ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550

ਪਟਿਆਲਾ

ਪਟਿਆਲਾ ਵਿਰਾਸਤ ਮੇਲੇ ਦੌਰਾਨ ਬਾਰਾਦਰੀ ਬਾਗ਼ 'ਚ ਲੱਗੀ ਫੁੱਲਾਂ ਦੀ ਪ੍ਰਦਰਸ਼ਨੀ

ਜਸਪਾਲ ਸਿੰਘ ਢਿੱਲੋਂ ਪਟਿਆਲਾ, 22 ਫਰਵਰੀ : ਪਟਿਆਲਾ ਵਿਰਾਸਤ ਮੇਲੇ ਦੌਰਾਨ ਬਾਰਾਂਦਰੀ ਵਿਖੇ ਬਾਗ਼ਬਾਨੀ ਵਿਭਾਗ ਵੱਲੋਂ ਫੁੱਲਾਂ ਦੀ ਪ੍ਰਦਰਸ਼ਨੀ ਲਾਈ ਗਈ | ਜਿਸ ਵਿਚ ਮੁੱਖ ਮਹਿਮਾਨ ਵਜੋਂ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਪਤੀਆਂ ਦੀ ਕੁੱਟਮਾਰ ਦਾ ਸ਼ਿਕਾਰ 2 ਲੜਕੀਆਂ ਇਲਾਜ ਲਈ ਹਸਪਤਾਲ 'ਚ ਭਰਤੀ

ਪਾਤੜਾਂ, 22 ਫਰਵਰੀ (ਜਗਦੀਸ਼ ਸਿੰਘ ਕੰਬੋਜ)-ਪਤੀਆਂ ਦੀ ਕੁੱਟਮਾਰ ਦਾ ਸ਼ਿਕਾਰ ਵੱਖ-ਵੱਖ ਮਾਮਲਿਆਂ 'ਚ 2 ਲੜਕੀਆਂ ਪਾਤੜਾਂ ਦੇ ਸਰਕਾਰੀ ਹਸਪਤਾਲ 'ਚ ਭਰਤੀ ਹਨ | ਇਕ ਲੜਕੀ ਦੀ ਜਿੱਥੇ ਬੁਰੀ ਤਰ੍ਹਾਂ ਕੀਤੀ ਗਈ ਕੁੱਟ ਮਾਰ ਦੇ ਨਿਸ਼ਾਨ ਹਨ ਉੱਥੇ ਉਸ ਦੇ ਗਲੇ ਵਿਚ ਵੀ ਰੱਸੀ ਨਾਲ ...

ਪੂਰੀ ਖ਼ਬਰ »

ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਕੇਸ 'ਚੋਂ 6 ਬਰੀ

ਪਟਿਆਲਾ, 22 ਫਰਵਰੀ (ਮਨਦੀਪ ਸਿੰਘ ਖਰੋੜ)-ਸਥਾਨਕ ਅਦਾਲਤ ਨੇ ਅੱਜ ਦਾਜ ਦਹੇਜ ਮੰਗਣ 'ਤੇ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਤਹਿਤ ਚੱਲ ਰਹੇ ਕੇਸ ਵਿਚੋਂ 6 ਵਿਅਕਤੀਆਂ ਨੂੰ ਬਰੀ ਕਰ ਦਿੱਤਾ ਹੈ | ਇਸ ਦੀ ਪੁਸ਼ਟੀ ਕਰਦਿਆਂ ਵਕੀਲ ਗਗਨਦੀਪ ਨੇ ਦੱਸਿਆ ਕਿ ਅੱਜ ਮਾਣਯੋਗ ...

ਪੂਰੀ ਖ਼ਬਰ »

ਜੰਗਲੀ ਜਾਨਵਰਾਂ ਦੇ ਉਜਾੜੇ ਤੋਂ ਫ਼ਸਲਾਂ ਨੂੰ ਬਚਾਉਣ ਵਾਸਤੇ ਕਿਸਾਨ ਆਪਣੇ ਪੱਧਰ 'ਤੇ ਖ਼ਰਚ ਕਰਨ ਲਈ ਮਜਬੂਰ

ਭੁਨਰਹੇੜੀ, 22 ਫ਼ਰਵਰੀ (ਧਨਵੰਤ ਸਿੰਘ)-ਜੰਗਲੀ ਜਾਨਵਰਾਂ ਦੇ ਉਜਾੜੇ ਤੋਂ ਫਸਲਾਂ ਨੂੰ ਬਚਾਉਣ ਵਾਸਤੇ ਕਿਸਾਨ ਆਪਣੇ ਪੱਧਰ 'ਤੇ ਖ਼ਰਚ ਕਰਨ ਲਈ ਮਜਬੂਰ ਹੋ ਗਏ ਹਨ | ਪੀੜਤ ਕਿਸਾਨਾਂ ਨੇ ਸਾਂਝੀ ਤਾਰ ਖ਼ਰੀਦ ਕਰਕੇ ਸਰਕਾਰੀ ਬੀੜ ਦੁਆਲੇ ਲਗਾਉਣੀ ਸ਼ੁਰੂ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਨਸ਼ਾ ਤਸਕਰੀ ਦੇ ਮਾਮਲੇ 'ਚ ਤਿੰਨ ਨੂੰ 10-10 ਸਾਲ ਦੀ ਕੈਦ

ਪਟਿਆਲਾ, 22 ਫਰਵਰੀ (ਆਤਿਸ਼ ਗੁਪਤਾ)-ਨਸ਼ਾ ਤਸਕਰੀ ਦੇ ਮਾਮਲੇ ਦਾ ਨਿਪਟਾਰਾ ਕਰਦੇ ਹੋਏ ਵਧੀਕ ਸੈਸ਼ਨ ਜੱਜ ਦਵਿੰਦਰ ਕੁਮਾਰ ਦੀ ਅਦਾਲਤ ਨੇ ਯਾਸੀਨ ਵਾਸੀ ਮੋਮਨਾਬਾਦ, ਜ਼ਿਲ੍ਹਾ ਸੰਗਰੂਰ, ਮੁਹੰਮਦ ਯਾਕੂਬ ਵਾਸੀ ਮਲੇਰਕੋਟਲਾ ਅਤੇ ਸੁਖਪ੍ਰੀਤ ਸਿੰਘ ਵਾਸੀ ਫੱਲੇਵਾਲ ...

ਪੂਰੀ ਖ਼ਬਰ »

ਪੰਜ ਦਿਨਾ ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲਾ 2019

ਪਟਿਆਲਾ, 22 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਹੋਏ ਪੰਜ ਦਿਨਾ ਪੁਸਤਕ ਮੇਲੇ ਦੇ ਦੂਜੇ ਦਿਨ ਲੱਖਾਂ ਰੁਪਏ ਦੀ ਖ਼ਰੀਦੋ ਫ਼ਰੋਖ਼ਤ ਕਰਕੇ ਪੁਸਤਕ ਪ੍ਰੇਮੀਆਂ ਨੇ ਮੇਲੇ ਦੀ ਰੌਣਕ ਵਿਚ ਅਥਾਹ ਵਾਧਾ ਕੀਤਾ ਹੈ¢ ਇਸ ਮੌਕੇ ਪੰਜਾਬੀ ...

ਪੂਰੀ ਖ਼ਬਰ »

ਨਾਬਾਲਗ ਲੜਕੀਆਂ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 22 ਫਰਵਰੀ (ਮਨਦੀਪ ਸਿੰਘ ਖਰੋੜ)-ਇਥੋਂ ਦੀਆਂ ਰਹਿਣ ਵਾਲੀਆ ਦੋ ਨਾਬਾਲਗ ਲੜਕੀਆਂ ਨੂੰ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਭਜਾਉਣ ਦੇ ਮਾਮਲੇ 'ਚ ਸਥਾਨਕ ਪੁਲਿਸ ਨੇ ਦੋ ਲੜਕੀਆਂ ਦੇ ਪਰਿਵਾਰਿਕ ਮੈਂਬਰਾਂ ਦੀ ਸ਼ਿਕਾਇਤ 'ਤੇ ਦੋ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ...

ਪੂਰੀ ਖ਼ਬਰ »

140 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਪਟਿਆਲਾ, 22 ਫਰਵਰੀ (ਮਨਦੀਪ ਸਿੰਘ ਖਰੋੜ)-ਸਥਾਨਕ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਦੌਰਾਨ 140 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕਰਕੇ ਦੋ ਵਿਅਕਤੀਆਂ ਿਖ਼ਲਾਫ਼ ਆਬਕਾਰੀ ਕਾਨੰੂਨ ਤਹਿਤ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਥਾਣਾ ਸਿਵਲ ਲਾਈਨ ਦੇ ਹੌਲਦਾਰ ਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਦਰਸ਼ਨਾਂ ਕਾਲੋਨੀ 'ਚ ਨੇੜੇ ਇਕ ਵਿਅਕਤੀ ਗੱਡੀ 'ਚ ਸ਼ਰਾਬ ਰੱਖਕੇ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਜਿਸ 'ਤੇ ਉਨ੍ਹਾਂ ਪੁਲਿਸ ਪਾਰਟੀ ਸਮੇਤ ਛਾਪੇਮਾਰੀ ਕਰਕੇ ਕਾਰ ਵਿਚੋਂ 118 ਬੋਤਲਾਂ ਦੇਸੀ ਸ਼ਰਾਬ ਚੰਡੀਗੜ੍ਹ ਮਾਰਕਾ ਦੀਆਂ ਬਰਾਮਦ ਕੀਤੀਆਂ ਪਰ ਮੁਲਜ਼ਮ ਮੌਕੇ ਤੋਂ ਫਰਾਰ ਹੋਣ 'ਚ ਕਾਮਯਾਬ ਹੋ ਗਿਆ | ਜਿਸ ਤਹਿਤ ਪੁਲਿਸ ਨੇ ਕਾਰ ਨੰਬਰ ਪੀਬੀ10 ਏਬੀ 8299 ਦੇ ਆਧਾਰ 'ਤੇ ਅਣਪਛਾਤੇ ਚਾਲਕ ਦੇ ਿਖ਼ਲਾਫ਼ ਆਬਕਾਰੀ ਕਾਨੰੂਨ ਤਹਿਤ ਕੇਸ ਦਰਜ ਕਰ ਲਿਆ ਹੈ | ਦੂਜੇ ਕੇਸ 'ਚ ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਧਰਮਿੰਦਰ ਸਿੰਘ ਨੇ ਸਥਾਨਕ ਸੰਜੇ ਕਲੋਨੀ 'ਚ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲੈਣ ਉਪਰੰਤ 22 ਬੋਤਲਾ ਦੇਸੀ ਸਰਾਬ ਦੀਆਂ ਬਰਾਮਦ ਹੋਈਆਂ | ਜਿਸ ਅਧਾਰ 'ਤੇ ਪੁਲਿਸ ਨੇ ਨਾਮਾ ਵਾਸੀ ਪਟਿਆਲਾ ਿਖ਼ਲਾਫ ਐਕਸਾਈਜ ਐਕਟ ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਦਿਨ ਵੇਲੇ ਘਰ 'ਚੋਂ ਗਹਿਣੇ ਤੇ ਨਗਦੀ ਚੋਰੀ

ਪਟਿਆਲਾ, 22 ਫਰਵਰੀ (ਮਨਦੀਪ ਸਿੰਘ ਖਰੋੜ)-ਸਥਾਨਕ ਰਵਿਦਾਸ ਨਗਰ ਦੇ ਇਕ ਘਰ ਵਿਚੋਂ 18 ਫਰਵਰੀ ਵਾਲੇ ਦਿਨ ਕਿਸੇ ਵਿਅਕਤੀ ਵਲੋਂ ਸੋਨੇ ਚਾਂਦੀ ਦੇ ਗਹਿਣੇ ਅਤੇ 22 ਹਜ਼ਾਰ ਦੀ ਨਗਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਚੋਰੀ ਦੀ ਸ਼ਿਕਾਇਤ ਘਰ ਦੇ ਮਾਲਕ ਪ੍ਰਸ਼ਾਂਤ ...

ਪੂਰੀ ਖ਼ਬਰ »

ਪੱਤਰਕਾਰ ਤਾਲਮੇਲ ਕਮੇਟੀ ਵਲੋਂ ਐਸ.ਡੀ.ਐਮ. ਨਾਲ ਮੁਲਾਕਾਤ

ਰਾਜਪੁਰਾ, 22 ਫਰਵਰੀ (ਜੀ.ਪੀ. ਸਿੰਘ)-ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਪੱਤਰਕਾਰ ਤਾਲਮੇਲ ਕਮੇਟੀ ਦੇ ਪ੍ਰਧਾਨ ਅਸ਼ੋਕ ਪ੍ਰੇਮੀ ਅਤੇ ਸੀਨੀਅਰ ਵਾਈਸ ਚੇਅਰਮੈਨ ਦਇਆ ਸਿੰਘ ਦੀ ਸਾਂਝੀ ਅਗਵਾਈ 'ਚ ਨਵ-ਨਿਯੁਕਤ ਐਸ.ਡੀ.ਐਮ. ਰਜਨੀਸ਼ ਅਰੋੜਾ ਨਾਲ ਮੁਲਾਕਾਤ ਕੀਤੀ ਅਤੇ ...

ਪੂਰੀ ਖ਼ਬਰ »

ਰਵਿੰਦਰ ਸਿੰਘ ਚੀਮਾ ਨੂੰ ਮੀਤ ਪ੍ਰਧਾਨ ਬਣਾਉਣ ਦਾ ਸਵਾਗਤ

ਪਟਿਆਲਾ, 22 ਫਰਵਰੀ (ਜ.ਸ. ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਆਗੂ ਮੰਡੀ ਬੋਰਡ ਤੇ ਸਾਬਕਾ ਉਪ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਬਣਾਉਣ 'ਤੇ ਹਰ ਵਰਗ ਵਲੋਂ ਸਵਾਗਤ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਵਿਖੇ ਕਾਨੂੰਨੀ ਸਹਾਇਤਾ ਕੈਂਪ ਅੱਜ

ਪਟਿਆਲਾ, 22 ਫਰਵਰੀ (ਮਨਦੀਪ ਸਿੰਘ ਖਰੋੜ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਟਿਆਲਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੂਬਾ ਪੱਧਰੀ ਕਾਨੂੰਨੀ ਸੇਵਾਵਾਂ ਕੈਂਪ 23 ਫਰਵਰੀ ਨੂੰ ਰਾਜੀਵ ਗਾਂਧੀ ਨੈਸ਼ਨਲ ...

ਪੂਰੀ ਖ਼ਬਰ »

ਹਲਕਾ ਘਨੌਰ ਦੇ ਪਿੰਡਾਂ 'ਚ ਸ਼ਬਦ ਗੁਰੂ ਯਾਤਰਾ ਦਾ ਸ਼ਾਨਦਾਰ ਸਵਾਗਤ

ਘਨੌਰ,22 ਫਰਵਰੀ (ਬਲਜਿੰਦਰ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੂਰਵ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਤੋਂ ਆਰੰਭ ਹੋਈ ਸ਼ਬਦ ਗੁਰੂ ਯਾਤਰਾ ਦਾ ਹਲਕਾ ਘਨੌਰ ਦੇ ਪਿੰਡਾਂ 'ਚ ਦੂਜੇ ਦਿਨ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ, ਸਾਬਕਾ ਮੰਤਰੀ ਅਜੈਬ ਸਿੰਘ ...

ਪੂਰੀ ਖ਼ਬਰ »

ਡਾ. ਗੁਰਨਾਮ ਸਿੰਘ ਵਲੋਂ ਗੁਰਮਤਿ ਸੰਗੀਤ ਲਈ ਕੀਤੇ ਕਾਰਜਾਂ ਨੂੰ ਭੁਲਾਇਆ ਨਹੀਂ ਜਾ ਸਕਦਾ-ਗਿਆਨੀ ਜਗਤਾਰ ਸਿੰਘ

ਅੰਮਿ੍ਤਸਰ, 22 ਫ਼ਰਵਰੀ (ਜੱਸ)- ਗੁਰਮਤਿ ਸੰਗੀਤ ਦੇ ਖੇਤਰ 'ਚ ਪਿਛਲੇ ਕਈ ਦਹਾਕਿਆਂ ਤੋਂ ਨਿਰੰਤਰ ਕਾਰਜਸ਼ੀਲ ਕੀਰਤਨੀਏ ਡਾ. ਗੁਰਨਾਮ ਸਿੰਘ ਨੂੰ ਸ਼ੋ੍ਰਮਣੀ ਕਮੇਟੀ ਮੁਕਤ ਕਰਮਚਾਰੀ ਐਸੋਸ਼ੀਏਸ਼ਨ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਜਸਵੰਤ ...

ਪੂਰੀ ਖ਼ਬਰ »

ਗ਼ਰੀਬ ਸੇਵਾ ਸੁਸਾਇਟੀ ਵਲੋਂ ਪੈਨਸ਼ਨ ਕਾਰਡ ਧਾਰਕਾਂ ਨੂੰ 11ਵੀਂ ਕਿਸ਼ਤ ਦਿੱਤੀ

ਪਟਿਆਲਾ, 22 ਫਰਵਰੀ (ਜ.ਸ.ਢਿੱਲੋਂ)-ਗਰੀਬ ਸੇਵਾ ਸੁਸਾਇਟੀ ਪੰਜਾਬ ਦੇ ਪ੍ਰਧਾਨ ਜਸਵਿੰਦਰ ਜੁਲਕਾਂ, ਡਾ. ਮੰਜੂ ਅਰੌੜਾ ਵਲੋਂ ਇਕ ਬੈਠਕ ਕਰਕੇ ਜ਼ਰੂਰਤਮੰਦਾਂ ਪੈਨਸ਼ਨ ਕਾਰਡ ਧਾਰਕਾਂ ਨੂੰ ਸੁਸਾਇਟੀ ਵਲੋਂ 11ਵੀਂ ਕਿਸ਼ਤ ਜਾਰੀ ਕੀਤੀ ਗਈ | ਇਸ ਕਿਸ਼ਤ ਨੂੰ ਜਾਰੀ ਕਰਨ ਵਿਚ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ 'ਅਨਬੌਰਨ' ਨਾਟਕ ਦੀ ਪੇਸ਼ਕਾਰੀ

ਪਟਿਆਲਾ, 22 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਗਰੇਜ਼ੀ ਵਿਭਾਗ ਦੇ ਵਿਦਿਆਰਥੀਆਂ ਵਲੋਂ ਵਿਦੇਸ਼ੀ ਨਾਟਕਕਾਰ ਨੀਲ ਰੈਥਮੈੱਲ ਨਾਲ ਮਿਲ ਕੇ 'ਅਨਬੌਰਨ' ਨਾਮੀ ਨਾਟਕ ਦੀਆਂ ਕਲਾ ਭਵਨ ਵਿਖੇ ਲਗਾਤਾਰ ਪੇਸ਼ਕਾਰੀਆਂ ਕੀਤੀਆਂ ਜਾ ...

ਪੂਰੀ ਖ਼ਬਰ »

ਡਾ. ਸਤਿੰਦਰ ਸਿੰਘ ਨੇ ਸੰਭਾਲਿਆ ਜ਼ਿਲ੍ਹਾ ਸਿਹਤ ਅਫਸਰ ਦਾ ਅਹੁਦਾ

ਪਟਿਆਲਾ, 22 ਫਰਵਰੀ (ਮਨਦੀਪ ਸਿੰਘ ਖਰੋੜ)-ਡਾ. ਸਤਿੰਦਰ ਸਿੰਘ ਨੇ ਬਤੌਰ ਜ਼ਿਲ੍ਹਾ ਸਿਹਤ ਅਫ਼ਸਰ ਦਫ਼ਤਰ ਸਿਵਲ ਸਰਜਨ ਵਿਚ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਕਮਿਊਨਿਟੀ ਸਿਹਤ ਕੇਂਦਰ ਬਾਦਸ਼ਾਹਪੁਰ ਵਿਖੇ ਬਤੌਰ ਸੀਨੀਅਰ ਮੈਡੀਕਲ ਅਫਸਰ ਵਜੋਂ ਆਪਣੀਆਂ ...

ਪੂਰੀ ਖ਼ਬਰ »

ਵਰਿੰਦਰਜੀਤ ਸਿੰਘ ਥਿੰਦ ਨੇ ਨਾਭਾ ਵਿਖੇ ਸੰਭਾਲਿਆ ਉਪ ਪੁਲਿਸ ਕਪਤਾਨ ਦਾ ਅਹੁਦਾ

ਨਾਭਾ, 22 ਫਰਵਰੀ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੀਆਂ ਤਿੰਨੋਂ ਜੇਲ੍ਹਾਂ 'ਚ ਸੁਰੱਖਿਆ ਦੇ ਪ੍ਰਬੰਧ ਜਿੱਥੇ ਕਰੜੇ ਕੀਤੇ ਜਾਣਗੇ ਉੱਥੇ ਹੀ ਉੱਚ ਅਧਿਕਾਰੀਆਂ ਦੇ ਹੁਕਮਾਂ ਮੁਤਾਬਿਕ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਨੂੰ ਤੇਜ਼ ਕਰ ਕਾਨੂੰਨ ਦੇ ਉਲਟ ਕੰਮ ਕਰਨ ...

ਪੂਰੀ ਖ਼ਬਰ »

ਹਲਕਾ ਸਨੌਰ ਵਾਸੀ ਕਰਨਗੇ ਨਿਤਿਨ ਗਡਕਰੀ ਨੂੰ ਸਨਮਾਨਿਤ: ਹਰਿੰਦਰਪਾਲ ਸਿੰਘ ਚੰਦੂਮਾਜਰਾ

ਪਟਿਆਲਾ/ਸਨੌਰ, 22 ਫਰਵਰੀ (ਜ.ਸ. ਢਿੱਲੋਂ/ਸੋਖਲ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਸੀਨੀਅਰ ਮੰਤਰੀ ਨਿਤਿਨ ਗਡਕਰੀ ਵਲੋਂ ਆਪਣੇ ਕਾਰਜਕਾਲ ਦੇ ਦੌਰਾਨ ਹਲਕਾ ਸਨੌਰ ਨੂੰ ਵੱਡੇ ਪ੍ਰਾਜੈਕਟ ਦੇਣ 'ਤੇ ਹਲਕਾ ਸਨੌਰ ਦੇ ਨਿਵਾਸੀਆਂ ...

ਪੂਰੀ ਖ਼ਬਰ »

ਨਿਗਮ ਵਲੋਂ ਧੋਬਘਾਟ ਵਿਖੇ ਦੋ ਸ਼ੋਅਰੂਮ ਸੀਲ

ਪਟਿਆਲਾ, 22 ਫਰਵਰੀ (ਅ.ਸ.ਆਹਲੂਵਾਲੀਆ)-ਨਗਰ ਨਿਗਮ ਦੇ ਵਾਰਡ ਨੰ. 48 'ਚ ਪੈਂਦੇ ਧੋਬ ਘਾਟ ਦੇ ਸਾਹਮਣੇ ਘਰ ਦਾ ਨਕਸ਼ਾ ਪਾਸ ਕਰਵਾ ਕੇ ਵਪਾਰਕ ਮਨਸ਼ੇ ਨਾਲ ਬਣਾਏ ਗਏ ਵਪਾਰਕ ਸ਼ੋਅ ਰੂਮ ਨਿਗਮ ਦੀ ਟੀਮ ਵਲੋਂ ਸੀਲ ਕਰ ਦਿੱਤੇ ਗਏ | ਏ.ਟੀ.ਪੀ. ਦਵਿੰਦਰ ਕੁਮਾਰ ਦੀ ਅਗਵਾਈ 'ਚ ਗਈ ਟੀਮ ...

ਪੂਰੀ ਖ਼ਬਰ »

ਅੱਜ ਬਿਜਲੀ ਬੰਦ ਰਹੇਗੀ

ਦੇਵੀਗੜ੍ਹ, 22 ਫਰਵਰੀ (ਮੁਖਤਿਆਰ ਸਿੰਘ ਨੌਗਾਵਾਂ)-ਉਪ ਮੰਡਲ ਅਫਸਰ ਪੰਜਾਬ ਸਟੇਟ ਪਾਵਰ ਕਾਰਪੋ: ਲਿਮ: ਉਪ ਮੰਡਲ ਰੌਹੜ ਜਗੀਰ ਨੇ ਸੂਚਨਾ ਦਿੱਤੀ ਹੈ ਕਿ ਮਿਤੀ 23 ਫਰਵਰੀ 2019 ਨੂੰ ਸਵੇਰੇ 9 ਵਜੇ ਤੋਂ ਲੇ ਕੇ 5 ਵਜੇ ਤੱਕ 220 ਕੇ.ਵੀ. ਗਰਿੱਡ ਦੇਵੀਗੜ੍ਹ ਤੋਂ ਚੱਲਦੇ 11 ਕੇ.ਵੀ. ਦੁਧਨ ...

ਪੂਰੀ ਖ਼ਬਰ »

ਮਵੀ ਕਲਾਂ ਪੁਲਿਸ ਵਲੋਂ 48 ਪੇਟੀਆਂ ਹਰਿਆਣਾ ਦੀ ਸ਼ਰਾਬ ਸਮੇਤ 3 ਕਾਬੂ

ਸਮਾਣਾ, 22 ਫਰਵਰੀ (ਗੁਰਦੀਪ ਸ਼ਰਮਾ)-ਸਮਾਣਾ ਸਦਰ ਦੇ ਅਧੀਨ ਪੈਂਦੀ ਮਵੀ ਕਲਾਂ ਪੁਲਿਸ ਚੌਕੀ ਨੇ ਪ੍ਰੇਮ ਸਿੰਘ ਵਾਲਾ ਨੇੜੇ ਦੋ ਕਾਰਾਂ ਨੂੰ ਰੋਕਣ 'ਤੇ ਉਸ 'ਚ 48 ਪੇਟੀਆਂ ਹਰਿਆਣਾ ਰਾਜ ਦੀ ਸ਼ਰਾਬ ਸਮੇਤ 3 ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਸਹਾਇਕ ...

ਪੂਰੀ ਖ਼ਬਰ »

ਸਿਕੰਦਰ ਸਿੰਘ ਸਹਿਕਾਰੀ ਸਭਾ ਅਗੇਤੀ ਦੇ ਪ੍ਰਧਾਨ ਚੁਣੇ

ਨਾਭਾ, 22 ਫਰਵਰੀ (ਕਰਮਜੀਤ ਸਿੰਘ)-ਪਿਛਲੇ ਦਿਨੀਂ ਦੀ ਅਗੇਤੀ ਬਹੁਮੰਤਵੀ ਸਹਿਕਾਰੀ ਸਭਾ ਸੇਵਾ ਸਭਾ ਲਿਮਟਿਡ ਦੇ ਮੈਂਬਰ ਚੁਣੇ ਗਏ ਸਨ, ਜਿਸ ਨੰੂ ਲੈ ਕੇ ਅੱਜ ਸਭਾ ਦੀ ਪ੍ਰਧਾਨਗੀ ਦੀ ਚੋਣ ਵੀ ਨੇਪਰੇ ਚੜ ਗਈ ਤੇ ਗਿਆਰਾਂ ਮੈਂਬਰਾਂ ਵਾਲੀ ਤਿੰਨ ਪਿੰਡਾਂ ਅਗੇਤੀ, ਅਗੇਤਾ ਤੇ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦਾ ਰਾਜਪੁਰਾ ਪਹੁੰਚਣ 'ਤੇ ਭਰਵਾਂ ਸਵਾਗਤ

ਰਾਜਪੁਰਾ, 22 ਫਰਵਰੀ (ਜੀ.ਪੀ. ਸਿੰਘ, ਰਣਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ 7 ਜਨਵਰੀ ਨੂੰ ਆਰੰਭ ਹੋਈ ਸ਼ਬਦ ਗੁਰੂ ਯਾਤਰਾ ਦਾ ਰਾਜਪੁਰਾ ਪਹੁੰਚਣ 'ਤੇ ਸਥਾਨਕ ਗਗਨ ਚੌਕ ਵਿਖੇ ...

ਪੂਰੀ ਖ਼ਬਰ »

ਸੀ੍ਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਭਾਦਸੋਂ, 22 ਫਰਵਰੀ (ਗੁਰਬਖਸ਼ ਸਿੰਘ ਵੜੈਚ)-ਪਿੰਡ ਫਰੀਦਪੁਰ ਵਿਖੇ ਸੀ੍ਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਮਾਗਮ 'ਚ ਭਾਈ ਅੰਮਿ੍ਤਪਾਲ ਸਿੰਘ ਰਾਮਗੜ੍ਹ ਨੇ ਉਨ੍ਹਾਂ ਦੇ ਜੀਵਨ 'ਤੇ ਵਿਚਾਰ ਕਰਦਿਆਂ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਸਕੂਲਾਂ ਦੀ ਪੜਤਾਲ ਕਰਨ ਆਈ ਟੀਮ ਨੂੰ ਅਧਿਆਪਕਾਂ ਨੇ ਬੇਰੰਗ ਮੋੜਿਆ-ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ

ਸਮਾਣਾ, 22 ਫ਼ਰਵਰੀ (ਸਾਹਿਬ ਸਿੰਘ)- ਵੱਖ-ਵੱਖ ਜਥੇਬੰਦੀਆਂ ਦੀ ਅਧਿਆਪਕ ਸੰਘਰਸ਼ ਕਮੇਟੀ ਵਲੋਂ ਦਿੱਤੇ ਸੱਦੇ ਨੂੰ ਮੁੱਖ ਰੱਖਦਿਆਂ ਸਮਾਣਾ ਤਹਿਸੀਲ ਦੇ ਸਕੂਲਾਂ ਵਿਚ ਪੜਤਾਲ ਕਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਮਧੂ ਬਰੂਆ ਦੀ ਅਗਵਾਈ ਵਿਚ ਆਈ 'ਪੜ੍ਹੋ ਪੰਜਾਬ ...

ਪੂਰੀ ਖ਼ਬਰ »

ਨਗਰ ਕੌਾਸਲ ਦੀ ਬੈਠਕ ਦਾ ਬਾਈਕਾਟ ਕਰਕੇ ਅਕਾਲੀ-ਭਾਜਪਾ ਕੌਾਸਲਰਾਂ ਨੇ ਕੀਤੀ ਨਾਅਰੇਬਾਜ਼ੀ

ਬਨੂੜ, 22 ਫਰਵਰੀ (ਭੁਪਿੰਦਰ ਸਿੰਘ)-ਨਗਰ ਕੌਾਸਲ ਬਨੂੜ ਦੀ ਅੱਜ ਹੋਈ ਹੰਗਾਮੇ ਭਰਪੂਰ ਬੈਠਕ ਵਿਚ ਅਕਾਲੀ-ਭਾਜਪਾ ਕੌਾਸਲਰਾਂ ਨੇ ਸ਼ਹਿਰ ਵਿਚ ਕਬਜ਼ਿਆਂ, ਸਫ਼ਾਈ, ਵਿਕਾਸ ਤੇ ਹੋਰ ਮਾਮਲਿਆਂ ਵਿਚ ਹੁਕਮਰਾਨ ਧਿਰ 'ਤੇ ਵਿਤਕਰੇ ਦਾ ਦੋਸ਼ ਲਾਉਂਦਿਆਂ ਬੈਠਕ ਦਾ ਬਾਈਕਾਟ ਕਰਕੇ ...

ਪੂਰੀ ਖ਼ਬਰ »

ਹੈਰੀਟੇਜ ਫ਼ੈਸਟੀਵਲ 'ਚ ਕਲਾਸੀਕਲ ਅਤੇ ਰਾਜਸਥਾਨੀ ਲੋਕ ਸੰਗੀਤ ਨੇ ਸਰੋਤਿਆਂ ਨੂੰ ਕੀਲਿਆ

ਪਟਿਆਲਾ, 22 ਫਰਵਰੀ (ਗੁਰਵਿੰਦਰ ਸਿੰਘ ਔਲਖ)-ਸ਼ਾਹੀ ਸ਼ਹਿਰ ਦੀ ਵਿਰਾਸਤੀ ਇਮਾਰਤ ਕਿਲਾ ਮੁਬਾਰਕ 'ਚ ਚੱਲ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ-2019 'ਚ ਅੱਜ ਗ੍ਰੈਮੀ ਅਵਾਰਡ ਜੇਤੂ ਹਿੰਦੁਸਤਾਨੀ ਸ਼ਾਸਤਰੀ ਸੰਗੀਤਕਾਰ ਪੰਡਿਤ ਵਿਸ਼ਵ ਮੋਹਨ ਭੱਟ ਨੇ ਮੋਹਨ ਵੀਨਾ ਨਾਲ ...

ਪੂਰੀ ਖ਼ਬਰ »

ਐਡਵੋਕੇਟ ਸਿੱਧੂ ਨੂੰ ਸਦਮਾ-ਪਿਤਾ ਦਾ ਦਿਹਾਂਤ

ਸਮਾਣਾ, 22 ਫਰਵਰੀ (ਹਰਵਿੰਦਰ ਸਿੰਘ ਟੋਨੀ)-ਬਾਰ ਕੌਾਸਲ ਮੈਂਬਰ ਐਡਵੋਕੇਟ ਗੁਰਨੇਤ ਸਿੰਘ ਸਿੱਧੂ ਨੂੰ ਉਸ ਵੇਲੇ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਦਲਜੀਤ ਸਿੰਘ ਸਿੱਧੂ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ | ਦਲਜੀਤ ਸਿੰਘ ਸਿੱਧੂ ਨਮਿਤ ਆਤਮਿਕ ਸ਼ਾਂਤੀ ਲਈ ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ ਮੁੱਖ ਦਫ਼ਤਰ ਅੱਗੇ ਬਿਜਲੀ ਕਾਮੇ ਗਰਜੇ

ਪਟਿਆਲਾ, 22 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਬਿਜਲੀ ਕਾਮਿਆਂ ਨੇ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਅੱਗੇ ਵਿਸ਼ਾਲ ਧਰਨਾ ਮਾਰਿਆ | ਜਿਸ ਕਾਰਨ ਮਾਲ ਰੋਡ ਪੂਰੀ ਤਰ੍ਹਾਂ ਜਾਮ ...

ਪੂਰੀ ਖ਼ਬਰ »

ਮਹਿੰਦਰ ਸਿੰਘ ਨੇ ਥਾਣਾ ਮੁਖੀ ਅਮਲੋਹ ਦਾ ਅਹੁਦਾ ਸੰਭਾਲਿਆ

ਅਮਲੋਹ, 22 ਫਰਵਰੀ (ਸੂਦ)-ਥਾਣਾ ਅਮਲੋਹ ਦੇ ਮੁਖੀ ਰਾਜ ਕੁਮਾਰ ਦਾ ਤਬਾਦਲਾ ਹੋਣ ਕਾਰਨ ਇੱਥੇ ਮੁਹਾਲੀ ਤੋਂ ਆਏ ਮਹਿੰਦਰ ਸਿੰਘ ਨੇ ਬਤੌਰ ਥਾਣਾ ਮੁਖੀ ਆਪਣਾ ਚਾਰਜ ਸੰਭਾਲ ਲਿਆ | ਇੱਥੇ ਇਹ ਵਰਨਣਯੋਗ ਹੈ ਕਿ ਉਹ ਇਸ ਤੋਂ ਪਹਿਲਾ ਡੇਰਾਬਸੀ, ਮੰਡੀ ਗੋਬਿੰਦਗੜ੍ਹ ਅਤੇ ਅਮਲੋਹ ...

ਪੂਰੀ ਖ਼ਬਰ »

ਹਰਸ਼ਰਨਜੀਤ ਸਿੰਘ ਬਰਾੜ ਨੇ ਅਹੁਦਾ ਸੰਭਾਲਿਆ

ਪਟਿਆਲਾ, 22 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਪਟਿਆਲਾ ਦਾ ਅਹੁਦਾ ਹਰਸ਼ਰਨਜੀਤ ਸਿੰਘ ਬਰਾੜ ਨੇ ਸੰਭਾਲਿਆ | ਇਸ ਮੌਕੇ ਯੂਨੀਅਨ ਪ੍ਰਧਾਨ ਗਗਨਦੀਪ ਸਿੰਘ, ਇੰਸ. ਮੋਨੂੰ ਮੋਦਗਿੱਲ, ਹਰਸ਼ਦੀਪ ਕੌਰ, ...

ਪੂਰੀ ਖ਼ਬਰ »

ਨਗਰ ਕੌਾਸਲ ਦੀ ਬੈਠਕ ਦਾ ਬਾਈਕਾਟ ਕਰਕੇ ਅਕਾਲੀ-ਭਾਜਪਾ ਕੌਾਸਲਰਾਂ ਨੇ ਕੀਤੀ ਨਾਅਰੇਬਾਜ਼ੀ

ਬਨੂੜ, 22 ਫਰਵਰੀ (ਭੁਪਿੰਦਰ ਸਿੰਘ)-ਨਗਰ ਕੌਾਸਲ ਬਨੂੜ ਦੀ ਅੱਜ ਹੋਈ ਹੰਗਾਮੇ ਭਰਪੂਰ ਬੈਠਕ ਵਿਚ ਅਕਾਲੀ-ਭਾਜਪਾ ਕੌਾਸਲਰਾਂ ਨੇ ਸ਼ਹਿਰ ਵਿਚ ਕਬਜ਼ਿਆਂ, ਸਫ਼ਾਈ, ਵਿਕਾਸ ਤੇ ਹੋਰ ਮਾਮਲਿਆਂ ਵਿਚ ਹੁਕਮਰਾਨ ਧਿਰ 'ਤੇ ਵਿਤਕਰੇ ਦਾ ਦੋਸ਼ ਲਾਉਂਦਿਆਂ ਬੈਠਕ ਦਾ ਬਾਈਕਾਟ ਕਰਕੇ ...

ਪੂਰੀ ਖ਼ਬਰ »

ਹੈਰੀਟੇਜ ਫ਼ੈਸਟੀਵਲ 'ਚ ਕਲਾਸੀਕਲ ਅਤੇ ਰਾਜਸਥਾਨੀ ਲੋਕ ਸੰਗੀਤ ਨੇ ਸਰੋਤਿਆਂ ਨੂੰ ਕੀਲਿਆ

ਪਟਿਆਲਾ, 22 ਫਰਵਰੀ (ਗੁਰਵਿੰਦਰ ਸਿੰਘ ਔਲਖ)-ਸ਼ਾਹੀ ਸ਼ਹਿਰ ਦੀ ਵਿਰਾਸਤੀ ਇਮਾਰਤ ਕਿਲਾ ਮੁਬਾਰਕ 'ਚ ਚੱਲ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ-2019 'ਚ ਅੱਜ ਗ੍ਰੈਮੀ ਅਵਾਰਡ ਜੇਤੂ ਹਿੰਦੁਸਤਾਨੀ ਸ਼ਾਸਤਰੀ ਸੰਗੀਤਕਾਰ ਪੰਡਿਤ ਵਿਸ਼ਵ ਮੋਹਨ ਭੱਟ ਨੇ ਮੋਹਨ ਵੀਨਾ ਨਾਲ ...

ਪੂਰੀ ਖ਼ਬਰ »

ਹਰਸ਼ਰਨਜੀਤ ਸਿੰਘ ਬਰਾੜ ਨੇ ਅਹੁਦਾ ਸੰਭਾਲਿਆ

ਪਟਿਆਲਾ, 22 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਪਟਿਆਲਾ ਦਾ ਅਹੁਦਾ ਹਰਸ਼ਰਨਜੀਤ ਸਿੰਘ ਬਰਾੜ ਨੇ ਸੰਭਾਲਿਆ | ਇਸ ਮੌਕੇ ਯੂਨੀਅਨ ਪ੍ਰਧਾਨ ਗਗਨਦੀਪ ਸਿੰਘ, ਇੰਸ. ਮੋਨੂੰ ਮੋਦਗਿੱਲ, ਹਰਸ਼ਦੀਪ ਕੌਰ, ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ ਮੁੱਖ ਦਫ਼ਤਰ ਅੱਗੇ ਬਿਜਲੀ ਕਾਮੇ ਗਰਜੇ

ਪਟਿਆਲਾ, 22 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਬਿਜਲੀ ਕਾਮਿਆਂ ਨੇ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਅੱਗੇ ਵਿਸ਼ਾਲ ਧਰਨਾ ਮਾਰਿਆ | ਜਿਸ ਕਾਰਨ ਮਾਲ ਰੋਡ ਪੂਰੀ ਤਰ੍ਹਾਂ ਜਾਮ ...

ਪੂਰੀ ਖ਼ਬਰ »

ਮਹਿੰਦਰ ਸਿੰਘ ਨੇ ਥਾਣਾ ਮੁਖੀ ਅਮਲੋਹ ਦਾ ਅਹੁਦਾ ਸੰਭਾਲਿਆ

ਅਮਲੋਹ, 22 ਫਰਵਰੀ (ਸੂਦ)-ਥਾਣਾ ਅਮਲੋਹ ਦੇ ਮੁਖੀ ਰਾਜ ਕੁਮਾਰ ਦਾ ਤਬਾਦਲਾ ਹੋਣ ਕਾਰਨ ਇੱਥੇ ਮੁਹਾਲੀ ਤੋਂ ਆਏ ਮਹਿੰਦਰ ਸਿੰਘ ਨੇ ਬਤੌਰ ਥਾਣਾ ਮੁਖੀ ਆਪਣਾ ਚਾਰਜ ਸੰਭਾਲ ਲਿਆ | ਇੱਥੇ ਇਹ ਵਰਨਣਯੋਗ ਹੈ ਕਿ ਉਹ ਇਸ ਤੋਂ ਪਹਿਲਾ ਡੇਰਾਬਸੀ, ਮੰਡੀ ਗੋਬਿੰਦਗੜ੍ਹ ਅਤੇ ਅਮਲੋਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX