ਤਾਜਾ ਖ਼ਬਰਾਂ


ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  2 minutes ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  3 minutes ago
ਦੇਸ਼ 'ਚ ਲਗਾਤਾਰ ਆਰਥਿਕ ਸੁਧਾਰ ਦੇ ਕੰਮ ਹੋਏ ਹਨ- ਵਿੱਤ ਮੰਤਰੀ
. . .  6 minutes ago
ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  9 minutes ago
ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  11 minutes ago
ਭਾਰਤ ਦੀ ਅਰਥ ਵਿਵਸਥਾ ਬਿਹਤਰ ਹਾਲਾਤ 'ਚ- ਵਿੱਤ ਮੰਤਰੀ
. . .  11 minutes ago
ਦੇਸ਼ ਦੀ ਅਰਥ ਵਿਵਸਥਾ 'ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  14 minutes ago
ਤਾਮਿਲਨਾਡੂ 'ਚ ਅੱਤਵਾਦੀਆਂ ਦੀ ਘੁਸਪੈਠ ਦੀ ਜਾਣਕਾਰੀ ਤੋਂ ਬਾਅਦ ਕੇਰਲ 'ਚ ਜਾਰੀ ਕੀਤਾ ਗਿਆ ਅਲਰਟ
. . .  20 minutes ago
ਤਿਰੂਵਨੰਤਪੁਰਮ, 23 ਅਗਸਤ- ਤਾਮਿਲਨਾਡੂ 'ਚ ਲਸ਼ਕਰ-ਏ-ਤੋਇਬਾ ਦੇ 6 ਅੱਤਵਾਦੀਆਂ ਦੇ ਦਾਖ਼ਲ ਹੋਣ ਦੀ ਖ਼ੁਫ਼ੀਆ ਜਾਣਕਾਰੀ ਮਿਲਣ ਤੋਂ ਬਾਅਦ ਗੁਆਂਢੀ ਸੂਬੇ ਕੇਰਲ ਦੇ ਸਾਰੇ ਜ਼ਿਲ੍ਹਿਆਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਕੇਰਲ ਦੇ ਡੀ. ਜੀ. ਪੀ. ਲੋਕਨਾਥ....
ਹੜ੍ਹ ਪੀੜਤਾਂ ਲਈ ਬਾਘਾ ਪੁਰਾਣਾ ਤੋਂ ਰਾਸ਼ਨ ਸਮਗਰੀ ਰਵਾਨਾ
. . .  22 minutes ago
ਬਾਘਾ ਪੁਰਾਣਾ, 23 ਅਗਸਤ (ਬਲਰਾਜ ਸਿੰਗਲਾ) - ਪੰਜਾਬ 'ਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਜਿੱਥੇ ਪੰਜਾਬ ਦੇ ਕੋਨੇ-ਕੋਨੇ ਤੋਂ ਲੋਕ ਸਹਾਇਤਾ ....
ਮੂਡੀਜ਼ ਨੇ ਭਾਰਤ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ ਘਟਾਇਆ
. . .  32 minutes ago
ਨਵੀਂ ਦਿੱਲੀ, 23 ਅਗਸਤ- ਕ੍ਰੈਡਿਟ ਰੇਟਿੰਗ ਏਜੰਸੀ ਮੂਡੀਜ਼ ਨੇ ਸਾਲ 2019 ਲਈ ਭਾਰਤ ਦੀ ਆਰਥਿਕ ਵਿਕਾਸ ਦਰ ਦੇ ਅਨੁਮਾਨ ਨੂੰ ਘਟਾ ਕੇ 6.2 ਫ਼ੀਸਦੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਏਜੰਸੀ ਨੇ ਭਾਰਤੀ ਅਰਥ ਵਿਵਸਥਾ ਦੇ 6.8 ਫ਼ੀਸਦੀ ਦੀ ਦਰ ਤੋਂ ਅੱਗੇ ਵਧਣ...
ਬੀਬਾ ਬਾਦਲ ਨੇ ਹੜ੍ਹ ਪੀੜਤਾਂ ਲਈ ਤਕਸੀਮ ਕਰਵਾਏ ਰਾਸ਼ਨ ਦੇ 7 ਟਰੱਕ
. . .  34 minutes ago
ਸੁਲਤਾਨਪੁਰ ਲੋਧੀ, 23 ਅਗਸਤ (ਥਿੰਦ, ਹੈਪੀ, ਲਾਡੀ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੰਡ ਖੇਤਰ ਸੁਲਤਾਨਪੁਰ ਲੋਧੀ ਦੇ...
ਵੈਨ 'ਤੇ ਪਲਟਿਆ ਟੈਂਕਰ, ਅੱਠ ਲੋਕਾਂ ਦੀ ਮੌਤ
. . .  50 minutes ago
ਜੈਪੁਰ, 23 ਅਗਸਤ- ਰਾਜਸਥਾਨ ਦੇ ਰਾਜਸਮੰਦ ਜ਼ਿਲ੍ਹੇ 'ਚ ਅੱਜ ਦੁਪਹਿਰੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਇਸ ਬਾਰੇ ਜ਼ਿਲ੍ਹਾ ਐੱਸ. ਪੀ. ਭੁਵਨ ਭੂਸ਼ਨ ਨੇ ਦੱਸਿਆ ਕਿ ਚਾਰਭੁਜਾ ਥਾਣਾ ਖੇਤਰ...
ਖੱਡ 'ਚ ਡਿੱਗੀ ਮਨੀਮਹੇਸ਼ ਜਾ ਰਹੇ ਸ਼ਰਧਾਲੂਆਂ ਦੀ ਗੱਡੀ, 2 ਮੌਤਾਂ
. . .  55 minutes ago
ਡਮਟਾਲ, 23 ਅਗਸਤ (ਰਾਕੇਸ਼ ਕੁਮਾਰ)- ਮਨੀ ਮਹੇਸ਼ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦੀ ਗੱਡੀ ਦੇ ਖੱਡ 'ਚ ਡਿੱਗਣ ਕਾਰਨ 2 ਸ਼ਰਧਾਲੂਆਂ ਦੀ ਮੌਤ...
ਈ. ਡੀ. ਵਲੋਂ ਜੈੱਟ ਏਅਰਵੇਜ਼ ਦੇ ਸੰਸਥਾਪਕ ਗੋਇਲ ਦੇ ਦਿੱਲੀ ਅਤੇ ਮੁੰਬਈ ਸਥਿਤ ਟਿਕਾਣਿਆਂ 'ਤੇ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 23 ਅਗਸਤ- ਫ਼ੌਰਨ ਐਕਸਚੇਂਜ ਮੈਨੇਜਮੈਂਟ ਐਕਟ (ਐੱਫ. ਈ. ਐੱਮ. ਏ.) ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੇ ਟਿਕਾਣਿਆਂ ਦੀ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਤਲਾਸ਼ੀ ਮੁਹਿੰਮ...
ਅਸੀਂ ਚੁਨੌਤੀਆਂ ਦਾ ਸਾਹਮਣਾ ਗੱਲਾਂ ਨਾਲ ਨਹੀਂ, ਸਗੋਂ ਠੋਸ ਕਾਰਵਾਈ ਨਾਲ ਕਰਦੇ ਹਾਂ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 23 ਅਗਸਤ- ਜੀ 7 ਸੰਮੇਲਨ ਦੇ ਲਈ ਫਰਾਂਸ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਥੋਂ ਦੇ ਰਾਸ਼ਟਰਪਤੀ ਇਮੈਨੁਏਲ ਮੈਕਰੋਨ ਨਾਲ ਦੁਵੱਲੀ ਮੁਲਾਕਾਤ...
ਭਾਜਪਾ ਅਤੇ ਅਕਾਲੀ ਦਲ ਵਲੋਂ ਕੇਜਰੀਵਾਲ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 1 hour ago
ਸਰਹੱਦੀ ਪਿੰਡਾਂ ਦੇ ਵਾਸੀਆਂ ਵੱਲੋਂ ਹੜ੍ਹ ਪੀੜਤਾਂ ਲਈ ਕੀਤਾ ਗਿਆ ਖਾਣ-ਪੀਣ ਦਾ ਪ੍ਰਬੰਧ
. . .  about 1 hour ago
ਸੜਕ ਤੋਂ ਫਿਸਲੀ ਫੌਜ ਦੀ ਗੱਡੀ, ਇੱਕ ਜਵਾਨ ਦੀ ਮੌਤ
. . .  about 1 hour ago
ਪੁਲਿਸ ਨੇ 5 ਕਥਿਤ ਦੋਸ਼ੀਆਂ ਨੂੰ ਮਾਰੂ ਹਥਿਆਰਾਂ ਤੇ ਚੋਰੀ ਦੇ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  51 minutes ago
48 ਲੱਖ ਰੁਪਏ ਦੀ ਲੁੱਟ ਦੇ ਮਾਮਲੇ 'ਚ ਤੀਜਾ ਦੋਸ਼ੀ ਵੀ ਗ੍ਰਿਫ਼ਤਾਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550

ਜਲੰਧਰ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਕਰਨ ਦਾ ਐਲਾਨ ਅੱਜ

ਸ਼ਿਵ ਸ਼ਰਮਾ ਜਲੰਧਰ, 22 ਫਰਵਰੀ P ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਦਖ਼ਲ ਤੋਂ ਬਾਅਦ ਸਫ਼ਾਈ ਸੇਵਕਾਂ ਸਮੇਤ ਹੋਰ ਮੁਲਾਜ਼ਮਾਂ ਦੀ ਤਿੰਨ ਦਿਨ ਤੋਂ ਚੱਲ ਰਹੀ ਹੜਤਾਲ ਅੱਜ ਖ਼ਤਮ ਹੋ ਜਾਵੇਗੀ | ਹੜਤਾਲ ਖ਼ਤਮ ਕਰਨ ਦਾ ਐਲਾਨ ਸੰਸਦ ਮੈਂਬਰ ਚੌਧਰੀ ...

ਪੂਰੀ ਖ਼ਬਰ »

ਇਰਾਦਾ ਕਤਲ ਦੇ ਮਾਮਲੇ 'ਚ ਫ਼ਰਾਰ 2 ਦੋਸ਼ੀ ਕਾਬੂ

ਜਲੰਧਰ ਛਾਉਣੀ, 22 ਫਰਵਰੀ (ਪਵਨ ਖਰਬੰਦਾ)-ਥਾਣਾ ਛਾਉਣੀ ਦੀ ਪੁਲਿਸ ਨੇ ਇਰਾਦਾ ਕਤਲ ਦੇ ਮਾਮਲੇ 'ਚ ਫ਼ਰਾਰ ਦੋ ਦੋਸ਼ੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਿੰਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਹੋਰ ਪੁਛਗਿੱਛ ਕੀਤੀ ਜਾ ਰਹੀ ਹੈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਰਿੰਕੂ ਬਾਬਾ ਹੱਤਿਆ ਮਾਮਲੇ 'ਚ ਗਿ੍ਫ਼ਤਾਰ ਭਿੰਦਾ ਨੂੰ ਸ਼ਸ਼ੀ ਸ਼ਰਮਾ ਮਾਮਲੇ ਵਿਚ ਲਿਆ ਪ੍ਰੋਡਕਸ਼ਨ ਵਾਰੰਟ ਉੱਤੇ

ਜਲੰਧਰ, 22 ਫਰਵਰੀ (ਐੱਮ ਐੱਸ ਲੋਹੀਆ) -ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਵਲੋਂ ਦਵਿੰਦਰ ਸਿੰਘ ਸੇਹਰਾ ਉਰਫ਼ ਰਿੰਕੂ ਬਾਬਾ ਦੀ ਹੱਤਿਆ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਜਿੰਮ ਟਰੇਨਰ ਭੁਪਿੰਦਰ ਕੁਮਾਰ ਉਰਫ ਭਿੰਦਾ ਪੁੱਤਰ ਬਿਸ਼ੰਬਰ ਲਾਲ ਵਾਸੀ ਪਿੰਡ ਦੰਢਵਾਂ, ...

ਪੂਰੀ ਖ਼ਬਰ »

ਮਾਮਲਾ ਕਾਂਗਰਸੀ ਆਗੂ 'ਤੇ ਚਲਾਈ ਗੋਲੀ ਦਾ

ਕਾਰ ਮਾਲਕ ਨੇ ਦਰਜ ਕਰਵਾਏ ਬਿਆਨ

ਚੁਗਿੱਟੀ/ਜੰਡੂਸਿੰਘਾ, 22 ਫਰਵਰੀ (ਨਰਿੰਦਰ ਲਾਗੂ)-ਬੀਤੇ ਵੀਰਵਾਰ ਦੀ ਦੇਰ ਰਾਤ ਜਲੰਧਰ-ਅੰਮਿ੍ਤਸਰ ਮਾਰਗ 'ਤੇ ਸੂਰੀਆ ਇਨਕਲੇਵ ਨੇੜੇ ਆਪਣੇ ਘਰ ਵੱਲ ਨੂੰ ਜਾ ਰਹੇ ਕਾਂਗਰਸੀ ਆਗੂ ਰਵਿੰਦਰ ਸਿੰਘ ਲਾਡੀ ਪੁੱਤਰ ਸੁਰਜੀਤ ਸਿੰਘ ਵਾਸੀ ਕਰੋਲ ਬਾਗ 'ਤੇ ਕਾਰ ਸਵਾਰ ਵਿਅਕਤੀਆਂ ...

ਪੂਰੀ ਖ਼ਬਰ »

ਛੋਟੇ ਹਾਥੀ ਅਤੇ ਐਕਸ. ਯੂ. ਵੀ. ਦੀ ਟੱਕਰ 'ਚ 2 ਜ਼ਖ਼ਮੀ

ਆਦਮਪੁਰ, 22 ਫਰਵਰੀ (ਰਮਨ ਦਵੇਸਰ)- ਆਦਮਪੁਰ ਅਲਾਵਲਪੁਰ ਸੜਕ 'ਤੇ ਮੁਹੱਲਾ ਪਹਾੜੀਆਂ ਨੇੜੇ ਛੋਟੇ ਹਾਥੀ ਦਾ ਅਗਲਾ ਟਾਇਰ ਪੈਂਚਰ ਹੋਣ ਕਾਰਨ ਉਸਦਾ ਸੰਤੁਲਨ ਵਿਗੜ ਗਿਆ ਅਤੇ ਸਾਹਮਣੇ ਆ ਰਹੀ ਐਕਸ. ਯੂ. ਵੀ. ਗੱਡੀ ਨਾਲ ਟੱਕਰਾ ਗਿਆ, ਜਿਸ ਕਾਰਨ ਇਸ ਹਾਦਸੇ 'ਚ ਇਕ ਔਰਤ ਅਤੇ ਇਕ ...

ਪੂਰੀ ਖ਼ਬਰ »

ਦਿਮਾਗੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਚੁਗਿੱਟੀ/ਜੰਡੂਸਿੰਘਾ, 22 ਫਰਵਰੀ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਕੋਟ ਰਾਮਦਾਸ ਦੇ ਵਸਨੀਕ ਇਕ ਵਿਅਕਤੀ ਵਲੋਂ ਘਰ 'ਚ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲਈ ਗਈ | ਪੁਲਿਸ ਵਲੋਂ ਮਿ੍ਤਕ ਦੀ ਪਛਾਣ ਵੀਰਪਾਲ ਕੁਮਾਰ ਉਮਰ 40 ਸਾਲ ਦੇ ਕਰੀਬ ਹੈ, ਪੁੱਤਰ ਕਰਤਾਰਾ ਰਾਮ, ...

ਪੂਰੀ ਖ਼ਬਰ »

ਕਾਂਗਰਸੀ ਆਗੂ ਦੀ ਰਾਮਾ ਮੰਡੀ 'ਚ ਬਣੀ ਇਮਾਰਤ ਕੀਤੀ ਸੀਲ

ਕੁਝ ਸਮਾਂ ਪਹਿਲਾਂ ਇਮਾਰਤ ਦੇ ਮਾਲਕ ਨੇ ਨਿਗਮ ਅਧਿਕਾਰੀਆਂ 'ਤੇ ਲਾਏ ਸਨ ਭਿ੍ਸ਼ਟਾਚਾਰ ਦੇ ਦੋਸ਼
ਜਲੰਧਰ ਛਾਉਣੀ, 22 ਫਰਵਰੀ (ਪਵਨ ਖਰਬੰਦਾ)-ਕੇਂਦਰੀ ਹਲਕੇ ਦੇ ਅਧੀਨ ਆਉਂਦੇ ਰਾਮਾ ਮੰਡੀ ਖੇਤਰ 'ਚ ਬੀਤੀ ਦੇਰ ਰਾਤ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਦੀ ਟੀਮ ਵਲੋਂ ਇਕ ਕਾਂਗਰਸੀ ਆਗੂ ਦੀ ਕਮਰਸ਼ੀਅਲ ਇਮਾਰਤ ਨੂੰ ਸੀਲ ਕਰ ਦਿੱਤਾ ਗਿਆ, ਜੋ ਕਿ ਅੱਜ ਪੂਰੇ ਖੇਤਰ 'ਚ ਚਰਚਾ ਦਾ ਵਿਸ਼ਾ ਬਣਿਆ ਰਿਹਾ ਤੇ ਇਹ ਵੀ ਚਰਚਾ ਰਹੀ ਕਿ ਇਸ ਇਮਾਰਤ ਨੂੰ ਸੀਲ ਕਰਵਾਉਣ 'ਚ ਖੇਤਰ 'ਚ ਹੀ ਰਹਿਣ ਵਾਲੇ ਸੱਤਾਧਾਰੀ ਪਾਰਟੀ ਦੇ ਹੀ ਕੁਝ ਆਗੂਆਂ ਦਾ ਹੱਥ ਹੈ, ਜਿਨ੍ਹਾਂ ਵਲੋਂ ਸਿਆਸੀ ਰੰਜਸ਼ ਤਹਿਤ ਇਸ ਇਮਾਰਤ ਨੂੰ ਸੀਲ ਕਰਵਾਇਆ ਗਿਆ ਹੈ | ਇਸ ਸਬੰਧੀ ਜਦੋਂ ਨਗਰ ਨਿਗਮ ਦੀ ਬਿਲਡਿੰਗ ਵਿਭਾਗ ਦੀ ਇੰਸਪੈਕਟਰ ਪੂਜਾ ਵਰਮਾ ਨਾਲ ਗੱਲਬਾਤ ਕੀਤੀ ਗਈ | ਉਨ੍ਹਾਂ ਕਿਹਾ ਕਿ ਇਹ ਇਮਾਰਤ ਨਿਯਮਾਂ ਦੀ ਉਲੰਘਣਾਂ ਕਰਕੇ ਬਣਾਈ ਗਈ ਸੀ, ਜਿਸ ਦੀ ਜਾਂਚ ਕਰਨ ਉਪਰੰਤ ਇਸ ਨੂੰ ਕੁਝ ਸਮੇਂ ਪਹਿਲਾਂ ਸੀਲ ਕਰ ਦਿੱਤਾ ਗਿਆ ਸੀ ਤੇ ਇਸ ਇਮਾਰਤ ਦੇ ਮਾਲਕ ਨੇ ਨਗਰ ਨਿਗਮ ਵਲੋਂ ਲਾਈ ਹੋਈ ਸੀਲ ਨੂੰ ਤੋੜ ਦਿੱਤਾ ਸੀ, ਜਿਸ ਕਾਰਨ ਮੁੜ ਇਸ ਇਮਾਰਤ ਨੂੰ ਸੀਲ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ ਲਾਈ ਗਈ ਸੀਲ ਨੂੰ ਤੋੜਣ ਦੇ ਦੋਸ਼ 'ਚ ਨਗਰ ਨਿਗਮ ਵਲੋਂ ਉਕਤ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕਰਵਾ ਕੇ ਕਾਨੂੰਨੀ ਕਾਰਵਾਈ ਵੀ ਕਰਵਾਈ ਜਾਵੇਗੀ | ਨਿਗਮ ਅਧਿਕਾਰੀਆਂ ਦੀ ਚੱਲ ਰਹੀ ਹੜਤਾਲ ਦੇ ਬਾਵਜੂਦ ਦੇਰ ਰਾਤ ਨੂੰ ਕੀਤੀ ਗਈ ਇਸ ਕਾਰਵਾਈ ਸਬੰਧੀ ਜਦੋਂ ਇੰਸਪੈਕਟਰ ਪੂਜਾ ਵਰਮਾ ਪਾਸੋਂ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨਿਗਮ ਅਧਿਕਾਰੀਆਂ ਵਲੋਂ ਨਿਰਦੇਸ਼ ਮਿਲੇ ਸਨ, ਜਿਸ ਦੇ ਆਧਾਰ 'ਤੇ ਉਨ੍ਹਾਂ ਨੇ ਕਾਰਵਾਈ ਕਰਦੇ ਹੋਏ ਦੇਰ ਰਾਤ ਇਸ ਇਮਾਰਤ ਨੂੰ ਮੁੜ ਸੀਲ ਕਰ ਦਿੱਤਾ |
ਇਮਾਰਤ ਦੇ ਮਾਲਕ ਨੇ ਕੁਝ ਸਮਾਂ ਪਹਿਲਾਂ ਕੀਤੀ ਸੀ ਨਿਗਮ ਅਧਿਕਾਰੀਆਂ ਿਖ਼ਲਾਫ਼ ਪ੍ਰੈੱਸ ਕਾਨਫ਼ਰੰਸ
ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਇਮਾਰਤ ਦੇ ਮਾਲਕ ਵਲੋਂ ਖੇਤਰ ਦੇ ਕੁਝ ਕੌਾਸਲਰਾਂ ਤੇ ਕੁਝ ਹੋਰ ਇਮਾਰਤਾਂ ਦੇ ਮਾਲਕਾਂ ਨੂੰ ਨਾਲ ਲੈ ਕੇ ਕੁਝ ਸਮੇਂ ਪਹਿਲਾਂ ਨਗਰ ਨਿਗਮ ਦੇ ਅਧਿਕਾਰੀਆਂ ਿਖ਼ਲਾਫ਼ ਭਿ੍ਸ਼ਟਾਚਾਰ ਦੇ ਦੋਸ਼ ਲਾਉਂਦੇ ਹੋਏ ਹੋਏ ਪੱਤਰਕਾਰ ਸੰਮੇਲਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਰਾਮਾ ਮੰਡੀ 'ਚ ਬਣਨ ਵਾਲੀਆਂ ਨਾਜਾਇਜ਼ ਇਮਾਰਤਾਂ ਦਾ ਮਾਮਲਾ ਕਾਫ਼ੀ ਗਰਮਾ ਗਿਆ ਸੀ ਤੇ ਇਕ ਕੌਾਸਲਰ ਵਲੋਂ ਬਣਾਈ ਜਾ ਰਹੀ ਨਾਜਾਇਜ਼ ਮਾਰਕੀਟ ਨੂੰ ਜਾਇਜ ਕਰਵਾਉਣ ਲਈ ਲੱਖਾਂ ਰੁਪਏ ਦਾ ਮਾਲੀਆ ਵੀ ਜ਼ਮ੍ਹਾਂ ਕਰਵਾਉਣਾ ਪੈ ਗਿਆ ਸੀ ਤੇ ਇਸ ਉਪਰੰਤ ਨਗਰ ਨਿਗਮ ਦੇ ਇਕ ਅਧਿਕਾਰੀ ਨੂੰ ਨਿਗਮ ਦੀ ਹਾਊਸ ਮੀਟਿੰਗ 'ਚੋਂ ਸਸਪੈਂਡ ਵੀ ਕਰ ਦਿੱਤਾ ਗਿਆ ਸੀ |
ਹਲਫ਼ੀਆ ਬਿਆਨ ਨਾ ਦੇਣ ਕਾਰਨ ਹੋਈ ਕਾਰਵਾਈ
ਜਾਣਕਾਰੀ ਅਨੁਸਾਰ ਨਗਰ ਨਿਗਮ ਦੇ ਇਕ ਅਧਿਕਾਰੀ ਵਲੋਂ ਹਾਊਸ ਦੀ ਮੀਟਿੰਗ 'ਚ ਹਲਕੇ ਦੇ ਵਿਧਾਇਕ ਿਖ਼ਲਾਫ਼ ਸ਼ਰੇਆਮ ਦੋਸ਼ ਲਾ ਦਿੱਤੇ ਗਏ ਸਨ, ਜਿਸ ਦੌਰਾਨ ਹੀ ਨਿਗਨ ਦੀ ਹਾਊਸ ਮੀਟਿੰਗ 'ਚ ਉਕਤ ਅਧਿਕਾਰੀ ਨੂੰ ਸਸਪੈਂਡ ਕਰਨ ਦਾ ਮਤਾ ਪਾਇਆ ਗਿਆ ਸੀ ਤੇ ਉਸ ਤੋਂ ਬਾਅਦ ਇਸ ਇਮਾਰਤ ਦੇ ਮਾਲਕ ਨੇ ਖੇਤਰ ਦੇ ਕੁਝ ਕੌਾਸਲਰਾਂ ਨੂੰ ਨਾਲ ਲੈ ਕੇ ਉਕਤ ਅਧਿਕਾਰੀ ਿਖ਼ਲਾਫ਼ ਭਿ੍ਸ਼ਟਾਚਾਰ ਦੇ ਦੋਸ਼ ਲਾਏ ਸਨ | ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਕਤ ਦੋਸ਼ਾਂ ਨੂੰ ਲੈ ਕੇ ਇਸ ਇਮਾਰਤ ਦੇ ਮਾਲਕ 'ਤੇ ਕੁਝ ਸਿਆਸੀ ਆਗੂਆਂ ਵਲੋਂ ਹਲਫਿਆ ਬਿਆਨ ਦੇਣ ਦਾ ਦਬਾਅ ਪਾਇਆ ਜਾ ਰਿਹਾ ਸੀ, ਜਿਸ ਤੋਂ ਉਹ ਲਗਾਤਾਰ ਨਾਂ-ਨੁਕਰ ਕਰ ਰਿਹਾ ਸੀ ਤੇ ਇਸ ਰੰਜ਼ਿਸ਼ ਤਹਿਤ ਉਸ ਦੀ ਇਮਾਰਤ ਨੂੰ ਸੀਲ ਕੀਤਾ ਗਿਆ ਹੈ |
ਕੀ ਕਹਿੰਦੇ ਹਨ ਇਮਾਰਤ ਦੇ ਮਾਲਕ
ਇਸ ਸਬੰਧੀ ਜਦੋਂ ਇਮਾਰਤ ਦੇ ਮਾਲਕ ਹੈੱਪੀ ਪਰਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਨਿਗਮ ਅਧਿਕਾਰੀਆਂ ਵਲੋਂ ਦੇਰ ਰਾਤ ਨੂੰ ਕੀਤੀ ਗਈ ਕਾਰਵਾਈ ਉਨ੍ਹਾਂ ਦੀ ਸਮਝ ਤੋਂ ਪਰੇ ਹੈ ਤੇ ਉਨ੍ਹਾਂ ਵਲੋਂ ਨਿਗਮ ਦੀ ਲਾਈ ਹੋਈ ਸੀਲ ਨੂੰ ਤੋੜਣ ਸਬੰਧੀ ਲਾਏ ਜਾ ਰਹੇ ਦੋਸ਼ ਝੂਠੇ ਤੇ ਬੇਬੁਨਿਆਦ ਹਨ ਜਦੋਂ ਕਿ ਹਲਕਾ ਵਿਧਾਇਕ ਰਜਿੰਦਰ ਬੇਰੀ ਦੇ ਕਹਿਣ 'ਤੇ ਨਿਗਮ ਅਧਿਕਾਰੀਆਂ ਵਲੋਂ ਇਸ ਨੂੰ ਖੁੱਦ ਖੋਲ੍ਹ ਦਿੱਤਾ ਗਿਆ ਸੀ | ਉਨ੍ਹਾਂ ਕਿਹਾ ਇਹ ਇਮਾਰਤ ਨਿਯਮਾਂ ਤਹਿਤ ਹੀ ਬਣਾਈ ਗਈ ਹੈ ਤੇ ਇਸ ਦਾ ਬਣਦਾ ਮਾਲੀਆ ਵੀ ਨਗਰ ਨਿਗਮ 'ਚ ਜਮ੍ਹਾਂ ਕਰਵਾਇਆ ਗਿਆ ਹੈ |


ਖ਼ਬਰ ਸ਼ੇਅਰ ਕਰੋ

ਜਲੰਧਰ 'ਚ ਕਾਂਗਰਸ ਤੇ ਅਕਾਲੀ-ਭਾਜਪਾ 'ਚ ਹੋਰਡਿੰਗ 'ਜੰਗ'

ਜਲੰਧਰ, 22 ਫਰਵਰੀ (ਜਸਪਾਲ ਸਿੰਘ)-ਪਿਛਲੇ ਦਿਨੀਂ ਜੰਮੂ-ਕਸ਼ਮੀਰ ਦੇ ਪੁਲਵਾਮਾ ਖੇਤਰ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਬੇਸ਼ੱਕ ਦੁਸ਼ਮਣ ਨੂੰ ਸਬਕ ਸਿਖਾਉਣ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ, ਪਰ ਇਸ ਮੁੱਦੇ 'ਤੇ ਸਿਆਸਤ ਵੀ ਪੂਰੀ ਸਿਖਰ ਤੇ ਹੈ | ਸਿਆਸੀ ਆਗੂਆਂ ਵਲੋਂ ਇਸ ...

ਪੂਰੀ ਖ਼ਬਰ »

ਜੀ.ਯੂ.ਸੀ. ਦੇ ਉਪ ਪ੍ਰਧਾਨ ਮੈਕਸ ਦੀ ਪਿਰਾਮਿਡ ਦੇ ਐਮ.ਡੀ. ਬੇਦੀ ਨਾਲ ਖਾਸ ਮੁਲਾਕਾਤ

ਜਲੰਧਰ, 22 ਫਰਵਰੀ (ਹਰਵਿੰਦਰ ਸਿੰਘ ਫੁੱਲ)-ਲੰਦਨ ਦੀ ਮਸ਼ਹੂਰ ਗਲੋਬਲ ਯੂਨੀਵਰਸਿਟੀ ਸਿਸਟਮ ਦੇ ਉਪ ਪ੍ਰਧਾਨ ਮਿ. ਮੈਕਸ ਨੇ ਭਾਰਤੀ ਦੀ ਨੰਬਰ 1 ਸਟੂਡੈਂਟ ਵੀਜ਼ਾ ਕੰਸਲਟੈਂਸੀ ਪਿਰਾਮਿਡ ਈ ਸਰਵਿਸਿਜ਼ ਦੇ ਜਲੰਧਰ ਮੁੱਖ ਦਫ਼ਤਰ ਦਾ ਦੌਰਾ ਕੀਤਾ, ਜਿਸ ਦੌਰਾਨ ਕੰਪਨੀ ਦੇ ...

ਪੂਰੀ ਖ਼ਬਰ »

ਨਿਗਮ ਕਰਮਚਾਰੀਆਂ ਦੀ ਹੜਤਾਲ ਦਾ ਅਸਰ ਰਾਮਾ ਮੰਡੀ 'ਚ ਥਾਂ-ਥਾਂ ਲੱਗ ਗਏ ਕੂੜੇ ਦੇ ਢੇਰ

ਜਲੰਧਰ ਛਾਉਣੀ, 22 ਫਰਵਰੀ (ਪਵਨ ਖਰਬੰਦਾ)-ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਚੱਲ ਰਹੀ ਹੜਤਾਲ ਦੇ ਕਾਰਨ ਜਿੱਥੇ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਕੂੜੇ ਦੇ ਢੇਰ ਲੱਗੇ ਹੋਏ ਹਨ, ਉੱਥੇ ਹੀ ਰਾਮਾ ਮੰਡੀ ਮੁੱਖ ਮਾਰਗ ਤੇ ਲਾਗਲੇ ਖੇਤਰਾਂ 'ਚ ਕੂੜੇ ਦੇ ...

ਪੂਰੀ ਖ਼ਬਰ »

ਬੰਦ ਕਮਰੇ 'ਚੋਂ ਬੱਕਰੀਆਂ ਚੋਰੀ

ਜਮਸ਼ੇਰ ਖ਼ਾਸ, 22 ਫਰਵਰੀ (ਰਾਜ ਕਪੂਰ)-ਸਤਨਾਮ ਸਿੰਘ ਪੁੱਤਰ ਬਾਗ ਸਿੰਘ, ਵਾਸੀ ਜਮਸ਼ੇਰ ਖ਼ਾਸ ਦੇ ਖੂਹ ਤੋਂ 2 ਬੱਕਰੀਆਂ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਉਨ੍ਹਾਂ ਦੇ ਪੁੱਤਰ ਗੁਰਦੀਪ ਸਿੰਘ ਦੀਪੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੇਰੇ ਮਾਤਾ-ਪਿਤਾ ...

ਪੂਰੀ ਖ਼ਬਰ »

ਸੰਤ ਕਿਰਪਾਲ ਸਿੰਘ ਦਾ ਜਨਮ ਦਿਹਾੜਾ ਭਲਕੇ

ਜਲੰਧਰ, 22 ਫਰਵਰੀ (ਜਸਪਾਲ ਸਿੰਘ)-ਪਰਮ ਸੰਤ ਕਿਰਪਾਲ ਸਿੰਘ ਜੀ ਦਾ ਪਵਿੱਤਰ ਜਨਮ ਦਿਹਾੜਾ 24 ਫਰਵਰੀ, 2019 ਨੂੰ ਸਵੇਰੇ 9.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਕਿਰਪਾਲ ਆਸ਼ਰਮ, ਨਿਜਾਤਮ ਨਗਰ ਵਿਖੇ ਮਨਾਇਆ ਜਾ ਰਿਹਾ ਹੈ | ਪ੍ਰੋਗਰਾਮ ਤੋਂ ਬਾਅਦ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਯਾਤਰਾ ਕੱਲ੍ਹ

ਜਲੰਧਰ, 22 ਫਰਵਰੀ (ਹਰਵਿੰਦਰ ਸਿੰਘ ਫੁੱਲ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮੁੱਖ ਸੇਵਕ ਦਲ ਜਲੰਧਰ ਵਲੋਂ ਜਲੰਧਰ ਤੋਂ ਸੁਲਤਾਨਪੁਰ ਲੋਧੀ ਤਕ ਨਗਰ ਕੀਰਤਨ ਦੇ ਰੂਪ 'ਚ ਅਲੌਕਿਕ ਯਾਤਰਾ ਕੱਢੀ ਜਾ ਰਹੀ ਹੈ | ਇਹ ਅਲੌਕਿਕ ਯਾਤਰਾ 24 ...

ਪੂਰੀ ਖ਼ਬਰ »

ਪੁਲਵਾਮਾ ਹਮਲੇ ਦੀ ਨਿੰਦਾ

ਜਲੰਧਰ, 22 ਫਰਵਰੀ (ਅ. ਬ.)-ਪੰਕਜ ਭੰਡਾਰੀ ਜ਼ਿਲ੍ਹਾ ਪ੍ਰਧਾਨ ਭਾਰਤੀ ਭਿ੍ਸ਼ਟਾਚਾਰ ਵਿਰੋਧੀ ਸੰਗਠਨ (ਰਜਿ:) ਨੇ ਪੁਲਵਾਮਾ ਹਮਲੇ ਦੀ ਸਖ਼ਤ ਨਿੰਦਾ ਕਰਦੇ ਹੋਏ ਕਿਹਾ ਕਿ ਭਾਰਤ ਸਰਕਾਰ ਵਲੋਂ ਇਸ ਹਮਲੇ ਦੀ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸਾਡਾ ਸੰਗਠਨ ...

ਪੂਰੀ ਖ਼ਬਰ »

ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਨਾਟਕ 'ਸ਼ਹਾਦਤ' ਦਾ ਮੰਚਨ ਅੱਜ

ਜਲੰਧਰ, 22 ਫਰਵਰੀ (ਜਸਪਾਲ ਸਿੰਘ)-ਉੱਘੇ ਨਾਟਕ ਨਿਰਦੇਸ਼ਕ ਜਸਵੰਤ ਸਿੰਘ ਦੀ ਨਿਰਦੇਸ਼ਨਾ ਹੇਠ ਨਾਟਕ 'ਸ਼ਹਾਦਤ' ਦਾ ਮੰਚਨ 23 ਫਰਵਰੀ ਨੂੰ ਜੰਗ-ਏ-ਆਜ਼ਾਦੀ ਵਿਖੇ ਬਾਅਦ ਦੁਪਹਿਰ 3 ਵਜੇ ਤੋਂ ਲੈ ਕੇ 4 ਵਜੇ ਤੱਕ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਆਰਟਸ ...

ਪੂਰੀ ਖ਼ਬਰ »

ਵਿਸਾਖੀ 2019 ਕੈਨੇਡਾ ਸਬੰਧੀ ਫ੍ਰੀ ਸੈਮੀਨਾਰ 23/24 ਫਰਵਰੀ ਨੂੰ ਈਜ਼ੀ ਵੀਜ਼ਾ ਦੇ ਜਲੰਧਰ ਦਫ਼ਤਰ ਵਿਚ

ਜਲੰਧਰ, 22 ਫਰਵਰੀ (ਅ. ਬ.)-ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਜਲੰਧਰ ਸ਼ਹਿਰ ਵਿਖੇ ਈਜ਼ੀ ਵੀਜ਼ਾ ਜਲੰਧਰ ਦਫ਼ਤਰ ਪਹੁੰਚ ਚੁੱਕੇ ਹਨ, ਜੋ ਕਿ ਸਾਹਮਣੇ ਹੋਟਲ ਪ੍ਰੈਜ਼ੀਡੈਂਟ ...

ਪੂਰੀ ਖ਼ਬਰ »

ਪਟਵਾਰੀਆਂ ਅਤੇ ਕਾਨੂੰਗੋ ਦੇ ਤਬਾਦਲੇ

ਜਲੰਧਰ, 22 ਫਰਵਰੀ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਲੋਕ ਹਿੱਤ ਦੇ ਮੱਦੇਨਜ਼ਰ 19 ਪਟਵਾਰੀਆਂ ਅਤੇ ਕਾਨੂੰਗੋ ਨੂੰ ਤਰੱਕੀ ਦੇ ਕੇ ਉਨ੍ਹਾਂ ਦੇ ਤਬਾਦਲੇ ਕੀਤੇ ਗਏ ਹਨ ਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਆਪਣੇ ਅਹੁਦੇ ਦਾ ਕੰਮਕਾਜ ਵੇਖਣ ...

ਪੂਰੀ ਖ਼ਬਰ »

ਗੁਰਦੁਆਰਾ ਆਸਾ ਪੂਰਨ ਤੋਂ ਵਿਸ਼ਾਲ ਦਸਤਾਰ ਮਾਰਚ ਅੱਜ

ਜਲੰਧਰ, 22 ਫਰਵਰੀ (ਹਰਵਿੰਦਰ ਸਿੰਘ ਫੁੱਲ)-ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵਲੋਂ ਪ੍ਰੀਤ ਦਸਤਾਰ ਅਕੈਡਮੀ ਦੇ ਸਹਿਯੋਗ ਨਾਲ 23 ਫਰਵਰੀ ਨੂੰ ਵਿਸ਼ਾਲ ਦਸਤਾਰ ਮਾਰਚ ਕੱਢਿਆ ਜਾ ਰਿਹਾ ਹੈ | ਗੁਰਮੀਤ ਸਿੰਘ (ਸੋਨੂੰ) ਮੱੁਖ ਸੇਵਾਦਾਰ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਅਤੇ ...

ਪੂਰੀ ਖ਼ਬਰ »

ਸਰਕਾਰੀ ਮਾਡਲ ਸਹਿ ਸਿੱਖਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ

ਜਲੰਧਰ, 22 ਫਰਵਰੀ (ਰਣਜੀਤ ਸਿੰਘ ਸੋਢੀ)-ਸਰਕਾਰੀ ਮਾਡਲ ਸਹਿ ਸਿੱਖਿਆ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਜਲੰਧਰ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਤੇ ਪੰਜਾਬੀ ਵਿਰਸੇ ਦੀ ਸ਼ਾਨਦਾਰ ਪ੍ਰਦਰਸ਼ਨੀ ਲਗਾਈ ਗਈ | ਇਸ ਸਮਾਰੋਹ 'ਚ ਮੁੱਖ ਮਹਿਮਾਨ ਵਜੋਂ ਕੌਾਸਲਰ ਓਮਾ ...

ਪੂਰੀ ਖ਼ਬਰ »

ਪੁਲਿਸ ਦੀਆਂ ਲਾਠੀਆਂ ਦੇ ਬਾਵਜੂਦ ਅਧਿਆਪਕਾਂ ਨੇ ਕੀਤਾ ਰੋਸ ਪ੍ਰਦਰਸ਼ਨ, ਕ੍ਰਿਸ਼ਨ ਕੁਮਾਰ ਦੀ ਫੂਕੀ ਅਰਥੀ

ਲੋਹੀਆਂ ਖਾਸ, 22 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ 'ਪੰਜਾਬ ਪੁਲਿਸ' ਦੀ ਛਤਰ ਛਾਇਆ ਹੇਠ ਕੋਈ ਟੈਸਟ ਲਿਆ ਜਾ ਰਿਹਾ ਹੈ, ਜਿਸ ਨਾਲ ਜਿਥੇ ਬੱਚਿਆਂ ਦੇ ਮਨਾਂ ਅੰਦਰ ਭਾਰੀ ਸਹਿਮ ਤੇ ਦਹਿਸ਼ਤ ਪਾਈ ਗਈ ਉਥੇ ਮਨੋਵਿਗਿਆਨਿਕ ਤੌਰ 'ਤੇ ...

ਪੂਰੀ ਖ਼ਬਰ »

ਸੰਤ ਕਿਰਪਾਲ ਸਿੰਘ ਦਾ ਜਨਮ ਦਿਹਾੜਾ ਭਲਕੇ

ਜਲੰਧਰ, 22 ਫਰਵਰੀ (ਜਸਪਾਲ ਸਿੰਘ)-ਪਰਮ ਸੰਤ ਕਿਰਪਾਲ ਸਿੰਘ ਦਾ ਪਵਿੱਤਰ ਜਨਮ ਦਿਹਾੜਾ 24 ਫਰਵਰੀ, 2019 ਨੂੰ ਸਵੇਰੇ 9.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਕਿਰਪਾਲ ਆਸ਼ਰਮ, ਨਿਜਾਤਮ ਨਗਰ ਵਿਖੇ ਮਨਾਇਆ ਜਾ ਰਿਹਾ ਹੈ | ਪ੍ਰੋਗਰਾਮ ਤੋਂ ਬਾਅਦ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ...

ਪੂਰੀ ਖ਼ਬਰ »

ਅਧਿਆਪਕ ਨੂੰ ਥੱਪੜ ਮਾਰਨ ਦੀ ਕੀਤੀ ਨਿਖੇਧੀ

ਗੁਰਾਇਆ, 22 ਫਰਵਰੀ (ਬਲਵਿੰਦਰ ਸਿੰਘ)-ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੀਆਂ ਆਪਹੁਦਰੀਆਂ ਅਤੇ ਤਾਨਾਸ਼ਾਹੀ ਵਤੀਰੇ ਤਹਿਤ ਪੜੋ੍ਹ ਪੰਜਾਬ ਪੜਾਓ ਪੰਜਾਬ ਦੀ ਜੋ ਅੰਤਿਮ ਜਾਂਚ ਸ਼ੁਰੂ ਕੀਤੀ ਗਈ ਦਾ ਵਿਰੋਧ ਕਰਨ ਲਈ ਗੁਰਾਇਆ ਬਲਾਕ ਇਕ ਅਤੇ ਦੋ ਦੇ ਅਧਿਆਪਕਾਂ ਦਾ ...

ਪੂਰੀ ਖ਼ਬਰ »

ਨਕੋਦਰ ਤੋਂ ਉੱਗੀ ਤੱਕ ਟੁੱਟੀ ਸੜਕ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਧਰਨਾ ਅੱਜ

ਮੱਲ੍ਹੀਆਂ ਕਲਾਂ, 22 ਫਰਵਰੀ (ਮਨਜੀਤ ਮਾਨ)-ਨਕੋਦਰ ਤੋਂ ਪਿੰਡ ਉੱਗੀ (ਜਲੰਧਰ) ਤੱਕ ਟੁੱਟੀ ਸੜਕ ਨੂੰ ਲੈ ਕੇ ਅੱਜ 23 ਫਰਵਰੀ ਨੂੰ ਦੋਵੇਂ ਇਲਾਕੇ ਦੀਆਂ ਸਮੂਹ ਪਾਰਟੀਆਂ, ਜਨਤਕ ਜਥੇਬੰਦੀਆਂ ਵਲੋਂ ਸਥਾਨਕ ਕਸਬਾ ਮੱਲ੍ਹੀਆਂ ਕਲਾਂ ਵਿਖੇ ਸਵੇਰੇ 11 ਵਜੇ ਰੋਸ ਧਰਨਾ ਲਗਾਇਆ ਜਾ ...

ਪੂਰੀ ਖ਼ਬਰ »

ਡੀ. ਏ. ਵੀ ਸਕੂਲ ਬਿਲਗਾ 'ਚ ਮਾਂ ਬੋਲੀ ਦਿਵਸ ਮਨਾਇਆ

ਬਿਲਗਾ, 22 ਫਰਵਰੀ (ਰਾਜਿੰਦਰ ਸਿੰਘ ਬਿਲਗਾ)—ਡੀ ਏ ਵੀ ਪਬਲਿਕ ਸਕੂਲ ਬਿਲਗਾ ਵਿਚ ਅੱਜ ਮਾਤ ਭਾਸ਼ਾ ਦਿਵਸ ਮਨਾਇਆ ਗਿਆ ਇਸ ਸਬੰਧ 'ਚ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਤੇ ਸੱਤਵੀਂ ਜਮਾਤ ਦੀ ਵਿਦਿਆਰਥਣ ਹਰਤਾਨੀਆ ਨੇ ਮਾਂ ਬੋਲੀ ਪੰਜਾਬੀ ਬਾਰੇ ਭਰਪੂਰ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਕਿਸਾਨ ਮੇਲਾ ਕਰਵਾਇਆ

ਨੂਰਮਹਿਲ, 22 ਫਰਵਰੀ (ਜਸਵਿੰਦਰ ਸਿੰਘ ਲਾਂਬਾ, ਗੁਰਦੀਪ ਸਿੰਘ ਲਾਲੀ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਨੂਰਮਹਿਲ ਵਲੋਂ ਨੂਰਮਹਿਲ ਵਿਚ ਕਿਸਾਨ ਮੇਲਾ ਲਗਾਇਆ ਗਿਆ | ਇਸ ਮੇਲੇ ਦਾ ਮੁੱਖ ਉਦੇਸ਼ ਆਓ ਧਰਤੀ ਮਾਂ ਬਚਾਈਏ, ਪਰਾਲੀ ਨੂੰ ਅੱਗ ਨਾ ...

ਪੂਰੀ ਖ਼ਬਰ »

ਪਟਵਾਰੀਆਂ ਅਤੇ ਕਾਨੂੰਗੋ ਦੇ ਤਬਾਦਲੇ

ਜਲੰਧਰ, 22 ਫਰਵਰੀ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਲੋਕ ਹਿੱਤ ਦੇ ਮੱਦੇਨਜ਼ਰ 19 ਪਟਵਾਰੀਆਂ ਅਤੇ ਕਾਨੂੰਗੋ ਨੂੰ ਤਰੱਕੀ ਦੇ ਕੇ ਉਨ੍ਹਾਂ ਦੇ ਤਬਾਦਲੇ ਕੀਤੇ ਗਏ ਹਨ ਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਆਪਣੇ ਅਹੁਦੇ ਦਾ ਕੰਮਕਾਜ ਵੇਖਣ ...

ਪੂਰੀ ਖ਼ਬਰ »

ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ 'ਚ ਵਿਦਾਇਗੀ ਪਾਰਟੀ

ਡਰੋਲੀ ਕਲਾਂ, 22 ਫਰਵਰੀ (ਸੰਤੋਖ ਸਿੰਘ)- ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ ਖਿਆਲਾ ਵਿਖੇ 12ਵੀਂ ਜਮਾਤ ਨੂੰ ਯਾਦਗਰ ਵਿਦਾਇਗੀ ਪਾਰਟੀ ਦੇਣ ਮੌਕੇ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸੰਸਥਾ ਦੇ ਚੇਅਰਮੈਨ ਬਾਬਾ ਦਿਲਾਵਰ ਸਿੰਘ ਬ੍ਰਹਮਜੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX