ਤਾਜਾ ਖ਼ਬਰਾਂ


ਜੀ-7 ਸੰਮੇਲਨ ਵਿਚ ਮੋਦੀ ਟਰੰਪ ਵਿਚਾਲੇ ਹੋਵੇਗੀ ਮੁਲਾਕਾਤ
. . .  3 minutes ago
ਵਾਸ਼ਿੰਗਟਨ, 23 ਅਗਸਤ - ਵਾਈਟ ਹਾਊਸ ਨੇ ਕਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਕਸ਼ਮੀਰ ਮਸਲੇ 'ਤੇ ਮਦਦ ਕਰਨ ਲਈ ਤਿਆਰ ਹੈ, ਜੇ ਇਸ ਲਈ ਭਾਰਤ ਤੇ ਪਾਕਿਸਤਾਨ ਰਾਜੀ ਹੋਣ। ਗੌਰਤਲਬ ਹੈ ਕਿ ਇਸ ਹਫਤੇ ਦੇ ਆਖਿਰ ਵਿਚ ਫਰਾਂਸ ਵਿਚ ਹੋਣ ਵਾਲੀ...
ਸਵ. ਰਾਜੀਵ ਗਾਂਧੀ ਦੀ ਹੱਤਿਆ ਕਾਂਡ ਦੀ ਦੋਸ਼ੀ ਐੱਸ ਨਲਿਨੀ ਦੀ ਪੈਰੋਲ ਵਧੀ
. . .  1 day ago
ਸੂਬੇ ਦੀ ਕੈਪਟਨ ਸਰਕਾਰ ਵੱਲੋਂ 12 ਹੋਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਲਗਾਉਣ ਦੀ ਤਿਆਰੀ
. . .  1 day ago
ਪਠਾਨਕੋਟ ,22 ਅਗਸਤ (ਸੰਧੂ)- ਸੂਬੇ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ 12 ਹੋਰ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਵਿਭੂਤੀ ਸ਼ਰਮਾ ...
ਸ਼ਾਹਕੋਟ ਨੇੜਲੇ ਪਿੰਡਾਂ ਦੇ ਲੋਕਾਂ ਵਿਚ ਇੱਕ ਵਾਰ ਫਿਰ ਸਹਿਮ
. . .  1 day ago
ਸ਼ਾਹਕੋਟ, 22 ਅਗਸਤ (ਬਾਂਸਲ, ਸਚਦੇਵਾ)- ਦਰਿਆ ਸਤਲੁਜ ਵਿਚ ਪਾਣੀ ਦਾ ਪੱਧਰ ਭਾਵੇਂ ਘਟ ਰਿਹਾ ਹੈ ਪਰ ਪਿੰਡ ਬਾਊਪੁਰ ਨੇੜੇ ਦਰਿਆ ਦੇ ਪਾਣੀ ਦਾ ਵਹਾਅ ਬੰਨ੍ਹ ਵੱਲ ਹੋਣ ਕਾਰਨ ਬੰਨ੍ਹ ਅੰਦਰ ਬਣੀ ਨੋਚ ਨੂੰ ...
ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾ ਕੇ ਦੋ ਖਿਡਾਰੀਆਂ ਨੂੰ ਕੀਤੀ ਜ਼ਖਮੀ
. . .  1 day ago
ਜੈਤੋ, 22 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਰਾਤ ਕਰੀਬ 8 ਵਜੇ ਪਿੰਡ ਮੱਤਾ ਤੋਂ ਅਜਿੱਤ ਗਿੱਲ ਨੂੰ ਆ ਰਹੇ ਦੋ ਕਬੱਡੀ ਖਿਡਾਰੀਆਂ 'ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਕੇ ਗੰਭੀਰ ਰੂਪ ਵਿਚ ...
ਫ਼ਾਜ਼ਿਲਕਾ ਦੇ 13 ਸਰਹੱਦੀ ਪਿੰਡਾ ਨੂੰ ਸਤਲੁਜ ਦਰਿਆ ਦੇ ਪਾਣੀ ਨੇ ਘੇਰਿਆ
. . .  1 day ago
ਫ਼ਾਜ਼ਿਲਕਾ, 22 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਵੱਖ ਵੱਖ ਹਿੱਸਿਆ ਵਿਚ ਤਬਾਹੀ ਮਚਾਉਣ ਤੋ ਬਾਅਦ ਹੁਣ ਸਤਲੁਜ ਦਰਿਆ ਦੇ ਪਾਣੀ ਨੇ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾ ਨੂੰ ਆਪਣੀ ਚਪੇਟ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ। ਫ਼ਾਜ਼ਿਲਕਾ ਦੇ ...
ਪੀ ਚਿਦੰਬਰਮ ਦਾ 26 ਅਗਸਤ ਤੱਕ ਸੀ ਬੀ ਆਈ ਰਿਮਾਂਡ
. . .  1 day ago
ਜੰਮੂ-ਕਸ਼ਮੀਰ : ਸੁੰਦਰਬਨੀ 'ਚ ਪਾਕਿਸਤਾਨ ਪਾਸੇ ਤੋਂ ਗੋਲਾਬਾਰੀ
. . .  1 day ago
ਕੇਂਦਰੀ ਮੰਤਰਾਲੇ ਦੇ ਸੰਯੁਕਤ ਸਕੱਤਰ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਦੀ ਸਮੀਖਿਆ
. . .  1 day ago
ਫ਼ਤਿਹਗੜ੍ਹ ਸਾਹਿਬ, 22 ਅਗਸਤ (ਅਰੁਣ ਆਹੂਜਾ)-ਪਾਣੀ ਦੀ ਸੰਭਾਲ ਲਈ ਚਲਾਏ ਗਏ ਜਲ ਸ਼ਕਤੀ ਅਭਿਆਨ ਨੂੰ ਸਫਲ ਬਣਾਉਣ ਲਈ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾਣਾ ਯਕੀਨੀ ...
ਖੂਹ 'ਚ ਬਣੀ ਗੈਸ ਚੜ੍ਹਨ ਨਾਲ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਫਿਲੌਰ, 22 ਅਗਸਤ ( ਸੁਰਜੀਤ ਸਿੰਘ ਬਰਨਾਲਾ )-ਫਿਲੌਰ ਦੇ ਨਜ਼ਦੀਕੀ ਪਿੰਡ ਗੜ੍ਹਾਂ ਵਿਖੇ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਖੂਹ 'ਚ ਦੀ ਗੈੱਸ ਚੜ੍ਹਨ ਨਾਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ...
ਰੌਕਸੀ ਚਾਵਲਾ ਦੀ ਲਾਸ਼ 24 ਨੂੰ ਭਾਰਤ ਪੁੱਜਣ ਦੀ ਆਸ
. . .  1 day ago
ਕੋਟਕਪੂਰਾ,22 ਅਗਸਤ (ਮੋਹਰ ਸਿੰਘ ਗਿੱਲ)- ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ ਵਸਨੀਕ ਨੌਜਵਾਨ ਰੌਕਸੀ ਚਾਵਲਾ (23) ਦੀ ਬੀਤੇ ਦਿਨੀਂ ਕੈਨੇਡਾ ਵਿਖੇ ਸ਼ੱਕੀ ਹਾਲਤਾਂ ਵਿਚ ਮੌਤ ਹੋ ...
ਅਣਪਛਾਤੇ ਨੌਜਵਾਨ ਵੱਲੋਂ ਹਮਲਾ ਕੀਤੇ ਵਪਾਰੀ ਦੀ ਹੋਈ ਮੌਤ
. . .  1 day ago
ਨਾਭਾ -22 ਅਗਸਤ( ਕਰਮਜੀਤ ਸਿੰਘ )-ਬੀਤੀ ਕੱਲ੍ਹ ਸ਼ਹਿਰ ਨਾਭਾ ਦੇ ਮੈਹਸ ਗੇਟ ਨੇੜੇ ਸਥਿਤ ਇਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ ਨੌਜਵਾਨ ਨੇ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ । ਜ਼ਖਮੀ ਦੁਕਾਨਦਾਰ ਦੀ ਪਹਿਚਾਣ ...
ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਹੋਣ ਵਾਲੀ ਪ੍ਰੀਖਿਆ ਹੁਣ 27 ਅਗਸਤ ਨੂੰ
. . .  1 day ago
ਐੱਸ. ਏ. ਐੱਸ. ਨਗਰ, 22 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਲਏ ਜਾਣ ਵਾਲੀ 10 ਵੀਂ ਤੇ 12 ਵੀਂ ਸ਼੍ਰੇਣੀ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ ਹੁਣ ਇਹ ਪ੍ਰੀਖਿਆਵਾਂ 27 ਅਗਸਤ ਨੂੰ...
ਨਸ਼ੀਲੇ ਕੈਪਸੂਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 22 ਅਗਸਤ (ਰਾਕੇਸ਼ ਕੁਮਾਰ)- ਐੱਸ.ਪੀ. ਕਾਂਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਂਗੜ ਵਿਖੇ ਨਸ਼ੇ ਦੇ ਖ਼ਿਲਾਫ਼....
550ਵੇਂ ਪ੍ਰਕਾਸ਼ ਪੁਰਬ ਮੌਕੇ ਖੋਲ੍ਹਿਆ ਜਾਵੇਗਾ ਕਰਤਾਰਪੁਰ ਲਾਂਘਾ - ਪਾਕਿ
. . .  1 day ago
ਇਸਲਾਮਾਬਾਦ, 22 ਅਗਸਤ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾ. ਮੁਹੰਮਦ ਫੈਜ਼ਲ ਵੱਲੋਂ ਇਹ ਜਾਣਕਾਰੀ ਦਿੱਤੀ ...
ਦਲਿਤ ਇੰਡੀਅਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦਾ ਆਗਾਜ਼
. . .  1 day ago
ਭਾਰਤ-ਵੈਸਟ ਇੰਡੀਜ਼ ਪਹਿਲਾਂ ਟੈੱਸਟ ਮੈਚ : 5 ਓਵਰਾਂ ਤੋਂ ਬਾਅਦ ਭਾਰਤ 7/2
. . .  1 day ago
ਚੰਦਰਯਾਨ 2 ਨੇ ਭੇਜੀ ਚੰਦਰਮਾ ਦੀ ਪਹਿਲੀ ਖ਼ੂਬਸੂਰਤ ਤਸਵੀਰ
. . .  1 day ago
ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਸ਼ੂਆਂ ਲਈ ਤੂੜੀ ਵੀ ਭੇਜਣ ਲੱਗੇ ਲੋਕ
. . .  1 day ago
ਹਰ ਦਿਨ 30 ਮਿੰਟ ਵਕੀਲ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਸਕਣਗੇ ਪੀ. ਚਿਦੰਬਰਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550

ਜਲੰਧਰ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਕਰਨ ਦਾ ਐਲਾਨ ਅੱਜ

ਸ਼ਿਵ ਸ਼ਰਮਾ ਜਲੰਧਰ, 22 ਫਰਵਰੀ P ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਦਖ਼ਲ ਤੋਂ ਬਾਅਦ ਸਫ਼ਾਈ ਸੇਵਕਾਂ ਸਮੇਤ ਹੋਰ ਮੁਲਾਜ਼ਮਾਂ ਦੀ ਤਿੰਨ ਦਿਨ ਤੋਂ ਚੱਲ ਰਹੀ ਹੜਤਾਲ ਅੱਜ ਖ਼ਤਮ ਹੋ ਜਾਵੇਗੀ | ਹੜਤਾਲ ਖ਼ਤਮ ਕਰਨ ਦਾ ਐਲਾਨ ਸੰਸਦ ਮੈਂਬਰ ਚੌਧਰੀ ...

ਪੂਰੀ ਖ਼ਬਰ »

ਇਰਾਦਾ ਕਤਲ ਦੇ ਮਾਮਲੇ 'ਚ ਫ਼ਰਾਰ 2 ਦੋਸ਼ੀ ਕਾਬੂ

ਜਲੰਧਰ ਛਾਉਣੀ, 22 ਫਰਵਰੀ (ਪਵਨ ਖਰਬੰਦਾ)-ਥਾਣਾ ਛਾਉਣੀ ਦੀ ਪੁਲਿਸ ਨੇ ਇਰਾਦਾ ਕਤਲ ਦੇ ਮਾਮਲੇ 'ਚ ਫ਼ਰਾਰ ਦੋ ਦੋਸ਼ੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਿੰਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਹੋਰ ਪੁਛਗਿੱਛ ਕੀਤੀ ਜਾ ਰਹੀ ਹੈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਰਿੰਕੂ ਬਾਬਾ ਹੱਤਿਆ ਮਾਮਲੇ 'ਚ ਗਿ੍ਫ਼ਤਾਰ ਭਿੰਦਾ ਨੂੰ ਸ਼ਸ਼ੀ ਸ਼ਰਮਾ ਮਾਮਲੇ ਵਿਚ ਲਿਆ ਪ੍ਰੋਡਕਸ਼ਨ ਵਾਰੰਟ ਉੱਤੇ

ਜਲੰਧਰ, 22 ਫਰਵਰੀ (ਐੱਮ ਐੱਸ ਲੋਹੀਆ) -ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਵਲੋਂ ਦਵਿੰਦਰ ਸਿੰਘ ਸੇਹਰਾ ਉਰਫ਼ ਰਿੰਕੂ ਬਾਬਾ ਦੀ ਹੱਤਿਆ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਜਿੰਮ ਟਰੇਨਰ ਭੁਪਿੰਦਰ ਕੁਮਾਰ ਉਰਫ ਭਿੰਦਾ ਪੁੱਤਰ ਬਿਸ਼ੰਬਰ ਲਾਲ ਵਾਸੀ ਪਿੰਡ ਦੰਢਵਾਂ, ...

ਪੂਰੀ ਖ਼ਬਰ »

ਮਾਮਲਾ ਕਾਂਗਰਸੀ ਆਗੂ 'ਤੇ ਚਲਾਈ ਗੋਲੀ ਦਾ

ਕਾਰ ਮਾਲਕ ਨੇ ਦਰਜ ਕਰਵਾਏ ਬਿਆਨ

ਚੁਗਿੱਟੀ/ਜੰਡੂਸਿੰਘਾ, 22 ਫਰਵਰੀ (ਨਰਿੰਦਰ ਲਾਗੂ)-ਬੀਤੇ ਵੀਰਵਾਰ ਦੀ ਦੇਰ ਰਾਤ ਜਲੰਧਰ-ਅੰਮਿ੍ਤਸਰ ਮਾਰਗ 'ਤੇ ਸੂਰੀਆ ਇਨਕਲੇਵ ਨੇੜੇ ਆਪਣੇ ਘਰ ਵੱਲ ਨੂੰ ਜਾ ਰਹੇ ਕਾਂਗਰਸੀ ਆਗੂ ਰਵਿੰਦਰ ਸਿੰਘ ਲਾਡੀ ਪੁੱਤਰ ਸੁਰਜੀਤ ਸਿੰਘ ਵਾਸੀ ਕਰੋਲ ਬਾਗ 'ਤੇ ਕਾਰ ਸਵਾਰ ਵਿਅਕਤੀਆਂ ...

ਪੂਰੀ ਖ਼ਬਰ »

ਛੋਟੇ ਹਾਥੀ ਅਤੇ ਐਕਸ. ਯੂ. ਵੀ. ਦੀ ਟੱਕਰ 'ਚ 2 ਜ਼ਖ਼ਮੀ

ਆਦਮਪੁਰ, 22 ਫਰਵਰੀ (ਰਮਨ ਦਵੇਸਰ)- ਆਦਮਪੁਰ ਅਲਾਵਲਪੁਰ ਸੜਕ 'ਤੇ ਮੁਹੱਲਾ ਪਹਾੜੀਆਂ ਨੇੜੇ ਛੋਟੇ ਹਾਥੀ ਦਾ ਅਗਲਾ ਟਾਇਰ ਪੈਂਚਰ ਹੋਣ ਕਾਰਨ ਉਸਦਾ ਸੰਤੁਲਨ ਵਿਗੜ ਗਿਆ ਅਤੇ ਸਾਹਮਣੇ ਆ ਰਹੀ ਐਕਸ. ਯੂ. ਵੀ. ਗੱਡੀ ਨਾਲ ਟੱਕਰਾ ਗਿਆ, ਜਿਸ ਕਾਰਨ ਇਸ ਹਾਦਸੇ 'ਚ ਇਕ ਔਰਤ ਅਤੇ ਇਕ ...

ਪੂਰੀ ਖ਼ਬਰ »

ਦਿਮਾਗੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਚੁਗਿੱਟੀ/ਜੰਡੂਸਿੰਘਾ, 22 ਫਰਵਰੀ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਕੋਟ ਰਾਮਦਾਸ ਦੇ ਵਸਨੀਕ ਇਕ ਵਿਅਕਤੀ ਵਲੋਂ ਘਰ 'ਚ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲਈ ਗਈ | ਪੁਲਿਸ ਵਲੋਂ ਮਿ੍ਤਕ ਦੀ ਪਛਾਣ ਵੀਰਪਾਲ ਕੁਮਾਰ ਉਮਰ 40 ਸਾਲ ਦੇ ਕਰੀਬ ਹੈ, ਪੁੱਤਰ ਕਰਤਾਰਾ ਰਾਮ, ...

ਪੂਰੀ ਖ਼ਬਰ »

ਕਾਂਗਰਸੀ ਆਗੂ ਦੀ ਰਾਮਾ ਮੰਡੀ 'ਚ ਬਣੀ ਇਮਾਰਤ ਕੀਤੀ ਸੀਲ

ਕੁਝ ਸਮਾਂ ਪਹਿਲਾਂ ਇਮਾਰਤ ਦੇ ਮਾਲਕ ਨੇ ਨਿਗਮ ਅਧਿਕਾਰੀਆਂ 'ਤੇ ਲਾਏ ਸਨ ਭਿ੍ਸ਼ਟਾਚਾਰ ਦੇ ਦੋਸ਼ ਜਲੰਧਰ ਛਾਉਣੀ, 22 ਫਰਵਰੀ (ਪਵਨ ਖਰਬੰਦਾ)-ਕੇਂਦਰੀ ਹਲਕੇ ਦੇ ਅਧੀਨ ਆਉਂਦੇ ਰਾਮਾ ਮੰਡੀ ਖੇਤਰ 'ਚ ਬੀਤੀ ਦੇਰ ਰਾਤ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਦੀ ਟੀਮ ਵਲੋਂ ਇਕ ...

ਪੂਰੀ ਖ਼ਬਰ »

ਜਲੰਧਰ 'ਚ ਕਾਂਗਰਸ ਤੇ ਅਕਾਲੀ-ਭਾਜਪਾ 'ਚ ਹੋਰਡਿੰਗ 'ਜੰਗ'

ਜਲੰਧਰ, 22 ਫਰਵਰੀ (ਜਸਪਾਲ ਸਿੰਘ)-ਪਿਛਲੇ ਦਿਨੀਂ ਜੰਮੂ-ਕਸ਼ਮੀਰ ਦੇ ਪੁਲਵਾਮਾ ਖੇਤਰ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਬੇਸ਼ੱਕ ਦੁਸ਼ਮਣ ਨੂੰ ਸਬਕ ਸਿਖਾਉਣ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ, ਪਰ ਇਸ ਮੁੱਦੇ 'ਤੇ ਸਿਆਸਤ ਵੀ ਪੂਰੀ ਸਿਖਰ ਤੇ ਹੈ | ਸਿਆਸੀ ਆਗੂਆਂ ਵਲੋਂ ਇਸ ...

ਪੂਰੀ ਖ਼ਬਰ »

ਜੀ.ਯੂ.ਸੀ. ਦੇ ਉਪ ਪ੍ਰਧਾਨ ਮੈਕਸ ਦੀ ਪਿਰਾਮਿਡ ਦੇ ਐਮ.ਡੀ. ਬੇਦੀ ਨਾਲ ਖਾਸ ਮੁਲਾਕਾਤ

ਜਲੰਧਰ, 22 ਫਰਵਰੀ (ਹਰਵਿੰਦਰ ਸਿੰਘ ਫੁੱਲ)-ਲੰਦਨ ਦੀ ਮਸ਼ਹੂਰ ਗਲੋਬਲ ਯੂਨੀਵਰਸਿਟੀ ਸਿਸਟਮ ਦੇ ਉਪ ਪ੍ਰਧਾਨ ਮਿ. ਮੈਕਸ ਨੇ ਭਾਰਤੀ ਦੀ ਨੰਬਰ 1 ਸਟੂਡੈਂਟ ਵੀਜ਼ਾ ਕੰਸਲਟੈਂਸੀ ਪਿਰਾਮਿਡ ਈ ਸਰਵਿਸਿਜ਼ ਦੇ ਜਲੰਧਰ ਮੁੱਖ ਦਫ਼ਤਰ ਦਾ ਦੌਰਾ ਕੀਤਾ, ਜਿਸ ਦੌਰਾਨ ਕੰਪਨੀ ਦੇ ...

ਪੂਰੀ ਖ਼ਬਰ »

ਨਿਗਮ ਕਰਮਚਾਰੀਆਂ ਦੀ ਹੜਤਾਲ ਦਾ ਅਸਰ ਰਾਮਾ ਮੰਡੀ 'ਚ ਥਾਂ-ਥਾਂ ਲੱਗ ਗਏ ਕੂੜੇ ਦੇ ਢੇਰ

ਜਲੰਧਰ ਛਾਉਣੀ, 22 ਫਰਵਰੀ (ਪਵਨ ਖਰਬੰਦਾ)-ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਚੱਲ ਰਹੀ ਹੜਤਾਲ ਦੇ ਕਾਰਨ ਜਿੱਥੇ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਕੂੜੇ ਦੇ ਢੇਰ ਲੱਗੇ ਹੋਏ ਹਨ, ਉੱਥੇ ਹੀ ਰਾਮਾ ਮੰਡੀ ਮੁੱਖ ਮਾਰਗ ਤੇ ਲਾਗਲੇ ਖੇਤਰਾਂ 'ਚ ਕੂੜੇ ਦੇ ...

ਪੂਰੀ ਖ਼ਬਰ »

ਬੰਦ ਕਮਰੇ 'ਚੋਂ ਬੱਕਰੀਆਂ ਚੋਰੀ

ਜਮਸ਼ੇਰ ਖ਼ਾਸ, 22 ਫਰਵਰੀ (ਰਾਜ ਕਪੂਰ)-ਸਤਨਾਮ ਸਿੰਘ ਪੁੱਤਰ ਬਾਗ ਸਿੰਘ, ਵਾਸੀ ਜਮਸ਼ੇਰ ਖ਼ਾਸ ਦੇ ਖੂਹ ਤੋਂ 2 ਬੱਕਰੀਆਂ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਉਨ੍ਹਾਂ ਦੇ ਪੁੱਤਰ ਗੁਰਦੀਪ ਸਿੰਘ ਦੀਪੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੇਰੇ ਮਾਤਾ-ਪਿਤਾ ...

ਪੂਰੀ ਖ਼ਬਰ »

ਸੰਤ ਕਿਰਪਾਲ ਸਿੰਘ ਦਾ ਜਨਮ ਦਿਹਾੜਾ ਭਲਕੇ

ਜਲੰਧਰ, 22 ਫਰਵਰੀ (ਜਸਪਾਲ ਸਿੰਘ)-ਪਰਮ ਸੰਤ ਕਿਰਪਾਲ ਸਿੰਘ ਜੀ ਦਾ ਪਵਿੱਤਰ ਜਨਮ ਦਿਹਾੜਾ 24 ਫਰਵਰੀ, 2019 ਨੂੰ ਸਵੇਰੇ 9.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਕਿਰਪਾਲ ਆਸ਼ਰਮ, ਨਿਜਾਤਮ ਨਗਰ ਵਿਖੇ ਮਨਾਇਆ ਜਾ ਰਿਹਾ ਹੈ | ਪ੍ਰੋਗਰਾਮ ਤੋਂ ਬਾਅਦ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਯਾਤਰਾ ਕੱਲ੍ਹ

ਜਲੰਧਰ, 22 ਫਰਵਰੀ (ਹਰਵਿੰਦਰ ਸਿੰਘ ਫੁੱਲ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮੁੱਖ ਸੇਵਕ ਦਲ ਜਲੰਧਰ ਵਲੋਂ ਜਲੰਧਰ ਤੋਂ ਸੁਲਤਾਨਪੁਰ ਲੋਧੀ ਤਕ ਨਗਰ ਕੀਰਤਨ ਦੇ ਰੂਪ 'ਚ ਅਲੌਕਿਕ ਯਾਤਰਾ ਕੱਢੀ ਜਾ ਰਹੀ ਹੈ | ਇਹ ਅਲੌਕਿਕ ਯਾਤਰਾ 24 ...

ਪੂਰੀ ਖ਼ਬਰ »

ਪੁਲਵਾਮਾ ਹਮਲੇ ਦੀ ਨਿੰਦਾ

ਜਲੰਧਰ, 22 ਫਰਵਰੀ (ਅ. ਬ.)-ਪੰਕਜ ਭੰਡਾਰੀ ਜ਼ਿਲ੍ਹਾ ਪ੍ਰਧਾਨ ਭਾਰਤੀ ਭਿ੍ਸ਼ਟਾਚਾਰ ਵਿਰੋਧੀ ਸੰਗਠਨ (ਰਜਿ:) ਨੇ ਪੁਲਵਾਮਾ ਹਮਲੇ ਦੀ ਸਖ਼ਤ ਨਿੰਦਾ ਕਰਦੇ ਹੋਏ ਕਿਹਾ ਕਿ ਭਾਰਤ ਸਰਕਾਰ ਵਲੋਂ ਇਸ ਹਮਲੇ ਦੀ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸਾਡਾ ਸੰਗਠਨ ...

ਪੂਰੀ ਖ਼ਬਰ »

ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਨਾਟਕ 'ਸ਼ਹਾਦਤ' ਦਾ ਮੰਚਨ ਅੱਜ

ਜਲੰਧਰ, 22 ਫਰਵਰੀ (ਜਸਪਾਲ ਸਿੰਘ)-ਉੱਘੇ ਨਾਟਕ ਨਿਰਦੇਸ਼ਕ ਜਸਵੰਤ ਸਿੰਘ ਦੀ ਨਿਰਦੇਸ਼ਨਾ ਹੇਠ ਨਾਟਕ 'ਸ਼ਹਾਦਤ' ਦਾ ਮੰਚਨ 23 ਫਰਵਰੀ ਨੂੰ ਜੰਗ-ਏ-ਆਜ਼ਾਦੀ ਵਿਖੇ ਬਾਅਦ ਦੁਪਹਿਰ 3 ਵਜੇ ਤੋਂ ਲੈ ਕੇ 4 ਵਜੇ ਤੱਕ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਆਰਟਸ ...

ਪੂਰੀ ਖ਼ਬਰ »

ਵਿਸਾਖੀ 2019 ਕੈਨੇਡਾ ਸਬੰਧੀ ਫ੍ਰੀ ਸੈਮੀਨਾਰ 23/24 ਫਰਵਰੀ ਨੂੰ ਈਜ਼ੀ ਵੀਜ਼ਾ ਦੇ ਜਲੰਧਰ ਦਫ਼ਤਰ ਵਿਚ

ਜਲੰਧਰ, 22 ਫਰਵਰੀ (ਅ. ਬ.)-ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਜਲੰਧਰ ਸ਼ਹਿਰ ਵਿਖੇ ਈਜ਼ੀ ਵੀਜ਼ਾ ਜਲੰਧਰ ਦਫ਼ਤਰ ਪਹੁੰਚ ਚੁੱਕੇ ਹਨ, ਜੋ ਕਿ ਸਾਹਮਣੇ ਹੋਟਲ ਪ੍ਰੈਜ਼ੀਡੈਂਟ ...

ਪੂਰੀ ਖ਼ਬਰ »

ਪਟਵਾਰੀਆਂ ਅਤੇ ਕਾਨੂੰਗੋ ਦੇ ਤਬਾਦਲੇ

ਜਲੰਧਰ, 22 ਫਰਵਰੀ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਲੋਕ ਹਿੱਤ ਦੇ ਮੱਦੇਨਜ਼ਰ 19 ਪਟਵਾਰੀਆਂ ਅਤੇ ਕਾਨੂੰਗੋ ਨੂੰ ਤਰੱਕੀ ਦੇ ਕੇ ਉਨ੍ਹਾਂ ਦੇ ਤਬਾਦਲੇ ਕੀਤੇ ਗਏ ਹਨ ਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਆਪਣੇ ਅਹੁਦੇ ਦਾ ਕੰਮਕਾਜ ਵੇਖਣ ...

ਪੂਰੀ ਖ਼ਬਰ »

ਗੁਰਦੁਆਰਾ ਆਸਾ ਪੂਰਨ ਤੋਂ ਵਿਸ਼ਾਲ ਦਸਤਾਰ ਮਾਰਚ ਅੱਜ

ਜਲੰਧਰ, 22 ਫਰਵਰੀ (ਹਰਵਿੰਦਰ ਸਿੰਘ ਫੁੱਲ)-ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵਲੋਂ ਪ੍ਰੀਤ ਦਸਤਾਰ ਅਕੈਡਮੀ ਦੇ ਸਹਿਯੋਗ ਨਾਲ 23 ਫਰਵਰੀ ਨੂੰ ਵਿਸ਼ਾਲ ਦਸਤਾਰ ਮਾਰਚ ਕੱਢਿਆ ਜਾ ਰਿਹਾ ਹੈ | ਗੁਰਮੀਤ ਸਿੰਘ (ਸੋਨੂੰ) ਮੱੁਖ ਸੇਵਾਦਾਰ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਅਤੇ ...

ਪੂਰੀ ਖ਼ਬਰ »

ਸਰਕਾਰੀ ਮਾਡਲ ਸਹਿ ਸਿੱਖਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ

ਜਲੰਧਰ, 22 ਫਰਵਰੀ (ਰਣਜੀਤ ਸਿੰਘ ਸੋਢੀ)-ਸਰਕਾਰੀ ਮਾਡਲ ਸਹਿ ਸਿੱਖਿਆ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਜਲੰਧਰ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਤੇ ਪੰਜਾਬੀ ਵਿਰਸੇ ਦੀ ਸ਼ਾਨਦਾਰ ਪ੍ਰਦਰਸ਼ਨੀ ਲਗਾਈ ਗਈ | ਇਸ ਸਮਾਰੋਹ 'ਚ ਮੁੱਖ ਮਹਿਮਾਨ ਵਜੋਂ ਕੌਾਸਲਰ ਓਮਾ ...

ਪੂਰੀ ਖ਼ਬਰ »

ਪੁਲਿਸ ਦੀਆਂ ਲਾਠੀਆਂ ਦੇ ਬਾਵਜੂਦ ਅਧਿਆਪਕਾਂ ਨੇ ਕੀਤਾ ਰੋਸ ਪ੍ਰਦਰਸ਼ਨ, ਕ੍ਰਿਸ਼ਨ ਕੁਮਾਰ ਦੀ ਫੂਕੀ ਅਰਥੀ

ਲੋਹੀਆਂ ਖਾਸ, 22 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ 'ਪੰਜਾਬ ਪੁਲਿਸ' ਦੀ ਛਤਰ ਛਾਇਆ ਹੇਠ ਕੋਈ ਟੈਸਟ ਲਿਆ ਜਾ ਰਿਹਾ ਹੈ, ਜਿਸ ਨਾਲ ਜਿਥੇ ਬੱਚਿਆਂ ਦੇ ਮਨਾਂ ਅੰਦਰ ਭਾਰੀ ਸਹਿਮ ਤੇ ਦਹਿਸ਼ਤ ਪਾਈ ਗਈ ਉਥੇ ਮਨੋਵਿਗਿਆਨਿਕ ਤੌਰ 'ਤੇ ...

ਪੂਰੀ ਖ਼ਬਰ »

ਸੰਤ ਕਿਰਪਾਲ ਸਿੰਘ ਦਾ ਜਨਮ ਦਿਹਾੜਾ ਭਲਕੇ

ਜਲੰਧਰ, 22 ਫਰਵਰੀ (ਜਸਪਾਲ ਸਿੰਘ)-ਪਰਮ ਸੰਤ ਕਿਰਪਾਲ ਸਿੰਘ ਦਾ ਪਵਿੱਤਰ ਜਨਮ ਦਿਹਾੜਾ 24 ਫਰਵਰੀ, 2019 ਨੂੰ ਸਵੇਰੇ 9.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਕਿਰਪਾਲ ਆਸ਼ਰਮ, ਨਿਜਾਤਮ ਨਗਰ ਵਿਖੇ ਮਨਾਇਆ ਜਾ ਰਿਹਾ ਹੈ | ਪ੍ਰੋਗਰਾਮ ਤੋਂ ਬਾਅਦ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ...

ਪੂਰੀ ਖ਼ਬਰ »

ਅਧਿਆਪਕ ਨੂੰ ਥੱਪੜ ਮਾਰਨ ਦੀ ਕੀਤੀ ਨਿਖੇਧੀ

ਗੁਰਾਇਆ, 22 ਫਰਵਰੀ (ਬਲਵਿੰਦਰ ਸਿੰਘ)-ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੀਆਂ ਆਪਹੁਦਰੀਆਂ ਅਤੇ ਤਾਨਾਸ਼ਾਹੀ ਵਤੀਰੇ ਤਹਿਤ ਪੜੋ੍ਹ ਪੰਜਾਬ ਪੜਾਓ ਪੰਜਾਬ ਦੀ ਜੋ ਅੰਤਿਮ ਜਾਂਚ ਸ਼ੁਰੂ ਕੀਤੀ ਗਈ ਦਾ ਵਿਰੋਧ ਕਰਨ ਲਈ ਗੁਰਾਇਆ ਬਲਾਕ ਇਕ ਅਤੇ ਦੋ ਦੇ ਅਧਿਆਪਕਾਂ ਦਾ ...

ਪੂਰੀ ਖ਼ਬਰ »

ਨਕੋਦਰ ਤੋਂ ਉੱਗੀ ਤੱਕ ਟੁੱਟੀ ਸੜਕ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਧਰਨਾ ਅੱਜ

ਮੱਲ੍ਹੀਆਂ ਕਲਾਂ, 22 ਫਰਵਰੀ (ਮਨਜੀਤ ਮਾਨ)-ਨਕੋਦਰ ਤੋਂ ਪਿੰਡ ਉੱਗੀ (ਜਲੰਧਰ) ਤੱਕ ਟੁੱਟੀ ਸੜਕ ਨੂੰ ਲੈ ਕੇ ਅੱਜ 23 ਫਰਵਰੀ ਨੂੰ ਦੋਵੇਂ ਇਲਾਕੇ ਦੀਆਂ ਸਮੂਹ ਪਾਰਟੀਆਂ, ਜਨਤਕ ਜਥੇਬੰਦੀਆਂ ਵਲੋਂ ਸਥਾਨਕ ਕਸਬਾ ਮੱਲ੍ਹੀਆਂ ਕਲਾਂ ਵਿਖੇ ਸਵੇਰੇ 11 ਵਜੇ ਰੋਸ ਧਰਨਾ ਲਗਾਇਆ ਜਾ ...

ਪੂਰੀ ਖ਼ਬਰ »

ਡੀ. ਏ. ਵੀ ਸਕੂਲ ਬਿਲਗਾ 'ਚ ਮਾਂ ਬੋਲੀ ਦਿਵਸ ਮਨਾਇਆ

ਬਿਲਗਾ, 22 ਫਰਵਰੀ (ਰਾਜਿੰਦਰ ਸਿੰਘ ਬਿਲਗਾ)—ਡੀ ਏ ਵੀ ਪਬਲਿਕ ਸਕੂਲ ਬਿਲਗਾ ਵਿਚ ਅੱਜ ਮਾਤ ਭਾਸ਼ਾ ਦਿਵਸ ਮਨਾਇਆ ਗਿਆ ਇਸ ਸਬੰਧ 'ਚ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਤੇ ਸੱਤਵੀਂ ਜਮਾਤ ਦੀ ਵਿਦਿਆਰਥਣ ਹਰਤਾਨੀਆ ਨੇ ਮਾਂ ਬੋਲੀ ਪੰਜਾਬੀ ਬਾਰੇ ਭਰਪੂਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਪਾਨ, ਰੂਸ ਅਤੇ ਚੀਨ ਦੀ ਤਰੱਕੀ ਵਿਚ ਉਸ ਦੀ ਮਾਤ ਭਾਸ਼ਾ ਦਾ ਬੜਾ ਅਹਿਮ ਯੋਗਦਾਨ ਹੈ | ਉਨ੍ਹਾਂ ਕਿਹਾ ਕਿ ਸਾਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਤੇ ਮਾਣ ਹੋਣਾ ਚਾਹੀਦੀ ਹੈ | ਸਕੂਲ ਦੀਆਂ ਵਿਦਿਆਰਥਣਾਂ ਜਿਨ੍ਹਾਂ ਵਿਚ ਹਰਜੋਤ ਕੌਰ, ਸੰਧਿਆ ਤੇ ਗੁਰਲੀਨ ਕੌਰ ਨੇ ਕਵਿਤਾਵਾਂ ਪੇਸ਼ ਕੀਤੀਆਂ | ਇਸ ਮੌਕੇ ਤੇ ਪਿ੍ੰਸੀਪਲ ਰਵੀ ਸ਼ਰਮਾ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਜਿਸ ਬੋਲੀ ਵਿਚ ਇਨਸਾਨ ਆਪਣੇ ਵਿਚਾਰ ਵਧੀਆ ਢੰਗ ਨਾਲ ਪ੍ਰਗਟ ਕਰਦਾ ਹੈ ਉਹ ਉਸ ਦੀ ਮਾਂ ਬੋਲੀ ਹੀ ਹੈ | ਸਾਨੂੰ ਆਪਣੀ ਮਾਂ ਬੋਲੀ ਦਾ ਸਤਿਕਾਰ ਕਰਨਾ ਚਾਹੀਦਾ ਹੈ |


ਖ਼ਬਰ ਸ਼ੇਅਰ ਕਰੋ

ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਕਿਸਾਨ ਮੇਲਾ ਕਰਵਾਇਆ

ਨੂਰਮਹਿਲ, 22 ਫਰਵਰੀ (ਜਸਵਿੰਦਰ ਸਿੰਘ ਲਾਂਬਾ, ਗੁਰਦੀਪ ਸਿੰਘ ਲਾਲੀ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਨੂਰਮਹਿਲ ਵਲੋਂ ਨੂਰਮਹਿਲ ਵਿਚ ਕਿਸਾਨ ਮੇਲਾ ਲਗਾਇਆ ਗਿਆ | ਇਸ ਮੇਲੇ ਦਾ ਮੁੱਖ ਉਦੇਸ਼ ਆਓ ਧਰਤੀ ਮਾਂ ਬਚਾਈਏ, ਪਰਾਲੀ ਨੂੰ ਅੱਗ ਨਾ ...

ਪੂਰੀ ਖ਼ਬਰ »

ਪਟਵਾਰੀਆਂ ਅਤੇ ਕਾਨੂੰਗੋ ਦੇ ਤਬਾਦਲੇ

ਜਲੰਧਰ, 22 ਫਰਵਰੀ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਲੋਕ ਹਿੱਤ ਦੇ ਮੱਦੇਨਜ਼ਰ 19 ਪਟਵਾਰੀਆਂ ਅਤੇ ਕਾਨੂੰਗੋ ਨੂੰ ਤਰੱਕੀ ਦੇ ਕੇ ਉਨ੍ਹਾਂ ਦੇ ਤਬਾਦਲੇ ਕੀਤੇ ਗਏ ਹਨ ਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਆਪਣੇ ਅਹੁਦੇ ਦਾ ਕੰਮਕਾਜ ਵੇਖਣ ...

ਪੂਰੀ ਖ਼ਬਰ »

ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ 'ਚ ਵਿਦਾਇਗੀ ਪਾਰਟੀ

ਡਰੋਲੀ ਕਲਾਂ, 22 ਫਰਵਰੀ (ਸੰਤੋਖ ਸਿੰਘ)- ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ ਖਿਆਲਾ ਵਿਖੇ 12ਵੀਂ ਜਮਾਤ ਨੂੰ ਯਾਦਗਰ ਵਿਦਾਇਗੀ ਪਾਰਟੀ ਦੇਣ ਮੌਕੇ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸੰਸਥਾ ਦੇ ਚੇਅਰਮੈਨ ਬਾਬਾ ਦਿਲਾਵਰ ਸਿੰਘ ਬ੍ਰਹਮਜੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX