ਤਾਜਾ ਖ਼ਬਰਾਂ


ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 419 ਦੌੜਾਂ ਦਾ ਟੀਚਾ
. . .  1 day ago
ਐਂਟੀਗਾ, 25 ਅਗਸਤ - ਭਾਰਤ ਨੇ ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਟੈਸਟ ਮੈਚ ਵਿਚ ਆਪਣੀ ਦੂਸਰੀ ਪਾਰੀ 7 ਵਿਕਟਾਂ ਦੇ ਨੁਕਸਾਨ 'ਤੇ 343 ਦੌੜਾਂ ਬਣਾ ਕੇ ਘੋਸ਼ਿਤ ਕਰ ਦਿੱਤੀ। ਇਸ ਤਰਾਂ ਵੈਸਟ ਇੰਡੀਜ਼ ਨੂੰ ਜਿੱਤ ਲਈ 419 ਦੌੜਾਂ...
ਜ਼ਿਲ੍ਹਾ ਪ੍ਰਸ਼ਾਸਨ ਨੇ ਫਿਲੌਰ 'ਚ ਪੂਰਿਆ 180 ਫੁੱਟ ਲੰਮਾ ਪਾੜ
. . .  1 day ago
ਫਿਲੌਰ, 25 ਅਗਸਤ (ਇੰਦਰਜੀਤ ਚੰਦੜ੍ਹ) - ਜ਼ਿਲ੍ਹਾ ਪ੍ਰਸ਼ਾਸਨ ਅਤੇ ਧਾਰਮਿਕ ਸੰਸਥਾ ਦੇ ਵਲੰਟੀਅਰਾਂ ਵੱਲੋਂ ਪਿੰਡ ਮੀਓਵਾਲ ਡੇਰਾ ਪੱਥਰਾਂ ਵਿਚ ਪਏ ਇੱਕ ਹੋਰ 180 ਫੁੱਟ ਲੰਮੇ ਪਾੜ ਨੂੰ ਪੂਰ ਲਿਆ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ਸਿੰਘ ਦੀ ਅਗਵਾਈ ਹੇਠ...
ਦੋ ਧਿਰਾਂ ਵਿਚਕਾਰ ਚੱਲੀਆਂ ਗੋਲ਼ੀਆਂ ਦੌਰਾਨ 6 ਜ਼ਖਮੀ
. . .  1 day ago
ਕਪੂਰਥਲਾ, 25 ਅਗਸਤ (ਅਮਰਜੀਤ ਸਿੰਘ ਸਡਾਨਾ) - ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਵਿਚ ਆਏ ਹੜ੍ਹਾਂ ਨੂੰ ਲੈ ਕੇ ਰਾਸ਼ਨ ਵੰਡਣ ਦੌਰਾਨ ਅੱਜ ਸ਼ਾਮ ਪਿੰਡ ਸ਼ੇਖਮਾਂਗਾ ਵਿਖੇ ਰਾਸ਼ਨ ਦੀ...
ਇੰਗਲੈਂਡ ਨੇ ਆਸਟ੍ਰੇਲੀਆ ਨੂੰ ਤੀਸਰੇ ਟੈਸਟ 'ਚ ਇੱਕ ਵਿਕਟ ਨਾਲ ਹਰਾਇਆ
. . .  1 day ago
ਲੰਡਨ, 25 ਅਗਸਤ - ਇੰਗਲੈਂਡ ਨੇ ਐਸ਼ੇਜ਼ ਲੜੀ ਦੇ ਤੀਸਰੇ ਟੈਸਟ ਮੈਚ ਵਿਚ ਆਸਟ੍ਰੇਲੀਆ ਨੂੰ ਇੱਕ ਵਿਕਟ ਨਾਲ ਹਰਾ ਦਿੱਤਾ। ਇੰਗਲੈਂਡ ਵੱਲੋਂ ਬੈਨ ਸਟੋਕਸ ਨੇ ਸ਼ਾਨਦਾਰ 135 ਦੌੜਾਂ ਦੀ ਪਾਰੀ ਖੇਡੀ, ਜੋ ਕਿ ਅੰਤ ਤੱਕ ਆਊਟ ਨਹੀ...
ਖੇਡ ਮੰਤਰੀ ਕਿਰਨ ਰਿਜਿਜੂ ਨੇ ਪੀ.ਵੀ ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 25 ਅਗਸਤ - ਭਾਰਤੀ ਬੈਡਮਿੰਟਨ ਖਿਡਾਰਨ ਪੀ.ਵੀ ਸਿੰਧੂ ਵੱਲੋਂ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਗੋਲਡ ਮੈਡਲ ਜਿੱਤਣ 'ਤੇ ਬੋਲਦਿਆਂ ਕੇਂਦਰੀ ਖੇਡ ਮੰਤਰੀ ਕਿਰਨ ਰਿਜਿਜੂ ਨੇ ਕਿਹਾ...
ਜੀ-7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਪਹੁੰਚੇ ਫਰਾਂਸ
. . .  1 day ago
ਪੈਰਿਸ, 25 ਅਗਸਤ - ਜੀ-7 ਸਿਖਰ ਸੰਮੇਲਨ 'ਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਪਹੁੰਚ ਗਏ ਹਨ। ਫਰਾਂਸ ਪਹੁੰਚਣ 'ਤੇ ਪ੍ਰਧਾਨ ਮੰਤਰੀ ਦਾ ਸ਼ਾਨਦਾਰ ਸਵਾਗਤ...
ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਮਾਨਾਂਵਾਲਾ, 25 ਅਗਸਤ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ 'ਤੇ ਮਾਨਾਂਵਾਲਾ ਵਿਖੇ ਇਕ ਤੇਜ ਰਫ਼ਤਾਰ ਟਰੱਕ ਵੱਲੋਂ ਮੋਟਰਸਾਈਕਲ...
ਆਵਾਰਾ ਪਸ਼ੂਆਂ ਕਾਰਨ ਮਰਨ ਵਾਲੇ ਦੇ ਪੀੜਤ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ ਮੁਆਵਜ਼ਾ - ਵਿਧਾਇਕ
. . .  1 day ago
ਸਮਾਧ ਭਾਈ, 25 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਅੰਦਰ ਹਜ਼ਾਰਾਂ ਦੀ ਗਿਣਤੀ 'ਚ ਬੇਸਹਾਰਾ ਆਵਾਰਾ ਪਸ਼ੂਆਂ ਕਾਰਨ ਰੋਜ਼ਾਨਾ ਸੜਕਾਂ 'ਤੇ ਭਿਆਨਕ...
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਬਣਨ 'ਤੇ ਪੀਵੀ ਸਿੰਧੂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
. . .  1 day ago
ਨਵੀਂ ਦਿੱਲੀ, 25 ਅਗਸਤ- ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਵਰਲਡ ਬੈਡਮਿੰਟਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ ਰਚ...
ਸਿੰਗਲਾ ਦੀ ਹਾਜ਼ਰੀ 'ਚ ਗਾਬਾ ਨੇ ਸੰਭਾਲਿਆ ਆਪਣਾ ਕਾਰਜਭਾਗ
. . .  1 day ago
ਸੰਗਰੂਰ, 25 ਅਗਸਤ (ਦਮਨ, ਬਿੱਟਾ)- ਨਗਰ ਸੁਧਾਰ ਟਰੱਸਟ ਸੰਗਰੂਰ ਦੇ ਨਵਨਿਯੁਕਤ ਚੇਅਰਮੈਨ ਨਰੇਸ਼ ਗਾਬਾ ਨੇ ਅੱਜ ਕੈਬਨਿਟ...
ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ 'ਚ ਪੰਜਾਬ ਵੀ ਸ਼ੁਮਾਰ
. . .  1 day ago
ਚੰਡੀਗੜ੍ਹ, 25 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਸਰਹੱਦ 'ਤੇ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਪਿੰਡ ਟੇਂਡੀਵਾਲ ਵਿਖੇ ਬੰਨ੍ਹ ਮਜ਼ਬੂਤ ਕਰਨ ਲਈ ਜਲ ਸਰੋਤ ਵਿਭਾਗ ...
ਪੁਆਰੀ ਬੰਨ੍ਹ ਦੀ ਸਥਿਤੀ ਬੇਹੱਦ ਨਾਜ਼ੁਕ, ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬੰਨ੍ਹ ਨੂੰ ਢਾਹ ਲੱਗਣੀ ਜਾਰੀ
. . .  1 day ago
ਫਿਲੌਰ, 25 ਅਗਸਤ (ਇੰਦਰਜੀਤ ਚੰਦੜ੍ਹ) – ਨਜ਼ਦੀਕੀ ਪਿੰਡ ਪੁਆਰੀ ਵਿਖੇ ਬੀਤੇ 5 ਦਿਨਾਂ ਤੋਂ ਲਗਾਤਾਰ ਬੰਨ੍ਹ ਨੂੰ ਲੱਗ ਰਹੀ ਢਾਹ ਅੱਜ ਵੀ ਜਾਰੀ ਰਹੀ। ਸਥਾਨਕ ਲੋਕਾਂ ਤੇ ਪਿੰਡ ਵਾਸੀਆਂ ...
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤ ਕੇ ਪੀਵੀ ਸਿੰਧੂ ਨੇ ਰਚਿਆ ਇਤਿਹਾਸ
. . .  1 day ago
ਨਵੀਂ ਦਿੱਲੀ, 25 ਅਗਸਤ- ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਵਰਲਡ ਬੈਡਮਿੰਟਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ...
ਡਿਊਟੀ 'ਚ ਕੋਤਾਹੀ ਵਰਤਣ 'ਤੇ ਥਾਣਾ ਮੁਖੀ ਲਾਈਨ ਹਾਜ਼ਰ
. . .  1 day ago
ਤਲਵੰਡੀ ਸਾਬੋ, 25 ਅਗਸਤ (ਰਣਜੀਤ ਸਿੰਘ ਰਾਜੂ) - ਤਲਵੰਡੀ ਸਾਬੋ ਥਾਣੇ ਦੇ ਮੁਖੀ ਹਰਵਿੰਦਰ ਸਿੰਘ ਸਰਾਂ ਨੂੰ ਡਿਊਟੀ 'ਚ ਕੋਤਾਹੀ ਵਰਤਣ 'ਤੇ ਜ਼ਿਲ੍ਹਾ ਪੁਲਿਸ ...
ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀ ਪਟੜੀ ਖਸਤਾ ਹਾਲਤ
. . .  1 day ago
ਸ਼ੁਤਰਾਣਾ, 25 ਅਗਸਤ (ਬਲਦੇਵ ਸਿੰਘ ਮਹਿਰੋਕ) ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਨਾਲ ਜਿੱਥੇ ਹੜ੍ਹ...
ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ 26 ਨੂੰ ਹੋਵੇਗੀ ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਬੈਠਕ
. . .  1 day ago
ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  1 day ago
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  1 day ago
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  1 day ago
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550

ਜਲੰਧਰ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਕਰਨ ਦਾ ਐਲਾਨ ਅੱਜ

ਸ਼ਿਵ ਸ਼ਰਮਾ ਜਲੰਧਰ, 22 ਫਰਵਰੀ P ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਦਖ਼ਲ ਤੋਂ ਬਾਅਦ ਸਫ਼ਾਈ ਸੇਵਕਾਂ ਸਮੇਤ ਹੋਰ ਮੁਲਾਜ਼ਮਾਂ ਦੀ ਤਿੰਨ ਦਿਨ ਤੋਂ ਚੱਲ ਰਹੀ ਹੜਤਾਲ ਅੱਜ ਖ਼ਤਮ ਹੋ ਜਾਵੇਗੀ | ਹੜਤਾਲ ਖ਼ਤਮ ਕਰਨ ਦਾ ਐਲਾਨ ਸੰਸਦ ਮੈਂਬਰ ਚੌਧਰੀ ...

ਪੂਰੀ ਖ਼ਬਰ »

ਇਰਾਦਾ ਕਤਲ ਦੇ ਮਾਮਲੇ 'ਚ ਫ਼ਰਾਰ 2 ਦੋਸ਼ੀ ਕਾਬੂ

ਜਲੰਧਰ ਛਾਉਣੀ, 22 ਫਰਵਰੀ (ਪਵਨ ਖਰਬੰਦਾ)-ਥਾਣਾ ਛਾਉਣੀ ਦੀ ਪੁਲਿਸ ਨੇ ਇਰਾਦਾ ਕਤਲ ਦੇ ਮਾਮਲੇ 'ਚ ਫ਼ਰਾਰ ਦੋ ਦੋਸ਼ੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਿੰਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਹੋਰ ਪੁਛਗਿੱਛ ਕੀਤੀ ਜਾ ਰਹੀ ਹੈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਰਿੰਕੂ ਬਾਬਾ ਹੱਤਿਆ ਮਾਮਲੇ 'ਚ ਗਿ੍ਫ਼ਤਾਰ ਭਿੰਦਾ ਨੂੰ ਸ਼ਸ਼ੀ ਸ਼ਰਮਾ ਮਾਮਲੇ ਵਿਚ ਲਿਆ ਪ੍ਰੋਡਕਸ਼ਨ ਵਾਰੰਟ ਉੱਤੇ

ਜਲੰਧਰ, 22 ਫਰਵਰੀ (ਐੱਮ ਐੱਸ ਲੋਹੀਆ) -ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਵਲੋਂ ਦਵਿੰਦਰ ਸਿੰਘ ਸੇਹਰਾ ਉਰਫ਼ ਰਿੰਕੂ ਬਾਬਾ ਦੀ ਹੱਤਿਆ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਜਿੰਮ ਟਰੇਨਰ ਭੁਪਿੰਦਰ ਕੁਮਾਰ ਉਰਫ ਭਿੰਦਾ ਪੁੱਤਰ ਬਿਸ਼ੰਬਰ ਲਾਲ ਵਾਸੀ ਪਿੰਡ ਦੰਢਵਾਂ, ...

ਪੂਰੀ ਖ਼ਬਰ »

ਮਾਮਲਾ ਕਾਂਗਰਸੀ ਆਗੂ 'ਤੇ ਚਲਾਈ ਗੋਲੀ ਦਾ

ਕਾਰ ਮਾਲਕ ਨੇ ਦਰਜ ਕਰਵਾਏ ਬਿਆਨ

ਚੁਗਿੱਟੀ/ਜੰਡੂਸਿੰਘਾ, 22 ਫਰਵਰੀ (ਨਰਿੰਦਰ ਲਾਗੂ)-ਬੀਤੇ ਵੀਰਵਾਰ ਦੀ ਦੇਰ ਰਾਤ ਜਲੰਧਰ-ਅੰਮਿ੍ਤਸਰ ਮਾਰਗ 'ਤੇ ਸੂਰੀਆ ਇਨਕਲੇਵ ਨੇੜੇ ਆਪਣੇ ਘਰ ਵੱਲ ਨੂੰ ਜਾ ਰਹੇ ਕਾਂਗਰਸੀ ਆਗੂ ਰਵਿੰਦਰ ਸਿੰਘ ਲਾਡੀ ਪੁੱਤਰ ਸੁਰਜੀਤ ਸਿੰਘ ਵਾਸੀ ਕਰੋਲ ਬਾਗ 'ਤੇ ਕਾਰ ਸਵਾਰ ਵਿਅਕਤੀਆਂ ...

ਪੂਰੀ ਖ਼ਬਰ »

ਛੋਟੇ ਹਾਥੀ ਅਤੇ ਐਕਸ. ਯੂ. ਵੀ. ਦੀ ਟੱਕਰ 'ਚ 2 ਜ਼ਖ਼ਮੀ

ਆਦਮਪੁਰ, 22 ਫਰਵਰੀ (ਰਮਨ ਦਵੇਸਰ)- ਆਦਮਪੁਰ ਅਲਾਵਲਪੁਰ ਸੜਕ 'ਤੇ ਮੁਹੱਲਾ ਪਹਾੜੀਆਂ ਨੇੜੇ ਛੋਟੇ ਹਾਥੀ ਦਾ ਅਗਲਾ ਟਾਇਰ ਪੈਂਚਰ ਹੋਣ ਕਾਰਨ ਉਸਦਾ ਸੰਤੁਲਨ ਵਿਗੜ ਗਿਆ ਅਤੇ ਸਾਹਮਣੇ ਆ ਰਹੀ ਐਕਸ. ਯੂ. ਵੀ. ਗੱਡੀ ਨਾਲ ਟੱਕਰਾ ਗਿਆ, ਜਿਸ ਕਾਰਨ ਇਸ ਹਾਦਸੇ 'ਚ ਇਕ ਔਰਤ ਅਤੇ ਇਕ ...

ਪੂਰੀ ਖ਼ਬਰ »

ਦਿਮਾਗੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਚੁਗਿੱਟੀ/ਜੰਡੂਸਿੰਘਾ, 22 ਫਰਵਰੀ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਕੋਟ ਰਾਮਦਾਸ ਦੇ ਵਸਨੀਕ ਇਕ ਵਿਅਕਤੀ ਵਲੋਂ ਘਰ 'ਚ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲਈ ਗਈ | ਪੁਲਿਸ ਵਲੋਂ ਮਿ੍ਤਕ ਦੀ ਪਛਾਣ ਵੀਰਪਾਲ ਕੁਮਾਰ ਉਮਰ 40 ਸਾਲ ਦੇ ਕਰੀਬ ਹੈ, ਪੁੱਤਰ ਕਰਤਾਰਾ ਰਾਮ, ...

ਪੂਰੀ ਖ਼ਬਰ »

ਕਾਂਗਰਸੀ ਆਗੂ ਦੀ ਰਾਮਾ ਮੰਡੀ 'ਚ ਬਣੀ ਇਮਾਰਤ ਕੀਤੀ ਸੀਲ

ਕੁਝ ਸਮਾਂ ਪਹਿਲਾਂ ਇਮਾਰਤ ਦੇ ਮਾਲਕ ਨੇ ਨਿਗਮ ਅਧਿਕਾਰੀਆਂ 'ਤੇ ਲਾਏ ਸਨ ਭਿ੍ਸ਼ਟਾਚਾਰ ਦੇ ਦੋਸ਼ ਜਲੰਧਰ ਛਾਉਣੀ, 22 ਫਰਵਰੀ (ਪਵਨ ਖਰਬੰਦਾ)-ਕੇਂਦਰੀ ਹਲਕੇ ਦੇ ਅਧੀਨ ਆਉਂਦੇ ਰਾਮਾ ਮੰਡੀ ਖੇਤਰ 'ਚ ਬੀਤੀ ਦੇਰ ਰਾਤ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਦੀ ਟੀਮ ਵਲੋਂ ਇਕ ...

ਪੂਰੀ ਖ਼ਬਰ »

ਜਲੰਧਰ 'ਚ ਕਾਂਗਰਸ ਤੇ ਅਕਾਲੀ-ਭਾਜਪਾ 'ਚ ਹੋਰਡਿੰਗ 'ਜੰਗ'

ਜਲੰਧਰ, 22 ਫਰਵਰੀ (ਜਸਪਾਲ ਸਿੰਘ)-ਪਿਛਲੇ ਦਿਨੀਂ ਜੰਮੂ-ਕਸ਼ਮੀਰ ਦੇ ਪੁਲਵਾਮਾ ਖੇਤਰ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਬੇਸ਼ੱਕ ਦੁਸ਼ਮਣ ਨੂੰ ਸਬਕ ਸਿਖਾਉਣ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ, ਪਰ ਇਸ ਮੁੱਦੇ 'ਤੇ ਸਿਆਸਤ ਵੀ ਪੂਰੀ ਸਿਖਰ ਤੇ ਹੈ | ਸਿਆਸੀ ਆਗੂਆਂ ਵਲੋਂ ਇਸ ...

ਪੂਰੀ ਖ਼ਬਰ »

ਜੀ.ਯੂ.ਸੀ. ਦੇ ਉਪ ਪ੍ਰਧਾਨ ਮੈਕਸ ਦੀ ਪਿਰਾਮਿਡ ਦੇ ਐਮ.ਡੀ. ਬੇਦੀ ਨਾਲ ਖਾਸ ਮੁਲਾਕਾਤ

ਜਲੰਧਰ, 22 ਫਰਵਰੀ (ਹਰਵਿੰਦਰ ਸਿੰਘ ਫੁੱਲ)-ਲੰਦਨ ਦੀ ਮਸ਼ਹੂਰ ਗਲੋਬਲ ਯੂਨੀਵਰਸਿਟੀ ਸਿਸਟਮ ਦੇ ਉਪ ਪ੍ਰਧਾਨ ਮਿ. ਮੈਕਸ ਨੇ ਭਾਰਤੀ ਦੀ ਨੰਬਰ 1 ਸਟੂਡੈਂਟ ਵੀਜ਼ਾ ਕੰਸਲਟੈਂਸੀ ਪਿਰਾਮਿਡ ਈ ਸਰਵਿਸਿਜ਼ ਦੇ ਜਲੰਧਰ ਮੁੱਖ ਦਫ਼ਤਰ ਦਾ ਦੌਰਾ ਕੀਤਾ, ਜਿਸ ਦੌਰਾਨ ਕੰਪਨੀ ਦੇ ...

ਪੂਰੀ ਖ਼ਬਰ »

ਨਿਗਮ ਕਰਮਚਾਰੀਆਂ ਦੀ ਹੜਤਾਲ ਦਾ ਅਸਰ ਰਾਮਾ ਮੰਡੀ 'ਚ ਥਾਂ-ਥਾਂ ਲੱਗ ਗਏ ਕੂੜੇ ਦੇ ਢੇਰ

ਜਲੰਧਰ ਛਾਉਣੀ, 22 ਫਰਵਰੀ (ਪਵਨ ਖਰਬੰਦਾ)-ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਚੱਲ ਰਹੀ ਹੜਤਾਲ ਦੇ ਕਾਰਨ ਜਿੱਥੇ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਕੂੜੇ ਦੇ ਢੇਰ ਲੱਗੇ ਹੋਏ ਹਨ, ਉੱਥੇ ਹੀ ਰਾਮਾ ਮੰਡੀ ਮੁੱਖ ਮਾਰਗ ਤੇ ਲਾਗਲੇ ਖੇਤਰਾਂ 'ਚ ਕੂੜੇ ਦੇ ...

ਪੂਰੀ ਖ਼ਬਰ »

ਬੰਦ ਕਮਰੇ 'ਚੋਂ ਬੱਕਰੀਆਂ ਚੋਰੀ

ਜਮਸ਼ੇਰ ਖ਼ਾਸ, 22 ਫਰਵਰੀ (ਰਾਜ ਕਪੂਰ)-ਸਤਨਾਮ ਸਿੰਘ ਪੁੱਤਰ ਬਾਗ ਸਿੰਘ, ਵਾਸੀ ਜਮਸ਼ੇਰ ਖ਼ਾਸ ਦੇ ਖੂਹ ਤੋਂ 2 ਬੱਕਰੀਆਂ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਉਨ੍ਹਾਂ ਦੇ ਪੁੱਤਰ ਗੁਰਦੀਪ ਸਿੰਘ ਦੀਪੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੇਰੇ ਮਾਤਾ-ਪਿਤਾ ...

ਪੂਰੀ ਖ਼ਬਰ »

ਸੰਤ ਕਿਰਪਾਲ ਸਿੰਘ ਦਾ ਜਨਮ ਦਿਹਾੜਾ ਭਲਕੇ

ਜਲੰਧਰ, 22 ਫਰਵਰੀ (ਜਸਪਾਲ ਸਿੰਘ)-ਪਰਮ ਸੰਤ ਕਿਰਪਾਲ ਸਿੰਘ ਜੀ ਦਾ ਪਵਿੱਤਰ ਜਨਮ ਦਿਹਾੜਾ 24 ਫਰਵਰੀ, 2019 ਨੂੰ ਸਵੇਰੇ 9.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਕਿਰਪਾਲ ਆਸ਼ਰਮ, ਨਿਜਾਤਮ ਨਗਰ ਵਿਖੇ ਮਨਾਇਆ ਜਾ ਰਿਹਾ ਹੈ | ਪ੍ਰੋਗਰਾਮ ਤੋਂ ਬਾਅਦ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਯਾਤਰਾ ਕੱਲ੍ਹ

ਜਲੰਧਰ, 22 ਫਰਵਰੀ (ਹਰਵਿੰਦਰ ਸਿੰਘ ਫੁੱਲ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮੁੱਖ ਸੇਵਕ ਦਲ ਜਲੰਧਰ ਵਲੋਂ ਜਲੰਧਰ ਤੋਂ ਸੁਲਤਾਨਪੁਰ ਲੋਧੀ ਤਕ ਨਗਰ ਕੀਰਤਨ ਦੇ ਰੂਪ 'ਚ ਅਲੌਕਿਕ ਯਾਤਰਾ ਕੱਢੀ ਜਾ ਰਹੀ ਹੈ | ਇਹ ਅਲੌਕਿਕ ਯਾਤਰਾ 24 ਫਰਵਰੀ ਦਿਨ ਐਤਵਾਰ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਵੇਰੇ 8.30 ਵਜੇ ਮੁਹੱਲਾ ਗੋਬਿੰਦਗੜ੍ਹ ਤੋਂ ਆਰੰਭ ਹੋਵੇਗੀ | ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਮੁਖ ਸੇਵਾਦਾਰ ਦਲਜੀਤ ਸਿੰਘ ਬੇਦੀ, ਜਨਰਲ ਸਕੱਤਰ ਹਰਪ੍ਰੀਤ ਸਿੰਘ ਨੇ ਸਥਾਨਕ ਪੰਜਾਬ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਹ ਅਲੌਕਿਕ ਯਾਤਰਾ ਜਲੰਧਰ ਸ਼ਹਿਰ ਦੇ ਗੁਰਦੁਆਰਾ ਸੈਂਟਰਲ ਟਾਊਨ, ਮਿਲਾਪ ਚੌਾਕ, ਗਵਾੜਾ ਗੇਟ, ਭਗਤ ਸਿੰਘ ਚੌਾਕ, ਪਿੰਗਰਾਂ ਗੇਟ, ਅੱਡਾ ਹੁਸ਼ਿਆਰਪੁਰ ਚੌਾਕ, ਕਪੂਰਥਲਾ ਚੌਾਕ, ਬਸਤੀ ਬਾਵਾ ਖੇਲ ਤੋਂ ਵੱਡੀ ਗਿਣਤੀ ਵਿਚ ਬੱਸਾਂ ਕਾਰਾਂ ਰਾਹੀ ਵਡਾਲਾ ਕਲਾਂ, ਡੀ.ਸੀ. ਚੌਾਕ, ਸੈਨਿਕ ਸਕੂਲ, ਸਟੇਟ ਗੁਰਦੁਆਰਾ ਸਾਹਿਬ, ਰੇਲ ਕੋਚ ਫੈਕਟਰੀ ਕਪੂਰਥਲਾ ਤੋਂ ਹੁੰਦੇ ਹੋਏ ਗੁਰੂ ਨਾਨਕ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੁੱਜ ਕੇ ਸਮਾਪਤ ਹੋਵੇਗੀ | ਉਨ੍ਹਾਂ ਦੱਸਿਆ ਕਿ ਅਲੌਕਿਕ ਯਾਤਰਾ ਦਾ ਰਸਤੇ ਵਿਚ ਸਵਾਗਤ ਕਰਨ ਲਈ ਸੰਗਤ ਵਲੋਂ ਬੜੇ ਵੱਡੇ ਪੱਧਰ 'ਤੇ ਪ੍ਰਬੰਧ ਕੀਤੇ ਗਏ ਹਨ | ਕਪੂਰਥਲਾ ਵਿਖੇ ਪ੍ਰਸ਼ਾਸਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗਾਰਡ ਆਫ ਆਨਰ ਦੇ ਕੇ ਸਵਾਗਤ ਕੀਤਾ ਜਾਵੇਗਾ ਅਤੇ ਅਲੌਕਿਕ ਯਾਤਰਾ ਦਾ ਸੁਲਤਾਨਪੁਰ ਵਿਖੇ ਪੁੱਜਣ 'ਤੇ ਵੀ ਗਾਰਡ ਆਫ ਆਨਰ ਦੇ ਕੇ ਸਵਾਗਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਯਾਤਰਾ ਵਿਚ 400 ਦੇ ਲਗਪਗ ਕਾਰਾਂ ਅਤੇ 40 ਬੱਸਾਂ ਦਾ ਕਾਫਲਾ ਸ਼ਾਮਿਲ ਹੋਵੇਗਾ | ਉਨ੍ਹਾਂ ਕਿਹਾ ਕਿ ਜਲੰਧਰ ਪਸ਼ਾਸਨ ਵਲੋਂ ਵੀ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ | ਇਸ ਮੌਕੇ ਮਹਿੰਦਰਪਾਲ ਸਿੰਘ ਵਾਲੀਆ, ਹੈਪੀ ਰਾਜਪਾਲ, ਵਿਰਾਜ ਸਿੰਘ ਮਹਿਤਾ, ਪ੍ਰਸ਼ੋਤਮ ਸਿੰਘ, ਸੁਰਿੰਦਰ ਸਿੰਘ, ਪਰਵਿੰਦਰ ਸਿੰਘ, ਗੁਰਵਿੰਦਰਪਾਲ ਸਿੰਘ, ਸੁਖਵਿੰਦਰਪ੍ਰੀਤ ਸਿੰਘ, ਗਿਆਨੀ ਗੁਰਮੀਤ ਸਿੰਘ, ਸਿਮਰਨਪ੍ਰੀਤ ਸਿੰਘ, ਹਰਵਿੰਦਰ ਸਿੰਘ ਮੱਕੜ, ਗੁਰਮੀਤ ਸਿੰਘ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਹੋਰ ਸਾਥੀ ਉਨ੍ਹਾਂ ਦੇ ਨਾਲ ਸਨ |


ਖ਼ਬਰ ਸ਼ੇਅਰ ਕਰੋ

ਪੁਲਵਾਮਾ ਹਮਲੇ ਦੀ ਨਿੰਦਾ

ਜਲੰਧਰ, 22 ਫਰਵਰੀ (ਅ. ਬ.)-ਪੰਕਜ ਭੰਡਾਰੀ ਜ਼ਿਲ੍ਹਾ ਪ੍ਰਧਾਨ ਭਾਰਤੀ ਭਿ੍ਸ਼ਟਾਚਾਰ ਵਿਰੋਧੀ ਸੰਗਠਨ (ਰਜਿ:) ਨੇ ਪੁਲਵਾਮਾ ਹਮਲੇ ਦੀ ਸਖ਼ਤ ਨਿੰਦਾ ਕਰਦੇ ਹੋਏ ਕਿਹਾ ਕਿ ਭਾਰਤ ਸਰਕਾਰ ਵਲੋਂ ਇਸ ਹਮਲੇ ਦੀ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸਾਡਾ ਸੰਗਠਨ ...

ਪੂਰੀ ਖ਼ਬਰ »

ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਨਾਟਕ 'ਸ਼ਹਾਦਤ' ਦਾ ਮੰਚਨ ਅੱਜ

ਜਲੰਧਰ, 22 ਫਰਵਰੀ (ਜਸਪਾਲ ਸਿੰਘ)-ਉੱਘੇ ਨਾਟਕ ਨਿਰਦੇਸ਼ਕ ਜਸਵੰਤ ਸਿੰਘ ਦੀ ਨਿਰਦੇਸ਼ਨਾ ਹੇਠ ਨਾਟਕ 'ਸ਼ਹਾਦਤ' ਦਾ ਮੰਚਨ 23 ਫਰਵਰੀ ਨੂੰ ਜੰਗ-ਏ-ਆਜ਼ਾਦੀ ਵਿਖੇ ਬਾਅਦ ਦੁਪਹਿਰ 3 ਵਜੇ ਤੋਂ ਲੈ ਕੇ 4 ਵਜੇ ਤੱਕ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਆਰਟਸ ...

ਪੂਰੀ ਖ਼ਬਰ »

ਵਿਸਾਖੀ 2019 ਕੈਨੇਡਾ ਸਬੰਧੀ ਫ੍ਰੀ ਸੈਮੀਨਾਰ 23/24 ਫਰਵਰੀ ਨੂੰ ਈਜ਼ੀ ਵੀਜ਼ਾ ਦੇ ਜਲੰਧਰ ਦਫ਼ਤਰ ਵਿਚ

ਜਲੰਧਰ, 22 ਫਰਵਰੀ (ਅ. ਬ.)-ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਜਲੰਧਰ ਸ਼ਹਿਰ ਵਿਖੇ ਈਜ਼ੀ ਵੀਜ਼ਾ ਜਲੰਧਰ ਦਫ਼ਤਰ ਪਹੁੰਚ ਚੁੱਕੇ ਹਨ, ਜੋ ਕਿ ਸਾਹਮਣੇ ਹੋਟਲ ਪ੍ਰੈਜ਼ੀਡੈਂਟ ...

ਪੂਰੀ ਖ਼ਬਰ »

ਪਟਵਾਰੀਆਂ ਅਤੇ ਕਾਨੂੰਗੋ ਦੇ ਤਬਾਦਲੇ

ਜਲੰਧਰ, 22 ਫਰਵਰੀ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਲੋਕ ਹਿੱਤ ਦੇ ਮੱਦੇਨਜ਼ਰ 19 ਪਟਵਾਰੀਆਂ ਅਤੇ ਕਾਨੂੰਗੋ ਨੂੰ ਤਰੱਕੀ ਦੇ ਕੇ ਉਨ੍ਹਾਂ ਦੇ ਤਬਾਦਲੇ ਕੀਤੇ ਗਏ ਹਨ ਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਆਪਣੇ ਅਹੁਦੇ ਦਾ ਕੰਮਕਾਜ ਵੇਖਣ ...

ਪੂਰੀ ਖ਼ਬਰ »

ਗੁਰਦੁਆਰਾ ਆਸਾ ਪੂਰਨ ਤੋਂ ਵਿਸ਼ਾਲ ਦਸਤਾਰ ਮਾਰਚ ਅੱਜ

ਜਲੰਧਰ, 22 ਫਰਵਰੀ (ਹਰਵਿੰਦਰ ਸਿੰਘ ਫੁੱਲ)-ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵਲੋਂ ਪ੍ਰੀਤ ਦਸਤਾਰ ਅਕੈਡਮੀ ਦੇ ਸਹਿਯੋਗ ਨਾਲ 23 ਫਰਵਰੀ ਨੂੰ ਵਿਸ਼ਾਲ ਦਸਤਾਰ ਮਾਰਚ ਕੱਢਿਆ ਜਾ ਰਿਹਾ ਹੈ | ਗੁਰਮੀਤ ਸਿੰਘ (ਸੋਨੂੰ) ਮੱੁਖ ਸੇਵਾਦਾਰ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਅਤੇ ...

ਪੂਰੀ ਖ਼ਬਰ »

ਸਰਕਾਰੀ ਮਾਡਲ ਸਹਿ ਸਿੱਖਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ

ਜਲੰਧਰ, 22 ਫਰਵਰੀ (ਰਣਜੀਤ ਸਿੰਘ ਸੋਢੀ)-ਸਰਕਾਰੀ ਮਾਡਲ ਸਹਿ ਸਿੱਖਿਆ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਜਲੰਧਰ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਤੇ ਪੰਜਾਬੀ ਵਿਰਸੇ ਦੀ ਸ਼ਾਨਦਾਰ ਪ੍ਰਦਰਸ਼ਨੀ ਲਗਾਈ ਗਈ | ਇਸ ਸਮਾਰੋਹ 'ਚ ਮੁੱਖ ਮਹਿਮਾਨ ਵਜੋਂ ਕੌਾਸਲਰ ਓਮਾ ...

ਪੂਰੀ ਖ਼ਬਰ »

ਪੁਲਿਸ ਦੀਆਂ ਲਾਠੀਆਂ ਦੇ ਬਾਵਜੂਦ ਅਧਿਆਪਕਾਂ ਨੇ ਕੀਤਾ ਰੋਸ ਪ੍ਰਦਰਸ਼ਨ, ਕ੍ਰਿਸ਼ਨ ਕੁਮਾਰ ਦੀ ਫੂਕੀ ਅਰਥੀ

ਲੋਹੀਆਂ ਖਾਸ, 22 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ 'ਪੰਜਾਬ ਪੁਲਿਸ' ਦੀ ਛਤਰ ਛਾਇਆ ਹੇਠ ਕੋਈ ਟੈਸਟ ਲਿਆ ਜਾ ਰਿਹਾ ਹੈ, ਜਿਸ ਨਾਲ ਜਿਥੇ ਬੱਚਿਆਂ ਦੇ ਮਨਾਂ ਅੰਦਰ ਭਾਰੀ ਸਹਿਮ ਤੇ ਦਹਿਸ਼ਤ ਪਾਈ ਗਈ ਉਥੇ ਮਨੋਵਿਗਿਆਨਿਕ ਤੌਰ 'ਤੇ ...

ਪੂਰੀ ਖ਼ਬਰ »

ਸੰਤ ਕਿਰਪਾਲ ਸਿੰਘ ਦਾ ਜਨਮ ਦਿਹਾੜਾ ਭਲਕੇ

ਜਲੰਧਰ, 22 ਫਰਵਰੀ (ਜਸਪਾਲ ਸਿੰਘ)-ਪਰਮ ਸੰਤ ਕਿਰਪਾਲ ਸਿੰਘ ਦਾ ਪਵਿੱਤਰ ਜਨਮ ਦਿਹਾੜਾ 24 ਫਰਵਰੀ, 2019 ਨੂੰ ਸਵੇਰੇ 9.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਕਿਰਪਾਲ ਆਸ਼ਰਮ, ਨਿਜਾਤਮ ਨਗਰ ਵਿਖੇ ਮਨਾਇਆ ਜਾ ਰਿਹਾ ਹੈ | ਪ੍ਰੋਗਰਾਮ ਤੋਂ ਬਾਅਦ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ...

ਪੂਰੀ ਖ਼ਬਰ »

ਅਧਿਆਪਕ ਨੂੰ ਥੱਪੜ ਮਾਰਨ ਦੀ ਕੀਤੀ ਨਿਖੇਧੀ

ਗੁਰਾਇਆ, 22 ਫਰਵਰੀ (ਬਲਵਿੰਦਰ ਸਿੰਘ)-ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੀਆਂ ਆਪਹੁਦਰੀਆਂ ਅਤੇ ਤਾਨਾਸ਼ਾਹੀ ਵਤੀਰੇ ਤਹਿਤ ਪੜੋ੍ਹ ਪੰਜਾਬ ਪੜਾਓ ਪੰਜਾਬ ਦੀ ਜੋ ਅੰਤਿਮ ਜਾਂਚ ਸ਼ੁਰੂ ਕੀਤੀ ਗਈ ਦਾ ਵਿਰੋਧ ਕਰਨ ਲਈ ਗੁਰਾਇਆ ਬਲਾਕ ਇਕ ਅਤੇ ਦੋ ਦੇ ਅਧਿਆਪਕਾਂ ਦਾ ...

ਪੂਰੀ ਖ਼ਬਰ »

ਨਕੋਦਰ ਤੋਂ ਉੱਗੀ ਤੱਕ ਟੁੱਟੀ ਸੜਕ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਧਰਨਾ ਅੱਜ

ਮੱਲ੍ਹੀਆਂ ਕਲਾਂ, 22 ਫਰਵਰੀ (ਮਨਜੀਤ ਮਾਨ)-ਨਕੋਦਰ ਤੋਂ ਪਿੰਡ ਉੱਗੀ (ਜਲੰਧਰ) ਤੱਕ ਟੁੱਟੀ ਸੜਕ ਨੂੰ ਲੈ ਕੇ ਅੱਜ 23 ਫਰਵਰੀ ਨੂੰ ਦੋਵੇਂ ਇਲਾਕੇ ਦੀਆਂ ਸਮੂਹ ਪਾਰਟੀਆਂ, ਜਨਤਕ ਜਥੇਬੰਦੀਆਂ ਵਲੋਂ ਸਥਾਨਕ ਕਸਬਾ ਮੱਲ੍ਹੀਆਂ ਕਲਾਂ ਵਿਖੇ ਸਵੇਰੇ 11 ਵਜੇ ਰੋਸ ਧਰਨਾ ਲਗਾਇਆ ਜਾ ...

ਪੂਰੀ ਖ਼ਬਰ »

ਡੀ. ਏ. ਵੀ ਸਕੂਲ ਬਿਲਗਾ 'ਚ ਮਾਂ ਬੋਲੀ ਦਿਵਸ ਮਨਾਇਆ

ਬਿਲਗਾ, 22 ਫਰਵਰੀ (ਰਾਜਿੰਦਰ ਸਿੰਘ ਬਿਲਗਾ)—ਡੀ ਏ ਵੀ ਪਬਲਿਕ ਸਕੂਲ ਬਿਲਗਾ ਵਿਚ ਅੱਜ ਮਾਤ ਭਾਸ਼ਾ ਦਿਵਸ ਮਨਾਇਆ ਗਿਆ ਇਸ ਸਬੰਧ 'ਚ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਤੇ ਸੱਤਵੀਂ ਜਮਾਤ ਦੀ ਵਿਦਿਆਰਥਣ ਹਰਤਾਨੀਆ ਨੇ ਮਾਂ ਬੋਲੀ ਪੰਜਾਬੀ ਬਾਰੇ ਭਰਪੂਰ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਕਿਸਾਨ ਮੇਲਾ ਕਰਵਾਇਆ

ਨੂਰਮਹਿਲ, 22 ਫਰਵਰੀ (ਜਸਵਿੰਦਰ ਸਿੰਘ ਲਾਂਬਾ, ਗੁਰਦੀਪ ਸਿੰਘ ਲਾਲੀ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਨੂਰਮਹਿਲ ਵਲੋਂ ਨੂਰਮਹਿਲ ਵਿਚ ਕਿਸਾਨ ਮੇਲਾ ਲਗਾਇਆ ਗਿਆ | ਇਸ ਮੇਲੇ ਦਾ ਮੁੱਖ ਉਦੇਸ਼ ਆਓ ਧਰਤੀ ਮਾਂ ਬਚਾਈਏ, ਪਰਾਲੀ ਨੂੰ ਅੱਗ ਨਾ ...

ਪੂਰੀ ਖ਼ਬਰ »

ਪਟਵਾਰੀਆਂ ਅਤੇ ਕਾਨੂੰਗੋ ਦੇ ਤਬਾਦਲੇ

ਜਲੰਧਰ, 22 ਫਰਵਰੀ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਲੋਕ ਹਿੱਤ ਦੇ ਮੱਦੇਨਜ਼ਰ 19 ਪਟਵਾਰੀਆਂ ਅਤੇ ਕਾਨੂੰਗੋ ਨੂੰ ਤਰੱਕੀ ਦੇ ਕੇ ਉਨ੍ਹਾਂ ਦੇ ਤਬਾਦਲੇ ਕੀਤੇ ਗਏ ਹਨ ਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਆਪਣੇ ਅਹੁਦੇ ਦਾ ਕੰਮਕਾਜ ਵੇਖਣ ...

ਪੂਰੀ ਖ਼ਬਰ »

ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ 'ਚ ਵਿਦਾਇਗੀ ਪਾਰਟੀ

ਡਰੋਲੀ ਕਲਾਂ, 22 ਫਰਵਰੀ (ਸੰਤੋਖ ਸਿੰਘ)- ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ ਖਿਆਲਾ ਵਿਖੇ 12ਵੀਂ ਜਮਾਤ ਨੂੰ ਯਾਦਗਰ ਵਿਦਾਇਗੀ ਪਾਰਟੀ ਦੇਣ ਮੌਕੇ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸੰਸਥਾ ਦੇ ਚੇਅਰਮੈਨ ਬਾਬਾ ਦਿਲਾਵਰ ਸਿੰਘ ਬ੍ਰਹਮਜੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX