰੜ, 22 ਫਰਵਰੀ (ਗੁਰਮੁੱਖ ਸਿੰਘ ਮਾਨ)-ਬ੍ਰਹਮਾਕੁਮਾਰੀਜ਼ ਦੀ ਨਿਊ ਗਾਰਡਨ ਕਾਲੋਨੀ ਸ਼ਾਖਾ ਵਲੋਂ ਸ੍ਰੀ ਦੁਰਗਾ ਮੰਦਰ ਖਰੜ ਵਿਖੇ ਸ਼ਿਵਰਾਤਰੀ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਮੁਹਾਲੀ-ਰੋਪੜ ਸਰਕਲ ਦੇ ਰਾਜਯੋਗ ਕੇਂਦਰਾਂ ਦੀ ...

ਪੂਰੀ ਖ਼ਬਰ »

ਪੀ.ਯੂ. ਦੇ ਕੈਮਿਸਟਰੀ ਵਿਭਾਗ ਵਲੋਂ ਵਧੀਆ ਖੋਜ ਅਤੇ ਪ੍ਰਕਾਸ਼ਨ ਐਵਾਰਡ ਸਮਾਰੋਹ

ਚੰਡੀਗੜ੍ਹ, 22 ਫਰਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਵਲੋਂ ਤੀਜਾ ਵਧੀਆ ਖੋਜ ਅਤੇ ਪ੍ਰਕਾਸ਼ਨ ਐਵਾਰਡ ਸਮਾਰੋਹ ਕਰਵਾਇਆ ਗਿਆ | ਇਹ ਸਮਾਰੋਹ ਪ੍ਰੇਮ ਲਤਾ ਅਤੇ ਪ੍ਰੋ.ਡੀ.ਵੀ.ਐਸ. ਜੈਨ ਰਿਸਰਚ ਫਾਊਾਡੇਸ਼ਨ ਵਲੋਂ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਇੰਜੀਨੀਅਰਿੰਗ ਅਤੇ ਤਕਨਾਲੋਜੀ ਨੇ ਵਿਸ਼ੇਸ਼ ਸੈਸ਼ਨ ਕਰਵਾਇਆ

ਐੱਸ. ਏ. ਐੱਸ. ਨਗਰ, 22 ਫਰਵਰੀ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਇੰਜੀਨੀਅਰਿੰਗ ਅਤੇ ਤਕਨਾਲੋਜੀ ਵਲੋਂ 'ਸਪੀਕਰ ਸੀਰੀਜ਼-ਇੰਡਸਟਰੀ ਇੰਸਟੀਚਿਊਟ ਇੰਟਰੈਕਸ਼ਨ' ਦੇ ਵਿਸ਼ੇ ਤਹਿਤ ਵਿਸ਼ੇਸ਼ ਸੈਸ਼ਨ ਕਰਵਾਇਆ ਗਿਆ | ਇਸ ਮੌਕੇ 3-ਡੀ ਟੈਕਨਾਲੋਜੀ ਅਤੇ ...

ਪੂਰੀ ਖ਼ਬਰ »

ਕਾਂਗਰਸ ਵਲੋਂ ਸਮਾਰਟ ਪੇਡ ਪਾਰਕਿੰਗ ਠੇਕੇ ਦੀ ਸੀ.ਬੀ.ਆਈ. ਤੋਂ ਜਾਂਚ ਕਰਵਾਉਣ ਦੀ ਮੰਗ

ਚੰਡੀਗੜ੍ਹ, 22 ਫਰਵਰੀ (ਆਰ.ਐਸ.ਲਿਬਰੇਟ)- ਸਮਾਰਟ ਪੇਡ ਪਾਰਕਿੰਗ ਠੇਕੇ ਦੀ ਜੁਡੀਸ਼ੀਅਲ ਅਤੇ ਸੀ.ਬੀ.ਆਈ ਜਾਂਚ ਦੀ ਮੰਗ ਚੰਡੀਗੜ੍ਹ ਕਾਂਗਰਸ ਵਲੋਂ ਕੀਤੀ ਗਈ ਹੈ ਤਾਂ ਜੋ ਬੀਤੇ ਕੱਲ੍ਹ ਭਾਜਪਾ ਲੋਕ ਸਭਾ ਮੈਂਬਰ ਕਿਰਨ ਖੇਰ ਵਲੋਂ ਖ਼ੁਦ ਹੀ ਪੇਡ ਪਾਰਕਿੰਗਾਂ ਦੇ ਸਮਾਰਟ ਹੋਣ ...

ਪੂਰੀ ਖ਼ਬਰ »

ਮੋਬਾਈਲ ਵਿੰਗ ਦੀ ਟੀਮ ਨੇ ਫੜੀ 980 ਪੇਟੀਆਂ ਨਾਜਾਇਜ਼ ਸ਼ਰਾਬ

ਐੱਸ. ਏ. ਐੱਸ. ਨਗਰ, 22 ਫਰਵਰੀ (ਜਸਬੀਰ ਸਿੰਘ ਜੱਸੀ)-ਏ. ਸੀ. ਐਸ. ਟੀ. ਸ਼ਾਲਿਨ ਵਾਲੀਆ ਦੀ ਰਹਿਨੁਮਾਈ ਅਤੇ ਐਸ. ਟੀ. ਓ. ਅਸ਼ੋਕ ਚਲੋਤਰਾ ਦੀ ਅਗਵਾਈ ਵਿਚ ਮੋਬਾਈਲ ਵਿੰਗ ਚੰਡੀਗੜ੍ਹ ਦੀ ਟੀਮ, ਜਿਸ ਵਿਚ ਈ. ਟੀ. ਆਈ. ਰਜਨੀਸ਼ ਬੱਤਰਾ ਅਤੇ ਨੀਰਜ ਕੁਮਾਰ ਸ਼ਾਮਿਲ ਸਨ ਨੇ ਫੇਜ਼-11 ...

ਪੂਰੀ ਖ਼ਬਰ »

ਬਿਨਾਂ ਵੈਰੀਫਿਕੇਸ਼ਨ ਕਿਰਾਏਦਾਰ ਰੱਖਣ ਵਾਲੇ ਮਕਾਨ ਮਾਲਕ ਿਖ਼ਲਾਫ਼ ਮਾਮਲਾ ਦਰਜ

ਖਰੜ, 22 ਫਰਵਰੀ (ਜੰਡਪੁਰੀ)-ਖਰੜ ਦੀ ਸਦਰ ਪੁਲਿਸ ਨੇ ਦਵਿੰਦਰ ਸ਼ਰਮਾ ਨਾਮਕ ਵਿਅਕਤੀ ਦੇ ਿਖ਼ਲਾਫ਼ ਧਾਰਾ 188 ਅਧੀਨ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਏ. ਐੱਸ. ਆਈ. ਜਸਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਦਾਊਾਮਾਜਰਾ ਨੇੜੇ ...

ਪੂਰੀ ਖ਼ਬਰ »

ਬਿ੍ਗੇਡੀਅਰ ਪ੍ਰੀਤਮ ਸਿੰਘ ਬਾਰੇ ਬਣ ਰਹੀ ਦਸਤਾਵੇਜ਼ੀ ਫ਼ਿਲਮ 'ਦ ਸੇਵੀਅਰ' ਦਾ ਪੋਸਟਰ ਹੋਇਆ ਲੋਕ ਅਰਪਣ

ਚੰਡੀਗੜ੍ਹ, 22 ਫਰਵਰੀ (ਅਜਾਇਬ ਸਿੰਘ ਔਜਲਾ)- ਬਿ੍ਗੇਡੀਅਰ ਪੀ੍ਰਤਮ ਸਿੰਘ ਨੂੰ 'ਦ ਸੇਵੀਅਰ' ਵਜੋਂ ਯਾਦ ਕੀਤਾ ਜਾਂਦਾ ਹੈ | ਉਨ੍ਹਾਂ ਦੇ ਨਾਮ 'ਤੇ 'ਪੁਣਛ' ਵਿਚ ਸਥਾਪਤ ਸਮਾਰਕ ਅਤੇ ਯਾਦਗਾਰਾਂ ਬੀਤੇ ਦਾ ਹਾਲ ਬਿਆਨ ਕਰਦੀਆਂ ਹਨ | ਅਸਲ ਵਿਚ ਬਿ੍ਗੇਡੀਅਰ ਪੀ੍ਰਤਮ ਸਿੰਘ ...

ਪੂਰੀ ਖ਼ਬਰ »

ਕਿਰਨ ਖੇਰ ਵਲੋਂ ਗਾਂਧੀ ਸਮਾਰਕ ਭਵਨ 'ਚ ਸੋਲਰ ਪਾਵਰ ਪਲਾਂਟ ਦਾ ਨੀਂਹ ਪੱਥਰ

ਚੰਡੀਗੜ੍ਹ, 22 ਫਰਵਰੀ (ਆਰ.ਐਸ.ਲਿਬਰੇਟ)- ਅੱਜ ਲੋਕ ਸਭਾ ਮੈਂਬਰ ਸ੍ਰੀਮਤੀ ਕਿਰਨ ਖੇਰ ਨੇ ਸੈਕਟਰ16 ਦੇ ਗਾਂਧੀ ਸਮਾਰਕ ਭਵਨ ਵਿਖੇ 10 ਕਿੱਲੋਵਾਟ ਦੇ ਸਪੈਸ਼ਲ ਪਾਵਰ ਪਲਾਂਟ ਦਾ ਨੀਂਹ ਪੱਥਰ ਰੱਖਿਆ | ਇਹ ਪਲਾਂਟ ਗਾਂਧੀ ਸਮਾਰਕ ਭਵਨ ਦੀ ਛੱਤ 'ਤੇ ਲਗਾਇਆ ਜਾ ਰਿਹਾ ਹੈ, ਜਿਸ 'ਤੇ ...

ਪੂਰੀ ਖ਼ਬਰ »

ਕੌ ਾਸਲ ਅਧਿਕਾਰੀਆਂ ਤੋਂ ਖਫ਼ਾ ਮਜ਼ਦੂਰਾਂ ਵਲੋਂ ਭੁੱਖ ਹੜਤਾਲ ਦਾ ਐਲਾਨ

ਜ਼ੀਰਕਪੁਰ, 22 ਫਰਵਰੀ (ਹੈਪੀ ਪੰਡਵਾਲਾ)-ਨਗਰ ਕੌਾਸਲ ਵਲੋਂ ਠੇਕਾ ਆਧਾਰਿਤ ਕਾਮਿਆਂ ਨੂੰ ਪੱਕਾ ਕਰਨ ਦਾ ਸਰਵਿਸ ਰਿਕਾਰਡ ਗ਼ੈਰ-ਕਾਨੂੰਨੀ ਢੰਗ ਨਾਲ ਨਸ਼ਟ ਕਰਨ ਦੇ ਵਿਰੋਧ 'ਚ ਸਮੂਹ ਕਾਮੇ ਆਉਣ ਵਾਲੀ 25 ਫਰਵਰੀ ਨੂੰ ਕੌਾਸਲ ਦਫ਼ਤਰ ਅੱਗੇ ਭੁੱਖ ਹੜਤਾਲ 'ਤੇ ਬੈਠਣਗੇ | ਇਹ ...

ਪੂਰੀ ਖ਼ਬਰ »

ਗੁਰਦੁਆਰਾ ਫ਼ਤਹਿ ਜੰਗ ਸਾਹਿਬ ਚੱਪੜਚਿੜੀ ਵਿਖੇ ਸਾਲਾਨਾ ਜੋੜ ਮੇਲ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 22 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਬਾਬਾ ਬੰਦਾ ਸਿੰਘ ਬਹਾਦਰ ਅਤੇ ਸਮੂਹ ਸਿੰਘ ਸ਼ਹੀਦਾਂ ਦੇ ਅਸਥਾਨ ਗੁਰਦੁਆਰਾ ਫਤਿਹ ਜੰਗ ਸਾਹਿਬ ਚੱਪੜਚਿੜੀ ਐੱਸ. ਏ. ਐੱਸ. ਨਗਰ ਵਿਖੇ ਪਿੰਡ ਦੀ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ-ਦੋ ਜ਼ਖ਼ਮੀ

ਜ਼ੀਰਕਪੁਰ, 22 ਫਰਵਰੀ (ਅਵਤਾਰ ਸਿੰਘ)-ਬੀਤੀ ਰਾਤ ਜ਼ੀਰਕਪੁਰ-ਅੰਬਾਲਾ ਸੜਕ 'ਤੇ ਸਥਿਤ ਮੈਕ ਡੀ ਚੌਾਕ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਇਕ ਕਰੀਬ 21 ਸਾਲਾ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦੇ ਦੋ ਹੋਰ ਸਾਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੂੰ ਇਲਾਜ ਲਈ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾਉਣ ਦੇ ਦੋਸ਼ ਹੇਠ ਮਾਮਲਾ ਦਰਜ

ਜ਼ੀਰਕਪੁਰ, 22 ਫਰਵਰੀ (ਅਵਤਾਰ ਸਿੰਘ)-ਸਥਾਨਕ ਪੁਲਿਸ ਨੇ ਨੇੜਲੇ ਪਿੰਡ ਭਬਾਤ ਦੀ ਗੁਰਦੇਵ ਨਗਰ ਕਾਲੋਨੀ ਦੀ ਵਸਨੀਕ ਅੱਠਵੀਂ ਕਲਾਸ ਦੀ ਵਿਦਿਆਰਥਣ ਨੂੰ ਕਥਿਤ ਰੂਪ ਵਿਚ ਅਗਵਾ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਲਾਪਤਾ ਲੜਕੀ ਦੇ ...

ਪੂਰੀ ਖ਼ਬਰ »

ਨਗਰ ਕੌ ਾਸਲ ਦਫ਼ਤਰ ਦੇ ਬਾਹਰੋਂ ਮੋਟਰਸਾਈਕਲ ਚੋਰੀ

ਡੇਰਾਬੱਸੀ, 22 ਫਰਵਰੀ (ਗੁਰਮੀਤ ਸਿੰਘ)-ਬੱਸ ਸਟੈਂਡ ਨੇੜੇ ਸਥਿਤ ਨਗਰ ਕੌਾਸਲ ਡੇਰਾਬੱਸੀ ਦੇ ਦਫ਼ਤਰ ਦੇ ਬਾਹਰ ਤੋਂ ਇਕ ਹੋਰ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕ ਹਫ਼ਤੇ 'ਚ ਇੱਥੋਂ ਮੋਟਰਸਾਈਕਲ ਚੋਰੀ ਹੋਣ ਦੀ ਦੂਜੀ ਘਟਨਾ ਹੈ | ਮਲਕੀਤ ਸਿੰਘ ਵਾਸੀ ...

ਪੂਰੀ ਖ਼ਬਰ »

ਚਰਸ ਬਰਾਮਦ ਹੋਣ ਦੇ ਮਾਮਲੇ 4 ਵਿਅਕਤੀ ਦੋਸ਼ੀ ਕਰਾਰ

ਐੱਸ. ਏ. ਐੱਸ. ਨਗਰ, 22 ਫਰਵਰੀ (ਜੱਸੀ)-ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ ਚਰਸ ਬਰਾਮਦ ਹੋਣ ਦੇ ਮਾਮਲੇ 'ਚ ਨਾਮਜ਼ਦ ਬੁੱਧੀ ਸਿੰਘ, ਭੁਪਿੰਦਰ ਸਿੰਘ, ਗੰਗਾ ਸਿੰਘ ਅਤੇ ਯਸ਼ਪਾਲ ਨੂੰ ਦੋਸ਼ੀ ਕਰਾਰ ਦਿੱਤਾ ਹੈ, ਜਿਨ੍ਹਾਂ ਨੂੰ 28 ਫਰਵਰੀ ਨੂੰ ਸਜ਼ਾ ਸੁਣਾਈ ...

ਪੂਰੀ ਖ਼ਬਰ »

ਜੱਜ ਦੇ ਛੁੱਟੀ 'ਤੇ ਹੋਣ ਕਰਕੇ ਪੰਚਕੂਲਾ ਹਿੰਸਾ ਮਾਮਲੇ 'ਚ ਨਹੀਂ ਹੋ ਸਕੀ ਕੋਈ ਕਾਰਵਾਈ

ਪੰਚਕੂਲਾ, 22 ਫਰਵਰੀ (ਕਪਿਲ)-25 ਅਗਸਤ 2017 ਨੂੰ ਪੰਚਕੂਲਾ ਵਿਖੇ ਹੋਏ ਦੰਗਿਆਂ ਦੇ ਮਾਮਲੇ ਨੂੰ ਲੈ ਕੇ ਦਰਜ ਐੱਫ. ਆਈ. ਆਰ. ਨੰਬਰ 345 ਸਬੰਧੀ ਸੁਣਵਾਈ ਪੰਚਕੂਲਾ ਸਥਿਤ ਅਦਾਲਤ 'ਚ ਹੋਈ | ਸੁਣਵਾਈ ਦੇ ਚਲਦਿਆਂ ਡੇਰਾ ਸਾਧ ਰਾਮ ਰਹੀਮ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਸਮੇਤ ...

ਪੂਰੀ ਖ਼ਬਰ »

ਜਿਊਲੀ-ਮਲਕਪੁਰ ਸੰਪਰਕ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਰਾਹਗੀਰ ਪ੍ਰੇਸ਼ਾਨ

ਲਾਲੜੂ, 22 ਫਰਵਰੀ (ਰਾਜਬੀਰ ਸਿੰਘ)-ਜਿਊਲੀ-ਮਲਕਪੁਰ ਸੰਪਰਕ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਰਾਹਗੀਰਾਂ ਅਤੇ ਇਲਾਕੇ ਦੇ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਪਿੰਡ ਜਿਊਲੀ ਦੀ ਸਰਪੰਚ ਬੀਬੀ ਬਲਜੀਤ ਕੌਰ, ਪੰਚ ਸੰਦੀਪ ਸਿੰਘ, ਲਾਲ ਸਿੰਘ ਸਾਬਕਾ ਸਰਪੰਚ ਜੰਡਲੀ, ਤਾਰਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX