ਜਸਪਾਲ ਸਿੰਘ ਢਿੱਲੋਂ
ਪਟਿਆਲਾ, 22 ਫਰਵਰੀ : ਪਟਿਆਲਾ ਵਿਰਾਸਤ ਮੇਲੇ ਦੌਰਾਨ ਬਾਰਾਂਦਰੀ ਵਿਖੇ ਬਾਗ਼ਬਾਨੀ ਵਿਭਾਗ ਵੱਲੋਂ ਫੁੱਲਾਂ ਦੀ ਪ੍ਰਦਰਸ਼ਨੀ ਲਾਈ ਗਈ | ਜਿਸ ਵਿਚ ਮੁੱਖ ਮਹਿਮਾਨ ਵਜੋਂ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ...
ਪਾਤੜਾਂ, 22 ਫਰਵਰੀ (ਜਗਦੀਸ਼ ਸਿੰਘ ਕੰਬੋਜ)-ਪਤੀਆਂ ਦੀ ਕੁੱਟਮਾਰ ਦਾ ਸ਼ਿਕਾਰ ਵੱਖ-ਵੱਖ ਮਾਮਲਿਆਂ 'ਚ 2 ਲੜਕੀਆਂ ਪਾਤੜਾਂ ਦੇ ਸਰਕਾਰੀ ਹਸਪਤਾਲ 'ਚ ਭਰਤੀ ਹਨ | ਇਕ ਲੜਕੀ ਦੀ ਜਿੱਥੇ ਬੁਰੀ ਤਰ੍ਹਾਂ ਕੀਤੀ ਗਈ ਕੁੱਟ ਮਾਰ ਦੇ ਨਿਸ਼ਾਨ ਹਨ ਉੱਥੇ ਉਸ ਦੇ ਗਲੇ ਵਿਚ ਵੀ ਰੱਸੀ ਨਾਲ ...
ਪਟਿਆਲਾ, 22 ਫਰਵਰੀ (ਮਨਦੀਪ ਸਿੰਘ ਖਰੋੜ)-ਸਥਾਨਕ ਅਦਾਲਤ ਨੇ ਅੱਜ ਦਾਜ ਦਹੇਜ ਮੰਗਣ 'ਤੇ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਤਹਿਤ ਚੱਲ ਰਹੇ ਕੇਸ ਵਿਚੋਂ 6 ਵਿਅਕਤੀਆਂ ਨੂੰ ਬਰੀ ਕਰ ਦਿੱਤਾ ਹੈ | ਇਸ ਦੀ ਪੁਸ਼ਟੀ ਕਰਦਿਆਂ ਵਕੀਲ ਗਗਨਦੀਪ ਨੇ ਦੱਸਿਆ ਕਿ ਅੱਜ ਮਾਣਯੋਗ ...
ਭੁਨਰਹੇੜੀ, 22 ਫ਼ਰਵਰੀ (ਧਨਵੰਤ ਸਿੰਘ)-ਜੰਗਲੀ ਜਾਨਵਰਾਂ ਦੇ ਉਜਾੜੇ ਤੋਂ ਫਸਲਾਂ ਨੂੰ ਬਚਾਉਣ ਵਾਸਤੇ ਕਿਸਾਨ ਆਪਣੇ ਪੱਧਰ 'ਤੇ ਖ਼ਰਚ ਕਰਨ ਲਈ ਮਜਬੂਰ ਹੋ ਗਏ ਹਨ | ਪੀੜਤ ਕਿਸਾਨਾਂ ਨੇ ਸਾਂਝੀ ਤਾਰ ਖ਼ਰੀਦ ਕਰਕੇ ਸਰਕਾਰੀ ਬੀੜ ਦੁਆਲੇ ਲਗਾਉਣੀ ਸ਼ੁਰੂ ਕਰ ਦਿੱਤਾ ਹੈ | ...
ਪਟਿਆਲਾ, 22 ਫਰਵਰੀ (ਆਤਿਸ਼ ਗੁਪਤਾ)-ਨਸ਼ਾ ਤਸਕਰੀ ਦੇ ਮਾਮਲੇ ਦਾ ਨਿਪਟਾਰਾ ਕਰਦੇ ਹੋਏ ਵਧੀਕ ਸੈਸ਼ਨ ਜੱਜ ਦਵਿੰਦਰ ਕੁਮਾਰ ਦੀ ਅਦਾਲਤ ਨੇ ਯਾਸੀਨ ਵਾਸੀ ਮੋਮਨਾਬਾਦ, ਜ਼ਿਲ੍ਹਾ ਸੰਗਰੂਰ, ਮੁਹੰਮਦ ਯਾਕੂਬ ਵਾਸੀ ਮਲੇਰਕੋਟਲਾ ਅਤੇ ਸੁਖਪ੍ਰੀਤ ਸਿੰਘ ਵਾਸੀ ਫੱਲੇਵਾਲ ...
ਪਟਿਆਲਾ, 22 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਹੋਏ ਪੰਜ ਦਿਨਾ ਪੁਸਤਕ ਮੇਲੇ ਦੇ ਦੂਜੇ ਦਿਨ ਲੱਖਾਂ ਰੁਪਏ ਦੀ ਖ਼ਰੀਦੋ ਫ਼ਰੋਖ਼ਤ ਕਰਕੇ ਪੁਸਤਕ ਪ੍ਰੇਮੀਆਂ ਨੇ ਮੇਲੇ ਦੀ ਰੌਣਕ ਵਿਚ ਅਥਾਹ ਵਾਧਾ ਕੀਤਾ ਹੈ¢ ਇਸ ਮੌਕੇ ਪੰਜਾਬੀ ...
ਪਟਿਆਲਾ, 22 ਫਰਵਰੀ (ਮਨਦੀਪ ਸਿੰਘ ਖਰੋੜ)-ਇਥੋਂ ਦੀਆਂ ਰਹਿਣ ਵਾਲੀਆ ਦੋ ਨਾਬਾਲਗ ਲੜਕੀਆਂ ਨੂੰ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਭਜਾਉਣ ਦੇ ਮਾਮਲੇ 'ਚ ਸਥਾਨਕ ਪੁਲਿਸ ਨੇ ਦੋ ਲੜਕੀਆਂ ਦੇ ਪਰਿਵਾਰਿਕ ਮੈਂਬਰਾਂ ਦੀ ਸ਼ਿਕਾਇਤ 'ਤੇ ਦੋ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ...
ਪਟਿਆਲਾ, 22 ਫਰਵਰੀ (ਮਨਦੀਪ ਸਿੰਘ ਖਰੋੜ)-ਸਥਾਨਕ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਦੌਰਾਨ 140 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕਰਕੇ ਦੋ ਵਿਅਕਤੀਆਂ ਿਖ਼ਲਾਫ਼ ਆਬਕਾਰੀ ਕਾਨੰੂਨ ਤਹਿਤ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਥਾਣਾ ਸਿਵਲ ਲਾਈਨ ਦੇ ...
ਪਟਿਆਲਾ, 22 ਫਰਵਰੀ (ਮਨਦੀਪ ਸਿੰਘ ਖਰੋੜ)-ਸਥਾਨਕ ਰਵਿਦਾਸ ਨਗਰ ਦੇ ਇਕ ਘਰ ਵਿਚੋਂ 18 ਫਰਵਰੀ ਵਾਲੇ ਦਿਨ ਕਿਸੇ ਵਿਅਕਤੀ ਵਲੋਂ ਸੋਨੇ ਚਾਂਦੀ ਦੇ ਗਹਿਣੇ ਅਤੇ 22 ਹਜ਼ਾਰ ਦੀ ਨਗਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਚੋਰੀ ਦੀ ਸ਼ਿਕਾਇਤ ਘਰ ਦੇ ਮਾਲਕ ਪ੍ਰਸ਼ਾਂਤ ...
ਰਾਜਪੁਰਾ, 22 ਫਰਵਰੀ (ਜੀ.ਪੀ. ਸਿੰਘ)-ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਪੱਤਰਕਾਰ ਤਾਲਮੇਲ ਕਮੇਟੀ ਦੇ ਪ੍ਰਧਾਨ ਅਸ਼ੋਕ ਪ੍ਰੇਮੀ ਅਤੇ ਸੀਨੀਅਰ ਵਾਈਸ ਚੇਅਰਮੈਨ ਦਇਆ ਸਿੰਘ ਦੀ ਸਾਂਝੀ ਅਗਵਾਈ 'ਚ ਨਵ-ਨਿਯੁਕਤ ਐਸ.ਡੀ.ਐਮ. ਰਜਨੀਸ਼ ਅਰੋੜਾ ਨਾਲ ਮੁਲਾਕਾਤ ਕੀਤੀ ਅਤੇ ...
ਪਟਿਆਲਾ, 22 ਫਰਵਰੀ (ਜ.ਸ. ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਆਗੂ ਮੰਡੀ ਬੋਰਡ ਤੇ ਸਾਬਕਾ ਉਪ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਬਣਾਉਣ 'ਤੇ ਹਰ ਵਰਗ ਵਲੋਂ ਸਵਾਗਤ ਕੀਤਾ ਗਿਆ ਹੈ | ਇਸ ...
ਪਟਿਆਲਾ, 22 ਫਰਵਰੀ (ਮਨਦੀਪ ਸਿੰਘ ਖਰੋੜ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਟਿਆਲਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੂਬਾ ਪੱਧਰੀ ਕਾਨੂੰਨੀ ਸੇਵਾਵਾਂ ਕੈਂਪ 23 ਫਰਵਰੀ ਨੂੰ ਰਾਜੀਵ ਗਾਂਧੀ ਨੈਸ਼ਨਲ ...
ਘਨੌਰ,22 ਫਰਵਰੀ (ਬਲਜਿੰਦਰ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੂਰਵ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਤੋਂ ਆਰੰਭ ਹੋਈ ਸ਼ਬਦ ਗੁਰੂ ਯਾਤਰਾ ਦਾ ਹਲਕਾ ਘਨੌਰ ਦੇ ਪਿੰਡਾਂ 'ਚ ਦੂਜੇ ਦਿਨ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ, ਸਾਬਕਾ ਮੰਤਰੀ ਅਜੈਬ ਸਿੰਘ ...
ਅੰਮਿ੍ਤਸਰ, 22 ਫ਼ਰਵਰੀ (ਜੱਸ)- ਗੁਰਮਤਿ ਸੰਗੀਤ ਦੇ ਖੇਤਰ 'ਚ ਪਿਛਲੇ ਕਈ ਦਹਾਕਿਆਂ ਤੋਂ ਨਿਰੰਤਰ ਕਾਰਜਸ਼ੀਲ ਕੀਰਤਨੀਏ ਡਾ. ਗੁਰਨਾਮ ਸਿੰਘ ਨੂੰ ਸ਼ੋ੍ਰਮਣੀ ਕਮੇਟੀ ਮੁਕਤ ਕਰਮਚਾਰੀ ਐਸੋਸ਼ੀਏਸ਼ਨ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਜਸਵੰਤ ...
ਪਟਿਆਲਾ, 22 ਫਰਵਰੀ (ਜ.ਸ.ਢਿੱਲੋਂ)-ਗਰੀਬ ਸੇਵਾ ਸੁਸਾਇਟੀ ਪੰਜਾਬ ਦੇ ਪ੍ਰਧਾਨ ਜਸਵਿੰਦਰ ਜੁਲਕਾਂ, ਡਾ. ਮੰਜੂ ਅਰੌੜਾ ਵਲੋਂ ਇਕ ਬੈਠਕ ਕਰਕੇ ਜ਼ਰੂਰਤਮੰਦਾਂ ਪੈਨਸ਼ਨ ਕਾਰਡ ਧਾਰਕਾਂ ਨੂੰ ਸੁਸਾਇਟੀ ਵਲੋਂ 11ਵੀਂ ਕਿਸ਼ਤ ਜਾਰੀ ਕੀਤੀ ਗਈ | ਇਸ ਕਿਸ਼ਤ ਨੂੰ ਜਾਰੀ ਕਰਨ ਵਿਚ ...
ਪਟਿਆਲਾ, 22 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਗਰੇਜ਼ੀ ਵਿਭਾਗ ਦੇ ਵਿਦਿਆਰਥੀਆਂ ਵਲੋਂ ਵਿਦੇਸ਼ੀ ਨਾਟਕਕਾਰ ਨੀਲ ਰੈਥਮੈੱਲ ਨਾਲ ਮਿਲ ਕੇ 'ਅਨਬੌਰਨ' ਨਾਮੀ ਨਾਟਕ ਦੀਆਂ ਕਲਾ ਭਵਨ ਵਿਖੇ ਲਗਾਤਾਰ ਪੇਸ਼ਕਾਰੀਆਂ ਕੀਤੀਆਂ ਜਾ ...
ਪਟਿਆਲਾ, 22 ਫਰਵਰੀ (ਮਨਦੀਪ ਸਿੰਘ ਖਰੋੜ)-ਡਾ. ਸਤਿੰਦਰ ਸਿੰਘ ਨੇ ਬਤੌਰ ਜ਼ਿਲ੍ਹਾ ਸਿਹਤ ਅਫ਼ਸਰ ਦਫ਼ਤਰ ਸਿਵਲ ਸਰਜਨ ਵਿਚ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਕਮਿਊਨਿਟੀ ਸਿਹਤ ਕੇਂਦਰ ਬਾਦਸ਼ਾਹਪੁਰ ਵਿਖੇ ਬਤੌਰ ਸੀਨੀਅਰ ਮੈਡੀਕਲ ਅਫਸਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ | ਅਹੁਦਾ ਸੰਭਾਲਣ ਉਪਰੰਤ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਉਹ ਲੋਕਾਂ ਨੂੰ ਸਾਫ਼ ਸੁਥਰਾ ਖਾਦ-ਪਦਾਰਥ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ | ਖਾਦ-ਪਦਾਰਥਾਂ ਵਿਚ ਕਿਸੇ ਵੀ ਕਿਸਮ ਦੀ ਮਿਲਾਵਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੰਤਵ ਲਈ ਖਾਦ ਪਦਾਰਥਾਂ ਦੀ ਸੈਂਪਲਿੰਗ ਤੇਜ਼ ਕੀਤੀ ਜਾਵੇਗੀ |
ਨਾਭਾ, 22 ਫਰਵਰੀ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੀਆਂ ਤਿੰਨੋਂ ਜੇਲ੍ਹਾਂ 'ਚ ਸੁਰੱਖਿਆ ਦੇ ਪ੍ਰਬੰਧ ਜਿੱਥੇ ਕਰੜੇ ਕੀਤੇ ਜਾਣਗੇ ਉੱਥੇ ਹੀ ਉੱਚ ਅਧਿਕਾਰੀਆਂ ਦੇ ਹੁਕਮਾਂ ਮੁਤਾਬਿਕ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਨੂੰ ਤੇਜ਼ ਕਰ ਕਾਨੂੰਨ ਦੇ ਉਲਟ ਕੰਮ ਕਰਨ ...
ਪਟਿਆਲਾ/ਸਨੌਰ, 22 ਫਰਵਰੀ (ਜ.ਸ. ਢਿੱਲੋਂ/ਸੋਖਲ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਸੀਨੀਅਰ ਮੰਤਰੀ ਨਿਤਿਨ ਗਡਕਰੀ ਵਲੋਂ ਆਪਣੇ ਕਾਰਜਕਾਲ ਦੇ ਦੌਰਾਨ ਹਲਕਾ ਸਨੌਰ ਨੂੰ ਵੱਡੇ ਪ੍ਰਾਜੈਕਟ ਦੇਣ 'ਤੇ ਹਲਕਾ ਸਨੌਰ ਦੇ ਨਿਵਾਸੀਆਂ ...
ਪਟਿਆਲਾ, 22 ਫਰਵਰੀ (ਅ.ਸ.ਆਹਲੂਵਾਲੀਆ)-ਨਗਰ ਨਿਗਮ ਦੇ ਵਾਰਡ ਨੰ. 48 'ਚ ਪੈਂਦੇ ਧੋਬ ਘਾਟ ਦੇ ਸਾਹਮਣੇ ਘਰ ਦਾ ਨਕਸ਼ਾ ਪਾਸ ਕਰਵਾ ਕੇ ਵਪਾਰਕ ਮਨਸ਼ੇ ਨਾਲ ਬਣਾਏ ਗਏ ਵਪਾਰਕ ਸ਼ੋਅ ਰੂਮ ਨਿਗਮ ਦੀ ਟੀਮ ਵਲੋਂ ਸੀਲ ਕਰ ਦਿੱਤੇ ਗਏ | ਏ.ਟੀ.ਪੀ. ਦਵਿੰਦਰ ਕੁਮਾਰ ਦੀ ਅਗਵਾਈ 'ਚ ਗਈ ਟੀਮ ...
ਦੇਵੀਗੜ੍ਹ, 22 ਫਰਵਰੀ (ਮੁਖਤਿਆਰ ਸਿੰਘ ਨੌਗਾਵਾਂ)-ਉਪ ਮੰਡਲ ਅਫਸਰ ਪੰਜਾਬ ਸਟੇਟ ਪਾਵਰ ਕਾਰਪੋ: ਲਿਮ: ਉਪ ਮੰਡਲ ਰੌਹੜ ਜਗੀਰ ਨੇ ਸੂਚਨਾ ਦਿੱਤੀ ਹੈ ਕਿ ਮਿਤੀ 23 ਫਰਵਰੀ 2019 ਨੂੰ ਸਵੇਰੇ 9 ਵਜੇ ਤੋਂ ਲੇ ਕੇ 5 ਵਜੇ ਤੱਕ 220 ਕੇ.ਵੀ. ਗਰਿੱਡ ਦੇਵੀਗੜ੍ਹ ਤੋਂ ਚੱਲਦੇ 11 ਕੇ.ਵੀ. ਦੁਧਨ ...
ਸਮਾਣਾ, 22 ਫਰਵਰੀ (ਗੁਰਦੀਪ ਸ਼ਰਮਾ)-ਸਮਾਣਾ ਸਦਰ ਦੇ ਅਧੀਨ ਪੈਂਦੀ ਮਵੀ ਕਲਾਂ ਪੁਲਿਸ ਚੌਕੀ ਨੇ ਪ੍ਰੇਮ ਸਿੰਘ ਵਾਲਾ ਨੇੜੇ ਦੋ ਕਾਰਾਂ ਨੂੰ ਰੋਕਣ 'ਤੇ ਉਸ 'ਚ 48 ਪੇਟੀਆਂ ਹਰਿਆਣਾ ਰਾਜ ਦੀ ਸ਼ਰਾਬ ਸਮੇਤ 3 ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਸਹਾਇਕ ...
ਨਾਭਾ, 22 ਫਰਵਰੀ (ਕਰਮਜੀਤ ਸਿੰਘ)-ਪਿਛਲੇ ਦਿਨੀਂ ਦੀ ਅਗੇਤੀ ਬਹੁਮੰਤਵੀ ਸਹਿਕਾਰੀ ਸਭਾ ਸੇਵਾ ਸਭਾ ਲਿਮਟਿਡ ਦੇ ਮੈਂਬਰ ਚੁਣੇ ਗਏ ਸਨ, ਜਿਸ ਨੰੂ ਲੈ ਕੇ ਅੱਜ ਸਭਾ ਦੀ ਪ੍ਰਧਾਨਗੀ ਦੀ ਚੋਣ ਵੀ ਨੇਪਰੇ ਚੜ ਗਈ ਤੇ ਗਿਆਰਾਂ ਮੈਂਬਰਾਂ ਵਾਲੀ ਤਿੰਨ ਪਿੰਡਾਂ ਅਗੇਤੀ, ਅਗੇਤਾ ਤੇ ...
ਰਾਜਪੁਰਾ, 22 ਫਰਵਰੀ (ਜੀ.ਪੀ. ਸਿੰਘ, ਰਣਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ 7 ਜਨਵਰੀ ਨੂੰ ਆਰੰਭ ਹੋਈ ਸ਼ਬਦ ਗੁਰੂ ਯਾਤਰਾ ਦਾ ਰਾਜਪੁਰਾ ਪਹੁੰਚਣ 'ਤੇ ਸਥਾਨਕ ਗਗਨ ਚੌਕ ਵਿਖੇ ...
ਭਾਦਸੋਂ, 22 ਫਰਵਰੀ (ਗੁਰਬਖਸ਼ ਸਿੰਘ ਵੜੈਚ)-ਪਿੰਡ ਫਰੀਦਪੁਰ ਵਿਖੇ ਸੀ੍ਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਮਾਗਮ 'ਚ ਭਾਈ ਅੰਮਿ੍ਤਪਾਲ ਸਿੰਘ ਰਾਮਗੜ੍ਹ ਨੇ ਉਨ੍ਹਾਂ ਦੇ ਜੀਵਨ 'ਤੇ ਵਿਚਾਰ ਕਰਦਿਆਂ ਉਨ੍ਹਾਂ ਦੀਆਂ ...
ਸਮਾਣਾ, 22 ਫ਼ਰਵਰੀ (ਸਾਹਿਬ ਸਿੰਘ)- ਵੱਖ-ਵੱਖ ਜਥੇਬੰਦੀਆਂ ਦੀ ਅਧਿਆਪਕ ਸੰਘਰਸ਼ ਕਮੇਟੀ ਵਲੋਂ ਦਿੱਤੇ ਸੱਦੇ ਨੂੰ ਮੁੱਖ ਰੱਖਦਿਆਂ ਸਮਾਣਾ ਤਹਿਸੀਲ ਦੇ ਸਕੂਲਾਂ ਵਿਚ ਪੜਤਾਲ ਕਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਮਧੂ ਬਰੂਆ ਦੀ ਅਗਵਾਈ ਵਿਚ ਆਈ 'ਪੜ੍ਹੋ ਪੰਜਾਬ ...
ਬਨੂੜ, 22 ਫਰਵਰੀ (ਭੁਪਿੰਦਰ ਸਿੰਘ)-ਨਗਰ ਕੌਾਸਲ ਬਨੂੜ ਦੀ ਅੱਜ ਹੋਈ ਹੰਗਾਮੇ ਭਰਪੂਰ ਬੈਠਕ ਵਿਚ ਅਕਾਲੀ-ਭਾਜਪਾ ਕੌਾਸਲਰਾਂ ਨੇ ਸ਼ਹਿਰ ਵਿਚ ਕਬਜ਼ਿਆਂ, ਸਫ਼ਾਈ, ਵਿਕਾਸ ਤੇ ਹੋਰ ਮਾਮਲਿਆਂ ਵਿਚ ਹੁਕਮਰਾਨ ਧਿਰ 'ਤੇ ਵਿਤਕਰੇ ਦਾ ਦੋਸ਼ ਲਾਉਂਦਿਆਂ ਬੈਠਕ ਦਾ ਬਾਈਕਾਟ ਕਰਕੇ ...
ਪਟਿਆਲਾ, 22 ਫਰਵਰੀ (ਗੁਰਵਿੰਦਰ ਸਿੰਘ ਔਲਖ)-ਸ਼ਾਹੀ ਸ਼ਹਿਰ ਦੀ ਵਿਰਾਸਤੀ ਇਮਾਰਤ ਕਿਲਾ ਮੁਬਾਰਕ 'ਚ ਚੱਲ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ-2019 'ਚ ਅੱਜ ਗ੍ਰੈਮੀ ਅਵਾਰਡ ਜੇਤੂ ਹਿੰਦੁਸਤਾਨੀ ਸ਼ਾਸਤਰੀ ਸੰਗੀਤਕਾਰ ਪੰਡਿਤ ਵਿਸ਼ਵ ਮੋਹਨ ਭੱਟ ਨੇ ਮੋਹਨ ਵੀਨਾ ਨਾਲ ...
ਸਮਾਣਾ, 22 ਫਰਵਰੀ (ਹਰਵਿੰਦਰ ਸਿੰਘ ਟੋਨੀ)-ਬਾਰ ਕੌਾਸਲ ਮੈਂਬਰ ਐਡਵੋਕੇਟ ਗੁਰਨੇਤ ਸਿੰਘ ਸਿੱਧੂ ਨੂੰ ਉਸ ਵੇਲੇ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਦਲਜੀਤ ਸਿੰਘ ਸਿੱਧੂ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ | ਦਲਜੀਤ ਸਿੰਘ ਸਿੱਧੂ ਨਮਿਤ ਆਤਮਿਕ ਸ਼ਾਂਤੀ ਲਈ ...
ਪਟਿਆਲਾ, 22 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਬਿਜਲੀ ਕਾਮਿਆਂ ਨੇ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਅੱਗੇ ਵਿਸ਼ਾਲ ਧਰਨਾ ਮਾਰਿਆ | ਜਿਸ ਕਾਰਨ ਮਾਲ ਰੋਡ ਪੂਰੀ ਤਰ੍ਹਾਂ ਜਾਮ ...
ਅਮਲੋਹ, 22 ਫਰਵਰੀ (ਸੂਦ)-ਥਾਣਾ ਅਮਲੋਹ ਦੇ ਮੁਖੀ ਰਾਜ ਕੁਮਾਰ ਦਾ ਤਬਾਦਲਾ ਹੋਣ ਕਾਰਨ ਇੱਥੇ ਮੁਹਾਲੀ ਤੋਂ ਆਏ ਮਹਿੰਦਰ ਸਿੰਘ ਨੇ ਬਤੌਰ ਥਾਣਾ ਮੁਖੀ ਆਪਣਾ ਚਾਰਜ ਸੰਭਾਲ ਲਿਆ | ਇੱਥੇ ਇਹ ਵਰਨਣਯੋਗ ਹੈ ਕਿ ਉਹ ਇਸ ਤੋਂ ਪਹਿਲਾ ਡੇਰਾਬਸੀ, ਮੰਡੀ ਗੋਬਿੰਦਗੜ੍ਹ ਅਤੇ ਅਮਲੋਹ ...
ਪਟਿਆਲਾ, 22 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਪਟਿਆਲਾ ਦਾ ਅਹੁਦਾ ਹਰਸ਼ਰਨਜੀਤ ਸਿੰਘ ਬਰਾੜ ਨੇ ਸੰਭਾਲਿਆ | ਇਸ ਮੌਕੇ ਯੂਨੀਅਨ ਪ੍ਰਧਾਨ ਗਗਨਦੀਪ ਸਿੰਘ, ਇੰਸ. ਮੋਨੂੰ ਮੋਦਗਿੱਲ, ਹਰਸ਼ਦੀਪ ਕੌਰ, ...
ਬਨੂੜ, 22 ਫਰਵਰੀ (ਭੁਪਿੰਦਰ ਸਿੰਘ)-ਨਗਰ ਕੌਾਸਲ ਬਨੂੜ ਦੀ ਅੱਜ ਹੋਈ ਹੰਗਾਮੇ ਭਰਪੂਰ ਬੈਠਕ ਵਿਚ ਅਕਾਲੀ-ਭਾਜਪਾ ਕੌਾਸਲਰਾਂ ਨੇ ਸ਼ਹਿਰ ਵਿਚ ਕਬਜ਼ਿਆਂ, ਸਫ਼ਾਈ, ਵਿਕਾਸ ਤੇ ਹੋਰ ਮਾਮਲਿਆਂ ਵਿਚ ਹੁਕਮਰਾਨ ਧਿਰ 'ਤੇ ਵਿਤਕਰੇ ਦਾ ਦੋਸ਼ ਲਾਉਂਦਿਆਂ ਬੈਠਕ ਦਾ ਬਾਈਕਾਟ ਕਰਕੇ ...
ਪਟਿਆਲਾ, 22 ਫਰਵਰੀ (ਗੁਰਵਿੰਦਰ ਸਿੰਘ ਔਲਖ)-ਸ਼ਾਹੀ ਸ਼ਹਿਰ ਦੀ ਵਿਰਾਸਤੀ ਇਮਾਰਤ ਕਿਲਾ ਮੁਬਾਰਕ 'ਚ ਚੱਲ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ-2019 'ਚ ਅੱਜ ਗ੍ਰੈਮੀ ਅਵਾਰਡ ਜੇਤੂ ਹਿੰਦੁਸਤਾਨੀ ਸ਼ਾਸਤਰੀ ਸੰਗੀਤਕਾਰ ਪੰਡਿਤ ਵਿਸ਼ਵ ਮੋਹਨ ਭੱਟ ਨੇ ਮੋਹਨ ਵੀਨਾ ਨਾਲ ...
ਪਟਿਆਲਾ, 22 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਪਟਿਆਲਾ ਦਾ ਅਹੁਦਾ ਹਰਸ਼ਰਨਜੀਤ ਸਿੰਘ ਬਰਾੜ ਨੇ ਸੰਭਾਲਿਆ | ਇਸ ਮੌਕੇ ਯੂਨੀਅਨ ਪ੍ਰਧਾਨ ਗਗਨਦੀਪ ਸਿੰਘ, ਇੰਸ. ਮੋਨੂੰ ਮੋਦਗਿੱਲ, ਹਰਸ਼ਦੀਪ ਕੌਰ, ...
ਪਟਿਆਲਾ, 22 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਬਿਜਲੀ ਕਾਮਿਆਂ ਨੇ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਅੱਗੇ ਵਿਸ਼ਾਲ ਧਰਨਾ ਮਾਰਿਆ | ਜਿਸ ਕਾਰਨ ਮਾਲ ਰੋਡ ਪੂਰੀ ਤਰ੍ਹਾਂ ਜਾਮ ...
ਅਮਲੋਹ, 22 ਫਰਵਰੀ (ਸੂਦ)-ਥਾਣਾ ਅਮਲੋਹ ਦੇ ਮੁਖੀ ਰਾਜ ਕੁਮਾਰ ਦਾ ਤਬਾਦਲਾ ਹੋਣ ਕਾਰਨ ਇੱਥੇ ਮੁਹਾਲੀ ਤੋਂ ਆਏ ਮਹਿੰਦਰ ਸਿੰਘ ਨੇ ਬਤੌਰ ਥਾਣਾ ਮੁਖੀ ਆਪਣਾ ਚਾਰਜ ਸੰਭਾਲ ਲਿਆ | ਇੱਥੇ ਇਹ ਵਰਨਣਯੋਗ ਹੈ ਕਿ ਉਹ ਇਸ ਤੋਂ ਪਹਿਲਾ ਡੇਰਾਬਸੀ, ਮੰਡੀ ਗੋਬਿੰਦਗੜ੍ਹ ਅਤੇ ਅਮਲੋਹ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX