ਤਾਜਾ ਖ਼ਬਰਾਂ


ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ
. . .  1 day ago
ਮੁੰਬਈ ,19 ਅਗਸਤ -ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ ਹੋ ਗਿਆ , ਉਹ 93 ਸਾਲ ਦੇ ਸਨ ।
ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਐੱਮ.ਪੀ. ਚੌਧਰੀ ਤੇ ਵਿਧਾਇਕ ਲਾਡੀ ਵੱਲੋਂ ਦੌਰਾ
. . .  1 day ago
ਲੋਹੀਆਂ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਇਲਾਕੇ ਦੇ ਪਿੰਡ ਜਾਣੀਆਂ ਜਿੱਥੋਂ ਸਤਲੁਜ ਦਰਿਆ ਦੇ ਬੰਨ੍ਹ ਨੇ ਟੁੱਟ ਕੇ ਕਰੀਬ 30 ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਦਾ ਜਲੰਧਰ ਤੋਂ ...
ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  1 day ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  1 day ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  1 day ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  1 day ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  1 day ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  1 day ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  1 day ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  1 day ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  1 day ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  1 day ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  1 day ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸ਼ਾਹਕੋਟ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  1 day ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  1 day ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  1 day ago
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  1 day ago
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  1 day ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  1 day ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550

ਜਲੰਧਰ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਕਰਨ ਦਾ ਐਲਾਨ ਅੱਜ

ਸ਼ਿਵ ਸ਼ਰਮਾ ਜਲੰਧਰ, 22 ਫਰਵਰੀ P ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਦਖ਼ਲ ਤੋਂ ਬਾਅਦ ਸਫ਼ਾਈ ਸੇਵਕਾਂ ਸਮੇਤ ਹੋਰ ਮੁਲਾਜ਼ਮਾਂ ਦੀ ਤਿੰਨ ਦਿਨ ਤੋਂ ਚੱਲ ਰਹੀ ਹੜਤਾਲ ਅੱਜ ਖ਼ਤਮ ਹੋ ਜਾਵੇਗੀ | ਹੜਤਾਲ ਖ਼ਤਮ ਕਰਨ ਦਾ ਐਲਾਨ ਸੰਸਦ ਮੈਂਬਰ ਚੌਧਰੀ ...

ਪੂਰੀ ਖ਼ਬਰ »

ਇਰਾਦਾ ਕਤਲ ਦੇ ਮਾਮਲੇ 'ਚ ਫ਼ਰਾਰ 2 ਦੋਸ਼ੀ ਕਾਬੂ

ਜਲੰਧਰ ਛਾਉਣੀ, 22 ਫਰਵਰੀ (ਪਵਨ ਖਰਬੰਦਾ)-ਥਾਣਾ ਛਾਉਣੀ ਦੀ ਪੁਲਿਸ ਨੇ ਇਰਾਦਾ ਕਤਲ ਦੇ ਮਾਮਲੇ 'ਚ ਫ਼ਰਾਰ ਦੋ ਦੋਸ਼ੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਿੰਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਹੋਰ ਪੁਛਗਿੱਛ ਕੀਤੀ ਜਾ ਰਹੀ ਹੈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਰਿੰਕੂ ਬਾਬਾ ਹੱਤਿਆ ਮਾਮਲੇ 'ਚ ਗਿ੍ਫ਼ਤਾਰ ਭਿੰਦਾ ਨੂੰ ਸ਼ਸ਼ੀ ਸ਼ਰਮਾ ਮਾਮਲੇ ਵਿਚ ਲਿਆ ਪ੍ਰੋਡਕਸ਼ਨ ਵਾਰੰਟ ਉੱਤੇ

ਜਲੰਧਰ, 22 ਫਰਵਰੀ (ਐੱਮ ਐੱਸ ਲੋਹੀਆ) -ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਵਲੋਂ ਦਵਿੰਦਰ ਸਿੰਘ ਸੇਹਰਾ ਉਰਫ਼ ਰਿੰਕੂ ਬਾਬਾ ਦੀ ਹੱਤਿਆ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਜਿੰਮ ਟਰੇਨਰ ਭੁਪਿੰਦਰ ਕੁਮਾਰ ਉਰਫ ਭਿੰਦਾ ਪੁੱਤਰ ਬਿਸ਼ੰਬਰ ਲਾਲ ਵਾਸੀ ਪਿੰਡ ਦੰਢਵਾਂ, ...

ਪੂਰੀ ਖ਼ਬਰ »

ਮਾਮਲਾ ਕਾਂਗਰਸੀ ਆਗੂ 'ਤੇ ਚਲਾਈ ਗੋਲੀ ਦਾ

ਕਾਰ ਮਾਲਕ ਨੇ ਦਰਜ ਕਰਵਾਏ ਬਿਆਨ

ਚੁਗਿੱਟੀ/ਜੰਡੂਸਿੰਘਾ, 22 ਫਰਵਰੀ (ਨਰਿੰਦਰ ਲਾਗੂ)-ਬੀਤੇ ਵੀਰਵਾਰ ਦੀ ਦੇਰ ਰਾਤ ਜਲੰਧਰ-ਅੰਮਿ੍ਤਸਰ ਮਾਰਗ 'ਤੇ ਸੂਰੀਆ ਇਨਕਲੇਵ ਨੇੜੇ ਆਪਣੇ ਘਰ ਵੱਲ ਨੂੰ ਜਾ ਰਹੇ ਕਾਂਗਰਸੀ ਆਗੂ ਰਵਿੰਦਰ ਸਿੰਘ ਲਾਡੀ ਪੁੱਤਰ ਸੁਰਜੀਤ ਸਿੰਘ ਵਾਸੀ ਕਰੋਲ ਬਾਗ 'ਤੇ ਕਾਰ ਸਵਾਰ ਵਿਅਕਤੀਆਂ ...

ਪੂਰੀ ਖ਼ਬਰ »

ਛੋਟੇ ਹਾਥੀ ਅਤੇ ਐਕਸ. ਯੂ. ਵੀ. ਦੀ ਟੱਕਰ 'ਚ 2 ਜ਼ਖ਼ਮੀ

ਆਦਮਪੁਰ, 22 ਫਰਵਰੀ (ਰਮਨ ਦਵੇਸਰ)- ਆਦਮਪੁਰ ਅਲਾਵਲਪੁਰ ਸੜਕ 'ਤੇ ਮੁਹੱਲਾ ਪਹਾੜੀਆਂ ਨੇੜੇ ਛੋਟੇ ਹਾਥੀ ਦਾ ਅਗਲਾ ਟਾਇਰ ਪੈਂਚਰ ਹੋਣ ਕਾਰਨ ਉਸਦਾ ਸੰਤੁਲਨ ਵਿਗੜ ਗਿਆ ਅਤੇ ਸਾਹਮਣੇ ਆ ਰਹੀ ਐਕਸ. ਯੂ. ਵੀ. ਗੱਡੀ ਨਾਲ ਟੱਕਰਾ ਗਿਆ, ਜਿਸ ਕਾਰਨ ਇਸ ਹਾਦਸੇ 'ਚ ਇਕ ਔਰਤ ਅਤੇ ਇਕ ...

ਪੂਰੀ ਖ਼ਬਰ »

ਦਿਮਾਗੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਚੁਗਿੱਟੀ/ਜੰਡੂਸਿੰਘਾ, 22 ਫਰਵਰੀ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਕੋਟ ਰਾਮਦਾਸ ਦੇ ਵਸਨੀਕ ਇਕ ਵਿਅਕਤੀ ਵਲੋਂ ਘਰ 'ਚ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲਈ ਗਈ | ਪੁਲਿਸ ਵਲੋਂ ਮਿ੍ਤਕ ਦੀ ਪਛਾਣ ਵੀਰਪਾਲ ਕੁਮਾਰ ਉਮਰ 40 ਸਾਲ ਦੇ ਕਰੀਬ ਹੈ, ਪੁੱਤਰ ਕਰਤਾਰਾ ਰਾਮ, ...

ਪੂਰੀ ਖ਼ਬਰ »

ਕਾਂਗਰਸੀ ਆਗੂ ਦੀ ਰਾਮਾ ਮੰਡੀ 'ਚ ਬਣੀ ਇਮਾਰਤ ਕੀਤੀ ਸੀਲ

ਕੁਝ ਸਮਾਂ ਪਹਿਲਾਂ ਇਮਾਰਤ ਦੇ ਮਾਲਕ ਨੇ ਨਿਗਮ ਅਧਿਕਾਰੀਆਂ 'ਤੇ ਲਾਏ ਸਨ ਭਿ੍ਸ਼ਟਾਚਾਰ ਦੇ ਦੋਸ਼ ਜਲੰਧਰ ਛਾਉਣੀ, 22 ਫਰਵਰੀ (ਪਵਨ ਖਰਬੰਦਾ)-ਕੇਂਦਰੀ ਹਲਕੇ ਦੇ ਅਧੀਨ ਆਉਂਦੇ ਰਾਮਾ ਮੰਡੀ ਖੇਤਰ 'ਚ ਬੀਤੀ ਦੇਰ ਰਾਤ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਦੀ ਟੀਮ ਵਲੋਂ ਇਕ ...

ਪੂਰੀ ਖ਼ਬਰ »

ਜਲੰਧਰ 'ਚ ਕਾਂਗਰਸ ਤੇ ਅਕਾਲੀ-ਭਾਜਪਾ 'ਚ ਹੋਰਡਿੰਗ 'ਜੰਗ'

ਜਲੰਧਰ, 22 ਫਰਵਰੀ (ਜਸਪਾਲ ਸਿੰਘ)-ਪਿਛਲੇ ਦਿਨੀਂ ਜੰਮੂ-ਕਸ਼ਮੀਰ ਦੇ ਪੁਲਵਾਮਾ ਖੇਤਰ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਬੇਸ਼ੱਕ ਦੁਸ਼ਮਣ ਨੂੰ ਸਬਕ ਸਿਖਾਉਣ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ, ਪਰ ਇਸ ਮੁੱਦੇ 'ਤੇ ਸਿਆਸਤ ਵੀ ਪੂਰੀ ਸਿਖਰ ਤੇ ਹੈ | ਸਿਆਸੀ ਆਗੂਆਂ ਵਲੋਂ ਇਸ ਮਾਮਲੇ 'ਤੇ ਇਕ-ਦੂਸਰੇ ਖਿਲਾਫ ਸ਼ਬਦੀ ਹਮਲਿਆਂ ਤੋਂ ਬਾਅਦ ਹੁਣ ਹੋਰਡਿੰਗ ਜੰਗ ਸ਼ੁਰੂ ਹੋ ਚੁੱਕੀ ਹੈ | ਸ਼ਹਿਰ ਦੇ ਕੁੱਝ ਹਿੱਸਿਆਂ 'ਚ ਅੱਜ ਸਵੇਰੇ ਪਹਿਲਾਂ ਕਾਂਗਰਸੀ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਹੋਰਡਿੰਗ ਤੇ ਬੈਨਰ ਲਗਾਏ ਗਏ, ਪਰ ਦੁਪਹਿਰ ਸਮੇਂ ਸ਼ਹਿਰ ਦੇ ਵੱਖ-ਵੱਖ ਚੌਾਕਾਂ 'ਚ ਅਕਾਲੀ-ਭਾਜਪਾ ਆਗੂਆਂ ਦੇ ਖਿਲਾਫ ਲੱਗੇ ਹੋਰਡਿੰਗ ਨਜ਼ਰ ਆਏ | ਹਾਲਾਂਕਿ ਨਵਜੋਤ ਸਿੰਘ ਸਿੱਧੂ ਖਿਲਾਫ ਲੱਗੇ ਬੋਰਡ ਕੁੱਝ ਸਮੇਂ ਬਾਅਦ ਨਗਰ ਨਿਗਮ ਨੇ ਕਾਰਵਾਈ ਕਰਦੇ ਹੋਏ ਉਤਾਰ ਦਿੱਤੇ, ਜਦਕਿ ਅਕਾਲੀ-ਭਾਜਪਾ ਆਗੂਆਂ ਖਿਲਾਫ ਲੱਗੇ ਬੋਰਡ ਅਕਾਲੀ ਆਗੂਆਂ ਵਲੋਂ ਆਪਣੇ ਤੌਰ 'ਤੇ ਉਤਾਰ ਕੇ ਪਾੜ ਦਿੱਤੇ ਗਏ | ਦੱਸਣਯੋਗ ਹੈ ਕਿ ਮਾਡਲ ਟਾਊਨ ਅਤੇ ਦੁਆਬਾ ਚੌਾਕ ਆਦਿ ਖੇਤਰਾਂ 'ਚ ਸਵੇਰ ਸਮੇਂ ਕਿਸੇ ਵਲੋਂ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਹੋਰਡਿੰਗ ਲਗਾਏ ਗਏ, ਜਿਸ ਵਿਚ ਉਹ ਪਾਕਿਸਤਾਨੀ ਫੌਜ ਦੇ ਇਕ ਅਧਿਕਾਰੀ ਨਾਲ ਗਲਵੱਕੜੀ ਪਾਉਂਦੇ ਨਜ਼ਰ ਆਉਂਦੇ ਹਨ ਤੇ ਉਸ ਦੇ ਉੱਪਰ ਇਤਰਾਜ਼ਯੋਗ ਸ਼ਬਦਾਵਲੀ ਵਰਤੀ ਗਈ ਸੀ | ਇਸੇ ਤਰ੍ਹਾਂ ਅਕਾਲੀ-ਭਾਜਪਾ ਆਗੂਆਂ ਖਿਲਾਫ ਲੱਗੇ ਹੋਰਡਿੰਗਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਆਦਿ ਆਗੂਆਂ ਦੀਆਂ ਪਾਕਿਸਤਾਨ ਦੇ ਸਿਆਸੀ ਆਗੂਆਂ ਨਾਲ ਤਸਵੀਰਾਂ ਲਗਾ ਕੇ ਲਿਖਿਆ ਗਿਆ ਸੀ ਕਿ ਦੁਨੀਆਂ ਸਭ ਜਾਣਦੀ ਹੈ | ਇਸ ਸਬੰਧੀ ਯੂਥ ਕਾਂਗਰਸੀ ਆਗੂ ਜਗਦੀਪ ਸਿੰਘ ਸੋਨੂੰ ਸੰਧਰ ਨੇ ਕਿਹਾ ਕਿ ਉਹ ਕਾਂਗਰਸੀ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਅਜਿਹੀ ਕਿਸੇ ਵੀ ਭੜਕਾਊ ਕਾਰਵਾਈ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਅਜਿਹੀਆਂ ਹਰਕਤਾਂ ਦਾ ਢੁੱਕਵਾਂ ਜਵਾਬ ਦਿੱਤਾ ਜਾਵੇਗਾ | ਉਧਰ ਸ਼ਹਿਰ ਦੇ ਯੂਥ ਅਕਾਲੀ ਆਗੂਆਂ ਨੇ ਵੀ ਅਕਾਲੀ-ਭਾਜਪਾ ਲੀਡਰਸ਼ਿਪ ਲੱਗੇ ਹੋਰਡਿੰਗਾਂ 'ਤੇ ਤਿੱਖੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਇਸ ਦਾ ਸਖਤ ਜਵਾਬ ਦਿੱਤਾ ਅਤੇ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਲੱਗੇ ਇਨ੍ਹਾਂ ਹੋਰਡਿੰਗਾਂ ਨੂੰ ਉਤਾਰ ਕੇ ਪਾੜ ਦਿੱਤਾ ਗਿਆ | ਯੂਥ ਅਕਾਲੀ ਆਗੂ ਗਗਨਦੀਪ ਸਿੰਘ ਨਾਗੀ ਵਲੋਂ ਫੇਸਬੁੱਕ 'ਤੇ ਪੋਸਟ ਪਾ ਕੇ ਗੁਰੂ ਨਾਨਕ ਮਿਸ਼ਨ ਚੌਾਕ 'ਚ ਅਕਾਲੀ-ਭਾਜਪਾ ਆਗੂਆਂ ਖਿਲਾਫ ਲੱਗੇ ਬੋਰਡ ਨੂੰ ਸਭ ਤੋਂ ਪਹਿਲਾਂ ਉਤਾਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਦੌਰਾਨ ਮੌਕੇ 'ਤੇ ਪੁੱਜੇ ਯੂਥ ਅਕਾਲੀ ਆਗੂ ਐਚ. ਐਸ. ਵਾਲੀਆ, ਗੁਰਦੇਵ ਸਿੰਘ ਗੋਲਡੀ ਭਾਟੀਆ, ਅਯੂਬ ਖਾਨ, ਗੁਰਪ੍ਰੀਤ ਸਿੰਘ ਖਾਲਸਾ ਅਤੇ ਸੁਖਮਿੰਦਰ ਸਿੰਘ ਰਾਜਪਾਲ ਨੇ ਵੀ ਇਨ੍ਹਾਂ ਹੋਰਡਿੰਗਾਂ ਨੂੰ ਪਾੜ ਦਿੱਤਾ ਗਿਆ | ਇਨ੍ਹਾਂ ਆਗੂਆਂ ਨੇ ਕਿਹਾ ਕਿ ਅਕਾਲੀ-ਭਾਜਪਾ ਲੀਡਰਸ਼ਿਪ ਖਿਲਾਫ ਇਸ ਤਰ੍ਹਾਂ ਦਾ ਗੁੰਮਰਾਹਕੁੰਨ ਪ੍ਰਚਾਰ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਾਂਗਰਸ ਦੀਆਂ ਅਜਿਹੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ | ਇਸ ਮੌਕੇ ਉਨ੍ਹਾਂ ਦੇ ਨਾਲ ਜੈਦੀਪ ਸਿੰਘ ਬਾਜਵਾ, ਹਰਜਿੰਦਰ ਸਿੰਘ ਉਬਰਾਏ, ਰਾਜ ਕੁਮਾਰ ਹੰਸ, ਰਾਜਵੰਤ ਸਿੰਘ ਸੁੱਖਾ, ਭਜਨ ਲਾਲ ਚੋਪੜਾ, ਹਰਪ੍ਰੀਤ ਚੋਪੜਾ, ਮਨਜੋਤ ਸਿੰਘ, ਸੁਰਜੀਤ ਸਿੰਘ ਰਾਜੂ, ਰਾਜਵੰਤ ਸਿੰਘ ਹੈਪੀ, ਅੰਮਿ੍ਤਬੀਰ ਸਿੰਘ, ਪਵਨ ਕੁਮਾਰ, ਤੇਜਵੰਤ ਸਿੰਘ, ਸੁਖਦੇਵ ਕੁਮਾਰ, ਅਮਨਦੀਪ ਸਿੰਘ ਟਿੰਕੂ, ਜਸਕਰਨ ਸਿੰਘ, ਜਸਵੀਰ ਸਿੰਘ ਤੇ ਸੁਖਦੇਵ ਸਿੰਘ ਬਸਤੀ ਮਿੱਠੂ ਆਦਿ ਆਗੂ ਵੀ ਸਨ |
ਇਸ ਦੌਰਾਨ ਸ਼ਹਿਰ 'ਚ ਇਨ੍ਹਾਂ ਹੋਰਡਿੰਗਾਂ ਨੂੰ ਲੈ ਕੇ ਸਾਰਾ ਦਿਨ ਚਰਚਾ ਹੁੰਦੀ ਰਹੀ ਤੇ ਆਮ ਲੋਕਾਂ ਨੇ ਇਸ ਤਰ੍ਹਾਂ ਦੀ ਸਿਆਸਤ ਨੂੰ ਸਮਾਜ ਲਈ ਨੁਕਸਾਨਦੇਹ ਦੱਸਦੇ ਹੋਏ ਕਿਹਾ ਕਿ ਕਿਸੇ ਵੀ ਸਿਆਸੀ ਧਿਰ ਨੂੰ ਅਜਿਹੀਆਂ ਕਾਰਵਾਈਆਂ ਤੋਂ ਬਚਣਾ ਚਾਹੀਦਾ ਹੈ ਤੇ ਉਸਾਰੂ ਸਿਆਸਤ ਕਰਦੇ ਹੋਏ ਸਮਾਜ ਅਤੇ ਸੂਬੇ ਦੇ ਬਿਹਤਰੀ ਤੇ ਤਰੱਕੀ ਲਈ ਕੰਮ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅਜਿਹੀਆਂ ਕੋਝੀਆਂ ਹਰਕਤਾਂ ਦੀ ਸੱਭਿਅਕ ਸਮਾਜ 'ਚ ਕੋਈ ਥਾਂ ਨਹੀਂ ਹੈ ਤੇ ਇਕ-ਦੂਸਰੇ ਵੱਲ ਉਂਗਲ ਕਰਨ ਨਾਲ ਕੋਈ ਦੁੱਧ ਧੋਤਾ ਨਹੀਂ ਹੋ ਜਾਂਦਾ | ਆਮ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਮਾਮਲਿਆਂ 'ਚ ਪੁਲਿਸ ਨੂੰ ਸਖਤ ਐਕਸ਼ਨ ਲੈਣਾ ਚਾਹੀਦਾ ਹੈ ਤੇ ਇਸ ਤਰ੍ਹਾਂ ਦੀਆਂ ਭੜਕਾਊ ਕਾਰਵਾਈਆਂ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ |
ਉਧਰ ਨਗਰ ਨਿਗਮ ਦੇ ਤਹਿਬਾਜ਼ਾਰੀ ਵਿਭਾਗ ਦੇ ਅਧਿਕਾਰੀ ਮਨਦੀਪ ਸਿੰਘ ਮਿੱਠੂ ਨੇ 'ਅਜੀਤ' ਨਾਲ ਗੱਲ ਕਰਦਿਆਂ ਕਿਹਾ ਕਿ ਕਾਂਗਰਸੀ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਲੱਗੇ ਹੋਰਡਿੰਗਜ਼ ਨੂੰ ਨਗਰ ਨਿਗਮ ਵਲੋਂ ਉਤਾਰ ਦਿੱਤਾ ਗਿਆ ਸੀ ਤੇ ਜੇਕਰ ਉਨ੍ਹਾਂ ਦੇ ਧਿਆਨ 'ਚ ਹੋਰ ਕਿਸੇ ਵੀ ਥਾਂ ਅਜਿਹੇ ਲੱਗੇ ਹੋਰਡਿੰਗ ਨਜ਼ਰ ਆਉਣਗੇ ਤਾਂ ਉਨ੍ਹਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ |


ਖ਼ਬਰ ਸ਼ੇਅਰ ਕਰੋ

ਜੀ.ਯੂ.ਸੀ. ਦੇ ਉਪ ਪ੍ਰਧਾਨ ਮੈਕਸ ਦੀ ਪਿਰਾਮਿਡ ਦੇ ਐਮ.ਡੀ. ਬੇਦੀ ਨਾਲ ਖਾਸ ਮੁਲਾਕਾਤ

ਜਲੰਧਰ, 22 ਫਰਵਰੀ (ਹਰਵਿੰਦਰ ਸਿੰਘ ਫੁੱਲ)-ਲੰਦਨ ਦੀ ਮਸ਼ਹੂਰ ਗਲੋਬਲ ਯੂਨੀਵਰਸਿਟੀ ਸਿਸਟਮ ਦੇ ਉਪ ਪ੍ਰਧਾਨ ਮਿ. ਮੈਕਸ ਨੇ ਭਾਰਤੀ ਦੀ ਨੰਬਰ 1 ਸਟੂਡੈਂਟ ਵੀਜ਼ਾ ਕੰਸਲਟੈਂਸੀ ਪਿਰਾਮਿਡ ਈ ਸਰਵਿਸਿਜ਼ ਦੇ ਜਲੰਧਰ ਮੁੱਖ ਦਫ਼ਤਰ ਦਾ ਦੌਰਾ ਕੀਤਾ, ਜਿਸ ਦੌਰਾਨ ਕੰਪਨੀ ਦੇ ...

ਪੂਰੀ ਖ਼ਬਰ »

ਨਿਗਮ ਕਰਮਚਾਰੀਆਂ ਦੀ ਹੜਤਾਲ ਦਾ ਅਸਰ ਰਾਮਾ ਮੰਡੀ 'ਚ ਥਾਂ-ਥਾਂ ਲੱਗ ਗਏ ਕੂੜੇ ਦੇ ਢੇਰ

ਜਲੰਧਰ ਛਾਉਣੀ, 22 ਫਰਵਰੀ (ਪਵਨ ਖਰਬੰਦਾ)-ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਚੱਲ ਰਹੀ ਹੜਤਾਲ ਦੇ ਕਾਰਨ ਜਿੱਥੇ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਕੂੜੇ ਦੇ ਢੇਰ ਲੱਗੇ ਹੋਏ ਹਨ, ਉੱਥੇ ਹੀ ਰਾਮਾ ਮੰਡੀ ਮੁੱਖ ਮਾਰਗ ਤੇ ਲਾਗਲੇ ਖੇਤਰਾਂ 'ਚ ਕੂੜੇ ਦੇ ...

ਪੂਰੀ ਖ਼ਬਰ »

ਬੰਦ ਕਮਰੇ 'ਚੋਂ ਬੱਕਰੀਆਂ ਚੋਰੀ

ਜਮਸ਼ੇਰ ਖ਼ਾਸ, 22 ਫਰਵਰੀ (ਰਾਜ ਕਪੂਰ)-ਸਤਨਾਮ ਸਿੰਘ ਪੁੱਤਰ ਬਾਗ ਸਿੰਘ, ਵਾਸੀ ਜਮਸ਼ੇਰ ਖ਼ਾਸ ਦੇ ਖੂਹ ਤੋਂ 2 ਬੱਕਰੀਆਂ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਉਨ੍ਹਾਂ ਦੇ ਪੁੱਤਰ ਗੁਰਦੀਪ ਸਿੰਘ ਦੀਪੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੇਰੇ ਮਾਤਾ-ਪਿਤਾ ...

ਪੂਰੀ ਖ਼ਬਰ »

ਸੰਤ ਕਿਰਪਾਲ ਸਿੰਘ ਦਾ ਜਨਮ ਦਿਹਾੜਾ ਭਲਕੇ

ਜਲੰਧਰ, 22 ਫਰਵਰੀ (ਜਸਪਾਲ ਸਿੰਘ)-ਪਰਮ ਸੰਤ ਕਿਰਪਾਲ ਸਿੰਘ ਜੀ ਦਾ ਪਵਿੱਤਰ ਜਨਮ ਦਿਹਾੜਾ 24 ਫਰਵਰੀ, 2019 ਨੂੰ ਸਵੇਰੇ 9.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਕਿਰਪਾਲ ਆਸ਼ਰਮ, ਨਿਜਾਤਮ ਨਗਰ ਵਿਖੇ ਮਨਾਇਆ ਜਾ ਰਿਹਾ ਹੈ | ਪ੍ਰੋਗਰਾਮ ਤੋਂ ਬਾਅਦ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਯਾਤਰਾ ਕੱਲ੍ਹ

ਜਲੰਧਰ, 22 ਫਰਵਰੀ (ਹਰਵਿੰਦਰ ਸਿੰਘ ਫੁੱਲ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮੁੱਖ ਸੇਵਕ ਦਲ ਜਲੰਧਰ ਵਲੋਂ ਜਲੰਧਰ ਤੋਂ ਸੁਲਤਾਨਪੁਰ ਲੋਧੀ ਤਕ ਨਗਰ ਕੀਰਤਨ ਦੇ ਰੂਪ 'ਚ ਅਲੌਕਿਕ ਯਾਤਰਾ ਕੱਢੀ ਜਾ ਰਹੀ ਹੈ | ਇਹ ਅਲੌਕਿਕ ਯਾਤਰਾ 24 ...

ਪੂਰੀ ਖ਼ਬਰ »

ਪੁਲਵਾਮਾ ਹਮਲੇ ਦੀ ਨਿੰਦਾ

ਜਲੰਧਰ, 22 ਫਰਵਰੀ (ਅ. ਬ.)-ਪੰਕਜ ਭੰਡਾਰੀ ਜ਼ਿਲ੍ਹਾ ਪ੍ਰਧਾਨ ਭਾਰਤੀ ਭਿ੍ਸ਼ਟਾਚਾਰ ਵਿਰੋਧੀ ਸੰਗਠਨ (ਰਜਿ:) ਨੇ ਪੁਲਵਾਮਾ ਹਮਲੇ ਦੀ ਸਖ਼ਤ ਨਿੰਦਾ ਕਰਦੇ ਹੋਏ ਕਿਹਾ ਕਿ ਭਾਰਤ ਸਰਕਾਰ ਵਲੋਂ ਇਸ ਹਮਲੇ ਦੀ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸਾਡਾ ਸੰਗਠਨ ...

ਪੂਰੀ ਖ਼ਬਰ »

ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਨਾਟਕ 'ਸ਼ਹਾਦਤ' ਦਾ ਮੰਚਨ ਅੱਜ

ਜਲੰਧਰ, 22 ਫਰਵਰੀ (ਜਸਪਾਲ ਸਿੰਘ)-ਉੱਘੇ ਨਾਟਕ ਨਿਰਦੇਸ਼ਕ ਜਸਵੰਤ ਸਿੰਘ ਦੀ ਨਿਰਦੇਸ਼ਨਾ ਹੇਠ ਨਾਟਕ 'ਸ਼ਹਾਦਤ' ਦਾ ਮੰਚਨ 23 ਫਰਵਰੀ ਨੂੰ ਜੰਗ-ਏ-ਆਜ਼ਾਦੀ ਵਿਖੇ ਬਾਅਦ ਦੁਪਹਿਰ 3 ਵਜੇ ਤੋਂ ਲੈ ਕੇ 4 ਵਜੇ ਤੱਕ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਆਰਟਸ ...

ਪੂਰੀ ਖ਼ਬਰ »

ਵਿਸਾਖੀ 2019 ਕੈਨੇਡਾ ਸਬੰਧੀ ਫ੍ਰੀ ਸੈਮੀਨਾਰ 23/24 ਫਰਵਰੀ ਨੂੰ ਈਜ਼ੀ ਵੀਜ਼ਾ ਦੇ ਜਲੰਧਰ ਦਫ਼ਤਰ ਵਿਚ

ਜਲੰਧਰ, 22 ਫਰਵਰੀ (ਅ. ਬ.)-ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਜਲੰਧਰ ਸ਼ਹਿਰ ਵਿਖੇ ਈਜ਼ੀ ਵੀਜ਼ਾ ਜਲੰਧਰ ਦਫ਼ਤਰ ਪਹੁੰਚ ਚੁੱਕੇ ਹਨ, ਜੋ ਕਿ ਸਾਹਮਣੇ ਹੋਟਲ ਪ੍ਰੈਜ਼ੀਡੈਂਟ ...

ਪੂਰੀ ਖ਼ਬਰ »

ਪਟਵਾਰੀਆਂ ਅਤੇ ਕਾਨੂੰਗੋ ਦੇ ਤਬਾਦਲੇ

ਜਲੰਧਰ, 22 ਫਰਵਰੀ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਲੋਕ ਹਿੱਤ ਦੇ ਮੱਦੇਨਜ਼ਰ 19 ਪਟਵਾਰੀਆਂ ਅਤੇ ਕਾਨੂੰਗੋ ਨੂੰ ਤਰੱਕੀ ਦੇ ਕੇ ਉਨ੍ਹਾਂ ਦੇ ਤਬਾਦਲੇ ਕੀਤੇ ਗਏ ਹਨ ਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਆਪਣੇ ਅਹੁਦੇ ਦਾ ਕੰਮਕਾਜ ਵੇਖਣ ...

ਪੂਰੀ ਖ਼ਬਰ »

ਗੁਰਦੁਆਰਾ ਆਸਾ ਪੂਰਨ ਤੋਂ ਵਿਸ਼ਾਲ ਦਸਤਾਰ ਮਾਰਚ ਅੱਜ

ਜਲੰਧਰ, 22 ਫਰਵਰੀ (ਹਰਵਿੰਦਰ ਸਿੰਘ ਫੁੱਲ)-ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵਲੋਂ ਪ੍ਰੀਤ ਦਸਤਾਰ ਅਕੈਡਮੀ ਦੇ ਸਹਿਯੋਗ ਨਾਲ 23 ਫਰਵਰੀ ਨੂੰ ਵਿਸ਼ਾਲ ਦਸਤਾਰ ਮਾਰਚ ਕੱਢਿਆ ਜਾ ਰਿਹਾ ਹੈ | ਗੁਰਮੀਤ ਸਿੰਘ (ਸੋਨੂੰ) ਮੱੁਖ ਸੇਵਾਦਾਰ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਅਤੇ ...

ਪੂਰੀ ਖ਼ਬਰ »

ਸਰਕਾਰੀ ਮਾਡਲ ਸਹਿ ਸਿੱਖਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ

ਜਲੰਧਰ, 22 ਫਰਵਰੀ (ਰਣਜੀਤ ਸਿੰਘ ਸੋਢੀ)-ਸਰਕਾਰੀ ਮਾਡਲ ਸਹਿ ਸਿੱਖਿਆ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਜਲੰਧਰ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਤੇ ਪੰਜਾਬੀ ਵਿਰਸੇ ਦੀ ਸ਼ਾਨਦਾਰ ਪ੍ਰਦਰਸ਼ਨੀ ਲਗਾਈ ਗਈ | ਇਸ ਸਮਾਰੋਹ 'ਚ ਮੁੱਖ ਮਹਿਮਾਨ ਵਜੋਂ ਕੌਾਸਲਰ ਓਮਾ ...

ਪੂਰੀ ਖ਼ਬਰ »

ਪੁਲਿਸ ਦੀਆਂ ਲਾਠੀਆਂ ਦੇ ਬਾਵਜੂਦ ਅਧਿਆਪਕਾਂ ਨੇ ਕੀਤਾ ਰੋਸ ਪ੍ਰਦਰਸ਼ਨ, ਕ੍ਰਿਸ਼ਨ ਕੁਮਾਰ ਦੀ ਫੂਕੀ ਅਰਥੀ

ਲੋਹੀਆਂ ਖਾਸ, 22 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ 'ਪੰਜਾਬ ਪੁਲਿਸ' ਦੀ ਛਤਰ ਛਾਇਆ ਹੇਠ ਕੋਈ ਟੈਸਟ ਲਿਆ ਜਾ ਰਿਹਾ ਹੈ, ਜਿਸ ਨਾਲ ਜਿਥੇ ਬੱਚਿਆਂ ਦੇ ਮਨਾਂ ਅੰਦਰ ਭਾਰੀ ਸਹਿਮ ਤੇ ਦਹਿਸ਼ਤ ਪਾਈ ਗਈ ਉਥੇ ਮਨੋਵਿਗਿਆਨਿਕ ਤੌਰ 'ਤੇ ...

ਪੂਰੀ ਖ਼ਬਰ »

ਸੰਤ ਕਿਰਪਾਲ ਸਿੰਘ ਦਾ ਜਨਮ ਦਿਹਾੜਾ ਭਲਕੇ

ਜਲੰਧਰ, 22 ਫਰਵਰੀ (ਜਸਪਾਲ ਸਿੰਘ)-ਪਰਮ ਸੰਤ ਕਿਰਪਾਲ ਸਿੰਘ ਦਾ ਪਵਿੱਤਰ ਜਨਮ ਦਿਹਾੜਾ 24 ਫਰਵਰੀ, 2019 ਨੂੰ ਸਵੇਰੇ 9.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਕਿਰਪਾਲ ਆਸ਼ਰਮ, ਨਿਜਾਤਮ ਨਗਰ ਵਿਖੇ ਮਨਾਇਆ ਜਾ ਰਿਹਾ ਹੈ | ਪ੍ਰੋਗਰਾਮ ਤੋਂ ਬਾਅਦ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ...

ਪੂਰੀ ਖ਼ਬਰ »

ਅਧਿਆਪਕ ਨੂੰ ਥੱਪੜ ਮਾਰਨ ਦੀ ਕੀਤੀ ਨਿਖੇਧੀ

ਗੁਰਾਇਆ, 22 ਫਰਵਰੀ (ਬਲਵਿੰਦਰ ਸਿੰਘ)-ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੀਆਂ ਆਪਹੁਦਰੀਆਂ ਅਤੇ ਤਾਨਾਸ਼ਾਹੀ ਵਤੀਰੇ ਤਹਿਤ ਪੜੋ੍ਹ ਪੰਜਾਬ ਪੜਾਓ ਪੰਜਾਬ ਦੀ ਜੋ ਅੰਤਿਮ ਜਾਂਚ ਸ਼ੁਰੂ ਕੀਤੀ ਗਈ ਦਾ ਵਿਰੋਧ ਕਰਨ ਲਈ ਗੁਰਾਇਆ ਬਲਾਕ ਇਕ ਅਤੇ ਦੋ ਦੇ ਅਧਿਆਪਕਾਂ ਦਾ ...

ਪੂਰੀ ਖ਼ਬਰ »

ਨਕੋਦਰ ਤੋਂ ਉੱਗੀ ਤੱਕ ਟੁੱਟੀ ਸੜਕ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਧਰਨਾ ਅੱਜ

ਮੱਲ੍ਹੀਆਂ ਕਲਾਂ, 22 ਫਰਵਰੀ (ਮਨਜੀਤ ਮਾਨ)-ਨਕੋਦਰ ਤੋਂ ਪਿੰਡ ਉੱਗੀ (ਜਲੰਧਰ) ਤੱਕ ਟੁੱਟੀ ਸੜਕ ਨੂੰ ਲੈ ਕੇ ਅੱਜ 23 ਫਰਵਰੀ ਨੂੰ ਦੋਵੇਂ ਇਲਾਕੇ ਦੀਆਂ ਸਮੂਹ ਪਾਰਟੀਆਂ, ਜਨਤਕ ਜਥੇਬੰਦੀਆਂ ਵਲੋਂ ਸਥਾਨਕ ਕਸਬਾ ਮੱਲ੍ਹੀਆਂ ਕਲਾਂ ਵਿਖੇ ਸਵੇਰੇ 11 ਵਜੇ ਰੋਸ ਧਰਨਾ ਲਗਾਇਆ ਜਾ ...

ਪੂਰੀ ਖ਼ਬਰ »

ਡੀ. ਏ. ਵੀ ਸਕੂਲ ਬਿਲਗਾ 'ਚ ਮਾਂ ਬੋਲੀ ਦਿਵਸ ਮਨਾਇਆ

ਬਿਲਗਾ, 22 ਫਰਵਰੀ (ਰਾਜਿੰਦਰ ਸਿੰਘ ਬਿਲਗਾ)—ਡੀ ਏ ਵੀ ਪਬਲਿਕ ਸਕੂਲ ਬਿਲਗਾ ਵਿਚ ਅੱਜ ਮਾਤ ਭਾਸ਼ਾ ਦਿਵਸ ਮਨਾਇਆ ਗਿਆ ਇਸ ਸਬੰਧ 'ਚ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਤੇ ਸੱਤਵੀਂ ਜਮਾਤ ਦੀ ਵਿਦਿਆਰਥਣ ਹਰਤਾਨੀਆ ਨੇ ਮਾਂ ਬੋਲੀ ਪੰਜਾਬੀ ਬਾਰੇ ਭਰਪੂਰ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਕਿਸਾਨ ਮੇਲਾ ਕਰਵਾਇਆ

ਨੂਰਮਹਿਲ, 22 ਫਰਵਰੀ (ਜਸਵਿੰਦਰ ਸਿੰਘ ਲਾਂਬਾ, ਗੁਰਦੀਪ ਸਿੰਘ ਲਾਲੀ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਨੂਰਮਹਿਲ ਵਲੋਂ ਨੂਰਮਹਿਲ ਵਿਚ ਕਿਸਾਨ ਮੇਲਾ ਲਗਾਇਆ ਗਿਆ | ਇਸ ਮੇਲੇ ਦਾ ਮੁੱਖ ਉਦੇਸ਼ ਆਓ ਧਰਤੀ ਮਾਂ ਬਚਾਈਏ, ਪਰਾਲੀ ਨੂੰ ਅੱਗ ਨਾ ...

ਪੂਰੀ ਖ਼ਬਰ »

ਪਟਵਾਰੀਆਂ ਅਤੇ ਕਾਨੂੰਗੋ ਦੇ ਤਬਾਦਲੇ

ਜਲੰਧਰ, 22 ਫਰਵਰੀ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਲੋਕ ਹਿੱਤ ਦੇ ਮੱਦੇਨਜ਼ਰ 19 ਪਟਵਾਰੀਆਂ ਅਤੇ ਕਾਨੂੰਗੋ ਨੂੰ ਤਰੱਕੀ ਦੇ ਕੇ ਉਨ੍ਹਾਂ ਦੇ ਤਬਾਦਲੇ ਕੀਤੇ ਗਏ ਹਨ ਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਆਪਣੇ ਅਹੁਦੇ ਦਾ ਕੰਮਕਾਜ ਵੇਖਣ ...

ਪੂਰੀ ਖ਼ਬਰ »

ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ 'ਚ ਵਿਦਾਇਗੀ ਪਾਰਟੀ

ਡਰੋਲੀ ਕਲਾਂ, 22 ਫਰਵਰੀ (ਸੰਤੋਖ ਸਿੰਘ)- ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ ਖਿਆਲਾ ਵਿਖੇ 12ਵੀਂ ਜਮਾਤ ਨੂੰ ਯਾਦਗਰ ਵਿਦਾਇਗੀ ਪਾਰਟੀ ਦੇਣ ਮੌਕੇ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸੰਸਥਾ ਦੇ ਚੇਅਰਮੈਨ ਬਾਬਾ ਦਿਲਾਵਰ ਸਿੰਘ ਬ੍ਰਹਮਜੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX